ਤਾਜਾ ਖ਼ਬਰਾਂ


ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  7 minutes ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  15 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  38 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  47 minutes ago
ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ...
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ...
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 1 hour ago
ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ...
ਮਿਆਂਮਾਰ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 1 hour ago
ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ...
ਨਾਗਾਲੈਂਡ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 2 hours ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 3 hours ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 3 hours ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  1 day ago
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  1 day ago
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  1 day ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਗੱਲਬਾਤ
. . .  1 day ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਖੰਨਾ / ਸਮਰਾਲਾ

ਖੰਨਾ, ਸਮਰਾਲਾ, ਪਾਇਲ ਤੇ ਸਾਹਨੇਵਾਲ ਸਬ ਡਵੀਜ਼ਨਾਂ ਦੇ ਇਲਾਕਿਆਂ 'ਚ ਮਨਾਇਆ ਈਦ ਦਾ ਤਿਉਹਾਰ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲ੍ਹੇ ਦੇ ਲਗਭਗ ਸਾਰੇ ਕਸਬਿਆਂ ਅਤੇ ਨਜ਼ਦੀਕੀ ਪਿੰਡਾਂ ਵਿਚ ਵੱਸਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ ਉਲ ਅਜਹਾ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਈ | ਇਸ ਮੌਕੇ ਖੰਨਾ, ਸਮਰਾਲਾ, ਪਾਇਲ, ਸਾਹਨੇਵਾਲ ਸਬ ਡਵੀਜ਼ਨਾਂ ਵਿਚ ਪੈਂਦੇ ਕਸਬਿਆਂ ਵਿਚ ਸਥਿਤ ਸੈਂਕੜੇ ਮਸਜਿਦਾਂ ਵਿਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ ਦੀ ਨਮਾਜ਼ ਪੜ੍ਹੀ, ਨਵੇਂ ਕੱਪੜੇ ਪਾਏ ਅਤੇ ਇਕ ਦੂਜੇ ਦੇ ਗਲੇ ਮਿਲ ਕੇ ਈਦ ਮੁਬਾਰਕ ਕਿਹਾ | ਇਸ ਮੌਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦੇਣ ਵਾਲਿਆਂ ਵਿਚ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ, ਪਾਇਲ ਦੇ ਵਿਧਾਇਕ ਲਖਵੀਰ ਸਿੰਘ, ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ, ਨਗਰ ਕੌਾਸਲ ਖੰਨਾ ਦੇ ਪ੍ਰਧਾਨ ਵਿਕਾਸ ਮਹਿਤਾ, ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਜ਼ਿਲ੍ਹਾ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਹੀਰਾ, ਸੀਨੀਅਰ ਅਕਾਲੀ ਨੇਤਾ ਜਥੇ: ਸੰਤਾ ਸਿੰਘ ਉਮੈਦਪੁਰ, ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਥੇ: ਰਣਜੀਤ ਸਿੰਘ ਤਲਵੰਡੀ, ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਪ੍ਰੋ: ਭੁਪਿੰਦਰ ਸਿੰਘ ਚੀਮਾ, ਕੌਮੀ ਕੌਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਆਦਿ ਵੀ ਸ਼ਾਮਲ ਹਨ | ਇਸ ਮੌਕੇ ਖੰਨਾ ਪੁਲਿਸ ਜ਼ਿਲ੍ਹੇ ਦੇ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੀਆਂ ਹਦਾਇਤਾਂ ਤੇ ਐਸ. ਪੀ. ਬਲਵਿੰਦਰ ਸਿੰਘ ਭੀਖੀ ਦੀ ਅਗਵਾਈ ਵਿਚ ਪੂਰੇ ਪੁਲਿਸ ਜ਼ਿਲ੍ਹੇ ਵਿਚ ਸੁਰੱਖਿਆ ਦੇ ਤਕੜੇ ਪ੍ਰਬੰਧ ਸਨ ਅਤੇ ਜ਼ਿਲ੍ਹੇ ਵਿਚ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ |
ਖੰਨਾ ਦੀ ਜਾਮਾ ਮਸਜਿਦ ਵਿਚ ਮਨਾਈ ਈਦ
ਖੰਨਾ, (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਦੀ ਜਾਮਾ ਮਸਜਿਦ ਵਿਖੇ ਈਦ ਉੁਲ ਜੁਹਾ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕ ਦੂਜੇ ਦੇ ਗਲੇ ਮਿਲ ਕੇ ਈਦ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਮੁਲਾਨਾ ਫਾਰੂਖ਼ ਅਹਿਮਦ ਨੇ ਨਵਾਜ਼ ਅਦਾ ਕੀਤੀ | ਇਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਪੀ. ਬਲਵਿੰਦਰ ਸਿੰਘ ਭੀਖੀ ਨੇ ਜਾਇਜ਼ਾ ਲਿਆ | ਇਸ ਮੌਕੇ ਹੱਜ ਕਮੇਟੀ ਪੰਜਾਬ ਦੇ ਮੈਂਬਰ ਰਾਸ਼ਿਦ ਖ਼ਾਨ, ਇਕਬਾਲਦੀਪ ਮਤਾਣੀਆ, ਫਿਰੋਜ਼ ਖ਼ਾਨ, ਇਕਬਾਲ ਮੁਹੰਮਦ, ਇਮਰਾਨ ਕਲੇਰ, ਦਿਲਬਰ ਖਾਨ, ਮਾਨ ਮੰਡੇਰ, ਸ਼ਕੀਲ ਅਹਿਮਦ, ਪ੍ਰਵੀਨ ਖ਼ਾਨ, ਸ਼ੌਕਤ ਸਦੀਕੀ, ਸ਼ਵੇਤ ਸਦੀਕੀ ਆਦਿ ਹਾਜ਼ਰ ਸਨ |
ਈਦ ਦਾ ਤਿਉਹਾਰ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ-ਦਿਲਬਰ ਮੁਹੰਮਦ ਖ਼ਾਨ
31 ਲੋੜਵੰਦਾਂ ਨੂੰ ਦਿੱਤਾ ਇੱਕ ਇੱਕ ਮਹੀਨੇ ਦਾ ਰਾਸ਼ਨ ਤੇ ਨਗਦ ਸਹਾਇਤਾ
ਖੰਨਾ, (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੇ ਨਾਲ ਨਾਲ ਇਲਾਕੇ ਭਰ ਵਿਚ ਮੁਸਲਮਾਨ ਭਾਈਚਾਰੇ ਵਲੋਂ ਬਕਰੀਦ ਦਾ ਤਿਉਹਾਰ ਧੂਮ ਧਾਮ ਦੇ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਇਕੋਲਾਹਾ ਵਿਖੇ ਈਦ ਦੀ ਨਮਾਜ਼ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਨਮਾਜ਼ ਅਤਾ ਕਰਦੇ ਹੋਏ ਦੇਸ਼ ਦੀ ਅਖੰਡਤਾ ਅਤੇ ਸ਼ਾਂਤੀ ਦੇ ਲਈ ਦੁਆ ਕੀਤੀ | ਇਸ ਮੌਕੇ ਜਨਾਬ ਦਿਲਬਰ ਮੁਹੰਮਦ ਖ਼ਾਨ ਵੱਲੋਂ ਇਸ ਮੌਕੇ 31 ਲੋੜਵੰਦ ਪਰਿਵਾਰਾਂ ਨੂੰ ਇੱਕ ਇੱਕ ਮਹੀਨੇ ਦਾ ਰਾਸ਼ਨ ਅਤੇ ਨਗਦ ਸਹਾਇਤਾ ਦੇ ਵੀ ਦਿੱਤੀ | ਹੋਰਨਾਂ ਤੋਂ ਇਲਾਵਾ ਇਸ ਮੌਕੇ ਜਨਾਬ ਹਾਕਮ ਦੀਨ, ਹਨੀਫ਼ ਖ਼ਾਨ ਰਿੰਕੂ, ਆਤਿਸ਼ ਖ਼ਾਨ ਰਾਜੂ, ਰਫ਼ੀਕ ਮੁਹੰਮਦ, ਇਕਬਾਲ ਮੁਹੰਮਦ, ਕਾਲਾ, ਸਾਹਿਬਦੀਨ, ਮਿਰਾਨ ਖਾਨ, ਕਾਲਾ ਮਾਸਟਰ, ਜਾਫ਼ਰ ਅਲੀ, ਹਾਜੀ ਸਾਹਿਬ, ਹੈਪੀ, ਬੱਗਾ ਖਾਨ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਮੁਸਲਮਾਨ ਭਾਈਚਾਰੇ ਦੇ ਲੋਕ ਹਾਜ਼ਰ ਸਨ |
ਲਸਾੜਾ 'ਚ ਧੂਮ-ਧਾਮ ਨਾਲ ਈਦ ਮਨਾਈ
ਮਲੌਦ, (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਲਸਾੜਾ ਵਿਖੇ ਬਕਰੀਦ ਦੇ ਪਵਿੱਤਰ ਤਿਉਹਾਰ ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਨਮਾਜ਼ ਅਦਾ ਕਰਦਿਆਂ ਬੜੀ ਧੂਮ ਧਾਮ ਨਾਲ ਮਨਾਇਆ ਗਿਆ¢ ਇਸ ਸਮੇਂ ਇਮਾਮ ਮੁਹੰਮਦ ਅੰਨਸਰ ਜੀਆ ਨੇ ਨਮਾਜ਼ ਅਦਾ ਕਰਵਾਈ ¢ ਜ਼ਿਲ੍ਹਾ ਸੈਸ਼ਨ ਜੱਜ ਰਾਜਿੰਦਰ ਸਿੰਘ ਰਾਏ ਨੇ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਹਰ ਧਰਮ ਦਾ ਸਾਨੂੰ ਸਤਿਕਾਰ ਕਰਨਾ ਚਾਹੀਦਾ ਹੈ ¢ ਜੱਜ ਹਰਪ੍ਰੀਤ ਸਿੰਘ ਫਿਲੌਰ ਤੇ ਜਨਾਬ ਬਾਦਲ ਦੀਨ ਤਹਿਸੀਲਦਾਰ ਮਲੇਰਕੋਟਲਾ ਨੇ ਵੀ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ¢ ਇਸ ਮੌਕੇ ਮੁਸ਼ਤਾਕ ਖਾਂ, ਜਥੇ: ਮੰਗਤ ਰਾਏ ਸਿੰਘ, ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਗੁਰੀ, ਗੁਰਦੀਪ ਸਿੰਘ, ਬਲਕਾਰ ਸਿੰਘ, ਸਤਵਿੰਦਰ ਸਿੰਘ ਬਿੱਟੂ, ਹਰੀਸ਼ ਕੁਮਾਰ, ਰਾਮ ਸਿੰਘ, ਬਲਵਿੰਦਰ ਸਿੰਘ ਸਮੇਤ ਨੌਜਵਾਨ ਰਵਿਦਾਸ ਸਭਾ ਲਸਾੜਾ ਪੋਹਲੇਵਾਸ ਦੇ ਮੈਂਬਰ ਵੀ ਹਾਜ਼ਰ ਸਨ¢
ਅਹਿਮਦਗੜ੍ਹ ਵਿਖੇ ਧੂਮ ਧਾਮ ਨਾਲ ਮਨਾਈ ਈਦ
ਅਹਿਮਦਗੜ੍ਹ, (ਪੁਰੀ)-ਸ਼ਹਿਰ ਵਿਖੇ ਮੁਸਲਿਮ ਭਾਈਚਾਰੇ ਵਲੋਂ ਧੂਮ ਧਾਮ ਨਾਲ ਈਦ ਦਾ ਤਿਉਹਾਰ ਮਨਾਇਆ ਗਿਆ | ਸ਼ਹਿਰ ਦੇ ਦਹਿਲੀਜ਼ ਰੋਡ ਵਿਖੇ ਸਥਿਤ ਈਦਗਾਹ ''ਚ ਈਦ ਦੀ ਨਮਾਜ਼ ਇਮਾਮ ਨਫ਼ੀਸ ਉਰ ਰਹਿਮਾਨ ਕਰੀਮੀ ਵਲੋਂ ਅਦਾ ਕਰਵਾਈ ਗਈ | ਇਸ ਮੌਕੇ ਇਮਾਮ ਸਾਹਿਬ ਵਲੋਂ ਦੇਸ਼ 'ਚ ਅਮਨ ਸ਼ਾਂਤੀ ਦੀ ਦੁਆ ਕਰਦਿਆਂ ਭਵਿੱਖ 'ਚ ਵੀ ਸਾਰੇ ਤਿਉਹਾਰਾਂ ਨੂੰ ਆਪਸੀ ਮਿਲ ਜੁਲ ਕੇ ਮਨਾਉਣ ਦੀ ਅਪੀਲ ਕੀਤੀ | ਇਸ ਮੌਕੇ ਈਦਗਾਰ ਵਿਖੇ ਵੱਖ-ਵੱਖ ਰਾਜਨੀਤਕ ਤੇ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਥਾਣਾ ਸਿਟੀ ਮੁਖੀ ਅਮਨਦੀਪ ਕੌਰ ਵਲੋਂ ਵੀ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ | ਇਸ ਮੌਕੇ ਸ਼ਹਿਰ ਦੇ ਬਾਜ਼ਾਰ 'ਚ ਖੂਬ ਰੌਣਕ ਦੇਖਣ ਨੂੰ ਮਿਲੀ | ਇਸ ਮੌਕੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ, ਨਗਰ ਕੌਾਸਲ ਪ੍ਰਧਾਨ ਸ਼ਿਰਾਜ਼ ਮੁਹੰਮਦ, ਅਬਦਲ ਗਫੁਰ ਕਾਕਾ ਜ਼ਿਲ੍ਹਾ ਜ. ਸਕੱਤਰ ਸੰਗਰੂਰ ਕਾਂਗਰਸ, ਏ. ਐੱਸ. ਆਈ. ਪ੍ਰਵੀਨ ਕੁਮਾਰ, ਕੌਾਸਲਰ ਈਸਾ ਮੁਹੰਮਦ, ਕੌਾਸਲਰ ਦੀਪਕ ਸ਼ਰਮਾ, ਦਿਲਸ਼ਾਦ, ਮੁਨੀਰ ਮੁਹੰਮਦ, ਮਾਸਟਰ ਰਾਜੇਸ਼ ਸ਼ਰਮਾ, ਅਮਨ ਅਫਰੀਦੀ ਆਦਿ ਨੇ ਵੀ ਵਧਾਈ ਦਿੱਤੀ |

ਈਸੜੂ 'ਚ ਕੀਤੇ ਜਾ ਰਿਹੇ ਇਨਸਾਫ ਮਾਰਚ ਨੂੰ ਹਰ ਹਾਲਤ ਵਿਚ ਸਫਲ ਬਣਾਵਾਗੇ-ਰੁਪਾਲੋਂ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਪੂਰੇ ਪੰਜਾਬ ਵਿਚ ਨਸ਼ਿਆਂ ਦੇ ਕਾਰਨ ਹੋ ਰਹੀਆਂ ਨੌਜਵਾਨ ਮੌਤਾਂ ਦੀ ਅਸਲ ਜ਼ਿੰਮੇਵਾਰ ਪੰਜਾਬ ਸਰਕਾਰ ਹੈ | ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵੋਟਾਂ ਸਮੇਂ ਪਵਿੱਤਰ ਗੁਟਕਾ ਸਾਹਿਬ ਨੂੰ ਮੱਥੇ ਨਾਲ ਲਾ ਕੇ ਨਸ਼ਿਆਂ ...

ਪੂਰੀ ਖ਼ਬਰ »

ਮਲੌਦ ਪੁਲਿਸ ਨੇ ਅੱਜ ਦੇ ਪੰਜਾਬ ਬੰਦ ਤੇ 15 ਅਗਸਤ ਸਬੰਧੀ ਚੌਕਸੀ ਵਧਾਈ

ਮਲੌਦ 12 ਅਗਸਤ (ਦਿਲਬਾਗ ਸਿੰਘ ਚਾਪੜਾ)-ਦਿੱਲੀ ਵਿਚ ਰਵਿਦਾਸ ਭਗਤ ਜੀ ਦਾ ਮੰਦਰ ਢਾਹੁਣ ਦੇ ਰੋਸ ਵਜੋਂ ਪੰਜਾਬ ਵਿਚ ਰਵਿਦਾਸ ਭਾਈਚਾਰੇ ਦੇ ਪੈਰੋਕਾਰਾਂ ਵੱਲੋਂ 13 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਅਤੇ 15 ਅਗਸਤ ਦੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਕੈਨੇਡਾ ਗਏ ਪਰਿਵਾਰ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਬੀਜਾ , 12 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਰੁਪਾਲੋਂ ਦੇ ਇਕ ਫ਼ੌਜੀ ਦੇ ਘਰ ਇਸ ਤੋਂ ਬਾਅਦ ਪਿੰਡ ਰਾਜੇਵਾਲ ਇਕ ਵਰਕਸ਼ਾਪ ਵਿਚ ਹੋਈ ਚੋਰੀ ਦੀਆਂ ਅਜੇ ਚਲ ਹੀ ਰਹੀਆਂ ਸਨ ¢ ਅੱਜ ਪਿੰਡ ਰੁਪਾਲੋਂ ਦੇ ਭੁਪਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਜਿਹੜਾ ਕਿ ਕੈਨੇਡਾ ਆਪਣੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਮੰਦਰ ਢਾਹੁਣ ਿਖ਼ਲਾਫ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਐੱਸ. ਸੀ. ਵਿੰਗ ਵਲੋਂ ਅੱਜ ਧਰਨੇ-ਮਾਨਗੜ੍ਹ

ਕੁਹਾੜਾ, 12 ਅਗਸਤ (ਤੇਲੂ ਰਾਮ ਕੁਹਾੜਾ)-ਦਿੱਲੀ ਵਿਚ ਸ੍ਰੀ ਗੁਰੂ ਰਵੀਦਾਸ ਜੀ ਦਾ ਮੰਦਰ ਢਾਹੇ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਐੱਸ. ਸੀ. ਵਿੰਗ ਵਲੋਂ 13 ਅਗਸਤ ਨੂੰ ਰੋਸ ਧਰਨੇ ਦਿੱਤੇ ਜਾਣਗੇ ¢ ਇਹ ਜਾਣਕਾਰੀ ਮਾਲਵਾ ਜੋਨ ਐੱਸ. ਸੀ. ਵਿੰਗ ਦੇ ਪ੍ਰਧਾਨ ਭਾਗ ਸਿੰਘ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ 4 ਜ਼ਖ਼ਮੀ, ਦੋਵਾਂ ਧਿਰਾਂ ਵਲੋਂ ਇਕ ਦੂਜੇ 'ਤੇ ਕੁੱਟਮਾਰ ਕਰਨ ਦੇ ਦੋਸ਼

ਖੰਨਾ, 12 ਅਗਸਤ ( ਮਨਜੀਤ ਸਿੰਘ ਧੀਮਾਨ)-ਬੀਤੀ ਸ਼ਾਮ ਇੱਥੋਂ ਨੇੜੇ ਪਿੰਡ ਕੌੜੀ ਵਿਖੇ 2 ਆਪਸੀ ਧਿਰਾਂ ਦੀ ਹੋਈ ਲੜਾਈ 'ਚ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਪਹਿਲੀ ਧਿਰ ਦੇ ਰਵੀ ਨੇ ਦੱਸਿਆ ਕਿ ਬੀਤੀ ਸ਼ਾਮ 5 ਵਜੇ ਦੇ ਕਰੀਬ ਮੈਂ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਇਕ ਔਰਤ ਜ਼ਖ਼ਮੀ

ਖੰਨਾ, 12 ਅਗਸਤ ( ਮਨਜੀਤ ਸਿੰਘ ਧੀਮਾਨ)-ਨੇੜਲੇ ਪਿੰਡ ਈਸੜੂ ਵਿਖੇ ਇਕ ਵਿਅਕਤੀ ਵਲੋਂ ਔਰਤ ਨੂੰ ੂ ਇੱਟ ਮਾਰ ਕੇ ਜ਼ਖਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਦਾਖ਼ਲ ਜਸਵੀਰ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਈ ਸੜੂ ਨੇ ਪਿੰਡ ਦੇ ਹੀ ਗੁਆਂਢ ਵਿਚ ਰਹਿੰਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਮਲੌਦ ਦੀ ਮਹੀਨਾਵਾਰ ਮੀਟਿੰਗ

ਮਲੌਦ, 12 ਅਗਸਤ (ਸਹਾਰਨ ਮਾਜਰਾ)-ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਮਲੌਦ ਦੀ ਮਹੀਨਾਵਾਰ ਮੀਟਿੰਗ ਬਾਹਰਲੇ ਸ਼ਿਵ ਮੰਦਰ ਮਲੌਦ ਵਿਖੇ ਸਰਕਲ ਪ੍ਰਧਾਨ ਬਲਦੇਵ ਕ੍ਰਿਸ਼ਨ ਦੀ ਅਗਵਾਈ ਵਿਚ ਹੋਈ ਜਿਸ ਵਿਚ ਪੈਨਸ਼ਨਰਾਂ ਦੀਆਂ ਮੌਜੂਦਾ ਮੰਗਾਂ ਦੇ ਨਾਲ ਰਾਜਨੀਤਿਕ, ਸਮਾਜਿਕ ਤੇ ...

ਪੂਰੀ ਖ਼ਬਰ »

ਗੂੰਗੀਆਂ ਬੋਲੀਆਂ ਸਰਕਾਰਾਂ ਨੂੰ ਜਗਾਉਣ ਲਈ ਨਸ਼ਿਆਂ ਿਖ਼ਲਾਫ਼ ਖਟਕੜ ਕਲਾਂ ਤੋਂ 15 ਨੂੰ ਹੋਵੇਗਾ ਆਗਾਜ਼-ਸੇਖੋਂ

ਲੁਧਿਆਣਾ 'ਚ ਆਜ਼ਾਦੀ ਦਿਵਸ 'ਤੇ ਕਰਾਂਗੇ ਵਿਰੋਧ ਮਲੌਦ, 12 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਹਰਨੇਕ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਿਆਂ ਿਖ਼ਲਾਫ਼ ਅਗਾਜ਼ 15 ਅਗਸਤ ਆਜ਼ਾਦੀ ਦਿਵਸ ਵਾਲੇ ਦਿਨ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਨੂੰ ਧਿਆਨ ਵਿਚ ਰੱਖਦਿਆਂ ਰੇਲਵੇ ਯਾਤਰੀਆਂ ਦੀ ਜਾਂਚ

ਦੋਰਾਹਾ, 12 ਅਗਸਤ (ਜਸਵੀਰ ਝੱਜ)-ਦੇਸ਼ ਵਿਚ ਆਜ਼ਾਦੀ ਜਸ਼ਨਾਂ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੇਲਵੇ ਸਟੇਸ਼ਨ ਦੋਰਾਹਾ ਤੇ ਅੱਜ ਰੇਲਵੇ ਯਾਤਰੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ | ਇਸ ਤਲਾਸ਼ੀ ਮੁਹਿੰਮ ਵਿਚ ਐੱਸ.ਐੱਚ.ਓ. ਜੀ.ਆਰ.ਪੀ. ਸਰਹਿੰਦ ਇੰਸਪੈਕਟਰ ਚਰਨਦੀਪ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਸੰਤ ਬਾਬਾ ਬਲਜਿੰਦਰ ਸਿੰਘ ਵਲੋਂ ਬੂਟੇ ਲਗਾਉਣ ਦੀ ਆਰੰਭਤਾ

ਜੌੜੇਪੁਲ ਜਰਗ, 12 ਅਗਸਤ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਸਮਰਪਿਤ ਬੂਟੇ ਲਗਾਉਣ ਦੀ ਆਰੰਭਤਾ ਕੀਤੀ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਦੇ ਸਮਾਗਮ ਸ਼ੁਰੂ

ਬੀਜਾ, 12 ਅਗਸਤ (ਕਸ਼ਮੀਰ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦਾ ਸਲਾਨਾ ਜੋੜ ਮੇਲੇ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਆਰੰਭ ਹੋ ਗਏ ਹਨ¢ ਹੈੱਡ ...

ਪੂਰੀ ਖ਼ਬਰ »

ਵਾਰਡ ਨੰ. 2 ਵਿਚ ਤੀਆਂ ਦਾ ਤਿਉਹਾਰ ਮਨਾਇਆ

ਮਲੌਦ, 12 ਅਗਸਤ (ਦਿਲਬਾਗ ਸਿੰਘ ਚਾਪੜਾ)-ਕਸਬਾ ਮਲੌਦ ਦੇ ਵਾਰਡ ਨੰ. 2 ਵਿਚ ਭਾਵਾਧਸ ਪਾਇਲ ਦੇ ਚੇਅਰਮੈਨ ਪਰਮਿੰਦਰ ਸਿੰਘ ਮਨੀ ਮਲੌਦ ਅਤੇ ਕੌਾਸਲਰ ਅਵਤਾਰ ਸਿੰਘ ਭੋਲਾ ਦੀ ਅਗਵਾਈ ਵਿਚ ਵਾਰਡ ਦੀਆਂ ਇਸਤਰੀਆਂ ਅਤੇ ਮੁਟਿਆਰਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਦੇਰ ਰਾਤ ਕਿਸੇ ਅਣਜਾਣ ਸ਼ਖ਼ਸ ਦੀ ਦਹਿਸ਼ਤ ਨੇ ਗੁਰਾਂ ਕਾਲੋਨੀ ਵਾਸੀਆ ਦੀ ਉਡਾਈ ਨੀਂਦ

ਮਾਛੀਵਾੜਾ ਸਾਹਿਬ, 12 ਅਗਸਤ (ਮਨੋਜ ਕੁਮਾਰ)-ਬੀਤੀ ਰਾਤ ਕਰੀਬ 10 ਵਜੇ ਗੁਰਾਂ ਕਾਲੋਨੀ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ | ਜਦੋਂ ਇਸੇ ਕਾਲੋਨੀ ਦੇ ਵਸਨੀਕ ਦੇ ਘਰ ਕਿਸੇ ਅਣਜਾਣ ਵਿਅਕਤੀ ਦੀ ਆਹਟ ਨੇ ਪਰਿਵਾਰਕ ਮੈਂਬਰਾਂ ਨੂੰ ਭਾਜੜਾਂ ਪਾ ਦਿੱਤੀਆਂ | ਹਾਲਾਂਕਿ ਉਸ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਵਲੋਂ ਪਿੰਡ ਰੋਹਣੋਂ ਦੇ ਪੰਚਾਇਤ ਘਰ ਦਾ ਉਦਘਾਟਨ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਪਿੰਡ ਰੋਹਣੋਂ ਕਲਾਂ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣਾਏ ਗਏ ਆਧੁਨਿਕ ਸਹੂਲਤਾਂ ਨਾਲ ਲੈਸ ਪੰਚਾਇਤ ਘਰ ਦਾ ਉਦਘਾਟਨ ਵਿਧਾਇਕ ਗੁਰਕੀਰਤ ਸਿੰਘ ਨੇ ਕੀਤਾ | ਇਸ ਮੌਕੇ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ, ਯੂਥ ਕਾਂਗਰਸ ...

ਪੂਰੀ ਖ਼ਬਰ »

ਰਵਿਦਾਸ ਮੰਦਰ ਢਾਹੁਣ ਿਖ਼ਲਾਫ਼ ਅਕਾਲੀ ਦਲ ਦੇ ਐੱਸ. ਸੀ. ਵਿੰਗ ਵਲੋਂ ਰੋਸ ਪ੍ਰਗਟ

ਸਮਰਾਲਾ, 12ਅਗਸਤ (ਬਲਜੀਤ ਸਿੰਘ ਬਘੌਰ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੀ ਮੀਟਿੰਗ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਗੁਰਮੀਤ ਸਿੰਘ ਭੌਰਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦਿੱਲੀ ਵਿਚ ਪ੍ਰਾਚੀਨ ਰਵਿਦਾਸ ਮੰਦਰ ਦੀ ਇਮਾਰਤ ਢਾਹੁਣ ਦੇ ਫ਼ੈਸਲੇ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਬੂਟੇ ਲਗਾਏ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਖੰਨਾ ਦੇ ਐੱਨ. ਐੱਸ. ਐੱਸ. ਵਿੰਗ ਵਲੋਂ ਵਾਤਾਵਰਨ ਦੇ ਬਚਾਓ ਲਈ ਕੈਂਪਸ ਵਿਚ ਬੂਟੇ ਲਗਾਏ ਗਏ | ਇਸ ਮੌਕੇ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਦੀ ਅਗਵਾਈ ਵਿਚ ਕੈਂਪਸ ਬੂਟੇ ਲਗਾ ਕੇ ...

ਪੂਰੀ ਖ਼ਬਰ »

ਗੜ੍ਹੀ ਤਰਖਾਣਾਂ 'ਚ ਮੁਟਿਆਰਾਂ ਨੇ ਲਗਾਈਆਂ ਤੀਆਂ ਦੀਆਂ ਰੌਣਕਾਂ

ਮਾਛੀਵਾੜਾ ਸਾਹਿਬ, 12 ਅਗਸਤ (ਸੁਖਵੰਤ ਸਿੰਘ ਗਿੱਲ)-ਨੇੜਲੇ ਪਿੰਡ ਗੜ੍ਹੀ ਤਰਖਾਣਾਂ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀ ਸੱਥ ਦੇ ਪਿੱਪਲ ਹੇਠਾਂ ਇਕੱਠੀਆਂ ਹੋਈਆਂ ਪਿੰਡ ਦੀਆਂ ਮੁਟਿਆਰਾਂ ਨੇ ਤੀਆਂ ਦਾ ਤਿਉਹਾਰ ਮਨਾਉਂਦਿਆਂ ...

ਪੂਰੀ ਖ਼ਬਰ »

ਮੈਨੂੰ ਮਾਰਨ ਦੇ ਇਰਾਦੇ ਨਾਲ ਮਹਿੰਦਰਾ ਪਿੱਕਅਪ ਜੀਪ ਨੂੰ ਦੁਕਾਨ 'ਚ ਵਾੜਿਆ-ਦੁਕਾਨ ਮਾਲਕ

ਅਹਿਮਦਗੜ੍ਹ, 12 ਅਗਸਤ (ਪੁਰੀ)-ਸਥਾਨਕ ਦਾਣਾ ਮੰਡੀ ਅੰਦਰ ਬੀਤੀ ਰਾਤ ਇੱਕ ਤੇਜ ਰਫ਼ਤਾਰ ਟੈਂਪੂ ਇਕ ਆੜ੍ਹਤ ਦੀ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਜਾ ਵੜਿਆ | ਇਸੇ ਸਬੰਧੀ ਦੁਕਾਨ ਦੇ ਮਾਲਕ ਰਵਿੰਦਰ ਸਿੰਘ ਰੌਮੀ ਛਪਾਰ ਨੇ ਥਾਣੇ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਇਹ ਘਟਨਾ ਇਕ ...

ਪੂਰੀ ਖ਼ਬਰ »

ਜੋਗੀ ਪੀਰ ਗਊਸ਼ਾਲਾ ਵਿਚ ਚਾਰੇ ਦਾ ਸੰਕਟ ਬਰਕਰਾਰ, ਸਮਾਜ ਸੇਵੀਆਂ ਵਲੋਂ ਪਿੰਡਾਂ ਵਿਚੋਂ ਇਕੱਠਾ ਕਰਨਾ ਸ਼ੁਰੂ

ਸਮਰਾਲਾ, 12 ਅਗਸਤ (ਬਲਜੀਤ ਸਿੰਘ ਬਘੌਰ)-ਜੋਗੀ ਪੀਰ ਗਊਸ਼ਾਲਾ ਕਮੇਟੀ ਅਤੇ ਸ਼ਹਿਰ ਦੇ ਸਮਾਜ ਸੇਵੀਆਂ ਦੇ ਸਹਿਯੋਗ ਸਦਕਾ ਚਲਾਈ ਜਾ ਰਹੀ ਖੰਨਾ ਰੋਡ ਤੇ ਗਊਸ਼ਾਲਾ ਵਿਚ ਇਸ ਸਾਲ ਚਾਰੇ ਦਾ ਘਾਟ ਦਾ ਸੰਕਟ ਚਲ ਰਿਹਾ ਹੈ ਅਤੇ ਸਮਾਜਸੇਵੀ ਨੌਜਵਾਨਾਂ ਵਲੋਂ ਚਾਰੇ ਦਾ ਸੰਕਟ ਦੂਰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਦੋਰਾਹਾ ਬਰਾਂਚ ਦਾ ਨਤੀਜਾ ਰਿਹਾ ਸ਼ਾਨਦਾਰ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਦੀ ਦੋਰਾਹਾ ਬਰਾਂਚ ਜਿੱਥੇ ਆਈਲੈਟਸ ਅਤੇ ਵੀਜ਼ਾ ਸਬੰਧੀ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਉੱਥੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਵੀ ਸਵਾਰ ਚੁੱਕੀ ਹੈ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਜ਼ਲਿ੍ਹਆਂਵਾਲਾ ਬਾਗ ਸ਼ਤਾਬਦੀ ਸਮਾਰੋਹ ਕਰਵਾਇਆ

ਦੋਰਾਹਾ, 12 ਅਗਸਤ (ਪੱਤਰ ਪ੍ਰੇਰਕ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਦੋਰਾਹਾ ਇਕਾਈ ਵਲੋਂ ਜ਼ਲਿ੍ਹਆਂਵਾਲਾ ਬਾਗ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਤਹਿਤ ਕੱਲ੍ਹ ਇੱਥੋਂ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਦੋਰਾਹਾ ਤੋਂ ਇਲਾਵਾ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਦਵਾਈ ਵਿਕ੍ਰੇਤਾਵਾਂ ਨਾਲ ਮੀਟਿੰਗ

ਮਾਛੀਵਾੜਾ ਸਾਹਿਬ, 12 ਅਗਸਤ (ਸੁਖਵੰਤ ਸਿੰਘ ਗਿੱਲ) : ਸੂਬੇ 'ਚ ਬਾਹਰਲੇ ਰਾਜਾਂ ਤੋਂ ਖੇਤੀਬਾੜੀ ਲਈ ਇਸਤੇਮਾਲ ਕੀਤੀਆਂ ਜਾ ਰਹੀਆਂ ਜਾਅਲੀ ਦਵਾਈਆਂ ਦੇ ਕਾਰੋਬਾਰ ਨੂੰ ਰੋਕਣ ਹਿਤ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.ਬਲਦੇਵ ਸਿੰਘ ਨੇ ਖੇਤੀਬਾੜੀ ਦਵਾਈ ...

ਪੂਰੀ ਖ਼ਬਰ »

ਬਾਬੀ ਤੇ ਸ਼ਾਹੀ ਦੁਸਹਿਰਾ ਕਮੇਟੀ ਦੇ ਦੁਬਾਰਾ ਪ੍ਰਧਾਨ ਤੇ ਜਨਰਲ ਸਕੱਤਰ ਬਣੇ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਦਸਹਿਰਾ ਕਮੇਟੀ ਖੰਨਾ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਪ੍ਰਧਾਨ ਵਿਸ਼ਾਲ ਬਾਬੀ ਅਤੇ ਮੌਜੂਦਾ ਜਨਰਲ ਸਕੱਤਰ ਰਾਕੇਸ਼ ਸ਼ਾਹੀ ਦੋਵਾਂ ਨੂੰ ਫਿਰ ਤੋਂ ਅਗਲੇ ਦੋ ਸਾਲਾਂ ਲਈ ਪ੍ਰਧਾਨ ਅਤੇ ਜਨਰਲ ਸਕੱਤਰ ਚੁਣ ਲਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਨਕਲੀ ਕੀੜੇਮਾਰ ਦਵਾਈਆਂ ਦੀ ਵਰਤੋਂ ਤੋ ਪਰਹੇਜ਼ ਕਰਨ-ਡਾ: ਬਲਦੇਵ ਸਿੰਘ

ਸਮਰਾਲਾ, 12 ਅਗਸਤ (ਸੁਰਜੀਤ ਸਿੰਘ)-ਕਿਸਾਨ ਬਾਹਰਲੇ ਸੂਬਿਆਂ ਤੋਂ ਧੜਾਧੜ ਆ ਰਹੀ ਸਸਤੀਆਂ ਅਤੇ ਨਕਲੀ ਕੀੜੇਮਾਰ ਦਵਾਈਆਂ ਕਾਰਟਾਪ, ਫਰਟੇਰਾ, ਰੀਜੈਂਟ, ਕੋਰਾਜ਼ਨ ਦੀ ਵਰਤੋਂ ਤੋਂ ਪਰਹੇਜ਼ ਕਰਨ¢ ਇਹ ਮਸ਼ਵਰਾ ਜ਼ਿਲ੍ਹਾ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ...

ਪੂਰੀ ਖ਼ਬਰ »

ਸਰਕਾਰੀ ਟੈਂਕੀ ਵਿਚੋਂ ਅਕਸਰ ਬਰਬਾਦ ਹੁੰਦੈ ਹਜ਼ਾਰਾਂ ਲੀਟਰ ਪਾਣੀ

ਮਾਛੀਵਾੜਾ ਸਾਹਿਬ, 12 ਅਗਸਤ (ਮਨੋਜ ਕੁਮਾਰ)-ਆਮ ਲੋਕਾਂ ਨੂੰ ਪਾਣੀ ਬਚਾਓ ਦੇ ਵੱਡੇ-ਵੱਡੇ ਸੰਦੇਸ਼ ਦੇਣ ਵਾਲਾ ਸਰਕਾਰੀ ਅਦਾਰਾ ਹੀ ਖ਼ੁਦ ਪਾਣੀ ਦੀ ਵੱਡੀ ਬਰਬਾਦੀ ਦਾ ਅਜਿਹਾ ਮੰਜਰ ਪੇਸ਼ ਕਰ ਰਿਹਾ ਹੈ ਕਿ ਅਕਸਰ ਹਜ਼ਾਰਾਂ ਲੀਟਰ ਪਾਣੀ ਬਿਨਾਂ ਵਜ੍ਹਾ ਬੇਕਾਰ ਹੋ ਜਾਂਦਾ ...

ਪੂਰੀ ਖ਼ਬਰ »

ਪਿੰਡ ਸ਼ਮਸਪੁਰ ਵਿਚ ਤੀਆਂ ਦਾ ਤਿਉਹਾਰ ਮਨਾਇਆ

ਸਮਰਾਲਾ, 12 ਅਗਸਤ (ਸੁਰਜੀਤ ਸਿੰਘ)-ਪਿੰਡ ਸਮਸ਼ਪੁਰ ਵਿਖੇ ਤੀਆਂ ਦਾ ਤਿਉਹਾਰ ਸਰਪੰਚ ਅਵਤਾਰ ਸਿੰਘ ਸੋਮਾ ਦੀ ਅਗਵਾਈ ਵਿਚ ਸਾਂਝੇ ਤੌਰ 'ਤੇ ਮਨਾਇਆ ਗਿਆ¢ ਰੰਗ ਬਿਰੰਗੀਆਂ ਪੋਸ਼ਾਕਾਂ ਵਿਚ ਸਜੇ ਬੱਚੇ ਅਤੇ ਮੁਟਿਆਰਾਂ ਨੇ ਇਸ ਮੌਕੇ ਤਿਉਹਾਰ ਦਾ ਖੂਬ ਆਨੰਦ ਮਾਣਿਆ¢ਇਸ ...

ਪੂਰੀ ਖ਼ਬਰ »

ਬੈਂਕ ਆਫ਼ ਇੰਡੀਆ ਬਰਾਂਚ ਮਲੌਦ ਦੀ 50ਵੀਂ ਵਰੇ੍ਹਗੰਢ ਮਨਾਈ

ਮਲੌਦ, 12 ਅਗਸਤ (ਦਿਲਬਾਗ ਸਿੰਘ ਚਾਪੜਾ)-ਬੈਂਕ ਆਫ਼ ਇੰਡੀਆ ਦੀ ਮਲੌਦ ਸ਼ਾਖਾ ਦੀ 50ਵੀਂ ਵਰੇ੍ਹਗੰਢ ਚੀਫ਼ ਮੈਨੇਜਰ ਗਜਿੰਦਰ ਸਿੰਘ ਦੀ ਅਗਵਾਈ ਵਿਚ ਮਨਾਈ ਗਈ ਜਿਸ ਵਿਚ ਲੁਧਿਆਣਾ ਜੋਨ ਦੇ ਜ਼ੋਨਲ ਮੈਨੇਜਰ ਕੁਲਦੀਪ ਜਿੰਦਲ, ਏਰੀਆ ਮੈਨੇਜਰ ਦਵਿੰਦਰ ਗੁਪਤਾ, ਏ. ਆਈ. ਬੀ. ਓ. ਸੀ. ...

ਪੂਰੀ ਖ਼ਬਰ »

ਕੋਟਲੀ ਨੇ ਪਿੰਡ ਕਿਸ਼ਨਗੜ੍ਹ ਵਿਖੇ ਬੀਜਾ ਇਲਾਕੇ ਦੇ ਵਰਕਰਾਂ ਨੂੰ ਸ਼ਹੀਦੀ ਕਾਨਫ਼ਰੰਸ ਲਈ ਲਾਮਬੰਦ ਕੀਤਾ

ਬੀਜਾ, 12 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-15 ਅਗਸਤ ਨੂੰ ਪਿੰਡ ਈਸੜੂ ਵਿਖੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਤੇ ਸਹੀਦ ਭੁਪਿੰਦਰ ਸਿੰਘ ਦੀ ਯਾਦ ਵਿਚ ਪਿੰਡ ਈਸੜੂ ਵਿਖੇ ਰਾਜ ਪੱਧਰੀ ਸ਼ਹੀਦੀ ਕਾਨਫ਼ਰੰਸ ਨੂੰ ਸਫਲ ਬਣਾਉਣ ਲਈ ਬਲਾਕ ਕਾਂਗਰਸ ਦੇ ਪ੍ਰਧਾਨ ਬੇਅੰਤ ਸਿੰਘ ...

ਪੂਰੀ ਖ਼ਬਰ »

ਖੰਨਾ ਦੇ ਪ੍ਰਸਿੱਧ ਸ਼ਾਇਰ ਧਰਮਿੰਦਰ ਸ਼ਾਹਿਦ ਦੀ ਕਿਤਾਬ 'ਅਤਰਦਾਨੀ' ਰਿਲੀਜ਼

ਖੰਨਾ, 12 ਅਗਸਤ (ਅਜੀਤ ਬਿਊਰੋ)-ਸਾਹਿਤਕ ਅਦਾਰੇ ਕਵਿਤਾ ਕਥਾ ਕਾਰਵਾਂ ਵਲੋਂ ਸਥਾਨਕ ਪੰਜਾਬੀ ਭਵਨ ਵਿਖੇ 'ਸਾਵਨ ਕਵੀ ਦਰਬਾਰ' ਕਰਵਾਇਆ ਗਿਆ | ਜਿਸ ਵਿਚ ਖੰਨਾ ਦੇ ਉੱਘੇ ਸ਼ਾਇਰ ਧਰਮਿੰਦਰ ਸ਼ਾਹਿਦ ਦੇ ਨਵਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ Tਅਤਰਦਾਨੀ'' ਦੀ ਘੁੰਡ ਚੁਕਾਈ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਆਰੰਭ

ਅਹਿਮਦਗੜ੍ਹ, 12 ਅਗਸਤ (ਪੁਰੀ, ਸੋਢੀ)-ਵਾਤਾਵਰਣ ਪ੍ਰਤੀ ਚਿੰਤਤ ਸਥਾਨਕ ਸਮਾਜ ਸੇਵਾ ਸੁਸਾਇਟੀ ਨੇ ਨਿਵੇਕਲਾ ਉਪਰਾਲਾ ਕਰਦਿਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਲਾਕੇ ਵਿਚ ਵੱਡੇ ਪੱਧਰ 'ਤੇ ਬੂਟੇ ਲਗਾਉਣ ਦੀ ਮੁਹਿੰਮ ਆਰੰਭ ਕੀਤੀ ...

ਪੂਰੀ ਖ਼ਬਰ »

ਪੀ. ਪੀ. ਐੱਸ. ਸੀ. ਮੈਂਬਰ ਇੰਜੀ: ਬਿਕਰਮਜੀਤ ਸਿੰਘ ਖ਼ਾਲਸਾ ਆਪਣੇ ਜੱਦੀ ਨਗਰ ਰੋੜੀਆਂ ਪੁੱਜੇ, ਸਨੇਹੀਆਂ ਵਲੋਂ ਨਿੱਘਾ ਸਵਾਗਤ

ਮਲੌਦ, 12 ਅਗਸਤ (ਸਹਾਰਨ ਮਾਜਰਾ)-ਪੰਜਾਬ ਦੇ ਮਰਹੂਮ ਕੈਬਨਿਟ ਮੰਤਰੀ ਮਾਣ-ਮੱਤੀ ਸ਼ਖ਼ਸੀਅਤ ਸ: ਬਸੰਤ ਸਿੰਘ ਖ਼ਾਲਸਾ ਦੇ ਸਪੁੱਤਰ ਇੰਜੀ: ਬਿਕਰਮਜੀਤ ਸਿੰਘ ਖ਼ਾਲਸਾ ਮੈਂਬਰ ਪੰਜਾਬ ਪਬਲਿਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਆਪਣੇ ਨਿੱਜੀ ਮਿੱਤਰ ਸਾਬਕਾ ਚੇਅਰਮੈਨ ਅਮਰੀਕ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਸਾਹਨੇਵਾਲ ਵਿਖੇ ਮਾਪਿਆਂ ਲਈ ਓਰੀਐਾਟੇਸ਼ਨ ਸੈਸ਼ਨ

ਸਾਹਨੇਵਾਲ, 12 ਅਗਸਤ (ਹਰਜੀਤ ਸਿੰਘ ਢਿੱਲੋਂ)-ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਸਾਹਨੇਵਾਲ ਦੀ ਪ੍ਰਬੰਧਕੀ ਕਮੇਟੀ ਵਲੋਂ ਬੱਚਿਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਦੇ ਉਪਰਾਲਿਆਂ ਸਬੰਧੀ ਵਿਚਾਰ ਚਰਚਾ ਕਰਨ ਹਿਤ ਸਮੇਂ ਸਮੇਂ ਓਰੀਐੱਨਟੇਸ਼ਨ ਸੈਸ਼ਨ ਕਰਵਾਏ ਜਾਣ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਦੀ ਅਗਵਾਈ 'ਚ ਪਾਠਕ ਨੇ ਲਵਾਇਆ ਆਯੁਸ਼ਮਾਨ ਯੋਜਨਾ ਦਾ ਕੈਂਪ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਆਯੂੁਸ਼ਮਾਨ ਯੋਜਨਾ ਅਧੀਨ ਵਾਰਡ ਨੰਬਰ 28, 30, 31 ਦਾ ਸਾਂਝਾ ਕੈਂਪ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਬਲਾਕ ਕਾਂਗਰਸ ਪ੍ਰਧਾਨ ਜਤਿੰਦਰ ਪਾਠਕ ਦੀ ਦੇਖ ਰੇਖ ਵਿਚ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਜੀ ਵਿਖੇ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਪੰਜਾਬ ਟੇਬਲ ਟੈਨਿਸ ਰੈਕਿੰਗ ਦੇ ਫਾਈਨਲ ਵਿਚ ਨੇਹਾ, ਯਾਸ਼ੀ ਤੇ ਨਿਖਿਲ ਪੁੱਜੇ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਦੂਜੇ ਪੰਜਾਬ ਸਟੇਟ ਟੇਬਲ ਟੈਨਿਸ ਰੈਕਿੰਗ ਟੂਰਨਾਮੈਂਟ ਦੇ ਦੂਜੇ ਦਿਨ ਵੱਡੀ ਗਿਣਤੀ ਵਿਚ ਪਹੁੰਚੇ ਖਿਡਾਰੀਆਂ ਨੇ ਆਪਣੇ ਜੌਹਰ ਦਿਖਾਏ | ਮੁੱਖ ਮਹਿਮਾਨ ਦਿਵਿਆਸ਼ੂ ਮਹਿਤਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਪਾਵਰਕਾਮ ਕੰਪਲੈਕਸ 'ਚ 225 ਬੂਟੇ ਲਗਾਏ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਤੇ ਪਾਵਰਕਾਮ ਵੱਲੋਂ ਮਿਸ਼ਨ ਤੰਦਰੁਸਤ ਮੁਹਿੰਮ ਤਹਿਤ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਐੱਸ. ਈ. ਇੰਜ. ਚਰਨਜੀਤ ਸਿੰਘ ਬਰਾੜ ਤੇ ਐਕਸੀਅਨ ਇੰਜ. ਗੁਰਵਿੰਦਰ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਫ਼ਤਹਿਗੜ੍ਹ ਜੱਟਾਂ 'ਚ ਮਨਾਇਆ ਤੀਆਂ ਦਾ ਤਿਉਹਾਰ

ਮਾਛੀਵਾੜਾ ਸਾਹਿਬ, 12 ਅਗਸਤ (ਮਨੋਜ ਕੁਮਾਰ)-ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਜੱਟਾਂ ਵਿਖੇ ਪਿ੍ੰਸੀਪਲ ਕੁਲਦੀਪ ਗਿੱਲ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬੀ ਸਭਿਆਚਾਰ ਨਾਲ ਜੁੜੇ ਰਹਿਣ ਅਤੇ ...

ਪੂਰੀ ਖ਼ਬਰ »

ਕਨੇਚ ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਲੈਂਟਰ ਪਾਇਆ

ਸਾਹਨੇਵਾਲ, 12 ਅਗਸਤ (ਹਰਜੀਤ ਸਿੰਘ ਢਿੱਲੋਂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਕਨੇਚ ਦੇ ਪ੍ਰਬੰਧਕਾਂ ਵਲੋਂ ਸੰਗਤ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਲੈਂਟਰ ਪਾਇਆ ਗਿਆ, ਜਿਸ ਦੀ ਸ਼ੁਰੂਆਤ ਸੰਤ ਬਾਬਾ ਰਤਨ ਸਿੰਘ ਅਤਰਸਰ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਡਾਇਰੈਕਟਰ ਦੇ ਦਫ਼ਤਰ ਵਿਖੇ ਦੇਵਾਂਗੇ ਧਰਨਾ-ਡਾ.ਗੁਰਚਰਨ ਸਿੰਘ

ਮਾਛੀਵਾੜਾ ਸਾਹਿਬ, 12 ਅਗਸਤ (ਸੁਖਵੰਤ ਸਿੰਘ ਗਿੱਲ)-ਵੈਟਰਨਰੀ ਅਫ਼ਸਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਮੀਟਿੰਗ ਡਾ.ਗੁਰਚਰਨ ਸਿੰਘ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੰਜਾਬ ਭਰ ਦੇ ਵੈਟਰਨਰੀ ਅਧਿਕਾਰੀ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਵਾਰਡ 3 ਤੇ 6 ਵਿਚ ਤੀਆਂ ਤੀਜ ਦੀਆਂ ਦਾ ਮੇਲਾ ਲਗਾਇਆ

ਮਲੌਦ, 12 ਅਗਸਤ (ਸਹਾਰਨ ਮਾਜਰਾ)-ਪੰਜਾਬੀ ਸਭਿਆਚਾਰ ਵਿਚੋਂ ਅਲੋਪ ਹੁੰਦੇ ਜਾ ਰਹੇ ਪੁਰਾਤਨ ਤਿਉਹਾਰ ਮੁੜ ਸੁਰਜੀਤ ਕਰਨ ਦੀ ਕੜੀ ਤਹਿਤ ਸਾਉਣ ਦੇ ਮਹੀਨੇ ਵਿਚ ਸਾਂਝੇ ਤੌਰ ਤੇ ਵਾਰਡ ਨੰਬਰ 3 ਅਤੇ 6 ਦੀਆਂ ਲੜਕੀਆਂ ਅਤੇ ਔਰਤਾਂ ਵੱਲੋਂ ਬੋਹੜਾਂ ਪਿੱਪਲਾਂ ਦੇ ਦਰਖਤਾਂ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX