ਤਾਜਾ ਖ਼ਬਰਾਂ


ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  7 minutes ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  15 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  38 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  47 minutes ago
ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ...
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ...
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 1 hour ago
ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ...
ਮਿਆਂਮਾਰ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 1 hour ago
ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ...
ਨਾਗਾਲੈਂਡ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 2 hours ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 3 hours ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 3 hours ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  1 day ago
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  1 day ago
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  1 day ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਗੱਲਬਾਤ
. . .  1 day ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਸੁਰਿੰਦਰ ਸਿੰਘ ਜੌੜਾ ਨੂੰ 2 ਮੋਟਰਸਾਈਕਲ ਸਵਾਰਾਂ ਨੇ ਮਾਰੀ ਗੋਲੀ

ਮੱਲਾਂਵਾਲਾ/ਜ਼ੀਰਾ, 12 ਅਗਸਤ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ, ਮਨਜੀਤ ਸਿੰਘ ਢਿੱਲੋਂ)-ਹਲਕਾ ਜ਼ੀਰਾ ਵਿਖੇ ਅਮਨ ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਬਦ ਤੋਂ ਬਦਤਰ ਬਣਦੀ ਜਾ ਰਹੀ ਹੈ | ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਜੋੜਾ ਵਿਖੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਹਲਕਾ ਜ਼ੀਰਾ ਦੇ ਡੈਲੀਗੇਟ ਮੈਂਬਰ ਤੇ ਪੰਜਾਬ ਕਾਂਗਰਸ ਵਰਕਿੰਗ ਕਮੇਟੀ ਮੈਂਬਰ ਸੁਰਿੰਦਰ ਸਿੰਘ ਜੋੜਾ ਨੂੰ ਉਸ ਸਮੇਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀ ਮਾਰ ਦਿੱਤੀ ਗਈ, ਜਦੋਂ ਘਰ ਨੂੰ ਜਾ ਰਹੇ ਸਨ | ਇਸ ਸਬੰਧੀ ਸੁਰਿੰਦਰ ਸਿੰਘ ਜੌੜਾ ਨੇ ਫ਼ੋਨ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ 9-10 ਵਜੇ ਉਹ ਆਪਣੀ ਹਵੇਲੀ 'ਚ ਮੌਜੂਦ ਕੁਝ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਸਨ, ਜਿਨ੍ਹਾਂ ਦਾ ਮਖੂ ਦੇ ਆੜ੍ਹਤੀਆਂ ਨਾਲ ਲੈਣ-ਦੇਣ ਦਾ ਰੋਲਾ ਸੀ | ਉਸ ਦਾ ਫ਼ੈਸਲਾ ਮੇਰੇ ਘਰ ਰੱਖਿਆ ਹੋਇਆ ਸੀ | ਕਿਸਾਨ ਵੀ ਤਾਂ ਆ ਗਏ ਸਨ, ਪਰ ਅਜੇ ਆੜ੍ਹਤੀਏ ਨਹੀਂ ਸੀ ਆਏ ਤੇ ਮੈਂ ਕਿਹਾ ਕਿ ਜਿੰਨਾ ਚਿਰ ਆੜ੍ਹਤੀਏ ਨਹੀਂ ਆਉਂਦੇ ਮੈਂ ਘਰ ਪੱਗ ਬੰਨ੍ਹ ਆਵਾਂ, ਜਦੋਂ ਮੈਂ ਘਰ ਦੇ ਗੇਟ ਮੂਹਰੇ ਪਹੰੁਚਿਆਂ ਤਾਂ ਦੋ ਮੋਟਰਸਾਈਕਲ ਸਵਾਰ ਆਏ, ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਮੇਰੇ 'ਤੇ ਗੋਲੀ ਚਲਾ ਦਿੱਤੀ ਜੋ ਮੇਰੀ ਸੱਜੀ ਲੱਤ 'ਚ ਲੱਗੀ ਤਾਂ ਮੈਂ ਜ਼ਖ਼ਮੀ ਹੋ ਗਿਆ ਤੇ ਮੈਨੂੰ ਸਿਵਲ ਹਸਪਤਾਲ ਇਲਾਜ ਲਈ ਜ਼ੀਰਾ ਵਿਖੇ ਲਿਆਂਦਾ | ਇਸ ਸਬੰਧੀ ਸਿਵਲ ਹਸਪਤਾਲ ਜ਼ੀਰਾ ਦੀ ਡਾਕਟਰ ਹਰਸ਼ ਵਰਮਾ ਨੇ ਦੱਸਿਆ ਕਿ ਅੱਜ ਸੁਰਿੰਦਰ ਸਿੰਘ ਜੌੜਾ ਜੋ ਗੋਲੀ ਲੱਗਣ ਨਾਲ ਜ਼ਖ਼ਮੀ ਸਨ, ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਮੈਡੀਕਲ ਕਾਲਜ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਹੈ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਵਰਨਣਯੋਗ ਹੈ ਕਿ ਕਾਂਗਰਸ ਦੇ ਰਾਜ 'ਚ ਕਾਂਗਰਸੀ ਹੀ ਸੁਰੱਖਿਅਤ ਨਹੀਂ | ਇਸ ਕਾਰਨ ਪਿੰਡ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ |

ਚੋਰੀ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਚੋਰੀਆਂ ਕਰ ਕੇ ਸਾਮਾਨ ਵੇਚਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕਾਮਰੇਡਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਅਬੋਹਰ, 12 ਅਗਸਤ (ਕੁਲਦੀਪ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਦੇ ਵਿਰੋਧ 'ਚ ਭਾਰਤੀ ਕਮਿਊਨਿਸਟ ਪਾਰਟੀ ਨੇ ਸਥਾਨਕ ਭਗਤ ਸਿੰਘ ਚੌਕ 'ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਆਕਾਸ਼ ਦਾ ਸਹੁੰ ਚੁੱਕ ਸਮਾਗਮ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਲਾਇਨਜ਼ ਕਲੱਬ ਆਕਾਸ਼ ਦੀ ਨਵੀਂ ਬਣੀ ਟੀਮ ਦਾ ਸਹੁੰ ਚੁੱਕ ਸਮਾਗਮ ਇਥੇ ਮੈਰੀ ਵਿਲਾ ਕੈਫ਼ੇ 'ਚ ਕਰਵਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਲਾਇਨਜ਼ ਕਲੱਬਾਂ ਦੇ ਜ਼ਿਲ੍ਹਾ ਗਵਰਨਰ ਗੋਪਾਲ ਸ਼ਰਮਾ, ਸਾਬਕਾ ਗਵਰਨਰ ਹਰੀਸ਼ ਦੂਆ, ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਸ਼ਰਧਾ ਨਾਲ ਮਨਾਇਆ ਈਦ ਦਾ ਤਿਉਹਾਰ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਸਥਾਨਕ ਓਡਾਂ ਵਾਲੀ ਬਸਤੀ ਵਿਖੇ ਸਥਿਤ ਜਾਮਾ ਮਸਜਿਦ 'ਚ ਮੁਸਲਿਮ ਭਾਈਚਾਰੇ ਵਲੋਂ ਈਦ ਦੀ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ ਮਸਜਿਦ ਦੇ ਇਮਾਮ ਪੀਰ ਮਹਿਯੂਦੀਨ ਕਾਰੀ ਵਲੋਂ ਨਮਾਜ਼ ਅਦਾ ਕਰਵਾਈ ਗਈ | ਉਨ੍ਹਾਂ ਕੌਮ ਨੂੰ ਸੰਦੇਸ਼ ...

ਪੂਰੀ ਖ਼ਬਰ »

ਮੱਝਾਂ ਦੇ ਨੌਹਰੇ ਦੀ ਛੱਤ ਡਿਗੀ, ਕਈ ਮੱਝਾਂ ਤੇ ਰਖਵਾਲਾ ਜ਼ਖ਼ਮੀ

ਅਬੋਹਰ, 12 ਅਗਸਤ (ਕੁਲਦੀਪ ਸਿੰਘ ਸੰਧੂ)-ਸਥਾਨਕ ਸੰਤ ਨਗਰ 'ਚ ਅੱਜ ਸਵੇਰੇ ਮੱਝਾਂ ਦੇ ਇਕ ਨੌਹਰੇ ਦੀ ਛੱਤ ਡਿੱਗਣ ਨਾਲ ਲਗਪਗ ਅੱਧਾ ਦਰਜਨ ਮੱਝਾਂ ਤੇ ਪਸ਼ੂ ਪਾਲਕ ਜ਼ਖ਼ਮੀ ਹੋ ਗਏ | ਛੱਤ ਡਿੱਗਣ ਦੇ ਧਮਾਕੇ ਨਾਲ ਆਸ-ਪਾਸ ਦੇ ਮਕਾਨਾਂ ਨੂੰ ਨੁਕਸਾਨ ਪੁੱਜਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਜ਼ਹਿਰੀਲੀ ਸਪਰੇਅ ਕਰ ਕੇ ਫ਼ਸਲ ਸਾੜਨ ਦੇ ਦੋਸ਼ਾਂ ਹੇਠ ਭਰਾ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਜੋਈਆਂ ਵਾਲਾ ਵਾਸੀ ਕਰਨੈਲ ਸਿੰਘ ਦੇ ਦੋਨਾਂ ਪੁੱਤਰਾਂ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲਦੀ ਆਪਸੀ ਜੰਗ ਨੇ ਗੰਭੀਰ ਰੂਪ ਧਾਰਨ ਕਰਦਿਆਂ ਭਰਾ ਵਲੋਂ ਹੀ ਭਰਾ ਦੇ ਖੇਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਦੇ ਹੌਲਦਾਰ ਕਾਰਜ ਸਿੰਘ ਅਨੁਸਾਰ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕੀਤੀ ਛਾਪੇਮਾਰੀ ਦੌਰਾਨ ਪਿੰਡ ਨੂਰਪੁਰ ਦੇ ਖੇਤਰ 'ਚੋਂ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਦੇ ...

ਪੂਰੀ ਖ਼ਬਰ »

ਗੈਂਗਸਟਰ ਜਤਿੰਦਰਪਾਲ ਸਿੰਘ ਦੀ ਨਿਸ਼ਾਨਦੇਹੀ 'ਤੇ 3 ਨੌਜਵਾਨ ਗਿ੍ਫ਼ਤਾਰ

ਅਬੋਹਰ 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਹਲਕਾ ਬੱਲੂਆਣਾ ਦੇ ਪਿੰਡ ਖਾਟਵਾਂ ਵਿਖੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਪ੍ਰਲਾਦ ਖਾਟਵਾਂ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰਾਂ ਵਲੋਂ ਕੀਤੇ ਗਏ ਹਮਲੇ ਦੇ ਮਾਮਲੇ 'ਚ ਪੁਲਿਸ ਨੇ 3 ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਫੋਰਮ ਵਲੋਂ ਇੰਚਾਰਜ ਸੇਵਾ ਕੇਂਦਰ ਤਲਵੰਡੀ ਭਾਈ ਨੂੰ 7 ਹਜ਼ਾਰ ਜੁਰਮਾਨਾ

ਫ਼ਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ)-ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਫ਼ਿਰੋਜ਼ਪੁਰ ਨੇ ਸੇਵਾਵਾਂ 'ਚ ਕੁਤਾਹੀ ਵਰਤਣ ਲਈ ਇੰਚਾਰਜ ਸੇਵਾ ਕੇਂਦਰ ਤਲਵੰਡੀ ਭਾਈ ਨੂੰ ਜ਼ਿੰਮੇਵਾਰ ਕਰਾਰ ਦਿੰਦੇ 7 ਹਜ਼ਾਰ ਦਾ ਜੁਰਮਾਨਾ ਪਾਇਆ ਹੈ | ਜਾਣਕਾਰੀ ਅਨੁਸਾਰ ਦਾਇਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਤਲਵੰਡੀ ਭਾਈ, 12 ਅਗਸਤ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 50 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਤਲਵੰਡੀ ਭਾਈ ਦੇ ਸਬ ਇੰਸਪੈਕਟਰ ਜਗਦੇਵ ਸਿੰਘ ਨੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਤਲਵੰਡੀ ਭਾਈ, 12 ਅਗਸਤ (ਰਵਿੰਦਰ ਸਿੰਘ ਬਜਾਜ)-ਥਾਣਾ ਘੱਲ ਖ਼ੁਰਦ ਦੀ ਪੁਲਿਸ ਵਲੋਂ 60 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਸੁਖਵੰਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਰੇਤਾ ਦੀ ਨਾਜਾਇਜ਼ ਖੱਡ 'ਤੇ ਪੁਲਿਸ ਵਲੋਂ ਛਾਪਾ, ਜ਼ਮੀਨ ਦਾ ਮਾਲਕ ਨਾਮਜ਼ਦ

ਤਲਵੰਡੀ ਭਾਈ, 12 ਅਗਸਤ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਪੁਲਿਸ ਵਲੋਂ ਪਿੰਡ ਕੋਟ ਕਰੋੜ ਕਲਾਂ ਵਿਖੇ ਰੇਤਾ ਦੀ ਨਾਜਾਇਜ਼ ਖੱਡ 'ਤੇ ਛਾਪੇਮਾਰੀ ਕਰਦੇ ਹੋਏ ਇਕ ਟਰੈਕਟਰ ਤੇ ਟਰਾਲੀ ਨੂੰ ਕਬਜ਼ੇ 'ਚ ਲੈਂਦੇ ਹੋਏ ਖੇਤ ਮਾਲਕ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਫ਼ਾਜ਼ਿਲਕਾ, 12 ਅਗਸਤ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਸ਼ਹਿਰ ਦੀ ਗਲੀ ਦਾਬੜਾ 'ਚੋਂ ਇਕ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਓਮ ਪ੍ਰਕਾਸ਼ ਪੁੱਤਰ ਮਿਲਖ ਰਾਜ ਵਾਸੀ ਢਾਣੀ ਕੋਟੂ ਰਾਮ ਪਿੰਡ ਸਜਰਾਣਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸਹਾਇਕ ਇੰਸਪੈਕਟਰ ਕ੍ਰਿਸ਼ਨ ਲਾਲ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਸ਼ੱਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ, ਲਾਹਣ ਤੇ ਭੱਠੀ ਦੇ ਸਾਮਾਨ ਸਮੇਤ ਇਕ ਕਾਬੂ

ਜਲਾਲਾਬਾਦ, 12 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਦਰ ਦੀ ਪੁਲਿਸ ਨੇ 120 ਬੋਤਲਾਂ ਨਾਜਾਇਜ਼ ਸ਼ਰਾਬ, 60 ਲੀਟਰ ਲਾਹਣ ਤੇ ਭੱਠੀ ਦੇ ਸਾਮਾਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਬਾਰੇ ਜਾਂਚ ਅਧਿਕਾਰੀ ਗੁਰਨੈਬ ਸਿੰਘ ਨੇ ਦੱਸਿਆ ਕਿ ਉਹ ਸਮੇਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲ ਸਮੇਤ 2 ਕਾਬੂ

ਜਲਾਲਾਬਾਦ, 12 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕੇ ਪੁਲਿਸ ਨੇ ਦੋ ਵਿਅਕਤੀਆਂ ਨੂੰ 250 ਨਸ਼ੀਲੀਆਂ ਗੋਲੀਆਂ ਤੇ 500 ਨਸ਼ੀਲੇ ਕੈਪਸੂਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਐਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਵਲੋਂ ਆਜ਼ਾਦੀ ਦਿਹਾੜੇ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਪੰਜਾਬ ਨੂੰ ਹੱਕ ਨਾ ਮਿਲਣ, ਕਾਨੂੰਨ ਦੀ ਦੁਰਵਰਤੋਂ ਹੋਣ, ਸਜ਼ਾਵਾਂ ਪੂਰੀਆਂ ਹੋਣ 'ਤੇ ਸਿੱਖ ਬੰਦੀਆਂ ਨੂੰ ਰਿਹਾਅ ਨਾ ਕਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਨਾ ਫੜੇ ਜਾਣ ਤੇ ਸੀ. ਬੀ. ਆਈ. ...

ਪੂਰੀ ਖ਼ਬਰ »

ਬਿਜਲੀ ਕੱਟਾਂ ਨੇ ਸ਼ਹਿਰ ਵਾਸੀਆਂ ਦੀ ਕੀਤੀ ਨੀਂਦ ਹਰਾਮ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਬਿਜਲੀ ਸਪਲਾਈ ਨਿਰਵਿਘਨ ਦੇਣ ਵਾਲੇ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਦਾਅਵੇ ਬਿਲਕੁਲ ਝੂਠੇ ਸਾਬਤ ਹੋ ਰਹੇ ਹਨ | ਬੀਤੇ ਕੁਝ ਰਾਤਾਂ ਤੋਂ ਲੱਗ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ਨੇ ਸ਼ਹਿਰ ਵਾਸੀਆਂ ਦੀ ਨੀਂਦ ਹਰਾਮ ਕੀਤੀ ...

ਪੂਰੀ ਖ਼ਬਰ »

15 ਨੂੰ ਭਾਕਿਯੂ ਏਕਤਾ ਸਿੱਧੂਪੁਰ ਕਰੇਗੀ ਰੋਸ ਪ੍ਰਦਰਸ਼ਨ-ਡੱਲੇਵਾਲਾ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਕਿਸਾਨਾਂ ਦੀਆਂ ਹੱਕੀ ਤੇ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਫ਼ਤਿਹ ਸਿੰਘ ਕੋਟ ਕਰੋੜ ਕਲਾਂ ਦੀ ਅਗਵਾਈ ਹੇਠ ਗੁਰਦੁਆਰਾ ਜ਼ਾਮਨੀ ਸਾਹਿਬ ਬਾਜੀਦਪੁਰ ...

ਪੂਰੀ ਖ਼ਬਰ »

ਬਿਜਲੀ ਕੱਟਾਂ ਨੇ ਸ਼ਹਿਰ ਵਾਸੀਆਂ ਦੀ ਕੀਤੀ ਨੀਂਦ ਹਰਾਮ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਬਿਜਲੀ ਸਪਲਾਈ ਨਿਰਵਿਘਨ ਦੇਣ ਵਾਲੇ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਦਾਅਵੇ ਬਿਲਕੁਲ ਝੂਠੇ ਸਾਬਤ ਹੋ ਰਹੇ ਹਨ | ਬੀਤੇ ਕੁਝ ਰਾਤਾਂ ਤੋਂ ਲੱਗ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ਨੇ ਸ਼ਹਿਰ ਵਾਸੀਆਂ ਦੀ ਨੀਂਦ ਹਰਾਮ ਕੀਤੀ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸੀਨੀਅਰ ਸੈਕੰਡਰੀ ਸਕੂਲ ਨੂੰ ਵਾਟਰ ਕੂਲਰ ਤੇ ਆਰ. ਓ. ਭੇਟ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਹੋ ਕੇ ਵਿਚਰਨ ਵਾਲੀ ਰੋਟਰੀ ਕਲੱਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਵਿਦਿਆਰਥੀਆਂ ਤੇ ਸਟਾਫ਼ ਦੇ ਸ਼ੁੱਧ ਪਾਣੀ ਪੀਣ ਦੇ ਪ੍ਰਬੰਧ ਕਰਦਿਆਂ ਸਕੂਲ ਨੂੰ ਇਕ ਵਾਟਰ ...

ਪੂਰੀ ਖ਼ਬਰ »

ਭਾਜਪਾ ਮੰਡਲ ਮਖੂ ਦੀ ਮੀਟਿੰਗ

ਮਖੂ, 12 ਅਗਸਤ (ਵਰਿੰਦਰ ਮਨਚੰਦਾ)-ਭਾਰਤੀ ਜਨਤਾ ਪਾਰਟੀ ਮੰਡਲ ਮਖੂ ਦੀ ਮੀਟਿੰਗ ਭਾਜਪਾ ਮੰਡਲ ਮਖੂ ਦੇ ਜਨਰਲ ਸਕੱਤਰ ਰਾਜੀਵ ਆਹੂਜਾ ਦੇ ਦਫਤਰ ਵਿਖੇ ਹੋਈ | ਮੀਟਿੰਗ 'ਚ ਮੋਹਨ ਲਾਲ ਸੇਠੀ ਮੀਤ ਪ੍ਰਧਾਨ ਭਾਜਪਾ ਪੰਜਾਬ, ਦਵਿੰਦਰ ਬਜਾਜ ਪ੍ਰਧਾਨ ਭਾਜਪਾ ਜ਼ਿਲ੍ਹਾ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਮੁਕੰਮਲ-ਮੋਗਾ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਸਮੱਸਿਆਵਾਂ ਤੇ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਲੜ ਰਹੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ ਕੁਲਬੀਰ ਸਿੰਘ ਮੋਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ...

ਪੂਰੀ ਖ਼ਬਰ »

ਜ਼ਿਲੇ੍ਹ ਭਰ 'ਚ ਮੁਸਲਿਮ ਭਾਈਚਾਰੇ ਨੇ ਮਨਾਇਆ ਈਦ-ਉਲ ਜੂਹਾ ਤਿਉਹਾਰ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ, ਕੰਵਰਜੀਤ ਸਿੰਘ ਜੈਂਟੀ)-ਮੁਸਲਮਾਨ ਭਾਈਚਾਰੇ ਵਲੋਂ ਜ਼ਿਲ੍ਹੇ ਭਰ ਅੰਦਰ ਵੱਖ-ਵੱਖ ਥਾਈਾ ਇਕੱਤਰ ਹੋ ਕੇ ਈਦਗਾਹ ਵਿਖੇ ਸ਼ਰਧਾ ਨਾਲ ਈਦ-ਉਲ ਜੂਹਾ (ਬਕਰੀਦ) ਪਵਿੱਤਰ ਤਿਉਹਾਰ ਮਨਾਇਆ ਗਿਆ | ਮੱਲਵਾਲ ਰੋਡ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸ਼ਹੀਦਾਂ ਨੂੰ ਸਮਰਪਿਤ ਸੂਬਾ ਪੱਧਰੀ ਮਹਾਂ ਰੈਲੀ 8 ਨੂੰ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਕਿਸਾਨ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੰਜਾਬ ਦੇ 12 ...

ਪੂਰੀ ਖ਼ਬਰ »

ਰੇਲਵੇ ਵਿਭਾਗ ਕੀਤਾ ਫ਼ਿਰੋਜ਼ਪੁਰ ਡਵੀਜ਼ਨ ਅੰਦਰ ਦਵਾਈਆਂ ਦੇ ਰੱਖ-ਰਖਾਵ ਪ੍ਰਬੰਧ ਨੂੰ ਆਨ ਲਾਈਨ

ਫ਼ਿਰੋਜ਼ਪੁਰ, 12 ਅਗਸਤ (ਕੰਵਰਜੀਤ ਸਿੰਘ ਜੈਂਟੀ)-ਉੱਤਰੀ ਰੇਲਵੇ ਦੇ ਜੀ. ਐਮ. ਟੀ. ਪੀ. ਸਿੰਘ ਵਲੋਂ ਫ਼ਿਰੋਜ਼ਪੁਰ ਫੇਰੀ ਦੌਰਾਨ ਸਿਹਤ ਸੇਵਾਵਾਂ 'ਚ ਵਾਧਾ ਕਰਨ ਲਈ ਫ਼ਿਰੋਜ਼ਪੁਰ ਮੰਡਲ ਰੇਲਵੇ ਹਸਪਤਾਲ ਅੰਦਰ ਦਵਾਈਆਂ ਦੇ ਰੱਖ ਰਖਾਵ ਤੇ ਅਦਾਨ-ਪ੍ਰਦਾਨ ਕਰਨ ਦੀ ਸੂਚਨਾ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੇ ਗਹਿਣੇ ਚੋਰੀ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੱੁਲਗੜ੍ਹੀ ਅਧੀਨ ਪੈਂਦੇ ਪਿੰਡ ਮੱਲਵਾਲ ਕਦੀਮ ਅੰਦਰ ਚੋਰਾਂ ਵਲੋਂ ਦਿਨ-ਦਿਹਾੜੇ ਹੀ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦੇ ਹੋਏ ਗੁਰਬਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਦੇ ਘਰ 'ਚੋਂ ਲੱਖਾਂ ਰੁਪਏ ਦੀ ਕੀਮਤ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮੀਟਿੰਗ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕਾਂ ਦੀ ਇਕ ਵਿਸ਼ੇਸ਼ ਮੀਟਿੰਗ ਗੁਰਬਖ਼ਸ਼ ਸਿੰਘ ਵਰਨਾਲਾ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ ਮੀਤ ਪ੍ਰਧਾਨ ਜਸਵੰਤ ਸਿੰਘ, ਜਰਨਲ ਸਕੱਤਰ ਮਨਮੋਹਨ ਸਿੰਘ ...

ਪੂਰੀ ਖ਼ਬਰ »

ਪੰਜਾਬ ਦਾ ਪਹਿਲਾ ਕਿਤਾਬ ਘਰ ਲੋਕ ਅਰਪਨ

ਜ਼ੀਰਾ/ਮਖੂ, 12 ਅਗਸਤ (ਮਨਜੀਤ ਸਿੰਘ ਢਿੱਲੋਂ, ਵਰਿੰਦਰ ਮਨਚੰਦਾ)-ਕਿਤਾਬਾਂ ਜ਼ਿੰਦਗੀ ਦਾ ਸਰਮਾਇਆ ਹੁੰਦੀਆਂ ਹਨ | ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਵਲੋਂ ਇਕ ਨਿਵੇਕਲਾ ਉਪਰਾਲਾ ਕੀਤਾ ਗਿਆ, ਜਿਸ ਤਹਿਤ ਪਿੰਡ ਪੀਰ ਮੁਹੰਮਦ ...

ਪੂਰੀ ਖ਼ਬਰ »

13ਵੀਂ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ਸਮਾਪਤ

ਫ਼ਿਰੋਜ਼ਪੁਰ, 12 ਅਗਸਤ (ਗੁਰਿੰਦਰ ਸਿੰਘ)-ਸਟਾਰ ਵਾਰੀਅਰ ਤਾਇਕਵਾਂਡੋ ਅਕੈਡਮੀ ਫ਼ਿਰੋਜ਼ਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ 13ਵਾਂ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ (ਲੜਕੇ ਤੇ ਲੜਕੀਆਂ) ਕਰਵਾਈ ਗਈ | ...

ਪੂਰੀ ਖ਼ਬਰ »

ਮੁੱਦਕੀ 'ਚ ਦੁਰਗਾ ਅਸ਼ਟਮੀ ਮੇਲਾ ਮਨਾਇਆ

ਮੁੱਦਕੀ, 12 ਅਗਸਤ (ਭੁਪਿੰਦਰ ਸਿੰਘ)-ਸਥਾਨਕ ਕਸਬੇ 'ਚ ਦੁਰਗਾ ਭਜਨ ਮੰਡਲੀ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਦੁਕਾਨਦਾਰ ਭਰਾਵਾਂ ਦੇ ਸਹਿਯੋਗ ਨਾਲ ਦੁਰਗਾ ਅਸ਼ਟਮੀ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਮੰਡਲੀ ਪ੍ਰਧਾਨ ਲੱਕੀ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਸਭ ਤੋਂ ...

ਪੂਰੀ ਖ਼ਬਰ »

ਐਜੂਕੇਸ਼ਨ ਦਫ਼ਤਰ ਦੀ ਕਲਾਸ ਫੋਰ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਬਰਾਂਚ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜਨਰਲ ਸਕੱਤਰ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਕਾਰਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਧਰਨਾ ਮੁਲਤਵੀ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਗੁਰੂ ਰਵੀਦਾਸ ਦੇ ਦਿੱਲੀ ਅੰਦਰ ਤੋੜੇ ਗਏ ਮੰਦਰ ਦੇ ਰੋਸ ਵਜੋਂ ਰਵੀਦਾਸ ਭਾਈਚਾਰੇ ਵਲੋਂ 13 ਅਗਸਤ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਡੀ. ਸੀ. ਦਫ਼ਤਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਸਭਾ ਦੀ ਮੀਟਿੰਗ ਦੌਰਾਨ ਰੋਸ ਵਜੋਂ ਬੰਦ ਦਾ ਐਲਾਨ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)-ਦਲਿਤ ਭਾਈਚਾਰੇ ਵਲੋਂ ਰਵਿਦਾਸ ਸਭਾ ਜ਼ੀਰਾ ਦੀ ਇਕ ਹੰਗਾਮੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਹਰੀ ਦਾਸ ਚੌਹਾਨ ਨੇ ਕੀਤੀ | ਮੀਟਿੰਗ 'ਚ ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿਚ ਗੁਰੂ ਰਵਿਦਾਸ ਦਾ ਪੁਰਾਤਨ ਮੰਦਰ ਢਾਹੇ ਜਾਣ ਦੀ ...

ਪੂਰੀ ਖ਼ਬਰ »

ਔਰਤਾਂ ਨੂੰ ਬੱਚੇ ਲਈ ਮਾਂ ਦੇ ਦੁੱਧ ਦੇ ਮਹੱਤਵ ਤੋਂ ਜਾਣੂ ਕਰਵਾਇਆ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਤੋਂ ਔਰਤਾਂ ਨੂੰ ਜਾਣੂ ਕਰਵਾਉਣ ਲਈ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਜੀ. ਐੱਚ. ਡੀ. ਜ਼ੀਰਾ ਵਿਖੇ ਡਾ: ਬਲਹਾਰ ਸਿੰਘ ਰੰਗੀ ਤੋਂ ਇਲਾਵਾ ਆਂਗਣਵਾੜੀ ਸਟਾਫ਼ ਮੈਂਬਰਜ਼ ਮੈਡਮ ...

ਪੂਰੀ ਖ਼ਬਰ »

ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਮੀਟਿੰਗ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਦਿੱਲੀ ਅੰਦਰ ਗੁਰੂ ਰਵਿਦਾਸ ਦੇ ਤੋੜੇ ਗਏ ਮੰਦਰ ਦੇ ਰੋਸ ਵਜੋਂ ਰਵਿਦਾਸ ਭਾਈਚਾਰੇ ਵਲੋਂ ਸ਼ਾਂਤਮਈ ਰੋਸ ਜਤਾਉਣ ਲਈ 13 ਅਗਸਤ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਨੂੰ ਸਫਲ ਬਣਾਉਣ ਲਈ ਰਵਿਦਾਸ ਭਾਈਚਾਰੇ ਆਗੂਆਂ ਆਦਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਸਕੱਤਰ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਜ਼ੀਰਾ ਤਹਿਸੀਲ ਅਧੀਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ 'ਮੁੱਕੇਬਾਜ਼ੀ' ਮੁਕਾਬਲਿਆਂ 'ਚ ਮਨਦੀਪ ਕੌਰ ਤੇ ਤਨਵੀਤ ਕੌਰ ਨੇ ਜਿੱਤਿਆ ਸੋਨ ਤਗਮਾ

ਮੁੱਦਕੀ, 12 ਅਗਸਤ (ਭੁਪਿੰਦਰ ਸਿੰਘ)-ਸਥਾਨਕ ਸ਼ਹੀਦ ਗੰਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਪਿਛਲੇ ਦਿਨੀਂ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਮੱਲਾਂ ਮਾਰੀਆਂ ਹਨ | ਕਾਲਜ ਦੇ ਡਾਇਰੈਕਟਰ ਮਲਕੀਤ ਸਿੰਘ ਖੋਸਾ ਨੇ ਦੱਸਿਆ ਕਿ ਸਾਡੇ ਕਾਲਜ ਦੀਆਂ ...

ਪੂਰੀ ਖ਼ਬਰ »

ਅੰਮਿ੍ਤਸਰੀ ਗੇਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਅੰਮਿ੍ਤਸਰੀ ਗੇਟ ਫ਼ਿਰੋਜ਼ਪੁਰ ਸ਼ਹਿਰ ਅੰਦਰਲੇ ਮੁਹੱਲੇ ਦੀਆਂ ਉੱਦਮੀ ਮੁਟਿਆਰਾਂ ਤੇ ਔਰਤਾਂ ਨੇ ਸਾਵਣ ਮਹੀਨੇ ਦੀ ਆਮਦ 'ਤੇ ਵਿਰਸੇ ਤੇ ਸੱਭਿਆਚਾਰ ਨੂੰ ਸਮਰਪਿਤ ਹੋ ਕੇ ਧੀਆਂ ਪੰਜਾਬ ਦੀਆਂ ਸੰਸਥਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਕਰਵਾਇਆ

ਮੱਲਾਂਵਾਲਾ, 12 ਅਗਸਤ (ਗੁਰਦੇਵ ਸਿੰਘ)-ਬਾਬਾ ਖ਼ਵਾਜਾ ਦੀ ਯਾਦ 'ਚ 9ਵਾਂ ਸਾਲਾਨਾ ਸੱਭਿਆਚਾਰ ਮੇਲਾ ਪਿੰਡ ਗੁਰਦਿੱਤੀ ਵਾਲਾ, ਬੂੜੇ ਵਾਲਾ ਤੇ ਨਹਿਰੀ ਵਿਭਾਗ ਦੇ ਮੁਲਾਜ਼ਮਾਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਬਾਬਾ ਵਡਭਾਗ ਸਿੰਘ ਦੀ ਯਾਦ 'ਚ ਮੇਲਾ ਕਰਵਾਇਆ

ਗੋਲੂ ਕਾ ਮੋੜ, 12 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਬਹਾਦਰ ਕੇ ਵਿਖੇ ਬਾਬਾ ਵਡਭਾਗ ਸਿੰਘ ਨੂੰ ਸਮਰਪਿਤ ਸਾਲਾਨਾ ਮੇਲਾ ਕਰਵਾਇਆ ਗਿਆ | ਪਿੰਡ ਬਹਾਦਰ ਕੇ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਦੀ ਸੰਗਤ ਨੇ ਵੱਡੀ ਗਿਣਤੀ 'ਚ ਪਹੁੰਚ ਕੇ ਹਿੱਸਾ ਲਿਆ ਤੇ ਸ਼ਹੀਦ ਕਰਤਾਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਖੇਤ 'ਚ ਮੋਟਰ ਦਾ ਪਾਣੀ ਲਗਾਉਣ ਦੇ ਦੋਸ਼ਾਂ ਤਹਿਤ 5 ਵਿਅਕਤੀਆਂ ਤੇ ਉਨ੍ਹਾਂ ਦੇ ਨਾਲ 2 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਹਰਕ੍ਰਿਸ਼ਨ ਪੁੱਤਰ ਮਾਣਕ ਰਾਮ ਵਾਸੀ ਗੰਜੂਆਣਾ ...

ਪੂਰੀ ਖ਼ਬਰ »

ਤਹਿਸੀਲਦਾਰ ਜਲਾਲਾਬਾਦ ਦੀ ਬਦਲੀ ਕਰਵਾਉਣ ਲਈ ਸੰਘਰਸ਼ ਵਿੱਢੇਗੀ ਕਾਨੂੰਗੋ ਯੂਨੀਅਨ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਰੈਵੀਨਿਊ ਕਾਨੂੰਗੋ ਯੂਨੀਅਨ ਵਲੋਂ ਜਲਾਲਾਬਾਦ ਦੇ ਤਹਿਸੀਲਦਾਰ ਦੀ ਬਦਲੀ ਕਰਵਾਉਣ ਦੀ ਮੰਗ ਨੂੰ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਬਾਰੇ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਤੇ ਜਨਰਲ ਸਕੱਤਰ ਸਵਰਨ ਸਿੰਘ ਨੇ ...

ਪੂਰੀ ਖ਼ਬਰ »

ਸ੍ਰੀਗੰਗਾਨਗਰ 'ਚ 17 ਤੋਂ ਦੋ ਦਿਨਾ ਹੋਵੇਗਾ ਜਿਉਤਿਸ਼ ਸੰਮੇਲਨ

ਸ੍ਰੀਗੰਗਾਨਗਰ, 12 ਅਗਸਤ (ਦਵਿੰਦਰ ਜੀਤ ਸਿੰਘ)-ਅਭਿ ਗਿਆਨ ਵੈਦਿਕ ਸੰਸਥਾਨ ਸ੍ਰੀਗੰਗਾਨਗਰ ਵਲੋਂ 17 ਤੇ 18 ਅਗਸਤ ਨੂੰ ਸਰਵ ਭਾਰਤੀ ਜਿਉਤਿਸ਼ ਸੰਮੇਲਨ ਤੇ ਸਨਮਾਨ ਸਮਾਰੋਹ ਕਰਵਾਇਆ ਰਿਹਾ ਹੈ | ਸੰਸਥਾਨ ਦੇ ਪ੍ਰਧਾਨ ਐਡਵੋਕੇਟ ਰਾਜੇਂਦਰ ਕੁਮਾਰ ਸਕੱਤਰ ਡਾ: ਐਸ. ਕੇ. ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ 15 ਨੂੰ ਰੋਕੇਗੀ ਸੜਕੀ ਆਵਾਜਾਈ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸ਼ੁਰੂ ਸੰਘਰਸ਼ ਦੌਰਾਨ ਬਠਿੰਡਾ ਵਿਖੇ ਚੱਲ ਰਹੇ ਮਰਨ ਵਰਤ ਦੀ ਹਮਾਇਤ ਕਰਦਿਆਂ ਯੂਨੀਅਨ ਦੀ ਫ਼ਾਜ਼ਿਲਕਾ ਇਕਾਈ ਵਲੋਂ 15 ਅਗਸਤ ਨੂੰ ਚੱਕਾ ਜਾਮ ...

ਪੂਰੀ ਖ਼ਬਰ »

ਗਜ਼ਟਿਡ ਨਾਨ ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫ਼ੇਅਰ ਫੈੱਡਰੇਸ਼ਨ ਦੀ ਮੀਟਿੰਗ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਗਜ਼ਟਿਡ ਨਾਨ ਗਜ਼ਟਿਡ ਐਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦੀ ਇਕ ਮੀਟਿੰਗ ਗੁਰੂ ਰਵੀਦਾਸ ਕਮਿਊਨਿਟੀ ਸੈਂਟਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਐਸ. ਸੀ. ਤੇ ਐਸ. ...

ਪੂਰੀ ਖ਼ਬਰ »

ਕੈਂਪ ਲਗਾ ਕੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਐਗਰੋ ਸਾਇੰਸ ਕੋਰਟੇਵਾ ਕੰਪਨੀ ਵਲੋਂ ਫ਼ਾਜ਼ਿਲਕਾ 'ਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ 'ਚ ਕਿਸਾਨਾਂ ਨੂੰ ਝੋਨੇ ਦੇ ਵੱਧ ਝਾੜ ਲੈਣ ਲਈ ਕੀਟਨਾਸ਼ਕ ਦਵਾਈਆਂ ਦੀ ਸਹੀ ਵਰਤੋਂ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ | ਸੰਜੇ ...

ਪੂਰੀ ਖ਼ਬਰ »

ਨੁਕੇਰੀਆਂ 'ਚ ਭਾਜਪਾ ਮੈਂਬਰਸ਼ਿਪ ਫਾਰਮ ਭਰੇ

ਮੰਡੀ ਰੋੜਾਂਵਾਲੀ, 12 ਅਗਸਤ (ਮਨਜੀਤ ਸਿੰਘ ਬਰਾੜ)-ਭਾਜਪਾ ਵਲੋਂ ਚਲਾਈ ਗਈ ਮੈਂਬਰਸ਼ਿਪ ਭਰਤੀ ਮੁਹਿੰਮ ਤਹਿਤ ਪਿੰਡ ਨੁਕੇਰੀਆਂ ਵਿਖੇ ਬਿੰਟੂ ਕੁਮਾਰ ਖੰਨਾ ਜ਼ਿਲ੍ਹਾ ਉਪ ਪ੍ਰਧਾਨ ਯੁਵਾ ਮੋਰਚਾ ਦੀ ਅਗਵਾਈ ਹੇਠ ਭਾਜਪਾ ਮੈਂਬਰਸ਼ਿਪ ਫਾਰਮ ਭਰੇ ਗਏ | ਇਸ ਮੌਕੇ ਵਿਸ਼ੇਸ਼ ...

ਪੂਰੀ ਖ਼ਬਰ »

ਸਵੱਛਤਾ ਪਖਵਾੜਾ ਅਭਿਆਨ ਤਹਿਤ ਕਾਲਜ ਦੀ ਸਫ਼ਾਈ ਕੀਤੀ ਤੇ ਬੂਟੇ ਲਗਾਏ

ਜਲਾਲਾਬਾਦ, 12 ਅਗਸਤ (ਕਰਨ ਚੁਚਰਾ)-ਜੀ. ਜੀ. ਐਸ. ਡੀ. ਏ. ਵੀ. ਕਾਲਜ ਵਿਖੇ ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਸਵੱਛਤਾ ਪਖਵਾੜਾ ਅਭਿਆਨ ਤਹਿਤ ਬੂਟੇ ਲਗਾਏ ਗਏ ਤੇ ਕਾਲਜ ਦੀ ਸਫ਼ਾਈ ਕੀਤੀ ਗਈ | ਜੀ. ਜੀ. ਐਸ. ਡੀ. ਏ. ਵੀ. ਕਾਲਜ ਦੇ ਪਿ੍ੰਸੀਪਲ ਡਾ: ਸੰਜੇ ਸ਼ਰਮਾ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਫ਼ਸਲਾਂ ਦੇ ਪੂਰੇ ਭਾਅ ਨਾ ਮਿਲਣ ਕਾਰਨ ਆਰਥਿਕ ਲੀਹੋਂ ਲਹਿ ਕਰਜ਼ਾਈ ਹੋ ਰਹੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵਿਚਾਰਨ ਤੇ ਹੱਕੀ ਮੰਗਾਂ ਦੀ ਆਵਾਜ਼ ਉਠਾਉਣ ਵਾਸਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਸਮਾਜ ਸੇਵਕਾਂ ਨੇ ਗਊਸ਼ਾਲਾ ਦੀ ਸਫ਼ਾਈ 'ਚ ਪਾਇਆ ਯੋਗਦਾਨ

ਅਬੋਹਰ, 12 ਅਗਸਤ (ਕੁਲਦੀਪ ਸਿੰਘ ਸੰਧੂ)-ਸਥਾਨਕ ਫ਼ਾਜ਼ਿਲਕਾ ਰੋਡ 'ਤੇ ਸਥਿਤ ਬਣੀ ਗਊਸ਼ਾਲਾ 'ਚ ਅੱਜ ਕੱਲ੍ਹ ਸਮਾਜ ਸੇਵਕਾਂ ਵਲੋਂ ਗਊਆਂ ਦੀ ਦੇਖ-ਭਾਲ ਤੇ ਨਾਲ-ਨਾਲ ਗਊਸ਼ਾਲਾ ਦੀ ਸਾਫ਼ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ | ਇਕ ਹਫ਼ਤੇ ਤੱਕ ਲਗਾਤਾਰ ਚੱਲੀ ...

ਪੂਰੀ ਖ਼ਬਰ »

ਰੁੱਖ ਸਾਡੇ ਮਿੱਤਰ ਸੰਸਥਾ ਨੇ ਨਹਿਰ ਕਾਲੋਨੀ ਵਿਖੇ ਲਗਾਏ ਬੂਟੇ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਵਾਤਾਵਰਨ 'ਚ ਸੁਧਾਰ ਲਿਆਉਣ 'ਚ ਆਪਣਾ ਯੋਗਦਾਨ ਪਾਉਣ ਲਈ ਸੰਸਥਾ ਰੁੱਖ ਸਾਡੇ ਮਿੱਤਰ ਵਲੋਂ ਨਹਿਰ ਕਾਲੋਨੀ ਵਿਖੇ ਬੂਟੇ ਲਗਾਏ ਗਏ | ਜਿਸ 'ਚ ਪੰਜਾਬ ਨੈਸ਼ਨਲ ਬੈਂਕ ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਅਧਿਕਾਰੀ ਤੇ ਪੰਜਾਬੀ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਅਰਨੀਵਾਲਾ 'ਚ ਜਥੇਬੰਦੀਆਂ ਵਲੋਂ ਮੀਟਿੰਗ

ਮੰਡੀ ਅਰਨੀਵਾਲਾ, 12 ਅਗਸਤ (ਨਿਸ਼ਾਨ ਸਿੰਘ ਸੰਧੂ)-ਦਿੱਲੀ 'ਚ ਗੁਰੂ ਰਵਿਦਾਸ ਮੰਦਰ ਨੂੰ ਢਾਹੇ ਜਾਣ ਿਖ਼ਲਾਫ਼ ਰਵਿਦਾਸ ਭਾਈਚਾਰੇ ਤੇ ਦਲਿਤ ਜਥੇਬੰਦੀਆਂ ਵਲੋਂ 13 ਅਗਸਤ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ ਲਈ ਅਰਨੀਵਾਲਾ ਵਿਖੇ ਰਵਿਦਾਸ ਤੇ ਦਲਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX