ਤਾਜਾ ਖ਼ਬਰਾਂ


ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  1 minute ago
ਨਵੀਂ ਦਿੱਲੀ, 26 ਅਗਸਤ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਅਤੇ ਪੰਜ ਦਿਨਾਂ ਦੇ ਸੀ. ਬੀ. ਆਈ. ਰਿਮਾਂਡ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਹੋ ਗਈ ਹੈ। ਕਪਿਲ ਸਿੱਬਲ ਨੇ ਜਸਟਿਸ...
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  10 minutes ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  18 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  41 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  50 minutes ago
ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ...
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ...
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 1 hour ago
ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ...
ਮਿਆਂਮਾਰ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 2 hours ago
ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ...
ਨਾਗਾਲੈਂਡ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 2 hours ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 3 hours ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 3 hours ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  1 day ago
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  1 day ago
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  1 day ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਗੱਲਬਾਤ
. . .  1 day ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਫ਼ਤਹਿਗੜ੍ਹ ਸਾਹਿਬ

ਰੋਜ਼ਾ ਸ਼ਰੀਫ਼ ਵਿਖੇ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਰੋਜਾ ਸ਼ਰੀਫ਼ ਫ਼ਤਹਿਗੜ੍ਹ ਸਾਹਿਬ ਵਿਖੇ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਰੋਜ਼ਾ ਸ਼ਰੀਫ਼ ਵਿਖੇ ਸਵੇਰ ਤੋਂ ਹੀ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਅਤੇ ਹੋਰ ਵੱਖ-ਵੱਖ ਫ਼ਿਰਕੇ ਦੇ ਲੋਕਾਂ ਨੇ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਨਾਲ-ਨਾਲ ਅਮਨ ਅਤੇ ਸ਼ਾਂਤੀ ਦੀ ਕਾਮਨਾ ਕੀਤੀ | ਈਦ-ਉਲ-ਅਜ਼ਹਾ (ਬਕਰੀਦ) ਮੌਕੇ ਰੋਜ਼ਾ ਸ਼ਰੀਫ਼ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ, ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਲ, ਕਪਤਾਨ ਪੁਲਿਸ (ਸਥਾਨਿਕ) ਨਵਨੀਤ ਸਿੰਘ ਬੈਂਸ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ, ਸੁਭਾਸ਼ ਸੂਦ, ਰੋਜ਼ਾ ਸ਼ਰੀਫ਼ ਦੇ ਖ਼ਲੀਫ਼ਾ ਸਈਅਦ ਸਾਦਿਕ ਰਜ਼ਾ, ਬਲਾਕ ਸਰਹਿੰਦ ਦੇ ਸ਼ਹਿਰੀ ਪ੍ਰਧਾਨ ਤੇ ਕੌਾਸਲਰ ਗੁਲਸ਼ਨ ਰਾਏ ਬੌਬੀ, ਨਗਰ ਕੌਾਸਲ ਦੇ ਸੀਨੀਅਰ ਮੀਤ ਪ੍ਰਧਾਨ ਪਵਨ ਕਾਲੜਾ, ਕੌਾਸਲਰ ਅਸ਼ੋਕ ਸੂਦ, ਨਰਿੰਦਰ ਕੁਮਾਰ ਪਿ੍ੰਸ, ਅਮਰਦੀਪ ਸਿੰਘ, ਬੈਨੀਪਾਲ, ਸੀਨੀਅਰ ਕਾਂਗਰਸ ਆਗੂ ਕੁਲਵੰਤ ਸਿੰਘ ਢਿੱਲੋਂ ਅਤੇ ਸਰਪੰਚ ਰਾਜਵਿੰਦਰ ਸਿੰਘ ਲਾਡੀ, ਮੁਹੰਮਦ ਜੂਬੇਰ, ਚੇਅਰਮੈਨ ਸੈਫ਼ ਅਹਿਮਦ, ਮੁਹੰਮਦ ਹਸੀਬ, ਦਾਨਿਸ, ਸੁਲਤਾਨ, ਮਾਜਿਦ ਹੁਸੈਨ, ਗ਼ੁਲਾਮ ਹੁਸੈਨ, ਵਾਸੀਨ ਅਹਿਮਦ, ਮੁਹੰਮਦ ਰਫ਼ੀ, ਮਿਆਜ, ਇਮਾਨ, ਅਬਦੁੱਲ, ਨਈਅਰ, ਨਾਜ਼ਮ ਅਲੀ ਅਤੇ ਸਈਅਦ ਮੁਹੰਮਦ ਸਾਊਦ ਆਦਿ ਨੇ ਵੀ ਸ਼ਿਰਕਤ ਕੀਤੀ ਅਤੇ ਇਸ ਦਿਹਾੜੇ ਦੀ ਵਧਾਈ ਦਿੱਤੀ | ਇਸ ਤੋਂ ਪਹਿਲਾਂ ਰੋਜ਼ਾ ਸ਼ਰੀਫ਼ ਦੇ ਖ਼ਲੀਫ਼ਾ ਸਈਅਦ ਸਾਦਿਕ ਰਜ਼ਾ ਨੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਅਤੇ ਸ. ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਦਾ ਰੋਜ਼ਾ ਸ਼ਰੀਫ਼ ਵਿਖੇ ਪੁੱਜਣ ਤੇ ਉਨ੍ਹਾਂ ਨੂੰ ਗੁਲਦਸਤੇ ਦੇ ਕੇ ਜੀ ਆਇਆ ਆਖਿਆ |
ਖ਼ੁਸ਼ੀਆਂ ,ਚਾਵਾਾ ਅਤੇ ਮੁਹੱਬਤ ਨਾਲ ਮਨਾਇਆ ਬਸੀ ਪਠਾਣਾਂ 'ਚ ਈਦ ਉਲ ਅਜ਼ਹਾ
ਬਸੀ ਪਠਾਣਾਂ, (ਗੁਰਬਚਨ ਸਿੰਘ ਰੁਪਾਲ, ਗੌਤਮ)-ਅਕੀਦਤ ਅਤੇ ਕੁਰਬਾਨੀ ਦਾ ਤਿਉਹਾਰ ਈਦ ਉਲ ਅਜ਼ਹਾ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਬੜੇ ਅਹਿਤਰਾਮ ਅਤੇ ਮੁਹੱਬਤ ਭਰਪੂਰ ਜਜ਼ਬੇ ਨਾਲ ਮਨਾਇਆ ਗਿਆ | ਮਸਜਿਦਾਂ 'ਚ ਇਸਲਾਮ ਦੇ ਪੈਰੋਕਾਰ ਜੁੜੇ ਈਦ ਦੀ ਨਮਾਜ਼ ਪੜ੍ਹਨ ਮਗਰੋਂ ਪਿਆਰੇ ਵਤਨ ਦੀ ਯਕਜਹਿਤੀ ਅਤੇ ਸਲਾਮੀਅਤ ਲਈ ਅੱਲਾਹ ਤਾਲਾ ਅੱਗੇ ਦੁਆਵਾਂ ਕੀਤੀਆਂ ਗਈਆਂ | ਹਿੰਦੂ ਅਤੇ ਸਿੱਖਾਂ ਨੇ ਮੁਸਲਮਾਨਾਂ ਨੂੰ ਗਲੇ ਮਿਲ ਕੇ ਈਦ ਮੁਬਾਰਕ ਆਖੀ | ਛੋਟੇ ਬੱਚਿਆਂ ਨੇ ਮਨ ਭਾਉਂਦੀਆਂ ਮਠਿਆਈਆਂ ਦਾ ਲੁਤਫ਼ ਲਿਆ ਅਤੇ ਨਵੀਆਂ ਪੋਸ਼ਾਕਾਂ ਖ਼ਰੀਦੀਆਂ ਅਤੇ ਪਹਿਨੀਆਂ | ਕਿਲ੍ਹਾ ਮੁਹੱਲਾ ਦੀ ਮਸਜਿਦ ਵਿਚ ਕਾਰੀ ਮੁਹੰਮਦ ਉਮਰ ਫ਼ਾਰੂਕ ਅਤੇ ਜਾਮਾ ਮਸਜਿਦ ਵਿਖੇ ਮੌਲਵੀ ਮਨਸੂਰ ਆਲਮ ਨੇ ਅਹਿਲ ਏ ਇਸਲਾਮ ਨੂੰ ਨਮਾਜ਼ ਪੜ੍ਹਾਈ | ਜਿੱਥੋਂ ਤੱਕ ਬੱਕਰੇ ਦੀ ਕੁਰਬਾਨੀ ਦੀ ਗੱਲ ਹੈ ਮਹਿੰਗਾਈ ਕਾਰਨ ਇਸ ਵਾਰੀ ਪਹਿਲਾਂ ਦੇ ਮੁਕਾਬਲੇ ਘੱਟ ਹੀ ਰਹੀ | ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਵੀ ਕੁਝ ਥਾਵਾਂ ਤੇ ਪੁੱਜ ਕੇ ਮੁਸਲਮਾਨ ਵੀਰਾਂ ਨੂੰ ਈਦ ਉਲ ਅਜ਼ਹਾ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਹਿੰਦੁਸਤਾਨ ਇਕ ਅਜਿਹਾ ਬਾਗ਼ ਹੈ ਜਿਸ ਵਿਚ ਵੱਖ-ਵੱਖ ਮਜ਼੍ਹਬਾਂ ਦੇ ਲੋਕ ਫੁੱਲਾਂ ਦੇ ਰੂਪ ਵਿਚ ਮਿਲ ਕੇ ਇਸ ਨੰੂ ਏਕਤਾ ਦਾ ਗੁਲਦਸਤਾ ਬਣਾ ਕੇ ਦੁਨੀਆ ਸਾਹਮਣੇ ਪੇਸ਼ ਕਰ ਰਹੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਵਾ ਸਿਕੰਦਰ, ਇਮਾਮ ਮਨਸੂਰ ਆਲਮ, ਰਿਜ਼ਵਾਨ, ਮੁਹੰਮਦ ਸੁਐਬ, ਯੂਸਫ਼ ਮੁਹੰਮਦ ਜਮਾਲੁਦੀਨ, ਮੁਹੰਮਦ ਅਸ਼ਰਫ਼, ਅਜ਼ਹਰੁਦੀਨ, ਮੁਹੰਮਦ ਹਲੀਮ, ਭਰਪੂਰ ਅਲੀ, ਸਵਰਨ ਖ਼ਾਨ, ਤਾਰੀ ਖ਼ਾਨ ਅਤੇ ਭੋਲਾ ਖ਼ਾਨ ਖੇੜੀ ਨੌਧ ਸਿੰਘ, ਸੁਹਾਵੀ, ਕੋਟਲਾ ਭੜੀ ਅਤੇ ਹਰਗਣਾ ਤੋਂ ਸੈਂਕੜੇ ਮੁਸਲਮਾਨ ਪੁੱਜੇ ਹੋਏ ਸਨ |

ਦੁੱਧ ਉਤਪਾਦਕਾਂ ਨੇ ਮਿਲਕਫੈੱਡ ਪੰਜਾਬ ਵਲੋਂ ਦੁੱਧ ਦੀਆਂ ਕੀਮਤਾਂ 'ਚ 2 ਰੁਪਏ ਦੇ ਵਾਧੇ ਨੂੰ ਨਕਾਰਿਆ

ਐੱਸ. ਏ. ਐੱਸ. ਨਗਰ, 12 ਅਗਸਤ (ਕੇ. ਐੱਸ. ਰਾਣਾ)-ਮਿਲਕਫੈੱਡ ਪੰਜਾਬ ਵਲੋਂ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਦੇ ਕੀਤੇ ਵਾਧੇ ਨੂੰ ਨਕਾਰਦੇ ਹੋਏ ਸੂਬੇ ਦੇ ਸਮੂਹ ਮਿਲਕ ਪਲਾਂਟਾਂ ਦੇ ਬਾਹਰ ਦੁੱਧ ਉਤਪਾਦਕਾਂ ਨੇ ਧਰਨੇ ਦਿੰਦਿਆਂ ਸਰਕਾਰ ਅਤੇ ਮਿਲਕਫੈੱਡ ਿਖ਼ਲਾਫ਼ ਜਬਰਦਸਤ ...

ਪੂਰੀ ਖ਼ਬਰ »

8000 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਰਾਜਪੁਰਾ, 12 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਨਿਸ਼ਾਨ ਸਿੰਘ ਸਮੇਤ ਪੁਲਿਸ ਪਾਰਟੀ ਮਿਡ ਵੇ ਢਾਬੇ ਨੇੜੇ ਸ਼ੱਕੀ ...

ਪੂਰੀ ਖ਼ਬਰ »

ਰੇਲ ਗੱਡੀ ਤੋਂ ਡਿਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਰਾਜਪੁਰਾ, 12 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਰਾਜਪੁਰਾ-ਅੰਬਾਲਾ ਮੁੱਖ ਰੇਲ ਮਾਰਗ 'ਤੇ ਰੇਲ ਗੱਡੀ ਤੋਂ ਡਿੱਗਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਚੋਂਕੀ ਸ਼ੰਭੂ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਭੇਜ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਵਲੋਂ ਐਸ.ਸੀ. ਵਿਦਿਆਰਥੀਆਂ ਦੀਆਂ ਫ਼ੀਸਾਂ 'ਚ ਵਾਧਾ ਗ਼ਲਤ ਫ਼ੈਸਲਾ-ਪ੍ਰੋ. ਬਡੂੰਗਰ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਵਲੋਂ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨ ਜਾਤੀਆਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਫ਼ੀਸਾਂ ਵਿਚ ਕੀਤੇ ਅਥਾਹ ਤੇ ਬੇਤਹਾਸ਼ਾ ਵਾਧੇ ਦਾ ਫ਼ੈਸਲਾ ਲੋਕ ਮਾਰੂ ਸਾਬਤ ...

ਪੂਰੀ ਖ਼ਬਰ »

ਰਵਿਦਾਸ ਮੰਦਰ ਢਾਹੁਣ ਨਾਲ ਭਾਜਪਾ ਦਾ ਚਿਹਰਾ ਹੋਇਆ ਬੇਨਕਾਬ-ਰਣਦੀਪ

ਅਮਲੋਹ, 12 ਅਗਸਤ (ਕੁਲਦੀਪ ਸ਼ਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਦਿੱਲੀ ਦੇ ਤੁਗਲਕਾਬਾਦ ਖੇਤਰ 'ਚ ਪ੍ਰਾਚੀਨ ਗੁਰੂ ਰਵਿਦਾਸ ਦਾ ਮੰਦਿਰ ਢਾਹੁਣ ਲਈ ਦਿੱਲੀ ਵਿਕਾਸ ਅਥਾਰਟੀ ਅਤੇ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ...

ਪੂਰੀ ਖ਼ਬਰ »

ਵੱਖ-ਵੱਖ ਹਾਦਸਿਆਂ 'ਚ 1 ਦੀ ਮੌਤ, ਇਕ ਗੰਭੀਰ ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਬਲਾਕ ਖੇੜਾ ਦੇ ਪਿੰਡ ਦਾਦੂਮਾਜਰਾ ਦੇ ਨੌਜਵਾਨ ਯਾਦਵਿੰਦਰ ਸਿੰਘ ਦੀ ਪਿਛਲੀ ਦਿਨੀਂ ਰੇਲ ਹਾਦਸੇ ਵਿਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ ਮਿ੍ਤਕ ਦੇ ਪਿਤਾ ਕੇਸਰ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਪੱੁਤਰ ਯਾਦਵਿੰਦਰ ਸਿੰਘ (32 ...

ਪੂਰੀ ਖ਼ਬਰ »

ਰਵਿਦਾਸ ਮੰਦਰ ਢਾਹੁਣ ਨਾਲ ਭਾਜਪਾ ਦਾ ਚਿਹਰਾ ਹੋਇਆ ਬੇਨਕਾਬ-ਰਣਦੀਪ

ਅਮਲੋਹ, 12 ਅਗਸਤ (ਕੁਲਦੀਪ ਸ਼ਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਦਿੱਲੀ ਦੇ ਤੁਗਲਕਾਬਾਦ ਖੇਤਰ 'ਚ ਪ੍ਰਾਚੀਨ ਗੁਰੂ ਰਵਿਦਾਸ ਦਾ ਮੰਦਿਰ ਢਾਹੁਣ ਲਈ ਦਿੱਲੀ ਵਿਕਾਸ ਅਥਾਰਟੀ ਅਤੇ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਨਿਰਾਸ਼ ਪੰਜਾਬੀ ਅਕਾਲੀ ਦਲ ਨਾਲ ਜੁੜ ਰਹੇ ਹਨ-ਕੁਲਵੰਤ ਮਾਵੀ

ਚੁੰਨ੍ਹੀ, 12 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਤੋਂ ਨਿਰਾਸ਼ ਅਤੇ ਪ੍ਰੇਸ਼ਾਨ ਪੰਜਾਬੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਸ਼ਾਸਨ ਨੂੰ ਯਾਦ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕੋਈ ਵੀ ਲਾਭਪਾਤਰ ਸਕੀਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ-ਬੀ.ਡੀ.ਪੀ.ਓ. ਖੁਸ਼ਵਿੰਦਰ

ਨੋਗਾਵਾਂ, 12 ਅਗਸਤ (ਰਵਿੰਦਰ ਮੌਦਗਿਲ)-ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੇ ਦਫ਼ਤਰ ਇੰਚਾਰਜ ਜਸਵੀਰ ਸਿੰਘ ਨੇ ਨਵੇਂ ਬੀ.ਡੀ.ਪੀ.ਓ. ਖੁਸ਼ਵਿੰਦਰ ਕੁਮਾਰ ਪੁਰੀ ਨਾਲ ਮੁਲਾਕਾਤ ਕੀਤੀ ਤੇ ਬੁੱਕੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ | ਜਸਵੀਰ ਸਿੰਘ ਨੇ ਦੱਸਿਆ ਕਿ ਵਿਧਾਇਕ ...

ਪੂਰੀ ਖ਼ਬਰ »

ਕੈਂਪ ਦੌਰਾਨ ਕੀਤੀ 100 ਮਰੀਜ਼ਾਂ ਦੀ ਸਿਹਤ ਜਾਂਚ

ਨੋਗਾਵਾਂ, 12 ਅਗਸਤ (ਰਵਿੰਦਰ ਮੌਦਗਿਲ)-ਸੰਤ ਨਾਮਦੇਵ ਮੰਦਰ ਸਭਾ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਸੀ ਪਠਾਣਾਂ ਵਲੋਂ ਪਹਿਲਾ ਸਿਹਤ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਮਾਹਿਰ ਡਾਕਟਰ ਵੰਦਨਾ ਅਰੋੜਾ ਨੇ 100 ਦੇ ਕਰੀਬ ਮਰੀਜ਼ਾਂ ਦੀ ਸਿਹਤ ਜਾਂਚੀ ਤੇ ...

ਪੂਰੀ ਖ਼ਬਰ »

ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਈਦ ਦੀਆਂ ਵਧਾਈਆਂ

ਅਮਲੋਹ, 12 ਅਗਸਤ (ਸੂਦ)-ਭਾਵੇਂ ਵਿਸ਼ਵ ਅੰਦਰ ਬਹੁਤ ਸਾਰੇ ਤਿਉਹਾਰ ਮਨਾਏ ਜਾਂਦੇ ਹਨ ਪ੍ਰੰਤੂ ਇਸਲਾਮ ਧਰਮ ਵਿਚ ਸਿਰਫ਼ ਦੋ ਤਿਉਹਾਰ ਹਨ ਈਦ-ਉਦ-ਅਜ਼ਹਾ ਜਿਸ ਨੰੂ ਆਮ ਕਰਕੇ ਬਕਰੀਦ ਵੀ ਕਿਹਾ ਜਾਂਦਾ ਹੈ | ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ...

ਪੂਰੀ ਖ਼ਬਰ »

ਪਿੰਡ ਪੱਤੋਂ ਅਤੇ ਪਵਾਲਾ ਵਿਖੇ ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ

ਚੁੰਨ੍ਹੀ, 12 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਲੋਂ ਪਿੰਡ ਪੱਤੋਂ ਅਤੇ ਪਵਾਲਾ ਵਿਖੇ ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦੌਰਾਨ ਪੀ.ਐਲ.ਵੀ. ਰਵਿੰਦਰ ਸਿੰਘ ਅਤੇ ਸੀਮਾ ਰਾਣੀ ਵਲੋਂ ...

ਪੂਰੀ ਖ਼ਬਰ »

ਸੋਨੀਆ ਗਾਂਧੀ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮੰਡੀ ਗੋਬਿੰਦਗੜ੍ਹ, 12 ਅਗਸਤ (ਮੁਕੇਸ਼ ਘਈ)-ਹਲਕਾ ਵਿਧਾਇਕ ਰਣਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਵਲੋਂ ਪਾਰਟੀ ਪ੍ਰਮੁੱਖ ਸੋਨੀਆ ਗਾਂਧੀ ਦੇ ਆਲ ਇੰਡੀਆ ਕਾਂਗਰਸ ਕਮੇਟੀ (ਆਈ) ਦੀ ਅੰਤਿ੍ਮ ਪ੍ਰਧਾਨ ਬਣਨ 'ਤੇ ...

ਪੂਰੀ ਖ਼ਬਰ »

ਮ ਹੱਦੀਆਂ ਤੀਜ ਮੇਲੇ 'ਚ ਦਿਖੇ ਪੰਜਾਬੀ ਸੱਭਿਆਚਾਰ ਦੇ ਰੰਗ

ਨੋਗਾਵਾਂ, 12 ਅਗਸਤ (ਰਵਿੰਦਰ ਮੌਦਗਿਲ)-ਗਰਾਮ ਪੰਚਾਇਤ ਮਹੱਦੀਆਂ ਵਲੋਂ ਸਰਪੰਚ ਪਿ੍ਅੰਕਾ ਦੀ ਅਗਵਾਈ ਹੇਠ ਪਹਿਲਾ ਤੀਜਾ ਮੇਲਾ ਲਗਾਇਆ ਗਿਆ, ਜਿਸ ਵਿਚ ਸ਼ਾਮਿਲ ਬੱਚੀਆਂ ਤੋਂ ਲੈ ਕੇ ਬਜ਼ੁਰਗ ਔਰਤਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਪੀਂਘ ਝੂਟਣ, ਚਰਖਾ ਕੱਤਣ, ਮਿਸ ...

ਪੂਰੀ ਖ਼ਬਰ »

ਬਾਬਾ ਬੁੱਧ ਦਾਸ ਦੀ 53ਵੀਂ ਬਰਸੀ ਦੇ ਪ੍ਰਬੰਧ ਮੁਕੰਮਲ-ਮਹੰਤ ਡਾ. ਸਿਕੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਬਾਬਾ ਬੁੱਧ ਦਾਸ ਦੀ 53ਵੀਂ ਬਰਸੀ ਨੂੰ ਮੁੱਖ ਰੱਖ ਕੇ 15 ਸਤੰਬਰ ਤੋਂ 17 ਸਤੰਬਰ ਤੱਕ ਬਸੀ ਪਠਾਣਾਂ 'ਚ ਸਥਿੱਤ ਬਾਬਾ ਬੁੱਧ ਦਾਸ ਦੇ ਸਥਾਨ 'ਤੇ ਸੰਗਤਾਂ ਦੀ ਆਮਦ ਹੁਣ ਤੋਂ ਹੀ ਸ਼ੁਰੂ ਹੋ ਗਈ ਹੈ | ਸਥਾਨ ਦੇ ਮੁੱਖ ਸੇਵਾਦਾਰ ਮਹੰਤ ਡਾ. ...

ਪੂਰੀ ਖ਼ਬਰ »

ਰਾਜ ਕੁਮਾਰ ਭੱਲਾ ਨੂੰ ਆੜ੍ਹਤੀਆਂ ਨੇ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੀਤੇ ਦਿਨੀਂ ਹੋਈ ਮੀਟਿੰਗ ਦੀ ਦੇਖ-ਰੇਖ ਕਰਨ ਵਾਲੇ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਾਜ ਕੁਮਾਰ ਭੱਲਾ ਨੂੰ ...

ਪੂਰੀ ਖ਼ਬਰ »

ਰਾਮਦਾਸ ਨਗਰ ਵਾਸੀਆਂ ਨੇ ਤੀਆਂ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਸਾਨੀਪੁਰ ਰੋਡ 'ਤੇ ਸਥਿੱਤ ਰਾਮਦਾਸ ਨਗਰ ਦੀਆਂ ਔਰਤਾਂ ਵਲੋਂ ਸਾਂਝੇ ਤੌਰ 'ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਔਰਤਾਂ ਨੇ ਸ਼ਮੂਲੀਅਤ ਕੀਤੀ ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਆਗੂ ...

ਪੂਰੀ ਖ਼ਬਰ »

ਖਮਾਣੋਂ ਵਿਖੇ ਈਦ-ਉਲ-ਅਜ਼ਹਾ ਧੂਮਧਾਮ ਨਾਲ ਮਨਾਈ

ਖਮਾਣੋਂ, 12 ਅਗਸਤ (ਜੋਗਿੰਦਰ ਪਾਲ)-ਖਮਾਣੋਂ ਵਿਖੇ ਜਾਮਾ ਮਸਜਿਦ ਵਿਖੇ ਈਦ-ਉਲ-ਅਜ਼ਹਾ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਮਸਜਿਦ ਵਿਖੇ ਮੌਲਵੀ ਨੇ ਮੁਸਲਿਮ ਭਰਾਵਾਂ ਨੂੰ ਨਮਾਜ਼ ਅਦਾ ਕਰਵਾਈ ਅਤੇ ਆਪਸ ਵਿਚ ਗਲੇ ਮਿਲ ਕੇ ਇਕ ਦੂਜੇ ਨੂੰ ਈਦ ਦੀਆਂ ਮੁਬਾਰਕਾਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀ ਵਿਸਥਾਰ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ

ਖਮਾਣੋਂ, 12 ਅਗਸਤ (ਜੋਗਿੰਦਰ ਪਾਲ)-ਦੁੱਧ ਉਤਪਾਦਕਾਂ ਨੂੰ ਡੇਅਰੀ ਫਾਰਮਿੰਗ ਦਾ ਕਿੱਤਾ ਵਿਗਿਆਨਿਕ ਲੀਹਾਂ ਤੇ ਚਲਾਉਣ ਵਾਸਤੇ ਪ੍ਰੇਰਿਤ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਕ ਰੋਜ਼ਾ ਡੇਅਰੀ ਵਿਸਥਾਰ ਸਿਖਲਾਈ ਅਤੇ ਜਾਗਰੂਕਤਾ ਕੈਂਪ ਦਫ਼ਤਰ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਜਲ ਸਪਲਾਈ ਮਾਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

*ਅੱਜ ਦਾ ਧਰਨਾ ਮੁਲਤਵੀ ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਜਲ ਸਪਲਾਈ ਮਾਸਟਰੋਲ ਇੰਪਲਾਈਜ਼ ਯੂਨੀਅਨ ਦੀ ਇਕ ਮੀਟਿੰਗ ਸੂਬਾ ਜਨਰਲ ਸਕੱਤਰ ਮੁਕੇਸ਼ ਕੁਮਾਰ ਕੰਡਾ ਦੀ ਅਗਵਾਈ 'ਚ ਹੋਈ | ਇਸ ਮੌਕੇ ਅਹੁਦੇਦਾਰਾਂ ਨੇ ਮੁਲਾਜ਼ਮ ਮੰਗਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਅੱਜ ਮੰਡੀ ਗੋਬਿੰਦਗੜ੍ਹ 'ਚ ਕੌਮੀ ਰਾਜ ਮਾਰਗ 'ਤੇ ਆਵਾਜਾਈ ਠੱਪ ਕਰਕੇ ਰੋਸ ਵਿਖਾਵਾ ਕਰਨਗੀਆਂ ਦਲਿਤ ਜਥੇਬੰਦੀਆਂ

ਮੰਡੀ ਗੋਬਿੰਦਗੜ੍ਹ, 12 ਅਗਸਤ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਦਿੱਲੀ ਵਿਚ ਮਨੂਵਾਦੀ ਸਰਕਾਰ ਵਲੋਂ ਗੁਰੂ ਰਵਿਦਾਸ ਦੇ ਪੁਰਾਤਨ ਮੰਦਿਰ ਨੂੰ ਤੋੜੇ ਜਾਣ ਦੇ ਰੋਸ ਵਜੋਂ ਗੁਰੂ ਰਵਿਦਾਸ ਭਗਤ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਅਗਵਾਈ ਹੇਠ ਇਲਾਕੇ ਦੀਆਂ ਸਮੁੱਚੀਆਂ ...

ਪੂਰੀ ਖ਼ਬਰ »

ਈਦਗਾਹ ਕਾਲੋਨੀ 'ਚ ਮੁਸਲਿਮ ਭਾਈਚਾਰੇ ਨੇ ਮਨਾਇਆ ਈਦ-ਉਲ-ਅਜ਼ਹਾ ਦਾ ਪਵਿੱਤਰ ਦਿਹਾੜਾ

ਮੰਡੀ ਗੋਬਿੰਦਗੜ੍ਹ, 12 ਅਗਸਤ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਦੀ ਈਦਗਾਹ ਕਾਲੋਨੀ ਵਿਚ ਅੱਜ ਸਮੁੱਚੇ ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਅਜ਼ਹਾ ਦਾ ਪਵਿੱਤਰ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਮੁਸਲਿਮ ਭਾਈਚਾਰੇ ਵਲੋਂ ...

ਪੂਰੀ ਖ਼ਬਰ »

ਆਮ ਖ਼ਾਸ ਬਾਗ਼ 'ਚ ਈਦ-ਉਲ-ਅਜ਼ਹਾ ਦੀ ਨਮਾਜ਼ ਅਦਾ ਕੀਤੀ ਗਈ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਈਦਗਾਹ ਇੰਤਜ਼ਾਮੀਆਂ ਕਮੇਟੀ ਆਮ-ਖ਼ਾਸ ਬਾਗ਼ ਸਰਹਿੰਦ ਦੇ ਪ੍ਰਧਾਨ ਮੁਜੀਬ ਰਹਿਮਾਨ ਨੇ ਦੱਸਿਆ ਕਿ ਈਦ-ਉਲ-ਅਜ਼ਹਾ (ਬਕਰੀਦ) ਦੀ ਨਮਾਜ਼ ਅੱਜ ਸਵੇਰੇ 9:00 ਵਜੇ ਈਦਗਾਹ ਨੇੜੇ ਆਮ-ਖ਼ਾਸ ਬਾਗ਼ ਸਰਹਿੰਦ ਵਿਖੇ ਅਦਾ ਕੀਤੀ ਗਈ ਇਸ ...

ਪੂਰੀ ਖ਼ਬਰ »

ਸਾਨੂੰ ਸਾਰਿਆਂ ਨੂੰ ਮਿਲ ਕੇ ਸਾਰੇ ਧਰਮਾਂ ਦੇ ਤਿਉਹਾਰ ਮਨਾਉਣੇ ਚਾਹੀਦੇ ਹਨ-ਭੱਲਾ

ਅਮਲੋਹ, 12 ਅਗਸਤ (ਸੂਦ)-ਈਦ-ਉਲ-ਅਜ਼ਹਾ (ਬਕਰੀਦ) ਦਾ ਦਿਹਾੜਾ ਅੱਜ ਵੱਖ-ਵੱਖ ਪਿੰਡਾਂ ਵਿਚ ਧੂਮ-ਧਾਮ ਨਾਲ ਮਨਾਇਆ ਗਿਆ | ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਵਲੋਂ ਉਸ ਦੇ ਨਿੱਜੀ ਸਕੱਤਰ ਰਾਮ ਕਿਸ਼ਨ ਭੱਲਾ, ਹਲਕੇ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ-ਅਮਨੀਤ ਕੌ ਾਡਲ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹੇ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਭੰਗ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਮਰੀਜ਼ਾਂ ਦਾ ਚੈੱਕਅਪ ਕਰਕੇ ਦਿੱਤੀਆਂ ਮੁਫ਼ਤ ਦਵਾਈਆਂ

ਅਮਲੋਹ, 12 ਅਗਸਤ (ਸੂਦ)-ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਲੋਂ ਸਰਪੰਚ ਬਲਜੀਤ ਸਿੰਘ ਬਿੰਨੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਲੱਖਾ ਸਿੰਘ ਵਾਲਾ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਸਰਪੰਚ ਬਲਜੀਤ ਸਿੰਘ ਨੇ ਕਿਹਾ ਕਿ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਗੁਰੂ ਰਵਿਦਾਸ ਪ੍ਰਬੰਧਕ ਕਮੇਟੀਆਂ ਅਤੇ ਸਭਾਵਾਂ ਵਲੋਂ ਰੋਸ ਮਾਰਚ ਅੱਜ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਗੁਰੂ ਰਵਿਦਾਸ ਦੇ 500 ਸਾਲ ਪੁਰਾਣੇ ਧਾਰਮਿਕ ਇਤਿਹਾਸਕ ਸਥਾਨ ਗੁਰੂ ਰਵਿਦਾਸ ਮੰਦਿਰ ਨੂੰ ਕੇਂਦਰ ਸਰਕਾਰ, ਦਿੱਲੀ ਸਰਕਾਰ, ਦਿੱਲੀ ਵਿਕਾਸ ਅਥਾਰਟੀ ਦੁਆਰਾ ਧੱਕੇ ਨਾਲ ਢਾਹੇ ਜਾਣ ਦੇ ਵਿਰੋਧ ਵਿਚ ਸਰਹਿੰਦ ਹਲਕੇ ਦੀਆਂ ...

ਪੂਰੀ ਖ਼ਬਰ »

ਕਸ਼ਮੀਰੀ ਬੀਬੀਆਂ ਬਾਰੇ ਹਰਿਆਣੇ ਦੇ ਮੁੱਖ ਮੰਤਰੀ ਖੱਟੜ ਦਾ ਬਿਆਨ ਸ਼ਰਮਨਾਕ-ਮਾਨ

ਬਸੀ ਪਠਾਣਾਂ, 12 ਅਗਸਤ (ਗੁਰਬਚਨ ਸਿੰਘ ਰੁਪਾਲ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਹਰਿਆਣੇ ਦੇ ਮੁੱਖ ਮੰਤਰੀ ਖੱਟੜ ਵਲੋਂ ਧਾਰਾ 370 ਹਟਾਏ ਜਾਣ ਮਗਰੋਂ ਕਸ਼ਮੀਰੀ ਬੀਬੀਆਂ ਬਾਰੇ ਪ੍ਰਗਟਾਏ ਗਏ ਵਿਚਾਰਾਂ 'ਤੇ ਸਖ਼ਤ ਰੋਸ ਪ੍ਰਗਟ ਕੀਤਾ ਹੈ | ਪਾਰਟੀ ਦੇ ਮੁੱਖ ਦਫ਼ਤਰ ...

ਪੂਰੀ ਖ਼ਬਰ »

ਅੱਜ ਦੇ ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ ਖਮਾਣੋਂ 'ਚ ਮੁਕੰਮਲ ਬੰਦ-ਰਾਜਾ, ਬੱਬੂ, ਗੁਰਦੀਪ

ਖਮਾਣੋਂ, 12 ਅਗਸਤ (ਮਨਮੋਹਣ ਸਿੰਘ ਕਲੇਰ)-ਬੀਤੀ ਦਿਨੀਂ ਦਿੱਲੀ 'ਚ ਗੁਰੂ ਰਵਿਦਾਸ ਦਾ ਮੰਦਰ ਤੋੜੇ ਜਾਣ ਦੇ ਰੋਸ ਵਜੋਂ ਖਮਾਣੋਂ 'ਚ ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ ਤੇ ਸ਼ਹਿਰ ਦੇ ਮੁੱਖ ਬਾਜ਼ਾਰ 'ਚ ਰਜਿੰਦਰ ਸਿੰਘ ਰਾਜਾ, ਜਤਿੰਦਰ ਸਿੰਘ ਬੱਬੂ ਬਰਵਾਲੀ, ਗੁਰਦੀਪ ਸਿੰਘ ...

ਪੂਰੀ ਖ਼ਬਰ »

ਕਸ਼ਮੀਰੀ ਲੜਕੀਆਂ ਨੂੰ ਵਾਰਸਾਂ ਤੱਕ ਪਹੁੰਚਾਉਣ ਵਾਲੇ ਭਾਈ ਹਰਮਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਮੰਡੀ ਗੋਬਿੰਦਗੜ੍ਹ, 12 ਅਗਸਤ (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਵਿਚ ਧਾਰਾ 370 ਅਤੇ 35-ਏ ਖ਼ਤਮ ਕੀਤੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਪੂਨੇ ਵਿਚ ਸਹਿਮ ਦੇ ਮਾਹੌਲ ਵਿਚ ਰਹਿ ਰਹੀਆਂ ਕਸ਼ਮੀਰੀ ਲੜਕੀਆਂ ਨੂੰ ਉਨ੍ਹਾਂ ਦੇ ਵਾਰਸਾਂ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਸਰਹਿੰਦ ਸ਼ਹਿਰ ਦਾ ਵੱਡੇ ਪੱਧਰ 'ਤੇ ਵਿਕਾਸ ਕਰਵਾਉਣਗੇ-ਸੁਭਾਸ਼ ਸੂਦ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਰਹਿੰਦ ਸ਼ਹਿਰ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »

ਮੁਫ਼ਤ ਹੋਮੀਓਪੈਥਿਕ ਕੈਂਪ ਦੌਰਾਨ 630 ਮਰੀਜ਼ਾਂ ਦਾ ਕੀਤਾ ਚੈੱਕਅਪ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹੋਮਿਓਪੈਥਿਕ ਵਿਭਾਗ, ਫ਼ਤਹਿਗੜ੍ਹ ਸਾਹਿਬ ਦੀ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਰੁਪਿੰਦਰ ਕੌਰ ਦੀ ਦੇਖ-ਰੇਖ ਹੇਠ ਡੇਰਾ ਹੰਸਾਲੀ ਸਾਹਿਬ ਵਿਖੇ ਬਾਬਾ ਪਰਮਜੀਤ ਸਿੰਘ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜੱਲ੍ਹਾ ਪੰਚਾਇਤ ਨੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਜੱਲ੍ਹਾ ਵਿਖੇ ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਪਿੰਡ ਦੀ ਪੰਚਾਇਤ ਵਲੋਂ ਕਰਵਾਈ ਗਈ | ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਅਤੇ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 12 (ਭੂਸ਼ਨ ਸੂਦ)-ਦੀ ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਅਤੇ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੀਮਾ ਅਤੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX