ਤਾਜਾ ਖ਼ਬਰਾਂ


ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  2 minutes ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਅਤੇ ਪੰਜ ਦਿਨਾਂ ਦੇ ਸੀ. ਬੀ. ਆਈ. ਰਿਮਾਂਡ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਹੋ...
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  12 minutes ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  20 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  43 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  52 minutes ago
ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ...
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ...
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 1 hour ago
ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ...
ਮਿਆਂਮਾਰ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 2 hours ago
ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ...
ਨਾਗਾਲੈਂਡ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 2 hours ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 3 hours ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 3 hours ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  1 day ago
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  1 day ago
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  1 day ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਗੱਲਬਾਤ
. . .  1 day ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਜਗਰਾਓਂ

ਗੁਰੁ ਰਵਿਦਾਸ ਦਾ ਮੰਦਰ ਢਾਹੇ ਜਾਣ ਿਖ਼ਲਾਫ਼ ਰੋਸ ਪ੍ਰਦਰਸ਼ਨ

ਗੁਰੂਸਰ ਸੁਧਾਰ , 12 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਤੁਗਲਕਾਬਾਦ ਖੇਤਰ ਵਿਚ ਗੁਰੁ ਰਵਿਦਾਸ ਜੀ ਦਾ ਮੰਦਰ ਢਾਹੇ ਜਾਣ ਿਖ਼ਲਾਫ਼ ਅੱਜ ਭਗਤ ਰਵਿਦਾਸ ਯਾਦਗਾਰੀ ਕਮੇਟੀਆਂ ਅਕਾਲਗੜ੍ਹ ਤੇ ਨਵੀਂ ਅਬਾਦੀ ਅਕਾਲਗੜ੍ਹ ਵਲੋਂ ਸਾਂਝੇ ਤੌਰ 'ਤੇ ਦਲਿਤ ਭਾਈਚਾਰੇ ਦੇ ਹਿਤਾਂ ਦੀ ਗੱਲ ਕਰਦਿਆਂ ਗੁਰੂਸਰ ਸੁਧਾਰ ਬਾਜ਼ਾਰ ਅੰਦਰ ਬੈਨਰ ਫੜ੍ਹ ਕੇ ਰੋਸ ਮਾਰਚ ਕੱਢਿਆ | ਆਗੂਆਂ ਨੇ ਇਸ ਇਤਿਹਾਸਕ ਤੇ ਪ੍ਰਾਚੀਨ ਮੰਦਰ ਨੂੰ ਢਾਹੇ ਜਾਣ ਦੀ ਸਖ਼ਤ ਸ਼ਬਦਾਂ ਅੰਦਰ ਨਿਖੇਧੀ ਕਰਦਿਆਂ ਇਸ ਨੂੰ ਦਲਿਤਾਂ ਦੀ ਧਾਰਮਿਕ ਆਸਥਾ 'ਤੇ ਵਾਰ ਕਰਾਰ ਦਿੱਤਾ | ਸਮੂਹ ਆਗੂਆਂ ਨੇ ਇਸ ਮੌਕੇ ਇਸ ਘਟਨਾ ਿਖ਼ਲਾਫ਼ ਅੱਜ 13 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਦੀ ਵੀ ਹਮਾਇਤ ਕੀਤੀ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ , ਸਰਪੰਚ ਜਤਿੰਦਰਜੀਤ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਮਲਜੀਤ ਕੌਰ ਹਿੱਸੋਵਾਲ, ਤੇਜਿੰਦਰ ਕੌਰ ਰਕਬਾ, ਕੈਪਟਨ ਦਲੀਪ ਸਿੰਘ, ਰਾਮਦੀਪ ਸਿੰਘ ਅਕਾਲਗੜ੍ਹ, ਮਨਪ੍ਰੀਤ ਸਿੰਘ ਅਕਾਲਗੜ੍ਹ, ਸਰਪੰਚ ਪਰਮਜੀਤ ਸਿੰਘ ਟੂਸਾ, ਮਹਿੰਦਰ ਸਿੰਘ, ਰਣਜੀਤ ਸਿੰਘ, ਹਰਮਿੰਦਰ ਸਿੰਘ ਮਾਹੀ, ਹਾਕਮ ਸਿੰਘ ਖ਼ਾਲਸਾ, ਲਾਲ ਸਿੰਘ, ਰਣਜੀਤ ਸਿੰਘ, ਸੰਮਤੀ ਮੈਂਬਰ ਹਰਨੇਕ ਸਿੰਘ, ਪੰਚ ਰਜਿੰਦਰ ਸਿੰਘ, ਬਾਬੂ ਨਾਇਕ ਪੰਚ, ਕਮਲਜੀਤ ਸਿੰਘ ਪੰਚ, ਸੁਰਜੀਤ ਸਿੰਘ, ਰੁਲਦਾ ਸਿੰਘ ਗੁਰਸੇਵ ਸਿੰਘ ਸਮੇਤ ਹੋਰ ਵੀ ਭਾਰੀ ਗਿਣਤੀ ਅੰਦਰ ਦਲਿਤ ਭਾਈਚਾਰੇ ਦੇ ਲੋਕ ਹਾਜ਼ਰ ਸਨ |

ਦਿੱਲੀ 'ਚ ਪੁਰਾਤਨ ਮੰਦਰ ਨੂੰ ਢਾਹੇ ਜਾਣ ਵਿਰੁੱਧ ਅਕਾਲੀ ਦਲ ਜਗਰਾਉਂ 'ਚ ਰੋਸ ਪ੍ਰਦਰਸ਼ਨ ਕਰੇਗਾ-ਕਲੇਰ

ਜਗਰਾਉਂ, 12 ਅਗਸਤ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਇਕ ਪ੍ਰੈੱਸ ਬਿਆਨ 'ਚ ਦਿੱਲੀ ਵਿਖੇ ਪ੍ਰਾਚੀਨ ਗੁਰੂ ਰਵਿਦਾਸ ਮੰਦਰ ਨੂੰ ਤਾਨਾਸ਼ਾਹੀ ਰਵੱਈਏ ਨਾਲ ਢਹਿ-ਢੇਰੀ ਕੀਤੇ ਜਾਣ ਦੀ ਤਿੱਖੀ ਆਲੋਚਨਾ ਕੀਤੀ ਹੈ | ਉਨ੍ਹਾਂ ਭਰੇ ਮਨ ...

ਪੂਰੀ ਖ਼ਬਰ »

ਮੈਪਲ ਇੰਟਰਨੈਸ਼ਨਲ ਸਕੂਲ ਹਠੂਰ ਨੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਹਠੂਰ, 12 ਅਗਸਤ (ਜਸਵਿੰਦਰ ਸਿੰਘ ਛਿੰਦਾ)-ਮੈਪਲ ਇੰਟਰਨੈਸ਼ਨਲ ਸਕੂਲ ਹਠੂਰ ਵਲੋਂ ਪਿ੍ੰ: ਅਨੁਰਾਗ ਸ਼ਰਮਾ ਦੀ ਅਗਵਾਈ ਹੇਠ ਕੁਇਟ ਇੰਡੀਆ ਡੇਅ ਨੂੰ ਮੁੱਖ ਰੱਖਕੇ ਨਸ਼ਿਆਂ ਿਖ਼ਲਾਫ਼ ਹਠੂਰ ਅਤੇ ਲੱਖਾ ਪਿੰਡਾਂ ਵਿਚ ਇਕ ਜਾਗਰੂਕਤਾ ਰੈਲੀ ਕੱਢੀ | ਜਿਸ ਵਿਚ ਸਕੂਲ ਦੇ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪੱਧਰੀ ਇਜਲਾਸ ਸਬੰਧੀ ਮੀਟਿੰਗ

ਸਿੱਧਵਾਂ ਬੇਟ, 12 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪੱਧਰੀ ਇਜਲਾਸ ਨੂੰ ਲੈ ਕੇ ਲਾਗਲੇ ਪਿੰਡ ਮੱਧੇਪੁਰ ਵਿਖੇ ਇਕ ਤਹਿਸੀਲ ਪੱਧਰ ਦੀ ਮੀਟਿੰਗ ਡਾ. ਲਖਵੀਰ ਸਿੰਘ ਅਤੇ ਗੁਰਮੀਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਆਲ ਇੰਡੀਆ ...

ਪੂਰੀ ਖ਼ਬਰ »

ਈਦ-ਉੱਲ-ਅਜ਼ਹਾ ਦਾ ਪਵਿੱਤਰ ਤਿਉਹਾਰ ਰਾਏਕੋਟ ਵਿਖੇ ਉਤਸ਼ਾਹ ਨਾਲ ਮਨਾਇਆ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਈਦ-ਉੱਲ-ਜੁਹਾਂ ਦਾ ਤਿਉਹਾਰ ਮੁਸਲਮਾਨ ਭਾਈਚਾਰੇ ਵਲੋਂ ਈਦਗਾਹ ਜਗਰਾਉਂ ਰੋਡ ਰਾਏਕੋਟ ਵਿਖੇ ਸ਼ਰਧਾ ਭਾਵਨਾ ਅਤੇ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਇਮਾਮ ਮੁਹੰਮਦ ਮੁਰਸਲੀਨ ਨੇ ਪੁੱਜੇ ਮੁਸਲਮਾਨ ਭਾਈਚਾਰੇ ਨੂੰ ...

ਪੂਰੀ ਖ਼ਬਰ »

ਡੀ. ਐਸ. ਪੀ. ਗੋਸਲ ਨੇ ਜੀ. ਟੀ. ਰੋਡ 'ਤੇ ਕੀਤੀ ਵਾਹਨਾਂ ਦੀ ਜਾਂਚ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)-ਸੁਤੰਤਰਤਾ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਡੀ.ਐਸ.ਪੀ ਜਗਰਾਉਂ ਗੁਰਦੀਪ ਸਿੰਘ ਗੋਸਲ ਦੀ ਅਗਵਾਈ ਵਿਚ ਸਥਾਨਿਕ ਜੀ.ਟੀ.ਰੋਡ ਪੁਲਿਸ ਮੁਲਾਜ਼ਮਾਂ ਸਮੇਤ ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਡੀ. ਐਸ. ਪੀ. ਜਗਰਾਉਂ ...

ਪੂਰੀ ਖ਼ਬਰ »

ਵਿਧਾਇਕਾ ਸਰਵਜੀਤ ਕੌਰ ਮਾਣੰੂਕੇ ਨੇ ਏਾਜਲ ਆਈਲਟਸ ਸੈਂਟਰ ਵਲੋਂ ਮਨਾਏ ਤੀਆਂ ਦੇ ਤਿਉਹਾਰ ਮੌਕੇ ਸ਼ਮੂਲੀਅਤ ਕੀਤੀ

ਸਿੱਧਵਾਂ ਬੇਟ, 12 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੀ ਸੰਸਥਾਂ ਏਾਜਲ ਆਈਲਟਸ ਸੈਂਟਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸੰਸਥਾ ਦੇ ਮਨੈਜਿੰਗ ਡਾਇਰੈਕਟਰ ਮੈਡਮ ਮਨਿੰਦਰ ਕੌਰ ਸਲੇਮਪੁਰਾ ਨੇ ਕਿਹਾ ਜਿਥੇ ਸਾਡੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਗਮ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਰੂਪ-ਰੇਖਾ

ਜਗਰਾਉਂ, 12 ਅਗਸਤ (ਜੋਗਿੰਦਰ ਸਿੰਘ)-ਆਜ਼ਾਦੀ ਦਿਵਸ ਮੌਕੇ ਜਗਰਾਉਂ 'ਚ ਹੋਣ ਵਾਲੇ ਤਹਿਸੀਲ ਪੱਧਰੀ ਵਿਸ਼ਾਲ ਸਮਾਗਮ ਮੌਕੇ ਵੱਖ-ਵੱਖ 8 ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀ ਸੱਭਿਆਚਾਰਕ ਪ੍ਰੋਗਰਾਮ ਵਿਚ ਭਾਗ ਲੈਣਗੇ ਅਤੇ ਇਸ ਸਮਾਗਮ ਦੀ ਫਾਇਨਲ ਰਿਹਾਸਲ ਮਿਤੀ 13 ਅਗਸਤ ...

ਪੂਰੀ ਖ਼ਬਰ »

ਜਗਰਾਉਂ ਦੇ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਸ੍ਰੀ ਰੂਪ ਚੰਦ ਜੈਨ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ ਵੱਜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਅਨੁਸਾਰ ਹਸਪਤਾਲ ਦੀ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਜੈਨ ਨੇ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਭੱਜਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਕਮਲ ਚੌਕ 'ਚ ਇਕ ਔਰਤ ਦਾ ਪਰਸ ਖੋਹ ਕੇ ਭੱਜ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਗਗਨਦੀਪ ਕੌਰ ਪਤਨੀ ਡਾ. ਪਰਮਿੰਦਰ ਸਿੰਘ ਗੋਲਡਨ ਬਾਗ਼ ਜਗਰਾਉਂ ਨੇ ਦੱਸਿਆ ਕਿ ਉਹ ਸ਼ਾਮ ...

ਪੂਰੀ ਖ਼ਬਰ »

ਜ਼ਿਮਨੀ ਚੋਣ ਹਲਕਾ ਦਾਖਾ ਦੇ ਵੋਟਰ ਤੇ ਬਸ਼ਿੰਦੇ ਬਾਹਰੀ ਉਮੀਦਵਾਰ ਤੋਂ ਤੌਬਾ ਕਰਨ ਲੱਗਾ

ਮੁੱਲਾਂਪੁਰ-ਦਾਖਾ, 12 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਲੀਆਂ ਘਟਨਾਵਾਂ ਬਾਅਦ ਹਲਕਾ ਦਾਖਾ ਐੱਮ.ਐੱਲ.ਏ. ਹਰਵਿੰਦਰ ਸਿੰਘ ਫੂਲਕਾ ਵਲੋਂ ਦਿੱਤਾ ਗਿਆ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ...

ਪੂਰੀ ਖ਼ਬਰ »

ਧਾਲੀਵਾਲ ਐੱਨ. ਆਰ. ਆਈ ਵੈੱਲਫੇਅਰ ਸਪਟੋਰਸ ਕਲੱਬ ਚੌ ਾਕੀਮਾਨ ਵਲੋਂ ਦੋ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ

ਚੌਾਕੀਮਾਨ, 12 ਅਗਸਤ (ਤੇਜਿੰਦਰ ਸਿੰਘ ਚੱਢਾ)-ਧਾਲੀਵਾਲ ਐੱਨ.ਆਰ.ਆਈ ਵੈੱਲਫੇਅਰ ਸਪਟੋਰਸ ਕਲੱਬ ਪਿੰਡ ਚੌਾਕੀਮਾਨ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਪਿੰਡ ਚੌਾਕੀਮਾਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਦੋ ਰੋਜ਼ਾ ਕਿ੍ਕਟ ਟੂਰਨਾਮੈਂਟ ਅਮਿੱਟ ਯਾਦਾਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਗੁਰੂਘਰ ਨੂੰ ਢਾਹੁਣ ਸਬੰਧੀ ਅੱਜ ਪੰਜਾਬ ਬੰਦ ਦਾ ਸੱਦਾ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)-ਭਗਤ ਰਵਿਦਾਸ ਜੀ ਦਾ ਦਿੱਲੀ 'ਚ ਗੁਰਦੁਆਰਾ ਸਾਹਿਬ ਢਾਹੁਣ ਨੂੰ ਲੈ ਕੇ ਬਹੁਜਨ ਸਮਾਜ ਅਤੇ ਅਗਾਂਹਵਧੂ ਸੋਚ ਦੇ ਲੋਕਾਂ ਵੱਲੋਂ ਰੋਸ ਪ੍ਰਗਟ ਕਰਦਿਆਂ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ, ਜਿਸ ਸਬੰਧੀ ਜਗਰਾਉਂ 'ਚ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਪਿੰਡ ਨੱਥੋਵਾਲ ਵਿਖੇ ਈਦ-ਉੱਲ-ਅਜ਼ਹਾ ਦਾ ਤਿਉਹਾਰ ਮਨਾਇਆ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਮਸਜਿਦ ਪਿੰਡ ਨੱਥੋਵਾਲ ਵਿਖੇ ਈਦ-ਉੱਲ-ਜੁਹਾਂ ਦਾ ਪਵਿੱਤਰ ਤਿਉਹਾਰ ਮੁਸਲਮਾਨ ਭਾਈਚਾਰੇ ਵਲੋਂ ਜੋਸ਼ੋ-ਖਰੋਸ਼ਾਂ ਨਾਲ ਮਨਾਇਆ | ਇਸ ਮੌਕੇ ਈਦ ਦੀ ਨਮਾਜ ਮੌਲਵੀ ਮੁਹੰਮਦ ਸਰਤਾਜ ਨੇ ਅਦਾ ਕਰਵਾਈ | ਇਸ ਮੌਕੇ ਸਰਪੰਚ ਬਲਵੀਰ ...

ਪੂਰੀ ਖ਼ਬਰ »

ਵੇਰਕਾ ਵੱਲੋਂ ਦੁੱਧ ਦੇ ਖ਼ਰੀਦ ਰੇਟ 'ਚ 20 ਰੁਪਏ ਕਿਲੋ ਫੈਟ ਵਾਧੇ ਨਾਲ ਪਸ਼ੂ ਪਾਲਕ ਖੁਸ਼ਹਾਲ ਹੋਵੇਗਾ-ਕੁਲਾਰ/ਦਾਖਾ

ਮੁੱਲਾਂਪੁਰ-ਦਾਖਾ, 12 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ (ਮਿਲਕਫੈੱਡ) ਦੇ ਵੇਰਕਾ ਮਿਲਕ ਪਲਾਂਟ ਵਲੋਂ ਪਸ਼ੂ ਧਨ ਤੇ ਪਸ਼ੂ ਪਾਲਕਾਂ ਨੂੰ ਪੈਰਾਂ ਸਿਰ ਲਿਆਉਣ ਲਈ ਦੁੱਧ ਦੇ ਖ਼ਰੀਦ ਰੇਟ 'ਚ 20 ਰੁਪਏ ਪ੍ਰਤੀ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਆਜ਼ਾਦੀ ਸਮਾਰੋਹ ਦੇ ਮੱਦੇਨਜ਼ਰ ਚੌਕਸੀ ਵਧਾਈ

ਮੁੱਲਾਂਪੁਰ-ਦਾਖਾ, 12 ਅਗਸਤ (ਨਿਰਮਲ ਸਿੰਘ ਧਾਲੀਵਾਲ)-ਜੰਮੂ-ਕਸ਼ਮੀਰ 'ਚ ਸੰਵਿਧਾਨ ਦੀ ਧਾਰਾ 370 ਹਟਾਉਣ, ਇਸਲਾਮ ਧਰਮ ਦਾ ਤਿਉਹਾਰ ਈਦ-ਉੱਲ-ਜੁਹਾਂ ਅਤੇ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲੁਧਿਆਣਾ ਦਿਹਾਤੀ ਐੱਸ.ਐੱਸ.ਪੀ ਸ੍ਰੀ ਸੰਦੀਪ ਗੋਇਲ ਵਲੋਂ ਅਮਨ ਸ਼ਾਂਤੀ ...

ਪੂਰੀ ਖ਼ਬਰ »

ਰਾਏਕੋਟ ਤੇ ਜਗਰਾਉਂ ਤਹਿਸੀਲਾਂ ਦੇ ਤਹਿਸੀਲਦਾਰ ਨਾ ਹੋਣ ਕਾਰਨ ਮਾਲ ਵਿਭਾਗ ਦੇ ਕੰਮਕਾਰ ਠੱਪ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਕਿਰਤੀ ਕਿਸਾਨ ਯੂਨੀਅਨ ਵਲੋਂ ਰਾਏਕੋਟ ਅਤੇ ਜਗਰਾਉਂ ਤਹਿਸੀਲ ਵਿਚ ਕਈ ਦਿਨਾਂ ਤੋਂ ਤਹਿਸੀਲਦਾਰ ਛੁੱਟੀ 'ਤੇ ਜਾਣ ਕਾਰਨ ਮਾਲ ਵਿਭਾਗ ਦੇ ਕੰਮ ਠੱਪ ਪਏ ਹਨ | ਇਸ ਪੈਦਾ ਹੋਈ ਸਮੱਸਿਆ ਦੇ ਸਬੰਧ ਵਿਚ ਕਿਰਤੀ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਹੰਬੜਾਂ 'ਚ ਮੁਸਲਿਮ ਭਾਈਚਾਰੇ ਨੇ ਉਤਸ਼ਾਹ ਨਾਲ ਈਦ ਮਨਾਈ

ਹੰਬੜਾਂ, 12 ਅਗਸਤ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਵਿਚ ਮੁਸਲਿਮ ਭਾਈਚਾਰੇ ਵਲੋਂ ਬੜੇ ਉਤਸ਼ਾਹ ਨਾਲ ਈਦ ਮਨਾਈ ਗਈ ਜਿਸ ਵਿਚ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਆਗੂਆਂ ਨੇ ਸ਼ਾਮਿਲ ਹੋ ਕੇ ਆਪਸੀ ਮਿਲਵਰਤਣ ਅਤੇ ਪਿਆਰ ਦਾ ਸਬੂਤ ਦਿੱਤਾ | ਇਸ ਮੌਕੇ 'ਤੇ ਬੋਲਦਿਆਂ ਆਲ ...

ਪੂਰੀ ਖ਼ਬਰ »

ਏ. ਡੀ. ਜੀ. ਪੀ. ਆਰ. ਐਨ ਢੋਕੇ ਤੇ ਐਸ. ਐਸ. ਪੀ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਉੱਤੇ ਚੱਪੇ-ਚੱਪੇ 'ਤੇ ਪੁਲਿਸ ਮੁਸਤੈਦ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਈਦ ਅਤੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ.ਆਰ ਐਨ ਢੋਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਸੰਦੀਪ ਗੋਇਲ ਦੀਆਂ ਹਦਾਇਤਾਂ ਮੁਤਾਬਿਕ ਪੁਲਿਸ ...

ਪੂਰੀ ਖ਼ਬਰ »

ਵਿੱਦਿਆ ਇੰਟਰਨੈਸ਼ਨਲ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਜਗਰਾਉਂ, 12 ਅਗਸਤ (ਜੋਗਿੰਦਰ ਸਿੰਘ)-ਵਿੱਦਿਆ ਇੰਟਰਨੈਸ਼ਨਲ ਸਕੂਲ ਜਗਰਾਉਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁੱਖ ਤੌਰ 'ਚ ਸ਼ਾਮਿਲ ਹੋਏ ਬੀਬੀ ਮਨਜੀਤ ਕੌਰ ਨੂੰ ਸਕੂਲ ਦੀ ਪਿੰ੍ਰਸੀਪਲ ਸ੍ਰੀਮਤੀ ਸਿਮਰਜੀਤ ਕੌਰ ਖੁਰਾਨਾ ਤੇ ਵਿਦਿਆਰਥੀਆਂ ਵੱਲੋਂ ...

ਪੂਰੀ ਖ਼ਬਰ »

ਵਿਧਾਇਕ ਵੈਦ ਦੀ ਅਗਵਾਈ ਹੇਠ ਹਲਕਾ ਗਿੱਲ ਨੂੰ ਜਲਦੀ ਨਸ਼ਾ ਮੁਕਤ ਕਰਾਂਗੇ-ਹੰਬੜਾਂ

ਹੰਬੜਾਂ, 12 ਅਗਸਤ (ਜਗਦੀਸ਼ ਸਿੰਘ ਗਿੱਲ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚਲਾਈ ਨਸ਼ਾ ਵਿਰੋਧੀ ਲਹਿਰ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਜਿਸ ਦੀ ਮਿਸਾਲ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਨਸ਼ਿਆਂ ਿਖ਼ਲਾਫ਼ ਸਖ਼ਤ ਕਦਮ ਚੁੱਕੇ ਜਾਣ ਤੋਂ ਮਿਲਦੀ ਹੈ | ...

ਪੂਰੀ ਖ਼ਬਰ »

ਪਿੰਡ ਮੀਰਪੁਰ ਹਾਂਸ ਵਿਖੇ ਧੁੂਮਧਾਮ ਨਾਲ ਤੀਆਂ ਦਾ ਤਿਉਹਾਰ ਮਨਾਇਆ

ਚੌਾਕੀਮਾਨ, 12 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਮੀਰਪੁਰ ਹਾਂਸ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਰਪੰਚ ਗੁਰਮੁੱਖ ਸਿੰਘ ਮੀਰਪੁਰ ਹਾਂਸ, ਪ੍ਰਧਾਨ ਡਾ. ਗੁਰਮੀਤ ਸਿੰਘ ਤੇ ਪੰਚ ਨਿਰਮਲ ਸਿੰਘ ਮੀਰਪੁਰ ਹਾਂਸ ਨੇ ਤੀਆਂ ਦੇ ਤਿਉਹਾਰ ਦੀ ਸ਼ੁਰੂਆਤ ਰੀਬਨ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ 'ਪਲਾਸਟਿਕ ਹਟਾਓ-ਵਾਤਾਵਰਨ ਬਚਾਓ' ਮੁਹਿੰਮ ਤਹਿਤ ਕੱਪੜੇ ਦੇ ਥੈਲੇ ਵੰਡੇ

ਰਾਏਕੋਟ, 12 ਅਗਸਤ (ਸੁਸ਼ੀਲ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ 11 ਅਗਸਤ ਤੋਂ ਲੈ ਕੇ 18 ਅਗਸਤ ਤੱਕ ਮਨਾਏ ਜਾ ਰਹੇ ਸੰਸਕ੍ਰਿਤੀ ਹਫਤੇ ਤਹਿਤ ਜਥੇਬੰਦੀ ਦੀ ਸਥਾਨਕ ਇਕਾਈ ਵਲੋਂ ਪ੍ਰਧਾਨ ਨਰੈਣ ਦੱਤ ਕੌਸ਼ਿਕ ਦੀ ਅਗਵਾਈ 'ਚ ਸਥਾਨਕ ਮੰਦਰ ਸ਼ਿਵਾਲਾ ਖਾਮ ਵਿਖੇ 'ਪਲਾਸਟਿਕ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦਾ ਸਾਂਝੀਵਾਲਤਾ ਵਾਲਾ ਉਪਦੇਸ਼ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਦੀ ਲੋੜ-ਬਾਵਾ/ਗਿੱਲ

ਮੁੱਲਾਂਪੁਰ-ਦਾਖਾ, 12 ਅਗਸਤ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ (ਰਜਿ:) ਵਲੋਂ ਸ਼ਬਦ ਪ੍ਰਕਾਸ਼ ਅਜਾਇਬ ਘਰ ਰਕਬਾ (ਲੁਧਿ:) ਵਿਖੇ ਤੀਜ ਉਤਸਵ 'ਤੇ ਸੈਮੀਨਾਰ ਕਰਵਾਇਆ ਗਿਆ | ਗਿਆਨੀ ਅਵਤਾਰ ਸਿੰਘ ਲੁਧਿਆਣਾ ਨੇ ਵਾਹਿਗੁਰੂ ਨਾਮ ...

ਪੂਰੀ ਖ਼ਬਰ »

ਵਣ ਵਿਭਾਗ ਦੇ ਅਧਿਕਾਰੀਆਂ ਵਲੋਂ ਸਰਕਾਰੀ ਹਾਈ ਸਕੂਲ ਬੋਪਾਰਾਏ ਖੁਰਦ ਦੇ ਹਰਬਲ ਗਾਰਡਨ ਦਾ ਨਿਰੀਖਣ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਦਿਹਾੜੇ ਨੂੰ ਸਮਰਪਿਤ ਵੱਡੀ ਪੱਧਰ 'ਤੇ ਰੁੱਖ ਲਗਾਉਣ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ | ਇਸੇ ਲੜੀ ਅਧੀਨ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਪਿੰਡ ਬੁਰਜ ਹਰੀ ਸਿੰਘ ਵਿਖੇ 550ਵੀਂ ਜਨਮ ਸ਼ਤਾਬਦੀ ਸਬੰਧੀ ਬੂਟੇ ਲਗਾਉਣ ਦੀ ਸ਼ੁਰੂਆਤ ਕਰਵਾਈ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੁਰਜ ਹਰੀ ਸਿੰਘ ਵਿਖੇ ਗ੍ਰਾਮ ਪੰਚਾਇਤ ਅਤੇ ਜੀ.ਓ. ਜੀ ਸੂਬੇਦਾਰ ਭਾਗ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਸਬੰਧੀ 550 ਬੂਟੇ ਲਗਾਉਣ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਸਰਪੰਚ ਭੁਪਿੰਦਰ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਤੀਆਂ-ਤੀਜ ਦਾ ਤਿਉਹਾਰ ਮਨਾਇਆ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਤੀਆਂ-ਤੀਜ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਵਿਹੜੇ ਨੂੰ ਪੰਜਾਬੀ ਸੱਭਿਆਚਾਰ ਦੀ ਦਿੱਖ ਦਿੱਤੀ ਗਈ | ਲੜਕੀਆਂ ਨੇ ਇਕੱਠੇ ਹੋ ਕੇ ਗੀਤਾਂ ...

ਪੂਰੀ ਖ਼ਬਰ »

ਕੌ ਾਸਲਰ ਕਾਕਾ ਦੀ ਅਗਵਾਈ ਹੇਠ ਸ਼ੇਰੇ ਪੰਜਾਬ ਕਾਲੋਨੀ ਵਿਖੇ ਲਗਾਏ ਬੂਟੇ

ਇਯਾਲੀ/ਥਰੀਕੇ, 12 ਅਗਸਤ (ਰਾਜ ਜੋਸ਼ੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਵਲ ਮੁਹਿੰਮ ਤਹਿਤ ਵਾਰਡ ਨੰਬਰ-74 ਦੀ ਸ਼ੇਰੇ ਪੰਜਾਬ ਕਲੋਨੀ ਨੂੰ ਹਰਾ-ਭਰਾ ਰੱਖਣ ਲਈ ਸ਼ੇਰੇ ਪੰਜਾਬ ਰੈਜੀਡਿੰਟ ਵੈੱਲਫੇਅਰ ਕਮੇਟੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬ) ਨੇ ਸਿੱਧਵਾਂ ਬੇਟ ਤੋਂ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ

ਸਿੱਧਵਾਂ ਬੇਟ, 12 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਪਿੰਡ ਪੱਧਰ 'ਤੇ ਹੋਰ ਮਜਬੂਤ ਕਰਨ ਦੇ ਮਨਸ਼ੇ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਤਹਿਤ ਅੱਜ ਸਥਾਨਿਕ ਕਸਬੇ ਦੇ ਸਰਗਰਮ ਅਕਾਲੀ ਕਾਰਕੁੰਨਾਂ ਵੱਲੋਂ ਇਸ ...

ਪੂਰੀ ਖ਼ਬਰ »

ਥਾਣਾ ਸਿੱਧਵਾਂ ਬੇਟ ਦੀ ਪੁਲਿਸ ਵਲੋਂ ਆਜ਼ਾਦੀ ਦਿਹਾੜੇ ਨੂੰ ਲੈ ਕੇ ਵੱਖ-ਵੱਖ ਵਾਹਨਾਂ ਦੀ ਚੈਕਿੰਗ

ਸਿੱਧਵਾਂ ਬੇਟ, 12 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਆਜ਼ਾਦੀ ਦਿਹਾੜੇ 'ਤੇ ਪੰਜਾਬ ਅੰਦਰ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਆ ਰਹੀਆਂ ਖੁਫੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਪੂਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਤਲਵੰਡੀ ਤੇ ਹਲਕਾ ਇੰਚਾਰਜ ਸੰਧੂ ਨੇ ਹਾਦਸਾ ਪੀੜ੍ਹਤਾਂ ਨੂੰ ਆਰਥਿਕ ਸਹਾਇਤਾ ਦਿੱਤੀ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਪੈਂਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਹੇਰਾਂ ਦੀ ਝੋਨੇ ਦੀ ਫ਼ਸਲ ਦਾਣਾ ਮੰਡੀ ਢੋਣ ਦੀ ਸੇਵਾ ਕਰ ਰਹੇ ਕੁਲਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਹੇਰਾਂ ਦਾ ਸੜਕ ...

ਪੂਰੀ ਖ਼ਬਰ »

ਥਰੀਕੇ ਦੀਆਂ ਮੁਟਿਆਰਾਂ ਨੇ ਲਗਾਈਆਂ ਤੀਆਂ ਦੀਆਂ ਰੌਣਕਾਂ

ਇਯਾਲੀ/ਥਰੀਕੇ, 12 ਅਗਸਤ (ਰਾਜ ਜੋਸ਼ੀ)-ਲੁਧਿਆਣਾ ਮਹਾਂਨਗਰ ਦੀ ਬੁੱਕਲ ਵਿਚ ਵਸੇ ਨਾਮੀ ਪਿੰਡ ਥਰੀਕੇ ਦੀਆਂ ਮੁਟਿਆਰਾਂ, ਬੱਚੀਆਂ ਅਤੇ ਬਜ਼ੁਰਗ ਔਰਤਾਂ ਵਲੋਂ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਰ ਦਾ ਪ੍ਰਤੀਕ ਤੀਆਂ ਦਾ ਤਿਉਹਾਰ ਬੜੇ ਚਾਵਾਂ ਨਾਲ ਮਨਾਇਆ ਗਿਆ | 2 ਦਿਨਾਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ-ਡੀ. ਐੱਸ. ਪੀ ਹਰਕਮਲ ਕੌਰ

ਚੌਾਕੀਮਾਨ, 12 ਅਗਸਤ (ਤੇਜਿੰਦਰ ਸਿੰਘ ਚੱਢਾ)-15 ਅਗਸਤ ਦੇ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖ ਕਿ ਲੁਧਿਆਣਾ-ਜਗਰਾਉਂ ਮੁੱਖ ਮਾਰਗ ਤੇ ਪੁਲਿਸ ਚੌਾਕੀ ਚੌਾਕੀਮਾਨ ਵਿਖੇ ਹਰਕਮਲ ਕੌਰ ਡੀ.ਐੱਸ.ਪੀ ਸੈਂਪਲ ਬਰਾਂਚ ਤੇ ਹਰਜਿੰਦਰ ਸਿੰਘ ਐੱਚ.ਐੱਚ.ਓ. ਥਾਣਾ ਦਾਖਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਭਾਜਪਾ ਦੀ ਡਿਜੀਟਲ ਮੈਂਬਰਸ਼ਿਪ ਦੂਸਰਾ ਭਰਤੀ ਗੇੜ ਸ਼ੁਰੂ

ਮੁੱਲਾਂਪੁਰ-ਦਾਖਾ, 12 ਅਗਸਤ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਡਿਜੀਟਲ ਮੈਂਬਰਸ਼ਿੱਪ ਭਰਤੀ ਮੁਹਿੰਮ ਦੇ ਦੂਸਰੇ ਪੜਾਅ ਵਿਚ ਅੱਜ ਭਾਰਤੀ ਜਨਤਾ ਪਾਰਟੀ ਦੇ ਲੁਧਿਆਣਾ ਦਿਹਾਤੀ ਮੀਤ ਪ੍ਰਧਾਨ ਨਵਦੀਪ ਗਰੇਵਾਲ ਵਲੋਂ ਭਾਜਪਾ ਦੀ ਨਵੀਂ ...

ਪੂਰੀ ਖ਼ਬਰ »

ਅਜਮੇਰੀ ਮਸਜਿਦ ਹਲਵਾਰਾ ਵਿਖੇ ਬਕਰੀਦ ਮਨਾਈ

ਹਲਵਾਰਾ, 12 ਅਗਸਤ (ਭਗਵਾਨ ਢਿੱਲੋਂ)-ਇਸਲਾਮ ਮਜ਼ਹਬ ਦਾ ਕੁਰਬਾਨੀ ਦਾ ਤਿਉਹਾਰ ਅਜਮੇਰੀ ਮਸਜਿਦ ਹਲਵਾਰਾ ਵਿਖੇੇ ਪੂਰੇ ਮਜ਼ਹਬੀ ਜੋਸ਼-ਖਰੋਸ਼, ਅਕੀਦਤ ਤੇ ਇਹਰਾਮ ਨਾਲ ਮਨਾਇਆ ਗਿਆ | ਸਥਾਨਕ ਏਅਰ ਫੋਰਸ ਸਟੇਸ਼ਨ, ਸਥਾਨਕ ਮੁਸਲਮਾਨ ਭਰਾਵਾਂ ਅਤੇ ਆਲੇ-ਦੁਆਲੇ ਦੇ ਪਿੰਡਾਂ ...

ਪੂਰੀ ਖ਼ਬਰ »

ਭੈਣੀ ਵਲੋਂ ਸਿੱਧਵਾਂ ਬੇਟ ਵਿਖੇ ਲੱਖਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਸਿੱਧਵਾਂ ਬੇਟ, 12 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਅੱਜ ਸਥਾਨਿਕ ਕਸਬੇ ਦੀ ਗਰਾਮ ਪੰਚਾਇਤ ਵਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਟਾਨ ਕਰਦੇ ...

ਪੂਰੀ ਖ਼ਬਰ »

ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਰਕਬਾ ਦੇ ਦੀਦਾਰ ਸਿੰਘ ਬੱਲ ਪ੍ਰਧਾਨ ਬਣੇ

ਮੁੱਲਾਂਪੁਰ-ਦਾਖਾ, 12 ਅਗਸਤ (ਨਿਰਮਲ ਸਿੰਘ ਧਾਲੀਵਾਲ)-ਦੀ ਰਕਬਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਰਕਬਾ (ਲੁਧਿ:) ਦੇ ਮੈਂਬਰਾਂ ਦੀ ਚੋਣ ਸਮੇਂ ਕਾਂਗਰਸ ਪਾਰਟੀ ਦਾ ਬੱਲ ਧੜਾ ਮਜਬੂਤ ਰਹਿਣ ਬਾਅਦ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਆਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਵਿਖੇ ਤੀਆਂ-ਤੀਜ ਦਾ ਤਿਉਹਾਰ ਮਨਾਇਆ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਪੰਜਾਬੀ ਸੱਭਿਆਚਾਰ ਵਿਰਸੇ ਨੂੰ ਦਰਸਾਉਂਦਾ ਤੀਆਂ-ਤੀਜ ਦਾ ਤਿਉਹਾਰ ਪਿ੍ੰਸੀਪਲ ਗੁਰਜੰਟ ਸਿੰਘ ਅਤੇ ਚੇਅਰਪਰਸਨ ਸ੍ਰੀਮਤੀ ਹਰਿੰਦਰ ਕੌਰ ਦੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਮੰਦਰ ਢਾਹੁਣ ਿਖ਼ਲਾਫ਼ ਰਾਏਕੋਟ ਵਿਖੇ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਧੂ ਵਲੋਂ ਮੀਟਿੰਗ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦਿੱਲੀ ਦੇ ਤੁਗਲਕਾਬਾਦ ਖੇਤਰ ਵਿੱਚ ਗੁਰੂ ਰਵਿਦਾਸ ਦੇ ਨਾਲ ਸਬੰਧਿਤ ਮੰਦਰ ਨੂੰ ਦਿੱਲੀ ਸਰਕਾਰ ਵਲੋਂ ਢਾਹੇ ਜਾਣ ਦੇ ਰੋਸ ਵਜੋਂ ਰਾਏਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਇੰਚਾਰਜ ਬਲਵਿੰਦਰ ਸਿੰਘ ਸੰਧੂ ...

ਪੂਰੀ ਖ਼ਬਰ »

ਈਦ-ਉੱਲ-ਅਜ਼ਹਾ (ਬਕਰੀਦ) ਦਾ ਤਿਉਹਾਰ ਮਨਾਇਆ

ਰਾਏਕੋਟ, 12 ਅਗਸਤ (ਸੁਸ਼ੀਲ)-ਈਦ-ਉੱਲ-ਜੁਹਾਂ (ਬਕਰੀਦ) ਦਾ ਤਿਉਹਾਰ ਮਨਾਇਆ ਗਿਆ | ਈਦ ਦੀ ਨਮਾਜ਼ ਪੜ੍ਹਨ ਲਈ ਵੱਡੀ ਗਿਣਤੀ ਵਿਚ ਮੁਸਲਿਮ ਭਾਈਚਾਰਾ ਬਰਨਾਲਾ ਚੌਕ ਨੇੜੇ ਸਥਿਤ ਨਵੀਂ ਈਦਗਾਹ ਵਿੱਚ ਵੱਡੀ ਗਿਣਤੀ ਵਿਚ ਹਾਜ਼ਰ ਹੋਇਆ ਤੇ ਈਦ ਦੀ ਨਮਾਜ਼ ਅਦਾ ਕੀਤੀ | ਈਦ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਆਲੀਵਾਲ ਵਿਖੇ ਗਣਿਤ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ

ਭੂੰਦੜੀ, 12 ਅਗਸਤ (ਕੁਲਦੀਪ ਸਿੰਘ ਮਾਨ)-ਸਰਕਾਰੀ ਸੀਨੀਅਰ ਹਾਈ ਸਕੂਲ ਆਲੀਵਾਲ 'ਚ ਗਣਿਤ ਨਾਲ ਸਬੰਧਿਤ ਚਾਰਟ ਅਤੇ ਮਾਡਲ ਬਣਾ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਾ ਅਨੁਸਾਰ ਹੈਡ ਟੀਚਰ ਖੁਸ਼ਵਿੰਦਰ ਕੌਰ ਦੀ ਅਗਵਾਈ ਹੇਠ ਗਣਿਤ ਮੇਲੇ ਦਾ ਆਯੋਜਿਨ ਕਰਵਾਇਆ ਗਿਆ¢ ਗਣਿਤ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਨੂੰ ਧਿਆਨ ਵਿਚ ਰੱਖਦਿਆਂ ਰੇਲਵੇ ਯਾਤਰੀਆਂ ਦੀ ਜਾਂਚ

ਦੋਰਾਹਾ, 12 ਅਗਸਤ (ਜਸਵੀਰ ਝੱਜ)-ਦੇਸ਼ ਵਿਚ ਆਜ਼ਾਦੀ ਜਸ਼ਨਾਂ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੇਲਵੇ ਸਟੇਸ਼ਨ ਦੋਰਾਹਾ ਤੇ ਅੱਜ ਰੇਲਵੇ ਯਾਤਰੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ | ਇਸ ਤਲਾਸ਼ੀ ਮੁਹਿੰਮ ਵਿਚ ਐੱਸ.ਐੱਚ.ਓ. ਜੀ.ਆਰ.ਪੀ. ਸਰਹਿੰਦ ਇੰਸਪੈਕਟਰ ਚਰਨਦੀਪ ...

ਪੂਰੀ ਖ਼ਬਰ »

ਅੱਡਾ ਚੌ ਾਕੀਮਾਨ ਵਿਖੇ ਟੈਲੀ ਫ਼ਿਲਮ 'ਆਈਲਟਸ ਟੂ ਮੈਰਿਜ' ਦਾ ਪੋਸਟਰ ਰਿਲੀਜ਼

ਚੌਾਕੀਮਾਨ, 12 ਅਗਸਤ (ਤੇਜਿੰਦਰ ਸਿੰਘ ਚੱਢਾ)-ਅੱਡਾ ਚੌਾਕੀਮਾਨ ਵਿਖੇ ਟੈਲੀ ਫ਼ਿਲਮ 'ਆਈਲੈਟਸ ਟੂ ਮੈਰਿਜ' ਦਾ ਪੋਸਟਰ ਜਥੇਦਾਰ ਜਰਨੈਲ ਸਿੰਘ ਗੁੜੇ, ਗੀਤਕਾਰ ਤੇਜਾ ਤਲਵੰਡੀ, ਗਾਇਕ ਸੁਖਵਿੰਦਰ ਮਾਨ ਤੇ ਡਾਇਰੈਕਟਰ ਰੁਪਿੰਦਰ ਸਿੰਘ ਜੌਹਲ ਵਲੋਂ ਰਿਲੀਜ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲਿੱਪ ਵਲੋਂ ਚੱਕ ਦੀ ਅਗਵਾਈ ਹੇਠ ਹਲਕਾ ਦਾਖਾ ਤੋਂ 'ਸਾਡਾ ਪਾਣੀ-ਸਾਡਾ ਹੱਕ' ਦਸਤਖਤੀ ਮੁਹਿੰਮ ਦੀ ਸ਼ੁਰੂਆਤ

ਹੰਬੜਾਂ, 12 ਅਗਸਤ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਲੋਕ ਇਨਸਾਫ਼ ਪਾਰਟੀ ਵੱਲੋਂ ਪਾਰਟੀ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਸ਼ੁਰੂ ਕੀਤੀ ਗਈ 'ਸਾਡਾ ਪਾਣੀ-ਸਾਡਾ ਹੱਕ' ਮਹਿੰਮ ਤਹਿਤ ਲਿਪ ਦੇ ਹਲਕਾ ਇੰਚਾਰਜ ਸੁਖਦੇਵ ਸਿੰਘ ਚੱਕ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉੱਤਰਾਧਿਕਾਰੀ ਐਸੋਸੀਏਸ਼ਨ ਵਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ

ਰਾਏਕੋਟ, 12 ਅਗਸਤ (ਸੁਸ਼ੀਲ)-ਫਰੀਡਮ ਫਾਈਟਰ ਅਤੇ ਉੱਤਰਾਧਿਕਾਰੀ ਐਸੋਸੀਏਸ਼ਨ ਦੀ ਇਕ ਮੀਟਿੰਗ ਅਵਤਾਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਵਤਾਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX