ਤਾਜਾ ਖ਼ਬਰਾਂ


ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  7 minutes ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  15 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  38 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  47 minutes ago
ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ...
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ...
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 1 hour ago
ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ...
ਮਿਆਂਮਾਰ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 1 hour ago
ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ...
ਨਾਗਾਲੈਂਡ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 2 hours ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 3 hours ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 3 hours ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  1 day ago
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  1 day ago
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  1 day ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਗੱਲਬਾਤ
. . .  1 day ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਬਠਿੰਡਾ /ਮਾਨਸਾ

ਸਤਨਾਮ ਸਿੰਘ ਬੱਬਾ ਨੂੰ ਗੋਲੀ ਮਾਰਨ ਵਾਲੇ ਕਰਨਵੀਰ ਦੀ ਗਿ੍ਫ਼ਤਾਰੀ ਨੂੰ ਲੈ ਕੇ ਕਸਿਆ ਸ਼ਿਕੰਜਾ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)-ਕੋਟਲੀ ਅਬਲੂ ਵਿਖੇ ਬੀਤੇ ਕੱਲ੍ਹ ਨਸ਼ਾ ਰੋਕੂ ਨਿਗਰਾਨ ਕਮੇਟੀ ਦੇ ਸਰਗਰਮ ਮੈਂਬਰ ਸਤਨਾਮ ਸਿੰਘ ਉਰਫ਼ ਬੱਬਾ 'ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਦਾ ਫ਼ਾਇਰ ਕਰਕੇ ਹਮਲਾ ਕਰਨ ਵਾਲੇ ਕਰਨਵੀਰ ਸਿੰਘ ਉਰਫ਼ ਹੈਪੀ ਸੰਧੂ ਪੁੱਤਰ ਬਲਰਾਜ ਸਿੰਘ 'ਤੇ ਸਖ਼ਤ ਕਾਰਵਾਈ ਨੂੰ ਲੈ ਕੇ ਐਸ.ਟੀ.ਐਫ. ਵਲੋਂ ਸ਼ਿਕੰਜਾ ਕਸ ਦਿੱਤਾ ਹੈ, ਜਿਸ ਤਹਿਤ ਕਰਨਵੀਰ ਹੈਪੀ ਦੀ ਹੁਣ ਤੱਕ ਦੀ ਪ੍ਰਾਪਰਟੀ, ਉਸ ਦੇ ਅਸਲਾ ਲਾਇਸੰਸ, ਅਸਲੇ ਦੀ ਜਾਂਚ ਤੇ ਹੋਰ ਗਤੀਵਿਧੀਆਂ ਦੀ ਜ਼ਮੀਨੀ ਪੱਧਰ 'ਤੇ ਜਾਣਕਾਰੀ ਇਕੱਤਰ ਕਰਨ ਲਈ ਵੱਖ-ਵੱਖ ਟੀਮਾਂ ਗਠਿਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਉਕਤ ਨੂੰ ਗਿ੍ਫ਼ਤਾਰ ਕਰਕੇ ਜਲਦ ਹੀ ਸਾਰੇ ਮਾਮਲੇ ਦੀ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ | ਇਹ ਜਾਣਕਾਰੀ ਅੱਜ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇੰਸਪੈਕਟਰ ਜਨਰਲ ਆਫ਼ ਪੁਲਿਸ ਬਲਕਾਰ ਸਿੰਘ ਸਿੱਧੂ ਨੇ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਉਰਫ਼ ਬੱਬਾ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ | ਉਨ੍ਹਾਂ ਕਿਹਾ ਕਿ ਥਾਣਾ ਕੋਟਭਾਈ ਵਿਖੇ ਦਰਜ ਹੋਏ ਮੁਕੱਦਮਾ ਨੰ: 131 ਜਿਸ ਤਹਿਤ ਕਰਨਵੀਰ ਸਿੰਘ 'ਤੇ ਧਾਰਾ 307, 506, 120 ਬੀ ਅਤੇ ਅਸਲਾ ਐਕਟ ਤਹਿਤ ਪਿੁਲਸ ਵਲੋਂ ਭਾਵੇਂ ਮਾਮਲਾ ਦਰਜ ਕੀਤਾ ਗਿਆ ਹੈ, ਪਰ ਇਸ ਨੂੰ ਉਹ ਬਹੁਤ ਗੰਭੀਰਤਾ ਨਾਲ ਲੈ ਕੇ ਜਾਂਚ ਕਰ ਰਹੇ ਹਨ | ਇਸ ਮੌਕੇ ਉਨ੍ਹਾਂ ਐਸ.ਟੀ.ਐਫ. ਦਾ ਹੈਲਪ ਨੰਬਰ ਵੀ ਜਾਰੀ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ 'ਚ 124 ਥਾਣਿਆਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿਨ੍ਹਾਂ ਦੇ ਅਧਿਕਾਰ ਖੇਤਰ ਅੰਦਰ ਨਸ਼ਾ ਤਸਕਰੀ ਦੇ ਵਧੇਰੇ ਮਾਮਲੇ ਦਰਜ ਹਨ, ਜਿਨ੍ਹਾਂ 'ਚ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ 4-4 ਥਾਣੇ, ਬਠਿੰਡਾ ਦਾ ਰਾਮਾਂ ਮੰਡੀ, ਸੰਗਤ ਮੰਡੀ, ਕੈਨਾਲ ਕਲੋਨੀ ਅਤੇ ਤਲਵੰਡੀ ਸਾਬੋ ਅਤੇ ਸ੍ਰੀ ਮੁਕਤਸਰ ਸਾਹਿਬ ਦਾ ਲੰਬੀ, ਕੋਟਭਾਈ, ਕਬਰਵਾਲਾ ਅਤੇ ਮਲੋਟੀ ਸਿਟੀ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਨਸ਼ਾ ਤਸਕਰਾਂ ਦਾ ਸਾਥ ਦੇੇਵੇਗਾ ਤਾਂ ਉਹ ਬਖਸ਼ਿਆ ਨਹੀਂ ਜਾਵੇਗਾ | ਬਠਿੰਡਾ ਬੀੜ ਤਲਾਅ ਨਿਵਾਸੀਆਂ ਵਲੋਂ ਐਸ.ਐਸ.ਪੀ. ਬਠਿੰਡਾ ਨੂੰ ਲਿਖੀ ਚਿੱਠੀ ਦੇ ਸਬੰਧ 'ਚ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਾਰਵਾਈਆਂ ਜਾਰੀ ਹਨ | ਉਧਰ ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ. ਮਨਜੀਤ ਸਿੰਘ ਢੇਸੀ, ਏ.ਆਈ.ਜੀ. ਅਮਰੀਕ ਸਿੰਘ ਮੌੜ ਨੇ ਕਿਹਾ ਕਿ ਕਿਸੇ ਵੀ ਪ੍ਰਕਾਰ ਦੇ ਗੈਰ ਸਮਾਜੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

ਆਕਲੀਆ ਕਲਾਂ ਦੇ ਇਕ ਘਰ 'ਚ ਧਮਾਕੇ ਨਾਲ ਪਿੰਡ 'ਚ ਸਹਿਮ-ਇਕ ਜ਼ਖ਼ਮੀ

ਮਹਿਮਾ ਸਰਜਾ, 12 ਅਗਸਤ (ਰਾਮਜੀਤ ਸ਼ਰਮਾ)-ਨੇੜਲੇ ਪਿੰਡ ਆਕਲੀਆ ਕਲਾਂ ਵਿਖੇ ਹੋਏ ਇਕ ਘਰ 'ਚ ਧਮਾਕੇ ਕਾਰਨ ਪਿੰਡ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ¢ ਜਾਣਕਾਰੀ ਅਨੁਸਾਰ ਪਿੰਡ ਆਕਲੀਆ ਕਲਾਂ ਦਾ ਗੁਲਾਬ ਸਿੰਘ ਪੁੱਤਰ ਤੇਜਾ ਸਿੰਘ ਜੋ ਕਿ ਆਪਣੇ ਘਰ ਕੋਈ ਚੀਜ਼ ਕੁੰਡੇ 'ਚ ...

ਪੂਰੀ ਖ਼ਬਰ »

ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਅੱਜ

ਮੌੜ ਮੰਡੀ, 12 ਅਗਸਤ (ਗੁਰਜੀਤ ਸਿੰਘ ਕਮਾਲੂ)-ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ 'ਚ ਮੌੜ ਮੰਡੀ ਦੇ ਸਮੂਹ ਰਵਿਦਾਸ ਸਮਾਜ ਵਲੋਂ ਇਕ ਵਿਸ਼ੇਸ਼ ਮੀਟਿੰਗ ਡਾ.ਭੀਮ ਰਾਓ ਅੰਬੇਡਕਰ ਯੁਵਾ ਕਲੱਬ ਦੀ ਅਗਵਾਈ 'ਚ ਕੀਤੀ ਗਈ | ਇਸ ਮੀਟਿੰਗ 'ਚ ਸਰਕਾਰ ਵਲੋਂ ਗੁਰੂ ...

ਪੂਰੀ ਖ਼ਬਰ »

ਪਲਾਸਟਿਕ ਦੇ ਬੈਗ ਹਟਾਓ, ਕੱਪੜੇ ਦੇ ਬੈਗ ਅਪਨਾਓ ਮੁਹਿੰਮ ਦੀ ਸ਼ੁਰੂਆਤ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਸਾਬਕਾ ਵਿਧਾਇਕ ਤੇ ਸ਼ੋ੍ਰਮਣੀ ਅਕਾਲੀ ਦਲ (ਬਾ) ਦੀ ਭਰਤੀ ਮੁਹਿੰਮ ਦੇ ਸੰਗਰੂਰ ਦੇ ਸਹਾਇਕ ਅਬਜ਼ਰਬਰ ਦਰਸ਼ਨ ਸਿੰਘ ਕੋਟ ਫੱਤਾ ਨੇ ਅੱਜ ਪਲਾਸਟਿਕ ਦੇ ਬੈਗ ਹਟਾਓ, ਕੱਪੜੇ ਦੇ ਬੈਗ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਸਬੰਧੀ ਮੰਤਰੀਆਂ ਤੇ ਵਿਧਾਇਕਾਂ ਦਾ ਵਫ਼ਦ ਕੇਂਦਰ ਤੇ ਦਿੱਲੀ ਸਰਕਾਰ ਨੂੰ ਮਿਲੇਗਾ ਅੱਜ

ਬਠਿੰਡਾ, 12 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਦਿੱਲੀ ਦੇ ਤੁਗਲਕਾਬਾਦ ਵਿਖੇ ਦਿੱਲੀ ਡਿਵੈਲਪਮੈਂਟ ਅਥਾਰਟੀ (ਡੀ.ਡੀ.ਏ.) ਵਲੋਂ ਢਾਹੇ ਗਏ ਗੁਰੂ ਰਵੀਦਾਸ ਦੇ 500 ਸਾਲ ਪੁਰਾਣੇ ਮੰਦਰ ਦੀ ਮੁੜ ਉਸਾਰੀ ਲਈ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦਾ ਇਕ ਵਫ਼ਦ ਕੇਂਦਰ ਤੇ ਦਿੱਲੀ ...

ਪੂਰੀ ਖ਼ਬਰ »

ਪਿੰਡ ਕੋਟਬਖਤੂ ਵਿਖੇ ਸੱਪ ਲੜਨ ਨਾਲ ਵਿਅਕਤੀ ਦੀ ਮੌਤ

ਰਾਮਾਂ ਮੰਡੀ, 12 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਕੋਟਬਖਤੂ ਵਿਖੇ ਇਕ ਵਿਅਕਤੀ ਦੇ ਸੱਪ ਲੜਨ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੋਟਬਖਤੂ ਦੀ ਦਾਣਾ ਮੰਡੀ ਦੇ ਨਜ਼ਦੀਕ ਆਟਾ ਚੱਕੀ 'ਤੇ ਕੰਮ ਕਰਦੇ ਇਕ ...

ਪੂਰੀ ਖ਼ਬਰ »

ਕੰਧ ਢਾਹ ਕੇ ਮਕਾਨ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਪੁਲਿਸ ਨੇ ਮਾਵਾਂ ਧੀਆਂ ਭੇਜੀਆਂ ਜੇਲ੍ਹ

ਸੀਂਗੋ ਮੰਡੀ, 12 ਅਗਸਤ (ਲੱਕਵਿੰਦਰ ਸ਼ਰਮਾ)-ਪਿੰਡ ਮਿਰਜੇਆਣਾਂ ਵਿਖੇ ਸ਼ਰੀਕਾਂ ਦੇ ਘਰ 'ਤੇ ਨਾਜਾਇਜ਼ ਕਬਜਾ ਕਰਨ ਲਈ ਰਾਤ ਸਮੇਂ ਆਪਣੇ ਪੇਕਿਆਂ ਤੇ ਕੁਝ ਹੋਰ ਮਰਦ-ਔਰਤਾਂ ਦੀ ਮੱਦਦ ਨਾਲ ਸਾਂਝੀ ਕੰਧ ਢਾਹ ਕੇ ਕਬਜਾ ਕਰਨ ਦੀ ਕੋਸ਼ਿਸ਼ ਕਰਨ ਵਾਲੀ ਇਕ ਵਿਆਹੁਤਾ ਔਰਤ ਤੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਵਲੋਂ ਚੈੱਕ ਵਾਪਸ ਕਰਵਾਉਣ ਲਈ ਧਰਨਾ

ਰਾਮਪੁਰਾ ਫੂਲ, 12 ਅਗਸਤ (ਗੁਰਮੇਲ ਸਿੰਘ ਵਿਰਦੀ)-ਭਾਕਿਯੂ ਏਕਤਾ ਸਿੱਧੂਪੁਰ ਵਲੋਂ ਖੇਤੀਬਾੜੀ ਵਿਕਾਸ ਬੈਂਕ ਰਾਮਪੁਰਾ ਵਿਖੇ ਕਿਸਾਨਾਂ ਦੇ ਚੈੱਕ ਵਾਪਸ ਕਰਵਾਉਣ ਸੰਬੰਧੀ ਧਰਨਾ ਲਗਾਇਆ ਗਿਆ | ਧਰਨੇ ਸਮੇਂ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ ਨੇ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ-2 ਵਲੋਂ 10 ਡੱਬੇ ਹਰਿਆਣਵੀ ਸ਼ਰਾਬ ਸਣੇ 1 ਗਿ੍ਫ਼ਤਾਰ-2 ਮੌਕੇ ਤੋਂ ਫ਼ਰਾਰ

ਬਠਿੰਡਾ, 12 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਦੀ ਟੀਮ ਵਲੋਂ ਜ਼ਿਲ੍ਹੇ ਦੇ ਪਿੰਡ ਗਿਆਨਾ ਤੋਂ 10 ਡੱਬੇ ਹਰਿਆਣਵੀ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦੋਂ ਕਿ 2 ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋਣ 'ਚ ਸਫਲ ...

ਪੂਰੀ ਖ਼ਬਰ »

ਭਾਕਿਯੁ (ਸਿੱਧੂਪੁਰ) ਨੇ ਨਹਿਰੀ ਵਿਭਾਗ ਦੇ ਐਕਸੀਅਨ ਦੀ ਫੂਕੀ ਅਰਥੀ

ਮੌੜ ਮੰਡੀ, 12 ਅਗਸਤ (ਲਖਵਿੰਦਰ ਸਿੰਘ ਮੌੜ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਜੋਧਪੁਰ ਨਹਿਰ ਵਿਚੋਂ ਭਾਈ ਬਖਤੌਰ ਿਲੰਕ ਚੈਨਲ ਰਾਹੀਂ ਸੱਤ ਪਿੰਡਾਂ ਨੂੰ ਪਾਣੀ ਦੇਣ ਲਈ ਕੱਢੇ ਿਲੰਕ ਚੈਨਲ ਨੂੰ ਹੇਰਾਫੇਰੀ ਨਾਲ ਚਲਾਉਣ ਅਤੇ ਸਹੀ ਢੰਗ ਨਾਲ ਪਾਣੀ ਨਾ ਦੇਣ ...

ਪੂਰੀ ਖ਼ਬਰ »

ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਪਿੰਡ ਗਿਆਨਾ 'ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਰਾਮਾਂ ਮੰਡੀ, 12 ਅਗਸਤ (ਅਮਰਜੀਤ ਸਿੰਘ ਲਹਿਰੀ)-ਪੰਜਾਬ ਕੈਪਟਨ ਸਰਕਾਰ ਵਲੋਂ ਬਿਜਲੀ ਰੇਟ ਵਧਾ ਕੇ ਗ਼ਰੀਬ ਪਰਿਵਾਰਾਂ ਨੂੰ ਹਜ਼ਾਰਾਂ ਰੁਪਏ ਬਿਜਲੀ ਬਿੱਲ ਭੇਜ ਕੇ ਗ਼ਰੀਬਾਂ ਦੀ ਲੁੱਟ ਕੀਤੀ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਕੇਂਦਰੀ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਨਿਭਾਉਣ ਬਦਲੇ ਮੁੱਖ ਅਧਿਆਪਕਾ ਦਾ ਸਨਮਾਨ

ਨਥਾਣਾ­ 12 ਅਗਸਤ (ਗੁਰਦਰਸ਼ਨ ਸਿੰਘ ਲੁੱਧੜ)-ਸਰਕਾਰੀ ਐਲੀਮੈਂਟਰੀ ਸਕੂਲ ਕਲਿਆਣ ਭਾਈ ਵਿਖੇ ਰਹਿ ਚੁੱਕੇ ਮੁੱਖ ਅਧਿਆਪਕਾ ਵੀਰਪਾਲ ਕੌਰ ਨੂੰ ਪੰਜ ਸਾਲ ਦੇ ਕਾਰਜਕਾਲ ਦੌਰਾਨ ਵਧੀਆਂ ਸੇਵਾਵਾਂ ਨਿਭਾਉਣ ਬਦਲੇ ਸਕੂਲ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਅਧਿਆਪਕਾ ...

ਪੂਰੀ ਖ਼ਬਰ »

ਜੈਪਾਲਗੜ੍ਹ ਵਿਖੇ ਲੱਗਿਆ ਤਿੰਨ ਰੋਜ਼ਾ ਤੀਜ ਦਾ ਮੇਲਾ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਾਡੇਸ਼ਨ ਵਲੋਂ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਤਿੰਨ ਰੋਜ਼ਾ 'ਤੀਆਂ ਤੀਜ਼ ਦੀਆਂ' ਦਾ ਮੇਲਾ ਕਰਵਾਇਆ ਗਿਆ | ਮੇਲੇ ਵਿਚ ਵੱਡੀ ਗਿਣਤੀ 'ਚ ਮੁਟਿਆਰਾਂ ਨੇ ਸ਼ਮੂਲੀਅਤ ਕੀਤੀ | ਤੀਜ਼ ...

ਪੂਰੀ ਖ਼ਬਰ »

ਸਰਕੜਿਆਂ ਦੀ ਛੱਪਰੀ 'ਚ ਗੁਜ਼ਾਰ ਰਿਹੈ ਜ਼ਿੰਦਗੀ ਪੱਪੀ ਸਿੰਘ

ਬੱਲੂਆਣਾ, 12 ਅਗਸਤ (ਗੁਰਨੈਬ ਸਾਜਨ)-ਭਾਵੇਂ ਪੰਜਾਬ ਸਰਕਾਰ ਲੱਖ ਦਾਅਵੇ ਕਰੇ ਕਿ ਪਿੰਡਾਂ 'ਚ ਕਿਸੇ ਵੀ ਗਰੀਬ ਦੇ ਘਰ ਦੀ ਛੱਤ ਕੱਚੀ ਨਹੀ ਰਹੀ, ਗ਼ਰੀਬਾਂ ਨੂੰ ਸਰਕਾਰ ਵਲੋਂ ਬੇਘਰਿਆਂ ਨੂੰ ਘਰ ਬਣਾ ਕੇ ਦਿੱਤੇ ਹੋਏ ਹਨ ਪਰ ਬਠਿੰਡਾ ਦੇ ਪਿੰਡ ਦਿਓਣ 'ਚ ਪਿਛਲੇ 8-9 ਸਾਲਾਂ ਤੋਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਪਰਖ ਪ੍ਰੀਖਿਆ ਲੈ ਕੇ ਮਨਾਈ ਜਲਿ੍ਹਆਂ ਵਾਲੇ ਬਾਗ਼ ਦੀ ਸ਼ਤਾਬਦੀ

ਤਲਵੰਡੀ ਸਾਬੋ, 12 ਅਗਸਤ (ਰਵਜੋਤ ਸਿੰਘ ਰਾਹੀ)-ਜ਼ਲਿ੍ਹਆਂ ਵਾਲੇ ਬਾਗ਼ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਪ੍ਰੋਗਰਾਮ 2019 ਤਹਿਤ ਬੀਤੇ ਦਿਨੀਂ ਤਰਕਸ਼ੀਲ ਸੁਸਾਇਟੀ ਇਕਾਈ ਤਲਵੰਡੀ ਸਾਬੋ ਵਲੋਂ ...

ਪੂਰੀ ਖ਼ਬਰ »

ਕੈਂਪ ਦੌਰਾਨ 26 ਵਿਅਕਤੀਆਂ ਨੇ ਕੀਤਾ ਖ਼ੂਨਦਾਨ

ਬਠਿੰਡਾ ਛਾਉਣੀ, 12 ਅਗਸਤ (ਪਰਵਿੰਦਰ ਸਿੰਘ ਜੌੜਾ)-ਸਿਵਲ ਹਸਪਤਾਲ ਬਠਿੰਡਾ ਵਿਖੇ ਬਲੱਡ ਬੈਂਕ 'ਚ ਖ਼ੂਨ ਦੀ ਕਮੀ ਨੂੰ ਪੂਰਾ ਕਰਨ ਲਈ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਬਠਿੰਡਾ ਵਲੋਂ ਡੇਰਾ ਢਡਿਆਣਾ ਤੁੰਗਵਾਲੀ ਦੇ ਸਹਿਯੋਗ ਨਾਲ ਸਵੈ-ਇੱਛੁਕ ਖ਼ੂਨਦਾਨ ਕੈਂਪ ਲਾਇਆ ਗਿਆ ...

ਪੂਰੀ ਖ਼ਬਰ »

ਅੰਤਰ-ਸਦਨ ਮੁਕਾਬਲੇ 'ਚ ਪੀਲਾ ਤੇ ਨੀਲਾ ਸਦਨ ਰਹੇ ਬਰਾਬਰ

ਰਾਮਾਂ ਮੰਡੀ, 12 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਵਿਅਰਥ ਪਦਾਰਥਾਂ ਤੋਂ ਉਪਯੋਗੀ ਵਸਤਾਂ ਬਣਾਉਣ ਦੇ ਅੰਤਰ ਸਦਨ ਮੁਕਾਬਲੇ 'ਚ ਪੀਲ਼ਾ ਤੇ ਨੀਲਾ ਸਦਨ 6-6 ਅੰਕ ਲੈ ਕੇ ਬਰਾਬਰ ਰਹੇ ...

ਪੂਰੀ ਖ਼ਬਰ »

ਲਿਟਲ ਫ਼ਲਾਵਰ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)-ਸਥਾਨਕ ਲਿਟਲ ਫ਼ਲਾਵਰ ਸਕੂਲ 'ਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਗੀਤ ਸੰਗੀਤ ਤੇ ਗਿੱਧੇ ਭੰਗੜੇ ਨਾਲ ਰੰਗ ਬੰਨਿ੍ਹਆ | ਇਸ ਦੌਰਾਨ ਸਕੂਲ 'ਚ ਮਹਿੰਦੀ ਲਾਉਣ ਦੇ ਮੁਕਾਬਲੇ ਵੀ ਕਰਵਾਏ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰਾਂ ਵਲੋਂ ਬਠਿੰਡਾ ਜ਼ਿਲੇ੍ਹ ਦੇ ਕੈਮਿਸਟਾਂ ਨਾਲ ਬੈਠਕ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦੀ ਬਠਿੰਡਾ ਡਿਸਟਿ੍ਕਟ ਕੈਮਿਸਟ ਐਸੋਸੀਏਸ਼ਨ (ਟੀਬੀਡੀਸੀਏ) ਦੇ ਜ਼ਿਲ੍ਹਾ ਪ੍ਰਧਾਨ ਨੰਦ ਲਾਲ ਕਾਂਸਲ ਦੀ ਅਗਵਾਈ 'ਚ ਸਾਰੇ ਯੂਨਿਟਾਂ ਦੀ ਬੈਠਕ ਸਿਵਲ ਸਰਜਨ ਦਫ਼ਤਰ ਵਿਖੇ ਹੋਈ ਜਿਸ 'ਚ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ...

ਪੂਰੀ ਖ਼ਬਰ »

ਵੁਸ਼ੂ ਜੂਨੀਅਰ ਚੈਂਪੀਅਨਸ਼ਿਪ 'ਚ 2 ਸੋਨ ਤਗਮਿਆਂ ਸਮੇਤ ਬਠਿੰਡਾ ਨੇ ਜਿੱਤੇ 8 ਤਗਮੇ

ਬਠਿੰਡਾ, 12 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਦੋਰਾਹਾ ਵਿਖੇ ਹੋਈ 22ਵੀਂ ਸਟੇਟ ਵੁਸ਼ੂ ਜੂਨੀਅਰ ਚੈਂਪੀਅਨਸ਼ਿਪ 'ਚ ਬਠਿੰਡਾ ਦੇ ਖਿਡਾਰੀਆਂ ਨੇ 2 ਸੋਨ ਤਗਮਿਆਂ ਸਮੇਤ 8 ਤਗਮੇ ਜਿੱਤਣ 'ਚ ਸਫਲਤਾ ਹਾਸਿਲ ਕੀਤੀ ਹੈ | ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰਦੀਪ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਨੇ ਫੂਕਿਆ ਪੁਲਿਸ ਪ੍ਰਸ਼ਾਸਨ ਦਾ ਪੁਤਲਾ

ਬੱਲੂਆਣਾ, 12 ਅਗਸਤ (ਗੁਰਨੈਬ ਸਾਜਨ)-ਪਿਛਲੇ ਦਿਨੀਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਜਵਾਹਰੇਵਾਲਾ ਵਿਖੇ ਗੋਲੀਕਾਾਡ ਦੇ ਮਾਮਲੇ ਨੂੰ ਲੈ ਕੇ ਮਸਲਾ ਗਰਮਾਉਂਦਾ ਜਾ ਰਿਹਾ ਹੈ¢ ਜ਼ਿਕਰਯੋਗ ਹੈ ਕਿ ਇਸ ਕਾਂਡ 'ਚ ਇਕ ਦਲਿਤ ਪਰਿਵਾਰ ਦੇ ਦਿਓਰ-ਭਰਜਾਈ ਦੀ ਮੌਤ ਹੋ ...

ਪੂਰੀ ਖ਼ਬਰ »

ਅੱਜ ਦੇ ਪੰਜਾਬ ਬੰਦ ਦਾ ਸਮਰਥਨ-ਰਾਮ ਕਿ੍ਸ਼ਨ ਕਾਂਗੜਾ

ਰਾਮਾਂ ਮੰਡੀ, 12 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਦਲਿਤ ਵੈੱਲਫੇਅਰ ਸੰਗਠਨ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਸੂਬਾ ਮੀਤ ਪ੍ਰਧਾਨ ਰਾਮ ਕਿ੍ਸ਼ਨ ਕਾਂਗੜਾ ਦੀ ਅਗਵਾਈ ਹੇਠ ਸਥਾਨਕ ਰਾਮਾਂ ਵਿਖੇ ਦਲਿਤ, ਬੀ.ਸੀ. ਭਾਈਚਾਰਾ ਇਕੱਤਰ ...

ਪੂਰੀ ਖ਼ਬਰ »

ਸਮਾਰਟ ਪਿੰਡ ਦੇ ਸੁਪਨੇ ਦੇਖਣ ਵਾਲੇ ਲੋਕਾਂ ਦਾ ਬੁਰਾ ਹਾਲ

ਮਹਿਮਾ ਸਰਜਾ, 12 ਅਗਸਤ (ਰਾਮਜੀਤ ਸ਼ਰਮਾ)-ਮਹਿਮਾ ਸਰਜਾ, ਲੱਖੀ ਜੰਗਲ, ਕੋਠੇ ਨਾਥੀਆਣਾ ਨੂੰ ਕਾਾਗਰਸ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਪਪਿਤ ਸਮਾਰਟ ਪਿੰਡ ਦਾ ਨਾਂਅ ਦੇ ਚੁੱਕੀ ਹੈ¢ ਪਰ ਇਸ ਪਿੰਡ ਦੀ ਹਾਲਤ ਬਹੁਤ ਤਰਸਯੋਗ ਬਣ ...

ਪੂਰੀ ਖ਼ਬਰ »

ਯੋਗਾ ਗਰੁੱਪ ਮਾਡਲ ਟਾਊਨ ਫੇਸ-3 'ਚ ਮਨਾਇਆ ਤੀਆਂ ਦਾ ਤਿਉਹਾਰ

ਬਠਿੰਡਾ, 12 ਅਗਸਤ (ਸਟਾਫ਼ ਰਿਪੋਰਟਰ)-ਯੋਗਾ ਗਰੁੱਪ ਮਾਡਲ ਟਾਊਨ ਫੇਸ-3 ਵਲੋਂ ਸਥਾਨਕ ਮਾਡਲ ਟਾਊਨ ਫੇਸ-3 ਦੇ ਪਾਰਕ ਨੰ: 4 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਯੋਗਾ ਗਰੁੱਪ ਦੇ ਸਹਿਯੋਗ ਨਾਲ ਇਲਾਕਾ ਨਿਵਾਸੀਆਂ ਵਲੋਂ ਮਨਾਏ ਇਸ ਤੀਆਂ ਦੇ ਤਿਉਹਾਰ 'ਚ ਇਲਾਕੇ ਦੀਆਂ ...

ਪੂਰੀ ਖ਼ਬਰ »

ਖ਼ੂਨਦਾਨ ਲਹਿਰ ਨੂੰ ਅੱਗੇ ਵਧਾਉਣ ਲਈ ਲਗਾਇਆ ਬਲੱਡ ਗਰੁੱਪ ਜਾਂਚ ਕੈਂਪ

ਬਠਿੰਡਾ ਛਾਉਣੀ, 12 ਅਗਸਤ (ਪਰਵਿੰਦਰ ਸਿੰਘ ਜੌੜਾ)-ਖ਼ੂਨਦਾਨ ਲਹਿਰ ਨੂੰ ਅੱਗੇ ਵਧਾਉਣ ਤੇ ਨਵੇਂ ਖ਼ੂਨਦਾਨੀ ਵਲੰਟੀਅਰ ਤਿਆਰ ਕਰਨ ਵਾਸਤੇ ਪਿੰਡ ਤੁੰਗਵਾਲੀ ਵਿਖੇ ਬਲੱਡ ਗਰੁੱਪ ਜਾਂਚਣ ਦਾ ਮੁਫ਼ਤ ਕੈਂਪ ਲਾਇਆ ਗਿਆ | ਡੇਰਾ ਢਡਿਆਣਾ ਵਿਖੇ ਸੰਤਾਂ ਦੀ ਬਰਸੀ ਮੌਕੇ ਲਾਏ ...

ਪੂਰੀ ਖ਼ਬਰ »

ਲੋਕ ਮੋਰਚਾ ਵਲੋਂ ਕਸ਼ਮੀਰੀਆਂ ਦੇ ਹੱਕਾਂ ਲਈ ਲਾਮਬੰਦੀ ਮੀਟਿੰਗ

ਨਥਾਣਾ, 12 ਅਗਸਤ (ਗੁਰਦਰਸ਼ਨ ਲੁੱਧੜ)-ਲੋਕ ਮੋਰਚਾ ਪੰਜਾਬ ਵਲੋਂ ਪਿੰਡ ਗੰਗਾ ਵਿਖੇ ਕਸ਼ਮੀਰੀ ਲੋਕਾਂ ਦੇ ਹੱਕਾਂ ਲਈ ਲਾਮਬੰਦੀ ਮੀਟਿੰਗ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਮੋਰਚੇ ਦੀ ਇਲਾਕਾ ਕਮੇਟੀ ਦੇ ਆਗੂ ਗੁਰਮੁਖ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਦੀ ਭਰਮਾਰ ਤੋਂ ਦੁਖੀ ਨੇ ਸ਼ਹਿਰ ਵਾਸੀ

ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)-ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਪਿਛਲੇ ਲੰਬੇ ਸਮੇਂ ਤੋਂ ਸਾਹਮਣਾ ਕਰ ਰਹੇ ਨਗਰ ਦੇ ਲੋਕਾਂ ਨੂੰ ਹੁਣ ਅਵਾਰਾ ਕੁੱਤਿਆਂ ਦੀ ਭਰਮਾਰ ਨੇ ਦੁਖੀ ਕਰ ਰੱਖਿਆ ਹੈ | ਨਗਰ ਵਿਚ ਤੇਜ਼ੀ ਨਾਲ ਵਧ ਰਹੀ ਅਵਾਰਾ ਕੁੱਤਿਆਂ ਨੂੰ ਨਕੇਲ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਕਰਵਾਈ ਬੌਧਿਕਤਾ ਪਰਖ ਪ੍ਰੀਖਿਆ

ਮੌੜ ਮੰਡੀ, 12 ਅਗਸਤ (ਲਖਵਿੰਦਰ ਸਿੰਘ ਮੌੜ)-ਸਮਾਜ ਫੈਲੇ ਅੰਧ ਵਿਸ਼ਵਾਸ, ਵਹਿਮ-ਭਰਮ ਅਤੇ ਹੋਰ ਗੈਰ ਵਿਗਿਆਨਿਕ ਵਰਤਾਰਿਆਂ ਨੂੰ ਰੋਕਣ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਲਗਾਤਾਰ ਹੰਭਲੇ ਮਾਰ ਰਹੀ ਹੈ ਅਤੇ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਪਖੰਡਾਂ, ਵਹਿਮਾਂ-ਭਰਮਾਂ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸੀਂਗੋ ਦੇ ਵਿਦਿਆਰਥੀਆਂ ਦਾ ਕਵੀਸ਼ਰੀ 'ਚ ਦੂਜਾ ਸਥਾਨ

ਸੀਂਗੋ ਮੰਡੀ, 12 ਅਗਸਤ (ਪਿ੍ੰਸ ਸੌਰਭ ਗਰਗ)-ਕਵੀਸ਼ਰੀ ਜਥੇ 'ਚ ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਸੀਂਗੋ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਲ ਕਰ ਸਕੂਲ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਮਾਸਟਰ ਦਲੀਪ ਸਿੰਘ ਮਿਰਜੇਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ

ਮਾਨਸਾ, 12 ਅਗਸਤ (ਵਿ.ਪ੍ਰਤੀ)-ਸਥਾਨ ਨਿਰਵੈਰ ਕਲੱਬ ਵਲੋਂ ਵਾਰਡ ਨੰ .1 ਦੀ ਧਰਮਸ਼ਾਲਾ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਕੈਂਪ ਲਗਾਇਆ ਗਿਆ | ਰਿਸ਼ੂ ਗੋਇਲ ਨੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵਲੋਂ ਚਲਾਈ ਗਈ ਅਯੁਸ਼ਮਾਨ ਭਾਰਤ ਸਕੀਮ ਬਾਰੇ ਦੱਸਿਆ | ਉਨ੍ਹਾਂ ਕਾਰਡ ...

ਪੂਰੀ ਖ਼ਬਰ »

ਪਿੰਡ ਮੱਤੀ ਵਿਖੇ ਕੀਤੀ ਇਨਸਾਫ਼ ਰੈਲੀ

ਭੀਖੀ, 12 ਅਗਸਤ (ਬਲਦੇਵ ਸਿੰਘ ਸਿੱਧੂ)-ਪਿੰਡ ਮੱਤੀ ਦੇ ਨੌਜਵਾਨ ਰਾਜ ਕੁਮਾਰ ਦੀ ਮੌਤ ਦੇ ਜਿੰਮੇਵਾਰ 'ਤੇ ਪਰਚਾ ਦਰਜ ਕਰਵਾਉਣ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਸੀ.ਪੀ.ਆਈ.ਐਮ. ਲਿਬਰੇਸ਼ਨ ਵਲੋਂ ਧਰਮਸ਼ਾਲਾ 'ਚ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਬਿਜਲੀ ਦਰਾਂ ਦੇ ਵਿਰੋਧ 'ਚ ਕੀਤੀ ਮੀਟਿੰਗ

ਝੁਨੀਰ, 12 ਅਗਸਤ (ਨਿ.ਪ.ਪ.)-ਨੇੜਲੇ ਪਿੰਡ ਮੀਆਂ ਵਿਖੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਬਿਜਲੀ ਦਰਾਂ ਦੇ ਵਿਰੋਧ 'ਚ ਮੀਟਿੰਗ ਬਲਾਕ ਪ੍ਰਧਾਨ ਹਰਦੇਵ ਸਿੰਘ ਉੱਲਕ ਦੀ ਪ੍ਰਧਾਨਗੀ ਹੇਠ ਕੀਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਏ ਦਿਨ ਬਿਜਲੀ ਦਰਾਂ 'ਚ ਵਾਧਾ ਕੀਤਾ ...

ਪੂਰੀ ਖ਼ਬਰ »

ਬਠਿੰਡਾ ਅਤੇ ਮਾਨਸਾ ਵਿਖੇ ਸ਼ਰਧਾ ਨਾਲ ਮਨਾਇਆ ਈਦ ਦਾ ਤਿਉਹਾਰ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ 'ਚ ਆਪਸੀ ਸਾਝ ਅਤੇ ਖ਼ੁਸ਼ੀਆਂ ਦਾ ਪ੍ਰਤੀਕ ਈਦ-ਉਲ-ਅਜਾਹਾ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਬਠਿੰਡਾ ਦੀ ਈਦਗਾਹ ਵਿਖੇ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਦੇ ਲੋਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX