ਤਾਜਾ ਖ਼ਬਰਾਂ


ਕੈਬਨਿਟ ਨੇ ਪੰਜਾਬ ਰਾਜ ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 minute ago
ਚੰਡੀਗੜ੍ਹ, 16 ਸਤੰਬਰ- ਪੰਜਾਬ ਕੈਬਨਿਟ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਐਕਟ, 2004 ਲਈ ਪੰਜਾਬ ਰਾਜ ਕਮਿਸ਼ਨ ਦੇ ਚੇਅਰਪਰਸਨ ਦੀ...
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  9 minutes ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ...
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  20 minutes ago
ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ...
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  33 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ...
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  42 minutes ago
ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ...
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  57 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ...
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ...
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ...
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ...
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ...
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 1 hour ago
ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ...
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 2 hours ago
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ...
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 2 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ...
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 3 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 3 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 3 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 4 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਆਪਣੇ-ਆਪ ਨੂੰ ਇਸ ਆਧਾਰ 'ਤੇ ਤੋਲਦੇ ਹਾਂ ਕਿ ਅਸੀਂ ਕੀ ਕਰਨ ਦੇ ਯੋਗ ਹਾਂ, ਦੂਜੇ ਸਾਨੂੰ ਇਸ ਆਧਾਰ 'ਤੇ ਤੋਲਦੇ ਹਨ ਕਿ ਅਸੀਂ ਕੀ-ਕੀ ਕੀਤਾ ਹੈ। -ਲਾਂਗ ਫੈਲੋ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਆਰੰਭੀਆਂ ਤਿਆਰੀਆਂ

ਫ਼ਿਰੋਜ਼ਪੁਰ, 23 ਜੁਲਾਈ (ਜਸਵਿੰਦਰ ਸਿੰਘ ਸੰਧੂ)-ਦੇਸ਼ ਦੇ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ | ਇਸੇ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਵਿਭਾਗੀ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਕਰਦਿਆਂ ਸਮਾਗਮਾਂ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਕੀਤੇ ਜਾਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ | ਮੀਟਿੰਗ ਦੇ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਪ੍ਰੋਗਰਾਮ ਦੇਸ਼ ਦੇ ਮਹਾਨ ਸੁਤੰਤਰਤਾ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਕਰਵਾਇਆ ਜਾਵੇਗਾ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ 'ਚ ਅਹਿਮ ਯੋਗਦਾਨ ਦਿੱਤਾ ਹੈ | ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ 'ਚੋਂ ਨਗਰ ਕੌਾਸਲ, ਸਿੱਖਿਆ ਵਿਭਾਗ, ਜਨ ਸਿਹਤ ਵਿਭਾਗ, ਪੀ. ਡਬਲਿਊ. ਡੀ. ਵਿਭਾਗ, ਪੁਲਿਸ ਵਿਭਾਗ, ਜੰਗਲਾਤ ਵਿਭਾਗ, ਬਾਗ਼ਬਾਨੀ ਵਿਭਾਗ, ਡੇਅਰੀ ਵਿਭਾਗ, ਯੁਵਕ ਸੇਵਾਵਾਂ ਵਿਭਾਗ ਤੇ ਖ਼ੁਰਾਕ ਸਪਲਾਈ ਵਿਭਾਗ ਆਦਿ ਸ਼ਾਮਿਲ ਹਨ, ਦੇ ਪ੍ਰਮੁੱਖ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪੋ੍ਰਗਰਾਮ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਨੂੰ ਵਧੀਆ ਤਰੀਕੇ ਨਾਲ ਆਯੋਜਿਤ ਕਰਨ ਦੇ ਲਈ ਕੰਮ ਸੌਾਪਿਆ ਗਿਆ ਹੈ ਤੇ ਇਸ ਕੰਮ 'ਚ ਕਿਸੀ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਮਾਗਮ ਲਈ 10 ਅਗਸਤ ਤੋਂ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਰਿਹਰਸਲ ਸ਼ੁਰੂ ਕੀਤੀ ਜਾਵੇਗੀ ਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ | ਪ੍ਰੋਗਰਾਮ 'ਚ ਗਾਰਡੀਅਨਜ਼ ਆਫ਼ ਗਵਰਨੈਂਸ ਦੀ ਟੀਮ ਵੀ ਸ਼ਾਮਿਲ ਹੋਵੇਗੀ | ਇਸ ਤੋਂ ਇਲਾਵਾ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਸੰਸਕਿ੍ਤ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ | ਪੁਲਿਸ ਵਿਭਾਗ ਨੂੰ ਟ੍ਰੈਫ਼ਿਕ ਡਾਇਵਰਟ ਕਰਨ, ਟ੍ਰੈਫ਼ਿਕ ਪਲਾਨ ਬਣਾਉਣ ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ | ਇਸ ਮੌਕੇ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਰਨਲ), ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ, ਰਣਜੀਤ ਸਿੰਘ ਭੁੱਲਰ ਸਹਾਇਕ ਕਮਿਸ਼ਨਰ, ਐੱਸ. ਡੀ. ਐਮ. ਅਮਿਤ ਗੁਪਤਾ, ਐੱਸ. ਪੀ. ਸੰਦੀਪ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ, ਆਰ. ਟੀ. ਏ. ਤਰਲੋਚਨ ਸਿੰਘ ਸਹੋਤਾ, ਫੂਡ ਸੇਫ਼ਟੀ ਅਫ਼ਸਰ ਮਨਜਿੰਦਰ ਸਿੰਘ ਢਿੱਲੋਂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਜੀਤ ਸਿੰਘ ਚਾਹਲ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਕਾਰਜਕਾਰੀ ਅਫ਼ਸਰ ਡੇਅਰੀ ਬੀਰਪ੍ਰਤਾਪ ਸਿੰਘ ਗਿੱਲ, ਪ੍ਰਦੀਪ ਕੁਮਾਰ, ਚੇਤਨ ਰਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਡੀ. ਸੀ. ਵਲੋਂ ਹਲਕਾ ਬੱਲੂਆਣਾ 'ਚ ਸੇਮ ਨਾਲਿਆਂ ਦੀ ਸਫ਼ਾਈ ਦਾ ਨਿਰੀਖਣ

ਅਬੋਹਰ, 23 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ 'ਚ ਲੰਘਦੇ ਸੇਮ ਨਾਲਿਆਂ ਦੀ ਸਫ਼ਾਈ ਬਿਹਤਰ ਢੰਗ ਨਾਲ ਠੇਕੇਦਾਰ ਵਲ਼ੋਂ ਨਾ ਕੀਤੇ ਜਾਣ 'ਤੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ ਨਾਲ ਲੈ ਕੇ ਅਬਲ ਖੁਰਾਨਾ ਡਰੇਨ ਦਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਇਕੋ ਰਾਤ 'ਚ 3 ਦੁਕਾਨਾਂ 'ਤੇ ਚੋਰੀ

ਮੱਲਾਂਵਾਲਾ, 23 ਜੁਲਾਈ (ਸੁਰਜਨ ਸਿੰਘ ਸੰਧੂ)-ਬੀਤੀ ਰਾਤ ਕਸਬਾ ਮੱਲਾਂਵਾਲਾ 'ਚ ਫ਼ਿਰੋਜ਼ਪੁਰ ਰੋਡ 'ਤੇ 3 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਵੋਹਰਾ ਫੀਡ ਫ਼ੈਕਟਰੀ ਮੱਲਾਂਵਾਲਾ ਦਾ ਸ਼ਟਰ ਤੋੜ ਕੇ ਦੁਕਾਨ 'ਚੋਂ 13 ਹਜ਼ਾਰ ਰੁਪਏ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰਿਆਂ 'ਤੇ ਪਰਚਾ ਦਰਜ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਾਮਾਲੂਮ ਵਿਅਕਤੀ ਲੁਟੇਰਿਆ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਵੀਰਪਾਲ ਕੌਰ ਪਤਨੀ ਰਾਜ ਕੁਮਾਰ ਵਾਸੀ ਮੁਹੰਮਦ ਪੀਰਾ ਨੇ ਦੱਸਿਆ ਕਿ ਉਹ ਦਵਾਈ ਲੈਣ ...

ਪੂਰੀ ਖ਼ਬਰ »

ਚੋਰੀ ਦੀਆਂ ਘਟਨਾਵਾਂ ਨਾ ਰੁਕਣ 'ਤੇ ਦੁਕਾਨਦਾਰ ਤੇ ਵਪਾਰੀਆਂ ਵਲੋਂ ਪੁਲਿਸ ਿਖ਼ਲਾਫ਼ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 23 ਜੁਲਾਈ (ਕੰਵਰਜੀਤ ਸਿੰਘ ਜੈਂਟੀ)-ਫ਼ਿਰੋਜ਼ਪੁਰ ਸ਼ਹਿਰ ਅੰਦਰ ਨਿੱਤ ਦਿਹਾੜੇ ਵਾਪਰਦੀਆਂ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਤੋਂ ਦੁਖੀ ਹੋ ਕੇ ਲੋਕਾਂ ਨੇ ਮੁਲਤਾਨੀ ਗੇਟ ਵਿਖੇ ਧਰਨਾ ਲਗਾ ਭਾਰੀ ਰੋਸ ਪ੍ਰਦਰਸ਼ਨ ਕੀਤਾ | ਧਰਨੇ ਦੀ ਅਗਵਾਈ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਨੂੰ ਲੈ ਕੇ ਨੌਜਵਾਨ ਦੀ ਹੱਤਿਆ

ਸ੍ਰੀਗੰਗਾਨਗਰ, 23 ਜੁਲਾਈ (ਦਵਿੰਦਰ ਜੀਤ ਸਿੰਘ)-ਨਾਜਾਇਜ਼ ਸਬੰਧਾਂ ਨੂੰ ਲੈ ਕੇ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਤੇ ਉਸ ਦੀ ਲਾਸ਼ ਨੂੰ ਉਸ ਦੀ ਢਾਣੀ ਦੇ ਕੋਲ ਸੁੱਟ ਕੇ ਫ਼ਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੂਚਨਾ ਮਿਲਣ 'ਤੇ ਸੂਰਤਗੜ੍ਹ ਥਾਣਾ ...

ਪੂਰੀ ਖ਼ਬਰ »

ਸ਼ਰਾਬ ਤੇ ਪੋਸਤ ਸਮੇਤ ਇਕ ਕਾਬੂ

ਅਬੋਹਰ, 23 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਸ਼ਰਾਬ ਤੇ ਪੋਸਤ ਸਮੇਤ ਇਕ ਜਣੇ ਨੂੰ ਕਾਬੂ ਕੀਤਾ ਹੈ | ਜਦ ਕਿ ਇਕ ਜਣਾ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਹੈੱਡ ਕਾਂਸਟੇਬਲ ਵਿਪਨ ਚੰਦਰ ਨੇ ਕਾਲਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਪੈਂਚਾ ਵਾਲੀ ...

ਪੂਰੀ ਖ਼ਬਰ »

ਮਹਿੰਦਰਾ ਏਜੰਸੀ 'ਚੋਂ ਸਾਮਾਨ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 23 ਜੁਲਾਈ (ਤਪਿੰਦਰ ਸਿੰਘ)-ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਮੱਲਵਾਲ ਵਿਖੇ ਸਥਿਤ ਮਹਿੰਦਰਾ ਏਜੰਸੀ 'ਚੋਂ ਸਾਮਾਨ ਚੋਰੀ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਬਰਾੜ ਆਟੋ ...

ਪੂਰੀ ਖ਼ਬਰ »

ਆੜ੍ਹਤੀ ਦੀ ਕੁੱਟਮਾਰ ਕਰਨ ਵਾਲਿਆਂ ਲੁਟੇਰਿਆਂ ਨੂੰ ਫੜਨ 'ਚ ਪੁਲਿਸ ਨਹੀਂ ਲੈ ਰਹੀ ਦਿਲਚਸਪੀ

ਜ਼ੀਰਾ, 23 ਜੁਲਾਈ (ਮਨਜੀਤ ਸਿੰਘ ਢਿੱਲੋਂ)-ਬੀਤੀ 17 ਜੁਲਾਈ ਨੂੰ ਅਨਾਜ ਮੰਡੀ ਜ਼ੀਰਾ ਵਿਚ ਲੁੱਟ ਦੀ ਨੀਅਤ ਨਾਲ ਸਬਜ਼ੀ ਮੰਡੀ 'ਚ ਆੜ੍ਹਤੀ ਨੂੰ ਬੇਸਬਾਲਾਂ ਨਾਲ ਕੁੱਟਣ ਵਾਲੇ ਨਕਾਬਪੋਸ਼ ਲੁਟੇਰਿਆਂ ਨੂੰ ਫੜਨ ਚ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਕੋਈ ਦਿਲਚਸਪੀ ਨਹੀਂ ...

ਪੂਰੀ ਖ਼ਬਰ »

ਵਣ ਮਹਾਂ ਉਤਸਵ ਉਤਸ਼ਾਹ ਨਾਲ ਮਨਾਇਆ

ਗੁਰੂਹਰਸਹਾਏ, 23 ਜੁਲਾਈ (ਅਮਰਜੀਤ ਸਿੰਘ ਬਹਿਲ)-ਸਥਾਨਕ ਸ਼ਹਿਰ ਦੇ ਜੀ. ਟੀ. ਬੀ. ਪਬਲਿਕ ਸਕੂਲ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਪ੍ਰਤਾਪ ਸਿੰਘ ਵਿਰਕ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਕੂਲ ਦੇ ਆਂਗਣ 'ਚ ਬੂਟੇ ਲਗਾਏ ਗਏ | ਇਸ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸੌ ਫ਼ੀਸਦੀ

ਤਲਵੰਡੀ ਭਾਈ, 23 ਜੁਲਾਈ (ਰਵਿੰਦਰ ਸਿੰਘ ਬਜਾਜ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਦਾ ਬੀ. ਐੱਸ. ਸੀ. ਭਾਗ ਚੌਥਾ ਦਾ ਨਤੀਜਾ ਸੌ ਫ਼ੀਸਦੀ ਆਇਆ | ਉਕਤ ਨਤੀਜੇ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਾਲਜ ਪਿ੍ੰਸੀਪਲ ਡਾ: ਹਰਬੰਸ ਕੌਰ ਨੇ ਦੱਸਿਆ ਕਿ ਕਾਲਜ ਦੀ ਬੀ. ਐੱਸ. ...

ਪੂਰੀ ਖ਼ਬਰ »

ਪਾਵਰਕਾਮ ਦੇ ਐਸ. ਡੀ. ਓ. ਿਖ਼ਲਾਫ਼ ਬਿਜਲੀ ਕਾਮਿਆਂ ਦਾ ਧਰਨਾ

ਫ਼ਿਰੋਜ਼ਪੁਰ, 23 ਜੁਲਾਈ (ਤਪਿੰਦਰ ਸਿੰਘ)-ਪੰਜਾਬ ਰਾਜ ਪਾਵਰਕਾਮ ਦੇ ਐੱਸ. ਡੀ. ਓ. ਕੈਂਟ ਨੰਬਰ 2 ਫ਼ਿਰੋਜ਼ਪੁਰ ਦੇ ਜਥੇਬੰਦੀ ਵਿਰੋਧੀ ਰਵੱਈਏ ਕਾਰਨ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਰੋਹ ਭਰਪੂਰ ਧਰਨਾ ਮਾਰਿਆ ਗਿਆ | ਧਰਨੇ ਦੀ ਪ੍ਰਧਾਨਗੀ ਸਾਥੀ ਦਿਲਬਾਗ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਵਲੋਂ 31 ਨੂੰ ਡੀ. ਸੀ. ਨੂੰ ਸੌ ਾਪਿਆ ਜਾਵੇਗਾ ਮੰਗ-ਪੱਤਰ

ਫ਼ਿਰੋਜ਼ਪੁਰ, 23 ਜੁਲਾਈ (ਤਪਿੰਦਰ ਸਿੰਘ)-ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਟੇਟ ਕਰਮਚਾਰੀ ਦਲ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ 31 ਜੁਲਾਈ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਬੰਧ 'ਚ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਸਾਹਮਣੇ ਰੈਲੀ ਕਰਨ ਉਪਰੰਤ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਪਰਮਿੰਦਰ ਪਾਲ ਦੀ ਅਗਵਾਈ 'ਚ ਨਵੇਂ ਕੋਰਟ ਕੰਪਲੈਕਸ ਵਿਖੇ ਬੂਟੇ ਲਗਾਏ

ਫ਼ਿਰੋਜ਼ਪੁਰ, 23 ਜੁਲਾਈ (ਰਾਕੇਸ਼ ਚਾਵਲਾ)-ਜੁਡੀਸ਼ੀਅਲ ਫ਼ਰਜ਼ ਨਿਭਾਉਣ ਤੋਂ ਇਲਾਵਾ ਸਮਾਜਿਕ ਸੁਧਾਰਾਂ ਵੱਲ ਰੁਚੀ ਰੱਖਣ ਵਾਲੇ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਨੇ ਨਵੀਂ ਪੀੜ੍ਹੀ ਲਈ ਸ਼ੁੱਧ ਵਾਤਾਵਰਨ ਵਾਸਤੇ ਕੁਦਰਤੀ ਸੋਮਿਆਂ 'ਚ ...

ਪੂਰੀ ਖ਼ਬਰ »

ਨਰਿੰਦਰ ਕੁਮਾਰ ਨੇ ਨਗਰ ਪੰਚਾਇਤ ਮਮਦੋਟ ਦੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਮਮਦੋਟ, 23 ਜੁਲਾਈ (ਜਸਬੀਰ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਕੀਤੀਆਂ ਗਈਆਂ ਬਦਲੀਆਂ ਤਹਿਤ ਨਰਿੰਦਰ ਕੁਮਾਰ ਜੋ ਕਿ ਇਸ ਤੋਂ ਪਹਿਲਾਂ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ (ਮੋਗਾ) ਵਿਖੇ ਸੇਵਾਵਾਂ ਨਿਭਾ ਰਹੇ ਸਨ, ਨੇ ਅੱਜ ਨਗਰ ਪੰਚਾਇਤ ਮਮਦੋਟ ਦੇ ਕਾਰਜ ...

ਪੂਰੀ ਖ਼ਬਰ »

ਪਨਬੱਸ ਠੇਕਾ ਮੁਲਾਜ਼ਮਾਂ ਵਲੋਂ ਗੇਟ ਰੈਲੀਆਂ ਰਾਹੀ ਆਜ਼ਾਦੀ ਦਿਵਸ 'ਤੇ ਤਿੱਖੇ ਸੰਘਰਸ਼ ਦਾ ਐਲਾਨ

ਫ਼ਿਰੋਜ਼ਪੁਰ, 23 ਜੁਲਾਈ (ਤਪਿੰਦਰ ਸਿੰਘ)-ਪਨਬੱਸ ਮੁਲਾਜ਼ਮ ਠੇਕਾ ਸੰਘਰਸ਼ ਮੋਰਚੇ ਵਲੋਂ ਸਰਕਾਰ ਦੇ ਨਾ-ਪੱਖੀ ਰਵੱਈਏ ਦੇ ਿਖ਼ਲਾਫ਼ ਦੇਸ਼ ਦੀ 73ਵੀਂ ਆਜ਼ਾਦੀ ਦਿਵਸ 'ਤੇ ਗੇਟ ਰੈਲੀਆਂ ਰਾਹੀਂ ਸੰਘਰਸ਼ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ | ਜਥੇਬੰਦੀ ਦੇ ਸੂਬਾ ਆਗੂ ਰੇਸ਼ਮ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਰੋਸ ਰੈਲੀ

ਫ਼ਿਰੋਜ਼ਪੁਰ, 23 ਜੁਲਾਈ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਤੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੂਬਾਈ ਕਮੇਟੀ ਵਲੋਂ ਉਲੀਕੇ ਸੰਘਰਸ਼ਾਂ ਦੀ ਪਹਿਲੀ ਲੜੀ ਤਹਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ...

ਪੂਰੀ ਖ਼ਬਰ »

ਨਾਲੀਆਂ ਦੇ ਓਵਰ ਫਲੋਅ ਪਾਣੀ ਨੇ ਮਕਾਨ 'ਚ ਪਾਈਆਂ ਤਰੇੜਾਂ

ਗੁਰੂਹਰਸਹਾਏ, 23 ਜੁਲਾਈ (ਹਰਚਰਨ ਸਿੰਘ ਸੰਧੂ)-ਇਲਾਕੇ ਅੰਦਰ ਪਈ ਬਾਰਿਸ਼ਾਂ ਕਾਰਨ ਜਿਥੇ ਨੀਵੇਂ ਖੇਤਾਂ 'ਚ ਪਾਣੀ ਭਰਨ ਨਾਲ ਲੋਕਾਂ ਨੂੰ ਮੁਸ਼ਕਿਲਾਂ ਆਈਆਂ ਹਨ, ਉਥੇ ਹੀ ਪਿੰਡ ਗੁੱਦੜ ਢੰਡੀ ਵਿਖੇ ਬਰਸਾਤਾਂ ਕਾਰਨ ਇਕ ਕਿਸਾਨ ਦੇ ਮਕਾਨ ਨੂੰ ਭਾਰੀ ਨੁਕਸਾਨ ਪੁੱਜਾ ਹੈ | ...

ਪੂਰੀ ਖ਼ਬਰ »

ਐਨ. ਆਰ. ਆਈ. ਦਾਨੀਆਂ ਵਲੋਂ ਸਹਾਇਤਾ

ਕੁੱਲਗੜ੍ਹੀ, 23 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਵਿਦੇਸ਼ਾਂ 'ਚ ਵੱਸਦੇ ਪੰਜਾਬੀ ਹਮੇਸ਼ਾ ਆਪਣੇ ਵਤਨ ਲਈ ਕੁਝ ਨਾ ਕੁਝ ਚੰਗਾ ਕਰਨ ਲਈ ਤਤਪਰ ਰਹਿੰਦੇ ਹਨ, ਜਿਸ ਦੀ ਉਦਾਹਰਨ ਪਿੰਡ ਨਾਜੂਸ਼ਾਹ ਮਿਸ਼ਰੀ ਵਾਲੇ ਵਾਸੀ ਕਸ਼ਮੀਰ ਕੌਰ ਦੀਆਂ ਅੱਖਾਂ ਦੇ ਇਲਾਜ ਤੇ ਇਕ ਗੁਰਦੇ ਦੀ ...

ਪੂਰੀ ਖ਼ਬਰ »

ਆਈ. ਜੀ. ਮੁਖਵਿੰਦਰ ਸਿੰਘ ਛੀਨਾ ਸਰਬ ਧਰਮ ਸੰਸਦ ਪੁਰਸਕਾਰ ਨਾਲ ਸਨਮਾਨਿਤ

ਫ਼ਿਰੋਜ਼ਪੁਰ, 23 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਵਿਭਾਗ ਅੰਦਰ ਉੱਚ ਅਹੁਦੇ 'ਤੇ ਬਿਰਾਜਮਾਨ ਹੋ ਸ਼ਾਨਦਾਰ ਤੇ ਬੇਦਾਗ਼ ਸੇਵਾਵਾਂ ਨਿਭਾਉਣ ਵਾਲੇ ਮੁਖਵਿੰਦਰ ਸਿੰਘ ਛੀਨਾ ਆਈ. ਜੀ. ਫ਼ਿਰੋਜ਼ਪੁਰ ਰੇਂਜ ਪੁਲਿਸ ਦੀਆਂ ਪ੍ਰਸ਼ਾਸਨਿਕ, ਸਮਾਜਿਕ ਅਤੇ ਧਾਰਮਿਕ ...

ਪੂਰੀ ਖ਼ਬਰ »

ਕਾਲੋਨਾਈਜ਼ਰ ਦੀ ਗਲਤੀ ਦੀ ਸਜ਼ਾ ਭੁਗਤਣ ਲਈ ਮਜਬੂਰ ਹਨ ਡਿਫੈਂਸ ਕਾਲੋਨੀ ਵਾਸੀ

ਫ਼ਿਰੋਜ਼ਪੁਰ, 23 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁੱਡਾ ਦੀਆਂ ਸ਼ਰਤਾਂ 'ਤੇ ਖਰਾ ਨਾ ਉੱਤਰਣ ਦੇ ਬਾਵਜੂਦ ਵੀ ਕਾਲੋਨਾਈਜ਼ਰ ਵਲੋਂ ਡਿਫੈਂਸ ਕਾਲੋਨੀ ਦੇ ਪਲਾਟ ਕੱਟ ਵੇਚੇ ਜਾਣ ਦੀ ਸਜ਼ਾ ਬਗੈਰ ਕਸੂਰ ਭੁਗਤਣ ਲਈ ਡਿਫੈਂਸ ਕਾਲੋਨੀ ਵਾਸੀ ਮਜਬੂਰ ਹੋਏ ਬੈਠੇ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਕਾਰ ਸਵਾਰਾਂ ਪਾਸੋਂ ਠੇਕਾ ਦੇਸ਼ੀ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 23 ਜੁਲਾਈ (ਤਪਿੰਦਰ ਸਿੰਘ)-ਪੁਲਿਸ ਥਾਣਾ ਗੁਰੂਹਰਸਹਾਏ ਦੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਸਮੇਤ ਕੀਤੀ ਗਈ ਨਾਕਾਬੰਦੀ ਦੌਰਾਨ ਵਿਸ਼ਵਕਰਮਾ ਚੌਕ ਤੋਂ ਇਕ ਜੈੱਨ ਕਾਰ ਨੂੰ ਸ਼ੱਕ ਦੇ ਆਧਾਰ ...

ਪੂਰੀ ਖ਼ਬਰ »

ਸਪਲੀਮੈਂਟਰੀ ਇਮਤਿਹਾਨਾਂ ਦੇ ਪ੍ਰੀਖਿਆ ਕੇਂਦਰਾਂ ਲਾਗੇ 5 ਤੋਂ ਵਧੇਰੇ ਵਿਅਕਤੀਆਂ ਦੇ ਖੜ੍ਹਨ 'ਤੇ ਲੱਗੀ ਪਾਬੰਦੀ

ਫ਼ਿਰੋਜ਼ਪੁਰ, 23 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆ ਸ਼ਾਂਤਮਈ ਤੇ ਸੁਖਾਵੇਂ ਮਾਹੌਲ 'ਚ ਲਏ ਜਾਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਚੰਦਰ ਗੈਂਦ ...

ਪੂਰੀ ਖ਼ਬਰ »

ਦੇਖੋ ਨਗਰ ਪੰਚਾਇਤ ਦਾ ਕਮਾਲ ਸਫ਼ਾਈ ਤੋਂ ਬਗੈਰ ਵੇਖੋ ਨਾਲਿਆਂ ਦਾ ਹਾਲ

ਮੱਲਾਂਵਾਲਾ, 23 ਜੁਲਾਈ (ਸੁਰਜਨ ਸਿੰਘ ਸੰਧੂ)-ਮੱਲਾਂਵਾਲਾ 'ਚ ਕਈ ਨਾਲਿਆਂ ਦੀ ਬਿਜਾਏ ਛੋਟੇ-ਛੋਟੇ ਪਾਈਪ ਪਾ ਕੇ ਸੀਵਰੇਜ ਦਾ ਰੂਪ ਦਿੱਤਾ ਗਿਆ ਹੈ | ਇਸ ਦੀ ਤਾਜ਼ਾ ਮਿਸਾਲ ਉਸ ਵੇਲੇ ਮਿਲੀ ਜਦ ਨਿੱਕਾ ਜਿਹਾ ਮੀਂਹ ਪੈਣ ਦੇ ਨਾਲ ਸੀਵਰੇਜ ਦਾ ਪਾਣੀ ਘਰਾਂ, ਦੁਕਾਨਾਂ 'ਚ ਵੜ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਨੇ ਸਟੇਸ਼ਨਰੀ ਵੰਡੀ

ਜ਼ੀਰਾ, 23 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਮਾਛੀਆਂ ਜ਼ੀਰਾ ਵਿਖੇ ਸੀਨੀਅਰ ਸਿਟੀਜ਼ਨ ਕੌਾਸਲ ਨੇ ਮੁੱਖ ਅਧਿਆਪਕ ਮੈਡਮ ਨਵਪ੍ਰੀਤ ਕੌਰ ਦੀ ਅਗਵਾਈ ਹੇਠ 150 ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ | ਇਸ ਮੌਕੇ ਚਰਨਪ੍ਰੀਤ ਸਿੰਘ ...

ਪੂਰੀ ਖ਼ਬਰ »

ਜ਼ੀਰਾ ਤੋਂ 9 ਨੌਜਵਾਨ ਨਸ਼ਾ ਛੁਡਾਊ ਕੇਂਦਰ ਫ਼ਰੀਦਕੋਟ ਭੇਜੇ

ਜ਼ੀਰਾ, 23 ਜੁਲਾਈ (ਮਨਜੀਤ ਸਿੰਘ ਢਿੱਲੋਂ)-ਐਾਟੀ ਨਾਰਕੋਟਿਕਸ ਸੈੱਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚੇਅਰਮੈਨ ਸੁਖਜਿੰਦਰ ਸਿੰਘ ਤੇ ਵਾਰਡ ਨੰ: 5 ਦੇ ਐਮ. ਸੀ. ਕੁਲਵੰਤ ਸਿੰਘ ਦੇ ਸਹਿਯੋਗ ਨਾਲ ਬਸਤੀ ਮਾਛੀਆਂ ਤੋਂ ਨਸ਼ਾ ਕਰਦੇ 9 ...

ਪੂਰੀ ਖ਼ਬਰ »

ਸੜਕਾਂ 'ਚ ਪਏ ਡੂੰਘੇ ਖੱਡਿਆਂ ਤੋਂ ਰਾਹਗੀਰ ਪ੍ਰੇਸ਼ਾਨ

ਫ਼ਿਰੋਜ਼ਪੁਰ, 23 ਜੁਲਾਈ (ਕੰਵਰਜੀਤ ਸਿੰਘ ਜੈਂਟੀ)-ਨਗਰ ਕੌਾਸਲ ਫ਼ਿਰੋਜ਼ਪੁਰ ਸ਼ਹਿਰ ਦੇ ਅਧਿਕਾਰੀਆਂ ਵਲੋਂ ਬੇਸ਼ੱਕ ਸ਼ਹਿਰ ਨੂੰ ਵਧੀਆ ਬਣਾਉਣ ਵਾਸਤੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਨਗਰ ਕੌਾਸਲ ਦੇ ਅਧਿਕਾਰੀਆਂ ਦਾ ਧਿਆਨ ਸ਼ਹਿਰ 'ਚ ਅਨੇਕਾਂ ਹੀ ...

ਪੂਰੀ ਖ਼ਬਰ »

ਵਿਜੇ ਦਿਵਸ ਨੂੰ ਸਮਰਪਿਤ 118 ਬਟਾਲੀਅਨ ਨੇ ਖ਼ੂਨਦਾਨ ਕੈਂਪ ਲਗਾਇਆ

ਮਮਦੋਟ, 23 ਜੁਲਾਈ (ਜਸਬੀਰ ਸਿੰਘ ਕੰਬੋਜ)-ਕੌਮਾਂਤਰੀ ਸਰਹੱਦ 'ਤੇ ਦੇਸ਼ ਦੀ ਰਖਵਾਲੀ ਕਰ ਰਹੀ ਬੀ. ਐੱਸ. ਐਫ. ਦੀ 118 ਬਟਾਲੀਅਨ ਵਲੋਂ ਕਾਰਗਿਲ ਦੀ ਜਿੱਤ ਦੀ ਯਾਦ ਨੂੰ ਤਾਜ਼ਾ ਕਰਦਿਆਂ ਜਿਸ ਨੂੰ ਕਿ ਹੁਣ ਵਿਜੇ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ, ਨੂੰ ਸਮਰਪਿਤ ਖ਼ੂਨਦਾਨ ...

ਪੂਰੀ ਖ਼ਬਰ »

ਬਰਸਾਤ ਦਾ ਪਾਣੀ ਜਮ੍ਹਾਂ ਹੋਣ ਨਾਲ ਕਈ ਪਿੰਡਾ ਦਾ ਰੇਲ ਅੰਡਰ ਬਿ੍ਜ ਰਾਹੀਂ ਸੰਪਰਕ ਟੁੱਟਿਆ

ਜਲਾਲਾਬਾਦ, 23 ਜੁਲਾਈ (ਕਰਨ ਚੁਚਰਾ)-ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਭਾਵੜਾ 'ਚ ਬਣੇ ਰੇਲਵੇ ਅੰਡਰ ਬਿ੍ਜ 'ਚ ਪਿਛਲੇ ਕਈ ਦਿਨਾਂ ਤੋਂ ਬਰਸਾਤੀ ਪਾਣੀ ਜਮਾਂ ਹੋਣ ਕਾਰਨ ਅੰਡਰ ਬਿ੍ਜ ਰਾਹੀਂ ਕਈ ਪਿੰਡਾਂ ਨਾਲ ਜੁੜਿਆ ਸੰਪਰਕ ਟੁੱਟ ਚੁੱਕਿਆ ਹੈ ਜਿਸ ਕਾਰਨ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਜ਼ਮੀਨਦੋਜ਼ ਪੁਲ ਦੇ ਚੱਲ ਰਹੇ ਕੰਮਕਾਜ ਦਾ ਡੀ. ਸੀ. ਵਲੋਂ ਨਿਰੀਖਣ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮਨਪ੍ਰੀਤ ਸਿੰਘ ਛਤਵਾਲ ਨੇ ਫ਼ਾਜ਼ਿਲਕਾ ਸ਼ਹਿਰ ਦੇ ਰੇਲਵੇ ਫਾਟਕ 'ਤੇ ਬਣ ਰਹੇ ਜ਼ਮੀਨਦੋਜ਼ ਪੁਲ ਦੇ ਕੰਮ ਦਾ ਨਿਰੀਖਣ ਕੀਤਾ | ਇਸ ਮੌਕੇ ਲੋਕਾਂ ਵਲੋਂ ਪੇਸ਼ ਕੁੱਝ ਸਮੱਸਿਆਵਾਂ ਦਾ ਉਨ੍ਹਾਂ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਸੈਮੀਨਾਰ

ਗੁਰੂਹਰਸਹਾਏ, 23 ਜੁਲਾਈ (ਪਿ੍ਥਵੀ ਰਾਜ ਕੰਬੋਜ)-ਐਡੂਬਰੋਕ ਫ਼ਿਰੋਜ਼ਪੁਰ (ਸਰਟੀਫਾਈਡ ਸੈਂਟਰ) ਵਲੋਂ ਮਾਈਕਰੋਸਾਫ਼ਟ ਸਰਟੀਫਿਕੇਸ਼ਨ ਦੇ ਲਈ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ 'ਚ ਸੈਮੀਨਾਰ ਲਗਾਇਆ ਗਿਆ, ਜਿਸ 'ਚ ਸਕੂਲ ਦੇ ਨੌਵੀਂ ਕਲਾਸ ...

ਪੂਰੀ ਖ਼ਬਰ »

ਪਿਆਰੇਆਣਾ ਸਕੂਲ 'ਚ ਬੀ. ਪੀ. ਈ. ਓ. ਨੇ ਕੀਤਾ ਪਾਣੀ ਦੀ ਸੰਭਾਲ ਸਬੰਧੀ ਪੇ੍ਰਰਿਤ

ਫ਼ਿਰੋਜ਼ਸ਼ਾਹ, 23 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਨੀਵੇਂ ਹੋ ਰਹੇ ਪੱਧਰ ਤੋਂ ਚਿੰਤਤ ਹੋ ਸ਼ੁਰੂ ਕੀਤੇ ਜਲ ਅਭਿਆਨ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਹਰਿੰਦਰ ਸਿੰਘ ਵਲੋਂ ਸਮੂਹ ਸਕੂਲਾਂ 'ਚ ਜਲ ਅਭਿਆਨ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਜ਼ੀਰਾ, 23 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸਬ ਸੈਂਟਰ ਹੋਲਾਂਵਾਲੀ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਦੀਪਕ ਸ਼ਰਮਾ, ਪ੍ਰੇਮਜੀਤ ਸਿੰਘ, ਅਮਰਜੀਤ ਸਿੰਘ, ਮੈਡਮ ਗੁਰਮੀਤ ਕੌਰ, ਆਸ਼ਾ ਵਰਕਰ ਰਾਣੀ ਕੌਰ, ਸੁਖਦੀਪ ਕੌਰ, ਮਨਜੀਤ ਕੌਰ ਆਦਿ ਸ਼ਾਮਿਲ ਸਨ | ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਦੀ ਮਨਿਸਟਰੀਅਲ ਯੂਨੀਅਨ ਦੀ ਚੋਣ

ਫ਼ਿਰੋਜ਼ਪੁਰ, 23 ਜੁਲਾਈ (ਤਪਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਨਾਲ ਸਬੰਧਤ ਆਬਕਾਰੀ ਤੇ ਕਰ ਵਿਭਾਗ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸ਼ਵਿੰਦਰ ਸਿੰਘ ਖਾਰਾ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਫ਼ਿਰੋਜ਼ਪੁਰ ਮੰਡਲ ਫ਼ਿਰੋਜ਼ਪੁਰ, ...

ਪੂਰੀ ਖ਼ਬਰ »

ਜਤਿੰਦਰ ਸਿੰਘ ਨੇ ਥਾਣਾ ਮਖੂ ਦਾ ਕਾਰਜਭਾਰ ਸੰਭਾਲਿਆ

ਮਖੂ, 23 ਜੁਲਾਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਮਖੂ ਇਲਾਕੇ 'ਚ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਥਾਣਾ ਮਖੂ ਦੇ ਨਵੇਂ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਮਿਲਣੀ ਦੌਰਾਨ ਕੀਤਾ | ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਤੋਂ ਬਚਾਓ ਸਬੰਧੀ ਸਿਹਤ ਵਿਭਾਗ ਕੱਢੀ ਜਾਗਰੂਕਤਾ

ਫ਼ਿਰੋਜ਼ਪੁਰ, 23 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਿਵਲ ਹਸਪਤਾਲ ਅੰਦਰ ਡੇਂਗੂ ਬੁਖ਼ਾਰ ਫੈਲਣ ਦੇ ਕਾਰਨਾਂ, ਬੁਖ਼ਾਰ ਦੇ ਲੱਛਣਾਂ ਤੇ ਇਲਾਜ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਜਾਗਰੂਕਤਾ ਰੈਲੀ ਕੱਢੀ ਗਈ | ਐੱਸ. ਐਮ. ਓ. ਡਾ: ਗੁਰਮੇਜ ਨੇ ਆਪਣੇ ਸੰਬੋਧਨ 'ਚ ਦੱਸਿਆ ...

ਪੂਰੀ ਖ਼ਬਰ »

ਜਰਮਨ ਕਮਿਸ਼ਨਰ ਏਜੰਟ ਦੀ ਦੁਕਾਨ 'ਚੋਂ ਚੋਰੀ

ਮੱਲਾਂਵਾਲਾ, 23 ਜੁਲਾਈ (ਗੁਰਦੇਵ ਸਿੰਘ)-ਬੀਤੀ ਰਾਤ ਮੈਸ: ਜਰਮਨ ਕਮਿਸ਼ਨ ਏਜੰਟ ਮੱਲਾਂਵਾਲਾ ਦੀ ਦੁਕਾਨ 'ਤੇ ਕੁਝ ਅਣਪਛਾਤੇ ਚੋਰਾਂ ਵਲੋਂ ਆੜ੍ਹਤ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਮੈਸ: ਜਰਮਨ ਕਮਿਸ਼ਨ ਏਜੰਟ (ਆੜ੍ਹਤ ਦੀ ...

ਪੂਰੀ ਖ਼ਬਰ »

ਸਬ-ਸੈਂਟਰ ਸੁਰਸਿੰਘ ਵਾਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ

ਕੁੱਲਗੜ੍ਹੀ, 23 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਸੁਰਸਿੰਘ ਵਾਲਾ ਵਿਖੇ ਡੇਂਗੂ ਬੁਖ਼ਾਰ ਤੋਂ ਬਚਾਅ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਕ ਕੈਂਪ ਲਗਾਇਆ ਗਿਆ | ਇਸ ਸਮੇਂ ਹੈਲਥ ਵਰਕਰ ਓਮ ਪ੍ਰਕਾਸ਼ ਤੇ ਰਾਜਵਿੰਦਰ ਕੌਰ ਵਲੋਂ ਆਏ ਹੋਏ ਲੋਕਾਂ ਨੂੰ ਡੇਂਗੂ ਮੱਛਰ ਦੇ ...

ਪੂਰੀ ਖ਼ਬਰ »

ਸਵੱਛ ਭਾਰਤ ਸਮਰ ਇੰਟਰਨਸ਼ਿਪ ਤਹਿਤ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਲਗਾਏ ਬੂਟੇ

ਗੋਲੂ ਕਾ ਮੋੜ, 23 ਜੁਲਾਈ (ਸੁਰਿੰਦਰ ਸਿੰਘ ਪੁਪਨੇਜਾ)-ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੇ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਸਵੱਛ ਭਾਰਤ ਸਮਰ ਇੰਟਰਨਸ਼ਿਪ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਪਿੰਡ ਬਹਾਦਰ ਕੇ ਵਲੋਂ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX