ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 1 hour ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 1 hour ago
ਅੱਜ ਦਾ ਵਿਚਾਰ
. . .  5 minutes ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551

ਖੰਨਾ / ਸਮਰਾਲਾ

ਪੁਲਿਸ ਮੁਲਾਜ਼ਮ ਦੀ ਵਰਦੀ ਨੂੰ ਹੱਥ ਪਾਉਣ ਤੇ ਧੱਕਾ-ਮੁੱਕੀ ਕਰਨ ਵਾਲੇ ਨੂੰ ਜੇਲ੍ਹ ਭੇਜਿਆ

ਸਮਰਾਲਾ, 23 ਜੁਲਾਈ (ਬਲਜੀਤ ਸਿੰਘ ਬਘੌਰ)-ਪੁਲਿਸ ਮੁਲਾਜ਼ਮ ਦੀ ਵਰਦੀ ਨੂੰ ਹੱਥ ਪਾਉਣ ਅਤੇ ਧੱਕਾ ਮੁੱਕੀ ਕਰਨ ਵਾਲੇ ਵਿਅਕਤੀ ਤੇ ਥਾਣਾ ਸਮਰਾਲਾ ਵਿਚ ਜੇਰ ਧਾਰਾ 186, 353, 332, 506, 190(2), 192, 196 ਮੋਟਰ ਵਹੀਕਲ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ਦੀ ਪਹਿਚਾਣ ਹਰਜਿੰਦਰ ਸਿੰਘ ਉਰਫ਼ ਹੈਪੀ ਪੁੱਤਰ ਅਮਰਜੀਤ ਸਿੰਘ ਵਾਸੀ ਢੰਡਾਰੀ ਕਲਾਂ ਹਾਲ ਵਾਸੀ ਪਿੰਡ ਜੁਲਾਹ ਮਾਜਰਾ ਥਾਣਾ ਮਾਛੀਵਾੜਾ ਵਜੋਂ ਹੋਈ ਹੈ | ਡੀ. ਐੱਸ. ਪੀ. ਸਮਰਾਲਾ ਹਰਿੰਦਰ ਸਿੰਘ ਮਾਨ ਤੇ ਥਾਣਾ ਮੁਖੀ ਸੁਖਵੀਰ ਸਿੰਘ ਨੇ ਦਸਿਆ ਕਿ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਭੈਣੀ ਵਲੋਂ ਪੁਲਿਸ ਪਾਰਟੀ ਨਾਲ ਖੰਨਾ ਰੋਡ ਦੇ ਸਾਹਮਣੇ ਬਿਜਲੀ ਸ਼ਿਕਾਇਤ ਘਰ ਦੇ ਨੇੜੇ ਨਸ਼ਾ ਵਿਰੋਧੀ ਮੁਹਿੰਮ ਸਬੰਧੀ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਖੰਨਾ ਸਾਈਡ ਤੋਂ ਆ ਰਹੀ ਇਕ ਸਵਿਫ਼ਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਇਕ ਸਾਈਡ ਤੋਂ ਲੱਗੀ ਹੋਣ ਕਾਰਨ ਗੱਡੀ ਚਲਾ ਰਹੇ ਵਿਅਕਤੀ ਬਲਵਿੰਦਰ ਸਿੰਘ ਵਾਸੀ ਸਮਰਾਲਾ ਅਤੇ ਪਿਛਲੀ ਸੀਟ ਤੇ ਬੈਠੇ ਹਰਜਿੰਦਰ ਸਿੰਘ ਉਰਫ਼ ਹੈਪੀ ਨੂੰ ਗੱਡੀ ਦੀ ਤਲਾਸ਼ੀ ਕਰਾਉਣ ਬਾਰੇ ਕਿਹਾ ਤਾਂ ਹਰਜਿੰਦਰ ਸਿੰਘ ਹੈਪੀ ਪੁਲਿਸ ਪਾਰਟੀ ਨਾਲ ਬਹਿਸ ਕਰਨ ਲੱਗ ਪਿਆ ਅਤੇ ਕਹਿਣ ਲੱਗਾ ਕਿ ਉਸ ਦੀ ਗੱਡੀ ਦੀ ਤਲਾਸ਼ੀ ਐੱਸ. ਐੱਚ. ਓ. ਜਾਂ ਡੀ. ਐੱਸ. ਪੀ. ਕਰ ਸਕਦਾ ਹੈ ਅਤੇ ਚੈਕਿੰਗ ਕਰ ਰਹੀ ਪੁਲਿਸ ਪਾਰਟੀ ਦੀ ਵੀਡੀਓ ਬਣਾਉਣ ਲੱਗ ਪਿਆ | ਚੈਕਿੰਗ ਸਟਾਫ਼ ਨੇ ਮਾਮਲਾ ਵਧਦਾ ਦੇਖ ਕੇ ਇਸ ਦੀ ਜਾਣਕਾਰੀ ਉਚ ਅਧਿਕਾਰੀਆਂ ਨੂੰ ਦਿੱਤੀ ਕੱੁਝ ਸਮੇਂ ਬਾਅਦ ਘਟਨਾ ਸਥਾਨ ਤੇ ਐੱਸ. ਐੱਚ. ਓ. ਸੁਖਵੀਰ ਸਿੰਘ ਪੁੱਜੇ ਅਤੇ ਉਕਤ ਵਿਅਕਤੀਆਂ ਨੂੰ ਗੱਡੀ ਦੀ ਤਲਾਸ਼ੀ ਕਰਾਉਣ ਬਾਰੇ ਕਿਹਾ ਤਾਂ ਹਰਜਿੰਦਰ ਸਿੰਘ ਉਰਫ਼ ਹੈਪੀ ਨੇ ਗੱਡੀ ਵਿਚੋਂ ਡੰਡਾ ਕੱਢ ਕੇ ਪੁਲਿਸ ਮੁਲਾਜ਼ਮਾਂ ਨਾਲ ਧੱਕਾ ਮੁੱਕੀ ਕੀਤੀ ਅਤੇ ਉੱਚੀ ਉੱਚੀ ਬੋਲ ਕੇ ਮਾਹੌਲ ਖ਼ਰਾਬ ਕਰਨ ਲੱਗਾ | ਪੁਲਿਸ ਪਾਰਟੀ ਵਲੋਂ ਉਸ ਨੰੂ ਗਿ੍ਫ਼ਤਾਰ ਕਰਕੇ ਗੱਡੀ ਦੇ ਕਾਗ਼ਜ਼ਾਤ ਨਾ ਦਿਖਾਉਣ, ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਮੁਲਾਜ਼ਮ ਦੀ ਵਰਦੀ ਨੂੰ ਹੱਥ ਪਾਉਣ ਤੇ ਧਮਕ ੀਆਂ ਦੇਣ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਅੱਜ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ ਭੇਜ ਦਿੱਤਾ |

ਨਾਜਾਇਜ਼ ਸ਼ਰਾਬ ਵੇਚਣ ਵਾਲੀ ਔਰਤ ਨੂੰ ਅਦਾਲਤ ਨੇ ਜੇਲ੍ਹ ਭੇਜਿਆ

ਸਮਰਾਲਾ, 23 ਜੁਲਾਈ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੁਲਿਸ ਚੌਕੀ ਹੇਡੋਂ ਦੀ ਪੁਲਿਸ ਪਾਰਟੀ ਵਲੋਂ ਇਕ ਔਰਤ ਜਿੰਦਰ ਕੌਰ ਵਾਸੀ ਪਿੰਡ ਟੋਡਰਪੁਰ ਕੋਲੋਂ 29 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਸੀ, ਜਿਸ ਨੰੂ ਗਿ੍ਫ਼ਤਾਰ ...

ਪੂਰੀ ਖ਼ਬਰ »

ਬੱਸ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ ਸਵਾਰੀਆਂ ਵਾਲ-ਵਾਲ ਬਚੀਆਂ

ਬੀਜਾ, 23 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਅੱਜ ਸਵੇਰੇ 11 ਵਜੇ ਦੇ ਕਰੀਬ ਪੰਜਾਬ ਰੋਡਵੇਜ਼ ਜਗਰਾਉਂ ਡਿਪੂ ਦੀ ਇਕ ਬੱਸ ਦਾ ਇਕ ਮਿੱਟੀ ਵਾਲੀ ਟਰਾਲੀ ਨਾਲ ਟਕਰਾਉਣ ਕਾਰਨ ਬੱਸ ਵਿਚ ਸਵਾਰ ਸਵਾਰੀਅ ਵਾਲ-ਵਾਲ ਬਚੀਆਂ ¢ ਕੋਟਾਂ ਚੌਕੀ ਦੇ ਸਹਾਇਕ ਰਜਿੰਦਰਪਾਲ ਸਿੰਘ ਮੁਲਾਜ਼ਮ ...

ਪੂਰੀ ਖ਼ਬਰ »

10 ਗਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਸਮਰਾਲਾ, 23 ਜੁਲਾਈ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਦੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 10 ਗਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ਦੀ ਪਹਿਚਾਣ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੋਟ ਗੰਗੂ ਰਾਏ ਦਾ ਅਧਿਆਪਕ ਭੇਦਭਰੀ ਹਾਲਤ ਵਿਚ ਲਾਪਤਾ

ਕੁਹਾੜਾ, 23 ਜੁਲਾਈ (ਤੇਲੁ ਰਾਮ ਕੁਹਾੜਾ)-ਸਰਕਾਰੀ ਹਾਈ ਸਕੂਲ ਕੋਟ ਗੰਗੂ ਰਾਏ ਦੇ ਅੰਗਰੇਜ਼ੀ ਅਧਿਆਪਕ ਅਜੀਤ ਪਾਲ ਸਿੰਘ ਪੱੁਤਰ ਸੁਰਜੀਤ ਸਿੰਘ ਦੇ ਭੇਦ ਭਰੀ ਹਾਲਤ ਵਿੱਚ ਲਾਪਤਾ ਹੋਣ ਦੀ ਖਬਰ ਹੈ¢ ਮੋਗਾ ਦਾ ਵਾਸੀ ਅਧਿਆਪਕ ਅਜੀਤਪਾਲ ਸਿੰਘ ਹੁਣ ਕੁਹਾੜਾ ਦੀ ਕਾਲੋਨੀ ...

ਪੂਰੀ ਖ਼ਬਰ »

ਸਰੀਆ ਕੱਟਦੇ ਸਮੇਂ ਕਟਰ ਬਲੇਡ ਟੁੱਟਣ ਕਾਰਨ ਮੂੰਹ 'ਤੇ ਵੱਜਣ ਨਾਲ ਜ਼ਖ਼ਮੀ

ਖੰਨਾ, 23 ਜੁਲਾਈ (ਮਨਜੀਤ ਸਿੰਘ ਧੀਮਾਨ)-ਲੋਹੇ ਦਾ ਸਰੀਆ ਕਟਰ ਨਾਲ ਕੱਟਦੇ ਸਮੇਂ ਅਚਾਨਕ ਕਟਰ ਦਾ ਬਲੇਡ ਟੁੱਟਣ ਕਾਰਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਤਸਲੀਮ 23 ਵਾਸੀ ਖੰਨਾ ਨੇ ਦੱਸਿਆ ਕਿ ਮੈਂ ਜਿੰਮ ਵਿਚ ਕੰਮ ਕਰਦਾ ਸੀ ਤੇ ...

ਪੂਰੀ ਖ਼ਬਰ »

ਹੁਣ ਰੇਹੜੀ ਫੜ੍ਹੀ ਵਾਲੇ ਵੀ ਹੋਣਗੇ ਹਰ ਸਰਕਾਰੀ ਸਹੂਲਤ ਦੇ ਹੱਕਦਾਰ

ਮਾਛੀਵਾੜਾ ਸਾਹਿਬ, 23 ਜੁਲਾਈ (ਮਨੋਜ ਕੁਮਾਰ)-ਗਲੀ-ਗਲੀ ਜਾਂ ਫਿਰ ਬਾਜ਼ਾਰ ਤੇ ਕਿਤੇ ਵੀ ਫਲ ਸਬਜ਼ੀ ਤੇ ਹੋਰ ਸਮਾਨ ਵੇਚਣ ਵਾਲੇ ਰੇਹੜੀ ਫੜੀ ਵਾਲਿਆਂ ਦੀ ਜ਼ਿੰਦਗੀ ਨੂੰ ਸਮਾਜ ਦੇ ਹੋਰ ਵਿਕਸਿਤ ਲੋਕਾਂ ਵਾਂਗ ਜ਼ਿੰਦਗੀ ਦਾ ਸਹੀ ਆਨੰਦ ਮਾਣਨ ਲਈ ਕਈ ਸਹੂਲਤਾਂ ਦੇ ਪ੍ਰਬੰਧ ...

ਪੂਰੀ ਖ਼ਬਰ »

ਸਿਪਾਹੀ ਔਰਤ ਵਲੋਂ ਥੱਪੜ ਮਾਰਨ 'ਤੇ ਔਰਤ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਖੰਨਾ, 23 ਜੁਲਾਈ (ਪੱਤਰ ਪੇ੍ਰਰਕਾਂ ਰਾਹੀਂ)-ਸਥਾਨਕ ਸਿੰਘ ਕਾਲੋਨੀ ਵਿਚ ਇਕ ਔਰਤ ਵਲੋਂ ਕਥਿਤ ਰੂਪ ਵਿਚ ਇਕ ਔਰਤ ਸਿਪਾਹੀ ਵਲੋਂ ਘਰ ਵਿਚ ਆ ਕੇ ਥੱਪੜ ਮਾਰਨ ਦੇ ਦੋਸ਼ ਲਾਉਂਦੇ ਹੋਏ ਖ਼ੁਦ ਨੂੰ ਕਮਰੇ ਵਿਚ ਬੰਦ ਕਰਕੇ ਅੱਗ ਲਗਾਏ ਜਾਣ ਦੀ ਖ਼ਬਰ ਚਰਚਾ ਵਿਚ ਹੈ | ਖੰਨਾ ਸਿਟੀ 2 ...

ਪੂਰੀ ਖ਼ਬਰ »

ਗਲੀ ਨਿਵਾਸੀਆਂ ਨੇ ਚੰਗੀ ਭਲੀ ਸੜਕ ਤੋੜ ਕੇ ਦੁਬਾਰਾ ਬਣਾਉਣ ਦਾ ਕੀਤਾ ਵਿਰੋਧ

ਖੰਨਾ, 23 ਜੁਲਾਈ (ਹਰਜਿੰਦਰ ਸਿੰਘ ਲਾਲ)-ਹੈਰਾਨੀ ਦੀ ਗੱਲ ਹੈ ਕਿ ਗਲੀ ਵਾਸੀ ਤਾਂ ਕਹਿੰਦੇ ਹਨ ਕਿ ਸੜਕ ਠੀਕ ਹੈ ਇਸ ਨੂੰ ਤੋੜਨ ਦਾ ਕੋਈ ਮਤਲਬ ਨਹੀਂ | ਪਰ ਨਗਰ ਕੌਾਸਲ ਚੰਗੀ ਭਲੀ ਗਲੀ ਨੂੰ ਤੋੜ ਕੇ ਦੁਬਾਰਾ ਕਿਉਂ ਬਣਾਉਣਾ ਚਾਹੰੁਦੀ ਹੈ, ਸਮਝ ਤੋਂ ਬਾਹਰ ਹੈ? ਸਥਾਨਕ ਨਵੀਂ ...

ਪੂਰੀ ਖ਼ਬਰ »

ਬਲੈਰੋ-ਮੋਟਰਸਾਈਕਲ ਦੀ ਟੱਕਰ 'ਚ 3 ਜ਼ਖ਼ਮੀ

ਖੰਨਾ, 23 ਜੁਲਾਈ (ਮਨਜੀਤ ਸਿੰਘ ਧੀਮਾਨ)-ਬਲੈਰੋ ਗੱਡੀ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਸਮੇਤ 3 ਵਿਅਕਤੀ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਜ਼ਖ਼ਮੀ ਰਵਿੰਦਰ ਸਿੰਘ ਵਾਸੀ ਬੀਜਾ ਨੇ ਦੱਸਿਆ ਕਿ ਮੈਂ ਰਿਮਟ ਕਾਲਜ ਮੰਡੀ ...

ਪੂਰੀ ਖ਼ਬਰ »

180 ਗਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਖੰਨਾ, 23 ਜੁਲਾਈ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਦੋ ਵਿਅਕਤੀਆਂ ਕੋਲੋਂ 180 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਏ. ਐਸ. ਆਈ. ਬਲਜਿੰਦਰ ਸਿੰਘ ਲੇ ਦੱਸਿਆ ਕਿ ਪਿ੍ਸਟਨ ਮਾਲ ਅਲੋੜ ਵਿਖੇ ਕੀਤੀ ਨਾਕਾਬੰਦੀ ਦੌਰਾਨ 2 ਵਿਅਕਤੀ ਜੋ ਬੱਸ ਵਿਚ ਸਵਾਰ ਸੀ, ਬੱਸ ...

ਪੂਰੀ ਖ਼ਬਰ »

ਦੀ ਮਲੌਦ ਖੇਤੀਬਾੜੀ ਸਭਾ ਦੇ ਰਛਪਾਲ ਸਿੰਘ ਪਾਲਾ ਸੋਮਲਖੇੜੀ ਪ੍ਰਧਾਨ ਬਣੇ

ਮਲੌਦ, 23 ਜੁਲਾਈ (ਨਿਜ਼ਾਮਪੁਰ/ਚਾਪੜਾ)-ਦੀ ਮਲੌਦ ਖੇਤੀਬਾੜੀ ਸਭਾ ਦੀ ਪਿਛਲੇ ਦਿਨੀਂ ਹੋਈ ਚੋਣ ਦੌਰਾਨ ਨਵੇਂ ਚੁਣੇ ਗਏ ਮੈਂਬਰਾਂ ਵਲੋਂ ਸਭਾ ਦੇ ਸਕੱਤਰ ਪਵਿੱਤਰ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਦੇ ਆਗੂ ਰਛਪਾਲ ਸਿੰਘ ਪਾਲਾ ਸੋਮਲਖੇੜੀ ਨੂੰ ਸਭਾ ਦਾ ਪ੍ਰਧਾਨ, ...

ਪੂਰੀ ਖ਼ਬਰ »

ਯੂ.ਪੀ. ਸਰਕਾਰ ਵਲੋਂ ਪਿ੍ਅੰਕਾ ਗਾਂਧੀ ਦੀ ਨਜ਼ਰਬੰਦੀ ਲੋਕਤੰਤਰ ਦਾ ਘਾਣ- ਦਿਲਬਰ ਮੁਹੰਮਦ ਖਾਨ

ਖੰਨਾ, 23 ਜੁਲਾਈ (ਹਰਜਿੰਦਰ ਸਿੰਘ ਲਾਲ)-ਉੱਤਰ ਪ੍ਰਦੇਸ਼ ਦੇ ਪ੍ਰਸ਼ਾਸਨ ਵਲੋਂਪਿ੍ਅੰਕਾ ਗਾਂਧੀ ਵਾਡਰਾ ਦੀ ਨਜ਼ਰਬੰਦੀ ਨੂੰ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਿਕ ਕਰਾਰ ਦਿੰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ...

ਪੂਰੀ ਖ਼ਬਰ »

ਲੋਹਗੜ੍ਹ ਵਿਖੇ ਮੇਜਰ ਸਿੰਘ ਭੈਣੀ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਜੋਧਾਂ, 23 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਪਿੰਡ ਲੋਹਗੜ੍ਹ ਵਿਖੇ ਅਮਰਜੀਤ ਕੌਰ ਸਰਪੰਚ ਅਮਰੀਕ ਸਿੰਘ ਦੀ ਅਗਵਾਈ ਹੇਠ ਨਗਰ ਦੀਆਂ ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਪ੍ਰਦੇਸ਼ ਕਾਂਗਰਸ ਦੇ ਸਕੱਤਰ ਹਲਕਾ ਦਾਖਾ ਇੰਚਾਰਜ ਮੇਜਰ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਪੁਲਿਸ ਚੌਕੀ ਹੇਡੋਂ ਦੇ ਇੰਚਾਰਜ ਵਜੋਂ ਚਾਰਜ ਲਿਆ

ਸਮਰਾਲਾ, 23 ਜੁਲਾਈ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਾਕੀ ਹੇਡੋਂ ਵਿਖੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਵਲੋਂ ਬਤੌਰ ਇੰਚਾਰਜ ਚਾਰਜ ਸੰਭਾਲ ਲਿਆ ਹੈ | ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਮੀਡੀਏ ਨਾਲ ਗੱਲਬਾਤ ਕਰਦਿਆਂ ਕਿ ਉਹ ਉਚ ਪੁਲਿਸ ...

ਪੂਰੀ ਖ਼ਬਰ »

ਬੁਰਜ ਪਵਾਤ ਦੀ ਗਊਸ਼ਾਲਾ ਦੇ ਸੁਚੱਜੇ ਪ੍ਰਬੰਧਾਂ ਬਾਰੇ ਐੱਸ. ਡੀ. ਐੱਮ. ਵਲੋਂ ਮੀਟਿੰਗ

ਸਮਰਾਲਾ, 23 ਜੁਲਾਈ (ਸੁਰਜੀਤ ਸਿੰਘ)-ਆਵਾਰਾ ਗਊਆਂ ਦੀ ਸਾਂਭ-ਸੰਭਾਲ ਲਈ ਪਿੰਡ ਬੁਰਜ ਪਵਾਤ ਵਿਚ ਬਣੀ ਗਊਸ਼ਾਲਾ ਵਿਚਲੀ ਗਊਆਂ ਦੀ ਸੁਚੱਜੀ ਦੇਖ ਭਾਲ ਲਈ ਗੀਤਿਕਾ ਸਿੰਘ ਸਬ-ਡਿਵੀਜਨਲ ਮੈਜਿਸਟੇ੍ਰਟ ਸਮਰਾਲਾ ਨੇ ਇਲਾਕੇ ਦੇ ਪਤਵੰਤੇ, ਪਿੰਡ ਦੇ ਪੰਚ ਸਰਪੰਚ ਅਤੇ ...

ਪੂਰੀ ਖ਼ਬਰ »

ਹਰਬਲ ਗਾਰਡਨ ਬਣਾਉਣ ਦੀ ਕੜੀ ਤਹਿਤ ਸਿਆੜ ਸਕੂਲ ਵਿਖੇ ਹਰਬਲ ਗਾਰਡਨ ਬਣਾਉਣ ਦੀ ਸ਼ੁਰੂਆਤ- ਪਿ੍ੰ: ਸ਼ਰਮਾ

ਮਲੌਦ, 23 ਜੁਲਾਈ (ਸਹਾਰਨ ਮਾਜਰਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਕਰੀਬ 80 ਸਕੂਲਾਂ ਵਿਚ ਹਰਬਲ ਗਾਰਡਨ ਬਣਾਏ ਜਾ ਰਹੇ ਹਨ ਜਿਨ੍ਹਾਂ ਨੂੰ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ | ਸਰਕਾਰੀ ਸਮਾਰਟ ਸ. ਸ. ਸ. ਸਕੂਲ ਸਿਆੜ੍ਹ (ਲੜਕੇ) ਪਿੰ੍ਰਸੀਪਲ ਜਤਿੰਦਰ ਪਾਲ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਨਿਯੁਕਤ

ਅਹਿਮਦਗੜ੍ਹ, 23 ਜੁਲਾਈ (ਸੁਖਸਾਗਰ ਸਿੰਘ ਸੋਢੀ)-ਸਥਾਨਕ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਸਰਬ ਸੰਮਤੀ ਨਾਲ ਨਿਯੁਕਤ ਪ੍ਰਧਾਨ ਭਜਨ ਸਿੰਘ ਬਰਾੜ ਵਲਾੋ ਨਵੀ ਕਮੇਟੀ ਦਾ ਗਠਨ ਕੀਤਾ ਗਿਆ | ਜਿਸ ਵਿਚ ਕਿ੍ਸ਼ਨ ਸਿੰਘ ਰਾਜੜ ਨੂੰ ਕਮੇਟੀ ਦਾ ਸਰਪ੍ਰਸਤ, ਤਿਰਲੋਚਣ ...

ਪੂਰੀ ਖ਼ਬਰ »

ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਨਜਿੱਠਣ ਲਈ ਲੋਕ ਪੁਲਿਸ ਦਾ ਸਾਥ ਦੇਣ- ਨਛੱਤਰ ਸਿੰਘ

ਮਲੌਦ, 23 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੁਲਿਸ ਥਾਣਾ ਮਲੌਦ ਵਿਖੇ ਨਵੇਂ ਆਏ ਥਾਣਾ ਮੁਖੀ ਨਛੱਤਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਗੁਰਸ਼ਰਨਦੀਪ ਸਿੰਘ ਤੇ ਡੀ. ਐੱਸ. ਪੀ. ਪਾਇਲ ਸੁਰਜੀਤ ਸਿੰਘ ਧਨੋਆ ਦੀ ...

ਪੂਰੀ ਖ਼ਬਰ »

ਕਿਸਾਨੀ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਿਜਾਏ ਆਪੋ ਆਪਣੀਆਂ ਜ਼ਿੰਮੇਵਾਰੀਆਂ ਤਹਿ ਕਰਨ ਦੀ ਲੋੜ-ਪਨੈਚ

ਬੀਜਾ, 23 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 31 ਜੁਲਾਈ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਪਾਣੀ ਦੇ ਡਿੱਗ ਰਹੇ ਪੱਧਰ 'ਤੇ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਲੁਧਿਆਣਾ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੂੰ ਇਕਾਈ ਪੱਧਰ ਤੋਂ ਮਜ਼ਬੂਤ ਕਰਨ ਲਈ ਮੈਂਬਰਸ਼ਿਪ ਲਈ ਹਰ ਮੈਂਬਰ ਕੋਲ਼ ਪਹੁੰਚ ਕਰਾਂਗੇ-ਮਿਹਰਬਾਨ

ਦੋਰਾਹਾ, 23 ਜੁਲਾਈ (ਜਸਵੀਰ ਝੱਜ)-ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਜਥੇਬੰਧਕ ਢਾਂਚੇ ਲਈ ਹਲਕਾ ਪਾਇਲ ਵਿਚ ਹਲਕਾ ਇੰਚਾਰਜ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ ਹੇਠ ਹਲਕੇ ਦੇ ਵੱਡੇ ਪਿੰਡ ਰਾਮਪੁਰ ਤੋਂ ਨਵੀਂ ਮੈਂਬਰਸ਼ਿਪ ਦੇ ਫਾਰਮ ਭਰਨ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬੇਰ ਕਲਾਂ 'ਚ ਬਣੇਗਾ ਹਰਬਲ ਗਾਰਡਨ

ਮਲੌਦ, 23 ਜੁਲਾਈ (ਦਿਲਬਾਗ ਸਿੰਘ ਚਾਪੜਾ)-ਨੈਸ਼ਨਲ ਮੈਡੀਕਲ ਪਲਾਂਟ ਬੋਰਡ ਦੇ ਸਹਿਯੋਗ ਨਾਲ ਵਣ ਵਿਭਾਗ ਦੇ ਵਣ ਮੰਡਲ ਅਫ਼ਸਰ ਵਿਸਥਾਰ ਜੁਗਰਾਜ ਸਿੰਘ ਅਤੇ ਵਣ ਰੇਜਰ ਸੁਖਮਿੰਦਰ ਸਿੰਘ ਦੀ ਅਗਵਾਈ ਵਿਚ ਵਿਭਾਗ ਵਲੋਂ ਕੁਝ ਸਕੂਲ ਚੁਣੇ ਗਏ ਹਨ, ਜਿਨ੍ਹਾਂ ਵਿਚ ਹਰਬਨ ਗਾਰਡਰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਕੋਟ ਗੰਗੂ ਰਾਏ ਵਿਚ ਬੂਟੇ ਲਗਾਏ

ਕੁਹਾੜਾ, 23 ਜਲਾਈ (ਤੇਲੂ ਰਾਮ ਕੁਹਾੜਾ)-ਨਨਕਾਣਾ ਸਾਹਿਬ ਸੀਨੀਅਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟ ਗੰਗੂ ਰਾਏ ਵਿਚ ਪਿ੍ੰਸੀਪਲ ਰੁਪਿੰਦਰ ਸਿੰਘ ਬੈਨੀਪਾਲ ਦੀ ਦੇਖ-ਰੇਖ ਹੇਠ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਵਿਚ ਪਿੰ੍ਰਸੀਪਲ ਨੇ ਵਿਦਿਆਰਥੀਆਂ ਨੂੰ ਰੁਖ ਅਤੇ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਸਕੂਲ 'ਚ ਐੱਚ. ਓ. ਐਲ. ਦੀ ਮੀਟਿੰਗ

ਰਾੜਾ ਸਾਹਿਬ, 23 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਸੀ. ਬੀ. ਐੱਸ. ਈ. ਵਲੋਂ ਜਾਰੀ ਕੀਤੇ ਗਏ ਐੱਚ. ਓ. ਐੱਲ ਪ੍ਰੋਗਰਾਮ ਤਹਿਤ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਡਾ. ਧੀਰਜ ਕੁਮਾਰ ਥਪਲਿਆਲ ਦੀ ਅਗਵਾਈ ਹੇਠ ਮੀਟਿੰਗ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਬੈਂਕ ਮੈਨੇਜਰ ਨੂੰ ਸਟਾਫ਼ ਅਤੇ ਗਾਹਕਾਂ ਵਲੋਂ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ

ਸਮਰਾਲਾ, 23 ਜੁਲਾਈ (ਸੁਰਜੀਤ ਸਿੰਘ)-ਸਥਾਨਕ ਯੂਕੋ ਬੈਂਕ ਬਰਾਂਚ ਦੇ ਮੈਨੇਜਰ ਰਛਪਾਲ ਸਿੰਘ ਵਲੋਂ ਗਾਹਕਾਂ ਨੂੰ ਚੰਗੀਆਂ ਸੇਵਾਵਾਂ ਦੇਣ ਬਦਲੇ ਅੱਜ ਉਨ੍ਹਾਂ ਦਾ ਲੁਧਿਆਣਾ ਵਿਖੇ ਤਬਾਦਲਾ ਹੋਣ ਤੇ ਬੈਂਕ ਦੇ ਗਾਹਕਾਂ ਅਤੇ ਸਟਾਫ਼ ਵਲੋਂ ਸ਼ਾਨਦਾਰ ਪਾਰਟੀ ਦਾ ਆਯੋਜਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਮਾਣੂੰਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ

ਹਠੂਰ, 23 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਗੁਰੂ ਗੋਬਿੰਦ ਸਿੰਘ ਸਰਕਾਰੀ ਆਈ.ਟੀ.ਆਈ. ਮਾਣੂੰਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿ੍ੰ: ਗੁਰਮੇਜ਼ ਸਿੰਘ ਦੀ ਅਗਵਾਈ ਹੇਠ ਲੜੀਵਾਰ ਸਮਾਗਮ ਕਰਵਾਉਣ ਲਈ ਸਮਾਗਮਾਂ ਦੀ ਅੱਜ ...

ਪੂਰੀ ਖ਼ਬਰ »

ਨਿਊ ਇੰਡੀਆ ਇੰਸ਼ੋਰੈਂਸ ਕੰਪਨੀ ਨੇ ਸਥਾਪਨਾ ਦਿਵਸ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਰਾਏਕੋਟ, 23 ਜੁਲਾਈ (ਸੁਸ਼ੀਲ)-ਨਿਊ ਇੰਡੀਆ ਇੰਸ਼ੋਰੈਂਸ ਕੰਪਨੀ ਲਿਮਟਿਡ ਵਲੋਂ ਆਪਣੀ ਸਥਾਪਨਾ ਦੇ ਸੌ ਸਾਲ ਪੂਰੇ ਹੋਣ ਦੇ ਸਬੰਧ 'ਚ ਇਕ ਸਮਾਗਮ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਈਦ ਮਸੀਤ ਰੋਡ ਵਿਖੇ ਮਨਾਇਆ ਗਿਆ | ਇਸ ਮੌਕੇ ਬ੍ਰਾਂਚ ਮੈਨੇਜਰ ਗੁਰਜੀਤ ਸਿੰਘ ਦੀ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਖੇਤੀਬਾੜੀ ਮੋਟਰਾਂ ਦੇ ਲੋਡ ਵਧਾਉਣ ਦੇ ਤੁਗਲਕੀ ਫੁਰਮਾਨ ਨਾਲ ਕਿਸਾਨ ਵਰਗ ਚਿੰਤਤ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਵਲੋਂ ਖੇਤੀਬਾੜੀ ਸੈਕਟਰ ਦੀਆਂ ਮੋਟਰਾਂ ਦੇ ਲੋਡ ਵਧਾਉਣ ਦੇ ਤੁਗਲਕੀ ਫੁਰਮਾਨ ਕਾਰਨ ਗਰੀਬ ਕਿਸਾਨ ਚਿੰਤਾ ਵਿਚ ਡੁੱਬੇ ਹੋਏ ਹਨ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਪਿੰਡ ਬਰ੍ਹਮੀ ਇਕਾਈ ਦੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 23 ਜੁਲਾਈ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਤਜਿੰਦਰ ਸਿਘ ਵਾਸੀ ਫੈਜ਼ਗੜ੍ਹ ਨੇ ਦੱਸਿਆ ਕਿ ਸ਼ਾਮ ਵੇਲੇ ਮੈਂ ਪਿੰਡ ਤੋਂ ਖੰਨੇ ਆਪਣੇ ਮੋਟਰਸਾਈਕਲ ਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗੁੜੇ ਵਿਖੇ ਐਾਟੀ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਚੌਾਕੀਮਾਨ, 23 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸਿਵਲ ਸਰਜਨ ਦਫ਼ਤਰ ਡਾ. ਰਜ਼ੇਸ ਕੁਮਾਰ ਲੁਧਿਆਣਾ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਐੱਸ.ਐੱਮ.ਓ. ਹਠੂਰ ਦੀਆਂ ਹਦਾਇਤਾਂ ਮੁਤਾਬਿਕ ਹੈਲਥ ਇੰਸਪੈਕਟਰ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਐਾਟੀ ਡੇਂਗੂ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

'ਸਾਡਾ ਪਾਣੀ ਸਾਡਾ ਹੱਕ' ਲਿੱਪ ਵੱਲੋਂ ਦਸਤਖ਼ਤੀ ਮੁਹਿੰਮ ਮੰਡੀ ਮੁੱਲਾਂਪੁਰ 'ਚ ਅੱਜ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਰਾਜਸਥਾਨ ਸਰਕਾਰ ਕੋਲੋਂ ਲੱਖਾਂ ਕਰੋੜ ਰੁਪਏ ਪਾਣੀ ਦੀ ਕੀਮਤ ਵਸੂਲੀ ਸਬੰਧੀ ਲੋਕ ਇਨਸਾਫ਼ ਪਾਰਟੀ ਵਲੋਂ ਪੰਜਾਬ ਭਰ ਵਿਚ ਦਸਤਖਤੀ ਮੁਹਿੰਮ ਹੇਠ ਪਾਰਟੀ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਬੁੱਧਵਾਰ 24 ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਕਰਵਾਇਆ

ਬੀਜਾ, 23 ਜੁਲਾਈ (ਕਸ਼ਮੀਰ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਹੇਠ ਚੱਲ ਰਹੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਪਿ੍ੰਸੀਪਲ ਡਾਕਟਰ ਰਾਜਿੰਦਰ ਕੌਰ ਦੀ ਦੇਖ ਰੇਖ ਹੇਠ ...

ਪੂਰੀ ਖ਼ਬਰ »

ਹੈਵੀ ਲਾਇਸੈਂਸ ਲਈ ਟਰੇਨਿੰਗ ਹਰ ਜ਼ਿਲ੍ਹੇ ਵਿਚ ਖੋਲੋ-ਸੰਸਥਾਵਾਂ

ਖੰਨਾ, 23 ਜੁਲਾਈ (ਹਰਜਿੰਦਰ ਸਿੰਘ ਲਾਲ)-ਡਰਾਈਵਰਾਂ ਦੇ ਹੈਵੀ ਲਾਇਸੰਸ ਬਣਾਉਣ ਲਈ ਸਿਖਲਾਈ ਦੇਣ ਸਬੰਧੀ ਪਿੰਡ ਮਾਹੋਆਣਾ ਵਿਖੇ ਬਣਾਏ ਕੇਂਦਰ ਦੇ ਪੰਜਾਬ ਦੇ ਆਖ਼ਰੀ ਕੋਨੇ 'ਤੇ ਬਣੇ ਹੋਣ ਕਾਰਨ ਲੋਕਾਂ ਨੂੰ ਇਕ ਪਾਸੇ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨ ਪੈ ਰਿਹਾ ਹੈ ...

ਪੂਰੀ ਖ਼ਬਰ »

ਕੋਟ ਗੰਗੂ ਰਾਏ 'ਚ ਡੇਅਰੀ ਵਿਸਥਾਰ ਸਿਖਲਾਈ ਤੇ ਜਾਗਰੂਕਤਾ ਕੈਂਪ ਲਗਾਇਆ

ਕੁਹਾੜਾ, 23 ਜੁਲਾਈ (ਤੇਲੂ ਰਾਮ ਕੁਹਾੜਾ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਵਿਚ ਪੰਜਾਬ 'ਚ ਡੇਅਰੀ ਵਿਸਥਾਰ ਸਿਖਲਾਈ ਤੇ ਜਾਗਰੂਕਤਾ ਕੈਂਪ ਦਾ ਸਿਲਸਿਲਾ ਜੋ ਸ਼ੁਰੂ ਕੀਤਾ ਗਿਆ ਹੈ, ਉਸ ਅਨੁਸਾਰ ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਫ਼ਾਰ ਵੁਮੈਨ ਰਾਮਗੜ੍ਹ ਦੇ ਬੀ.ਏ ਭਾਗ ਦੂਜਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਕੁਹਾੜਾ, 23 ਜੁਲਾਈ (ਤੇਲੁ ਰਾਮ ਕੁਹਾੜਾ)- ਮਾਈ ਭਾਗੋ ਕਾਲਜ ਫ਼ਾਰ ਵੁਮੈਨ ਰਾਮਗੜ੍ਹ ਦੇ ਬੀ. ਏ. ਭਾਗ ਦੂਜੇ ਦੇ ਚੌਥੇ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਦੀ ਰਿਹਾ ¢ ਸਕੂਲ ਦੇ ਪਿ੍ੰਸੀਪਲ ਕੁਲਦੀਪ ਕੌਰ ਨੇ ਇਹ ਸੂਚਨਾ ਦਿੰਦੇ ਹੋਏ ਦੱਸਿਆ ਕਿ ਕਾਲਜ ਵਿਚੋਂ ਪਰਵੀਨ ਕੌਰ 79.8% ...

ਪੂਰੀ ਖ਼ਬਰ »

ਪੰਜਾਬ ਵਿਚ ਕੈਪਟਨ ਦੀ ਸਰਕਾਰ ਤੋਂ ਅੱਜ ਹਰ ਇਕ ਵਰਗ ਖ਼ੁਸ਼-ਸਰਪੰਚ ਸ਼ੇਰਗਿੱਲ

ਬੀਜਾ, 23 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਵਿਚ ਕੈਪਟਨ ਦੀ ਸਰਕਾਰ ਤੋਂ ਅੱਜ ਹਰ ਇਕ ਵਰਗ ਖ਼ੁਸ਼ ਨਜ਼ਰ ਆ ਰਿਹਾ ਹੈ ¢ ਚੱਲ ਹਰੇ ਝੋਨੇ ਦੇ ਸੀਜ਼ਨ ਮੌਕੇ ਕਿਸਾਨਾਂ ਬਿਜਲੀ ਨਿਰਵਿਘਨ 8 ਘੰਟੇ ਮਿਲ ਰਹੀ ਹੈ ¢ ਗਰੀਬ ਵਰਗ ਨੂੰ ਕਣਕ ਸਮੇਂ ਸਿਰ ਮਿਲ ਰਹੀ ਹੈ ¢ ਜਿਹੜੀਆਂ ...

ਪੂਰੀ ਖ਼ਬਰ »

ਸਹਾਰਨ ਮਾਜਰਾ ਵਿਖੇ ਵਾਤਾਵਰਨ ਨੂੰ ਸ਼ੁੱਧ ਕਰਨ ਵਿਚ ਯੋਗਦਾਨ ਪਾਉਂਦਿਆਂ ਪੰਧੇਰ ਪਰਿਵਾਰ ਵਲੋਂ 150 ਬੂਟੇ ਲਗਾਏ

ਮਲੌਦ, 23 ਜੁਲਾਈ (ਸਹਾਰਨ ਮਾਜਰਾ)-'ਰੁੱਖ ਲਗਾਓ, ਵਾਤਾਵਰਣ ਬਚਾਓ' ਮੁਹਿੰਮ ਤਹਿਤ ਪ੍ਰਵਾਸੀ ਭਾਰਤੀ ਗੁਰਮੀਤ ਸਿੰਘ ਪੰਧੇਰ ਵਲੋਂ ਵਾਤਾਵਰਣ ਦੀ ਸ਼ੁੱਧਤਾ ਕਰਨ ਵਿਚ ਵੱਡਾ ਯੋਗਦਾਨ ਪਾਉਂਦਿਆਂ 150 ਬੂਟੇ ਭੇਜੇ ਗਏ, ਜਿਹੜੇ ਉਨ੍ਹਾਂ ਦੇ ਭਤੀਜੇ ਵਾਤਾਵਰਣ ਪ੍ਰੇਮੀ ਮਨਜੀਤ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਸਾਹਨੇਵਾਲ ਵਿਖੇ ਅਧਿਆਪਕਾਂ ਦੇ ਗਿਆਨ 'ਚ ਵਾਧਾ ਕਰਨ ਹਿਤ ਪ੍ਰੋਗਰਾਮ

ਸਾਹਨੇਵਾਲ, 23 ਜੁਲਾਈ (ਹਰਜੀਤ ਸਿੰਘ ਢਿੱਲੋਂ)-ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਕੂਲ ਦੇ ਸਟਾਫ਼ ਦੇ ਗਿਆਨ ਵਿਚ ਹੋਰ ਵਾਧਾ ਕਰਨ ਹਿਤ ਕਰਵਾਏ ਗਏ ਓਰੀਐਾਟਏਸ਼ਨ ਪ੍ਰੋਗਰਾਮ ਵਿਚ ਤਜਰਬੇਕਾਰ ਸਿੱਖਿਅਕ ...

ਪੂਰੀ ਖ਼ਬਰ »

ਦਿੱਲੀ ਦੇ ਪਾਲੀ ਪਰਿਵਾਰ ਵਲੋਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਸਾੳਾੂਡ ਸਿਸਟਮ ਦਾਨ

ਬੀਜਾ, 23 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਦਿੱਲੀ ਦੇ ਇਕ ਸਿੱਖ ਸ਼ਰਧਾਲੂ ਵਲੋਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਨੂੰ ਸਾੳਾੂਡ ਸਿਸਟਮ ਦਾਨ ਕੀਤਾ ¢ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਸ੍ਰੀ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਇਸ ਵਾਰ ਗਣਪਤੀ ਦੀਆਂ ਮੂਰਤੀਆਂ ਮਿੱਟੀ ਦੀਆਂ ਬਣਨਗੀਆਂ

ਖੰਨਾ, 23 ਜੁਲਾਈ (ਹਰਜਿੰਦਰ ਸਿੰਘ ਲਾਲ)-ਬਾਬਾ ਗਣਪਤੀ ਸੇਵਾ ਸੰਘ ਬਰਾਂਚ ਖੰਨਾ ਦੀ ਇਕ ਵਿਸ਼ੇਸ਼ ਬੈਠਕ ਸੰਸਥਾ ਦੇ ਸੰਸਥਾਪਕ ਰਾਜ ਕੁਮਾਰ ਮੈਨਰੋ ਦੀ ਅਗਵਾਈ ਵਿਚ ਹੋਈ | ਜਿਸ ਵਿਚ ਪ੍ਰਧਾਨ ਸਤੀਸ਼ ਵਰਮਾ ਅਤੇ ਵਾਈਸ ਚੇਅਰਮੈਨ ਹੰਸਰਾਜ ਬਿਰਾਨੀ ਨੇ ਆਉਣ ਵਾਲੇ 23ਵੇ ਗਣਪਤੀ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਬੀ. ਏ. ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਸ਼ਾਨਦਾਰ

ਦੋਰਾਹਾ, 23 ਜੁਲਾਈ (ਜਸਵੀਰ ਝੱਜ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਬੀ.ਏ. ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੀ ਵਿਦਿਆਰਥਣ ਗਨੀਤਾ ਸ਼ਰਮਾ ਨੇ 400 ਵਿਚੋਂ 322 (80.5ਪ੍ਰਤੀਸ਼ਤ) ਅੰਕ ...

ਪੂਰੀ ਖ਼ਬਰ »

ਮਾਲਵਾ ਰੰਗ ਮੰਚ ਚੀਮਾ ਵਲੋਂ ਵੱ- ਵੱਖ ਥਾਵਾਂ 'ਤੇ ਬੂਟੇ ਲਗਾਏ

ਈਸੜੂ, 23 ਜੁਲਾਈ (ਬਲਵਿੰਦਰ ਸਿੰਘ)ਵਾਤਾਵਰਨ ਦੀ ਸ਼ੁੱਧਤਾ ਲਈ ਰੰਗਕਰਮੀ ਗੁਰਮੀਤ ਸਿੰਘ ਚੀਮਾ ਅਤੇ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਦੀ ਅਗਵਾਈ ਹੇਠ ਮਾਲਵਾ ਰੰਗ ਮੰਚ ਚੀਮਾ ਵਲੋਂ ਪਿੰਡ ਚੀਮਾ ਅਤੇ ਕਰੌਦੀਆਂ ਵਿਖੇ ਪ੍ਰਾਇਮਰੀ ਸਕੂਲ ਅਤੇ ਹੋਰ ਵੱਖ ਵੱਖ ਥਾਵਾਂ ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੁਹਾੜਾ ਤੇ ਨੇੜੇ ਦੇ ਪਿੰਡਾਂ 'ਚ ਮੀਟ ਦੀਆਂ ਦੁਕਾਨਾਂ ਦੀ ਜਾਂਚ ਕੀਤੀ

ਕੁਹਾੜਾ, 23 ਜੁਲਾਈ (ਤੇਲੁ ਰਾਮ ਕੁਹਾੜਾ)-ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦੇ ਐੱਸ. ਐਮ. ਓ. ਡਾ. ਪੂਨਮ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਦੀ ਟੀਮ ਵਲੋਂ ਕੁਹਾੜਾ ਅਤੇ ਆਸ ਪਾਸ ਦੇ ਪਿੰਡਾਂ ਵਿਚ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਤੇ ਜਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਿਖੇ ਪਾਣੀ ਦੀ ਵਰਤੋਂ ਸਬੰਧੀ ਖੇਡਿਆ ਨੁੱਕੜ ਨਾਟਕ

ਖੰਨਾ, 23 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਵਿਚ ਪਾਣੀ ਦੀ ਸੰਭਾਲ ਸਬੰਧੀ ਨੁੱਕੜ ਨਾਟਕ ਖੇਡਿਆ ਗਿਆ | ਨਾਟਕ ਰਾਹੀ ਸਕੂਲ ਦੇ ਵਿਦਿਆਰਥੀਆਂ ਨੇ ਪਾਣੀ ਦੀ ਕੀਤੀ ਜਾ ਰਹੀ ਦੁਰਵਰਤੋਂ ਸਬੰਧੀ ਸੁਚੇਤ ਕੀਤਾ | ਸਕੂਲ ਮੁਖੀ ਰੰਜੂ ਬਾਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX