ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 1 hour ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 3 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 4 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 4 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 4 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 4 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 4 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 5 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 6 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 6 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 4 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 6 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 6 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 7 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 8 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 8 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 8 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 9 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 8 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 9 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 9 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 9 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 9 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 9 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 9 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 9 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 9 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 9 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 10 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 10 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ 'ਚ ਪਏ ਭਾਰੀ ਮੀਂਹ ਨੇ ਜਨ-ਜੀਵਨ ਕੀਤਾ ਅਸਤ-ਵਿਅਸਤ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-ਅੱਜ ਹੁਸ਼ਿਆਰਪੁਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਪਏ ਭਾਰੀ ਮੀਂਹ ਦੇ ਚੱਲਦਿਆਂ ਸ਼ਹਿਰ ਪੂਰੀ ਤਰ੍ਹਾਂ ਤਲਾਬ ਦਾ ਰੂਪ ਧਾਰਨ ਕਰ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਕੁੱਝ ਘੰਟੇ ਪਏ ਮੀਂਹ ਕਾਰਨ ਜਿੱਥੇ ਆਮ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ, ਉੱਥੇ ਇਸ ਮੀਂਹ ਨੇ ਨਗਰ ਨਿਗਮ ਦੇ ਦਾਅਵਿਆਂ ਦੀ ਪੋਲ ਪੂਰੀ ਤਰ੍ਹਾਂ ਖੋਲ੍ਹ ਕੇ ਰੱਖ ਦਿੱਤੀ | ਸ਼ਨੀਵਾਰ ਸਵੇਰੇ ਕਰੀਬ 10 ਵਜੇ ਸ਼ੁਰੂ ਹੋਇਆ ਮੂਸਲਾਧਾਰ ਮੀਂਹ, ਜੋ ਕਰੀਬ 1 ਵਜੇ ਕੁੱਝ ਸਮੇਂ ਲਈ ਰੁਕਿਆ, ਇਸ ਤੋਂ ਬਾਅਦ ਰੁਕ-ਰੁਕ ਕੇ ਪੈਂਦਾ ਰਿਹਾ | ਮੀਂਹ ਜਿੱਥੇ ਸ਼ਹਿਰ ਦੇ ਨੀਵੇਂ ਇਲਾਕਿਆਂ ਦੇ ਲੋਕਾਂ ਲਈ ਆਫ਼ਤ ਬਣ ਕੇ ਆਇਆ, ਉੱਥੇ ਸਿਵਲ ਹਸਪਤਾਲ ਦੀਆਂ ਛੱਤਾਂ ਚੋਣ ਕਾਰਨ ਵਾਰਡਾਂ 'ਚ ਵੀ ਪਾਣੀ ਭਰ ਗਿਆ, ਜਿਸ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਦੇ ਕਈ ਮੁਹੱਲਿਆਂ, ਜਿਨ੍ਹਾਂ 'ਚ ਮੁਹੱਲਾ ਕਮਾਲਪੁਰ, ਪ੍ਰੇਮਗੜ੍ਹ, ਬਾਲਕ੍ਰਿਸ਼ਨ ਰੋਡ, ਸਰਕਾਰੀ ਕਾਲਜ ਰੋਡ, ਨਿਊ ਮਾਡਲ ਟਾਊਨ, ਪ੍ਰਭਾਤ ਚੌਾਕ, ਰੇਲਵੇ ਮੰਡੀ ਆਦਿ 'ਚ ਗੋਡੇ-ਗੋਡੇ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ | ਜਦੋਂ ਉਕਤ ਮੁਹੱਲਿਆਂ ਦਾ ਦੌਰਾ ਕੀਤਾ ਗਿਆ ਤਾਂ ਲੋਕਾਂ ਨੇ ਦੱਸਿਆ ਕਿ ਹਰੇਕ ਸਾਲ ਬਰਸਾਤ ਦੇ ਮੌਸਮ 'ਚ ਉਨ੍ਹਾਂ ਨੂੰ ਅਜਿਹੀ ਹੀ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਦਕਿ ਪ੍ਰਸ਼ਾਸਨ ਵਲੋਂ ਹਮੇਸ਼ਾ ਇਹ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਬਰਸਾਤੀ ਪਾਣੀ ਦੀ ਨਿਕਾਸੀ ਦੇ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਨਗਰ ਵਲੋਂ ਜੋ ਨਾਲੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਏ ਗਏ ਹਨ ਉਹ ਜਾਂ ਤਾਂ ਜਗ੍ਹਾ-ਜਗ੍ਹਾ ਤੋਂ ਟੁੱਟ ਗਏ ਹਨ ਜਾਂ ਕੂੜੇ ਕਰਕਟ ਨਾਲ ਭਰ ਗਏ ਹਨ ਜਿਨ੍ਹਾਂ ਦੀ ਸਫ਼ਾਈ ਵੱਲ ਪ੍ਰਸ਼ਾਸਨ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਅਤੇ ਥੋੜ੍ਹਾ ਜਿਹਾ ਮੀਂਹ ਪੈਣ 'ਤੇ ਹੀ ਨੀਵੀਂਆਂ ਸੜਕਾਂ ਪਾਣੀ ਨਾਲ ਭਰ ਜਾਂਦੀਆਂ ਹਨ ਅਤੇ ਪਾਣੀ ਘਰਾਂ 'ਚ ਦਾਖਲ ਹੋਣਾ ਸ਼ੁਰੂ ਹੋ ਜਾਂਦਾ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਕਚਹਿਰੀਆਂ 'ਚ ਵੀ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਆਪਣੇ ਕੰਮਕਾਰ ਕਰਵਾਉਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਇੱਥੋਂ ਤੱਕ ਕਿ ਮੀਂਹ ਦਾ ਪਾਣੀ ਭਰ ਜਾਣ ਕਾਰਨ ਕਚਹਿਰੀਆਂ ਦੀ ਸਥਿਤੀ ਤਲਾਬ ਵਰਗੀ ਬਣੀ ਹੋਈ ਸੀ | ਦੂਸਰੇ ਪਾਸੇ ਨਾਲ ਲੱਗਦੇ ਪਿੰਡਾਂ 'ਚ ਮੀਂਹ ਕਾਰਨ ਫ਼ਸਲਾਂ ਨੂੰ ਕੋਈ ਬਹੁਤਾ ਨੁਕਸਾਨ ਨਹੀਂ ਹੋਇਆ | ਕਿਸਾਨ ਗੁਰਮੀਤ ਸਿੰਘ ਬਾਗਪੁਰ, ਗੁਰਮੇਲ ਸਿੰਘ, ਸੁਰਿੰਦਰ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਅੱਜ ਪਏ ਮੂਸਲਾਧਾਰ ਮੀਂਹ ਕਾਰਨ ਝੋਨੇ ਦੇ ਖੇਤਾਂ ਦੀਆਂ ਵੱਟਾਂ ਪੂਰੀ ਤਰ੍ਹਾਂ ਰੁੜ੍ਹ ਗਈਆਂ ਅਤੇ ਕਈ-ਕਈ ਥਾਵਾਂ 'ਤੇ ਖਾਰ ਪੈਣ ਨਾਲ ਫ਼ਸਲ ਨੂੰ ਵੀ ਨੁਕਸਾਨ ਪੁੱਜਾ |

ਦਰਿਆ ਬਿਆਸ ਕਿਨਾਰੇ ਵੱਸੇ ਪਿੰਡਾਂ ਵਿਚ ਭਾਰੀ ਵਰਖਾ ਕਾਰਨ ਹੜ੍ਹਾਂ ਵਾਲੀ ਸਥਿਤੀ ਬਣੀ

ਮੁਕੇਰੀਆਂ, 17 ਅਗਸਤ (ਰਾਮਗੜ੍ਹੀਆ, ਸਰਵਜੀਤ ਸਿੰਘ)- ਅੱਜ ਸਵੇਰੇ ਤੋਂ ਹੀ ਪਹਾੜੀ ਏਰੀਏ ਅਤੇ ਪੰਜਾਬ ਵਿਚ ਹੋ ਰਹੀ ਭਾਰੀ ਵਰਖਾ ਕਾਰਨ ਦਰਿਆ ਬਿਆਸ ਕਿਨਾਰੇ ਵਸੇ ਪਿੰਡ ਮੰਡ ਮੋਤਲਾ, ਕੋਲੀਆਂ, ਸੱਲੋਵਾਲ, ਜਹਾਨਪੁਰ, ਸਿੱਬਲੀ, ਮਹਿਤਾਬਪੁਰ, ਹਰਸਾ ਕਲੋਤਾ, ਮਿਆਣੀ ਮਲਾਹਾ, ...

ਪੂਰੀ ਖ਼ਬਰ »

ਕੁਨੈਲ ਤੋਂ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)-ਇਥੋਂ ਦੇ ਪਿੰਡ ਕੁਨੈਲ ਦੇ ਜੰਗਲੀ ਰਕਬੇ ਵਿਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬ੍ਰਾਮਦ ਹੋਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਪਿੰਡ ਕੁਨੈਲ ਨੇੜਿਓਾ ਲੰਘਦੀ ਨਹਿਰ ਨੇੜੇ ਬਣੇ ਹੋਏ ਇਕ ਕਮਰੇ ਵਿਚ ਅਣਪਛਾਤੇ ਨੌਜਵਾਨ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਬਰਾਮਦ, 7 ਨਾਮਜ਼ਦ 3 ਕਾਬੂ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 7 ਤਸਕਰਾਂ ਨੂੰ ਨਾਮਜ਼ਦ ਕਰ ਕੇ 3 ਤਸਕਰਾਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਪੁਲਿਸ ਨੇ ਨਾਕਾਬੰਦੀ ...

ਪੂਰੀ ਖ਼ਬਰ »

ਡੀ. ਐਸ. ਪੀ. ਤੋਂ ਪ੍ਰੇਸ਼ਾਨ ਸਹਾਇਕ ਸਬ-ਇੰਸਪੈਕਟਰ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼

ਹੁਸ਼ਿਆਰਪੁਰ/ਨਸਰਾਲਾ, 17 ਅਗਸਤ (ਬਲਜਿੰਦਰਪਾਲ ਸਿੰਘ/ਸਤਵੰਤ ਸਿੰਘ ਥਿਆੜਾ)-ਆਪਣੇ ਸੀਨੀਅਰ ਅਧਿਕਾਰੀ ਵਲੋਂ ਕਥਿਤ ਤੌਰ 'ਤੇ ਕੀਤੀ ਗਈ ਬਦਸਲੂਕੀ ਦੇ ਕਾਰਨ ਸਹਾਇਕ ਸਬ-ਇੰਸਪੈਕਟਰ ਵਲੋਂ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਮਣੇ ਆਇਆ ...

ਪੂਰੀ ਖ਼ਬਰ »

ਡੀ. ਐਸ. ਪੀ. ਜਗਦੀਸ਼ ਰਾਜ ਅੱਤਰੀ ਨੇ ਸਾਰੇ ਦੋਸ਼ ਨਕਾਰੇ

ਜਦੋਂ ਇਸ ਸਬੰਧੀ ਡੀ.ਐਸ.ਪੀ ਜਗਦੀਸ਼ ਰਾਜ ਅੱਤਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਔਰਤ ਦੀ ਸ਼ਿਕਾਇਤ ਆਈ ਸੀ ਜਿਸ ਦੀ ਜਾਂਚ ਲਈ ਏ.ਐਸ.ਆਈ. ਜਸਵੀਰ ਸਿੰਘ ਨੂੰ ਨਿਯੁਕਤ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਜਸਵੀਰ ਸਿੰਘ ਲੜਕੀ ਦੇ ...

ਪੂਰੀ ਖ਼ਬਰ »

ਵਟਸਐਪ ਗਰੁੱਪ 'ਚ ਗਲਤ ਪੋਸਟ ਪਾਉਣ ਵਾਲੇ ਖਿਲਾਫ਼ ਪੁਲਿਸ ਨੂੰ ਸ਼ਿਕਾਇਤ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)-ਸ੍ਰੀ ਗੁਰੂ ਰਵਿਦਾਸ ਤਪ ਅਸਥਾਨ ਖੁਰਾਲਗੜ੍ਹ ਦੇ ਅਹੁਦੇਦਾਰਾਂ ਤੇ ਦਲਿਤ ਭਾਈਚਾਰੇ ਨਾਲ ਸਬੰਧਿਤ ਲੋਕਾਂ ਵਲੋਂ ਇੱਥੇ ਬੰਗਾ ਚੌਕ ਨਜ਼ਦੀਕ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ ਮੀਟਿੰਗ ਕਰਦਿਆਂ ਸਾਬਕਾ ਵਿਧਾਇਕ ਸ਼ਿੰਗਾਰਾ ...

ਪੂਰੀ ਖ਼ਬਰ »

ਉੱਚੀ ਬੱਸੀ ਨਹਿਰ 'ਚੋਂ ਲਾਸ਼ ਬਰਾਮਦ

ਦਸੂਹਾ, 17 ਅਗਸਤ (ਭੁੱਲਰ)- ਦਸੂਹਾ ਪੁਲਿਸ ਵਲੋਂ ਉੱਚੀ ਬੱਸੀ ਨਹਿਰ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਏ.ਐੱਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖ਼ਤ ਜੋਗਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਐੱਸ.ਐੱਸ. ਨਗਰ ਹੁਸ਼ਿਆਰਪੁਰ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਪਤੀ-ਪਤਨੀ ਸਮੇਤ ਚਾਰ ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਇਕ ਔਰਤ ਨੂੰ ਰਸਤੇ 'ਚ ਰੋਕ ਕੇ ਕੁੱਟਮਾਰ ਕਰਨ ਤੇ ਕੱਪੜੇ ਪਾੜਨ ਦੇ ਕਥਿਤ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਪਤੀ-ਪਤਨੀ ਸਮੇਤ ਚਾਰ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਅਜੜਾਮ ਦੀ ਵਾਸੀ ਕਾਂਤਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦਸੂਹਾ ਵਲੋਂ ਦਰਿਆ ਬਿਆਸ ਨਾਲ ਲੱਗਦੇ ਬੰਨ੍ਹ ਦਾ ਦੌਰਾ

ਦਸੂਹਾ, 17 ਅਗਸਤ (ਭੁੱਲਰ)- ਐੱਸ. ਡੀ. ਐਮ. ਦਸੂਹਾ ਸ੍ਰੀਮਤੀ ਜੋਤੀ ਬਾਲਾ ਮੱਟੂ ਪੀ ਸੀ ਐੱਸ ਨੇ ਬਿਆਸ ਦਰਿਆ ਦੇ ਨਾਲ ਲੱਗਦੇ ਬੰਨ੍ਹ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਪਿੰਡ ਆਕੀ ਟੁੰਡਾ, ਰਾਜਪੁਰਾ, ਪੱਸੀ ਬੇਟ, ਗਾਲੋਵਾਲ ਆਦਿ ਦੇ ਬੰਨ੍ਹ ਦਾ ਨਿਰੀਖਣ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਹੁਸ਼ਿਆਰਪੁਰ, 17 ਅਗਸਤ (ਹਰਪ੍ਰੀਤ ਕੌਰ)-ਸਿਟੀ ਪੁਲਿਸ ਨੇ ਧੋਬੀ ਘਾਟ ਚੌਕ ਵਿਚ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਜਿਸ ਦੀ ਪਹਿਚਾਣ ਪੁਨੀਤ ਸੂਦ ਵਾਸੀ ਨਈ ਅਬਾਦੀ ਵਜੋਂ ਹੋਈ | ਤਲਾਸ਼ੀ ਲੈਣ 'ਤੇ ਉਸ ਕੋਲੋਂ 10 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਇਸ ...

ਪੂਰੀ ਖ਼ਬਰ »

ਅਖੌਤੀ ਟਕਸਾਲੀ ਆਗੂ ਕਾਂਗਰਸ ਦੇ ਰੱਟੂ ਤੋਤੇ- ਸਾਬੀ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੇ ਜਲਿ੍ਹਆਂਵਾਲਾ ਬਾਗ਼ ਸਾਕੇ ਤੇ ਬੇਅਦਬੀ ਕਾਂਡ ਦੇ ਮੁੱਦੇ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ ਉਤੇ ਕੰਮ ਕਰ ਰਹੇ ਅਖੌਤੀ ਟਕਸਾਲੀ ਆਗੂਆਂ ਨੂੰ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਨੇ ਕੀਤਾ ਵਿਕਾਸ ਕੰਮਾਂ ਦਾ ਨਿਰੀਖਣ

ਮਿਆਣੀ, 17 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)- ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਬੇਟ ਇਲਾਕੇ ਦੇ ਪਿੰਡ ਦਬੁਰਜੀ ਵਿਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਨਰੀਖਣ ਕੀਤਾ | ਸਰਪੰਚ ਜਸਵੀਰ ਸਿੰਘ ਵਿਕੀ ਦਬੁਰਜੀ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਵਿਧਾਇਕ ਗਿਲਜੀਆਂ ਨੇ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਦੇ ਜਨਵਰੀ ਇਨਟੇਕ ਲਈ ਦਾਖਲੇ ਜਾਰੀ- ਕੰਵਰ ਅਰੋੜਾ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ) - ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਨੇਡਾ ਸਟੱਡੀ ਵੀਜ਼ੇ ਲਈ ਜਨਵਰੀ 2020 ਇਨਟੇਕ ਦੇ ਦਾਖਲੇ ਜਾਰੀ ਹਨ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਠੱਕਰਵਾਲ 'ਚ ਤੀਆਂ ਦੇ ਤਿਉਹਾਰ ਮੌਕੇ ਲੱਗੀਆਂ ਰੌਣਕਾਂ

ਹੁਸ਼ਿਆਰਪੁਰ, 17 ਅਗਸਤ (ਨਰਿੰਦਰ ਸਿੰਘ ਬੱਡਲਾ)-ਪਿੰਡ ਠੱਕਰਵਾਲ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਉਣ ਦੇ ਮਹੀਨੇ ਪਿੰਡ ਦੀਆਂ ਔਰਤਾਂ ਅਤੇ ਕੁੜੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁਟਿਆਰਾਂ, ਕੁੜੀਆਂ ਅਤੇ ਔਰਤਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਲੜਕੀਆਂ ਦੀ ਸੌ ਮੀਟਰ ਦੀ ਦੌੜ 'ਚ ਪਹਿਲੀ ਸਥਾਨ ਮੱਲਿਆ

ਹਾਜੀਪੁਰ, 17 ਅਗਸਤ (ਰਣਜੀਤ ਸਿੰਘ)-ਹਾਜੀਪੁਰ ਦੀ ਲੜਕੀ ਸਾਰਿਕਾ ਪੁੱਤਰੀ ਹੀਰਾ ਲਾਲ ਜੋ ਕਿ ਸਰਕਾਰੀ ਸਕੂਲ ਦਸੂਹਾ 'ਚ ਅੱਠਵੀਂ ਜਮਾਤ ਦੀ ਵਿਦਿਆਰਥਣ ਹੈ, ਨੇ ਜ਼ਿਲ੍ਹਾ ਪੱਧਰ ਦੇ ਹੋਏ ਖੇਡ ਮੁਕਾਬਲੇ 'ਚ ਸੌ ਮੀਟਰ ਦੀ ਦੌੜ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਲੜਕੀ ...

ਪੂਰੀ ਖ਼ਬਰ »

ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਵਿਖੇ ਧਾਰਮਿਕ ਸਮਾਗਮ ਕਰਵਾਇਆ

ਭੰਗਾਲਾ, 17 ਅਗਸਤ (ਸਰਵਜੀਤ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸੰਤ ਹਰਜਿੰਦਰ ਸਿੰਘ ਦੀ ਦੇਖ ਰੇਖ ਕਰਵਾਇਆ ਗਿਆ | ਇਸ ਸਮੇਂ ਮਹਾਨ ਕੀਰਤਨ ਦਰਬਾਰ ਸਜਾਏ ਗਏ | ਜਿਸ ਦੌਰਾਨ ...

ਪੂਰੀ ਖ਼ਬਰ »

ਡੋਗਰਾ ਵਲੋਂ ਵਰ੍ਹਦੇ ਮੀਂਹ 'ਚ ਸੜਕਾਂ ਦਾ ਨਿਰੀਖਣ

ਤਲਵਾੜਾ, 17 ਅਗਸਤ (ਮਹਿਤਾ)-ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਿਹਾ ਹੈ | ਮੀਂਹ ਨਾਲ ਤਲਵਾੜਾ ਖੇਤਰ ਦੇ ਪਿੰਡਾਂ ਦੀਆਂ ਸੜਕਾਂ ਤਹਿਸ-ਨਹਿਸ ਹੋ ਚੁੱਕੀਆਂ ਹਨ | ਜਦੋਂ ਡੋਗਰਾ ਨੂੰ ਇਸ ਸਬੰਧੀ ਜਾਣਕਾਰੀ ਹਾਸਲ ਹੋਈ ਤਾਂ ਉਨ੍ਹਾਂ ਮੀਂਹ ਦੀ ਪ੍ਰਵਾਹ ਕੀਤੇ ਬਿਨਾ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ ਦੀ ਮੈਰਿਟ ਵਿਚ ਅੱਵਲ

ਮੁਕੇਰੀਆਂ, 17 ਅਗਸਤ (ਰਾਮਗੜ੍ਹੀਆ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋ ਐਲਾਨੇ ਗਏ ਐਮ. ਏ. ਹਿਸਟਰੀ ਸਮੈਸਟਰ ਚੌਥਾ ਦੇ ਨਤੀਜਿਆਂ ਵਿਚੋਂ ਐੱਸ. ਪੀ. ਐਨ. ਕਾਲਜ ਮੁਕੇਰੀਆਂ ਦੀ ਵਿਦਿਆਰਥਣ ਰੀਤੂ ਨੇ ਮੈਰਿਟ ਲਿਸਟ ਵਿਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ...

ਪੂਰੀ ਖ਼ਬਰ »

ਕੇ. ਐੱਮ. ਐੱਸ. ਕਾਲਜ ਦਸੂਹਾ ਵਿਖੇ ਤੀਜ ਦਾ ਤਿਉਹਾਰ ਮਨਾਇਆ

ਦਸੂਹਾ , 17 ਅਗਸਤ (ਭੁੱਲਰ)- ਕੇ. ਐਮ. ਐੱਸ. ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਤੀਜ ਦਾ ਤਿਉਹਾਰ ਪਿ੍ੰ. ਡਾ. ਸ਼ਬਨਮ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਪਿ੍ੰ. ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਪੰਜਾਬ ਦੇ ...

ਪੂਰੀ ਖ਼ਬਰ »

ਬਰਿਆਨਾ ਅੱਖਾਂ ਦੇ ਹਸਪਤਾਲ 'ਚ 22 ਸਾਲਾ ਲੜਕੀ ਦੀਆਂ ਅੱਖਾਂ ਦਾ ਕੀਤਾ ਸਫਲ ਆਪ੍ਰੇਸ਼ਨ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਬਰਿਆਨਾ ਅੱਖਾਂ ਦਾ ਹਸਪਤਾਲ ਅਤੇ ਲੇਸਿਕ ਲੇਜ਼ਰ ਸੈਂਟਰ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਅੱਖਾਂ ਦੇ ਇਲਾਜ ਵਾਸਤੇ ਅਤਿ-ਆਧੁਨਿਕ ਮਸ਼ੀਨਾਂ ਅਤੇ ਅੰਤਰਰਾਸ਼ਟਰੀ ਪੱਧਰ ਦੇ ਲੇਸਿਕ ਲੇਜ਼ਰ ਹੋਣ ਕਰ ਕੇ ਇਹ ਉੱਤਰੀ ਭਾਰਤ ਦੇ ...

ਪੂਰੀ ਖ਼ਬਰ »

ਯੂਨੀਵਰਸਿਟੀ ਦੀ ਮੈਰਿਟ 'ਚ ਅੱਠਵਾਂ ਤੇ ਦਸਵਾਂ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਮੁਕੇਰੀਆਂ, 17 ਅਗਸਤ (ਰਾਮਗੜ੍ਹੀਆ)- ਐੱਸ. ਪੀ. ਐਨ. ਕਾਲਜ ਮੁਕੇਰੀਆਂ ਦੇ ਹਿਸਟਰੀ ਵਿਭਾਗ ਦੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕ ਕਮੇਟੀ ਦੁਆਰਾ ਸਨਮਾਨਿਤ ਕੀਤਾ ਗਿਆ | ਕਾਲਜ ਪਿ੍ੰਸੀਪਲ ਨਰਿੰਦਰ ...

ਪੂਰੀ ਖ਼ਬਰ »

ਜਾਗਦੇ ਰਹੋ ਸੱਭਿਆਚਾਰਕ ਮੰਚ ਨੇ ਸੂਫੀਆਨਾ ਮੇਲਾ ਕਰਵਾਇਆ

ਹੁਸ਼ਿਆਰਪੁਰ, 17 ਅਗਸਤ (ਹਰਪ੍ਰੀਤ ਕੌਰ)-ਜਾਗਦੇ ਰਹੋ ਸੱਭਿਆਚਾਰਕ ਮੰਚ 'ਤੇ ਬੱਧਣ ਪਰਿਵਾਰ ਵਲੋਂ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਇੰਡੀਆ' ਦੇ ਸਹਿਯੋਗ ਨਾਲ ਚੇਅਰਮੈਨ ਤਰਸੇਮ ਦੀਵਾਨਾ ਦੀ ਦੇਖ-ਰੇਖ ਹੇਠ ਸਵਰਗੀ ਚੌਧਰੀ ਸਵਰਨ ਚੰਦ ਬੱਧਣ ਅਤੇ ਮਾਤਾ ਰਾਮ ਪਿਆਰੀ ਦੀ ...

ਪੂਰੀ ਖ਼ਬਰ »

ਕੈਨੇਡਾ ਦੀ ਇਮੀਗ੍ਰੇਸ਼ਨ ਤੇ ਸਟੂਡੈਂਟ ਵੀਜ਼ਾ ਲਈ ਕੌਸ਼ਲ ਇਮੀਗ੍ਰੇਸ਼ਨ ਦੀਆਂ ਮਾਹਿਰ ਸੇਵਾਵਾਂ ਲਓ-ਕੌਸ਼ਲ

ਗੋਪਾਲ ਕੌਸ਼ਲ ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ. ਤੇ ਡਾਇਰੈਕਟਰ ਕੌਾਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਦੱਸਿਆ ਕੌਸ਼ਲ ਇਮੀਗ੍ਰੇਸ਼ਨ ਭਾਰਤ ਸਮੇਤ ...

ਪੂਰੀ ਖ਼ਬਰ »

ਬਾਬਾ ਬੁੱਢਾ ਆਰ. ਪੀ. ਸੀ. ਹਸਪਤਾਲ 'ਚ ਮੈਡੀਕਲ ਕੈਂਪ ਲਗਾਇਆ

ਅੱਡਾ ਸਰਾਂ, 17 ਅਗਸਤ (ਹਰਜਿੰਦਰ ਸਿੰਘ ਮਸੀਤੀ)-ਬਾਬਾ ਬੁੱਢਾ ਰੂਹਾਨੀਅਤ ਪ੍ਰਕਾਸ਼ ਚੈਰੀਟੇਬਲ ਹਸਪਤਾਲ ਨੈਣੋਵਾਲ ਵੈਦ ਵਿਖੇ ਮੁਫ਼ਤ ਜਨਰਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਸ਼ਾਹੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਨੇਜਰ ...

ਪੂਰੀ ਖ਼ਬਰ »

ਜੀ. ਆਰ. ਡੀ. ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਟਾਂਡਾ ਉੜਮੁੜ, 17 ਅਗਸਤ (ਗੁਰਾਇਆ)- ਜੀ. ਆਰ. ਡੀ. ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਅਜੀਤ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੀਆਂ ਦਾ ਤਿਉਹਾਰ ਸਕੂਲ ਪਿ੍ੰਸੀਪਲ ਬਲਜੀਤ ਕੌਰ ਦੀ ਦੇਖ ਰੇਖ ਹੇਠ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵਲੋ ਗਿੱਧਾ, ...

ਪੂਰੀ ਖ਼ਬਰ »

ਲਹਿਲੀ ਖੁਰਦ ਚੋਅ ਦੀ ਪੁਲੀ ਦੇ ਨਿਰਮਾਣ ਲਈ ਡਾ: ਰਾਜ ਵਲੋਂ 25 ਲੱਖ ਦੇਣ ਦਾ ਐਲਾਨ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਨਸੂਨ ਦੀਆਂ ਭਾਰੀ ਬਰਸਾਤਾਂ ਨਾਲ ਜਨ-ਜੀਵਨ 'ਤੇ ਕਾਫੀ ਅਸਰ ਹੋਇਆ ਹੈ | ਚੋਆਂ ਵਿਚ ਜ਼ਿਆਦਾ ਪਾਣੀ ਆਉਣ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਆਂ 'ਤੇ ਬਣੇ ਕਾਜਵੇ ਤੇ ਪੁਲੀਆਂ ਨੁਕਸਾਨੇ ਗਏ ਹਨ | ਹਲਕਾ ...

ਪੂਰੀ ਖ਼ਬਰ »

ਦੋਆਬਾ ਪਬਲਿਕ ਸਕੂਲ ਪਾਰੋਵਾਲ 'ਚ ਲੱਗੀਆਂ ਤੀਆਂ ਦੀਆਂ ਰੌਣਕਾਂ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)-ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਦੇ ਵਿਹੜੇ ਵਿਚ ਪੰਜਾਬੀ ਸਭਿਆਚਾਰ ਤੇ ਮੇਲਿਆਂ ਦੇ ਤਿਉਹਾਰਾਂ ਦਾ ਅਨਿੱਖੜਵਾਂ ਅੰਗ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਲੋਕ ਗੀਤਾਂ ਦੇ ਰੂਪ ਵਿਚ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਮੀਟਿੰਗ

ਗੜ੍ਹਦੀਵਾਲਾ, 17 ਅਗਸਤ (ਚੱਗਰ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਉਪ ਮੰਡਲ ਟਾਂਡਾ ਅਤੇ ਗੜ੍ਹਦੀਵਾਲਾ ਦੀ ਮੀਟਿੰਗ ਪੁਰਾਣੀ ਤਹਿਸੀਲ ਗੜ੍ਹਦੀਵਾਲਾ ਵਿਖੇ ਹੋਈ ਜਿਸ ਵਿਚ ਸਟੇਟ ਕਮੇਟੀ ਵਲੋਂ ਲਏ ਫ਼ੈਸਲੇ ਅਨੁਸਾਰ ਪੰਜਾਬ ਦੇ ਸਮੂਹ ਨਿਗਰਾਨ ਇੰਜੀਨੀਅਰਾਂ ...

ਪੂਰੀ ਖ਼ਬਰ »

ਸੂਦ ਨੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਭਾਜਪਾ ਦਫ਼ਤਰ ਹੁਸ਼ਿਆਰਪੁਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ | ਇਸ ਮੌਕੇ ਉਨ੍ਹਾਂ ਨਾਲ ਮੇਅਰ ਸ਼ਿਵ ਸੂਦ ਵੀ ਹਾਜ਼ਰ ਸਨ | ਇਸ ਮੌਕੇ ਸੂਦ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਸਿੰਘਾਂ 'ਚ ਬਰਸੀ ਸਮਾਗਮ 22 ਨੂੰ

ਗੜ੍ਹਸ਼ੰਕਰ, 16 ਅਗਸਤ (ਧਾਲੀਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਹੀਦਾਂ ਸਿੰਘਾਂ ਪਿੰਡ ਚੌਹੜਾ ਵਿਖੇ ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ਵਿਚ ਬਰਸੀ ਸਮਾਗਮ 22 ਅਗਸਤ ਦਿਨ ਵੀਰਵਾਰ ਨੂੰ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਪਲਸਰ ਮੋਟਰਸਾਈਕਲ ਸਵਾਰ ਲੁਟੇਰੇ ਵਾਲੀਆਂ ਖੋਹ ਕੇ ਫ਼ਰਾਰ

ਚੌਲਾਂਗ, 17 ਅਗਸਤ (ਸੁਖਦੇਵ ਸਿੰਘ)- ਥਾਣਾ ਟਾਂਡਾ ਅਧੀਨ ਆਉਂਦੇ ਪਿੰਡ ਜਹੂਰਾ ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋ ਇਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ | ਜਾਣਕਾਰੀ ਅਨੁਸਾਰ ਮਨਜੀਤ ਕੌਰ ਪਤਨੀ ਕੇਵਲ ਸਿੰਘ ਜੋ ਘਰੋਂ ਕੂੜਾ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ 'ਚ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ

ਅੱਡਾ ਸਰਾਂ, 17 ਅਗਸਤ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਬੈਂਚਾਂ 'ਚ ਆਜ਼ਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ 'ਚ ਨਰਸਰੀ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਭਾਗ ਲਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ...

ਪੂਰੀ ਖ਼ਬਰ »

ਸੰਦੀਪ ਸਿੰਘ ਨੇ ਬੀ. ਡੀ. ਪੀ. ਓ. ਹੁਸ਼ਿਆਰਪੁਰ ਬਲਾਕ-1 ਦਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਸੰਦੀਪ ਸਿੰਘ ਪੀ.ਸੀ.ਐਸ. ਨੇ ਅੱਜ ਬਤੌਰ ਬੀ.ਡੀ.ਪੀ.ਓ. ਹੁਸ਼ਿਆਰਪੁਰ ਬਲਾਕ-1 ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਮੁੱਚੇ ...

ਪੂਰੀ ਖ਼ਬਰ »

ਵੈਦ ਸੁਮਨ ਸੂਦ ਵਰਲਡ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਐਾਟੀ ਕਰੱਪਸ਼ਨ ਫਾਉਂਡੇਸ਼ਨ ਆਫ਼ ਇੰਡੀਆ ਵਲੋਂ ਮਨੁੱਖਤਾ ਅਤੇ ਵਿਸ਼ਵ ਸ਼ਾਂਤੀ ਨੂੰ ਸਮਰਪਿਤ ਵਰਲਡ ਐਕਸੀਲੈਂਸ ਐਵਾਰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਧਨਵੰਤਰੀ ਵੈਦ ਮੰਡਲ ਪੰਜਾਬ ਦੇ ਪ੍ਰਧਾਨ ਵੈਦ ਸੁਮਨ ਸੂਦ ਨੂੰ ...

ਪੂਰੀ ਖ਼ਬਰ »

ਕਿਸਾਨ ਐਕਸ਼ਨ ਕਮੇਟੀ ਮੁਕੇਰੀਆਂ, ਗੁਰਦਾਸਪੁਰ ਦੀ ਮੀਟਿੰਗ

ਮੁਕੇਰੀਆਂ, 17 ਅਗਸਤ (ਰਾਮਗੜ੍ਹੀਆ)-ਕਿਸਾਨ ਐਕਸ਼ਨ ਕਮੇਟੀ ਮੁਕੇਰੀਆਂ/ਗੁਰਦਾਸਪੁਰ ਦੀ ਮੀਟਿੰਗ ਜਥੇਬੰਦੀ ਦੇ ਕਨਵੀਨਰਾਂ ਸ. ਗੁਰਨਾਮ ਸਿੰਘ ਜਹਾਨਪੁਰ ਅਤੇ ਸ. ਗੁਰਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ ਜਿਸ ਵਿਚ ਕਿਸਾਨ ਐਕਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX