ਤਾਜਾ ਖ਼ਬਰਾਂ


ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 minute ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  10 minutes ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  50 minutes ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 1 hour ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 1 hour ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 1 hour ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 1 hour ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 2 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 2 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 3 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 minute ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 3 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 4 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 4 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 4 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 4 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 4 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 4 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 4 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 4 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 5 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 5 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 5 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 5 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 5 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 5 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 5 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 5 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 6 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 6 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 6 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 7 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 7 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 7 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 7 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 8 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 8 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 8 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 8 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 9 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 9 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 9 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 10 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551

ਮੋਗਾ

ਕਿਰਤੀ ਕਿਸਾਨ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਛੋਟੀ ਕਿਰਸਾਨੀ ਨੂੰ ਬਚਾਉਣ ਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਵਾਉਣ ਦੀ ਮੰਗ ਨੂੰ ਲੈ ਕੇ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ ਜੋ ਕਿਸਾਨ 5 ਏਕੜ ਤੱਕ ਦੇ 2 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਕਿਸਾਨਾਂ ਦੇ ਫਾਰਮ ਭਰ ਕੇ ਡੀ. ਸੀ. ਮੋਗਾ ਕੋਲ ਜਮ੍ਹਾ ਕਰਵਾਏ ਗਏ | ਇਸ ਮੌਕੇ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨੀ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦਾ ਜੋ ਵਾਅਦਾ ਕੀਤਾ ਸੀ, ਉਹ ਅਜੇ ਤੱਕ ਵਫ਼ਾ ਨਹੀਂ ਹੋਇਆ ਤੇ ਪੰਜਾਬ ਸਰਕਾਰ ਨੇ ਵਾਅਦੇ ਤੋਂ ਪਿੱਛੇ ਹਟਦਿਆਂ 5 ਏਕੜ ਤੱਕ ਦੇ ਕਿਸਾਨਾਂ ਦਾ ਸਿਰਫ਼ 2 ਲੱਖ ਤੱਕ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਜਦ ਕਿ ਹਕੀਕਤ ਇਹ ਹੈ ਕਿ ਅਜੇ ਵੀ ਬਹੁਤ ਵੱਡੀ ਗਿਣਤੀ ਵਿਚ 5 ਏਕੜ ਤੱਕ ਦੇ ਕਿਸਾਨ 2 ਲੱਖ ਦੀ ਕਰਜ਼ਾ ਮੁਆਫ਼ੀ ਤੋਂ ਵਾਂਝੇ ਹਨ | ਉਨ੍ਹਾਂ ਕਿਹਾ ਕਿ 10 ਏਕੜ ਤੱਕ ਕਿਸਾਨੀ ਦਾ ਸਮੁੱਚਾ ਕਰਜ਼ਾ ਮੁਆਫ਼ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਰਜ਼ੇ 'ਤੇ ਲੀਕ ਮਾਰਨ ਸਮੇਤ ਇਸ ਖੇਤੀ ਮਾਡਲ ਨੂੰ ਬਦਲ ਕੇ ਕਿਸਾਨੀ ਤੇ ਕੁਦਰਤੀ ਪੱਖੀ ਖੇਤੀ ਮਾਡਲ ਵਿਕਸਿਤ ਕਰਨ ਦੀ ਲੋੜ ਹੈ ਤਾਂ ਜੋ ਕਿਸਾਨੀ ਸਮੇਤ ਪੰਜਾਬ ਦੇ ਹਵਾ, ਪਾਣੀ ਤੇ ਮਿੱਟੀ ਨੂੰ ਵੀ ਬਚਾਇਆ ਜਾ ਸਕੇ | ਜ਼ਿਲ੍ਹਾ ਪ੍ਰਧਾਨ ਸ਼ਿੰਦਰ ਸਿੰਘ ਝੰਡੇਆਣਾ, ਜ਼ਿਲ੍ਹਾ ਆਗੂ ਪ੍ਰਗਟ ਸਿੰਘ ਸਾਫ਼ੂਵਾਲਾ ਨੇ ਕਿਹਾ ਕਿ ਹਰੇ ਇਨਕਲਾਬ ਦੇ ਜ਼ਹਿਰੀਲੇ ਖੇਤੀ ਮਾਡਲ ਦੀ ਥਾਂ 'ਤੇ ਪੰਜਾਬ 'ਚ ਜ਼ੋਨ ਆਧਾਰਿਤ ਖੇਤੀ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਝੋਨਾ ਬੰਦ ਕਰ ਕੇ ਸਰਕਾਰ ਨੂੰ ਬਦਲਵੀਂਆਂ ਫ਼ਸਲਾਂ ਬਿਜਾਉਣੀਆਂ ਚਾਹੀਦੀਆਂ ਹਨ ਤੇ ਉਨ੍ਹਾਂ ਦੇ ਮੰਡੀ ਕਰਨ ਦਾ ਵੀ ਪ੍ਰਬੰਧ ਕਰਨਾ ਚਾਹੀਦਾ ਹੈ | ਇਸ ਮੌਕੇ ਸੈਕਟਰੀ ਬੂਟਾ ਸਿੰਘ ਤਖਾਣਵੱਧ, ਚਮਕੌਰ ਸਿੰਘ ਰੋਡੇ, ਬਲਕਰਨ ਵੈਰੋਕੇ, ਲਖਵੀਰ ਸਿੰਘ ਰੋਡੇ, ਮੋਹਨ ਸਿੰਘ ਡਾਲਾ, ਸ਼ਿੰਦਰਪਾਲ ਕੌਰ ਰੋਡੇ ਖ਼ੁਰਦ, ਸਾਰਜ ਸਿੰਘ ਪੰਡੋਰੀ, ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ ਸਮੇਤ ਵੱਡੀ ਗਿਣਤੀ 'ਚ ਯੂਨੀਅਨ ਦੇ ਆਗੂ ਤੇ ਵਰਕਰ ਹਾਜ਼ਰ ਸਨ |

ਇਨਫ਼ੋਰਸਮੈਂਟ ਦੀਆਂ ਚਾਰ ਟੀਮਾਂ ਵਲੋਂ ਵੱਖ-ਵੱਖ ਪਿੰਡਾਂ 'ਚ ਛਾਪੇਮਾਰੀ

ਨਿਹਾਲ ਸਿੰਘ ਵਾਲਾ, 23 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀਆਂ ਸਟੇਟ ਪੱਧਰ ਦੀਆ ਚਾਰ ਟੀਮਾਂ ਵਲੋਂ ਪਾਵਰਕਾਮ ਦੇ ਉਪ ਮੰਡਲ ਦਫ਼ਤਰ ਬਿਲਾਸਪੁਰ ਦੇ ਅਧੀਨ ਵੱਖ-ਵੱਖ ਪਿੰਡਾਂ 'ਚ ਘਰਾਂ ਦੀ ਬਿਜਲੀ ਚੋਰੀ ਰੋਕਣ ਲਈ ਛਾਪੇਮਾਰੀ ਕੀਤੀ ਗਈ | ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਏ. ਐਸ. ਆਈ. 5 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਵਿਭਾਗ ਮੋਗਾ ਨੇ ਪੰਜਾਬ ਪੁਲਿਸ ਦੇ ਏ. ਐਸ. ਆਈ. ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ | ਇਸ ...

ਪੂਰੀ ਖ਼ਬਰ »

ਜੀ. ਓ. ਜੀ. ਸੰਸਥਾ ਨੇ ਮਾਣੂੰਕੇ 'ਚ ਕਰਵਾਇਆ ਨਸ਼ਿਆਂ ਵਿਰੁੱਧ ਸਮਾਗਮ

ਸਮਾਧ ਭਾਈ, 23 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਜ਼ਿਲ੍ਹਾ ਮੋਗਾ ਦੀ ਜੀ. ਓ. ਜੀ. ਸੰਸਥਾ ਵਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਸਮਾਗਮ ਪਿੰਡ ਮਾਣੂੰਕੇ ਵਿਖੇ ਕਰਵਾਇਆ ਗਿਆ | ਜਿਸ ਦੌਰਾਨ ਸੰਸਥਾ ਵਲੋਂ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਟਰਸਾਈਕਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਾਹਲਾ ਕਲਾਂ ਦੀਆਂ ਵਿਦਿਆਰਥਣਾਂ ਨੈਤਿਕ ਸਿੱਖਿਆ ਵਿਚ ਜੇਤੂ

ਨੱਥੂਵਾਲਾ ਗਰਬੀ, 23 ਜੁਲਾਈ (ਸਾਧੂ ਰਾਮ ਲੰਗੇਆਣਾ)-ਪਿੰਡ ਮਾਹਲਾ ਕਲਾਂ ਵਿਖੇ ਸਥਿਤ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚੋਂ ਸ਼ਾਨਦਾਰ ਪ੍ਰਾਪਤੀਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਝੰਡਾ ਮਾਰਚ ਕਰ ਕੇ ਨਾਅਰੇਬਾਜ਼ੀ

ਬਾਘਾ ਪੁਰਾਣਾ, 23 ਜੁਲਾਈ (ਬਲਰਾਜ ਸਿੰਗਲਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ 'ਚ ਝੰਡਾ ਮਾਰਚ ਕਰ ਕੇ ਰੋਸ ਪ੍ਰਦਰਸ਼ਨ ਕਰਨ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਮਾਤਾ ਦੀਨ ਦੀ ਅਗਵਾਈ ਹੇਠ ਸਮੂਹ ਸਫ਼ਾਈ ਸੇਵਕਾਂ ਨੇ ...

ਪੂਰੀ ਖ਼ਬਰ »

ਹਰਿਆਣੇ ਦੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਬਾਘਾ ਪੁਰਾਣਾ, 23 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਹਰਿਆਣੇ ਦੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਹਰਿਆਣੇ ਦੇ ਠੇਕੇ ਦੀ 30 ਬੋਤਲਾਂ ਸ਼ਰਾਬ ਸਮੇਤ ਜਸਪ੍ਰੀਤ ਸਿੰਘ ਉਰਫ਼ ਜੱਸਾ ...

ਪੂਰੀ ਖ਼ਬਰ »

ਜੂਆ ਖੇਡਦੇ 4 ਕਾਬੂ-ਨਕਦੀ ਬਰਾਮਦ

ਮੋਗਾ, 23 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਸੀ. ਆਈ. ਏ. ਸਟਾਫ਼ ਮੋਗਾ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਤੋਂ ਗੁਪਤ ਇਤਲਾਹ ਉਸ ਸਮੇਂ ਪ੍ਰਾਪਤ ਹੋਈ ਜਦੋਂ ਉਹ ਰਾਤ 8:30 ਵਜੇ ਦੇ ਕਰੀਬ ਪਰਤਾਪ ਚੌਕ ਮੋਗਾ ਕੋਲ ਆਮ ਵਾਂਗ ...

ਪੂਰੀ ਖ਼ਬਰ »

ਖੇਤ 'ਚ ਖੜ੍ਹੀ ਟਰਾਲੀ ਚੋਰੀ

ਧਰਮਕੋਟ, 23 ਜੁਲਾਈ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਲੋਹਗੜ੍ਹ ਨਜ਼ਦੀਕ ਖੇਤ 'ਚ ਖੜ੍ਹੀ ਟਰਾਲੀ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪਿੰਡ ਕੈਲਾ ਦੇ ਸੁਖਰਾਜ ਸਿੰਘ ਪੁੱਤਰ ਦਿਆਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਅਕਾਲੀ ਦਲ ਦੀ ਨਵੀਂ ਭਰਤੀ ਸਬੰਧੀ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ-ਆਗੂ

ਕੋਟ ਈਸੇ ਖਾਂ, 23 ਜੁਲਾਈ (ਗੁਰਮੀਤ ਸਿੰਘ ਖਾਲਸਾ)-ਅਕਾਲੀ ਦਲ ਦੇ ਸੀਨੀ: ਮੀਤ ਪ੍ਰਧਾਨ, ਕੋਰ ਕਮੇਟੀ ਮੈਂਬਰ ਅਤੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਹਲਕਾ ਧਰਮਕੋਟ ਦੇ ਸਾਰੇ ਸਰਕਲਾਂ ਵਲੋਂ ਅਕਾਲੀ ਦਲ ਦੀ ਨਵੀਂ ਭਾਰਤੀ ਕਰਨ ਨੂੰ ਲੈ ਕੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਾਰਗ ਦੀ ਹਾਲਤ ਹੋਈ ਬਦ ਤੋਂ ਬਦਤਰ

ਨਿਹਾਲ ਸਿੰਘ ਵਾਲਾ, 23 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਜੋ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ) ਤੋਂ ਤਖ਼ਤ ਦਮਦਮਾ ਸਾਹਿਬ (ਤਲਵੰਡੀ ਸਾਬੋ ਕੀ) ਨੂੰ ਆਪ 'ਚ ਜੋੜਦਾ ਹੈ ਜੋ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮਾ, ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਦੀ ਹੋਈ

ਮੋਗਾ, 23 ਜੁਲਾਈ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਵਿਖੇ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਕਸ਼ਿਤ ਜੈਨ ਅਤੇ ਅਨੀਤਾ ਦਰਸ਼ੀ ਕਮਿਸ਼ਨਰ ਨਗਰ ਨਿਗਮ ਮੋਗਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਐਫ. ਐਾਡ ਸੀ.ਸੀ.ਦੇ ਮੈਂਬਰ, ਅਨਿਲ ਬਾਂਸਲ ਸੀਨੀਅਰ ...

ਪੂਰੀ ਖ਼ਬਰ »

ਹਲਕੇ ਦੇ ਪਿੰਡਾਂ 'ਚ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਜੋਸ਼ੋ-ਖਰੋਸ਼ ਨਾਲ ਸ਼ੁਰੂ-ਚੇਅਰਮੈਨ ਭਾਰਤੀ ਪੱਤੋਂ

ਨਿਹਾਲ ਸਿੰਘ ਵਾਲਾ, 23 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਵਿਚ ਪੂਰੇ ਜੋਸ਼ੋ-ਖਰੋਸ਼ ਨਾਲ ਸ਼ੁਰੂ ਹੋ ਚੁੱਕੀ ਹੈ | ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਅਤੇ ਬ੍ਰਾਹਮਣ ਸਭਾ ...

ਪੂਰੀ ਖ਼ਬਰ »

ਕੈਂਪ 'ਚ ਭਾਗ ਲੈਣ ਵਾਲੇ 30 ਕਰੀਬ ਉੱਦਮੀਆਂ ਨੂੰ ਸਰਟੀਫਿਕੇਟ ਵੰਡੇ

ਨਿਹਾਲ ਸਿੰਘ ਵਾਲਾ, 23 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਸਿਵਲ ਪਸ਼ੂ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਡਿਪਟੀ ਡਾਇਰੈਕਟਰ ਡਾ: ਗੁਰਮੀਤ ਸਿੰਘ ਪਸ਼ੂ ਪਾਲਣ ਵਿਭਾਗ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ: ਸੁਖਵਿੰਦਰ ਸਿੰਘ ਸੀਨੀਅਰ ਵੈਟਰਨਰੀ ਅਫ਼ਸਰ ਨਿਹਾਲ ਸਿੰਘ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈੱਡ ਨੇ ਲਗਵਾਇਆ ਕੈਨੇਡਾ ਦਾ 10 ਸਾਲ ਦਾ ਮਲਟੀਪਲ ਵੀਜ਼ਾ

ਬਾਘਾ ਪੁਰਾਣਾ, 23 ਜੁਲਾਈ (ਬਲਰਾਜ ਸਿੰਗਲਾ)-ਅਰਮਾਨ ਏ ਟੂ ਜੈੱਡ ਦੇ ਡਾਇਰੈਕਟਰ ਜਸਵਿੰਦਰ ਸਿੰਘ ਬਰਾੜ ਤੇ ਹਰਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਹਰਜਿੰਦਰ ਸਿੰਘ ਸਰਾਂ ਤੇ ਰਣਜੀਤ ਕੌਰ ਵਾਸੀ ਵੈਰੋਕੇ ਦਾ ਕੈਨੇਡਾ ਦਾ 10 ਸਾਲਾ ਮਲਟੀਪਲ ਵੀਜ਼ਾ ਲਗਵਾਇਆ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਲਏ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 23 ਜੁਲਾਈ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੇ ਬਾਘਾ ਪੁਰਾਣਾ ਬਰਾਂਚ ਆਪਣੀਆਂ ਆਈਲਟਸ ਤੇ ਵੀਜ਼ਾ ਸੇਵਾਵਾਂ ਨਾਲ ਪੰਜਾਬ ਦੀ ਵਧੀਆ ਸੰਸਥਾ ਬਣ ਚੁੱਕੀ ਹੈ | ਸੰਸਥਾ 'ਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਹਾਈਡ ਮੈਮੋਰੀਅਲ ਚਰਚ ਵਿਖੇ ਜਨਰਲ ਪਾਵਰ ਆਫ਼ ਅਟਾਰਨੀ ਤੇ ਸਮੂਹ ਪਾਦਰੀਆਂ ਦੀ ਮੀਟਿੰਗ

ਮੋਗਾ, 23 ਜੁਲਾਈ (ਗੁਰਤੇਜ ਸਿੰਘ)-ਅੱਜ ਹਾਈਡ ਮੈਮੋਰੀਅਲ ਸੀ.ਐਨ.ਆਈ. ਚਰਚ ਮੋਗਾ ਵਿਖੇ ਇਸਾਈ ਭਾਈਚਾਰੇ ਦੀ ਇਕ ਮੀਟਿੰਗ ਹੋਈ ਜਿਸ ਵਿਚ ਜਨਰਲ ਪਾਵਰ ਆਫ਼ ਅਟਾਰਨੀ ਤੋਂ ਇਲਾਵਾ ਵੱਖ-ਵੱਖ ਥਾਵਾਂ ਤੋਂ ਆਏ ਪਾਦਰੀ ਸਹਿਬਾਨਾਂ ਨੇ ਹਿੱਸਾ ਲਿਆ ਜਿਨ੍ਹਾਂ 'ਚ ਭਾਈਚਾਰੇ ਦੇ ਮੁਖੀ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਮੈਨੇਜਮੈਂਟ ਬਲਾਕ ਦਾ ਉਦਘਾਟਨ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ)-ਸ਼ੂਗਰ ਦੇ ਮਾਹਿਰ ਡਾ: ਅੰਮਿ੍ਤਪਾਲ ਸਿੰਘ ਸੋਢੀ ਦੀ ਧਰਮ-ਪਤਨੀ ਡਾ: ਮਨਦੀਪ ਕੌਰ ਸੋਢੀ ਵਲੋਂ ਆਪਣੇ ਕਰ-ਕਮਲਾਂ ਨਾਲ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਮੈਨੇਜਮੈਂਟ ਬਲਾਕ ਦਾ ਉਦਘਾਟਨ ਕੀਤਾ | ਡਾ: ਸੋਢੀ ਨੇ ਕਿਹਾ ਕਿ ਕੈਂਬਰਿਜ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਦਸਤਾਰ ਮੁਕਾਬਲੇ ਤੇ ਗੁਰਮਤਿ ਸਮਾਗਮ ਕਰਵਾਇਆ

ਬਾਘਾ ਪੁਰਾਣਾ, 23 ਜੁਲਾਈ (ਬਲਰਾਜ ਸਿੰਗਲਾ)-ਕੇਸ ਸੰਭਾਲ ਇੰਟਰਨੈਸ਼ਨਲ ਸਿੱਖ ਫਾਊਾਡੇਸ਼ਨ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਜਥਾ ਬਾਬਾ ਜੋਰਾ ਸਿੰਘ ਬਾਬਾ ਫਤਹਿ ਸਿੰਘ, ਗੁਰਦੁਆਰਾ ਗੁਰੂ ਨਾਨਕ ਦੇਵ ਜੀ (ਬਾਬਾ ਉੱਤਮ ਸਿੰਘ ਨਗਰ) ਦੇ ਸਹਿਯੋਗ ਨਾਲ ਭਾਈ ਤਾਰੂ ਸਿੰਘ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਦੇ ਸਾਇੰਸ ਵਿਭਾਗ ਦਾ ਨਤੀਜਾ ਸੌ ਫ਼ੀਸਦੀ

ਠੱਠੀ ਭਾਈ, 23 ਜੁਲਾਈ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਦਾ ਪੰਜਾਬ ਯੂਨੀਵਰਸਿਟੀ ਦੁਆਰਾ ਐਲਾਨਿਆ ਬੀ. ਐਸ. ਸੀ. (ਮੈਡੀਕਲ ਅਤੇ ਨਾਨ ਮੈਡੀਕਲ) ਦਾ ਨਤੀਜਾ 100 ਫ਼ੀਸਦੀ ਰਿਹਾ | ਬੀ. ਐਸ. ਸੀ. (ਨਾਨ-ਮੈਡੀਕਲ) ਭਾਗ ਤੀਜਾ ਦੀ ...

ਪੂਰੀ ਖ਼ਬਰ »

ਕਿਸਾਨ ਪਾਬੰਦੀਸ਼ੁਦਾ ਕੀੜੇਮਾਰ ਦਵਾਈਆਂ ਦੀ ਵਰਤੋਂ ਨਾ ਕਰਨ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ)-ਬਾਸਮਤੀ ਦੀ ਉਪਜ ਦਾ ਪੂਰਾ ਰੇਟ ਲੈਣ ਤੇ ਆਪਣੀ ਜ਼ਮੀਨ ਦੀ ਸਿਹਤ 'ਚ ਸੁਧਾਰ ਲਿਆਉਣ ਅਤੇ ਸਵੱਛ ਪੈਦਾਵਾਰ ਲਈ ਕਿਸਾਨ ਵੀਰ ਆਪਣੀ ਬਾਸਮਤੀ ਦੀ ਫ਼ਸਲ 'ਤੇ ਸਰਕਾਰ ਵਲੋਂ ਮਨਾਹੀ ਕੀਤੀਆਂ 9 ਦਵਾਈਆਂ ਜਿਨ੍ਹਾਂ ਵਿਚ ਥਾਇਆਮਥੌਕਸਮ, ...

ਪੂਰੀ ਖ਼ਬਰ »

ਮੋਗਾ ਬਰਨਾਲਾ ਨੈਸ਼ਨਲ ਹਾਈਵੇ ਦੀ ਤਰਸਯੋਗ ਹਾਲਤ ਸੁਧਾਰਨ ਲਈ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਬੱਧਨੀ ਕਲਾਂ, 23 ਜੁਲਾਈ (ਸੰਜੀਵ ਕੋਛੜ)-ਨਗਰ ਪੰਚਾਇਤ ਬੱਧਨੀ ਕਲਾਂ ਦੀ ਹੱਦ 'ਚੋਂ ਲੰਘਦੀ ਨੈਸ਼ਨਲ ਹਾਈਵੇ ਨੰ. 71 ਮੋਗਾ-ਬਰਨਾਲਾ ਮੁੱਖ ਮਾਰਗ ਦੀ ਹਾਲਤ ਅਤਿ ਤਰਸਯੋਗ ਬਣੀ ਹੋਈ ਹੋਈ ਹੈ | ਜਿਸ ਸਬੰਧੀ ਹਿਊਮਨ ਰਾਈਟਸ ਪ੍ਰੈੱਸ ਕਲੱਬ ਦੇ ਪ੍ਰਧਾਨ ਨਵੀਨ ਗੋਇਲ ਵਲੋਂ ...

ਪੂਰੀ ਖ਼ਬਰ »

ਕੈਲੀਫੋਰਨੀਆ ਸਕੂਲ ਖੁਖਰਾਣਾ ਵਿਖੇ ਜ਼ੋਨਲ ਪੱਧਰ ਦੇ ਕੁਇਜ਼ ਮੁਕਾਬਲੇ ਕਰਵਾਏ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਖੁਖਰਾਣਾ ਵਿਖੇ ਸਥਿਤ ਕੈਲੀਫੋਰਨੀਆਂ ਪਬਲਿਕ ਸਕੂਲ ਵਿਖੇ ਕੁਇਜ਼ ਤੇ ਭਾਸ਼ਣ ਦੇ ਜ਼ੋਨ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹ•ਾਂ ਮੁਕਾਬਲਿਆਂ ਵਿਚ ਕੈਲੀਫੋਰਨੀਆਂ ਸਕੂਲ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਕਿਸਾਨ ਪਾਬੰਦੀਸ਼ੁਦਾ ਕੀੜੇਮਾਰ ਦਵਾਈਆਂ ਦੀ ਵਰਤੋਂ ਨਾ ਕਰਨ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ)-ਬਾਸਮਤੀ ਦੀ ਉਪਜ ਦਾ ਪੂਰਾ ਰੇਟ ਲੈਣ ਤੇ ਆਪਣੀ ਜ਼ਮੀਨ ਦੀ ਸਿਹਤ 'ਚ ਸੁਧਾਰ ਲਿਆਉਣ ਅਤੇ ਸਵੱਛ ਪੈਦਾਵਾਰ ਲਈ ਕਿਸਾਨ ਵੀਰ ਆਪਣੀ ਬਾਸਮਤੀ ਦੀ ਫ਼ਸਲ 'ਤੇ ਸਰਕਾਰ ਵਲੋਂ ਮਨਾਹੀ ਕੀਤੀਆਂ 9 ਦਵਾਈਆਂ ਜਿਨ੍ਹਾਂ ਵਿਚ ਥਾਇਆਮਥੌਕਸਮ, ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਵਲੋਂ ਅਗਸਤ ਦੇ ਪਹਿਲੇ ਹਫ਼ਤੇ ਬੀ.ਡੀ.ਪੀ.ਓ. ਦਫ਼ਤਰਾਂ ਦਾ ਕੀਤਾ ਜਾਵੇਗਾ ਘਿਰਾਓ-ਮੇਜਰ ਕਾਲੇਕੇ

ਨਿਹਾਲ ਸਿੰਘ ਵਾਲਾ, 23 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸੂਬੇ ਦੇ ਸਮੂਹ ਮਜ਼ਦੂਰਾਾ ਦੀਆਾ ਹੱਕੀ ਮੰਗਾਾ ਲਈ 2 ਅਗਸਤ ਨੂੰ ਬੀ ਡੀ ਪੀ ਓ ਦਫ਼ਤਰ ਬਾਘਾ ਪੁਰਾਣਾ, 6 ਅਗਸਤ ਨੂੰ ਬੀ ਡੀ ਪੀ ਓ ਦਫ਼ਤਰ ਨਿਹਾਲ ਸਿੰਘ ਵਾਲਾ ਅਤੇ 7 ਅਗਸਤ ਨੂੰ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਵਧਦੀਆਂ ਹੋਈਆਂ ਭੀੜਾਂ ਸਦਕਾ ਲੋਕਾਂ ਦੀ ਖ਼ੱਜਲ-ਖ਼ੁਆਰੀ ਸਿਖ਼ਰਾਂ 'ਤੇ

ਬਾਘਾ ਪੁਰਾਣਾ, 23 ਜੁਲਾਈ (ਬਲਰਾਜ ਸਿੰਗਲਾ)-ਪਿੰਡਾਂ ਵਿਚ ਚੱਲਦੇ ਸੇਵਾ ਕੇਂਦਰ ਬੰਦ ਹੋਣ ਨਾਲ ਸ਼ਹਿਰਾਂ ਤੇ ਕਸਬਿਆਂ 'ਚ ਚੱਲਦੇ ਸੇਵਾ ਕੇਂਦਰਾਂ ਵਿਚ ਲੋਕਾਂ ਦੀ ਭਰਮਾਰ ਵਧ ਗਈ ਹੈ ਜਿਸ ਕਰ ਕੇ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਸਥਾਨਕ ਮੁੱਖ ਬੱਸ ਅੱਡੇ ਲਾਗੇ ਬਣੇ ਹੋਏ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ 'ਚ ਜਲ ਬਚਾਓ ਵਿਸ਼ੇ 'ਤੇ ਸੈਮੀਨਾਰ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 23 ਜੁਲਾਈ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)-ਭਾਈ ਘਨੱਈਆ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਵਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਜਲ ਬਚਾਓ ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ ਅਤੇ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਸਬੰਧੀ ਲਗਾਇਆ ਸੈਮੀਨਾਰ

ਮੋਗਾ, 23 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ. ਆਈ. ਹਰਜੀਤ ਸਿੰਘ ਇੰਚਾਰਜ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਵਲੋਂ ਡਾਕਟਰ ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਮੋਗਾ ਤੋਂ ...

ਪੂਰੀ ਖ਼ਬਰ »

ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਕੋਟ ਈਸੇ ਖਾਂ, 23 ਜੁਲਾਈ (ਨਿਰਮਲ ਸਿੰਘ ਕਾਲੜਾ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਰਹਿਨੁਮਾਈ ਹੇਠ ਹਲਕੇ ਦੇ ਵਿਕਾਸ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਕਸਬਾ ਕੋਟ ਈਸੇ ਖਾਂ ਵਿਖੇ ਗਲੋਟੀ ਰੋਡ ਗਲੀ ਬਾਬਾ ਨਾਮਦੇਵ ਵਾਰਡ ਨੰਬਰ-9 'ਚ ਇੰਟਰਲਾਕ ਟਾਈਲਾਂ ਲਗਾਉਣ ...

ਪੂਰੀ ਖ਼ਬਰ »

ਰਾਜਿੰਦਰਾ ਸਕੂਲ 'ਚ ਰਾਕਟ ਚੰਦਰਯਾਨ ਬਾਰੇ ਦਿੱਤੀ ਜਾਣਕਾਰੀ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ)-ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ 'ਚ ਸਪੈਸ਼ਲ ਸਭਾ ਵਿਚ ਸਕੂਲ ਪਿ੍ੰਸੀਪਲ ਮੈਡਮ ਸੁਧਾ ਕੇ. ਆਰ. ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਬੀਤੇ ਕੱਲ੍ਹ ਛੱਡੇ ਗਏ ਰਾਕਟ ਚੰਦਰਯਾਨ-2 ਦੇ ਬਾਰੇ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨਸ ਵਲੋਂ ਨਸ਼ਾ ਜਾਗਰੂਕਤਾ ਰੈਲੀ ਕੱਢੀ

ਮੋਗਾ, 23 ਜੁਲਾਈ (ਜਸਪਾਲ ਸਿੰਘ ਬੱਬੀ)-ਮੋਗਾ ਵਿਖੇ ਗਾਰਡੀਅਨ ਆਫ ਗਵਰਨਸ (ਜੀ. ਓ. ਜੀ.) ਵਲੋਂ ਜ਼ਿਲ੍ਹਾ ਜੀ. ਓ. ਜੀ. ਮੁਖੀ ਕਰਨਲ ਬਲਕਾਰ ਸਿੰਘ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਾ ਜਾਗਰੂਕਤਾ ਰੈਲੀ ਕੱਢੀ ਗਈ | ਪਿੰਡ ਡਗਰੂ ਵਿਖੇ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »

ਅਜੀਤਵਾਲ ਨਾਇਬ ਤਹਿਸੀਲਦਾਰ ਇਕ ਹਫ਼ਤੇ ਤੋਂ ਬਦਲਣ ਕਰ ਕੇ ਲੋਕ ਹੋ ਰਹੇ ਪ੍ਰੇਸ਼ਾਨ

ਅਜੀਤਵਾਲ, 23 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਅਜੀਤਵਾਲ ਸਬ-ਤਹਿਸੀਲ ਵਿਖੇ ਪਿਛਲੇ ਇਕ ਹਫ਼ਤੇ ਤੋਂ ਨਾਇਬ ਤਹਿਸੀਲਦਾਰ ਦੇ ਬਦਲਣ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ | ਪਤਾ ਲੱਗਾ ਹੈ ਕਿ ਪੰਜਾਬ 'ਚ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਕਾਰਨ ...

ਪੂਰੀ ਖ਼ਬਰ »

ਫਿਲਫੌਟ ਸੰਸਥਾ ਦੀ ਅਰਸ਼ਦੀਪ ਕੌਰ ਨੇ ਹਾਸਲ ਕੀਤੇ 7 ਬੈਂਡ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ | ਮੋਗਾ 'ਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ...

ਪੂਰੀ ਖ਼ਬਰ »

ਆਯੁਰਵੈਦਿਕ ਸਬੰਧੀ ਅਗਨੀ ਕਰਮ ਕਿਰਿਆ ਦੀ ਵਰਕਸ਼ਾਪ ਆਯੋਜਿਤ

ਮੋਗਾ, 23 ਜੁਲਾਈ (ਰਾਜੇਸ਼ ਕੋਛੜ)-ਫਿਜਸ਼ੀਅਨ ਫਰੈਂਡਜ਼ ਐਸੋਸੀਏਸ਼ਨ ਵਲੋਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਵਰਕਸ਼ਾਪ 'ਚ ਮੋਗਾ ਵਿਚ ਪਹਿਲੀ ਵਾਰ ਆਯੁਰਵੈਦਿਕ ਨਾਲ ਸਬੰਧਿਤ ਅਗਨੀ ਕਰਮ ਕਿਰਿਆ ਦੀ ਜਾਣਕਾਰੀ ਦਿੱਤੀ ਗਈ | ਵਰਕਸ਼ਾਪ ਦੀ ਸ਼ੁਰੂਆਤ ਜੋਤੀ ਪ੍ਰਚੰਡ ਕਰਨ ...

ਪੂਰੀ ਖ਼ਬਰ »

ਸਮਾਜ ਸੇਵੀ ਬਲਵੀਰ ਸਿੰਘ ਧਾਲੀਵਾਲ ਨੂੰ ਹਲਕਾ ਵਿਧਾਇਕ ਲੋਹਗੜ੍ਹ ਨੇ ਕੀਤਾ ਸਨਮਾਨਿਤ

ਕਿਸ਼ਨਪੁਰਾ ਕਲਾਂ, 23 ਜੁਲਾਈ (ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਪਿੰਡ ਪਿੰਡ ਬੂਟੇ ਵੰਡੇ ਗਏ | ਇਸੇ ਮੁਹਿੰਮ ਤਹਿਤ ਪਿੰਡ ਭਿੰਡਰ ਕਲਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦਾ ਦੋ-ਰੋਜ਼ਾ ਡਿਜੀਟਲ ਸਕਿੱਲ ਤੇ ਪੈਡਾ ਗੋਜੀ ਸਿਖਲਾਈ ਸੈਮੀਨਾਰ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਬਲਾਕ ਮੋਗਾ -1, ਮੋਗਾ -2 ਅਤੇ ਧਰਮਕੋਟ ਦੇ ਸਮੂਹ ਕੰਪਿਊਟਰ ਅਧਿਆਪਕਾਂ ਦਾ ...

ਪੂਰੀ ਖ਼ਬਰ »

ਸਮਾਜਿਕ ਕੁਰੀਤੀਆਂ ਤੋਂ ਬਚਣ ਲਈ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਲੋੜ-ਭਾਈ ਧੂੰਦਾ

ਕੋਟ ਈਸੇ ਖਾਂ, 23 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸਿੱਖ ਕੌਮ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੌਜਵਾਨੀ ਦਾ ਹੋ ਰਿਹਾ ਘਾਣ ਤੇ ਪੰਥ ਵਿਰੋਧੀ ਤਾਕਤਾਂ ਵਲੋਂ ਸਿੱਖ ਵਿਰਾਸਤ ਨੂੰ ਖ਼ਤਮ ਕਰਨ ਦੇ ਕੀਤੇ ਜਾਂਦੇ ਯਤਨਾਂ ਤੋਂ ਅੱਜ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਸਮਰ ਇੰਟਰਨਸ਼ਿਪ 2019 ਦਾ ਆਗਾਜ਼

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਜ਼ਿਲ੍ਹੇ ਅੰਦਰ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਵੱਛ ਭਾਰਤ ਸਮਰ ਇੰਟਰਨਸ਼ਿਪ ਪੋ੍ਰਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

'ਪਾਣੀ' ਗੀਤ ਨਾਲ ਚਰਚਾ 'ਚ ਤਾਰਾ ਸਿੰਘ

ਨੱਥੂਵਾਲਾ ਗਰਬੀ, 23 ਜੁਲਾਈ (ਸਾਧੂ ਰਾਮ ਲੰਗੇਆਣਾ)-ਪੰਜਾਬ ਲੋਕ ਗਾਇਕ ਤਾਰਾ ਸਿੰਘ ਪਿਛਲੇ ਕਈ ਸਾਲਾਂ ਤੋਂ ਸੱਭਿਆਚਾਰਕ ਗੀਤਾਂ ਨਾਲ ਪੰਜਾਬੀ ਮਾਂ ਬੋਲੀ ਤੇ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ | ਇਸ ਦੇ ਗਾਏ ਗੀਤਾਂ ਨੂੰ ਦੇਸ਼ਾਂ-ਵਿਦੇਸ਼ਾਂ ਵਿਚ ਭਾਰੀ ਹੁੰਗਾਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX