ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  1 minute ago
ਸ਼ਿਮਲਾ, 13 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ 'ਚ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ...
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  42 minutes ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551

ਤਰਨਤਾਰਨ

ਪੰਜਾਬ ਰੋਡਵੇਜ਼ ਪਨਬਸ ਵਰਕਰ ਯੂਨੀਅਨ ਪੱਟੀ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ)- ਪੰਜਾਬ ਰੋਡਵੇਜ਼ ਪਨਬਸ ਵਰਕਰ ਯੂਨੀਅਨ ਪੱਟੀ ਵਲੋਂ ਪੱਟੀ ਡੀਪੂ ਵਿਖੇ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਤੇ ਸਰਪ੍ਰਸਤ ਸਲਵਿੰਦਰ ਸਿੰਘ ਨੇ ਦੱਸਿਆ ਕਿ 14, 15 ਤੇ 16 ਅਗਸਤ ਨੂੰ ਤਿੰਨ ਦਿਨਾਂ ਪਨਬਸ ਵਰਕਰਾਂ ਵਲੋਂ ਹੜਤਾਲ ਕੀਤੀ ਜਾ ਰਹੀ ਹੈ, ਕਿਉਂਕਿ ਸਰਕਾਰ ਪਨਬਸ ਅੰਦਰ ਆਊਟਸੋਰਸ ਅਤੇ ਕੰਟਰੈਕਟ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕਰ ਰਹੀ ਅਤੇ ਪਨਬੱਸਾਂ ਨੂੰ ਰੋਡਵੇਜ਼ ਵਿਚ ਮਰਜ਼ ਨਹੀਂ ਕਰ ਰਹੀ | ਉਨ੍ਹਾਂ ਨੇ ਕਿਹਾ ਕਿ ਪਨਬਸ ਮੁਲਾਜਮਾਂ ਨੂੰ ਕਈ ਸਾਲਾ ਤੋਂ ਘੱਟ ਤਨਖਾਹ 'ਤੇ ਗੁਲਾਮਾਂ ਵਾਂਗ ਕੰਮ ਕਰਨਾ ਪੈ ਰਿਹਾ ਹੈ ਅਤੇ ਪਨਬੱਸ ਵਰਕਰਾਂ ਦੀਆਂ ਨਾਜਾਇਜ਼ ਕਟੌਤੀਆਂ ਕਰਕੇ ਸਰਕਾਰ ਤੇ ਠੇਕੇਦਾਰ ਲੁੱਟ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਅਸੀਂ ਮਜ਼ਬੂਰ ਹੋ ਕੇ ਤਿੰਨ ਦਿਨਾਂ ਦੀ ਹੜਤਾਲ ਕਰ ਰਹੇ ਹਾਂ ਅਤੇ 15 ਅਗਸਤ ਵਾਲੇ ਦਿਨ ਮੁੱਖ ਮੰਤਰੀ ਪੰਜਾਬ ਦਾ ਕਾਲੇ ਚੋਲੇ ਪਾ ਕੇ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਾਡੀਆਂ ਮੰਗਾਂ ਪਨਬਸ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੋਡਵੇਜ਼ ਵਿਚ ਪੱਕਾ ਕਰਨਾ, ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ, ਰਿਪੋਰਟ ਦੀ ਕੰਡੀਸ਼ਨਾਂ ਖ਼ਤਮ ਕਰਨਾ ਅਤੇ ਆਊਟਸੋਰਸ ਪਾਲਸੀ ਖਤਮ ਕਰਕੇ ਠੇਕੇਦਾਰ ਬਾਹਰ ਕਰਨਾ ਆਦਿ ਲਾਗੂ ਕੀਤੀਆਂ ਜਾਣ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਗੇਟ ਰੈਲੀ ਵਿਚ ਅਵਤਾਰ ਸਿੰਘ, ਵਜ਼ੀਰ ਸਿੰਘ, ਗੁਰਵੇਲ ਸਿੰਘ ਵੀਰਮ, ਰਵਿੰਦਰ ਰੋਮੀ, ਲਖਬੀਰ ਸਿੰਘ, ਗੁਰਨਾਮ ਸਿੰਘ, ਸਰੂਪ ਸਿੰਘ, ਬਚਿੱਤਰ ਸਿੰਘ, ਗੁਰਜੰਟ ਸਿੰਘ, ਹਰਪਾਲ ਸਿੰਘ ਅਮਲੋਕ ਸਿੰਘ, ਸਤਨਾਮ ਸਿੰਘ, ਗੁਰਪਿੰਦਰ ਸਿੰਘ, ਬਰਗਾੜੀ ਸਿੰਘ ਆਦਿ ਹਾਜ਼ਰ ਸਨ |

ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਜ਼ਿਲ੍ਹੇ ਦੇ ਅਬਜ਼ਰਵਰ ਲੋਧੀ ਨੰਗਲ ਵਲੋਂ ਸੀਨੀਅਰ ਅਕਾਲੀ ਲੀਡਰਸ਼ਿਪ ਨਾਲ ਮੀਟਿੰਗ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)¸ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਜ਼ਿਲ੍ਹੇ ਦੀ ਮੀਟਿੰਗ ਤਰਨ ਤਾਰਨ ਵਿਖੇ ਹੋਈ ਜਿਸ ਵਿਚ ਤਰਨਤਾਰਨ ਜ਼ਿਲ੍ਹੇ ਦੇ ਨਿਯੁਕਤ ਕੀਤੇ ਗਏ ਅਬਜ਼ਰਵਰ ਲਖਬੀਰ ਸਿੰਘ ਲੋਧੀ ਨੰਗਲ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਦੀ ਰੈਵੀਨਿਓ ਪਟਵਾਰ ਯੂਨੀਅਨ ਵਲੋਂ ਦਿੱਤਾ ਜਾ ਰਿਹਾ ਅੱਜ ਦਾ ਧਰਨਾ ਮੁਲਤਵੀ

ਚੋਹਲਾ ਸਾਹਿਬ, 12 ਅਗਸਤ (ਬਲਵਿੰਦਰ ਸਿੰਘ)¸ ਦੀ ਰੈਵੀਨਿਓ ਪਟਵਾਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਹੱਕੀ ਮੰਗਾਂ ਦੇ ਸਬੰਧ ਵਿਚ ਮਿਤੀ 13 ਅਗਸਤ 2019 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਦਿੱਤਾ ਜਾਣ ਵਾਲਾ ਰੋਸ ਧਰਨਾ ਰਵਿਦਾਸੀਆ ਸਮਾਜ ਵਲੋਂ 13 ਅਗਸਤ ਪੰਜਾਬ ਬੰਦ ਦੇ ...

ਪੂਰੀ ਖ਼ਬਰ »

ਤਸਕਰਾਂ ਨੂੰ ਪਨਾਹ ਦੇਣ ਵਾਲਾ ਇਕ ਕਾਬੂ, ਇਕ ਫਰਾਰ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਨੇ ਨਸ਼ਾ ਤਸ਼ਕਰਾਂ ਨੂੰ ਪਨਾਹ ਦੇਣ ਵਾਲੇ 2 ਵਿਅਕਤੀਆਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਨੂੰ ਤੋੜ ਕੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਵੰਡਣਾ ਮੰਦਭਾਗਾ-ਮਾੜੀ ਮੇਘਾ

ਚੋਹਲਾ ਸਾਹਿਬ, 12 ਅਗਸਤ (ਬਲਵਿੰਦਰ ਸਿੰਘ)- ਸੀ.ਪੀ.ਆਈ. ਬਲਾਕ ਚੋਹਲਾ ਸਾਹਿਬ ਦੇ ਕਾਮਰੇਡਾਂ ਨੇ ਧਾਰਾ 370 ਖ਼ਤਮ ਕਰਕੇ ਜੰਮੂ ਕਸ਼ਮੀਰ ਦੇ ਦੋ ਟੋਟੇ ਕਰਨ ਅਤੇ ਪੰਜਾਬ 'ਚ ਬਿਜਲੀ ਦੇ ਬਿੱਲਾਂ ਵਿਚ ਵਾਧੇ ਦੇ ਵਿਰੁੱਧ ਚੋਹਲਾ ਸਾਹਿਬ ਦੇ ਬਾਜ਼ਾਰਾਂ ਵਿਚ ਰੋਸ ਪ੍ਰਗਟ ਕਰਨ ਤੋਂ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਤੇ ਰੱਖੜੀ ਦੇ ਮੱਦੇਨਜ਼ਰ ਪੱਟੀ ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ

ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ 15 ਅਗਸਤ ਨੂੰ ਆਜ਼ਾਦੀ ਦਿਹਾੜੇ 'ਤੇ ਰੱਖੜੀ ਦੇ ਮੱਦੇਨਜਰ ਪੱਟੀ ਪੁਲਿਸ ਵਲੋਂ ਸ਼ਹਿਰ ਵਿਚ ਫ਼ਲੈਗ ਮਾਰਚ ਕੀਤਾ ਗਿਆ | ਇਸ ਮੌਕੇ ਡੀ.ਐੱਸ.ਪੀ. ਰਾਜਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਥਾਣਾ ਸਿਟੀ ਪੱਟੀ, ਥਾਣਾ ਹਰੀਕੇ, ਥਾਣਾ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਇਸਤਰੀ ਅਕਾਲੀ ਦਲ ਦੇ ਯੂਨਿਟ ਦਾ ਗਠਨ

ਗੋਇੰਦਵਾਲ ਸਾਹਿਬ, 12 ਅਗਸਤ (ਵਰਿੰਦਰ ਸਿੰਘ ਰੰਧਾਵਾ)¸ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਗੋਇੰਦਵਾਲ ਸਾਹਿਬ ਵਿਖੇ ਪਾਰਟੀ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਕਾਲੀ ਦਲ ਦੇ ਇਸਤਰੀ ...

ਪੂਰੀ ਖ਼ਬਰ »

ਜਗਜੀਤ ਕੌਰ ਤਰਨ ਤਾਰਨ ਦੇ ਜ਼ਿਲ੍ਹਾ ਫੂਡ ਕੰਟਰੋਲਰ ਨਿਯੁਕਤ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਫੂਡ ਅਤੇ ਸਿਵਲ ਸਪਲਾਈ ਵਿਭਾਗ ਵਲੋਂ ਜਗਜੀਤ ਕੌਰ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਨਵੇਂ ਜ਼ਿਲ੍ਹਾ ਫੂਡ ਕੰਟਰੋਲਰ ਨਿਯੁਕਤ ਕੀਤਾ ਹੈ ਜਿਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਨਵ ...

ਪੂਰੀ ਖ਼ਬਰ »

ਝਬਾਲ ਦੇ ਬਾਜ਼ਾਰਾਂ 'ਚ ਲੱਗੀ ਨਸ਼ਾ ਤਸਕਰਾਂ ਦੀ ਸੂਚੀ ਨੇ ਚਰਚਾ ਛੇੜੀ

ਝਬਾਲ, 12 ਅਗਸਤ (ਸੁਖਦੇਵ ਸਿੰਘ)- ਸੂਬਾ ਸਰਕਾਰ ਵਲੋਂ ਭਾਵੇਂ ਨਸ਼ਿਆਂ ਖਿਲਾਫ ਮੁਹਿੰਮ ਚਲਾ ਕੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਝਬਾਲ ਦੇ ਬਾਜ਼ਾਰਾਂ ਵਿਚ ਨਸ਼ਾ ਤਸਕਰਾਂ ਦੀ ਲੱਗੀ ਸੂਚੀ ਸਰਕਾਰ ਦੇ ਦਾਅਵਿਆਂ ਨੂੰ ਝੁਠਲਾ ਰਹੀ ਹੈ | ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ਵਲੋਂ ਪਤਨੀ 'ਤੇ ਦੋਸ਼

ਗੋਇੰਦਵਾਲ ਸਾਹਿਬ/ ਫਤਿਆਬਾਦ, 12 ਅਗਸਤ (ਵਰਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਧੂੰਦਾ)¸ ਨਜ਼ਦੀਕ ਪੈਂਦੇ ਪਿੰਡ ਧੂੰਦਾ ਵਿਖੇ ਬੀਤੀ ਰਾਤ ਪਿੰਡ ਵਿਚ ਕਰਿਆਨਾ ਵਪਾਰੀ ਦੀ ਘਰ ਵਿਚ ਹੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ | ਮਿ੍ਤਕ ਸਰਬਜੀਤ ਸਿੰਘ ਸ਼ੱਬਾ ਪੁੱਤਰ ਹਰਬੰਸ ...

ਪੂਰੀ ਖ਼ਬਰ »

ਐੱਸ.ਐੱਚ.ਓ. ਸੋਨਮਦੀਪ ਕੌਰ ਦੀ ਅਗਵਾਈ ਹੇਠ ਫ਼ਲੈਗ ਮਾਰਚ

ਚੋਹਲਾ ਸਾਹਿਬ, 12 ਅਗਸਤ (ਬਲਵਿੰਦਰ ਸਿੰਘ)- 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਐੱਸ.ਐੱਸ.ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਤਹਿਤ ਅੱਜ ਪੁਲਿਸ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਥਾਣਾ ਮੁਖੀ ਮੈਡਮ ...

ਪੂਰੀ ਖ਼ਬਰ »

ਮੰਨਾ ਵਲੋਂ ਸੈਂਕੜੇ ਅਕਾਲੀ ਸਮਰਥਕਾਂ ਨਾਲ ਮੀਟਿੰਗ

ਮੀਆਂਵਿੰਡ, 12 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਮਾਝੇ ਦੇ ਜਰਨੈਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੌਕੇ ਹੋਣ ਵਾਲੀ ਕਾਨਫਰੰਸ ਦੇ ਸਬੰਧ ਵਿਚ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਨਿਰਦੋਸ਼ਾਂ 'ਤੇ ਬਿਨਾਂ ਝੂਠੇ ਪਰਚਿਆਂ ਤੋਂ ਕੋਈ ਵਿਕਾਸ ਨਹੀਂ ਕੀਤਾ- ਸੰਧੂ

ਸਰਾਏਾ ਅਮਾਨਤ ਖਾਂ, 12 ਅਗਸਤ (ਨਰਿੰਦਰ ਸਿੰਘ ਦੋਦੇ)- ਪਿਛਲੇ ਤਿੰਨ ਸਾਲਾ ਵਿਚ ਕਾਂਗਰਸ ਸਰਕਾਰ ਨੇ ਨਿਰਦੋਸ਼ ਲੋਕਾਂ 'ਤੇ ਝੂਠੇ ਪਰਚਿਆਂ ਤੋਂ ਬਗ਼ੈਰ ਕੋਈ ਵਿਕਾਸ ਦਾ ਕੰਮ ਨਹੀਂ ਕੀਤਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ...

ਪੂਰੀ ਖ਼ਬਰ »

ਪਿ੍ੰਸੀਪਲ ਸਕੱਤਰ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ

ਗੋਇੰਦਵਾਲ ਸਾਹਿਬ, 12 ਅਗਸਤ (ਵਰਿਦਰ ਸਿੰਘ ਰੰਧਾਵਾ)- ਹਰਮਿੰਦਰ ਸਿੰਘ ਆਈ.ਏ.ਐੱਸ. ਪਿ੍ੰਸੀਪਲ ਸੈਕਟਰੀ (ਮਿਊਾਸਪਲ ਅਤੇ ਵਾਟਰ ਸਪਲਾਈ) ਤਾਮਿਲਨਾਡੂ ਸਰਕਾਰ ਅੱਜ ਪਰਿਵਾਰ ਸਮੇਤ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਵਿਕਾਸ ਕਮੇਟੀ ਫੋਕਲ ਫੇਸ 2 ਗੋਇੰਦਵਾਲ ਸਾਹਿਬ ਦੀ ਹੋਈ ਚੋਣ

ਗੋਇੰਦਵਾਲ ਸਾਹਿਬ, 12 ਅਗਸਤ (ਵਰਿੰਦਰ ਸਿੰਘ ਰੰਧਾਵਾ)- ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਚ ਫੋਕਲ ਪੁਆਇੰਟ ਫੇਸ 2 ਦੀ ਵਿਕਾਸ ਕਮੇਟੀ ਦੇ ਨਵੇਂ ਅਹੁਦੇਦਾਰਾਂ ਚੋਣ ਕੀਤੀ ਗਈ | ਕਮੇਟੀ ਵਲੋਂ ਪਿਛਲੇ ਕੀਤੇ ਗਏ ਕੰਮਾਂ ਦੀ ਰਿਪੋਰਟ ਪੇਸ਼ ਕੀਤੀ ਗਈ | ਪੁਰਾਣੀ ਕਮੇਟੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਝਬਾਲ, 12 ਅਗਸਤ (ਸੁਖਦੇਵ ਸਿੰਘ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਦੀਵਾਨ ਹਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਡਾਕਟਰ ਰਣਜੀਤ ਸਿੰਘ ਤੇ ਖ਼ਜ਼ਾਨਚੀ ਡਾ: ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਜਥੇ: ਮਲਕੀਤ ਸਿੰਘ ਵਲੋਂ ਬਾਬਾ ਬਕਾਲਾ ਰੈਲੀ ਸਬੰਧੀ ਮੀਟਿੰਗ

ਖਡੂਰ ਸਾਹਿਬ, 12 ਅਗਸਤ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ 15 ਅਗਸਤ ਨੂੰ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਵਰਕਰਾਂ ਨੂੰ ਲਾਮਬੰਧ ਕਰਨ ਲਈ ਸਾਬਕਾ ਸੰਮਤੀ ਮੈਂਬਰ ਰਾਮ ਸਿੰਘ ਨਾਗੋਕੇ ਦੇ ਗ੍ਰਹਿ ਵਿਖੇ ਇਕ ਮੀਟਿੰਗ ...

ਪੂਰੀ ਖ਼ਬਰ »

ਗ਼ਦਰੀ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਸ਼ੁਰੂ

ਚੋਹਲਾ ਸਾਹਿਬ, 12 ਅਗਸਤ (ਬਲਵਿੰਦਰ ਸਿੰਘ ਚੋਹਲਾ)- ਗ਼ਦਰੀ ਸ਼ਹੀਦ ਯਾਦਗਾਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਸਾਹਬ ਸਿੰਘ, ਸੁਖਦੇਵ ਸਿੰਘ ਅਤੇ ਨਿਸ਼ਾਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਭੈਣ ਜੀ ਇੰਦਰਜੀਤ ਕੌਰ, ਸੁਰਿੰਦਰ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਹਰੀਕੇ ਪੱਤਣ, 12 ਅਗਸਤ (ਸੰਜੀਵ ਕੁੰਦਰਾ)- ਸਥਾਨਕ ਕਸਬੇ ਦੇ ਦਸਮੇਸ਼ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਓਹਾਰ ਮਨਾਇਆ ਗਿਆ | ਸਕੂਲ ਦੀਆਂ ਵਿਦਿਆਰਥਣਾਂ ਨੇ ਲੋਕ ਗੀਤ, ਗਿੱਧਾ ਤੇ ਭੰਗੜਾ ਪੇਸ਼ ਕੀਤਾ ਤੇ ਪੀਘਾਂ ਝੂਟ ਕੇ ਤਿਓਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ | ਸਕੂਲ ...

ਪੂਰੀ ਖ਼ਬਰ »

ਸਿਵਲ ਸੇਵਾਵਾਂ ਤਿਆਰੀ ਕੋਰਸ ਲਈ ਤੀਜੇ ਗੇੜ ਦਾ ਦਾਖ਼ਲਾ ਟੈਸਟ 17 ਨੂੰ

ਖਡੂਰ ਸਾਹਿਬ, 12 ਅਗਸਤ (ਰਸ਼ਪਾਲ ਕੁਲਾਰ)- ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਪ੍ਰਬੰਧਕਾਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਭਾਰਤ ਦੀਆਂ ਪ੍ਰਸ਼ਾਸਨਿਕ ਸੇਵਾਵਾਂ, ਆਈ.ਏ.ਐੱਸ., ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੈਂਪ ਲਗਾਇਆ

ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)- ਡਾ: ਬਲਿਹਾਰ ਸਿੰਘ ਰੰਗੀ ਜ਼ਿਲ੍ਹਾ ਹੋਮਿਓਪੈਥਿਕ ਅਫਸਰ ਤਰਨ ਤਾਰਨ ਦੇ ਹੁਕਮਾਂ ਤਹਿਤ ਡਾ: ਮਿਨਾਕਸ਼ੀ ਮੱਟੂ ਦੀ ਰਹਿਨੁਮਾਈ ਹੇਠ ਤਰਨ ਤਾਰਨ ਸਿਵਲ ਹਸਪਤਾਲ ਦੇ ਹੋਮਿਓਪੈਥਿਕ ਵਿਭਾਗ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਸਰਾਂ ਵਿਖੇ 23 ਮੈਂਬਰੀ ਕਮੇਟੀ ਦੀ ਚੋਣ

ਸਰਾਏਾ ਅਮਾਨਤ ਖਾਂ, 12 ਅਗਸਤ (ਨਰਿੰਦਰ ਸਿੰਘ ਦੋਦੇ)- ਦਿਹਾਤੀ ਮਜ਼ਦੂਰ ਸਭਾ ਵਲੋਂ ਮਜ਼ਦੂਰਾਂ ਦੀ ਭਰਵੀਂ ਇਕੱਤਰਤਾ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਪਿੰਡ ਸਰਾਏਾ ਅਮਾਨਤ ਖਾਂ ਵਿਖੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਮੀਟਿੰਗ

ਫਤਿਆਬਦ, 12 ਅਗਸਤ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਵੇਈਾਪੁਈਾ ਵਿਖੇ ਕੁਲਦੀਪ ਸਿੰਘ ਵੇਈਾਪੁਈਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ ਤੇ ਸੁਖਦੇਵ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਬੰਦ ਨੂੰ ਸਮਰਥਨ ਦੇਣ ਦਾ ਐਲਾਨ

ਖਡੂਰ ਸਾਹਿਬ, 12 ਅਗਸਤ (ਰਸ਼ਪਾਲ ਸਿੰਘ ਕੁਲਾਰ)- ਬਹੁਜਨ ਸਮਾਜ ਪਾਰਟੀ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਜਨਰਲ ਸਕਤਰ ਕਵਲਜੀਤ ਸਿੰਘ ਗਿੱਲ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਕੁਲਵੰਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਖਡੂਰ ਸਾਹਿਬ ਵਿਖੇ ਹੋਈ ਜਿਸ ਵਿਚ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫਤਾਰ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ...

ਪੂਰੀ ਖ਼ਬਰ »

ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੀ ਮੰਗਾਂ ਸਬੰਧੀ ਮੀਟਿੰਗ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਵਿਖੇ ਸਫਾਈ ਸੇਵਕ ਕਰਮਚਾਰੀ ਯੂਨੀਅਨ ਦੀ ਇਕ ਮੀਟਿੰਗ ਨਰੇਸ਼ ਕੁਮਾਰ ਪ੍ਰਧਾਨ ਸ੍ਰੀ ਰਵੀਦਾਸ ਸਭਾ ਤਰਨ ਤਾਰਨ ਤੇ ਰਮੇਸ਼ ਕੁਮਾਰ ਸ਼ੇਰਗਿੱਲ ਜ਼ਿਲ੍ਹਾ ਪ੍ਰਧਾਨ ਸਫਾਈ ਸੇਵਾਕ ਯੂਨੀਅਨ ਦੀ ਪਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਅਦਾਲਤ ਵਲੋਂ ਵਿਅਕਤੀ ਭਗੌੜਾ ਕਰਾਰ

ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਇਕ ਵਿਅਕਤੀ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ | ਗੋਰਾ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਜਗਤਪੁਰਾ ਖਿਲਾਫ ਥਾਣਾ ਝਬਾਲ ਵਿਖੇ ਐਕਸਾਈਜ ਐਕਟ ਤਹਿਤ ਕੇਸ ਦਰਜ ਸੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਆਗੂਆਂ ਦੀ ਮੀਟਿੰਗ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਦੀ ਇਕ ਮੀਟਿੰਗ ਗਾਂਧੀ ਪਾਰਕ ਵਿਖੇ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜਨਰਲ ਸਕੱਤਰ ਜਰਨੈਲ ਸਿੰਘ ਤੇ ਸੂਬਾ ਕਮੇਟੀ ਮੈਂਬਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ 19 ...

ਪੂਰੀ ਖ਼ਬਰ »

ਅਸਲ੍ਹਾ ਲਾਇਸੰਸ ਰੀਨਿਊ ਕਰਨ ਦੀ ਫੀਸ ਹੜੱਪਣ 'ਤੇ 2 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਸਲ੍ਹਾ ਲਾਇਸੰਸ ਰੀਨਿਊ ਕਰਨ ਦੀਆਂ ਫਾਈਲਾਂ ਦੀ ਫੀਸ ਹੜੱਪਣ ਵਾਲੇ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਕਰਵਿੰਦਰ ਸਿੰਘ ਅਸਲ੍ਹਾ ਸਹਾਇਕ ਦਫਤਰ ਡਿਪਟੀ ...

ਪੂਰੀ ਖ਼ਬਰ »

ਬਾਬਾ ਸਰੂਪ ਸਿੰਘ ਦਾ ਦਸਹਿਰਾ ਸਮਾਗਮ ਅੱਜ ਹੋਵੇਗਾ ਗੁਰਦੁਆਰਾ ਭੱਠ ਸਾਹਿਬ ਵਿਖੇ

ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ)- ਗੁਰਦੁਆਰਾ ਭੱਠ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ਜੋ ਪਿਛਲੇ ਦਿਨੀਂ ਪੰਜ ਭੂਤਕ ਸਰੀਰ ਤਿਆਗ ਕੇ ਪ੍ਰਲੋਕ ਗਮਨ ਕਰ ਗਏ ਸਨ, ਦੇ ਦਸਹਿਰੇ ਨੂੰ ਸਮਰਪਿਤ ਅਰੰਭ ਹੋਏ ਅਖੰਡ ਪਾਠ ਦੇ ਭੋਗ ਅੱਜ ਗੁਰਦੁਆਰਾ ਭੱਠ ਸਾਹਿਬ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਸਮਾਗਮ ਕਰਵਾਇਆ

ਝਬਾਲ, 12 ਅਗਸਤ (ਸਰਬਜੀਤ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਸੀ.ਸੈ. ਪਬਲਿਕ ਸਕੂਲ ਨੌਸ਼ਹਿਰਾ ਢਾਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ, ਆਜ਼ਾਦੀ ਦਿਹਾੜੇ, ਤੀਆਂ ਦੇ ਤਿਓਹਾਰ ਨਾਲ ਸਬੰਧਤ ਸਮਾਗਮ ਕਰਵਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਝਬਾਲ, 12 ਅਗਸਤ (ਸਰਬਜੀਤ ਸਿੰਘ)- ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਝਬਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਵਿਦਿਆਰਥਣਾਂ ਤੇ ਅਧਿਆਪਕਾਂ ਵਲੋਂ ਗਿੱਧਾ ਪਾਇਆ ਗਿਆ | ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰਕ ਡ੍ਰੈੱਸ ਮੁਕਾਬਲੇ ...

ਪੂਰੀ ਖ਼ਬਰ »

ਪਿੰਡ ਭਰੋਵਾਲ ਵਿਖੇ ਰਮਨਦੀਪ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ਦੀ ਮੈਂਬਰਸ਼ਿਪ

ਫਤਿਆਬਾਦ, 12 ਅਗਸਤ (ਹਰਵਿੰਦਰ ਸਿੰਘ ਧੂੰਦਾ)¸ ਸ਼੍ਰੋਮਣੀ ਅਕਾਲੀ ਦਲ ਦੀ ਬਾਦਲ ਸਰਕਾਰ ਵਲੋਂ 2007 ਤੋਂ 2017 ਤੱਕ ਕਿਸਾਨਾਂ ਤੇ ਗ਼ਰੀਬਾਂ ਨੂੰ ਦਿੱਤੀਆਂ ਸਹੂਲਤਾਂ ਤੇ ਕਰਵਾਏ ਬੇ-ਮਿਸਾਲ ਵਿਕਾਸ ਨੂੰ ਪੰਜਾਬ ਦੇ ਲੋਕ ਹੁਣ ਵੀ ਯਾਦ ਕਰਦੇ ਹਨ ਤੇ ਅਕਾਲੀ ਦਲ ਵਲੋਂ ਕੀਤੀ ਜਾ ...

ਪੂਰੀ ਖ਼ਬਰ »

ਗੁਰਦੁਆਰਾ ਭੱਠ ਸਾਹਿਬ ਵਿਖੇ ਹੋਇਆ ਕੀਰਤਨ ਸਮਾਗਮ

ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ)¸ਗੁਰਦੁਆਰਾ ਭੱਠ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ਜੋ ਪਿਛਲੇ ਦਿਨੀ ਸਵਰਗ ਸਿਧਾਰ ਗਏ ਸਨ, ਨਮਿਤ ਅਰੰਭ ਹੋਏ ਅਖੰਡ ਪਾਠ ਦੇ ਅੱਜ ਦੂਸਰੇ ਦਿਨ ਸ਼ਾਮ ਦੇ ਵੇਲੇ ਧਾਰਮਿਕ ਸਮਾਗਮ ਹੋਏ ਜਿਸ ਦੌਰਾਨ ਭਾਈ ਸੰਤੋਖ ਸਿੰਘ ਨੇ ...

ਪੂਰੀ ਖ਼ਬਰ »

ਸਿਮਰਨ ਹਸਪਤਾਲ ਵਿਖੇ ਐਡਵਾਂਸ ਟੈਕਨਾਲੋਜੀ ਵਾਲੀ ਐਕਸ-ਰੇ ਮਸ਼ੀਨ ਦਾ ਉਦਘਾਟਨ

ਭਿੱਖੀਵਿੰਡ, 12 ਅਗਸਤ (ਬੌਬੀ)- ਭਿੱਖੀਵਿੰਡ ਖੇਮਕਰਨ ਰੋਡ 'ਤੇ ਸਥਿਤ ਸਿਮਰਨ ਹਸਪਤਾਲ ਵਿਖੇ ਅੱਜ ਨਵੀਂ ਵੱਡੀ ਡਿਜ਼ੀਟਲ ਐਕਸਰੇ ਮਸ਼ੀਨ 300 ਐੱਮ.ਏ. ਅਤੇ ਸੀ.ਬੀ. ਸੈੱਲ ਕਾਊਾਟਰ ਤੇ ਸ਼ੂਗਰ ਮਸ਼ੀਨ ਦਾ ਉਦਘਾਟਨ ਮੈਂਬਰ ਸ਼ੋ੍ਰੋਮਣੀ ਗੁ: ਪ੍ਰ: ਕਮੇਟੀ ਬਾਬਾ ਅਵਤਾਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 25 ਲੱਖ ਦੀ ਠੱਗੀ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਸੁਰ ਸਿੰਘ, 12 ਅਗਸਤ (ਧਰਮਜੀਤ ਸਿੰਘ)- ਸਥਾਨਕ ਪੱਤੀ ਚੰਦੂ ਕੀ ਵਾਸੀ ਬਲਦੇਵ ਸਿੰਘ (45) ਪੁੱਤਰ ਸਵ: ਕਾਰਜ ਸਿੰਘ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 7 ਵਜੇ ਬਲਦੇਵ ਸਿੰਘ ਝੋਨੇ ਨੂੰ ਪਾਣੀ ਦੇਣ ਲਈ ਟਿਊਬਵੈੱਲ ...

ਪੂਰੀ ਖ਼ਬਰ »

ਪੰਜਾਬ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ 2 ਮਹੀਨੇ 5 ਦਿਨ ਦੀ ਯਾਤਰਾ ਕਰ ਕੇ ਪਹੁੰਚੇ ਲਾਲ ਸਿੰਘ ਤੇ ਪਰਿਵਾਰ ਦਾ ਬਾਬਾ ਕੁਲਵੰਤ ਸਿੰਘ ਵਲੋਂ ਸਨਮਾਨ

ਮਿਆਣੀ, 12 ਅਗਸਤ (ਹਰਜਿੰਦਰ ਸਿਘ ਮੁਲਤਾਨੀ)-ਸਿੱਖੀ ਮਿਸ਼ਨ ਦੇ ਜਜ਼ਬੇ ਨਾਲ ਭਰੇ ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਤਲਵੰਡੀ ਡੋਗਰਾਂ ਦੇ ਲਾਲ ਸਿੰਘ ਨੇ ਪਰਿਵਾਰ ਸਮੇਤ ਸੈਂਕੜੇ ਕਿਲੋਮੀਟਰ ਦੂਰੀ ਪੈਦਲ ਤੈਅ ਕਰਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਦੇ ਦਰਸ਼ਨ ਕੀਤੇ, ...

ਪੂਰੀ ਖ਼ਬਰ »

ਸ਼ਹਿਰ 'ਚ ਵੱਖ-ਵੱਖ ਪਾਬੰਧੀਆਂ ਦੇ ਹੁਕਮ ਜਾਰੀ

ਅੰਮਿ੍ਤਸਰ, 12 ਅਗਸਤ (ਰੇਸ਼ਮ ਸਿੰਘ)¸ਕਾਰਜਕਾਰੀ ਮੈਜਿਸਟਰੇਟ ਕਮ ਡੀ.ਸੀ. ਪੁਲਿਸ ਜਗਮੋਹਨ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਸ਼ਹਿਰ 'ਚ ਵੱਖ ਵੱਖ ਤਰਾਂ ਦੀਆਂ ਪਾਬੰਧੀਆਂ ਲਾਈਆਂ ਹਨ ਜਿਸ ...

ਪੂਰੀ ਖ਼ਬਰ »

ਏ. ਟੀ. ਐਮ. 'ਚੋਂ ਚੋਰਾਂ ਨੇ ਉਡਾਈ 9 ਲੱਖ ਤੋਂ ਵਧੇਰੇ ਦੀ ਨਕਦੀ

ਅੰਮਿ੍ਤਸਰ, 12 ਅਗਸਤ (ਰੇਸ਼ਮ ਸਿੰਘ)¸ਚੋਰਾਂ ਵਲੋਂ ਇੱਥੇ ਜੀ.ਟੀ.ਰੋਡ ਸਥਿਤ ਇਕ ਬੈਂਕ ਦੇ ਏ.ਟੀ.ਐਮ. ਮਸ਼ੀਨ 'ਚੋਂ 9 ਲੱਖ ਤੋਂ ਵਧੇਰੇ ਦੀ ਰਕਮ ਚੋਰੀ ਕਰ ਲਈ ਤੇ ਰਫ਼ੂਚੱਕਰ ਹੋ ਗਏ | ਅੱਜ ਸਵੇਰੇ ਜਦੋਂ ਅਧਿਕਾਰੀਆਂ ਨੇ ਬੈਂਕ ਖੋਲਿ੍ਹਆਂ ਤਾਂ ਇਸ ਚੋਰੀ ਦਾ ਪਤਾ ਲੱਗਿਆ | ਇਹ ...

ਪੂਰੀ ਖ਼ਬਰ »

ਝਾੜੀਆਂ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਅੰਮਿ੍ਤਸਰ, 12 ਅਗਸਤ (ਰੇਸ਼ਮ ਸਿੰਘ)¸ਅੱਜ ਇੱਥੇ ਢੱਪਈ ਰੋਡ ਬੀ-ਬਲਾਕ ਨੇੜੇ ਝਾੜੀਆਂ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਜਿਸ ਕਾਰਨ ਇਲਾਕੇ 'ਚ ਦਹਿਸ਼ਤ ਫੈਲ ਗਈ ਤੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ | ਪੁਲਿਸ ਵਲੋਂ ਮੌਕੇ 'ਤੇ ਪੁੱਜ ਕੇ ਲਾਸ਼ ਦੀ ਸ਼ਨਾਖ਼ਤ ਕਰਵਾ ਲਈ ਗਈ ਹੈ ...

ਪੂਰੀ ਖ਼ਬਰ »

-ਮਾਮਲਾ ਗਲੀ 'ਚ ਗੇਟ ਕੱਢਣ ਦਾ- ਇੰਡੀਆ ਗੇਟ ਬਾਈਪਾਸ ਨਜ਼ਦੀਕ ਹਮੀਦਪੁਰਾ ਕਾਲੋਨੀ ਵਿਖੇ ਰੰਜਸ਼ ਤਹਿਤ ਚਲਾਈਆਂ ਗੋਲੀਆਂ

ਛੇਹਰਟਾ, 12 ਅਗਸਤ (ਸੁਰਿੰਦਰ ਸਿੰਘ ਵਿਰਦੀ)¸ਇੰਡੀਆ ਗੇਟ ਬਾਈਪਾਸ ਸਥਿਤ ਹਮੀਦਪੁਰਾ ਕਾਲੋਨੀ ਵਿਖੇ ਗਲੀ ਵਿਚ ਗੇਟ ਕੱਢਣ ਨੂੰ ਲੈ ਕੇ ਚੱਲ ਰਿਹਾ ਝਗੜਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਬੀਤੇ ਦਿਨੀਂ ਰੰਜਿਸ਼ ਤਹਿਤ ਕੁਝ ਨੌਜਵਾਨਾਂ ਨੇ ਗੁਆਂਢ 'ਚ ...

ਪੂਰੀ ਖ਼ਬਰ »

ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ, ਮਾਮਲਾ ਦਰਜ

ਛੇਹਰਟਾ, 12 ਅਗਸਤ (ਸੁਰਿੰਦਰ ਸਿੰਘ ਵਿਰਦੀ)¸ਇੰਡੀਆ ਗੇਟ ਬਾਈਪਾਸ ਸਥਿਤ ਹਮੀਦਪੁਰਾ ਕਾਲੋਨੀ ਵਿਖੇ ਗਲੀ ਵਿਚ ਗੇਟ ਕੱਢਣ ਨੂੰ ਲੈ ਕੇ ਚੱਲ ਰਿਹਾ ਝਗੜਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਬੀਤੇ ਦਿਨੀਂ ਰੰਜਿਸ਼ ਤਹਿਤ ਕੁਝ ਨੌਜਵਾਨਾਂ ਨੇ ਗੁਆਂਢ 'ਚ ...

ਪੂਰੀ ਖ਼ਬਰ »

ਅੱਜ ਦੇ ਭੰਡਾਰੀ ਪੁਲ 'ਤੇ ਦਿੱਤੇ ਜਾਣ ਵਾਲੇ ਧਰਨੇ 'ਚ ਵਾਲਮੀਕਿ ਸਮਾਜ ਹੋਵੇਗਾ ਸ਼ਾਮਿਲ- ਗੱਬਰ

ਰਾਮ ਤੀਰਥ, 12 ਅਗਸਤ (ਧਰਵਿੰਦਰ ਸਿੰਘ ਔਲਖ)¸ਦਿੱਲੀ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਾਚੀਨ ਮੰਦਿਰ ਨੂੰ ਤੋੜੇ ਜਾਣ ਦੇ ਰੋਸ ਵਜੋਂ ਭੰਡਾਰੀ ਪੁਲ 'ਤੇ 13 ਅਗਸਤ ਨੂੰ ਦਿੱਤੇ ਜਾਣ ਵਾਲੇ ਧਰਨੇ 'ਚ ਭਗਵਾਨ ਵਾਲਮੀਕ ਆਸ਼ਰਮ ਧੂਣਾ ਸਾਹਿਬ ਦੇ ਮਹੰਤ ਮਲਕੀਤ ਨਾਥ ਦੀ ਅਗਵਾਈ 'ਚ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਡਵਿੰਡੀ 'ਚ ਗੁਰਮਤਿ ਸਮਾਗਮ

ਡਡਵਿੰਡੀ, 12 ਅਗਸਤ (ਬਲਬੀਰ ਸੰਧਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ 'ਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਵਿਚ ਧਰਮ ਪ੍ਰਚਾਰ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵਲੋਂ ਭਗਤ ਰਵਿਦਾਸ ਮੰਦਰ ਤੋੜੇ ਜਾਣ ਵਿਰੁੱਧ ਦਿੱਤੇ ਬੰਦ ਦੇ ਸੱਦੇ ਦਾ ਸਮਰਥਨ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)¸ਸਿੱਖ ਸਟੂਡੈਂਟਸ ਫ਼ੈਡਰੇਸ਼ਨ ਮਹਿਤਾ ਦੀ ਹੰਗਾਮੀ ਮੀਟਿੰਗ ਅੰਮਿ੍ਤਸਰ ਵਿਖੇ ਫ਼ੈੱਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਦਿੱਲੀ ਦੇ ਤੁਗਲਕਾਬਾਦ ਵਿਖੇ ਭਗਤ ਰਵਿਦਾਸ ਦੇ ਪ੍ਰਾਚੀਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX