ਤਾਜਾ ਖ਼ਬਰਾਂ


ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  41 minutes ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  53 minutes ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  about 2 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  about 2 hours ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  about 2 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  about 2 hours ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 3 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 4 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 4 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ...
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 5 hours ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 5 hours ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  about 5 hours ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 5 hours ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 6 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 7 hours ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 7 hours ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 7 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 8 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 8 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 8 hours ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 9 hours ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 9 hours ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 9 hours ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 10 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 10 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 10 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 10 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 12 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 12 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  about 1 hour ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  22 minutes ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  26 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਆਪਣੇ-ਆਪ ਨੂੰ ਇਸ ਆਧਾਰ 'ਤੇ ਤੋਲਦੇ ਹਾਂ ਕਿ ਅਸੀਂ ਕੀ ਕਰਨ ਦੇ ਯੋਗ ਹਾਂ, ਦੂਜੇ ਸਾਨੂੰ ਇਸ ਆਧਾਰ 'ਤੇ ਤੋਲਦੇ ਹਨ ਕਿ ਅਸੀਂ ਕੀ-ਕੀ ਕੀਤਾ ਹੈ। -ਲਾਂਗ ਫੈਲੋ

ਰਾਸ਼ਟਰੀ-ਅੰਤਰਰਾਸ਼ਟਰੀ

ਬਰਤਾਨੀਆ ਦੀ ਸੰਸਦ 'ਚ ਪਹਿਲੀ ਵਾਰ ਲੱਗੀਆਂ ਤੀਆਂ

ਲੰਡਨ, 23 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀ ਜਿਥੇ ਵੀ ਜਾਂਦੇ ਹਨ ਉਹ ਆਪਣੇ ਧਰਮ ਤੇ ਵਿਰਸੇ ਨੂੰ ਕਦੇ ਨਹੀਂ ਵਿਸਾਰਦੇ | ਕੱਲ੍ਹ• ਬਰਤਾਨੀਆ ਦੀ ਸੰਸਦ 'ਚ ਪਹਿਲੀ ਵਾਰ ਪੰਜਾਬਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਐਮ.ਪੀ. ਸੀਮਾ ਮਲਹੋਤਰਾ, ਵਾਇਸ ਆਫ਼ ਵੁਮੈਨ ਵਲੋਂ ਚੇਅਰਪਰਸਨ ਸੁਰਿੰਦਰ ਕੌਰ, ਪੈਟਰਨ ਸ਼ਿਵਦੀਪ ਕੌਰ ਢੇਸੀ ਦੇ ਉਦਮ ਸਦਕਾ ਖੂਬ ਰੌਣਕਾਂ ਲੱਗੀਆਂ | ਇਸ ਮੌਕੇ ਹਰਜਿੰਦਰ ਕੌਰ ਧੰਜਲ ਵਲੋਂ ਪੁਰਾਤਨ ਸੱਭਿਆਚਾਰ ਨੂੰ ਪੇਸ਼ ਕਰਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਪੰਮੀ ਚੀਮਾ ਤੇ ਸਾਥਣਾਂ ਵਲੋਂ ਗਿੱਧਾ ਬੋਲੀਆਂ ਅਤੇ ਲੋਕ ਗੀਤਾਂ ਨਾਲ ਅਜਿਹਾ ਮਾਹੌਲ ਸਿਰਜਿਆ, ਜਿਸ ਤਰ੍ਹ•ਾਂ ਪੰਜਾਬ ਦੇ ਕਿਸੇ ਪਿੱਪਲ ਹੇਠ ਸਹੁਰਿਆਂ ਤੋਂ ਗਈਆਂ ਕੁੜੀਆਂ ਤੀਆਂ ਮੌਕੇ ਸਿਰਜਦੀਆਂ ਹਨ | ਜ਼ਿਕਰਯੋਗ ਹੈ ਕਿ ਪੰਜਾਬੀ ਗਿੱਧੇ ਨੂੰ ਪੇਸ਼ ਕਰਨ ਵਾਲੀਆਂ ਮੁਟਿਆਰਾਂ ਕਿੱਤੇ ਵਜੋਂ ਡਾਕਟਰ, ਅਕਾਊਾਟੈਂਟ ਤੇ ਵਕੀਲ ਆਦਿ ਹਨ | ਇਸ ਮੌਕੇ ਸੀਮਾ ਮਲਹੋਤਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸੀਮਾ ਮਲਹੋਤਰਾ, ਐਮ.ਪੀ. ਕੈਡਬਰੀ ਰੂਥ, ਐਮ. ਪੀ. ਵਰਿੰਦਰ ਸ਼ਰਮਾ, ਐਮ.ਪੀ. ਤਨਮਨਜੀਤ ਸਿੰਘ ਢੇਸੀ, ਹੰਸਲੋ ਦੇ ਡਿਪਟੀ ਮੇਅਰ ਰਘੁਵਿੰਦਰ ਸਿੰਘ ਸਿੱਧੂ, ਕੌਾਸਲਰ ਸ਼ਾਈਦਾ ਮੇਹਰਬਾਨ, ਸੁਰਿੰਦਰ ਕੌਰ, ਸ਼ਿਵਦੀਪ ਕੌਰ ਢੇਸੀ ਆਦਿ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਬੁਲਾਰਿਆਂ ਕਿਹਾ ਕਿ ਚੰਗੀ ਗੱਲ ਹੈ ਕਿ ਪੰਜਾਬਣਾਂ ਦੇ ਤਿਉਹਾਰਾਂ ਨੂੰ ਸੰਸਦ 'ਚ ਮਨਾਇਆ ਜਾ ਰਿਹਾ ਹੈ | ਇਸ ਮੌਕੇ ਰਮਨਦੀਪ ਕੌਰ, ਅਵਤਾਰ ਕੌਰ, ਯਸ਼ ਸਾਥੀ, ਸੁਰਜੀਤ ਅਟਵਾਲ, ਗੁਰਮਿੰਦਰ ਕੌਰ ਰੰਧਾਵਾ, ਜਸਵੰਤ ਕੌਰ ਬੋਲਾ, ਬਲਵਿੰਦਰ ਸਿੰਘ ਗਿੱਲ, ਤਜਿੰਦਰ ਸਿੰਧਰਾ, ਅੰਜੂ ਨਾਰੰਗ, ਰਵੀ ਸ਼ਰਮਾ ਆਦਿ ਹਾਜ਼ਰ ਸਨ |

ਬੈਲਜੀਅਮ 'ਚ ਗਰਮੀ ਦਾ ਕਹਿਰ

ਲੂਵਨ ਬੈਲਜੀਅਮ, 23 ਜੁਲਾਈ (ਅਮਰਜੀਤ ਸਿੰਘ ਭੋਗਲ)- ਜਿਥੇ ਪੂਰਾ ਯੂਰਪ ਗਰਮੀ ਦੀ ਤਪਸ਼ ਨਾਲ ਤੜਪ ਰਿਹਾ ਹੈ, ਉਥੇ ਬੈਲਜੀਅਮ 'ਚ ਵੀ ਗਰਮੀ ਦਾ ਕਹਿਰ ਜਾਰੀ ਹੈ | ਪਿਛਲੇ ਸਮਿਆਂ ਦੌਰਾਨ ਲੋਕ ਘਰਾਂ 'ਚ ਹੀਟਰ ਦਾ ਇਸਤੇਮਾਲ ਕਰਦੇ ਸਨ ਪਰ ਧਰਤੀ 'ਤੇ ਸੂਰਜ ਦੀ ਤਪਸ਼ ਨਾਲ ਹੁਣ ਯੂਰਪ ...

ਪੂਰੀ ਖ਼ਬਰ »

ਮੇਰੇ ਸਫ਼ਲ ਕੈਰੀਅਰ ਪਿਛੇ ਟਵਿੰਕਲ ਦੀ ਅਹਿਮ ਭੂਮਿਕਾ-ਅਕਸ਼ੇ ਕੁਮਾਰ

ਨਵੀਂ ਦਿੱਲੀ, 23 ਜੁਲਾਈ (ਏਜੰਸੀ)-ਬਾਲੀਵੁੱਡ ਸੁਪਰਸਟਾਰਾਂ ਦੇ ਸਫ਼ਲ ਕੈਰੀਅਰ ਪਿਛੇ ਕਿਤੇ ਨਾ ਕਿਤੇ ਉਨ੍ਹਾਂ ਦੇ ਪਰਿਵਾਰ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ | ਬਾਲੀਵੁੱਡ ਦੇ ਐਕਸ਼ਨ ਕਿੰਗ ਅਕਸ਼ੇ ਕੁਮਾਰ ਦੇ ਸਫ਼ਲ ਕੈਰੀਅਰ ਪਿਛੇ ਵੀ ਉਨ੍ਹਾਂ ਦੀ ਪਤਨੀ ਟਵਿੰਕਲ ਖੰਨਾ ...

ਪੂਰੀ ਖ਼ਬਰ »

ਚੀਨ ਦੇ ਸਾਬਕਾ ਪ੍ਰਧਾਨ ਮੰਤਰੀ ਲੀ ਪੇਂਗ ਦਾ ਦਿਹਾਂਤ

ਬੀਜਿੰਗ, 23 ਜੁਲਾਈ (ਏਜੰਸੀ)-ਚੀਨ ਦੇ ਸਾਬਕਾ ਪ੍ਰਧਾਨ ਮੰਤਰੀ ਲੀ ਪੇਂਗ ਜਿਨ੍ਹਾਂ ਨੂੰ 'ਬੀਜਿੰਗ ਦੇ ਬੁੱਚੜ' ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ, ਦਾ 90 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ | ਸੂਤਰਾਂ ਅਨੁਸਾਰ ਬਿਮਾਰ ਚੱਲ ਰਹੇ ਨੈਸ਼ਨਲ ਪੀਪਲਜ਼ ਕਾਂਗਰਸ ਸਟੈਂਡਿੰਗ ...

ਪੂਰੀ ਖ਼ਬਰ »

ਵੋਮੈਨ ਕੇਅਰ ਟਰੱਸਟ ਨਿਊਜ਼ੀਲੈਂਡ ਨੇ ਮੁਫ਼ਤ ਵਿਖਾਈ 'ਅਰਦਾਸ ਕਰਾਂ' ਫ਼ਿਲਮ

ਆਕਲੈਂਡ, 23 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ)-ਸਥਾਨਕ ਵੋਮੈਨ ਕੇਅਰ ਟਰੱਸਟ ਨਿਊਜ਼ੀਲੈਂਡ ਵਲੋਂ ਆਕਲੈਂਡ ਦੇ ਬੋਟਨੀ ਸ਼ਾਪਿੰਗ ਮਾਲ 'ਚ ਸਥਿਤ ਸਿਨੇਮਾ ਘਰ 'ਚ 'ਅਰਦਾਸ ਕਰਾਂ' ਫ਼ਿਲਮ ਦਾ ਵਿਸ਼ੇਸ਼ ਸ਼ੋਅ ਲਗਾਇਆ ਗਿਆ, ਜਿਸ 'ਚ ਉਨ੍ਹਾਂ ਕਰੀਬ 200 ਭਾਰਤੀ ਖ਼ਾਸ ਕਰ ਪੰਜਾਬੀ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਰੰਜ-ਸਲੋਅ ਬਰਨ' ਮੈਲਬੌਰਨ-2019 ਦੇ ਫ਼ਿਲਮ ਫ਼ੈਸਟੀਵਲ 'ਚ ਵਿਸ਼ੇਸ਼ ਸਕਰੀਨਿੰਗ ਲਈ ਤਿਆਰ

ਜਲੰਧਰ, 23 ਜੁਲਾਈ (ਅਜੀਤ ਬਿਊਰੋ)- ਪੰਜਾਬੀ ਫ਼ਿਲਮਾਂ ਆਪਣੀ ਵਧੀਆ ਦਿਖ ਕਾਰਨ ਹੋਲੀ ਹੋਲੀ ਪੰਜਾਬ 'ਚ ਦਰਸ਼ਕਾਂ ਨੂੰ ਆਪਣੇ ਵੱਲ ਖਿਚ ਰਹੀਆਂ ਹਨ ਤੇ ਨਾਲ ਹੀ ਹੁਣ ਪੰਜਾਬੀ ਅਦਾਕਾਰਾਂ ਨੂੰ ਹਿੰਦੀ ਸਿਨੇਮਾ 'ਚ ਵੀ ਲੋਕਪਿ੍ਅਤਾ ਮਿਲ ਰਹੀ ਹੈ | ਅਜਿਹੀ ਹੀ ਇਕ ਫ਼ਿਲਮ ਜੋ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਰੈਸਟੋਰੈਂਟ ਨੂੰ 20 ਹਜ਼ਾਰ ਡਾਲਰ ਦਾ ਜੁਰਮਾਨਾ

ਮੈਲਬੌਰਨ, 23 ਜੁਲਾਈ (ਸਰਤਾਜ ਸਿੰਘ ਧੌਲ)-ਤਸਮਾਨੀਆ 'ਚ ਭਾਰਤੀ ਰੈਸਟੋਰੈਂਟ ਨੂੰ ਭੋਜਨ ਦੀ ਵਧੀਆ ਕੁਆਲਿਟੀ ਨਾ ਹੋਣ ਕਾਰਨ ਜੁਰਮਾਨਾ ਕੀਤਾ ਗਿਆ ਹੈ | ਕੰਪਨੀ ਦੇ ਮਾਲਕ ਬੈਂਸ ਫੂਡ ਪ੍ਰਾਈਵੇਟ ਲਿਮਟਿਡ ਜੋ ਕਿ ਤਸਮਾਨੀਆ 'ਚ ਰੈਸਟੋਰੈਂਟ ਚਲਾ ਰਹੇ ਹਨ, ਨੂੰ ਖਾਣੇ ਦੇ ਸਬੰਧ ...

ਪੂਰੀ ਖ਼ਬਰ »

ਨਾਰਥ ਸਿਆਟਲ 'ਤੀਆਂ ਦਾ ਮੇਲਾ' ਨੇ ਆਪਣੀ ਹੀ ਪੁਰਾਣਾ ਰਿਕਾਰਡ ਤੋੜਿਆ

ਸਿਆਟਲ, 23 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਨਾਰਥ ਸਿਆਟਲ ਦੇ ਐਵਰੇਟ ਸ਼ਹਿਰ ਵਿਚ 'ਤੀਆਂ ਦਾ ਮੇਲਾ' ਆਪਣੇ ਹੀ ਰਿਕਾਰਡ ਤੋੜ ਗਿਆ ਤੇ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਸਮਾਗਮ ਵਿਚ 400 ਤੋਂ ਵੱਧ ਪੰਜਾਬੀ ਬੱਚੀਆਂ, ਅਣਖੀਲੀਆਂ ਮੁਟਿਆਰਾਂ ਤੇ ਬਜ਼ੁਰਗ ਮਹਿਲਾਵਾਂ ...

ਪੂਰੀ ਖ਼ਬਰ »

ਹਿੰਸਾ ਤੋਂ ਚਿੰਤਿਤ ਪੰਜਾਬੀ ਭਾਈਚਾਰਾ ਅੱਜ ਕਰੇਗਾ ਮੀਟਿੰਗ

ਕੈਲਗਰੀ, 23 ਜੁਲਾਈ (ਹਰਭਜਨ ਸਿੰਘ ਢਿੱਲੋਂ)– ਭਾਰਤੀ ਅਤੇ ਪਾਕਿਸਤਾਨੀ ਮੂਲ ਦੇ ਲੋਕਾਾ ਦੀ ਵੱਡੀ ਵਸੋਂ ਵਾਲੇ ਕੈਲਗਰੀ ਦੇ ਵਾਰਡ 5 'ਚ ਹਿੰਸਕ ਅਪਰਾਧਾਾ 'ਚ ਪਿਛਲੇ ਮਹੀਨਿਆਾ 'ਚ ਹੋਏ ਵਾਧੇ ਤੋਂ ਲੋਕਾਾ ਦੀ ਚਿੰਤਾ ਤੋਂ ਜਾਣੂ ਹੋਣ ਮਗਰੋਂ ਸਿਟੀ ਵਲੋਂ ਕਦਮ ਚੁੱਕੇ ਜਾ ਰਹੇ ...

ਪੂਰੀ ਖ਼ਬਰ »

ਕੈਲਗਰੀ 'ਚ ਬਣੇਗਾ ਨਵਾਂ ਖੇਡ ਕੰਪਲੈਕਸ

ਕੈਲਗਰੀ, 23 ਜੁਲਾਈ (ਹਰਭਜਨ ਸਿੰਘ ਢਿੱਲੋਂ) - ਲੰਘੇ ਕੱਲ੍ਹ• ਲਗਪਗ ਤਿੰਨ ਘੰਟੇ ਚੱਲੀ ਬੰਦ ਕਮਰਾ ਮੀਟਿੰਗ ਮਗਰੋਂ ਸਿਟੀ ਕੌਾਸਲ ਨੇ ਨਵਾਾ ਸਪੋਰਟਸ ਕੰਪਲੈਕਸ ਬਣਾਏ ਜਾਣ ਦੇ ਸਬੰਧ 'ਚ ਕੈਲਗਰੀ ਫਲੇਮਜ਼ ਨਾਲ ਹੋਈ ਗੱਲਬਾਤ ਨੂੰ ਪ੍ਰਵਾਨ ਕਰ ਲਿਆ ਹੈ ¢ 19 ਹਜ਼ਾਰ ਸੀਟਾਂ ...

ਪੂਰੀ ਖ਼ਬਰ »

ਸਿਟੀ ਕੌਾਸਲਰ ਚਾਹਲ ਵਲੋਂ ਬਜ਼ੁਰਗਾਂ ਤੇ ਬੱਚਿਆਂ ਦੇ ਬੱਸ ਪਾਸ ਮੁਫ਼ਤ ਕੀਤੇ ਜਾਣ ਸਬੰਧੀ ਮੋਸ਼ਨ ਪੇਸ਼ ਕੀਤਾ ਜਾਵੇਗਾ

ਕੈਲਗਰੀ, 23 ਜੁਲਾਈ (ਹਰਭਜਨ ਸਿੰਘ ਢਿੱਲੋਂ)– ਕੈਲਗਰੀ 'ਚ ਰਹਿੰਦੇ ਘੱਟ ਆਮਦਨੀ ਵਾਲੇ ਬਜ਼ੁਰਗ਼ਾਂ ਅਤੇ ਸਕੂਲਾਂ 'ਚ ਜਾਣ ਵਾਲੇ ਵਿਦਿਆਰਥੀਆਂ ਲਈ ਟ੍ਰਾਾਜ਼ਿਟ ਫ਼ੀਸ ਖ਼ਤਮ ਕੀਤੇ ਜਾਣ ਵਾਸਤੇ ਵਾਰਡ 5 ਤੋਂ ਕੌਾਸਲਰ ਜੌਰਜ ਚਾਹਲ ਵਲੋਂ ਸਿਟੀ ਕੌਾਸਲ ਦੀ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਗਲੋਬਲ ਸਟਾਰ ਪ੍ਰੋਡਕਸ਼ਨ ਵਲੋਂ ਕਲੱਬ ਨਾਈਟ ਕਰਵਾਈ ਗਈ

ਮੈਲਬੌਰਨ, 23 ਜੁਲਾਈ (ਸਰਤਾਜ ਸਿੰਘ ਧੌਲ)-ਗਲੋਬਲ ਪ੍ਰੋਡਕਸ਼ਨ ਵਲੋਂ ਇਥੇ ਕਲੱਬ ਨਾਈਟ ਕਰਵਾਈ ਗਈ | ਸਟੇਜ ਦਾ ਸੰਚਾਲਨ ਜਗਦੀਪ ਜੋਗਾ ਵਲੋਂ ਕੀਤਾ ਗਿਆ | ਦਮਨਪ੍ਰੀਤ ਵਲੋਂ ਆਪਣੀ ਸੁਰੀਲੀ ਆਵਾਜ਼ 'ਚ ਵਧੀਆ ਗੀਤ ਸੁਣਾ ਕੇ ਵਾਹ-ਵਾਹ ਖੱਟੀ | ਪਹੁੰਚੇ ਹੋਏ ਹੋਰਨਾਂ ਕਲਾਕਾਰਾਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਸੁਸਾਇਟੀ ਦਾ 15ਵਾਂ ਸਥਾਪਨਾ ਦਿਵਸ ਮਨਾਇਆ

ਕੈਲਗਰੀ, 23 ਜੁਲਾਈ (ਹਰਭਜਨ ਸਿੰਘ ਢਿੱਲੋਂ) – ਸਾਊਥ ਈਸਟ ਕੈਲਗਰੀ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਸੁਸਾਇਟੀ ਗੁਰੂਘਰ ਦਾ 15ਵਾਾ ਸਥਾਪਨਾ ਦਿਵਸ ਮਨਾਇਆ ਗਿਆ ¢ ਇਸ ਮੌਕੇ ਪਾਠ ਦੇ ਭੋਗ ਪਾਏ ਗਏ ਤੇ ਕਥਾ, ਪ੍ਰਵਚਨ ਦਾ ਸਿਲਸਿਲਾ ਚੱਲਿਆ | ਸੁਸਾਇਟੀ ਦੇ ਚੇਅਰਮੈਨ ਮਥਰਾ ਪ੍ਰਸਾਦ ...

ਪੂਰੀ ਖ਼ਬਰ »

ਗ਼ਦਰੀ ਬਾਬਿਆਂ ਦਾ ਮੇਲਾ ਤਿੰਨ ਦਿਨ ਚੱਲੇਗਾ

ਸੰਸਦ ਮੈਂਬਰ ਦੀਪਕ ਉਬਰਾਏ ਤੇ ਦਰਸ਼ਨ ਸਿੰਘ ਕੰਗ ਨੇ ਪੋਸਟਰ ਕੀਤਾ ਜਾਰੀ

ਕੈਲਗਰੀ, 23 ਜੁਲਾਈ (ਹਰਭਜਨ ਸਿੰਘ ਢਿੱਲੋਂ) - ਕੈਲਗਰੀ 'ਚ ਗਦਰੀ ਬਾਬਿਆਂ ਦਾ ਸਾਲਾਨਾ ਮੇਲਾ ਕੈਲਗਰੀ ਪਿਛਲੇ 19 ਸਾਲ ਤੋਂ ਨਿਰੰਤਰ ਚਲਦਾ ਆ ਰਿਹਾ ਹੈ ¢ ਮੇਲੇ ਦੇ ਪ੍ਰਬੰਧਕ ਬ•ਹਮਪ੍ਰਕਾਸ਼ ਲੁਡੂ ਨੇ ਅੱਜ ਆਪਣੇ ਸਾਥੀਆਾ ਸਮੇਤ ਜਾਣਕਾਰੀ ਸਾਾਝੀ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ, ਕੋਰਤਾਨੋਵਾ (ਬੈਰਗਾਮੋ) ਨੇ ਧੂੁਮ ਧਾਮ ਨਾਲ ਕਰਵਾਇਆ ਖੇਡ ਮੇਲਾ

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅਰੇਸੋ ਦੀ ਟੀਮ ਲਗਾਤਾਰ ਚੌਥੀ ਵਾਰ ਬਣੀ ਜੇਤੂ

ਬਰੇਸ਼ੀਆ (ਇਟਲੀ), 23 ਜੁਲਾਈ (ਬਲਦੇਵ ਸਿੰਘ ਬੂਰੇ ਜੱਟਾਂ)- ਇਟਲੀ ਦੇ ਇਸ ਸਾਲ ਦੇ ਖੇਡ ਸੀਜ਼ਨ ਦਾ ਚੌਥਾ ਖੇਡ ਮੇਲਾ ਗੁਰਦੁਆਰਾ ਸਿੰਘ ਸਭਾ, ਕੋਰਤੇਨੋਵਾ (ਬੈਰਗਾਮੋ) ਵਲੋਂ ਧੂਮਧਾਮ ਨਾਲ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਅਤੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX