ਭਰਤਗੜ੍ਹ, 12 ਅਗਸਤ (ਜਸਬੀਰ ਸਿੰਘ ਬਾਵਾ)-ਸੱਚਖੰਡਵਾਸੀ ਬ੍ਰਹਮ ਗਿ: ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਨਾਨਕੇ ਪਿੰਡ ਸਰਸਾ ਨੰਗਲ 'ਚ ਉਨ੍ਹਾਂ ਦੀ ਨਿੱਘੀ ਯਾਦ 'ਚ ਕਰਵਾਏ ਜਾਣ ਵਾਲੇ ਪੰਜਵੇਂ ਛਿੰਝ ਮੇਲੇ ਸਬੰਧੀ ਪੋਸਟਰ ਅੱਜ ਸਥਾਨਕ ਹੰਸਾਲੀਸਰ ਨਿਰਮਲ ਆਸ਼ਰਮ 'ਚ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਜਾਰੀ ਕੀਤਾ | ਸਰਪੰਚ ਤੇਜਾ ਸਿੰਘ ਨੇ ਦੱਸਿਆ ਕਿ ਮੰਗੂਵਾਲ ਦੀਵਾੜੀ ਅਤੇ ਸਰਸਾ ਨੰਗਲ ਦੇ ਵਸਨੀਕਾਂ ਦੇ ਸਹਿਯੋਗ ਨਾਲ 19 ਅਗਸਤ ਨੂੰ ਸਰਸਾ ਨੰਗਲ ਦੇ ਸਟੇਡੀਅਮ ਦਰਮਿਆਨ ਕਰਵਾਏ ਜਾ ਰਹੇ ਛਿੰਜ ਮੇਲ ਦੌਰਾਨ ਦੇਸ਼ ਦੇ ਨਾਮਵਰ ਅਖਾੜਿਆਂ ਦੇ ਨਾਮੀ ਪਹਿਲਵਾਨਾਂ ਦੇ ਘੋਲ ਕਰਵਾਏ ਜਾਣਗੇ | ਅੰਤਲੇ ਸਮੇਂ ਦੌਰਾਨ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੀ ਯੋਗ ਅਗਵਾਈ ਵਿਚ ਪਟਕੇ ਦੇ ਜੇਤੂ ਤੇ ਉੱਪ ਜੇਤੂ ਪਹਿਲਵਾਨ ਨੂੰ ਇਨਾਮੀ ਰਾਸ਼ੀ ਨਾਲ ਨਿਵਾਜਿਆ ਜਾਵੇਗਾ | ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨਰਿੰਦਰ ਪੁਰੀ, ਪ੍ਰਬੰਧਕ ਗੁਰਨਾਮ ਸਿੰਘ, ਸੋਹਣ ਸਿੰਘ, ਸਿਮਰਨਜੀਤ ਸਿੰਘ, ਸੁੱਚਾ ਸਿੰਘ ਚੇਚੀ, ਤਰਸੇਮ ਮੰਗੂਵਾਲ ਦੀਵਾੜੀ, ਮਾ: ਸ਼ੇਰ ਸਿੰਘ, ਰਜਿੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ, ਜਸਵਿੰਦਰ ਸਿੰਘ, ਜਰਨੈਲ ਸਿੰਘ ਆਦਿ ਸ਼ਾਮਿਲ ਸਨ |
ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ)-ਕਲਗੀਧਰ ਕੰਨਿਆ ਪਾਠਸ਼ਾਲਾ ਰੂਪਨਗਰ ਵਿਖੇ ਅੱਜ ਬਕਰੀਦ ਦਾ ਤਿਉਹਾਰ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਬਕਰੀਦ ਦੀ ਨਮਾਜ਼ ਜਾਮਾ ਮਸਜਿਦ ਸ਼ੇਖਾਂ ਦੇ ਇਮਾਮ ਮੌਲਾਨਾ ਸਈਅਦ ਅਜ਼ਹਰ ਹਸਨ ਨੇ ਪੜ੍ਹਾਈ | ਜਾਮਾ ਮਸਜਿਦ ...
ਮਸਲਾ ਸੂਬਾ ਸਰਕਾਰ ਅਤੇ ਮੈਨੇਜਮੈਂਟ ਵਲੋਂ ਮੁਲਾਜ਼ਮ ਮੰਗਾਂ ਨਾ ਮੰਨਣ ਦਾ
ਨੰਗਲ, 12 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਪਨ ਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਬ੍ਰਾਂਚ ਨੰਗਲ ਵਿਖੇ ਪ੍ਰਧਾਨ ਸੁਨੀਲ ਕੁਮਾਰ ਰਾਣਾ ਦੀ ਪ੍ਰਧਾਨਗੀ ਵਿਚ ...
ਕੀਰਤਪੁਰ ਸਾਹਿਬ, 12 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਥਾਣਾ ਮੁਖੀ ਸੰਨੀ ਖੰਨਾ ਦੀ ਅਗਵਾਈ ਹੇਠ ਕੀਰਤਪੁਰ ਸਾਹਿਬ ਪੁਲਿਸ ਨੇ ਚੌਕਸੀ ਵਧਾਉਂਦਿਆਂ ਜਨਤਕ ਥਾਵਾਂ ਦੀ ਚੈਕਿੰਗ ...
ਨੂਰਪੁਰ ਬੇਦੀ, 12 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ, ਵਿੰਦਰਪਾਲ ਝਾਂਡੀਆਂ)-ਦੇਰ ਰਾਤ ਚੋਰਾਂ ਨੇ ਸ਼ਹਿਰ 'ਚ ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ 'ਤੇ ਸਥਿਤ ਸੀ.ਐੱਮ. ਹੌਾਡਾ ਦੇ ਸ਼ੋਅਰੂਮ 'ਚੋਂ ਵਰਕਸ਼ਾਪ ਦੀ ਸ਼ਟਰ ਦਾ ਤਾਲਾ ਤੋੜ ਕੇ ਕਰੀਬ 1 ਲੱਖ ਰੁਪਏ ਦੀ ਨਕਦੀ ਚੋਰੀ ਕਰ ...
ਭਰਤਗੜ੍ਹ, 12 ਅਗਸਤ (ਜਸਬੀਰ ਸਿੰਘ ਬਾਵਾ)-ਹਲਕਾ ਸ੍ਰੀ ਅਨੰਦਪੁਰ ਸਾਹਿਬ 'ਚ ਪੈਂਦੇ ਪਿੰਡਾਂ ਅਵਾਨਕੋਟ, ਕੋਟਬਾਲਾ, ਆਸਪੁਰ, ਮਾਜਰੀ, ਖਰੋਟਾ, ਕਿੰਮਤਪੁਰ, ਆਲੋਵਾਲ, ਹਿੰਮਤਪੁਰ ਆਦਿ ਦੇ ਵਸਨੀਕ ਲੰਮੇਂ ਸਮੇਂ ਤੋਂ ਆਪਣੇ ਨਿੱਜੀ ਵਾਹਨਾਂ ਅਤੇ ਸਕੂਲੀ ਵਾਹਨਾਂ ਦੀ ਆਵਾਜਾਈ ...
ਰੂਪਨਗਰ, 12 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਬੜੀ ਹਵੇਲੀ ਮਸਜਿਦ ਦੇ ਨਜ਼ਦੀਕ ਸਾਧੂਆਂ ਦੇ ਭੇਸ 'ਚ ਬੱਚੇ ਚੁੱਕਣ ਵਾਲੇ ਗਿਰੋਹ ਦੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ | ਜਦੋਂ ਕਿ ਇੱਕ ਵਿਅਕਤੀ ਭੱਜਣ ਵਿਖੇ ਸਫਲ ਰਿਹਾ | ਤਿੰਨੋ ...
ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)-ਰਵੀਦਾਸੀਆ ਭਾਈਚਾਰੇ ਵਲੋਂ ਅੱਜ ਸਥਾਨਕ ਗੁਰਦੁਆਰਾ ਟੀ ਪੁਆਇੰਟ 'ਤੇ ਦਿੱਲੀ ਵਿਖੇ ਗੁਰੂ ਰਵਿਦਾਸ ਮੰਦਿਰ ਦੇ ਤੋੜੇ ਜਾਣ ਦੇ ਰੋਸ ਵਜੋਂ ਜ਼ਬਰਦਸਤ ਧਰਨਾ ਦਿੱਤਾ ਗਿਆ ਤੇ ਕੇਂਦਰ ਸਰਕਾਰ ਦਾ ਪੁਤਲਾ ਫੁਕ ...
ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਅਖ਼ਤਿਆਰੀ ਕੋਟੇ 'ਚੋਂ ਪਿੰਡ ਅਬਿਆਣਾ ਕਲਾਂ ਮਹਾਤਮਾ ਕ੍ਰਿਸ਼ਨ ਦਾਸ ਕਮੇਟੀ ਨੂੰ ਅੱਜ ਸੀਨੀਅਰ ਕਾਂਗਰਸੀ ਆਗੂ ਤੇ ਸੰਮਤੀ ਮੈਂਬਰ ਬਾਬੂ ਕਸ਼ਮੀਰੀ ਲਾਲ ...
ਬੇਲਾ, 12 ਅਗਸਤ (ਮਨਜੀਤ ਸਿੰਘ ਸੈਣੀ)-ਸਮਾਜ ਸੇਵੀ ਜਥੇਬੰਦੀਆਂ ਤੇ ਸਰਕਾਰ ਵਲੋਂ ਪੰਜਾਬ ਦੇ ਵਾਤਾਵਰਨ ਨੂੰ ਅਨੁਕੂਲ ਬਣਾਉਣ ਲਈ ਹਰ ਵਰ੍ਹੇ ਲੱਖਾਂ ਰੁਪਏ ਖ਼ਰਚ ਕਰਕੇ ਬੂਟੇ ਲਗਾਏ ਜਾਂਦੇ ਹਨ ਤੇ ਹੁਣ ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਹਰ ਪਿੰਡ ਦੀ ...
ਨੂਰਪੁਰਬੇਦੀ, 12 ਅਗਸਤ (ਹਰਦੀਪ ਸਿੰਘ ਢੀਂਡਸਾ)-6ਵਾਂ ਵਿਸ਼ਾਲ ਭਗਵਤੀ ਜਾਗਰਣ ਤੇ ਮੂਰਤੀ ਸਥਾਪਨਾ ਦਿਵਸ ਗੁੱਗਾ ਮਾੜੀ ਮੰਦਿਰ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ...
ਭਰਤਗੜ੍ਹ, 12 ਅਗਸਤ (ਜਸਬੀਰ ਸਿੰਘ ਬਾਵਾ)-ਸੱਚਖੰਡਵਾਸੀ ਬ੍ਰਹਮ ਗਿ: ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਨਾਨਕੇ ਪਿੰਡ ਸਰਸਾ ਨੰਗਲ 'ਚ ਉਨ੍ਹਾਂ ਦੀ ਨਿੱਘੀ ਯਾਦ 'ਚ ਕਰਵਾਏ ਜਾਣ ਵਾਲੇ ਪੰਜਵੇਂ ਛਿੰਝ ਮੇਲੇ ਸਬੰਧੀ ਪੋਸਟਰ ਅੱਜ ਸਥਾਨਕ ਹੰਸਾਲੀਸਰ ਨਿਰਮਲ ਆਸ਼ਰਮ 'ਚ ...
ਨੂਰਪੁਰ ਬੇਦੀ, 12 ਅਗਸਤ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਖੇਤਰ ਦੇ ਪਿੰਡ ਬਸਾਲੀ ਦੇ ਲੋਕਾਂ ਨੂੰ ਬੀਤੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਸੀ ਜਿਸ ਸਬੰਧੀ ਵਾਰ-ਵਾਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ...
ਮੋਰਿੰਡਾ, 12 ਅਗਸਤ (ਪਿ੍ਤਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ 1920 ਦੇ ਅਹੁਦੇਦਾਰਾਂ ਦੀ ਮੀਟਿੰਗ ਹਰਬੰਸ ਸਿੰਘ ਕੰਧੋਲਾ ਜਰਨਲ ਸਕੱਤਰ ਪੰਜਾਬ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਮੋਰਿੰਡਾ ਵਿਖੇ ਹੋਈ ਜਿਸ ਵਿਚ ਦਿੱਲੀ ਦੇ ਤੁਗ਼ਲਕਾਬਾਦ 'ਚ ਗੁਰੂ ਰਵਿਦਾਸ ਦੇ ਪ੍ਰਾਚੀਨ ...
ਘਨੌਲੀ, 12 ਅਗਸਤ (ਜਸਵੀਰ ਸਿੰਘ ਸੈਣੀ)-ਸੈਂਟ ਕਾਰਮਲ ਪ੍ਰੈਪਰੇਟਰੀ ਸਕੂਲ ਥਲੀ ਖ਼ੁਰਦ ਵਿਖੇ 73ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਸਬੰਧੀ ਸਕੂਲ ਦੀ ਕੋਆਰਡੀਨੇਟਰ ਮੈਡਮ ਅਨੀਤਾ ਸ਼ਰਮਾ ਨੇ ਦੱਸਿਆ ਕਿ ਸਕੂਲ ਮੈਨੇਜਮੈਂਟ ਦੇ ਦਿਸ਼ਾ ...
ਢੇਰ, 12 ਅਗਸਤ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਮਹਿਲਾ ਮੰਡਲ ਥਲੂਹ ਲਈ 2 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ, ਜਿਸ ਦਾ ਚੈੱਕ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਕਮਲ ਜੋਸ਼ੀ ਵਲੋਂ ਮਹਿਲਾ ਮੰਡਲ ਨੂੰ ਦਿੱਤਾ ਗਿਆ | ਇਸ ...
ਬੁੰਗਾ ਸਾਹਿਬ, 12 ਅਗਸਤ (ਸੁਖਚੈਨ ਸਿੰਘ ਰਾਣਾ)-ਨਜ਼ਦੀਕੀ ਪਿੰਡ ਗਾਜੀਪੁਰ ਵਿਖੇ ਸ਼ਿਵਾ ਯੂਥ ਕਲੱਬ ਵਲੋਂ ਸੀ. ਐਸ. ਸੀ. ਵੀ. ਐਲ. ਈ. ਦਿਲਬਾਗ ਸਿੰਘ ਬੁੰਗਾ ਸਾਹਿਬ ਨਾਲ ਸੰਪਰਕ ਕਰਕੇ 'ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਲਾਭਪਾਤਰੀਆਂ ਦੇ ਫਾਰਮ ਭਰੇ ਗਏ | ...
ਬੇਲਾ, 12 ਅਗਸਤ (ਮਨਜੀਤ ਸਿੰਘ ਸੈਣੀ)-ਪਾਵਰਕਾਮ ਵਲੋਂ ਪਾਣੀ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਖੇਤੀਬਾੜੀ ਸੈਕਟਰ ਵਿਚ ਸ਼ੁਰੂ ਕੀਤੀ 'ਪਾਣੀ ਬਚਾਓ ਪੈਸਾ ਕਮਾਓ' ਸਕੀਮ ਤਹਿਤ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਜਟਾਣਾ ਵਿਖੇ ਸਪੈਸ਼ਲ ਫ਼ੀਲਡ ਕੈਂਪ ਲਗਾਇਆ ਗਿਆ, ...
ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਐਸ.ਸੀ.ਬੀ.ਸੀ. ਅਧਿਆਪਕ ਜਥੇਬੰਦੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ, ਮੀਟਿੰਗ ਵਿਚ ਹਾਜ਼ਰ ਸਮੂਹ ਸਾਥੀਆਂ ਵਲੋਂ ਸੀ. ਬੀ. ਐਸ. ਈ. ਬੋਰਡ ਵਲੋਂ ਐਸ. ਸੀ. ਐਸ. ਟੀ ਵਿਦਿਆਰਥੀਆਂ ਲਈ ਕੀਤੇ 24 ਫ਼ੀਸਦੀ ਅਤੇ ਆਮ ...
ਐੱਸ. ਏ. ਐੱਸ. ਨਗਰ, 12 ਅਗਸਤ (ਕੇ. ਐੱਸ. ਰਾਣਾ)-ਮਿਲਕਫੈੱਡ ਪੰਜਾਬ ਵਲੋਂ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਦੇ ਕੀਤੇ ਵਾਧੇ ਨੂੰ ਨਕਾਰਦੇ ਹੋਏ ਸੂਬੇ ਦੇ ਸਮੂਹ ਮਿਲਕ ਪਲਾਂਟਾਂ ਦੇ ਬਾਹਰ ਦੁੱਧ ਉਤਪਾਦਕਾਂ ਨੇ ਧਰਨੇ ਦਿੰਦਿਆਂ ਸਰਕਾਰ ਅਤੇ ਮਿਲਕਫੈੱਡ ਿਖ਼ਲਾਫ਼ ਜਬਰਦਸਤ ...
ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਰੋਪੜ ਦੀ ਮੀਟਿੰਗ ਅਵਤਾਰ ਸਿੰਘ ਲੌਦੀ ਮਾਜਰਾ ਅਤੇ ਬੀ.ਐਸ. ਸੈਣੀ ਦੀ ਪ੍ਰਧਾਨਗੀ ਹੇਠ ਗਾਂਧੀ ਸਕੂਲ ਵਿਖੇ ਹੋਈ | ਮੀਟਿੰਗ ਵਿਚ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਚੇਅਰਮੈਨ ਮਾਸਟਰ ...
ਨੂਰਪੁਰ ਬੇਦੀ, 12 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਕੇਂਦਰ ਸਰਕਾਰ ਵਲੋਂ ਤੁਗਲਕਾਬਾਦ ਨਵੀਂ ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਸਾਲਾ ਪੁਰਾਣੇ ਮੰਦਰ ਨੂੰ ਢਾਹੁਣ ਵਿਰੁੱਧ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਿਸ ...
ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਰਵਿਦਾਸ ਧਰਮਸਾਲਾ ਰੂਪਨਗਰ ਵਿਖੇ ਹੋਈ ਮੀਟਿੰਗ ਵਿਚ ਸੀ੍ਰ ਗੁਰੂ ਰਵਿਦਾਸ ਸਭਾ ਮਹੱਲਾ ਚੰਦਰਗੜ੍ਹ, ਮਹਾਂਰਿਸ਼ੀ ਵਾਲਮੀਕੀ ਸਭਾ, ਡਾ. ਬੀ.ਆਰ. ਅੰਬੇਡਕਰ ਜਾਗਿ੍ਤੀ ਮੰਚ ਤੇ ਹੋਰ ਧਾਰਮਿਕ ਅਤੇ ਸਮਾਜਿਕ ਰਾਜਨੀਤਕ ...
ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਜੰਮੂ-ਕਸ਼ਮੀਰ ਦੀਆਂ ਔਰਤਾਂ ਲਈ ਦਿੱਤੇ ਗਏ ਬਿਆਨ ਦੀ ਚੁਫੇਰਿਓਾ ਨਿੰਦਾ ਹੋ ਰਹੀ ਹੈ ਤੇ ਅਜਿਹੇ ਬਿਆਨ ਦੇਣ ਵਜੋਂ ਜਿੱਥੇ ਅੱਜ ਪੈਨਸ਼ਨਰ ਯੂਨੀਅਨ ਨੇ ਇਸ ਬਿਆਨ ਦੀ ਨਿਖੇਧੀ ...
ਢੇਰ, 12 ਅਗਸਤ (ਸ਼ਿਵ ਕੁਮਾਰ ਕਾਲੀਆ)-ਪਿੰਡ ਢੇਰ ਵਿਖੇ ਅੱਜ ਸਿਹਤ ਬੀਮਾ ਯੋਜਨਾ ਦਾ ਸ਼ੁੱਭ ਅਰੰਭ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਰਮੇਸ਼ ਚੰਦ ਦਸਗਰਾਈ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਉਨ੍ਹਾਂ ਇਸ ਮੌਕੇ ਤੇ ਕਿਹਾ ਕਿ ਪੰਜਾਬ ...
ਬੇਲਾ, 12 ਅਗਸਤ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਚ ਇੱਕ ਨਵਾਂ ਤਜ਼ਰਬਾ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਪਿ੍ੰਸੀਪਲ ਸੁਰਮੁੱਖ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਰੋਜ਼ਾਨਾ ਦੀਆਂ ਲੋੜਾਂ ...
ਰੂਪਨਗਰ, 12 ਅਗਸਤ (ਸੱਤੀ)-ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਸਰਕਲ ਕਮੇਟੀ ਰੂਪਨਗਰ ਦੀ ਮੀਟਿੰਗ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰੂਪਨਗਰ ਡਵੀਜ਼ਨ ਦੇ ਪ੍ਰਧਾਨ ਬਨਵਾਰੀ ਲਾਲ ਮੋਨੂ, ਸ੍ਰੀ ਅਨੰਦਪੁਰ ਸਾਹਿਬ ਡਵੀਜ਼ਨ ਦੇ ...
ਪੁਰਖਾਲੀ, 12 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਨਿਊ ਸ਼ਿਵਾਲਿਕ ਪਬਲਿਕ ਸਕੂਲ ਮੀਆਂਪੁਰ ਦੇ ਖਿਡਾਰੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ...
ਭਰਤਗੜ੍ਹ, 12 ਅਗਸਤ (ਜਸਬੀਰ ਸਿੰਘ ਬਾਵਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਦੇ ਨਵੇਂ ਪਿ੍ੰਸੀਪਲ ਵਜੋਂ ਸ੍ਰੀਮਤੀ ਪੁਸ਼ਪਿੰਦਰ ਕੌਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ, ਉਹ ਇਸ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੰਬੇਲੀ, ਜ਼ਿਲ੍ਹਾ ...
ਮੋਰਿੰਡਾ, 12 ਅਗਸਤ (ਪਿ੍ਤਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਕਕਰਾਲੀ ਵਿਖੇ ਸਕੂਲ ਦੇ ਵਿਦਿਆਰਥੀ ਗੁਰਮੀਤ ਕੁਮਾਰ ਪੁੱਤਰ ਦਿਨੇਸ਼ ਕੁਮਾਰ ਨੇ ਨਵੋਦਿਆ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਇੰਚਾਰਜ਼ ਗੁਰਚਰਨ ਸਿੰਘ ...
ਰੂਪਨਗਰ, 12 ਅਗਸਤ (ਸੱਤੀ)-ਆਮ ਆਦਮੀ ਪਾਰਟੀ ਦੀ ਰੂਪਨਗਰ ਇਕਾਈ ਵਲੋਂ ਜ਼ੋਨ ਦੇ ਸੋਸ਼ਲ ਮੀਡੀਆ ਇੰਚਾਰਜ ਨੂਰ ਮੁਹੰਮਦ ਦੇ ਘਰ ਜਾ ਕੇ ਈਦ ਦੀ ਖੁਸ਼ੀ ਸਾਂਝੀ ਕਰਦੇ ਹੋਏ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਕਿ ਇਹ ਧਰਮ ਦੀ ਵਰਤੋਂ ਨਫਰਤ ਵਧਾਉਣ ਵਾਸਤੇ ਨਹੀਂ ਸਗੋਂ ...
ਮੋਰਿੰਡਾ, 12 ਅਗਸਤ (ਤਰਲੋਚਨ ਸਿੰਘ ਕੰਗ)-ਭਾਰਤੀ ਜੀਵਨ ਬੀਮਾ ਕੰਪਨੀ ਵਲੋਂ ਮੋਰਿੰਡਾ ਵਿਖੇ ਐਲ.ਆਈ.ਸੀ. ਦਫ਼ਤਰ ਵਿਚ ਇਕੱਤਰਤਾ ਕੀਤੀ ਗਈ | ਬਰਾਂਚ ਮੈਨੇਜਰ ਯਸ਼ਵੰਤ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ, ਜਿਸ ਵਿਚ ਕੰਪਨੀ ਨਾਲ ਜੁੜੇ ਏਜੰਟਾਂ ਦੀ ਕਾਰਗੁਜ਼ਾਰੀ ਦਾ ...
ਸ੍ਰੀ ਅਨੰਦਪੁਰ ਸਾਹਿਬ, 12 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਇੰਟਕ ਪੰਜਾਬ ਵਲੋਂ ਪੰਜਾਬ ਦੇ ਪ੍ਰਧਾਨ ਸੰਗਰਾਮ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ ਨਿਗਰਾਨ ਇੰ. ਪੀ. ਆਰ ਕਤਨੋਰਿਆ ਨੂੰ ਮਿਲਿਆ | ਜਿਸ ਵਿਚ ਮੁਲਾਜ਼ਮ ਮੰਗਾਂ ...
ਐੱਸ. ਏ. ਐੱਸ. ਨਗਰ, 12 ਅਗਸਤ (ਕੇ. ਐੱਸ. ਰਾਣਾ)-ਖਾਦ ਪਦਾਰਥਾਂ ਨੂੰ ਟਰਾਂਸਫੈਟ ਮੁਕਤ ਕਰਨ ਅਤੇ ਉਨ੍ਹਾਂ ਨੂੰ ਸਿਹਤਮੰਦ ਬਣਾਉਣ ਲਈ ਸਿਵਲ ਸੁਸਾਇਟੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਫੂਡ ਸੇਫਟੀ ਸਟੈਂਡਰਡ ਅਥਾਰਿਟੀ ਨੂੰ ਮੰਗ ਪੱਤਰ ਸੌਾਪਿਆ ਗਿਆ | ...
ਡੇਰਾਬੱਸੀ, 12 ਅਗਸਤ (ਸ਼ਾਮ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅੱਜ ਸ਼ਾਮ ਸਮੇਂ ਡੇਰਾਬੱਸੀ ਵਿਖੇ ਪਹੰੁਚਣ 'ਤੇ ਸੰਗਤਾਂ ਦੇ ਠਾਠਾਂ ...
ਪੰਚਕੂਲਾ, 12 ਅਗਸਤ (ਕਪਿਲ)-ਕਾਲਕਾ ਦੇ ਰਾਮਪੁਰ ਸਿਊੜੀ ਵਿਖੇ ਬੀਤੀ ਦੇਰ ਰਾਤ ਕਰੀਬ 1.30 ਵਜੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਕਾਲਕਾ ਤੋਂ ਪਿੰਜੌਰ ਵੱਲ ਆ ਰਿਹਾ ਇਕ ਮੋਟਰਸਾਈਕਲ ਸਵਾਰ ਨੌਜਵਾਨ ਅਚਾਨਕ ਪੈਟਰੋਲ ...
ਐੱਸ. ਏ. ਐੱਸ. ਨਗਰ, 12 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ ਸੇਵਾ-ਮੁਕਤ ਏ. ਡੀ. ਸੀ. ਨਾਲ ਜ਼ਮੀਨ ਦੀ ਖ਼ਰੀਦੋ-ਫ਼ਰੋਖ਼ਤ ਦੌਰਾਨ 55 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਨਾਮਜ਼ਦ ਇਕ ਹੋਰ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ...
ਖਿਜ਼ਰਾਬਾਦ, 12 ਅਗਸਤ (ਰੋਹਿਤ ਗੁਪਤਾ)-ਸਥਾਨਕ ਕਸਬੇ ਵਿਖੇ ਬਿੰਦਰੱਖ ਰੋਡ 'ਤੇ ਇਕ ਤੇਜ਼ ਰਫ਼ਤਾਰ ਟਰੈਕਟਰ ਨੇ ਬਿੰਦਰੱਖ ਵਲੋਂ ਸਕੂਟਰ 'ਤੇ ਆ ਰਹੇ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਦੋਵੇਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX