ਤਾਜਾ ਖ਼ਬਰਾਂ


ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  8 minutes ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  16 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  39 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  48 minutes ago
ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ...
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ...
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 1 hour ago
ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ...
ਮਿਆਂਮਾਰ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 2 hours ago
ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ...
ਨਾਗਾਲੈਂਡ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 2 hours ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 3 hours ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 3 hours ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  1 day ago
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  1 day ago
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  1 day ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਗੱਲਬਾਤ
. . .  1 day ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਜਲੰਧਰ

ਸ਼ਾਂਤਮਈ ਹੋਵੇਗਾ ਅੱਜ ਦਾ ਬੰਦ, ਆਗੂਆਂ ਨੇ ਦਿੱਤਾ ਭਰੋਸਾ

ਜਲੰਧਰ, 12 ਅਗਸਤ (ਸ਼ਿਵ)- ਦਿੱਲੀ ਵਿਚ ਗੁਰੂ ਰਵਿਦਾਸ ਜੀ ਦਾ ਮੰਦਿਰ ਤੋੜੇ ਜਾਣ ਤੋਂ ਨਾਰਾਜ਼ ਰਵਿਦਾਸੀਆ ਸਮਾਜ ਵੱਲੋਂ 13 ਅਗਸਤ ਨੂੰ ਸੱਦੇ ਗਏ ਸ਼ਾਂਤਮਈ ਬੰਦ ਰੱਖਣ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੱਦੀ ਮੀਟਿੰਗ ਵਿਚ ਸਿਆਸੀ ਪਾਰਟੀਆਂ ਦੇ ਕੁਝ ਆਗੂ ਉਸ ਵੇਲੇ ਨਾਰਾਜ਼ ਹੋ ਗਏ ਜਦੋਂ ਕਈਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮੰਦਰ ਢਾਹੁਣ ਦੀ ਕਾਰਵਾਈ ਕਰਵਾਈ ਗਈ ਹੈ | ਇਸੇ ਦੌਰਾਨ ਨਾਅਰੇਬਾਜ਼ੀ ਹੋਈ | ਇਸ ਬਾਰੇ ਆਗੂਆਂ ਨੂੰ ਬਾਅਦ ਵਿਚ ਪੁਲਿਸ ਅਧਿਕਾਰੀਆਂ ਨੇ ਸ਼ਾਂਤ ਕੀਤਾ | ਨਾਰਾਜ਼ ਆਗੂਆਂ ਦਾ ਕਹਿਣਾ ਸੀ ਕਿ ਇਸ ਤਰਾਂ ਦੇ ਕਿਸੇ ਪਾਰਟੀ ਦੇ ਦੋਸ਼ ਨਹੀਂ ਲਗਾਉਣੇ ਚਾਹੀਦੇ | ਮੀਟਿੰਗ ਵਿਚ ਰਵਿਦਾਸੀਆ ਸਮਾਜ ਤੋਂ ਇਲਾਵਾ ਬਾਲਮੀਕਿ ਸਮਾਜ ਦੇ ਕਈ ਆਗੂ ਮੌਜੂਦ ਸਨ ਜਿਨ੍ਹਾਂ ਨੇ ਸਾਰਿਆਂ ਨੂੰ ਬੰਦ ਨੂੰ ਸ਼ਾਂਤਮਈ ਰੱਖਣ ਦਾ ਸੱਦਾ ਦਿੱਤਾ | ਇਸ ਬਾਰੇ ਜਦੋਂ ਮੀਟਿੰਗ ਚੱਲ ਰਹੀ ਸੀ ਤਾਂ ਮੀਟਿੰਗ ਵਿਚ ਕੁਝ ਆਗੂਆਂ ਨੇ ਜਦੋਂ ਕਿਹਾ ਕਿ ਦਿੱਲੀ ਵਿਚ ਮੰਦਿਰ ਢਾਹੁਣ ਦਾ ਕੰਮ ਭਾਜਪਾ ਆਗੂਆਂ ਨੇ ਕਰਵਾਇਆ ਹੈ ਤਾਂ ਭਾਜਪਾ ਆਗੂ ਦੀਪਕ ਤੇਲੂ ਨੇ ਇਕ ਆਗੂ ਨਾਲ ਨਾਰਾਜ਼ਗੀ ਜ਼ਾਹਰ ਕੀਤੀ ਕਿ ਇਹ ਕੰਮ ਭਾਜਪਾ ਨੇ ਨਹੀਂ ਕੀਤਾ ਹੈ | ਦੀਪਕ ਤੇਲੂ ਦਾ ਕਹਿਣਾ ਹੈ ਕਿ ਇਸ ਮੀਟਿੰਗ ਵਿਚ ਸਮਾਜ ਦੇ ਜਿਹੜੇ ਆਗੂ ਆਏ ਹਨ, ਉਹ ਕਿਸੇ ਨੇ ਕਿਸੇ ਪਾਰਟੀ ਨਾਲ ਸਬੰਧ ਰੱਖਦੇ ਹਨ ਪਰ ਇਸ ਵੇਲੇ ਸਿਰਫ਼ ਸਮਾਜ ਦੇ ਹਿੱਤ ਦੀ ਗੱਲ ਕਰਨੀ ਹੈ | ਇਸ ਕਰਕੇ ਕਿਸੇ ਤਰਾਂ ਦੀ ਕੋਈ ਟਿੱਪਣੀ ਨਾ ਕੀਤੀ ਜਾਵੇ | ਦੀਪਕ ਤੇਲੂ ਨੂੰ ਪੁਲਿਸ ਮੁਲਾਜ਼ਮ ਨੇ ਪਾਸੇ ਕਰਵਾਇਆ | ਜਦੋਂ ਮੀਟਿੰਗ ਵਿਚ ਇਸ ਨੂੰ ਲੈ ਕੇ ਕੁਝ ਹੰਗਾਮਾ ਹੋਇਆ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਆਗੂਆਂ ਨੂੰ ਮਨਾਉਣ ਵਿਚ ਕਾਫ਼ੀ ਮੁਸ਼ਕਿਲ ਆਈ | ਮੀਟਿੰਗ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਸ੍ਰੀਮਤੀ ਅਰੁਣਾ ਚੌਧਰੀ, ਐਮ. ਪੀ. ਚੌਧਰੀ ਸੰਤੋਖ ਸਿੰਘ, ਡੀ. ਸੀ. ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਹੋਰ ਹਾਜ਼ਰ ਸਨ | ਪੰਜਾਬ ਸਫ਼ਾਈ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ਨੇ ਵੀ ਆਪਣੇ ਸੰਬੋਧਨ ਵਿਚ ਕਿਹਾ ਕਿ ਮੀਟਿੰਗ ਵਿਚ ਇਕ ਪਾਰਟੀ ਦੀ ਗੱਲ ਨਹੀਂ ਕਰਨੀ ਚਾਹੀਦੀ ਹੈ ਤੇ ਇਸ ਵਿਚ ਅਕਾਲੀ-ਭਾਜਪਾ ਨਾਲ ਸਬੰਧਿਤ ਸਮਾਜ ਦੇ ਆਗੂ ਬੈਠੇ ਹਨ ਤੇ ਸਮਾਜ ਦੀ ਗੱਲ ਹੀ ਕਰਨੀ ਚਾਹੀਦੀ ਹੈ | ਉਨਾਂ ਕਿਹਾ ਕਿ ਮੋਦੀ ਸਰਕਾਰ ਨੇ ਇਹ ਕਾਰਵਾਈ ਨਹੀਂ ਕੀਤੀ ਹੈ ਪਰ ਇਸ ਲਈ ਦਿੱਲੀ ਦੇ ਇਲਾਕੇ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਸੰਪਰਕ ਕੀਤਾ ਗਿਆ ਹੈ | ਮੀਟਿੰਗ ਵਿਚ ਚੰਦਨ ਨੇ ਕਿਹਾ ਕਿ ਸ਼ਹਿਰ ਵਿਚ ਦਲਿਤ ਸਮਾਜ ਦੇ ਮਸਲੇ ਹੱਲ ਕਰਨ ਲਈ ਵਿਧਾਇਕ ਸੁਸ਼ੀਲ ਰਿੰਕੂ ਮੋਹਰੀ ਰਹੇ ਹਨ ਜਦਕਿ ਦਲਿਤ ਸਮਾਜ ਦੇ ਕਈ ਧਰਨਿਆਂ ਵਿਚ ਤਾਂ ਐਮ. ਪੀ. ਕਦੇ ਨਹੀਂ ਆਏ ਹਨ | ਚੰਦਨ ਨੇ ਕਿਹਾ ਕਿ ਸਮਾਜ ਨੂੰ ਮਿਲ ਕੇ ਇਹ ਲੜਾਈ ਲੜਨੀ ਚਾਹੀਦੀ ਹੈ | ਮੀਟਿੰਗ ਵਿਚ ਡੀ. ਸੀ. ਅਤੇ ਸੀ. ਪੀ. ਆਏ ਤਾਂ ਸਾਰੇ ਆਗੂ ਆਪਣੀ ਸੀਟ 'ਤੇ ਖੜੇ ਹੋ ਗਏ ਜਦਕਿ ਕਾਂਗਰਸੀ ਆਗੂਆਂ ਦੇ ਆਉਣ 'ਤੇ ਕੋਈ ਆਗੂ ਖੜ੍ਹਾ ਨਹੀਂ ਹੋਇਆ | ਰਾਜ ਕੁਮਾਰ ਰਾਜੂ ਕਾਂਗਰਸੀ ਆਗੂ ਨੇ ਕਿਹਾ ਕਿ ਸਾਰਿਆਂ ਨੂੰ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਨਾ ਚਾਹੀਦਾ ਹੈ | ਇਸ ਮੌਕੇ ਬਲਵਿੰਦਰ ਕੁਮਾਰ, ਰਮੇਸ਼ ਚੌਹਕਾਂ, ਅੰਮਿ੍ਤ ਖੋਸਲਾ, ਬਲਵਿੰਦਰ ਵਿਕੀ, ਮਨਦੀਪ ਜੱਸਲ, ਸੋਮਨਾਥ ਚੁੱਗਿਟੀ, ਸੋਨੂੰ ਹੰਸ, ਵਿਜੇ ਦਕੋਹਾ ਸਮੇਤ ਹੋਰ ਆਗੂ ਹਾਜ਼ਰ ਸਨ |

ਡਰੋਨ ਰਾਹੀਂ ਵੀਡੀਓਗ੍ਰਾਫ਼ੀ ਕਰਨ 'ਤੇ ਪਾਬੰਦੀ

ਜਲੰਧਰ, 12 ਅਗਸਤ (ਐੱਮ.ਐੱਸ. ਲੋਹੀਆ)- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਡਾ. ਸਚਿਨ ਗੁਪਤਾ ਵਲੋਂ ਸੁਰੱਖਿਆ ਏਜੰਸੀਆਂ ਤੋਂ ਪ੍ਰਾਪਤ ਹੋਈ ਜਾਣਕਾਰੀ ਦੇ ਮੱਦੇ ਨਜ਼ਰ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਵਿਆਹਾਂ-ਸ਼ਾਦੀਆਂ ਦੇ ਮੌਕੇ 'ਤੇ ਅਤੇ ਹੋਰ ਧਾਰਮਿਕ / ਸਮਾਜਿਕ ...

ਪੂਰੀ ਖ਼ਬਰ »

ਭੀਮ ਆਰਮੀ (ਭਾਰਤ ਏਕਤਾ ਮਿਸ਼ਨ) ਵਲੋਂ ਅੱਜ ਦੇ ਬੰਦ ਦਾ ਸਮਰਥਨ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)-ਭੀਮ ਆਰਮੀ (ਭਾਰਤ ਏਕਤਾ ਮਿਸ਼ਨ) ਦੇ ਪ੍ਰਧਾਨ ਬਲਬੀਰ ਕੁਮਾਰ ਗਰਚਾ ਨੇ ਸਥਾਨਕ ਪੰਜਾਬ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦਿੱਲੀ ਸਰਕਾਰ ਵਲੋਂ ਤੁਗਲਕਾਬਾਦ ਦਿੱਲੀ ਵਿਖੇ ਢਾਹੇ ਗਏ ਗੁਰੂ ...

ਪੂਰੀ ਖ਼ਬਰ »

ਪਨਬੱਸ ਵਰਕਰਜ਼ ਯੂਨੀਅਨ ਨੇ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਕੀਤੀ ਭਰਵੀਂ ਗੇਟ ਰੈਲੀ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ/ਪਨਬਸ ਕੰਟਰੈਕਟ ਵਰਕਰਜ ਯੂਨੀਅਨ ਨੇ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋ 14 ਅਗਸਤ ਤੋਂ ਸ਼ੁਰੂ ਹੋ ਰਹੀ ਤਿੰਨ ਦਿਨਾਂ ਹੜਤਾਲ ਦਾ ਬਿਗਲ ਵਜਾਉਂਦੇ ਹੋਏ ਵਰਕਰਾਂ ਨੂੰ ਲਾਮਬੰਦ ਕਰਨ ...

ਪੂਰੀ ਖ਼ਬਰ »

ਰੱਖ਼ੜੀ ਦਾ ਸਾਮਾਨ ਵੇਚਣ ਵਾਲਿਆਂ 'ਚ ਘਬਰਾਹਟ

ਜਲੰਧਰ, 12 ਅਗਸਤ (ਸ਼ਿਵ)- ਦਿੱਲੀ ਵਿਚ ਗੁਰੂ ਰਵਿਦਾਸ ਦਾ ਮੰਦਿਰ ਤੋੜੇ ਜਾਣ ਤੋਂ ਬਾਅਦ ਰਵਿਦਾਸੀਆ ਸਮਾਜ ਵਲੋਂ ਅੱਜ ਬੰਦ ਦਾ ਸੱਦਾ ਦਿੱਤਾ ਗਿਆ ਹੈ ਤੇ ਦੂਜੇ ਪਾਸੇ ਮੌਜੂਦਾ ਮਾਹੌਲ ਤੋਂ ਕਈ ਵਪਾਰੀਆਂ ਵਿਚ ਸਹਿਮ ਹੈ ਕਿਉਂਕਿ ਉਨਾਂ ਨੇ ਰੱਖੜੀ ਦੇ ਤਿਉਹਾਰ ਕਰਕੇ ਸਾਮਾਨ ...

ਪੂਰੀ ਖ਼ਬਰ »

ਬਾਲਾ ਪ੍ਰੋਜੈਕਟ ਅਧੀਨ ਚਿੱਤਰਕਾਰੀ ਕਰ ਕੇ ਸਕੂਲ ਦੇ ਹਰ ਕੋਨੇ ਨੂੰ ਚਮਕਾਇਆ

ਜਲੰਧਰ, 12 ਅਗਸਤ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਬਾਲਾ (ਬਿਲਡਿੰਗ ਐਜ਼ ਲਰਨਿੰਗ ਏਡ) ਪ੍ਰੋਜੈਕਟ ਅਧੀਨ ਸਰਕਾਰੀ ਸਕੂਲਾਾ ਦੀਆਾ ਇਮਾਰਤਾਾ ਨੂੰ ਸੋਹਣੀ, ਆਕਰਸ਼ਿਤ ਅਤੇ ਸਿੱਖਿਆ ਮੁਖੀ ਦਿੱਖ ਪ੍ਰਦਾਨ ਕਰਨ ਲਈ ਸਿੱਖਿਆ ਵਿਭਾਗ ਵਲੋਂ ਦਿਸ਼ਾ ...

ਪੂਰੀ ਖ਼ਬਰ »

ਬੰਦ ਨੂੰ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਕੀਤੇ ਪੁਖਤਾ ਪ੍ਰਬੰਧ -ਭੁੱਲਰ

ਜਲੰਧਰ, 12 ਅਗਸਤ (ਸ਼ੈਲੀ)-ਅੱਜ ਦੇ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜਨ ਦੇ ਲਈ ਜਲੰਧਰ ਪੁਲਿਸ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਬੰਦ ...

ਪੂਰੀ ਖ਼ਬਰ »

ਮੂੰਹ ਉਪਰ ਰੁਮਾਲ, ਪਰਨਾ ਆਦਿ ਲਪੇਟ ਕੇ ਵਾਹਨ ਚਲਾਉਣ 'ਤੇ ਪਾਬੰਦੀ

ਜਲੰਧਰ, 12 ਅਗਸਤ (ਐੱਮ.ਐੱਸ. ਲੋਹੀਆ)- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਗੁਰਮੀਤ ਸਿੰਘ ਵਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ, ਲੋਕ ਹਿੱਤ 'ਚ ਸ਼ਾਂਤੀ ਕਾਇਮ ਰੱਖਣ ਅਤੇ ਕੋਈ ਅਣਸੁਖਾਵੀਂ ਘਟਨਾ ਜਾਂ ਵਾਰਦਾਤ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ ਕਿ ...

ਪੂਰੀ ਖ਼ਬਰ »

ਖਾਣ ਵਾਲੀਆਂ ਵਸਤਾਂ ਦੇ 8 ਸੈਂਪਲ ਭਰੇ

ਜਲੰਧਰ, 12 ਅਗਸਤ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਕਾਰਵਾਈ ਕਰਦੇ ਹੋਏ ਖਾਣ ਵਾਲੀਆਂ ਵਸਤਾਂ ਦੇ 8 ਸੈਂਪਲ ਭਰੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਐਸ.ਐਸ. ਨਾਂਗਲ ਨੇ ਜਾਣਕਾਰੀ ਦਿੱਤੀ ਕਿ ...

ਪੂਰੀ ਖ਼ਬਰ »

ਕੀਰਤਨ ਸਮਾਗਮ ਅੱਜ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰ ਸ਼ਬਦ ਪ੍ਰਚਾਰ ਸਭਾ ਸੋਹਾਣਾ ਬ੍ਰਾਂਚ ਜਲੰਧਰ ਵਲੋਂ 13 ਅਗਸਤ ਮੰਗਲਵਾਰ ਸ਼ਾਮ 7.30 ਵਜੇ ਤੋਂ 9.30 ਵਜੇ ਤੱਕ (ਗੁਰਦੁਆਰਾ) ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਕੀਰਤਨ ਸਮਾਗਮ ਹੋਣਗੇ | ਇਹ ਜਾਣਕਾਰੀ ਭਾਈ ਕੰਵਲ ਜੀਤ ਸਿੰਘ ਨੇ ...

ਪੂਰੀ ਖ਼ਬਰ »

ਮੰਦਰ ਮਾਮਲੇ 'ਚ ਰਵਿਦਾਸ ਭਾਈਚਾਰੇ ਨਾਲ ਖੜ੍ਹੇ ਹਾਂ-ਮੱਕੜ

ਜਲੰਧਰ, 12 ਅਗਸਤ (ਮੇਜਰ ਸਿੰਘ)-ਸਾਬਕਾ ਵਿਧਾਇਕ ਤੇ ਅਕਾਲੀ ਦਲ ਦੇ ਮੀਤ ਪ੍ਰਧਾਨ ਸ. ਸਰਬਜੀਤ ਸਿੰਘ ਮੱਕੜ ਨੇ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ ਪੁਰਾਤਨ ਮੰਦਰ ਢਾਹੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਮਾਮਲੇ ਨੂੰ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਮਨਾਇਆ ਆਜ਼ਾਦੀ ਦਿਵਸ

ਜਲੰਧਰ, 12 ਅਗਸਤ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਇੰਟਰ ਕਾਲਜ ਫਰੈਂਡਜ਼ ਕਾਲੋਨੀ ਬਰਾਂਚ ਵਲੋਂ ਭਾਰਤ ਦੀ ਆਜ਼ਾਦੀ ਨੂੰ ਸਮਰਪਿਤ ਦੇਸ਼ ਭਗਤੀ ਦੇ ਪ੍ਰੋਗਰਾਮ ਰਾਹੀਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਤੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਸਮਾਗਮ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 50 ਦੀਵਾਨਾ ਦੀ ਲੜੀ ਦਾ 28ਵਾਾ ਦੀਵਾਨ ਸੰਤ ਸਮਾਗਮ ਦੇ ਰੂਪ ਵਿਚ ਸਜਾਇਆ ਗਿਆ¢ ਜਿਸ 'ਚ ...

ਪੂਰੀ ਖ਼ਬਰ »

ਲਿੰਕਨ ਯੂਨੀਵਰਸਿਟੀ ਦੇ ਪ੍ਰਤੀਨਿਧੀਆਂ ਨੇ ਸੀ. ਟੀ. ਗਰੁੱਪ ਦੇ ਵਿਦਿਆਰਥੀਆਂ ਨਾਲ ਕੀਤੀ ਵਿਚਾਰ-ਚਰਚਾ

ਜਲੰਧਰ, 12 ਅਗਸਤ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਸ਼ਾਹਪੁਰ ਕੈਂਪਸ ਵਿਖੇ ਸੰਯੁਕਤ ਰਾਜ ਅਮਰੀਕਾ ਦੀ 100 ਸਾਲ ਪੁਰਾਣੀ ਲਿੰਕਨ ਯੂਨੀਵਰਸਿਟੀ ਦੇ ਉਪ ਪ੍ਰਧਾਨ ਅਤੇ ਸੀ. ਏ. ਓ. ਡਾ. ਮਾਈਕ ਗੂਏਰਾ ਅਤੇ ਐਡਵਾਈਜ਼ਰ ਇੰਟਰਨੈਸ਼ਨਲ ਬਿਜ਼ਨਸ ਡਿਵੈਲਪਮੈਂਟ ਦੇ ਪ੍ਰਧਾਨ ਉਦੈ ...

ਪੂਰੀ ਖ਼ਬਰ »

ਸਨੈਤ ਵਲੀ ਸ਼ਾਹ ਦਾ ਸਾਲਾਨਾ ਮੇਲਾ 22 ਨੂੰ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)-ਸਿਆਲ ਬਿਰਾਦਰੀ ਦੇ ਰੱਖਿਅਕ ਅਤੇ ਪ੍ਰਸਿੱਧ ਸ਼ਰੀਫ ਗਿਆਰਵੀਂ ਵਾਲੇ ਪੀਰ ਸੁਨੈਤ ਵਲੀ ਸ਼ਾਹ ਦਾ ਸਾਲਾਨਾ ਮੇਲਾ ਤੇ ਭੰਡਾਰਾ ਸਿਆਲ ਬਰਾਦਰੀ ਵੈਲਫੇਅਰ ਸੁਸਾਇਟੀ ਵਲੋਂ 22 ਅਗਸਤ ਦਿਨ ਵੀਰਵਾਰ ਨੂੰ ਉਨ੍ਹਾਂ ਦੀ ਦਰਗਾਹ ਬੱਸ ...

ਪੂਰੀ ਖ਼ਬਰ »

ਐਚ.ਐਮ.ਵੀ. ਵਿਖੇ 88ਵੀਂ ਕਾਨਵੋਕੇਸ਼ਨ ਮੌਕੇ ਡਿਗਰੀ ਵੰਡ ਸਮਾਰੋਹ

ਜਲੰਧਰ, 12 ਅਗਸਤ (ਰਣਜੀਤ ਸਿੰਘ ਸੋਢੀ)-ਹੰਸਰਾਜ ਮਹਿਲਾ ਮਹਾ ਵਿਦਿਆਲਾ ਜਲੰਧਰ ਵਿਖੇ 88ਵੀਂ ਕਨਵੋਕੇਸ਼ਨ ਕਰਵਾਈ ਗਈ, ਜਿਸ 'ਚ ਸੈਸ਼ਨ 2017-18 ਦੇ 816 ਦੇ ਕਰੀਬ ਵਿਦਿਆਰਥਣਾਂ ਨੂੰ ਗਰੈਜੂਏਟ ਤੇ ਪੋਸਟ ਗਰੈਜੂਏਟ ਡਿਗਰੀਆਂ ਪ੍ਰਦਾਨ ਕੀਤੀਆਂ | ਇਸ ਸਮਾਗਮ 'ਚ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਵਿਖੇ ਇਕ ਦਿਨਾ ਵਰਕਸ਼ਾਪ

ਜਲੰਧਰ, 12 ਅਗਸਤ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਿਖੇ ਫ਼ੈਸ਼ਨ ਮੇਕਓਵਰ ਤੇ ਬੀ. ਵਾਕ ਬਿਊਟੀ ਐਾਡ ਵੈੱਲਨੈਸ ਵਿਭਾਗ ਵਲੋਂ ਸਕਿਨ ਕੇਅਰ ਤੇ ਅਨੈਲਸਿਸ ਵਿਸੇ 'ਤੇ ਇਕ ਦਿਨਾਂ ਵਰਕਸ਼ਾਪ ਕਰਵਾਈ ਗਈ, ਜਿਸ 'ਚ ਮੁੱਖ ਬੁਲਾਰੇ ਵਜੋਂ ਸੋਨਮ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਤੀਆਂ ਦਾ ਤਿਉਹਾਰ ਮਨਾਇਆ

ਜਲੰਧਰ ਛਾਉਣੀ, 12 ਅਗਸਤ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ ਖੇਤਰ ਨੇੜੇ ਸਥਿਤ ਏਕਤਾ ਨਗਰ ਵਿਖੇ ਇਲਾਕਾ ਵਾਸੀਆਂ ਵਲੋਂ ਤੀਆਂ ਦਾ ਤਿਉਹਾਰ ਸਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਹੁੰਚੀ ਵਾਰਡ ਕੌਾਸਲਰ ਬਿਮਲਾ ਰਾਣੀ ਨੇ ਸਮੂਹ ਖੇਤਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 7364 ਨੌਜਵਾਨਾਂ ਨੂੰ ਪ੍ਰਾਪਤ ਹੋਇਆ ਰੋਜ਼ਗਾਰ-ਡਿਪਟੀ ਕਮਿਸ਼ਨਰ

ਜਲੰਧਰ, 12 ਅਗਸਤ (ਚੰਦੀਪ ਭੱਲਾ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੋਜ਼ਗਾਰ ਪ੍ਰਾਪਤ ਤੇ ਪ੍ਰਦਾਨ ਕਰਨ ਵਾਲਿਆਂ ਲਈ ਜ਼ਿਲ੍ਹੇ ਵਿਚ ਵਰਦਾਨ ਸਾਬਿਤ ਹੋ ਰਿਹਾ ਹੈ ਅਤੇ 21 ਨਵੰਬਰ 2018 ਤੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਲਗਾਏ ਗਏ ਰੋਜ਼ਗਾਰ ਮੇਲਿਆਂ ਦੌਰਾਨ 7364 ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਈਦ-ਉਲ-ਅਜ਼ਹਾ ਦਾ ਤਿਉਹਾਰ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)-ਮਸਲਿਮ ਭਾਈਚਾਰੇ ਵਲੋਂ ਈਦ-ਉਲ-ਜੁਹਾ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਇਕ ਦੁਸਰੇ ਦੇ ਗਲੇ ਲੱਗ ਈਦ ਦੀ ਵਧਾਈ ਦਿੱਤੀ | ਮਸਜਿਦ ਬਿਲਾਲ ਨਿਉ ਅਸ਼ੋਕ ਨਗਰ ਵਿਖੇ ਕਰਵਾਏ ...

ਪੂਰੀ ਖ਼ਬਰ »

ਸ਼ਾਾਤਮਈ ਢੰਗ ਨਾਲ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਮਨਦੀਪ ਜੱਸਲ

ਜਲੰਧਰ ਛਾਉਣੀ, 12 ਅਗਸਤ (ਪਵਨ ਖਰਬੰਦਾ)-ਦਿੱਲੀ ਵਿਖੇ ਤੁਗਲਕਾਬਾਦ ਨੇੜੇ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਕੀਤੀ ਗਈ ਕਾਰਵਾਈ ਸਬੰਧੀ ਰੋਸ ਵਜੋਂ ਪੰਜਾਬ ਬੰਦ ਦੇ ਆਏ ਸੱਦੇ ਦੇ ਮੱਦੇਨਜ਼ਰ ਰਵਿਦਾਸ ਭਾਈਚਾਰੇ ਦੇ ਲੋਕਾਾ ਵਲੋਂ ਜਲੰਧਰ ਵਿਖੇ ਬਹੁਤ ਹੀ ਸ਼ਾਾਤਮਈ ਢੰਗ ...

ਪੂਰੀ ਖ਼ਬਰ »

ਫੋਲੜੀਵਾਲ 'ਚ ਦਿੱਲੀ ਸਰਕਾਰ ਦਾ ਪੁਤਲਾ ਫੂਕਿਆ

ਜਲੰਧਰ ਛਾਉਣੀ, 12 ਅਗਸਤ (ਪਵਨ ਖਰਬੰਦਾ)-ਜੈ ਵਾਲਮੀਕ ਮਜ਼੍ਹਬੀ ਸਿੱਖ ਸੰਸਥਾ ਪੰਜਾਬ ਨੇ ਪਿੰਡ ਫੋਲੜੀਵਾਲ ਵਿਖੇ ਦਿੱਲੀ ਸਰਕਾਰ ਦਾ ਪੁਤਲਾ ਫੂਕਿਆ ਤੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਜੋ ਦਿੱਲੀ ਵਿਖੇ ਸਥਿੱਤ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਅਗੂਆਂ ਵਲੋਂ ਮਾਤਾ ਬਲਬੀਰ ਕੌਰ ਕਪੂਰਥਲਾ ਦੇ ਦਿਹਾਂਤ 'ਤੇ ਦੁਖ ਦਾ ਪ੍ਰਗਟਾਵਾ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)-ਭਾਰਤੀ ਇਨਕਲਾਬੀ ਮਾਰਕਸੀ ਪਾਰਟੀ (ਆਰ.ਐਮ.ਪੀ.ਆਈ) ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਅਤੇ ਪੰਜਾਬ ਕਮੇਟੀ ਦੇ ਸਕੱਤਰ ਹਰਕੰਵਲ ਸਿੰਘ ਨੇ ਨਾਮਵਰ ਟਰੇਡ ਯੂਨੀਅਨ ਆਗੂ ਹਰਚਰਨ ਸਿੰਘ ਕਪੁਰਥਲਾ ਦੀ ਧਰਮ ਪਤਨੀ ਮਾਤਾ ਬਲਬੀਰ ਕੌਰ ਦੇ ...

ਪੂਰੀ ਖ਼ਬਰ »

ਭੂਰ ਮੰਡੀ 'ਚ ਆਯੁਸ਼ਮਾਨ ਸਿਹਤ ਸੰਭਾਲ ਯੋਜਨਾ ਤਹਿਤ ਕਾਰਡ ਵੰਡੇ

ਜਲੰਧਰ ਛਾਉਣੀ, 12 ਅਗਸਤ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਭੂਰ ਮੰਡੀ ਵਿਖੇ ਉੱਘੇ ਸਮਾਜ ਸੇਵਕ ਕਿਸ਼ਨ ਗੋਪਾਲ ਦੀ ਅਗਵਾਈ 'ਚ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਸਰਬ ਸਿਹਤ ਸੰਭਾਲ ਯੋਜਨਾ ਦੇ ਈ ਕਾਰਡ ...

ਪੂਰੀ ਖ਼ਬਰ »

ਨਵਾਂ ਬਣੇਗਾ ਸੂਰੀਆ ਇਨਕਲੇਵ ਦਾ ਟੁੱਟਾ ਮੈਨਹੋਲ, ਮੇਅਰ ਨੇ ਕੀਤਾ ਦੌਰਾ

ਜਲੰਧਰ, 12 ਅਗਸਤ (ਸ਼ਿਵ)- ਇਕ ਹਫਤੇ ਤੋਂ ਸੂਰੀਆ ਐਨਕਲੇਵ ਦੇ ਟੁੱਟੇ ਹੋਏ ਮੇਨਹੋਲ ਦੀ ਸਮੱਸਿਆ ਹੱਲ ਨਾ ਹੋਣ ਕਰਕੇ ਨਿਗਮ ਪ੍ਰਸ਼ਾਸਨ ਨੇ ਇਸ ਦੀ ਜਗ੍ਹਾ ਨਵਾਂ ਮੇਨਹੋਲ ਬਣਾਉਣ ਦਾ ਫ਼ੈਸਲਾ ਕੀਤਾ ਹੈ | ਨਿਗਮ ਦਾ ਕਹਿਣਾ ਹੈ ਕਿ ਇਸ ਕੰਮ ਨੂੰ 15 ਦਿਨ ਲੱਗ ਜਾਣਗੇ | ਸੂਰੀਆ ...

ਪੂਰੀ ਖ਼ਬਰ »

ਪਹਿਲੀ ਪੰਜਾਬ ਯੂਥ ਫੁੱਟਬਾਲ ਲੀਗ ਅੰਡਰ 14 ਸਾਲ ਫੁੱਟਬਾਲ ਕਿੱਕਰਜ਼ ਅਕੈਡਮੀ ਵਲੋਂ ਜਿੱਤ ਦਰਜ

ਜਲੰਧਰ, 12 ਅਗਸਤ (ਜਤਿੰਦਰ ਸਾਬੀ)-ਪਹਿਲੀ ਪੰਜਾਬ ਯੂਥ ਅੰਡਰ 14 ਸਾਲ ਲੜਕੇ ਵਰਗ ਦੀ ਫੁੱਟਬਾਲ ਲੀਗ ਦੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਖੇਡੇ ਗਏ ਫੱੁਟਬਾਲ ਮੈਚ ਦੇ ਵਿਚੋਂ ਫੁੱਟਬਾਲ ਕਿੱਕਰਜ ਅਕੈਡਮੀ ਦੇ ਖਿਡਾਰੀਆਂ ਨੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ...

ਪੂਰੀ ਖ਼ਬਰ »

ਕੌ ਾਸਲਰ ਹੈਪੀ ਨੇ ਚੌਧਰੀ ਸੰਤੋਖ ਸਿੰਘ ਕੋਲ ਉਠਾਇਆ ਆਪਣੇ ਵਾਰਡ ਦੇ ਗੰਦੇ ਪਾਣੀ ਦਾ ਮੁੱਦਾ

ਜਲੰਧਰ, 12 ਅਗਸਤ (ਮੇਜਰ ਸਿੰਘ)-ਹਲਕਾ ਜਲੰਧਰ ਕੈਂਟ ਦੇ ਅਧੀਨ ਆਉਂਦੇ ਵਾਰਡ ਨੰ. 31 ਦੇ ਕੌਾਸਲਰ ਹਰਸ਼ਰਨ ਕੌਰ ਹੈਪੀ ਨੇ ਅੱਜ ਵਾਰਡ ਦੀਆਂ ਸਮੱਸਿਆਵਾਂ ਨੂੰ ਲੈ ਕੇ ਜਲੰਧਰ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਜਾ ਕੇ ਮੁਲਾਕਾਤ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੰਡੀਆਂ 'ਚ ਕੋਈ ਸਮੱਸਿਆ ਨਹੀਂ ਆਵੇਗੀ-ਤਜਿੰਦਰ ਸਿੰਘ ਬਿੱਟੂ

ਜਲੰਧਰ, 12 ਅਗਸਤ (ਸ਼ਿਵ)- ਪਨਸਪ ਦੇ ਚੇਅਰਮੈਨ ਤਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਪਨਸਪ ਵਿਚ ਹੋਰ ਵੀ ਸੁਧਾਰ ਕੀਤੇ ਜਾ ਰਹੇ ਹਨ ਜਿਸ ਨਾਲ ਕਿਸਾਨ ਵਰਗ ਨੂੰ ਇਸ ਦਾ ਹੋਰ ਵੀ ਫ਼ਾਇਦਾ ਮਿਲ ਸਕੇ ਤੇ ਹੁਣ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਪ੍ਰੇਸ਼ਾਨੀ ...

ਪੂਰੀ ਖ਼ਬਰ »

ਇੰਨੋਕਿਡਜ਼ ਹਾਰਟਸ ਕਾਲਜ ਆਫ ਐਜੂਕੇਸ਼ਨ ਨੇ ਸਿੱਖਿਆ 'ਚ ਡਿਜੀਟਲਾਈਜੇਸ਼ਨ ਨੂੰ ਕੀਤਾ ਸ਼ਾਮਿਲ

ਜਲੰਧਰ, 12 ਅਗਸਤ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਨੇ ਆਪਣੀ ਸ਼ੁਰੂਆਤ ਤੋਂ ਲੈ ਕੇ ਹਮੇਸ਼ਾ ਗੁਣਾਤਮਿਕ ਸਿੱਖਿਆ 'ਤੇ ਕੇਂਦਰਿਤ ਕੀਤਾ ਹੈ ਅਤੇ ਹੁਣ ਇਹ ਡਿਜੀਟਲਾਈਜੇਸ਼ਨ ਨੂੰ ਸ਼ਾਮਿਲ ਕਰ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਟ੍ਰੀ-ਮਿੱਤਰਾ ਤੋਂ ਬ੍ਰਹਮਦਾਸ ਮਾਰਗ 'ਤੇ ਬੂਟੇ ਲਗਾਉਣ ਦੀ ਮੰਗ

ਜਮਸ਼ੇਰ ਖਾਸ, 12 ਅਗਸਤ (ਜਸਬੀਰ ਸਿੰਘ ਸੰਧੂ)- ਜਮਸ਼ੇਰ ਇਲਾਕੇ ਦੇ ਵਾਤਾਵਰਨ ਪ੍ਰੇਮੀਆਂ ਨੇ ਕਰਮਯੋਗੀ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਅਤੇ ਟ੍ਰੀ-ਮਿੱਤਰਾ ਸੰਸਥਾਂ ਤੋਂ ਜਮਸ਼ੇਰ ਮਹਿਕ ਰੈਸਟੋਰੈਂਟ ਤੋਂ ਲੈ ਕੇ ਬ੍ਰਹਮਦਾਸ ਮਾਰਗ 'ਤੇ ਵਾਤਾਵਰਨ-ਪ੍ਰੇਮੀਆਂ ...

ਪੂਰੀ ਖ਼ਬਰ »

ਪਾਣੀ ਨੂੰ ਬਚਾਉਣ ਲਈ ਵੱਖ-ਵੱਖ ਬੁੱਧੀਜੀਵੀਆਂ ਵਲੋਂ ਮਹਾਂਪੰਚਾਇਤ

ਡਰੋਲੀ ਕਲਾਂ, 12 ਅਗਸਤ (ਸੰਤੋਖ ਸਿੰਘ) -ਸਥਾਨਕ ਪਿੰਡ ਗੁਰਦੁਆਰਾ ਸ਼ਹੀਦ ਬਾਬਾ ਮਤੀ ਵਿਖੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਤਾਲਮੇਲ ਸੰਗਠਨ ਦੀ ਮੁਹਿੰਮ ਤਹਿਤ ਸਿੰਘ ਮਿਸ਼ਨਰੀ ਕਾਲਜ਼ ਸਰਕਲ ਕਾਲਰਾ ਨੇ ਗੁਰਦੁਆਰਾ ਸ਼ਹੀਦ ਬਾਬਾ ਮਤੀ ...

ਪੂਰੀ ਖ਼ਬਰ »

ਐਸ.ਪੀ. ਕਲੱਬ ਦਾ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ

ਸ਼ਾਹਕੋਟ, 12 ਅਗਸਤ (ਸਚਦੇਵਾ)-ਐਸ.ਪੀ ਕਲੱਬ ਸੈਦਪੁਰ ਝਿੜੀ ਤੇ ਗੋਬਿੰਦ ਨਗਰ ਵਲੋਂ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਤਹਿਸੀਲ ਕੰਪਲੈਕਸ ਸ਼ਾਹਕੋਟ ਦੀ ਗਰਾਊਾਡ 'ਚ ਕਲੱਬ ਦੇ ਪ੍ਰਧਾਨ ਸ਼ਰਨਪਾਲ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਤਿੰਨ ਰੋਜ਼ਾ ਚੌਥਾ ਕਿ੍ਕਟ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਤੇ 53 ਨਸ਼ੀਲੇ ਕੈਪਸੂਲਾਂ ਸਮੇਤ ਦੋ ਔਰਤਾਂ ਕਾਬੂ

ਮਹਿਤਪੁਰ, 12 ਅਗਸਤ (ਮਿਹਰ ਸਿੰਘ ਰੰਧਾਵਾ)-ਅਸਮਾਜਿਕ ਤੱਤਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਹਿਤਪੁਰ ਪੁਲਿਸ ਨੇ ਦੋ ਵੱਖ ਵੱਖ ਔਰਤਾਂ ਪਾਸੋਂ 20 ਗ੍ਰਾਮ ਹੈਰੋਇਨ ਅਤੇ 53 ਨਸ਼ੀਲੇ ਕੈਪਸੂਲ ਫੜਣ 'ਚ ਸਫਲਤਾ ਹਾਸਲ ਕੀਤੀ ਹੈ | ਇੰਸਪੈਕਟਰ ਲਖਵੀਰ ਸਿੰਘ ਮੁੱਖ ਥਾਣਾ ...

ਪੂਰੀ ਖ਼ਬਰ »

ਪਿੰਡ ਹੇਰਾਂ ਵਿਖੇ ਤੀਆਂ ਦਾ ਮੇਲਾ ਮਨਾਇਆ

ਮੱਲ੍ਹੀਆਂ ਕਲਾਂ, 12 ਅਗਸਤ (ਮਨਜੀਤ ਮਾਨ)-ਪਿੰਡ ਹੇਰਾਂ (ਜਲੰਧਰ) ਵਿਖੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਪਿੰਡ ਦੀਆਂ ਨੂੰ ਹਾਂ ਤੇ ਬਜ਼ੁਰਗ ਔਰਤਾਂ ਵਲੋਂ ਰਲਮਿਲ ਕੇ ਤੀਆਂ ਤੇ ਧੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੇਲੇ ਦਾ ਰਸਮੀ ਤੌਰ 'ਤੇ ਉਦਘਾਟਨ ਪ੍ਰਸਿੱਧ ਗੀਤਕਾਰ ਵਿਜੈ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਸਿੱਖ ਸੰਗਠਨਾਂ ਦੇ ਕੈਪਟਨ ਨੂੰ ਸਵਾਲ

ਜਲੰਧਰ, 12 ਅਗਸਤ (ਮੇਜਰ ਸਿੰਘ)-30 ਸਿੱਖ ਜਥੇਬੰਦੀਆਂ ਦੇ ਗੱਠਜੋੜ 'ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨ' ਦੇ ਬੁਲਾਰੇ ਸੁਖਦੇਵ ਸਿੰਘ ਫਗਵਾੜਾ ਨੇ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬਰਗਾੜੀ ਬੇਅਦਬੀ ਮਾਮਲੇ 'ਤੇ ਹੁਣ ਤੱਕ ਦੇ ਨਿਭਾਏ ਗਏ ...

ਪੂਰੀ ਖ਼ਬਰ »

ਸ਼ੈਰੀ ਦੇ ਵਾਰਡ 'ਚ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ

ਜਲੰਧਰ, 12 ਅਗਸਤ (ਸ਼ਿਵ)-ਵਾਰਡ ਨੰਬਰ 50 ਦੇ ਕੌਾਸਲਰ ਸ਼ੈਰੀ ਚੱਢਾ ਦੇ ਵਾਰਡ ਵਿਚ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ | ਕੌਾਸਲਰ ਸ਼ੈਰੀ ਚੱਢਾ ਨੇ ਇਸ ਯੋਜਨਾ ਨੂੰ ਆਮ ਲੋਕਾਂ ਲਈ ਲਾਹੇਵੰਦ ਦੱਸਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਸਿਹਤ ਯੋਜਨਾ ਦਾ ਫ਼ਾਇਦਾ ਲੋਕਾਂ ...

ਪੂਰੀ ਖ਼ਬਰ »

ਫਿਲੌਰ ਪੁਲਿਸ ਵਲੋਂ ਹਾਈਟੈੱਕ ਨਾਕੇ ਤੋਂ 30 ਲੱਖ ਰੁਪਏ ਬਰਾਮਦ

ਫਿਲੌਰ, 12 ਅਗਸਤ (ਸੁਰਜੀਤ ਸਿੰਘ ਬਰਨਾਲਾ)-ਡੀ. ਐੱਸ. ਪੀ. ਫਿਲੌਰ ਦਵਿੰਦਰ ਕੁਮਾਰ ਅੱਤਰੀ ਨੇ ਦੱਸਿਆ ਕਿ ਸਤਲੁਜ ਦਰਿਆ 'ਤੇ ਲਗਾਏ ਥਾਣਾ ਮੁਖੀ ਫਿਲੌਰ ਸੁੱਖਾ ਸਿੰਘ ਅਤੇ ਐੱਸ ਆਈ ਸੁਰਜੀਤ ਸਿੰਘ ਵਲ਼ੋਂ ਲਗਾਏ ਗਏ ਹਾਈਟੈੱਕ ਨਾਕੇ 'ਤੇ ਚੈਕਿੰਗ ਕਰਦੇ ਹੋਏ ਬੱਸ ਦੀ ਤਲਾਸ਼ੀ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਵਲੋਂ ਸ਼ਹੀਦ ਬੰਤਾ ਸਿੰਘ ਸੰਘਵਾਲ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ

ਮਕਸੂਦਾਂ, 12 ਅਗਸਤ (ਲਖਵਿੰਦਰ ਪਾਠਕ)-ਪਠਾਨਕੋਟ ਚੌਕ 'ਚ ਬਣੇ ਸ਼ਹੀਦ ਬੰਤਾ ਸਿੰਘ ਸੰਘਵਾਲ ਦੇ ਬੁੱਤ ਵਾਲੇ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਾਵਾ ਹੈਨਰੀ ਤੇ ਚੌਧਰੀ ...

ਪੂਰੀ ਖ਼ਬਰ »

15 ਨੂੰ 12 ਮਾਰਕੀਟਾਂ ਬੰਦ ਰਹਿਣਗੀਆਂ

ਜਲੰਧਰ, 12 ਅਗਸਤ (ਸ਼ਿਵ)- ਇਲੈਕਟ੍ਰੌਨਿਕਸ ਐਸੋਸੀਏਸ਼ਨ ਫਗਵਾੜਾ ਗੇਟ ਦੇ ਪ੍ਰਧਾਨ ਬਲਜੀਤ ਸਿੰਘ ਆਹਲੂਵਾਲੀਆ, ਇਲੈਕਟ੍ਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਅਮਿੱਤ ਸਹਿਗਲ ਨੇ ਸੰਜੀਵ ਪੁਸਰੀ, ਸਰਬਜੀਤ ਆਨੰਦ, ਸੁਰੇਸ਼ ਗੁਪਤਾ, ਹਰਪ੍ਰੀਤ ਲਵਲੀ, ਉਮੇਸ਼ ਮੁਰਗਈ, ਸੁਮਿਤ ...

ਪੂਰੀ ਖ਼ਬਰ »

ਅਮਰੀਕ ਸਿੰਘ ਗਿੱਲ ਦਾ ਨੰਬਰਦਾਰ ਬਣਨ 'ਤੇ ਪਿੰਡ ਸਲੇਮਪੁਰ ਮੁਸਲਮਾਨਾਂ 'ਚ ਸਵਾਗਤ

ਜਲੰਧਰ, 12 ਅਗਸਤ (ਮੇਜਰ ਸਿੰਘ)-ਪਿਛਲੀ ਦਿਨੀਂ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਪਿੰਡ ਸਲੇਮਪੁਰ ਮੁਸਲਮਾਨਾਂ ਵਾਰਡ ਨੰਬਰ 2 ਦੇ ਨਵੇਂ ਨਿਯੁਕਤ ਨੰਬਰਦਾਰ ਅਮਰੀਕ ਸਿੰਘ ਗਿੱਲ ਦਾ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ ਤੇ ਵਧਾਈਆਂ ...

ਪੂਰੀ ਖ਼ਬਰ »

ਸ਼ਾਹੀ ਹਸਪਤਾਲ ਨਗਰ ਵਿਖੇ ਕੈਂਪ ਦੌਰਾਨ 350 ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ

ਫਿਲੌਰ, 12 ਅਗਸਤ (ਬੀ.ਐਸ.ਕੈਨੇਡੀ)-ਸ਼ਾਹੀ ਹਸਪਤਾਲ ਨਗਰ (ਫਿਲੌਰ) ਵਿਖੇ ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ | ਇਸ ਮੌਕੇੇ ਸ੍ਰੀ ਵਿਕਰਮਜੀਤ ਸਿੰਘ ਚੌਧਰੀ ਜਨਰਲ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਮੁੱਖ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਉਹਨਾਂ ਕਿਹਾ ਕਿ ਡਾ. ...

ਪੂਰੀ ਖ਼ਬਰ »

ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਰ 'ਚ ਧੂਮ-ਧਾਮ ਨਾਲ ਮਨਾਈ ਜਾਵੇਗੀ ਜਨਮ ਅਸ਼ਟਮੀ

ਸ਼ਾਹਕੋਟ, 12 ਅਗਸਤ (ਸਚਦੇਵਾ)- ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਿਰ ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ ਜਾ ਰਹੀ ਹੈ, ਜਿਸ ਸਬੰਧੀ ਤਿਆਰੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਰੰਘਰੇਟਾ ਦਲ ਪੰਜਾਬ ਤੇ 11 ਨਿਹੰਗ ਸਿੰਘ ਜਥੇਬੰਦੀਆਂ ਅੱਜ ਪੰਜਾਬ ਬੰਦ ਨੂੰ ਪੂਰਨ ਹਮਾਇਤ ਕਰਨਗੀਆਂ-ਬਲਵੀਰ ਚੀਮਾ

ਮੱਲ੍ਹੀਆਂ ਕਲਾਂ, 12 ਅਗਸਤ (ਮਨਜੀਤ ਮਾਨ)-ਇਥੇ ਸ਼੍ਰੋਮਣੀ ਰੰਘਰੇਟਾ ਦਲ ਪੰਜਾਬ ਦੇ ਸੂਬਾ ਪ੍ਰਧਾਨ ਸ: ਬਲਵੀਰ ਸਿੰਘ ਚੀਮਾ ਚੇਅਰਮੈਨ 11 ਨਿਹੰਗ ਸਿੰਘ ਜਥੇਬੰਦੀਆਂ ਨੇ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਦਿੱਲੀ 'ਚ ਗੁਰੂ ਰਵਿਦਾਸ ਮਹਾਰਾਜ ਜੀ ਦੇ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ. ਐਮ. ਪੀ. ਆਈ. ਪੰਜਾਬ ਬੰਦ ਨੂੰ ਸਮਰਥਨ ਕਰੇਗੀ-ਕਾਮਰੇਡ ਦਰਸ਼ਨ ਨਾਹਰ

ਮੱਲ੍ਹੀਆਂ ਕਲਾਂ, 12 ਅਗਸਤ (ਮਨਜੀਤ ਮਾਨ)-ਇਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਦਰਸ਼ਨ ਨਾਹਰ, ਸਕੱਤਰ ਸਾਥੀ ਜਸਵਿੰਦਰ ਢੇਸੀ, ਖਜ਼ਾਨਚੀ ਸੰਤੋਖ ਸਿੰਘ ਬਿਲਗਾ, ਸੂਬਾ ਕਮੇਟੀ ਮੈਂਬਰ ਮਨੋਹਰ ਸਿੰਘ ਗਿੱਲ, ਪਰਮਜੀਤ ...

ਪੂਰੀ ਖ਼ਬਰ »

1000 ਨਸ਼ੇ ਦੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਕਰਤਾਰਪੁਰ, 12 ਅਗਸਤ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ 1000 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧ ਵਿਚ ਸਬ ਇੰਸਪੈਕਟਰ ਆਤਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਸੁੱੱਕਾ ਤਾਲਾਬ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਨਕੋਦਰ 'ਚ ਲੱਗੀਆਂ ਤੀਆਂ ਦੀਆਂ ਰੌਣਕਾਂ

ਨਕੋਦਰ, 12 ਅਗਸਤ (ਗੁਰਵਿੰਦਰ ਸਿੰਘ)-ਡੀ.ਏ.ਵੀ. ਕਾਲਜ ਨਕੋਦਰ ਵਿਖੇ ਈ.ਐੱਮ.ਏ ਵਿਭਾਗ ਅਤੇ ਹੋਮ ਸਾਇੰਸ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਪਿੰ੍ਰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪੰਜਾਬੀ ਪਹਿਰਾਵੇ ਵਿਚ ਸੱਜ-ਧੱਜ ਕੇ ਆਈਆਂ ...

ਪੂਰੀ ਖ਼ਬਰ »

ਅੱਜ ਦੇ ਬੰਦ ਨੂੰ ਲੈ ਕੇ ਨਕੋਦਰ 'ਚ ਹੋਈ ਵਿਸ਼ੇਸ਼ ਮੀਟਿੰਗ

ਨਕੋਦਰ, 12 ਅਗਸਤ (ਗੁਰਵਿੰਦਰ ਸਿੰਘ)-ਬੀਤੇ ਦਿਨੀਂ ਗੁਰੂ ਰਵਿਦਾਸ ਦਾ ਇਤਿਹਾਸਕ ਮੰਦਰ ਤੁਗਲਕਾਬਾਦ ਦਿੱਲੀ ਵਿਖੇ ਕੇਂਦਰ ਦੀ ਸਰਕਾਰ ਵਲੋਂ ਤਾਨਾਸ਼ਾਹੀ ਨੀਤੀ ਅਨੁਸਾਰ ਉਸ ਨੂੰ ਢਾਹ ਕੇ ਅਪਮਾਨ ਕੀਤਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਨਾਮਲੇਵਾ ਸੰਗਤਾਂ ਦੀਆਂ ...

ਪੂਰੀ ਖ਼ਬਰ »

ਅਮਰੀਕ ਸਿੰਘ ਮਦਹੋਸ਼ ਦੀ ਪੁਸਤਕ 'ਦੇਵਤੇ ਦਾ ਕਤਲ' ਰਿਲੀਜ਼

ਗੁਰਾਇਆ, 12 ਅਗਸਤ (ਬਲਵਿੰਦਰ ਸਿੰਘ)- ਨਵੀਂ ਚੇਤਨਾ ਪੰਜਾਬੀ ਲੇਖਕ ਮੰਚ ਪੰਜਾਬ ਵਲੋਂ ਗੁਰਾਇਆ ਵਿਖੇ ਸਵ ਜਤਿੰਦਰ ਸਿੰਘ ਸਹੋਤਾ ਦੀ ਯਾਦ ਨੂੰ ਸਮਰਪਿਤ 9ਵਾਂ ਕਵੀ ਦਰਬਾਰ ਕਰਵਾਇਆ ਗਿਆ | ਪ੍ਰਧਾਨਗੀ ਮੰਡਲ ਵਿਚ ਮਦਨ ਜਲੰਧਰੀ, ਜਗਦੀਸ਼ ਰਾਣਾ, ਦੀਪ ਲੁਧਿਆਣਵੀ, ਅਮਰੀਕ ...

ਪੂਰੀ ਖ਼ਬਰ »

ਐਸ.ਪੀ ਕਲੱਬ ਦਾ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ

ਸ਼ਾਹਕੋਟ, 12 ਅਗਸਤ (ਸਚਦੇਵਾ)-ਐਸ.ਪੀ ਕਲੱਬ ਸੈਦਪੁਰ ਝਿੜੀ ਤੇ ਗੋਬਿੰਦ ਨਗਰ ਵਲੋਂ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਤਹਿਸੀਲ ਕੰਪਲੈਕਸ ਸ਼ਾਹਕੋਟ ਦੀ ਗਰਾਊਾਡ 'ਚ ਕਲੱਬ ਦੇ ਪ੍ਰਧਾਨ ਸ਼ਰਨਪਾਲ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਤਿੰਨ ਰੋਜ਼ਾ ਚੌਥਾ ਕਿ੍ਕਟ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਵਲੋਂ ਵੀ ਬੰਦ ਦਾ ਸਮਰਥਨ

ਕਰਤਾਰਪੁਰ, 12 ਅਗਸਤ (ਜਸਵੰਤ ਵਰਮਾ, ਧੀਰਪੁਰ)-ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੀ ਇਕ ਮੀਟਿੰਗ ਪਿੰਡ ਚਕਰਾਲਾ ਵਿਖੇ ਪੰਜਾਬ ਪ੍ਰਧਾਨ ਗੁਰਮੁੱਖ ਸਿੰਘ ਖੋਸਲਾ ਦੀ ਅਗਵਾਈ 'ਚ ਹੋਈ | ਜਿਸ ਵਿਚ ਬੀਤੇ ਦਿਨੀਂ ਤੁਗਲਕਾਬਾਦ ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ...

ਪੂਰੀ ਖ਼ਬਰ »

ਕ੍ਰਿਸਚੀਅਨ ਮੂਵਮੈਂਟ ਪੰਜਾਬ ਅੱਜ ਪੰਜਾਬ ਬੰਦ ਨੂੰ ਪੂਰੀ ਹਮਾਇਤ ਕਰੇਗੀ

ਮੱਲ੍ਹੀਆਂ ਕਲਾਂ, 12 ਅਗਸਤ (ਮਨਜੀਤ ਮਾਨ)-ਦਿੱਲੀ ਦੇ ਤੁਗਲਕਾਬਾਦ ਏਰੀਏ ਵਿਚ ਗੁਰੂ ਰਵਿਦਾਸ ਦੇ ਪ੍ਰਾਚੀਨ ਮੰਦਰ ਨੂੰ ਢਾਹੇ ਜਾਣ ਦੀ ਸਖਤ ਨਿਖੇਧੀ ਕਰਦਿਆਂ ਕ੍ਰਿਸਚੀਅਨ ਮੂਵਮੈਂਟ ਪੰਜਾਬ ਦੇ ਵਾਈਸ ਪ੍ਰਧਾਨ ਡਾ: ਵਿਲੀਅਨ ਜੌਨ ਨੇ ਪ੍ਰੈੱਸ ਨੂੰ ਲਿਖਤੀ ਬਿਆਨ ਜਾਰੀ ...

ਪੂਰੀ ਖ਼ਬਰ »

ਘੁਮਿਆਰਾ 'ਚ ਤੀਆਂ ਅਤੇ ਧੀਆਂ ਦਾ ਤਿਉਹਾਰ ਮਨਾਇਆ

ਕਰਤਾਰਪੁਰ, 12 ਅਗਸਤ (ਭਜਨ ਸਿੰਘ ਧੀਰਪੁਰ, ਵਰਮਾ)-ਪਿੰਡ ਘੁਮਿਆਰਾ ਵਿਚ ਤੀਆਂ ਅਤੇ ਧੀਆਂ ਦਾ ਤਿਉਹਾਰ ਪਿੰਡ ਦੀਆਂ ਔਰਤਾਂ ਵਲੋਂ ਰਲਮਿਲ ਕੇ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬੀ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਵਲੋਂ ਸਾਉਣ ਦੇ ਮਹੀਨੇ 'ਤੇ ...

ਪੂਰੀ ਖ਼ਬਰ »

ਟ੍ਰੀ-ਮਿੱਤਰਾ ਤੋਂ ਬ੍ਰਹਮਦਾਸ ਮਾਰਗ 'ਤੇ ਬੂਟੇ ਲਗਾਉਣ ਦੀ ਮੰਗ

ਜਮਸ਼ੇਰ ਖਾਸ, 12 ਅਗਸਤ (ਜਸਬੀਰ ਸਿੰਘ ਸੰਧੂ)- ਜਮਸ਼ੇਰ ਇਲਾਕੇ ਦੇ ਵਾਤਾਵਰਨ ਪ੍ਰੇਮੀਆਂ ਨੇ ਕਰਮਯੋਗੀ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਅਤੇ ਟ੍ਰੀ-ਮਿੱਤਰਾ ਸੰਸਥਾਂ ਤੋਂ ਜਮਸ਼ੇਰ ਮਹਿਕ ਰੈਸਟੋਰੈਂਟ ਤੋਂ ਲੈ ਕੇ ਬ੍ਰਹਮਦਾਸ ਮਾਰਗ 'ਤੇ ਵਾਤਾਵਰਨ-ਪ੍ਰੇਮੀਆਂ ...

ਪੂਰੀ ਖ਼ਬਰ »

ਸ਼ਾਹਕੋਟ 'ਚ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਲੋਕ ਪ੍ਰੇਸ਼ਾਨ

ਸ਼ਾਹਕੋਟ, 12 ਅਗਸਤ (ਸਚਦੇਵਾ)- ਸ਼ਾਹਕੋਟ 'ਚ ਘੁੰਮ ਰਹੇ ਅਵਾਰਾਂ ਪਸ਼ੂਆਂ ਕਾਰਨ ਲੋਕ ਬਹੁਤ ਹੀ ਪ੍ਰੇਸ਼ਾਨ ਹਨ | ਇਨ੍ਹਾਂ ਅਵਾਰਾਂ ਪਸ਼ੂਆਂ ਕਾਰਨ ਕੋਈ ਵੱਡਾ ਸੜਕ ਹਾਦਸਾ ਵਾਪਰ ਸਕਦਾ ਹੈ ਪਰ ਸਥਾਨਕ ਪ੍ਰਸ਼ਾਸਨ ਵਲੋਂ ਇਸ ਪਾਸੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ | ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਸਾੜੀ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ

ਮਲਸੀਆਂ, 12 ਅਗਸਤ (ਸੁਖਦੀਪ ਸਿੰਘ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਾਲਾ ਵਿਖੇ ਇਕ ਦਲਿਤ ਪਰਿਵਰ ਦੇ ਦੋ ਜੀਆਂ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਪੁਲਿਸ ਵਲੋਂ ਗਿ੍ਫਤਾਰ ਨਾ ਕਰਨ ਅਤੇ ਦਿੱਲੀ ਵਿਖੇ ਗੁਰੂ ਰਵਿਦਾਸ ...

ਪੂਰੀ ਖ਼ਬਰ »

ਮਸਜਿਦਾਂ 'ਚ ਪਵਿੱਤਰ ਈਦ-ਉਲ-ਅਜ਼ਹਾ (ਬਕਰੀਦ) ਦਾ ਦਿਹਾੜਾ ਮਨਾਇਆ

ਲੋਹੀਆਂ ਖਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪਵਿੱਤਰ ਈਦ-ਅਜਹਾ (ਬਕਰੀਦ) ਦਾ ਦਿਹਾੜਾ ਸਮੂਹ ਭਾਈਚਾਰੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ | ਇਹ ਪ੍ਰਗਟਾਵਾ ਪਵਿੱਤਰ ਈਦ ਮੌਕੇ ਪਿੰਡ ਸਿੱਧੂਪੁਰ ਦੀ ਮਸਜਿਦ 'ਚ ਨਮਾਜ ਅਦਾ ਕਰਵਾਉਣ ਪੁੱਜੇ ਇਮਾਮ ਫਰਚੰਦ ਮੁਹੰਮਦ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਤੇ 53 ਨਸ਼ੀਲੇ ਕੈਪਸੂਲਾਂ ਸਮੇਤ ਦੋ ਔਰਤਾਂ ਕਾਬੂ

ਮਹਿਤਪੁਰ, 12 ਅਗਸਤ (ਮਿਹਰ ਸਿੰਘ ਰੰਧਾਵਾ)-ਅਸਮਾਜਿਕ ਤੱਤਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਹਿਤਪੁਰ ਪੁਲਿਸ ਨੇ ਦੋ ਵੱਖ ਵੱਖ ਔਰਤਾਂ ਪਾਸੋਂ 20 ਗ੍ਰਾਮ ਹੈਰੋਇਨ ਅਤੇ 53 ਨਸ਼ੀਲੇ ਕੈਪਸੂਲ ਫੜਣ 'ਚ ਸਫਲਤਾ ਹਾਸਲ ਕੀਤੀ ਹੈ | ਇੰਸਪੈਕਟਰ ਲਖਵੀਰ ਸਿੰਘ ਮੁੱਖ ਥਾਣਾ ...

ਪੂਰੀ ਖ਼ਬਰ »

ਫਿਲੌਰ ਪੁਲਿਸ ਵਲੋਂ ਹਾਈਟੈੱਕ ਨਾਕੇ ਤੋਂ 30 ਲੱਖ ਰੁਪਏ ਬਰਾਮਦ

ਫਿਲੌਰ, 12 ਅਗਸਤ (ਸੁਰਜੀਤ ਸਿੰਘ ਬਰਨਾਲਾ)-ਡੀ. ਐੱਸ. ਪੀ. ਫਿਲੌਰ ਦਵਿੰਦਰ ਕੁਮਾਰ ਅੱਤਰੀ ਨੇ ਦੱਸਿਆ ਕਿ ਸਤਲੁਜ ਦਰਿਆ 'ਤੇ ਲਗਾਏ ਥਾਣਾ ਮੁਖੀ ਫਿਲੌਰ ਸੁੱਖਾ ਸਿੰਘ ਅਤੇ ਐੱਸ ਆਈ ਸੁਰਜੀਤ ਸਿੰਘ ਵਲ਼ੋਂ ਲਗਾਏ ਗਏ ਹਾਈਟੈੱਕ ਨਾਕੇ 'ਤੇ ਚੈਕਿੰਗ ਕਰਦੇ ਹੋਏ ਬੱਸ ਦੀ ਤਲਾਸ਼ੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਡਵਿੰਡੀ 'ਚ ਗੁਰਮਤਿ ਸਮਾਗਮ

ਡਡਵਿੰਡੀ, 12 ਅਗਸਤ (ਬਲਬੀਰ ਸੰਧਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ 'ਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਵਿਚ ਧਰਮ ਪ੍ਰਚਾਰ ...

ਪੂਰੀ ਖ਼ਬਰ »

ਇਕ ਦਿਨ ਦੀ ਨਵਜਾਤ ਬੱਚੀ ਮਰੀ ਮਿਲੀ

ਆਦਮਪੁਰ , 12 ਅਗਸਤ (ਰਮਨ ਦਵੇਸਰ)-ਆਦਮਪੁਰ ਦੇ ਨੇੜਲੇ ਪਿੰਡ ਚੋਮੋ ਨੇੜੇ ਪੈਂਦੀ ਨਹਿਰ 'ਚੋਂ ਇਕ ਦਿਨ ਦੀ ਨਵਜਾਤ ਬੱਚੀ ਦੀ ਲਾਸ਼ ਮਿਲਣ 'ਤੇ ਇਲਾਕੇ ਵਿਚ ਸਨਸਨੀ ਫੈਲ ਗਈ ¢ ਏ .ਐਸ. ਆਈ . ਸ਼ਕਲਾ ਨੇ ਦੱਸਿਆ ਕਿ ਉਨ੍ਹਾਂ ਨੰੂ ਕਿਸੇ ਨੇ ਇੰਤਲਾਹ ਦਿੱਤੀ ਕਿ ਚੋਮੋ ਨਹਿਰ ਦੇ ਨੇੜੇ ...

ਪੂਰੀ ਖ਼ਬਰ »

ਚੇਤਨਾ ਮਾਰਚ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ਼ਾਹਕੋਟ, 12 ਅਗਸਤ (ਸੁਖਦੀਪ ਸਿੰਘ)- ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਅਤੇ ਭਲਾਈ ਟਰੱਸਟ (ਰਜਿ.) ਚੰਡੀਗੜ੍ਹ ਦੀ ਮੀਟਿੰਗ ਟਰੱਸਟ ਦੇ ਚੇਅਰਮੈਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਸ਼ਾਹਕੋਟ ਵਿਖੇ ਹੋਈ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

3000 ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਫਿਲੌਰ, 12 ਅਗਸਤ (ਸੁਰਜੀਤ ਸਿੰਘ ਬਰਨਾਲਾ)-ਥਾਣਾ ਮੁਖੀ ਫਿਲੌਰ ਸੁੱਖਾ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫਿਲੌਰ ਹਾਈਵੇ 'ਤੇ ਚੈਕਿੰਗ ਦੌਰਾਨ ਇਕ ਬੱਸ ਦੀ ਤਲਾਸ਼ੀ ਲੈਂਦੇ ਹੋਏ ਇਕ ਵਿਅਕਤੀ ਕੋਲੋਂ 3000 ਨਸ਼ੀਲੇ ਕੈਪਸੂਲ ਬਰਾਮਦ ਹੋਏ | ਜਿਸ ਦੀ ਪਹਿਚਾਣ ਕਰਨ ਕੁਮਾਰ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਵਲੋਂ ਦੌਰਾ

ਫਿਲੌਰ, 12 ਅਗਸਤ (ਸੁਰਜੀਤ ਸਿੰਘ ਬਰਨਾਲਾ)-ਸਥਾਨਕ ਡੀ ਆਰ ਵੀ ਡੀ ਏ ਵੀ ਸੈਨੇਟਰੀ ਪਬਲਿਕ ਸਕੂਲ ਵਿਖੇ ਸਰੂਪ ਪਬਲਿਕ ਸਕੂਲ ਜਲੰਧਰ ਦੇ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆ ਨੇ ਆਪਣੇ ਵਿਗਿਆਨ ਅਧਿਆਪਕ ਨਾਲ ਅਟੱਲ ਟਿੰਕਰਿੰਗ ਲੈਬ ਦਾ ਦੌਰਾ ਕੀਤਾ ਗਿਆ | ਸੀ ਬੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੁਸਾਾਝ ਕਲਾਾ ਨੰੂ ਟਰੱਸਟ ਵਾਸਤੇ ਦਿੱਤੀ ਮਾਲੀ ਸਹਾਇਤਾ

ਦੁਸਾਾਝ ਕਲਾਾ 12 ਅਗਸਤ (ਰਾਮ ਪ੍ਰਕਾਸ਼ ਟੋਨੀ)-ਪੰਜਾਬੀ ਸਾਹਿਤ ਸਭਾ ਦੁਸਾਾਝ ਕਲਾਾ ਦੀ ਵਿਸ਼ੇਸ਼ ਮੀਟਿੰਗ ਪੰਜਾਬੀ ਸਾਹਿਤ ਸਭਾ ਦੇ ਦਫਤਰ ਮੰਢਾਲੀ ਦਰਵਾਜਾ ਦੁਸਾਾਝ ਕਲਾਾ ਵਿੱਖੇ ਸਭਾ ਦੇ ਪ੍ਰਧਾਨ ਸੋਹਣ ਸਿੰਘ ਭਿੰਡਰ, ਗਿਆਨ ਸਿੰਘ ਦੁਸਾਾਝ ਦੀ ਪ੍ਰਧਾਨੀ ਹੇਂਠ ...

ਪੂਰੀ ਖ਼ਬਰ »

ਸੁਸਰੀ ਨੇ ਮਚਾਈ ਪਿੰਡ ਮੋਗਾ 'ਚ ਹਾਹਾਕਾਰ

ਭੋਗਪੁਰ, 12 ਅਗਸਤ (ਕਮਲਜੀਤ ਸਿੰਘ ਡੱਲੀ)- ਭੋਗਪੁਰ ਨਜ਼ਦੀਕੀ ਪਿੰਡ ਮੋਗਾ ਵਿਚ ਸੁਸਰੀ ਦੇ ਕਹਿਰ ਕਾਰਨ ਪਿੰਡ ਦੇ ਲੋਕ ਕਾਫ਼ੀ ਔਖੇ ਹਨ | ਇਸ ਸਬੰਧੀ ਜਾਣਕਰੀ ਦਿੰਦਿਆਂ ਪਿੰਡ ਮੋਗਾ ਦੇ ਨੰਬਰਦਾਰ ਸੁਰਜੀਤ ਸਿੰਘ ਤੇ ਫਕੀਰ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਸ਼ਾਮ ਢਲਦੇ ਹੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਫਿਲੌਰ ਵਿਖੇ ਮੀਟਿੰਗ

ਫਿਲੌਰ, 12 ਅਗਸਤ (ਇੰਦਰਜੀਤ ਚੰਦੜ੍ਹ) - ਸ੍ਰੀ ਗੁਰੂ ਰਵਿਦਾਸ ਜੀ ਦੇ ਤੁਗਲਕਾਬਾਦ ਦਿੱਲੀ ਸਥਿਤ ਮੰਦਿਰ ਨੂੰ ਤੋੜੇ ਜਾਣ ਦੇ ਰੋਸ ਵਜੋਂ ਸਮੂਹ ਦਲਿਤ ਸਮਾਜ ਵਲੋਂ ਪੰਜਾਬ ਬੰਦ ਦੀ ਕੀਤੀ ਗਈ ਕਾਲ ਨੂੰ ਸਫਲ ਬਣਾਉਣ ਲਈ ਸਥਾਨਕ ਗੁਰੂ ਰਵਿਦਾਸ ਮੰਦਿਰ ਨੂਰਮਹਿਲ ਰੋਡ ਫਿਲੌਰ ...

ਪੂਰੀ ਖ਼ਬਰ »

ਦੋ ਅਣਪਛਾਤੇ ਲੁਟੇਰਿਆਂ ਿਖ਼ਲਾਫ਼ ਮੁਕੱਦਮਾ ਦਰਜ

ਨੂਰਮਹਿਲ, 12 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਦੋ ਅਣਪਛਾਤੇ ਲੁਟੇਰਿਆਂ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਐੱਸ.ਆਈ. ਮਹਿੰਦਰ ਪਾਲ ਨੇ ਦੱਸਿਆ ਕਿ ਇਹ ਮੁਕੱਦਮਾ ਰਵਿੰਦਰ ਕੌਰ ਵਾਸੀ ਬਿਲਗਾ ਦੀ ਸ਼ਿਕਾਇਤ ਉੱਪਰ ਦਰਜ ਕੀਤਾ ਗਿਆ | ਉਸ ਨੇ ਆਪਣੀ ...

ਪੂਰੀ ਖ਼ਬਰ »

ਸ਼ਾਹਕੋਟ 'ਚ ਬੰਦ ਨੂੰ ਸਫ਼ਲ ਬਣਾਉਣ ਲਈ ਮੰਗਿਆ ਸਹਿਯੋਗ

ਸ਼ਾਹਕੋਟ, 12 ਅਗਸਤ (ਸੁਖਦੀਪ ਸਿੰਘ)-13 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਨਾਉਣ ਲਈ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ, ਸ਼ਾਹਕੋਟ ਵਿਖੇ ਭਾਈਚਾਰੇ ਦੀ ਮੀਟਿੰਗ ਹੋਈ, ਜਿਸ ਦੌਰਾਨ ਆਸ-ਪਾਸ ਦੇ ਪਿੰਡਾਂ ਦੀਆਂ ਸੰਗਤਾਂ ਵੱਡੀ ਗਿਣਤੀ 'ਚ ਇਕੱਤਰ ਹੋਈਆਂ | ਇਸ ਮੌਕੇ ...

ਪੂਰੀ ਖ਼ਬਰ »

10 ਦਿਨਾਂ ਵਿਚ ਚੋਰਾਂ ਵਲੋਂ ਦੋ ਵਾਰ ਬੈਟਰੀ ਚੋਰੀ

ਨੂਰਮਹਿਲ, 12 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੇ ਵਸਨੀਕ ਇਕ ਵਿਅਕਤੀ ਦੀ ਕਾਰ ਵਿਚੋਂ ਬੈਟਰੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਨੀ ਕੋਹਲੀ ਪੁੱਤਰ ਸੁਨੀਲ ਕੁਮਾਰ ਵਾਸੀ ਨੂਰਮਹਿਲ ਨੇ ਦੱਸਿਆ ਕਿ ਉਸ ਦੀ ਕਾਰ ਵਿਚੋਂ ਚੋਰ ਪਿਛਲੇ 10 ਦਿਨਾਂ 'ਚ ਦੋ ...

ਪੂਰੀ ਖ਼ਬਰ »

ਕਵੀ ਦਰਬਾਰ ਕਰਵਾਇਆ

ਕਰਤਾਰਪੁਰ, 12 ਅਗਸਤ (ਜਸਵੰਤ ਵਰਮਾ, ਧੀਰਪੁਰ)-ਸਾਹਿਤ ਸਭਾ ਕਰਤਾਰਪੁਰ ਨੇ ਡਾ: ਅੰਬੇਡਕਰ ਰੋਡ ਕਰਤਾਰਪੁਰ ਵਿਖੇ ਕਵੀ ਦਰਬਾਰ ਕਰਵਾਇਆ | ਇਸ ਕਵੀ ਦਰਬਾਰ ਦਾ ਰੇਡੀਓ ਚੜ੍ਹਦੀਕਲਾ ਅਮਰੀਕਾ ਦੇ ਪ੍ਰੋਗਰਾਮ 'ਚ ਸਿੱਧਾ ਪ੍ਰਸਾਰਨ ਹੋਇਆ | ਕਵੀ ਦਰਬਾਰ ਦੀ ਸ਼ੁਰੂਆਤ ਕਵੀ ਆਸ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX