ਤਾਜਾ ਖ਼ਬਰਾਂ


ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  18 minutes ago
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਰਾਜਪਾਲ ਦੇ ਹੁਕਮਾਂ 'ਤੇ ਪੰਜਾਬ 'ਚ ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ...
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  28 minutes ago
ਚੇਨਈ, 18 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 'ਇੱਕ ਦੇਸ਼ ਇੱਕ ਭਾਸ਼ਾ' ਦੇ ਬਿਆਨ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਅਦਾਕਾਰ ਕਮਲ ਹਾਸਲ ਤੋਂ ਬਾਅਦ ਹੁਣ ਰਜਨੀਕਾਂਤ ਨੇ ਵੀ ਇਸ ਦਾ ਵਿਰੋਧ...
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  41 minutes ago
ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਗੇਟ ਅੱਗੇ ਅੱਜ ਪੰਜਾਬ ਰੋਡਵੇਜ਼ ਦੇ ਕੰਡਕਟਰ...
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 minute ago
ਸੁਲਤਾਨਪੁਰ ਲੋਧੀ, 18 ਸਤੰਬਰ (ਹੈਪੀ, ਲਾਡੀ, ਥਿੰਦ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ 600 ਵਲੰਟੀਅਰਾਂ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  about 1 hour ago
ਡਮਟਾਲ, 18 ਸਤੰਬਰ (ਰਾਕੇਸ਼ ਕੁਮਾਰ)- ਪਠਾਨਕੋਟ-ਮੰਡੀ ਹਾਈਵੇਅ 'ਤੇ ਛਤਰੋਲੀ 'ਚ ਅੱਜ ਇੱਕ ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 29 ਸਾਲਾ ਬਾਦਲ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  59 minutes ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ 11 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡੀ. ਸੀ. ਦਫ਼ਤਰ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਭੁੱਖ ਹੜਤਾਲ ਸ਼ੁਰੂ...
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  about 1 hour ago
ਬਟਾਲਾ, 18 ਸਤੰਬਰ (ਕਾਹਲੋਂ)- ਕਰਤਾਰਪੁਰ ਲਾਂਘੇ ਅਤੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਕੱਲ੍ਹ ਭਾਵ ਕਿ 19 ਸਤੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਕੈਬਨਿਟ ਦੀ ਬੈਠਕ ਹੋ ਰਹੀ ਹੈ। ਇਨ੍ਹਾਂ ਤਿਆਰੀਆਂ...
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  about 1 hour ago
ਜਲੰਧਰ, 18 ਸਤੰਬਰ- ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਾਬੀ ਨੂੰ ਅੱਜ ਇੱਥੋਂ ਦੇ ਨਕੋਦਰ ਰੋਡ 'ਤੇ ਇੱਕ ਟਿੱਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ...
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  about 1 hour ago
ਨਵੀਂ ਦਿੱਲੀ, 18 ਸਤੰਬਰ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਈ-ਸਿਗਰਟ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ...
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 2 hours ago
ਖੇਮਕਰਨ, 18 ਸਤੰਬਰ (ਰਾਕੇਸ਼ ਬਿੱਲਾ)- ਸਰਹੱਦੀ ਖੇਤਰ ਅੰਦਰ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਦੇ ਮੁਆਵਜ਼ੇ 'ਚ ਹੋਈ ਘਪਲੇਬਾਜ਼ੀ 'ਚ ਕੁਝ ਬੇਕਸੂਰ ਦੁਕਾਨਦਾਰਾਂ ਵਿਰੁੱਧ ਕੇਸ ਦਰਜ ਕਰਨ...
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  about 2 hours ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  about 2 hours ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  about 2 hours ago
ਜਲੰਧਰ, 18 ਸਤੰਬਰ (ਸ਼ਿਵ ਸ਼ਰਮਾ)- ਸੜਕ ਘੁਟਾਲੇ ਮਾਮਲੇ 'ਚ ਅੱਜ ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ...
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 2 hours ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਅੱਠ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਦੋ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਜਗਵਿੰਦਰ ਸਿੰਘ ਅਤੇ ਹਰਜੀਤ ਸਿੰਘ, ਜਿਨ੍ਹਾਂ ਨੂੰ ਅੱਜ ਪੁਲਿਸ ਨੇ ਧੱਕੇ ਨਾਲ ਚੁੱਕ ਕੇ...
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  58 minutes ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  about 3 hours ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  about 4 hours ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  about 4 hours ago
ਮਰਨ ਵਰਤ 'ਤੇ ਬੈਠ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰਦਸਤੀ ਪਹੁੰਚਾਇਆ ਹਸਪਤਾਲ
. . .  about 4 hours ago
2020 ਟੋਕੀਓ ਓਲੰਪਿਕ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਵਿਨੇਸ਼ ਫੋਗਾਟ
. . .  about 5 hours ago
ਨਹੀਂ ਰਹੇ ਹਾਰਰ ਫ਼ਿਲਮਾਂ ਦੇ ਬਾਦਸ਼ਾਹ ਸ਼ਿਆਮ ਰਾਮਸੇ
. . .  about 4 hours ago
ਕਸ਼ਮੀਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਉਣ ਭਾਰਤ ਅਤੇ ਪਾਕਿਸਤਾਨ- ਯੂਰਪੀ ਯੂਨੀਅਨ ਦੀ ਸੰਸਦ
. . .  about 5 hours ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  about 6 hours ago
ਭਾਰੀ ਮੀਂਹ ਦੇ ਚੱਲਦਿਆਂ ਪਟਨਾ ਪੁਲਿਸ ਲਾਈਨ 'ਤੇ ਡਿੱਗਾ ਦਰਖ਼ਤ, 10 ਕਰਮਚਾਰੀ ਜ਼ਖ਼ਮੀ
. . .  about 6 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- 18 ਅਕਤੂਬਰ ਤੱਕ ਬਹਿਸ ਪੂਰੀ ਕਰਨ ਦੋਵੇਂ ਪੱਖ
. . .  about 6 hours ago
ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕੀਤੇ ਕੇਦਾਰਨਾਥ ਮੰਦਰ ਦੇ ਦਰਸ਼ਨ
. . .  about 6 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਏਅਰ ਇੰਡੀਆ ਕਰ ਰਿਹੈ ਉਡਾਣ ਸ਼ੁਰੂ
. . .  about 6 hours ago
ਤੇਜ਼ਧਾਰ ਹਥਿਆਰਾਂ ਦੇ ਨਾਲ ਔਰਤ ਦਾ ਕਤਲ
. . .  about 7 hours ago
ਦੋ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦਾ ਮਰਨ ਵਰਤ 8ਵੇਂ ਦਿਨ ਦਾਖਲ
. . .  about 8 hours ago
ਲੱਖਾਂ ਰੁਪਏ ਦੀ ਨਕਲੀ ਕਰੰਸੀ ਸਮੇਤ ਦੋ ਗ੍ਰਿਫ਼ਤਾਰ
. . .  about 8 hours ago
ਅੱਜ ਮੁਹਾਲੀ ਵਿਚ ਹੋਵੇਗਾ ਭਾਰਤ ਦੱਖਣੀ ਅਫ਼ਰੀਕਾ ਵਿਚਾਲੇ ਟੀ20 ਮੈਚ
. . .  about 9 hours ago
ਪੈਸੇ ਉਧਾਰ ਨਾ ਦੇਣ 'ਤੇ 12 ਸਾਲਾ ਲੜਕੇ ਨੇ ਟੀਚਰ ਦਾ ਕੀਤਾ ਕਤਲ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  about 1 hour ago
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 1 hour ago
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  about 1 hour ago
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 1 hour ago
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  2 minutes ago
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  17 minutes ago
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  15 minutes ago
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  36 minutes ago
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  47 minutes ago
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  about 1 hour ago
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  about 1 hour ago
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਆਪਣੇ-ਆਪ ਨੂੰ ਇਸ ਆਧਾਰ 'ਤੇ ਤੋਲਦੇ ਹਾਂ ਕਿ ਅਸੀਂ ਕੀ ਕਰਨ ਦੇ ਯੋਗ ਹਾਂ, ਦੂਜੇ ਸਾਨੂੰ ਇਸ ਆਧਾਰ 'ਤੇ ਤੋਲਦੇ ਹਨ ਕਿ ਅਸੀਂ ਕੀ-ਕੀ ਕੀਤਾ ਹੈ। -ਲਾਂਗ ਫੈਲੋ

ਬਠਿੰਡਾ /ਮਾਨਸਾ

ਕਿਰਤੀ ਕਿਸਾਨ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ-ਕਾਂਗਰਸ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਬਠਿੰਡਾ, 23 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋ ਸੂਬਾ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਕੋਲ ਧਰਨਾ ਦੇ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ਆਗੂਆਂ ਨੇ ਰੋਸ ਪ੍ਰਦਰਸ਼ਨ ਉਪਰੰਤ 5 ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਕਿਸਾਨ ਯੂਨੀਅਨ ਦੇ ਕਨਵੀਨਰ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ 5 ਏਕੜ ਜ਼ਮੀਨ ਵਾਲੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੋਇਆ ਹੈ | ਬੈਂਕਾਂ ਤੇ ਸੁਸਾਇਟੀਆਂ ਨੇ ਯੋਗ ਕਿਸਾਨਾਂ ਦੀਆਂ ਲਿਸਟਾਂ ਬਣਾ ਕੇ ਸਬੰਧਿਤ ਮਹਿਕਮੇ ਨੂੰ ਵੀ ਭੇਜੀਆਂ ਸਨ ਪਰ ਇਸ ਦੇ ਬਾਵਜੂਦ ਪੰਜਾਬ ਭਰ 'ਚ ਵੱਡੀ ਗਿਣਤੀ ਕਿਸਾਨ ਕਰਜ਼ਾ ਮੁਆਫ਼ੀ ਦੇ ਘੇਰੇ 'ਚੋਂ ਬਾਹਰ ਰਹਿ ਗਏ ਹਨ | ਉਨ੍ਹਾਂ ਕਿਹਾ ਕਿ 5 ਏਕੜ ਵਾਲੇ ਕਿਸਾਨਾਂ ਨੇ ਕਰਜ਼ਾ ਮੁਆਫ਼ੀ ਸਬੰਧੀ ਆਪਣੇ ਹਲਫ਼ੀਆ ਬਿਆਨ ਡਿਪਟੀ ਕਮਿਸ਼ਨਰ ਕੋਲ ਜਮਾਂ ਕਰਵਾ ਦਿੱਤੇ ਹਨ | ਭੁੱਚੋ ਖ਼ੁਰਦ ਪਿੰਡ ਇਕਾਈ ਦੇ ਪ੍ਰਧਾਨ ਸੁਖਮੰਦਰ ਸਿੰਘ ਸਰਾਭਾ ਨੇ ਕੈਪਟਨ ਸਰਕਾਰ 'ਤੇ ਕਰਜ਼ਾ ਮੁਆਫ਼ੀ ਵਾਲੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਉਂਦੀਆਂ ਮੰਗ ਕੀਤੀ ਹੈ ਕਿ 10 ਏਕੜ ਤੱਕ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਖ਼ਤਮ ਕੀਤਾ ਜਾਵੇ | ਖ਼ਜ਼ਾਨਚੀ ਭਗਵੰਤ ਸਿੰਘ ਨੇ ਕਿਸਾਨਾਂ ਨੂੰ ਆਪਣੇ ਹੱਕਾਂ ਖ਼ਾਤਰ ਸੰਘਰਸ਼ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਬੰਤ ਸਿੰਘ ਖ਼ਾਲਸਾ ਭੁੱਚੋ ਖ਼ੁਰਦ, ਗੇਲਾ ਸਿੰਘ, ਬਾਦਲ ਬਾਠ, ਗੁਰਦੀਪ ਸਿੰਘ ਗੋਬਿੰਦਪੁਰਾ, ਗੁਰਚਰਨ ਹਰਰੰਗਪੁਰਾ, ਸੀਤਾ ਸਮਾਘ ਤੁੰਗਵਾਲੀ, ਸੂਬਾ ਸਿੰਘ ਬੀਬੀਵਾਲਾ, ਸੀਰਾ ਸਿੰਘ ਨਰੂਆਣਾ, ਸੁਖਦੀਪ ਸਿੰਘ ਬਾਠ, ਪ੍ਰਕਾਸ਼ ਸਿੰਘ ਬਾਠ, ਗੁਰਨਾਮ ਸਿੰਘ ਬਾਠ, ਦੀਪਾ ਸਿੰਘ ਭੁੱਚੋ ਖ਼ੁਰਦ, ਗੁਰਜੰਟ ਸਿੰਘ ਭੁੱਚੋ ਖ਼ੁਰਦ, ਗੁਰਦੇਵ ਸਿੰਘ ਗੋਬਿੰਦਪੁਰਾ, ਸ਼ਮਸ਼ੇਰ ਸਿੰਘ ਬਾਠ, ਗੁਰਨਾਮ ਸਿੰਘ ਬਾਠ ਆਦਿ ਸਮੇਤ ਹੋਰ ਕਿਸਾਨ ਵੀ ਮੌਜੂਦ ਸਨ |

9 ਬੋਤਲਾਂ ਹਰਿਆਣਾ ਸ਼ਰਾਬ ਸਮੇਤ 1 ਕਾਬੂ

ਕੋਟਫੱਤਾ, 23 ਜੁਲਾਈ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਪੁਲਿਸ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਬੁਰਜ ਸੇਮਾ ਦੇ ਇਕ ਵਿਅਕਤੀ ਨੂੰ ਹਰਿਆਣਾ ਦੀ ਸ਼ਹਿਨਾਈ ਮਾਰਕਾ ਸ਼ਰਾਬ ਦੀਆਂ 9 ਬੋਤਲਾਂ ਸਮੇਤ ਪਿੰਡ ਦੇ ਬੱਸ ਅੱਡੇ ਤੋਂ ਕਾਬੂ ਕਰਨ ਵਿਚ ਸਫਲਤਾ ਹਾਸਿਲ ...

ਪੂਰੀ ਖ਼ਬਰ »

ਗੁਰੂਕਿ੍ਪਾ ਕਲੱਬ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ

ਰਾਮਾਂ ਮੰਡੀ, 23 ਜੁਲਾਈ (ਤਰਸੇਮ ਸਿੰਗਲਾ)-ਰਿਫ਼ਾਇਨਰੀ ਰੋਡ ਨੇੜੇ ਟਾਊਨਸ਼ਿਪ ਇਕ ਸੜਕ ਹਾਦਸੇ 'ਚ ਜਖ਼ਮੀ ਹੋਏ ਦੋ ਨੌਜਵਾਨਾਂ ਨੂੰ ਗੁਰੂਕਿ੍ਪਾ ਲੋਕ ਭਲਾਈ ਕਲੱਬ ਰਾਮਸਰਾ ਵਲੋਂ ਕਲੱਬ ਦੀ ਐਾਬੂਲੈਂਸ ਰਾਹੀਂ ਬਠਿੰਡਾ ਵਿਖੇ ਗਲੋਬਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਚੋਰਾਂ ਨੇ ਖਾਤੇ 'ਚੋਂ ਪੈਸੇ ਉਡਾਏ

ਰਾਮਾਂ ਮੰਡੀ, 23 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)-ਨੇੜਲੇ ਪਿੰਡ ਰਾਮਾਂ ਦੇ ਨਿਵਾਸੀ ਨਛੱਤਰ ਸਿੰਘ ਪੁੱਤਰ ਕਿਰਪਾਲ ਸਿੰਘ ਦੇ ਬੈਂਕ ਖਾਤੇ 'ਚ ਹੱਥ ਸਾਫ਼ ਕਰਦਿਆਂ ਚੋਰਾਂ ਨੇ 49000 ਰੁਪਏ ਕੱਢਵਾ ਲਏ ਹਨ | ਮੁੱਖ ਅਫ਼ਸਰ ਥਾਣਾ ਰਾਮਾਂ ਨੂੰ ਦਿੱਤੀ ਸ਼ਿਕਾਇਤ ਵਿਚ ਨਛੱਤਰ ...

ਪੂਰੀ ਖ਼ਬਰ »

ਵਕੀਲ ਨਾਲ ਹੱਥੋਪਾਈ ਹੋਣ ਤੇ ਧਮਕੀਆਂ ਦੇਣ ਵਾਲਾ ਨਾਮਜ਼ਦ

ਬਠਿੰਡਾ, 23 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਅਦਾਲਤ ਕੰਪਲੈਕਸ 'ਚ ਆਪਣੇ ਹੀ ਕੇਸ ਦੀ ਪੈਰਵਾਈ ਕਰਨ ਵਾਲੇ ਵਕੀਲ ਨਾਲ ਕਥਿਤ ਤੌਰ 'ਤੇ ਹੱਥੋਪਾਈ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਪੁਲਿਸ ਨੇ ਵਕੀਲ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ-ਸੁਖਪ੍ਰੀਤ ਸਿੰਘ ਸਿੱਧੂ

ਬਠਿੰਡਾ, 23 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਦੇਸ਼ ਦਾ ਆਜ਼ਾਦੀ ਦਿਹਾੜਾ 15 ਅਗਸਤ ਨੂੰ ਪੂਰੇ ਸ਼ਾਨੋ ਸ਼ੋਕਤ ਨਾਲ ਮਨਾਇਆ ਜਾਵੇਗਾ | ਉਨ੍ਹਾਂ ਇਹ ਜਾਣਕਾਰੀ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ...

ਪੂਰੀ ਖ਼ਬਰ »

2 ਕਿੱਲੋ ਅਫ਼ੀਮ ਸਮੇਤ 3 ਰਾਜਸਥਾਨੀ ਬਠਿੰਡਾ ਪੁਲਿਸ ਵਲੋਂ ਗਿ੍ਫ਼ਤਾਰ

ਬਠਿੰਡਾ, 23 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਅਤੇ ਪੁਲਿਸ ਚੌਕੀ ਕੋਟਸ਼ਮੀਰ ਦੇ ਸਾਂਝੇ ਆਪਰੇਸ਼ਨ ਦੌਰਾਨ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਬੀੜ ਬਹਿਮਣ ਨੇੜੇ ਨਹਿਰ ਦੇ ਪੁਲ ਤੋਂ 3 ਰਾਜਸਥਾਨੀ ਵਿਅਕਤੀਆਂ ਨੂੰ 2 ਕਿੱਲੋ ਅਫ਼ੀਮ ...

ਪੂਰੀ ਖ਼ਬਰ »

ਝੋਨੇ ਦੇ ਕੱਦੂ ਕਾਰਨ ਨਰਮਾ ਪੱਟੀ ਦੀ ਜ਼ਮੀਨੀ ਬਣਤਰ ਹੋਈ ਤਬਦੀਲ

ਨਥਾਣਾ, 23 ਜੁਲਾਈ (ਗੁਰਦਰਸ਼ਨ ਲੁੱਧੜ)-ਨਰਮਾ ਪੱਟੀ ਦਾ ਧੁਰਾ ਸਮਝੇ ਜਾਂਦੇ ਬਲਾਕ ਨਥਾਣਾ ਦੇ ਖੇਤਰ ਵਿਚ ਜ਼ਮੀਨੀ ਬਣਤਰ ਵਿਚ ਪਿਛਲੇ 25 ਸਾਲਾਂ ਦੇ ਮੁਕਾਬਲੇ ਵੱਡੀ ਤਬਦੀਲੀ ਆਈ ਹੈ | ਇਸੇ ਤਬਦੀਲੀ ਸਦਕਾ ਹੀ ਨੀਵੇਂ ਖੇਤਾਂ 'ਚ ਖੜ੍ਹਾ ਬਰਸਾਤੀ ਪਾਣੀ ਤਕਰੀਬਨ 10 ਦਿਨ ਦਾ ...

ਪੂਰੀ ਖ਼ਬਰ »

ਗਵਾਹੀ ਦੇਣ ਪੁੱਜੇ ਡਾਕਟਰ ਦੀ ਕੁੱਟਮਾਰ ਦੇ ਦੋਸ਼ਾਂ 'ਚੋਂ 2 ਬਰੀ

ਬਠਿੰਡਾ, 23 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਜੂਨੀਅਰ ਮੈਜਿਸਟ੍ਰੇਟ ਫ਼ਸਟ ਕਲਾਸ (ਜੇ.ਐਮ.ਆਈ.ਸੀ.) ਬਠਿੰਡਾ ਤਰੁਨਵੀਰ ਸਿੰਘ ਦੀ ਅਦਾਲਤ ਨੇ ਬਠਿੰਡਾ ਦੇ ਇਕ ਨਾਮੀ ਡਾਕਟਰ ਦੀ ਕੁੱਟਮਾਰ ਕਰਨ ਦੇ ਦੋਸ਼ਾਂ 'ਚੋਂ 2 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ | ਦੋਸ਼ਾਂ ਦਾ ਸਾਹਮਣਾ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਇਕ ਰੋਜ਼ਾ ਸੈਮੀਨਾਰ ਕਰਵਾਇਆ

ਤਲਵੰਡੀ ਸਾਬੋ, 23 ਜੁਲਾਈ (ਰਣਜੀਤ ਸਿੰਘ ਰਾਜੂ)-ਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵਿਖੇ 'ਸਾਹਿਤ ਦੇ ਖੇਤਰ ਵਿਚ ਆਧੁਨਿਕਤਾ ਤੇ ਉੱਤਰ ਆਧੁਨਿਕਤਾ ਦੇ ਸੰਕਲਪ' ਵਿਸ਼ੇ 'ਤੇ ਇਕ ਰੋਜ਼ਾ ਕੌਮੀ ਸੈਮੀਨਾਰ ...

ਪੂਰੀ ਖ਼ਬਰ »

ਨਾਲੀਆਂ ਦੇ ਨਿਕਾਸੀ ਪ੍ਰਬੰਧ 'ਚ ਵਿਘਨ ਪਾਉਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ

ਮੌੜ ਮੰਡੀ, 23 ਜੁਲਾਈ (ਲਖਵਿੰਦਰ ਸਿੰਘ ਮੌੜ)-ਸਥਾਨਕ ਸ਼ਹਿਰ 'ਚ ਨਾਲੀਆਂ ਦੇ ਨਿਕੰਮੇ ਨਿਕਾਸੀ ਪ੍ਰਬੰਧ ਦੀ ਤਸਵੀਰ ਉਸ ਵੇਲੇ ਸਾਹਮਣੇ ਆਈ ਜਦ ਸਵ: ਘਨੱਈਆ ਰਾਮ ਪਰਜਾਪਤ ਦੇ ਘਰ ਕੋਲ ਨਾਲੀਆਂ ਦੇ ਉੱਪਰੋਂ ਪਾਣੀ ਵਗਣਾ ਸ਼ੁਰੂ ਹੋ ਗਿਆ ਅਤੇ ਨੀਵੀਂ ਗਲੀ ਵਾਲਿਆਂ ਨੇ ਆਪਣੇ ...

ਪੂਰੀ ਖ਼ਬਰ »

ਕਲੈਰੀਕਲ ਕਾਮਿਆਂ ਵਲੋਂ ਦੂਜੇ ਦਿਨ ਵੀ ਕਲਮਛੋੜ ਹੜਤਾਲ ਜਾਰੀ

ਬਠਿੰਡਾ, 23 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਕਲਮਛੋੜ ਹੜਤਾਲ 'ਤੇ ਬੈਠੇ ਸਿਹਤ ਵਿਭਾਗ ਦੇ ਕਲੈਰੀਕਲ ਕਾਮਿਆਂ ਵਲੋਂ ਅੱਜ ਦੂਜੇ ਦਿਨ ਵੀ ਹੜਤਾਲ ਜਾਰੀ ਰੱਖੀ ਗਈ | ਪੰਜਾਬ ਸਿਹਤ ਵਿਭਾਗ ਸਬ-ਆਫ਼ਿਸਜ਼ ਕਲੈਰੀਕਲ ...

ਪੂਰੀ ਖ਼ਬਰ »

ਓਪਨ ਰੋਲਬਾਲ ਚੈਂਪੀਅਨਸ਼ਿਪ 'ਚ ਬਠਿੰਡਾ ਦੇ ਖਿਡਾਰੀਆਂ ਨੇ ਜਿੱਤੇ ਮੈਡਲ

ਬਠਿੰਡਾ, 23 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬਾ ਪੱਧਰੀ ਓਪਨ ਰੋਲਬਾਲ ਚੈਂਪੀਅਨਸ਼ਿਪ 'ਚ ਬਠਿੰਡਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਇਹ ਚੈਂਪੀਅਨਸ਼ਿਪ ਸੰਗਰੂਰ ਵਿਖੇ ਸਮਾਪਤ ਹੋਈ ਹੈ ਅਤੇ ਇਸ ਵਿਚ ਪਠਾਨਕੋਟ ਨੇ ਪਹਿਲਾ ਤੇ ਸੰਗਰੂਰ ਨੇ ਦੂਜਾ ਸਥਾਨ ...

ਪੂਰੀ ਖ਼ਬਰ »

ਐਮ.ਐਸ.ਸੀ. ਦੇ ਨਤੀਜਿਆਂ 'ਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਛਾਏ

ਬਠਿੰਡਾ, 23 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.) ਵਿਖੇ ਅਪਣਾਏ ਜਾਂਦੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਿਖੇ ਨੈਤਿਕ ਕਦਰਾਂ ਕੀਮਤਾਂ ਦੇ ਸੰਚਾਰ ਸਬੰਧੀ ਸੈਮੀਨਾਰ

ਭਗਤਾ ਭਾਈਕਾ, 23 ਜੁਲਾਈ (ਸੁਖਪਾਲ ਸਿੰਘ ਸੋਨੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਵਿਖੇ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਅੰਦਰ ਨੈਤਿਕ ਕਦਰਾਂ-ਕੀਮਤਾਂ ਦੇ ਸੰਚਾਰ ਲਈ ਵੱਖ-ਵੱਖ ਸੈਮੀਨਾਰ ਕਰਵਾਏ ਜਾਂਦੇ ਹਨ | ਇਸੇ ਹੀ ...

ਪੂਰੀ ਖ਼ਬਰ »

ਸੰਤ ਕਬੀਰ ਸਕੂਲ 'ਚ ਵਿਦਿਆਰਥੀਆਂ ਵਲੋਂ 'ਮਤ ਕਾਟੋ ਦੁਖਤਾ ਹੈ' ਨਾਟਕ ਪੇਸ਼

ਭੁੱਚੋ ਮੰਡੀ, 23 ਜੁਲਾਈ (ਬਲਵਿੰਦਰ ਸਿੰਘ ਸੇਠੀ)-ਸੰਤ ਕਬੀਰ ਕਾਨਵੈਂਟ ਸੀਨੀਅਰ ਸਕੂਲ ਭੁੱਚੋ ਖੁਰਦ ਵਿਖੇ ਦਿਨੋ-ਦਿਨ ਵਾਤਾਵਰਣ 'ਚ ਫ਼ੈਲ ਰਹੇ ਪ੍ਰਦੂਸ਼ਣ ਦੀ ਰੋਕਥਾਮ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ, ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਲਈ ...

ਪੂਰੀ ਖ਼ਬਰ »

ਮੀਂਹ ਕਾਰਨ ਗਰੀਬ ਪਰਿਵਾਰ ਦੇ ਘਰ 'ਚ ਤਰੇੜਾਂ ਪਈਆਂ

ਭਾਗੀਵਾਂਦਰ, 23 ਜੁਲਾਈ (ਮਹਿੰਦਰ ਸਿੰਘ ਰੂਪ)-ਪਿਛਲੇ ਦਿਨੀਂ ਆਏ ਤੇਜ਼ ਮੀਂਹ ਦੌਰਾਨ ਮੀਂਹ ਦਾ ਪਾਣੀ ਪਿੰਡ ਭਾਗੀਵਾਂਦਰ ਦੇ ਇਕ ਗ਼ਰੀਬ ਪਰਿਵਾਰ ਨਾਲ ਸਬੰਧਿਤ ਅੰਗਹੀਣ ਵਿਅਕਤੀ ਦਰਸ਼ਨ ਸਿੰਘ ਪੁੱਤਰ ਗਿੰਦਾ ਸਿੰਘ ਦੇ ਘਰ ਦੀਆਂ ਨੀਹਾਂ 'ਚ ਪੈਣ ਨਾਲ ਘਰ ਦੀਆਂ ਕੰਧਾਂ ...

ਪੂਰੀ ਖ਼ਬਰ »

ਬਰਸਾਤ ਦੇ ਮੌਸਮ 'ਚ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਦਿੱਤੀ ਜਾਣਕਾਰੀ

ਸੰਗਤ ਮੰਡੀ, 23 ਜੁਲਾਈ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਹਿਤਾ ਵਿਖੇ ਵਿਦਿਆਰਥੀਆਂ ਨੂੰ ਗਰਮੀ ਦੇ ਮੌਸਮ 'ਚ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਸਿਹਤ ਵਿਭਾਗ ਵਲੋਂ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡਿਪਟੀ ਮਾਸ ...

ਪੂਰੀ ਖ਼ਬਰ »

ਅਮਿਤ ਰਤਨ ਕੋਟਫੱਤਾ ਵਲੋਂ ਮੀਂਹ ਨਾਲ ਪ੍ਰਭਾਵਿਤ ਅੱਧੀ ਦਰਜਨ ਪਿੰਡਾਂ ਦਾ ਦੌਰਾ

ਬਠਿੰਡਾ, 23 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਇੰਜ: ਅਮਿਤ ਰਤਨ ਕੋਟਫੱਤਾ ਨੇ ਲਗਾਤਾਰ ਪਏ ਭਾਰੀ ਮੀਂਹ ਨਾਲ ਪ੍ਰਭਾਵਿਤ ਹੋਏ ਅੱਧੀ ਦਰਜਨ ਪਿੰਡਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਨੇ ਸੁਰੇਸ਼ ਪੁਹਾਲ ਨੂੰ ਮੀਤ ਪ੍ਰਧਾਨ ਚੁਣਿਆ

ਰਾਮਪੁਰਾ ਫੂਲ, 23 ਜੁਲਾਈ (ਗੁਰਮੇਲ ਸਿੰਘ ਵਿਰਦੀ)-ਭਾਰਤੀ ਜਨਤਾ ਪਾਰਟੀ ਰਾਮਪੁਰਾ ਮੰਡਲ ਦੀ ਮੀਟਿੰਗ ਪ੍ਰਧਾਨ ਮੱਖਣ ਦੀ ਅਗਵਾਈ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਭਗਤਾ ਤੇ ਮਹਿਲਾ ਮੋਰਚਾ ਦੇ ਪ੍ਰਧਾਨ ਪਰਮਿੰਦਰ ਕੌਰ ਵਿਸ਼ੇਸ਼ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਐਕਸੀਅਨ ਦਫ਼ਤਰ ਜਵਾਹਰਕੇ ਵਿਖੇ ਪੱਕਾ ਧਰਨਾ ਲਗਾਏਗੀ ਭਾਕਿਯੂ (ਸਿੱਧੂਪੁਰ)-ਰੇਸ਼ਮ ਸਿੰਘ ਯਾਤਰੀ

ਮੌੜ ਮੰਡੀ, 23 ਜੁਲਾਈ (ਲਖਵਿੰਦਰ ਸਿੰਘ ਮੌੜ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਮਿਤੀ 10 ਜੁਲਾਈ ਨੂੰ ਭਾਈ ਬਖ਼ਤੌਰ ਚੈਨਲ ਨੂੰ ਸਹੀ ਢੰਗ ਨਾਲ ਚਲਾਉਣ ਅਤੇ ਇਸ ਚੈਨਲ 'ਤੇ ਪੈਂਦੇ ਸੱਤ ਪਿੰਡਾਂ ਨੂੰ ਇਕੋ ਸਮੇਂ ਪਾਣੀ ਦੇਣ ਦੇ ਮੁੱਦੇ ਨੂੰ ਲੈ ਭਾਈ ਬਖ਼ਤੌਰ ਨੇੜੇ ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਕਣਕ ਨਿਕਾਸੀ ਦੀ ਮੰਗ

ਬੁਢਲਾਡਾ, 23 ਜੁਲਾਈ (ਸਵਰਨ ਸਿੰਘ ਰਾਹੀ)-ਰਾਜ ਭਰ ਦੇ ਨੱਕੋ-ਨੱਕ ਭਰੇ ਗੁਦਾਮਾਂ ਤੇ ਪਲੰਥਾਂ 'ਚ ਸਾਲ 2018-19 ਅਤੇ 19-20 ਦੇ ਕਣਕ ਦੇ ਭੰਡਾਰਾਂ ਦੀ ਨਿਕਾਸੀ ਪਹਿਲ ਦੇ ਅਧਾਰ 'ਤੇ ਕਰਾਉਣ ਦੀ ਮੰਗ ਕਰਦਿਆ ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੀ ਤਾਲਮੇਲ ਕਮੇਟੀ ਦੇ ਸੂਬਾਈ ...

ਪੂਰੀ ਖ਼ਬਰ »

ਨਗਰ ਨਿਗਮ, ਤਿ੍ਵੇਣੀ ਕੰਪਨੀ ਅਤੇ ਸੀਵਰੇਜ ਬੋਰਡ 'ਤੇ ਕੇਸ ਦਾਇਰ ਕਰਵਾਉਣ ਦੀ ਤਿਆਰੀ

ਬਠਿੰਡਾ, 23 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਸ਼ਹਿਰ 'ਚ ਪਏ 2 ਭਾਰੀ ਮੀਂਹਾਂ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਭਰੇ ਪਾਣੀ ਨਾਲ ਹੋਏ ਲੋਕਾਂ ਦੇ ਨੁਕਸਾਨ ਨੂੰ ਦੇਖਦਿਆਂ ਸ਼ਹਿਰ ਵਾਸੀਆਂ ਵਲੋਂ ਲੀਗਲ ਇਮਪਾਵਰਮੈੈਂਟ ਐਾਡ ਅਵੈਰਨੈੱਸ ਫੋਰਮ (ਲੀਫ਼) ...

ਪੂਰੀ ਖ਼ਬਰ »

ਨਥੇਹਾ ਪੰਚਾਇਤ ਨੇ ਪਿੰਡ ਦੇ ਮੋੜਾਂ 'ਤੇ ਸ਼ੀਸ਼ੇ ਲਗਾਏ

ਸੀਂਗੋ ਮੰਡੀ, 23 ਜੁਲਾਈ (ਲੱਕਵਿੰਦਰ ਸ਼ਰਮਾ)-ਪਿੰਡਾਂ ਦੇ ਵਿਕਾਸ ਅਤੇ ਸੁੰਦਰਤਾ ਬਣਾਈ ਰੱਖਣ ਦੇ ਮਕਸਦ ਨਾਲ ਪਿੰਡ ਨਥੇਹਾ ਵਿਖੇ ਜਿਥੇ ਪਿੰਡ ਦੀ ਪੰਚਾਇਤ ਨੇ ਪਿੰਡ ਦੇ ਖ਼ਤਰਨਾਕ ਮੋੜਾਂ 'ਤੇ ਸੇਫ਼ਟੀ ਸ਼ੀਸ਼ੇ ਅਤੇ ਹਰ ਗਲੀ ਮੂਹਰੇ ਸਾਈਨ ਬੋਰਡ ਲਗਾ ਕੇ ਸੜਕ ਹਾਦਸਿਆਂ ...

ਪੂਰੀ ਖ਼ਬਰ »

ਮੀਂਹ ਦੇ ਪਾਣੀ 'ਚ ਅਜੇ ਵੀ ਡੁੱਬੀ ਹੈ ਮੀਆ ਦੇ ਕਿਸਾਨਾਂ ਦੀ 200 ਏਕੜ ਫ਼ਸਲ

ਬੱਲੂਆਣਾ, 23 ਜੁਲਾਈ (ਗੁਰਨੈਬ ਸਾਜਨ)-ਮੀਂਹ ਪਏ ਨੂੰ ਭਾਵੇਂ ਹਫ਼ਤੇ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਬਠਿੰਡਾ ਦੇ ਪਿੰਡ ਮੀਆਂ ਦੇ ਕਿਸਾਨਾਂ ਦੀ 200 ਏਕੜ ਫ਼ਸਲ ਪਾਣੀ 'ਚ ਡੁੱਬੀ ਹੋਈ ਹੈ | ਚਾਰੇ ਪਾਸੇ ਫ਼ਸਲਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਿਹਾ | ਮੀਆਂ ਪਿੰਡ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਵਿਭਾਗ ਦੀਆਂ ਦੋ ਰੋਜ਼ਾ ਖੇਡਾਂ ਸ਼ੁਰੂ

ਬਠਿੰਡਾ, 23 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਦੇ ਹੁਕਮਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਵਿਭਾਗ ਦੀਆਂ ਦੋ ਰੋਜ਼ਾ ਖੇਡਾਂ ਅੱਜ ਸ਼ੁਰੂ ਹੋ ਗਈਆਂ ਹਨ | ਇਹ ਖੇਡਾਂ ਜ਼ਿਲ੍ਹਾ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਦਾ 1100 ਏਕੜ ਰਕਬਾ ਮੀਂਹ ਦੀ ਮਾਰ 'ਚ ਆਇਆ-ਪਟਵਾਰੀ

ਲਹਿਰਾ ਮੁਹੱਬਤ, 23 ਜੁਲਾਈ (ਭੀਮ ਸੈਨ ਹਦਵਾਰੀਆ)-ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਸਬੰਧੀ ਸਰਕਾਰ ਵਲੋਂ ਪ੍ਰਭਾਵਿਤ ਕਿਸਾਨਾਂ ਦੀ ਕੋਈ ਸਾਰ ਨਾ ਲਏ ਜਾਣ ਤੋਂ ਖਫ਼ਾ ਲਹਿਰਾ ਮੁਹੱਬਤ ਵਾਸੀਆਂ ਵਲੋਂ ਦੋ ਦਿਨ ਪਹਿਲਾਂ ਸੰਘਰਸ਼ ਦੀ ਦਿੱਤੀ ਚਿਤਾਵਨੀ ਸਦਕਾ ਅੱਜ ਹਲਕਾ ...

ਪੂਰੀ ਖ਼ਬਰ »

ਕੁਦਰਤੀ ਮਾਰ ਤੇ ਸਰਕਾਰ ਦੀ ਬੇਰੁਖ਼ੀ ਨੇ ਨਰਮਾ ਉਤਪਾਦਕ ਕਿਸਾਨਾਂ ਨੂੰ ਲਿਆਂਦੀਆਂ ਤ੍ਰੇਲੀਆਂ

ਤਲਵੰਡੀ ਸਾਬੋ, 23 ਜੁਲਾਈ (ਰਣਜੀਤ ਸਿੰਘ ਰਾਜੂ)-ਮਾਲਵੇ ਦੀ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਿਖ਼ੱਤੇ ਵਿਚ ਪਿਛਲੇ ਸਾਲਾਂ ਵਿਚ ਚਿੱਟੀ ਮੱਖੀ ਦੀ ਮਾਰ ਨਾਲ ਨਰਮੇ ਦੀ ਫ਼ਸਲ ਦੀ ਹੋਈ ਭਾਰੀ ਤਬਾਹੀ ਉਪਰੰਤ ਕਿਸਾਨਾਂ ਵਲੋਂ ਇਸ ਵਾਰ ਫ਼ਿਰ ਜ਼ੇਰਾ ਕਰਕੇ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਜਨਤਕ ਜਮਹੂਰੀ ਜਥੇਬੰਦੀਆਂ ਦੇ ਵਫ਼ਦ ਵਲੋਂ ਆਈ.ਜੀ. ਪੁਲਿਸ ਬਠਿੰਡਾ ਰੇਂਜ ਨੂੰ ਮੰਗ ਪੱਤਰ

ਬਠਿੰਡਾ, 23 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਲ ਪੁਰਾਣੇ ਕੇਸ ਵਿਚ ਰਾਮਪੁਰਾ ਦੇ ਤਿੰਨ ਮਜ਼ਦੂਰਾਂ ਨੂੰ ਨਾਜਾਇਜ਼ ਫਸਾਉਣ ਲਈ ਸੀਆਈਏ ਸਟਾਫ਼-2 ਬਠਿੰਡਾ ਦੁਆਰਾ ਕੀਤੀ ਜਾਂਦੀ ਨਾਜਾਇਜ਼ ਛਾਪੇਮਾਰੀ ਬੰਦ ਕਰਵਾਉਣ ਲਈ ਜਨਤਕ ਜਮਹੂਰੀ ਜਥੇਬੰਦੀਆਂ ਦਾ ਵਫ਼ਦ ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰਾਂ ਨੇ ਲਹਿਰਾ ਥਰਮਲ ਗੇਟ 'ਤੇ ਦਿੱਤਾ ਰੋਸ ਧਰਨਾ

ਲਹਿਰਾ ਮੁਹੱਬਤ, 23 ਜੁਲਾਈ (ਸੁਖਪਾਲ ਸਿੰਘ ਸੁੱਖੀ)-ਕੌਾਸਲ ਆਫ਼ ਜੂਨੀਅਰ ਇੰਜਨੀਅਰਜ ਦੇ ਸੱਦੇ 'ਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੇਨ ਗੇਟ 'ਤੇ ਰੋਸ ਧਰਨਾ ਦਿੱਤਾ ਗਿਅ | ਇਸ ਰੋਸ ਧਰਨੇ 'ਚ ਥਰਮਲ ਪਲਾਂਟ ਦੇ ਸਮੂਹ ਜੇ.ਈ. ਤੇ ਏ.ਏ.ਈ. ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਭੁੱਕੀ, ਅਫ਼ੀਮ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 23 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰ ਕੇ ਕਈ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ | ਕੁਲਦੀਪ ਸਿੰਘ ਸੋਹੀ ਐਸ.ਪੀ. (ਪੀ.ਬੀ.ਆਈ.) ਨੇ ...

ਪੂਰੀ ਖ਼ਬਰ »

ਐਸ. ਜੀ. ਪੀ. ਸੀ. ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਭਗਤਾ ਭਾਈਕਾ, 23 ਜੁਲਾਈ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹਿ ਛੇਵੀਂ ਤੇ ਦਸਵੀਂ ਭਗਤਾ ਭਾਈਕਾ ਵਿਖੇ ...

ਪੂਰੀ ਖ਼ਬਰ »

ਚੁੱਘੇ ਕਲਾਂ ਦੇ ਕਿਸਾਨ ਦੀ ਜ਼ਮੀਨ ਕੁਰਕੀ ਰੁਕਵਾਈ

ਬੱਲੂਆਣਾ, 23 ਜੁਲਾਈ (ਗੁਰਨੈਬ ਸਾਜਨ)-ਭਾਵੇਂ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਦੀ ਸੱਤਾ 'ਚ ਸਾਡੀ ਸਰਕਾਰ ਆਈ ਤਾਂ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਹੋਵੇਗੀ | ਪਰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ 'ਚ 'ਪੰਜਾਬ ਦਾ ਕਿਸਾਨ ਤੇ ਵਿਗਿਆਨ' ਵਿਸ਼ੇ 'ਤੇ ਵਿਚਾਰ ਚਰਚਾ

ਤਲਵੰਡੀ ਸਾਬੋ, 23 ਜੁਲਾਈ (ਰਣਜੀਤ ਸਿੰਘ ਰਾਜੂ)-ਅੱਜ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਐਗਰੀਕਲਚਰ ਵਿਖੇ ਪੰਜਾਬ ਦਾ ਕਿਸਾਨ ਅਤੇ ਵਿਗਿਆਨ ਵਿਸ਼ੇ 'ਤੇ ਇਕ ਵਿਚਾਰ ਚਰਚਾ ਯੂਨੀਵਰਸਿਟੀ ਦੇ ਕਾਰਜਕਾਰੀ ਉਪ ਕੁਲਪਤੀ ਡਾ ਗੁਰਜੰਟ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »

ਬਾਬਾ ਸਾਹਿਬ ਸਿੰਘ ਕਲਾਧਾਰੀ ਦੀ ਬਰਸੀ 'ਤੇ ਹੋਣਗੇ ਗੁਰਮਤਿ ਸਮਾਗਮ

ਤਲਵੰਡੀ ਸਾਬੋ, 23 ਜੁਲਾਈ (ਰਣਜੀਤ ਸਿੰਘ ਰਾਜੂ)-ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 11ਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 77ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਲ ਦੇ 14ਵੇਂ ...

ਪੂਰੀ ਖ਼ਬਰ »

'ਡਕੌ ਾਦਾ' ਵਲੋਂ 25 ਨੂੰ ਕੀਤਾ ਜਾਵੇਗਾ ਕੋਆਪਰੇਟਿਵ ਬੈਂਕ ਬਠਿੰਡਾ ਦਾ ਘਿਰਾਓ

ਲਹਿਰਾ ਮੁਹੱਬਤ, 23 ਜੁਲਾਈ (ਭੀਮ ਸੈਨ ਹਦਵਾਰੀਆ)-ਬਾਰਿਸ਼ ਨਾਲ ਵੱਡੇ ਪੱਧਰ 'ਤੇ ਖਰਾਬ ਹੋਈ ਝੋਨੇ ਤੇ ਨਰਮੇ ਦੀ ਫਸਲ ਤੋਂ ਇਲਾਵਾ ਨੁਕਸਾਨੇ ਘਰਾਂ ਦੀ ਗਿਰਦਾਵਰੀ ਕਰਵਾਉਣ ਅਤੇ ਮੁਆਵਜਾ ਲੈਣ ਲਈ ਬੀ. ਕੇ. ਯੂ. ਏਕਤਾ (ਡਕੌਾਦਾ) ਦੀ ਅਗਵਾਈ 'ਚ ਅੱਜ ਗੁਰਦਆਰਾ ਪਾਤਸ਼ਾਹੀ ...

ਪੂਰੀ ਖ਼ਬਰ »

ਬੱਲੂਆਣਾ ਸਰਪੰਚ ਦੇ ਬਾਗ 'ਚ ਪਹੁੰਚੇ ਨੀਦਰਲੈਂਡ ਦੇ ਵਾਤਾਵਰਨ ਵਿਗਿਆਨੀ

ਬੱਲੂਆਣਾ, 23 ਜੁਲਾਈ (ਗੁਰਨੈਬ ਸਾਜਨ)-ਬਾਗਬਾਨੀ ਕਿੱਤੇ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਤੇ ਕਿੰਨੂਆਂ ਦੇ ਬੂਟਿਆਂ ਨੂੰ ਪੈ ਰਹੀਆਂ ਬਿਮਾਰੀਆਂ ਪ੍ਰਤੀ ਖੋਜ ਕਰਨ ਲਈ ਨੀਦਰਲੈਂਡ ਤੋਂ ਵਾਤਾਵਰਣ ਵਿਗਿਆਨੀ ਅੰਸਹੀਡਰਿਸਕੇ ਬੱਲੂਆਣਾ ਵਿਖੇ ਸਰਪੰਚ ਟਹਿਲ ਸਿੰਘ ...

ਪੂਰੀ ਖ਼ਬਰ »

12ਵੀਂ ਸਬ ਜੂਨੀਅਰ ਤੇ ਜੂਨੀਅਰ ਵੁਸ਼ੂ ਚੈਂਪੀਅਨਸ਼ਿਪ ਸਮਾਪਤ

ਬਠਿੰਡਾ, 23 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਬਠਿੰਡਾ ਵਲੋਂ ਜ਼ਿਲ੍ਹਾ ਪੱਧਰੀ 12ਵੀਂ ਸਬ ਜੂਨੀਅਰ ਤੇ ਜੂਨੀਅਰ ਵੁਸ਼ੂ ਚੈਂਪੀਅਨਸ਼ਿਪ ਸਥਾਨਕ ਟੀਚਰਜ਼ ਹੋਮ ਵਿਖੇ ਕਰਵਾਈ ਗਈ | ਚੈਂਪੀਅਨਸ਼ਿਪ 'ਚ 50 ਲੜਕੀਆਂ ਤੇ 90 ਲੜਕਿਆਂ ਨੇ ਹਿੱਸਾ ...

ਪੂਰੀ ਖ਼ਬਰ »

ਮੀਂਹ ਨਾਲ ਦਰਜਨਾਂ ਘਰਾਂ ਦਾ ਨੁਕਸਾਨ, ਪੀੜਤਾਂ ਲਗਾਈ ਮੁਆਵਜ਼ੇ ਦੀ ਗੁਹਾਰ

ਲਹਿਰਾ ਮੁਹੱਬਤ, 23 ਜੁਲਾਈ (ਭੀਮ ਸੈਨ ਹਦਵਾਰੀਆ)-ਬੀਤੇ ਦਿਨੀਂ ਹੋਈ ਬਾਰਿਸ਼ ਨਾਲ ਨਗਰ ਲਹਿਰਾ ਮੁਹੱਬਤ 'ਚ ਦਰਜਨ ਦੇ ਕਰੀਬ ਮਕਾਨ ਨੁਕਸਾਨੇ ਗਏ | ਅੱਜ ਹਲਕਾ ਪਟਵਾਰੀ ਦੇ ਲਹਿਰਾ ਮੁਹੱਬਤ ਪੁੱਜਣ 'ਤੇ ਮੀਂਹ ਨਾਲ ਨੁਕਸਾਨੇ ਘਰਾਂ ਦੇ ਪੀੜਤਾਂ ਨੇ ਮੌਕਾ ਦੇਖਣ ਅਤੇ ਬਣਦਾ ...

ਪੂਰੀ ਖ਼ਬਰ »

ਖ਼ਰਾਬ ਮੌਸਮ ਨੇ ਕਿਸਾਨਾਂ ਦੀ ਵਧਾਈ ਚਿੰਤਾ

ਬੱਲੂਆਣਾ, 23 ਜੁਲਾਈ (ਗੁਰਨੈਬ ਸਾਜਨ)-ਦਸ ਦਿਨ ਪਹਿਲਾ ਪਈ ਵਰਖਾ ਦਾ ਖੇਤਾਂ 'ਚੋਂ ਅਜੇ ਪਾਣੀ ਨਹੀਂ ਸੁੱਕਿਆ ਸੀ ਕਿ ਅੱਜ ਸਵੇਰੇ ਪਈ ਭਰਵੀਂ ਵਰਖਾ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਬੀੜ ਬਹਿਮਣ ਦੇ ਸਰਪੰਚ ਸੰਦੀਪ ਚੌਧਰੀ ਨੇ ਦੱਸਿਆ ਕਿ ਦਸ ਦਿਨ ਪਹਿਲਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX