ਤਾਜਾ ਖ਼ਬਰਾਂ


ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  2 minutes ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਅਤੇ ਪੰਜ ਦਿਨਾਂ ਦੇ ਸੀ. ਬੀ. ਆਈ. ਰਿਮਾਂਡ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਹੋ...
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  12 minutes ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  20 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  43 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  52 minutes ago
ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ...
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ...
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 1 hour ago
ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ...
ਮਿਆਂਮਾਰ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 2 hours ago
ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ...
ਨਾਗਾਲੈਂਡ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 2 hours ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 3 hours ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 3 hours ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  1 day ago
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  1 day ago
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  1 day ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਗੱਲਬਾਤ
. . .  1 day ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਕਪੂਰਥਲਾ / ਫਗਵਾੜਾ

ਕਾਂਗਰਸ ਕਿਸੇ ਵੀ ਸੂਰਤ ਵਿਚ ਆਰ.ਸੀ.ਐਫ. ਦਾ ਨਿਗਮੀਕਰਨ ਨਹੀਂ ਹੋਣ ਦੇਵੇਗੀ-ਜਸਬੀਰ ਸਿੰਘ ਡਿੰਪਾ

ਕਪੂਰਥਲਾ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ 'ਚ ਰੇਲ ਕੋਚ ਫ਼ੈਕਟਰੀ ਕਪੂਰਥਲਾ ਸਮੇਤ ਰੇਲਵੇ ਦੀਆਂ ਹੋਰ ਉਤਪਾਦਨ ਇਕਾਈਆਂ ਦੇ ਨਿਗਮੀਕਰਨ ਨੂੰ ਰੱਦ ਕਰਵਾਉਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ ਹੈ | ਇਹ ਸ਼ਬਦ ਜਸਬੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਨੇ ਅੱਜ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਆਰ.ਸੀ.ਐਫ. ਵਿਚ ਮੁਲਾਜ਼ਮਾਂ ਦੀ ਪ੍ਰਭਾਵਸ਼ਾਲੀ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਕਾਂਗਰਸ ਕਿਸੇ ਵੀ ਸੂਰਤ ਵਿਚ ਆਰ.ਸੀ.ਐਫ. ਦਾ ਨਿਗਮੀਕਰਨ ਨਹੀਂ ਹੋਣ ਦੇਵੇਗੀ ਤੇ ਇਸ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨਗੇ | ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਕੇਂਦਰ ਸਰਕਾਰ ਰੇਲ ਕੋਚ ਫ਼ੈਕਟਰੀ ਸਮੇਤ ਰੇਲਵੇ ਦੀਆਂ ਹੋਰ ਉਤਪਾਦਨ ਇਕਾਈਆਂ ਨੂੰ ਕਾਰਪੋਰੇਸ਼ਨ ਬਣਾਉਣ ਦੇ ਨਾਲ-ਨਾਲ ਬੀ.ਐਸ.ਐਨ.ਐਲ., ਐਚ.ਏ.ਐਲ., ਇੰਡੀਅਨ ਟੂਰਿਜ਼ਮ, ਏਅਰ ਇੰਡੀਆ, ਡੀ.ਆਰ.ਡੀ.ਓ., ਡਿਫੈਂਸ ਦੇ ਕਾਰਖ਼ਾਨੇ ਤੇ ਵੱਖ-ਵੱਖ ਵੱਡੇ ਸ਼ਹਿਰਾਂ ਵਿਚ ਐਲ.ਪੀ.ਜੀ. ਪਾਈਪਲਾਈਨ ਦੁਆਰਾ ਗੈਸ ਸਪਲਾਈ ਕੁਝ ਪੂੰਜੀਪਤੀਆਂ ਨੂੰ ਦੇਣ 'ਤੇ ਤੁਲੀ ਹੋਈ ਹੈ | ਜਸਬੀਰ ਸਿੰਘ ਡਿੰਪਾ ਨੇ ਆਰ.ਸੀ.ਐਫ. ਦੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਸੰਘਰਸ਼ ਵਿਚ ਪੂਰਨ ਸਮਰਥਨ ਦੇਣ ਤੇ ਕੇਂਦਰ ਸਰਕਾਰ ਵਲੋਂ ਜਾਰੀ ਇਸ ਤਾਨਾਸ਼ਾਹੀ ਫ਼ਰਮਾਨ ਨੂੰ ਰੱਦ ਕਰਵਾਉਣ ਲਈ ਨਿਰੰਤਰ ਯਤਨ ਕਰਨ ਦਾ ਭਰੋਸਾ ਦਿਵਾਇਆ | ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਸਮੇਤ ਪੰਜਾਬ ਦੇ ਹੋਰ ਕਾਂਗਰਸੀ ਮੈਂਬਰ ਪਾਰਲੀਮੈਂਟ ਨਿਗਮੀਕਰਨ ਰੱਦ ਕਰਨ ਦਾ ਮਾਮਲਾ ਪਹਿਲਾਂ ਹੀ ਜ਼ੋਰਦਾਰ ਢੰਗ ਨਾਲ ਲੋਕ ਸਭਾ ਵਿਚ ਉਠਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਆਰ.ਸੀ.ਐਫ. ਦੇ ਮੁਲਾਜ਼ਮਾਂ ਦਾ ਸੰਘਰਸ਼ ਰੰਗ ਲਿਆਏਗਾ ਤੇ ਕੇਂਦਰ ਸਰਕਾਰ ਨੂੰ ਆਰ.ਸੀ.ਐਫ. ਨੂੰ ਕਾਰਪੋਰੇਸ਼ਨ ਬਣਾਉਣ ਦਾ ਫੈਸਲਾ ਵਾਪਸ ਲੈਣ ਲਈ ਮਜਬੂਰ ਹੋਣਾ ਪਵੇਗਾ | ਰੈਲੀ ਨੂੰ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੇ ਕਨਵੀਨਰ ਜਸਵੰਤ ਸਿੰਘ ਸੈਣੀ, ਜਨਰਲ ਸਕੱਤਰ ਸਰਵਜੀਤ ਸਿੰਘ ਨੇ ਸੰਬੋਧਨ ਕਰਦਿਆਂ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਤੇ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਆਰ.ਸੀ.ਐਫ. ਦੇ ਮੁਲਾਜ਼ਮ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਿਸ਼ੇਸ਼ ਕਰਕੇ ਔਰਤਾਂ ਆਰ.ਸੀ.ਐਫ. ਦੇ ਨਿਗਮੀਕਰਨ ਦੇ ਵਿਰੋਧ ਵਿਚ ਸੰਘਰਸ਼ ਕਮੇਟੀ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਵੱਧ ਚੜ੍ਹ ਕੇ ਸਹਿਯੋਗ ਦੇ ਰਹੀਆਂ ਹਨ | ਗੇਟ ਰੈਲੀ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਸੰਘਰਸ਼ ਕਮੇਟੀ ਦੇ ਕੋ ਕਨਵੀਨਰ ਰਾਮ ਰਤਨ ਸਿੰਘ ਨੇ ਅਦਾ ਕੀਤੇ | ਇਸ ਮੌਕੇ ਨਗਰ ਕੌਾਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੇ ਐਡੀਸ਼ਨਲ ਸਕੱਤਰ ਰਾਜਵੀਰ ਸ਼ਰਮਾ, ਖ਼ਜ਼ਾਨਚੀ ਮਨਜੀਤ ਸਿੰਘ ਬਾਜਵਾ, ਪਰਮਜੀਤ ਸਿੰਘ, ਤਾਲਿਬ ਮੁਹੰਮਦ, ਇੰਜ: ਦਰਸ਼ਨ ਲਾਲ ਪ੍ਰੈੱਸ ਸਕੱਤਰ, ਹਰੀ ਦੱਤ, ਜੀਤ ਸਿੰਘ, ਸੁਰੇਸ਼ ਪਾਲ, ਜਗਦੀਸ਼ ਸਿੰਘ, ਰਜਿੰਦਰ ਸਿੰਘ, ਵੀਰ ਪ੍ਰਕਾਸ਼, ਅਭਿਸ਼ੇਕ ਸਿੰਘ, ਰਾਜੇਸ਼ ਠਾਕੁਰ, ਉਮਾ ਸ਼ੰਕਰ, ਸੁਨੀਲ ਕੁਮਾਰ, ਜੈਪਾਲ ਸਿੰਘ, ਮੇਅੰਕ ਭਟਨਾਗਰ, ਬਲਦੇਵ ਰਾਜ, ਰਣਜੀਤ ਸਿੰਘ, ਸੁਖਬੀਰ ਸਿੰਘ, ਦਲਜੀਤ ਸਿੰਘ ਬਾਜਵਾ, ਆਰ.ਸੀ. ਮੀਨਾ, ਰਾਜੇਸ਼ ਕੌਸ਼ਲ, ਰਣਜੀਤ ਸਿੰਘ ਤੇ ਅਰਵਿੰਦ ਪ੍ਰਸ਼ਾਦ ਆਦਿ ਹਾਜ਼ਰ ਸਨ |

ਕੁਰਬਾਨੀ ਦਾ ਪ੍ਰਤੀਕ ਈਦ-ਉਲ-ਅਜ਼ਹਾ ਜ਼ਿਲ੍ਹੇ ਭਰ 'ਚ ਧੂਮ-ਧਾਮ ਨਾਲ ਮਨਾਈ

ਕਪੂਰਥਲਾ, 12 ਅਗਸਤ (ਅਮਰਜੀਤ ਕੋਮਲ)- ਕੁਰਬਾਨੀ ਦਾ ਪ੍ਰਤੀਕ ਈਦ ਉਲ ਅਜ਼ਹਾ (ਬਕਰੀਦ) ਦਾ ਤਿਉਹਾਰ ਅੱਜ ਜ਼ਿਲ੍ਹੇ ਭਰ ਵਿਚ ਮੁਸਲਿਮ ਭਾਈਚਾਰੇ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ | ਵੱਖ-ਵੱਖ ਈਦਗਾਹਾਂ ਤੇ ਮਸਜਿਦਾਂ ਵਿਚ ਈਦ ਉਲ ਅਜ਼ਹਾ ਦੀ ਨਮਾਜ਼ ਅਦਾ ਕੀਤੀ ਗਈ ਤੇ ਮੁਸਲਿਮ ...

ਪੂਰੀ ਖ਼ਬਰ »

ਸੰਪਰਕ ਸੜਕ 'ਤੇ ਚੱਲਦੇ ਤੇਜ਼ ਰਫ਼ਤਾਰ ਟਿੱਪਰਾਂ ਤੋਂ ਲੋਕ ਪ੍ਰੇਸ਼ਾਨ

ਢਿਲਵਾਂ, 12 ਅਗਸਤ (ਪ੍ਰਵੀਨ ਕੁਮਾਰ/ਗੋਬਿੰਦ ਸੁਖੀਜਾ)- ਜੀ.ਟੀ. ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਚੱਲਦੇ ਰੇਤ/ਬਜਰੀ ਦੇ ਭਰੇ ਤੇਜ਼ ਰਫ਼ਤਾਰ ਟਿੱਪਰਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ...

ਪੂਰੀ ਖ਼ਬਰ »

ਰੇਲ ਗੱਡੀ ਅੱਗੇ ਆ ਕੇ ਕੀਤੀ ਖ਼ੁਦਕੁਸ਼ੀ

ਫਗਵਾੜਾ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਫਗਵਾੜਾ-ਚਹੇੜੂ ਰੇਲਵੇ ਸਟੇਸ਼ਨ ਦੇ ਵਿਚਾਲੇ ਰੇਲਗੱਡੀ ਅੱਗੇ ਆ ਕੇ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ | ਜੀ.ਆਰ.ਪੀ. ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕੇ ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ ਦੀ ਪਛਾਣ ਹਰਮੇਸ਼ ਲਾਲ ਪੁੱਤਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਿਆਰ ਦੀ ਬਾਸਮਤੀ ਪੈਦਾ ਕਰਨ ਲਈ ਕਿਸਾਨ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਰਸਾਇਣ ਦੀ ਵਰਤੋਂ ਕਰਨ-ਡਾ: ਐਰੀ

ਕਪੂਰਥਲਾ, 12 ਅਗਸਤ (ਅਮਰਜੀਤ ਕੋਮਲ)-ਕਿਸਾਨ ਅੰਤਰਰਾਸ਼ਟਰੀ ਮਿਆਰ ਦੀ ਬਾਸਮਤੀ ਪੈਦਾ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫਾਰਸ਼ ਰਸਾਇਣ ਦੀ ਵਰਤੋਂ ਕਰਨ ਤੇ ਕਿਸੇ ਵੀ ਜ਼ਹਿਰ ਦੀ ਵਰਤੋਂ ਕਰਦੇ ਸਮੇਂ ਖੇਤੀ ਮਾਹਿਰਾਂ ਦੀ ਰਾਏ ਜ਼ਰੂਰ ਲਈ ਜਾਵੇ | ਇਹ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਸਮਾਗਮ ਦੀ ਫੁੱਲ ਡ੍ਰੈੱਸ ਰਿਹਰਸਲ 14 ਨੂੰ

ਕਪੂਰਥਲਾ, 12 ਅਗਸਤ (ਵਿ.ਪ੍ਰ.)- ਆਜ਼ਾਦੀ ਦਿਵਸ ਦੇ ਸਬੰਧ ਵਿਚ 15 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਜਾ ਰਹੇ ਸਮਾਗਮ ਦੀ ਫੁੱਲ ਡ੍ਰੈੱਸ ਰਿਹਰਸਲ ਹੁਣ 14 ਅਗਸਤ ਨੂੰ ਹੋਵੇਗੀ | ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਗੁੁਰੂ ਰਵਿਦਾਸ ਮੰਦਰ ਨੂੰ ਢਾਹੁਣ ਦੇ ਮਾਮਲੇ ਸਬੰਧੀ ਹੱਲ ਲੱਭਣ ਲਈ ਯਤਨਸ਼ੀਲ ਹਾਂ-ਸੋਮ ਪ੍ਰਕਾਸ਼ ਕੈਂਥ

ਫਗਵਾੜਾ, 12 ਅਗਸਤ (ਅਸ਼ੋਕ ਕੁਮਾਰ ਵਾਲੀਆ/ਟੀ.ਡੀ. ਚਾਵਲਾ)- ਫਗਵਾੜਾ ਵਿਖੇ ਕੇਂਦਰੀ ਰਾਜ ਮੰਤਰੀ ਵਣਜ ਅਤੇ ਉਦਯੋਗ ਸ੍ਰੀ ਸੋਮ ਪ੍ਰਕਾਸ਼ ਕੈਂਥ ਨੇ ਕਿਹਾ ਕਿ ਦਿੱਲੀ ਦੇ ਤੁਗਲਕਾਬਾਦ ਵਿਚ ਰਵਿਦਾਸ ਮੰਦਰ ਦੇ ਢਹਿਣ ਦੇ ਮਸਲੇ 'ਤੇ ਸਭ ਵਰਗਾਂ ਦੀਆਂ ਭਾਵਨਾਵਾਂ ਨੂੰ ਠੇਸ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਅੱਜ ਬੰਦ ਰਹਿਣਗੀਆਂ

ਕਪੂਰਥਲਾ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ. ਖਰਬੰਦਾ ਨੇ ਪ੍ਰਬੰਧਕੀ ਕਾਰਨਾਂ ਨੂੰ ਮੁੱਖ ਰੱਖਦਿਆਂ 13 ਅਗਸਤ ਨੂੰ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ, ਅਰਧ ਸਰਕਾਰੀ ਤੇ ਨਿੱਜੀ ਸਕੂਲਾਂ, ਕਾਲਜਾਂ ਤੇ ਹੋਰ ਵਿੱਦਿਅਕ ਸੰਸਥਾਵਾਂ ਬੰਦ ...

ਪੂਰੀ ਖ਼ਬਰ »

ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ 'ਤੇ ਫਲਾਵਰ ਬੈੱਡ ਬਣਾਏ ਜਾਣਗੇ-ਇੰਜ: ਡੀ.ਪੀ.ਐਸ. ਖਰਬੰਦਾ

ਕਪੂਰਥਲਾ, 12 ਅਗਸਤ (ਅਮਰਜੀਤ ਕੋਮਲ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੱਦੇਨਜ਼ਰ ਰੱਖਦਿਆਂ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਜੋੜਦੀਆਂ ਸੜਕਾਂ ਦੇ ਸੁੰਦਰੀਕਰਨ ਤਹਿਤ ਸੜਕਾਂ 'ਤੇ ਫਲਾਵਰ ਬੈੱਡ ਬਣਾਏ ਜਾਣਗੇ | ਇਹ ਜਾਣਕਾਰੀ ਇੰਜ: ...

ਪੂਰੀ ਖ਼ਬਰ »

ਨਵੇਂ 66 ਕੇ.ਵੀ. ਗਰਿਡ ਸਬ ਸਟੇਸ਼ਨ ਦੇ ਚੱਲ ਰਹੇ ਕਾਰਜ ਦਾ ਚੀਮਾ ਵਲੋਂ ਨਿਰੀਖਣ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਸੁਲਤਾਨਪੁਰ ਲੋਧੀ ਅੰਦਰ ਪਾਵਰਕਾਮ ਵਲੋਂ ਉਸਾਰੇ ਜਾ ਰਹੇ ਨਵੇਂ 66 ਕੇ.ਵੀ. ਗਰਿਡ ਸਬ ਸਟੇਸ਼ਨ ਦੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਵਿਧਾਇਕ ਨਵਤੇਜ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਭਾ ਵਲੋਂ ਅੱਜ ਬੰਦ ਦਾ ਫ਼ੈਸਲਾ

ਕਪੂਰਥਲਾ, 12 ਅਗਸਤ (ਵਿ.ਪ੍ਰ.)- ਸ੍ਰੀ ਗੁਰੂ ਰਵਿਦਾਸ ਸਭਾ ਕਪੂਰਥਲਾ ਦੀ ਮੀਟਿੰਗ ਚੌਧਰੀ ਸਿਮਰੂ ਰਾਮ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਭਾ ਅਤੇ ਰਕੇਸ਼ ਕੁਮਾਰ ਦਾਤਾਰਪੁਰੀ ਜ਼ਿਲ੍ਹਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 13 ਅਗਸਤ ਨੂੰ ...

ਪੂਰੀ ਖ਼ਬਰ »

ਪਤੀ-ਪਤਨੀ ਦੀ ਕੁੱਟਮਾਰ ਕਰਨ ਵਾਲੇ ਤਿੰਨ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 12 ਅਗਸਤ (ਹਰੀਪਾਲ ਸਿੰਘ)- ਸਥਾਨਕ ਸੁਭਾਸ਼ ਨਗਰ ਇਲਾਕੇ ਦੇ ਵਿਚ ਐਕਟੀਵਾ ਸਵਾਰ ਪਤੀ-ਪਤਨੀ ਦੀ ਕੁੱਟਮਾਰ ਕਰਨ ਵਾਲੇ ਤਿੰਨ ਨੌਜਵਾਨਾਂ ਦੇ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਇਰਾਦਾ ਕਤਲ ਦਾ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਵਿਸ਼ਾਲ ਅਰੋੜਾ ਪੁੱਤਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਨੂੰ ਬਾਜਵਾ ਪਰਿਵਾਰ ਵਲੋਂ ਸਹਾਇਤਾ ਰਾਸ਼ੀ ਭੇਟ

ਸੁਲਤਾਨਪੁਰ ਲੋਧੀ, 12 ਅਗਸਤ (ਹੈਪੀ, ਥਿੰਦ)- ਪਿੰਡ ਹੁਸੈਨਪੁਰ ਦੂਲੋਵਾਲ ਦੇ ਪਰਿਵਾਰ ਕਾਲੂ ਰਾਮ ਅਤੇ ਬਿੱਟੂ ਦੇ ਮਾਤਾ ਮੀਦੋ ਪਤਨੀ ਸਵ ਮਦੋ ਰਾਮ ਦੀ ਬੇਵਕਤੀ ਮੌਤ 'ਤੇ ਗ੍ਰਾਮ ਪੰਚਾਇਤ ਦੇ ਸਰਪੰਚ ਮਾਸਟਰ ਮਹਿੰਦਰਪਾਲ ਸਿੰਘ ਬਾਜਵਾ, ਉਨ੍ਹਾਂ ਦੇ ਬੇਟੇ ਅਜੀਤਪਾਲ ਸਿੰਘ ...

ਪੂਰੀ ਖ਼ਬਰ »

ਪੀਰ ਬਾਬਾ ਮੁਹੰਮਦ ਸ਼ਾਹ ਦਾ ਸਾਲਾਨਾ ਜੋੜ ਮੇਲਾ 21 ਤੇ 22 ਨੂੰ

ਢਿਲਵਾਂ, 12 ਅਗਸਤ (ਪ੍ਰਵੀਨ ਕੁਮਾਰ)- ਮੇਲਾ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਵਲੋਂ ਸਮੂਹ ਨਗਰ ਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਪੀਰ ਬਾਬਾ ਮੁਹੰਮਦ ਸ਼ਾਹ ਦਾ ਸਾਲਾਨਾ ਜੋੜ ਮੇਲਾ 21 ਤੇ 22 ਅਗਸਤ ਨੂੰ ਜੀ.ਟੀ. ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਦਾ ਫ਼ਾਇਦਾ ਲੋੜਵੰਦਾਂ ਨੂੰ ਮਿਲ ਰਿਹਾ-ਸਰਪੰਚ ਜਸਬੀਰ ਸਿੰਘ

ਸੁਲਤਾਨਪੁਰ ਲੋਧੀ, 12 ਅਗਸਤ (ਹੈਪੀ, ਥਿੰਦ)- ਪੰਜਾਬ ਸਰਕਾਰ ਵਲੋਂ ਹਰੇਕ ਲੋੜਵੰਦ ਪਰਿਵਾਰਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਹਾ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ ਤੇ ਕਿਸੇ ਨੂੰ ਵੀ ਇਨ੍ਹਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਇਹ ਸ਼ਬਦ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ 24 ਨੂੰ , ਪ੍ਰਭਾਤ ਫੇਰੀਆਂ 21 ਤੋਂ

ਢਿਲਵਾਂ, 12 ਅਗਸਤ (ਸੁਖੀਜਾ, ਪ੍ਰਵੀਨ, ਪਲਵਿੰਦਰ)- ਮੰਦਿਰ ਸੁਧਾਰ ਸਭਾ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 24 ਅਗਸਤ ਨੂੰ ਬਾਹਰਲੇ ਸ਼ਿਵ ਮੰਦਿਰ ਢਿਲਵਾਂ ਵਿਚ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਮੰਦਰ ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ ਨਵ-ਵਿਆਹੁਤਾਵਾਂ ਨੇ ਮਨਾਇਆ ਤੀਆਂ ਦਾ ਤਿਉਹਾਰ

ਖਲਵਾੜਾ, 12 ਅਗਸਤ (ਮਨਦੀਪ ਸਿੰਘ ਸੰਧੂ)- ਤੀਆਂ ਦਾ ਤਿਉਹਾਰ ਪਿੰਡ ਸਾਹਨੀ ਸਥਿਤ ਨੂਰ-ਏ-ਖੁਦਾ ਬਾਬਾ ਮੰਗੂ ਸ਼ਾਹ ਦੇ ਦਰਬਾਰ ਵਿਖੇ ਬੀਬੀ ਸੋਨੀਆ ਸ਼ਰਮਾ ਅਤੇ ਸ਼ੈਲੀ ਸ਼ਰਮਾ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚਾਵਾਂ ਅਤੇ ...

ਪੂਰੀ ਖ਼ਬਰ »

ਬਿ੍ਟਿਸ਼ ਵਿਕਟੋਰੀਆ ਸਕੂਲ 'ਚ ਗੀਤ ਮੁਕਾਬਲਾ ਕਰਵਾਇਆ

ਸੁਲਤਾਨਪੁਰ ਲੋਧੀ, 12 ਅਗਸਤ (ਹੈਪੀ, ਥਿੰਦ)- ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਵਿਖੇ ਵਿਦਿਆਰਥੀਆਂ ਦੇ ਗੀਤ ਗਾਉਣ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਪਹਿਲੀ ਤੋਂ ਲੈ ਕੇ ਨੌਵੀਂ ਜਮਾਤ ਤੱਕ ਦੇ ਬੱਚਿਆਂ ਨੇ ਉਤਸ਼ਾਹ ਨਾਲ ਵੱਧ ਚੜ੍ਹ ਕੇ ਹਿੱਸਾ ਲਿਆ | ...

ਪੂਰੀ ਖ਼ਬਰ »

ਪਿੰਡ ਉੱਚਾ ਤੇ ਮੁਹੱਲਾ ਪੀਪਾਰੰਗੀ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਭਰੇ ਫਾਰਮ

ਫਗਵਾੜਾ, 12 ਅਗਸਤ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਗਰੀਬ ਤੇ ਲੋੜਵੰਦ ਲੋਕਾਂ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਬਣਾਉਣ ਦੇ ਮਕਸਦ ਨਾਲ ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਉੱਚਾ ਅਤੇ ਸ਼ਹਿਰ ਦੇ ਮੁਹੱਲਾ ਪੀਪਾਰੰਗੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਡਵਿੰਡੀ 'ਚ ਗੁਰਮਤਿ ਸਮਾਗਮ

ਡਡਵਿੰਡੀ, 12 ਅਗਸਤ (ਬਲਬੀਰ ਸੰਧਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ 'ਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਵਿਚ ਧਰਮ ਪ੍ਰਚਾਰ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲੇ ਸਾਨੂੰ ਹਮੇਸ਼ਾ ਰਲਮਿਲ ਕੇ ਮਨਾਉਣੇ ਚਾਹੀਦੇ-ਸਰਬਜੀਤ ਕੌਰ

ਹੁਸੈਨਪੁਰ, 12 ਅਗਸਤ (ਸੋਢੀ)- ਸੱਭਿਆਚਾਰਕ ਮੇਲੇ ਸਾਨੂੰ ਹਮੇਸ਼ਾ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਇਨ੍ਹਾਂ ਮੇਲਿਆਂ ਕਰਕੇ ਸਾਨੂੰ ਇਕੱਤਰ ਹੋਣ ਦਾ ਸੁਭਾਗ ਪ੍ਰਾਪਤ ਹੁੰਦਾ ਹੈ | ਇਹ ਸ਼ਬਦ ਸਰਪੰਚ ਸਰਬਜੀਤ ਕੌਰ ਨੇ ਪਿੰਡ ਢੁੱਡੀਆਂਵਾਲ ਵਿਖੇ ਗ੍ਰਾਮ ਪੰਚਾਇਤ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸ਼ਾਂਤਮਈ ਬੰਦ ਦਾ ਕਰੇਗੀ ਸਮਰਥਨ-ਜਥੇ: ਕੁਲਾਰ

ਫਗਵਾੜਾ, 12 ਅਗਸਤ (ਅਸ਼ੋਕ ਕੁਮਾਰ ਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਸਰਵਣ ਸਿੰਘ ਕੁਲਾਰ ਨੇ ਗੁਰੂ ਰਵਿਦਾਸ ਮੰਦਰ ਨੂੰ ਢਾਏ ਜਾਣ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਇਸ ਨਾਲ ਪੂਰੇ ਜਗਤ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ 4 ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 12 ਅਗਸਤ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਗੁਰਦੇਵ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਜਾਂਚ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਵਲੋਂ ਦੋ ਪਿੰਡਾਂ 'ਚ ਛਾਪੇਮਾਰੀ

ਕਪੂਰਥਲਾ, 12 ਅਗਸਤ (ਸਡਾਨਾ)- ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿਮ ਤਹਿਤ ਡੀ.ਐਸ.ਪੀ. ਸਬ ਡਵੀਜ਼ਨ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਤੇ ਪੁਲਿਸ ਟੀਮਾਂ ਨੇ ਬੀਤੀ ਰਾਤ ਨਵਾਂ ਪਿੰਡ ਭੱਠੇ ਤੇ ਡੈਣਵਿੰਡ ਵਿਖੇ ...

ਪੂਰੀ ਖ਼ਬਰ »

ਮੁਹੱਲਾ ਸ਼ਾਹ ਸੁਲਤਾਨ ਵਿਖੇ 13ਵਾਂ ਸਾਲਾਨਾ ਜਾਗਰਣ ਕਰਵਾਇਆ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ, ਥਿੰਦ)- ਸ਼ਾਹ ਸੁਲਤਾਨ ਸੇਵਾ ਕਮੇਟੀ ਸੁਲਤਾਨਪੁਰ ਲੋਧੀ ਮੁਹੱਲਾ ਸ਼ਾਹ ਸੁਲਤਾਨ ਵਿਖੇ 13ਵਾਂ ਸਾਲਾਨਾ ਜਗਰਾਤਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਵਿਧਾਇਕ ਨਵਤੇਜ ਸਿੰਘ ਚੀਮਾ ਮੁੱਖ ਮਹਿਮਾਨ ...

ਪੂਰੀ ਖ਼ਬਰ »

ਹਸਪਤਾਲ ਦੇ ਮੁਲਾਜ਼ਮ ਖ਼ੂਨ ਦੀ ਘਾਟ ਨੂੰ ਪੂਰਾ ਕਰਨ 'ਚ ਯੋਗਦਾਨ ਪਾਉਣ-ਸ਼ਰਮਾ

ਫਗਵਾੜਾ, 12 ਅਗਸਤ (ਕਿੰਨੜਾ)- ਬਲੱਡ ਬੈਂਕ ਸਿਵਲ ਹਸਪਤਾਲ ਫਗਵਾੜਾ ਵਿਖੇ ਖ਼ੂਨ ਦੀ ਘਾਟ ਦੇ ਚੱਲਦਿਆਂ ਸਿਵਲ ਹਸਪਤਾਲ ਫਗਵਾੜਾ ਵਿਖੇ ਜੇਰੇ ਇਲਾਜ ਕੈਂਸਰ ਪੀੜਤ ਮਰੀਜ਼ਾਂ, ਜਿਨ੍ਹਾਂ ਨੂੰ ਬਲੱਡ ਦੀ ਜ਼ਿਆਦਾ ਲੋੜ ਪੈਂਦੀ ਹੈ, ਨੂੰ ਖ਼ੂਨ ਨਾ ਮਿਲਣ ਦੀ ਸੂਰਤ 'ਚ ਬਲੱਡ ...

ਪੂਰੀ ਖ਼ਬਰ »

ਪੀਰ ਬਾਬਾ ਅਲੀ ਸ਼ਾਹ ਦਾ ਸਾਲਾਨਾ ਮੇਲਾ 15 ਨੂੰ

ਡਡਵਿੰਡੀ, 12 ਅਗਸਤ (ਬਲਬੀਰ ਸੰਧਾ)-ਮੇਲਾ ਪ੍ਰਬੰਧਕ ਕਮੇਟੀ ਪੀਰ ਬਾਬਾ ਆਲੀ ਸ਼ਾਹ ਅਤੇ ਗ੍ਰਾਮ ਪੰਚਾਇਤ ਕਮਾਲਪੁਰ ਮੋਠਾਂਵਾਲਾ ਵਲੋਂ ਪੀਰ ਬਾਬਾ ਆਲੀ ਸ਼ਾਹ ਦਾ ਸਾਲਾਨਾ ਜੋੜ ਮੇਲਾ 15 ਅਗਸਤ ਨੂੰ ਬਾਬਾ ਜੀਵਨ ਸਿੰਘ ਨਗਰ ਨਜ਼ਦੀਕ ਸੀਨੀਅਰ ਸੈਕੰਡਰੀ ਸਕੂਲ ਮੋਠਾਂਵਾਲਾ ...

ਪੂਰੀ ਖ਼ਬਰ »

ਜਗਜੀਤ ਕੌਰ ਤਰਨ ਤਾਰਨ ਦੇ ਜ਼ਿਲ੍ਹਾ ਫੂਡ ਕੰਟਰੋਲ ਨਿਯੁਕਤ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਫੂਡ ਅਤੇ ਸਿਵਲ ਸਪਲਾਈ ਵਿਭਾਗ ਵਲੋਂ ਜਗਜੀਤ ਕੌਰ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਨਵੇਂ ਜ਼ਿਲ੍ਹਾ ਫੂਡ ਕੰਟਰੋਲਰ ਨਿਯੁਕਤ ਕੀਤਾ ਹੈ ਜਿਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਨਵ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ਵਲੋਂ ਪਤਨੀ 'ਤੇ ਦੋਸ਼

ਗੋਇੰਦਵਾਲ ਸਾਹਿਬ/ ਫਤਿਆਬਾਦ, 12 ਅਗਸਤ (ਵਰਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਧੂੰਦਾ)¸ ਨਜ਼ਦੀਕ ਪੈਂਦੇ ਪਿੰਡ ਧੂੰਦਾ ਵਿਖੇ ਬੀਤੀ ਰਾਤ ਪਿੰਡ ਵਿਚ ਕਰਿਆਨਾ ਵਪਾਰੀ ਦੀ ਘਰ ਵਿਚ ਹੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ | ਮਿ੍ਤਕ ਸਰਬਜੀਤ ਸਿੰਘ ਸ਼ੱਬਾ ਪੁੱਤਰ ਹਰਬੰਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 12 ਅਗਸਤ (ਸਡਾਨਾ)- ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਦੀ ਅਗਵਾਈ ਹੇਠ ਏ.ਐਸ.ਆਈ. ਸਵਰਨ ਸਿੰਘ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਥਿਤ ਦੋਸ਼ੀ ਗੁਰਦਿੱਤ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਕਪੂਰਥਲਾ, 12 ਅਗਸਤ (ਸਡਾਨਾ)- ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਤੇ ਨਾਕਾਬੰਦੀ ਦੌਰਾਨ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਤੇ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼, ਹੈਪੀ)- ਪੁਲਿਸ ਚੌਕੀ ਭੁਲਾਣਾ ਦੇ ਇੰਚਾਰਜ ਏ.ਐਸ.ਆਈ. ਹਰਭਜਨ ਸਿੰਘ ਨੇ ਗਸ਼ਤ ਦੌਰਾਨ ਆਰ.ਸੀ.ਐਫ. ਤੋਂ ਪਿੰਡ ਮਿੱਠੜਾ ਵਾਲੇ ਪਾਸੇ ਇਕ ਨੌਜਵਾਨ ਨੂੰ ਪੈਦਲ ਆਉਂਦੇ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦਾ ਨਾਂਅ ਪਤਾ ਪੁੱਛਿਆ, ਜਿਸ ਨੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬਸ ਵਰਕਰ ਯੂਨੀਅਨ ਪੱਟੀ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ

ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ)- ਪੰਜਾਬ ਰੋਡਵੇਜ਼ ਪਨਬਸ ਵਰਕਰ ਯੂਨੀਅਨ ਪੱਟੀ ਵਲੋਂ ਪੱਟੀ ਡੀਪੂ ਵਿਖੇ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਫਗਵਾੜਾ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਤਨਾਮਪੁਰਾ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸਤਨਾਮਪੁਰਾ ਦੇ ਐਸ.ਐਚ.ਓ. ਉਂਕਾਰ ਸਿੰਘ ਬਰਾੜ ਨੇ ਦੱਸਿਆ ਕੇ ਪੁਲਿਸ ਨੇ ਟੀ-ਪੁਆਂਇੰਟ 'ਤੇ ਇਕ ਨੌਜਵਾਨ ਨੂੰ ਰੋਕ ਕੇ ਉਸ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਗਿ੍ਫ਼ਤਾਰ

ਫਗਵਾੜਾ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਤਨਾਮਪੁਰਾ ਪੁਲਿਸ ਨੇ ਇਲਾਕੇ ਵਿਚ ਕੀਤੀ ਚੈਕਿੰਗ ਦੌਰਾਨ 34 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਤਨਾਮਪੁਰਾ ਦੇ ਐਸ.ਐਚ.ਓ. ਉਂਕਾਰ ਸਿੰਘ ਬਰਾੜ ਨੇ ਦੱਸਿਆ ਕੇ ਵਿਨੋਦ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਗੁਰਾਇਆ ਬਣਿਆ ਸੀਨੀਅਰ ਰਾਸ਼ਟਰੀ ਚੈਂਪੀਅਨ

ਨਡਾਲਾ, 12 ਅਗਸਤ (ਮਾਨ)- ਬੀਤੀ 6 ਤੋਂ 10 ਅਗਸਤ ਤੱਕ ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਵਿਖੇ ਹੋਈ ਸੀਨੀਅਰ ਨੈਸ਼ਨਲ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਕਪੂਰਥਲਾ ਦੇ ਨਡਾਲਾ ਨਿਵਾਸੀ ਜਸਪ੍ਰੀਤ ਸਿੰਘ ਗੁਰਾਇਆ ਨੇ ਪੰਜਾਬ ਦੀ ਪ੍ਰਤੀਨਿਧਤਾ ਕਰਦੇ ਹੋਏ 83 ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਨੂੰ ਤੋੜ ਕੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਵੰਡਣਾ ਮੰਦਭਾਗਾ-ਮਾੜੀ ਮੇਘਾ

ਚੋਹਲਾ ਸਾਹਿਬ, 12 ਅਗਸਤ (ਬਲਵਿੰਦਰ ਸਿੰਘ)- ਸੀ.ਪੀ.ਆਈ. ਬਲਾਕ ਚੋਹਲਾ ਸਾਹਿਬ ਦੇ ਕਾਮਰੇਡਾਂ ਨੇ ਧਾਰਾ 370 ਖ਼ਤਮ ਕਰਕੇ ਜੰਮੂ ਕਸ਼ਮੀਰ ਦੇ ਦੋ ਟੋਟੇ ਕਰਨ ਅਤੇ ਪੰਜਾਬ 'ਚ ਬਿਜਲੀ ਦੇ ਬਿੱਲਾਂ ਵਿਚ ਵਾਧੇ ਦੇ ਵਿਰੁੱਧ ਚੋਹਲਾ ਸਾਹਿਬ ਦੇ ਬਾਜ਼ਾਰਾਂ ਵਿਚ ਰੋਸ ਪ੍ਰਗਟ ਕਰਨ ਤੋਂ ...

ਪੂਰੀ ਖ਼ਬਰ »

ਸ਼ਿਵ ਮੰਦਰ ਚੌਕ ਚੇਲਿਆ ਵਿਖੇ ਭੰਡਾਰਾ ਕਰਵਾਇਆ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ, ਥਿੰਦ)- ਸ਼ਿਵ ਮੰਦਿਰ ਚੌਕ ਚੇਲਿਆ ਸੁਲਤਾਨਪੁਰ ਲੋਧੀ ਵਿਖੇ ਸਾਉਣ ਮਹੀਨੇ ਦੇ ਸਬੰਧ 'ਚ ਹਰ ਸਾਲ ਦੀ ਤਰ੍ਹਾਂ ਸ਼ਿਵ ਭਗਤ ਸੰਜੀਵ ਮਰਵਾਹਾ ਪ੍ਰਧਾਨ ਸ਼ਹਿਰੀ ਕਾਂਗਰਸ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਵਿਸ਼ਾਲ ਭੰਡਾਰਾ ਲਗਾਇਆ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਦਾ ਬੀ.ਕਾਮ. ਸਮੈਸਟਰ ਚੌਥਾ ਦਾ ਨਤੀਜਾ 100 ਫ਼ੀਸਦੀ ਰਿਹਾ

ਫਗਵਾੜਾ, 12 ਅਗਸਤ (ਵਾਲੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਬੀ.ਕਾਮ. ਸਮੈਸਟਰ ਚੌਥਾ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਡਾ: ਗੁਰਨਾਮ ਸਿੰਘ ਰਸੂਲਪੁਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX