ਤਾਜਾ ਖ਼ਬਰਾਂ


ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  1 day ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 day ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 day ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  1 day ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  1 day ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  1 day ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  1 day ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  2 days ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551

ਹਰਿਆਣਾ / ਹਿਮਾਚਲ

ਪੁਲਿਸ ਵਲੋਂ ਚੋਰੀ ਕਰਨ ਦੇ ਦੋਸ਼ 'ਚ ਤਿੰਨ ਮੁਲਜ਼ਮ ਗਿ੍ਫ਼ਤਾਰ

ਸ਼ਾਹਬਾਦ ਮਾਰਕੰਡਾ, 23 ਜੁਲਾਈ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੀ ਅਪਰਾਧ ਸ਼ਾਖਾ-2 ਨੇ ਰਾਤ ਸਮੇਂ ਬੈਂਕ ਵਿਚ ਚੋਰੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਬੁਲਾਰੇ ਰੌਸ਼ਨ ਲਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੀ ਅਪਰਾਧ ਸ਼ਾਖਾ-2 ਨੇ ਰਾਤ ਸਮੇਂ ਬੈਂਕ ਵਿਚ ਚੋਰੀ ਕਰਨ ਦੇ ਦੋਸ਼ ਹੇਠ ਸੁਰੇਸ਼ ਚੰਦ ਤੇ ਪ੍ਰਦੀਪ ਕੁਮਾਰ ਦੋਵੇਂ ਵਾਸੀ ਵਸ਼ਿਸ਼ਟ ਕਾਲੋਨੀ ਮੋਹਨ ਨਗਰ ਕੁਰੂਕਸ਼ੇਤਰ ਤੇ ਲਵੇਸ਼ ਕੁਮਾਰ ਵਾਸੀ ਬੰਦਰਾਨਾ ਜ਼ਿਲ੍ਹਾ ਕੈਥਲ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਬੁਲਾਰੇ ਨੇ ਦੱਸਿਆ ਕਿ ਅਨੂਪ ਸੈਣੀ ਵਾਸੀ ਢਾਂਡੀ ਨੌਰੰਗਾਬਾਦ ਜ਼ਿਲ੍ਹਾ ਭਿਵਾਨੀ ਹਾਲ ਮੈਨੇਜਰ ਸਵਾਧਾਰ ਫਿਨਸਰਖ ਪ੍ਰਾਈਵੇਟ ਲਿਮਟਿਡ ਆਰ.ਬੀ.ਐੱਲ. ਬੈਂਕ ਪਿੱਪਲੀ ਰੋਡ ਕੁਰੁਕਸ਼ੇਤਰ ਨੇ ਥਾਣਾ ਸ਼ਹਿਰ ਥਾਨੇਸਰ ਵਿਚ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਸੀ ਕਿ 17 ਦਸੰਬਰ 2018 ਨੂੰ ਬੈਂਕ ਦਾ ਕੰਮ ਖਤਮ ਕਰਕੇ ਉਹ ਅਤੇ ਸਾਰੇ ਮੁਲਾਜ਼ਮ ਬ੍ਰਾਂਚ ਬੰਦ ਕਰਕੇ ਚਲੇ ਗਏ ਸਨ | ਅਗਲੇ ਦਿਨ ਜਦੋਂ ਬ੍ਰਾਂਚ ਵਿਚ ਆਏ ਤਾਂ ਦੇਖਿਆ ਕਿ ਪੌੜੀਆਂ ਵਿਚ ਇਕ ਤਾਲਾ ਕੱਟਿਆ ਪਿਆ ਸੀ, ਬ੍ਰਾਂਚ ਵਿਚ ਗਏ ਤਾਂ ਸ਼ਟਰ ਦਾ ਤਾਲਾ ਵੀ ਟੁੱਟਿਆ ਹੋਇਆ ਸੀ ਤੇ ਸ਼ਟਰ ਬੰਦ ਸੀ, ਸ਼ਟਰ ਖੋਲ੍ਹ ਕੇ ਵੇਖਿਆ ਤਾਂ ਬ੍ਰਾਂਚ ਵਿਚ ਗੋਦਰੇਜ ਸੇਫ ਗਾਇਬ ਸੀ, ਜਿਸ ਵਿਚ 5,10,877 ਰੁਪਏ ਸਨ, ਜਿਸ ਨੂੰ ਚੋਰ ਆਪਣੇ ਨਾਲ ਲੈ ਗਏ | ਉਸ ਨੇ ਸੂਚਨਾ ਪੁਲਿਸ ਕੰਟਰੋਲ ਰੂਮ ਵਿਚ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਪਹੰੁਚ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ | ਜਾਂਚ ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੀ ਅਪਰਾਧ ਸ਼ਾਖਾ-2 ਨੂੰ ਸੌਾਪੀ ਗਈ | ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੂੰ ਸ੍ਰੀ ਗੰਗਾ ਨਗਰ ਪੁਲਿਸ ਰਾਜਸਥਾਨ ਤੋਂ ਸੂਚਨਾ ਮਿਲੀ ਸੀ ਕਿ ਗੰਗਾ ਨਗਰ ਪੁਲਿਸ ਵਲੋਂ 15 ਅਪ੍ਰੈਲ 2019 ਨੂੰ ਡਕੈਤੀ ਦੀ ਯੋਜਨਾ ਬਣਾਉਂਦੇ ਹੋਏ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਸੀ, ਜਿਨ੍ਹਾਂ ਨੇ ਪੁਲਿਸ ਦੀ ਪੁੱਛਗਿੱਛ ਦੌਰਾਨ ਮੰਨਿਆ ਕਿ ਉਨ੍ਹਾਂ ਨੇ ਕੁਰੂਕਸ਼ੇਤਰ ਸਥਿਤ ਇਕ ਪ੍ਰਾਈਵੇਟ ਬੈਂਕ ਵਿਚੋਂ ਬੈਂਕ ਦੀ ਸੇਫ ਚੋਰੀ ਕੀਤੀ ਸੀ, ਜਿਸ ਵਿਚ 5,10,877 ਰੁਪਏ ਸਨ | ਜਿਸ ਸੂਚਨਾ 'ਤੇ ਅਪਰਾਧ ਸ਼ਾਖਾ-2 ਨੇ ਮਾਣਯੋਗ ਅਦਾਲਤ ਵਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾਇਆ ਸੀ, ਉਸ ਸਮੇਂ ਵੀ.ਵੀ.ਆਈ.ਪੀ. ਡਿਊਟੀ ਹੋਣ ਕਾਰਨ ਮੁਲਜ਼ਮਾਂ ਨੂੰ ਜਾਂਚ 'ਚ ਸ਼ਾਮਿਲ ਨਹੀਂ ਕੀਤਾ ਗਿਆ ਸੀ, ਫਿਰ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾ ਕੇ ਰਾਜਸਥਾਨ ਪੁਲਿਸ ਵਲੋਂ ਤਿੰਨੇ ਮੁਲਜ਼ਮਾਂ ਨੂੰ ਲਿਆ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦੇ ਪੁਲਿਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ, ਜਿਨ੍ਹਾਂ ਮੰਨਿਆ ਕਿ ਉਨ੍ਹਾਂ ਨੇ 17 ਦਸੰਬਰ 2018 ਦੀ ਰਾਤ ਨੂੰ ਉਕਤ ਬੈਂਕ ਵਿਚ ਚੋਰੀ ਕੀਤੀ ਸੀ | ਅਪਰਾਧ ਸ਼ਾਖਾ ਦੇ ਐੱਸ. ਆਈ. ਰਿਸ਼ੀਪਾਲ ਨੇ ਆਪਣੀ ਟੀਮ ਨਾਲ ਮੁਲਜ਼ਮ ਸੁਰੇਸ਼ ਚੰਦ ਪੁੱਤਰ ਮਾਮਰਾਜ, ਪ੍ਰਦੀਪ ਕੁਮਾਰ ਪੁੱਤਰ ਬਲਵੰਤ ਸਿੰਘ ਤੇ ਲਵੇਸ਼ ਕੁਮਾਰ ਪੁੱਤਰ ਕਿ੍ਸ਼ਨਦੱਤ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਕੀਤੀ ਰਕਮ ਵਿਚੋਂ 47 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ | ਮੁਲਜ਼ਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਜ਼ਿਲ੍ਹਾ ਜੇਲ੍ਹ ਕੁਰੂਕਸ਼ੇਤਰ ਭੇਜ ਦਿੱਤਾ ਹੈ |

ਲੜਕਿਆਂ ਨੇ ਪਾਣੀ ਦੇ ਸਹੀ ਇਸਤੇਮਾਲ ਕਰਨ ਦੀ ਸਹੁੰ ਚੁੱਕੀ

ਗੂਹਲਾ ਚੀਕਾ, 23 ਜੁਲਾਈ (ਓ.ਪੀ. ਸੈਣੀ)-ਅੱਜ ਇਥੇ ਸਰਕਾਰੀ ਕੰਨਿਆ ਕਾਲਜ ਚੀਕਾ ਵਿਖੇ ਜਲ ਸ਼ਕਤੀ ਮੁਹਿੰਮ ਦੇ ਅਧੀਨ ਕਾਲਜ ਦੇ ਪਿ੍ੰਸੀਪਲ, ਕਾਲਜ ਦੇ ਸਾਰੇ ਸਟਾਫ਼ ਮੈਂਬਰ ਤੇ ਸਾਰੀਆਂ ਲੜਕਿਆਂ ਨੇ ਪਾਣੀ ਦੇ ਸਹੀ ਇਸਤੇਮਾਲ ਕਰਕੇ ਉਸ ਦੀ ਸੰਭਾਲ ਕਰਨ ਲਈ ਨਾ ਕੇਵਲ ਸਹੁੰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 4 ਕਾਬੂ

ਸਿਰਸਾ, 23 ਜੁਲਾਈ (ਭੁਪਿੰਦਰ ਪੰਨੀਵਾਲੀਆ)- ਇਥੋਂ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਾਰ ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੀ ਗਈ ਹੈਰੋਇਨ ਦੀ ਕੀਮਤ ਲੱਖਾਂ ਰੁਪਏ ਦੱਸੀ ਗਈ ਹੈ | ਫੜੇ ਗਏ ਵਿਅਕਤੀਆਂ ਦੀ ਪਛਾਣ ਦਲਵਿੰਦਰ ਵਾਸੀ ਮੰਡੀ ਡੱਬਵਾਲੀ, ਵਿਸ਼ਾਲ ...

ਪੂਰੀ ਖ਼ਬਰ »

ਬਣੀ ਪਿੰਡ 'ਚੋਂ ਗਹਿਣੇ ਚੋਰੀ

ਸਿਰਸਾ, 23 ਜੁਲਾਈ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਪਿੰਡ ਬਣੀ ਵਾਸੀ ਪੂਰਨ ਸਿੰਘ ਦੇ ਘਰੋਂ ਚੋਰ ਗਹਿਣੇ ਚੋਰੀ ਕਰਕੇ ਲੈ ਗਏ | ਪੂਰਨ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਪੋਕਸੋ ਐਕਟ ਤਹਿਤ ਮਾਮਲਾ ਦਰਜ

ਸਿਰਸਾ, 23 ਜੁਲਾਈ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਪਿੰਡ ਨਥੌਰ ਵਾਸੀ ਅਮਰਜੀਤ ਦੇ ਿਖ਼ਲਾਫ਼ ਪੁਲਿਸ ਨੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਹੈ | ਨਾਬਾਲਗ ਵਲੋਂ ਪੁਲਿਸ ਕੋਲ ਕੀਤੀ ਗਈ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਅਮਰਜੀਤ ਨੇ ਬੀਤੇ ਦਿਨ ਉਸ ਦਾ ਰਾਹ ਰੋਕ ਕੇ ਉਸ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬਹਾਦਰਗੜ੍ਹ, 23 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿਚ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਪਿੰਡ ਗੋਂਦਪੁਰ ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਪਾਉਂਟਾ ਸਾਹਿਬ, 23 ਜੁਲਾਈ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਦੇ ਇਲਾਕਾ ਗੋਂਦਪੁਰ ਵਿਖੇ ਇਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਦੇਰ ਰਾਤ ਤੱਕ ਇਕ ਹੋਰ ਵਿਅਕਤੀ ਨਾਲ ਬਹਿਸ ਅਤੇ ਮਾਰਕੁੱਟ ਹੋਈ ਸੀ | ਪੁਲਿਸ ਥਾਣਾ ਪਾਉਂਟਾ ਸਾਹਿਬ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਦੀ ਮੌਤ

ਏਲਨਾਬਾਦ, 23 ਜੁਲਾਈ (ਜਗਤਾਰ ਸਮਾਲਸਰ)- ਇੱਥੋਂ ਦੀ ਨੌਹਰ ਰੋਡ 'ਤੇ ਕਿੱਕਰ ਦੇ ਰੁੱਖ ਨਾਲ ਟਕਰਾਉਣ ਕਾਰਨ ਇਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਭਰਤ ਸਿੰਘ (24) ਪੁੱਤਰ ਕਿ੍ਸ਼ਨ ਲਾਲ ਨਿਵਾਸੀ ਭਗਵਾਨ ਥਾਣਾ ਨੌਹਰ (ਰਾਜਸਥਾਨ) ਰਾਤ ਸਮੇਂ ਆਪਣੇ ਮੋਟਰ ...

ਪੂਰੀ ਖ਼ਬਰ »

ਪੁਲਿਸ ਵਲੋਂ ਕਤਲ ਤੇ ਲੁੱਟਾਂ-ਖੋਹਾਂ ਦੇ ਮਾਮਲੇ 'ਚ ਲੋੜੀਂਦਾ ਵਿਅਕਤੀ ਨਾਜਾਇਜ਼ ਅਸਲ੍ਹੇ ਸਮੇਤ ਕਾਬੂ

ਸਿਰਸਾ, 23 ਜੁਲਾਈ (ਭੁਪਿੰਦਰ ਪੰਨੀਵਾਲੀਆ)- ਇਥੋਂ ਦੀ ਸੀ.ਆਈ.ਏ. ਥਾਣਾ ਪੁਲਿਸ ਨੇ ਕਤਲ, ਲੁੱਟਾਂ ਤੇ ਖੋਹਾਂ ਦੇ ਮਾਮਲੇ ਵਿਚ ਲੋੜੀਂਦੇ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰ ਲਿਆ ਹੈ | ਫੜੇ ਗਏ ਵਿਅਕਤੀ ਦੀ ਪਹਿਚਾਣ ਅੰਗਰੇਜ਼ ਸਿੰਘ ਉਰਫ਼ ਗੇਜੁ ਵਾਸੀ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ

ਏਲਨਾਬਾਦ, 23 ਜੁਲਾਈ (ਜਗਤਾਰ ਸਮਾਲਸਰ)- ਸ਼ਹਿਰ ਦੇ ਵਾਰਡ ਨੰਬਰ-13 ਵਿਚ ਕੁੱਝ ਲੋਕਾਂ ਵਲੋਂ ਇਕ 13 ਸਾਲਾ ਨਬਾਲਿਗ ਲੜਕੀ ਨਾਲ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਉਕਤ ਨਬਾਲਿਗ ਲੜਕੀ ਨੇ ਦੋਸ਼ ਲਾਇਆ ਹੈ ਕਿ 21 ਜੁਲਾਈ ਨੂੰ ...

ਪੂਰੀ ਖ਼ਬਰ »

ਨਹਿਰ 'ਚੋਂ ਲਾਸ਼ ਬਰਾਮਦ

ਏਲਨਾਬਾਦ, 23 ਜੁਲਾਈ (ਜਗਤਾਰ ਸਮਾਲਸਰ)- ਏਲਨਾਬਾਦ ਕੋਲੋਂ ਲੰਘਣ ਵਾਲੀ ਏਲਨਾਬਾਦ ਡਿਸਟ੍ਰੀਬਿਊਟਰ ਨਹਿਰ ਵਿਚੋਂ ਬੇਹਰਵਾਲਾ ਰੋਡ ਕੋਲ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਅੱਜ ਸਵੇਰੇ ਕਰੀਬ 7 ਵਜੇ ਜਦੋਂ ਸਥਾਨਿਕ ਲੋਕਾਂ ਨੇ ਨਹਿਰ ਵਿਚ ਤਰਦੀ ਜਾ ਰਹੀ ਲਾਸ਼ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਾਲਾਂਵਾਲੀ, 23 ਜੁਲਾਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਔਢਾਂ ਪੁਲਿਸ ਦੀ ਇਕ ਟੀਮ ਨੇ ਗਸ਼ਤ ਤੇ ਚੈਕਿੰਗ ਦੌਰਾਨ ਪਿੰਡ ਰੋਹਿੜਾਂਵਾਲੀ ਤੋਂ ਇਕ ਵਿਅਕਤੀ ਨੂੰ 338 ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਕਾਲਾਂਵਾਲੀ, 23 ਜੁਲਾਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਤੇ ਔਢਾਂ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 11 ਗਰਾਮ 36 ਮਿਲੀਗਰਾਮ ਹੈਰੋਇਨ ਬਰਾਮਦ ਕਰਕੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਰੋੜੀ ਪੁਲਿਸ ਨੇ ਗਸ਼ਤ ਤੇ ਚੈਕਿੰਗ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਸੰਤ ਤਿਲੋਕੇਵਾਲਾ ਵਲੋਂ ਧਾਰਮਿਕ ਆਗੂਆਂ ਨਾਲ ਮੀਟਿੰਗ

ਕਾਲਾਂਵਾਲੀ, 23 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਉਣ ਲਈ ਪਿੰਡ ਤਿਲੋਕੇਵਾਲਾ ਸਥਿਤ ਗੁਰਦੁਆਰਾ ਸ੍ਰੀ ਨਿਰਮਲਸਰ ਸਾਹਿਬ ਵਿਚ ਗੁਰਦੁਆਰਾ ਦੇ ਮੁੱਖ ਸੇਵਾਦਾਰ ਤੇ ਐਗਜ਼ੀਕਿਊਟਿਵ ਮੈਂਬਰ ...

ਪੂਰੀ ਖ਼ਬਰ »

ਦੇਸ਼ ਦੇ ਵਿਗਿਆਨਿਕਾਂ ਵਲੋਂ ਸਫ਼ਲਤਾ ਪੂਰਵਕ ਛੱਡੇ ਚੰਦਰਯਾਨ ਨੂੰ ਲੈ ਕੇ ਭਾਰਤ 'ਚ ਖ਼ੁਸ਼ੀ ਦੀ ਲਹਿਰ–ਵੱਖ-ਵੱਖ ਆਗੂ

ਨੀਲੋਖੇੜੀ, 23 ਜੁਲਾਈ (ਆਹੂਜਾ)-ਦੇਸ਼ ਦੇ ਵਿਗਿਆਨਿਕਾਂ ਵਲੋਂ ਸਫ਼ਲਤਾ ਪੂਰਵਕ ਛੱਡੇ ਚੰਦਰਯਾਨ ਨੂੰ ਲੈ ਕੇ ਜਿੱਥੇ ਸਾਰੇ ਭਾਰਤ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ, ਉੱਥੇ ਨਗਰ ਤੇ ਆਸਪਾਸ ਦੇ ਇਲਾਕਿਆਂ 'ਚ ਵੀ ਇਸ ਸਫ਼ਲਤਾ 'ਤੇ ਖੁਸ਼ੀਆਂ ਮਨਾਉਂਦੇ ਹੋਏ ਇਸਰੋ ਦੇ ...

ਪੂਰੀ ਖ਼ਬਰ »

ਕਾਲਜ 'ਚ ਪਾਣੀ ਬਚਾਓ ਸਹੰੁ ਚੁੱਕ ਸਮਾਗਮ ਕਰਵਾਇਆ

ਯਮੁਨਾਨਗਰ, 23 ਜੁਲਾਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਵਿਖੇ ਸਰਕਾਰ ਵਲੋਂ ਚਲਾਏ ਜਾ ਰਹੇ ਜਲ ਸ਼ਕਤੀ ਅਭਿਆਨ ਤਹਿਤ ਪਾਣੀ ਬਚਾਓ ਸਹੁੰ ਚੁੱਕ ਸਮਾਗਮ ਕਰਵਾੲਆ ਗਿਆ | ਇਸ ਪ੍ਰੋਗਰਾਮ ਦੀ ਯੋਜਨਾ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਨੇ ...

ਪੂਰੀ ਖ਼ਬਰ »

ਅਭੈ ਸਿੰਘ ਚੌਟਾਲਾ 27 ਨੂੰ ਵਰਕਰਾਂ ਦੇ ਰੂਬਰੂ ਹੋਣਗੇ

ਨੀਲੋਖੇੜੀ, 23 ਜੁਲਾਈ (ਆਹੂਜਾ)- ਇਨੈਲੋ ਦੇ ਸੂਬਾਈ ਜਨਰਲ ਸਕੱਤਰ, ਏਲਨਬਾਦ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਰਹੇ ਅਭੈ ਸਿੰਘ ਚੌਟਾਲਾ 27 ਜੁਲਾਈ ਨੂੰ ਵਰਕਰਾਂ ਦੇ ਰੂਬਰੂ ਹੋਣਗੇ | ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਮਾਮੂ ਰਾਮ ਗੌਦਰ ਅਤੇ ਇਲੈਨੋ ਦੇ ਲੋਕ ...

ਪੂਰੀ ਖ਼ਬਰ »

ਭਾਜਪਾ ਦੇ ਰਾਜ 'ਚ ਸੂਬਾ ਕਰ ਤਰੱਕੀ ਰਿਹੈ-ਸੈਣੀ

ਨਰਾਇਣਗੜ੍ਹ, 23 ਜੁਲਾਈ (ਪੀ. ਸਿੰਘ)- ਭਾਜਪਾ ਦੇ ਸੀਨੀਅਰ ਨੇਤਾ ਸੁਮੇਰ ਚੰਦ ਸੈਣੀ ਨੇ ਪਿੰਡ ਕੜਾਸਨ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਭਾਜਪਾ ਦੀਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ | ਉਨ੍ਹਾਂ ਦਾ ਕਹਿਣਾ ਸੀ ਕਿ ਭਾਜਪਾ ਦੁਆਰਾ 'ਸਭ ਦਾ ਸਾਥ ਸਭ ਦਾ ਵਿਕਾਸ' ਨੂੰ ...

ਪੂਰੀ ਖ਼ਬਰ »

ਪਰਿੰਦੇ ਸੰਸਥਾ ਨੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ

ਰਤੀਆ, 23 ਜੁਲਾਈ (ਬੇਅੰਤ ਕੌਰ ਮੰਡੇਰ)- ਪਰਿੰਦੇ ਐਜੂਕੇਸ਼ਨਲ ਸੁਸਾਇਟੀ ਵਲੋਂ ਸਾਲਾਨਾ ਸਭਿਆਚਾਰਕ ਪ੍ਰੋਗਰਾਮ ਸੈਣੀ ਧਰਮਸ਼ਾਲਾ ਵਿਚ ਕਰਵਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸਦਰ ਥਾਣਾ ਮੁਖੀ ਕਪਿਲ ਸਿਹਾਗ ਤੇ ਸ਼ਹਿਰ ਥਾਣਾ ਪ੍ਰਭਾਰੀ ਪਵਨ ਕੁਮਾਰ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਨਜ਼ਰ ਰੱਖੇ ਪ੍ਰਸ਼ਾਸਨ-ਰਾਏ

ਸਿਰਸਾ, 23 ਜੁਲਾਈ (ਭੁਪਿੰਦਰ ਪੰਨੀਵਾਲੀਆ)- ਰਾਸ਼ਟਰੀ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਸਮਾਜ ਵਿਚ ਫੁੱਟ ਪਾਊ ਵੀਡੀਓ ਵਾਇਰਲ ਨਾ ਹੋਣ ਦਿੱਤੀਆਂ ਜਾਣ | ਪ੍ਰਸ਼ਾਸਨਿਕ ਅਧਿਕਾਰੀ ਸੋਸ਼ਲ ਮੀਡੀਆ 'ਤੇ ਨਕਾਰਾਤਮਿਕ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਖੜਗ ਖੰਡਾ ਸਾਹਿਬ ਖਰੀਂਡਵਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸ਼ਾਹਬਾਦ ਮਾਰਕੰਡਾ, 23 ਜੁਲਾਈ (ਅਵਤਾਰ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸ੍ਰੀ ਅਕਾਲ ਸਹਾਇ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਖੜਗ ਖੰਡਾ ਸਾਹਿਬ, ਖਰੀਂਡਵਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਵੇਰੇ ਸਹਿਜ ਪਾਠ ਦੇ ...

ਪੂਰੀ ਖ਼ਬਰ »

ਸਿਰਸਾ ਦੀ ਰੁਝਾਨ ਚੌਧਰੀ ਨੂੰ ਮਿਲਿਆ ਯੰਗ ਲੇਖਿਕਾ ਦਾ ਸਨਮਾਨ

ਸਿਰਸਾ, 23 ਜੁਲਾਈ (ਭੁਪਿੰਦਰ ਪੰਨੀਵਾਲੀਆ)- ਅਮੀਰ ਸਤਿਆ ਫਾਉਂਡੇਸ਼ਨ ਵਲੋਂ ਸਿਰਸਾ ਦੀ ਜੰਮਪਲ ਰੁਝਾਨ ਚੌਧਰੀ ਨੂੰ ਯੰਗ ਲੇਖਿਕਾ ਦੇ ਿਖ਼ਤਾਬ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਿਖ਼ਤਾਬ ਵਿਸ਼ਵ ਦੀ ਸਭ ਤੋਂ ਯੰਗ ਲੇਖਿਕਾ ਲਈ ਦਿੱਤਾ ਗਿਆ ਹੈ | ਸਿਰਸਾ ਦੀ ਲੇਖਿਕਾ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਐਨ. ਐਫ. ਐਲ. ਦੇ ਰਿਕਾਰਡ ਦੀ ਜਾਂਚ

ਨੰਗਲ, 23 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਸੀ.ਬੀ.ਆਈ. ਅਧਿਕਾਰੀਆਂ ਨੇ ਅੱਜ ਨਵਾਂ ਨੰਗਲ ਸਥਿਤ ਭਾਰਤ ਸਰਕਾਰ ਦੇ ਅਦਾਰੇ ਐਨ.ਐਫ.ਐਲ. ਦੇ ਰਿਕਾਰਡ ਦੀ ਜਾਂਚ ਕੀਤੀ | ਇਹ ਜਾਂਚ 6 ਵਰ੍ਹੇ ਪਹਿਲਾਂ ਦੇ ਇੱਕ ਮਾਮਲੇ ਨਾਲ ਸਬੰਧਿਤ ਹੈ ਜਿਸ ਦਾ ਐਨ.ਐਫ.ਐਲ. ਨਾਲ ਅਸਿੱਧਾ ਸਬੰਧ ਹੈ | ...

ਪੂਰੀ ਖ਼ਬਰ »

ਸੋਨ ਭੱਦਰ ਕਤਲੇਆਮ ਲਈ ਜ਼ਿੰਮੇਵਾਰ ਯੋਗੀ ਸਰਕਾਰ ਨੂੰ ਬਰਖ਼ਾਸਤ ਕਰੋ-ਕਾਂਗਰਸੀ ਆਗੂ

ਮੋਰਿੰਡਾ, 23 ਜੁਲਾਈ (ਪਿ੍ਤਪਾਲ ਸਿੰਘ)-ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਉੱਤਰ ਪ੍ਰਦੇਸ਼ ਸੋਨ ਭੱਦਰ 'ਚ ਹੋਏ ਕਤਲੇਆਮ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਣ ਜਾ ਰਹੀ ਕਾਂਗਰਸ ਪਾਰਟੀ ਦੀ ਕੌਮੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਰੋਕਣ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਦੇ ਦਰਸ਼ਨਾਂ ਨੂੰ ਤਰਸੇ ਘਾੜ ਇਲਾਕੇ ਦੇ ਲੋਕ

ਪੁਰਖਾਲੀ, 23 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਘਾੜ ਇਲਾਕੇ ਦੇ ਲੋਕ ਆਪਣੇ ਨਵੇਂ ਬਣੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਦੇ ਦਰਸ਼ਨਾਂ ਨੂੰ ਤਰਸੇ ਹੋਏ ਹਨ ਪਰ ਉਹ ਪਤਾ ਨਹੀਂ ਅਜੇ ਘਾੜ ਇਲਾਕੇ ਦੀ ਰਾਹ ਕਿਉਂ ਭੁੱਲੇ ਹੋਏ ਹਨ | ਇਸ ਸਬੰਧੀ ਘਾੜ ਇਲਾਕੇ ਦੇ ਲੋਕਾਂ ਦਾ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਜ਼ਿੰਦਗੀ ਵਿਚ ਲਾਇਬ੍ਰੇਰੀ ਦੀ ਮਹੱਤਤਾ ਦੇ ਵਿਸ਼ੇ 'ਤੇ ਵਿਦਿਆਰਥੀ ਸੈਮੀਨਾਰ

ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਅਨੰਦਪੁਰ ਸਾਹਿਬ ਸੀਨੀ. ਸੈਕੰ. ਸਕੂਲ ਵਿਚ ਵਿਦਿਆਰਥੀਆਂ ਦੀ ਜ਼ਿੰਦਗੀ ਵਿਚ ਲਾਇਬਰੇਰੀ ਦੀ ਮਹੱਤਤਾ ਦੇ ਵਿਸ਼ੇ 'ਤੇ ਵਿਦਿਆਰਥੀ ਸੈਮੀਨਾਰ ਹੋਇਆ, ਜਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਨਾਟਕ ਦਾ ਮੰਚਨ

ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਅਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆ ਵਲੋਂ ਸਕੂਲ ਵਿਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 26 ਨੂੰ

ਕੀਰਤਪੁਰ ਸਾਹਿਬ, 23 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਸ਼ੋ੍ਰਮਣੀ ...

ਪੂਰੀ ਖ਼ਬਰ »

ਪਾਣੀ ਸ਼ਕਤੀ ਮੁਹਿੰਮ ਤਹਿਤ ਬੂਟੇ ਲਗਾਏ

ਜਗਾਧਰੀ, 23 ਜੁਲਾਈ (ਜਗਜੀਤ ਸਿੰਘ)- ਸਿੰਚਾਈ ਤੇ ਜਲ ਸ੍ਰੋਤ ਵਿਭਾਗ ਹਰਿਆਣਾ ਵਲੋਂ ਕਾਰਜਕਾਰੀ ਅਧਿਕਾਰੀ ਹਰੀਦੇਵ ਕੰਬੋਜ ਪਾਣੀ ਸੇਵਾ ਮੰਡਲ ਦਾਦੂਪੁਰ ਦੀ ਅਗਵਾਈ ਹੇਠ ਰੈਸਟ ਹਾਊਸ ਤਾਜੇਵਾਲਾ ਵਿਖੇ ਪਾਣੀ ਸ਼ਕਤੀ ਅਭਿਆਨ ਤਹਿਤ ਬੂਟੇ ਲਗਾਉਣ ਸਬੰਧੀ ਪ੍ਰੋਗਰਾਮ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਲੱਬ ਵਲੋਂ ਸਪੀਕਰ ਰਾਣਾ ਤੇ ਸੰਸਦ ਮੈਂਬਰ ਤਿਵਾੜੀ ਤੋਂ ਖੇਡਾਂ ਕਰਵਾਉਣ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ (ਜੇ.ਐਸ.ਨਿੱਕੂਵਾਲ,ਕਰਨੈਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਮੰਗ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਬੂਟੇ ਲਗਾਏ

ਨੀਲੋਖੇੜੀ, 23 ਜੁਲਾਈ (ਆਹੂਜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਬੂਟੇ ਲਗਾਏ ਗਏ | ਇਸ ਮੌਕੇ ਮੰਡਲ ਸਿੱਖਿਆ ਅਧਿਕਾਰੀ ਤੇ ਸਕੂਲ ਦੇ ਪਿ੍ੰ. ਧਰਮਪਾਲ ਨੇ ਸਕੂਲ ਦੇ ਸਮੁੱਚੇ ਅਧਿਆਪਕਾਂ ਅਤੇ ਬੱਚਿਆਂ ਸਮੇਤ 1 ਹਜ਼ਾਰ ਬੂਟੇ ਲਗਾਏ | ...

ਪੂਰੀ ਖ਼ਬਰ »

ਦੋਸਤ ਦੀ ਪਤਨੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸਤ ਸਮੇਤ 3 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾੜੇਵਾਲ ਅਵਾਨਾ ਵਿਚ ਦੋਸਤ ਦੀ ਪਤਨੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਦੇ ਦੋਸਤ ਤੇ ਉਸ ਦੇ ਦੋ ਸਾਥੀਆਂ ਖਿਲਾਫ਼ ਸੰਗੀਨ ਧਰਾਵਾਂ ਤਹਿਤ ...

ਪੂਰੀ ਖ਼ਬਰ »

ਜੇਲ੍ਹ ਸੁਪਰਡੈਂਟ ਅਰੋੜਾ ਨੇ ਅਹੁਦਾ ਸੰਭਾਲਿਆ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਦੇ ਨਵ-ਨਿਯੁਕਤ ਸੁਪਰਡੈਂਟ ਰਾਜੀਵ ਅਰੋੜਾ ਵਲੋਂ ਅੱਜ ਅਹੁਦਾ ਸੰਭਾਲਿਆ ਗਿਆ ਹੈ | ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਵਲੋਂ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਸ ਤੋਂ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਐਸ. ਸੀ. ਡੀ. ਸਰਕਾਰੀ ਕਾਲਜ 'ਚ 100ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

ਲੁਧਿਆਣਾ, 23 ਜੁਲਾਈ (ਬੀ.ਐਸ.ਬਰਾੜ)-100ਵਾਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸਥਾਨਕ ਸਤੀਸ਼ ਚੰਦਰ ਧਵਨ ਵਿਖੇ ਅੱਜ ਸੋਮਵਾਰ ਨੂੰ ਕਾਲਜ ਵਿਚ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਦੀ ਅਸੈਂਬਲੀ ਨਾਲ ਕਰਵਾਈ ਗਈ | ਜਿਸ ਵਿਚ ਬੀ.ਏ, ਬੀ.ਕਾਮ, ਬੀ.ਐਸ.ਸੀ, ਬੀ.ਸੀ.ਏ, ਬੀ.ਬੀ.ਏ ਦੇ ...

ਪੂਰੀ ਖ਼ਬਰ »

ਮਾਡਲ ਟਾਊਨ ਐਕਸਟੈਨਸ਼ਨ ਮਾਰਕੀਟ 'ਚ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਦੁਕਾਨਦਾਰ ਪ੍ਰੇਸ਼ਾਨ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਸਕੀਮ ਮਾਡਲ ਟਾਊਨ ਐਕਸਟੈਨਸ਼ਨ ਪਾਰਟ ਇਕ ਜੋ ਹੁਣ ਸਾਂਭ-ਸੰਭਾਲ ਲਈ ਨਗਰ ਨਿਗਮ ਕੋਲ ਹੈ ਦੀ ਮਾਰਕੀਟ 'ਚ ਬੁਨਿਆਦੀ ਸਹੂਲਤਾਂ ਦੀ ਘਾਟ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਇਮਾਰਤ ਮਾਲਕ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 23 ਜੁਲਾਈ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਮਈ ਮਹੀਨੇ 'ਚ ਬੀ.ਏੇ. ਸਮੈਸਟਰ ਚੌਥਾ ਦੀ ਲਈ ਗਈ ਪ੍ਰੀਖਿਆਵਾਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਕਾਲਜ ਦੀ ਵਿਦਿਆਰਥਣ ਅਨੂਰੀਤ ਕੌਰ ਨੇ 82.5 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚਾੋ ਪਹਿਲਾ, ਕੁਲਦੀਪ ...

ਪੂਰੀ ਖ਼ਬਰ »

ਪੇਂਡੂ ਵਿਕਾਸ ਲਈ ਪੰਚਾਂ-ਸਰਪੰਚਾਂ ਨੂੰ ਸਮੂਹ ਵਿਕਾਸ ਸਕੀਮਾਂ ਦਾ ਗਿਆਨ ਜ਼ਰੂਰੀ-ਗਰੇਵਾਲ

ਫੁੱਲਾਂਵਾਲ, 23 ਜੁਲਾਈ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ ਸਥਿਤ ਪਿੰਡ ਦਾਦ ਦੇ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਜਗਦੀਸ਼ਪਾਲ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਨਵੇਂ ਚੁਣੇ ਗਏ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਪੇਂਡੂ ਵਿਕਾਸ ਸਕੀਮਾਂ ਦਾ ਪੂਰਾ ਗਿਆਨ ਦੇਣਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦਿੱਤਾ ਮੰਗ ਪੱਤਰ

ਲੁਧਿਆਣਾ, 23 ਜੁਲਾਈ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁੜਾਣੀ ਅਤੇ ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੜ੍ਹਾਂ ਤੇ ਮੀਹ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਦੀ ਤਰੰੁਤ ਗਿਦਾਰਵਰੀ ਕਰਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 26 ਤੋਂ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ 26 ਤੋਂ 28 ਜੁਲਾਈ ...

ਪੂਰੀ ਖ਼ਬਰ »

ਰੈਸਟੋਰੈਂਟ ਤੇ ਡਾਂਸ ਕਲੱਬਾਂ 'ਚ ਅਸ਼ਲੀਲ ਡਾਂਸ ਕਰਵਾਉਣ ਵਾਲੇ ਪ੍ਰਬੰਧਕਾਂ ਿਖ਼ਲਾਫ਼ ਹੋਣਗੇ ਅਪਰਾਧਿਕ ਮਾਮਲੇ ਦਰਜ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਕੁਝ ਰੈਸਟੋਰੈਂਟਾਂ ਤੇ ਡਾਂਸ ਕਲੱਬਾਂ ਵਿਚ ਅਸ਼ਲੀਲ ਡਾਂਸ ਕਰਵਾਉਣ ਦੇ ਮਾਮਲੇ ਦਾ ਪੁਲਿਸ ਉੱਚ ਅਧਿਕਾਰੀਆਂ ਵਲੋਂ ਸਖ਼ਤ ਨੋਟਿਸ ਲੈਂਦਿਆਂ ਅਜਿਹੇ ਮਾਲਕਾਂ ਤੇ ਪ੍ਰਬੰਧਕਾਂ ਖਿਲਾਫ਼ ਅਪਰਾਧਿਕ ਮਾਮਲਾ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ ਗੰਦਾ ਆਉਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 12 ਅਧੀਨ ਪੈਂਦੀ ਗਰੇਵਾਲ ਕਾਲੋਨੀ ਤੇ ਸੁਖਦੇਵ ਕਾਲੋਨੀ 'ਚ ਪਿਛਲੇ ਕਰੀਬ 15 ਦਿਨ ਤੋਂ ਪੀਣ ਵਾਲਾ ਪਾਣੀ ਗੰਦਾ ਆਉਣ ਕਾਰਨ ਬਿਮਾਰੀ ਫੈਲਣ ਤੋਂ ਸਹਿਮੇ ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਸਮੱਸਿਆ ਜਲਦੀ ...

ਪੂਰੀ ਖ਼ਬਰ »

ਬਹੁਚਰਚਿਤ ਸਮੂਹਿਕ ਜਬਰ ਜਨਾਹ ਮਾਮਲਾ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ 'ਚ ਫਰਵਰੀ ਮਹੀਨੇ ਵਿਚ ਹੋਏ ਇੱਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਅੱਜ ਅਦਾਲਤ ਵਿਚ ਪੀੜਤ ਲੜਕੀ ਦੇ ਬਿਆਨ ਕਲਮਬੰਦ ਕੀਤੇ ਗਏ ਹਨ | ਅੱਜ ਅਦਾਲਤ ਵਿਚ ਪੀੜਤ ਲੜਕੀ ਵੱਲੋਂ ਆਪਣੇ ...

ਪੂਰੀ ਖ਼ਬਰ »

ਪਲਾਈਵੁੱਡ ਕੰਪਨੀ 'ਚ ਮਜ਼ਦੂਰਾਂ ਦੀ ਕੁੱਟਮਾਰ ਕਰ ਕੇ ਲਿਆ ਜਾਂਦਾ ਹੈ ਜਬਰੀ ਕੰਮ

ਹੰਬੜਾਂ, 23 ਜੁਲਾਈ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ 'ਚ ਜਿੱਥੇ ਵੱਡੀ ਗਿਣਤੀ ਵਿਚ ਫੈਕਟਰੀਆਂ 'ਚ ਨਬਾਲਗਾਂ ਤੋਂ ਮਜਦੂਰੀ ਕਰਵਾਈ ਜਾ ਰਹੀ ਹੈ ਉੱਥੇ ਉਨ੍ਹਾਂ ਨੂੰ ਡੰਡਿਆਂ ਨਾਲ ਕੁੱਟ ਕੇ ਜਬਰੀ ਕੰਮ ਲਿਆ ਜਾ ਰਿਹਾ ਹੈ, ਜਿਸ ਦੀ ਮਿਸਾਲ ਕਸਬਾ ਹੰਬੜਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX