ਤਾਜਾ ਖ਼ਬਰਾਂ


ਗੋਆ ਨੇ ਕੇਂਦਰ ਸਰਕਾਰ ਤੋਂ 15 ਦਿਨ ਹੋਰ ਲਾਕਡਾਊਨ ਵਧਾਉਣ ਦੀ ਕੀਤੀ ਮੰਗ
. . .  7 minutes ago
ਪਣਜੀ, 29 ਮਈ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਉਨ੍ਹਾਂ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਫ਼ੋਨ 'ਤੇ ਗੱਲ ਹੋਈ...
ਵਿਸ਼ੇਸ਼ ਪੈਕੇਜ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
. . .  22 minutes ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਲਗਾਏ ਗਏ...
ਮੇਅਰ ਦੀ ਪਹਿਲਕਦਮੀ ਤੋਂ ਬਾਅਦ ਮੁਲਾਜ਼ਮ ਵੀ ਸਾਈਕਲਾਂ 'ਤੇ ਦਫ਼ਤਰ ਆਉਣਾ ਸ਼ੁਰੂ
. . .  25 minutes ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਦੋ ਦਿਨ ਪਹਿਲਾਂ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਕੁਮਾਰ....
ਪਿੰਡ ਖੁੱਡੀ ਕਲਾਂ ਵਿਖੇ ਬੈਂਕ 'ਚੋਂ ਚੋਰਾਂ ਵੱਲੋਂ ਮੇਨ ਗੇਟ ਦੇ ਜਿੰਦਰੇ ਤੋੜ ਕੇ ਗੰਨਮੈਨ ਦੀ ਰਾਈਫਲ ਚੋਰੀ
. . .  30 minutes ago
ਹੰਡਿਆਇਆ/ਬਰਨਾਲਾ, 29 ਮਈ(ਗੁਰਜੀਤ ਸਿੰਘ ਖੁੱਡੀ)- ਬਰਨਾਲਾ ਦੇ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਬੈਂਕ 'ਚੋਂ ਚੋਰਾਂ ਨੇ ਮੇਨ ਗੇਟ ਦੇ ਜਿੰਦਰੇ ਤੋੜ ਕੇ ਗੰਨਮੈਨ ਦੀ...
ਭਰਾ ਵੱਲੋਂ ਡੰਡੇ ਮਾਰ ਕੇ ਸਕੇ ਭਰਾ ਦਾ ਕਤਲ
. . .  49 minutes ago
ਸਲਾਣਾ, 29 ਮਈ (ਗੁਰਚਰਨ ਸਿੰਘ ਜੰਜੂਆ)- ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਭਰਾ ਵੱਲੋਂ ਸਕੇ ਭਰਾ...
ਸਰਹੱਦੀ ਪਿੰਡ ਰਣੀਕੇ ਵਿਖੇ ਇਕ ਨੌਜਵਾਨ ਦਾ ਕਤਲ
. . .  about 1 hour ago
ਅਟਾਰੀ, 29 ਮਈ (ਰੁਪਿੰਦਰਜੀਤ ਸਿੰਘ ਭਕਨਾ) - ਸਰਹੱਦੀ ਪਿੰਡ ਰਣੀਕੇ ਵਿਖੇ ਲਗਾਈ ਗਈ ਛਬੀਲ ਨੇੜੇ ਤੇਜ਼ ਮੋਟਰਸਾਈਕਲ...
ਮੁੱਖ ਮੰਤਰੀ ਯੋਗੀ ਵੱਲੋਂ ਉਦਯੋਗਿਕ ਐਸੋਸੀਏਸ਼ਨ ਨਾਲ ਬੈਠਕ
. . .  about 1 hour ago
ਲਖਨਊ, 29 ਮਈ- ਉੱਤਰ ਪ੍ਰਦੇਸ਼ ਦੇ ਲਖਨਊ 'ਚ ਮੁੱਖ ਮੰਤਰੀ ਆਦਿੱਤਾਨਾਥ ਯੋਗੀ ਨੇ ਅੱਜ ਉਦਯੋਗਿਕ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,466 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 29 ਮਈ- ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ ਦੌਰਾਨ 7,466 ਮਾਮਲੇ ਸਾਹਮਣੇ...
ਮੋਗਾ ਵਿਖੇ ਕੁਵੈਤ ਤੋਂ ਪਰਤੇ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਮੋਗਾ, 29 ਮਈ ( ਗੁਰਤੇਜ ਬੱਬੀ )- ਜ਼ਿਲ੍ਹਾ ਮੋਗਾ ਦਾ ਗਰੀਨ ਜ਼ੋਨ ਟੁੱਟਦਿਆਂ ਹੁਣ ਫਿਰ ਕੁਵੈਤ ਤੋਂ ਪਰਤੇ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ...
ਸਿੱਧੂ ਮੂਸੇ ਵਾਲਾ ਮਾਮਲਾ : ਹੈੱਡ ਕਾਂਸਟੇਬਲ ਸਮੇਤ ਦੋ ਹੋਰ ਨੇ ਸੰਗਰੂਰ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਲਾਈ ਅਰਜ਼ੀ
. . .  about 1 hour ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ)- ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਧੂਰੀ ਪੁਲਿਸ ਥਾਣੇ ਵਿਕੇ ਦਰਜ ਮਾਮਲੇ 'ਚ ਪੁਲਿਸ ਨੂੰ ਲੌਂੜੀਦੇ ਹੈੱ
ਚੱਲ ਰਹੀ ਨਾਜਾਇਜ਼ ਮਾਈਨਿੰਗ 'ਤੇ ਪੁਲਿਸ ਵੱਲੋਂ ਛਾਪੇਮਾਰੀ
. . .  about 2 hours ago
ਮੰਡੀ ਘੁਬਾਇਆ, 29 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੇ ਜਲਾਲਾਬਾਦ ਦੇ ਨੇੜਲੇ ਪਿੰਡ ਲਮੋਚੜ ਕਲਾਂ ...
ਚੰਡੀਗੜ੍ਹ 'ਚ ਕੋਰੋਨਾ ਦੇ ਚਾਰ ਹੋਰ ਮਾਮਲੇ ਆਏ ਸਾਹਮਣੇ
. . .  1 minute ago
ਚੰਡੀਗੜ੍ਹ, 29 ਮਈ(ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਚਾਰ ਹੋਰ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਦੇ ...
ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਨਵੀਂ ਦਿੱਲੀ, 29 ਮਈ- ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਰਸ਼ੀਦ ਨਾਂਅ ਦੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਮਜੀਠੀਆ
. . .  about 4 hours ago
ਅੰਮ੍ਰਿਤਸਰ, 29 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ...
ਫ਼ਤਿਹਗੜ੍ਹ ਚੂੜੀਆਂ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਤਿੰਨ ਕਾਬੂ
. . .  about 4 hours ago
ਫ਼ਤਿਹਗੜ੍ਹ ਚੂੜੀਆਂ, 29 ਮਈ (ਧਰਮਿੰਦਰ ਸਿੰਘ ਬਾਠ)- ਕੱਲ੍ਹ ਦੇਰ ਸ਼ਾਮ ਫ਼ਤਿਹਗੜ੍ਹ ਚੂੜੀਆਂ ਦੀ ਵਾਰਡ ਨੰ. 4 ਦਸਮੇਸ਼ ਨਗਰ ਵਿਖੇ ਇੱਕ ਘਰ 'ਚ ਧਾਰਮਿਕ ਲਿਟਰੇਚਰ
ਅੱਜ ਦਾ ਵਿਚਾਰ
. . .  about 4 hours ago
ਛੇਹਰਟਾ 'ਚ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ,ਇਲਾਕੇ ‘ਚ ਦਹਿਸ਼ਤ
. . .  1 day ago
ਛੇਹਰਟਾ ,28 ਮਈ {ਸੁਖ ਵਡਾਲੀ } - ਬੀਤੇ ਦਿਨੀਂ ਛੇਹਰਟਾ ਤੋਂ ਇੱਕ ਕੋਰੋਨਾ ਪੀੜਤ ਮਹਿਲਾ ਦਾ ਕੇਸ ਸਾਹਮਣੇ ਸਾਹਮਣੇ ਆਇਆ ਸੀ। ਉਕਤ ਔਰਤ ਦੇ ਸੰਪਰਕ ਵਿਚ ਆਉਣ ਵਾਲੇ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ...
ਕੋਰੋਨਾ ਮੁਕਤ ਹੋ ਚੁੱਕੇ ਜ਼ਿਲ੍ਹਾ ਮੋਗਾ ‘ਚ ਫਿਰ ਦਸਤਕ
. . .  1 day ago
ਕੋਟ ਈਸੇ ਖਾਂ ,28 ਮਈ { ਯਸ਼ਪਾਲ ਗੁਲਾਟੀ }-ਕੁਵੈਤ ਤੋਂ ਆਏ ਪਿੰਡ ਭਿੰਡਰ ਕਲਾਂ ਦੇ 2 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਕਨਾਤਵਾਸ ਇਕਾਂਤਵਾਸ ਰੱਖਣ ਤੋਂ ਬਾਅਦ ਇਨ੍ਹਾਂ ਦੇ ਟੈਸਟ ਭੇਜੇ ...
ਜ਼ਮੀਨੀ ਝਗੜੇ ਕਾਰਣ ਸਰਪੰਚ ਨੇ ਨਿਗਲ਼ੀ ਜ਼ਹਿਰ ਮੌਤ
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਮੈਰਾ ਦੀ ਮੌਜੂਦਾ ਸਰਪੰਚ ਵੱਲੋਂ ਆਪਣੇ ਸਹੁਰਾ ਪਰਿਵਾਰ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲੇ ਵਿਵਾਦ ਕਾਰਣ ਕੋਈ ਜ਼ਹਿਰੀਲੀ ਚੀਜ਼ ਖਾ ਕੇ ...
ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  1 day ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  1 day ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  1 day ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  1 day ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  1 day ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਾਉਣ ਲਈ ਖੇਤੀਬਾੜੀ ਵਿਭਾਗ ਨੇ ਗਤੀਵਿਧੀਆਂ ਆਰੰਭੀਆਂ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)-ਸੂਬੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿਚ ਪਹਿਲੇ ਪੜਾਅ ਅਧੀਨ ਕਿਸਾਨਾਂ ਨੂੰ 28 ਹਜ਼ਾਰ ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ | 278 ਕਰੋੜ ਰੁਪਏ ਦੀ ਸਬਸਿਡੀ ਨਾਲ ਮੁਹੱਈਆ ਕਰਵਾਏ ਜਾ ਰਹੇ ਇਹ ਖੇਤੀ ਸੰਦ ਫ਼ਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਖਪਾਉਣ ਲਈ ਸਹਾਈ ਹੋਣਗੇ | ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਬਖਸ਼ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸੰਦਾਂ 'ਤੇ 50 ਫ਼ੀਸਦੀ ਤੋਂ ਲੈ ਕੇ 80 ਫ਼ੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਤਹਿਤ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ 80 ਫ਼ੀਸਦੀ ਜਦਕਿ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿਚ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ | ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਆਲਾ ਦਰਜੇ ਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ਜਿਸ ਵਿਚ ਸੁਪਰ ਐੱਸ. ਐਮ. ਐੱਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਅਤੇ ਕਿਸਾਨ ਗਰੁੱਪਾਂ ਤੇ ਖੇਤੀਬਾੜੀ ਸਹਿਕਾਰੀ ਸਭਾਵਾਂ ਕੋਲੋਂ ਹੁਣ ਤੱਕ ਲਗ-ਪਗ 108 ਅਰਜ਼ੀਆਂ ਹਾਸਲ ਹੋਈਆਂ ਹਨ | ਇਨ੍ਹਾਂ ਤੋਂ ਇਲਾਵਾ 21 ਅਰਜ਼ੀਆਂ ਕਿਸਾਨ ਸਮੂਹਾਂ ਪਾਸੋਂ ਪ੍ਰਾਪਤ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ 15 ਸਤੰਬਰ, 2019 ਤੋਂ ਪਹਿਲਾਂ ਕਿਸਾਨਾਂ ਤੱਕ ਮਸ਼ੀਨਰੀ ਪਹੁੰਚਾਉਣ ਦਾ ਟੀਚਾ ਹਾਸਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ | ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵ ਬਾਰੇ ਜਾਣੰੂ ਕਰਨ ਲਈ ਸੂਚਨਾ, ਸਿੱਖਿਆ ਤੇ ਸੰਚਾਰ ਬਾਰੇ ਗਤੀਵਿਧੀਆਂ ਵੀ ਅਰੰਭੀਆਂ ਹੋਈਆਂ ਹਨ |

ਲੋਧੀਪੁਰ 'ਚ ਸੰਗਰਾਂਦ ਦਾ ਦਿਹਾੜਾ ਮਨਾਇਆ

ਸਾਹਲੋਂ, 17 ਅਗਸਤ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਲੋਧੀਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ, ਜਿਸ ਵਿਚ ਬਾਰਾਮਾਂਹ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਅਮਰਦੀਪ ਕਾਲਜ ਮੁਕੰਦਪੁਰ ਦੇ ਐਮ. ਸੀ. ਏ. ਸਮੈਸਟਰ ਦੂਜਾ ਦੇ ਸ਼ਾਨਦਾਰ ਨਤੀਜੇ

ਮੁਕੰਦਪੁਰ, 17 ਅਗਸਤ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈ ਗਈ ਐਮ. ਸੀ. ਏ. (ਤਿੰਨ ਸਾਲਾ) ਸਮੈਸਟਰ-ਦੂਜਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿਚ, ਮੁਕੰਦਪੁਰ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ | ਇਹ ਕੋਰਸ ਯੂਨੀਵਰਸਿਟੀ ਦੇ ਮੇਨ ...

ਪੂਰੀ ਖ਼ਬਰ »

ਸਵਾਮੀ ਦਿਆਲ ਦਾਸ ਨੇ ਕੀਤਾ ਆਵਾਜ਼ ਕੈਰੀਅਰ ਪਲਾਨਿੰਗ ਤੇ ਟ੍ਰੇਨਿੰਗ ਇੰਸਟੀਚਿਊਟ ਦਾ ਉਦਘਾਟਨ

ਬਲਾਚੌਰ, 17 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਡੇਰਾ ਬਾਬਾ ਸਰਵਣ ਦਾਸ ਦੇ ਮੌਜੂਦਾ ਗੱਦੀਨਸ਼ੀਨ ਸਵਾਮੀ ਦਿਆਲ ਦਾਸ ਨੇ ਆਵਾਜ਼ ਵੈੱਲਫੇਅਰ ਸੁਸਾਇਟੀ ਵਲੋਂ ਬਲਾਚੌਰ ਗੜ੍ਹਸ਼ੰਕਰ ਰੋਡ ਤੇ ਆਵਾਜ਼ ਕੈਰੀਅਰ ਪਲਾਨਿੰਗ ਤੇ ਟ੍ਰੇਨਿੰਗ ਇੰਸਟੀਚਿਊਟ ਦਾ ਉਦਘਾਟਨ ਕੀਤਾ | ਇਸ ...

ਪੂਰੀ ਖ਼ਬਰ »

ਅਮਰਦੀਪ ਕਾਲਜ ਮੁਕੰਦਪੁਰ ਦਾ ਬੀ. ਕਾਮ. ਸਮੈਸਟਰ ਚੌਥਾ ਦਾ ਸ਼ਾਨਦਾਰ ਨਤੀਜਾ

ਮੁਕੰਦਪੁਰ, 17 ਅਗਸਤ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਕਾਮ. ਸਮੈਸਟਰ ਚੌਥਾ ਦੇ ਨਤੀਜ਼ਿਆਂ 'ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜ਼ਾ ਜ਼ਿਲ੍ਹੇ ਭਰ 'ਚ ਉੱਤਮ ਰਿਹਾ | ਐਲਾਨੇ ਗਏ ...

ਪੂਰੀ ਖ਼ਬਰ »

ਭਗਤਾਂ ਵਲੋਂ ਗੁੱਗਾ ਜ਼ਾਹਰ ਪੀਰ ਦੀ ਮਹਿਮਾ ਦਾ ਗੁਣਗਾਣ

ਸੰਧਵਾਂ, 17 ਅਗਸਤ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ 'ਚ ਉਸਾਰੇ ਜਾ ਰਹੇ ਤੇ ਗੁੱਗਾ ਜਾਹਰ ਪੀਰ ਦੇ ਭਗਤਾਂ ਵਲੋਂ ਕਾਰਾਂ ਮੰਗਣ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਦਰਬਾਰ 'ਤੇ ਮੱਥਾ ਟੇਕਿਆ ਗਿਆ ਤੇ ਗੁੱਗਾ ਜਾਹਰ ਪੀਰ ਦੀ ਮਹਿਮਾ ਦਾ ...

ਪੂਰੀ ਖ਼ਬਰ »

24 ਨੂੰ ਕਰਵਾਏ ਜਾ ਰਹੇ ਛਿੰਝ ਮੇਲੇ ਸਬੰਧੀ ਮੀਟਿੰਗ ਹੋਈ

ਨਵਾਂਸ਼ਹਿਰ, 17 ਅਗਸਤ (ਹਰਵਿੰਦਰ ਸਿੰਘ)- ਅੱਜ ਪਿੰਡ ਮਹਿੰਦੀਪੁਰ ਵਿਖੇ 24 ਅਗਸਤ ਨੂੰ ਕਰਵਾਏ ਜਾਣ ਵਾਲੇ 76ਵੇਂ ਛਿੰਝ ਮੇਲੇ ਸਬੰਧੀ ਮੀਟਿੰਗ ਕੀਤੀ ਗਈ | ਜਿਸ ਵਿਚ ਮੇਲੇ ਦੀਆਂ ਤਿਆਰੀਆਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਗਤਾਰ ...

ਪੂਰੀ ਖ਼ਬਰ »

ਮੋਰਾਂਵਾਲੀ 'ਚ ਸਾਲਾਨਾ ਗੁਰਮਤਿ ਸਮਾਗਮ ਹੋਏ

ਬੰਗਾ, 17 ਅਗਸਤ (ਕਰਮ ਲਧਾਣਾ)-ਗੁਰਦੁਆਰਾ ਬਾਬਾ ਭਗਤੂ ਜੀ ਮੋਰਾਂਵਾਲੀ ਵਿਖੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵਲੋਂ ਸਾਲਾਨਾ ਜੋੜ ਮੇਲੇ ਮੌਕੇ ਗੁਰਮਤਿ ਸਮਾਗਮ ਕਰਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੰਗਾ ਦੀ 50ਵੀਂ ਵਰ੍ਹੇਗੰਢ 'ਤੇ ਸੱਭਿਆਚਾਰਕ ਸਮਾਗਮ ਕਰਵਾਇਆ

ਬੰਗਾ, 17 ਅਗਸਤ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਕਾਲਜ ਫਾਰ ਵੁਮੈਨ ਬੰਗਾ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਜਸਵੰਤ ਕੌਰ ਨੇ ਕੀਤੀ | ਇਸ ਮੇਲੇ ਨੂੰ ਮਨਾਉਣ ਮੌਕੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: 295 ਬਲਾਕ ਕਾਠਗੜ੍ਹ ਦੀ ਮਹੀਨਾਵਾਰ ਮੀਟਿੰਗ

ਕਾਠਗੜ੍ਹ, 17 ਅਗਸਤ (ਬਲਦੇਵ ਸਿੰਘ ਪਨੇਸਰ)- ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: 295 ਬਲਾਕ ਕਾਠਗੜ੍ਹ ਦੀ ਮਹੀਨਾਵਾਰ ਮੀਟਿੰਗ ਮੈਡੀਕਲ ਪ੍ਰੈਕਟੀਸ਼ਨਰ ਵਿਪਨ ਕੁਮਾਰ ਦੀ ਪ੍ਰਧਾਨਗੀ ਹੇਠ ਕਾਠਗੜ੍ਹ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਹੱਕਾਂ ਹਿੱਤ ਪੇਂਡੂ ਖੇਤ ਮਜ਼ਦੂਰ ਯੂਨੀਅਨ ਦੀ ਜੰਡਿਆਲਾ 'ਚ ਮੀਟਿੰਗ

ਕਟਾਰੀਆਂ, 17 ਅਗਸਤ (ਨਵਜੋਤ ਸਿੰਘ ਜੱਖੂ)-ਪੇਂਡੂ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਬਲਾਕ ਬੰਗਾ ਦੇ ਪਿੰਡ ਜੰਡਿਆਲਾ ਵਿਖੇ ਪੇਂਡੂ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਮਹਿੰਦਰ ਸਿੰਘ ਖੈਰੜ ਦੀ ਅਗਵਾਈ 'ਚ ਕੀਤੀ ਗਈ | ਜਿਸ ਦੌਰਾਨ ਲੋਕਾਂ ਵਲੋਂ ਸਰਕਾਰ ...

ਪੂਰੀ ਖ਼ਬਰ »

ਇਫਟੂ ਵਲੋਂ ਸਹੂੰਗੜਾ ਦੀ ਗਿ੍ਫ਼ਤਾਰੀ ਦੀ ਨਿਖੇਧੀ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)-ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਦੇ ਸੂਬਾਈ ਆਗੂਆਂ ਅਵਤਾਰ ਸਿੰਘ ਤਾਰੀ, ਜਸਬੀਰ ਦੀਪ ਤੇ ਗੁਰਦਿਆਲ ਰੱਕੜ ਨੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਨੂੰ ਸੰਗੀਨ ਧਾਰਾਵਾਂ ਤਹਿਤ ਗਿ੍ਫ਼ਤਾਰ ਕਰਨ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸਮੁੰਦੜਾ, 17 ਅਗਸਤ (ਤੀਰਥ ਸਿੰਘ ਰੱਕੜ)-ਸਮੁੰਦੜਾ ਪੁਲਿਸ ਵਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ | ਜਾਣਕਾਰੀ ਦਿੰਦਿਆਂ ਐੱਸ.ਆਈ. ਬਲਵਿੰਦਰ ਸਿੰਘ ਚੌਾਕੀ ਇੰਚਾਰਜ ਸਮੁੰਦੜਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਪਾਰਟੀ ਸਮੇਤ ਕੀਤੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਬਹਿਰਾਮ, 17 ਅਗਸਤ (ਸਰਬਜੀਤ ਸਿੰਘ ਚੱਕਰਾਮੰੂ)-ਥਾਣਾ ਬਹਿਰਾਮ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕੀਤਾ ਜਿਸ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ | ਇਸ ਸਬੰਧੀ ਥਾਣਾ ਮੁੱਖੀ ਮੈਡਮ ਨਰੇਸ਼ ਕੁਮਾਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਬਹਿਰਾਮ ...

ਪੂਰੀ ਖ਼ਬਰ »

550 ਸਾਲਾ ਗੁਰਮਤਿ ਸਮਾਗਮਾਂ ਲਈ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਉੜਾਪੜ/ਲਸਾੜਾ, 17 ਅਗਸਤ (ਲਖਵੀਰ ਸਿੰਘ ਖੁਰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ 18 ਅਕਤੂਬਰ ਤੋਂ 20 ਅਕਤੂਬਰ ਤੱਕ ...

ਪੂਰੀ ਖ਼ਬਰ »

ਤਨਖ਼ਾਹ ਵਿਚ ਕਟੌਤੀ ਕਾਰਨ ਗ੍ਰਾਮੀਣ ਬੈਂਕ ਸੁਰੱਖਿਆ ਮੁਲਾਜ਼ਮਾਂ ਅੰਦਰ ਭਾਰੀ ਰੋਸ

ਭੱਦੀ, 17 ਅਗਸਤ (ਨਰੇਸ਼ ਧੌਲ)-ਪੰਜਾਬ ਗ੍ਰਾਮੀਣ ਬੈਂਕਾਂ ਅੰਦਰ ਸੁਰੱਖਿਆ ਹਿਤ ਜੋ ਮੁਲਾਜ਼ਮ ਲਗਾਏ ਗਏ ਹਨ ਉਨ੍ਹਾਂ ਨੂੰ ਪਿਛਲੇ ਸਮੇਂ ਤੋਂ ਦਿੱਤੀ ਜਾਂਦੀ ਤਨਖ਼ਾਹ ਵਿਚ ਕੀਤੀ ਵੱਡੀ ਕਟੌਤੀ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਰੋਸ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਰਾਜਵਿੰਦਰ ਕੌਰ ਦਾ ਸਸਕਾਰ ਪੇਕੇ ਪਿੰਡ ਚਾਹਲ ਜੱਟਾਂ ਵਿਚ ਕੀਤਾ

ਕਾਠਗੜ੍ਹ, 17 ਅਗਸਤ (ਬਲਦੇਵ ਸਿੰਘ ਪਨੇਸਰ)-ਕਾਠਗੜ੍ਹ ਦੇ ਨਜ਼ਦੀਕੀ ਪਿੰਡ ਚਾਹਲ ਜੱਟਾਂ ਦੀ ਵਸਨੀਕ ਰਾਜਵਿੰਦਰ ਕੌਰ (23) ਪੱੁਤਰੀ ਬਖ਼ਸ਼ੀਸ਼ ਸਿੰਘ ਜੋ ਕਿ ਪਿੰਡ ਉਟਾਲ ਨੇੜੇ ਜਾਡਲਾ ਦੇ ਵਸਨੀਕ ਗੁਰਪ੍ਰੀਤ ਸਿੰਘ ਨਾਲ ਤਿੰਨ ਸਾਲ ਪਹਿਲਾਂ ਵਿਆਹੀ ਗਈ ਸੀ | ਉਸਦੀ ਆਪਣੇ ...

ਪੂਰੀ ਖ਼ਬਰ »

ਸ੍ਰੀਮਦਭਾਗਵਤ ਮਹਾਪੁਰਾਣ ਕਥਾ 21 ਤੋਂ

ਪੋਜੇਵਾਲ ਸਰਾਂ, 17 ਅਗਸਤ (ਰਮਨ ਭਾਟੀਆ)-ਸ੍ਰੀ ਗੋਬਿੰਦ ਗਊਧਾਮ ਗਊਸ਼ਾਲਾ ਚਾਂਦਪੁਰ ਰੁੜਕੀ ਵਿਖੇ ਸ੍ਰੀਮਦ ਭਾਗਵਤ ਮਹਾਪੁਰਾਣ ਕਥਾ ਸਵਾਮੀ ਕ੍ਰਿਸ਼ਨਾ ਨੰਦ ਦੀ ਸਰਪ੍ਰਸਤੀ ਹੇਠ 21 ਅਗਸਤ ਤੋ ਆਰੰਭ ਹੋਵੇਗੀ | ਇਸ ਸਬੰਧੀ ਗਊ ਸੇਵਾ ਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਸਵਾਮੀ ...

ਪੂਰੀ ਖ਼ਬਰ »

550 ਸਾਲਾ ਗੁਰਮਤਿ ਸਮਾਗਮਾਂ ਲਈ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਉੜਾਪੜ/ਲਸਾੜਾ, 17 ਅਗਸਤ (ਲਖਵੀਰ ਸਿੰਘ ਖੁਰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ 18 ਅਕਤੂਬਰ ਤੋਂ 20 ਅਕਤੂਬਰ ਤੱਕ ...

ਪੂਰੀ ਖ਼ਬਰ »

ਬਹਿਰਾਮ ਵਿਖੇ ਬਣ ਰਿਹਾ ਟੋਲ ਪਲਾਜ਼ਾ ਦਰਸਾਉਂਦੇ ਸਾਈਨ ਬੋਰਡ ਪੰਜਾਬੀ 'ਚ ਲਗਾਉਣ ਦੀ ਮੰਗ-ਵਿਧਾਇਕ ਡਾ: ਸੁੱਖੀ

ਬਹਿਰਾਮ, 17 ਅਗਸਤ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਨੇੜੇ ਬਹਿਰਾਮ ਵਿਖੇ ਬਣ ਰਿਹਾ ਟੋਲ ਪਲਾਜਾ ਜਿਸ ਨੂੰ ਦਰਸਾਉਂਦੇ ਸਾਈਨ ਬੋਰਡ ਅੰਗਰੇਜੀ ਅਤੇ ਹਿੰਦੀ ਵਿਚ ਹਨ ਜਦਕਿ ਚਾਹੀਦਾ ਤਾਂ ਇਹ ਹੈ ਕਿ ਘੱਟੋ-ਘੱਟ ਪੰਜਾਬ ਵਿਚ ਤਾਂ ਪੰਜਾਬੀ ਵਿਚ ਸਾਈਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ 19 ਤੱਕ ਮੰਦਰ ਦੀ ਉਸਾਰੀ ਨਾ ਕੀਤੀ ਤਾਂ 21 ਨੂੰ ਹੋਵੇਗੀ ਦਿੱਲੀ ਜਾਮ-ਚੰਦਰ ਸ਼ੇਖਰ ਆਜ਼ਾਦ

ਬਹਿਰਾਮ , 17 ਅਗਸਤ (ਨਛੱਤਰ ਸਿੰਘ ਬਹਿਰਾਮ)-ਪਿਛਲੇ ਦਿਨੀਂ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਦੀ ਗਿਣੀ-ਮਿੱਥੀ ਸ਼ਾਜਿਸ ਅਧੀਨ ਸ੍ਰੀ ਗੁਰੂ ਰਵਿਦਾਸ ਜੀ ਦਾ ਪੁਰਾਤਨ ਮੰਦਰ ਜੋ ਢਾਹ ਦਿੱਤਾ ਗਿਆ ਸੀ | ਉਸ ਸਬੰਧੀ ਫਗਵਾੜਾ-ਰੋਪੜ ਮਾਹਿਲਪੁਰ ਚੌਾਕ ਬਹਿਰਾਮ ਵਿਖੇ ਇਲਾਕੇ ...

ਪੂਰੀ ਖ਼ਬਰ »

ਝੰਡੇਰਕਲਾਂ ਸ਼ਮਸ਼ਾਨਘਾਟ ਨੂੰ ਜਾਂਦੀ ਸੜਕ ਦਾ ਪੱਲੀ ਝਿੱਕੀ ਵਲੋਂ ਉਦਘਾਟਨ

ਬਹਿਰਾਮ, 17 ਅਗਸਤ (ਨਛੱਤਰ ਸਿੰਘ ਬਹਿਰਾਮ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲੋਕ ਪੱਖੀ ਸਰਕਾਰ ਹੈ, ਜਿਸਨੇ ਥੋੜੇ ਸਮੇਂ ਵਿਚ ਹੀ ਪੰਜਾਬ ਦਾ ਹਰ ਖੇਤਰ ਵਿਚ ਵਿਕਾਸ ਕੀਤਾ ਹੈ ਅਤੇ ਭਵਿੱਖ ਵਿਚ ਹੋਰ ਵੀ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਨਵਾਂਸ਼ਹਿਰ ਦਾ ਇਜਲਾਸ ਸੰਪੰਨ

ਨਵਾਂਸ਼ਹਿਰ, 17 ਅਗਸਤ (ਹਰਵਿੰਦਰ ਸਿੰਘ)-ਘੱਕੇਵਾਲ ਭਵਨ ਵਿਖੇ ਸਤਨਾਮ ਸਿੰਘ ਜਾਨੀਵਾਲ ਦੀ ਪ੍ਰਧਾਨਗੀ ਹੇਠ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ ਤਹਿਸੀਲ ਪੱਧਰ ਦਾ ਡੈਲੀਗੇਟ ਇਜਲਾਸ ਹੋਇਆ | ਇਜਲਾਸ ਦਾ ਉਦਘਾਟਨ ਸੂਬਾ ਪ੍ਰਧਾਨ ਰਾਮ ਸਿੰਘ ਨੂਰਪੁਰੀ ਨੇ ਕਰਦਿਆਂ ਕਿਹਾ ...

ਪੂਰੀ ਖ਼ਬਰ »

ਰਾਹੋਂ ਕਮੇਟੀ ਦਫ਼ਤਰ 'ਚ ਆਜ਼ਾਦੀ ਦਿਹਾੜਾ ਮਨਾਇਆ

ਰਾਹੋਂ, 17 ਅਗਸਤ (ਭਾਗੜਾ)-ਰਾਹੋਂ ਨਗਰ ਕੌਾਸਲ ਵਲੋਂ, ਕੌਾਸਲ ਦਫਤਰ ਵਿਚ 73ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ, ਜਿਸ ਵਿਚ ਨਗਰ ਕੌਾਸਲ ਪ੍ਰਧਾਨ ਹੇਮੰਤ ਕੁਮਾਰ ਰਨਦੇਵ ਨੇ ਤਿਰੰਗਾ ਝੰਡਾ ਲਹਿਰਾਇਆ | ਰਾਸ਼ਟਰ ਗੀਤ ਉਪਰੰਤ ਪੁਲਿਸ ਦੀ ਟੁਕੜੀ ਨੇ ਤਿਰੰਗੇ ਝੰਡੇ ਨੂੰ ਸਲਾਮੀ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਬੰਗਾ, 17 ਅਗਸਤ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਡਿਪਲੋਮਾ ਇੰਨ ਸਟੀਚਿੰਗ ਐਾਡ ਟੇਲਰਿੰਗ ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਕਾਲਜ ਦੀ ...

ਪੂਰੀ ਖ਼ਬਰ »

ਸੁੰਦਰ ਸ਼ਾਮ ਅਰੋੜਾ ਨੇ ਪਿੰਡ ਰਾਮਰਾਏਪੁਰ ਵਿਖੇ ਸੈਲਫ਼ ਮੇਡ ਸਮਾਰਟ ਪ੍ਰਾਇਮਰੀ ਸਕੂਲ ਦਾ ਉਦਘਾਟਨ ਕੀਤਾ

ਨਵਾਂਸ਼ਹਿਰ/ਉਸਮਾਨਪੁਰ, 17 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ, ਸੰਦੀਪ ਮਝੂਰ)- ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਆਜ਼ਾਦੀ ਦਿਵਸ ਮੌਕੇ ਪਿੰਡ ਰਾਮਰਾਏਪੁਰ ਵਿਖੇ ਸੈਲਫ਼ ਮੇਡ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਢੰਡੂਹਾ ਵਿਖੇ 40 ਲੱਖ ਦੀ ਲਾਗਤ ਨਾਲ ਬਣੀ ਲੈਬਾਰਟਰੀ ਦਾ ਉਦਘਾਟਨ

ਬੰਗਾ, 17 ਅਗਸਤ (ਜਸਬੀਰ ਸਿੰਘ ਨੂਰਪੁਰ, ਨਛੱਤਰ ਸਿੰਘ ਬਹਿਰਾਮ) - ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਨੈਸ਼ਨਲ ਮੱਛੀ ਪੂੰਗ ਫਾਰਮ ਢੰਡੂਹਾ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਫਿਸ਼ ਫੀਡ ਮਿੱਲ ਪ੍ਰਾਜੈਕਟ ਦੀ ਆਰੰਭਤਾ ਕੀਤੀ | ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ ਆਮ ਇਜਲਾਸ ਹੋਇਆ

ਮਜਾਰੀ/ਸਾਹਿਬਾ, 17 ਅਗਸਤ (ਨਿਰਮਲਜੀਤ ਸਿੰਘ ਚਾਹਲ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਰੱਕੜਾਂ ਢਾਹਾਂ ਵਿਖੇ ਸਤਪਾਲ ਦਿਆਲ ਦੀ ਯਾਦ ਵਿਚ ਸਾਲਾਨਾ ਡੈਲੀਗੇਟ ਇਜਲਾਸ ਕਰਵਾਇਆ ਗਿਆ, ਜਿਸ ਵਿਚ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਹਿੱਸਾ ਲਿਆ, ਜਿਸ ਦਾ ...

ਪੂਰੀ ਖ਼ਬਰ »

ਸੁੰਦਰ ਸ਼ਾਮ ਅਰੋੜਾ ਨੇ ਪਿੰਡ ਰਾਮਰਾਏਪੁਰ ਵਿਖੇ ਸੈਲਫ਼ ਮੇਡ ਸਮਾਰਟ ਪ੍ਰਾਇਮਰੀ ਸਕੂਲ ਦਾ ਉਦਘਾਟਨ ਕੀਤਾ

ਨਵਾਂਸ਼ਹਿਰ/ਉਸਮਾਨਪੁਰ, 17 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ, ਸੰਦੀਪ ਮਝੂਰ)- ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਆਜ਼ਾਦੀ ਦਿਵਸ ਮੌਕੇ ਪਿੰਡ ਰਾਮਰਾਏਪੁਰ ਵਿਖੇ ਸੈਲਫ਼ ਮੇਡ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਭਾਗ ਫੈਸ਼ਨ ਡਿਜ਼ਾਈਨਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 17 ਅਗਸਤ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਦੌਰਾਨ ਸ਼ਾਨਦਾਰ ਨਤੀਜੇ ਹਾਸਿਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਇਸ ਸਬੰਧੀ ਕਾਲਜ ਦੇ ਪਿ੍ੰ: ਪ੍ਰੋ: ਅਨੁਪਮ ਕੌਰ ਨੇ ...

ਪੂਰੀ ਖ਼ਬਰ »

ਕੈਨੇਡਾ ਦੀ ਇਮੀਗ੍ਰੇਸ਼ਨ ਤੇ ਸਟੂਡੈਂਟ ਵੀਜ਼ਾ ਲਈ ਕੌਸ਼ਲ ਇਮੀਗ੍ਰੇਸ਼ਨ ਦੀਆਂ ਮਾਹਿਰ ਸੇਵਾਵਾਂ ਲਓ-ਕੌਸ਼ਲ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਡਾਇਰੈਕਟਰ ਕੌਾਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਦੱਸਿਆ ਕੌਸ਼ਲ ਇਮੀਗ੍ਰੇਸ਼ਨ ਭਾਰਤ ਸਮੇਤ ਦੁਨੀਆਂ ਦੇ ਕਈ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਗਦਾਣੀ 'ਚ ਕੈਂਪ 20 ਨੂੰ -ਐਸ. ਡੀ. ਐਮ.

ਬੰਗਾ, 17 ਅਗਸਤ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਪਹੁੰਚਾਉਣ ਲਈ ਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ ਦੀ ਲੜੀ 'ਚ ਇਸ ਵਾਰ ਦਾ ਕੈਂਪ 20 ਅਗਸਤ ...

ਪੂਰੀ ਖ਼ਬਰ »

ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ

ਬੰਗਾ, 17 ਅਗਸਤ (ਲਾਲੀ ਬੰਗਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਦੇਹ ਧਾਰੀ, ਗੁਰੂ ਡੰਮ, ਭਰੂਣ ਹੱਤਿਆ, ਨਸ਼ਿਆਂ ਤੇ ਪਤਿਤਪੁਣੇ ਵਰਗੀਆਂ ਸਮਾਜਿਕ ਕੁਰੀਤੀਆਂ ਦੇ ਖਿਲਾਫ ਗੁਰਦੁਆਰਾ ਸ੍ਰੀ ਲੰਗਰ ਅਸਥਾਨ ਝੰਡਾ ਜੀ ਖਟਕੜ ਕਲਾਂ ਤੋਂ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਦੇ ਜਨਵਰੀ ਇਨਟੇਕ ਲਈ ਦਾਖ਼ਲੇ ਜਾਰੀ-ਕੰਵਰ ਅਰੋੜਾ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਨੇਡਾ ਸਟੱਡੀ ਵੀਜ਼ੇ ਲਈ ਜਨਵਰੀ 2020 ਇਨਟੇਕ ਦੇ ਦਾਖਲੇ ਜਾਰੀ ਹਨ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਰੱਖੜ ਪੁੰਨਿਆ ਨੂੰ ਸਮਰਪਿਤ ਧਾਰਮਿਕ ਸਮਾਗਮ

ਭੱਦੀ, 17 ਅਗਸਤ (ਨਰੇਸ਼ ਧੌਲ)- ਗੁਰਦੁਆਰਾ ਪ੍ਰਭੂ ਨਿਵਾਸ ਕਸਬਾ ਭੱਦੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਦੀ ਸਰਪ੍ਰਸਤੀ ਹੇਠ ਰੱਖੜ ਪੁੰਨਿਆ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਸੋਇਤਾ ਵਿਖੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

ਉਸਮਾਨਪੁਰ, 17 ਅਗਸਤ (ਮਝੂਰ)-ਪਿੰਡ ਸੋਇਤਾ ਵਿਖੇ ਮੰਦਰ ਬਾਬਾ ਖ਼ਜ਼ਾਨਾ ਵਿਖੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਮੇਜਰ ਲਾਲ ਦੀ ਅਗਵਾਈ ਹੇਠ ਜਾਰੀ ਕੀਤਾ ਗਿਆ | ਜਾਣਕਾਰੀ ਦਿੰਦਿਆਂ ਪਾਲਾ ਰਾਮ ਕੋਟ ਰਾਂਝਾ ਜਨਰਲ ਸਕੱਤਰ ਨੇ ਦੱਸਿਆ ਮੇਲਾ 18 ਅਗਸਤ ਨੂੰ ਹੋਵੇਗਾ | ਕਲਾਕਾਰ ...

ਪੂਰੀ ਖ਼ਬਰ »

ਅਖੌਤੀ ਟਕਸਾਲੀ ਆਗੂ ਕਾਂਗਰਸ ਦੇ ਰੱਟੂ ਤੋਤੇ-ਸਾਬੀ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੇ ਜਲਿ੍ਹਆਂਵਾਲਾ ਬਾਗ਼ ਸਾਕੇ ਤੇ ਬੇਅਦਬੀ ਕਾਂਡ ਦੇ ਮੁੱਦੇ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ ਉਤੇ ਕੰਮ ਕਰ ਰਹੇ ਅਖੌਤੀ ਟਕਸਾਲੀ ਆਗੂਆਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX