ਤਾਜਾ ਖ਼ਬਰਾਂ


ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  2 minutes ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਅਤੇ ਪੰਜ ਦਿਨਾਂ ਦੇ ਸੀ. ਬੀ. ਆਈ. ਰਿਮਾਂਡ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਹੋ...
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  12 minutes ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  20 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  43 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  52 minutes ago
ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ...
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ...
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 1 hour ago
ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ...
ਮਿਆਂਮਾਰ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 2 hours ago
ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ...
ਨਾਗਾਲੈਂਡ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 2 hours ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 3 hours ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 3 hours ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  1 day ago
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  1 day ago
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  1 day ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਗੱਲਬਾਤ
. . .  1 day ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਮੁਕਤਸਰ ਸਾਹਿਬ

ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਕੱਚਾ ਥਾਂਦੇਵਾਲਾ ਰੋਡ ਵਾਸੀਆਂ ਨੇ ਦਿੱਤਾ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿਛਲੇ ਲੰਬੇ ਸਮੇਂ ਤੋਂ ਸਮੱਸਿਆਵਾਂ ਨਾਲ ਜੂਝ ਰਹੇ ਕੱਚਾ ਥਾਂਦੇਵਾਲਾ ਰੋਡ ਅਤੇ ਆਸ-ਪਾਸ ਦੇ ਮੁਹੱਲਾ ਵਾਸੀਆਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਕੋਟਕਪੂਰਾ ਚੌਾਕ ਵਿਖੇ ਰੋਸ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਾਣਕਾਰੀ ਦਿੰਦਿਆਂ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਲੋਕ ਬਿਮਾਰੀਆਂ ਦੀ ਲਪੇਟ ਵਿਚ ਰਹੇ ਹਨ ਪਰ ਪ੍ਰਸ਼ਾਸਨ ਧਿਆਨ ਨਹੀਂ ਦੇ ਰਿਹਾ | ਉਨ੍ਹਾਂ ਦੱਸਿਆ ਕਿ ਸੀਵਰੇਜ ਸਿਸਟਮ ਫੇਲ੍ਹ ਹੋਣ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਅਤੇ ਗਲੀਆਂ ਨੀਵੀਂਆਂ ਹੋਣ ਕਾਰਨ ਪਿਛਲੇ ਕਰੀਬ 2 ਸਾਲਾਂ ਤੋਂ ਮੁਹੱਲਾ ਵਾਸੀ ਇਸ ਵੱਡੀ ਸਮੱਸਿਆ ਨਾਲ ਜੂਝ ਰਹੇ ਹਨ | ਉਨ੍ਹਾਂ ਦੱਸਿਆ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਲਾਰਿਆਂ ਵਿਚ ਹੀ ਰੱਖਿਆ ਜਾ ਰਿਹਾ ਹੈ ਤੇ ਹੱਲ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਦੱਸਿਆ ਕਿ ਗਲੀਆਂ ਵਿਚ ਖੜ੍ਹੇ ਬਦਬੂਦਾਰ ਪਾਣੀ ਨਾਲ ਡੇਂਗੂ, ਅਲਰਜ਼ੀ, ਚਮੜੀ ਦੇ ਰੋਗ ਆਦਿ ਬਿਮਾਰੀਆਂ ਫੈਲ ਰਹੀਆਂ ਹਨ | ਉਨ੍ਹਾਂ ਸਮੱਸਿਆ ਦੇ ਹੱਲ ਲਈ ਢਿੱਲ ਵਰਤਣ ਵਾਲੇ ਅਫ਼ਸਰਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ | ਉਨ੍ਹਾਂ ਮੁਹੱਲੇ ਲਈ ਸਫ਼ਾਈ ਸੇਵਕ ਰੱਖਣ, ਸੀਵਰੇਜ ਸਿਸਟਮ ਨੂੰ ਠੀਕ ਕਰਨ, ਨਾਨਕਪੁਰਾ ਗਲੀ ਨੰ:1 ਨੂੰ ਉੱਚਾ ਕਰਨ, ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ, ਮੇਨ ਡਰੇਨ ਦੀ ਕਮੇਟੀ ਵਲੋਂ ਸਫ਼ਾਈ ਕੀਤੇ ਜਾਣ, ਖਾਲੀ ਪਏ ਪਲਾਟਾਂ ਦੀ ਚਾਰਦੀਵਾਰੀ ਕਰਵਾਉਣ, ਮਹੀਨਾਵਾਰ ਡੀ.ਸੀ ਦਫ਼ਤਰ ਵਿਖੇ ਹੁੰਦੀ ਮੀਟਿੰਗ ਵਿਚ ਸਮਾਜ ਸੇਵਕਾਂ ਨੂੰ ਬੁਲਾਉਣ, ਸਿਹਤ ਵਿਭਾਗ ਵਲੋਂ ਸਿਹਤ ਜਾਂਚ ਕੈਂਪ ਲਾਉਣ, ਖੜ੍ਹੇ ਪਾਣੀ 'ਤੇ ਦਵਾਈਆਂ ਦਾ ਛਿੜਕਾਅ ਕਰਨ ਆਦਿ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ | ਇਸ ਮੌਕੇ ਪਹੁੰਚੇ ਤਹਿਸੀਲਦਾਰ ਜੈਤ ਕੁਮਾਰ ਅਤੇ ਸੀਵਰੇਜ ਬੋਰਡ ਦੇ ਐਸ.ਡੀ.ਓ. ਜਗਮੋਹਨ ਸਿੰਘ ਨੇ ਦੱਸਿਆ ਕਿ ਇਸ ਮੁਹੱਲੇ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਸ ਦੇ ਹੱਲ ਲਈ ਪ੍ਰਸ਼ਾਸ਼ਨ ਵਲੋਂ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਨੇ ਮੁਹੱਲਾ ਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਕੁਝ ਦਿਨਾਂ ਵਿਚ ਹੀ ਸੀਵਰੇਜ ਸਮੱਸਿਆ ਦਾ ਹੱਲ ਪੱਕੇ ਤੌਰ 'ਤੇ ਕਰਵਾਇਆ ਜਾਵੇਗਾ |

ਹਵਾਈ ਫਾਇਰ ਕਰਨ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ

ਮਲੋਟ, 12 ਅਗਸਤ (ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਮੰਦੀ ਸ਼ਬਦਾਵਲੀ ਦੀ ਵਰਤੋਂ ਅਤੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਪਿੰਡ ਮੱਲਵਾਲਾ ਵਿਖੇ ...

ਪੂਰੀ ਖ਼ਬਰ »

ਲਾਹਣ, ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇਕ ਕਾਬੂ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਵਲੋਂ ਲਾਹਣ, ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜਦੋਂ ਪਿੰਡ ਸ਼ਾਮਖੇੜਾ ਕੋਲ ਸੀ ਤਾਂ ਪੁਲਿਸ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

3 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਐਸ.ਟੀ.ਐਫ਼ ਪੁਲਿਸ ਪਾਰਟੀ ਪਿੰਡ ਦਾਨੇਵਾਲਾ ਸਨ ਤਾਂ ਡੱਬਵਾਲੀ ਪਾਸੋਂ ਆਉਂਦੀ ਕਾਰ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਦੋ ਕਾਬੂ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਦਰਬਾਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਸ਼ਾਮਖੇੜਾ ਵਿਖੇ ...

ਪੂਰੀ ਖ਼ਬਰ »

ਮਿਲਾਵਟੀ ਦੁੱਧ ਦੀ ਵਿਕਰੀ ਜ਼ੋਰਾਂ 'ਤੇ-ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਗਰਮੀ ਦਾ ਮੌਸਮ ਹੋਣ ਤੇ ਦੁੱਧ ਦੀ ਕਿੱਲਤ ਕਾਰਨ ਸ਼ਹਿਰ ਵਾਸੀਆਂ ਨੂੰ ਚਿੱਟਾ ਜ਼ਹਿਰ ਪਰੋਸਿਆ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਇਸ ਨੂੰ ਰੋਕਣ ਵਿਚ ਅਸਫ਼ਲ ਹੈ, ਸ਼ਹਿਰ ਵਿਚ ਖਾਣ-ਪੀਣ ਵਾਲੀਆਂ ...

ਪੂਰੀ ਖ਼ਬਰ »

ਚੱਕ ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵਲੋਂ ਪਿੰਡਾਂ 'ਚ ਅਰਥੀ ਫ਼ੂਕ ਮੁਜ਼ਾਹਰੇ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਚੱਕ ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵਲੋਂ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ, ਬਾਕੀ ਰਹਿੰਦੀਆਂ ਮੰਗਾਂ ਮਨਵਾਉਣ ਅਤੇ ਐਕਸ਼ਨ ਕਮੇਟੀ ਦੇ ਕਨਵੀਨਰ ਮੰਗਾ ਆਜ਼ਾਦ 'ਤੇ ਝੂਠਾ ਪਰਚਾ ਰੱਦ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਨੇੜਿਓਾ ਨੌਜਵਾਨ ਬੇਹੋਸ਼ੀ ਦੀ ਹਾਲਤ 'ਚ ਮਿਲਿਆ

ਗਿੱਦੜਬਾਹਾ, 12 ਅਗਸਤ (ਬਲਦੇਵ ਸਿੰਘ ਘੱਟੋਂ)-ਅੱਜ ਸਵੇਰੇ ਰੇਲਵੇ ਟ੍ਰੈਕ ਦੇ ਨੇੜੇ ਪਏ ਇਕ ਜ਼ਖਮੀ ਨੌਜਵਾਨ ਦੇ ਬੇਹੋਸ਼ੀ ਦੀ ਹਾਲਤ 'ਚ ਮਿਲਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਦੇ ਐਚ.ਸੀ. ਪਰਮਪਾਲ ਸਿੰਘ ਅਤੇ ਐਚ.ਸੀ. ਜਗਰੂਪ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਛੱਤਿਆਣਾ ਦੀਆਂ ਸੱਤ ਰੋਜ਼ਾ ਤੀਆਂ ਪੂਰੇ ਧੂਮ-ਧੜੱਕੇ ਨਾਲ ਸਮਾਪਤ

ਗਿੱਦੜਬਾਹਾ, 12 ਅਗਸਤ (ਬਲਦੇਵ ਸਿੰਘ ਘੱਟੋਂ)-ਆਪਣੇ ਸੱਭਿਆਚਾਰ ਤੇ ਵਿਰਸੇ ਤੋਂ ਦਿਨੋਂ-ਦਿਨ ਦੂਰ ਹੁੰਦੀ ਜਾ ਰਹੀ ਨਵੀਂ ਪੀੜ੍ਹੀ ਨੂੰ ਆਪਣੇ ਅਸਲ ਸੱਭਿਆਚਾਰ ਤੋਂ ਜਾਣੂ ਕਰਵਾਉਣ ਲਈ ਪਿੰਡ ਛੱਤਿਆਣਾ ਵਿਖੇ ਸੱਤ ਰੋਜ਼ਾ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਦੀ ਸਮਾਪਤੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਆਈ.ਏ.ਐਸ. ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਸੰਚਾਲਕਾਂ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਈਦ-ਉਲ-ਅਜ਼ਹਾ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਅਜ਼ਾਹ ਦਾ ਤਿਉਹਾਰ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਭਾਈਚਾਰੇ ਵਲੋਂ ਨਮਾਜ਼ ਅਦਾ ਕਰਕੇ ਲੋਕਾਈ ਦੇ ਭਲੇ ਲਈ ...

ਪੂਰੀ ਖ਼ਬਰ »

ਨਸ਼ਾ ਨਿਗਰਾਨ ਕਮੇਟੀ ਦੀ ਮੀਟਿੰਗ ਹੋਈ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਐਸ.ਡੀ.ਐਮ ਗੋਪਾਲ ਸਿੰਘ ਦੀ ਅਗਵਾਈ ਵਿਚ ਗਠਿਤ ਕੀਤੀਆਂ ਨਸ਼ਾ ਨਿਗਰਾਨ ਕਮੇਟੀਆਂ ਦੇ ਅਹਿਮ ਨਤੀਜੇ ਸਾਹਮਣੇ ਆ ਰਹੇ ਹਨ | ਪਿੰਡ ਅਬੁੱਲ ਖੁਰਾਣਾ ਵਿਖੇ ਨਸ਼ਾ ਨਿਗਰਾਨ ਕਮੇਟੀ ਦੀ ਮੀਟਿੰਗ ਸਰਪੰਚ ਸੁਰਜੀਤ ਸਿੰਘ ਅਤੇ ਪੰਚਾਇਤ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਧਰਨਾ 15 ਨੂੰ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਸ. ਰਿਪੋ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿਖੇ ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੀ ਹਮਾਇਤ ...

ਪੂਰੀ ਖ਼ਬਰ »

ਵੋਟ ਦੇ ਅਧਿਕਾਰ ਸਬੰਧੀ ਕਰਵਾਇਆ ਜਾਣੂ

ਮੰਡੀ ਬਰੀਵਾਲਾ, 12 ਅਗਸਤ (ਨਿਰਭੋਲ ਸਿੰਘ)-ਗੁਰੂਕੁਲ ਸਕੂਲ ਹਰੀਕੇ ਕਲਾਂ ਵਿਚ ਬੱਚਿਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਗਤੀਵਿਧੀ ਕਰਵਾਈ ਗਈ | ਸਕੂਲ ਵਿਚ ਮੌਜੂਦ ਚਾਰ ਹਾਊਸਾਂ ਦੇ ਕਪਤਾਨ, ਉਪ ਕਪਤਾਨ, ਸਕੂਲ ਦੇ ਹੈਡ ਬੁਆਏ ਅਤੇ ਹੈਡ ਗਰਲ ਦੀ ਚੋਣ ਕਰਵਾਈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਨੂੰ ਢਾਹੁਣਾ ਨਿੰਦਣਯੋਗ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਦਿੱਲੀ ਦੇ ਤੁਗਲਕਾਬਾਦ ਖੇਤਰ 'ਚ ਬਣੇ ਪ੍ਰਾਚੀਨ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਲਈ ਦਿੱਲੀ ਵਿਕਾਸ ਅਥਾਰਟੀ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਪ੍ਰਧਾਨ ...

ਪੂਰੀ ਖ਼ਬਰ »

ਅਰਸ਼ਪ੍ਰੀਤ ਕੌਰ ਨੇ ਗੁਰੂ ਨਾਨਕ ਕਾਲਜ ਦਾ ਨਾਂਅ ਕੀਤਾ ਰੌਸ਼ਨ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਡਾਇਰੈਕਟਰ, ਡਾਇਰੈਕਟੋਰੇਟ ਸਿੱਖਿਆ ਸ਼੍ਰੋ. ਗੁ. ਪ੍ਰੰ. ਕਮੇਟੀ ਕਮ ਪਿ੍ੰਸੀਪਲ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਡਾ: ਤੇਜਿੰਦਰ ਕੌਰ ਧਾਲੀਵਾਲ ਨੇ ਦੱਸਿਆ ਕਿ ਐਮ.ਏ. ਸਮਾਜ ਸ਼ਾਸਤਰ ਭਾਗ ਪਹਿਲਾ ਦੀ ਵਿਦਿਆਰਥਣ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਖੇਡਾਂ 'ਚ ਦਿਖਾਏ ਜੌਹਰ

ਮੰਡੀ ਲੱਖੇਵਾਲੀ, 12 ਅਗਸਤ (ਮਿਲਖ ਰਾਜ)-ਮਾਤਾ ਗੁੱਜਰੀ ਪਬਲਿਕ ਸਕੂਲ ਦੇ ਬਾਕਸਿੰਗ ਦੇ ਖਿਡਾਰੀਆਂ ਨੇ ਪਿਛਲੇ ਦਿਨੀਂ ਹੋਈਆਂ ਤੰਦਰੁਸਤ ਪੰਜਾਬ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਉਂਦਿਆਂ 4 ਗੋਲਡ ਤੇ 1 ਸਿਲਵਰ ਮੈਡਲ ਪ੍ਰਾਪਤ ਕੀਤਾ ਹੈ | ਗੋਲਡ ਮੈਡਲ ਪ੍ਰਾਪਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਥਾਨਕ ਡੀਪੂ ਵਿਖੇ ਸੂਬਾ ਸਰਪ੍ਰਸਤ ਕਮਲ ਕੁਮਾਰ ਦੀ ਪ੍ਰਧਾਨਗੀ ਹੇਠ ਕੱਚੇ ਕਾਮਿਆਂ ਵਲੋਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਸੀਵਰੇਜ ਓਵਰਫਲੋ ਹੋਣ ਨਾਲ ਮੁਹੱਲਾ ਵਾਸੀ ਪ੍ਰੇਸ਼ਾਨ

ਗਿੱਦੜਬਾਹਾ, 12 ਅਗਸਤ (ਬਲਦੇਵ ਸਿੰਘ ਘੱਟੋਂ)- ਸ਼ਹਿਰ ਵਿਚ ਸੀਵਰੇਜ ਦੇ ਮਾੜੇ ਪ੍ਰਬੰਧਾਂ ਤੋਂ ਲੋਕ ਡਾਢੇ ਪ੍ਰੇਸ਼ਾਨ ਹਨ, ਜਦੋਂਕਿ ਵਾਰ-ਵਾਰ ਸਬੰਧਿਤ ਵਿਭਾਗ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰੂ ...

ਪੂਰੀ ਖ਼ਬਰ »

ਕਾਸਕੋ ਕ੍ਰਿਕਟ ਟੂਰਨਾਮੈਂਟ ਦਾ ਹਰਚਰਨ ਸਿੰਘ ਬਰਾੜ ਨੇ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਬੂੜਾ ਗੁੱਜਰ ਵਿਖੇ ਪਿੰਡ ਵਾਸੀਆਂ ਵਲੋਂ ਕਾਸਕੋ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਨੇ ...

ਪੂਰੀ ਖ਼ਬਰ »

ਐਾਟੀ ਡਰੱਗ ਕਮੇਟੀ ਦੋਦਾ ਵਲੋਂ ਕਮੇਟੀ ਮੈਂਬਰ 'ਤੇ ਜਾਨਲੇਵਾ ਹਮਲੇ ਦੀ ਨਿਖ਼ੇਧੀ

ਦੋਦਾ, 12 ਅਗਸਤ (ਰਵੀਪਾਲ)-ਐਾਟੀ ਡਰੱਗ ਅਤੇ ਵੈੱਲਫੇਅਰ ਕਮੇਟੀ ਦੋਦਾ ਵਲੋਂ ਕੋਟਲੀ ਅਬਲੂ ਦੇ ਕਮੇਟੀ ਮੈਂਬਰ ਦੇ ਗੋਲੀ ਮਾਰ ਕੇ ਜ਼ਖ਼ਮੀ ਕਰਨ ਸਬੰਧੀ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਪਿੰਡ ਦੋਦਾ 'ਚ ਮੀਟਿੰਗ ਕੀਤੀ ਗਈ | ਸਮੂਹ ਆਗੂਆਂ ਨੇ ਨਸ਼ਾ ਤਸਕਰਾਂ ਵਲੋਂ ਕੀਤੇ ਜਾਨ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ

ਲੰਬੀ, 12 ਅਗਸਤ (ਮੇਵਾ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਮੁੱਖ ਰੱਖਦਿਆਂ ਗ੍ਰਾਮ ਪੰਚਾਇਤ ਪਿੰਡ ਆਧਨੀਆਂ ਵਲੋਂ ਸਰਪੰਚ ਇਕਬਾਲ ਸਿੰਘ ਆਧਨੀਆਂ ਦੀ ਅਗਵਾਈ ਵਿਚ ਸਮੂਹ ਮੈਂਬਰ ਪੰਚਾਇਤਾਂ ਦੇ ਸਹਿਯੋਗ ਨਾਲ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮੀਟਿੰਗ ਅੱਜ

ਫ਼ਰੀਦਕੋਟ, 12 ਅਗਸਤ (ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਨੇ ਦੱਸਿਆ ਕਿ ਯੂਨੀਅਨ ਦੀ ਮੀਟਿੰਗ ਜੋ ਹਰ ਮਹੀਨੇ 14 ਤਾਰੀਖ਼ ਨੂੰ ਹੁੰਦੀ ਸੀ, ਕਿਸੇ ਕਾਰਨ 13 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਸਬੰਧ 'ਚ ਪੁਲਿਸ ਵਲੋਂ ਸਰਵਜਨਕ ਥਾਵਾਂ ਦੀ ਚੈਕਿੰਗ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਫ਼ਰੀਦਕੋਟ ਰਾਜਬਚਨ ਸਿੰਘ ਸੰਧੂ ਵਲੋਂ ਆਜ਼ਾਦੀ ਦਿਵਸ ਨੂੰ ਧਿਆਨ ਵਿਚ ਰੱਖਦੇ ਹੋਏ ਸਬ-ਡਵੀਜਨ ਜੈਤੋ 'ਚ ਚੌਕਸੀ ਵਧਾ ਦੇਣ ਲਈ ਹੁਕਮ ਜਾਰੀ ਕਰ ਦਿੱਤੇ ਹਨ | ਇਨ੍ਹਾਂ ਹੁਕਮਾਂ ਦੇ ਅਧੀਨ ਐਸ.ਐਚ.ਓ. ਜੈਤੋ ...

ਪੂਰੀ ਖ਼ਬਰ »

ਪੁਲਿਸ ਨੇ ਮੋਟਰਾਂ 'ਤੋਂ ਕੇਬਲ ਚੋਰੀ ਕਰਨ ਵਾਲੇ ਦਬੋਚੇ

ਸਾਦਿਕ, 12 ਅਗਸਤ (ਗੁਰਭੇਜ ਸਿੰਘ ਚੌਹਾਨ)-ਥਾਣਾ ਸਾਦਿਕ ਦੀ ਪੁਲਿਸ ਨੇ ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਵਾਲੇ ਸੱਤ ਮੈਂਬਰੀ ਗਿਰੋਹ ਨੂੰ ਦਬੋਚਣ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ ਤੇਜ਼ ਸਿੰਘ ਦੀ ਅਗਵਾਈ 'ਚ ਸਮਾਜ ਵਿਰੋਧੀ ਅਨਸਰਾਂ ...

ਪੂਰੀ ਖ਼ਬਰ »

ਬਾਬਾ ਭਾਈ ਸਾਂਈ ਦਾਸ ਦੇ ਗੁਰਦੁਆਰਾ ਸਾਹਿਬ ਵਿਖੇ ਵੱਡੇ ਗੇਟ ਦੀ ਨੀਂਹ ਰੱਖੀ

ਕੋਟਕਪੂਰਾ, 12 ਅਗਸਤ (ਮੇਘਰਾਜ)-ਗੁਰਦੁਆਰਾ ਸਾਹਿਬ ਬਾਬਾ ਭਾਈ ਸਾਂਈ ਦਾਸ ਜੀ ਦਾ ਵੱਡਾ ਗੇਟ ਮੇਨ ਸੜਕ 'ਤੇ ਅਮਨਦੀਪ ਕੌਰ ਸਪੁੱਤਰੀ ਦਰਸ਼ਨ ਸਿੰਘ ਸਪੁੱਤਰ ਸਵ. ਹਰਬੰਸ ਸਿੰਘ ਡੇਅਰੀ ਵਾਲੇ ਵਲੋਂ ਆਪਣੇ ਦਾਦਾਜੀ ਹਰਬੰਸ ਸਿੰਘ ਤੇ ਚਾਚਾ ਸਵ. ਠਾਣੇਦਾਰ ਕੁਲਦੀਪ ਸਿੰਘ ਦੀ ...

ਪੂਰੀ ਖ਼ਬਰ »

ਕਾਲੋਨੀ ਪ੍ਰਮੋਟਰ ਵਲੋਂ ਬੁਨਿਆਦੀ ਸਹੂਲਤਾਂ ਬੰਦ ਕਰਨ ਤੇ ਅਰਵਿੰਦ ਨਗਰ ਵਾਸੀਆਂ ਕੀਤੀ ਮੀਟਿੰਗ

ਕੋਟਕਪੂਰਾ, 12 ਅਗਸਤ (ਮੇਘਰਾਜ)-ਅਰਵਿੰਦ ਨਗਰ ਰੈਜੀਡੈਂਸ਼ੀਅਲ ਵੈਲਫੇਅਰ ਸੁਸਾਇਟੀ (ਰਜਿ:) ਕੋਟਕਪੂਰਾ ਦੇ ਜਨਰਲ ਹਾਊਸ ਦੀ ਮੀਟਿੰਗ ਨੰਦ ਕਿਸ਼ੋਰ ਗਰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੁਸਾਇਟੀ ਦੇ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ...

ਪੂਰੀ ਖ਼ਬਰ »

'ਸੁਰਮਈ ਸ਼ਾਮ' ਸੱਭਿਆਚਾਰਕ ਅਤੇ ਸਨਮਾਨ ਸਮਾਗਮ ਕਰਵਾਇਆ

ਫ਼ਰੀਦਕੋਟ, 12 ਅਗਸਤ (ਸਟਾਫ਼ ਰਿਪੋਰਟਰ)-ਨੈਸ਼ਨਲ ਯੂਥ ਵੈੱਲਫ਼ੇਅਰ ਕਲੱਬ ਰਜਿ: ਫ਼ਰੀਦਕੋਟ ਵਲੋਂ 'ਸੁਰਮਈ ਸ਼ਾਮ' ਸੱਭਿਆਚਾਰਕ ਅਤੇ ਸਨਮਾਨ ਸਮਾਗਮ ਫ਼ਰੀਦਕੋਟ ਕਲੱਬ ਵਿਖੇ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਟਰ ਯੁਵਕ ...

ਪੂਰੀ ਖ਼ਬਰ »

ਮੋਟਰ ਚੋਰੀ ਕਰਨ ਦੇ ਦੋਸ਼ ਹੇਠ 3 'ਤੇ ਮਾਮਲਾ ਦਰਜ

ਮਲੋਟ, 12 ਅਗਸਤ (ਮੱਕੜ)-ਪੁਲਿਸ ਵਲੋਂ ਦੁਕਾਨ 'ਚੋਂ ਮੋਟਰ ਚੋਰੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਰਮੇਸ਼ ਕੁਮਾਰ ਨੇ ਦੱਸਿਆ ਕਿ ਉਸ ਦੀ ਸ਼ਟਰਿੰਗ ਦੀ ਦੁਕਾਨ ਹੈ ਅਤੇ ਦੁਕਾਨ ਵਿਚੋਂ ਬੀਤੇ ਦਿਨੀਂ ਮੋਟਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਜਾਮਾ ਮਸਜਿਦ 'ਚ ਈਦ ਦਾ ਤਿਉਹਾਰ ਮਨਾਇਆ

ਲੰਬੀ, 12 ਅਗਸਤ (ਮੇਵਾ ਸਿੰਘ)-ਬਾਬਾ ਫ਼ਰੀਦ ਜਾਮਾ ਮਸਜਿਦ ਪਿੰਡ ਲੰਬੀ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਸਾਰੇ ਧਰਮਾਂ ਦੇ ਲੋਕਾਂ ਨਾਲ ਮਿਲ ਕੇ ਇਸ ਤਿਉਹਾਰ ਨੂੰ ਮਨਾਉਂਦਿਆਂ ਸ਼ਾਂਤੀ ਦਾ ਪੈਗਾਮ ਦਿੱਤਾ | ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਸ. ਰਿਪੋ.)-ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਮੁੱਢਲੀ ਜਥੇਬੰਦਕ ਉਸਾਰੀ ਦੀ ਮੁਹਿੰਮ ਤਹਿਤ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਪਾਰਕ 'ਚ ਮੀਟਿੰਗ ਕੀਤੀ ਗਈ | ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡਾਂ 'ਚ ਅਰਥੀ ਫ਼ੂਕ ਮੁਜ਼ਾਹਰੇ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਰਹਿੰਦੇ ਦੋਸ਼ੀਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾ ਕਰਨ ਅਤੇ ਐਕਸ਼ਨ ਕਮੇਟੀ ਦੇ ਕਨਵੀਨਰ 'ਤੇ ਪਰਚਾ ਦਰਜ ਕਰਨ ਦੇ ਵਿਰੋਧ 'ਚ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ...

ਪੂਰੀ ਖ਼ਬਰ »

ਸੜਕ 'ਤੇ ਪਏ ਖੱਡਿਆਂ ਕਾਰਨ ਲੋਕ ਪ੍ਰੇਸ਼ਾਨ

ਮਲੋਟ, 12 ਅਗਸਤ (ਪਾਟਿਲ)-ਪਿੰਡ ਦਾਨੇਵਾਲਾ ਤੋਂ ਸ਼ੇਖੂ, ਜੰਡਵਾਲਾ ਹੋ ਕੇ ਬਠਿੰਡਾ ਕੌਮੀ ਮਾਰਗ ਨੰਬਰ 15 ਨਾਲ ਜੋੜਦੀ ਸੜਕ ਦਾ ਇਨੀ ਦਿਨੀਂ ਬੁਰਾ ਹਾਲ ਹੈ | ਸੜਕ ਦੀ ਹਾਲਤ ਇਨੀ ਬਦਤਰ ਹੋ ਗਈ ਹੈ ਕਿ ਸੜਕ 'ਤੇ ਬਣੇ ਖੱਡਿਆਂ 'ਚ ਮੀਂਹ ਦਾ ਪਾਣੀ ਅਤੇ ਪਿੰਡ ਦਾ ਗੰਦਾ ਪਾਣੀ ਖੜਨ, ...

ਪੂਰੀ ਖ਼ਬਰ »

ਜਵਾਹਰੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ 'ਤੇ ਖੇਤ ਮਜ਼ਦੂਰਾਂ ਕੀਤਾ ਅਰਥੀ ਸਾੜ ਮੁਜ਼ਾਹਰਾ

ਮੰਡੀ ਕਿੱਲਿਆਂਵਾਲੀ, 12 ਅਗਸਤ (ਸ਼ਾਂਤ)-ਜਵਾਹਰੇਵਾਲਾ ਕਤਲ ਕਾਂਡ ਦੇ ਅਹਿਮ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਅਤੇ ਐਕਸ਼ਨ ਕਮੇਟੀ ਦੇ ਕਨਵੀਨਰ 'ਤੇ ਪਰਚਾ ਦਰਜ ਕਰਨ ਦੇ ਵਿਰੋਧ 'ਚ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਸਿੰਘੇਵਾਲਾ-ਫਤੂਹੀਵਾਲਾ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਸ. ਰਿਪੋ.)-ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 14 ਅਗਸਤ (ਬੁੱਧਵਾਰ) ਨੂੰ ਸਵੇਰੇ 10 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਜੇ.ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ਮੁਕਤ ...

ਪੂਰੀ ਖ਼ਬਰ »

ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 12 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਿਖੇ ਸਾਉਣ ਦੇ ਮਹੀਨੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਸਮੂਹ ਵਿਦਿਆਰਥਣਾਂ ਵਲੋਂ ਪੀਂਘ ਪਾ ਕੇ ਝੂਟੇ ਲਏ ਅਤੇ ਗਿੱਧਾ ਪਾ ਕੇ ...

ਪੂਰੀ ਖ਼ਬਰ »

ਸਕੂਲ ਵਿਖੇ ਗਣਿਤ ਮੇਲਾ ਕਰਵਾਇਆ

ਗਿੱਦੜਬਾਹਾ, 12 ਅਗਸਤ (ਬਲਦੇਵ ਸਿੰਘ ਘੱਟੋਂ)-ਸਰਕਾਰੀ ਹਾਈ ਸਕੂਲ ਗੱਗੜ ਬਲਾਕ ਲੰਬੀ ਵਿਖੇ ਗਣਿਤ ਮੇਲਾ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਸ਼ਵਿੰਦਰ ਕੌਰ ਗਿੱਦੜਬਾਹਾ ਨੇ ਦੱਸਿਆ ਕਿ ਗਣਿਤ ਮੇਲੇ ਵਿਚ ਭਾਗ ਲੈਂਦਿਆਂ ਵਿਦਿਆਰਥੀਆਂ ਨੇ ਵਿਸ਼ੇ ਨਾਲ ...

ਪੂਰੀ ਖ਼ਬਰ »

ਇਲਾਕੇ ਦੀ ਸੁੱਖ-ਸ਼ਾਂਤੀ ਲਈ ਜਾਗਰਣ ਕਰਵਾਇਆ

ਲੰਬੀ, 12 ਅਗਸਤ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਮਲਕੋ ਕੀ ਡੱਬਵਾਲੀ ਵਿਖੇ ਇਲਾਕੇ ਦੀ ਸੁੱਖ-ਸ਼ਾਂਤੀ ਲਈ ਪਿੰਡ ਦੇ ਨੌਜਵਾਨਾਂ ਨੇ ਮਾਤਾ ਦੁਰਗਾ ਦੇਵੀ ਦਾ ਸੱਤਵਾਂ ਵਿਸ਼ਾਲ ਜਾਗਰਣ ਕਰਵਾਇਆ | ਨੌਜਵਾਨ ਆਗੂ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਚੇਤਨਾ ਪਰਖ਼ ਪ੍ਰੀਖਿਆ 'ਚ 1507 ਵਿਦਿਆਰਥੀਆਂ ਨੇ ਲਿਆ ਭਾਗ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸਕੂਲੀ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਵਿਕਸਿਤ ਕਰਨ ਅਤੇ ਬਾਲ ਮਨਾਂ ਨੂੰ ਵਹਿਮਾਂ-ਭਰਮਾਂ ਤੋਂ ਮੁਕਤ ਕਰਨ ਹਿਤ ਤਰਕਸ਼ੀਲ ਸੁਸਾਇਟੀÊਪੰਜਾਬ ਵਲੋਂ ਪੰਜਾਬ ਭਰ ਵਿਚ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ...

ਪੂਰੀ ਖ਼ਬਰ »

ਗ਼ਰੀਬ ਭਲਾਈ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਮਲੋਟ, 12 ਅਗਸਤ (ਪਾਟਿਲ)-ਗਰੀਬ ਭਲਾਈ ਸੰਸਥਾ ਮਲੋਟ ਵਲੋਂ 7 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਆਜ਼ਾਦੀ ਦਿਵਸ ਅਤੇ ਰੱਖੜੀ ਦੇ ਤਿਉਹਾਰ ਮੌਕੇ ਸੰਸਥਾ ਨੇ ਰਾਸ਼ਨ ਵਿਚ ਹਰੇਕ ਲੋੜਵੰਦ ਪਰਿਵਾਰ ਨੂੰ ਆਟਾ, ਦਾਲ, ਘਿਓ ਅਤੇ ਹੋਰ ਖਾਣ ਪੀਣ ਦਾ ਸਮਾਨ ਦਿੱਤਾ ਅਤੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਵਿਰੁੱਧ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਕੀਤਾ ਰੋਸ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦੀ ਕਾਰਵਾਈ ਦੀ ਨਿਖੇਧੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ...

ਪੂਰੀ ਖ਼ਬਰ »

ਕਲੱਬ ਵਲੋਂ ਸੋਨ ਤਗਮਾ ਜੇਤੂ ਖਿਡਾਰੀ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਫਾਈਵ ਸਟਾਰ ਵੈੱਲਫੇਅਰ ਐਾਡ ਕਲੱਬ ਵਲੋਂ ਕਰਵਾਈ ਗਈ ਪੰਜਾਬ ਸਟੇਟ ਯੋਗ ਚੈਂਪੀਅਨਸ਼ਿਪ ਵਿਚ ਗੁਰਬਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਗੋਨਿਆਣਾ (ਸ੍ਰੀ ਮੁਕਤਸਰ ਸਾਹਿਬ) ਨੇ ਅੰਡਰ-35 ਵਿਚ ਗੋਲਡ ...

ਪੂਰੀ ਖ਼ਬਰ »

ਪਸ਼ੂਆਂ ਕਾਰਨ ਆਮ ਲੋਕ ਤੇ ਕਿਸਾਨ ਪ੍ਰੇਸ਼ਾਨ

ਰੁਪਾਣਾ, 12 ਅਗਸਤ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਆਸ-ਪਾਸ ਪਿੰਡਾਂ ਨੂੰ ਜਾਣ ਵਾਲੀਆਂ ਿਲੰਕ ਸੜਕਾਂ 'ਤੇ ਇਨ੍ਹਾਂ ਦਿਨਾਂ 'ਚ ਗੁੱਜਰ ਬਰਾਦਰੀ ਦੇ ਲੋਕ ਮੱਝਾਂ ਅਤੇ ਗਾਵਾਂ ਦੇ ਵੱਡੇ-ਵੱਡੇ ਵੱਗ ਲੈ ਕੇ ਸਾਰਾ ਦਿਨ ਆਮ ਫਿਰਦੇ ਨਜ਼ਰ ਆਉਂਦੇ ਹਨ | ...

ਪੂਰੀ ਖ਼ਬਰ »

ਗੁਰੂਕੁਲ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਤਾਈਕਵਾਂਡੋ ਚੈਂਪੀਅਨਸ਼ਿਪ 'ਚ 3 ਸੋਨ ਤਗਮੇ, 1 ਸਿਲਵਰ ਅਤੇ ਇਕ ਬਰਾਊਨ ਤਗਮੇ ਜਿੱਤੇ

ਮੰਡੀ ਬਰੀਵਾਲਾ, 12 ਅਗਸਤ (ਨਿਰਭੋਲ ਸਿੰਘ)-ਪੰਜਵੀਂ ਸੂਬਾ ਤਾਈਕਵਾਡੋ ਚੈਂਪੀਅਨਸ਼ਿਪ ਜੋ ਕਿ ਸਟੂਡੈਂਟ ਉਲੰਪਿਕ ਐਸੋਸੀਏਸ਼ਨ ਪੰਜਾਬ ਦੁਆਰਾ ਹਰਕਿ੍ਸ਼ਨ ਪਬਲਿਕ ਸਕੂਲ ਕੋਟਭਾਈ ਵਿਚ ਕਰਵਾਈ ਗਈ, ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਨੂੰ ਸਾਰੀਆਂ ਸਹੂਲਤਾਂ ਉਪਲਬਧ ਕਰਵਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਨੂੰ ਰੇਲਵੇ ਮੰਤਰਾਲੇ ਨੇ 29 ਜਨਵਰੀ 2013 ਨੂੰ ਆਦਰਸ਼ ਰੇਲਵੇ ਸਟੇਸ਼ਨ ਐਲਾਨਿਆ ਸੀ ਪਰ 6 ਸਾਲ ਬੀਤਣ ਦੇ ਬਾਅਦ ਵੀ ਰੇਲਵੇ ਸਟੇਸ਼ਨ ਆਦਰਸ਼ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਸੁਖਮੰਦਰ ਸਿੰਘ ਬਰਾੜ

ਦੋਦਾ-ਸ: ਸੁਖਮੰਦਰ ਸਿੰਘ ਬਰਾੜ ਦਾ ਜਨਮ 1957 'ਚ ਪਿਤਾ ਸ: ਮੱਲ ਸਿੰਘ ਬਰਾੜ ਦੇ ਘਰ ਮਾਤਾ ਬਚਨ ਕੌਰ ਦੀ ਕੁੱਖੋਂ ਪਿੰਡ ਉਦੇਕਰਨ ਵਿਖੇ ਹੋਇਆ | ਆਪ ਦੇ ਪਿਤਾ ਵਲੋਂ ਪਿੰਡ ਭੁੱਟੀਵਾਲਾ 'ਚ ਉਦੇਕਰਨ ਵਾਲਿਆਂ ਦੀ ਢਾਣੀ ਦਾ ਨਿਰਮਾਣ ਕੀਤਾ, ਜਿਸ 'ਚ ਆਪ ਨੇ ਪਿਤਾ ਪੁਰਖੀ ਖੇਤੀਬਾੜੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਅਧਿਆਪਕ ਪ੍ਰਦੀਪ ਮਿੱਤਰ ਦੀ ਅਗਵਾਈ ਅਤੇ ਮੈਡਮ ਅੰਜੂ ਬਾਲਾ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX