ਤਾਜਾ ਖ਼ਬਰਾਂ


ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  38 minutes ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  50 minutes ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  about 2 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  about 2 hours ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  about 2 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  about 2 hours ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 3 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 4 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 4 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ...
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 4 hours ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 5 hours ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  about 5 hours ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 5 hours ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 6 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 7 hours ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 7 hours ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 7 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 8 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 8 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 8 hours ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 9 hours ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 9 hours ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 9 hours ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  1 minute ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 10 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 10 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 10 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 12 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 12 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  about 1 hour ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  19 minutes ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  23 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਆਪਣੇ-ਆਪ ਨੂੰ ਇਸ ਆਧਾਰ 'ਤੇ ਤੋਲਦੇ ਹਾਂ ਕਿ ਅਸੀਂ ਕੀ ਕਰਨ ਦੇ ਯੋਗ ਹਾਂ, ਦੂਜੇ ਸਾਨੂੰ ਇਸ ਆਧਾਰ 'ਤੇ ਤੋਲਦੇ ਹਨ ਕਿ ਅਸੀਂ ਕੀ-ਕੀ ਕੀਤਾ ਹੈ। -ਲਾਂਗ ਫੈਲੋ

ਕਪੂਰਥਲਾ / ਫਗਵਾੜਾ

ਮੈਂਬਰਸ਼ਿਪ ਦੀਆਂ ਪਰਚੀਆਂ ਤੇ ਸਰਕਲ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਅਕਾਲੀ ਆਗੂਆਂ ਦੀ ਮੀਟਿੰਗ 'ਚ ਤਿੱਖੀ ਨੋਕ-ਝੋਕ

ਕਪੂਰਥਲਾ, 23 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੀਆਂ ਮੈਂਬਰਸ਼ਿਪ ਦੀਆਂ ਪਰਚੀਆਂ ਨੰੂ ਲੈ ਕੇ ਅੱਜ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਅਕਾਲੀ ਦਲ ਨਾਲ ਸਬੰਧਤ ਦੋ ਧੜਿਆਂ ਵਿਚ ਤਿੱਖੀ ਨੋਕ-ਝੋਕ ਹੋਈ, ਜੋ ਲਗਭਗ 2 ਘੰਟੇ ਜਾਰੀ ਰਹੀ | ਦੋਵਾਂ ਧੜਿਆਂ ਦੇ ਆਗੂਆਂ ਨੇ ਇਕ ਦੂਜੇ 'ਤੇ ਪਾਰਟੀ ਨੰੂ ਕਮਜ਼ੋਰ ਕਰਨ ਦੇ ਦੋਸ਼ ਲਗਾਏ | ਮੀਟਿੰਗ ਵਿਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨਾਲ ਸਬੰਧਤ ਧੜੇ ਦੇ ਆਗੂਆਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ ਦੇ ਧੜੇ 'ਤੇ ਦੋਸ਼ ਲਗਾਇਆ ਕਿ ਉਨ੍ਹਾਂ ਸਰਕਲ ਸਦਰ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਢੱਪਈ ਦੀ ਥਾਂ 'ਤੇ ਇੰਦਰਜੀਤ ਸਿੰਘ ਮੰਨਣ ਨੂੰ ਸਰਕਲ ਪ੍ਰਧਾਨ ਬਣਾਉਣ ਸਮੇਂ ਉਨ੍ਹਾਂ ਨੂੰ ਭਰੋਸੇ ਵਿਚ ਨਹੀਂ ਲਿਆ ਤੇ ਅਕਾਲੀ ਦਲ ਵਲੋਂ ਜਿੰਨੇ ਵੀ ਫ਼ੈਸਲੇ ਲਏ ਜਾਂਦੇ ਹਨ, ਉਨ੍ਹਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਜਦਕਿ ਜਗੀਰ ਸਿੰਘ ਵਡਾਲਾ ਦੇ ਧੜੇ ਨਾਲ ਸਬੰਧਤ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਅਮਰਜੀਤ ਸਿੰਘ ਮੰਨਣ ਨੂੰ ਨਵਾਂ ਸਰਕਲ ਸਦਰ ਦਾ ਜਥੇਦਾਰ ਬਣਾਉਣ ਸਮੇਂ ਖ਼ੁਦ ਜਥੇਦਾਰ ਅਮਰਜੀਤ ਸਿੰਘ ਢੱਪਈ ਨਾਲ ਗੱਲਬਾਤ ਕੀਤੀ ਸੀ ਪਰ ਇਨ੍ਹਾਂ ਇਸ 'ਤੇ ਕੋਈ ਕਿੰਤੂ ਪ੍ਰੰਤੂ ਨਹੀਂ ਕੀਤਾ ਤੇ ਬਾਅਦ ਵਿਚ ਉਨ੍ਹਾਂ ਜਥੇਦਾਰ ਢੱਪਈ ਦੀ ਸਹਿਮਤੀ ਨਾਲ ਹੀ ਨਵੇਂ ਸਰਕਲ ਜਥੇਦਾਰ ਦੀ ਨਿਯੁਕਤੀ ਕੀਤੀ ਹੈ | ਉਨ੍ਹਾਂ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਦੇ ਧੜੇ ਵਲੋਂ ਉਨ੍ਹਾਂ ਨੂੰ ਅੱਖੋਂ ਪਰੋਖੇ ਕਰਨ ਦੇ ਦੋਸ਼ਾਂ ਨੂੰ ਵੀ ਰੱਦ ਕੀਤਾ | ਮੀਟਿੰਗ ਵਿਚ ਦੋ ਧੜਿਆਂ ਵਿਚ ਚੱਲ ਰਹੀ ਕਸ਼ਮਕਸ਼ ਨੂੰ ਦੇਖਦਿਆਂ ਹਲਕੇ ਦੇ ਕੁਝ ਅਕਾਲੀ ਆਗੂਆਂ ਨੇ ਪਹਿਲ ਕਦਮੀ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਵਿਚੋਂ ਪੰਜ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਇਸ ਲਈ ਪਾਰਟੀ ਦੀ ਦਿਨ ਬੇ ਦਿਨ ਕਮਜ਼ੋਰ ਹੋ ਰਹੀ ਹਾਲਤ ਨੂੰ ਮੱਦੇਨਜ਼ਰ ਰੱਖਦਿਆਂ ਸਾਰੇ ਆਗੂਆਂ ਨੂੰ ਆਪਸੀ ਗਿਲੇ ਸ਼ਿਕਵੇ ਮਿਟਾ ਕੇ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ ਤਦ ਹੀ ਅਕਾਲੀ ਦਲ ਕਪੂਰਥਲਾ ਹਲਕੇ ਵਿਚ ਆਪਣਾ ਵਜੂਦ ਮੁੜ ਬਰਕਰਾਰ ਰੱਖ ਸਕਦਾ ਹੈ | ਇਸ ਮੌਕੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜੋ ਹਲਕੇ ਵਿਚ ਅਕਾਲੀ ਦਲ ਦੀ ਮੈਂਬਰਸ਼ਿਪ ਲਈ ਯਤਨ ਕਰੇਗੀ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ ਪਾਰਟੀ ਵਲੋਂ ਸ਼ੁਰੂ ਕੀਤੀ ਭਰਤੀ ਮੁਹਿਮ ਤਹਿਤ ਕਪੂਰਥਲਾ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਐਡਵੋਕੇਟ ਹਲਕਾ ਇੰਚਾਰਜ ਕਪੂਰਥਲਾ ਨੇ ਕਿਹਾ ਕਿ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ 31 ਅਗਸਤ ਤੱਕ 30 ਹਜ਼ਾਰ ਨਵੇਂ ਮੈਂਬਰ ਭਰਤੀ ਕੀਤੇ ਜਾਣਗੇ ਤੇ ਪਾਰਟੀ ਦੇ ਨਵੇਂ ਮੈਂਬਰਾਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਇਸ ਲਈ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਜਵਾਬ ਦੇਣਾ ਚਾਹੀਦਾ ਹੈ | ਉਨ੍ਹਾਂ ਨਸ਼ਿਆਂ ਦੇ ਵੱਧ ਰਹੇ ਰੁਝਾਨ 'ਤੇ ਵੀ ਚਿੰਤਾ ਜ਼ਾਹਿਰ ਕੀਤੀ | ਜਥੇਦਾਰ ਜਗੀਰ ਸਿੰਘ ਵਡਾਲਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ 1 ਲੱਖ 20 ਹਜ਼ਾਰ ਨਵੇਂ ਮੈਂਬਰ ਭਰਤੀ ਕੀਤੇ ਜਾਣਗੇ ਤੇ ਪਾਰਟੀ ਵਲੋਂ ਮੈਂਬਰਸ਼ਿਪ ਫ਼ੀਸ ਪ੍ਰਤੀ ਮੈਂਬਰ 10 ਰੁਪਏ ਰੱਖੀ ਗਈ ਹੈ | ਉਨ੍ਹਾਂ ਮੈਂਬਰਸ਼ਿਪ ਸਬੰਧੀ ਪਾਰਟੀ ਹਾਈ ਕਮਾਂਡ ਵਲੋਂ ਜਾਰੀ ਕੀਤੀਆਂ ਹਦਾਇਤਾਂ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਮੀਟਿੰਗ ਨੂੰ ਅਮਰਬੀਰ ਸਿੰਘ ਲਾਲੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਨੇ ਵੀ ਸੰਬੋਧਨ ਕੀਤਾ ਤੇ ਆਗੂਆਂ ਨੂੰ ਇੱਕਜੁੱਟ ਹੋ ਕੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦੀ ਅਪੀਲ ਕੀਤੀ | ਅਕਾਲੀ ਆਗੂ ਸਤਨਾਮ ਸਿੰਘ ਜੱਲੋਵਾਲ ਨੇ ਵੀ ਅਕਾਲੀ ਦਲ ਦੇ ਪਹਿਲੇ ਹਲਕਾ ਇੰਚਾਰਜ 'ਤੇ ਗੰਭੀਰ ਦੋਸ਼ ਲਗਾਏ | ਮੀਟਿੰਗ ਵਿਚ ਸੀਨੀਅਰ ਅਕਾਲੀ ਆਗੂ ਦਵਿੰਦਰਬੀਰ ਸਿੰਘ ਚਾਹਲ, ਜਥੇਦਾਰ ਕੁਲਵੰਤ ਸਿੰਘ ਜੋਸਨ, ਸਾਬਕਾ ਚੇਅਰਮੈਨ ਦਲਜੀਤ ਸਿੰਘ ਬਸਰਾ, ਜਥੇਦਾਰ ਹਰਬੰਸ ਸਿੰਘ ਵਾਲੀਆ ਕੌਾਸਲਰ, ਮਨਮੋਹਨ ਸਿੰਘ ਵਾਲੀਆ ਕੌਾਸਲਰ, ਅਕਾਲੀ ਦਲ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਕ੍ਰਿਸ਼ਨ ਕੁਮਾਰ ਟੰਡਨ, ਸੀਨੀਅਰ ਅਕਾਲੀ ਆਗੂ ਜਥੇਦਾਰ ਇੱਛਾ ਸਿੰਘ ਢੋਟ, ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਜਰਨੈਲ ਸਿੰਘ ਬਾਜਵਾ, ਸੁਖਵਿੰਦਰ ਸਿੰਘ ਨਵਾਂ ਪਿੰਡ, ਇੰਦਰਜੀਤ ਸਿੰਘ ਮੰਨਣ, ਪਰਮਿੰਦਰ ਸਿੰਘ ਬੌਬੀ, ਇੰਦਰਜੀਤ ਸਿੰਘ ਜੁਗਨੂੰ, ਅਜੇ ਬਬਲਾ, ਬਖ਼ਸ਼ੀਸ਼ ਸਿੰਘ ਧੰਮ, ਵਰਿਆਮ ਸਿੰਘ ਕਪੂਰ, ਜਗਜੀਤ ਸਿੰਘ ਸ਼ੰਮੀ, ਅਵੀ ਰਾਜਪੂਤ, ਸੁਰਜੀਤ ਰਾਣਾ, ਸੁਖਵਿੰਦਰ ਸਿੰਘ ਬੱਬਰ, ਨਿਰਮਲ ਸਿੰਘ, ਬਲਬੀਰ ਸਿੰਘ, ਸ਼ਿੰਗਾਰਾ ਸਿੰਘ, ਸਰਵਨ ਸਿੰਘ ਵਡਾਲਾ, ਸ਼ੇਰ ਸਿੰਘ, ਗੁਰਨਾਮ ਸਿੰਘ ਕਾਦੂਪੁਰ, ਹੰਸ ਰਾਜ ਦਬੁਰਜੀ, ਸੁਖਦੇਵ ਸਿੰਘ, ਬੀਬੀ ਮਨਜੀਤ ਕੌਰ, ਕਰਨੈਲ ਸਿੰਘ, ਅਵਤਾਰ ਸਿੰਘ ਮੁਸ਼ਕਵੇਦ, ਗੁਰਮੀਤ ਸਿੰਘ ਬਹੂਈ, ਮਹਿੰਦਰ ਸਿੰਘ, ਗੁਰਦੇਵ ਸਿੰਘ, ਕੇਵਲ ਸਿੰਘ, ਵਿਜੇ ਕੁਮਾਰ, ਬਾਬਾ ਬਖ਼ਸ਼ੀਸ਼ ਸਿੰਘ, ਹਰਜਿੰਦਰ ਸਿੰਘ, ਸਿਮਰਜੀਤ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |

ਕੇਂਦਰੀ ਮੰਤਰੀ ਨੂੰ ਰੇਲਵੇ ਸਟੇਸ਼ਨ ਨੂੰ ਆਧੁਨਿਕ ਬਣਾਉਣ ਲਈ ਯਾਦ ਪੱਤਰ ਸੌ ਾਪਿਆ

ਫਗਵਾੜਾ, 23 ਜੁਲਾਈ (ਟੀ.ਡੀ. ਚਾਵਲਾ)- ਬੀਤੇ ਦਿਨ ਇੱਥੇ ਟਾਊਨ ਹਾਲ ਵਿਚ ਸਿਟੀਜ਼ਨ ਰਾਈਟਸ ਫੋਰਮ ਦੇ ਪ੍ਰਧਾਨ ਡਾ: ਜੇ.ਐਸ. ਵਿਰਕ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਫਗਵਾੜਾ ਰੇਲਵੇ ਸਟੇਸ਼ਨ ਨੂੰ ਆਧੁਨਿਕ ਸਟੇਸ਼ਨ ਬਣਾਉਣ ਲਈ ਯਾਦ ਪੱਤਰ ਦਿੱਤਾ ਜਿਸ ਵਿਚ ਮੰਗ ਕੀਤੀ ...

ਪੂਰੀ ਖ਼ਬਰ »

ਪਿਸਤੌਲ ਵਿਖਾ ਕੇ ਵਪਾਰੀ ਕੋਲੋਂ 29 ਹਜ਼ਾਰ ਰੁਪਏ ਲੁੱਟੇ

ਸੁਲਤਾਨਪੁਰ ਲੋਧੀ, 23 ਜੁਲਾਈ (ਨਰੇਸ਼ ਹੈਪੀੇ, ਥਿੰਦ)-ਬੀਤੀ ਦੇਰ ਰਾਤ ਸਥਾਨਕ ਭਾਰਾ ਮੱਲ੍ਹ ਮੰਦਿਰ ਰੋਡ 'ਤੇ ਸਦਰ ਬਾਜ਼ਾਰ ਨੇੜੇ ਦੋ ਲੁਟੇਰਿਆਂ ਵਲੋਂ ਸਥਾਨਕ ਇਕ ਵਪਾਰੀ ਪਾਸੋਂ ਪਿਸਤੌਲ ਦੀ ਨੋਕ 'ਤੇ ਰੁਪਏ ਖੋਹਣ ਅਤੇ ਉਸ ਨੰੂ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ | ...

ਪੂਰੀ ਖ਼ਬਰ »

ਏ.ਪੀ. ਮੋਟਰਾਂ ਦਾ ਲੋਡ ਵਧਾਉਣ ਲਈ ਕੈਂਪ 25 ਨੰੂ

ਕਪੂਰਥਲਾ, 23 ਜੁਲਾਈ (ਅ.ਬ.)- ਪਾਵਰਕਾਮ ਸ਼ਹਿਰੀ ਮੰਡਲ 1 ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਰਮੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਜੁਲਾਈ ਦਿਨ ਵੀਰਵਾਰ ਨੰੂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਹਿਰੀ ਮੰਡਲ ਦਫ਼ਤਰ ਵਿਖੇ ਏ.ਪੀ. ਮੋਟਰਾਂ ਦਾ ਲੋਡ ਵਧਾਉਣ ...

ਪੂਰੀ ਖ਼ਬਰ »

ਵਿਅਕਤੀ ਨੰੂ ਅਗਵਾ ਕਰਨ ਦੇ ਦੋਸ਼ ਹੇਠ ਕੇਸ ਦਰਜ

ਕਪੂਰਥਲਾ, 23 ਜੁਲਾਈ (ਸਡਾਨਾ)- ਇਕ ਵਿਅਕਤੀ ਨੰੂ ਅਗਵਾਹ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਲਵਪ੍ਰੀਤ ਸਿੰਘ ਵਾਸੀ ਨਵਾਂ ਪਿੰਡ ਭੱਠੇ ਨੇ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਸੜਕ ਥੱਲੇ ਦੱਬੇ ਗਟਰ ਦੇ ਢੱਕਣ ਲੱਭਣ ਲਈ ਪੁੱਟੀ ਸੜਕ ਦਾ ਮਾਮਲਾ ਉਲਝਿਆ

ਕਪੂਰਥਲਾ, 23 ਜੁਲਾਈ (ਸਡਾਨਾ)-ਨਗਰ ਕੌਾਸਲ ਦੀ ਅਣਗਹਿਲੀ ਕਾਰਨ ਪੈਦਾ ਹੋਏ ਹਾਲਾਤ ਅੱਜ ਨਗਰ ਕੌਾਸਲ ਦਫ਼ਤਰ ਵਿਖੇ ਤਣਾਅ ਦਾ ਕਾਰਨ ਬਣ ਗਏ | ਮਾਮਲਾ ਹੈ ਮਾਰਕਫੈੱਡ ਵਿਖੇ ਬੰਦ ਸੀਵਰੇਜ ਨੂੰ ਖੋਲ੍ਹਣ ਲਈ 6 ਥਾਵਾਂ ਤੋਂ ਜੇ.ਸੀ.ਬੀ. ਰਾਹੀਂ ਸੜਕ ਪੱੁਟ ਕੇ ਗਟਰਾਂ ਦੇ ਢੱਕਣ ...

ਪੂਰੀ ਖ਼ਬਰ »

ਢਿਲਵਾਂ ਵਿਖੇ ਜ਼ਿਲ੍ਹਾ ਪੱਧਰੀ ਕੈਂਪ 25 ਨੂੰ -ਭੁੱਲਰ

ਕਪੂਰਥਲਾ, 23 ਜੁਲਾਈ (ਸਡਾਨਾ)- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 25 ਜੁਲਾਈ ਨੂੰ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ. ਖਰਬੰਦਾ ਦੀ ਅਗਵਾਈ ਹੇਠ ਢਿਲਵਾਂ ਵਿਖੇ ਇਕ ਵਿਸ਼ਾਲ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ | ਏ.ਡੀ.ਸੀ. ਵਿਕਾਸ ਅਵਤਾਰ ਸਿੰਘ ਭੁੱਲਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਦੁਕਾਨਦਾਰਾਂ ਤੇ ਦਵਾਈ ਵਿਕੇ੍ਰਤਾਵਾਂ ਨਾਲ ਕੀਤੀ ਮੀਟਿੰਗ

ਕਪੂਰਥਲਾ, 23 ਜੁਲਾਈ (ਸਡਾਨਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਾਗਰੂਕਤਾ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੀਟਿੰਗ ਸਿਵਲ ਸਰਜਨ ਡਾ: ਜਸਮੀਤ ਕੌਰ ਬਾਵਾ ਦੇ ਨਿਰਦੇਸ਼ਾਂ ਤਹਿਤ ਹੋਈ | ਇਸ ਮੌਕੇ ਸਿਵਲ ਸਰਜਨ ਤੋਂ ਇਲਾਵਾ ਸਹਾਇਕ ਕਮਿਸ਼ਨਰ ਫੂਡ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ 15 ਅਗਸਤ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ-ਇੰਜ: ਖਰਬੰਦਾ

ਕਪੂਰਥਲਾ, 23 ਜੁਲਾਈ (ਅਮਰਜੀਤ ਕੋਮਲ)- ਆਜ਼ਾਦੀ ਦਿਹਾੜੇ ਦੀ ਤਿਆਰੀ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਇੰਜ: ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਕਿਸਾਨ ਤੇ ਸਹਿਕਾਰੀ ਸਭਾਵਾਂ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਲੈਣ ਲਈ ਦਰਖਾਸਤਾਂ 31 ਜੁਲਾਈ ਤੱਕ ਦੇਣ-ਇੰਜ: ਖਰਬੰਦਾ

ਕਪੂਰਥਲਾ, 23 ਜੁਲਾਈ (ਅਮਰਜੀਤ ਕੋਮਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਪਰਾਲੀ ਨੂੰ ਖੇਤਾਂ ਵਿਚ ਸਾਂਭਣ ਲਈ ਮਸ਼ੀਨਾਂ ਤੇ ਸਬਸਿਡੀ ਲਈ ਦਰਖਾਸਤਾਂ 31 ਜੁਲਾਈ ਤੱਕ ਲਈਆਂ ਜਾਣਗੀਆਂ | ਇੰਜ: ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਭਖਦੀਆਂ ਮੰਗਾਂ ਨੰੂ ਲੈ ਕੇ ਰੋਸ ਰੈਲੀ

ਕਪੂਰਥਲਾ, 23 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੱਦੇ 'ਤੇ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਸਥਾਨਕ ਸ਼ਾਲੀਮਾਰ ਬਾਗ ਵਿਚ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਤੇ ਔਰਤ ਕਾਬੂ

ਢਿਲਵਾਂ, 23 ਜੁਲਾਈ (ਸੁਖੀਜਾ, ਪਲਵਿੰਦਰ, ਪ੍ਰਵੀਨ)- ਵਿਜੀਲੈਂਸ ਵਿਭਾਗ ਜਲੰਧਰ ਰੇਂਜ ਦਲਜਿੰਦਰ ਸਿੰਘ ਢਿੱਲੋਂ ਸੀਨੀਅਰ ਕਪਤਾਨ ਪੁਲਿਸ ਦੀਆਂ ਹਦਾਇਤਾਂ 'ਤੇ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਵਿਚ ਅੱਜ ਸਬ ਤਹਿਸੀਲ ਢਿਲਵਾਂ ਵਿਚ ਇਕ ਪਟਵਾਰੀ ਅਤੇ ਇੰਕ ਔਰਤ ...

ਪੂਰੀ ਖ਼ਬਰ »

ਸੁਭਾਨਪੁਰ ਵਿਖੇ ਹਫ਼ਤਾਵਾਰੀ ਦਸਤਾਰ ਸਿਖਲਾਈ ਕੈਂਪ ਸ਼ੁਰੂ

ਸੁਭਾਨਪੁਰ, 23 ਜੁਲਾਈ (ਜੱਜ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗਲੋਬਲ ਸਿੱਖ ਕੌਾਸਲ ਵਲੋਂ ਗੁਰਦੁਆਰਾ ਸਾਹਿਬ ਸੁਭਾਨਪੁਰ ਵਿਖੇ ਵਿਸ਼ੇਸ਼ ਦਸਤਾਰ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ | ਦਸਤਾਰ ਕੋਚ ਜਸਪਾਲ ਸਿੰਘ ਨੇ ਦੱਸਿਆ ਕਿ ਹਫ਼ਤਾ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਇਆ ਜਾਵੇ- ਗਿੱਲ

ਸੁਭਾਨਪੁਰ, 23 ਜੁਲਾਈ (ਜੱਜ)- ਨਵਜੋਤ ਸਿੰਘ ਸਿੰਘ ਸਿੱਧੂ ਦਾ ਕੈਬਨਿਟ ਮੰਤਰੀ ਤੋਂ ਅਸਤੀਫ਼ਾ ਦੇਣ ਮਗਰੋਂ ਖ਼ਾਲੀ ਹੋਇਆ ਮੰਤਰੀ ਮੰਡਲ ਛੇਤੀ ਹੀ ਭਰਿਆ ਜਾਵੇ | ਮੁੱਖ ਬੁਲਾਰਾ ਪੰਜਾਬ ਕਾਂਗਰਸ ਅਮਨਦੀਪ ਸਿੰਘ ਗੋਰਾ ਗਿੱਲ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਲਈ ਮੋਟਰਾਂ ਦੇ ਲੋਡ ਵਧਾਉਣ ਦਾ ਸੁਨਹਿਰੀ ਮੌਕਾ-ਐਸ.ਡੀ.ਓ. ਨਡਾਲਾ

ਨਡਾਲਾ, 23 ਜੁਲਾਈ (ਮਾਨ)-ਪਾਵਰਕਾਮ ਵਲੋਂ ਕਿਸਾਨ ਵੀਰਾਂ ਨੂੰ ਮੋਟਰਾਂ ਦੇ ਲੋਡ ਵਧਾਉਣ ਲਈ ਇਕ ਹੋਰ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਐਸ.ਡੀ.ਓ. ਨਡਾਲਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਵੀਰ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰ ਆ ਕੇ ਲੋਡ ਵਧਾਉਣ ਲਈ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ

ਕਪੂਰਥਲਾ, 23 ਜੁਲਾਈ (ਸਡਾਨਾ)- ਡੀ.ਐਸ.ਪੀ. ਸਪੈਸ਼ਲ ਬ੍ਰਾਂਚ ਸੰਦੀਪ ਸਿੰਘ ਮੰਡ ਦੀ ਅਗਵਾਈ ਹੇਠ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫਾਰ ਵੁਮੈਨ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ. ਗੁਰਬਚਨ ਸਿੰਘ ਵਲੋਂ ਆਵਾਜਾਈ ਨਿਯਮਾਂ ਸਬੰਧੀ ਜਾਗਰੂਕਤਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਵਿਕਾਸ ਕਾਰਜ ਜਲਦੀ ਨੇਪਰੇ ਚਾੜ੍ਹੇ ਜਾਣਗੇ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 23 ਜੁਲਾਈ (ਹੈਪੀ, ਥਿੰਦ)-550 ਸਾਲਾ ਸ਼ਤਾਬਦੀ ਗੁਰਪੁਰਬ ਮੌਕੇ ਦੇਸ਼ ਵਿਦੇਸ਼ ਦੀਆਂ ਲੱਖਾਂ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਹਲਕਾ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਨੂੰ ਹੋਰ ਚੌੜਾ ਕਰਨ ਅਤੇ ਨਵੇਂ ਪੁਲਾਂ ਦੀ ਉਸਾਰੀ ਦਾ ...

ਪੂਰੀ ਖ਼ਬਰ »

ਰੇਲ ਕੋਚ ਫ਼ੈਕਟਰੀ ਦੇ ਨਿਗਮੀਕਰਨ ਦਾ ਮੁੱਦਾ ਪ੍ਰਧਾਨ ਮੰਤਰੀ ਤੇ ਰੇਲ ਮੰਤਰੀ ਕੋਲ ਉਠਾਵਾਂਗਾ-ਨਰੇਸ਼ ਗੁਜਰਾਲ

ਕਪੂਰਥਲਾ, 23 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੇ ਇਕ ਵਫ਼ਦ ਨੇ ਕਮੇਟੀ ਦੇ ਕਨਵੀਨਰ ਜਸਵੰਤ ਸਿੰਘ ਸੈਣੀ, ਸਕੱਤਰ ਸਰਵਜੀਤ ਸਿੰਘ, ਕੋ-ਕਨਵੀਨਰ ਰਾਮ ਰਤਨ ਸਿੰਘ ਤੇ ਜੀਤ ਸਿੰਘ ਦੀ ਅਗਵਾਈ ਵਿਚ ਮੈਂਬਰ ਰਾਜ ਸਭਾ ਨਰੇਸ਼ ਗੁਜਰਾਲ ਤੇ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 23 ਜੁਲਾਈ (ਸਡਾਨਾ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਸਰਕਲ ਕਪੂਰਥਲਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪਾਵਰਕਾਮ ਦੀਆਂ ਨੀਤੀਆਂ ਵਿਰੁੱਧ ਅਤੇ ਜੂਨੀਅਰ ਇੰਜੀਨੀਅਰਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਲ ਦਫ਼ਤਰ ਮੂਹਰੇ ਰੋਸ ਵਿਖਾਵਾ ਕੀਤਾ ਗਿਆ | ...

ਪੂਰੀ ਖ਼ਬਰ »

ਅਦਾਲਤ ਚੱਕ ਬਸਤੀ ਦੇ ਲੋਕ ਸੀਵਰੇਜ ਸਮੱਸਿਆ ਕਾਰਨ ਢਾਹਡੇ ਪ੍ਰੇਸ਼ਾਨ

ਸੁਲਤਾਨਪੁਰ ਲੋਧੀ, 23 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਜਿੱਥੇ ਪੂਰਾ ਸੰਸਾਰ ਸ਼ਰਧਾ ਤੇ ਉਤਸ਼ਾਹ ਨਾਲ ਤਿਆਰੀਆਂ ਵਿਚ ਰੁੱਝਿਆ ਹੋਇਆ ਹੈ ਉੱਥੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਕਾਲਾ ਸੰਘਿਆਂ ਤੋਂ ਮੋਟਰਸਾਈਕਲ ਚੋਰੀ

ਕਾਲਾ ਸੰਘਿਆਂ, 23 ਜੁਲਾਈ (ਬਲਜੀਤ ਸਿੰਘ ਸੰਘਾ)- ਸਥਾਨਕ ਸਿਵਲ ਹਸਪਤਾਲ ਤੋਂ ਅੱਜ ਦੁਪਹਿਰ 12 ਵਜੇ ਮੋਟਰਸਾਈਕਲ ਚੋਰੀ ਹੋ ਗਿਆ | ਸਥਾਨਕ ਕਸਬੇ ਦੇ ਨਿਵਾਸੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਬਜ਼ੁਰਗ ਦੀ ਮੌਤ ਦਾ ਸਰਟੀਫਿਕੇਟ ਅਪਲਾਈ ਕਰਨ ਹਸਪਤਾਲ ਗਿਆ ਸੀ ਤੇ 2 ...

ਪੂਰੀ ਖ਼ਬਰ »

ਕੈਮਰਾ ਬਾਗ ਵਿਚੋਂ ਮੋਟਰਸਾਈਕਲ ਚੋਰੀ

ਕਪੂਰਥਲਾ, 23 ਜੁਲਾਈ (ਸਡਾਨਾ)- ਕੈਮਰਾ ਬਾਗ ਵਿਚੋਂ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਰਜਨੀਸ਼ ਮਹਿੰਦਰਾ ਐਡਵੋਕੇਟ ਵਾਸੀ ਰੋਜ਼ ਐਵੀਨਿਊ ਨੇ ਦੱਸਿਆ ਕਿ ਉਨ੍ਹਾਂ ਕੋਲ ...

ਪੂਰੀ ਖ਼ਬਰ »

ਹੁਣ ਜਨਮ ਤੋਂ ਤੁਰੰਤ ਬਾਅਦ ਬਣੇਗਾ ਬੱਚੇ ਦਾ ਆਧਾਰ ਕਾਰਡ-ਸਿਵਲ ਸਰਜਨ

ਕਪੂਰਥਲਾ, 23 ਜੁਲਾਈ (ਸਡਾਨਾ)- ਹਸਪਤਾਲਾਂ ਵਿਚ ਨਵਜੰਮੇ ਬੱਚਿਆਂ ਦੇ ਜਨਮ ਤੋਂ ਬਾਅਦ ਤੁਰੰਤ ਆਧਾਰ ਕਾਰਡ ਬਣਾਉਣ ਲਈ ਸਿਹਤ ਵਿਭਾਗ ਵਲੋਂ ਚੱਲ ਰਹੀ ਆਧਾਰ ਿਲੰਗ ਬਰਥ ਰਜਿਸਟਰੇਸ਼ਨ ਸਕੀਮ ਨੰੂ ਹੋਰ ਬਿਹਤਰ ਬਣਾਉਣ ਸਬੰਧੀ ਇਕ ਰੋਜ਼ਾ ਸਿਖਲਾਈ ਵਰਕਸ਼ਾਪ ਲਗਾਈ ਗਈ ਜਿਸ ...

ਪੂਰੀ ਖ਼ਬਰ »

24 ਘੰਟੇ ਚੱਲਣ ਵਾਲੀਆਂ ਫੈਕਟਰੀਆਂ ਨੂੰ ਮਿਲ ਰਹੀ ਹੈ 5 ਰੁਪਏ ਬਿਜਲੀ-ਅਰੋੜਾ

ਜਲੰਧਰ, 23 ਜੁਲਾਈ (ਸ਼ਿਵ ਸ਼ਰਮਾ)-ਰਾਜ ਦੇ ਸਨਅਤ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਈ ਸਨਅਤਕਾਰ ਜਥੇਬੰਦੀਆਂ ਵਲੋਂ 5 ਰੁਪਏ ਪ੍ਰਤੀ ਯੂਨਿਟ ਦੀ ਜਗ੍ਹਾ ਮਹਿੰਗੀ ਬਿਜਲੀ ਦੇਣ ਬਾਰੇ ਕਿਹਾ ਹੈ ਕਿ ਪੰਜਾਬ ਸਰਕਾਰ ਰਾਜ 'ਚ ਅਜੇ ਵੀ ਸਸਤੀ ਬਿਜਲੀ ਦੇ ਰਹੀ ਹੈ ਤੇ ...

ਪੂਰੀ ਖ਼ਬਰ »

ਰਣਜੀਤ ਸਿੰਘ ਬੱਗਾ ਯੂਥ ਕਾਂਗਰਸ ਦੇ ਸਰਕਲ ਬੇਗੋਵਾਲ ਦਿਹਾਤੀ ਦੇ ਪ੍ਰਧਾਨ ਬਣੇ

ਬੇਗੋਵਾਲ, 23 ਜੁਲਾਈ (ਸੁਖਜਿੰਦਰ ਸਿੰਘ)-ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਅਤੇ ਹਲਕੇ ਭੁਲੱਥ ਵਿਚ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਐਡਵੋਕੇਟ ਹਰਸਿਮਰਨ ...

ਪੂਰੀ ਖ਼ਬਰ »

ਨਾਨਕ ਨਗਰੀ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਕੀਤਾ ਆਗਾਜ਼

ਫਗਵਾੜਾ, 23 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ 'ਤੇ ਲਗਾਏ ਜਾ ਰਹੇ 550 ਬੂਟਿਆਂ ਦੀ ਲੜੀ ਤਹਿਤ ਹਲਕੇ ਦੇ ਪਿੰਡ ਨਾਨਕ ਨਗਰੀ ਵਿਖੇ ਸਰਪੰਚ ਪੁਰਸ਼ੋਤਮ ਲਾਲ ਦੀ ਅਗਵਾਈ ਹੇਠ ਜੰਗਲਾਤ ਵਿਭਾਗ ਅਤੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਸਰਕਾਰੀ ਕਾਲਜ ਬਾਹਰ ਮੈਂਬਰਸ਼ਿਪ ਕੈਂਪ

ਕਪੂਰਥਲਾ, 23 ਜੁਲਾਈ (ਸਡਾਨਾ)- ਭਾਜਪਾ ਯੁਵਾ ਮੋਰਚਾ ਦੇ ਸ਼ਹਿਰੀ ਪ੍ਰਧਾਨ ਵਿਸ਼ਵਿੰਦਰ ਸਿੰਘ ਚੱਢਾ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਕਾਲਜ ਦੇ ਬਾਹਰ ਭਾਜਪਾ ਵਲੋਂ ਚਲਾਈ ਗਈ ਭਰਤੀ ਮੁਹਿਮ ਤਹਿਤ ਕੈਂਪ ਲਗਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਭਾਜਪਾ ਦੀ ਮੈਂਬਰਸ਼ਿਪ ...

ਪੂਰੀ ਖ਼ਬਰ »

ਬਰਸਾਤ ਦੇ ਪਾਣੀ ਨੂੰ ਬੋਰਵੇਲ ਰਾਹੀਂ ਜ਼ਮੀਨ ਵਿਚ ਭੇਜਣ ਬਾਰੇ ਕੀਤਾ ਜਾ ਰਿਹੈ ਗੁਮਰਾਹਕੁਨ ਪ੍ਰਚਾਰ-ਭੁੱਲਰ

ਕਪੂਰਥਲਾ, 23 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਖੇਤਾਂ ਵਿਚ ਖੜ੍ਹੇ ਬਰਸਾਤ ਦੇ ਪਾਣੀ ਨੂੰ ਬੋਰਵੇਲ ਰਾਹੀਂ ਜ਼ਮੀਨ ਵਿਚ ਭੇਜਣ ਬਾਰੇ ਕੁਝ ਲੋਕਾਂ ਵਲੋਂ ਸੋਸ਼ਲ ਮੀਡੀਆ 'ਤੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਦੁਆਬਾ ਸਾਹਿਤ ਤੇ ਕਲਾ ਅਕਾਦਮੀ ਦੀ ਮੀਟਿੰਗ

ਫਗਵਾੜਾ, 23 ਜੁਲਾਈ (ਟੀ.ਡੀ. ਚਾਵਲਾ)- ਦੁਆਬਾ ਸਾਹਿਤ ਅਤੇ ਕਲਾ ਅਕਾਦਮੀ ਦੀ ਮਹੀਨਾਵਾਰ ਮੀਟਿੰਗ ਜੋ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰਧਾਨ ਡਾ: ਜਵਾਹਰ ਧੀਰ ਦੀ ਪ੍ਰਧਾਨਗੀ ਵਿਚ ਹੋਈ, ਨੇ ਸਾਉਣ ਮਹੀਨੇ ਨੂੰ ਸਮਰਪਿਤ ਕਾਵ ਗੋਸ਼ਟੀ ਵਿਚ ਵੱਧ ਚੜ੍ਹ ਕੇ ਹਿੱਸਾ ...

ਪੂਰੀ ਖ਼ਬਰ »

ਬੁੱਕਸ ਐਾਡ ਬੈਗ ਕੀਪਿੰਗ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 23 ਜੁਲਾਈ, (ਹੈਪੀ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਰਸਰੀ ਤੋਂ ਯੂ.ਕੇ.ਜੀ. ਦੇ ਵਿਦਿਆਰਥੀਆਂ ਦਰਮਿਆਨ ਬੁੱਕਸ ਐਾਡ ਬੈਗ ਕੀਪਿੰਗ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਆਪਣੀਆਂ ਕਿਤਾਬਾਂ ਬਹੁਤ ...

ਪੂਰੀ ਖ਼ਬਰ »

ਰੋਟਰੀ ਕਲੱਬ ਇਲੀਟ ਤੇ ਡਾਊਨ ਟਾਊਨ ਨੇ ਅਨਪੂਰਨਾ ਦਿਵਸ ਮਨਾਇਆ

ਕਪੂਰਥਲਾ, 23 ਜੁਲਾਈ (ਸਡਾਨਾ)- ਰੋਟਰੀ ਕਲੱਬ ਕਪੂਰਥਲਾ ਇਲੀਟ ਤੇ ਰੋਟਰੀ ਕਲੱਬ ਕਪੂਰਥਲਾ ਡਾਊਨ ਟਾਊਨ ਵਲੋਂ ਸਾਂਝੇ ਤੌਰ 'ਤੇ ਅਨਪੂਰਨਾ ਦਿਵਸ ਮਨਾਇਆ ਗਿਆ | ਇਲੀਟ ਕਲੱਬ ਦੇ ਪ੍ਰਧਾਨ ਡਾ: ਬੀ.ਐਸ. ਔਲਖ, ਸਕੱਤਰ ਡਾ: ਅਮਿਤੋਜ ਸਿੰਘ ਮੁਲਤਾਨੀ ਤੇ ਡਾਊਨ ਟਾਊਨ ਕਲੱਬ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX