ਤਾਜਾ ਖ਼ਬਰਾਂ


ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  46 minutes ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  1 day ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 day ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 day ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 1 hour ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 1 hour ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  26 minutes ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551

ਲੁਧਿਆਣਾ

ਲੁਧਿਆਣਾ ਸ਼ਹਿਰ 'ਚ ਆਪਸੀ ਭਾਈਚਾਰੇ ਨਾਲ ਮਿਲ ਕੇ ਮਨਾਈ 'ਈਦ'

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਅੱਜ ਇਥੇ ਇਤਿਹਾਸਿਕ ਜਾਮਾ ਮਸਜਿਦ ਵਿਖੇ ਈਦ-ਉਲ-ਜੁਹਾ ਬਕਰਈਦ ਦੀ ਨਮਾਜ਼ ਇਸਲਾਮੀ ਰੀਵਾਯਤ ਮੁਤਾਬਿਕ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਅਦਾ ਕਰਵਾਈ | ਇਸ ਮੌਕੇ ਜਾਮਾ ਮਸਜਿਦ 'ਚ ਵੱਖ-ਵੱਖ ਧਰਮਾਂ ਅਤੇ ਸਿਆਸੀ ਜਮਾਤਾਂ ਦੇ ਨੁਮਾਇੰਦੇ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀਆਂ ਮੁਬਾਰਕਾਂ ਦੇਣ ਪੁੱਜੇ | ਸਮਾਗਮ ਨੂੰ ਸੰਬੋਧਨ ਕਰਦੀਆਂ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਨੇ ਕਿਹਾ ਕਿ ਅੱਜ ਦਾ ਦਿਨ ਅਸੀਂ ਅੱਲ੍ਹਾਹ ਤਾਲਾਹ ਦੇ ਨਬੀ ਹਜ਼ਰਤ ਇਬਰਾਹੀਮ ਅਲੇਹਿਸਲਾਮ ਦੀ ਯਾਦ 'ਚ ਮਨਾਉਂਦੇ ਹਾਂ ਜਿਨ੍ਹਾਂ ਨੇ ਆਪਣੇ ਰੱਬ ਦੀ ਰਜਾ ਲਈ ਆਪਣਾ ਪੁੱਤਰ ਕੁਰਬਾਨ ਕਰਨ ਲਈ ਦੇਰ ਨਹੀਂ ਲਾਈ | ਸ਼ਾਹੀ ਇਮਾਮ ਨੇ ਕਿਹਾ ਕਿ ਈਦ ਦਾ ਦਿਨ ਸਾਨੂੰ ਸਬਕ ਦਿੰਦਾ ਹੈ ਕਿ ਅਸੀਂ ਵੀ ਆਪਣੇ ਅੰਦਰ ਕੁਰਬਾਨੀ ਦਾ ਜਜਬਾ ਰੱਖੀਏ | ਉਨ੍ਹਾਂ ਕਿਹਾ ਕਿ ਅੱਜ ਕੱਲ ਦੇਸ਼ 'ਚ ਫਿਰਕੂ ਤਾਕਤਾਂ ਧਰਮ ਦੇ ਨਾਮ 'ਤੇ ਲੋਕਾਂ 'ਚ ਪਾੜ ਪਾਉਣ 'ਚ ਲੱਗੀਆਂ ਹੋਈਆਂ ਹਨ ਇਸ ਲਈ ਸਮੂਹ ਭਾਰਤੀਆਂ ਨੂੰ ਤੇ ਆਪਣੇ ਮੁਸਲਮਾਨ ਭਰਾਵਾਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਆਪਾਂ ਸਾਰੀਆਂ ਨੰੂ ਇਨ੍ਹਾਂ ਫਿਰਕਾਪ੍ਰਸਤਾਂ ਨੂੰ ਨਾਕਾਮ ਕਰਨ ਲਈ ਕੁਰਬਾਨੀ ਦੇਣ ਦੀ ਲੋੜ ਪਈ ਤਾਂ ਆਪਾਂ ਪਿੱਛੇ ਨਹੀਂ ਹੱਟਾਗੇਂ | ਇਸ ਮੌਕੇ ਵਿਧਾਇਕ ਸੁਰਿੰਦਰ ਡਾਬਰ ਨੇ ਕਿਹਾ ਕਿ ਇਸ ਦੇਸ਼ 'ਚ ਈਦ ਉਲ ਜੁਹਾ ਦਾ ਤਿਉਹਾਰ ਸਾਰੇ ਧਰਮਾਂ ਦੇ ਲੋਕ ਮਿਲ-ਜੁਲ ਕੇ ਮਨਾਉਂਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਇਸ ਧਰਤੀ 'ਤੇ ਅੱਜ ਲੱਖਾਂ ਮੁਸਲਮਾਨ ਖੁਦਾ ਦੇ ਅੱਗੇ ਸੱਜ਼ਦਾ ਕਰ ਰਹੇ ਹਨ ਇਹ ਸਾਡੇ ਲਈ ਮਾਣ ਦੀ ਗੱਲ ਹੈ | ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾੜ ਨੇ ਕਿਹਾ ਕਿ ਪੰਜਾਬ ਦੀ ਧਰਤੀ ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ ¢ ਇਥੇ ਸਾਰੇ ਧਰਮਾਂ ਦੇ ਲੋਕ ਆਪਸ 'ਚ ਮਿਲ ਜੁਲ ਕੇ ਰਹਿੰਦੇ ਹਨ ਅਤੇ ਇਕ-ਦੂਜੇ ਦਾ ਤਿਉਹਾਰ ਆਪਸੀ ਭਾਈਚਾਰੇ ਦੇ ਰੂਪ 'ਚ ਮਨਾਉਂਦੇ ਹਨ¢ ਉਨ੍ਹਾਂ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਸਾਬਕਾ ਕਾਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਵਾਦ ਦਿੰਦੇ ਹੋਏ ਕਿਹਾ ਕਿ ਅੱਜ ਦਾ ਦਿਨ ਬੜੀ ਹੀ ਬਰਕਤਾਂ ਵਾਲਾ ਦਿਨ ਹੈ | ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੇ ਵੀ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਜਿਲ੍ਹਾ ਕਾਾਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਮੁਸਲਮਾਨਾਂ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਈਦ ਦਾ ਪਵਿੱਤਰ ਤਿਉਹਾਰ ਸਾਨੰੂ ਸਾਰੇਆਂ ਨੰੂ ਆਪਣੇ ਦੇਸ਼ ਦੇ ਪ੍ਰਤੀ ਕੁਰਬਾਨੀ ਦੇਣ ਲਈ ਪ੍ਰੇਰਿਤ ਕਰਦਾ ਹੈ ¢ ਸਮਾਗਮ ਦੌਰਾਨ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦੇਣ ਲਈ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ, ਗੁਰਪ੍ਰੀਤ ਗੋਗੀ ਚੇਅਰਮੈਨ ਪੰਜਾਬ ਸਮਾਲ ਇੰਡਸਟਰੀ ਐਾਡ ਐਕਸਪੋਰਟ ਕਾਰਪੋਰੇਸ਼ਨ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਕਾਂਗਰਸੀ ਨੇਤਾ ਪਰਮਿੰਦਰ ਮਹਿਤਾ, ਗੁਲਾਮ ਹਸਨ ਕੈਸਰ , ਬਲਜੀਤ ਸਿੰਘ ਬਿੰਦਰਾ, ਅਸ਼ੋਕ ਗੁਪਤਾ, ਸ਼ਰਨਜੀਤ ਸਿੰਘ ਮਿੱਡਾ ਅਤੇ ਸ਼ਾਹੀ ਇਮਾਮ ਦੇ ਮੁੱਖ ਸਕੱਤਰ ਮੁਹੰਮਦ ਮੁਸਤਕੀਮ ਨੇ ਕਿਹਾ ਕਿ ਈਦ ਉਲ ਜੁਹਾ ਦਾ ਤਿਉਹਾਰ ਸਾਨੰੂ ਸਾਰੇਆਂ ਨੂੰ ਆਪਸੀ ਭਾਈਚਾਰੇ ਅਤੇ ਆਪਣੇ ਦੇਸ਼ ਦੇ ਪ੍ਰਤੀ ਕੁਰਬਾਨੀ ਦੇਣ ਲਈ ਪ੍ਰੇਰਿਤ ਕਰਦਾ ਹੈ¢ ਵਰਣਨਯੋਗ ਹੈ ਕਿ ਅੱਜ ਈਦ ਉਲ ਜੁਹਾ ਦੇ ਮੌਕੇ 'ਤੇ ਲੁਧਿਆਣਾ ਸ਼ਹਿਰ 'ਚ ਤਿੰਨ ਦਰਜਨਾਂ ਤੋਂ ਵੱਧ ਸਥਾਨਾਂ 'ਤੇ ਈਦ ਦੀ ਨਮਾਜ ਅਦਾ ਕੀਤੀ ਗਈ ਅਤੇ ਭਾਰੀ ਗਿਣਤੀ 'ਚ ਮੁਸਲਮਾਨਾਂ ਨੇ ਕੁਰਬਾਨੀਆਂ ਕੀਤੀਆਂ |

ਈਦ ਦਾ ਤਿਉਹਾਰ ਮਨਾਇਆ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ) - ਸੁੰਨੀ ਮੁਹੰਮਦੀ ਮਸਜਿਦ ਗਿਆਸਪੁਰਾ ਵਿਖੇ ਈਦੁ-ਉਲ-ਜੁਹਾ ਬਕਰੀਦ ਦਾ ਤਿਉਹਾਰ ਬੜੀ ਧੂਮ ਧਾਮ ਮਨਾਇਆ ਗਿਆ | ਇਸ ਮੌਕੇ ਕੌਾਸਲਰ ਜਸਪਾਲ ਸਿੰਘ ਗਿਆਸਪੁਰਾ ਮੁੱਖ ਮਹਿਮਾਨ ਵਜੋਂ ਪੁੱਜੇ, ਜਿਨ੍ਹਾਂ ਨੇ ਮੁਸਲਮਾਨ ਭਾਈਚਾਰੇ ਨੂੰ ਈਦ ...

ਪੂਰੀ ਖ਼ਬਰ »

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਪੰਜਾਬ ਬੰਦ ਸਬੰਧੀ ਕੋਈ ਹੁਕਮ ਨਹੀਂ ਕੀਤਾ ਜਾਰੀ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਦਿੱਲੀ ਵਿਖੇ ਗੁਰੂ ਰਵਿਦਾਸ ਮੰਦਿਰ ਢਾਹੁਣ ਦੇ ਵਿਰੋਧ ਵਿਚ ਸਮੂਹ ਭਾਈਚਾਰੇ ਵਲੋਂ 13 ਅਗਸਤ ਨੂੰ ਪੰਜਾਬ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ, ਪਰ ਇਸ ਸਬੰਧੀ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਕੋਈ ਵੀ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ 'ਚ ਆਉਣ 'ਤੇ ਮੋਟਰਸਾਈਕਲ ਨੌਜਵਾਨ ਦੀ ਮੌਤ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਸੜਕ ਤੇ ਅੱਜ ਬਾਅਦ ਦੁਪਹਿਰ ਤੇਜ਼ ਰਫ਼ਤਾਰ ਦੇ ਟਿੱਪਰ ਨੇ ਮੋਟਰਸਾਈਕਲ ਤੇ ਜਾ ਰਹੇ ਇਕ ਨੌਜਵਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਦੇ ਸਿੱਟੇ ਵਜੋਂ ਉਸ ਦੀ ...

ਪੂਰੀ ਖ਼ਬਰ »

ਸ਼ੱਕੀ ਹਾਲਤ ਵਿਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਇਲਾਕੇ ਵਿਚ ਅੱਜ ਦੇਰ ਸ਼ਾਮ ਵਿਆਹੁਤਾ ਵਲੋਂ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਪੂਜਾ ਪਤਨੀ ਮਨਿੰਦਰ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 24 ਸਾਲ ...

ਪੂਰੀ ਖ਼ਬਰ »

ਪੰਜਾਬ ਬੰਦ ਸੱਦੇ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਰਵਿਦਾਸ ਭਾਈਚਾਰੇ ਵਲੋਂ ਦਿੱਲੀ ਵਿਖੇ ਮੰਦਿਰ ਢਾਹੁਣ ਦੇ ਮਾਮਲੇ ਨੂੰ ਲੈ ਕੇ ਮੰਗਲਵਾਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਜਾਣਕਾਰੀ ...

ਪੂਰੀ ਖ਼ਬਰ »

ਚਾਰ ਸਾਲਾ ਬੱਚੇ ਦੀ ਗ਼ਲਤ ਟੀਕਾ ਲਗਾਉਣ ਨਾਲ ਮੌਤ

ਫੁੱਲਾਂਵਾਲ, 12 ਅਗਸਤ (ਮਨਜੀਤ ਸਿੰਘ ਦੁੱਗਰੀ)-ਬਾਬਾ ਦੀਪ ਸਿੰਘ ਨਗਰ ਧਾਂਦਰਾ ਰੋਡ ਸਥਿਤ ਸਿੰਗਲਾ ਮੈਡੀਕਲ ਸਟੋਰ ਵਲੋਂ ਅੱਜ ਚਾਰ ਸਾਲਾ ਸ਼ੇਖਰ ਪੁੱਤਰ ਸੰਜੇ ਦੀ ਗਲਤ ਟੀਕਾ ਲਗਾਉਣ ਨਾਲ ਮੌਤ ਹੋ ਗਈ¢ ਸ਼ੇਖਰ ਦੀ ਮਾਤਾ ਸ਼ੀਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਿਸ ਨੇ ਸਤਨਾਮ ਸਿੰਘ ਵਾਸੀ ਸ਼ਿਮਲਾਪੁਰੀ ਨੂੰ ਗਿ੍ਫਤਾਰ ਕਰਕੇ ਉਸ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬੱਸ ਕਾਮਿਆਂ ਨੇ ਸੂਬੇ ਦੇ ਸਾਰੇ 18 ਬੱਸ ਅੱਡਿਆਂ ਅੱਗੇ ਕੀਤੀਆਂ ਭਰਵੀਂਆਂ ਗੇਟ ਰੈਲੀਆਂ

ਲੁਧਿਆਣਾ, 12 ਅਗਸਤ (ਸਲੇਮਪਰੀ)-ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸੂਬੇ ਦੇ ਸਾਰੇ ਦੇ ਸਾਰੇ 18 ਬੱਸ ਅੱਡਿਆਂ ਦੇ ਗੇਟਾਂ ਤੇ ਭਰਵੀਆਂ ਗੇਟ ਰੈਲੀਆਂ ਕਰਕੇ 14, 15 ਅਤੇ 16 ਅਗਸਤ ਦੀ ਹੜਤਾਲ ਦਾ ਬਿਗਲ ਵਜਾਉਂਦਿਆਂ ਵਰਕਰਾਂ ਨੂੰ ...

ਪੂਰੀ ਖ਼ਬਰ »

ਆਪਣੀਆਂ ਜੜ੍ਹਾਂ ਨਾਲ ਜੁੜੋ ਪ੍ਰੋਗਰਾਮ ਤਹਿਤ 16 ਬਰਤਾਨਵੀ ਨੌਜਵਾਨਾਂ ਦਾ ਵਫ਼ਦ ਸਨਅਤੀ ਸ਼ਹਿਰ ਲੁਧਿਆਣਾ ਆਵੇਗਾ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ 'ਆਪਣੀਆਂ ਜੜ੍ਹਾਂ ਨਾਲ ਜੁੜੋ' ਤਹਿਤ ਇੰਗਲੈਂਡ ਤੋਂ ਆਉਣ ਵਾਲੇ ਨੌਜਵਾਨ ਪਹਿਲੀ ਵਾਰ ਪੰਜਾਬ ਦੇ ਦੌਰੇ ਦੌਰਾਨ 16 ਅਗਸਤ ਨੂੰ ਸਨਅਤੀ ਸ਼ਹਿਰ ਲੁਧਿਆਣਾ ਦਾ ਦੌਰਾ ਕਰਨਗੇ¢ ਪੰਜਾਬੀ ...

ਪੂਰੀ ਖ਼ਬਰ »

ਡਾ. ਦਲਜੀਤ ਸਿੰਘ ਚੀਮਾ ਅੱਜ ਪੁੱਜਣਗੇ ਲੁਧਿਆਣਾ-ਨੂਰਜੋਤ ਮੱਕੜ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਦਲ ਕੌਮੀ ਕੋਰ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਧਾਰਾ 370 ਹਟਾਉਣਾ ਤੇ ਰਾਜ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣਾ ਗ਼ੈਰ ਸੰਵਿਧਾਨਿਕ-ਭਾਰਤੀ ਕਮਿਊਨਿਸਟ ਪਾਰਟੀ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕੌਾਸਲ ਦੀ ਮੀਟਿੰਗ ਨੇ ਕੇਂਦਰ ਸਰਕਾਰ ਵਲੋਂ ਜੰਮੂ ਅਤੇ ਕਸ਼ਮੀਰ ਵਿਚ ਧਾਰਾ 370 ਹਟਾਉਣ ਅਤੇ ਸੂਬੇ ਨੂੰ ਤੋੜ ਕੇ ਦੋ ਹਿੱਸਿਆਂ ਵਿੱਚ ਕਰਨ ਤੇ ਇਸ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾਉਣ ਦੀ ...

ਪੂਰੀ ਖ਼ਬਰ »

ਵਾਤਾਵਰਨ ਪਲੀਤ ਹੋਣ ਤੋਂ ਬਚਾਉਣ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ-ਮੱਕੜ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਸਨਅਤੀ ਸ਼ਹਿਰ ਲੁਧਿਆਣਾ ਵਿਚ ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਨ ਕਾਰਨ ਲੋਕਾਂ ਨੂੰ ਲੱਗ ਰਹੀਆਂ ਭਿਆਨਕ ਬਿਮਾਰੀਆਂ ਤੋਂ ਬਚਾਅ ਲਈ ਸਮਾਜ ਦੇ ਹਰ ਵਰਗ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਰੁੱਖਾਂ ਦੀ ਸੰਭਾਲ ਕਰਨਾ ਵੀ ਅਤੀ ਜ਼ਰੂਰੀ-ਬਿੱਟੂ

ਲੁਧਿਆਣਾ, 12 ਅਗਸਤ (ਜੁਗਿੰਦਰ ਸਿੰਘ ਅਰੋੜਾ)-ਜਿੰਨਾ ਜ਼ਰੂਰੀ ਹੈ ਰੁੱਖਾਂ ਦਾ ਲਗਾਉਣਾ ਉਸ ਤੋਂ ਵੀ ਜ਼ਰੂਰੀ ਹੈ ਉਨ੍ਹਾਂ ਦੀ ਸੰਭਾਲ ਕਰਨਾ ਤਾਂ ਜੋ ਰੁੱਖ ਲਗਾਉਣ ਦਾ ਸਹੀ ਤਰ੍ਹਾਂ ਲਾਭ ਹੋ ਸਕੇ | ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਹਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਿਰ ਦਿੱਲੀ ਨੂੰ ਢਾਹੇ ਜਾਣ ਦੇ ਰੋਸ ਵਜੋਂ ਡੀ.ਸੀ. ਨੂੰ ਮੰਗ ਪੱਤਰ ਦਿੱਤਾ

ਲੁਧਿਆਣਾ 12 ਅਗਸਤ (ਸਲੇਮਪੁਰੀ)-ਦਿੱਲੀ ਵਿਚ ਢਾਹੇ ਗਏ ਗੁਰੂ ਰਵਿਦਾਸ ਮੰਦਿਰ ਨੂੰ ਲੈ ਕੇ ਅੰਨ ਜਲ ਸੇਵਾ ਟਰੱਸਟ ਅਤੇ ਵਿਸ਼ਵ ਗੁਰੂ ਰਵਿਦਾਸ ਮਿਸ਼ਨ ਦਾ ਇਕ ਵਫਦ ਪ੍ਰਧਾਨ ਸ਼ਿਵਰਾਮ ਸਰੋਏ ਤੇ ਗੁਰਮੇਲ ਸੰਧੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਅਤੇ ਡਾ. ...

ਪੂਰੀ ਖ਼ਬਰ »

ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਤੋੜੇ ਜਾਣ 'ਤੇ ਲਿਪ ਐਸ.ਸੀ. ਵਿੰਗ ਦਿਹਾਤੀ ਵਲੋਂ ਰੋਸ ਪ੍ਰਦਰਸ਼ਨ

ਆਲਮਗੀਰ, 12 ਅਗਸਤ (ਜਰਨੈਲ ਸਿੰਘ ਪੱਟੀ)-ਬੀਤੇ ਦਿਨੀਂ ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਦੇ ਮੰਦਰ ਨੂੰ ਤੋੜੇ ਜਾਣ ਦੇ ਵਿਰੋਧ 'ਚ ਲੋਕ ਇਨਸਾਫ ਪਾਰਟੀ ਐਸ.ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਜੁਝਾਰ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਗੁਰਮਤਿ ਸਮਾਗਮ

ਆਲਮਗੀਰ, 12 ਅਗਸਤ (ਜਰਨੈਲ ਸਿੰਘ ਪੱਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਉਦਮ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ...

ਪੂਰੀ ਖ਼ਬਰ »

ਸੀਸੂ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਯਤਨ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਵਾਤਾਵਰਣ ਨੂੰ ਬਚਾਉਣ ਲਈ ਉਪਰਾਲੇ ਕਰਨ ਅਤੇ ਬੂਟੇ ਲਗਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਸਨਮਾਨ 13 ਅਗਸਤ ਨੂੰ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਸੰਤ ਸੁੱਚਾ ਸਿੰਘ ਜਵੱਦੀ ਟਕਸਾਲ ਦੇ ਬਰਸੀ ਸਮਾਗਮ 15 ਤੋਂ ਸ਼ੁਰੂ-ਜਥੇਦਾਰ ਰਣੀਆਂ

ਆਲਮਗੀਰ, 12 ਅਗਸਤ (ਜਰਨੈਲ ਸਿੰਘ ਪੱਟੀ)-ਸੰਤ ਸੁੱਚਾ ਸਿੰਘ (ਬਾਨੀ ਜਵੱਦੀ ਟਕਸਾਲ) ਦੀ 17ਵੀਂ ਬਰਸੀ 15 ਅਗਸਤ ਤੋਂ 27 ਅਗਸਤ ਤੱਕ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸੰਤ ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ ਦੀ ਰਹਿਨੁਮਾਈ ਹੇਠ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਅਣਅਧਿਕਾਰਤ ਤੌਰ 'ਤੇ ਸਬਮਰਸੀਬਲ ਪੰਪ ਲਗਾਉਣ ਦਾ ਦੋਸ਼

ਲੁਧਿਆਣਾ, 12 ਅਗਸਤ (ਅਮਰੀਕ ਸਿੰਘ ਬੱਤਰਾ)-ਇੰਡਸਟਰੀ ਏਰੀਆ ਸੀ ਨੇੇ ਈਸਟਮੈਂਨ ਚੌਕ ਵਿਖੇ ਇਕ ਫੈਕਟਰੀ ਦੇ ਬਾਹਰ ਅਣਅਧਿਕਾਰਤ ਤੌਰ ਤੇ ਲਗਾਏ ਜਾ ਰਹੇ ਸਬਮਰਸੀਬਲ ਪੰਪ ਵਿਰੁੱਧ ਪਰਮਜੀਤ ਸਿੰਘ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਨੇ ਰਾਜ ਸਰਕਾਰਾਂ ਅਤੇ ਨਗਰ ਨਿਗਮ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 12 ਲੱਖ ਦੀ ਠੱਗੀ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਹਰਦੀਪ ਸਿੰਘ ਵਾਸੀ ਪਿੰਡ ਕਮਾਲਪੁਰਾ ਜਗਰਾਓਾ ਦੀ ਸ਼ਿਕਾਇਤ ਤੇ ਰਵਿੰਦਰ ਸਿੰਘ ਪੁਤਰ ਸਵਰਨ ਸਿੰਘ ਅਤੇ ਉਸ ਦੀ ਪਤਨੀ ਸਲੋਨੀ ਸਲੂਜਾ ਵਾਸੀ ਸ਼ਹੀਦ ਭਗਤ ਸਿੰਘ ਨਗਰ ਖਿਲਾਫ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਅਬ ਨਹੀਂ ਵੈਲਫੇਅਰ ਸੁਸਾਇਟੀ ਨੇ ਤੀਆਂ ਦਾ ਤਿਉਹਾਰ ਮਨਾਇਆ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-'ਅਬ ਨਹੀਂ ਵੈਲਫੇਅਰ ਸੁਸਾਇਟੀ' ਦੇ ਮੈਂਬਰਾਂ ਨੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਿਸ ਵਿਚ ਵੱਡੀ ਗਿਣਤੀ 'ਚ ਮਹਿਲਾਵਾਂ ਅਤੇ ਬੱਚਿਆਂ ਨੇ ਭਾਗ ਲਿਆ¢ ਤਿਉਹਾਰ ਵਿੱਚ ਹਿੱਸਾ ਲੈਣ ਵਾਲੀਆਾ ਮਹਿਲਾਵਾਂ 'ਚ ਦਾਜ ਦੀਆਂ ...

ਪੂਰੀ ਖ਼ਬਰ »

ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਨੇ ਕੀਤਾ ਰੇਲਵੇ ਸਟੇਸ਼ਨ ਦਾ ਦੌਰਾ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਟੀ.ਪੀ. ਸਿੰਘ ਵਲੋਂ ਅੱਜ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਬਾਅਦ ਵਿਚ ਅਧਿਕਾਰੀਆਂ ਨਾਲ ਇਕ ਮੀਟਿੰਗ ਵੀ ਕੀਤੀ | ਅੱਜ ਦੁਪਹਿਰ ਸਮੇਂ ਟੀ.ਪੀ. ਸਿੰਘ ਲੁਧਿਆਣਾ ਰੇਲਵੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਲੁਧਿਆਣਾ, 12 ਅਗਸਤ (ਅਮਰੀਕ ਸਿੰਘ ਬੱਤਰਾ)-ਸਿੱਖ ਸ਼ਹੀਦਾਂ ਦੀ ਯਾਦਗਾਰ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ¢ ਅੰਮਿ੍ਤ ਵੇਲੇ ...

ਪੂਰੀ ਖ਼ਬਰ »

ਵਿਧਾਇਕ ਵੈਦ ਦੀ ਅਗਵਾਈ ਹੇਠ ਹਲਕਾ ਗਿੱਲ ਨੂੰ ਜਲਦੀ ਨਸ਼ਾ ਮੁਕਤ ਕਰਾਂਗੇ-ਹੰਬੜਾਂ

ਹੰਬੜਾਂ, 12 ਅਗਸਤ (ਜਗਦੀਸ਼ ਸਿੰਘ ਗਿੱਲ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਈ ਨਸ਼ਾ ਵਿਰੋਧੀ ਲਹਿਰ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਜਿਸ ਦੀ ਮਿਸਾਲ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਿਆਂ ਖਿਲਾਫ ਸਖਤ ਕਦਮ ਚੁੱਕੇ ਜਾਣ ਤੋਂ ਮਿਲਦੀ ਹੈ | ...

ਪੂਰੀ ਖ਼ਬਰ »

ਸ਼ੱਕੀ ਵਿਅਕਤੀ ਦੀ ਮਾਡਲ ਟਾਊਨ ਐਕਸਟੈਂਸ਼ਨ 'ਚ ਦਹਿਸ਼ਤ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮਾਡਲ ਟਾਊਨ ਐਕਸਟੈਨਸ਼ਨ ਏ-ਬਲਾਕ ਵਿਚ ਅੱਜ ਦਿਨ ਦਿਹਾੜੇ ਇਕ ਸ਼ੱਕੀ ਵਿਅਕਤੀ ਵਲੋਂ ਵਪਾਰੀ ਦੇ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਬੱਚੇ ਅਤੇ ਨੌਕਰਾਣੀ ਦੀ ਸਮਝਦਾਰੀ ਨਾਲ ਉਹ ਆਪਣੀ ਇਸ ਕੋਸ਼ਿਸ਼ ਵਿਚ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਦਾਅਵੇਦਾਰਾਂ ਵਲੋਂ ਸਰਗਰਮੀਆਂ ਤੇਜ਼

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਏਸ਼ੀਆ ਦੀ ਸਭ ਤੋਂ ਵੱਡੀ ਟਰੇਡ ਦੀ ਜਥੇਬੰਦੀ ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੀ 5 ਸਤੰਬਰ ਨੂੰ ਆਹੁਦੇਦਾਰਾਂ ਦੀ ਹੋਣ ਵਾਲੀ ਚੋਣ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਪ੍ਰਾਪਤ ...

ਪੂਰੀ ਖ਼ਬਰ »

ਵਾਰਡ ਨੰਬਰ 39 ਵਿਚ 44.08 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦੀ ਉਸਾਰੀ ਸ਼ੁਰੂ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)- ਵਾਰਡ ਨੰਬਰ 39 'ਚ 44.08 ਲੱਖ ਰੁਪਏ ਦੀ ਲਾਗਤ ਨਾਲ 1 ਏਕੜ ਵਿਚ ਬਣਨ ਵਾਲੇ ਸਟੇਡੀਅਮ ਦਾ ਕੰਮ ਅੱਜ ਕੈਬਨਿਟ ਮੰਤਰੀ ਦੀ ਪਤਨੀ ਤੇ ਕੌਾਸਲਰ ਮਮਤਾ ਆਸ਼ੂ ਨੇ ਟੱਕ ਲਗਾ ਕੇ ਕੀਤਾ | ਟੱਕ ਲਗਾਉਣ ਸਮੇਂ ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ...

ਪੂਰੀ ਖ਼ਬਰ »

ਸੋਖੀ ਤੇ ਜਥੇਦਾਰ ਖ਼ਾਲਸਾ ਨੇ ਕੀਤਾ ਕਰੋਸ ਫਿੱਟ ਜਿੰਮ ਦਾ ਉਦਘਾਟਨ

ਡਾਬਾ/ਲੁਹਾਰਾ, 12 ਅਗਸਤ (ਕੁਲਵੰਤ ਸਿੰਘ ਸੱਪਲ)-ਜਿਲ੍ਹਾ ਯੋਜਨਾਂ ਬੋਰਡ ਦੇ ਸਾਬਕਾ ਚੈਅਰਮੈਨ ਜਗਬੀਰ ਸਿੰਘ ਸੋਖੀ, ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਤੇ ਨਸ਼ਿਆਂ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਗਜ਼ਟਿਡ ਅਤੇ ਨਾਨ ਗਜ਼ਟਿਡ ਅਫ਼ਸਰ ਜਥੇਬੰਦੀ ਕਰੇਗੀ ਬੰਦ ਦਾ ਸਮਰਥਨ-ਗੁੱਜਰਵਾਲ

ਲੁਧਿਆਣਾ, 12 ਅਗਸਤ (ਸਲੇਮਪੁਰੀ)-ਐਸ.ਸੀ.ਬੀ.ਸੀ ਗਜਟਿਡ ਅਫ਼ਸਰ ਜਥੇਬੰਦੀ ਪੰਜਾਬ ਦੀ ਇਕ ਮੀਟਿੰਗ ਜਥੇਬੰਦੀ ਦੇ ਸੂਬਾਈ ਆਗੂ ਮੇਵਾ ਸਿੰਘ ਗੁਜਰਵਾਲ ਦੀ ਪ੍ਰਧਾਨਗੀ ਹੇਠ ਹੋਈ, ਇਸ ਮੌਕੇ ਗੁਜਰਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿਚ ਗੁਰੂ ਰਵਿਦਾਸ ਮੰਦਿਰ ਦੇ ...

ਪੂਰੀ ਖ਼ਬਰ »

ਅਣਅਧਿਕਾਰਤ ਤੌਰ 'ਤੇ ਸਬਮਰਸੀਬਲ ਪੰਪ ਲਗਾਉਣ ਦਾ ਦੋਸ਼

ਲੁਧਿਆਣਾ, 12 ਅਗਸਤ (ਅਮਰੀਕ ਸਿੰਘ ਬੱਤਰਾ)-ਇੰਡਸਟਰੀ ਏਰੀਆ ਸੀ ਨੇੇ ਈਸਟਮੈਂਨ ਚੌਕ ਵਿਖੇ ਇਕ ਫੈਕਟਰੀ ਦੇ ਬਾਹਰ ਅਣਅਧਿਕਾਰਤ ਤੌਰ ਤੇ ਲਗਾਏ ਜਾ ਰਹੇ ਸਬਮਰਸੀਬਲ ਪੰਪ ਵਿਰੁੱਧ ਪਰਮਜੀਤ ਸਿੰਘ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਨੇ ਰਾਜ ਸਰਕਾਰਾਂ ਅਤੇ ਨਗਰ ਨਿਗਮ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 12 ਲੱਖ ਦੀ ਠੱਗੀ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਹਰਦੀਪ ਸਿੰਘ ਵਾਸੀ ਪਿੰਡ ਕਮਾਲਪੁਰਾ ਜਗਰਾਓਾ ਦੀ ਸ਼ਿਕਾਇਤ ਤੇ ਰਵਿੰਦਰ ਸਿੰਘ ਪੁਤਰ ਸਵਰਨ ਸਿੰਘ ਅਤੇ ਉਸ ਦੀ ਪਤਨੀ ਸਲੋਨੀ ਸਲੂਜਾ ਵਾਸੀ ਸ਼ਹੀਦ ਭਗਤ ਸਿੰਘ ਨਗਰ ਖਿਲਾਫ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਅਬ ਨਹੀਂ ਵੈਲਫੇਅਰ ਸੁਸਾਇਟੀ ਨੇ ਤੀਆਂ ਦਾ ਤਿਉਹਾਰ ਮਨਾਇਆ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-'ਅਬ ਨਹੀਂ ਵੈਲਫੇਅਰ ਸੁਸਾਇਟੀ' ਦੇ ਮੈਂਬਰਾਂ ਨੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਿਸ ਵਿਚ ਵੱਡੀ ਗਿਣਤੀ 'ਚ ਮਹਿਲਾਵਾਂ ਅਤੇ ਬੱਚਿਆਂ ਨੇ ਭਾਗ ਲਿਆ¢ ਤਿਉਹਾਰ ਵਿੱਚ ਹਿੱਸਾ ਲੈਣ ਵਾਲੀਆਾ ਮਹਿਲਾਵਾਂ 'ਚ ਦਾਜ ਦੀਆਂ ...

ਪੂਰੀ ਖ਼ਬਰ »

ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਨੇ ਕੀਤਾ ਰੇਲਵੇ ਸਟੇਸ਼ਨ ਦਾ ਦੌਰਾ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਟੀ.ਪੀ. ਸਿੰਘ ਵਲੋਂ ਅੱਜ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਬਾਅਦ ਵਿਚ ਅਧਿਕਾਰੀਆਂ ਨਾਲ ਇਕ ਮੀਟਿੰਗ ਵੀ ਕੀਤੀ | ਅੱਜ ਦੁਪਹਿਰ ਸਮੇਂ ਟੀ.ਪੀ. ਸਿੰਘ ਲੁਧਿਆਣਾ ਰੇਲਵੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਲੁਧਿਆਣਾ, 12 ਅਗਸਤ (ਅਮਰੀਕ ਸਿੰਘ ਬੱਤਰਾ)-ਸਿੱਖ ਸ਼ਹੀਦਾਂ ਦੀ ਯਾਦਗਾਰ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ¢ ਅੰਮਿ੍ਤ ਵੇਲੇ ...

ਪੂਰੀ ਖ਼ਬਰ »

ਵਿਧਾਇਕ ਵੈਦ ਦੀ ਅਗਵਾਈ ਹੇਠ ਹਲਕਾ ਗਿੱਲ ਨੂੰ ਜਲਦੀ ਨਸ਼ਾ ਮੁਕਤ ਕਰਾਂਗੇ-ਹੰਬੜਾਂ

ਹੰਬੜਾਂ, 12 ਅਗਸਤ (ਜਗਦੀਸ਼ ਸਿੰਘ ਗਿੱਲ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਈ ਨਸ਼ਾ ਵਿਰੋਧੀ ਲਹਿਰ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਜਿਸ ਦੀ ਮਿਸਾਲ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਿਆਂ ਖਿਲਾਫ ਸਖਤ ਕਦਮ ਚੁੱਕੇ ਜਾਣ ਤੋਂ ਮਿਲਦੀ ਹੈ | ...

ਪੂਰੀ ਖ਼ਬਰ »

ਸ਼ੱਕੀ ਵਿਅਕਤੀ ਦੀ ਮਾਡਲ ਟਾਊਨ ਐਕਸਟੈਂਸ਼ਨ 'ਚ ਦਹਿਸ਼ਤ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮਾਡਲ ਟਾਊਨ ਐਕਸਟੈਨਸ਼ਨ ਏ-ਬਲਾਕ ਵਿਚ ਅੱਜ ਦਿਨ ਦਿਹਾੜੇ ਇਕ ਸ਼ੱਕੀ ਵਿਅਕਤੀ ਵਲੋਂ ਵਪਾਰੀ ਦੇ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਬੱਚੇ ਅਤੇ ਨੌਕਰਾਣੀ ਦੀ ਸਮਝਦਾਰੀ ਨਾਲ ਉਹ ਆਪਣੀ ਇਸ ਕੋਸ਼ਿਸ਼ ਵਿਚ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਦਾਅਵੇਦਾਰਾਂ ਵਲੋਂ ਸਰਗਰਮੀਆਂ ਤੇਜ਼

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਏਸ਼ੀਆ ਦੀ ਸਭ ਤੋਂ ਵੱਡੀ ਟਰੇਡ ਦੀ ਜਥੇਬੰਦੀ ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੀ 5 ਸਤੰਬਰ ਨੂੰ ਆਹੁਦੇਦਾਰਾਂ ਦੀ ਹੋਣ ਵਾਲੀ ਚੋਣ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਪ੍ਰਾਪਤ ...

ਪੂਰੀ ਖ਼ਬਰ »

ਵਾਰਡ ਨੰਬਰ 39 ਵਿਚ 44.08 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦੀ ਉਸਾਰੀ ਸ਼ੁਰੂ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)- ਵਾਰਡ ਨੰਬਰ 39 'ਚ 44.08 ਲੱਖ ਰੁਪਏ ਦੀ ਲਾਗਤ ਨਾਲ 1 ਏਕੜ ਵਿਚ ਬਣਨ ਵਾਲੇ ਸਟੇਡੀਅਮ ਦਾ ਕੰਮ ਅੱਜ ਕੈਬਨਿਟ ਮੰਤਰੀ ਦੀ ਪਤਨੀ ਤੇ ਕੌਾਸਲਰ ਮਮਤਾ ਆਸ਼ੂ ਨੇ ਟੱਕ ਲਗਾ ਕੇ ਕੀਤਾ | ਟੱਕ ਲਗਾਉਣ ਸਮੇਂ ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਗਜ਼ਟਿਡ ਅਤੇ ਨਾਨ ਗਜ਼ਟਿਡ ਅਫ਼ਸਰ ਜਥੇਬੰਦੀ ਕਰੇਗੀ ਬੰਦ ਦਾ ਸਮਰਥਨ-ਗੁੱਜਰਵਾਲ

ਲੁਧਿਆਣਾ, 12 ਅਗਸਤ (ਸਲੇਮਪੁਰੀ)-ਐਸ.ਸੀ.ਬੀ.ਸੀ ਗਜਟਿਡ ਅਫ਼ਸਰ ਜਥੇਬੰਦੀ ਪੰਜਾਬ ਦੀ ਇਕ ਮੀਟਿੰਗ ਜਥੇਬੰਦੀ ਦੇ ਸੂਬਾਈ ਆਗੂ ਮੇਵਾ ਸਿੰਘ ਗੁਜਰਵਾਲ ਦੀ ਪ੍ਰਧਾਨਗੀ ਹੇਠ ਹੋਈ, ਇਸ ਮੌਕੇ ਗੁਜਰਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿਚ ਗੁਰੂ ਰਵਿਦਾਸ ਮੰਦਿਰ ਦੇ ...

ਪੂਰੀ ਖ਼ਬਰ »

ਸੋਖੀ ਤੇ ਜਥੇਦਾਰ ਖ਼ਾਲਸਾ ਨੇ ਕੀਤਾ ਕਰੋਸ ਫਿੱਟ ਜਿੰਮ ਦਾ ਉਦਘਾਟਨ

ਡਾਬਾ/ਲੁਹਾਰਾ, 12 ਅਗਸਤ (ਕੁਲਵੰਤ ਸਿੰਘ ਸੱਪਲ)-ਜਿਲ੍ਹਾ ਯੋਜਨਾਂ ਬੋਰਡ ਦੇ ਸਾਬਕਾ ਚੈਅਰਮੈਨ ਜਗਬੀਰ ਸਿੰਘ ਸੋਖੀ, ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਤੇ ਨਸ਼ਿਆਂ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਵਲੋਂ ਸੇਵਾਦਾਰ ਕਰਮਚਾਰਨ ਨਾਲ ਕਥਿਤ ਬਦਸਲੂਕੀ ਦੇ ਿਖ਼ਲਾਫ਼ ਸੰਘਰਸ਼ ਦੀ ਧਮਕੀ

ਲੁਧਿਆਣਾ, 12 ਅਗਸਤ (ਸਲੇਮਪੁਰੀ)-ਪੰਚਾਇਤ ਸਕੱਤਰ ਯੂਨੀਅਨ ਪੰਜਾਬ ਦੇ ਸੱਦੇ ਤੇ ਇਕ ਸਾਂਝੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵਿਖੇ ਹੋਈ, ਇਸ ਮੌਕੇ ਪੰਚਾਇਤ ਸਕੱਤਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਪਾਲ ਸਿੰਘ ਗਿੱਲ ਅਤੇ ਵੀ.ਡੀ.ਓ. ਯੂਨੀਅਨ ਦੇ ਪ੍ਰਧਾਨ ਸਵਨਜੀਤ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਿਚ 25 ਤੋਂ ਵੱਧ ਉਪ-ਨਿਰਦੇਸ਼ਕਾਂ ਅਤੇ 5 ਸੰਯੁਕਤ ਨਿਰਦੇਸ਼ਕਾਂ ਦੀਆਂ ਅਸਾਮੀਆਂ ਖਾਲੀ

ਲੁਧਿਆਣਾ, 12 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਿਚ ਤੈਨਾਤ ਵੈਟਰਨਰੀ ਡਾਕਟਰਾਂ ਦੀ ਜਥੇਬੰਦੀ ਪੰਜਾਬ ਸਟੇਟ ਵੈਟਰਨਰੀ ਅਫਸਰਜ਼ ਐਸੋਸੀਏਸ਼ਨ ਦੀ ਸੂਬਾ ਕਾਰਜਕਰਨੀ ਦੀ ਇਕ ਵਿਸਥਾਰੀ ਮੀਟਿੰਗ ਜਥੇਬੰਦੀ ਦੇ ਸੂਬਾਈ ਪ੍ਰਧਾਨ ਡਾ. ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਸੂਬਾਈ ਮੀਟਿੰਗ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਨੂੰ ਘੇਰਨ ਦਾ ਐਲਾਨ

ਲੁਧਿਆਣਾ, 12 ਅਗਸਤ (ਸਲੇਮਪੁਰੀ)- ਵੱਖ-ਵੱਖ ਮੁਲਾਜਮ ਜਥੇਬੰਦੀਆਂ ਦੀ ਸਾਂਝੀ ਡੈਮੋਕ੍ਰੇਟਿਕ ਮੁਲਾਜਮ ਫੈਡਰੇਸ਼ਨ ਦੀ ਸੂਬਾ ਕਮੇਟੀ ਪੰਜਾਬ ਦੀ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਮੀਟਿੰਗ ਹੋਈ, ਜਿਸ ਵਿਚ ਭਵਿੱਖ ਦੇ ਜਥੇਬੰਦਕ ...

ਪੂਰੀ ਖ਼ਬਰ »

'ਮਾਮਲਾ ਜਗਰਾਓਾ ਪੁਲ ਦਾ ਨਿਰਮਾਣ ਕਾਰਜ ਅੱਧਵਾਟੇ ਲਟਕੇ ਹੋਣ ਦਾ' ਰੇਲਵੇ ਵਿਭਾਗ ਦੇ ਜਨਰਲ ਮੈਨੇਜਰ ਨਾਲ ਮੇਅਰ ਨੇ ਜਤਾਈ ਨਾਰਾਜ਼ਗੀ

ਲੁਧਿਆਣਾ, 12 ਅਗਸਤ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀ ਲਾਈਫ ਲਾਈਨ ਮੰਨੇ ਜਾਂਦੇ ਜਗਰਾਓਾ ਪੁਲ ਦੇ ਨਿਰਮਾਣ ਦਾ ਪਿਛਲੇ ਕਰੀਬ ਦੋ ਸਾਲ ਤੋਂ ਅੱਧਵਾਟੇ ਲਟਕ ਰਹੇ ਹੋਣ ਕਾਰਨ ਲੋਕਾਂ ਨੂੰ ਦਰਪੇਸ਼ ਟਰੈਫਿਕ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਮੇਅਰ ਬਲਕਾਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਫੱੁਲਾਂਵਾਲ ਚੌਕ 'ਚ ਟਰੈਫਿਕ ਸਮੱਸਿਆ ਦੇ ਹੱਲ ਲਈ ਬਣਾਇਆ ਜਾਵੇਗਾ ਚੌਕ

ਲੁਧਿਆਣਾ, 12 ਅਗਸਤ (ਅਮਰੀਕ ਸਿੰਘ ਬੱਤਰਾ)-ਪੱਖੋਵਾਲ ਰੋਡ ਸਥਿਤ ਫੁਲਾਂਵਾਲ ਚੌਕ ਜਿਤੇ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਗਲਾਡਾ ਵਲੋਂ ਚੌਕ ਸਲਿੱਪਵੇਅ ਬਣਾਉਣ ਅਤੇ ਆਈਕੈਟ ਲਗਾਉਣ ਲਈ ਐਸਟੀਮੈਂਟ ਤਿਆਰ ਕਰਾਉਣ ਤੋਂ ਡਿਜ਼ਾਇਨ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਅਣਅਧਿਕਾਰਤ ਉਸਾਰੀ ਕਰਨ ਦਾ ਦੋਸ਼ ਲਗਾਇਆ

ਲੁਧਿਆਣਾ, 12 ਅਗਸਤ (ਅਮਰੀਕ ਸਿੰਘ ਬੱਤਰਾ)-ਢੋਲੇਵਾਲ ਟੈਲੀਫ਼ੋਨ ਐਕਸਚੇਂਜ਼ ਦੇ ਨੇੜੇ ਨਗਰ ਨਿਗਮ ਵਲੋਂ ਅਲਾਟ ਕੀਤੀਆਂ ਦੁਕਾਨਾਂ ਦੇ ਨਾਲ ਲੱਗਦੀ 10-15 ਵਰਗ ਗਜ ਜ਼ਮੀਨ ਜੋ ਪਿਛਲੇ ਸਮੇਂ ਦੌਰਾਨ ਕਥਿਤ ਵਿਵਾਦਾਂ 'ਚ ਘਿਰੀ ਰਹੀ ਹੈ ਤੇ ਕੀਤੀ ਉਸਾਰੀ ਦਾ ਕੁਝ ਲੋਕਾਂ ਵਲੋਂ ...

ਪੂਰੀ ਖ਼ਬਰ »

ਡਿਸਪੈਂਸਰੀਆਂ ਉਪਰ ਡਾਕਟਰ ਅਤੇ ਹੋਰ ਸਟਾਫ਼ ਤਾਇਨਾਤ ਹੋਣ ਨਾਲ ਲੋਕਾਂ ਨੂੰ ਹੋਵੇਗਾ ਲਾਭ

ਲੁਧਿਆਣਾ, 12 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਵਿਚ ਚੱਲ ਰਹੀਆਂ ਜਿਨ੍ਹਾਂ ਡਿਸਪੈਂਸਰੀਆਂ ਉਪਰ ਡਾਕਟਰ ਅਤੇ ਹੋਰ ਸਟਾਫ ਤੈਨਾਤ ਨਹੀਂ ਸੀ ਉਨ੍ਹਾਂ ਉਪਰ ਸਟਾਫ ਦੀ ਤੈਨਾਤੀ ਆਰੰਭ ਕਰ ਦਿੱਤੀ ਗਈ ਹੈ ਅਜਿਹਾ ਹੋਣ ਨਾਲ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਲਏ ਹੀ ਕੱਟੀਆਂ ਜਾ ਰਹੀਆਂ ਨੇ ਨਾਜਾਇਜ਼ ਕਾਲੋਨੀਆਂ

ਫੁੱਲਾਂਵਾਲ, 12 ਅਗਸਤ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਸ਼ਹਿਰ ਦੇ ਨਾਲ ਲੱਗਦੇ ਇਲਾਕਿਆਂ ਵਿਚ ਗਲਾਡਾ ਦੀਆਂ ਕਾਲੋਨਾਈਜ਼ਰਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਬਾਵਜੂਦ ਨਾਜਾਇਜ਼ ਕਾਲੋਨੀਆਂ ਕੱਟਣ ਦਾ ਧੰਦਾ ਜ਼ੋਰਾਂ ਸ਼ੋਰਾਂ ਨਾਲ ਜਾਰੀ ਹੈ, ਭਾਵੇਂ ...

ਪੂਰੀ ਖ਼ਬਰ »

ਸਨੈਤ ਵਲੀ ਸ਼ਾਹ ਦਾ ਸਾਲਾਨਾ ਮੇਲਾ 22 ਨੂੰ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)-ਸਿਆਲ ਬਿਰਾਦਰੀ ਦੇ ਰੱਖਿਅਕ ਅਤੇ ਪ੍ਰਸਿੱਧ ਸ਼ਰੀਫ ਗਿਆਰਵੀਂ ਵਾਲੇ ਪੀਰ ਸੁਨੈਤ ਵਲੀ ਸ਼ਾਹ ਦਾ ਸਾਲਾਨਾ ਮੇਲਾ ਤੇ ਭੰਡਾਰਾ ਸਿਆਲ ਬਰਾਦਰੀ ਵੈਲਫੇਅਰ ਸੁਸਾਇਟੀ ਵਲੋਂ 22 ਅਗਸਤ ਦਿਨ ਵੀਰਵਾਰ ਨੂੰ ਉਨ੍ਹਾਂ ਦੀ ਦਰਗਾਹ ਬੱਸ ...

ਪੂਰੀ ਖ਼ਬਰ »

ਸਮਾਜ ਦੇ ਸਰਬਪੱਖੀ ਵਿਕਾਸ ਲਈ ਧੀਆਂ ਭੈਣਾਂ ਦੀ ਸਮਾਜਿਕ ਕਾਰਜਾਂ 'ਚ ਭਾਈਵਾਲੀ ਵਧਾਉ- ਗਿੱਲ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਾਡੇਸ਼ਨ ਵਲੋਂ ਸ਼ਬਦ ਪ੍ਰਕਾਸ਼ ਅਜਾਇਬਘਰ ਰਕਬਾ ਵਿਖੇ ਕਰਵਾਏ ਸੈਮੀਨਾਰ ਅਤੇ ਤੀਆਂ ਦੇ ਤਿਉਹਾਰ ਨੂੰ ਸੰਬੋਧਨ ਕਰਦਿਆਂ ਲੋਕ ਵਿਰਾਸਤ ਅਕੈਡਮੀ ਦੇ ਚੇਅਰਮੈਨ ਫਾਊਾਡੇਸ਼ਨ ਦੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 12 ਅਗਸਤ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ | ਮੁੱਖ ਸੇਵਾਦਾਰ ਗੁਰਮੀਤ ...

ਪੂਰੀ ਖ਼ਬਰ »

ਭਾਵਾਧਸ ਕਰੇਗੀ ਅੱਜ ਦੇ ਪੰਜਾਬ ਬੰਦ ਦੀ ਹਮਾਇਤ-ਧੀਂਗਾਨ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿਚ ਗੁਰੂ ਰਵਿਦਾਸ ਮੰਦਿਰ ਤੋੜਨ ਖਿਲਾਫ 13 ਅਗਸਤ ਨੂੰ ਹੋ ਰਹੇ ਪੰਜਾਬ ਬੰਦ ਦਾ ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਸਮਰਥਨ ਕਰੇਗਾ | ਸੰਗਠਨ ਦੇ ਨਿਰਦੇਸ਼ਕ ਨਰੇਸ਼ ਧੀਂਗਾਨ ਨੇ ਕਿਹਾ ਕਿ ਗੁਰੂ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਕਾਂਗਰਸ ਵਪਾਰ ਸੈੱਲ ਦੀ ਮੀਟਿੰਗ ਹੋਈ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਪਾਰ ਸੈੱਲ ਦੀ ਇਕ ਮੀਟਿੰਗ ਸਰਕਟ ਹਾਊਸ ਵਿਖੇ ਹੋਈ ਜਿਸ ਵਿਚ ਚੇਅਰਮੈਨ ਪੰਜਾਬ ਵਪਾਰ ਸੈਲ ਜਤਿੰਦਰਪਾਲ ਸਿੰਘ ਬੇਦੀ ਉਚੇਚੇ ਤੌਰ ਤੇ ਪਹੁੰਚੇ | ਇਸ ਮੌਕੇ ਰਜਿੰਦਰ ਕੁਮਾਰ ਨੂੰ ਪੰਜਾਬ ਵਪਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜਸਪਾਲ ਬਾਂਗਰ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਹਾਣੀ ਬਣਾਇਆ

ਆਲਮਗੀਰ, 12 ਅਗਸਤ (ਜਰਨੈਲ ਸਿੰਘ ਪੱਟੀ)-ਸਰਕਾਰੀ ਹਾਈ ਸਕੂਲ ਜਸਪਾਲ ਬਾਂਗਰ ਵਿਖੇੇ ਵਿਦਿਆਰਥੀਆਂ ਨੂੰ ਟਾਈਆਂ ਤੇ ਬੈਲਟਾਂ ਤਕਸੀਮ ਕਰਨ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿੰਡ ਦੇ ਉਘੇ ਸਮਾਜ ਸੇਵੀ ਨੌਜਵਾਨ ਐਨ.ਆਰ. ਆਈ. ਰਾਜੂ ਕੈਨੇਡਾ ਵਲੋਂ ਭੇਜੀਆ ਵਧੀਆ ਕਿਸਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX