ਤਾਜਾ ਖ਼ਬਰਾਂ


ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  16 minutes ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  26 minutes ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 1 hour ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 1 hour ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 1 hour ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 2 hours ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 2 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 3 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 3 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 3 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 3 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 4 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 4 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 4 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 4 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 4 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 4 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 4 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 5 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 5 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 5 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 5 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 5 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 5 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 5 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 6 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 6 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 6 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 7 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 7 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 7 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 7 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 7 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 8 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 8 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 8 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 8 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 9 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 9 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 9 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 10 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 10 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551

ਦਿੱਲੀ

ਅਵਤਾਰ ਸਿੰਘ ਹਿੱਤ ਤੇ ਹਰਜੀਤ ਸਿੰਘ ਨੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦਾ ਕਾਰਜਭਾਰ ਸੰਭਾਲਿਆ

ਨਵੀਂ ਦਿੱਲੀ, 23 ਜੁਲਾਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ ਤੇ ਗੁਰੂ ਤੇਗ ਬਹਾਦਰ ਪੋਲੀਟੈਕਨੀਕਲ ਕਾਲਜ ਦੀ ਨਵੀਂ ਚੁਣੀ ਕਮੇਟੀ ਨੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਅਹੁਦੇਦਾਰਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਾਰਜਭਾਰ ਸੌਾਪਿਆ | ਸੀਨੀਅਰ ਅਕਾਲੀ ਆਗੂ ਅਤੇ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ ਦੇ ਚੇਅਰਮੈਨ ਤੇ ਹਰਜੀਤ ਸਿੰਘ ਪੱਪਾ ਗੁਰੂ ਤੇਗ ਬਹਾਦਰ ਪੋਲੀਟੈਕਨਿਕਲ ਕਾਲਜ ਦੇ ਚੇਅਰਮੈਨ ਨਿਯੁਕਤ ਕੀਤੇ ਗਏ | ਇਨ੍ਹਾਂ ਦੇ ਨਾਲ ਹੀ ਗੁਰਮੀਤ ਸਿੰਘ ਭਾਟੀਆ ਨੂੰ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ ਦੇ ਮੈਨੇਜਰ ਤੇ ਤਿਰਲੋਚਨ ਸਿੰਘ ਢਿੱਲੋਂ ਨੂੰ ਗੁਰੂ ਤੇਗ ਬਹਾਦਰ ਪੋਲੀਟੈਕਨਿਕਲ ਕਾਲਜ ਦਾ ਮੈਨੇਜਰ ਬਣਾਇਆ ਗਿਆ ਹੈ | ਕਮੇਟੀ ਦੇ ਉਕਤ ਆਗੂਆਂ ਨੂੰ ਚਾਰਜ ਦੇਣ ਤੋਂ ਬਾਅਦ ਸੰਬੋਧਨ ਕਰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਸਿਰਸਾ ਨੇ ਕਿਹਾ ਕਿ ਅਵਤਾਰ ਸਿੰਘ ਹਿੱਤ ਲੰਮੇ ਸਮੇਂ ਤੋਂ ਕੌਮ ਦੀ ਸੇਵਾ ਕਰਦੇ ਆ ਰਹੇ ਹਨ ਤੇ ਅਸੀਂ ਵੀ ਗੁਰਦੁਆਰਾ ਸੇਵਾ ਸੰਭਾਲ ਲਈ ਇਨ੍ਹਾਂ ਤੋਂ ਸਲਾਹ ਮਸ਼ਵਰਾ ਲੈਂਦੇ ਰਹਿੰਦੇ ਹਾਂ ਅਤੇ ਜਥੇਦਾਰ ਹਿੱਤ ਦਿੱਲੀ ਕਮੇਟੀ ਅਧੀਨ ਚੱਲਦੇ ਕਾਲਜਾਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਚਲਾ ਰਹੇ ਹਨ | ਉਨ੍ਹਾਂ ਕਿਹਾ ਕਿ ਬੀਤੇ ਸਮੇਂ ਪਿਛਲੀ ਕਮੇਟੀ ਦੀਆਂ ਨਾਕਾਮੀਆਂ ਦੇ ਚੱਲਦੇ ਕਾਲਜ ਬੰਦ ਹੋਣ ਦੀ ਕਗਾਰ 'ਤੇ ਆ ਗਿਆ ਸੀ ਤਾਂ ਜਥੇਦਾਰ ਹਿੱਤ ਤੇ ਕਾਲਜ ਦੇ ਡਾਇਰੈਕਟਰ ਦੀਆਂ ਕੋਸ਼ਿਸ਼ਾਂ ਦੀ ਬਦੌਲਤ ਹੀ ਕਾਲਜ ਬਣਿਆ ਅਤੇ ਅੱਜ ਇੱਥੇ ਬੱਚਿਆਂ ਦਾ ਮੁੜ ਦਾਖ਼ਲਾ ਬਹਾਲ ਹੋ ਸਕਿਆ ਹੈ | ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਕਾਲਜਾਂ ਤੋਂ ਘੱਟ ਗਿਣਤੀਆਂ ਨੂੰ ਬਹੁਤ ਲਾਭ ਹੋ ਰਿਹਾ ਹੈ ਅਤੇ ਇਸ ਲਈ ਸਾਨੂੰ ਸਭ ਨੂੰ ਚਾਹੀਦਾ ਹੈ ਕਿ ਅਸੀਂ ਇਨ੍ਹਾਂ ਕਾਲਜਾਂ ਨੂੰ ਸਫ਼ਲ ਬਣਾਈਏ ਤੇ ਖ਼ਾਸ ਕਰਕੇ ਅਧਿਆਪਕ ਵਰਗ ਨੂੰ ਇਸ ਲਈ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ | ਦਿੱਲੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਹ ਸਾਡੇ ਨਾਲ ਮਿਲ ਬੈਠ ਕੇ ਮਸਲਾ ਸੁਲਝਾ ਸਕਦਾ ਹੈ ਨਾ ਕਿ ਅਦਾਲਤਾਂ ਵਿਚ ਜਾ ਕੇ ਕਾਲਜਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇ | ਇਸ ਮੌਕੇ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ, ਨਿਸ਼ਾਨ ਸਿੰਘ ਮਾਨ, ਸਰਬਜੀਤ ਸਿੰਘ ਵਿਰਕ, ਰਮਿੰਦਰ ਸਿੰਘ ਸਵੀਟਾ, ਸਤਿੰਦਰਪਾਲ ਸਿੰਘ ਨਾਗੀ, ਗੁਰਮੀਤ ਸਿੰਘ ਮੀਤਾ, ਦਲਜੀਤ ਸਿੰਘ ਸਰਨਾ ਵੀ ਮੌਜੁਦ ਰਹੇ |

ਪੁਲਿਸ ਵਲੋਂ ਔਰਤ 'ਤੇ ਗੋਲੀਆਂ ਚਲਾਉਣ ਵਾਲੇ 5 ਵਿਅਕਤੀ ਕਾਬੂ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਸਪੈਸ਼ਲ ਸਟਾਫ਼ ਨੇ ਇਕ ਔਰਤ 'ਤੇ ਗੋਲੀਆਂ ਚਲਾ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਵਾਲੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦੋਂ ਉਹ ਆਪਣੇ ਬੱਚੇ ਨੂੰ ਸਕੂਲ ਛੱਡ ਕੇ ਘਰ ਵਾਪਸ ਆ ਰਹੀ ਸੀ | ਔਰਤ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦੋ ਨਹੀਂ ਇਕ ਹੋਵੇ-ਰਜਿੰਦਰ ਸਿੰਘ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਵਿਰਾਸਤ ਸਿੱਖੀਜ਼ਮ ਦੇ ੇਚੇਅਰਮੈਨ ਰਾਜਿੰਦਰ ਸਿੰਘ ਦਾ ਕਹਿਣਾ ਹੈ ਕਿ ਨਗਰ ਕੀਰਤਨ ਗੁਰੂ ਸਾਹਿਬ ਦੀ ਸ਼ੋਭਾ ਵਧਾਉਣ ਲਈ ਆਯੋਜਿਤ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਨੂੰ ਮਨਾਉਣ ਦੇ ਲਈ ਸਾਂਝਾ ਨਗਰ ਕੀਰਤਨ ਕੱਢਣਾ ਚਾਹੀਦਾ ...

ਪੂਰੀ ਖ਼ਬਰ »

ਟਮਾਟਰ ਤੇ ਪਿਆਜ਼ ਦੀਆਂ ਵਧ ਰਹੀਆਂ ਕੀਮਤਾਂ ਪ੍ਰਤੀ ਸਰਕਾਰ ਸੁਚੇਤ ਹੋਈ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਟਮਾਟਰ ਤੇ ਪਿਆਜ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ, ਜਿਸ ਨੂੰ ਵੇਖ ਕੇ ਦਿੱਲੀ ਸਰਕਾਰ ਸੁਚੇਤ ਹੋ ਗਈ ਹੈ | ਇਸ ਮਾਮਲੇ ਪ੍ਰਤੀ ਦਿੱਲੀ ਸਰਕਾਰ ਦੇ ਖਾਦ ਅਤੇ ਅਪੂਰਤੀ ਮੰਤਰੀ ਇਮਰਾਨ ਹੁਸੈਨ ਨੇ ਉੱਚ ...

ਪੂਰੀ ਖ਼ਬਰ »

ਬੱਚੇ ਦੀ ਪਾਣੀ 'ਚੋਂ ਲਾਸ਼ ਮਿਲੀ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕਰਾੜੀ ਕਾਲੋਨੀ ਕੋਲ ਖ਼ਾਲੀ ਜ਼ਮੀਨ 'ਤੇ ਹਰ ਸਾਲ ਬਾਰਿਸ਼ ਦਾ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਉਹ ਤਾਲਾਬ ਦਾ ਰੂਪ ਧਾਰਨ ਕਰ ਲੈਂਦਾ ਹੈ | ਇਸ ਥਾਂ 'ਤੇ ਅਕਸਰ ਬੱਚੇ ਖੇਡਦੇ ਹਨ ਪਰ ਬਾਰਿਸ਼ 'ਚ ਇਸ ਵਿਚ ਪੂਰਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਯੁਵਾ ਸੰਗਠਨ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ.ਵਾਈ.ਐੱਸ) ਦੇ ਵਰਕਰਾਂ ਨੇ ਦਿੱਲੀ ਯੂਨੀਵਰਸਿਟੀ ਦੇ ਸਕੂਲ ਆਫ਼ ਓਪਨ ਲਰਨਿੰਗ (ਐੱਲ.ਓ.ਐੱਲ.) ਵਿਚ ਚਾਇਸ ਬੇਸਡ ਕਰੈਡਿਟ ਸਿਸਟਮ ਲਿਆਉਣ ਤੇ ਕਾਰਜਕਾਰੀ ਪ੍ਰੀਸ਼ਦ ਦੇ ਫ਼ੈਸਲੇ ਦਾ ਵਿਰੋਧ ...

ਪੂਰੀ ਖ਼ਬਰ »

ਡੀ.ਡੀ.ਏ. ਚਾਰ ਲੱਖ ਬੂਟੇ ਲਗਾਏਗਾ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਬਾਰਿਸ਼ ਦੇ ਮੌਸਮ ਵਿਚ ਦਿੱਲੀ ਵਿਚ ਵੱਖ-ਵੱਖ ਸੰਸਥਾਵਾਂ ਬੂਟੇ ਲਗਾ ਰਹੀਆਂ ਹਨ ਅਤੇ ਨਾਲ ਹੀ ਹੋਰਨਾਂ ਲੋਕਾਂ ਨੂੰ ਵੀ ਜਾਗਰੂਕ ਕਰ ਰਹੀਆਂ ਹਨ | ਡੀ. ਡੀ. ਏ. (ਦਿੱਲੀ ਡਿਵੈੱਲਪਮੈਂਟ ਅਥਾਰਟੀ) ਨੇ ਹੁਣ 4 ਲੱਖ ਦੇ ਕਰੀਬ ...

ਪੂਰੀ ਖ਼ਬਰ »

ਸੀ. ਸੀ. ਟੀ. ਵੀ. ਕੈਮਰੇ ਕਰਨਗੇ ਦਿੱਲੀ ਦੀ ਸੁਰੱਖਿਆ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਸੁਰੱਖਿਆ ਪ੍ਰਤੀ ਦਿੱਲੀ ਸਰਕਾਰ ਨੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਯੋਜਨਾ ਸ਼ੁਰੂ ਕੀਤੀ ਹੈ, ਜਿਨ੍ਹਾਂ ਨਾਲ ਪੂਰੀ ਨਿਗਰਾਨੀ ਰੱਖੀ ਜਾਵੇਗੀ | ਇਸ ਦੇ ਨਾਲ ਹੀ ਪਬਲਿਕ ਥਾਵਾਂ 'ਤੇ ਮੁਫ਼ਤ ਵਾਈ ਫਾਈ ਦੀ ...

ਪੂਰੀ ਖ਼ਬਰ »

ਸਰਬਪ੍ਰੀਤ ਸਿੰਘ ਦੀ ਪੁਸਤਕ 'ਤੇ ਹੋਈ ਚਰਚਾ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ 'ਤੇ ਭਾਈ ਵੀਰ ਸਿੰਘ ਸਾਹਿਤ ਸਦਨ ਵਲੋਂ ਵੈਸਟਲੈਂਡ ਪਬਲੀਕੇਸ਼ਨ ਦੇ ਸਹਿਯੋਗ ਨਾਲ ਕਵੀ ਅਤੇ ਨਾਟਕਕਾਰ ਸਰਬਪ੍ਰੀਤ ਸਿੰਘ ਦੀ ਲਿਖੀ ਪੁਸਤਕ 'ਦੀ ਕੈਮਲ ਮਰਚੈਂਟ ਆਫ਼ ...

ਪੂਰੀ ਖ਼ਬਰ »

ਲੀਪਸ ਐਾਡ ਬਾਊਾਡ ਫੈੱਡਰੇਸ਼ਨ ਵਲੋਂ ਸਮਾਜ ਸੇਵੀਆਂ ਦਾ ਸਨਮਾਨ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਲੀਪਸ ਐਾਡ ਬਾਊਾਡ ਫੈੱਡਰੇਸ਼ਨ ਦਿੱਲੀ ਨੇ ਆਪਣੇ 2 ਸਾਲ ਪੂਰੇ ਹੋਣ 'ਤੇ ਦਿੱਲੀ ਦੇ ਆਈ.ਟੀ.ਓ. ਸਥਿਤ ਰਾਜਿੰਦਰ ਭਵਨ ਵਿਖੇ ਇਕ ਸਮਾਗਮ ਕਰਵਾਇਆ, ਜਿਸ 'ਚ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਛੋਟੇ-ਛੋਟੇ ਬੱਚੇ ਜੋ ...

ਪੂਰੀ ਖ਼ਬਰ »

ਸੀ.ਸੀ.ਆਰ.ਟੀ. ਨੇ ਪੰਜਾਬ ਦੇ ਰਵਾਇਤੀ ਲੋਕ ਵਿਰਸੇ 'ਤੇ ਲਗਾਈ ਵਰਕਸ਼ਾਪ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸੀ. ਸੀ. ਆਰ. ਟੀ. ਵਲੋਂ ਪੰਜਾਬ ਦੇ ਰਵਾਇਤੀ ਲੋਕ ਵਿਰਸੇ 'ਤੇ ਆਧਾਰਿਤ ਇਕ ਵਰਕਸ਼ਾਪ ਮਧੂ ਵਿਹਾਰ ਦੇ ਲੜਕੀਆਂ ਦੇ ਸਕੂਲ 'ਚ ਲਗਾਈ ਗਈ, ਜਿਸ 'ਚ ਬੱਚਿਆਂ ਨੂੰ ਪੰਜਾਬ ਦੇ ਲੋਕ ਵਿਰਸੇ ਪ੍ਰਤੀ ਜਾਣੂ ਕਰਵਾਇਆ ਗਿਆ, ਜਿਸ ਵਿਚ ਲੋਕ ...

ਪੂਰੀ ਖ਼ਬਰ »

ਇਸਲਾਮਾਬਾਦ ਹਾਈਕੋਰਟ ਤੋਂ ਹੀ ਮਿਲੇਗੀ ਸ਼ਰੀਫ਼ ਨੂੰ ਰਾਹਤ-ਖੋਸਾ

ਅੰਮਿ੍ਤਸਰ, 23 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਚੀਫ਼ ਜਸਟਿਸ ਆਸਿਫ਼ ਸਈਦ ਖੋਸਾ ਨੇ ਅੱਜ ਜਵਾਬਦੇਹੀ ਅਦਾਲਤ ਦੇ ਜੱਜ ਅਰਸ਼ਦ ਮਲਿਕ ਨਾਲ ਜੁੜੇ ਵੀਡੀਓ-ਲੀਕ ਮਾਮਲੇ ਦੀ ਅਪੀਲ 'ਤੇ ਸੁਣਵਾਈ ਦੌਰਾਨ ਕਿਹਾ ਕਿ ਸੁਪਰੀਮ ਕੋਰਟ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ...

ਪੂਰੀ ਖ਼ਬਰ »

ਕੁਰਬਾਨੀ ਦੇ ਪਸ਼ੂਆਂ ਦੀ ਖਲ ਅੱਤਵਾਦੀਆਂ ਦੇ ਹੱਥ ਨਾ ਲੱਗੇ-ਪਾਕਿ ਪੁਲਿਸ ਨੂੰ ਹਦਾਇਤਾਂ

ਅੰਮਿ੍ਤਸਰ, 23 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ 'ਚ ਪੁਲਿਸ ਅਧਿਕਾਰੀਆਂ ਦੀ ਹੋਈ ਇਕ ਬੈਠਕ 'ਚ ਪੁਲਿਸ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਬਕਰੀਦ ਦੇ ਮੌਕੇ ਕਿਸੇ ਵੀ ਕੀਮਤ 'ਤੇ ਕੁਰਬਾਨ ਕੀਤੇ ਜਾਨਵਰਾਂ ਦੀ ਖਲ ਪਾਬੰਦੀਸ਼ੁਦਾ ...

ਪੂਰੀ ਖ਼ਬਰ »

ਹਾਕਮ ਸਿੰਘ ਜਵੰਧਾ ਦੀ ਯਾਦ 'ਚ ਕੈਂਸਰ ਦੇ ਮਰੀਜ਼ਾਂ ਲਈ ਹੋਵੇਗੀ ਮਦਦ

ਸੰਗਰੂਰ, 23 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸਨਜ਼ ਸੰਗਰੂਰ ਦੇ ਬਾਨੀ ਚੇਅਰਮੈਨ ਹਾਕਮ ਸਿੰਘ ਜਵੰਧਾ ਦੀ ਯਾਦ 'ਚ ਹਰ ਸਾਲ ਕੈਂਸਰ ਦੇ 15 ਮਰੀਜ਼ਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਮਰੀਜ਼ ਆਰਥਿਕ ਸਹਾਇਤਾ ਦਿੱਤੀ ਜਾਵੇਗੀ | ਸੰਸਥਾ ਦੇ ...

ਪੂਰੀ ਖ਼ਬਰ »

ਗੋ ਗਲੋਬਲ ਨੇ ਲਵਾਇਆ ਪਰਮਜੀਤ ਕੌਰ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ)-ਉੱਘੀ ਆਈਲੈਟਸ ਤੇ ਇੰਮੀਗਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਨਜ਼ਦੀਕ ਸਬ ਜੇਲ੍ਹ ਵਾਲੀ ਗਲੀ ਦੇ ਸਥਿਤ ਹੈ | ਜੋ ਹਰ ਵਰਗ ਦੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਜਲਦ ਸਾਕਾਰ ਕਰ ਰਹੀ ਹੈ, ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਲਈ ਓਪਨ ਸਕੂਲ ਪ੍ਰਣਾਲੀ ਅਧੀਨ ਐਕਰੀਡਿਟੇਸ਼ਨ ਫ਼ੀਸ ਦੀ ਆਖ਼ਰੀ ਤਰੀਕ 'ਚ ਵਾਧਾ

ਐੱਸ.ਏ.ਐੱਸ. ਨਗਰ, 23 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਸਕੂਲਾਂ ਲਈ ਓਪਨ ਸਕੂਲ ਪ੍ਰਣਾਲੀ ਅਧੀਨ ਅਕਾਦਮਿਕ ਸਾਲ 2019-20 ਲਈ ਮੈਟ੍ਰੀਕੁਲੇਸ਼ਨ ਤੇ ਸੀਨੀਅਰ ਸੈਕੰਡਰੀ ਕੋਰਸਾਂ ਦੀ ਐਕਰੀਡਿਟੇਸ਼ਨ ਫ਼ੀਸ ਦੀ ਆਖ਼ਰੀ ਮਿਤੀ 'ਚ ...

ਪੂਰੀ ਖ਼ਬਰ »

ਫ਼ਿਲਮ 'ਚੱਲ ਮੇਰਾ ਪੁੱਤ' ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਸੱਭਿਅਤਾ ਨੂੰ ਦਰਸਾਉਂਦੀ ਹੈ-ਸਿੰਮੀ ਚਾਹਲ

ਚੰਡੀਗੜ੍ਹ, 23 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬੀ ਸਿਨੇਮਾ 'ਚ ਥੋੜ੍ਹੇ ਸਮੇਂ ਵਿਚ ਚੰਗਾ ਨਾਮਣਾ ਖੱਟਣ ਵਾਲੀ ਅਦਾਕਾਰਾ ਸਿੰਮੀ ਚਾਹਲ ਨੇ ਅੱਜ ਚੰਡੀਗੜ੍ਹ 'ਚ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਵੀਂ ਆ ਰਹੀ ਫ਼ਿਲਮ 'ਚੱਲ ਮੇਰਾ ਪੁੱਤ' ਚੜ੍ਹਦੇ ਅਤੇ ਲਹਿੰਦੇ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਤੇ ਰੂਟ ਸਬੰਧੀ ਇਕੱਤਰਤਾ

ਅੰਮਿ੍ਤਸਰ, 23 ਜੁਲਾਈ (ਸਟਾਫ਼ ਰਿਪੋਰਟਰ)-ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ 1 ਅਗਸਤ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਰੂਟ ਤੇ ਸਵਾਗਤੀ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਇਕੱਤਰਤਾ ਮੁੱਖ ਦਫ਼ਤਰ 'ਚ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ...

ਪੂਰੀ ਖ਼ਬਰ »

ਕੁਲਦੀਪ ਨਈਅਰ ਦੀ ਪਹਿਲੀ ਬਰਸੀ ਮੌਕੇ ਸਮਾਗਮ ਕਰਵਾਉਣ ਦਾ ਫੈਸਲਾ

ਜਲੰਧਰ, 23 ਜੁਲਾਈ (ਜਸਪਾਲ ਸਿੰਘ)-ਪਿਛਲੇ ਕਾਫ਼ੀ ਸਮੇਂ ਤੋਂ ਭਾਰਤ-ਪਾਕਿ ਵਿਚਾਲੇ ਦੋਸਤਾਨਾ ਸਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਜਥੇਬੰਦੀਆਂ ਹਿੰਦ-ਪਾਕਿ ਦੋਸਤੀ ਮੰਚ ਤੇ ਪੰਜਾਬ ਜਾਗਿ੍ਤੀ ਮੰਚ ਦੇ ਅਹੁਦੇਦਾਰਾਂ ਤੇ ਸਮਰਥਕਾਂ ਦੀ ਮੀਟਿੰਗ ਹਿੰਦ-ਪਾਕਿ ...

ਪੂਰੀ ਖ਼ਬਰ »

ਸਿਰਸਾ ਵਲੋਂ ਸਰਨਾ ਨੂੰ ਨਗਰ ਕੀਰਤਨ 'ਚ ਸ਼ਾਮਿਲ ਹੋਣ ਦਾ ਸੱਦਾ

ਜਲੰਧਰ, 23 ਜੁਲਾਈ (ਮੇਜਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਆਗੂ ਸ. ਪਰਮਜੀਤ ਸਿੰਘ ਸਰਨਾ ਵਲੋਂ 550 ਸਾਲਾਂ ਗੁਰੂ ਨਾਨਕ ਗੁਰਪੁਰਬ ਮੌਕੇ ਵੱਖਰਾ ਨਗਰ ਕੀਰਤਨ ਕੱਢੇ ਜਾਣ ਨੂੰ ਸਿੱਖ ਕੌਮ 'ਚ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਵਿਚ ਹਿੰਦੀ 'ਚ ਲਾਏ ਹੋਰਡਿੰਗ ਨੂੰ ਲੈ ਕੇ ਵਿਰੋਧ

ਅੰਮਿ੍ਤਸਰ, 23 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਮੁੱਖ ਸੜਕ 'ਤੇ ਲਗਵਾਏ ਹਿੰਦੀ 'ਚ ਲਿਖੇ ਹੋਰਡਿੰਗ ਕਾਰਨ ਪਾਕਿ ਦੇ ਸਿੱਖ ਭਾਈਚਾਰੇ ਸਮੇਤ ਸਮੂਹ ...

ਪੂਰੀ ਖ਼ਬਰ »

ਪਿਰਾਮਿਡ ਈ-ਸਰਵਿਸਿਜ਼ ਨੇ ਦਿੱਤੀ ਮੋਗਾ ਦੇ ਨੌਜਵਾਨਾਂ ਦੇ ਭਵਿੱਖ ਨੂੰ ਦਿਸ਼ਾ

ਜਲੰਧਰ, 23 ਜੁਲਾਈ (ਅ. ਬ.)-ਪਿਰਾਮਿਡ ਈ. ਸਰਵਿਸਿਜ਼ ਨੇ ਆਰਬਿਟ ਹਾਲ, ਮੋਗਾ ਵਿਚ ਮੈਗਾ ਕੈਨੇਡੀਅਨ ਐਜੂਕੇਸ਼ਨ ਫੇਅਰ ਦਾ ਆਯੋਜਨ ਕੀਤਾ, ਜਿਸ ਵਿਚ ਸ਼ਹਿਰ ਦੇ ਨੌਜਵਾਨਾਂ ਨੂੰ ਵਿਦੇਸ਼ ਵਿਚ ਪੜ੍ਹਨ ਲਈ ਜਾਣਕਾਰੀ ਦਿੱਤੀ ਗਈ | ਇਸ ਸਿੱਖਿਆ ਮੇਲੇ ਵਿਚ ਕਈ ਮਸ਼ਹੂਰ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੂੰ ਕੀਤਾ ਗਿ੍ਫ਼ਤਾਰ

ਜਲੰਧਰ, 23 ਜੁਲਾਈ (ਐੱਮ.ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਇਕ ਨਾਬਾਲਗਾ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਸ਼ਿਵਮ ਪੁੱਤਰ ਹੈਪੀ ਵਾਸੀ ਡਾ. ...

ਪੂਰੀ ਖ਼ਬਰ »

ਪਨਗ੍ਰੇਨ ਗਡਾਊਨ 'ਚੋਂ ਚੋਰ 640 ਕੱ ਟੇ ਕਣਕ ਲੁੱਟ ਕੇ ਫ਼ਰਾਰ

ਕਰਤਾਰਪੁਰ, 23 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਬੀਤੀ ਰਾਤ ਸਥਾਨਕ ਕਪੂਰਥਲਾ ਰੋਡ 'ਤੇ ਸਥਿਤ ਪਨਗ੍ਰੇਨ ਕਣਕ ਦੇ ਗੋਦਾਮ ਤੋਂ 20-25 ਚੋਰਾਂ ਵਲੋਂ 640 ਕੱਟੇ ਕਣਕ ਲੁੱਟ ਕੇ ਲੈ ਜਾਣ ਦਾ ਸਮਾਚਾਰ ਹੈ | ਇਸ ਸਬੰਧ 'ਚ ਪਨਗ੍ਰੇਨ ਦੇ ਗੋਦਾਮ ਇੰਚਾਰਜ ਇੰਸਪੈਕਟਰ ਸੰਦੀਪ ਮਲਹੋਤਰਾ ਨੇ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੇ ਤਾਲਾ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਚੁਗਿੱਟੀ/ਜੰਡੂਸਿੰਘਾ, 23 ਜੁਲਾਈ (ਨਰਿੰਦਰ ਲਾਗੂ)-ਵਾਰਡ ਨੰ: 7 ਅਧੀਨ ਆਉਂਦੇ ਮੁਹੱਲਾ ਕੋਟ ਰਾਮਦਾਸ ਵਿਖੇ ਚੋਰਾਂ ਵਲੋਂ ਇਕ ਪੁਲਿਸ ਮੁਲਾਜ਼ਮ ਦੇ ਤਾਲਾ ਬੰਦ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਕਦੀ, ਲੱਖਾਂ ਰੁਪਏ ਦੀ ਕੀਮਤ ਵਾਲਾ ਸਾਮਾਨ ਤੇ ਜ਼ਰੂਰੀ ਕਾਗਜ਼ਾਤ ਚੋਰੀ ...

ਪੂਰੀ ਖ਼ਬਰ »

ਐਫ. ਐਮ. ਸੀ. ਕਾਰਪੋਰੇਸ਼ਨ ਨੂੰ ਭਾਰਤ ਵਿਚ ਕਾਰਪੋਰੇਟ ਲੀਡਰਸ਼ਿਪ ਐਵਾਰਡ ਨਾਲ ਨਿਵਾਜਿਆ

ਮੁੰਬਈ, 23 ਜੁਲਾਈ (ਅ. ਬ.)-ਐਫ. ਐਮ. ਸੀ. ਕਾਰਪੋਰੇਸ਼ਨ ਇਕ ਮੋਹਰੀ ਖੋਜ ਆਧਾਰਿਤ ਫਸਲ ਸੁਰੱਖਿਆ ਕੰਪਨੀ ਨੂੰ ਨਵੀਂ ਦਿੱਲੀ ਵਿਚ 12 ਜੁਲਾਈ ਨੂੰ ਆਯੋਜਿਤ ਇਕ ਸਮਾਗਮ ਵਿਚ ਕ੍ਰਿਸ਼ੀ ਅਤੇ ਕਿਸਾਨ ਕਲਿਆਣ ਮੰਤਰੀ ਨਰੇਂਦਰ ਸਿੰਘ ਤੋਮਰ ਦੁਆਰਾ ਕਾਰਪੋਰੇਟ ਲੀਡਰਸ਼ਿਪ ਐਵਾਰਡ ...

ਪੂਰੀ ਖ਼ਬਰ »

ਦੋ ਸਕੇ ਭਰਾ ਭੇਦਭਰੀ ਹਾਲਤ 'ਚ ਲਾਪਤਾ-ਲੋਕਾਂ ਨੇ ਲਾਇਆ ਹਾਈਵੇ 'ਤੇ ਜਾਮ

ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਨੇੜਲੇ ਪਿੰਡ ਖੇੜੀ ਗੰਡਿਆਂ ਵਿਖੇ ਦੋ ਸਕੇ ਭਰਾ ਭੇਦਭਰੀ ਹਾਲਤ ਵਿਚ ਗੁੰਮ ਹੋ ਗਏ ਹਨ ਜਦੋਂ ਕਿ ਮਾਪਿਆਂ ਵਲੋਂ ਬੱਚਿਆਂ ਨੂੰ ਅਗਵਾ ਕੀਤੇ ਜਾਣ ਦਾ ਦੋਸ਼ ਲਗਾਇਆ ਜਾ ਰਿਹਾ ਹੈ | ਬੱਚਿਆਂ ਦੀ ਕੋਈ ਉੱਘ-ਸੁੱਘ ਨਾ ਲੱਗਣ ...

ਪੂਰੀ ਖ਼ਬਰ »

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਬਾਬੂਆਂ ਦੀ ਢਿੱਲੀ 'ਚਾਲ'

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 23 ਜੁਲਾਈ-ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਦੇ ਚਲਦੇ ਇੰਟੇਗਰੇਟਿਡ ਡਿਪੂ ਮੈਨੇਜਮੈਂਟ ਸਿਸਟਮ (ਆਈ.ਡੀ.ਐਮ.ਐਸ.) ਨਾਮਕ ਪਾਰਦਰਸ਼ੀ ਸਿਸਟਮ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਵਲੋਂ ਵਿਭਾਗ ਨੂੰ ਭੇਜੇ 10.63 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX