ਤਾਜਾ ਖ਼ਬਰਾਂ


ਵਿਸ਼ੇਸ਼ ਜਹਾਜ਼ ਰਾਹੀਂ ਅੱਜ ਪੰਜਾਬ ਤੋਂ ਮਲੇਸ਼ੀਆ ਭੇਜੇ ਜਾਣਗੇ 180 ਯਾਤਰੀ
. . .  3 minutes ago
ਰਾਜਾਸਾਂਸੀ, 30 ਮਾਰਚ (ਹੇਰ ਖੀਵਾ) - ਦੁਨੀਆ ਭਰ ਨੂੰ ਆਪਣੀ ਲਪੇਟ 'ਚ ਲਈ ਬੈਠੇ ਕੋਰੋਨਾ ਵਾਇਰਸ ਕਰ ਕੇ ਬੀਤੇ ਕਈ ਦਿਨਾਂ ਤੋਂ ਹਵਾਈ ਸੇਵਾ ...
ਪਾਕਿ 'ਚ ਕੋਰੋਨਾ ਨਾਲ 19 ਲੋਕਾਂ ਦੀ ਹੋਈ ਮੌਤ, 1613 ਸੰਕ੍ਰਮਿਤ ਮਰੀਜ਼
. . .  15 minutes ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 19 ਲੋਕ ਹੁਣ ਤਕ ਮਾਰੇ ਜਾ ਚੁਕੇ...
ਬੈਂਕਾਂ ਅੱਗੇ ਲੱਗੀਆਂ ਵੱਡੀਆਂ ਲਾਈਨਾਂ ਸਰਕਾਰੀ ਹਦਾਇਤਾਂ ਨੂੰ ਦਰਕਿਨਾਰ ਕਰਦੀਆਂ ਆਈਆਂ ਨਜ਼ਰ
. . .  20 minutes ago
ਅਟਾਰੀ , 30 ਮਾਰਚ (ਰੁਪਿੰਦਰਜੀਤ ਸਿੰਘ ਭਕਨਾ) - ਪੰਜਾਬ 'ਚ ਕਰੋਨਾ ਵਾਇਰਸ ਦੇ ਚੱਲਦਿਆਂ ਲਗਾਏ ਗਏ ਕਰਫਿਊ...
ਪਿੰਡ ਪਪਰਾਲੀ 'ਚ ਕੈਨੇਡਾ ਤੋਂ ਆਏ ਵਿਅਕਤੀ ਦੀ ਹੋਈ ਮੌਤ
. . .  32 minutes ago
ਖਰੜ, 30 ਮਾਰਚ (ਤਰਸੇਮ ਜੰਡਪੁਰੀ)- ਪਿੰਡ ਪਪਰਾਲੀ ਨੇੜੇ ਕੁਰਾਲੀ ਜ਼ਿਲ੍ਹਾ ਰੋਪੜ 'ਚ ਕੈਨੇਡਾ ਤੋਂ ਆਏ ਵਿਅਕਤੀ...
ਯੂ.ਪੀ ਸਰਕਾਰ ਨੇ 27.5 ਲੱਖ ਮਨਰੇਗਾ ਮਜ਼ਦੂਰਾਂ ਦੇ ਖਾਤਿਆਂ 'ਚ ਟਰਾਂਸਫ਼ਰ ਕੀਤੇ 611 ਕਰੋੜ ਰੁਪਏ
. . .  39 minutes ago
ਲਖਨਊ, 30 ਮਾਰਚ- ਕੋਰੋਨਾ ਦੇ ਵੱਧ ਰਹੇ ਪ੍ਰਭਾਵ ਅਤੇ ਲਾਕ ਡਾਊਨ ਦੇ ਚੱਲਦਿਆਂ ਉੱਤਰ ਪ੍ਰਦੇਸ਼ ਸਰਕਾਰ ਨੇ ਮਨਰੇਗਾ...
ਕੇਰਲ 'ਚ ਲਾਕ ਡਾਊਨ ਦੇ ਚੱਲਦਿਆਂ ਸ਼ਰਾਬ ਦੀ ਵਿੱਕਰੀ ਬੰਦ ਹੋਣ ਕਾਰਨ ਲੋਕ ਕਰ ਰਹੇ ਹਨ ਖ਼ੁਦਕੁਸ਼ੀ
. . .  48 minutes ago
ਤਿਰੂਵਨੰਤਪੁਰਮ, 20 ਮਾਰਚ- ਕੇਰਲ 'ਚ ਲਾਕ ਡਾਊਨ ਦੇ ਚੱਲਦਿਆਂ ਸੂਬੇ 'ਚ ਕਈ ਹਿੱਸਿਆ 'ਚ ਸ਼ਰਾਬ ਦੀ ਵਿੱਕਰੀ ਬੰਦ ਹੋਣ ਨਾਲ ਖੁਦਕੁਸ਼ੀਆਂ...
ਨਵਾਂਗਰਾਓ ਵਿਖੇ ਕੋਰੋਨਾ ਵਾਇਰਸ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ
. . .  about 1 hour ago
ਐੱਸ.ਏ.ਐੱਸ. ਨਗਰ, 30 ਮਾਰਚ (ਕੇ. ਐੱਸ. ਰਾਣਾ)- ਜ਼ਿਲ੍ਹਾ ਐੱਸ. ਏ. ਐੱਸ. ਵਿਚਲੇ ਨਵਾਂਗਰਾਓ ਵਿਖੇ ਇਕ ....
ਬੈਂਕਾਂ ਖੁੱਲਣ ਤੋਂ ਬਾਅਦ ਜਨਤਾ ਨੇ ਬੈਂਕਾਂ ਬਾਹਰ ਲਾਈਆਂਂ ਲੰਬੀਆਂ ਕਤਾਰਾਂ
. . .  about 1 hour ago
ਜੰਡਿਆਲਾ ਗੁਰੂ, 30 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਦੀ ਨਾਮੁਰਾਦ ਬਿਮਾਰੀ ਦੇ ਕਹਿਰ ਦੇ ਮੱਦੇਨਜ਼ਰ ਬੀਤੇ ਦਿਨਾਂ ਤੋਂ ਬੰਦ ਪਏ ਬੈਂਕਾਂ ਕਾਰਣ ਜਨਤਾ ਨੂੰ ਆ ਰਹੀ ਦਿੱਕਤ ਨੂੰ ਮੁੱਖ ਰੱਖਦਿਆਂ ਅੱਜ ਜੰਡਿਆਲਾ ਗੁਰੂ ਵਿਖੇ ਬੈਂਕ ਖੁੱਲਣ ਤੋਂ ਬਾਅਦ ਜਨਤਾ ਨੇ ਸੁੱਖ ਦਾ ਸਾਹ ਲਿਆ...
ਵਰੁਣ ਧਵਨ ਨੇ ਕੋਰੋਨਾ ਲਈ ਦਿੱਤੇ 55 ਲੱਖ
. . .  about 1 hour ago
ਮੁੰਬਈ, 30 ਮਾਰਚ - ਫ਼ਿਲਮੀ ਅਦਾਕਾਰ ਵਰੁਨ ਧਵਨ ਨੇ ਕੋਰੋਨਾ ਖ਼ਿਲਾਫ਼ ਲੜਾਈ ਵਿਚ ਯੋਗਦਾਨ ਪਾਉਂਦੇ ਹੋਏ ਪ੍ਰਧਾਨ ਮੰਤਰੀ ਕੇਅਰਸ ਫ਼ੰਡ ਅਤੇ ਮੁੱਖ ਮੰਤਰੀ ਰਾਹਤ ਫ਼ੰਡ ਨੂੰ 55 ਲੱਖ ਰੁਪਏ ਦਿੱਤੇ...
ਚੰਡੀਗੜ੍ਹ 'ਚ ਸਵੇਰੇ ਸਵੇਰੇ ਦੇਖਿਆ ਗਿਆ ਚੀਤਾ
. . .  about 1 hour ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ) - ਚੰਡੀਗੜ੍ਹ ਦੇ ਸੈਕਟਰ 5 ਵਿਖੇ ਅੱਜ ਸਵੇਰੇ ਇੱਕ ਚੀਤਾ ਦੇਖਿਆ ਗਿਆ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਜੰਗਲਾਤ ਮਹਿਕਮਾ ਅਤੇ ਪੁਲਿਸ ਤੁਰੰਤ ਹਰਕਤ...
ਕੋਰੋਨਾ ਵਾਇਰਸ : ਨੇਪਾਲ 'ਚ ਇੱਕ ਹਫ਼ਤੇ ਲਈ ਹੋਰ ਵਧਾਈ ਗਈ ਤਾਲਾਬੰਦੀ
. . .  about 1 hour ago
ਕਾਠਮਾਂਡੂ, 30 ਮਾਰਚ - ਕੋਰੋਨਾ ਵਾਇਰਸ ਦੇ ਚੱਲਦਿਆਂ ਨੇਪਾਲ 'ਚ ਤਾਲਾਬੰਦੀ ਇੱਕ ਹਫ਼ਤੇ ਲਈ ਹੋਰ ਵਧਾ ਦਿੱਤੀ ਗਈ...
ਚੰਬਾ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 30 ਮਾਰਚ - ਮੌਸਮ ਵਿਭਾਗ ਅਨੁਸਾਰ ਬੀਤੀ ਦੇਰ ਰਾਤ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਪਾਕਿਸਤਾਨ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਹੋਈ 1593
. . .  1 minute ago
ਇਸਲਾਮਾਬਾਦ, 30 ਮਾਰਚ - ਪਾਕਿਸਤਾਨ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1593 ਹੋ ਗਈ ਹੈ। 16 ਲੋਕ ਇਸ ਵਾਇਰਸ ਦੇ ਚੱਲਦਿਆਂ ਆਪਣੀ ਜਾਨ ਗੁਆ ਚੁੱਕੇ ਹਨ, ਜਦਕਿ 30 ਇਸ ਤੋਂ ਠੀਕ...
ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਨੌਜਵਾਨ
. . .  about 2 hours ago
ਹਰਸ਼ਾ ਛੀਨਾ, 30 ਮਾਰਚ (ਕੜਿਆਲ) - ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਵਰਿਆਂਹ ਵਿਖੇ ਨਸ਼ੇ ਦੇ ਦੈਂਤ ਨੇ ਇੱਕ ਨੌਜਵਾਨ ਨੂੰ ਆਪਣੇ ਕਲਾਵੇ ਵਿਚ ਲੈਂਦਿਆਂ ਸਦਾ ਦੀ ਨੀਂਦ ਸੁਆ ਦਿੱਤਾ। ਜਾਣਕਾਰੀ ਮੁਤਾਬਿਕ...
ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਵੱਲੋਂ ਅੱਜ ਲਈ ਸਬਜ਼ੀਆਂ ਦੀਆਂ ਕੀਮਤਾਂ ਦੀ ਸੂਚੀ ਜਾਰੀ
. . .  about 2 hours ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ) - ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਨੇ ਸਬਜ਼ੀ ਦੀਆਂ ਕੀਮਤਾਂ ਦੀ ਅੱਜ ਦੀ ਸੂਚੀ ਜਾਰੀ ਕੀਤੀ ਗਈ। ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਈ ਇਸ ਤੋਂ ਘੱਟ ਕੀਮਤ...
ਕੋਰੋਨਾ ਵਾਇਰਸ : ਅਲਬਰਟਾ ਵਿਚ 1 ਹੋਰ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ ਹੋਈ 3
. . .  about 3 hours ago
ਲੋਕਾਂ ਵੱਲੋਂ ਪੁਲਿਸ ਪਾਸੋਂ ਕਰਫ਼ਿਊ ਪਾਸ ਜਾਰੀ ਕਰਨ ਦੀ ਮੰਗ
. . .  about 3 hours ago
ਕੋਰੋਨਾ ਵਾਇਰਸ : ਟਰੰਪ ਨੇ 30 ਅਪ੍ਰੈਲ ਤੱਕ ਵਧਾਏ ਸਮਾਜਿਕ ਦੂਰੀਆਂ ਦੇ ਦਿਸ਼ਾ ਨਿਰਦੇਸ਼
. . .  about 3 hours ago
ਦੁਨੀਆ ਭਰ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 634,000 ਤੋਂ ਪਾਰ - ਵਿਸ਼ਵ ਸਿਹਤ ਸੰਗਠਨ
. . .  about 3 hours ago
ਕੋਰੋਨਾ ਵਾਇਰਸ : ਮੈਕਸੀਕੋ 'ਚ 4 ਹੋਰ ਮੌਤਾਂ, 145 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਜਸਟਿਨ ਟਰੂਡੋ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕੋਰੋਨਾ ਵਾਇਰਸ ਤੋਂ ਹੋਏ ਠੀਕ
. . .  1 day ago
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਦੂਜੀ ਮੌਤ
. . .  1 day ago
ਮਾਹਿਲਪੁਰ ਦੇ 2 ਪਿੰਡ ਕੀਤੇ ਗਏ ਸੀਲ
. . .  1 day ago
ਕਰੋਨਾ ਵਾਇਰਸ ਦੇ 291 ਸੈਂਪਲ ਆਏ ਨੈਗੇਟਿਵ ਆਏ - ਡੀ.ਸੀ ਨਵਾਂਸ਼ਹਿਰ
. . .  1 day ago
ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ - ਸਿਵਲ ਸਰਜਨ ਹੁਸ਼ਿਆਰਪੁਰ
. . .  1 day ago
ਨੈਗੇਟਿਵ ਆਈ ਕੋਰੋਨਾ ਵਾਇਰਸ ਦੀ ਸ਼ੱਕੀ ਮ੍ਰਿਤਕ ਮਹਿਲਾ ਦੀ ਰਿਪੋਰਟ
. . .  1 day ago
ਲੁਧਿਆਣਾ 'ਚ ਕੋਰੋਨਾ ਦੇ 66 ਕੇਸ ਆਏ ਨੈਗੇਟਿਵ - ਡੀ.ਸੀ
. . .  1 day ago
ਸੰਕਟ ਪੈਰੋਲ ਤਹਿਤ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੂਜੇ ਦਿਨ ਰਿਹਾਅ ਕੀਤੇ 76 ਕੈਦੀ ਅਤੇ ਹਵਾਲਾਤੀ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ
. . .  1 day ago
ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ
. . .  1 day ago
ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ
. . .  1 day ago
ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ
. . .  1 day ago
ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ
. . .  1 day ago
ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  1 day ago
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  1 day ago
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  1 day ago
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  1 day ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  1 day ago
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  1 day ago
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  1 day ago
ਗੁਰਦੁਆਰਾ ਸਾਹਿਬ ਮੇਨ ਗੇਟ ਨੂੰ ਲਾਇਆ ਤਾਲਾ
. . .  1 day ago
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  1 day ago
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  1 day ago
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਸਨਅਤ ਤੇ ਵਪਾਰ

ਸੇਵਾ ਕਰ ਦੀ ਆੜ 'ਚ ਖਪਤਕਾਰ ਦੀ ਲੁੱਟ ਬਰਦਾਸ਼ਤ ਨਹੀਂ- ਪਾਸਵਾਨ

ਨਵੀਂ ਦਿੱਲੀ, 13 ਅਗਸਤ (ਏਜੰਸੀ)- ਸੇਵਾ ਕਰ (ਸਰਵਿਸ ਚਾਰਜ਼) ਦੀ ਆੜ 'ਚ ਖਪਤਕਾਰ ਨੂੰ ਲੁੱਟਣ ਦੇ ਮਾਮਲੇ 'ਚ ਸਰਕਾਰ ਨੇ ਸਖ਼ਤੀ ਦਿਖਾਈ ਹੈ | ਉਪਭੋਗਤਾ ਮੰਤਰੀ ਰਾਮਵਿਲਾਸ ਪਾਸਵਾਨ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਇਸ ਸਬੰਧੀ ਪੂਰੀ ਜਾਣਕਾਰੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਉਪਭੋਗਤਾ ਬਿੱਲ ਨੂੰ ਲੈ ਕੇ ਰਾਸ਼ਟਰਪਤੀ ਦੀ ਮਨਜ਼ੂਰੀ ਵੀ ਮਿਲ ਗਈ ਹੈ, ਤੇ ਹੁਣ ਇਹ ਐਕਟ ਦਾ ਰੂਪ ਧਾਰਨ ਕਰ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਉਪਭੋਗਤਾ ਸੁਰੱਖਿਆ ਬਿੱਲ ਤਹਿਤ ਸੀ.ਸੀ.ਪੀ.ਏ. ਦਾ ਗਠਨ ਕੀਤਾ ਗਿਆ ਹੈ, ਜਿਸ ਤਹਿਤ ਹੁਣ ਸਾਰੀਆਂ ਖਪਤਕਾਰ ਅਦਾਲਤਾਂ ਤੇ ਫੋਰਮ ਦਾ ਨਾਂਅ ਬਦਲ ਕੇ ਖਪਤਕਾਰ ਕਮਿਸ਼ਨ ਹੋ ਜਾਵੇਗਾ | ਅਦਾਲਤ ਜਾਂ ਫੋਰਮ ਪਹਿਲਾਂ ਉਸੇ ਕੇਸ ਨੂੰ ਦੇਖਗਾ, ਜੋ ਉਸ ਦੇ ਕੋਲ ਜਾ ਕੇ ਸ਼ਿਕਾਇਤ ਕਰੇਗਾ | ਇਸ ਤੋਂ ਇਲਾਵਾ ਸੀ.ਸੀ.ਪੀ.ਏ. ਦੇ ਕੋਲ ਆਪਣੇ ਆਪ ਨੋਟਿਸ (ਸੂ ਮੋਟੋ) ਲੈਣ ਦਾ ਅਧਿਕਾਰ ਵੀ ਹੋਵੇਗਾ | ਸੀ.ਸੀ.ਪੀ.ਏ. ਖਪਤਕਾਰ ਨੂੰ ਇਹ ਤਾਕਤ ਦਿੰਦਾ ਹੈ ਕਿ ਜੇਕਰ ਤੁਸੀ ਸਾਮਾਨ ਨਹੀਂ ਖਰੀਦਿਆ ਹੈ, ਜਾਂ ਖਰੀਦਣ ਤੋਂ ਪਹਿਲਾਂ ਵੀ ਤੁਸੀ ਸ਼ਿਕਾਇਤ ਕਰ ਸਕਦੇ ਹੋ, ਜਿਵੇਂ ਕਿ ਜੇਕਰ ਤੁਹਾਨੂੰ ਖਰੀਦਣ ਤੋਂ ਪਹਿਲਾਂ ਹੀ ਪਤਾ ਲੈ ਕਿ ਫਲਾਣੀ ਕਾਰ 'ਚ ਗੜਬੜੀ ਹੈ, ਤਾਂ ਤੁਸੀ ਸ਼ਿਕਾਇਤ ਕਰ ਸਕਦੇ ਹੋ | ਇਸ ਸਬੰਧੀ ਜਾਂਚ ਵਿੰਗ ਕਾਰਵਾਈ ਕਰੇਗਾ, ਜਿਸ 'ਚ ਸੀ.ਸੀ.ਪੀ.ਏ. ਦੇ ਅਧਿਕਾਰੀ ਤੇ ਸਾਰੇ ਸਬੰਧਤ ਵਿਭਾਗਾਂ ਦੇ ਪ੍ਰਤੀਨਿਧੀ ਵੀ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਜ਼ਿਆਦਤਰ ਖਪਤਕਾਰਾਂ ਦੇ ਕੋਲ ਜਾਣਕਾਰੀ ਨਹੀਂ ਹੁੰਦੀ ਹੈ | ਉਨ੍ਹਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਸ਼ਿਕਾਇਤ ਕਿੱਥੇ ਕਰੀਏ | ਇਸ ਸਮੱਸਿਆ ਨੂੰ ਵੀ ਸੀ.ਸੀ.ਪੀ.ਏ. ਦੀ ਮਦਦ ਨਾਲ ਦੂਰ ਕੀਤਾ ਜਾ ਸਕਦਾ ਹੈ, ਨਾਲ ਹੀ ਨਿਆਂਇਕ ਪ੍ਰਣਾਲੀ ਨੂੰ ਵੀ ਸਰਲ ਬਣਾਇਆ ਜਾਵੇਗਾ | ਪਹਿਲਾਂ ਸਾਮਾਨ ਜਿਥੋਂ ਖਰੀਦਦੇ ਸੀ, ਉਥੇ ਹੀ ਸ਼ਿਕਾਇਤ ਕਰਨੀ ਹੁੰਦੀ ਸੀ | ਹੁਣ ਖਪਤਕਾਰ ਕਿਤਿਓਾ ਵੀ ਸ਼ਿਕਾਇਤ ਕਰ ਸਕਦਾ ਹੈ, ਤੇ ਉਸ ਨੂੰ ਵਕੀਲ ਕਰਨ ਦੀ ਵੀ ਜ਼ਰੂਰਤ ਨਹੀਂ ਹੈ | ਉਨ੍ਹਾਂ ਦੱਸਿਆ ਕਿ ਸੀ.ਸੀ.ਪੀ.ਏ. ਤਹਿਤ ਮੀਡੀਆ (ਪਿ੍ੰਟ/ਬਿਜਲਈ) ਲਈ ਵੀ ਕਈ ਤਰ੍ਹਾਂ ਦੇ ਨਿਰਦੇਸ਼ ਦਿੱਤੇ ਗਏ ਹਨ | ਮੀਡੀਆ ਨੂੰ ਕਿਹਾ ਗਿਆ ਹੈ ਕਿ ਜਿਨ੍ਹਾਂ ਲਿਖ ਕੇ ਦਿੱਤਾ ਗਿਆ ਹੈ, ਓਨੇ ਦਾ ਹੀ ਪ੍ਰਚਾਰ ਕੀਤਾ ਜਾਵੇ, ਜਾਂ ਦਿਖਾਇਆ ਜਾਵੇ | ਮਸ਼ਹੂਰ ਹਸਤੀ ਜਾਂ ਬ੍ਰਾਂਡ ਅੰਬੈਸਡਰ ਨੂੰ ਕਿਹਾ ਗਿਆ ਹੈ ਕਿ ਜਿਨ੍ਹਾਂ ਲਿਖ ਦੇ ਦਿੱਤਾ ਗਿਆ ਹੈ, ਸਿਰਫ ਉਨ੍ਹਾਂ ਹੀ ਬੋਲਿਆ ਜਾਵੇ | ਮਸ਼ਹੂਰ ਹਸਤੀ ਲਈ ਜੇਲ੍ਹ ਜਾਣ ਦੀ ਵਿਵਸਥਾ ਨਹੀਂ ਹੈ ਪਰ ਉਸ ਲਈ ਜੁਰਮਾਨੇ ਦੀ ਵਿਵਸਥਾ ਵੀ ਹੈ, ਤੇ ਉਨ੍ਹਾਂ 'ਤੇ ਕਿਸੇ ਵਸਤੂ ਦੇ ਪ੍ਰਚਾਰ ਕਰਨ 'ਤੇ ਇਕ ਸਾਲ ਦੀ ਪਾਬੰਦੀ ਵੀ ਲਗਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਸਾਮਾਨ ਬਣਾਉਣ ਤੇ ਖ਼ਰਾਬ ਹੋਣ ਦੀ ਤਰੀਕ ਤੇ ਮੁੱਲ ਸਾਫ਼-ਸਾਫ਼ ਸ਼ਬਦਾਂ 'ਚ ਲਿਖਣਾ ਜ਼ਰੂਰੀ ਹੈ |

ਸੈਂਸੈਕਸ 'ਚ 600 ਅੰਕਾਂ ਦੀ ਗਿਰਾਵਟ, ਨਿਫਟੀ ਵੀ 11 ਹਜ਼ਾਰ ਦੇ ਪੱਧਰ ਤੋਂ ਥੱਲੇ

ਮੁੰਬਈ, 13 ਅਗਸਤ (ਏਜੰਸੀ)- ਵਿਸ਼ਵ ਕਾਰਨਾਂ ਦੇ ਚਲਦਿਆਂ ਸ਼ੇਅਰ ਬਾਜ਼ਾਰ 'ਚ ਮੰਗਲਵਾਰ ਨੂੰ ਵੱਡੀ ਗਿਰਾਵਟ ਦਰਜ ਕੀਤੀ ਗਈ, ਜਿਸ ਤਹਿਤ ਐਚ.ਡੀ.ਐਫ.ਸੀ., ਐਚ.ਡੀ.ਐਫ.ਸੀ. ਬੈਂਕ, ਇੰਫੋਸਿਸ ਤੇ ਆਈ.ਟੀ. ਨਾਲ ਜੁੜੀਆਂ ਵੱਡੀਆਂ ਕੰਪਨੀਆਂ ਦੇ ਸ਼ੇਅਰਾਂ ਡਿਗ ਪਏ | ਦੁਪਹਿਰ ਕਰੀਬ 3 ...

ਪੂਰੀ ਖ਼ਬਰ »

ਐਸ.ਜੇ.ਵੀ.ਐਨ. ਦੇ ਮਾਲੀਏ 'ਚ 17.95 ਫ਼ੀਸਦੀ ਦਾ ਵਾਧਾ ਦਰਜ

ਜਲੰਧਰ, 13 ਅਗਸਤ (ਅ. ਬ.)- ਐਸ. ਜੇ. ਵੀ. ਐਨ. ਲਿਮਟਡ ਨੇ 1500 ਮੈਗਾਵਾਟ ਨਾਥੱਪਾ ਝਾਕੜੀ ਪਣ-ਬਿਜਲੀ ਸਟੇਸ਼ਨ ਤੇ 412 ਮੈਗਾਵਾਟ ਰਾਮਪੁਰ ਪਣ-ਬਿਜਲੀ ਸਟੇਸ਼ਨ 'ਚ ਵਾਧੇ ਦੇ ਨਾਲ ਵਿੱਤੀ ਸਾਲ 2019-20 ਦੀ ਪਹਿਲੀ ਤਿਮਾਹੀ ਦੌਰਾਨ ਪ੍ਰਚਾਲਨਗਤ ਮਾਲੀਏ 'ਚ 17.95 ਫ਼ੀਸਦੀ ਦਾ ਵਾਧਾ ਦਰਜ ਕੀਤਾ ...

ਪੂਰੀ ਖ਼ਬਰ »

ਕਾਰਾਂ ਦੀ ਵਿਕਰੀ 20 ਸਾਲ ਦੇ ਹੇਠਲੇ ਪੱਧਰ 'ਤੇ

ਨਵੀਂ ਦਿੱਲੀ, 13 ਅਗਸਤ (ਏਜੰਸੀ)- ਆਟੋਮੋਬਾਈਲ ਸੈਕਟਰ 'ਚ ਗਿਰਾਵਟ ਦੀ ਸਥਿਤੀ ਇਹ ਹੈ ਕਿ ਕਾਰਾਂ ਦੀ ਵਿਕਰੀ ਬੀਤੇ 20 ਸਾਲਾਂ ਦੇ ਹੇਠਲੇ ਪੱਧਰ 'ਤੇ ਹੈ | ਯਾਤਰੀ ਵਾਹਨਾਂ ਦੀ ਵਿਕਰੀ 'ਚ ਜੁਲਾਈ ਮਹੀਨੇ 'ਚ 30.98 ਫ਼ੀਸਦੀ ਦੀ ਗਿਰਾਵਟ ਆਈ ਹੈ | ਜੁਲਾਈ ਦੇ ਮਹੀਨੇ 'ਚ ਯਾਤਰੀ ਵਾਹਨਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX