ਤਾਜਾ ਖ਼ਬਰਾਂ


ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  8 minutes ago
ਨਾਭਾ, 15 ਸਤੰਬਰ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਵਿਖੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਮਨਪ੍ਰੀਤ ਸਿੰਘ ਧਾਰੋਂਕੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  25 minutes ago
ਸੁਲਤਾਨਵਿੰਡ, 15 ਸਤੰਬਰ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ...
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  39 minutes ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ...
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  50 minutes ago
ਗੁਰੂਹਰਸਹਾਏ, 15 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਅੱਜ ਕਿਸਾਨ ਸੰਘਰਸ਼ ਕਮੇਟੀ ਵਲੋਂ ਸ਼ਹਿਰ ਦੇ ਲਾਈਟ ਵਾਲੇ ਚੌਕ 'ਚ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਦਾ ਪੁਤਲਾ...
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ 15 ਸਤੰਬਰ (ਲਕਵਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਦੇ ਵਿਰੁੱਧ ਅੱਜ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ...
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਬਸੀ ਗੁੱਜਰਾਂ ਨੇੜੇ ਅੱਜ ਕਾਰ, ਖੱਚਰ ਰੇਹੜੇ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 1 hour ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ...
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨਿੱਜੀ ਕੰਪਨੀਆਂ ਵਲੋਂ ਆਪਣੇ ਜਾਲ 'ਚ ਫਸਾਏ ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਇੱਕ ਮਜ਼ਦੂਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ...
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 2 hours ago
ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਪ੍ਰੇਮ ਵਿਆਹ ਕਰਾਉਣ 'ਤੇ ਅੱਜ ਇੱਕ ਲੜਕੀ ਅਤੇ ਉਸ ਦੇ ਪਤੀ ਨੂੰ ਕੁਝ ਵਿਅਕਤੀਆਂ ਵਲੋਂ ਗੋਲੀਆਂ...
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 2 hours ago
ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਅੱਗੇ ਸੂਬਾ ਪੱਧਰੀ ਧਰਨਾ ਦੇਣ ਲਈ ਉਲੀਕੇ...
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 3 hours ago
ਮੇਹਲੀ, 15 ਸਤੰਬਰ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰ ਹਰਜਿੰਦਰ ਜੰਡਿਆਲੀ ਨੂੰ ਪਾਰਟੀ ਹਾਈਕਮਾਨ ਵਲੋਂ ਲਗਾਤਾਰ ਦੂਜੀ...
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 3 hours ago
ਇਸਲਾਮਾਬਾਦ, 15 ਸਤੰਬਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਵਾਰ ਫਿਰ ਭਾਰਤ ਨਾਲ ਯੁੱਧ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਨੇ ਕਸ਼ਮੀਰ ਮਸਲੇ ਨੂੰ ਲੈ ਕੇ ਪਰਮਾਣੂੰ ਯੁੱਧ ਹੋਣ ਦੇ ਆਸਾਰ ਵੀ...
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 3 hours ago
ਮੁੰਬਈ, 15 ਸਤੰਬਰ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਨਕਸਲੀਆਂ ਨੂੰ...
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 4 hours ago
ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ) - ਕਸ਼ਮੀਰ ਵਿਚ ਧਾਰਾ 370 ਹਟਾਉਣ ਉਪਰੰਤ ਬਣੇ ਮਾਹੌਲ ਨਾਲ ਕਸ਼ਮੀਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਸਵੇਰੇ ਤਲਵੰਡੀ ਸਾਬੋ ਪੁਲਿਸ ਨੇ ਜਬਰੀ...
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 4 hours ago
ਬੇਤਿਆ, 15 ਸਤੰਬਰ - ਮੁਜ਼ੱਫਰਪੁਰ ਬਾਲਿਕਾ ਗ੍ਰਹਿ ਕਾਂਡ ਦੀ ਪੀੜਤਾ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਗਰ ਥਾਣਾ ਖੇਤਰ ਦੀ ਹੈ। ਲੜਕੀ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦੇ ਆਈ.ਸੀ.ਯੂ. ਵਿਚ ਭਰਤੀ...
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 minute ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  1 day ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  1 day ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  1 day ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  1 day ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਨੇ ਸੰਗਰੂਰ-ਬਰਨਾਲਾ ਮਾਰਗ ਜਾਮ ਕਰਕੇ ਫੂਕੀ ਸਰਕਾਰ ਦੇ 'ਲਾਰਿਆਂ ਦੀ ਪੰਡ'
. . .  1 day ago
ਸੜਕ 'ਤੇ ਪੁੱਟੇ ਟੋਇਆਂ ਕਾਰਨ ਦਰਖ਼ਤ ਨਾਲ ਟਕਰਾਈ ਐਕਟਿਵਾ, ਦੋ ਨੌਜਵਾਨਾਂ ਦੀ ਮੌਤ
. . .  1 day ago
ਈ. ਜੀ. ਐੱਸ. ਵਲੰਟੀਅਰਾਂ ਨੇ ਕੀਤਾ ਸੰਗਰੂਰ-ਲੁਧਿਆਣਾ ਮੁੱਖ ਮਾਰਗ ਜਾਮ
. . .  1 day ago
ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੰਗਰੂਰ : ਡੀ. ਸੀ. ਦਫ਼ਤਰ ਮੂਹਰੇ ਪਹੁੰਚੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ
. . .  1 day ago
ਫ਼ਿਰੋਜ਼ਪੁਰ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੀ ਹੱਤਿਆ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਕੀਤੀ ਬੂਟੇ ਲਾਉਣ ਦੀ ਮੁਹਿੰਮ
. . .  1 day ago
ਕਾਂਗਰਸ ਨੇ ਸੁਨੀਲ ਜਾਖੜ ਦਾ ਅਸਤੀਫ਼ਾ ਕੀਤਾ ਨਾ ਮਨਜ਼ੂਰ, ਬਣੇ ਰਹਿਣਗੇ ਪ੍ਰਧਾਨ
. . .  1 day ago
ਐਕਸਪੋਰਟ ਬੂਸਟ ਕਰਨ ਲਈ 6 ਕਦਮ ਚੁੱਕੇ ਗਏ ਹਨ- ਵਿੱਤ ਮੰਤਰੀ
. . .  about 1 hour ago
ਇਕਾਨਮੀ ਅਤੇ ਇੰਡਸਟਰੀਅਲ ਪ੍ਰੋਡਕਸ਼ਨ ਦੀ ਹਾਲਤ ਸੁਧਰ ਰਹੀ ਹੈ- ਸੀਤਾਰਮਨ
. . .  about 1 hour ago
ਬੈਂਕਿੰਗ ਖੇਤਰ 'ਚ ਚੁੱਕੇ ਗਏ ਕਦਮਾਂ ਦਾ ਅਸਰ ਦਿਖਾਈ ਦੇ ਰਿਹਾ ਹੈ- ਵਿੱਤ ਮੰਤਰੀ
. . .  about 1 hour ago
19 ਸਤੰਬਰ ਨੂੰ ਪਬਲਿਕ ਸੈਕਟਰ ਬੈਂਕਾਂ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਾਂਗੀ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਮਹਿੰਗਾਈ ਕਾਬੂ 'ਚ ਹੈ, ਅਜੇ 4 ਫ਼ੀਸਦੀ ਤੋਂ ਹੇਠਾਂ ਹੈ ਮਹਿੰਗਾਈ ਦਰ- ਸੀਤਾਰਮਨ
. . .  about 1 hour ago
ਅੱਜ ਅਸੀਂ ਲੋਕ ਟੈਕਸ ਰਾਹਤ, ਐਕਸਪੋਰਟ ਅਤੇ ਘਰ ਖ਼ਰੀਦਦਾਰਾਂ ਦੇ ਮੁੱਦੇ 'ਤੇ ਜਾਣਕਾਰੀ ਦੇਵਾਂਗੇ- ਸੀਤਾਰਮਨ
. . .  about 1 hour ago
ਦੇਸ਼ ਦੇ ਆਰਥਿਕ ਹਾਲਾਤ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਬੀਬਾ ਬਾਦਲ
. . .  about 1 hour ago
ਥੋੜ੍ਹੀ ਦੇਰ ਤੱਕ ਸੁਲਤਾਨਪੁਰ ਲੋਧੀ ਪਹੁੰਚਣੇ ਬੀਬਾ ਬਾਦਲ
. . .  about 1 hour ago
ਈ. ਜੀ. ਐੱਸ. ਵਲੰਟੀਅਰਾਂ ਨੇ ਘੇਰੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਗੱਡੀ
. . .  about 1 hour ago
ਈ. ਜੀ. ਐੱਸ. ਵਲੰਟੀਅਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  4 minutes ago
ਸਾਊਦੀ ਅਰਬ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਤੇ ਡਰੋਨ ਨਾਲ ਹਮਲਾ, ਲੱਗੀ ਭਿਆਨਕ ਅੱਗ
. . .  14 minutes ago
ਦੀਵਾਲੀ ਮੌਕੇ ਕੈਪਟਨ ਸਰਕਾਰ ਨੌਜਵਾਨਾਂ ਨੂੰ ਵੰਡੇਗੀ ਸਮਾਰਟ ਫ਼ੋਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ: ਨਰਿੰਦਰ ਸਿੰਘ ਕਾਉਣੀ ਬਣੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ
. . .  38 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਫਾਜ਼ਿਲਕਾ / ਅਬੋਹਰ

ਮੱਝਾਂ ਦੇ ਨੌਹਰੇ ਦੀ ਛੱਤ ਡਿਗੀ, ਕਈ ਮੱਝਾਂ ਤੇ ਰਖਵਾਲਾ ਜ਼ਖ਼ਮੀ

ਅਬੋਹਰ, 12 ਅਗਸਤ (ਕੁਲਦੀਪ ਸਿੰਘ ਸੰਧੂ)-ਸਥਾਨਕ ਸੰਤ ਨਗਰ 'ਚ ਅੱਜ ਸਵੇਰੇ ਮੱਝਾਂ ਦੇ ਇਕ ਨੌਹਰੇ ਦੀ ਛੱਤ ਡਿੱਗਣ ਨਾਲ ਲਗਪਗ ਅੱਧਾ ਦਰਜਨ ਮੱਝਾਂ ਤੇ ਪਸ਼ੂ ਪਾਲਕ ਜ਼ਖ਼ਮੀ ਹੋ ਗਏ | ਛੱਤ ਡਿੱਗਣ ਦੇ ਧਮਾਕੇ ਨਾਲ ਆਸ-ਪਾਸ ਦੇ ਮਕਾਨਾਂ ਨੂੰ ਨੁਕਸਾਨ ਪੁੱਜਾ ਹੈ | ਜਾਣਕਾਰੀ ਅਨੁਸਾਰ ਸੰਤ ਨਗਰ ਦੀ ਗਲੀ ਨੰਬਰ 4 'ਚ ਬੰਟੀ ਮੱਕੜ ਦਾ ਮੱਝਾਂ ਦਾ ਇਕ ਵੱਡਾ ਨੌਹਰਾ ਹੈ ਜਿਸ 'ਚ ਇਕ ਦਰਜਨ ਤੋਂ ਵੱਧ ਪਸ਼ੂ ਸਨ | ਇਨ੍ਹਾਂ ਪਸ਼ੂਆਂ ਦੀ ਰਖਵਾਲੀ ਰਾਜੂ ਨਾਂਅ ਦਾ ਵਿਅਕਤੀ ਵੀ ਇਸ ਨੌਹਰੇ 'ਤੇ ਬਣੇ ਚੁਬਾਰੇ ਵਿਚ ਹੀ ਰਹਿੰਦਾ ਸੀ | ਅੱਜ ਸਵੇਰੇ ਇਸ ਨੌਹਰੇ ਦੇ ਵੱਡੇ ਹਿੱਸੇ ਦੀ ਛੱਤ ਡਿੱਗਣ ਨਾਲ ਲਗਪਗ ਅੱਧਾ ਦਰਜਨ ਮੱਝਾਂ ਤੇ ਰਾਜੂ ਮਲਬੇ 'ਚ ਫਸ ਗਏ | ਧਮਾਕੇ ਦੀ ਆਵਾਜ਼ ਸੁਣ ਕੇ ਇਕੱਤਰ ਹੋਏ ਆਸ-ਪਾਸ ਦੇ ਲੋਕਾਂ ਨੇ ਇਨ੍ਹਾਂ ਨੂੰ ਮਲਬੇ 'ਚੋਂ ਬਾਹਰ ਕੱਢਿਆ | ਜ਼ਖ਼ਮੀ ਹੋਏ ਰਾਜੂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਤੇ ਸਰਕਾਰੀ ਪਸ਼ੂ ਹਸਪਤਾਲ ਤੋਂ ਡਾਕਟਰ ਬੁਲਾ ਕੇ ਜ਼ਖ਼ਮੀ ਹੋਏ ਪਸ਼ੂਆਂ ਦਾ ਇਲਾਜ ਕਰਵਾਇਆ ਗਿਆ | ਇਸ ਦੌਰਾਨ ਹੋਏ ਧਮਾਕੇ ਨਾਲ ਨੇੜਲੇ ਇਕ ਮਕਾਨ ਦੀ ਕੰਧ ਡਿਗ ਪਈ ਤੇ ਇਕ ਮਕਾਨ 'ਚ ਤਰੇੜਾਂ ਆ ਗਈਆਂ | ਨੌਹਰਾ ਮਾਲਕ ਬੰਟੀ ਮੱਕੜ ਨੇ ਹੋਏ ਨੁਕਸਾਨ ਦਾ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ |

ਚੋਰੀ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਚੋਰੀਆਂ ਕਰ ਕੇ ਸਾਮਾਨ ਵੇਚਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕਾਮਰੇਡਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਅਬੋਹਰ, 12 ਅਗਸਤ (ਕੁਲਦੀਪ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਦੇ ਵਿਰੋਧ 'ਚ ਭਾਰਤੀ ਕਮਿਊਨਿਸਟ ਪਾਰਟੀ ਨੇ ਸਥਾਨਕ ਭਗਤ ਸਿੰਘ ਚੌਕ 'ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਆਕਾਸ਼ ਦਾ ਸਹੁੰ ਚੁੱਕ ਸਮਾਗਮ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਲਾਇਨਜ਼ ਕਲੱਬ ਆਕਾਸ਼ ਦੀ ਨਵੀਂ ਬਣੀ ਟੀਮ ਦਾ ਸਹੁੰ ਚੁੱਕ ਸਮਾਗਮ ਇਥੇ ਮੈਰੀ ਵਿਲਾ ਕੈਫ਼ੇ 'ਚ ਕਰਵਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਲਾਇਨਜ਼ ਕਲੱਬਾਂ ਦੇ ਜ਼ਿਲ੍ਹਾ ਗਵਰਨਰ ਗੋਪਾਲ ਸ਼ਰਮਾ, ਸਾਬਕਾ ਗਵਰਨਰ ਹਰੀਸ਼ ਦੂਆ, ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਸ਼ਰਧਾ ਨਾਲ ਮਨਾਇਆ ਈਦ ਦਾ ਤਿਉਹਾਰ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਸਥਾਨਕ ਓਡਾਂ ਵਾਲੀ ਬਸਤੀ ਵਿਖੇ ਸਥਿਤ ਜਾਮਾ ਮਸਜਿਦ 'ਚ ਮੁਸਲਿਮ ਭਾਈਚਾਰੇ ਵਲੋਂ ਈਦ ਦੀ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ ਮਸਜਿਦ ਦੇ ਇਮਾਮ ਪੀਰ ਮਹਿਯੂਦੀਨ ਕਾਰੀ ਵਲੋਂ ਨਮਾਜ਼ ਅਦਾ ਕਰਵਾਈ ਗਈ | ਉਨ੍ਹਾਂ ਕੌਮ ਨੂੰ ਸੰਦੇਸ਼ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਸੁਰਿੰਦਰ ਸਿੰਘ ਜੌੜਾ ਨੂੰ 2 ਮੋਟਰਸਾਈਕਲ ਸਵਾਰਾਂ ਨੇ ਮਾਰੀ ਗੋਲੀ

ਮੱਲਾਂਵਾਲਾ/ਜ਼ੀਰਾ, 12 ਅਗਸਤ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ, ਮਨਜੀਤ ਸਿੰਘ ਢਿੱਲੋਂ)-ਹਲਕਾ ਜ਼ੀਰਾ ਵਿਖੇ ਅਮਨ ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਬਦ ਤੋਂ ਬਦਤਰ ਬਣਦੀ ਜਾ ਰਹੀ ਹੈ | ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਜੋੜਾ ਵਿਖੇ ਅੱਜ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਜ਼ਹਿਰੀਲੀ ਸਪਰੇਅ ਕਰ ਕੇ ਫ਼ਸਲ ਸਾੜਨ ਦੇ ਦੋਸ਼ਾਂ ਹੇਠ ਭਰਾ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਜੋਈਆਂ ਵਾਲਾ ਵਾਸੀ ਕਰਨੈਲ ਸਿੰਘ ਦੇ ਦੋਨਾਂ ਪੁੱਤਰਾਂ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲਦੀ ਆਪਸੀ ਜੰਗ ਨੇ ਗੰਭੀਰ ਰੂਪ ਧਾਰਨ ਕਰਦਿਆਂ ਭਰਾ ਵਲੋਂ ਹੀ ਭਰਾ ਦੇ ਖੇਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਦੇ ਹੌਲਦਾਰ ਕਾਰਜ ਸਿੰਘ ਅਨੁਸਾਰ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕੀਤੀ ਛਾਪੇਮਾਰੀ ਦੌਰਾਨ ਪਿੰਡ ਨੂਰਪੁਰ ਦੇ ਖੇਤਰ 'ਚੋਂ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਦੇ ...

ਪੂਰੀ ਖ਼ਬਰ »

ਗੈਂਗਸਟਰ ਜਤਿੰਦਰਪਾਲ ਸਿੰਘ ਦੀ ਨਿਸ਼ਾਨਦੇਹੀ 'ਤੇ 3 ਨੌਜਵਾਨ ਗਿ੍ਫ਼ਤਾਰ

ਅਬੋਹਰ 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਹਲਕਾ ਬੱਲੂਆਣਾ ਦੇ ਪਿੰਡ ਖਾਟਵਾਂ ਵਿਖੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਪ੍ਰਲਾਦ ਖਾਟਵਾਂ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰਾਂ ਵਲੋਂ ਕੀਤੇ ਗਏ ਹਮਲੇ ਦੇ ਮਾਮਲੇ 'ਚ ਪੁਲਿਸ ਨੇ 3 ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਫੋਰਮ ਵਲੋਂ ਇੰਚਾਰਜ ਸੇਵਾ ਕੇਂਦਰ ਤਲਵੰਡੀ ਭਾਈ ਨੂੰ 7 ਹਜ਼ਾਰ ਜੁਰਮਾਨਾ

ਫ਼ਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ)-ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਫ਼ਿਰੋਜ਼ਪੁਰ ਨੇ ਸੇਵਾਵਾਂ 'ਚ ਕੁਤਾਹੀ ਵਰਤਣ ਲਈ ਇੰਚਾਰਜ ਸੇਵਾ ਕੇਂਦਰ ਤਲਵੰਡੀ ਭਾਈ ਨੂੰ ਜ਼ਿੰਮੇਵਾਰ ਕਰਾਰ ਦਿੰਦੇ 7 ਹਜ਼ਾਰ ਦਾ ਜੁਰਮਾਨਾ ਪਾਇਆ ਹੈ | ਜਾਣਕਾਰੀ ਅਨੁਸਾਰ ਦਾਇਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਤਲਵੰਡੀ ਭਾਈ, 12 ਅਗਸਤ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 50 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਤਲਵੰਡੀ ਭਾਈ ਦੇ ਸਬ ਇੰਸਪੈਕਟਰ ਜਗਦੇਵ ਸਿੰਘ ਨੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਤਲਵੰਡੀ ਭਾਈ, 12 ਅਗਸਤ (ਰਵਿੰਦਰ ਸਿੰਘ ਬਜਾਜ)-ਥਾਣਾ ਘੱਲ ਖ਼ੁਰਦ ਦੀ ਪੁਲਿਸ ਵਲੋਂ 60 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਸੁਖਵੰਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਰੇਤਾ ਦੀ ਨਾਜਾਇਜ਼ ਖੱਡ 'ਤੇ ਪੁਲਿਸ ਵਲੋਂ ਛਾਪਾ, ਜ਼ਮੀਨ ਦਾ ਮਾਲਕ ਨਾਮਜ਼ਦ

ਤਲਵੰਡੀ ਭਾਈ, 12 ਅਗਸਤ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਪੁਲਿਸ ਵਲੋਂ ਪਿੰਡ ਕੋਟ ਕਰੋੜ ਕਲਾਂ ਵਿਖੇ ਰੇਤਾ ਦੀ ਨਾਜਾਇਜ਼ ਖੱਡ 'ਤੇ ਛਾਪੇਮਾਰੀ ਕਰਦੇ ਹੋਏ ਇਕ ਟਰੈਕਟਰ ਤੇ ਟਰਾਲੀ ਨੂੰ ਕਬਜ਼ੇ 'ਚ ਲੈਂਦੇ ਹੋਏ ਖੇਤ ਮਾਲਕ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਫ਼ਾਜ਼ਿਲਕਾ, 12 ਅਗਸਤ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਸ਼ਹਿਰ ਦੀ ਗਲੀ ਦਾਬੜਾ 'ਚੋਂ ਇਕ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਓਮ ਪ੍ਰਕਾਸ਼ ਪੁੱਤਰ ਮਿਲਖ ਰਾਜ ਵਾਸੀ ਢਾਣੀ ਕੋਟੂ ਰਾਮ ਪਿੰਡ ਸਜਰਾਣਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸਹਾਇਕ ਇੰਸਪੈਕਟਰ ਕ੍ਰਿਸ਼ਨ ਲਾਲ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਸ਼ੱਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ, ਲਾਹਣ ਤੇ ਭੱਠੀ ਦੇ ਸਾਮਾਨ ਸਮੇਤ ਇਕ ਕਾਬੂ

ਜਲਾਲਾਬਾਦ, 12 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਦਰ ਦੀ ਪੁਲਿਸ ਨੇ 120 ਬੋਤਲਾਂ ਨਾਜਾਇਜ਼ ਸ਼ਰਾਬ, 60 ਲੀਟਰ ਲਾਹਣ ਤੇ ਭੱਠੀ ਦੇ ਸਾਮਾਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਬਾਰੇ ਜਾਂਚ ਅਧਿਕਾਰੀ ਗੁਰਨੈਬ ਸਿੰਘ ਨੇ ਦੱਸਿਆ ਕਿ ਉਹ ਸਮੇਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲ ਸਮੇਤ 2 ਕਾਬੂ

ਜਲਾਲਾਬਾਦ, 12 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕੇ ਪੁਲਿਸ ਨੇ ਦੋ ਵਿਅਕਤੀਆਂ ਨੂੰ 250 ਨਸ਼ੀਲੀਆਂ ਗੋਲੀਆਂ ਤੇ 500 ਨਸ਼ੀਲੇ ਕੈਪਸੂਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਐਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ...

ਪੂਰੀ ਖ਼ਬਰ »

ਸੰਸਥਾ ਵਲੋਂ ਜ਼ਰੂਰਤਮੰਦਾਂ ਨੂੰ ਟਰਾਈ ਸਾਈਕਲ ਭੇਟ

ਅਬੋਹਰ, 12 ਅਗਸਤ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਵਲੋਂ ਜ਼ਰੂਰਤਮੰਦ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਤੇ ਵੀਲ੍ਹ ਚੇਅਰ ਭੇਟ ਕੀਤੀਆਂ | ਇਸ ਮੌਕੇ ਸੰਸਥਾ ਦੇ ਪ੍ਰਧਾਨ ਰਾਜੂ ਚਰਾਇਆ ਨੇ ਦੱਸਿਆ ਕਿ ਸਰਕਾਰੀ ਹਸਪਤਾਲ 'ਚ ਬਣੇ ...

ਪੂਰੀ ਖ਼ਬਰ »

ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਬਾਲਾ ਜੀ ਚੈਰੀਟੇਬਲ ਫਾਊਾਡੇਸ਼ਨ ਟਰੱਸਟ ਵਲੋਂ ਨਸ਼ਿਆਂ ਦੇ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ਦੌਰਾਨ ਟਰੱਸਟ ...

ਪੂਰੀ ਖ਼ਬਰ »

ਘੁਬਾਇਆ ਸੇਵਾ ਕੇਂਦਰ 'ਚ ਆਧਾਰ ਕਾਰਡ ਬਣਾਉਣ ਦਾ ਕੰਮ ਪਿਛਲੇ ਕਈ ਮਹੀਨਿਆਂ ਤੋਂ ਬੰਦ

ਮੰਡੀ ਘੁਬਾਇਆ,12 ਅਗਸਤ (ਅਮਨ ਬਵੇਜਾ)-ਮੰਡੀ ਘੁਬਾਇਆ ਦੇ ਸੇਵਾ ਕੇਂਦਰ 'ਚ ਆਧਾਰ ਕਾਰਡ ਬਣਾਉਣ ਤੇ ਦਰੁਸਤ ਕਰਨ ਦਾ ਕੰਮ ਬੰਦ ਹੋਣ ਕਰ ਕੇ ਲਾਗਲੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਈ ਰਿਕਸ਼ਾ ਤੇ ਆਟੋ ਚਾਲਕਾਂ 'ਚ ਛਿੜਿਆ ਵਿਵਾਦ, ਜਾਮ ਲਗਾਇਆ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਸਥਾਨਕ ਲਾਲ ਬੱਤੀ ਚੌਕ ਵਿਖੇ ਈ ਰਿਕਸ਼ਾ ਚਾਲਕਾਂ ਨੇ ਆਟੋ ਰਿਕਸ਼ਾ ਚਾਲਕਾਂ 'ਤੇ ਝਗੜੇ ਦਾ ਦੋਸ਼ ਲਗਾਉਂਦਿਆਂ ਕੁਝ ਦੇਰ ਲਈ ਹਾਈਵੇ 'ਤੇ ਜਾਮ ਲਗਾਇਆ | ਈ ਰਿਕਸ਼ਾ ਤੇ ਮਜ਼ਦੂਰ ਰਿਕਸ਼ਾ ਯੂਨੀਅਨ ਦੇ ਅਹੁਦੇਦਾਰਾਂ ਅਤੇ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਪੀੜਤ ਪਰਿਵਾਰ ਨੇ ਪੁਲਿਸ ਤੋਂ ਲਗਾਈ ਇਨਸਾਫ਼ ਦੀ ਗੁਹਾਰ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਪਿੰਡ ਸਿੰਘ ਪੁਰਾ 'ਚ ਪਿਛਲੇ ਮਹੀਨੇ ਇਕ ਘਰ 'ਚ ਹੋਈ ਸੋਨੇ ਤੇ ਲੱਖਾਂ ਦੀ ਚੋਰੀ ਦੇ ਮਾਮਲੇ 'ਚ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ | ਪੀੜਤ ਹੀਰਾ ਲਾਲ ਨ ਦੱਸਿਆ ਕਿ ਉਹ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਨੇ ਤੀਜ ਦਾ ਤਿਉਹਾਰ ਮਨਾਇਆ

ਫ਼ਾਜ਼ਿਲਕਾ, 12 ਅਗਸਤ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਫਰਸਟ ਲੇਡੀ ਆਫ਼ ਦਾ ਕਲੱਬ ਨੀਲਮ ਸਚਦੇਵਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ 'ਚ ਕਲੱਬ ਦੀਆਂ ਸਮੂਹ ਮਹਿਲਾਵਾਂ ਤੇ ਬੱਚਿਆਂ ਨੇ ਹਿੱਸਾ ਲਿਆ ...

ਪੂਰੀ ਖ਼ਬਰ »

ਸਮਾਜ ਸੇਵੀ ਜਗਦੀਸ਼ ਨਾਗਪਾਲ ਦੀ ਪੁਸਤਕ 'ਪੁਰਾਣੇ ਦਿਨ-ਸੁਨਹਿਰੀ ਦਿਨ' ਲੋਕ ਅਰਪਿਤ

ਅਬੋਹਰ, 12 ਅਗਸਤ (ਕੁਲਦੀਪ ਸਿੰਘ ਸੰਧੂ)-ਸਥਾਨਕ ਮਲੋਟ ਰੋਡ 'ਤੇ ਸਥਿਤ ਜੇ. ਪੀ. ਪਾਰਕ ਵਿਖੇ ਆਯੋਜਿਤ ਇਕ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ 92 ਸਾਲਾ ਬਜ਼ੁਰਗ ਸਮਾਜ ਸੇਵੀ ਜਗਦੀਸ਼ ਨਾਗਪਾਲ ਦੀ ਪੁਸਤਕ 'ਪੁਰਾਣੇ ਦਿਨ-ਸੁਨਹਿਰੀ ਦਿਨ' ਨੂੰ ਐਸ. ਡੀ. ਐਮ. ਮੈਡਮ ਪੂਨਮ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਾਂ ਵਲੋਂ ਗੇਟ ਰੈਲੀ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਅਤੇ 14, 15 ਤੇ 16 ਅਗਸਤ ਨੂੰ ਹੜਤਾਲ ਕਰਨ ਦਾ ਫ਼ੈਸਲਾ ਲਿਆ | ਸਬ ਡਿਪੂ ਫ਼ਾਜ਼ਿਲਕਾ ਦੇ ਪ੍ਰਧਾਨ ਮਨਪ੍ਰੀਤ ਸਿੰਘ, ਉਪ ਪ੍ਰਧਾਨ ...

ਪੂਰੀ ਖ਼ਬਰ »

ਏ. ਆਈ. ਐਸ. ਐਫ਼. ਦਾ 84ਵਾਂ ਸਥਾਪਨਾ ਦਿਵਸ ਮਨਾਇਆ

ਜਲਾਲਾਬਾਦ, 12 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਦੇਸ਼ ਦੀ ਕੌਮੀ ਪੱਧਰ ਦੀ ਪਹਿਲੀ ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ(ਏ. ਆਈ. ਐਸ. ਐਫ.) ਦਾ 84ਵਾਂ ਸਥਾਪਨਾ ਦਿਵਸ ਇਨਕਲਾਬੀ ਜੋਸ਼ ਗਰੋਸ ਨਾਲ ਸਥਾਨਕ ਸੁਤੰਤਰ ਭਵਨ ਵਿਖੇ ਮਨਾਇਆ ਗਿਆ | ਵਿਦਿਆਰਥੀ ...

ਪੂਰੀ ਖ਼ਬਰ »

'ਆਪ' ਜਲਾਲਾਬਾਦ ਵਲੋਂ ਬਲਾਕ ਸ਼ਹਿਰੀ, ਦਿਹਾਤੀ ਪ੍ਰਧਾਨਾਂ ਦੀ ਚੋਣ

ਜਲਾਲਾਬਾਦ, 12 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਫ਼ਾਜ਼ਿਲਕਾ ਰੋਡ 'ਤੇ ਟਿਵਾਣਾ ਮੋੜ ਕੋਲ ਸਥਿਤ ਆਮ ਆਦਮੀ ਪਾਰਟੀ ਦੇ ਦਫਤਰ 'ਚ 'ਆਪ' ਬਲਾਕ ਜਲਾਲਾਬਾਦ ਦੇ ਇੰਚਾਰਜ ਮਹਿੰਦਰ ਸਿੰਘ ਕਚੂਰਾ ਦੀ ਅਗਵਾਈ ਹੇਠ ਤਹਿਸੀਲ ਜਲਾਲਾਬਾਦ ਦੇ ਵਲੰਟੀਅਰਾਂ ਵਲੋਂ ਮੀਟਿੰਗ ਕੀਤੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਹਰ ਕੁਰਬਾਨੀ ਦਿੱਤੀ-ਜੋਸਨ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਬਰਕਰਾਰ ਰੱਖਣ ਲਈ ਹਰ ਹੀਲਾ ਵਰਤਿਆ ਹੈ | ਦੇਸ਼ ਅੰਦਰ ਅੱਜ ਧਰਮ ਤੇ ਜਾਤ ਦੇ ਨਾਂਅ 'ਤੇ ਵੰਡੀਆਂ ਪਾ ਕੇ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ | ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX