ਤਾਜਾ ਖ਼ਬਰਾਂ


ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  38 minutes ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  50 minutes ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  about 2 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  about 2 hours ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  about 2 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  about 2 hours ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 3 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 4 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 4 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ...
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 4 hours ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 5 hours ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  about 5 hours ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 5 hours ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 6 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 7 hours ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 7 hours ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 7 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 8 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 8 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 8 hours ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 9 hours ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 9 hours ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 9 hours ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  1 minute ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 10 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 10 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 10 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 12 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 12 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  about 1 hour ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  19 minutes ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  23 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਆਪਣੇ-ਆਪ ਨੂੰ ਇਸ ਆਧਾਰ 'ਤੇ ਤੋਲਦੇ ਹਾਂ ਕਿ ਅਸੀਂ ਕੀ ਕਰਨ ਦੇ ਯੋਗ ਹਾਂ, ਦੂਜੇ ਸਾਨੂੰ ਇਸ ਆਧਾਰ 'ਤੇ ਤੋਲਦੇ ਹਨ ਕਿ ਅਸੀਂ ਕੀ-ਕੀ ਕੀਤਾ ਹੈ। -ਲਾਂਗ ਫੈਲੋ

ਮੁਕਤਸਰ ਸਾਹਿਬ

ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਗਿੱਦੜਬਾਹਾ 'ਚ ਇਕ ਵਾਰ ਫਿਰ ਹੋਈ ਜਲ-ਥਲ

ਗਿੱਦੜਬਾਹਾ, 23 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਸਵੇਰੇ ਹੋਈ ਤੇਜ਼ ਬਾਰਸ਼ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਬਾਰਸ਼ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿਚ ਗੋਡੇ-ਗੋਡੇ ਪਾਣੀ ਖੜ੍ਹ ਗਿਆ ਤੇ ਮੀਂਹ ਦਾ ਪਾਣੀ ਲੋਕਾਂ ਦੀਆਂ ਦੁਕਾਨਾਂ ਅਤੇ ਘਰਾਂ ਵਿਚ ਵੀ ਦਾਖਲ ਹੋ ਗਿਆ, ਜਿਸ ਕਰਕੇ ਅੱਜ ਸਾਰਾ ਬਾਜ਼ਾਰ ਬੰਦ ਰਿਹਾ | ਅੱਜ ਸਵੇਰੇ 4 ਵਜੇ ਦੇ ਲਗਪਗ ਪਏ ਮੀਂਹ ਦਾ ਪਾਣੀ ਜਮ੍ਹਾਂ ਹੋਣ ਕਰਕੇ ਗਿੱਦੜਬਾਹਾ ਦੇ ਲੋਕਾਂ ਦੀ ਜ਼ਿੰਦਗੀ ਇਕ ਵਾਰ ਫਿਰ ਘਰਾਂ ਵਿਚ ਕੈਦ ਹੋ ਕੇ ਰਹਿ ਗਈ | ਗਿੱਦੜਬਾਹਾ ਸ਼ਹਿਰ ਤੇ ਗਿੱਦੜਬਾਹਾ ਪਿੰਡ ਵਿਚੋਂ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਠੀਕ ਨਾ ਹੋਣ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਤੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਤੀਜੇ ਯੂਥ ਅਕਾਲੀ ਆਗੂ ਅਭੈ ਢਿੱਲੋਂ ਦੀ ਅਗਵਾਈ ਵਿਚ ਸ਼ਹਿਰ ਵਾਸੀਆਂ ਨੇ ਗੋਡੇ-ਗੋਡੇ ਖੜੇ੍ਹ ਪਾਣੀ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ, ਹਲਕਾ ਵਿਧਾਇਕ ਰਾਜਾ ਵੜਿੰਗ ਅਤੇ ਸਥਾਨਕ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਯੂਥ ਅਕਾਲੀ ਆਗੂ ਅਭੈ ਢਿੱਲੋਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਹਲਕਾ ਬਠਿੰਡਾ ਦੇ ਲੋਕਾਂ ਨੂੰ ਰਾਜਾ ਵੜਿੰਗ ਨੇ ਗਿੱਦੜਬਾਹਾ ਦੇ ਝੂਠੇ ਵਿਕਾਸ ਕਾਰਜਾਂ ਦੀ ਝਲਕ ਵਿਖਾ ਕੇ ਗੰੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਦੋਂਕਿ ਗਿੱਦੜਬਾਹਾ ਦੇ ਲੋਕ ਥਾਂ-ਥਾਂ ਤੋਂ ਟੁੱਟੀਆਂ ਸੜਕਾਂ, ਜਗ੍ਹਾ-ਜਗ੍ਹਾ ਤੇ ਬਣੇ ਖੱਡੇ, ਜਲ-ਘਰ ਦੀਆਂ ਟੂਟੀਆਂ ਵਿਚ ਆ ਰਿਹਾ ਸੀਵਰੇਜ ਵਾਲਾ ਪਾਣੀ, ਸਫਾਈ ਦੇ ਬੁਰੇ ਹਾਲ, ਭਿ੍ਸ਼ਟ, ਨਸ਼ਿਆਂ, ਥਾਂ-ਥਾਂ ਤੇ ਹੋ ਰਹੀਆਂ ਬੇਇਸਾਫੀਆਂ, ਧੱਕੇਸ਼ਾਹੀਆਂ ਕਾਰਨ ਕਾਂਗਰਸ ਸਰਕਾਰ ਤੇ ਉਸਦੇ ਹਲਕਾ ਵਿਧਾਇਕ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ | ਇਸ ਸਮੇਂ ਸਾਬਕਾ ਪ੍ਰਧਾਨ ਨਗਰ ਕੌਾਸਲ ਸੁਭਾਸ਼ ਜੈਨ ਲਿੱਲੀ, ਪ੍ਰਦੀਪ ਅਰੋੜਾ, ਰੈਸਟੀ ਰੰਧਾਵਾ, ਰਾਜੂ ਥਰਾਜਵਾਲਾ, ਬਲਰਾਜ ਢਿੱਲੋਂ, ਜਗਤਾਰ ਸਿੰਘ ਧਾਲੀਵਾਲ, ਰਾਜ ਕੁਮਾਰ, ਕੌਾਸਲਰ ਮਾਧੋਦਾਸ ਸਿੰਘ, ਰਾਜਨ ਗਰਗ, ਯੂਥ ਪ੍ਰਧਾਨ ਸ਼ਮਿੰਦਰ ਕੋਟਲੀ, ਪ੍ਰਧਾਨ ਹਰਬੰਸ ਗੁਰੂਸਰ, ਨੱਢਾ ਕੋਟਭਾਈ ਆਦਿ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ |

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖੇਤੀਬਾੜੀ ਅਧਿਕਾਰੀਆਂ ਤੇ ਫ਼ੀਲਡ ਸਟਾਫ਼ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਫ਼ਸਰਾਂ, ਆਤਮਾ ਸਟਾਫ਼ ਤੇ ਫ਼ੀਲਡ ਸਟਾਫ਼ ਦੀ ਮੀਟਿੰਗ ਹੋਈ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਜਿੰਦਰ ਸਿੰਘ ਬਰਾੜ ਨੇ ਖੇਤੀ ਅਫ਼ਸਰਾਂ ਤੇ ਹੋਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮਲੋਟ, 23 ਜੁਲਾਈ (ਮੱਕੜ)-ਪੁਲਿਸ ਵਲੋਂ ਪਿੰਡ ਪੰਜਾਵਾ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ...

ਪੂਰੀ ਖ਼ਬਰ »

15 ਗਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਮਲੋਟ, 23 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਥਾਣੇਦਾਰ ਗੁਰਲਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੇ ਦੌਰਾਨ ਜਦ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਦਫ਼ਤਰੀ ਕਾਮਿਆਂ ਵਲੋਂ ਕਲਮ ਛੋੜ ਹੜਤਾਲ ਜਾਰੀ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਹੈਲਥ ਡਿਪਾਰਟਮੈਂਟ ਸੂਬਾਰਡੀਨੇਟ ਆਫਿਸਜ ਕਲੈਰੀਕਲ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਿਹਤ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਜਾਰੀ ਹੈ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਾਲ-ਵਾਲ ਬਚੇ ਰਿਟਾ: ਕਰਨਲ

ਦੋਦਾ, 23 ਜੁਲਾਈ (ਰਵੀਪਾਲ)-ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਚੰਦਭਾਨ ਡਰੇਨ ਦੇ ਪੁਲ ਦੀਆਂ ਐਾਗਲਾਂ ਨਾਲ ਕਾਰ ਵੱਜਣ ਨਾਲ ਕਾਰ ਨੁਕਸਾਨੀ ਦਈ ਅਤੇ ਚਾਲਕ ਵਾਲ-ਵਾਲ ਬਚ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਸ਼ਹਿਰ ਕਰਨਾਲ ਤੋਂ ਰਿਟਾਇਰਡ ਕਰਨਲ ਐਚ.ਐਸ. ਕਾਡਾਂ ...

ਪੂਰੀ ਖ਼ਬਰ »

ਔਰਤ ਦੇ ਕੰਨਾਂ 'ਚੋਂ ਵਾਲੀਆਂ ਖਿੱਚ ਕੇ ਲੁਟੇਰੇ ਫ਼ਰਾਰ

ਰੁਪਾਣਾ, 23 ਜੁਲਾਈ (ਜਗਜੀਤ ਸਿੰਘ)-ਇਕ ਔਰਤ ਦੇ ਕੰਨਾਂ 'ਚ ਪਾਈਆਂ ਵਾਲੀਆਂ ਖਿੱਚ ਕੇ ਦੋ ਨੌਜਵਾਨ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪ੍ਰਕਾਸ਼ ਦੇਵੀ ਪਤਨੀ ਸਵ: ਬਲਰਾਜ ਰਾਮ ਵਾਸੀ ਰੁਪਾਣਾ ਜੋ ਕਿ ਆਪਣੀ ਦੁਕਾਨ ਤੋਂ ਵਾਪਸ ਆਪਣੇ ਘਰ ਵੱਲ ਆ ਰਹੀ ਸੀ, ਅਚਾਨਕ ਪਿੱਛੇ ਤੋਂ ਦੋ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ

ਮੰਡੀ ਲੱਖੇਵਾਲੀ, 23 ਜੁਲਾਈ (ਮਿਲਖ ਰਾਜ)-ਥਾਣਾ ਲੱਖੇਵਾਲੀ ਮੁਖੀ ਇੰਸਪੈਕਟਰ ਬੇਅੰਤ ਕੌਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਲਈ ਬੀਤੇ ਕੱਲ੍ਹ ਉਨ੍ਹਾਂ ਨੂੰ ਉਸ ਵਕਤ ਵੱਡਾ ਸਾਥ ਮਿਲਿਆ, ਜਦੋਂ ਇਸ ਇਲਾਕੇ ਦੇ ਪਿੰਡਾਂ ਵਿਚ ਪ੍ਰੈਕਟਿਸ ਕਰ ਰਹੇ ਡਾਕਟਰਾਂ ਦੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਡੀ. ਸੀ. ਦਫਤਰ ਮੂਹਰੇ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਜਲ ਸੰਸਾਧਨ ਮੰਤਰਾਲੇ ਵਲੋਂ 'ਕੌਮੀ ਜਲ ਐਵਾਰਡਾਂ' ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜਲ ਸੰਸਾਧਨ, ਨਦੀ ਵਿਕਾਸ ਅਤੇ ਗੰਗਾ ਸੰਭਾਲ ਮੰਤਰਾਲੇ ਵਲੋਂ ਪਾਣੀ ਦੀ ਬੱਚਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲਿਆਂ ਨੂੰ 'ਕੌਮੀ ਜਲ ਐਵਾਰਡ' ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਪਿੰਡਾਂ ਨੂੰ 7 ਕਰੋੜੀ ਸਕੀਮਾਂ ਦਾ ਲਾਭ ਦੇਣ ਲਈ ਪੱਬਾਂ ਭਾਰ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜਲ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਪਿੰਡਾਂ 'ਚ ਵਾਟਰ-ਵਰਕਸ ਨੂੰ ਸੁਚੱਜੇ ਤਰੀਕੇ ਨਾਲ ਚਲਾਉਣ ਤੋਂ ਇਲਾਵਾ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਮਲੋਟ, 23 ਜੁਲਾਈ (ਗੁਰਮੀਤ ਸਿੰਘ ਮੱਕੜ)-ਮਲੋਟ ਦੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਗੋਪਾਲ ਸਿੰਘ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਕੀ ਟਿੱਬੀ, ਸ਼ਾਮਖੇੜਾ, ਗੁਰੂਸਰ ਜੋਧਾ ਅਤੇ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸੈਮੀਨਾਰ ਲਾਇਆ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ 'ਰਾਸ਼ਟਰੀ ਧਵਜ ਨਿਰਮਾਣ ਦਿਵਸ' ਦੇ ਸਬੰਧ ਵਿਚ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇਸ਼ ਭਗਤੀ ਨਾਲ ਸਬੰਧਿਤ ਸੈਮੀਨਾਰ ਲਾਇਆ ਗਿਆ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਨੇ ਬਾਰਿਸ਼ ਦੇ ਪਾਣੀ ਤੋਂ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿਛਲੇ ਦਿਨੀਂ ਹੋਈ ਤੇਜ਼ ਬਾਰਸ਼ ਕਾਰਨ ਪਿੰਡ ਕੋਟਲੀ ਸੰਘਰ ਦੇ ਘਰਾਂ ਵਿਚ ਬਾਰਸ਼ ਦਾ ਪਾਣੀ ਦਾਖਲ ਹੋਣ ਕਾਰਨ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ | ਇਸ ਸਬੰਧੀ ਲੋਕਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਸੰਸਥਾ ਵਲੋਂ ਸਨਮਾਨ ਸਮਾਗਮ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਦੋਦਾ, 23 ਜੁਲਾਈ (ਰਵੀਪਾਲ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਸਮਾਜਸੇਵੀ ਸੰਸਥਾ ਆਸਰਾ ਚੈਰੀਟੇਬਲ ਫਾਊਾਡੇਸ਼ਨ ਵਲੋਂ ਸ਼ੁਰੂ ਕੀਤੀ 'ਨਵੀਂ ਸਵੇਰ ਵੱਲ' ਮੁਹਿੰਮ ਤਹਿਤ ਪਿੰਡ ਸਮਾਘ ਦੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਕਲੱਬ ਮੈਂਬਰਾਂ ਨੇ ਸੜਕਾਂ 'ਤੇ ਬੋਰਡ ਲਗਾਏ

ਰੁਪਾਣਾ, 23 ਜੁਲਾਈ (ਜਗਜੀਤ ਸਿੰਘ)-ਰੁਪਾਣਾ ਜਨ ਸਹਾਰਾ ਕਲੱਬ ਮੈਂਬਰਾਂ ਨੇ ਸੜਕ ਹਾਦਸੇ 'ਚ ਜ਼ਖਮੀ ਹੋਏ ਰਾਹਗੀਰਾਂ ਦੀ ਸਹੂਲਤ ਲਈ ਪੁਲਿਸ ਚੌਕੀ ਚੱਕ ਦੂਹੇਵਾਲਾ ਦੇ ਇੰਚਾਰਜ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਆਪਣੇ ਘੇਰੇ 'ਚ ਆਉਂਦੀਆਂ ਸੜਕਾਂ 'ਤੇ ਬੋਰਡ ਲਗਾਏ | ਕਲੱਬ ...

ਪੂਰੀ ਖ਼ਬਰ »

ਕੈਂਸਰ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਮਲੋਟ, 23 ਜੁਲਾਈ (ਗੁਰਮੀਤ ਸਿੰਘ ਮੱਕੜ)-ਕੈਂਸਰ ਜਾਗਰੂਕਤਾ ਮੁਹਿੰਮ ਤਹਿਤ ਡਾ: ਧਰਮਵੀਰ ਅਰੋੜਾ ਅਤੇ ਮਾਲਵਿੰਦਰ ਸਿੰਘ ਵਲੋਂ ਪਿੰਡ ਕੱਟਿਆਂਵਾਲੀ ਦੇ ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਕੈਂਸਰ ਦੀ ਬਿਮਾਰੀ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਸੈਨੀਟੇਸ਼ਨ ਵਿਭਾਗ ਦਾ ਕੰਮ ਨਾ ਕਰਨ ਦਾ ਫੈਸਲਾ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਆਂਗਣਵਾੜੀ ਵਰਕਰਾਂ ਸੈਨੀਟੇਸ਼ਨ ਵਿਭਾਗ ਦਾ ਕੰਮ ਨਹੀਂ ਕਰਨਗੀਆਂ ਤੇ ਇਹ ਕੰਮ ਸਰਕਾਰ ਉਕਤ ਵਿਭਾਗ ਦੇ ਮੁਲਾਜ਼ਮਾਂ ਤੋਂ ਹੀ ਲਵੇ | ਇਹ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਦੇ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ

ਗਿੱਦੜਬਾਹਾ, 23 ਜੁਲਾਈ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ (ਕੰਨਿ੍ਹਆਂ) ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਪਿ੍ੰਸੀਪਲ ਬਲਵਿੰਦਰ ਸਿੰਘ ਅਤੇ ਸੀਨੀਅਰ ਲੈਕਚਰਾਰ ਸ੍ਰੀਮਤੀ ...

ਪੂਰੀ ਖ਼ਬਰ »

ਸਬ-ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ 'ਚ ਹੋਏ ਟੂਰਨਾਮੈਂਟ
ਖੇਡ ਵਿਭਾਗ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ-ਡਿਵੀਜ਼ਨ ਪੱਧਰ ਦੇ ਕਬੱਡੀ ਨੈਸ਼ਨਲ ਸਟਾਇਲ ਅੰਡਰ-18 ਲੜਕੇ-ਲੜਕੀਆਂ ਦੇ ਟੂਰਨਾਮੈਂਟ ...

ਪੂਰੀ ਖ਼ਬਰ »

ਖੇਡ ਵਿਭਾਗ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ-ਡਿਵੀਜ਼ਨ ਪੱਧਰ ਦੇ ਕਬੱਡੀ ਨੈਸ਼ਨਲ ਸਟਾਇਲ ਅੰਡਰ-18 ਲੜਕੇ-ਲੜਕੀਆਂ ਦੇ ਟੂਰਨਾਮੈਂਟ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਪ੍ਰਾਪਤੀਆਂ ਵਾਲੇ ਸਕੂਲੀ ਬੱਚਿਆਂ ਨੂੰ ਕੀਤਾ ਸਨਮਾਨਿਤ

ਗਿੱਦੜਬਾਹਾ, 23 ਜੁਲਾਈ (ਬਲਦੇਵ ਸਿੰਘ ਘੱਟੋਂ)-ਸਮਾਜ ਸੇਵੀ ਸੰਸਥਾ ਡਾ: ਸਾਧੂ ਸਿੰਘ ਹਮਦਰਦ ਯਾਦਗਾਰੀ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਮਲੋਟ, 23 ਜੁਲਾਈ (ਗੁਰਮੀਤ ਸਿੰਘ ਮੱਕੜ)-ਡੀ.ਏ.ਵੀ. ਕਾਲਜ ਦੇ ਅਭਿਨਵ ਅਰੋੜਾ ਨੇ ਬੀ.ਐਸ.ਸੀ. ਚੌਥੇ ਸਮੈਸਟਰ ਵਿਚ 90 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਸਿਮਰਨ ਨੇ 89 ਅੰਕ ਨਾਲ ਦੂਜਾ ਤੇ ਰੋਜ਼ੀ ਨੇ 86 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਬੀ.ਐਸ.ਸੀ. ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੇ ਬੂਟੇ ਲਾਏ ਅਤੇ ਸਕੂਲ ਦੀ ਸਫ਼ਾਈ ਕੀਤੀ

ਗਿੱਦੜਬਾਹਾ, 23 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਕਰਸਰ-ਥੇੜ੍ਹੀ ਵਿਖੇ 6ਵੀਂ ਪੰਜਾਬ ਐਨ.ਸੀ.ਸੀ. ਬਟਾਲੀਅਨ ਦੇ ਕਮਾਂਡਰ ਅਫ਼ਸਰ ਸ੍ਰੀ ਰਵਿੰਦਰ ਭੱਟੀ ਦੀ ਅਗਵਾਈ ਹੇਠ ਬੂਟੇ ਲਾਏ ਗਏ ਅਤੇ ਸਵੱਛਤਾ ਅਭਿਆਨ ਮੁਹਿੰਮ ਅਧੀਨ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀ ਗੁਣਮੀਤ ਨੇ ਤਾਇਕਵਾਂਡੋ ਦੇ ਸਹਾਰੇ ਸਕਾਲਰਸ਼ਿਪ ਪ੍ਰਾਪਤ ਕੀਤੀ

ਮੰਡੀ ਲੱਖੇਵਾਲੀ, 23 ਜੁਲਾਈ (ਮਿਲਖ ਰਾਜ)-ਮਾਤਾ ਗੁੱਜਰੀ ਪਬਲਿਕ ਸਕੂਲ ਚੱਕ ਸੁਹੇਲੇਵਾਲਾ ਦੇ ਖਿਡਾਰੀ ਗੁਣਮੀਤ ਸਿੰਘ ਨੇ ਤਾਇਕੋਵਾਂਡੋ ਵਿਚ ਵਧੀਆ ਪ੍ਰਦਰਸ਼ਨ ਦੇ ਸਹਾਰੇ ਡੀ.ਏ.ਵੀ. ਕਾਲਜ ਚੰਡੀਗੜ੍ਹ ਤੋਂ ਸਕਾਲਰਸ਼ਿਪ ਪ੍ਰਾਪਤ ਕੀਤੀ ਹੈ | ਡੀ.ਏ.ਵੀ. ਕਾਲਜ ਚੰਡੀਗੜ੍ਹ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੰਡੀ ਬਰੀਵਾਲਾ, 23 ਜੁਲਾਈ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਵਿਚ ਛੇਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਪ੍ਰਭਾਤ ਫੇਰੀ ਕੱਢੀ ਅਤੇ ...

ਪੂਰੀ ਖ਼ਬਰ »

ਅਕਾਲੀ ਆਗੂ ਸੰਨੀ ਢਿੱਲੋਂ ਵਲੋਂ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਗਿੱਦੜਬਾਹਾ, 23 ਜੁਲਾਈ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਤੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ 'ਤੇ ਸੀਨੀਅਰ ਅਕਾਲੀ ਆਗੂ ਸੰਦੀਪ ਸਿੰਘ ਸੰਨੀ ਢਿੱਲੋਂ ...

ਪੂਰੀ ਖ਼ਬਰ »

ਮਲੇਰੀਆ ਤੇ ਡੇਂਗੂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ

ਮੰਡੀ ਬਰੀਵਾਲਾ, 23 ਜੁਲਾਈ (ਨਿਰਭੋਲ ਸਿੰਘ)-ਸਿਵਲ ਸਰਜਨ ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੜ੍ਹੇਵਣ ਵਿਚ ਮਲੇਰੀਆ, ਡੇਂਗੂ, ਚਿਕਨਗੁਨੀਆਂ ਆਦਿ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਸਿਹਤ ਵਿਭਾਗ ਦੀ ਟੀਮ 'ਚ ਬੂਟਾ ਸਿੰਘ, ਗੁਰਭਗਤ ਸਿੰਘ, ...

ਪੂਰੀ ਖ਼ਬਰ »

ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਖੜੇ੍ਹ ਪਾਣੀ 'ਚ ਕਾਲਾ ਤੇਲ ਪਾਇਆ

ਗਿੱਦੜਬਾਹਾ, 23 ਜੁਲਾਈ (ਬਲਦੇਵ ਸਿੰਘ ਘੱਟੋਂ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਦੋਦਾ ਦੇ ਐਸ.ਐਮ.ਓ. ਡਾ: ਰਮੇਸ਼ ਕੁਮਾਰ ਕੰਬੋਜ ਦੀ ਅਗਵਾਈ ਹੇਠ ਬਾਰਸ਼ਾਂ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ...

ਪੂਰੀ ਖ਼ਬਰ »

ਜੀ. ਟੀ. ਬੀ. ਖ਼ਾਲਸਾ ਸਕੂਲ 'ਚ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ

ਮਲੋਟ, 23 ਜੁਲਾਈ (ਪਾਟਿਲ)-ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਕੈਂਸਰ ਜਾਗਰੂਕਤਾ ਮੁਹਿੰਮ ਤਹਿਤ ਪਿ੍ੰਸੀਪਲ ਮੈਡਮ ਸ੍ਰੀਮਤੀ ਅਮਰਜੀਤ ਨਰੂਲਾ ਦੀ ਰਹਿਨੁਮਾਈ ਹੇਠ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਨੇ ਭੇਜਿਆ ਸਿੱਖਿਆ ਮੰਤਰੀ ਦੇ ਨਾਂਅ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਨਾਂਅ ਮੰਗ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਨੂੰ ਦਿੱਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ...

ਪੂਰੀ ਖ਼ਬਰ »

ਸਨੀ ਢਿੱਲੋਂ ਨੇ ਪਾਣੀ 'ਚ ਡੁੱਬੀਆਂ ਫ਼ਸਲਾਂ ਦਾ ਜਾਇਜ਼ਾ ਲਿਆ

ਦੋਦਾ, 23 ਜੁਲਾਈ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਤੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਪਿੰਡ ਲੁਹਾਰਾ ਦੇ ਕਿਸਾਨਾਂ ਨਾਲ ਪਿਛਲੇ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਸਰਕਲ ਦੇ ਮੈਂਬਰਾਂ ਵਲੋਂ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸੂਬਾ ਕਮੇਟੀ ਦੇ ਸੱਦੇ 'ਤੇ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਸਰਕਲ ਦੇ ਸਮੂਹ ਮੈਂਬਰਾਂ ਵਲੋਂ ਸਥਾਨਕ ਸਰਕਲ ਹੈੱਡ ਕੁਆਰਟਰ ਮੂਹਰੇ ਰੋਸ ਧਰਨਾ ਲਾਇਆ ਗਿਆ | ਇਸ ਸਬੰਧੀ ਰਮੇਸ਼ ਕੁਮਾਰ ਗੁੰਬਰ ਸਰਕਲ ਪ੍ਰਧਾਨ ਅਤੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਆਗੂਆਂ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ

ਮਲੋਟ, 23 ਜੁਲਾਈ (ਪਾਟਿਲ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ੍ਰੀ ਮਨੋਹਰ ਲਾਲ ਸ਼ਰਮਾ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਤਹਿਸੀਲਦਾਰ ਮਲੋਟ ...

ਪੂਰੀ ਖ਼ਬਰ »

ਖਾਲੀ ਪਏ ਪਲਾਟ ਵਿਚੋਂ ਪਿਸਤੌਲ ਬਰਾਮਦ

ਸ੍ਰੀ ਮੁਕਤਸਰ ਸਾਹਿਬ, 23 ਜੁੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੋਨਿਆਣਾ ਰੋਡ 'ਤੇ ਦੇਰ ਸ਼ਾਮ ਗੁਰਦੁਆਰਾ ਅਤਰਸਰ ਸਾਹਿਬ ਨੇੜੇ ਗਲੀ ਨੰਬਰ 28 ਦੇ ਇੱਕ ਖਾਲੀ ਪਲਾਟ ਵਿਚੋਂ ਇਕ ਪਿਸਤੌਲ ਬਰਾਮਦ ਹੋਇਆ ਹੈ | ਇਸ ਮੌਕੇ ਜਾਣਕਾਰੀ ਮਿਲਣ 'ਤੇ ਡੀ.ਐੱਸ.ਪੀ. (ਡੀ) ਜਸਮੀਤ ਸਿੰਘ, ...

ਪੂਰੀ ਖ਼ਬਰ »

ਨਸ਼ੇ ਕਾਰਨ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਇੱਕ ਨੌਜਵਾਨ ਨਸ਼ੇ ਦਾ ਆਦੀ ਸੀ ਅਤੇ ਉਸ ਨੇ ਆਪਣੀ ...

ਪੂਰੀ ਖ਼ਬਰ »

ਸਵੱਛ ਭਾਰਤ ਇੰਟਰਸ਼ਿਪ ਮੁਹਿੰਮ ਤਹਿਤ ਕੰਪੋਸਟ ਪਿੱਟਾਂ ਬਣਾਈਆਂ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੂੜਾ ਗੁੱਜਰ ਰੋਡ ਗਲੀ ਨੰ: 7 ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਸੁਖਜੀਤ ਸਿੰਘ ਵਲੋਂ ਗਿੱਲੇ ਅਤੇ ਸੁੱਕੇ ਕੂੜੇ ਦੇ ਲਈ ਕੰਪੋਸਟ ਪਿੱਟਾਂ ਬਣਾਈਆਂ ਗਈਆਂ | ਇਸ ਸਬੰਧੀ ਗੱਲਬਾਤ ਕਰਦਿਆਂ ਮੈਡਮ ਵੀਨਾ ...

ਪੂਰੀ ਖ਼ਬਰ »

ਤੇਜ਼ ਮੀਂਹ ਨਾਲ ਬਿਜਲੀ ਦਾ ਖੰਭਾ ਡਿਗਿਆ

ਗਿੱਦੜਬਾਹਾ, 23 ਜੁਲਾਈ (ਘੱਟੋਂ)-ਅੱਜ ਸਵੇਰੇ ਹੋਈ ਤੇਜ਼ ਬਾਰਿਸ਼ ਕਾਰਨ ਨੈਸ਼ਨਲ ਹਾਈਵੇਅ ਸਥਿਤ ਭਾਰੂ ਚੌਕ ਵਿਖੇ ਇਕ ਬਿਜਲੀ ਦਾ ਖੰਭਾ ਡਿੱਗ ਪੈਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰੂ ਚੌਾਕ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਚੌਾਕ ਦੇ ਨੇੜੇ ਭਾਰੂ ...

ਪੂਰੀ ਖ਼ਬਰ »

ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਦੋਵੇਂ ਮਿ੍ਤਕਾਂ ਦਾ ਅੱਜ 11ਵੇਂ ਦਿਨ ਹੋਇਆ ਅੰਤਿਮ ਸੰਸਕਾਰ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਹੀ ਵਿਅਕਤੀਆਂ ਵਲੋਂ ਬੀਤੀ 13 ਜੁਲਾਈ ਨੂੰ ਗੋਲੀ ਚਲਾ ਕੇ ਐੱਸ.ਸੀ. ਪਰਿਵਾਰ ਨਾਲ ਸਬੰਧਿਤ ਕਿਰਨਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਸਾਬਕਾ ...

ਪੂਰੀ ਖ਼ਬਰ »

ਕਿਸਾਨਾਂ ਦੇ ਤਿੰਨ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ

ਦੋਦਾ, 23 ਜੁਲਾਈ (ਰਵੀਪਾਲ)-ਪਿੰਡ ਮੱਲਣ ਦੇ ਕਿਸਾਨਾਂ ਦੇ ਖੇਤਾਂ ਵਿਚੋਂ ਚੋਰ ਰਾਤ ਸਮੇਂ ਬਿਜਲੀ ਦੇ ਤਿੰਨ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕਰਕੇ ਲੈ ਗਏ | ਕਿਸਾਨਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਮੱਲਣ ਦੇ ਵਾੜਾ ਕਿਸ਼ਨਪੁਰਾ ਸੜਕ 'ਤੇ ਕਿਸਾਨ ਰਾਮ ਸਿੰਘ ...

ਪੂਰੀ ਖ਼ਬਰ »

ਜੀ. ਜੀ. ਐਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਗਿੱਦੜਬਾਹਾ, 23 ਜੁਲਾਈ (ਬਲਦੇਵ ਸਿੰਘ ਘੱਟੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਏ. ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਵੀ ਸਥਾਨਕ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ...

ਪੂਰੀ ਖ਼ਬਰ »

ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਦੀ ਪ੍ਰਧਾਨਗੀ ਹੇਠ ਡੇਰਾ ਭਾਈ ਮਸਤਾਨ ਸਿੰਘ ਵਿਖੇ ਹੋਈ ਜਿਸ ਵਿਚ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX