ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਜੇ. ਐੱਨ. ਯੂ. 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਵਸੰਤ ਕੁੰਜ ਥਾਣੇ 'ਚ ਕੇਸ ਦਰਜ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ ਸ਼ਿਵ ਸੈਨਾ
. . .  1 day ago
ਡਿਗਦੀ ਅਰਥਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਕਰੇਗੀ ਰੈਲੀ
. . .  1 day ago
ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰ ਅਤੇ ਨਸ਼ਾ ਤਸਕਰ ਪੁਲਿਸ ਵਲੋਂ ਕਾਬੂ
. . .  1 day ago
ਕਮਾਲਪੁਰ ਵਿਖੇ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਦਿੱਲੀ 'ਚ 'ਆਪ' ਦੇ ਦਫ਼ਤਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਮੁੰਬਈ 'ਚ ਭਾਜਪਾ ਨੇਤਾਵਾਂ ਦੀ ਬੈਠਕ, ਫੜਨਵੀਸ ਵੀ ਹਨ ਮੌਜੂਦ
. . .  1 day ago
ਗੋਆ : ਪੰਛੀ ਦੇ ਟਕਰਾਉਣ ਕਾਰਨ ਮਿਗ-29ਕੇ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ
. . .  1 day ago
ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਰੋਕਣ ਲਈ ਮੰਡੀ ਮੋੜ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 day ago
ਬਠਿੰਡਾ ਵਿਖੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਬਠਿੰਡਾ ਸੈਂਟਰਲ ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ
. . .  1 day ago
ਗੋਆ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦੇਹਾਂਤ
. . .  1 day ago
ਸ੍ਰੀਲੰਕਾ ਰਾਸ਼ਟਰਪਤੀ ਚੋਣਾਂ : ਵੋਟਰਾਂ ਨੂੰ ਲਿਜਾ ਰਹੀਆਂ ਬੱਸਾਂ 'ਤੇ ਹਮਲਾ
. . .  1 day ago
ਖੰਨਾ ਵਿਚ ਸਵੇਰੇ ਇਕ ਔਰਤ ਕਤਲ , ਇਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਫੱਟੜ
. . .  1 day ago
ਬੁਆਇਲਰ 'ਚ ਧਮਾਕਾ ਹੋਣ ਕਾਰਨ 4 ਮੌਤਾਂ, ਕਈ ਜ਼ਖਮੀ
. . .  1 day ago
ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  2 days ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  2 days ago
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  2 days ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  2 days ago
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  2 days ago
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  2 days ago
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਹਰਿਆਣਾ ਹਿਮਾਚਲ

ਦਿੱਲੀ 'ਚ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ

ਕਾਲਾਂਵਾਲੀ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਦਿੱਲੀ ਦੇ ਤੁਗਲਕਾਬਾਦ ਵਿਚ ਸ੍ਰੀ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਿਖ਼ਲਾਫ਼ ਸਮੂਹ ਦਲਿਤ ਵਰਗ ਵਲੋਂ ਮੰਡੀ ਵਿਚ ਰੋਸ ਪ੍ਰਦਰਸ਼ਨ ਕੀਤਾ ਅਤੇ ਬਾਦ ਵਿਚ ਕਾਲਾਂਵਾਲੀ ਦੇ ਐੱਸ.ਡੀ.ਐੱਮ. ਨਿਰਮਲ ਨਾਗਰ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਾਪਿਆ | ਦਲਿਤ ਵਰਗ ਨਾਲ ਸੰਬੰਧਿਤ ਲੋਕਾਂ ਨੇ ਇਕੱਠੇ ਹੋ ਕੇ ਦਿੱਲੀ ਦੇ ਤੁਗਲਕਾਬਾਦ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜੇ ਜਾਣ ਦੇ ਿਖ਼ਲਾਫ਼ ਮੰਡੀ ਵਿਚ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਨਗਰ ਪਾਲਿਕਾ ਦੇ ਸਾਬਕਾ ਪ੍ਰਧਾਨ ਮੰਗਤ ਨਾਗਰ, ਹੁਸ਼ਿਆਰ ਸਿੰਘ, ਜਸਵੰਤ ਸਿੰਘ, ਨਰੇਸ਼ ਕੁਮਾਰ, ਹੀਰਾ ਲਾਲ, ਰਾਜ ਕੁਮਾਰ, ਜਲੌਰ ਸਿੰਘ, ਬੰਸੀ ਲਾਲ ਆਦਿ ਨੇ ਕਿਹਾ ਕਿ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਨਾਲ ਉਨ੍ਹਾਂ ਦੇ ਮਨ ਨੂੰ ਠੇਸ ਪੁੱਜੀ ਹੈ ਜਿਸ ਕਰਕੇ ਉਹ ਮੰਗ ਕਰਦੇ ਹਨ ਕਿ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਦੇ ਹੋਏ ਇਸ ਮੰਦਰ ਨੂੰ ਦੁਬਾਰਾ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਿਖ਼ਲਾਫ਼ ਸਾਰੇ ਦੇਸ਼ ਦੇ ਦਲਿਤ ਭਾਈਚਾਰੇ ਵਿਚ ਰੋਸ ਹੈ | ਇਸ ਰੋਸ ਪ੍ਰਦਰਸ਼ਨ ਤੋਂ ਬਾਅਦ ਸਾਰੇ ਪ੍ਰਦਰਸ਼ਨਕਾਰੀ ਐੱਸ. ਡੀ. ਐੱਮ. ਦਫ਼ਤਰ ਕਾਲਾਂਵਾਲੀ ਪੁੱਜੇ ਅਤੇ ਕੇਂਦਰ ਤੇ ਦਿੱਲੀ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਤੇ ਐੱਸ.ਡੀ.ਐੱਮ. ਕਾਲਾਂਵਾਲੀ ਨਿਰਮਲ ਨਾਗਰ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਾਪਿਆ |
ਭਾਜਪਾ ਨੇ ਆਪਣਾ ਅਸਲੀ ਚਿਹਰਾ ਦਿਖਾਇਆ- ਨਾਰਾ
ਨਰਾਇਣਗੜ੍ਹ, (ਪੀ. ਸਿੰਘ)- ਦਿੱਲੀ 'ਚ ਗੁਰੂ ਰਵਿਦਾਸ ਦਾ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਨਰਾਣਿਗੜ੍ਹ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਸੂਬਾ ਬੁਲਾਰੇ ਐਡਵੋਕੇਟ ਸੁਖਵਿੰਦਰ ਨਾਰਾ ਦੀ ਅਗਵਾਈ ਵਿਚ ਮਿੰਨੀ ਸਕੱਤਰੇਤ ਸਾਹਮਣੇ ਜੋਰਦਾਰ ਪ੍ਰਦਰਸ਼ਨ ਕੀਤਾ ਤੇ ਭਾਜਪਾ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਸੁਖਵਿੰਦਰ ਨਾਰਾ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਦੇ ਨਾਂਅ ਇਕ ਮੰਗ-ਪੱਤਰ ਤਹਿਸੀਲਦਾਰ ਦਿਨੇਸ਼ ਢਿੱਲੋਂ ਨੂੰ ਸੌਾਪਿਆ | ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਕ ਪਾਸੇ ਸਰਕਾਰ ਰਾਮ ਮੰਦਰ ਬਣਾਉਣ ਦੀ ਗੱਲ ਕਰਦੀ ਹੈ, ਦੂਜੇ ਪਾਸੇ ਰਵਿਦਾਸ ਮੰਦਰ ਨੂੰ ਤੋੜ ਦਿੱਤਾ ਗਿਆ ਅਤੇ ਇਸ ਸਰਕਾਰ ਦੇ ਰਾਜ ਵਿਚ ਮੰਦਰ ਸੁਰੱਖਿਅਤ ਨਹੀਂ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ਨੂੰ ਬਚਾਉਣ ਲਈ ਕੋਈ ਯਤਨ ਨਹੀਂ ਕੀਤਾ ਗਿਆ, ਜਿਸ ਕਾਰਨ ਦੇਸ਼ ਦੇ ਲੱਖਾਂ, ਕਰੋੜਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਮੰਦਰ ਦਾ ਪਹਿਲਾਂ ਦੀ ਤਰ੍ਹਾਂ ਹੀ ਮੁੜ ਨਿਰਮਾਣ ਕਰਵਾਇਆ ਜਾਵੇ ਤੇ ਜਿਹੜੀ ਕਾਨੂੰਨੀ ਰੁਕਾਵਟਾਂ ਹਨ ਉਨ੍ਹਾਂ ਨੂੰ ਦੂਰ ਕੀਤਾ ਜਾਵੇ ਅਤੇ ਜਨਤਾ ਦੀਆਂ ਭਾਵਨਾਵਾਂ ਦਾ ਖਿਆਲ ਰੱਖਿਆ ਜਾਵੇ | ਸੁਖਵਿੰਦਰ ਨਾਰਾ ਨੇ ਕਿਹਾ ਕਿ ਰਵਿਦਾਸ ਮੰਦਰ ਤੋੜ ਕੇ ਭਾਜਪਾ ਨੇ ਆਪਣਾ ਅਸਲੀ ਚਿਹਰਾ ਦਿਖਾ ਦਿੱਤਾ ਹੈ | ਇਸ ਮੌਕੇ ਸਾਬਕਾ ਜਿਲ੍ਹਾ ਕੌਾਸਲਰ ਲਾਭ ਸਿੰਘ, ਜਸਬੀਰ ਨਰਵਾਲ, ਸ਼ਾਮ ਲਾਲ, ਜਾਹਰ ਸਿੰਘ, ਸੰਜੀਵ ਜੋਲੀ, ਰਜਤ ਨਾਰਾ, ਜਸਬੀਰ ਸਿੰਘ, ਰਾਮ ਨਾਥ, ਮਨੀਸ਼ ਗੁੱਜਰ, ਸਤੀਸ਼ ਸ਼ਾਹਪੁਰ, ਅਸ਼ੋਕ ਕੁਮਾਰ, ਅਨਿਲ ਹੁਸੈਨੀ, ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
ਮੰਦਰ ਦੀ ਮੁੜ ਉਸਾਰੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਟੋਹਾਣਾ, (ਗੁਰਦੀਪ ਸਿੰਘ ਭੱਟੀ)- ਸ੍ਰੀ ਗੁਰੂ ਰਵੀਦਾਸ ਬਾਣੀ ਪ੍ਰਚਾਰ ਮੰਡਲ ਤੇ ਸ੍ਰੀ ਗੁਰੂ ਰਵੀਦਾਸ ਦੇ ਨਾਂਅ ਹੇਠ ਕਰੀਬ ਦਰਜਨਭਰ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸਵੇਰੇ ਅੰਬੇਡਕਰ ਚੌਕ ਤੇ ਸਾਹਮਣੇ ਪੈਂਦੇ ਮੰਦਰ ਵਿਚ ਭਾਰੀ ਇਕੱਠ ਹੋਇਆ | ਬਸਪਾ ਨਜ਼ਦੀਕ ਜਜਪਾ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਤੇ ਕਾਂਗਰਸ ਦੇ ਸਰਗਰਮ ਲੀਡਰ ਦਵਿੰਦਰ ਬਬਲੀ ਨੇ ਉਨ੍ਹਾਂ ਦੇ ਸਹਿਯੋਗੀ ਵਰਕਰ ਰੋਸ਼ ਮਾਰਚ ਵਿਚ ਸ਼ਾਮਿਲ ਹੋਏ | ਸਿੱਖ ਜਥੇਬੰਦੀਆਂ ਤੋਂ ਇਲਾਵਾ ਔਰਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ | ਰੋਸ ਮਾਰਚ ਵਿਚ ਕੇਂਦਰ ਦੀ ਭਾਜਪਾ ਸਰਕਾਰ ਤੇ ਪ੍ਰਧਾਨ ਮੰਤਰੀ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਦਿੱਲੀ ਵਿਚ ਸ੍ਰੀ ਗੁਰੂ ਰਵੀਦਾਸ ਮੰਦਰ ਤੋੜਨ ਲਈ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਗਿਆ | ਰੋਸ ਮਾਰਚ ਅੰਬੇਡਕਰ ਚੌਾਕ ਤੋਂ ਅਰੰਭ ਹੋ ਕੇ ਅਗਰਸੈਨ ਚੌਾਕ, ਕੁੜਾਰਮ ਚੌਾਕ, ਨਹਿਰੂ ਮਾਰਕਿਟ, ਚੰਡੀਗੜ੍ਹ ਰੋੜ ਤੋਂ ਹੁੰਦਾ ਹੋਇਆ ਸਕੱਤਰੇਤ ਪੁੱਜਾ | ਆਗੂਆਂ ਨੇ ਐੱਸ. ਡੀ. ਐੱਮ. ਟੋਹਾਣਾ ਨੂੰ ਮੰਗ ਪੱਤਰ ਦਿੱਤਾ ਜਿਸ ਵਿਚ ਸ੍ਰੀ ਗੁਰੂ ਰਵੀਦਾਸ ਮੰਦਰ ਨੂੰ ਸਮਾਜ ਦਾ ਆਸਥਾ ਕੇਂਦਰ ਦੱਸਿਆ ਗਿਆ ਤੇ ਇਸ ਨੰੂ ਤੋੜਨ ਲਈ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ | ਮੰਦਰ ਤੇ ਉੱਥੇ ਦੁਬਾਰਾ ਨਿਰਮਾਣ ਦੀ ਮੰਗ ਕਰਦੇ ਹੋਏ ਕਿਹਾ ਗਿਆ ਹੈ ਕਿ ਮੰਦਰ ਨਿਰਮਾਣ ਤੱਕ ਸੰਘਰਸ਼ ਜਾਰੀ ਰਹੇਗਾ | ਦਲਿਤ ਸਮਾਜ ਦੇ ਰੋਸ ਮਾਰਚ ਦੀ ਅਗਵਾਈ ਜਜਪਾ ਤੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਤੇ ਕਾਂਗਰਸ ਦੇ ਬਬਲੀ ਨੇ ਕੀਤੀ |
ਰਵਿਦਾਸੀਆ ਸਮਾਜ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ
ਟੋਹਾਣਾ, (ਗੁਰਦੀਪ ਸਿੰਘ ਭੱਟੀ)- ਜ਼ਿਲ੍ਹਾ ਫਤਿਹਾਬਾਦ ਵਿਚੋਂ ਲੰਘਦੇ ਰਾਜ ਮਾਰਗ 'ਤੇ ਸਿਰਸਾ-ਚੰੜੀਗੜ੍ਹ ਸੜਕ 'ਤੇ ਪੈਂਦੇ ਕਸਬਾ ਭੂਨਾ ਵਿਚ ਰਵਿਦਾਸੀਆ ਸਮਾਜ ਦੇ ਕਾਰਕੁਨ੍ਹਾਂ ਨੇ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ 'ਤੇ ਹੰਗਾਮਾ ਕੀਤਾ | ਰੋਸ ਵਿਖਾਵੇ ਦੌਰਾਨ ਵਿਖਾਵਾਕਾਰੀਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਉਠਾ ਕੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਕਸ਼ਬੇ ਦੇ ਸ਼ਹੀਦ ਉਧਮ ਸਿੰਘ ਚੌਕ ਵਿਚ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਵਿਖਾਵਾ ਕੀਤਾ | ਵਿਖਾਵਾਕਾਰੀ ਪੁਲਿਸ ਨੂੰ ਝਕਾਨੀ ਦੇ ਕੇ ਪੁਤਲਾ ਸਾੜਨ ਵਿਚ ਸਫ਼ਲ ਰਹੇ | ਰਵਿਦਾਸ ਜਥੇਬੰਦੀ ਦੇ ਨਥੂਰਾਮ, ਰਾਜਕੁਮਾਰ, ਗੁਲਸ਼ਨ, ਪ੍ਰਲਾਦ ਸਿੰਘ, ਈਸ਼ਵਰ, ਸੁਖਦੇਵ ਸਿੰਘ, ਵਰਿੰਦਰ ਕੁਮਾਰ, ਸੁਭਾਸ਼ ਨੇ ਰੋਸ ਵਿਖਾਵੇ ਦੀ ਅਗਵਾਈ ਕੀਤੀ | ਵਿਖਾਵਾਕਾਰੀ ਭੂਨਾ ਪੁਲਿਸ ਨੂੰ ਝਕਾਨੀ ਦ ੇਕੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਨ ਵਿਚ ਸਫ਼ਲ ਰਹੇ ਤੇ ਪੁਲਿਸ ਹੱਥ ਮਲਦੀ ਰਹਿ ਗਈ |
ਰਵਿਦਾਸੀਆ ਸਮਾਜ ਵਲੋਂ ਰੋਹ ਭਰਿਆ ਰੋਸ ਪ੍ਰਦਰਸ਼ਨ
ਸਿਰਸਾ, (ਭੁਪਿੰਦਰ ਪੰਨੀਵਾਲੀਆ)- ਦਿੱਲੀ 'ਚ ਗੁਰੂ ਰਵਿਦਾਸ ਜੀ ਦਾ ਮੰਦਰ ਤੋੜੇ ਜਾਣ ਦੇ ਵਿਰੋਧ 'ਚ ਦਲਿਤ ਸਮਾਜ ਦੀਆਂ ਸੰਸਥਾਵਾਂ ਵਲੋਂ ਦਿੱਤੇ ਗਏ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਹੈ | ਦਲਿਤ ਸਮਾਜ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚੋਂ ਰੋਹ ਭਰਿਆ ਪ੍ਰਦਰਸ਼ਨ ਕੀਤਾ ਤੇ ਡਿਪਟੀ ਕਮਿਸ਼ਨਰ ਦੇ ਜਰੀਏ ਰਾਸ਼ਟਰਪਤੀ ਨੂੰ ਆਪਣਾ ਮੰਗ ਪੱਤਰ ਸੌਾਪਿਆ | ਪ੍ਰਦਰਸ਼ਨਕਾਰੀਆਂ ਵਲੋਂ ਕੁੱਝ ਸਮੇਂ ਲਈ ਅੰਬੇਡਕਰ ਚੌਕ 'ਤੇ ਰੋਡ ਵੀ ਜਾਮ ਕੀਤਾ ਗਿਆ ਪਰ ਜਲਦੀ ਹੀ ਪੁਲਿਸ ਨੇ ਜਾਮ ਖੁਲ੍ਹਵਾ ਦਿੱਤਾ | ਦਲਿਤ ਸਮਾਜ ਨਾਲ ਸਬੰਧਿਤ ਲੋਕ ਅੱਜ ਰਵਿਦਾਸ ਮੰਦਰ 'ਚ ਇਕੱਠੇ ਹੋਏ ਜਿਥੇ ਦਿੱਲੀ 'ਚ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੀ ਤਿੱਖੇ ਸ਼ਬਦਾਂ ਵਿਚ ਆਲੋਚਨਾ ਕੀਤੀ ਅਤੇ ਮੰਦਰ ਦੁਬਾਰਾ ਬਣਾਏ ਜਾਣ ਦੀ ਮੰਗ ਕੀਤੀ | ਬਾਅਦ ਵਿਚ ਸਮਾਜ ਦੇ ਲੋਕਾਂ ਨੇ ਰੋਹ ਭਰਿਆ ਰੋਸ ਪ੍ਰਦਰਸ਼ਨ ਕੀਤਾ ਤੇ ਬਾਜ਼ਾਰਾਂ 'ਚ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ | ਰੋਸ ਪ੍ਰਦਰਸ਼ਨ ਦੌਰਾਨ ਕੁੱਝ ਸਮੇਂ ਲਈ ਕੁੱਝ ਦੁਕਾਨਾਂ ਬੰਦ ਹੋਈਆਂ ਤੇ ਕੱੁਝ ਨੇ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖੀਆਂ | ਰੋਸ ਪ੍ਰਦਰਸ਼ਨਕਾਰੀਆਂ ਨੇ ਅੰਬੇਡਕਰ ਚੌਕ 'ਚ ਪੁੱਜ ਕੇ ਕਾਫ਼ੀ ਦੇਰ ਤੱਕ ਭਾਜਪਾ ਸਰਕਾਰ ਿਖ਼ਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਅਤੇ ਰੋਡ ਜਾਮ ਕਰਨ ਦੀ ਕੋਸ਼ਿਸ਼ ਕੀਤੀ | ਕੱੁਝ ਦੇਰ ਲਈ ਪ੍ਰਦਰਸ਼ਨਕਾਰੀਆਂ ਵਲੋਂ ਜਾਮ ਲਾਇਆ ਗਿਆ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੀਡੀਆ ਿਖ਼ਲਾਫ਼ ਵੀ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਕੁੱਝ ਮੀਡੀਆ ਅਸਲੀਅਤ ਨੂੰ ਸਾਹਮਣੇ ਨਾ ਲਿਆ ਕੇ ਮੋਦੀ ਸਰਕਾਰ ਦੇ ਗੁਣਗਾਨ ਕਰਨ ਵਿਚ ਲੱਗਿਆ ਹੋਇਆ ਹੈ | ਇਸ ਮੌਕੇ ਕਾਂਗਰਸ ਦੇ ਸੂਬਾਈ ਪ੍ਰਧਾਨ ਅਸ਼ੋਕ ਤੰਵਰ, ਕਰਨੈਲ ਸਿੰਘ ਔਢਾਂ, ਹੁਸ਼ਿਆਰੀ ਲਾਲ ਸ਼ਰਮਾ, ਸਾਬਕਾ ਸਰਪੰਚ ਰੀਨਾ ਬਿਰਟ, ਰਾਜ ਕੁਮਾਰ ਸ਼ਰਮਾ ਆਦਿ ਸਮੇਤ ਅਨੇਕ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਆਪਣਾ ਮੰਗ ਪੱਤਰ ਸੌਾਪਿਆ | ਇਸ ਮੌਕੇ ਵੱਡੀ ਗਿਣਤੀ 'ਚ ਲੋਕ ਮੌਜੂਦ ਸਨ |

ਜਗਾਧਰੀ ਤੇ ਯਮੁਨਾਨਗਰ ਵਿਖੇ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ

ਜਗਾਧਰੀ/ਯਮੁਨਾਨਗਰ, 13 ਅਗਸਤ (ਜਗਜੀਤ ਸਿੰਘ/ਗੁਰਦਿਆਲ ਸਿੰਘ ਨਿਮਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਸ਼ਹਿਰ ਜਗਾਧਰੀ ਪੁੱਜਣ 'ਤੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਹਰ ਖੇਤ ਤੇ ਘਰ ਤੱਕ ਪਾਣੀ ਪਹੁੰਚਾਉਣ ਲਈ ਵਚਨਬੱਧ- ਸਿਹਤ ਮੰਤਰੀ

ਸ਼ਾਹਬਾਦ ਮਾਰਕੰਡਾ, 13 ਅਗਸਤ (ਅਵਤਾਰ ਸਿੰਘ)- ਹਰਿਆਣਾ ਦੇ ਸਿਹਤ, ਖੇਡ ਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਹਰ ਖੇਤ ਤੱਕ ਤੇ ਹਰ ਘਰ ਤੱਕ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ | ਸਰਕਾਰ ਨੇ ਸੂਬੇ ਦੀਆਂ ਨਹਿਰਾਂ ਦੇ ਆਖਰੀ ਟੇਲ ਤੱਕ ਪਾਣੀ ...

ਪੂਰੀ ਖ਼ਬਰ »

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਿਖ਼ਲਾਫ਼ ਨਗਰ ਕੌ ਾਸਲ ਦਰਜ ਕਰਵਾਏਗੀ ਐੱਫ. ਆਈ. ਆਰ- ਵਿਧਾਇਕ ਸੁਧਾ

ਸ਼ਾਹਬਾਦ ਮਾਰਕੰਡਾ, 13 ਅਗਸਤ (ਅਵਤਾਰ ਸਿੰਘ)- ਥਾਨੇਸਰ ਦੇ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਿਖ਼ਲਾਫ਼ ਨਗਰ ਕੌਾਸਲ ਐੱਫ. ਆਈ. ਆਰ. ਦਰਜ ਕਰਵਾਏਗੀ ਅਤੇ ਇਸ ਤਰ੍ਹਾਂ ਦੇ ਲੋਕਾਂ 'ਤੇ ਨਿਗਰਾਨੀ ਰੱਖਣ ਲਈ ਅਧਿਕਾਰੀਆਂ ਤੇ ...

ਪੂਰੀ ਖ਼ਬਰ »

'ਆਪ' ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਫਤਿਹਾਬਾਦ/ ਸਿਰਸਾ, 13 ਅਗਸਤ (ਹਰਬੰਸ ਸਿੰਘ ਮੰਡੇਰ, ਭੁਪਿੰਦਰ ਪੰਨੀਵਾਲੀਆ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਵਰਕਰਾਂ ਨੇ 1857 ਦੇ ਅਮਰ ਸ਼ਹੀਦ ਮੰਗਲ ਪਾਂਡੇ ਸਬੰਧੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲਾੋ ਦਿੱਤੇ ਗਏ ਗ਼ਲਤ ਬਿਆਨ ਦੇ ਵਿਰੋਧ 'ਚ ਮੁੱਖ ਮੰਤਰੀ ਦਾ ਪੁਤਲਾ ...

ਪੂਰੀ ਖ਼ਬਰ »

ਕੀਟਨਾਸ਼ਕ ਵਾਲੀ ਬਾਲਟੀ ਦਾ ਪਾਣੀ ਵਰਤਣ 'ਤੇ ਮੌਤ

ਟੋਹਾਣਾ, 13 ਅਗਸਤ (ਗੁਰਦੀਪ ਸਿੰਘ ਭੱਟੀ)- ਪਿੰਡ ਬੀਘੜ ਦੇ ਕਿਸਾਨ ਪਰਿਵਾਰ ਦੀ 13 ਸਾਲਾ ਬੇਟੀ ਅੰਨੂੰ ਦੀ ਸਪਰੇਅ ਵਾਲੀ ਕੀਟਨਾਸ਼ਕ ਦੇ ਪ੍ਰਭਾਵ ਕਾਰਨ ਮੌਤ ਹੋ ਗਈ | ਮਿ੍ਤਕ ਦੀ ਮਾਂ ਕ੍ਰਿਸ਼ਨਾ ਮੁਤਾਬਿਕ ਖੇਤ ਵਿਚ ਘਾਹ ਖ਼ਤਮ ਕਰਨ ਵਾਲੀ ਕੀਟਨਾਸ਼ਕ ਦਵਾਈ ਦਾ ਘੋਲ ਬਾਲਟੀ ...

ਪੂਰੀ ਖ਼ਬਰ »

ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਖੋਹੀ ਗਈ ਕਾਰ ਬਰਾਮਦ

ਏਲਨਾਬਾਦ, 13 ਅਗਸਤ (ਜਗਤਾਰ ਸਮਾਲਸਰ)- ਏਲਨਾਬਾਦ ਥਾਣਾ ਪੁਲਿਸ ਨੇ ਬੀਤੀ 8 ਅਗਸਤ ਨੂੰ ਪਿੰਡ ਧੌਲਪਾਲਿਆ ਖੇਤਰ ਵਿਚੋਂ ਕਾਰ ਖੋਹਣ ਦੀ ਘਟਨਾ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ ਦੋਨਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਖੋਹੀ ਗਈ ਕਾਰ ਅਤੇ ਵਾਰਦਾਤ ਵਿਚ ਵਰਤਿਆ ਮੋਟਰ ...

ਪੂਰੀ ਖ਼ਬਰ »

ਕਾਲਜ 'ਚ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੋ ਮੁਲਜ਼ਮ ਕਾਬੂ

ਟੋਹਾਣਾ, 13 ਅਗਸਤ (ਗੁਰਦੀਪ ਸਿੰਘ ਭੱਟੀ) - ਇੱਥੋਂ ਦੇ ਸਰਕਾਰੀ ਕਾਲਜ ਿੱਚ ਪੰਜ ਅਗਸਤ ਨੂੰ ਪਿ੍ੰਸੀਪਲ ਦਫ਼ਤਰ ਦੀ ਗੈਲਰੀ 'ਚ ਸਾਬਕਾ ਵਿਦਿਆਰਥੀ ਗੁਰਦੀਪ ਸਿੰਘ ਉਰਫ਼ ਦੀਪ ਦੀ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਮੈਡੀਕਲ ਸਟੋਰ ਮਾਲਕਾਂ ਨਾਲ ਕੀਤੀ ਮੀਟਿੰਗ

ਕਾਲਾਂਵਾਲੀ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਦੇ ਥਾਣਾ ਮੁਖੀ ਕਿ੍ਸ਼ਨ ਲਾਲ ਨੇ ਖੇਤਰ ਦੇ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਦੌਰਾਨ ਉਨ੍ਹਾਂ ਮੈਡੀਕਲ ਸਟੋਰ ਮਾਲਕਾਂ ਨੂੰ ਕਿਹਾ ਕਿ ਉਹ ਬਿਨਾਂ ਡਾਕਟਰ ਦੀ ਪਰਚੀ ਦੇ ...

ਪੂਰੀ ਖ਼ਬਰ »

ਬੱਚਿਆਂ ਦੇ ਰੱਖੜੀ ਤੇ ਥਾਲ ਸਜਾਉਣ ਦੇ ਮੁਕਾਬਲੇ ਕਰਵਾਏ

ਨਰਵਾਨਾ, 13 ਅਗਸਤ (ਵਿਕਾਸ ਜੇਠੀ)- ਐੱਸ. ਡੀ. ਕੰਨਿਆ ਸਕੂਲ ਦੇ ਵਿਹੜੇ 'ਚ ਪ੍ਰਾਇਮਰੀ ਵਿੰਗ ਦੇ ਬੱਚਿਆਂ ਦੇ ਰੱਖੜੀ ਅਤੇ ਥਾਲ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਨਰਸਰੀ ਤੋਂ ਲੈ ਕੇ ਪੰਜਵੀਂ ਤੱਕ ਦੇ ਬੱਚਿਆਂ ਨੇ ਭਾਗ ਲਿਆ | ਮੁਕਾਬਲੇ 'ਚ ਬੱਚਿਆਂ ਨੇ ਸੁੰਦਰ ...

ਪੂਰੀ ਖ਼ਬਰ »

ਭਾਜਪਾ ਦੀ ਸੰਕਲਪ ਰੱਥ ਯਾਤਰਾ ਦਾ ਨਰਵਾਨਾ ਪਹੁੰਚਣ 'ਤੇ ਕੀਤਾ ਭਰਵਾਂ ਸੁਆਗਤ

ਨਰਵਾਨਾ, 13 ਅਗਸਤ (ਵਿਕਾਸ ਜੇਠੀ)- ਭਾਜਪਾ ਦੀ ਸੰਕਲਪ ਰੱਥ ਯਾਤਰਾ ਦਾ ਨਰਵਾਨਾ ਵਿਖੇ ਪਹੁੰਚਣ 'ਤੇ ਮੰਡਲ ਪ੍ਰਧਾਨ ਅਨਿਲ ਜਿੰਦਲ ਦੀ ਅਗਵਾਈ 'ਚ ਭਾਜਪਾ ਦੀ ਪੂਰੀ ਟੀਮ ਵਲੋਂ ਜ਼ੋਰਦਾਰ ਸੁਆਗਤ ਕੀਤਾ ਗਿਆ | ਇਸ ਯਾਤਰਾ 'ਚ ਭਾਜਪਾ ਕਾਰਕੁਨਾਂ ਅਤੇ ਆਮ ਜਨਤਾ ਨੇ ਆਪਣੇ-ਆਪਣੇ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਕਮਿਊਨਿਟੀ ਸਿਹਤ ਸੈਂਟਰ ਖਿਆਲਾ ਕਲਾਂ ਵਿਖੇ ਸਰਬਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ | ਸੰਬੋਧਨ ਕਰਦਿਆਂ ਡਾ. ਬਲਜਿੰਦਰ ਕੌਰ ਐੱਸ. ਐੱਮ. ਓ. ਖਿਆਲਾ ਕਲਾਂ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਬੀਮਾ ਯੋਜਨਾ ਦੀ ...

ਪੂਰੀ ਖ਼ਬਰ »

20 ਅਗਸਤ ਤੋਂ ਸ਼ੁਰੂ ਹੋਵੇਗਾ ਮੁਫ਼ਤ ਇਲਾਜ ਸਰਬੱਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਕਮਿਊਨਿਟੀ ਸਿਹਤ ਸੈਂਟਰ ਖਿਆਲਾ ਕਲਾਂ ਵਿਖੇ ਸਰਬਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ | ਸੰਬੋਧਨ ਕਰਦਿਆਂ ਡਾ. ਬਲਜਿੰਦਰ ਕੌਰ ਐੱਸ. ਐੱਮ. ਓ. ਖਿਆਲਾ ਕਲਾਂ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਬੀਮਾ ਯੋਜਨਾ ਦੀ ...

ਪੂਰੀ ਖ਼ਬਰ »

ਮਹਾਂਰਿਸ਼ੀ ਦਿਆਨੰਦ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਨਰਵਾਨਾ, 13 ਅਗਸਤ (ਵਿਕਾਸ ਜੇਠੀ)- ਮਹਾਂਰਿਸ਼ੀ ਦਿਆਨੰਦ ਪਬਲਿਕ ਸਕੂਲ ਨਰਵਾਨਾ 'ਚ ਰੱਖੜੀ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਦੁਆਰਾ ਬਣਾਈਆਂ ਗਈਆਂ ਰੱਖੜੀਆਂ ਅਤੇ ਥਾਲੀਆਂ ਦੀ ਪ੍ਰਦਰਸ਼ਨੀ ਲਗਾਈ ਗਈ | ...

ਪੂਰੀ ਖ਼ਬਰ »

ਰਵਿਦਾਸ ਸਮਾਜ ਦੇ ਲੋਕਾਂ ਵਲੋਂ ਰੋਸ ਵਿਖਾਵਾ

ਗੂਹਲਾ ਚੀਕਾ, 13 ਅਗਸਤ (ਓ.ਪੀ. ਸੈਣੀ)- ਅੱਜ ਇੱਥੇ ਰਵਿਦਾਸ ਸਮਾਜ ਤੇ ਬਾਲਮੀਕਿ ਸਮਾਜ ਦੇ ਲੋਕਾਂ ਨੇ ਰੋਸ ਵਿਖਾਵਾ ਕੀਤਾ ਤੇ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਵੀ ਦਿੱਤਾ | ਅੱਜ ਰਵਿਦਾਸ ਸਮਾਜ ਦੇ ਲੋਕੀਂ ਪਹਿਲਾ ਤਾਂ ਦੇਵੀ ਲਾਲ ਪਾਰਕ ਚੀਕਾ ਵਿਖੇ ਇਕੱਠੇ ਹੋਏ, ਉਸ ...

ਪੂਰੀ ਖ਼ਬਰ »

ਰਵਿਦਾਸ ਸਮਾਜ ਦੇ ਲੋਕਾਂ ਵਲੋਂ ਰੋਸ ਵਿਖਾਵਾ

ਗੂਹਲਾ ਚੀਕਾ, 13 ਅਗਸਤ (ਓ.ਪੀ. ਸੈਣੀ)- ਅੱਜ ਇੱਥੇ ਰਵਿਦਾਸ ਸਮਾਜ ਤੇ ਬਾਲਮੀਕਿ ਸਮਾਜ ਦੇ ਲੋਕਾਂ ਨੇ ਰੋਸ ਵਿਖਾਵਾ ਕੀਤਾ ਤੇ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਵੀ ਦਿੱਤਾ | ਅੱਜ ਰਵਿਦਾਸ ਸਮਾਜ ਦੇ ਲੋਕੀਂ ਪਹਿਲਾ ਤਾਂ ਦੇਵੀ ਲਾਲ ਪਾਰਕ ਚੀਕਾ ਵਿਖੇ ਇਕੱਠੇ ਹੋਏ, ਉਸ ...

ਪੂਰੀ ਖ਼ਬਰ »

ਵਿਅਕਤੀ ਦੀ ਲਾਸ਼ ਮਿਲੀ

ਟੋਹਾਣਾ, 13 ਅਗਸਤ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹਾ ਹੈੱਡਕਵਾਟਰ ਦੇ ਭੂਨਾ ਰੋਡ 'ਤੇ ਪੁਲਿਸ ਨੇ ਇਕ ਅਧੇੜ ਉਮਰ ਦੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਜਿਸਦੀ ਸ਼ਨਾਖ਼ਤ ਨਹੀਂ ਹੋ ਸਕੀ | ਐੱਸ.ਐੱਚ.ਓ. ਸੁਰਿੰਦਰ ਕੰਬੋਜ ਨੇ ਦੱਸਿਆ ਕਿ ਸ਼ਨਾਖ਼ਤ ਲਈਾ ਯਤਨ ਕੀਤੇ ਗਏ ਪਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਧਾਰਾ-370 ਖ਼ਤਮ ਕਰ ਕੇ ਇਤਿਹਾਸ ਰਚਿਆ-ਜਗਮੋਹਨ ਆਨੰਦ

ਨੀਲੋਖੇੜੀ, 13 ਅਗਸਤ (ਅਹੂਜਾ)- ਮਹਿਲਾ ਜਾਗਰੂਕਤਾ ਮੰਚ ਦੀ ਅਗਵਾਈ ਵਿਚ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ | ਪੋਲਟਰੀ ਏਰੀਏ ਦੇ ਖੇਡ ਮੈਦਾਨ ਵਿਚ ਆਯੋਜਿਤ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਜਗਮੋਹਨ ਆਨੰਦ, ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਵਾਰਡ ਨੰ.-21 'ਚ ਬਣੇ ਪੰਪਿੰਗ ਸਟੇਸ਼ਨ ਦਾ ਵਿਧਾਇਕ ਤੇ ਮੇਅਰ ਵਲੋਂ ਉਦਘਾਟਨ

ਜਗਾਧਰੀ, 13 ਅਗਸਤ (ਜਗਜੀਤ ਸਿੰਘ)- ਨਗਰ ਨਿਗਮ ਦੇ ਵਾਰਡ ਨੰਬਰ-21 ਵਿਚ ਸੀਵਰੇਜ਼ ਦੀ ਵਿਵਸਥਾ ਨੂੰ ਦਰੁਸਤ ਰੱਖਣ ਲਈ 5 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਪਾਣੀ ਪੰਪਿੰਗ ਸੀਵਰੇਜ਼ ਸਟੇਸ਼ਨ ਦਾ ਉਦਘਾਟਨ ਮੇਅਰ ਮਦਨ ਚੌਹਾਨ, ਵਿਧਾਇਕ ਸ਼ਿਆਮ ਸਿੰਘ ਰਾਣਾ, ਕੌਾਸਲਰ ...

ਪੂਰੀ ਖ਼ਬਰ »

ਫੁੱਲ ਡਰੈੱਸ ਰਿਹਰਸਲ ਮੁਕੰਮਲ, ਤਹਿਸੀਲਦਾਰ ਨੇ ਕੀਤਾ ਨਿਰੀਖਣ

ਗੂਹਲਾ ਚੀਕਾ, 13 ਅਗਸਤ (ਓ.ਪੀ. ਸੈਣੀ)- ਇੱਥੇ ਸੁਤੰਤਰਤਾ ਦਿਵਸ ਨੂੰ ਧੂਮਧਾਮ ਨਾਲ ਮਨਾਉਣ ਦੇ ਉਦੇਸ਼ ਲਈ ਸਕੂਲਾਂ ਦੀਆਂ ਚੱਲ ਰਹੀਆਂ ਤਿਆਰੀਆਂ ਅੱਜ ਮੁਕੰਮਲ ਹੋ ਗਈਆਂ ਹਨ | ਅੱਜ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਤਹਿਸੀਲਦਾਰ ਗੂਹਲਾ ਜਗਦੀਸ਼ ਚੰਦਰ ਨੇ ਕੀਤਾ | ਇਸ ...

ਪੂਰੀ ਖ਼ਬਰ »

ਰਵਿਦਾਸ ਮੰਦਰ ਤੋੜੇ ਜਾਣ ਿਖ਼ਲਾਫ਼ ਸੀ. ਐੱਮ. ਸਿਟੀ ਵਿਖੇ ਦਲਿਤ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ

ਕਰਨਾਲ, 13 ਅਗਸਤ (ਗੁਰਮੀਤ ਸਿੰਘ ਸੱਗੂ)-ਦਿੱਲੀ ਵਿਖੇ ਰਵਿਦਾਸ ਮੰਦਰ ਤੋੜੇ ਜਾਣ ਿਖ਼ਲਾਫ਼ ਸੀ.ਐੱਮ. ਸਿਟੀ ਵਿਖੇ ਦਲਿਤ ਭਾਈਚਾਰੇ ਵਲੋਂ ਸਰਕਾਰ ਿਖ਼ਲਾਫ਼ ਜੋਰਦਾਰ ਪ੍ਰਦਰਸ਼ਨ ਕਰਦੇ ਹੋਏ ਜਰਨੈਲੀ ਸੜਕ 'ਤੇ ਕਈ ਘੰਟੇ ਤੱਕ ਜਾਮ ਲਗਾਇਆ ਗਿਆ, ਜਿਸ ਕਾਰਨ ਵਾਹਨ ਚਾਲਕਾਂ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ 'ਚ ਐੱਨ.ਐੱਸ.ਐੱਸ. ਕੈਂਪ ਲਗਾਇਆ

ਯਮੁਨਾਨਗਰ, 13 ਅਗਸਤ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਵਿਚ ਸਵੱਛਤਾ ਪੰਦਰਵਾੜੇ ਅਧੀਨ ਇਕ ਦਿਨਾ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਇਸ ਵਿਚ ਸਭ ਤੋਂ ਪਹਿਲਾਂ ਸਵੱਛਤਾ 'ਤੇ ਭਾਸ਼ਣ ਦਿੱਤਾ ਗਿਆ, ਜਿਸ ਵਿਚ ਮੁੱਖ ਕਵੀ ਡਾ. ਸੁਨੀਲ ਕੁਮਾਰ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਦੀਆਂ 4 ਵਿਦਿਆਰਥਣਾਂ ਨੇ ਮੈਰਿਟ 'ਚ ਥਾਂ ਬਣਾਈ

ਕਰਨਾਲ, 13 ਅਗਸਤ (ਗੁਰਮੀਤ ਸਿੰਘ ਸੱਗੂ)- ਗੁਰੂ ਨਾਨਕ ਖਾਲਸਾ ਕਾਲਜ ਦੀਆਂ ਐੱਮ. ਏ. ਪੰਜਾਬੀ ਚੌਥੇ ਸਮੈਸਟਰ ਦੀਆਂ 4 ਵਿਦਿਆਰਥਣਾਂ ਨੇ ਮੈਰਿਟ ਵਿਚ ਸਥਾਨ ਪ੍ਰਾਪਤ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕੁਰੂਕਸ਼ੇਤਰ ਯੂਨੀਵਰਸਿਟੀ ਵਲੋਂ ਮਈ ਤੇ ਜੂਨ 2019 ਵਿਚ ਲਈ ਗਈ ...

ਪੂਰੀ ਖ਼ਬਰ »

ਬੇਟੀ ਬਚਾਓ ਦਾ ਢੋਂਗ ਰਚਣ ਵਾਲੇ, ਕਸ਼ਮੀਰ ਦੀਆਂ ਬਹੂ-ਬੇਟੀਆਂ ਨੂੰ ਜ਼ਲੀਲ ਨਾ ਕਰਨ-ਪੈਨਸ਼ਨਰ ਆਗੂ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਜੰਮੂ-ਕਸ਼ਮੀਰ ਦੀਆਂ ਔਰਤਾਂ ਲਈ ਦਿੱਤੇ ਗਏ ਬਿਆਨ ਦੀ ਚੁਫੇਰਿਓਾ ਨਿੰਦਾ ਹੋ ਰਹੀ ਹੈ ਤੇ ਅਜਿਹੇ ਬਿਆਨ ਦੇਣ ਵਜੋਂ ਜਿੱਥੇ ਅੱਜ ਪੈਨਸ਼ਨਰ ਯੂਨੀਅਨ ਨੇ ਇਸ ਬਿਆਨ ਦੀ ਨਿਖੇਧੀ ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਦਾ ਸ਼ੁੱਭ ਆਰੰਭ ਕੀਤਾ

ਢੇਰ, 13 ਅਗਸਤ (ਸ਼ਿਵ ਕੁਮਾਰ ਕਾਲੀਆ)-ਪਿੰਡ ਢੇਰ ਵਿਖੇ ਅੱਜ ਸਿਹਤ ਬੀਮਾ ਯੋਜਨਾ ਦਾ ਸ਼ੁੱਭ ਅਰੰਭ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਰਮੇਸ਼ ਚੰਦ ਦਸਗਰਾਈ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਉਨ੍ਹਾਂ ਇਸ ਮੌਕੇ ਤੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਬੇਲਾ ਕਾਲਜ ਵਿਚ 'ਇਮਾਨਦਾਰੀ ਦੀ ਦੁਕਾਨ' ਸ਼ੁਰੂ

ਬੇਲਾ, 13 ਅਗਸਤ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਚ ਇੱਕ ਨਵਾਂ ਤਜ਼ਰਬਾ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਪਿ੍ੰਸੀਪਲ ਸੁਰਮੁੱਖ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਰੋਜ਼ਾਨਾ ਦੀਆਂ ਲੋੜਾਂ ...

ਪੂਰੀ ਖ਼ਬਰ »

ਬੱਚਾ ਚੁੱਕਣ ਵਾਲੇ ਗਰੋਹ ਦੇ ਸ਼ੱਕੀ ਵਿਅਕਤੀ ਲੋਕਾਂ ਵਲੋਂ ਕਾਬੂ

ਰੂਪਨਗਰ, 13 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਬੜੀ ਹਵੇਲੀ ਮਸਜਿਦ ਦੇ ਨਜ਼ਦੀਕ ਸਾਧੂਆਂ ਦੇ ਭੇਸ 'ਚ ਬੱਚੇ ਚੁੱਕਣ ਵਾਲੇ ਗਿਰੋਹ ਦੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ | ਜਦੋਂ ਕਿ ਇੱਕ ਵਿਅਕਤੀ ਭੱਜਣ ਵਿਖੇ ਸਫਲ ਰਿਹਾ | ਤਿੰਨੋ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਵਲੋਂ ਸਰਕਾਰ 'ਤੇ ਵਾਅਦਾ ਿਖ਼ਲਾਫ਼ੀ ਦੇ ਦੋਸ਼

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਰੋਪੜ ਦੀ ਮੀਟਿੰਗ ਅਵਤਾਰ ਸਿੰਘ ਲੌਦੀ ਮਾਜਰਾ ਅਤੇ ਬੀ.ਐਸ. ਸੈਣੀ ਦੀ ਪ੍ਰਧਾਨਗੀ ਹੇਠ ਗਾਂਧੀ ਸਕੂਲ ਵਿਖੇ ਹੋਈ | ਮੀਟਿੰਗ ਵਿਚ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਚੇਅਰਮੈਨ ਮਾਸਟਰ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਗੁਰਮਤਿ ਸਮਾਗਮ

ਆਲਮਗੀਰ, 13 ਅਗਸਤ (ਜਰਨੈਲ ਸਿੰਘ ਪੱਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਉਦਮ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ...

ਪੂਰੀ ਖ਼ਬਰ »

ਹਾਈ ਅਲਰਟ ਦੇ ਮੱਦੇਨਜ਼ਰ ਰੇਲਵੇ ਪੁਲਿਸ ਨੇ ਵਧਾਈ ਚੌਕਸੀ

ਕਾਲਾਂਵਾਲੀ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਪੂਰੇ ਦੇਸ਼ ਵਿਚ ਆਜ਼ਾਦੀ ਦਿਹਾੜੇ ਸਬੰਧੀ ਕੀਤੇ ਗਏ ਹਾਈ ਅਲਰਟ ਦੇ ਮੱਦੇਨਜ਼ਰ ਰੇਲਵੇ ਪੁਲਿਸ ਕਾਲਾਂਵਾਲੀ ਵਲੋਂ ਰੇਲਵੇ ਸਟੇਸ਼ਨ 'ਤੇ ਚੌਕਸੀ ਵਧਾ ਦਿੱਤੀ ਗਈ ਹੈ | ਕਾਲਾਂਵਾਲੀ ਦੀ ਰੇਲਵੇ ਪੁਲਿਸ ਵਲੋਂ ਚੌਕੀ ਇੰਚਾਰਜ ...

ਪੂਰੀ ਖ਼ਬਰ »

ਅਣਅਧਿਕਾਰਤ ਤੌਰ 'ਤੇ ਸਬਮਰਸੀਬਲ ਪੰਪ ਲਗਾਉਣ ਦਾ ਦੋਸ਼

ਲੁਧਿਆਣਾ, 13 ਅਗਸਤ (ਅਮਰੀਕ ਸਿੰਘ ਬੱਤਰਾ)-ਇੰਡਸਟਰੀ ਏਰੀਆ ਸੀ ਨੇੇ ਈਸਟਮੈਂਨ ਚੌਕ ਵਿਖੇ ਇਕ ਫੈਕਟਰੀ ਦੇ ਬਾਹਰ ਅਣਅਧਿਕਾਰਤ ਤੌਰ ਤੇ ਲਗਾਏ ਜਾ ਰਹੇ ਸਬਮਰਸੀਬਲ ਪੰਪ ਵਿਰੁੱਧ ਪਰਮਜੀਤ ਸਿੰਘ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਨੇ ਰਾਜ ਸਰਕਾਰਾਂ ਅਤੇ ਨਗਰ ਨਿਗਮ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਜੇਠਾਣੀਆਂ ਿਖ਼ਲਾਫ਼ ਮਾਮਲਾ ਦਰਜ

ਲੁੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਦੇ ਇਲਾਕੇ ਸ਼ਹੀਦ ਬਾਬਾ ਦੀਪ ਸਿੰਘ ਨਗਰ 'ਚ ਵਿਆਹੁਤਾ ਨੂੰ ਦਾਜ ਖਾਤਿਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀਆਂ ਦੋ ਜਠਾਣੀਆਂ ਖਿਲਾਫ ਕੇਸ ਦਰਜ ਕੀਤਾ ਹੈ | ਵਿਆਹੁਤਾ ਦੀ ਬੀਤੇ ਦਿਨ ਅੱਗ ...

ਪੂਰੀ ਖ਼ਬਰ »

ਦੇਰ ਰਾਤ ਤੱਕ ਠੇਕਾ ਖੋਲ੍ਹਣ ਦੇ ਮਾਮਲੇ ਵਿਚ 7 ਕਰਿੰਦੇ ਗਿ੍ਫ਼ਤਾਰ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਲੋਕਲ ਬੱਸ ਸਟੈਂਡ ਨੇੜੇ ਦੇਰ ਰਾਤ ਤੱਕ ਸ਼ਰਾਬ ਦਾ ਠੇਕਾ ਖੋਲ੍ਹ ਕੇ ਸ਼ਰਾਬ ਵੇਚਣ ਦੇ ਮਾਮਲੇ ਵਿਚ 7 ਕਰਿੰਦਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਦਾਅਵੇਦਾਰਾਂ ਵਲੋਂ ਸਰਗਰਮੀਆਂ ਤੇਜ਼

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)-ਏਸ਼ੀਆ ਦੀ ਸਭ ਤੋਂ ਵੱਡੀ ਟਰੇਡ ਦੀ ਜਥੇਬੰਦੀ ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੀ 5 ਸਤੰਬਰ ਨੂੰ ਆਹੁਦੇਦਾਰਾਂ ਦੀ ਹੋਣ ਵਾਲੀ ਚੋਣ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਪ੍ਰਾਪਤ ...

ਪੂਰੀ ਖ਼ਬਰ »

ਵਾਰਡ ਨੰਬਰ 39 ਵਿਚ 44.08 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦੀ ਉਸਾਰੀ ਸ਼ੁਰੂ

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)- ਵਾਰਡ ਨੰਬਰ 39 'ਚ 44.08 ਲੱਖ ਰੁਪਏ ਦੀ ਲਾਗਤ ਨਾਲ 1 ਏਕੜ ਵਿਚ ਬਣਨ ਵਾਲੇ ਸਟੇਡੀਅਮ ਦਾ ਕੰਮ ਅੱਜ ਕੈਬਨਿਟ ਮੰਤਰੀ ਦੀ ਪਤਨੀ ਤੇ ਕੌਾਸਲਰ ਮਮਤਾ ਆਸ਼ੂ ਨੇ ਟੱਕ ਲਗਾ ਕੇ ਕੀਤਾ | ਟੱਕ ਲਗਾਉਣ ਸਮੇਂ ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਗਜ਼ਟਿਡ ਅਤੇ ਨਾਨ ਗਜ਼ਟਿਡ ਅਫ਼ਸਰ ਜਥੇਬੰਦੀ ਕਰੇਗੀ ਬੰਦ ਦਾ ਸਮਰਥਨ-ਗੁੱਜਰਵਾਲ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਐਸ.ਸੀ.ਬੀ.ਸੀ ਗਜਟਿਡ ਅਫ਼ਸਰ ਜਥੇਬੰਦੀ ਪੰਜਾਬ ਦੀ ਇਕ ਮੀਟਿੰਗ ਜਥੇਬੰਦੀ ਦੇ ਸੂਬਾਈ ਆਗੂ ਮੇਵਾ ਸਿੰਘ ਗੁਜਰਵਾਲ ਦੀ ਪ੍ਰਧਾਨਗੀ ਹੇਠ ਹੋਈ, ਇਸ ਮੌਕੇ ਗੁਜਰਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿਚ ਗੁਰੂ ਰਵਿਦਾਸ ਮੰਦਿਰ ਦੇ ...

ਪੂਰੀ ਖ਼ਬਰ »

'ਅਬ ਨਹੀਂ ਵੈੱਲਫੇਅਰ ਸੁਸਾਇਟੀ' ਨੇ ਤੀਆਂ ਦਾ ਤਿਉਹਾਰ ਮਨਾਇਆ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)-'ਅਬ ਨਹੀਂ ਵੈਲਫੇਅਰ ਸੁਸਾਇਟੀ' ਦੇ ਮੈਂਬਰਾਂ ਨੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਿਸ ਵਿਚ ਵੱਡੀ ਗਿਣਤੀ 'ਚ ਮਹਿਲਾਵਾਂ ਅਤੇ ਬੱਚਿਆਂ ਨੇ ਭਾਗ ਲਿਆ¢ ਤਿਉਹਾਰ ਵਿੱਚ ਹਿੱਸਾ ਲੈਣ ਵਾਲੀਆਾ ਮਹਿਲਾਵਾਂ 'ਚ ਦਾਜ ਦੀਆਂ ...

ਪੂਰੀ ਖ਼ਬਰ »

ਖੇਤਾਂ 'ਚੋਂ ਕਿਸਾਨਾਂ ਦੇ ਸੰਦ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ

ਕਰਨਾਲ, 13 ਅਗਸਤ (ਗੁਰਮੀਤ ਸਿੰਘ ਸੱਗੂ)- ਪੁਲਿਸ ਨੇ ਖੇਤਾਂ ਵਿਚੋਂ ਕਿਸਾਨਾਂ ਦੇ ਖੇਤੀਬਾੜੀ ਦੇ ਸੰਦ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੀਬ ਸਾਢੇ 5 ਲੱਖ ਰੁਪਏ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਕੀਰਤੀ ਨਗਰ ਥਾਣੇ 'ਚ ਲੱਗਾ 'ਮੈਗਾ ਜਾਬ ਫੇਅਰ'

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਆਈ. ਏ. ਸੀ. ਟੀ. ਐਜੂਕੇਸ਼ਨ ਪ੍ਰਾ: ਲਿਮ: ਦੇ ਸਹਿਯੋਗ ਨਾਲ ਦਿੱਲੀ ਦੇ ਕੀਰਤੀ ਨਗਰ ਪੁਲਿਸ ਸਟੇਸ਼ਨ ਵਿਖੇ ਇਕ 'ਮੈਗਾ ਜਾਬ ਫੇਅਰ' ਲਗਾਇਆ ਗਿਆ | ਇਸ ਫੇਅਰ ਵਿਚ 40 ਦੇ ਕਰੀਬ ਕੰਪਨੀਆਂ ਨੇ ਹਿੱਸਾ ਲਿਆ ਜਿਸ ਵਿਚ ਲਗਪਗ 4 ਹਜ਼ਾਰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ 'ਚ ਆਉਣ 'ਤੇ ਮੋਟਰਸਾਈਕਲ ਨੌਜਵਾਨ ਦੀ ਮੌਤ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਸੜਕ ਤੇ ਅੱਜ ਬਾਅਦ ਦੁਪਹਿਰ ਤੇਜ਼ ਰਫ਼ਤਾਰ ਦੇ ਟਿੱਪਰ ਨੇ ਮੋਟਰਸਾਈਕਲ ਤੇ ਜਾ ਰਹੇ ਇਕ ਨੌਜਵਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਦੇ ਸਿੱਟੇ ਵਜੋਂ ਉਸ ਦੀ ...

ਪੂਰੀ ਖ਼ਬਰ »

ਮੰਦਰ ਮਾਮਲੇ 'ਚ ਰਵਿਦਾਸ ਭਾਈਚਾਰੇ ਨਾਲ ਖੜ੍ਹੇ ਹਾਂ-ਮੱਕੜ

ਜਲੰਧਰ, 13 ਅਗਸਤ (ਮੇਜਰ ਸਿੰਘ)-ਸਾਬਕਾ ਵਿਧਾਇਕ ਤੇ ਅਕਾਲੀ ਦਲ ਦੇ ਮੀਤ ਪ੍ਰਧਾਨ ਸ. ਸਰਬਜੀਤ ਸਿੰਘ ਮੱਕੜ ਨੇ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ ਪੁਰਾਤਨ ਮੰਦਰ ਢਾਹੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਮਾਮਲੇ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 7364 ਨੌਜਵਾਨਾਂ ਨੂੰ ਪ੍ਰਾਪਤ ਹੋਇਆ ਰੋਜ਼ਗਾਰ- ਡੀ.ਸੀ.

ਜਲੰਧਰ, 13 ਅਗਸਤ (ਚੰਦੀਪ ਭੱਲਾ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੋਜ਼ਗਾਰ ਪ੍ਰਾਪਤ ਤੇ ਪ੍ਰਦਾਨ ਕਰਨ ਵਾਲਿਆਂ ਲਈ ਜ਼ਿਲ੍ਹੇ ਵਿਚ ਵਰਦਾਨ ਸਾਬਿਤ ਹੋ ਰਿਹਾ ਹੈ ਅਤੇ 21 ਨਵੰਬਰ 2018 ਤੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਲਗਾਏ ਗਏ ਰੋਜ਼ਗਾਰ ਮੇਲਿਆਂ ਦੌਰਾਨ 7364 ...

ਪੂਰੀ ਖ਼ਬਰ »

ਪਿੰਡ ਹੇਰਾਂ ਵਿਖੇ ਤੀਆਂ ਦਾ ਮੇਲਾ ਮਨਾਇਆ

ਮੱਲ੍ਹੀਆਂ ਕਲਾਂ, 13 ਅਗਸਤ (ਮਨਜੀਤ ਮਾਨ)-ਪਿੰਡ ਹੇਰਾਂ (ਜਲੰਧਰ) ਵਿਖੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਪਿੰਡ ਦੀਆਂ ਨੂੰ ਹਾਂ ਤੇ ਬਜ਼ੁਰਗ ਔਰਤਾਂ ਵਲੋਂ ਰਲਮਿਲ ਕੇ ਤੀਆਂ ਤੇ ਧੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੇਲੇ ਦਾ ਰਸਮੀ ਤੌਰ 'ਤੇ ਉਦਘਾਟਨ ਪ੍ਰਸਿੱਧ ਗੀਤਕਾਰ ਵਿਜੈ ...

ਪੂਰੀ ਖ਼ਬਰ »

ਫਿਲੌਰ ਪੁਲਿਸ ਵਲੋਂ ਹਾਈਟੈੱਕ ਨਾਕੇ ਤੋਂ 30 ਲੱਖ ਰੁਪਏ ਬਰਾਮਦ

ਫਿਲੌਰ, 13 ਅਗਸਤ (ਸੁਰਜੀਤ ਸਿੰਘ ਬਰਨਾਲਾ)-ਡੀ. ਐੱਸ. ਪੀ. ਫਿਲੌਰ ਦਵਿੰਦਰ ਕੁਮਾਰ ਅੱਤਰੀ ਨੇ ਦੱਸਿਆ ਕਿ ਸਤਲੁਜ ਦਰਿਆ 'ਤੇ ਲਗਾਏ ਥਾਣਾ ਮੁਖੀ ਫਿਲੌਰ ਸੁੱਖਾ ਸਿੰਘ ਅਤੇ ਐੱਸ ਆਈ ਸੁਰਜੀਤ ਸਿੰਘ ਵਲ਼ੋਂ ਲਗਾਏ ਗਏ ਹਾਈਟੈੱਕ ਨਾਕੇ 'ਤੇ ਚੈਕਿੰਗ ਕਰਦੇ ਹੋਏ ਬੱਸ ਦੀ ਤਲਾਸ਼ੀ ...

ਪੂਰੀ ਖ਼ਬਰ »

ਐਸ.ਪੀ. ਕਲੱਬ ਦਾ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ

ਸ਼ਾਹਕੋਟ, 13 ਅਗਸਤ (ਸਚਦੇਵਾ)-ਐਸ.ਪੀ ਕਲੱਬ ਸੈਦਪੁਰ ਝਿੜੀ ਤੇ ਗੋਬਿੰਦ ਨਗਰ ਵਲੋਂ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਤਹਿਸੀਲ ਕੰਪਲੈਕਸ ਸ਼ਾਹਕੋਟ ਦੀ ਗਰਾਊਾਡ 'ਚ ਕਲੱਬ ਦੇ ਪ੍ਰਧਾਨ ਸ਼ਰਨਪਾਲ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਤਿੰਨ ਰੋਜ਼ਾ ਚੌਥਾ ਕਿ੍ਕਟ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਤੇ 53 ਨਸ਼ੀਲੇ ਕੈਪਸੂਲਾਂ ਸਮੇਤ 2 ਔਰਤਾਂ ਕਾਬੂ

ਮਹਿਤਪੁਰ, 13 ਅਗਸਤ (ਮਿਹਰ ਸਿੰਘ ਰੰਧਾਵਾ)-ਅਸਮਾਜਿਕ ਤੱਤਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਹਿਤਪੁਰ ਪੁਲਿਸ ਨੇ ਦੋ ਵੱਖ ਵੱਖ ਔਰਤਾਂ ਪਾਸੋਂ 20 ਗ੍ਰਾਮ ਹੈਰੋਇਨ ਅਤੇ 53 ਨਸ਼ੀਲੇ ਕੈਪਸੂਲ ਫੜਣ 'ਚ ਸਫਲਤਾ ਹਾਸਲ ਕੀਤੀ ਹੈ | ਇੰਸਪੈਕਟਰ ਲਖਵੀਰ ਸਿੰਘ ਮੁੱਖ ਥਾਣਾ ...

ਪੂਰੀ ਖ਼ਬਰ »

ਰੱਖੜੀ ਦਾ ਸਾਮਾਨ ਵੇਚਣ ਵਾਲਿਆਂ 'ਚ ਘਬਰਾਹਟ

ਜਲੰਧਰ, 13 ਅਗਸਤ (ਸ਼ਿਵ)- ਦਿੱਲੀ ਵਿਚ ਗੁਰੂ ਰਵਿਦਾਸ ਦਾ ਮੰਦਿਰ ਤੋੜੇ ਜਾਣ ਤੋਂ ਬਾਅਦ ਰਵਿਦਾਸੀਆ ਸਮਾਜ ਵਲੋਂ ਅੱਜ ਬੰਦ ਦਾ ਸੱਦਾ ਦਿੱਤਾ ਗਿਆ ਹੈ ਤੇ ਦੂਜੇ ਪਾਸੇ ਮੌਜੂਦਾ ਮਾਹੌਲ ਤੋਂ ਕਈ ਵਪਾਰੀਆਂ ਵਿਚ ਸਹਿਮ ਹੈ ਕਿਉਂਕਿ ਉਨਾਂ ਨੇ ਰੱਖੜੀ ਦੇ ਤਿਉਹਾਰ ਕਰਕੇ ਸਾਮਾਨ ...

ਪੂਰੀ ਖ਼ਬਰ »

ਪਨਬੱਸ ਵਰਕਰਜ਼ ਯੂਨੀਅਨ ਨੇ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਕੀਤੀ ਭਰਵੀਂ ਗੇਟ ਰੈਲੀ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ/ਪਨਬਸ ਕੰਟਰੈਕਟ ਵਰਕਰਜ ਯੂਨੀਅਨ ਨੇ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋ 14 ਅਗਸਤ ਤੋਂ ਸ਼ੁਰੂ ਹੋ ਰਹੀ ਤਿੰਨ ਦਿਨਾਂ ਹੜਤਾਲ ਦਾ ਬਿਗਲ ਵਜਾਉਂਦੇ ਹੋਏ ਵਰਕਰਾਂ ਨੂੰ ਲਾਮਬੰਦ ਕਰਨ ...

ਪੂਰੀ ਖ਼ਬਰ »

ਬਾਲਾ ਪ੍ਰੋਜੈਕਟ ਅਧੀਨ ਚਿੱਤਰਕਾਰੀ ਕਰ ਕੇ ਸਕੂਲ ਦੇ ਹਰ ਕੋਨੇ ਨੂੰ ਚਮਕਾਇਆ

ਜਲੰਧਰ, 13 ਅਗਸਤ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਬਾਲਾ (ਬਿਲਡਿੰਗ ਐਜ਼ ਲਰਨਿੰਗ ਏਡ) ਪ੍ਰੋਜੈਕਟ ਅਧੀਨ ਸਰਕਾਰੀ ਸਕੂਲਾਾ ਦੀਆਾ ਇਮਾਰਤਾਾ ਨੂੰ ਸੋਹਣੀ, ਆਕਰਸ਼ਿਤ ਅਤੇ ਸਿੱਖਿਆ ਮੁਖੀ ਦਿੱਖ ਪ੍ਰਦਾਨ ਕਰਨ ਲਈ ਸਿੱਖਿਆ ਵਿਭਾਗ ਵਲੋਂ ਦਿਸ਼ਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX