ਤਾਜਾ ਖ਼ਬਰਾਂ


ਤਬਲੀਗ਼ੀ ਜਮਾਤ ਦੇ 24 ਲੋਕਾਂ 'ਚੋਂ 23 ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ : ਮੈਡੀਕਲ ਡਾਇਰੈਕਟਰ
. . .  0 minutes ago
ਨਵੀਂ ਦਿੱਲੀ, 2 ਅਪ੍ਰੈਲ- ਐਲ.ਐਨ.ਜੇ.ਪੀ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾ.ਕਿਸ਼ੋਰ ਨੇ ਕਿਹਾ ਕਿ ਹਾਲੇ ਸਾਡੇ ਕੋਲ 216 ਮਰੀਜ਼...
ਅੰਮ੍ਰਿਤਸਰ ਪ੍ਰਸ਼ਾਸਨ ਨੇ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਬਣਾਈ ਨਵੀਂ ਵੈੱਬ ਸਾਈਟ
. . .  10 minutes ago
ਅੰਮ੍ਰਿਤਸਰ, 2 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ 19 ਤੋਂ ਪੰਜਾਬ ਵਾਸੀਆਂ ਦਾ ਬਚਾਅ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਗਏ ਕਰਫਿਊ...
ਦੇਸ਼ 'ਚ ਕੋਰੋਨਾ ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਵੀਡੀਓ ਕਾਨਫਰੰਂਸਿੰਗ ਜਰੀਏ ਮੁੱਖ ਮੰਤਰੀਆਂ ਨਾਲ ਗੱਲਬਾਤ
. . .  34 minutes ago
ਨਵੀਂ ਦਿੱਲੀ, 2 ਅਪ੍ਰੈਲ- ਦੇਸ਼ 'ਚ ਕੋਰੋਨਾ ਵਾਇਰਸ ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਦੇ ਵਿਛੋੜੇ 'ਤੇ ਡਾ.ਓਬਰਾਏ ਵੱਲੋਂ ਦੁੱਖ ਦਾ ਪ੍ਰਗਟਾਵਾ
. . .  51 minutes ago
ਰਾਜਾਸਾਂਸੀ ,2 ਅਪ੍ਰੈਲ (ਹੇਰ) - ਗੁਰੂ ਘਰ ਦੇ ਮਹਾਨ ਕੀਰਤਨੀਏ ਅਤੇ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਪਦਮ ਸ੍ਰੀ ਭਾਈ ...
ਵੀਡੀਓ ਕਾਨਫਰੰਂਸਿੰਗ ਦੇ ਜਰੀਏ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  44 minutes ago
ਨਵੀਂ ਦਿੱਲੀ, 2 ਅਪ੍ਰੈਲ- ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਈ ...
ਹੁਸ਼ਿਆਰਪੁਰ ਦਾ ਇਕ ਹੋਰ ਮਰੀਜ਼ ਅੰਮ੍ਰਿਤਸਰ 'ਚ ਇਲਾਜ ਲਈ ਦਾਖਲ
. . .  about 1 hour ago
ਕਰਨਾਟਕ: ਨਿਜ਼ਾਮੁਦੀਨ ਮਰਕਜ਼ 'ਚ ਹਿੱਸਾ ਲੈਣ ਵਾਲੇ ਬੀਦਰ ਦੇ 11 ਲੋਕ ਪਾਏ ਗਏ ਪਾਜ਼ੀਟਿਵ
. . .  about 1 hour ago
ਬੈਂਗਲੁਰੂ, 2 ਅਪ੍ਰੈਲ- ਕਰਨਾਟਕ ਦੇ ਸਿਹਤ ਮੰਤਰੀ ਵੱਲੋਂ ਜਾਣਕਾਰੀ ਦੇ ਅਨੁਸਾਰ, ਨਿਜ਼ਾਮੁਦੀਨ ਮਰਕਜ਼ 'ਚ 362 ਲੋਕਾਂ ਨੇ ਹਿੱਸਾ ਲਿਆ...
ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਗੜ੍ਹਸ਼ੰਕਰ ਦਾ ਪਿੰਡ ਪੈਂਸਰਾ ਸੀਲ
. . .  about 1 hour ago
ਗੜ੍ਹਸ਼ੰਕਰ, 2 ਅਪ੍ਰੈਲ (ਧਾਲੀਵਾਲ)- ਐੱਸ.ਡੀ.ਐੱਮ. ਹਰਬੰਸ ਸਿੰਘ ਨੇ ਦੱਸਿਆ ਕਿ ਸਬ-ਡਵੀਜ਼ਨ ਗੜ੍ਹਸ਼ੰਕਰ ਦੇ ਪਿੰਡ ਪੈਂਸਰਾ ਦੇ ਇਕ ...
ਮਲੌਦ ਇਲਾਕੇ ਦੇ ਪਿੰਡ ਲੋਕਾਂ ਨੇ ਆਪਣੇ ਪੱਧਰ 'ਤੇ ਕੀਤੇ ਸੀਲ
. . .  about 1 hour ago
ਮਲੌਦ, 2 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦਿਆਂ ਬਲਾਕ ਮਲੌਦ ਅਧੀਨ ਪੈਂਦੀਆਂ 48 ਗ੍ਰਾਮ ਪੰਚਾਇਤਾਂ ....
ਪੁਲਿਸ ਵੱਲੋਂ ਹੁਣ ਅਖ਼ਤਿਆਰ ਕੀਤਾ ਗਿਆ ਸਖ਼ਤ ਵਤੀਰਾ
. . .  about 1 hour ago
ਜੰਡਿਆਲਾ ਗੁਰੂ, 02 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਰਫਿਊ ਦੇ ਕੀਤੇ ਗਏ ਐਲਾਨ ਦੇ ਬਾਵਜੂਦ ਅੱਜ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 45 ਲੋਕਾਂ ਖ਼ਿਲਾਫ਼ 22 ਮਾਮਲੇ ਦਰਜ਼
. . .  about 1 hour ago
ਫ਼ਾਜ਼ਿਲਕਾ, 2 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾਵਾਇਰਸ ਨੂੰ ਲੈ ਸੂਬੇ ਵਿਚ ਜਾਰੀ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਕਾਰਵਾਈ ਕਰਦਿਆਂ...
ਗੁਰਜੀਤ ਔਜਲਾ ਵੱਲੋਂ ਭਾਈ ਨਿਰਮਲ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
. . .  8 minutes ago
ਅਜਨਾਲਾ, 2 ਅਪ੍ਰੈਲ(ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਪਾਕਿ 'ਚ ਕੋਰੋਨਾ ਨਾਲ 31 ਮੌਤਾਂ, 2238 ਸੰਕ੍ਰਮਿਤ ਮਰੀਜ਼
. . .  about 2 hours ago
ਅੰਮ੍ਰਿਤਸਰ, 2 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 31 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ...
ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ 'ਚ 131 ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 2 ਅਪ੍ਰੈਲ- ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਵਾਇਰਸ ਦੇ 131 ਮਾਮਲੇ ਸਾਹਮਣੇ ਆਏ...
ਭਾਈ ਨਿਰਮਲ ਸਿੰਘ ਦੇ ਚਲਾਣੇ 'ਤੇ ਭਾਈ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਤੇ ਡਾ. ਰੂਪ ਸਿੰਘ ਸਮੇਤ ਹੋਰਾਂ ਵੱਲੋਂ ਦੁੱਖ ਪ੍ਰਗਟ
. . .  about 2 hours ago
ਅੰਮ੍ਰਿਤਸਰ, 2 ਅਪ੍ਰੈਲ-(ਜਸਵੰਤ ਸਿੰਘ ਜੱਸ/ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ...
ਅਲਬਰਟਾ 'ਚ ਕੋਵਿਡ-19 ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  about 2 hours ago
ਹੁਸ਼ਿਆਰਪੁਰ 'ਚ 1 ਹੋਰ ਮਰੀਜ਼ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  about 2 hours ago
ਜਲੰਧਰ ਜ਼ਿਲ੍ਹੇ 'ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 3 hours ago
ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਕੰਟਰੋਲ ਰੂਮ ਸਥਾਪਿਤ
. . .  about 3 hours ago
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣਾ 'ਤੇ ਡੂੰਘੇ ਦੁੱਖ ਦਾ ਇਜ਼ਹਾਰ
. . .  about 3 hours ago
ਅੰਬਾਲਾ ਦੇ 67 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ, ਪੀ.ਜੀ.ਆਈ. 'ਚ ਸੀ ਦਾਖਲ
. . .  about 3 hours ago
ਮੁੰਬਈ ਦੇ ਝੁੱਗੀ ਝੌਂਪੜੀਆਂ ਵਾਲੇ ਧਾਰਾਵੀ ਇਲਾਕੇ 'ਚ ਕੋਰੋਨਾਵਾਇਰਸ ਕਾਰਨ ਮੌਤ
. . .  about 3 hours ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਜਨਾਲਾ ਦੀ ਸਬਜ਼ੀ ਮੰਡੀ 3 ਦਿਨ ਰਹੇਗੀ ਬੰਦ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਭਾਈ ਨਿਰਮਲ ਸਿੰਘ ਦੇ ਦਿਹਾਂਤ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਹੋਇਆ ਦਿਹਾਂਤ
. . .  about 4 hours ago
ਮਾਧੋਪੁਰ 'ਚ ਫਸੇ ਤਿੰਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਿਲਣ 'ਤੇ ਆਈਸੋਲੇਸ਼ਨ ਵਾਰਡ 'ਚ ਰੱਖਿਆ
. . .  1 day ago
ਭਾਈ ਨਿਰਮਲ ਸਿੰਘ ਦੇ ਸਾਥੀ ਤਲਬਾ ਵਾਦਕ ਦਰਸ਼ਨ ਸਿੰਘ ਨੂੰ ਸ਼ੱਕ ਅਧਾਰ 'ਤੇ ਸਿਹਤ ਵਿਭਾਗ ਦੀ ਨੇ ਟੀਮ ਚੁੱਕਿਆ
. . .  1 day ago
ਕੋਰੋਨਾ ਵਾਇਰਸ ਤੋਂ ਰਾਹਤ - 3 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸੀ ਬੀ ਐੱਸ ਈ ਨੇ ਕੋਵਿਡ -19 ਦੇ ਮੱਦੇਨਜ਼ਰ ਪਹਿਲੀ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਹਿਦਾਇਤਾਂ
. . .  1 day ago
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ 5 ਪਰਿਵਾਰਕ ਮੈਂਬਰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜੇ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦੇ 5 ਸ਼ੱਕੀ ਮਰੀਜ਼ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 139 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਸਿਵਲ ਸਰਜਨ
. . .  1 day ago
ਲੁਟੇਰਿਆਂ ਨੇ ਨਕਦੀ ਖੋਹ ਕੇ ਮਾਰੀ ਗੋਲੀ
. . .  1 day ago
ਕੈਨੇਡੀਅਨ ਸਿਟੀਜ਼ਨ ਅਤੇ ਐਨ.ਆਰ.ਆਈਜ਼ ਦੀ ਵਾਪਸੀ ਦੇ ਆਰ ਓ ਸੀ ਏ ਨੇ ਕੀਤੇ ਪ੍ਰਬੰਧ
. . .  1 day ago
ਤਬਲੀਗ਼ੀ ਜਮਾਤ ਸੰਮੇਲਨ 'ਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਬੈਂਕ ਮੁਲਾਜ਼ਮ ਪਿੰਡਾਂ 'ਚ ਜਾ ਕੇ ਪੈਨਸ਼ਨਰਾਂ ਨੂੰ ਦੇਣਗੇ ਪੈਨਸ਼ਨ - ਡੀ.ਐੱਸ.ਪੀ
. . .  1 day ago
ਵਿਧਾਇਕ ਸ਼ੇਰੋਵਾਲੀਆ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ
. . .  1 day ago
ਕਰਫ਼ਿਊ 'ਚ ਕਣਕ ਲੈਣ ਆਏ 350 ਦੇ ਕਰੀਬ ਲੋਕਾਂ ਦੇ ਇਕੱਠ ਨੇ ਉਡਾਈਆਂ ਹੁਕਮਾਂ ਦੀਆਂ ਧੱਜੀਆਂ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 46 ਮਾਮਲਿਆਂ ਦੀ ਪੁਸ਼ਟੀ
. . .  1 day ago
ਕੋਰੋਨਾ ਕਾਰਣ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ - ਜਥੇਦਾਰ ਦਾਦੂਵਾਲ
. . .  1 day ago
ਭਾਰੀ ਮਾਤਰਾ 'ਚ ਗੋਲੀ ਸਿੱਕਾ ਬਰਾਮਦ, 3 ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਿਜ਼ਾਮੁੱਦੀਨ ਸੰਮੇਲਨ ਨਾਲ ਸਬੰਧਿਤ ਵਿਅਕਤੀਆਂ ਦੇ ਜ਼ਿਲ੍ਹਾ ਮੋਗਾ ਚ ਲੁਕਣ ਦੀ ਫੈਲੀ ਅਫ਼ਵਾਹ
. . .  1 day ago
ਮਸਜਿਦ 'ਚ 14 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਵਿਪਰੋ, ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਲਈ ਦਿੱਤੇ 1,125 ਕਰੋੜ
. . .  1 day ago
ਜਲਾਲਾਬਾਦ (ਪੱਛਮੀ) ਦੇ ਵਿਧਾਇਕ ਨੇ ਦੋ ਸਾਲ ਦੀ ਆਪਣੀ ਤਨਖ਼ਾਹ ਦਾਨ ਕਰਨ ਸਬੰਧੀ ਲਿਖਿਆ ਪੱਤਰ
. . .  1 day ago
ਰੰਧਾਵਾ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਅਪੀਲ
. . .  1 day ago
ਨਿਜ਼ਾਮੂਦੀਨ ਸਮਾਗਮ ਚੋਂ ਪਰਤੇ 10 ਮੁਸਲਮਾਨ ਮਰਦ ਔਰਤਾਂ ਨੇ ਮਸਜਿਦ 'ਚ ਸ਼ਰਨ ਲਈ
. . .  1 day ago
ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੇ ਲੋੜਵੰਦਾਂ ਦੀ ਮਦਦ ਲਈ ਚਲਾਈ ਮੁਹਿੰਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਦਿੱਲੀ

ਗਾਂਧੀ ਨਗਰ ਕੱਪੜਾ ਮਾਰਕੀਟ 'ਚ ਅੱਗ ਲੱਗਣ ਨਾਲ 6 ਦੁਕਾਨਾਂ ਸੜ ਕੇ ਸੁਆਹ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਕੱਪੜਾ ਮਾਰਕੀਟ ਗਾਂਧੀ ਨਗਰ ਦੀ ਗਲੀ ਨੰ: 1 ਸਰਸਵਤੀ ਭੰਡਾਰ ਇਮਾਰਤ ਵਿਚ ਭਿਆਨਕ ਅੱਗ ਲੱਗਣ ਨਾਲ 6 ਦੁਕਾਨਾਂ ਸੜ ਗਈਆਂ ਹਨ | ਇਸ ਘਟਨਾ ਵਿਚ ਕਿਸੇ ਦੇ ਮਰਨ ਜਾਂ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ | ਇਸ ਮਾਰਕੀਟ ਵਿਚ ਅੱਜ (13 ਅਗਸਤ) ਨੂੰ ਸਵੇਰੇ ਅੱਗ ਲੱਗੀ ਅਤੇ ਅੱਗ ਬੁਝਾਊ ਵਿਭਾਗ ਦੀਆਂ 21 ਗੱਡੀਆਂ ਨੇ ਮੌਕੇ 'ਤੇ ਪੁੱਜ ਕੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ | ਅੱਗ ਭਿਆਨਕ ਹੋਣ ਕਾਰਨ ਅੱਗੇ-ਅੱਗੇ ਵਧਦੀ ਗਈ, ਜਿਸ ਨਾਲ 6 ਦੁਕਾਨਾਂ ਸੜ ਗਈਆਂ | ਅੱਗ ਬੁਝਾਊ ਵਿਭਾਗ ਨੇ ਅੱਗ 'ਤੇ 10.55 ਵਜੇ ਕਾਬੂ ਪਾ ਲਿਆ | ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਗ ਇਕ ਦੁਕਾਨ ਵਿਚ ਸਵਿੱਚ ਆਨ ਕਰਦੇ ਹੀ ਸ਼ਾਰਟ ਸਰਕਟ ਹੋ ਗਿਆ ਅਤੇ ਉਸੇ ਸਮੇਂ ਹੀ ਅੱਗ ਭੜਕ ਉੱਠੀ ਅਤੇ ਉਹ ਫ਼ੈਲਦੀ ਚਲੀ ਗਈ | ਇਸ ਮੌਕੇ ਕੱਪੜਾ ਮਾਰਕੀਟ ਦੇ ਸਾਰੇ ਦੁਕਾਨਦਾਰ ਇਕੱਠੇ ਹੋ ਗਏ | ਅੱਗ ਬੁਝਾਊ ਵਿਭਾਗ ਨੇ ਬੜੀ ਹੀ ਚੁਸਤੀ ਨਾਲ ਲੋਕਾਂ ਨੂੰ ਪਰੇ ਹਟਾ ਕੇ ਅੱਗ 'ਤੇ ਕਾਬੂ ਪਾ ਲਿਆ |

ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਸਮਾਗਮ ਕਰਵਾਏਗੀ ਦਿੱਲੀ ਗੁਰਦੁਆਰਾ ਕਮੇਟੀ-ਸਿਰਸਾ

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)- ਦਿੱਲੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਤੇ ਵੱਖ-ਵੱਖ ਸੁਸਾਇਟੀਆਂ ਨਾਲ ਜੁੜੀਆਂ ਬੀਬੀਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਪਾਕਿ ਮੰਤਰੀ ਫਵਾਦ ਹੁਸੈਨ ਤੇ ਗਾਇਕਾ ਹਾਰਡ ਕੌਰ ਦੇ ਬਿਆਨਾਂ 'ਤੇ ਸਿਰਸਾ ਨੇ ਜਤਾਇਆ ਇਤਰਾਜ਼

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਫੈਡਰਲ ਮੰਤਰੀ ਫਵਾਦ ਹੁਸੈਨ ਚੌਧਰੀ ਤੇ ਪੰਜਾਬੀ ਗਾਇਕਾ ਹਾਰਡ ਕੌਰ ਵਲੋਂ ਕੀਤੀ ਬਿਆਨਬਾਜ਼ੀ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ...

ਪੂਰੀ ਖ਼ਬਰ »

ਗ੍ਰਾਮੀਣ ਸੇਵਾ ਅਤੇ ਆਰ.ਟੀ.ਵੀ. ਗੱਡੀਆਂ ਵਾਲਿਆਂ ਵਲੋਂ ਕਿਰਾਇਆ ਵਧਾਉਣ ਦੀ ਮੰਗ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਆਟੋਆਂ ਦੇ ਕਿਰਾਏ ਵਿਚ ਪਿਛਲੇ ਦਿਨੀਂ ਸਰਕਾਰ ਨੇ ਵਾਅਦਾ ਕਰ ਦਿੱਤਾ ਸੀ ਜੋ ਕਿ ਲਾਗੂ ਵੀ ਹੋ ਗਿਆ ਹੈ | ਗ੍ਰਾਮੀਣ ਸੇਵਾ ਅਤੇ ਆਰ.ਟੀ.ਵੀ. ਗੱਡੀਆਂ ਵਾਲਿਆਂ ਨੇ ਆਪਣੇ ਕਿਰਾਏ ਵਧਾਉਣ ਲਈ ਦਿੱਲੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਮੈਟਰੋ ਸਟੇਸ਼ਨਾਂ 'ਤੇ ਲੰਬੀਆਂ ਲਾਈਨਾਂ ਲੱਗਣ ਨਾਲ ਯਾਤਰੀ ਪ੍ਰੇਸ਼ਾਨ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੈਟਰੋ ਸਟੇਸ਼ਨਾਂ ਦੇ ਬਾਹਰ ਪਲੇਟਫਾਰਮ 'ਤੇ ਜਾਣ ਲਈ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ, ਜਿਸ ਕਰਕੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨਾਲ ਹੀ ਸਮੇਂ ਦੀ ਬਰਬਾਦੀ ...

ਪੂਰੀ ਖ਼ਬਰ »

ਬਾਂਦਰਾਂ ਦੀ ਝਪਟਮਾਰੀ ਤੋਂ ਪ੍ਰੇਸ਼ਾਨ ਨੇ ਲੋਕ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰ ਬਾਂਦਰਾਂ ਦੇ ਜਮਾਵੜੇ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ ਕਿਉਂਕਿ ਬਾਂਦਰ ਆਉਣ-ਜਾਣ ਵਾਲੇ ਲੋਕਾਂ ਤੋਂ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਅਚਾਨਕ ਝਪਟ ਲੈਂਦੇ ਹਨ ਅਤੇ ਲੋਕ ...

ਪੂਰੀ ਖ਼ਬਰ »

ਲਾਲ ਕਿਲ੍ਹੇ 'ਤੇ ਕੀਤੀ ਫੁੱਲ ਡਰੈੱਸ ਰਿਹਰਸਲ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਸੁਤੰਤਰਤਾ ਦਿਵਸ ਨੂੰ ਧੂਮ-ਧਾਮ ਨਾਲ ਮਨਾਉਣ ਲਈ ਦਿੱਲੀ ਦੇ ਲਾਲ ਕਿਲ੍ਹੇ 'ਤੇ ਅੱਜ ਫੁੱਲ ਡਰੈੱਸ ਰਿਹਰਸਲ ਕੀਤੀ ਗਈ | ਇਸ ਮੌਕੇ ਆਰਮੀ, ਏਅਰ ਫੋਰਸ ਤੇ ਨੇਵੀ ਵਲੋਂ ਮਾਰਚ ਕੀਤਾ ਗਿਆ | ਇਸ ਰਿਹਰਸਲ ਪ੍ਰਤੀ ਸਵੇਰੇ 4 ਵਜੇ ਤੋਂ ...

ਪੂਰੀ ਖ਼ਬਰ »

ਬੰਦ ਘਰਾਂ 'ਚ ਚੋਰੀਆਂ ਕਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਮਾਹਿਲਪੁਰ, 13 ਅਗਸਤ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਪਿੰਡਾਂ ਵਿਚ ਬੰਦ ਪਏ ਘਰਾਂ ਵਿਚ ਚੋਰੀਆਂ ਕਰਨ ਵਾਲੇ ਇੱਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਵੱਡੀ ਮਾਤਰਾ ਵਿਚ ਘਰੇਲੂ ਸਾਮਾਨ ਅਤੇ ਟਿਊਬਵੈੱਲਾਂ ਦੀਆਂ ...

ਪੂਰੀ ਖ਼ਬਰ »

ਪੁਲ ਦੀ ਰੇਿਲੰਗ ਤੋੜ ਕੇ ਟਰਾਲਾ ਹੇਠਾਂ ਡਿੱਗਾ

ਐਮਾਂ ਮਾਂਗਟ, 13 ਅਗਸਤ (ਗੁਰਾਇਆ)-ਅੱਜ ਸਵੇਰੇ ਕਰੀਬ 7.15 'ਤੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਉੱਚੀ ਬੱਸੀ ਦੇ ਕੋਲ ਇਕ ਭਾਰਤ ਪੈਟਰੋਲੀਅਮ ਕੰਪਨੀ ਦਾ ਟਰਾਲਾ ਜੋ ਕਿ ਤੇਲ ਨੂੰ ਖ਼ਾਲੀ ਕਰਕੇ ਵਾਪਸ ਜਲੰਧਰ ਨੂੰ ਜਾ ਰਿਹਾ ਸੀ ਕਿ ਜਦੋਂ ਇਹ ਟਰਾਲਾ ਪੁਲ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ

ਟਾਂਡਾ ਉੜਮੁੜ , 13 ਅਗਸਤ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ, ਦਲ ਖਾਲਸਾ, ਯੂਥ ਆਫ ਪੰਜਾਬ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਇਕ ਸਾਂਝੀ ਪ੍ਰੈੱਸ ਕਾਨਫਰੰਸ ਮਹਿਕ ਹੋਟਲ ਟਾਂਡਾ ਵਿਖੇ ਹੋਈ | ਇਸ ਮੌਕੇ ਗੱਲਬਾਤ ਕਰਦੇ ਹੋਏ ਦਲ ਖਾਲਸਾ ਦੇ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਬੱਚਿਆਂ ਸਮੇਤ ਨਣਾਨ-ਭਰਜਾਈ ਜ਼ਖ਼ਮੀ

ਮਾਹਿਲਪੁਰ, 13 ਅਗਸਤ (ਰਜਿੰਦਰ ਸਿੰਘ)-ਅੱਜ ਸ਼ਾਮ 5 ਵਜੇ ਦੇ ਕਰੀਬ ਮਾਹਿਲਪੁਰ-ਹੁਸ਼ਿਆਰਪੁਰ ਮੁੱਖ ਮਾਰਗ ਨੇੜੇ ਬਿਜਲੀ ਘਰ ਦੇ ਕੋਲ ਇਕ ਮੋਟਰਸਾਈਕਲ ਚਾਲਕ ਵਲੋਂ ਇਕ ਐਕਟਿਵਾ 'ਤੇ ਆਪਣੇ ਛੋਟੇ ਬੱਚਿਆਂ ਨਾਲ ਜਾ ਰਹੀਆਂ ਨਣਾਨ-ਭਰਜਾਈ ਨੂੰ ਟੱਕਰ ਮਾਰਨ 'ਤੇ ਚਾਰ ਜ਼ਖਮੀ ਹੋ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਫ਼ਤੂਹੀ, 13 ਅਗਸਤ (ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਦੇ ਚੁਰਸਤੇ ਵਾਲੇ ਪੁਲ ਉੱਪਰ ਕਾਂਗਰਸੀ ਆਗੂਆਂ 'ਤੇ ਬਸਪਾ 'ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਦਿੱਲੀ ਦੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੇ ਰੋਸ 'ਚ 13 ਅਗਸਤ ਨੂੰ ਭਾਰਤ ਬੰਦ ਦੇ ਸਬੰਧ ਵਿਚ ...

ਪੂਰੀ ਖ਼ਬਰ »

ਸ਼ਰਾਬ ਦੀਆਂ 60 ਬੋਤਲਾਂ ਬਰਾਮਦ, 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਪਿੰਡ ਮਿਆਣੀ ਵਿਖੇ ਸਕਾਰਪੀਓ ਗੱਡੀ 'ਚ ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕਰਕੇ ਟਾਂਡਾ ਪੁਲਿਸ ਵਲੋਂ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਟਾਂਡਾ ਦੇ ਐੱਸ.ਐੱਚ.ਓ. ਹਰ ...

ਪੂਰੀ ਖ਼ਬਰ »

-ਮਾਮਲਾ ਗਲੀ 'ਚ ਗੇਟ ਕੱਢਣ ਦਾ-

ਇੰਡੀਆ ਗੇਟ ਬਾਈਪਾਸ ਨਜ਼ਦੀਕ ਹਮੀਦਪੁਰਾ ਕਾਲੋਨੀ ਵਿਖੇ ਰੰਜਸ਼ ਤਹਿਤ ਚਲਾਈਆਂ ਗੋਲੀਆਂ

ਛੇਹਰਟਾ, 13 ਅਗਸਤ (ਸੁਰਿੰਦਰ ਸਿੰਘ ਵਿਰਦੀ)¸ਇੰਡੀਆ ਗੇਟ ਬਾਈਪਾਸ ਸਥਿਤ ਹਮੀਦਪੁਰਾ ਕਾਲੋਨੀ ਵਿਖੇ ਗਲੀ ਵਿਚ ਗੇਟ ਕੱਢਣ ਨੂੰ ਲੈ ਕੇ ਚੱਲ ਰਿਹਾ ਝਗੜਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਬੀਤੇ ਦਿਨੀਂ ਰੰਜਿਸ਼ ਤਹਿਤ ਕੁਝ ਨੌਜਵਾਨਾਂ ਨੇ ਗੁਆਂਢ 'ਚ ...

ਪੂਰੀ ਖ਼ਬਰ »

ਤਸਕਰਾਂ ਨੂੰ ਪਨਾਹ ਦੇਣ ਵਾਲਾ ਇਕ ਕਾਬੂ, ਇਕ ਫਰਾਰ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਨੇ ਨਸ਼ਾ ਤਸ਼ਕਰਾਂ ਨੂੰ ਪਨਾਹ ਦੇਣ ਵਾਲੇ 2 ਵਿਅਕਤੀਆਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਤੇ ਦਸਤਾਰ ਸਿਖਲਾਈ ਕੈਂਪ ਸ਼ੁਰੂ

ਕੋਟਫਤੂਹੀ, 13 ਅਗਸਤ (ਅਮਰਜੀਤ ਸਿੰਘ ਰਾਜਾ)-ਪਿੰਡ ਦਿਹਾਣਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਅਗਸਤ ਤੱਕ ...

ਪੂਰੀ ਖ਼ਬਰ »

ਜਗਰਾਉਂ ਦੇ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ

ਜਗਰਾਉਂ, 13 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਸ੍ਰੀ ਰੂਪ ਚੰਦ ਜੈਨ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ ਵੱਜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਅਨੁਸਾਰ ਹਸਪਤਾਲ ਦੀ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਜੈਨ ਨੇ ...

ਪੂਰੀ ਖ਼ਬਰ »

ਦਿੱਲੀ 'ਚ ਪੁਰਾਤਨ ਮੰਦਰ ਨੂੰ ਢਾਹੇ ਜਾਣ ਵਿਰੁੱਧ ਅਕਾਲੀ ਦਲ ਜਗਰਾਉਂ 'ਚ ਰੋਸ ਪ੍ਰਦਰਸ਼ਨ ਕਰੇਗਾ-ਕਲੇਰ

ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਇਕ ਪ੍ਰੈੱਸ ਬਿਆਨ 'ਚ ਦਿੱਲੀ ਵਿਖੇ ਪ੍ਰਾਚੀਨ ਗੁਰੂ ਰਵਿਦਾਸ ਮੰਦਰ ਨੂੰ ਤਾਨਾਸ਼ਾਹੀ ਰਵੱਈਏ ਨਾਲ ਢਹਿ-ਢੇਰੀ ਕੀਤੇ ਜਾਣ ਦੀ ਤਿੱਖੀ ਆਲੋਚਨਾ ਕੀਤੀ ਹੈ | ਉਨ੍ਹਾਂ ਭਰੇ ਮਨ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਭੱਜਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 13 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਕਮਲ ਚੌਕ 'ਚ ਇਕ ਔਰਤ ਦਾ ਪਰਸ ਖੋਹ ਕੇ ਭੱਜ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਗਗਨਦੀਪ ਕੌਰ ਪਤਨੀ ਡਾ. ਪਰਮਿੰਦਰ ਸਿੰਘ ਗੋਲਡਨ ਬਾਗ਼ ਜਗਰਾਉਂ ਨੇ ਦੱਸਿਆ ਕਿ ਉਹ ਸ਼ਾਮ ...

ਪੂਰੀ ਖ਼ਬਰ »

ਸਿਡਨੀ ਸ਼ਹਿਰ 'ਚ ਵਿਅਕਤੀ ਵਲੋਂ ਚਾਕੂ ਨਾਲ ਹਮਲਾ, ਇਕ ਔਰਤ ਦੀ ਮੌਤ ਇਕ ਗੰਭੀਰ

ਸਿਡਨੀ, 13 ਅਗਸਤ (ਹਰਕੀਰਤ ਸਿੰਘ ਸੰਧਰ)-ਸਿਡਨੀ ਸ਼ਹਿਰ ਵਿਚ ਸਿਰਫਿਰੇ ਵਿਅਕਤੀ ਵਲੋਂ ਵੱਡਾ ਕਸਾਈ ਵਾਲਾ ਚਾਕੂ ਲੈ ਕੇ ਲੋਕਾਂ ਉੱਪਰ ਹਮਲਾ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਦੁਪਹਿਰੇ 2 ਵਜੇ ਇਕ ਵਿਅਕਤੀ ਵਲੋਂ ਕਿੰਗ ਸਟਰੀਟ ਦੇ ਉੱਪਰ ਅੱਲ੍ਹਾ-ਹੂ-ਅਕਬਰ ਦੇ ਨਾਅਰੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ 'ਪਲਾਸਟਿਕ ਹਟਾਓ- ਵਾਤਾਵਰਨ ਬਚਾਓ' ਮੁਹਿੰਮ ਤਹਿਤ ਕੱਪੜੇ ਦੇ ਥੈਲੇ ਵੰਡੇ

ਰਾਏਕੋਟ, 13 ਅਗਸਤ (ਸੁਸ਼ੀਲ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ 11 ਅਗਸਤ ਤੋਂ ਲੈ ਕੇ 18 ਅਗਸਤ ਤੱਕ ਮਨਾਏ ਜਾ ਰਹੇ ਸੰਸਕ੍ਰਿਤੀ ਹਫਤੇ ਤਹਿਤ ਜਥੇਬੰਦੀ ਦੀ ਸਥਾਨਕ ਇਕਾਈ ਵਲੋਂ ਪ੍ਰਧਾਨ ਨਰੈਣ ਦੱਤ ਕੌਸ਼ਿਕ ਦੀ ਅਗਵਾਈ 'ਚ ਸਥਾਨਕ ਮੰਦਰ ਸ਼ਿਵਾਲਾ ਖਾਮ ਵਿਖੇ 'ਪਲਾਸਟਿਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX