ਤਾਜਾ ਖ਼ਬਰਾਂ


ਪੁਲਿਸ ਵਲੋਂ ਫ਼ੈਕਟਰੀ ਮਜ਼ਦੂਰਾਂ ਦੀ 95 ਲੱਖ ਦੀ ਅਦਾਇਗੀ ਨੂੰ ਯਕੀਨੀ ਬਣਾਇਆ
. . .  3 minutes ago
ਬੰਗਾ 'ਚ ਇੱਕ ਸੌ ਵੀਹ ਕੇਸ ਨੈਗੇਟਿਵ ਆਏ
. . .  3 minutes ago
ਬੰਗਾ, 28 ਮਾਰਚ (ਜਸਬੀਰ ਸਿੰਘ ਨੂਰਪੁਰ) - ਕੋਰੋਨਾਵਾਇਰਸ ਦੇ ਸ਼ੱਕ 'ਚ ਬੰਗਾ ਹਲਕੇ ਦੇ ਪਿੰਡ ਪਠਲਾਵਾ , ਲਧਾਣਾ, ਪੱਦੀ ਮੱਠ ਵਾਲੀ ,ਉੱਚਾ ਲਧਾਣਾ 'ਚ ਵੱਖ ਵੱਖ ਵਿਅਕਤੀਆਂ ਦੇ ਲਏ ਗਏ। ਸੈਂਪਲਾਂ ਚ ਨਵੀਂ ਆਈ ਰਿਪੋਰਟ ਮੁਤਾਬਕ ਇੱਕ ਸੌ ਵੀਹ ਸੈਂਪਲ ਨੈਗੇਟਿਵ...
ਉੱਚ ਅਧਿਕਾਰੀਆਂ ਨੇ ਰਜਿੰਦਰਾਂ ਹਸਪਤਾਲ ’ਚ ਕੋਰੋਨਾਵਾਇਰਸ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
. . .  17 minutes ago
ਲੋੜਵੰਦਾਂ ਨੂੰ ਲੰਗਰ ਵਰਤਾਉਣ ਪੁੱਜੇ ਲੌਂਗੋਵਾਲ
. . .  33 minutes ago
ਹੰਡਿਆਇਆ/ ਬਰਨਾਲਾ28 ਮਾਰਚ( ਗੁਰਜੀਤ ਸਿੰਘ ਖੁੱਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਹੰਡਿਆਇਆ ਜ਼ਿਲ੍ਹਾ ਬਰਨਾਲਾ ਵਿਖੇ ਕਰੋਨਾ ਵਾਇਰਸ ਤੋਂ ਪੀੜਤ ਹੋਣ ਕਾਰਨ ਕੰਮਕਾਜ ਨਾ ਚੱਲਦੇ ਹੋਣ ਕਾਰਨ ਨੂੰ ਝੁੱਗੀ ਝੋਪੜੀ ਵਿੱਚ ਰਹਿਣ ਵਾਲਿਆਂ ਨੂੰ ਲੰਗਰ ਵਰਤਾਉਣ ਦੀ ...
ਦਿਹਾਤੀ ਖੇਤਰ ਦੇ ਡੀਜ਼ਲ ਅਤੇ ਪੈਟਰੋਲ ਬੰਦ ਹੋਣ ਕਰਕੇ ਕਿਸਾਨਾਂ ਲਈ ਬਣੀ ਵੱਡੀ ਮੁਸ਼ਕਿਲ
. . .  41 minutes ago
ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ’ਚ ਮੀਟਿੰਗ
. . .  47 minutes ago
ਚੰਡੀਗੜ੍ਹ, 28 ਮਾਰਚ (ਸੁਰਿੰਦਰਪਾਲ) - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਨਵਾਂਸ਼ਹਿਰ ਵਿਖੇ ਮੀਟਿੰਗ ਕਰਦੇ ਹੋਏ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕੀਤੀ ਕਿ ਜੋ ਵੀ ਮਰੀਜ਼ ਫਲੂ ਨਾਲ ਪੀੜਤ ਹੋਵੇ ਤਾਂ ਉਸ ਦੀ ਰੋਜ਼ਾਨਾ ਰਿਪੋਰਟ ਦਿੱਤੀ ਜਾਵੇ। ਲਾਪਰਵਾਹੀ ਕਰਨ ’ਤੇ ਕਾਨੂੰਨੀ ਕਾਰਵਾਈ ਵੀ ਹੋ...
ਬੰਦ ਏ.ਟੀ.ਐਮੱ ਬਣੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ
. . .  57 minutes ago
ਕਰਫਿਊ ਚ ਮਿਲੀ ਢਿੱਲ ਦੇ ਚੱਲਦਿਆਂ ਲੋਕਾਂ ਦੀ ਵੱਡੀ ਭੀੜ ਮੈਡੀਕਲ ਸਟੋਰਾਂ ਤੇ ਲੱਗੀ
. . .  59 minutes ago
ਧਾਰੀਵਾਲ,28 ਮਾਰਚ (ਜੇਮਸ ਨਾਹਰ)- ਕੋਰੋਨਾ ਕੋਵਿਡ-19 ਮਹਾਂਮਾਰੀ ਦੇ ਪ੍ਰਭਾਵ ਤੋਂ ਪਬਲਿਕ ਨੂੰ ਬਚਾਉਣ ਲਈ 14 ਅਪਰੈਲ ਤੱਕ ਲਗਾਤਾਰ ਲਗਾਏ ਜਾਣ ਵਾਲੇ ਕਰਫਿਊ ਦੇ ਸੱਤਵੇਂ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਲੋਕਾਂ ਨੂੰ ਕਰਫਿਊ ਵਿੱਚ ਦਿੱਤੀ ਢਿੱਲ...
ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 14 ਹੋਈ
. . .  about 1 hour ago
ਮਾਹਿਲਪੁਰ 28 ਮਾਰਚ (ਦੀਪਕ ਅਗਨੀਹੋਤਰੀ)-ਸਿਵਲ ਹਸਪਤਾਲ ਮਾਹਿਲਪੁਰ ’ਚ ਭੂਨੋ ਪਿੰਡ ਦੇ ਸ਼ੱਕੀ ਮਰੀਜ਼ ਹਸਪਤਾਲਾਂ ਲਿਆਂਦੇ ਗਏ। ਜਦਕਿ ਹਾਲੂਵਾਲ ਦੇ 6 ਮਰੀਜਾਂ ਨੂੰ ਲੈਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਰਵਾਨਾ ਹੋਈਆਂ ਹਨ। ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 14 ਹੋ...
ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ
. . .  about 1 hour ago
ਸੁਲਤਾਨਪੁਰ ਲੋਧੀ, 28 ਮਾਰਚ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ, ਲਾਡੀ) - ਕੋਰੋਨਾਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਲਾਏ ਗਏ ਕਰਫ਼ਿਊ ਕਾਰਨ ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ ਪਾਇਆ ਜਾ ਰਿਹਾ ਹੈ। ਦੂਸਰੇ ਸੂਬਿਆਂ ਨੂੰ ਸਬਜ਼ੀ ਦੀ ਸਪਲਾਈ ਨਾ ਹੋਣ ਕਾਰਨ ਰੇਟ ਹੇਠਾਂ ਡਿਗ ਗਏ ਹਨ। ਲੇਬਰ ਦੀ ਘਾਟ...
ਕੋਰੋਨਾਵਾਇਰਸ ਕਾਰਨ ਕੇਰਲ ’ਚ ਪਹਿਲੀ ਮੌਤ
. . .  about 1 hour ago
ਨਵੀਂ ਦਿੱਲੀ, 28 ਮਾਰਚ - ਕੋਰੋਨਾਵਾਇਰਸ ਕਾਰਨ ਕੇਰਲ ਵਿਚ ਪਹਿਲੀ ਮੌਤ ਹੋਈ ਹੈ। ਦੁਬਈ ਤੋਂ ਪਰਤੀ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ
. . .  about 1 hour ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ) - ਕੋਵਿਡ-19 ਦੀ ਰੋਕਥਾਮ ਲਈ ਲਾਕਡਾਊਨ ਲਾਗੂ ਹੋਣ ਕਾਰਨ ਪਿੰਡਾਂ ਦੇ ਦਿਹਾੜੀਦਾਰ ਮਜ਼ਦੂਰਾਂ ਪੇਂਡੂ ਗ਼ਰੀਬਾਂ ਨੂੰ ਗ੍ਰਾਮ ਪੰਚਾਇਤਾਂ ਦੇ ਫ਼ੰਡ ਵਿਚੋਂ ਖਾਣਾ ਤੇ ਜ਼ਰੂਰੀ ਦਵਾਈਆਂ ਦੇਣ ਸਬੰਧੀ ਪੇਂਡੂ...
ਮਾਹਿਲਪੁਰ ਹਲਕੇ ਚ 2 ਸ਼ੱਕੀ ਮਰੀਜ ਸਾਹਮਣੇ ਆਏ
. . .  about 1 hour ago
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਡਿਊਟੀਆਂ ਕਰ ਰਹੇ ਐਨ.ਆਰ.ਐਚ.ਐਮ. ਮੁਲਾਜ਼ਮਾਂ ਨੂੰ ਸਰਕਾਰ ਸਿਹਤ ਬੀਮਾ ਅਤੇ ਹੋਰ ਸਿਹਤ ਸਹੂਲਤਾਂ ਪ੍ਰਦਾਨ ਕਰੇ- ਸੂਬਾ ਪ੍ਰਧਾਨ
. . .  about 1 hour ago
ਧਾਰੀਵਾਲ, 28 ਮਾਰਚ (ਸਵਰਨ ਸਿੰਘ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਆਈਸੋਲੇਸ਼ਨ ਵਾਰਡਾਂ ਵਿਚ ਐਨ.ਆਰ.ਐਚ.ਐਮ. ਅਧੀਨ ਆਉਂਦੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੋਟੀਫਿਕੇਸ਼ਨ ਕਰਕੇ ਬੀਮਾਂ ਅਤੇ ਹੋਰ ਸਿਹਤ ਸੇਵਾਵਾਂ ਦੀਆਂ ਸਹੂਲਤਾਂ ਦੇਣ ਦਾ ਐਲਾਨ ਕਰੇ। ਇਸ ਗੱਲ ਦਾ ਪ੍ਰਗਟਾਵਾ ਐਨ...
ਦਿੱਲੀ-ਯੂਪੀ ਬਾਰਡਰ ’ਤੇ ਸਿਸੋਦੀਆ ਨੇ ਲੋਕਾਂ ਨੂੰ ਰੋਕਿਆ
. . .  about 1 hour ago
ਨਵੀਂ ਦਿੱਲੀ, 28 ਮਾਰਚ (ਜਗਤਾਰ ਸਿੰਘ) - ਕੋਰੋਨਾ-ਲਾਕਡਾਊਨ ਕਾਰਨ ਵੱਡੀ ਗਿਣਤੀ ’ਚ ਦਿੱਲੀ ਤੋਂ ਪਲਾਇਨ ਕਰ ਰਹੇ ਮਜ਼ਦੂਰਾਂ ਨੂੰ ਸਮਝਾਉਣ ਲਈ ਦਿੱਲੀ-ਯੂਪੀ ਬਾਰਡਰ ਵਿਖੇ ਦਿੱਲੀ ਦੇ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੁੱਜੇ। ਉਨ੍ਹਾਂ ਨੇ ਲੋਕਾਂ ਨੂੰ ਸਮਝਾਇਆ ਕਿ ਇੱਥੇ ਕਿਸੇ ਵੀ ਚੀਜ਼ ਦੀ ਕਮੀ ਨਹੀਂ ਹੋਣ...
ਕੋਰੋਨਾਵਾਇਰਸ ਮਰੀਜ਼ਾਂ ਦੇ ਆਈਸੋਲੇਸ਼ਨ ਵਾਰਡ ਲਈ ਰੇਲਵੇ ਆਈ ਅੱਗੇ
. . .  about 1 hour ago
ਪੁਲਿਸ ਨੇ ਕੀਤੀ ਨਰਮੀ, ਲੋਕ ਫਿਰ ਨਿਕਲਣ ਲੱਗੇ ਬਾਹਰ
. . .  about 2 hours ago
ਪੁਲਿਸ ਤੇ ਸ਼੍ਰੋਮਣੀ ਕਮੇਟੀ ਨੇ ਵੰਡਿਆ ਲੰਗਰ
. . .  about 2 hours ago
ਕਾਲਾਬਾਜ਼ਾਰੀ ਕਰਨ ਵਾਲੇ ਗੈਸ ਸਿਲੰਡਰ ਮਾਲਕ ਖਿਲਾਫ ਮਾਮਲਾ ਦਰਜ
. . .  about 2 hours ago
ਬਰਨਾਲਾ ਵਿਖੇ ਪ੍ਰਸ਼ਾਸ਼ਨ ਵਲੋਂ ਰੋਜ਼ਮਰਾ ਦੇ ਲੋੜੀਂਦੇ ਖਾਧ ਪਦਾਰਥਾਂ ਦੇ ਰੇਟ ਤੈਅ
. . .  about 2 hours ago
ਪਾਕਿ 'ਚ ਕੋਰੋਨਾ ਨਾਲ 11 ਮੌਤਾਂ, ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ 1363 ਤੱਕ ਪਹੁੰਚੀ
. . .  about 2 hours ago
ਅਫ਼ਗ਼ਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕਰੇ ਸਰਕਾਰ, ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਰਹਿਣ ਦਾ ਕਰੇਗੀ ਪ੍ਰਬੰਧ - ਲੌਂਗੋਵਾਲ
. . .  about 2 hours ago
ਮੌਸਮ ’ਚ ਸੁਧਾਰ ਹੋਣ ਨਾਲ ਕਿਸਾਨ ਵਰਗ, ਪੁਲਿਸ ਤੇ ਸਿਹਤ ਵਿਭਾਗ ਨੂੰ ਰਾਹਤ
. . .  about 2 hours ago
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਤੱਕ ਪਹੁੰਚਿਆ ਜਾਂਦਾ ਹਰ ਰੋਜ ਲੰਗਰ
. . .  about 3 hours ago
ਕੋਰੋਨਾਵਾਇਰਸ ਦੇ ਭਾਰਤ ’ਚ 873 ਕੇਸ, 19 ਮੌਤਾਂ
. . .  about 3 hours ago
ਕੋਰੋਨਾਵਾਇਰਸ : ਰਾਧਾ ਸੁਆਮੀ ਡੇਰਾ ਵੱਲੋਂ ਹਰਿਆਣਾ ਸਰਕਾਰ ਨੂੰ ਇਕ ਕਰੋੜ ਦਾਨ
. . .  about 3 hours ago
ਸੈਨਾਟਾਈਜ਼ਰ ਭ੍ਰਿਸ਼ਟਾਚਾਰ ਮਾਮਲੇ 'ਚ ਕਲਾਨੌਰ ਦੇ 4 ਮੁਲਾਜਮਾਂ ਖ਼ਿਲਾਫ ਮਾਮਲਾ ਦਰਜ਼
. . .  about 3 hours ago
ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਕਰਫ਼ਿਊ ਦੌਰਾਨ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 3 hours ago
ਕਰਫ਼ਿਊ ਨੂੰ ਲੋਕਾਂ ਨੇ ਸਮਝਿਆ ਮਜ਼ਾਕ
. . .  about 3 hours ago
ਦਸਮੇਸ਼ ਕਲਚਰ ਸੈਂਟਰ ਕੈਲਗਰੀ ਗੁਰੂ ਘਰ ਦਾ ਮੇਨ ਹਾਲ ਅਣਮਿੱਥੇ ਸਮੇਂ ਲਈ ਬੰਦ
. . .  about 4 hours ago
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚੋਂ ਚਾਰ ਖਤਰਨਾਕ ਅਪਰਾਧੀ ਫਰਾਰ
. . .  1 minute ago
ਸੜਕ ਹਾਦਸੇ 'ਚ ਏ.ਐਸ.ਆਈ. ਦੀ ਮੌਤ
. . .  about 5 hours ago
ਕਿਸਾਨਾਂ ਨੂੰ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵੀ ਹੁਣ ਹੋਵੇਗੀ ਹੋਮ ਡਿਲੀਵਰੀ
. . .  about 5 hours ago
ਅਲਬਰਟਾ ਸਰਕਾਰ ਨੇ 15 ਲੋਕਾਂ ਤੋ ਵੱਧ ਇਕੱਠਾਂ ਤੇ ਲਾਈ ਪਾਬੰਦੀ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਕਰਫ਼ਿਊ ਦੌਰਾਨ ਸਰਪੰਚਾਂ ਨੂੰ ਰੋਜ਼ਾਨਾ 5 ਹਜ਼ਾਰ ਖ਼ਰਚਣ ਦਾ ਅਧਿਕਾਰ
. . .  1 day ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਹੋਈ 1300
. . .  1 day ago
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਕਾਰਨ 5ਵੀਂ ਮੌਤ
. . .  1 day ago
ਲੁਧਿਆਣਾ 'ਚ ਅੱਜ ਲਏ ਗਏ ਕੋਰੋਨਾ ਵਾਇਰਸ ਦੇ 7 ਨਵੇਂ ਨਮੂਨੇ
. . .  1 day ago
ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਮੈਡੀਕਲ ਸਟੋਰ ਹੁਣ ਦਵਾਈਆਂ ਦੀ ਕਰ ਸਕਣਗੇ ਹੋਮ ਡਲਿਵਰੀ
. . .  1 day ago
ਕੋਰੋਨਾ ਵਾਇਰਸ : NEET ਪ੍ਰੀਖਿਆ ਮੁਲਤਵੀ
. . .  1 day ago
ਸਾਬਕਾ ਕੇਂਦਰੀ ਮੰਤਰੀ ਬੇਨੀ ਪ੍ਰਸਾਦ ਸ਼ਰਮਾ ਦਾ ਦੇਹਾਂਤ
. . .  1 day ago
ਦਿੱਲੀ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਹੋਈ 40
. . .  1 day ago
ਪੁਲਿਸ ਥਾਣਾ ਭਿੰਡੀ ਸੈਦਾਂ ਨੇ ਥਾਣੇ 'ਚ ਹੀ ਬੇਸਹਾਰਾ ਤੇ ਅਪਾਹਜ ਲੋਕਾਂ ਲਈ ਖੋਲਿਆ ਰਾਸ਼ਨ ਹੱਟ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  1 day ago
ਤਰਨ ਤਾਰਨ ਵਿਖੇ ਦਾਖ਼ਲ ਕੋਰੋਨਾ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਬਰਤਾਨੀਆ ਦੇ ਸਿਹਤ ਮੰਤਰੀ ਹਨਕੁੱਕ ਵੀ ਕੋਰੋਨਾਵਾਇਰਸ
. . .  1 day ago
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਪਾਜ਼ੀਟਿਵ
. . .  1 day ago
ਦੁਕਾਨ ਖੁਲ੍ਹਵਾਉਣ ਨੂੰ ਲੈ ਕੇ ਚੱਲੀ ਗੋਲੀ
. . .  1 day ago
ਸ਼ੇਰਗੜ੍ਹ ਚੀਮਾ ਵਿਖੇ ਮੀਂਹ ਦੌਰਾਨ ਸਤਰੰਗੀ ਪੀਂਘ ਦਾ ਅਦਭੁਤ ਨਜ਼ਾਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਗਰੀਨ ਕਾਰਡ ਵਾਲਿਆਂ ਨੂੰ ਮੁਢਲੀਆਂ ਸਹੂਲਤਾਂ ਤੋਂ ਵਾਂਝਾ ਕਰਦਾ ਨਵਾਂ ਕਾਨੂੰਨ ਬਣਿਆ

ਸਿਆਟਲ, 13 ਅਗਸਤ (ਹਰਮਨਪ੍ਰੀਤ ਸਿੰਘ)- ਅਮਰੀਕਾ ਦੇ ਟਰੰਪ ਪ੍ਰਸ਼ਾਸਨ ਵਲੋਂ ਮਹੱਤਵਪੂਰਨ ਫ਼ੈਸਲਾ ਲੈਦਿਆਂ ਨਵੀਂ ਪ੍ਰਵਾਸ ਨੀਤੀ ਤਹਿਤ ਨਵਾਂ ਬਿੱਲ ਪਾਸ ਕਰਕੇ 'ਇਮੀਗ੍ਰੇਸ਼ਨ ਐਾਡ ਨੈਸ਼ਨਲਿਸਟ ਐਕਟ' ਨੂੰ ਦੋ ਮਹੀਨੇ ਦੇ ਅੰਦਰ ਲਾਗੂ ਕਰਨ ਦਾ ਫ਼ੈਸਲਾ ਕੀਤਾ | ਮੀਡੀਆ ਨੂੰ ਦਿੱਤੀ ਜਾਣਕਾਰੀ ਅਨੁਸਾਰ ਹੁਣ ਗਰੀਨ ਕਾਰਡ ਵਾਲੇ ਵਿਅਕਤੀ ਫੂਡ ਸਟੈੱਪ, ਘਰ ਦੀ ਸਹੂਲਤ ਤੇ ਮੈਡੀਕਲ ਸਹੂਲਤ ਤੋਂ ਸੱਖ਼ਣੇ ਰਹਿਣਗੇ, ਸਰਕਾਰ ਇਸ ਵਿਚ ਮਦਦ ਨਹੀਂ ਕਰੇਗੀ | ਉਸ ਨੂੰ ਆਪਣੇ ਤੌਰ 'ਤੇ ਹੀ ਇਹ ਸਹੂਲਤਾਂ ਲੈਣੀਆਂ ਹੋਣਗੀਆਂ | ਨਵੇਂ ਕਾਨੂੰਨ ਅਨੁਸਾਰ ਜੇਕਰ ਕੋਈ ਗਰੀਨ ਕਾਰਡ ਧਾਰਕ ਗ਼ਲਤ ਜਾਣਕਾਰੀ ਦੇ ਕੇ ਇਹ ਸਹੂਲਤ ਲਵੇਗਾ, ਤੇ ਜਾਂਚ ਦੌਰਾਨ ਉਹ ਗ਼ਲਤ ਪਾਇਆ ਗਿਆ, ਤਾਂ ਅਧਿਕਾਰੀ ਉਸ ਦਾ ਗਰੀਨ ਕਾਰਡ ਤੁਰੰਤ ਰੱਦ ਕਰ ਸਕੇਗਾ | ਯਾਦ ਰਹੇ ਇਥੇ ਕਾਫ਼ੀ ਲੋਕ ਸਰਕਾਰ ਦੇ ਫੂਡ ਸਟੈੱਪਾਂ ਦਾ ਨਾਜਾਇਜ਼ ਫਾਇਦਾ ਵੀ ਲੈਂਦੇ ਹਨ | ਐਮ.ਪੀ.ਆਈ. ਤੇ ਕਈ ਹੋਰ ਕੰਪਨੀਆਂ ਨੇ ਕੀਤੇ ਸਰਵੇ 'ਚ ਕਿਹਾ ਹੈ ਕਿ ਇਸ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਪ੍ਰਵਾਸੀਆਂ ਵਲੋਂ ਲਏ ਜਾਂਦੇ ਲਾਭ ਪੱਕੇ ਤੌਰ 'ਤੇ ਬੰਦ ਹੋ ਜਾਣਗੇ, ਤੇ ਲੱਖਾਂ ਲੋਕ ਇਸ ਤੋਂ ਪ੍ਰਭਾਵਿਤ ਹੋਣਗੇ | ਇਸ ਦੇ ਨਾਲ ਹੀ ਅਮਰੀਕਾ ਦੇ ਵਕੀਲਾਂ ਵਲੋਂ ਇਸ ਨਵੇਂ ਕਾਨੂੰਨ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਉਹ ਘੱਟ ਆਮਦਨ ਵਾਲੇ ਪ੍ਰਵਾਸੀਆਂ ਦੇ ਹੱਕਾਂ ਦੀ ਰੱਖਿਆ ਕਰਨਗੇ | ਵਕੀਲਾਂ ਦੀ ਜਥੇਬੰਦੀ ਨੇ ਕਿਹਾ ਕਿ ਅਸੀਂ ਇਸ ਨਵੇਂ ਲੋਕ ਮਾਰੂ ਕਾਨੂੰਨ ਨੂੰ ਲਾਗੂ ਹੋਣ ਤੋਂ ਰੋਕਣ ਲਈ ਅਦਾਲਤ ਵਿਚ ਮੁਕੱਦਮਾ ਦਰਜ਼ ਕਰਵਾ ਰਹੇ ਹਾਂ, ਤਾਂ ਜੋ ਇਹ ਕਾਨੂੰਨ ਲਾਗੂ ਨਾ ਹੋ ਸਕੇ | 'ਨੈਸ਼ਨਲ ਇਮੀਗ੍ਰੇਸ਼ਨ ਲਾਅ ਸੈਂਟਰ' ਦੀ ਕਾਰਜਕਾਰੀ ਡਾਇਰੈਕਟਰ ਮੈਰੀਲੇਨਾ ਹਿਨਕਾਪੀ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਟਰੰਪ ਨੂੰ ਅਦਾਲਤ ਵਿਚ ਲੈ ਕੇ ਜਾਵਾਂਗੇ |

ਸਖ਼ਤ ਫ਼ੈਸਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਸੂਬਾ ਵਾਸੀ- ਜੇਸਨ ਕੈਨੀ

ਅਗਲੇ ਸਾਲ ਕਰਨਗੇ ਭਾਰਤ ਦਾ ਦੌਰਾ, ਕਿਹਾ ਫੂਡ ਪ੍ਰੋਸੈਸਿੰਗ 'ਚ ਸੰਭਵਾਨਾਵਾਂ ਮਜ਼ਬੂਤ

ਕੈਲਗਰੀ, 13 ਅਗਸਤ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਪ੍ਰੀਮੀਅਰ ਜੇਸਨ ਕੈਨੀ ਦਾ ਕਹਿਣਾ ਹੈ ਕਿ ਸੂਬਾ ਵਾਸੀਆਂ ਨੂੰ ਆਉਂਦੇ ਬਜਟ ਦੌਰਾਨ ਸਖ਼ਤ ਫੈਸਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ | ਗ਼ੈਰ-ਅੰਗਰੇਜ਼ੀ ਮੀਡੀਆ ਨਾਲ ਗੱਲਬਾਤ ਕਰਨ ਲਈ ਪ੍ਰੀਮੀਅਰ ...

ਪੂਰੀ ਖ਼ਬਰ »

ਵਾਟਕੌਮ ਕਾਊਾਟੀ ਐਗਜ਼ੈਕਟਿਵ ਦੀ ਚੋਣ ਵਾਸਤੇ ਸਤਪਾਲ ਸਿੱਧੂ ਦਾ ਮੁਕਾਬਲਾ ਟੋਨੀ ਲਾਰਸਨ ਨਾਲ

ਸਿਆਟਲ, 13 ਅਗਸਤ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਤੋਂ 100 ਮੀਲ ਦੂਰ ਵਾਟਕੌਮ ਕਾਊਾਟੀ ਐਗਜ਼ੈਕਟਿਵ ਵਾਸਤੇ ਮੁਢਲੀ ਚੋਣ ਜਿੱਤ ਕੇ ਜਨਰਲ ਚੋਣ ਨਵੰਬਰ ਵਾਸਤੇ ਪੰਜਾਬੀ ਭਾਈਚਾਰੇ ਦੇ ਉਮੀਦਵਾਰ ਸਤਪਾਲ ਸਿੱਧੂ ਦਾ ਆਖ਼ਰੀ ਮੁਕਾਬਲਾ ਟੋਨੀ ਲਾਰਸਨ ਨਾਲ ਹੋਵੇਗਾ, ਜਿਸ ਨੂੰ ...

ਪੂਰੀ ਖ਼ਬਰ »

ਮੈਨੀਟੋਬਾ ਦੇ ਪ੍ਰੀਮੀਅਰ ਵਲੋਂ ਸੂਬਾਈ ਚੋਣਾਂ ਦਾ ਅਧਿਕਾਰਤ ਤੌਰ 'ਤੇ ਐਲਾਨ

ਸੂਬੇ ਦੀ 42ਵੀਂ ਵਿਧਾਨ ਸਭਾ ਲਈ 10 ਸਤੰਬਰ ਨੂੰ ਪੈਣਗੀਆਂ ਵੋਟਾਂ

ਵਿੰਨੀਪੈਗ, 13 ਅਗਸਤ (ਸਰਬਪਾਲ ਸਿੰਘ)-ਮਹੀਨੇ ਭਰ ਤੋਂ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਅਖ਼ੀਰ ਸੋਮਵਾਰ ਦੁਪਹਿਰ ਨੂੰ ਪ੍ਰੋਗਰੈਸਿਵ ਕੰਜਰਵੇਟਿਵ ਪਾਰਟੀ ਦੇ ਨੇਤਾ ਤੇ ਮੌਜੂਦਾ ਪ੍ਰੀਮੀਅਰ ਬ੍ਰਾਇਨ ਪੈਲਿਸਟਰ ਨੇ ਆਪਣੇ ਬਾਕੀ ਪਾਰਟੀ ਮੈਂਬਰਾਂ ਨਾਲ ਵਿਧਾਨ ਸਭਾ ...

ਪੂਰੀ ਖ਼ਬਰ »

ਮਿ੍ਤਕ ਪਰਵਿੰਦਰ ਕੌਰ ਦੇ ਪਤੀ ਨੇ ਅਦਾਲਤ 'ਚ ਕਿਹਾ 'ਮੇਰੀ ਕੋਈ ਗਲਤੀ ਨਹੀਂ'

ਸਿਡਨੀ, 13 ਅਗਸਤ (ਹਰਕੀਰਤ ਸਿੰਘ ਸੰਧਰ)-ਅੱਗ ਦੀਆਂ ਲਪਟਾਂ ਵਿਚ ਸੜ ਕੇ ਮਰ ਗਈ ਸਿਡਨੀ ਦੀ ਪਵਿੰਦਰ ਕੌਰ ਦਾ ਕੇਸ ਅਜੇ ਵੀ ਸੁਲਝਣ ਦਾ ਨਾਂਅ ਨਹੀਂ ਲੈ ਰਿਹਾ | ਉਸ ਦੇ 41 ਸਾਲਾ ਪਤੀ ਕੁਲਵਿੰਦਰ ਸਿੰਘ ਨੇ ਨਿਊ ਸਾਊਥ ਵੇਲਜ਼ ਸੁਪਰੀਮ ਕੋਰਟ ਵਿਚ ਆਪਣੇ ਬਿਆਨ ਦਰਜ ਕਰਵਾਉਂਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX