ਤਾਜਾ ਖ਼ਬਰਾਂ


ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  5 minutes ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਅਤੇ ਪੰਜ ਦਿਨਾਂ ਦੇ ਸੀ. ਬੀ. ਆਈ. ਰਿਮਾਂਡ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਹੋ...
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  15 minutes ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  23 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  46 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  55 minutes ago
ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ...
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ...
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 1 hour ago
ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ...
ਮਿਆਂਮਾਰ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 2 hours ago
ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ...
ਨਾਗਾਲੈਂਡ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 2 hours ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 3 hours ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 3 hours ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  1 day ago
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  1 day ago
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  1 day ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਗੱਲਬਾਤ
. . .  1 day ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਫਰੀਦਕੋਟ / ਮੁਕਤਸਰ

ਈਦ ਦਾ ਦਿਹਾੜਾ ਮੁਸਲਿਮ ਭਾਈਚਾਰੇ ਨੇ ਸ਼ਰਧਾਪੂਰਵਕ ਮਨਾਇਆ

ਫ਼ਰੀਦਕੋਟ, 12 ਅਗਸਤ (ਸਤੀਸ਼ ਬਾਗ਼ੀ)-ਜ਼ਿਲ੍ਹਾ ਮੁਸਲਿਮ ਵੈਲਫ਼ੇਅਰ ਸੁਸਾਇਟੀ ਵਲੋਂ ਅੱਜ ਇੱਥੇ ਈਦ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ ਜਿਸ ਦੌਰਾਨ ਬਾਬਾ ਫ਼ਰੀਦ ਮਸਜਿਦ ਦੇ ਈਮਾਮ ਜਾਏਦ ਦੀ ਅਗਵਾਈ ਹੇਠ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ ਈਮਾਮ ਜਾਏਦ ਨੇ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਾਨੂੰ ਪਿਆਰ ਨਾਲ ਰਹਿਣਾ ਚਾਹੀਦਾ ਹੈ ਅਤੇ ਆਪਸੀ ਖੁਸ਼ੀਆਂ ਵੰਡਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ | ਉਨ੍ਹਾਂ ਦੇ ਫ਼ਰੀਦਕੋਟ ਨਿਵਾਸੀਆਂ ਦਾ ਧੰਨਵਾਦ ਕੀਤਾ ਜੋ ਹਰ ਵੇਲੇ ਜ਼ਿਲ੍ਹਾ ਮੁਸਲਿਮ ਵੈਲਫ਼ੇਅਰ ਸੁਸਾਇਟੀ ਦੇ ਸੁੱਖ ਦੁੱਖ ਦੇ ਵੇਲੇ ਹਮੇਸ਼ਾ ਸਹਿਯੋਗ ਦਿੰਦੇ ਹਨ | ਇਸ ਉਪਰੰਤ ਸਮੂਹ ਮੁਸਲਿਮ ਭਾਈਚਾਰੇ ਨੇ ਇਕ ਦੂਜੇ ਦੇ ਗਲ ਲੱਗ ਕੇ ਈਦ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਜ਼ਿਲ੍ਹਾ ਮੁਸਲਿਮ ਵੈਲਫ਼ੇਅਰ ਸੁਸਾਇਟੀ ਨਾਲ ਸਬੰਧਿਤ ਬਰਕਤ ਅਲੀ, ਅਕਬਰ ਅਲੀ, ਅਨੀਸ਼ ਕੁਰੈਸ਼ੀ, ਡਾਕਟਰ ਸੁਖਦੇਵ, ਡਾਕਟਰ ਅਜ਼ਹਰ, ਰਮਜ਼ਾਨ ਖਾਨ, ਅਨਿਆਇਤ ਅਲੀ, ਸ਼ਫ਼ੀਕੁੱਲ, ਇਕਬਾਲ ਖਾਨ ਅਤੇ ਜਾਕਿਰ ਹੁਸੈਨ ਤੋਂ ਇਲਾਵਾ ਭਾਰੀ ਗਿਣਤੀ ਵਿਚ ਮੁਸਲਿਮ ਭਾਈਚਾਰਾ ਹਾਜ਼ਰ ਸੀ |
ਬਰਗਾੜੀ, (ਸੁਖਰਾਜ ਸਿੰਘ ਗੋਂਦਾਰਾ)- ਕਸਬਾ ਬਰਗਾੜੀ ਅਤੇ ਆਸ-ਪਾਸ ਦੇ ਸਮੂਹ ਮੁਸਲਿਮ ਭਾਈਚਾਰੇ ਨੇ ਸਥਾਨਕ ਮਸਜਿਦ ਵਿਚ ਇਕੱਤਰ ਹੋ ਕੇ ਬਕਰੀਦ ਦਾ ਦਿਹਾੜਾ ਮਨਾਇਆ | ਇਸ ਮੌਕੇ ਇਮਾਮ ਮੁਹੰਮਦ ਤਾਲਿਬ ਅਤੇ ਮੁੱਲਾ ਮੁਜੱਮਲ ਖਾਂ ਨੇ ਸਮੂਹ ਨਗਰ ਖੇੜੇ ਦੀ ਸੁੱਖ ਸ਼ਾਂਤੀ ਲਈ ਅੱਲਾ ਅੱਗੇ ਨਮਾਜ਼ ਅਦਾ ਕਰਨ ਉਪਰੰਤ ਕਿਹਾ ਕਿ ਇਹ ਤਿਉਹਾਰ ਸਾਨੂੰ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ | ਇਸ ਮੌਕੇ ਸਰਪੰਚ ਪ੍ਰੀਤਪਾਲ ਸਿੰਘ ਬਰਾੜ, ਰੁਪਿੰਦਰ ਸਿੰਘ ਬਰਾੜ ਪੰਚ, ਚੌਕੀ ਇੰਚਾਰਜ ਗੁਰਬਿੰਦਰ ਸਿੰਘ ਭਲਵਾਨ, ਜਸਵਿੰਦਰ ਸਿੰਘ, ਜਗਤਾਰ ਸਿੰਘ, ਮੁਹੰਮਦ ਸ਼ਰੀਫ਼ ਛਿੰਦਾ ਖਾਨ, ਨਸੀਬ ਖਾਨ, ਸਲੀਮ ਖਾਨ, ਮੁਹੰਮਦ ਜਾਸੀਰ ਜੱਸਾ, ਸੰਜਰ ਖਾਨ, ਬਸ਼ੀਰ ਖਾਨ, ਸਾਧੂ ਦੀਨ, ਬਿੱਲੂ ਖਾਨ, ਅਲੀ ਸ਼ੇਰ, ਮੁਹੰਮਦ ਅਬਗਰ, ਮਹਿਬੂਬ ਖਾਨ, ਡਾ. ਸਰੂਪ ਖਾਨ, ਸਰਾਜ ਖਾਨ, ਮੁਹੰਮਦ ਕੈਫ਼, ਮੁਹੰਮਦ ਸੈਫ਼ ਆਦਿ ਹਾਜ਼ਰ ਸਨ |

ਬਾਬਾ ਭਾਈ ਸਾੲੀਂ ਦਾਸ ਦੇ ਗੁਰਦੁਆਰਾ ਸਾਹਿਬ ਵਿਖੇ ਵੱਡੇ ਗੇਟ ਦੀ ਨੀਂਹ ਰੱਖੀ

ਕੋਟਕਪੂਰਾ, 12 ਅਗਸਤ (ਮੇਘਰਾਜ)-ਗੁਰਦੁਆਰਾ ਸਾਹਿਬ ਬਾਬਾ ਭਾਈ ਸਾਂਈ ਦਾਸ ਜੀ ਦਾ ਵੱਡਾ ਗੇਟ ਮੇਨ ਸੜਕ 'ਤੇ ਅਮਨਦੀਪ ਕੌਰ ਸਪੁੱਤਰੀ ਦਰਸ਼ਨ ਸਿੰਘ ਸਪੁੱਤਰ ਸਵ. ਹਰਬੰਸ ਸਿੰਘ ਡੇਅਰੀ ਵਾਲੇ ਵਲੋਂ ਆਪਣੇ ਦਾਦਾਜੀ ਹਰਬੰਸ ਸਿੰਘ ਤੇ ਚਾਚਾ ਸਵ. ਠਾਣੇਦਾਰ ਕੁਲਦੀਪ ਸਿੰਘ ਦੀ ...

ਪੂਰੀ ਖ਼ਬਰ »

ਮਨੁੱਖਤਾ ਦੇ ਭਲੇ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਹਰ ਵਰਗ ਪ੍ਰਸੰਸਾ ਕਰਦਾ ਹੈ -ਸੋਮ ਪ੍ਰਕਾਸ਼

ਜੈਤੋ, 12 ਅਗਸਤ (ਗੁਰਚਰਨ ਸਿੰਘ ਗਾਬੜੀਆ)-ਮਨੁੱਖਤਾ ਦੇ ਭਲੇ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਹਰ ਵਰਗ ਭਰਪੂਰ ਪ੍ਰਸੰਸਾ ਕਰਦਾ ਹੈ ਕਿਉਂਕਿ ਲੋੜਵੰਦ ਵਿਅਕਤੀਆਂ ਲਈ ਅਜਿਹੀਆਂ ਸੰਸਥਾਵਾਂ ਮਸੀਹਾ ਬਣ ਕੇ ਅੱਗੇ ਆਉਂਦੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ...

ਪੂਰੀ ਖ਼ਬਰ »

ਪੁਲਿਸ ਨੇ ਮੋਟਰਾਂ 'ਤੋਂ ਕੇਬਲ ਚੋਰੀ ਕਰਨ ਵਾਲੇ ਦਬੋਚੇ

ਸਾਦਿਕ, 12 ਅਗਸਤ (ਗੁਰਭੇਜ ਸਿੰਘ ਚੌਹਾਨ)-ਥਾਣਾ ਸਾਦਿਕ ਦੀ ਪੁਲਿਸ ਨੇ ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਵਾਲੇ ਸੱਤ ਮੈਂਬਰੀ ਗਿਰੋਹ ਨੂੰ ਦਬੋਚਣ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ ਤੇਜ਼ ਸਿੰਘ ਦੀ ਅਗਵਾਈ 'ਚ ਸਮਾਜ ਵਿਰੋਧੀ ਅਨਸਰਾਂ ...

ਪੂਰੀ ਖ਼ਬਰ »

ਕਾਲੋਨੀ ਪ੍ਰਮੋਟਰ ਵਲੋਂ ਬੁਨਿਆਦੀ ਸਹੂਲਤਾਂ ਬੰਦ ਕਰਨ ਤੇ ਅਰਵਿੰਦ ਨਗਰ ਵਾਸੀਆਂ ਕੀਤੀ ਮੀਟਿੰਗ

ਕੋਟਕਪੂਰਾ, 12 ਅਗਸਤ (ਮੇਘਰਾਜ)-ਅਰਵਿੰਦ ਨਗਰ ਰੈਜੀਡੈਂਸ਼ੀਅਲ ਵੈਲਫੇਅਰ ਸੁਸਾਇਟੀ (ਰਜਿ:) ਕੋਟਕਪੂਰਾ ਦੇ ਜਨਰਲ ਹਾਊਸ ਦੀ ਮੀਟਿੰਗ ਨੰਦ ਕਿਸ਼ੋਰ ਗਰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੁਸਾਇਟੀ ਦੇ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ...

ਪੂਰੀ ਖ਼ਬਰ »

ਖੁਦ 'ਮਰੀਜ਼' ਬਣਿਆਂ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਇਥੋਂ ਦਾ ਸੇਠ ਰਾਮ ਨਾਥ ਸਿਵਲ ਹਸਪਤਾਲ ਡਾਕਟਰਾਂ ਤੋਂ ਇਕ ਵਾਰ ਫਿਰ ਰਹਿਤ ਹੈ | ਸਮੇਂ ਦੇ ਹਾਕਮਾਂ ਦੀ ਦਹਾਕਿਆਂ ਬੱਧੀ ਕੈਰੀ ਨਜ਼ਰ ਨੇ ਇਸ ਨੂੰ ਖੋਖਲਾ ਕਰਕੇ ਇਸ ਦੇ ਵਜੂਦ 'ਤੇ ਪ੍ਰਸ਼ਨ ਚਿੰਨ੍ਹ ਲਾ ਦਿੱਤਾ ਹੈ | ਲਗਪਗ ਡੇਢ ਦਹਾਕਾ ਪਹਿਲਾਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਸਬੰਧ 'ਚ ਪੁਲਿਸ ਵਲੋਂ ਸਰਵਜਨਕ ਥਾਵਾਂ ਦੀ ਚੈਕਿੰਗ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਫ਼ਰੀਦਕੋਟ ਰਾਜਬਚਨ ਸਿੰਘ ਸੰਧੂ ਵਲੋਂ ਆਜ਼ਾਦੀ ਦਿਵਸ ਨੂੰ ਧਿਆਨ ਵਿਚ ਰੱਖਦੇ ਹੋਏ ਸਬ-ਡਵੀਜਨ ਜੈਤੋ 'ਚ ਚੌਕਸੀ ਵਧਾ ਦੇਣ ਲਈ ਹੁਕਮ ਜਾਰੀ ਕਰ ਦਿੱਤੇ ਹਨ | ਇਨ੍ਹਾਂ ਹੁਕਮਾਂ ਦੇ ਅਧੀਨ ਐਸ.ਐਚ.ਓ. ਜੈਤੋ ...

ਪੂਰੀ ਖ਼ਬਰ »

'ਸੁਰਮਈ ਸ਼ਾਮ' ਸੱਭਿਆਚਾਰਕ ਅਤੇ ਸਨਮਾਨ ਸਮਾਗਮ ਕਰਵਾਇਆ

ਫ਼ਰੀਦਕੋਟ, 12 ਅਗਸਤ (ਸਟਾਫ਼ ਰਿਪੋਰਟਰ)-ਨੈਸ਼ਨਲ ਯੂਥ ਵੈੱਲਫ਼ੇਅਰ ਕਲੱਬ ਰਜਿ: ਫ਼ਰੀਦਕੋਟ ਵਲੋਂ 'ਸੁਰਮਈ ਸ਼ਾਮ' ਸੱਭਿਆਚਾਰਕ ਅਤੇ ਸਨਮਾਨ ਸਮਾਗਮ ਫ਼ਰੀਦਕੋਟ ਕਲੱਬ ਵਿਖੇ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਟਰ ਯੁਵਕ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਫ਼ਲ ਵੰਡੇ

ਫ਼ਰੀਦਕੋਟ, 12 ਅਗਸਤ (ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਨੇ ਸ਼ਹਿਰ ਦੀਆਂ ਝੁੱਗੀਆਂ ਵਿਚ ਜਾ ਕੇ ਫ਼ਲ ਵੰਡੇ | ਫ਼ਲ ਵੰਡਣ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਬਲਦੇਵ ਰਾਜ ਤੇਰੀਆ ਨੇ ਕੀਤੀ | ਇਸ ਪ੍ਰਾਜੈਕਟ ਦੀ ਸਫ਼ਲਤਾ ਲਈ ਲਾਇਨ ਡਾ. ਐਸ.ਐਸ. ਬਰਾੜ, ਜਨਿੰਦਰ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮੀਟਿੰਗ ਅੱਜ

ਫ਼ਰੀਦਕੋਟ, 12 ਅਗਸਤ (ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਨੇ ਦੱਸਿਆ ਕਿ ਯੂਨੀਅਨ ਦੀ ਮੀਟਿੰਗ ਜੋ ਹਰ ਮਹੀਨੇ 14 ਤਾਰੀਖ਼ ਨੂੰ ਹੁੰਦੀ ਸੀ, ਕਿਸੇ ਕਾਰਨ 13 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ...

ਪੂਰੀ ਖ਼ਬਰ »

ਸੜਕਾਂ 'ਤੇ ਫਿਰ ਰਹੇ ਰਾਜਸਥਾਨੀ ਗਊਆਂ ਦੇ ਝੁੰਡਾਂ ਕਾਰਨ ਆਵਾਜਾਈ ਵਿਚ ਵਿਘਨ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਇਨ੍ਹਾਂ ਦਿਨਾਂ ਵਿਚ ਇਲਾਕੇ ਦੀਆਂ ਮੁੱਖ ਸੜਕਾਂ 'ਤੇ ਫਿਰ ਰਹੇ ਰਾਜਸਥਾਨੀ ਗਊਆਂ ਦੇ ਝੁੰਡ ਸੜਕੀ ਆਵਾਜਾਈ ਵਿਚ ਵੱਡਾ ਵਿਘਨ ਪੈਦਾ ਕਰ ਰਹੇ ਹਨ ਅਤੇ ਕਿਸਾਨਾਂ ਦੇ ਹਰੇ ਚਾਰਿਆਂ ਦਾ ਨੁਕਸਾਨ ਕਰ ਰਹੇ ਹਨ | ਇਨ੍ਹਾਂ ਵੱਡੇ-ਵੱਡੇ ਝੁੰਡਾਂ ਵਿਚ ...

ਪੂਰੀ ਖ਼ਬਰ »

ਆਵਾਰਾ ਗਊਆਂ ਦੇ ਮੁੱਦੇ 'ਤੇ ਨੌਜਵਾਨਾਂ ਨੇ ਕੀਤੀ ਮੀਟਿੰਗ

ਬਰਗਾੜੀ, 12 ਅਗਸਤ (ਲਖਵਿੰਦਰ ਸ਼ਰਮਾ)-ਪਿੰਡ ਢਿਲਵਾਂ ਕਲਾਂ ਦੇ ਜਾਗਰੂਕ ਨੌਜਵਾਨਾਂ ਨੇ ਆਵਾਰਾ ਗਊਆਂ ਦੇ ਮੁੱਦੇ 'ਤੇ ਮੀਟਿੰਗ ਕੀਤੀ ਜਿਸ ਵਿਚ ਆਵਾਰਾ ਗਊਆਂ ਕਾਰਨ ਹੋ ਰਹੇ ਹਾਦਸਿਆਂ 'ਚ ਰਾਹਗੀਰਾਂ ਦੀਆਂ ਹੁੰਦੀਆਂ ਮੌਤਾਂ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਉਜਾੜੇ 'ਤੇ ...

ਪੂਰੀ ਖ਼ਬਰ »

ਨਸ਼ਾ ਛਡਾਊ ਸੈਮੀਨਾਰ ਕਰਵਾਇਆ

ਪੰਜਗਰਾਈਾ ਕਲਾਂ, 12 ਅਗਸਤ (ਕੁਲਦੀਪ ਸਿੰਘ ਗੋਂਦਾਰਾ)-ਭਾਈ ਸ਼ਾਹਬਾਜ ਸਿੰਘ ਭਾਈ ਸੁਬੇਗ ਸਿੰਘ ਵੈਲਫੇਅਰ ਸੁਸਾਇਟੀ ਜਿਉਣ ਵਾਲਾ, ਦਸਮੇਸ਼ ਵੈਲਫੇਅਰ ਸੇਵਾ ਸੁਸਾਇਟੀ, ਨਗਰ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਸ਼ਾ ਛਡਾਊ ਸੈਮੀਨਾਰ ਕਰਵਾਇਆ ਗਿਆ | ਕਾਮਰੇਡ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਗਮਦੂਰ ਸਿੰਘ ਪਾਰਟੀ 'ਚੋਂ ਖਾਰਜ

ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਫ਼ਰੀਦਕੋਟ ਕਮੇਟੀ ਦੀ ਮੀਟਿੰਗ ਇੱਥੇ ਮਾਰਕੀਟ ਕਮੇਟੀ ਵਿਖੇ ਹੋਈ ਜਿਸ ਵਿਚ ਜ਼ਿਲ੍ਹੇ ਦੀ ਕਮੇਟੀ ਹਾਜ਼ਰ ਹੋਈ | ਇਸ ਮੌਕੇ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ, ਪ੍ਰਗਟ ...

ਪੂਰੀ ਖ਼ਬਰ »

ਐਮ.ਪੀ. ਕੋਟੇ 'ਚੋਂ ਮੱਤਾ ਪਿੰਡ ਦੇ ਵਿਕਾਸ ਲਈ ਗਰਾਂਟ ਮੁਹੱਈਆ ਕਰਵਾਵਾਂਗੇ - ਕਿੱਕੀ ਢਿੱਲੋਂ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਅਤੇ ਉੱਘੇ ਸਮਾਜਸੇਵੀ ਜਸਵਿੰਦਰ ਸਿੰਘ ਮੱਤਾ ਵੱਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਉੱਚੇਚੇ ਤੌਰ 'ਤੇ ਪੁੱਜੇ ਵਿਧਾਇਕ ਕੁਸ਼ਲਦੀਪ ਸਿੰਘ 'ਕਿੱਕੀ ਢਿੱਲੋਂ' ਫ਼ਰੀਦਕੋਟ ਅਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਕਲੱਬ ਨੇ ਬੂਟੇ ਲਗਾਏ

ਫ਼ਰੀਦਕੋਟ, 12 ਅਗਸਤ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜ਼ਨ ਵੈਲਫ਼ੇਅਰ ਕਲੱਬ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਇੱਥੋਂ ਦੇ ਰਾਧਾ ਕਿ੍ਸ਼ਨ ਧਾਮ ਵਿਖੇ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਦੀ ਪ੍ਰਧਾਨਗੀ ਹੇਠ ਬੂਟੇ ਲਗਾਏ ਗਏ | ਇਸ ਮੌਕੇ ਐਸੋਸੀਏਸ਼ਨ ਦੇ ਕੁਝ ਮੈਂਬਰਾਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਪੰਜਗਰਾਈਾ ਕਲਾਂ, 12 ਅਗਸਤ (ਬਰਾੜ)-ਗੋਬਿੰਦ ਐਗਰੀਕਲਚਰ ਵਲੋਂ ਇੱਥੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਤੇ ਸਾਬਕਾ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਭਾਈ ਬਲਦੇਵ ਸਿੰਘ ਵਾਡਲਾ ਤੇ ਕਥਾ ਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਪਹੁੰਚੇ | ...

ਪੂਰੀ ਖ਼ਬਰ »

ਮੰਗਾਂ ਮੰਨਵਾਉਣ ਲਈ ਸਕਿਉਰਿਟੀ ਗਾਰਡ ਯੂਨੀਅਨ ਰੋਸ ਮੁਜ਼ਾਹਰੇ ਜਾਰੀ ਰੱਖੇਗੀ - ਪ੍ਰਧਾਨ

ਫ਼ਰੀਦਕੋਟ, 12 ਅਗਸਤ (ਸਤੀਸ਼ ਬਾਗ਼ੀ)-ਬਾਬਾ ਫ਼ਰੀਦ ਯੂਨੀਵਰਸਿਟੀ ਸਕਿਉਰਿਟੀ ਗਾਰਡ ਵਰਕਰਜ਼ ਯੂਨੀਅਨ ਵਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਡਿਊਟੀ ਤੋਂ ਹਟਾਏ ਗਏ ਸਕਿਉਰਿਟੀ ਗਾਰਡਾਂ ਦੀ ਬਹਾਲੀ ਅਤੇ ਯੂਨੀਅਨ ਦੀਆਂ ਹੋਰ ਮੰਗਾਂ ਦੀ ਪੂਰਤੀ ਲਈ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਧਰਨਾ ਕੱਲ੍ਹ

ਫ਼ਰੀਦਕੋਟ, 12 ਅਗਸਤ (ਹਰਮਿੰਦਰ ਸਿੰਘ ਮਿੰਦਾ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਸੂਬਾ ਕਮੇਟੀ ਦੇ ਸੱਦੇ 'ਤੇ ਜਥੇਬੰਦੀ ਦੀਆਂ ਮੰਗਾਂ ਨੂੰ ਲੈ ਕੇ 14 ਅਗਸਤ ਨੂੰ 12:30 ਤੋਂ 2:30 ਵਜੇ ਤੱਕ ਪਾਵਰ ਕਾਮ ਮੈਨੇਜਮੈਂਟ ਵਿਰੁੱਧ ਮੁੱਖ ਇੰਜੀਨੀਅਰ ਪਾਵਰਕਾਮ ਪੱਛਮੀ ਜ਼ੋਨ ਦੇ ...

ਪੂਰੀ ਖ਼ਬਰ »

ਵੰਗੜ ਨੇ ਕੌਮੀ ਜਨਰਲ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਫ਼ਰੀਦਕੋਟ, 12 ਅਗਸਤ (ਸਤੀਸ਼ ਬਾਗ਼ੀ)-ਮੁਖਤਿਆਰ ਸਿੰਘ ਵੰਗੜ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਰਜਿ.78 ਦੇ ਆਪਣੇ ਕੌਮੀ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਸ: ਵੰਗੜ ਅਨੁਸਾਰ ਇਹ ਜਥੇਬੰਦੀ ...

ਪੂਰੀ ਖ਼ਬਰ »

... ਤੇ ਚੋਰਾਂ ਨੇ ਸ਼ਮਸ਼ਾਨਘਾਨ ਦੀ ਭੱਠੀ ਵੀ ਨਾ ਬਖ਼ਸ਼ੀ, ਲੋਹਾ ਤੀਜੀ ਵਾਰ ਚੋਰੀ

ਕੋਟਕਪੂਰਾ, 12 ਅਗਸਤ (ਗਿੱਲ, ਮੇਘਰਾਜ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਨੇੜੇ ਸ਼ਾਂਤੀਵਣ 'ਚ ਮੁਰਦਿਆਂ ਨੂੰ ਜਲਾਉਣ ਲਈ ਬਣੀ ਭੱਠੀ ਦਾ ਰਾਤ ਸਮੇਂ ਲੋਹਾ ਕੁਝ ਅਣਪਛਾਤੇ ਵਿਅਕਤੀਆਂ ਨੇ ਚੋਰੀ ਕਰ ਲਿਆ | ਚੋਰੀ ਦੀ ਇਹ ਘਟਨਾ ਤੀਜੀ ਵਾਰ ਵਾਪਰੀ ਦੱਸੀ ਜਾ ਰਹੀ ਹੈ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਨੇ ਮੁੱਖ ਅਨਾਜ ਮੰਡੀ ਸਮੇਤ ਕਈ ਪੇਂਡੂ ਖਰੀਦ ਕੇਂਦਰਾਂ 'ਚ ਬੂਟੇ ਲਗਾਏ

ਜੈਤੋ, 12 ਅਗਸਤ (ਗਾਬੜੀਆ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡਾਂ ਤੇ ਸ਼ਹਿਰਾਂ ਵਿਚ 550 ਪੌਦੇ ਲਗਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਹੋਣੀ ਬਣਦੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਮਾਤਾ ਗੁਰਦੀਪ ਕੌਰ ਨਮਿਤ ਅੰਤਿਮ ਅਰਦਾਸ ਕੱਲ੍ਹ

ਕੋਟਕਪੂਰਾ, 12 ਅਗਸਤ (ਮੇਘਰਾਜ)-ਪਿੰਡ ਢੈਪਈ ਨਿਵਾਸੀ ਕੇਵਲ ਸਿੰਘ ਸੰਧੂ ਦੇ ਸਤਿਕਾਰਯੋਗ ਮਾਤਾ ਗੁਰਦੀਪ ਕੌਰ (65) ਧਰਮ ਪਤਨੀ ਜਸਪਾਲ ਸਿੰਘ ਸਾਬਕਾ ਸਰਪੰਚ, ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 14-8-19 ਦਿਨ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਪਿੰਡ ਢੈਪਈ ਵਿਖੇ ਦੁਪਹਿਰ 1 ...

ਪੂਰੀ ਖ਼ਬਰ »

ਭਾਈ ਜੈਤਾ ਜੀ ਫ਼ਾਊਾਡੇਸ਼ਨ ਵਲੋਂ ਨਵੋਦਿਆ ਦਾਖ਼ਲੇ ਲਈ 13 ਤਿਆਰੀ ਕੇਂਦਰ ਸ਼ੁਰੂ ਕਰਨ ਦਾ ਫ਼ੈਸਲਾ

ਫ਼ਰੀਦਕੋਟ, 12 ਅਗਸਤ (ਮਿੰਦਾ)-ਅਮਰੀਕਾ ਨਿਵਾਸੀ ਹਰਪਾਲ ਸਿੰਘ ਦੀ ਅਗਵਾਈ ਵਿਚ ਭਾਈ ਜੈਤਾ ਜੀ ਫ਼ਾਊਾਡੇਸ਼ਨ ਵਲੋਂ ਫ਼ਰੀਦਕੋਟ ਜ਼ਿਲ੍ਹੇ ਅੰਦਰ ਨਵੋਦਿਆ ਵਿਦਿਆਲਾ ਵਿਚ ਦਾਖ਼ਲੇ ਲਈ 13 ਤਿਆਰੀ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ | ਭਾਈ ਜੈਤਾ ਜੀ ਫ਼ਾਊਾਡੇਸ਼ਨ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਕੋਟਕਪੂਰਾ, 12 ਅਗਸਤ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਇੱਥੇ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਸਰਕਾਰ ਦੀ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਦੀ ਪੁਰਜ਼ੋਰ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਲਵਲੀ ਭੱਟੀ ਨੇ ਸਰਪੰਚਾਂ ਤੇ ਪੰਚਾਂ ਨਾਲ ਕੀਤੀ ਮੀਟਿੰਗ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜੈਤੋ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਲਵਲੀ ਭੱਟੀ ਨੇ ਵਿਧਾਨ ਸਭਾ ਹਲਕਾ ਜੈਤੋ ਦੇ ਸਰਪੰਚਾਂ, ਪੰਚਾਂ ਤੇ ਹੋਰ ਪਾਰਟੀ ਦੇ ਆਹੁਦੇਦਾਰਾਂ ਨਾਲ ਮੀਟਿੰਗ ਕਰਕੇ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਸਿੱਧੂਪੁਰ ਦੀ ਮੀਟਿੰਗ ਹੋਈ

ਸਾਦਿਕ, 12 ਅਗਸਤ (ਗੁਰਭੇਜ ਸਿੰਘ ਚੌਹਾਨ)-ਬੀ.ਕੇ.ਯੂ. ਏਕਤਾ ਸਿੱਧੂਪੁਰ ਦੀ ਮੀਟਿੰਗ ਬੋਹੜ ਸਿੰਘ ਰੁਪੱਈਆਂ ਵਾਲਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਇੱਥੇ ਦਾਣਾ ਮੰਡੀ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹਾ ਬਠਿੰਡਾ ਦੇ ਸੱਤ ਪਿੰਡਾਂ ਦੇ ਕਿਸਾਨਾਂ ਵਲੋਂ ਨਹਿਰੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਵ: ਅਵਤਾਰ ਸਿੰਘ ਬਰਾੜ ਦੀ ਯਾਦ 'ਚ ਬੂਟੇ ਲਗਾਏ

ਫ਼ਰੀਦਕੋਟ, 12 ਅਗਸਤ (ਹਰਮਿੰਦਰ ਸਿੰਘ ਮਿੰਦਾ)-ਅਵਤਾਰ ਸਿੰਘ ਵੈਲਫ਼ੇਅਰ ਸੁਸਾਇਟੀ ਵਲੋਂ ਸੀਰ ਸੁਸਾਇਟੀ ਦੇ ਸਹਿਯੋਗ ਨਾਲ ਬੱਸ ਅੱਡਾ ਫ਼ਰੀਦਕੋਟ ਵਿਖੇ ਸਾਬਕਾ ਮੰਤਰੀ ਸਵ: ਅਵਤਾਰ ਸਿੰਘ ਬਰਾੜ ਦੀ ਯਾਦ ਵਿਚ 20 ਪੌਦੇ ਲਗਾਏ ਗਏ | ਇਸ ਮੌਕੇ ਪੌਦਾ ਲਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਨੇ ਮਨਪ੍ਰੀਤ ਵਾਸੀ ਜਲੰਧਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਪ੍ਰਾਈਵੇਟ ਸਟੱਡੀ ਹੋਣ ਦੇ ਬਾਵਜੂਦ ਸਿਰਫ਼ 18 ਦਿਨਾਂ ਵਿਚ ਲਗਵਾਇਆ | ਮਨਪ੍ਰੀਤ ਨੇ ਦੱਸਿਆ ਕਿ ਕੈਨੇਡਾ ਵਿਚ ਉਸ ਦਾ ਪੜ੍ਹਾਈ ਕਰਨ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਆਈ.ਏ.ਐਸ. ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਸੰਚਾਲਕਾਂ ...

ਪੂਰੀ ਖ਼ਬਰ »

ਹਵਾਈ ਫਾਇਰ ਕਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਮਲੋਟ, 12 ਅਗਸਤ (ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਮੰਦੀ ਸ਼ਬਦਾਵਲੀ ਦੀ ਵਰਤੋਂ ਅਤੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਪਿੰਡ ਮੱਲਵਾਲਾ ਵਿਖੇ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਦੋ ਕਾਬੂ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਦਰਬਾਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਸ਼ਾਮਖੇੜਾ ਵਿਖੇ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਕੱਚਾ ਥਾਂਦੇਵਾਲਾ ਰੋਡ ਵਾਸੀਆਂ ਨੇ ਦਿੱਤਾ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿਛਲੇ ਲੰਬੇ ਸਮੇਂ ਤੋਂ ਸਮੱਸਿਆਵਾਂ ਨਾਲ ਜੂਝ ਰਹੇ ਕੱਚਾ ਥਾਂਦੇਵਾਲਾ ਰੋਡ ਅਤੇ ਆਸ-ਪਾਸ ਦੇ ਮੁਹੱਲਾ ਵਾਸੀਆਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਕੋਟਕਪੂਰਾ ਚੌਾਕ ਵਿਖੇ ਰੋਸ ਧਰਨਾ ਦਿੱਤਾ ਤੇ ...

ਪੂਰੀ ਖ਼ਬਰ »

3 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਐਸ.ਟੀ.ਐਫ਼ ਪੁਲਿਸ ਪਾਰਟੀ ਪਿੰਡ ਦਾਨੇਵਾਲਾ ਸਨ ਤਾਂ ਡੱਬਵਾਲੀ ਪਾਸੋਂ ਆਉਂਦੀ ਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਸ. ਰਿਪੋ.)-ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 14 ਅਗਸਤ (ਬੁੱਧਵਾਰ) ਨੂੰ ਸਵੇਰੇ 10 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਜੇ.ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ਮੁਕਤ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਦੁਕਾਨਦਾਰਾਂ ਦਾ ਵਫ਼ਦ ਮੰਤਰੀ ਨੂੰ ਮਿਲਿਆ

ਫ਼ਰੀਦਕੋਟ, 12 ਅਗਸਤ (ਪੁਰਬਾ)-ਸ਼ਹਿਰ ਅੰਦਰ ਨਗਰ ਕੌਾਸਲ ਦੀਆਂ ਦੁਕਾਨਾਂ ਦੇ ਕਿਰਾਏਦਾਰ ਪੰਜਾਬ ਏਕਤਾ ਪਾਰਟੀ ਦੇ ਮੀਤ ਪ੍ਰਧਾਨ ਬਲਦੇਵ ਸਿੰਘ ਵਿਧਾਇਕ ਜੈਤੋ ਦੀ ਅਗਵਾਈ 'ਚ ਕੈਬਨਿਟ ਮੰਤਰੀ ਬ੍ਰਹਮਮਹਿੰਦਰਾ ਨੂੰ ਚੰਡੀਗੜ੍ਹ ਵਿਖੇ ਮਿਲੇ | ਵਫ਼ਦ ਦੀ ਅਗਵਾਈ ਡਾ. ...

ਪੂਰੀ ਖ਼ਬਰ »

ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਟਰੱਕ ਆਪ੍ਰੇਟਰਾਂ ਨੇ ਆਪਣੇ ਦੁੱਖੜੇ ਸੁਣਾਏ

ਕੋਟਕਪੂਰਾ, 12 ਅਗਸਤ (ਮੋਹਰ ਗਿੱਲ, ਮੇਘਰਾਜ)-ਸ਼ਹਿਰ ਅੰਦਰ ਪਿਛਲੇ ਕੁਝ ਦਿਨਾਂ ਤੋਂ ਟਰੱਕ ਆਪ੍ਰੇਟਰਾਂ ਦੇ ਦੋ ਧੜਿਆਂ ਦਰਮਿਆਨ ਚੱਲਿਆ ਆਉਂਦਾ ਰੇੜਕਾ ਸਿਆਸੀ ਰੰਗਤ ਲੈਂਦਾ ਜਾ ਰਿਹਾ ਹੈ, ਕਿਉਂ ਜੋ ਇਕ ਧੜਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ...

ਪੂਰੀ ਖ਼ਬਰ »

ਅੱਜ ਦੇ ਬੰਦ ਲਈ ਵੱਖ-ਵੱਖ ਜਥੇਬੰਦੀਆਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ

ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਗੁਰੂ ਰਵਿਦਾਸ ਦੇ ਪੁਰਾਤਨ ਮੰਦਰ ਨੂੰ ਢਾਹੁਣ ਦੇ ਰੋਸ ਵਿਚ ਦੇਸ਼ ਭਰ ਵਿਚ ਭਾਈਚਾਰੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਤਹਿਤ ਫ਼ਰੀਦਕੋਟ ਵਿਚ ਵੀ ਬੰਦ ਨੂੰ ਕਾਮਯਾਬ ਬਣਾਉਣ ਲਈ ਵੱਖ-ਵੱਖ ਵਪਾਰਿਕ, ਸਮਾਜਿਕ ਅਤੇ ਧਾਰਮਿਕ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਕੋਟਕਪੂਰਾ, 12 ਅਗਸਤ (ਪ. ਪ.)-ਨੰਬਰਦਾਰ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਹਰੀਨੌਾ ਦੀ ਪ੍ਰਧਾਨਗੀ ਹੇਠ ਇੱਥੇ ਮਿਊਾਸਪਲ ਪਾਰਕ ਵਿਖੇ ਹੋਈ | ਮੀਟਿੰਗ 'ਚ ਮੁੱਖ ਤੌਰ 'ਤੇ ਨੰਬਰਦਾਰਾਂ ਦੀਆਂ ਦਰਪੇਸ਼ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ 'ਤੀਆਂ ਦਾ ਤਿਓਹਾਰ' ਮਨਾਇਆ

ਫ਼ਰੀਦਕੋਟ, 12 ਅਗਸਤ (ਮਿੰਦਾ)-ਸਥਾਨਕ ਲਿਟਲ ਕਿੰਗਡਮ ਪਲੇਅ ਵੇਅ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸੁਨੀਤਾ ਗਰੋਵਰ ਸ਼ਾਮਿਲ ਹੋਏ | ਉਨ੍ਹਾਂ ਸਕੂਲ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਾਨੂੰ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX