ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 1 hour ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 2 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 3 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 4 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 4 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 4 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 4 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 5 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 6 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 6 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 4 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 6 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 6 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 7 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 8 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 8 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 8 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 9 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 8 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 9 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 9 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 9 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 9 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 9 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 9 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 9 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 9 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 9 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 10 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 10 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਜਗਰਾਓਂ

ਅਚਾਰੀਆ ਗਰੀਬਦਾਸ ਜੀ ਦੀ ਬਾਣੀ ਸੰਤਾਂ ਮਹਾਂਪੁਰਖਾਂ ਦੀ ਸੇਵਾ ਦਾ ਉਪਦੇਸ਼ ਦਿੰਦੀ ਹੈ-ਸਵਾਮੀ ਸ਼ੰਕਰਾ ਨੰਦ ਜੀ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਨੰਤ ਵਿਭੂਸ਼ਿਤ ਸ੍ਰੀ ਸਤਿਗੁਰੂ ਬ੍ਰਹਮ ਸਾਗਰ ਜੀ, ਸਵਾਮੀ ਗੰਗਾ ਨੰਦ ਜੀ ਵਰਗੇ ਮਹਾਂਪੁਰਸ਼ ਸਾਡੀ ਮਾਤ ਭੂਮੀ 'ਤੇ ਜਨਮ ਲੈਣ, ਮਹਾਤਮਾ ਦੀ ਅਜਿਹੀ ਮੰਗਲ ਕਾਮਨਾ ਹੈ | ਅਚਾਰੀਆ ਸ੍ਰੀ ਗਰੀਬਦਾਸ ਜੀ ਦੀ ਅੰਮਿ੍ਤਮਈ ਬਾਣੀ ਅੰਦਰ ਇਕ-ਇਕ ਸ਼ਬਦ ਪ੍ਰਮਾਤਮਾ ਦੀ ਉਸਤਤੀ ਰੂਪੀ ਸ਼ਬਦ ਜੋ ਅੰਦਰ ਦੀ ਮੈਲ ਧੋ ਸਕਦਾ ਅਤੇ ਵਹਿਮਾਂ-ਭਰਮਾਂ ਨੂੰ ਨਿਸ਼ਕਾਮ ਕਰ ਦੇਣ ਵਾਲਾ ਹੈ, ਸ਼ਬਦ ਹੀ ਸੱਚਾ ਹੈ, ਸਦੀਵੀ ਹੈ, ਨੇਕ ਅਸਾਸਾ ਹੈ, ਖਜ਼ਾਨਾ ਹੈ, ਸਰਵ ਨਿਧਾਨ ਹੈ, ਇਨ੍ਹਾਂ ਪ੍ਰਵਚਨਾਂ ਦਾ ਪ੍ਰਗਟਾਵਾ ਗਰੀਬਦਾਸੀ ਸੰਪਰਦਾਇ ਭੂਰੀ ਵਾਲੇ ਭੇਖ ਗੱਦੀਨਸ਼ੀਨ ਸਵਾਮੀ ਸ਼ੰਕਰਾ ਨੰਦ ਜੀ ਭੂਰੀ ਵਾਲਿਆਂ ਕੁਟੀਆ ਧਾਮ ਤਲਵੰਡੀ ਖੁਰਦ (ਲੁਧਿ:) ਵਿਖੇ ਜੁੜੀ ਸੰਗਤ ਨਾਲ ਕੀਤਾ | ਸਵਾਮੀ ਜੀ ਕਿਹਾ ਕਿ ਪ੍ਰਮਾਤਮਾ ਦੇ ਨਾਮ ਰੂਪੀ ਸ਼ਬਦ ਵਿਚ ਬੇਅੰਤ ਸ਼ਕਤੀ ਹੈ, ਜਿਹੜੇ ਸ਼ਬਦ ਨਾਲ ਜੁੜਦੇ ਹਨ, ਉਹ ਪਵਿੱਤਰ ਹੋ ਨਿਬੜਦੇ ਹਨ, ਜਿਹੜੇ ਸ਼ਬਦ ਦਾ ਲੜ ਨਹੀਂ ਫੜਦੇ ਉਹ ਦੁੱਖਾਂ ਦਾ ਸੰਤਾਪ ਹੰਢਾਉਂਦੇ ਹਨ | ਪੰਗਤੀਆਂ ਦਾ ਉਚਾਰਨ ਕਰਦਿਆਂ ਸਵਾਮੀ ਜੀ ਕਿਹਾ ਕਿ ਅਚਾਰੀਆ ਗਰੀਬਦਾਸ ਅੰਨ ਨੂੰ ਮਾਤਾ-ਪਿਤਾ ਅਤੇ ਅੰਨ ਹੀ ਭੁਗਤਾ ਤੇ ਜੁਗਤਾ ਦੱਸਦਿਆਂ ਅੰਨ ਦੀ ਭਾਰੀ ਮਹਿਮਾ ਕਰਦੇ ਹਨ | ਸਵਾਮੀ ਜੀ ਵਲੋਂ ਸੰਗਤ ਨੂੰ ਮਹਾਂਭਾਰਤ ਵਿਚ ਨਲ ਅਤੇ ਨੀਲ ਦੇ ਪ੍ਰਸੰਗ ਵਿਚ ਹੰਸ ਦੀ ਭੂਮਿਕਾ, ਹੋਰ ਪੂਰਬ ਕਾਲ ਵਿਚ ਪੰਛੀਆਂ ਦੀ ਮਨੁੱਖਤਾ ਨਾਲ ਮਿੱਤਰਤਾ ਦਾ ਵਰਣਨ ਕੀਤਾ | ਧਾਰਮਿਕ ਸਮਾਗਮ ਉਪਰੰਤ ਭੂਰੀ ਵਾਲੇ ਕੁਟੀਆ ਤਲਵੰਡੀ ਖੁਰਦ ਵਿਖੇ ਸਤਿਗੁਰ ਬ੍ਰਹਮ ਸਾਗਰ ਜੀ ਦੇ ਜਨਮ ਦਿਨ ਅਤੇ ਸਵਾਮੀ ਗੰਗਾ ਨੰਦ ਜੀ ਦੀ ਸਾਲਾਨਾ ਬਰਸੀ ਸਬੰਧੀ ਚੱਲ ਰਹੇ ਧਾਰਮਿਕ ਸਮਾਗਮਾਂ ਦੀ ਸਫ਼ਲਤਾ ਲਈ ਸਵਾਮੀ ਸ਼ੰਕਰਾ ਨੰਦ ਜੀ ਵਲੋਂ ਸਵਾਮੀ ਗੰਗਾ ਨੰਦ ਭੂਰੀ ਵਾਲੇ ਮੈਮੋਰੀਅਲ ਚੈਰੀਟੇਬਲ ਟਰੱਸਟ, ਐੱਸ.ਜੀ.ਬੀ ਇੰਟਰਨੈਸ਼ਨਲ ਫਾਊਾਡੇਸ਼ਨ, ਨਿਰਵਾਣ ਅਸਥਾਨ ਧਾਮ ਝਲੂਰ ਸਾਹਿਬ ਪ੍ਰਬੰਧਕਾਂ ਨਾਲ ਮੀਟਿੰਗ ਸਮੇਂ ਸਵਾਮੀ ਓਮਾ ਨੰਦ, ਸਵਾਮੀ ਵਿਦਿਆ ਨੰਦ, ਸਵਾਮੀ ਅੰਮਿ੍ਤਾ ਨੰਦ, ਸਵਾਮੀ ਸੁਰੇਸ਼ਵਰਾ ਨੰਦ, ਕੁਲਦੀਪ ਸਿੰਘ ਮਾਨ, ਚਰਨਜੀਤ ਸਿੰਘ ਥੋਪੀਆ, ਐਡਵੋਕੇਟ ਸਤਵੰਤ ਸਿੰਘ ਤਲਵੰਡੀ, ਆੜ੍ਹਤੀ ਸੇਵਾ ਸਿੰਘ ਖੇਲਾ, ਜਸਵੀਰ ਕੌਰ, ਸੁਖਵਿੰਦਰ ਸਿੰਘ ਯੂ.ਐੱਸ.ਏ, ਬਲਜਿੰਦਰ ਸਿੰਘ ਲਿੱਤਰ, ਨੈਸ਼ਨਲ ਐਵਾਰਡੀ ਡਾ: ਮੱਘਰ ਸਿੰਘ, ਡਾ: ਕਰਨੈਲ ਸਿੰਘ, ਸਰਪੰਚ ਦਰਸ਼ਨ ਸਿੰਘ ਤਲਵੰਡੀ ਖੁਰਦ, ਤੀਰਥ ਸਿੰਘ ਸਰਾਂ, ਵੈਦ ਸ਼ਿਵ ਕੁਮਾਰ, ਰਾਜ ਸਿੰਘ ਪੱਖੋਵਾਲ, ਮਲਕੀਤ ਸਿੰਘ ਔਜਲਾ, ਪੱਤਰਕਾਰ ਕੁਲਵਿੰਦਰ ਸਿੰਘ ਡਾਂਗੋ, ਪੱਤਰਕਾਰ ਤੇਲੂ ਰਾਮ ਕੁਹਾੜਾ, ਜੋਗਿੰਦਰ ਸਿੰਘ ਲਾਡੀ ਅਹਿਮਦਗੜ੍ਹ, ਨਗਰ ਕੌਾਸਲ ਮੁੱਲਾਂਪੁਰ ਦਾਖਾ ਪ੍ਰਧਾਨ ਤੇਲੂ ਰਾਮ ਬਾਂਸਲ, ਪਿ੍ੰਸੀਪਲ ਦਾਨਦਾਸ ਸਿੰਘ, ਡਾ: ਅਵਤਾਰ ਸਿੰਘ ਭੱਟੀ, ਗੁਰਦੀਪ ਸਿੰਘ ਹਰਿਓਮ ਕਲਾਂ, ਪੰਡਤ ਖੁਸ਼ਪਾਲ ਚੰਦ ਕੌੜੀ, ਭੁਪਿੰਦਰ ਸਿੰਘ ਈਸੇਵਾਲ, ਭੁਪਿੰਦਰ ਸਿੰਘ ਬੜੈਚ, ਤਰਸੇਮ ਸਿੰਘ ਬੋਪਾਰਾਏ, ਹਰਚੰਦ ਸਿੰਘ ਬੜੂੰਦੀ, ਸੁਰਜੀਤ ਸਿੰਘ ਸੰਘੇੜਾ, ਪਿ੍ੰਸੀਪਲ ਰਣਵੀਰ ਸਿੰਘ, ਸਰਬਜੀਤ ਸਿੰਘ ਢੰਡਾਰੀ, ਹੋਰਨਾਂ ਨਾਲ ਸਾਂਝੀ ਮੀਟਿੰਗ ਕਰਕੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ |

ਬੜੂੰਦੀ ਨਜ਼ਦੀਕ ਟਰੈਕਟਰ-ਸਕੂਟੀ ਦੀ ਟੱਕਰ 'ਚ ਮਹਿਲਾ ਦੀ ਮੌਤ

ਲੋਹਟਬੱਦੀ/ਰਾਏਕੋਟ, 17 ਅਗਸਤ (ਕੁਲਵਿੰਦਰ ਸਿੰਘ ਡਾਂਗੋਂ, ਬਲਵਿੰਦਰ ਸਿੰਘ ਲਿੱਤਰ)-ਅੱਜ ਦੁਪਹਿਰ 1:30 ਵਜੇ ਦੇ ਕਰੀਬ ਪੁਲਿਸ ਚੌਾਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬੜੂੰਦੀ ਤੋਂ ਆਂਡਲੂ ਸੜਕ ਵਿਚਕਾਰ ਟਰੈਕਟਰ-ਟਰਾਲੀ ਅਤੇ ਸਕੂਟੀ (ਟੀ.ਵੀ.ਐਸ) ਦੀ ਟੱਕਰ 'ਚ ਇਕ ਮਹਿਲਾ ਦੀ ...

ਪੂਰੀ ਖ਼ਬਰ »

ਪਿੰਡ ਸਵੱਦੀ ਕਲਾਂ ਵਿਖੇ ਦੁਕਾਨ ਦੇ ਜਿੰਦਰੇ ਭੰਨ੍ਹ ਕੇ ਇਕ ਮੋਟਰਸਾਈਕਲ ਤੇ 50 ਮੋਬਾਈਲ ਚੋਰੀ

ਚੌਾਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਦੁਕਾਨ ਦੇ ਜਿੰਦਰੇ ਭੰਨ੍ਹ ਕੇ ਚੋਰੀ ਕੀਤੀ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਾਗਰ ਟੈਲੀਕਾਮ ਸਵੱਦੀ ਕਲਾਂ ਦੇ ਜਿੰਦਰੇ ਭੰਨ੍ਹ ਕੇ ਤਿੰਨ ਅਣਪਛਾਤੇ ਚੋਰਾਂ ...

ਪੂਰੀ ਖ਼ਬਰ »

ਪਿੰਡ ਭੱਠਾਧੂਆ 'ਚ ਤੀਆਂ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ

ਹੰਬੜਾਂ, 17 ਅਗਸਤ (ਹਰਵਿੰਦਰ ਸਿੰਘ ਮੱਕੜ)-ਸਰਕਾਰੀ ਪ੍ਰਾਇਮਰੀ ਸਕੂਲ ਭੱਠਾਧੂਆ ਵਿਖੇ ਸਾਡੇ ਪੰਜਾਬੀ ਵਿਰਸੇ ਨੂੰ ਦਰਸਾੳਾੁਦਾ ਤੀਆਂ-ਤੀਜ ਦਾ ਤਿਉਹਾਰ ਸਰਪੰਚ ਬੀਬੀ ਰਣਵੀਰ ਕੌਰ ਚੀਮਾ ਧਰਮ ਪਤਨੀ ਸੁਖਮਿੰਦਰ ਸਿੰਘ ਟੋਨੀ ਦੀ ਅਗਵਾਹੀ ਹੇਠ ਧੂੁਮਧਾਮ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਦਾਖਾ ਸਬ ਡਵੀਜ਼ਨ ਪੁਲਿਸ ਵਲੋਂ ਸਰਚ ਆਪ੍ਰੇਸ਼ਨ ਦੂਸਰੇ ਦਿਨ ਵੀ ਜਾਰੀ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਬੀਤੇ ਕੱਲ੍ਹ ਤੋਂ ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਅਧੀਨ ਪੁਲਿਸ ਸਬ ਡਵੀਜ਼ਨ ਦਾਖਾ ਪੁਲਿਸ ਛਾਉਣੀ ਵਿਚ ਤਬਦੀਲ ਹੋਇਆ ਪਿਆ ਹੈ, ਪ੍ਰੰਤੂ ਕੋਈ ਵੱਡੀ ਬਰਾਮਦਗੀ ਪੁਲਿਸ ਦੇ ਹੱਥ ਨਹੀਂ ਆਈ | ਲੁਧਿਆਣਾ ...

ਪੂਰੀ ਖ਼ਬਰ »

ਜਗਰਾਉਂ ਸਬ ਡਿਵੀਜ਼ਨ 'ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਦਾ ਸਨਮਾਨ

ਜਗਰਾਉਂ, 17 ਅਗਸਤ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਭਾਰਤ ਚੋਣ ਕਮਿਸ਼ਨ ਵਲੋਂ ਸਮੇਂ ਸਮੇਂ 'ਤੇ ਚਲਾਏ ਜਾ ਰਹੇ ਸੁਧਾਈ ਪ੍ਰੋਗਰਾਮਾਂ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਸਬ ਡਿਵੀਜ਼ਨ ਜਗਰਾਉਂ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਐਸ.ਡੀ.ਐਮ ਜਗਰਾਉਂ ...

ਪੂਰੀ ਖ਼ਬਰ »

ਸੀ. ਐੱਸ. ਇੰਮੀਗ੍ਰੇਸ਼ਨ ਰਾਏਕੋਟ ਨੇ ਸਪਾਊਸ ਓਪਨ ਵਰਕ ਵੀਜ਼ਾ ਲਗਵਾਇਆ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮੰਨਜ਼ੂਰਸੁਦਾ ਕੰਪਨੀ ਸੀ.ਐੱਸ ਇੰਮੀਗ੍ਰੇਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੋਦੀ ਤੇ ਅਮਿਤ ਸ਼ਾਹ ਦਾ ਪੁਤਲਾ ਫੂਕਿਆ

ਚੌਾਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ)- ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਰ ਢਾਹੇ ਜਾਣ 'ਤੇ ਪਿੰਡ ਸਿੱਧਵਾਂ ਕਲਾਂ ਵਿਖੇ ਪੇਂਡੂ ਮਜਦੂਰ ਯੂਨੀਅਨ ਦੀ ਅਗਵਾਈ ਹੇਠ ਮੋਦੀ ਤੇ ਅਮਿਤ ਸ਼ਾਹ ਦਾ ਪੁਤਲਾ ਫੂਕ ਕੇ ਦਲਿਤ ਸਮਾਜ ਦੇ ਲੋਕਾਂ ਨੇ ਆਪਣੇ ਗੁੱਸੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਇਕ ਕਾਬੂ

ਜੋਧਾਂ, 17 ਅਗਸਤ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਇੰਦਰਪਾਲ ਚੌਹਾਨ ਦੀ ਅਗਵਾਈ ਹੇਠ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਕਾਬੂ ਕੀਤੀ ਗਿਆ | ਐਸ.ਐਚ.ਓ. ਇੰਦਰਪਾਲ ਚੌਹਾਨ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਬੱਲੋਵਾਲ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਬਦਲੇ ਇਤਿਹਾਸਿਕ ਗੁਰਦੁਆਰਾ ਦੇ ਮੈਨੇਜਰ ਨਿਰਭੈ ਸਿੰਘ ਸਨਮਾਨਿਤ ਕੀਤੇ

ਗੁਰੂਸਰ ਸੁਧਾਰ, 17 ਅਗਸਤ (ਜਸਵਿੰਦਰ ਸਿੰਘ ਗਰੇਵਾਲ)-ਇਤਿਹਾਸਿਕ ਪਾਤਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਸੇਵਾਵਾਂ ਨਿਭਾ ਰਹੇ ਮੈਨੇਜਰ ਨਿਰਭੈ ਸਿੰਘ ਦਾ ਅੱਜ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸਨਮਾਨ ਕੀਤਾ ਗਿਆ ਕਿਉਂਕਿ ਪਿਛਲੇ ਸਮੇਂ ਦੌਰਾਨ ਮੈਨੇਜਰ ਨਿਰਭੈ ...

ਪੂਰੀ ਖ਼ਬਰ »

ਮੁੱਲਾਂਪੁਰ ਮੀਂਹ ਨਾਲ ਜਲ-ਥਲ ਹੋਇਆ, ਪਾਣੀ ਦੀ ਨਿਕਾਸੀ ਲੋਕਾਂ ਲਈ ਪ੍ਰੇਸ਼ਾਨੀ ਬਣੀ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੌਸਮ ਵਿਭਾਗ ਦੁਆਰਾ ਭਵਿੱਖਬਾਣੀ ਅਤੇ ਭਾਦੋਂ ਮਹੀਨੇ ਦੀ ਸੰਗਰਾਂਦ ਦੇ ਦਿਨ ਅੱਜ ਦੇਰ ਸ਼ਾਮ ਮੀਂਹ ਨੇ ਜਲ ਥਲ ਕਰ ਦਿੱਤਾ | ਮਾਰਕੀਟ ਕਮੇਟੀ ਦਾਖਾ ਵਲੋਂ ਸ਼ਹਿਰ ਅੰਦਰ ਦਾਣਾ ਮੰਡੀ 'ਚ ਪਾਣੀ ਦੀ ਨਿਕਾਸੀ ਦਾ ਕੋਈ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹੇਰਾਂ ਦੇ ਮੈਨੇਜਰ ਨੂੰ ਮੋਟਰਸਾਈਕਲ ਦੀਆਂ ਚਾਬੀਆਂ ਸੌਾਪੀਆਂ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਹੇਰਾਂ ਦੇ ਸੁਚੱਜੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਕੰਮਕਾਜ ਲਈ ਮੋਟਰਸਾਈਕਲ ਮੁਹੱਈਆ ਕਰਵਾਇਆ ਗਿਆ | ਅੱਜ ਸਥਾਨਕ ...

ਪੂਰੀ ਖ਼ਬਰ »

ਭੈਣੀ ਵਲੋਂ ਜਾਂਗਪੁਰ 'ਚ ਆਯੁਰਵੈਦਿਕ ਕੈਂਪ ਦਾ ਉਦਘਾਟਨ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)- ਗੁਰਦੁਆਰਾ ਸੰਤਪੁਰਾ ਪਿੰਡ ਜਾਂਗਪੁਰ ਵਿਖੇ ਗ੍ਰਾਮ ਪੰਚਾਇਤ ਵਲੋਂ ਗਰੀਨ ਹਰਬਸ ਆਯੂਰਵੈਦਿਕ ਇਲਾਜ ਕੇਂਦਰ ਪੱਖੋਵਾਲ ਵਲੋਂ ਲਗਾਏ ਮੁਫ਼ਤ ਕੈਂਪ ਦਾ ਉਦਘਾਟਨ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ...

ਪੂਰੀ ਖ਼ਬਰ »

ਸਾਊਥ ਸਿਟੀ ਰੋਡ ਵਿਖੇ ਕਾਰ ਸਟਰੀਟ ਮਾਰਕੀਟ ਦੀਆਂ ਤਿਆਰੀਆਂ ਜ਼ੋਰਾਂ 'ਤੇ

ਇਯਾਲੀ/ਥਰੀਕੇ, 17 ਅਗਸਤ (ਰਾਜ ਜੋਸ਼ੀ)- ਬਾੜੇਵਾਲ ਅਵਾਣਾ ਵਿਖੇ ਸਿੱਧਵਾਂ ਨਹਿਰ ਦੇ ਕੰਢੇ ਸਥਿਤ ਸ਼ਿਵਾਲਿਕ ਪੈਟਰੋਲ ਪੰਪ ਦੇ ਨਾਲ ਸਾਊਥ ਸਿਟੀ ਰੋਡ ਉੱਪਰ ਦਾ ਕਾਰ ਸਟਰੀਟ ਮਾਰਕੀਟ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ, ਜਿਥੇ ਫਿਰੋਜ਼ਗਾਂਧੀ ਕਾਰ ਡੀਲਰਜ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸਿੱਧਵਾਂ ਬੇਟ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ

ਸਿੱਧਵਾਂ ਬੇਟ, 17 ਅਗਸਤ (ਜਸਵੰਤ ਸਿੰਘ ਸਲੇਮਪੁਰੀ)- ਪੰਜਾਬ ਸਰਕਾਰ ਦੇ ਪੰਜਾਬ ਨੂੰ ਨਸ਼ਾ ਮੁਕਤ ਬਣਾੳਣ ਦੀ ਮੁਹਿੰਮ ਤਹਿਤ ਸੀ.ਐਚ.ਸੀ. ਸਿੱਧਵਾਂ ਬੇਟ ਦੀ ਟੀਮ ਵਲੋਂ ਪਿੰਡ ਕੋਟਮਾਨਾ ਵਿਖੇ ਸਿਵਲ ਸਰਜਨ ਲੁਧਿਆਣਾ ਡਾ: ਰਾਜੇਸ਼ ਬੱਗਾ ਦੇ ਹੁਕਮਾਂ ਅਨੁਸਾਰ ਸੀਨੀਅਰ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਵਿਖੇ ਆਰਟ ਕਰਾਫ਼ਟ ਪ੍ਰਦਰਸ਼ਨੀ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਲੋਂ ਬੱਚਿਆਂ ਦਾ ਚੌਤਰਫ਼ਾ ਵਿਕਾਸ ਕਰਨ ਲਈ ਉਨ੍ਹਾਂ ਨੂੰ ਤੰਦਰੁਸਤ ਵਿੱਦਿਅਕ ਅਤੇ ਧਾਰਮਿਕ ਮਾਹੌਲ ਦਿੱਤਾ ਜਾਂਦਾ ਹੈ, ਜਿਸ ਤਹਿਤ ਸਕੂਲ 'ਚ ਮਾਡਲਾਂ ਦੀ ...

ਪੂਰੀ ਖ਼ਬਰ »

ਐਸ. ਜੀ. ਜੀ. ਕਾਲਜ ਰਾਏਕੋਟ ਦੇ ਨਤੀਜੇ ਸ਼ਾਨਦਾਰ ਰਹੇ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)- ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੀਆਂ ਲੜਕੀਆਂ ਨੇ ਐੱਮ.ਏ. ਰਾਜਨੀਤੀ ਸਾਸ਼ਤਰ ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਸਿਲਪਾ ਗੋਇਲ ਨੇ ਦੱਸਿਆ ਕਿ ਐਮ.ਏ. ਰਾਜਨੀਤੀ ...

ਪੂਰੀ ਖ਼ਬਰ »

ਜਗਰਾਉਂ ਦੇ ਗੁਰਦੁਆਰਾ ਨਾਨਕਪੁਰਾ ਵਿਖੇ ਆਯੁਰਵੇਦ ਕੈਂਪ ਲਗਾਇਆ

ਜਗਰਾਉਂ, 17 ਅਗਸਤ (ਜੋਗਿੰਦਰ ਸਿੰਘ)-ਆਰ. ਸੀ. ਐਚ. ਪ੍ਰੋਜੈਕਟ ਵਲੋਂ ਮੋੋਸਵਾ ਚੰਡੀਗੜ੍ਹ ਦੇ ਨਿਰਦੇਸ਼ਾਂ ਤਹਿਤ ਲਾਇਨਜ਼ ਕਲੱਬ ਮਿਡ ਟਾਊਨ ਦੇ ਪ੍ਰਧਾਨ ਚਰਨਜੀਤ ਸਿੰਘ ਭੰਡਾਰੀ ਦੀ ਅਗਵਾਈ ਵਾਲੀ ਸੰਸਥਾ ਦੇ ਸਹਿਯੋਗ ਨਾਲ ਜਗਰਾਉਂ ਦੇ ਗੁਰਦੁਆਰਾ ਨਾਨਕਪੁਰਾ ਵਿਖੇ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਆਫ਼ ਐਜੂਕੇਸ਼ਨ ਜਲਾਲਦੀਵਾਲ ਨੇ ਵਿਦਿਆਰਥੀਆਂ ਨੂੰ ਡੀ.ਐਲ.ਐਡ ਕੋਰਸ ਦੇ ਨਤੀਜਾ ਕਾਰਡ ਵੰਡੇ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਕਾਲਜ ਆਫ ਐਜੂਕੇਸਨ ਫਾਰ ਵੂਮੈਨ ਜਲਾਲਦੀਵਾਲ ਵਿਖੇ ਐਨ.ਆਈ.ਓ.ਐਸ ਵਲੋਂ ਚੱਲ ਰਹੇ ਡੀ.ਐਲ.ਐਡ ਕੋਰਸ ਦੇ ਵਿਦਿਆਰਥੀਆਂ ਨੂੰ ਨਤੀਜਾ ਘੋਸ਼ਿਤ ਹੋਣ 'ਤੇ ਨਤੀਜਾ ਕਾਰਡ ਵੰਡੇ ਗਏ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ: ...

ਪੂਰੀ ਖ਼ਬਰ »

ਐਸ.ਜੀ.ਜੀ. ਕਾਲਜ ਰਾਏਕੋਟ ਦੀ ਪੀ. ਜੀ. ਡੀ. ਸੀ. ਏ. ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ ਕਾਲਜ ਰਾਏਕੋਟ ਦੀਆਂ ਲੜਕੀਆਂ ਨੇ ਪੀ.ਜੀ.ਡੀ.ਸੀ.ਏ. ਸਮੈਸਟਰ ਦੂਸਰਾ ਦੇ ਨਤੀਜਿਆਂ ਵਿਚ ਮੱਲਾਂ ਮਾਰੀਆਂ | ਇਸ ਮੌਕੇ ਕਾਲਜ ਪਿ੍ੰਸੀਪਲ ਸਿਲਪਾ ਗੋਇਲ ਨੇ ਦੱਸਿਆ ਕਿ ਪੀ.ਜੀ.ਡੀ.ਸੀ.ਏ. ਸਮੈਸਟਰ ...

ਪੂਰੀ ਖ਼ਬਰ »

ਮੰਦਰ ਸ਼ਿਵਾਲਾ ਖਾਮ 'ਚ ਲੰਗਰ ਹਾਲ 'ਤੇ ਲੈਂਟਰ ਪਾਇਆ

ਰਾਏਕੋਟ, 17 ਅਗਸਤ (ਸੁਸ਼ੀਲ)-ਮੰਦਰ ਸ਼ਿਵਾਲਾ ਖਾਮ ਦੀ ਪ੍ਰਬੰਧਕੀ ਕਮੇਟੀ ਵਲੋਂ ਪ੍ਰਧਾਨ ਇੰਦਰਪਾਲ ਗੋਲਡੀ ਦੀ ਅਗਵਾਈ 'ਚ ਨਗਰ ਨਿਵਾਸੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮੰਦਰ 'ਚ ਲੰਗਰ ਹਾਲ ਦੀ ਉਸਾਰੀ ਕਰਵਾਈ ਜਾ ਰਹੀ ਹੈ | ਇਸੇ ਤਹਿਤ ਅੱਜ ਲੰਗਰ ਹਾਲ 'ਤੇ ਲੈਂਟਰ ਪਾਉਣ ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਜੈਨ ਸਕੂਲ ਵਿਚ ਕਰਵਾਇਆ ਪ੍ਰਤਿਭਾ ਨਿਖਾਰ ਮੁਕਾਬਲਾ

ਜਗਰਾਉਂ , 17 ਅਗਸਤ (ਜੋਗਿੰਦਰ ਸਿੰਘ)-ਸਵਾਮੀ ਰੂਪ ਚੰਦ ਜੈਨ ਸਕੂਲ ਵਿਚ ਬੱਚਿਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨ ਲਈ ਗੁਣ ਭਾਲ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੁਕਾਬਲੇ ਵਿਚ ਕਈ ਅਜਿਹੇ ਚਿਹਰੇ ਆਏ ਜੋ ਕਿਸੇ ਵੀ ...

ਪੂਰੀ ਖ਼ਬਰ »

ਬਲਵੀਰ ਸਿੰਘ ਮਾਣੂੰਕੇ ਨੇ ਬਤੌਰ ਸੈਂਟਰ ਹੈੱਡ ਟੀਚਰ ਦਾ ਅਹੁਦਾ ਸੰਭਾਲਿਆ

ਜਗਰਾਉਂ, 17 ਅਗਸਤ (ਜੋਗਿੰਦਰ ਸਿੰਘ, ਵਿ.ਪ੍ਰ.)-ਬਲਾਕ ਜਗਰਾਉਂ ਦੇ ਸੈਂਟਰ ਹਾਂਸ ਕਲਾਂ (ਸਰਕਾਰੀ ਪ੍ਰਾਇਮਰੀ ਸਕੂਲ) ਵਿਖੇ ਬਲਵੀਰ ਸਿੰਘ ਮਾਣੂੰਕੇ ਨੇ ਬਤੌਰ ਸੀ.ਐਚ.ਟੀ ਅਹੁਦਾ ਸੰਭਾਲਿਆ | ਸਕੂਲ ਵਿਚ ਪਹੁੰਚੇ ਸਮੂਹ ਸਟਾਫ਼ ਨੇ ਨਵੇਂ ਆਏ ਸੈਂਟਰ ਹੈੱਡ ਟੀਚਰ ਨੂੰ ਜੀ ਆਇਆਂ ...

ਪੂਰੀ ਖ਼ਬਰ »

ਡਿਜ਼ੀਟਲ ਲਰਨਿੰਗ ਸੈਂਟਰ ਹਠੂਰ ਵਲੋਂ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਹਠੂਰ, 17 ਅਗਸਤ (ਜਸਵਿੰਦਰ ਸਿੰਘ ਛਿੰਦਾ)-ਏ.ਟੀ.ਸੀ.ਐਨ.ਆਈ.ਟੀ ਫਾਊਾਡੇਸ਼ਨ ਵਲੋਂ ਹਠੂਰ ਵਿਖੇ ਚੱਲ ਰਹੇ ਡਿਜੀਟਲ ਲਰਨਿੰਗ ਸੈਂਟਰ ਵਿਖੇ ਅੱਜ ਕੰਪਿਊਟਰ ਦੀ ਬੇਸਿਕ ਸਿੱਖਿਆ ਹਾਸਲ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ | ਸੈਂਟਰ ਇੰਚਰਜ਼ ਗੁਰਪ੍ਰੀਤ ...

ਪੂਰੀ ਖ਼ਬਰ »

ਬਾਬਾ ਵਧਾਵਾ ਸਿੰਘ ਵਿੱਦਿਆ ਕੇਂਦਰ ਲੱਖਾ ਦੇ ਬੱਚੇ ਮਲੇਸ਼ੀਆ ਟੂਰ ਤੋਂ ਪਰਤੇ

ਹਠੂਰ, 17 ਅਗਸਤ (ਜਸਵਿੰਦਰ ਸਿੰਘ ਛਿੰਦਾ)-ਬਾਬਾ ਵਧਾਵਾ ਸਿੰਘ ਵਿਦਿਆ ਕੇਂਦਰ ਲੱਖਾ ਦੇ ਬੱਚਿਆਂ ਦਾ ਮਲੇਸ਼ੀਆ ਗਿਆ ਟੂਰ ਵਾਪਸ ਆ ਗਿਆ | ਇਸ ਸਬੰਧ ਵਿਚ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਬਾਬਾ ਸੁਖਦੇਵ ਸਿੰਘ ਭੁੱਚੋਂ ਵਾਲਿਆਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਲੀਪੁਰ ਕਲਾਂ ਦੀ ਇਮਾਰਤ ਦੀ ਨੀਂਹ ਪੰਜ ਪਿਆਰਿਆਂ ਨੇ ਰੱਖੀ

ਹੰਬੜਾਂ, 17 ਅਗਸਤ (ਹਰਵਿੰਦਰ ਸਿੰਘ ਮੱਕੜ)-ਪਿੰਡ ਵਲੀਪੁਰ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਬਨਾਉਣ ਲਈ ਨੀਂਹ ਰੱਖਣ ਮੌਕੇ ਭਾਦੋਂ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੋਦ 'ਚ ਪਿੰਡ ਦੀ ...

ਪੂਰੀ ਖ਼ਬਰ »

ਬਜਾਜ ਕਾਲਜ ਚੌਾਕੀਮਾਨ ਵਿਖੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਪਿ੍ੰਟਿੰਗ ਤੇ ਡਾਇੰਗ ਵਿਸ਼ੇ 'ਤੇ ਵਰਕਸ਼ਾਪ ਲਗਾਈ

ਚੌਾਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ)-ਬਜਾਜ ਕਾਲਜ ਚੌਾਕੀਮਾਨ ਵਿਖੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਬ੍ਰਾਈਟਵੇਅ ਕਲਰਸ ਮੁੰਬਈ ਦੇ ਸਹਿਯੋਗ ਨਾਲ ਪਿ੍ੰਟਿੰਗ ਅਤੇ ਡਾਇੰਗ ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਬ੍ਰਾਈਟਵੇਅ ਕਲਰਸ ਮੁੰਬਈ ਤੋਂ ਆਏ ਹੋਏ ...

ਪੂਰੀ ਖ਼ਬਰ »

ਮਲਟੀਪਰਪਜ਼ ਸਿਹਤ ਕਾਮਿਆਂ ਵਲੋਂ ਹੱਕੀ ਮੰਗਾਂ ਲਈ ਚੰਡੀਗੜ੍ਹ 'ਚ ਸੂਬਾ ਪੱਧਰੀ ਧਰਨਾ 20 ਨੂੰ

ਲੋਹਟਬੱਦੀ, 17 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸਮੂਹ ਮਲਟੀਪਰਜ਼ ਸਿਹਤ ਕਾਮਿਆਂ ਦੀ ਹੱਕੀ ਮੰਗਾਂ ਲਈ 20 ਅਗਸਤ ਦਿਨ ਮੰਗਲਵਾਰ ਨੂੰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਚੰਡੀਗੜ੍ਹ ਸਥਿਤ ਦਫ਼ਤਰ ...

ਪੂਰੀ ਖ਼ਬਰ »

ਪਿੰਡ ਭੰਮੀਪੁਰਾ ਕਲਾਂ 'ਚ ਤੀਆਂ ਦੇ ਤਿਉਹਾਰ ਸਬੰਧੀ ਸੱਭਿਆਚਾਰਕ ਸਮਾਗਮ ਕਰਵਾਇਆ

ਜਗਰਾਉਂ, 17 ਅਗਸਤ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਨਜ਼ਦੀਕੀ ਪਿੰਡ ਭੰਮੀਪੁਰਾ ਕਲਾਂ ਵਿਖੇ ਸਰਪੰਚ ਬੀਬੀ ਬਲਜਿੰਦਰ ਕੌਰ ਦੀ ਅਗਵਾਈ 'ਚ ਪੰਜਾਬੀ ਸੱਭਿਆਚਾਰ ਦੀ ਬਾਤ ਪਾਉਂਦਾ ਤਿਉਹਾਰ ਤੀਆਂ ਮਨਾਇਆ ਗਿਆ | ਇਸ ਦੌਰਾਨ ਪੰਜਾਬੀ ਪੁਰਾਤਨ ਪਹਿਰਾਵੇ ਪਹਿਨੇ ਪਿੰਡ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਚਨਬੱਧ-ਲਾਪਰਾਂ

ਹੰਬੜਾਂ, 17 ਅਗਸਤ (ਜਗਦੀਸ਼ ਸਿੰਘ ਗਿੱਲ)-ਕੈਪਟਨ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਚਨਵੱਧ ਹੈ ਤੇ ਜਲਦੀ ਹੀ ਪਿੰਡਾਂ ਨੂੰ ਵੱਡੀਆਂ ਗ੍ਰਾਂਟਾਂ ਰਾਹੀਂ ਨਿਵਾਜਿਆਂ ਜਾਵੇਗਾ ਅਤੇ ਪਿੰਡਾਂ ਦੇ ਵਿਕਾਸ ਕਾਰਜ ਬਿਨਾਂ ਭੇਦ ਭਾਵ ਕੀਤੇ ਜਾਣਗੇ ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪਿੰਡ ਅਖਾੜਾ ਦੀ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਕਮੇਟੀ ਦੀ ਅਹਿਮ ਮੀਟਿੰਗ

ਜਗਰਾਉਂ, 17 ਅਗਸਤ (ਅਜੀਤ ਸਿੰਘ ਅਖਾੜਾ)-ਪਿੰਡ ਅਖਾੜਾ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ, ਇਸ ਸਮੇਂ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਜਿਸ ਵਿਚ ਜਗਰੂਪ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਇਜ਼ ਫੈਡਰੇਸ਼ਨ ਏਟਕ (ਰਜਿ:) ਰਾਏਕੋਟ ਮੰਡਲ ਦਾ ਇਜਲਾਸ ਕਰਵਾਇਆ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪੀ.ਐਸ.ਈ.ਬੀ. ਇੰਪਲਾਇਜ਼ ਫੈਡਰੇਸ਼ਨ ਏਟਕ (ਰਜਿ:) ਰਾਏਕੋਟ ਦਾ ਡੈਲੀਗੇਟ ਇਜਲਾਸ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਅਤੇ ਸਰਕਲ ਸਬ-ਅਰਬਨ ਲੁਧਿਆਣਾ ਦੀ ਕਮੇਟੀ ਦੀ ਦੇਖ-ਰੇਖ ਵਿਚ ਰੂੰਮੀ, ਰਾਏਕੋਟ, ...

ਪੂਰੀ ਖ਼ਬਰ »

ਗੁ: ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਰੱਖੜ ਪੁੰਨਿਆ ਦੇ ਦਿਹਾੜੇ ਮੌਕੇ 65 ਪ੍ਰਾਣੀ ਗੁਰੂ ਲੜ ਲੱਗੇ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਰੱਖੜ ਪੁੰਨਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸੰਗਤ ਨੇ ਅੰਮਿ੍ਤ ਵੇਲੇ ਤੋਂ ਸਰੋਵਰ ਵਿਚ ਇਸ਼ਨਾਨ ਕਰਕੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ | ...

ਪੂਰੀ ਖ਼ਬਰ »

ਗਜ਼ਲਗੋ ਗੁਰਜੀਤ ਸਹੋਤਾ ਦਾ ਗਜ਼ਲ ਸੰਗ੍ਰਹਿ 'ਸੁਪਨਾ ਸੁਰਖ ਸਵੇਰ ਜਿਹਾ' ਅੱਜ ਹੋਵੇਗਾ ਲੋਕ ਅਰਪਣ

ਜਗਰਾਉਂ, 17 ਅਗਸਤ (ਅਜੀਤ ਸਿੰਘ ਅਖਾੜਾ)-ਸਾਹਿਤ ਸਭਾ ਜਗਰਾਉਂ ਦੀ ਅੱਜ ਮਿਤੀ 18 ਅਗਸਤ ਨੂੰ ਸਵੇਰੇ 10 ਵਜੇ ਮਹੀਨਾਵਾਰ ਇਕੱਤਰਤਾ ਦੌਰਾਨ ਗਜ਼ਲਗੋ ਗੁਰਜੀਤ ਸਹੋਤਾ ਦਾ ਪਲੇਠਾ ਗਜ਼ਲ ਸੰਗ੍ਰਹਿ 'ਸੁਪਨਾ ਸੁਰਖ ਸਵੇਰ ਜਿਹਾ' ਅੱਜ ਲੋਕ ਅਰਪਣ ਹੋਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਐਮ.ਐਸ.ਸੀ (ਫਿਜਿਕਸ) ਭਾਗ ਦੂਜਾ ਦਾ ਨਤੀਜਾ ਸ਼ਾਨਦਾਰ

ਚੌਾਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਐਸ.ਈ (ਫਿਜਿਕਸ) ਭਾਗ ਦੂਜਾ (ਸਮੈਸਟਰ ਚੌਥਾ) ਵਿਚ ਇਲਾਕੇ ਦੀ ਸਿਰਮੌਰ 'ਏ ਗਰੇਡ' ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਸਬੰਧੀ ਚੌਥਾ ਮਹਾਨ ਕਥਾ-ਕੀਰਤਨ ਦਰਬਾਰ ਅੱਜ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਵਿਖੇ ਚੌਥਾ ਮਹਾਨ ਕਥਾ ਕੀਰਤਨ ਅਤੇ ਢਾਡੀ ਦਰਬਾਰ 18 ਅਗਸਤ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਬਜਾਜ ਕਾਲਜ ਚੌਾਕੀਮਾਨ ਵਿਖੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਪਿ੍ੰਟਿੰਗ ਤੇ ਡਾਇੰਗ ਵਿਸ਼ੇ 'ਤੇ ਵਰਕਸ਼ਾਪ ਲਗਾਈ

ਚੌਾਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ)-ਬਜਾਜ ਕਾਲਜ ਚੌਾਕੀਮਾਨ ਵਿਖੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਬ੍ਰਾਈਟਵੇਅ ਕਲਰਸ ਮੁੰਬਈ ਦੇ ਸਹਿਯੋਗ ਨਾਲ ਪਿ੍ੰਟਿੰਗ ਅਤੇ ਡਾਇੰਗ ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਬ੍ਰਾਈਟਵੇਅ ਕਲਰਸ ਮੁੰਬਈ ਤੋਂ ਆਏ ਹੋਏ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX