ਤਾਜਾ ਖ਼ਬਰਾਂ


ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  41 minutes ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  53 minutes ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  about 2 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  about 2 hours ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  about 2 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  about 2 hours ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 3 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 4 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 4 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ...
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 5 hours ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 5 hours ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  about 5 hours ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 5 hours ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 6 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 7 hours ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 7 hours ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 7 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 8 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 8 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 8 hours ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 9 hours ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 9 hours ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 9 hours ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 10 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 10 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 10 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 10 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 12 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 12 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  about 1 hour ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  22 minutes ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  26 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਆਪਣੇ-ਆਪ ਨੂੰ ਇਸ ਆਧਾਰ 'ਤੇ ਤੋਲਦੇ ਹਾਂ ਕਿ ਅਸੀਂ ਕੀ ਕਰਨ ਦੇ ਯੋਗ ਹਾਂ, ਦੂਜੇ ਸਾਨੂੰ ਇਸ ਆਧਾਰ 'ਤੇ ਤੋਲਦੇ ਹਨ ਕਿ ਅਸੀਂ ਕੀ-ਕੀ ਕੀਤਾ ਹੈ। -ਲਾਂਗ ਫੈਲੋ

ਤਾਜ਼ਾ ਖ਼ਬਰਾਂ

ਪੰਜਾਬ ਵਿਚ ਰੋਜ਼ਾਨਾ 33 ਨਵੇਂ ਐੱਚ.ਆਈ.ਵੀ. ਪੀੜਤ ਆ ਰਹੇ ਹਨ ਸਾਹਮਣੇ

ਸੰਗਰੂਰ, 24 ਜੁਲਾਈ (ਧੀਰਜ ਪਸ਼ੋਰੀਆ) - ਇਸ ਨੂੰ ਪੰਜਾਬ ਦਾ ਦੁਖਾਂਤ ਹੀ ਕਿਹਾ ਜਾਵੇਗਾ ਜਦੋਂ ਸੂਬੇ ਵਿਚ ਹਰ ਰੋਜ਼ 33 ਨਵੇਂ ਐੱਚ.ਆਈ.ਵੀ. ਪੀੜਤ ਸਾਹਮਣੇ ਆ ਰਹੇ ਹਨ। ਜਿਨ੍ਹਾਂ ਵਿਚ ਵਧੇਰੇ ਗਿਣਤੀ ਨੌਜਵਾਨਾਂ ਦੀ ਹੈ। ਇਸ ਦਾ ਕਾਰਨ ਪੰਜਾਬ ਵਿਚ ਨਸ਼ੇ ਲਈ ਦੂਸ਼ਿਤ ਸਰਿੰਜਾਂ ਤੇ ...

ਪੂਰੀ ਖ਼ਬਰ »

ਜਨਮ ਦਿਨ ਮਨਾਉਣ ਦੀ ਤਿਆਰੀ ਕਰ ਰਹੇ 7 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ

ਗੁਰਦਾਸਪੁਰ, 24 ਜੁਲਾਈ (ਆਰਿਫ਼/ਭਾਗਦੀਪ ਸਿੰਘ ਗੋਰਾਇਆ) - ਸਥਾਨਿਕ ਸ਼ਹਿਰ ਦੇ ਮੁਹੱਲਾ ਇਸਲਾਮਾਬਾਦ ਦੇ ਰਹਿਣ ਵਾਲੇ ਇਕ 7 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਬੱਚੇ ਦਾ ਅੱਜ ਮਿਤੀ 24 ਜੁਲਾਈ ਨੂੰ ਜਨਮ ਦਿਨ ...

ਪੂਰੀ ਖ਼ਬਰ »

ਵਿਸ਼ਵ ਕੱਪ ਚੈਂਪੀਅਨ ਟੀਮ ਆਇਰਲੈਂਡ ਖਿਲਾਫ 85 ਦੌੜਾਂ 'ਤੇ ਹੋਈ ਆਊਟ

ਲੰਦਨ, 24 ਜੁਲਾਈ - ਆਇਰਲੈਂਡ ਨੇ ਵਿਸ਼ਵ ਕੱਪ ਚੈਂਪੀਅਨ ਇੰਗਲੈਂਡ ਨੂੰ ਲਾਰਡਸ ਦੇ ਮੈਦਾਨ 'ਤੇ ਖੇਡੇ ਜਾ ਰਹੇ ਇਕ ਮਾਤਰ ਟੈਸਟ ਮੈਚ ਵਿਚ 23.4 ਓਵਰ ਵਿਚ 85 ਦੌੜਾਂ 'ਤੇ ਢੇਰ ਕਰ ਦਿੱਤਾ। ਜਿਕਰਯੋਗ ਹੈ ਕਿ ਇੰਗਲੈਂਡ ਨੇ ਹਾਲ ਹੀ ਵਿਚ ਕ੍ਰਿਕਟ ਵਿਸ਼ਵ ਕੱਪ 2019 ਜਿੱਤਿਆ ਹੈ। ਇੰਗਲੈਂਡ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਵਿਚ ਭਾਜਪਾ ਦੀ ਹੋਈ ਕਿਰਕਿਰੀ, ਦੋ ਭਾਜਪਾ ਵਿਧਾਇਕਾਂ ਨੇ ਸੱਤਾਧਿਰ ਕਾਂਗਰਸ ਦਾ ਦਿੱਤਾ ਸਾਥ

ਭੋਪਾਲ, 24 ਜੁਲਾਈ - ਮੱਧ ਪ੍ਰਦੇਸ਼ ਵਿਚ ਵਿਰੋਧੀ ਧਿਰ ਭਾਜਪਾ ਦੇ ਨੇਤਾਵਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਜੇ ਨੰਬਰ 1 ਤੇ ਨੰਬਰ 2 ਇਸ਼ਾਰਾ ਕਰਨ ਤਾਂ 24 ਘੰਟਿਆਂ ਵਿਚ ਮੱਧ ਪ੍ਰਦੇਸ਼ ਸਰਕਾਰ ਡਿੱਗ ਸਕਦੀ ਹੈ। ਇਸ ਦੇ ਉਲਟ ਮੱਧ ਪ੍ਰਦੇਸ਼ ਵਿਧਾਨ ਸਭਾ ਵਿਚ ਵੋਟਿੰਗ ...

ਪੂਰੀ ਖ਼ਬਰ »

ਇਨਸਾਫ ਲੈਣ ਲਈ ਪੁੱਤਰ ਦੀ ਲਾਸ਼ ਕੌਮੀ ਸ਼ਾਹ ਮਾਰਗ 'ਤੇ ਰੱਖ ਕੇ ਲਗਾਇਆ ਧਰਨਾ

ਕਲਾਨੌਰ, 24 ਜੁਲਾਈ (ਪੁਰੇਵਾਲ/ਕਾਹਲੋਂ)-ਨੇੜਲੇ ਪਿੰਡ ਰੋਸਾ 'ਚ ਜ਼ਮੀਨ 'ਤੋਂ ਪਰਿਵਾਰ ਦੇ ਹੋਏ ਘਰੇਲੂ ਝਗੜੇ ਨੂੰ ਲੈ ਕੇ ਇੱਕ ਨੌਜਵਾਨ ਦੀ ਜ਼ਹਿਰੀਲੀ ਦਵਾਈ ਖਾਣ ਉਪਰੰਤ ਮੌਤ ਹੋਣ ਦੀ ਖ਼ਬਰ ਹੈ। ਨੌਜਵਾਨ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰਕ ਜੀਆਂ ਵਲੋਂ ਪੁਲਿਸ ਕੋਲੋਂ ...

ਪੂਰੀ ਖ਼ਬਰ »

ਕਰਜ਼ੇ ਤੋਂ ਤੰਗ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਆਤਮ ਹੱਤਿਆ

ਬੰਗਾ, 24 ਜੁਲਾਈ (ਜਸਬੀਰ ਸਿੰਘ ਨੂਰਪੁਰ) - ਮੁਕੰਦਪੁਰ ਫਗਵਾੜਾ ਸੜਕ ਉੱਤੇ ਸਥਿਤ ਪਿੰਡ ਔਜਲਾ ਢੱਕ ਵਿਖੇ ਕਰਜ਼ੇ ਤੋਂ ਤੰਗ ਕਿਸਾਨ ਵਲੋਂ ਛੱਤ ਵਾਲੇ ਪੱਖੇ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਮ੍ਰਿਤਕ ਕਿਸਾਨ ਦੀ ਪਹਿਚਾਣ ਸੁਖਦੇਵ ...

ਪੂਰੀ ਖ਼ਬਰ »

1984 ਕਤਲੇਆਮ ਦੋਸ਼ੀਆਂ ਨੂੰ ਜ਼ਮਾਨਤ ਮਿਲਣ ਉੱਤੇ ਨਜ਼ਰਸਾਨੀ ਪਟੀਸ਼ਨ ਦਾਇਰ ਕਰਾਂਗੇ - ਸ਼੍ਰੋਮਣੀ ਕਮੇਟੀ ਪ੍ਰਧਾਨ

ਤਲਵੰਡੀ ਸਾਬੋ 24 ਜੁਲਾਈ (ਰਣਜੀਤ ਸਿੰਘ ਰਾਜੂ) - ਨਵੰਬਰ 1984 ਸਿੱਖ ਕਤਲੇਆਮ ਦੇ 23 ਦੋਸ਼ੀਆਂ ਨੂੰ ਦੇਸ਼ ਦੀ ਸਰਵ ਉੱਚ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੇ ਜਾਣ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ ਇਸ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸੁਪਰੀਮ ਕੋਰਟ ਵਿੱਚ ਇੱਕ ...

ਪੂਰੀ ਖ਼ਬਰ »

ਪਾਵਰਕਾਮ ਦੇ ਕਰਮਚਾਰੀ ਵਲੋਂ ਸਾਥੀ ਕਰਮਚਾਰੀ ਦਾ ਗੋਲੀਆਂ ਮਾਰ ਕੇ ਕਤਲ

ਮ੍ਰਿਤਕ ਕਰਮਚਾਰੀ ਪਿਤਾ ਦੀ ਮੌਤ ਤੋਂ ਬਾਅਦ ਤਰਸ ਦੇ ਆਧਾਰ ਉੱਤੇ ਹੋਇਆ ਸੀ ਭਰਤੀ ਲਹਿਰਾਗਾਗਾ, 24 ਜੁਲਾਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਪਾਵਰਕਾਮ ਦਫਤਰ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਖੰਡੇਬਾਦ ਦੇ ਬਿਜਲੀ ਗਰਿੱਡ ਵਿਖੇ ਤਾਇਨਾਤ ਦੋ ਕਰਮਚਾਰੀਆਂ ਵਿਚਕਾਰ ਹੋਏ ...

ਪੂਰੀ ਖ਼ਬਰ »

2 ਅਗਸਤ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ

ਚੰਡੀਗੜ੍ਹ, 24 ਜੁਲਾਈ- ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਅਗਸਤ ਤੋਂ ਸ਼ੁਰੂ ਹੋ ਕੇ 6 ਅਗਸਤ ਤੱਕ ਚੱਲੇਗਾ। ਇਸ ਸੰਬੰਧੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਬੈਠਕ 'ਚ ਲਿਆ ...

ਪੂਰੀ ਖ਼ਬਰ »

ਪਖ਼ਾਨੇ ਅੰਦਰ ਬੱਚਿਆਂ ਲਈ ਬਣਾਇਆ ਜਾ ਰਿਹਾ ਸੀ ਭੋਜਨ, ਮੰਤਰੀ ਨੇ ਕਿਹਾ- ''ਤਾਂ ਇਸ 'ਚ ਕੀ ਗ਼ਲਤ ਹੈ?''

ਭੋਪਾਲ, 24 ਜੁਲਾਈ- ਮੱਧ ਪ੍ਰਦੇਸ਼ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਇਮਰਤੀ ਦੇਵੀ ਨੇ ਬੱਚਿਆਂ ਲਈ ਬਣਾਏ ਜਾਣ ਵਾਲੇ ਭੋਜਨ ਨੂੰ ਲੈ ਕੇ ਇੱਕ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਖ਼ਾਨੇ ਅੰਦਰ ਭੋਜਨ ਬਣਾਉਣ 'ਚ ਕੋਈ ਪਰੇਸ਼ਾਨੀ ਨਹੀਂ ਹੈ, ਬਸ ਟਾਇਲਟ ਸੀਟ ਅਤੇ ...

ਪੂਰੀ ਖ਼ਬਰ »

ਵਿਵਾਦਿਤ ਪ੍ਰਿੰਸੀਪਲ ਦੀ ਨਿਯੁਕਤੀ ਤੋਂ ਖਫ਼ਾ ਸਟਾਫ਼ ਅਤੇ ਵਿਦਿਆਰਥੀਆਂ ਨੇ ਸਕੂਲ ਨੂੰ ਜੜਿਆ ਤਾਲਾ

ਮਮਦੋਟ 24 ਜੁਲਾਈ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਸਰਕਾਰੀ ਸੈਕੰਡਰੀ ਸਕੂਲ ਲੜਕੇ ਵਿਖੇ ਇੱਕ ਵਿਵਾਦਿਤ ਪ੍ਰਿੰਸੀਪਲ ਦੀ ਤਾਇਨਾਤੀ ਤੋਂ ਖਫ਼ਾ ਹੋਏ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਕੂਲ ਦੇ ਮੁੱਖ ਦਰਵਾਜ਼ੇ ਨੂੰ ਤਾਲਾ ਜੜ ਕੇ ਰੋਸ ਜ਼ਾਹਰ ਕੀਤਾ ਗਿਆ। ਦੱਸਣਯੋਗ ...

ਪੂਰੀ ਖ਼ਬਰ »

ਪੰਜਾਬ 'ਚ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ਨੂੰ ਲੈ ਕੇ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ, 24 ਜੁਲਾਈ (ਵਿਕਰਮਜੀਤ ਸਿੰਘ ਮਾਨ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ 'ਚ ਨਿੱਜੀ ਯੂਨੀਵਰਸਿਟੀਆਂ ਬਣਾਉਣ ਲਈ ਘੱਟੋ-ਘੱਟ ਜ਼ਮੀਨ ਦੀ ਲੋੜ ਨੂੰ ਘਟਾ ਕੇ 25 ਏਕੜ ਕਰ ਦਿੱਤਾ ਹੈ। ਪਹਿਲਾਂ ਇਹ 35 ਏਕੜ ਸੀ। ਇਸ ਸੰਬੰਧੀ ਸਰਕਾਰੀ ...

ਪੂਰੀ ਖ਼ਬਰ »

ਬੱਚਿਆਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਦੂਜੇ ਦਿਨ ਵੀ ਧਰਨਾ ਜਾਰੀ

ਰਾਜਪੁਰਾ, 24 ਜੁਲਾਈ (ਰਣਜੀਤ ਸਿੰਘ)- ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਪਿੰਡ ਗੰਡਾ ਖੇੜੀ ਵਿਖੇ ਦੋ ਸਕੇ ਭਰਾਵਾਂ ਦੀ ਗੁੰਮਸ਼ੁਦਗੀ ਦੂਜੇ ਦਿਨ ਵੀ ਭੇਦ ਬਣੀ ਹੋਈ ਹੈ। ਪਿੰਡ ਵਾਸੀਆਂ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਕੱਲ੍ਹ ਸ਼ਾਮ ਤੋਂ ਧਰਨਾ ਲਗਾਤਾਰ ਜਾਰੀ ਹੈ ...

ਪੂਰੀ ਖ਼ਬਰ »

ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦੇ ਵਿਰੋਧ 'ਚ ਰੋਸ ਰੈਲੀ

ਗੜ੍ਹਸ਼ੰਕਰ, 24 ਜੁਲਾਈ (ਧਾਲੀਵਾਲ)- ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਗੜ੍ਹਸ਼ੰਕਰ ਦੇ ਦਫ਼ਤਰ ਅੱਗੇ ਨਿਰਭੈਲ ਸਿੰਘ ਬਹਿਬਲਪੁਰੀ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦੇ ...

ਪੂਰੀ ਖ਼ਬਰ »

ਯੂ. ਏ. ਪੀ. ਏ. ਬਿੱਲ ਲੋਕ ਸਭਾ 'ਚ ਪਾਸ

ਨਵੀਂ ਦਿੱਲੀ, 24 ਜੁਲਾਈ- ਗ਼ੈਰ-ਕਾਨੂੰਨੀ ਸਰਗਰਮੀਆਂ (ਰੋਕੂ) ਸੋਧ ਬਿੱਲ ਅੱਜ ਲੋਕ ਸਭਾ 'ਚ ਪਾਸ ਹੋ ਗਿਆ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਦੌਰਾਨ ਚਾਰ ਹੋਰ ਸ਼ਰਧਾਲੂਆਂ ਦੀ ਮੌਤ

ਸ੍ਰੀਨਗਰ, 24 ਜੁਲਾਈ- ਦੱਖਣੀ ਕਸ਼ਮੀਰ ਸਥਿਤ ਪਵਿੱਤਰ ਅਮਰਨਾਥ ਗੁਫ਼ਾ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ 'ਚੋਂ ਪਿਛਲੇ 24 ਘੰਟਿਆਂ ਦੌਰਾਨ ਚਾਰ ਲੋਕਾਂ ਦੀ ਮੌਤ ਹੋਈ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ 1 ਜੁਲਾਈ ਤੋਂ ਸ਼ੁਰੂ ਹੋਈ ਯਾਤਰਾ ਦੌਰਾਨ ਹੁਣ ਤੱਕ 30 ਲੋਕਾਂ ਦੀ ਮੌਤ ...

ਪੂਰੀ ਖ਼ਬਰ »

ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ, ਕਈ ਜ਼ਖ਼ਮੀ

ਦਿਸਪੁਰ, 24 ਜੁਲਾਈ- ਆਸਾਮ ਦੇ ਕਰੀਮਗੰਜ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਹੋਰ ਜ਼ਖ਼ਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਦੋਵੇਂ ਬੱਸਾਂ ਕਾਫ਼ੀ ਤੇਜ਼ ਰਫ਼ਤਾਰ ਸਨ ਅਤੇ ਉਨ੍ਹਾਂ 'ਚ ਇੱਕ ਦੂਜੇ ਤੋਂ ਅੱਗੇ ਲੰਘਣ ਦੀ ਹੋੜ ...

ਪੂਰੀ ਖ਼ਬਰ »

ਦਿੱਲੀ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ

ਨਵੀਂ ਦਿੱਲੀ, 24 ਜੁਲਾਈ- ਰਾਜਧਾਨੀ ਦਿੱਲੀ ਦੇ ਨਬੀ ਕਰੀਮ ਇਲਾਕੇ 'ਚ ਅੱਜ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗ ਪਈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ ਨੂੰ ਪਹਿਲਾਂ ਹੀ ਖ਼ਾਲੀ ਕਰਾ ਲਿਆ ਗਿਆ ਸੀ, ਜਿਸ ਕਾਰਨ ਹਾਦਸੇ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਹ ਇਮਾਰਤ ਕਾਫ਼ੀ ...

ਪੂਰੀ ਖ਼ਬਰ »

ਭਾਰੀ ਮੀਂਹ ਦੀ ਚਿਤਾਵਨੀ ਤੋਂ ਬਾਅਦ ਪੰਜਾਬ ਸਰਕਾਰ ਨੇ ਪ੍ਰਸ਼ਾਸਨ ਨੂੰ ਚੌਕਸ ਰਹਿਣ ਦਾ ਦਿੱਤਾ ਹੁਕਮ

ਚੰਡੀਗੜ੍ਹ, 24 ਜੁਲਾਈ- ਮੌਸਮ ਵਿਭਾਗ ਨੇ ਪੰਜਾਬ 'ਚ 24 ਤੋਂ 26 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਨੂੰ ਲੈ ਕੇ ਸੂਬਾ ਸਰਕਾਰ ਨੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਨੋਟਿਸ ਜਾਰੀ ਕਰਕੇ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਕਿਹਾ ...

ਪੂਰੀ ਖ਼ਬਰ »

ਪੰਜਾਬ 'ਚ 24 ਤੋਂ 26 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ

ਲੁਧਿਆਣਾ, 24 ਜੁਲਾਈ (ਰੁਪੇਸ਼ ਕੁਮਾਰ)- ਪੰਜਾਬ 'ਚ 24 ਤੋਂ 26 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ। ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਆਉਣ ਨਾਲ ਇੱਕ ਪਾਸੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਹੀ ਇਹ ਮੀਂਹ ਫ਼ਸਲਾਂ ਲਈ ਵੀ ਲਾਹੇਵੰਦ ਹੋਵੇਗਾ। ਇਸ ...

ਪੂਰੀ ਖ਼ਬਰ »

ਭਾਜਪਾ ਨੇਤਾ ਯੇਦੀਯੁਰੱਪਾ ਨੇ ਆਰ. ਐੱਸ. ਐੱਸ. ਨੇਤਾਵਾਂ ਨਾਲ ਕੀਤੀ ਮੁਲਾਕਾਤ

ਬੈਂਗਲੁਰੂ, 24 ਜੁਲਾਈ- ਬੈਂਗਲੁਰੂ 'ਚ ਭਾਜਪਾ ਨੇਤਾ ਬੀ. ਐੱਸ. ਯੇਦੀਯੁਰੱਪਾ ਨੇ ਚਮਰਾਜਪੇਟ ਦੇ ਆਰ. ਐੱਸ. ਐੱਸ. ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ''ਮੈਂ ਇੱਥੇ ਸੰਘ ਪਰਿਵਾਰ ਦੇ ਸੀਨੀਅਰ ਨੇਤਾਵਾਂ ਦਾ ...

ਪੂਰੀ ਖ਼ਬਰ »

ਓਡੀਸ਼ਾ 'ਚ ਕੋਲੇ ਦੀ ਖਾਣ 'ਚ ਜ਼ਮੀਨ ਖਿਸਕਣ ਕਾਰਨ ਇੱਕ ਮਜ਼ਦੂਰ ਦੀ ਮੌਤ, 9 ਜ਼ਖ਼ਮੀ

ਭੁਵਨੇਸ਼ਵਰ, 24 ਜੁਲਾਈ- ਓਡੀਸ਼ਾ ਦੇ ਤਾਲਚੇਰ 'ਚ ਮਹਾਨਦੀ ਕੋਲਡਫਿਲਡਜ਼ ਲਿਮੀਟਡ (ਐੱਮ. ਸੀ. ਐੱਲ.) ਦੀ ਇੱਕ ਕੋਲੇ ਦੀ ਖਾਣ 'ਚ ਜ਼ਮੀਨ ਖਿਸਕਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ 9 ਹੋਰ ਜ਼ਖ਼ਮੀ ਗਏ। ਉੱਥੇ ਹੀ ਚਾਰ ਮਜ਼ਦੂਰਾਂ ਦੇ ਖਾਣ 'ਚ ਫਸੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ...

ਪੂਰੀ ਖ਼ਬਰ »

ਵਿਚੋਲਗੀ ਵਾਲੇ ਬਿਆਨ 'ਤੇ ਕਾਂਗਰਸੀ ਸੰਸਦ ਮੈਂਬਰਾਂ ਨੇ ਲੋਕ ਸਭਾ 'ਚੋਂ ਕੀਤਾ ਵਾਕਆਊਟ, ਮੋਦੀ ਕੋਲੋਂ ਮੰਗਿਆ ਜਵਾਬ

ਨਵੀਂ ਦਿੱਲੀ, 24 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਦਿੱਤੇ ਬਿਆਨ 'ਤੇ ਅੱਜ ਵੀ ਲੋਕ ਸਭਾ 'ਚ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ। ਕਾਂਗਰਸ ਸਮੇਤ ਵਿਰੋਧੀ ਦਲਾਂ ਦੇ ਸੰਸਦ ਮੈਂਬਰਾਂ ਨੇ ਇਸ 'ਤੇ ਪ੍ਰਧਾਨ ਮੰਤਰੀ ਮੋਦੀ ...

ਪੂਰੀ ਖ਼ਬਰ »

ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਭਾਰਤੀ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਇਸਲਾਮਾਬਾਦ, 24 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆਂ ਨੂੰ ਤਲਬ ਕੀਤਾ ...

ਪੂਰੀ ਖ਼ਬਰ »

'ਅਰਦਾਸ ਕਰਾਂ' ਨੇ ਪਹਿਲੇ ਹਫ਼ਤੇ ਕਮਾਏ 13 ਕਰੋੜ ਰੁਪਏ

ਐੱਸ. ਏ. ਐੱਸ. ਨਗਰ, 24 ਜੁਲਾਈ (ਨਰਿੰਦਰ ਸਿੰਘ ਝਾਮਪੁਰ)- ਹਾਲ ਹੀ 'ਚ ਰਿਲੀਜ਼ ਹੋਈ ਪਾਲੀਵੁੱਡ ਫ਼ਿਲਮ 'ਅਰਦਾਸ ਕਰਾਂ' ਨੇ ਪਹਿਲੇ ਹਫ਼ਤੇ 'ਚ 13 ਕਰੋੜ ਰੁਪਏ ਤੋਂ ਵੱਧ ਦਾ ਕਾਰੋਬਾਰ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਟਰੰਪ ਦੇ ਵਿਚੋਲਗੀ ਵਾਲੇ ਬਿਆਨ 'ਤੇ ਰਾਜਨਾਥ ਸਿੰਘ ਨੇ ਲੋਕ ਸਭਾ 'ਚ ਦਿੱਤਾ ਜਵਾਬ

 ਨਵੀਂ ਦਿੱਲੀ, 24 ਜੁਲਾਈ- ਕਸ਼ਮੀਰ 'ਤੇ ਵਿਚੋਲਗੀ ਵਾਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ 'ਤੇ ਅੱਜ ਵੀ ਲੋਕ ਸਭਾ 'ਚ ਹੰਗਾਮਾ ਹੋਇਆ। ਇਸੇ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਸ 'ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ 'ਤੇ ਵਿਚੋਲਗੀ ...

ਪੂਰੀ ਖ਼ਬਰ »

ਪਾਕਿਸਤਾਨ 'ਚ ਹੋਏ ਬੰਬ ਧਮਾਕੇ 'ਚ 2 ਲੋਕਾਂ ਦੀ ਮੌਤ, 25 ਜ਼ਖ਼ਮੀ

ਇਸਲਾਮਾਬਾਦ, 24 ਜੁਲਾਈ- ਪਾਕਿਸਤਾਨ ਦੇ ਦੱਖਣੀ-ਪੱਛਮੀ ਸ਼ਹਿਰ ਕਵੇਟਾ 'ਚ ਬੀਤੀ ਰਾਤ ਹੋਏ ਬੰਬ ਧਮਾਕੇ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਕਵੇਟਾ ਸਿਵਲ ਹਸਪਤਾਲ ਦੇ ਬੁਲਾਰੇ ਵਸੀਮ ਬੇਗ ਨੇ ਦੱਸਿਆ ਕਿ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ। ਇਸ ਸੰਬੰਧੀ ਪੁਲਿਸ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਮਾਈਨਿੰਗ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ, ਸੀ. ਬੀ. ਆਈ. ਅਤੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ, 24 ਜੁਲਾਈ- ਸੁਪਰੀਮ ਕੋਰਟ ਦੇਸ਼ ਭਰ 'ਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਖ਼ਤ ਨਜ਼ਰ ਆ ਰਿਹਾ ਹੈ। ਅਦਾਲਤ ਨੇ ਇਸ ਸੰਬੰਧੀ ਇੱਕ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ, ਸੀ. ਬੀ. ਆਈ. ਅਤੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਨੋਟਿਸ ਜਾਰੀ ਕਰਕੇ ...

ਪੂਰੀ ਖ਼ਬਰ »

ਸੋਨੀਆ ਗਾਂਧੀ ਵਲੋਂ ਅੱਜ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਨਾਲ ਕੀਤੀ ਜਾਵੇਗੀ ਬੈਠਕ

ਨਵੀਂ ਦਿੱਲੀ, 24 ਜੁਲਾਈ- ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਅੱਜ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਨਾਲ ਬੈਠਕ ਕਰੇਗੀ। ਇਹ ਬੈਠਕ ਸੰਸਦ 'ਚ ਕਾਂਗਰਸ ਦਫ਼ਤਰ 'ਚ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ 'ਤੇ ਟਰੰਪ ਦੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਅੱਜ ਵੀ ਹੰਗਾਮਾ

ਨਵੀਂ ਦਿੱਲੀ, 24 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਕਸ਼ਮੀਰ ਮੁੱਦੇ 'ਤੇ ਵਿਚੋਲਗੀ ਨੂੰ ਲੈ ਕੇ ਦਿੱਤੇ ਬਿਆਨ 'ਤੇ ਅੱਜ ਵੀ ਲੋਕ ਸਭਾ 'ਚ ਜ਼ਬਰਦਸਤ ਹੰਗਾਮਾ ਹੋ ਰਿਹਾ ਹੈ। ਵਿਰੋਧੀ ਧਿਰ 'ਪ੍ਰਧਾਨ ਮੰਤਰੀ ਜਵਾਬ ਦਿਓ' ਦੇ ਨਾਅਰੇ ਲਗਾ ਰਹੇ ਹਨ ਅਤੇ ਪ੍ਰਧਾਨ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਮੰਨਿਆ- ਪਾਕਿਸਤਾਨ 'ਚ ਕਿਰਿਆਸ਼ੀਲ ਸਨ 40 ਅੱਤਵਾਦੀ ਸੰਗਠਨ

ਵਾਸ਼ਿੰਗਟਨ, 24 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਸੰਬੋਧਿਤ ਕਰਦਿਆਂ ਵੱਡਾ ਖ਼ੁਲਾਸਾ ਕੀਤਾ ਹੈ। ਪਾਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਜ਼ਮੀਨ 'ਤੇ 40 ਅੱਤਵਾਦੀ ਸੰਗਠਨ ਕਿਰਿਆਸ਼ੀਲ ਸਨ। ਇਮਰਾਨ ਖ਼ਾਨ ਨੇ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਖੀ ਲੋਕ ਟੈਂਕੀ 'ਤੇ ਚੜ੍ਹੇ

ਬਰਨਾਲਾ, 24 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸ਼ਹਿਰ ਬਰਨਾਲਾ ਦੇ ਰਾਮਗੜ੍ਹੀਆ ਰੋਡ 'ਤੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਖੀ ਲੋਕ ਅੱਜ ਸੀਵਰੇਜ ਬੋਰਡ ਵਿਚਲੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਲੋਕਾਂ ਨੇ ਜਿੱਥੇ ਪੰਜਾਬ ਸਰਕਾਰ ਅਤੇ ਸੀਵਰੇਜ ...

ਪੂਰੀ ਖ਼ਬਰ »

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ

ਗੁਰੂਗ੍ਰਾਮ, 24 ਜੁਲਾਈ- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਰਮਨ ਸਿੰਘ ਨੂੰ ਬੀਤੀ ਰਾਤ ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਸੀਨੇ 'ਚ ਦਰਦ ਦੀ ਸ਼ਿਕਾਇਤ ਨੂੰ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ...

ਪੂਰੀ ਖ਼ਬਰ »

ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ

ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ ਇੱਕ ਵਾਹਨ ...

ਪੂਰੀ ਖ਼ਬਰ »

ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ

ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ...

ਪੂਰੀ ਖ਼ਬਰ »

ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ

ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ ...

ਪੂਰੀ ਖ਼ਬਰ »

ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ

ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ ...

ਪੂਰੀ ਖ਼ਬਰ »

ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ...

ਪੂਰੀ ਖ਼ਬਰ »

ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ

ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ ...

ਪੂਰੀ ਖ਼ਬਰ »

ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ

ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ ਹੋ ਗਈ। ਦੱਸ ਦਈਏ ਕਿ ਇਹ ਟਰਾਲਾ ਰਾਜਸਥਾਨ ਦੇ ਸੂਰਤ ਤੋ ਸੀਮਿੰਟ ਲੈ ਕੇ ਆ ਰਿਹਾ ਸੀ ਜਿਸ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ

ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ 'ਤੇ ਕਾਰਵਾਈ ਸ਼ੁਰੂ ਕੀਤੀ। ਨਗਰ ...

ਪੂਰੀ ਖ਼ਬਰ »

50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ

ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਮੁਹੰਮਦ ਅਕਬਰ ਅਤੇ ਨੇਦਫਾ ...

ਪੂਰੀ ਖ਼ਬਰ »

3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ

ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX