ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 2 hours ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 3 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 4 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 4 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 4 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 4 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 4 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 6 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 6 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 6 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 minute ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 6 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 7 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 7 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 7 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 8 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 8 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 8 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 9 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 minute ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 9 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 9 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 9 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 9 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 9 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 9 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 9 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 9 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 9 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 10 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 10 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਫ਼ਤਹਿਗੜ੍ਹ ਸਾਹਿਬ

ਘੁਮੰਡਗੜ੍ਹ ਅਤੇ ਬਸੀ ਦੇ ਲੀਗਲ ਏਡ ਕਲੀਨਿਕਾਂ 'ਚ ਲਗਾਏ ਕਾਨੂੰਨੀ ਸਾਖਰਤਾ ਕੈਂਪ

ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ, 17 ਅਗਸਤ (ਭੂਸ਼ਨ ਸੂਦ, ਜੀ.ਐਸ.ਰੁਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਆਰ.ਐਸ.ਰਾਏ ਦੇ ਨਿਰਦੇਸ਼ਾਂ ਤਹਿਤ ਗੁਰਪ੍ਰਤਾਪ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਪਿੰਡ ਘੁਮੰਡਗੜ੍ਹ ਅਤੇ ਓਲਡ ਏਜ ਹੋਮ ਬਸੀ ਪਠਾਣਾਂ ਦੇ ਲੀਗਲ ਏਡ ਕਲੀਨਿਕਾਂ ਦਾ ਜਾਇਜ਼ਾ ਲਿਆ ਅਤੇ ਓਲਡ ਏਜ ਹੋਮ 'ਚ ਰਹਿੰਦੇ ਬਜ਼ੁਰਗਾ ਦਾ ਹਾਲ ਚਾਲ ਪੁੱਛਿਆ | ਉਨ੍ਹਾਂ ਬਜ਼ੁਰਗਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਘੁਮੰਡਗੜ੍ਹ ਤੇ ਓਲਡ ਏਜ ਹੋਮ ਬਸੀ ਪਠਾਣਾਂ ਵਿਖੇ ਸਥਿੱਤ ਲੀਗਲ ਏਡ ਕਲੀਨਿਕਾਂ 'ਚ ਕਾਨੂੰਨੀ ਸਾਖਰਤਾ ਕੈਂਪ ਲਗਾਏ ਗਏ ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਹਾਜ਼ਰ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕੀਤਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਅਦਾਲਤਾਂ 'ਚ ਵਕੀਲਾਂ ਦੀਆ ਮੁਫ਼ਤ ਸੇਵਾਵਾਂ, ਮੁਫ਼ਤ ਕਾਨੂੰਨੀ ਸਲਾਹ ਮਸ਼ਵਰਾ, ਲੋਕ ਅਦਾਲਤਾਂ, ਸਮਝੌਤਾ ਸਦਨ ਤੇ ਰਾਜ਼ੀਨਾਮਾ ਕੇਂਦਰ ਰਾਹੀਂ ਝਗੜਿਆ ਦਾ ਨਿਪਟਾਰਾ ਕਰਨ ਬਾਰੇ ਵੀ ਜਾਣਕਾਰੀ ਦਿੱਤੀ¢ ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ, ਅਨੁਸੂਚਿਤ ਕਬੀਲੇ, ਔਰਤਾਂ, ਬੱਚੇ, ਮਾਨਸਿਕ ਤੌਰ 'ਤੇ ਬਿਮਾਰ, ਉਦਯੋਗਿਕ ਕਾਮੇ ਜਾ ਹਿਰਾਸਤ ਵਿਚ ਆਦਿ ਲੋਕ ਅਦਾਲਤਾਂ 'ਚ ਵਕੀਲਾਂ ਦੀਆਂ ਮੁਫ਼ਤ ਸੇਵਾਵਾਂ ਦਾ ਲਾਭ ਲੈ ਸਕਦੇ ਹਨ¢ ਉਨ੍ਹਾਂ ਇਹ ਵੀ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਜਾ ਸਲਾਹ ਮਸ਼ਵਰਾ ਲੈਣ ਲਈ ਸਮਝੌਤਾ ਸਦਨ, ਜ਼ਿਲ੍ਹਾ ਕਚਹਿਰੀਆਂ ਫ਼ਤਹਿਗੜ੍ਹ ਸਾਹਿਬ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਸੁਨੀਲ ਰੈਣਾ, ਨਰਿੰਦਰ ਸਿੰਘ, ਗੁਰਜੀਤ ਸਿੰਘ, ਰਾਹੁਲ, ਪਾਲ ਸਿੰਘ ਅਤੇ ਸਨਪ੍ਰੀਤ ਸਿੰਘ ਆਦਿ ਮੌਜੂਦ ਸਨ |

ਸਕਿੱਲ ਡਿਵੈੱਲਪਮੈਂਟ ਸੈਂਟਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ 'ਚ ਹੋ ਰਹੇ ਹਨ ਸਹਾਈ-ਧਰਮਸੋਤ

ਫ਼ਤਹਿਗੜ੍ਹ ਸਾਹਿਬ, 17 ਅਗਸਤ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣਾਉਣ ਵਾਸਤੇ ਸੂਬੇ ਭਰ 'ਚ ਹੁਨਰ ਵਿਕਾਸ ਕੇਂਦਰ ਖੋਲ੍ਹੇ ਗਏ ਹਨ, ਜਿੱਥੇ ਕਿ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਨਰਾਇਣਗੜ੍ਹ 'ਚ ਵਾਤਾਵਰਨ ਚੇਤਨਾ ਸਮਾਗਮ

ਅਮਲੋਹ, 17 ਅਗਸਤ (ਸੂਦ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੂਰੁ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਮੁਖ ਰੱਖ ਕੇ ਗਰਾਮ ਪੰਚਾਇਤ ਨਰਾਇਣਗੜ੍ਹ ਵਲੋਂ ਸਰਕਾਰੀ ਸੈੱਲਫ਼ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ 'ਚ 'ਵਾਤਾਵਰਨ ਚੇਤਨਾ ਸਮਾਰੋਹ' ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸੀਨੀਅਰ ਸਿਟੀਜ਼ਨਾਂ ਨੂੰ ਸੱਦਾ ਪੱਤਰ ਨਾ ਦੇਣ ਦੇ ਫ਼ੈਸਲੇ 'ਤੇ ਰੋਸ ਪ੍ਰਗਟ

ਖਮਾਣੋਂ, 17 ਅਗਸਤ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਹੰਗਾਮੀ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ਮੀਟਿੰਗ 'ਚ ...

ਪੂਰੀ ਖ਼ਬਰ »

ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਜਖ਼ਵਾਲੀ, 17 ਅਗਸਤ (ਨਿਰਭੈ ਸਿੰਘ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਸ੍ਰੀ ਨੌਲੱਖਾ ਸਾਹਿਬ ਵਿਖੇ ਮਹੀਨਾਵਾਰ ਪੂਰਨਮਾਸ਼ੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਉਣ ਉਪਰੰਤ ਢਾਡੀ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਬੀਮਾ ਯੋਜਨਾ ਕਾਰਡ ਬਣਾਉਣ ਦਾ ਕੰਮ ਸ਼ੁਰੂ

ਖਮਾਣੋਂ, 17 ਅਗਸਤ (ਜੋਗਿੰਦਰ ਪਾਲ)-ਪੰਜਾਬ ਸਰਕਾਰ ਦੀ ਸਿਹਤ ਸਕੀਮ ਆਯੂਸ਼ਮਾਨ ਭਾਰਤ ਸਰਬੱਤ ਬੀਮਾ ਯੋਜਨਾ ਤਹਿਤ ਰਾਣਾ ਹਸਪਤਾਲ ਖਮਾਣੋਂ ਵਿਖੇ ਹਸਪਤਾਲ ਦੇ ਮੁੱਖ ਸੰਚਾਲਕ ਡਾ. ਜਗਦੀਪ ਸਿੰਘ ਰਾਣਾ ਨੇ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ ਕਰ ਕੇ ਲਾਭਪਾਤਰੀਆਂ ...

ਪੂਰੀ ਖ਼ਬਰ »

ਪੰਜਾਬ 'ਚ ਕੈਪਟਨ ਦੀ ਥਾਂ ਅਫ਼ਸਰਸ਼ਾਹੀ ਚਲਾ ਰਹੀ ਹੈ ਰਾਜ ਭਾਗ-ਭਗਵੰਤ ਮਾਨ

ਫ਼ਤਹਿਗੜ੍ਹ ਸਾਹਿਬ, 17 ਅਗਸਤ (ਭੂਸ਼ਨ ਸੂਦ)-ਪੰਜਾਬ ਵਿਚ ਅਮਨ ਕਾਨੰੂਨ ਦੀ ਹਾਲਤ ਬਹੁਤ ਤਰਸਯੋਗ ਹੋ ਗਈ ਹੈ, ਪੰਜਾਬ ਦੀਆਂ ਜੇਲ੍ਹਾਂ 'ਚ ਕਤਲ ਹੋ ਰਹੇ ਹਨ ਅਤੇ ਜੇਲ੍ਹਾਂ 'ਚ ਬੈਠ ਕੇ ਨਸ਼ੇ ਦੇ ਸੌਦਾਗਰ ਆਰਾਮ ਨਾਲ ਨਸ਼ੇ ਦਾ ਕਾਰੋਬਾਰ ਚਲਾ ਰਹੇ ਹਨ ਅਤੇ ਪੁਲਿਸ ਮੁਲਾਜ਼ਮ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਨੰਦਪੁਰ ਤੇ ਕਲੌੜ ਵਿਖੇ ਚਲਾਇਆ ਸਰਚ ਆਪ੍ਰੇਸ਼ਨ

ਨੰਦਪੁਰ ਕਲੌੜ, 17 ਅਗਸਤ (ਜਰਨੈਲ ਸਿੰਘ ਧੰੁਦਾ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੇ ਨਿਰਦੇਸ਼ਾਂ ਤਹਿਤ ਅਤੇ ਡੀ.ਐਸ.ਪੀ. ਬਸੀ ਪਠਾਣਾਂ ਸੁਖਮਿੰਦਰ ਸਿੰਘ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਸੀ ਪਠਾਣਾਂ ਦੇ ਐਸ.ਐਚ.ਓ. ਇੰਸਪੈਕਟਰ ਕੰਵਰਪਾਲ ਸ਼ਰਮਾ ਤੇ ...

ਪੂਰੀ ਖ਼ਬਰ »

ਖੰਡ ਮਿੱਲ ਮੋਰਿੰਡਾ ਵਲੋਂ ਚੀਨੀ ਦੇ ਪੈਸੇ ਨਕਦ ਲੈਣ ਦਾ ਕਿਸਾਨਾਂ ਵਲੋਂ ਵਿਰੋਧ

ਖਮਾਣੋਂ, 17 ਅਗਸਤ (ਮਨਮੋਹਣ ਸਿੰਘ ਕਲੇਰ)- ਖੰਡ ਮਿੱਲ ਮੋਰਿੰਡਾ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀ ਜਾਂਦੀ ਚੀਨੀ ਦੀ ਅਦਾਇਗੀ ਤੁਰੰਤ ਮੌਕੇ 'ਤੇ ਨਕਦ ਰੂਪ 'ਚ ਲੈਣ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਕਿਸਾਨ ਬਲਦੇਵ ਸਿੰਘ ਹਵਾਰਾ ਨੇ ਦੱਸਿਆ ਕਿ ਖੰਡ ...

ਪੂਰੀ ਖ਼ਬਰ »

ਗੁਰੂਆਂ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ-ਬਾਬਾ ਸੁਖਬੀਰ ਸਿੰਘ

ਅਮਲੋਹ/ਸਲਾਣਾ, 17 ਅਗਸਤ (ਸੂਦ, ਜੰਜੂਆ)-ਪਿੰਡ ਸਲਾਣਾ ਵਿਖੇ ਸੰਤ ਬਾਬਾ ਬਲਜਿੰਦਰ ਸਿੰਘ ਸਲਾਣਾ ਵਲੋਂ ਸਿੰਘਾ ਸ਼ਹੀਦਾਂ ਦੀ ਯਾਦ ਵਿਚ ਧਾਰਮਿਕ ਸਮਾਗਮ ਕੀਤਾ ਗਿਆ | ਇਸ ਮੌਕੇ ਸਮਾਗਮ ਵਿਚ ਸ਼ਾਮਿਲ ਹੋਈਆਂ ਸੰਗਤਾਂ ਨੂੰ ਸੰਤ ਬਾਬਾ ਸੁਖਬੀਰ ਸਿੰਘ ਕੰਧੋਲੇ ਵਾਲਿਆਂ ਵਲੋਂ ...

ਪੂਰੀ ਖ਼ਬਰ »

ਜੀਓਜੀ ਸੰਸਥਾ ਖ਼ੁਸ਼ਹਾਲੀ ਦੇ ਰਾਖਿਆਂ ਨੇ ਨਸ਼ਿਆਂ ਿਖ਼ਲਾਫ਼ ਜਾਗਰੂਕ ਰੈਲੀ ਕੱਢੀ

ਫ਼ਤਹਿਗੜ੍ਹ ਸਾਹਿਬ, 17 ਅਗਸਤ (ਰਾਜਿੰਦਰ ਸਿੰਘ)-ਜੀਓਜੀ ਸੰਸਥਾ ਖ਼ੁਸ਼ਹਾਲੀ ਦੇ ਰਾਖੇ ਫ਼ਤਹਿਗੜ੍ਹ ਸਾਹਿਬ ਅਦਾਰਾ ਪੰਜਾਬ ਸਰਕਾਰ ਵਲੋਂ ਸੁਪਰਵਾਈਜ਼ਰ ਜੀਓਜੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ ਗਈ | ਜੋ ਬਡਾਲੀ ਆਲਾ ਸਿੰਘ ਤੋਂ ਖੇੜਾ, ...

ਪੂਰੀ ਖ਼ਬਰ »

ਸਾਲਾਨਾ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 17 ਅਗਸਤ (ਸਟਾਫ਼ ਰਿਪੋਰਟਰ)-ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਜਗਤ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸੰਬਰ ਮਹੀਨੇ 'ਚ ਲੱਗਣ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਪਿ੍ੰਸੀਪਲ ਰਾਜੇਸ਼ ਵਰਮਾ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 17 ਅਗਸਤ (ਭੂਸ਼ਨ ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਪੁਰ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਆਮਦਨ ਕਰ ਵਿਭਾਗ ਦੇ ਜਾਗਿ੍ਤੀ ਪ੍ਰੋਗਰਾਮ ਦੌਰਾਨ ਸਕੂਲ ਤੋਂ ਦੇਸ਼ ਦੀ ਸਰਹੱਦ ਤੱਕ ਸੁਤੰਤਰਤਾ ਦਿਵਸ ਮੌਕੇ ਸਰਹੱਦ ਤੇ ਬੈਠੇ ...

ਪੂਰੀ ਖ਼ਬਰ »

ਸਕੂਲ ਦੇ ਸਾਬਕਾ ਹਾਕੀ ਖਿਡਾਰੀ ਲਵਪ੍ਰੀਤ ਸਿੰਘ ਦਾ ਕੀਤਾ ਸਨਮਾਨ

ਅਮਲੋਹ, 17 ਅਗਸਤ (ਸੂਦ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਦੀਆਂ ਏ ਅਤੇ ਬੀ ਟੀਮਾਂ ਨੇ ਪਿ੍ੰਸੀਪਲ ਡਾ. ਕੰਵਲਜੀਤ ਕੌਰ ਬੈਨੀਪਾਲ ਦੀ ਅਗਵਾਈ ਹੇਠ ਡੀ.ਪੀ.ਈ. ਦਵਿੰਦਰ ਸਿੰਘ ਰਹਿਲ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਮੁਕਾਬਲਿਆਂ 'ਚ ਪਹਿਲਾ ਅਤੇ ਦੂਜਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਪੈਸ਼ਲ ਕਾਨੂੰਨੀ ਜਾਗਰੂਕਤਾ ਕੈਂਪ

ਅਮਲੋਹ, 17 ਅਗਸਤ (ਸੂਦ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ 'ਤੇ ਸੈਸ਼ਨ ਜੱਜ ਆਰ.ਐਸ.ਰਾਏ ਦੇ ਨਿਰਦੇਸ਼ਾਂ ਤਹਿਤ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਗੁਰਪ੍ਰਤਾਪ ਸਿੰਘ ਦੇ ਹੁਕਮਾਂ ਤਹਿਤ ਪਿੰਡ ਸੌਾਟੀ 'ਚ ਪੀ.ਐਲ.ਵੀ ਤੀਰਥ ਸਿੰਘ ਦੀ ...

ਪੂਰੀ ਖ਼ਬਰ »

ਪੂਰਨਮਾਸ਼ੀ ਮੌਕੇ ਗੁੱਗਾ ਮਾੜੀ 'ਤੇ ਸਾਲਾਨਾ ਝੰਡਾ ਚੜ੍ਹਾਉਣ ਦੀ ਰਸਮ ਹੋਈ

ਅਮਲੋਹ, 17 ਅਗਸਤ (ਕੁਲਦੀਪ ਸ਼ਾਰਦਾ)-ਗੁੱਗਾ ਮਾੜੀ ਅਮਲੋਹ ਵਿਖੇ ਪੂਰਨਮਾਸ਼ੀ ਨੂੰ ਮੁੱਖ ਰੱਖ ਕੇ ਝੰਡਾ ਚੜ੍ਹਾਉਣ ਦਾ ਸਾਲਾਨਾ ਸਮਾਗਮ ਕੀਤਾ ਗਿਆ ਜਿਸ 'ਚ ਸਮਾਜ ਸੇਵਕ ਤੇ ਸੂਦ ਦੰਦਾਂ ਦਾ ਹਸਪਤਾਲ, ਮੰਡੀ ਗੋਬਿੰਦਗੜ੍ਹ ਦੇ ਮਾਲਕ ਡਾ. ਹਿਮਾਂਸ਼ੂ ਸੂਦ ਐਮ.ਡੀ.ਐਸ. ਅਤੇ ਡਾ. ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 17 ਅਗਸਤ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਨਵੇਂ ਅਕਾਦਮਿਕ ਸੈਸ਼ਨ 2019-20 ਦੀ ਆਰੰਭਤਾ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਵਾਇਆ ਗਿਆ | ਜ਼ਿਕਰਯੋਗ ...

ਪੂਰੀ ਖ਼ਬਰ »

ਕਸ਼ਮੀਰੀ ਬੱਚਿਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਰਣਦੀਪ ਸਿੰਘ

ਅਮਲੋਹ, 17 ਅਗਸਤ (ਸੂਦ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਦੇਸ਼ ਭਗਤ ਯੂਨੀਵਰਸਿਟੀ ਵਿਚ ਪੜ੍ਹ ਰਹੇ ਕਸ਼ਮੀਰੀ ਬੱਚਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਅਮਲੋਹ ਅਨੰਦ ਸਾਗਰ ਸ਼ਰਮਾ, ...

ਪੂਰੀ ਖ਼ਬਰ »

ਖਮਾਣੋਂ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ

ਖਮਾਣੋਂ, 17 ਅਗਸਤ (ਜੋਗਿੰਦਰ ਪਾਲ)-ਦਾਣਾ ਮੰਡੀ ਖਮਾਣੋਂ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਖਮਾਣੋਂ ਨੇ ਅਦਾ ਕੀਤੀ ਤੇ ਪਰੇਡ ਤੋਂ ਸਲਾਮੀ ਲਈ | ਇਸ ਮੌਕੇ ਕਰਵਾਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਬਲਾਕ ...

ਪੂਰੀ ਖ਼ਬਰ »

ਗੋਬਿੰਦਗੜ੍ਹ ਪਬਲਿਕ ਕਾਲਜ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਮੰਡੀ ਗੋਬਿੰਦਗੜ੍ਹ, 17 ਅਗਸਤ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਪੀ.ਜੀ.ਡੀ.ਸੀ.ਏ. ਤੇ ਐਮ.ਏ. (ਅੰਗਰੇਜ਼ੀ) ਸਮੈਸਟਰ ਦੋ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਮਈ 2019 ਵਿਚ ਲਈਆਂ ਪ੍ਰੀਖਿਆਵਾਂ ਦੌਰਾਨ ਉੱਚ ਪੱਧਰ ਦੀਆਂ ਪ੍ਰਾਪਤੀਆਂ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਤਾਂਬਾ ਚੋਰੀ

ਸੰਘੋਲ, 17 ਅਗਸਤ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਖੰਟ ਵਿਖੇ ਚੋਰਾਂ ਵਲੋਂ ਦੋ ਕਿਸਾਨਾਂ ਦੀਆ ਮੋਟਰਾਂ 'ਤੇ ਲੱਗੇ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨਾਂ ਸ਼ੇਰ ਸਿੰਘ, ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਬਾਬਾ ਬੁੱਧ ਦਾਸ ਦੀ ਬਰਸੀ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਪਹੁੰਚੀਆਂ

ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ, 17 ਅਗਸਤ (ਭੂਸ਼ਨ ਸੂਦ, ਜੀ.ਐਸ.ਰੁਪਾਲ)-ਬਾਬਾ ਬੁੱਧ ਦਾਸ ਦੇ ਬਸੀ ਪਠਾਣਾਂ ਸਥਿਤ ਮੁੱਖ ਸਥਾਨ ਤੇ ਅੱਜ 53ਵੀਂ ਬਰਸੀ ਮੌਕੇ ਹਜ਼ਾਰਾ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ ਜਿਨ੍ਹਾਂ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੋਂ ...

ਪੂਰੀ ਖ਼ਬਰ »

ਪਾਣੀ ਬਚਾਓ, ਪੈਸਾ ਕਮਾਓ ਪਾਇਲਟ ਪੋ੍ਰਜੈਕਟ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਮਾਣੋਂ, 17 ਅਗਸਤ (ਮਨਮੋਹਣ ਸਿੰਘ ਕਲੇਰ)-ਪਾਣੀ ਬਚਾਓ, ਪੈਸਾ ਕਮਾਓ ਦੇ ਨਾਅਰੇ ਹੇਠ ਪਾਇਲਟ ਪ੍ਰੋਜੈਕਟ (1) ਡਾਇਰੈਕਟ ਬੈਨੀਫਿਟ ਟਰਾਂਸਫ਼ਰ ਫ਼ਾਰ ਇਲੈਕਟ੍ਰੀਸਿਟੀ (2) ਪੰਜਾਬ ਇਲੈਕਟ੍ਰੀਸਿਟੀ ਪ੍ਰੋਜੈਕਟ ਅਧੀਨ ਇਸੇ ਲੜੀ ਅਧੀਨ ਪਿੰਡ ਰਾਣਵਾਂ ਅਤੇ ਜਟਾਣਾ ਨੀਵਾਂ ਵਿਖੇ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਵੇਦ ਪ੍ਰਕਾਸ਼ ਦਾ ਵਿਧਾਇਕ ਰਣਦੀਪ ਸਿੰਘ ਨੇ ਕੀਤਾ ਸਨਮਾਨ

ਅਮਲੋਹ, 17 ਅਗਸਤ (ਕੁਲਦੀਪ ਸ਼ਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨੇ ਥਾਣਾ ਅਮਲੋਹ ਦੇ ਸਹਾਇਕ ਥਾਣੇਦਾਰ ਵੇਦ ਪ੍ਰਕਾਸ਼ ਦਾ ਵਧੀਆ ਸੇਵਾਵਾਂ ਬਦਲੇ ਸਨਮਾਨ ਕੀਤਾ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਸਮਾਜ ਸੇਵਕ ਦੇਸ ਰਾਜ ਨੰਦਾ ਦੀ ਬਾਈਪਾਸ ...

ਪੂਰੀ ਖ਼ਬਰ »

ਕੈਂਪ ਦੌਰਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ

ਨੋਗਾਵਾਂ, 17 ਅਗਸਤ (ਰਵਿੰਦਰ ਮੌਦਗਿਲ)-ਨਗਰ ਵਾਸੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ, ਆਯੁਸ਼ਮਾਨ ਭਾਰਤ ਦਾ ਲਾਭ ਦੇਣ ਦੇ ਉਦੇਸ਼ ਨਾਲ ਪਿੰਡ ਸ਼ਹਿਜ਼ਾਦਪੁਰ ਵਿਖੇ ਕੈਂਪ ਲਗਾਇਆ ਗਿਆ | ਸਰਪੰਚ ਬਲਜਿੰਦਰ ਸਿੰਘ ਨੇ ਦੱਸਿਆ ਕਿ ਲਗਾਏ ਕੈਂਪ ਦੌਰਾਨ ਉਨ੍ਹਾਂ ਸਾਰੇ ਲੋਕਾਂ ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਸੁਸਾਇਟੀ ਨੇ ਬੂਟੇ ਲਗਾਉਣ ਤੋਂ ਇਲਾਵਾ ਸੰਭਾਲਣ ਦਾ ਪ੍ਰਣ ਕੀਤਾ

ਖਮਾਣੋਂ, 17 ਅਗਸਤ (ਮਨਮੋਹਣ ਸਿੰਘ ਕਲੇਰ)-ਖਮਾਣੋਂ ਦੀ ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸੰਸਥਾ ਦੇ ਪ੍ਰਮੁੱਖ ਅਹੁਦੇਦਾਰ ਤੇ ਮੈਂਬਰਾਂ ਨੇ ਪ੍ਰਣ ਕੀਤਾ ਕਿ ਐਨ.ਜੀ.ਓ., ਦੂਸ਼ਿਤ ਹੋ ਰਹੇ ਵਾਤਾਵਰਨ ...

ਪੂਰੀ ਖ਼ਬਰ »

ਕੈਂਪ 'ਚ 85 ਵਲੰਟੀਅਰਾਂ ਨੇ ਕੀਤਾ ਖ਼ੂਨਦਾਨ

ਫ਼ਤਹਿਗੜ੍ਹ ਸਾਹਿਬ, 17 ਅਗਸਤ (ਭੂਸ਼ਨ ਸੂਦ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਰਜਿ. ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਭਾਦੋਂ ਦੀ ਸੰਗਰਾਂਦ ਨੂੰ ਮੁੱਖ ਰੱਖ ਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 102ਵਾਂ ਖ਼ੂਨਦਾਨ ਕੈਪ ਲਗਾਇਆ ਗਿਆ | ਨਗਰ ਕੌਾਸਲ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਮੁਫ਼ਤ ਕਾਨੂੰਨੀ ਸਾਖ਼ਰਤਾ ਕੈਂਪ

ਮੰਡੀ ਗੋਬਿੰਦਗੜ੍ਹ, 17 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਤੇ ਸੈਸ਼ਨ ਜੱਜ ਆਰ.ਐਸ.ਰਾਏ ਅਤੇ ਸੀ.ਜੇ.ਐਮ ਗੁਰਪ੍ਰਤਾਪ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਆਮ ਨਾਗਰਿਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਝੁੱਗੀ ਝੌਾਪੜੀਆਂ 'ਚ ਰਹਿਣ ਵਾਲੇ ਬੱਚਿਆਂ ਨੂੰ ਫਲ ਵੰਡੇ

ਨੋਗਾਵਾਂ, 17 ਅਗਸਤ (ਰਵਿੰਦਰ ਮੌਦਗਿਲ)-ਵੀਰਵਾਰ ਨੂੰ ਆਜ਼ਾਦੀ ਦਿਹਾੜੇ ਦੇ ਪਵਿੱਤਰ ਮੌਕੇ 'ਤੇ ਭਾਜਪਾ ਆਈ.ਟੀ. ਸੈੱਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਸ਼ ਗਰਗ ਦੀ ਅਗਵਾਈ ਹੇਠ ਬਸੀ ਪਠਾਣਾਂ ਵਿਖੇ ਝੁੱਗੀ ਝੌਪੜੀਆਂ ਵਿਚ ਰਹਿਣ ਵਾਲੇ ਬੱਚਿਆਂ ਨੂੰ ਫਲ ਤੇ ਬਿਸਕੁਟ ਵੰਡੇ ...

ਪੂਰੀ ਖ਼ਬਰ »

ਬਾਲ ਸੰਸਕਾਰ ਕੇਂਦਰ 'ਚ ਰੱਖੜੀ ਤੇ ਆਜ਼ਾਦੀ ਦਿਹਾੜਾ ਮਨਾਇਆ

ਖਮਾਣੋਂ, 17 ਅਗਸਤ (ਜੋਗਿੰਦਰ ਪਾਲ)-ਸਰਵਹਿੱਤਕਾਰੀ ਸਕੂਲ ਵਲੋਂ ਚਲਾਏ ਜਾ ਰਹੇ ਬਾਲ ਸੰਸਕਾਰ ਕੇਂਦਰ 'ਚ ਰੱਖੜੀ ਦਾ ਤਿਉਹਾਰ ਤੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਬਾਲ ਸੰਸਕਾਰ ਕੇਂਦਰ ਦੀ ਅਧਿਆਪਕ ਕਮਲਜੀਤ ਕੌਰ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਫ਼ਤਹਿਗੜ੍ਹ ਸਾਹਿਬ, 17 ਅਗਸਤ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਕਾਲਜ, ਸਕੂਲ ਆਫ਼ ਲੀਗਲ ਸਟੱਡੀਜ਼ ਵਲੋਂ ਧੂਮ-ਧਾਮ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ ਡਾ. ਹੁਕਮ ਚੰਦ ਬਾਂਸਲ ਨੇ ਪਰੇਡ ਤੋਂ ਸਲਾਮੀ ਲਈ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਪੂਰੇ ਵਿਸ਼ਵ 'ਚ ਵੱਡੀ ਪੱਧਰ 'ਤੇ ਮਨਾਇਆ ਜਾਵੇ-ਸੰਤ ਕੰਬਲੀਵਾਲੇ

ਪਟਿਆਲਾ, 17 ਅਗਸਤ (ਜਸਪਾਲ ਸਿੰਘ ਢਿੱਲੋਂ)-ਗੁਰਦੁਆਰਾ ਕੰਬਲੀਵਾਲਾ ਵਿਖੇ ਰੱਖੜ ਪੁੰਨਿਆਂ ਦਾ ਸਮਾਗਮ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਆਪਣੇ ਸੰਦੇਸ਼ 'ਚ ਸੰਤ ਨਛੱਤਰ ਸਿੰਘ ਕੰਬਲੀਵਾਲਿਆਂ ਨੇ ਆਖਿਆ ਕਿ ਰੱਖੜ ਪੁੰਨਿਆ ਦਾ ਸਾਡੇ ਨਾਲ ਵਿਸ਼ੇਸ਼ ਸਬੰਧ ਹੈ | ...

ਪੂਰੀ ਖ਼ਬਰ »

ਨਿਸ਼ਾਨੇਬਾਜ਼ ਰਾਜਕੰਵਰ ਸਿੰਘ ਨੇ ਜਿੱਤੇ 6 ਸੋਨ ਤਗਮੇ

ਪਟਿਆਲਾ, 17 ਅਗਸਤ (ਚਹਿਲ)-ਦੇਸ਼ ਦੇ ਨਾਮਵਰ ਸਕੂਲਾਂ 'ਚ ਸ਼ੁਮਾਰ ਯਾਦਵਿੰਦਰਾ ਪਬਲਿਕ ਸਕੂਲ ਪਟਿਆਲਾ ਦੇ ਕੌਮਾਂਤਰੀ ਨਿਸ਼ਾਨੇਬਾਜ਼ ਰਾਜਕੰਵਰ ਸਿੰਘ ਨੇ ਹਾਲ ਹੀ ਵਿਚ ਹੋਈ 54ਵੀਂ ਪੰਜਾਬ ਨਿਸ਼ਾਨੇਬਾਜ਼ੀ ਚੈਪੀਅਨਸ਼ਿਪ 'ਚੋਂ 6 ਸੋਨ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX