ਤਾਜਾ ਖ਼ਬਰਾਂ


ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  1 day ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 day ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 day ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  1 day ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  1 day ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  1 day ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  1 day ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  2 days ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551

ਬਰਨਾਲਾ

ਪੰਜਾਬ ਸਰਕਾਰ ਵਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹੇ 'ਚੋਂ ਭਾਰੀ ਮਾਤਰਾ 'ਚ ਨਸ਼ਾ ਕੀਤਾ ਬਰਾਮਦ-ਐਸ.ਐਸ.ਪੀ.

ਬਰਨਾਲਾ, 23 ਜੁਲਾਈ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਬਰਨਾਲਾ ਜ਼ਿਲ੍ਹਾ ਪੁਲਿਸ ਨੇ ਵੀ ਨਸ਼ੇ ਸਮੇਤ ਨਸ਼ਾ ਤਸਕਰਾਂ ਨੂੰ ਦੋ ਮਹੀਨੇ 'ਚ ਕਾਬੂ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ | ਪ੍ਰੈਸ ਕਾਨਫ਼ਰੰਸ ਦੌਰਾਨ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਅਤੇ ਐਸ.ਪੀ. (ਡੀ) ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਪੁਲਿਸ ਨੇ ਜੂਨ ਤੇ ਜੁਲਾਈ ਦੋ ਮਹੀਨਿਆਂ 'ਚ 47 ਮੁਕੱਦਮਿਆਂ 'ਚ 85 ਨਸ਼ਾ ਤਸਕਰੀ ਕਰਨ ਵਾਲੇ ਵਿਅਕਤੀਆਂ ਨੂੰ 6 ਕੁਇੰਟਲ 4 ਕਿੱਲੋ ਭੱੁਕੀ, 1 ਕਿੱਲੋ 560 ਗ੍ਰਾਮ ਅਫ਼ੀਮ, 7 ਗ੍ਰਾਮ ਸਮੈਕ, 83 ਗ੍ਰਾਮ ਹੈਰੋਇਨ, 44 ਹਜ਼ਾਰ ਨਸ਼ੀਲੀਆਂ ਗੋਲੀਆਂ, 136 ਸ਼ੀਸ਼ੀਆਂ ਨਸ਼ੇ ਸਮੇਤ ਆਮ ਪਬਲਿਕ ਦੇ ਸਹਿਯੋਗ ਨਾਲ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਤੋਂ ਇਲਾਵਾ ਪਿੰਡਾਂ ਸ਼ਹਿਰਾਂ 'ਚ ਕੰਮ ਕਰ ਰਹੇ ਡੈਪੋ/ਜੀ.ਓ.ਜੀ. ਦੀ ਮਦਦ ਨਾਲ ਨਸ਼ਿਆਂ ਦੇ ਆਦੀ ਹੋ ਚੱੁਕੇ 79 ਨੌਜਵਾਨਾਂ ਦੀ ਸ਼ਨਾਖ਼ਤ ਕਰ ਕੇ 46 ਨੌਜਵਾਨਾਂ ਦਾ ਇਲਾਜ ਕਰਵਾ ਕੇ ਨਸ਼ਾ ਛੁਡਵਾਇਆ ਜਾ ਚੱੁਕਿਆ ਹੈ ਤੇ 33 ਨੌਜਵਾਨਾਂ ਦਾ ਇਲਾਜ ਚੱਲ ਰਿਹਾ ਹੈ | ਜੇ ਕੋਈ ਵੀ ਵਿਅਕਤੀ ਨਸ਼ੇ ਸਬੰਧੀ ਜਾਣਕਾਰੀ ਦੇਣਾ ਚਾਹੁੰਦਾ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰ ਕਰ ਸਕਦਾ ਹੈ | ਇਸ ਮੌਕੇ ਡੀ.ਐਸ.ਪੀ. (ਕ੍ਰਾਇਮ ਸਪੈਸ਼ਲ) ਵਰਿੰਦਰਪਾਲ ਭੱੁਲਰ, ਸੀ.ਆਈ.ਏ. ਦੇ ਇੰਚਾਰਜ ਬਲਜੀਤ ਸਿੰਘ ਆਦਿ ਹਾਜ਼ਰ ਸਨ |

ਕਾਨਵੈਂਟ ਸਕੂਲ ਮਹਿਲਾਾ ਦੇ ਬੱਚਿਆਾ ਦਾ ਜੂਨੀਅਰ ਨੈੱਟ ਬਾਲ ਚੈਂਪੀਅਨਸ਼ਿਪ 'ਚੋਂ ਤੀਸਰਾ ਸਥਾਨ

ਮਹਿਲਾਾ ਚੌਾਕ, 23 ਜੁਲਾਈ (ਸੁਖਵੀਰ ਸਿੰਘ ਢੀਂਡਸਾ) - ਰੋਹਤਕ ਵਿਖੇ ਹੋ ਰਹੀ 25ਵੀਂ ਸਬ ਜੂਨੀਅਰ ਨੈੱਟਬਾਲ ਨੈਸ਼ਨਲ ਚੈਂਪੀਅਨਸ਼ਿਪ 'ਚੋਂ ਪੰਜਾਬ ਕਾਨਵੈਂਟ ਸਕੂਲ ਮਹਿਲਾਾ ਦੇ ਬੱਚਿਆਾ ਨੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਜਿੱਤ ਪ੍ਰਾਪਤ ਕੀਤੀ¢ ਪਿ੍ੰਸੀਪਲ ਪਰਮਜੀਤ ਕੌਰ ...

ਪੂਰੀ ਖ਼ਬਰ »

ਕਾਰੋਬਾਰੀ ਪਰਮਪ੍ਰੀਤ ਸਿੰਘ ਸਿੱਧੂ 'ਤੇ ਜਾਨਲੇਵਾ ਹਮਲਾ,2 ਿਖ਼ਲਾਫ਼ ਪਰਚਾ ਦਰਜ

ਮਹਿਲ ਕਲਾਂ, 23 ਜੁਲਾਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਪਿੰਡ ਮੂੰਮ ਨਾਲ ਸਬੰਧਤ ਇਕ ਪ੍ਰਾਪਰਟੀ ਡੀਲਰ 'ਤੇ ਕੁਝ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਪਰਟੀ ਕਾਰੋਬਾਰੀ ਪਰਮਪ੍ਰੀਤ ਸਿੰਘ ...

ਪੂਰੀ ਖ਼ਬਰ »

45 ਲੀਟਰ ਲਾਹਣ ਤੇ ਚਾਲੂ ਭੱਠੀ ਸਮੇਤ ਇਕ ਕਾਬੂ

ਭਦÏੜ, 23 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਥਾਣਾ ਭਦੌੜ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਫੜਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਤਿੰਨ ਕੋਨੀ ਭਦੌੜ ਉੱਪਰ ਸਬ-ਇੰਸਪੈਕਟਰ ਦਰਸ਼ਨ ਸਿੰਘ ਪੁਲਿਸ ਪਾਰਟੀ ਸਮੇਤ ਨਾਕੇ 'ਤੇ ਨਜ਼ਰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ

ਬਰਨਾਲਾ, 23 ਜੁਲਾਈ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਅਮਨਦੀਪ ਸਿੰਘ ਉਰਫ਼ ਅਮਨਾ ਪੁੱਤਰ ਅਮਰਨਾਥ ਉਰਫ਼ ਕਾਲਾ ਵਾਸੀ ਭੱਦਲਵੱਡ ਨੂੰ ਸਰਕਾਰੀ ਵਕੀਲ ਦੀਆਂ ...

ਪੂਰੀ ਖ਼ਬਰ »

ਕਾਰ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਚਾਲਕ ਗੰਭੀਰ ਜ਼ਖ਼ਮੀ

ਤਪਾ ਮੰਡੀ, 23 ਜੁਲਾਈ (ਪ੍ਰਵੀਨ ਗਰਗ)-ਬੀਤੀ ਰਾਤ ਮੁੱਖ ਮਾਰਗ 'ਤੇ ਬਣੇ ਓਵਰਬਿ੍ਜ ਉੱਪਰ ਇਕ ਕਾਰ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਕਾਰ ਚਾਲਕ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਪਸ਼ੂ ਦੀ ਮੌਕੇ 'ਤੇ ਹੀ ਮੌਤ ਹੋ ਗਈ ¢ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ ਤੇ ਮੋਟਰਸਾਈਕਲ ਸਮੇਤ 3 ਕਾਬੂ

ਬਰਨਾਲਾ, 23 ਜੁਲਾਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਅਧੀਨ ਆਉਂਦੇ ਐਾਟੀ ਨਾਰਕੋਟਿਕ ਸੈੱਲ ਵਲੋਂ ਤਿੰਨ ਵਿਅਕਤੀਆਂ ਨੂੰ ਮੋਟਰਸਾਈਕਲ ਤੇ 15 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਾਟੀ ਨਾਰਕੋਟਿਕ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਤੇਲ ਤੇ ਤਾਂਬਾ ਚੋਰੀ ਕਰਨ ਦੇ ਮਾਮਲੇ 'ਚੋਂ 3 ਬਰੀ

ਬਰਨਾਲਾ, 23 ਜੁਲਾਈ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਰਜਿੰਦਰਪਾਲ ਸਿੰਘ ਨਾਗਪਾਲ ਦੀ ਅਦਾਲਤ ਨੇ ਟਰਾਂਸਫ਼ਾਰਮਰਾਂ 'ਚੋਂ ਤੇਲ ਤੇ ਤਾਂਬਾ ਚੋਰੀ ਕਰਨ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ 'ਚ ਨਾਮਜ਼ਦ ਸੁਖਵੀਰ ਸਿੰਘ ਪੱੁਤਰ ਰਾਮ ਸਿੰਘ ...

ਪੂਰੀ ਖ਼ਬਰ »

ਬਿਜਲੀ ਦਾ ਲੋਡ ਵਧਾਉਣ ਸਬੰਧੀ ਕੈਂਪ ਲਗਾਉਣ ਦੀ ਮੰਗ

ਸ਼ਹਿਣਾ, 23 ਜੁਲਾਈ (ਸੁਰੇਸ਼ ਗੋਗੀ)-ਪਿਛਲੇ ਦਿਨੀਂ ਪਾਵਰਕਾਮ ਵਲੋਂ ਖੇਤੀ ਸੈਕਟਰ ਦਾ ਲੋਡ ਵਧਾਏ ਜਾਣ ਲਈ ਇਕ ਰੋਜ਼ਾ ਕੈਂਪ ਲਾਏ ਜਾਣ ਦਾ ਵੱਡੀ ਗਿਣਤੀ 'ਚ ਕਿਸਾਨਾਂ ਨੂੰ ਪਤਾ ਨਾ ਲੱਗਣ 'ਤੇ ਇਸ ਕੈਂਪ ਦੌਰਾਨ ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਮੱਘਰ ਸਿੰਘ ਟੱਲੇਵਾਲ, ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਤਪਾ ਮੰਡੀ, 23 ਜੁਲਾਈ (ਵਿਜੇ ਸ਼ਰਮਾ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱੁਕ ਰੀਵਿਊ ਮੁਕਾਬਲਾ ਪਿੰ੍ਰਸੀਪਲ ਮੈਡਮ ਨੀਰਜਾ ਬਾਂਸਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਦੇ ਹਿਤਾਂ ਦੀ ਹਮੇਸ਼ਾ ਰਾਖੀ ਕੀਤੀ- ਕੀਤੂ

ਧਨੌਲਾ, 23 ਜੁਲਾਈ (ਚੰਗਾਲ)-ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੀ ਇਕੋ ਇੱਕ ਅਜਿਹੀ ਪਾਰਟੀ ਹੈ ਜਿਸਨੇ ਸੂਬੇ ਦੇ ਲੋਕਾਂ ਦੇ ਹਿਤਾਂ ਦੀ ਹਮੇਸ਼ਾ ਰਾਖੀ ਕੀਤੀ ਹੈ ਤੇ ਸੂਬੇ ਦੇ ਲੋਕਾਂ ਦੀ ਭਲਾਈ ਹੀ ਸੋਚੀ ਹੈ, ਦੂਸਰੇ ਪਾਸੇ ਕੈਪਟਨ ਸਰਕਾਰ ਦੇ ਰਾਜ ਅੰਦਰ ਅੱਜ ਪੰਜਾਬ ਦਾ ਹਰ ...

ਪੂਰੀ ਖ਼ਬਰ »

ਬੀ.ਜੀ.ਐਸ. ਸਕੂਲ ਵਿਖੇ ਪੰਜਾਬ ਪੱਧਰ 'ਤੇ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਵੰਡੇ

ਭਦÏੜ, 23 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਪੰਜਾਬ ਪੱਧਰ 'ਤੇ ਵੱਖ-ਵੱਖ ਖੇਡਾਂ 'ਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ | ਸਕੂਲ ਦੇ ਐਮ.ਡੀ ਰਣਪ੍ਰੀਤ ਸਿੰਘ ਅਤੇ ਪਿ੍ੰਸੀਪਲ ਯਸ਼ਪਾਲ ਸਿੰਘ ...

ਪੂਰੀ ਖ਼ਬਰ »

ਮੋਗਾ ਜ਼ੋਨ ਦੇ ਕੁਇਜ਼ ਮੁਕਾਬਲਿਆਂ 'ਚ ਗੋਬਿੰਦ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ

ਭਦÏੜ, 23 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕੈਲੀਫੋਰਨੀਆ ਪਬਲਿਕ ਸਕੂਲ ਮੋਗਾ ਵਿਖੇ ਹੋਏ ਮੋਗਾ ਜ਼ੋਨ ਦੇ ਕੁਇਜ਼ ਮੁਕਾਬਲਿਆਂ 'ਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਬਰਨਾਲਾ, 23 ਜੁਲਾਈ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਆਮ ਗਿਆਨ ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਸੁਮਨ ਸ਼ੁਕਲਾ ਨੇ ਸਨਮਾਨਿਤ ਕੀਤਾ ਤੇ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਸਟੂਡੈਂਟ ਲੀਗ ਪੰਜਾਬ ਨੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 23 ਜੁਲਾਈ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟ ਲੀਗ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਨੇ ਐਸ.ਡੀ. ਕਾਲਜ ਵਲੋਂ ਲਈਆਂ ਜਾ ਰਹੀਆਂ ਨਾਜਾਇਜ਼ ਫ਼ੀਸਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ-ਪੱਤਰ ਦਿੱਤਾ¢ ਇਸ ਮੌਕੇ ...

ਪੂਰੀ ਖ਼ਬਰ »

ਸਰਕਾਰ ਦੇ ਝੂਠੇ ਵਾਅਦਿਆਂ ਨੇ ਪੰਜਾਬ ਦੀ ਜਵਾਨੀ ਨੂੰ ਬੇਰੁਜ਼ਗਾਰੀ ਤੇ ਨਸ਼ਿਆਂ ਦੀ ਦਲਦਲ 'ਚ ਧੱਕਿਆ-ਐਡਵੋਕੇਟ ਰਾਹੀ

ਤਪਾ ਮੰਡੀ, 23 ਜੁਲਾਈ (ਪ੍ਰਵੀਨ ਗਰਗ)-ਬੀਤੇ ਦੋ ਸਾਲਾਂ 'ਚ ਕੈਪਟਨ ਸਾਹਿਬ ਦੇ ਝੂਠੇ ਵਾਅਦਿਆਂ ਨੇ ਪੰਜਾਬ ਦੀ ਜਵਾਨੀ ਨੂੰ ਬੇਰੁਜ਼ਗਾਰੀ ਤੇ ਨਸ਼ਿਆਂ ਦੀ ਦਲਦਲ 'ਚ ਧੱਕ ਕੇ ਤਬਾਹੀ ਦੇ ਰਾਹੇ ਤੋਰ ਦਿੱਤਾ ਹੈ, ਜਿਸ ਕਾਰਨ ਅੱਜ ਪੰਜਾਬ ਦਾ ਹਰ ਨੌਜਵਾਨ ਤੇ ਹਰ ਵਰਗ ਨਿਰਾਸ਼ ਤੇ ...

ਪੂਰੀ ਖ਼ਬਰ »

ਦੀ ਪਿੰਡ ਸਹਿਜੜਾ ਬਹੁਮੰਤਵੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ

ਮਹਿਲ ਕਲਾਂ, 23 ਜੁਲਾਈ (ਅਵਤਾਰ ਸਿੰਘ ਅਣਖੀ)-ਦੀ ਪਿੰਡ ਸਹਿਜੜਾ ਬਹੁਮੰਤਵੀ ਸਭਾ ਦੇ ਮੈਂਬਰਾਾ ਦੀ ਚੋਣ ਰਿਟਰਨਿੰਗ ਅਫ਼ਸਰ ਗੁਰਪ੍ਰੀਤ ਕੌਰ ਆਹਲੂਵਾਲੀਆ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਗੋਬਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਰਿਟਰਨਿੰਗ ਅਫ਼ਸਰ ਮੈਡਮ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵਿੰਗ ਵਲੋਂ 28 ਨੂੰ ਮਨਾਇਆ ਜਾਵੇਗਾ 20ਵਾਂ ਕਾਰਗਿਲ ਵਿਜੈ ਦਿਵਸ

ਬਰਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਜੈ ਕਾਰਗਿਲ ਦਿਵਸ 28 ਜੁਲਾਈ ਨੂੰ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਸਾਬਕਾ ਸੈਨਿਕ ਵਿੰਗ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ ਵਿਖੇ ਬੂਟੇ ਲਗਾਏ

ਧਨੌਲਾ, 23 ਜੁਲਾਈ (ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹ-ਤਕਨੀਕੀ ਕਾਲਜ ਬਡਬਰ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ, ਸਹਾਇਕ ਡਿਪਟੀ ਕਮਿਸ਼ਨਰ (ਡੀ) ਪ੍ਰਵੀਨ ਕੁਮਾਰ, ਵਣ ਰੇਂਜ ਅਫ਼ਸਰ ਅਜੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਵਾਤਾਵਰਨ ਦਿਵਸ ਮਨਾਇਆ

ਧਨੌਲਾ, 23 ਜੁਲਾਈ (ਜਤਿੰਦਰ ਸਿੰਘ ਧਨੌਲਾ)-ਲਾਲਾ ਜਗਤ ਨਾਥ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਧਨੌਲਾ ਵਿਖੇ ਪੰਜ ਰੋਜ਼ਾ ਵਾਤਾਵਰਨ ਦਿਵਸ ਮਨਾਇਆ ਗਿਆ | ਜਿਸ ਦੌਰਾਨ ਤੀਸਰੀ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦੌਰਾਨ ਤੀਸਰੀ ...

ਪੂਰੀ ਖ਼ਬਰ »

ਧਨੌਲਾ ਰੋਡ ਨਾਲ ਲੱਗਦੇ ਮੁਹੱਲਿਆਂ ਦੀ ਸਮੱਸਿਆਵਾਂ ਸਬੰਧੀ ਸੁਧਾਰ ਕਮੇਟੀ ਵਲੋਂ ਡੀ.ਸੀ. ਨੂੰ ਮੰਗ-ਪੱਤਰ

ਬਰਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਧਨੌਲਾ ਰੋਡ ਨਾਲ ਲੱਗਦੇ ਮੁਹੱਲਿਆਂ ਦੀਆਂ ਸਮੱਸਿਆਵਾਂ ਸਬੰਧੀ ਅੱਜ ਧਨੌਲਾ ਰੋਡ ਸੁਧਾਰ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਕਮੇਟੀ ਦੇ ਕਨਵੀਨਰ ਗੁਰਬਖ਼ਸ਼ ਸਿੰਘ ਕੱਟੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਗੋਬਿੰਦ ਕਾਲਜ ਸੰਘੇੜਾ ਆਪਣੇ ਕਰਮਚਾਰੀਆਂ ਦੇ ਚੰਗੇ ਭਵਿੱਖ ਤੇ ਹਿਤਾਂ ਲਈ ਵਚਨਬੱਧ-ਭੋਲਾ ਸਿੰਘ ਵਿਰਕ

ਬਰਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਨੇ ਪ੍ਰਧਾਨ ਭੋਲਾ ਸਿੰਘ ਵਿਰਕ ਸਟੇਟ ਐਵਾਰਡੀ ਦੀ ਰਹਿਨੁਮਾਈ ਹੇਠ ਜਿੱਥੇ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਿਆ ਹੈ ਉੱਥੇ ਸੰਸਥਾ 'ਚ ਸੇਵਾਵਾਂ ਨਿਭਾ ਰਹੇ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਬੀ.ਕੇ.ਯੂ. ਡਕੌਾਦਾ ਦੀ ਕਿਸਾਨੀ ਮੰਗਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 23 ਜੁਲਾਈ (ਧਰਮਪਾਲ ਸਿੰਘ)-ਤਰਕਸ਼ੀਲ ਭਵਨ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਪਹੰੁਚੀ ਟੀਮ ਨੇ ਨਰੈਣਗੜ੍ਹ ਸੋਹੀਆਂ ਵਾਸੀਆਂ ਨਾਲ ਕੀਤੀ ਮੀਟਿੰਗ

ਟੱਲੇਵਾਲ, 23 ਜੁਲਾਈ (ਸੋਨੀ ਚੀਮਾ)-ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਦੀ ਚੰਡੀਗੜ੍ਹ ਤੋਂ ਪਹੰੁਚੀ ਟੀਮ ਵਲੋਂ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨਾਲ ਪਿੰਡ ਧਰਮਸ਼ਾਲਾ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਲਗਾਇਆ

ਬਰਨਾਲਾ, 23 ਜੁਲਾਈ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਾਜਵੰਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ, ਪ੍ਰੋਜੈਕਟ ਕੁਆਰਡੀਨੇਟਰ ਧਰਮਿੰਦਰ ਸਿੰਗਲਾ, ਏ.ਐਮ. ਫਾਈਨਾਂਸ ਰਾਜ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਪਾਣੀ ਦੀ ਮਹੱਤਤਾ ਸਬੰਧੀ ਪ੍ਰੋਗਰਾਮ ਕਰਵਾਇਆ

ਤਪਾ ਮੰਡੀ, 23 ਜੁਲਾਈ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਦੇ ਯੂਨੀਵਰਸਿਟੀ ਕਾਲਜ ਵਿਖੇ ਜਲ ਸ਼ਕਤੀ ਅਭਿਆਨ ਤਹਿਤ ਕਾਲਜ ਕੈਂਪਸ ਵਿਖੇ ਪਿ੍ੰਸੀਪਲ ਡਾ: ਕਰਮਜੀਤ ਸਿੰਘ ਦੀ ਦੇਖ-ਰੇਖ ਹੇਠ ਪਾਣੀ ਦੀ ਮਹੱਤਤਾ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ ¢ ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਮਿਡ-ਡੇ ਮੀਲ ਵਰਕਰਾਂ ਨੇ ਮੰਗਾਂ ਸਬੰਧੀ ਕੇਵਲ ਸਿੰਘ ਢਿੱਲੋਂ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਬਰਨਾਲਾ, 23 ਜੁਲਾਈ (ਧਰਮਪਾਲ ਸਿੰਘ)-ਮਿਡ-ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ (ਸੀਟੂ) ਦੀ ਸੂਬਾਈ ਜਨਰਲ ਸਕੱਤਰ ਹਰਪਾਲ ਕੌਰ ਬਰਨਾਲਾ ਦੀ ਅਗਵਾਈ ਹੇਠ ਵਰਕਰਾਂ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ਕਾਂਗਰਸ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਰਾਹੀਂ ...

ਪੂਰੀ ਖ਼ਬਰ »

ਪਸ਼ੂ ਡਿਸਪੈਂਸਰੀ ਫਰਵਾਹੀ ਵਿਖੇ ਵੈਟਰਨਰੀ ਇੰਸਪੈਕਟਰਾਂ ਦੀ ਇਕੱਤਰਤਾ

ਬਰਨਾਲਾ, 23 ਜੁਲਾਈ (ਧਰਮਪਾਲ ਸਿੰਘ)-ਵੈਟਰਨਰੀ ਇੰਸਪੈਕਟਰਾਂ ਦੀ ਇਕੱਤਰਤਾ ਪਸ਼ੂ ਡਿਸਪੈਂਸਰੀ ਪਿੰਡ ਫਰਵਾਹੀ ਵਿਖੇ ਤਹਿਸੀਲ ਪ੍ਰਧਾਨ ਗੁਰਜੀਤ ਸਿੰਘ ਭੱਠਲ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਪਸ਼ੂ ਪਾਲਨ ਵਿਭਾਗ ਦੇ ਡਾਇਰੈਕਟਰ ਵਲੋਂ ਪਿੰਡਾਂ 'ਚ ਪਸ਼ੂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਤਹੱਈਆ ਕੀਤਾ- ਨਿੱਕੜਾ

ਹੰਡਿਆਇਆ, 23 ਜੁਲਾਈ (ਗੁਰਜੀਤ ਸਿੰਘ ਖੱੁਡੀ)-ਮੱੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਦਿਆਂ ਹੀ ਨਸ਼ਿਆਂ ਨੂੰ ਖ਼ਤਮ ਕਰਨ ਦਾ ਤਹੱਈਆ ਕੀਤਾ ਹੈ | ਇਹ ਪ੍ਰਗਟਾਵਾ ਐਾਟੀ ਨਾਰਕੋਟਿਕ ਸੈੱਲ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਨਿੱਕੜਾ ਨੇ ...

ਪੂਰੀ ਖ਼ਬਰ »

ਕੈਂਪ 'ਚ ਖ਼ੂਨਦਾਨ ਕਰਨ ਵਾਲੇ ਵਿਅਕਤੀ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 23 ਜੁਲਾਈ (ਭੁੱਲਰ, ਧਾਲੀਵਾਲ) - ਬੀਤੇ ਦਿਨੀਂ ਸੁਨਾਮ ਵਿਖੇ ਰੋਟਰੀ ਕਲੱਬ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ 'ਚ ਉੱਘੇ ਸਮਾਜ ਸੇਵਕ ਗੁਰਬਚਨ ਸਿੰਘ ਹਰੀਕਾ ਦੀ ਪੇ੍ਰਰਨਾ ਸਦਕਾ ਕਲਗ਼ੀਧਰ ਪਬਲਿਕ ਸਕੂਲ ਸੁਨਾਮ ਦੇ ਮੱਖਣ ਸਿੰਘ, ਹਰਮੇਲ ਸਿੰਘ, ...

ਪੂਰੀ ਖ਼ਬਰ »

ਵਾਈ.ਐਸ. ਕਾਲਜ ਹੰਡਿਆਇਆ ਵਿਖੇ 'ਨਸ਼ਾ ਮੁਕਤ ਪੰਜਾਬ' ਵਿਸ਼ੇ 'ਤੇ ਸੈਮੀਨਾਰ

ਬਰਨਾਲਾ, 23 ਜੁਲਾਈ (ਅਸ਼ੋਕ ਭਾਰਤੀ)-ਵਾਈ.ਐਸ. ਕਾਲਜ ਹੰਡਿਆਇਆ ਵਿਖੇ 'ਨਸ਼ਾ ਮੁਕਤ ਪੰਜਾਬ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਐਾਟੀ ਨਾਰਕੋਟਿਕ ਸੈੱਲ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਨਿਕੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਪੰਜਾਬ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਗਿ੍ਫ਼ਤਾਰ ਕਰ ਭੇਜੇ ਜੇਲ੍ਹ

ਅਮਰਗੜ੍ਹ, 23 ਜੁਲਾਈ (ਸੁਖਜਿੰਦਰ ਸਿੰਘ ਝੱਲ) - ਥਾਣਾ ਅਮਰਗੜ੍ਹ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਦੇ ਮਾਮਲੇ 'ਚ ਨਾਮਜ਼ਦ ਦੋ ਨੌਜਵਾਨਾਾ ਨੂੰ ਗਿ੍ਫ਼ਤਾਰ ਕਰ ਜੇਲ੍ਹ ਭੇਜਣ 'ਚ ਸਫਲਤਾ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਾਜੇਸ਼ ਕੁਮਾਰ ਮਲਹੋਤਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX