ਤਾਜਾ ਖ਼ਬਰਾਂ


ਗੋਆ ਨੇ ਕੇਂਦਰ ਸਰਕਾਰ ਤੋਂ 15 ਦਿਨ ਹੋਰ ਲਾਕਡਾਊਨ ਵਧਾਉਣ ਦੀ ਕੀਤੀ ਮੰਗ
. . .  7 minutes ago
ਪਣਜੀ, 29 ਮਈ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਉਨ੍ਹਾਂ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਫ਼ੋਨ 'ਤੇ ਗੱਲ ਹੋਈ...
ਵਿਸ਼ੇਸ਼ ਪੈਕੇਜ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
. . .  22 minutes ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਲਗਾਏ ਗਏ...
ਮੇਅਰ ਦੀ ਪਹਿਲਕਦਮੀ ਤੋਂ ਬਾਅਦ ਮੁਲਾਜ਼ਮ ਵੀ ਸਾਈਕਲਾਂ 'ਤੇ ਦਫ਼ਤਰ ਆਉਣਾ ਸ਼ੁਰੂ
. . .  25 minutes ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਦੋ ਦਿਨ ਪਹਿਲਾਂ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਕੁਮਾਰ....
ਪਿੰਡ ਖੁੱਡੀ ਕਲਾਂ ਵਿਖੇ ਬੈਂਕ 'ਚੋਂ ਚੋਰਾਂ ਵੱਲੋਂ ਮੇਨ ਗੇਟ ਦੇ ਜਿੰਦਰੇ ਤੋੜ ਕੇ ਗੰਨਮੈਨ ਦੀ ਰਾਈਫਲ ਚੋਰੀ
. . .  30 minutes ago
ਹੰਡਿਆਇਆ/ਬਰਨਾਲਾ, 29 ਮਈ(ਗੁਰਜੀਤ ਸਿੰਘ ਖੁੱਡੀ)- ਬਰਨਾਲਾ ਦੇ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਬੈਂਕ 'ਚੋਂ ਚੋਰਾਂ ਨੇ ਮੇਨ ਗੇਟ ਦੇ ਜਿੰਦਰੇ ਤੋੜ ਕੇ ਗੰਨਮੈਨ ਦੀ...
ਭਰਾ ਵੱਲੋਂ ਡੰਡੇ ਮਾਰ ਕੇ ਸਕੇ ਭਰਾ ਦਾ ਕਤਲ
. . .  49 minutes ago
ਸਲਾਣਾ, 29 ਮਈ (ਗੁਰਚਰਨ ਸਿੰਘ ਜੰਜੂਆ)- ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਭਰਾ ਵੱਲੋਂ ਸਕੇ ਭਰਾ...
ਸਰਹੱਦੀ ਪਿੰਡ ਰਣੀਕੇ ਵਿਖੇ ਇਕ ਨੌਜਵਾਨ ਦਾ ਕਤਲ
. . .  about 1 hour ago
ਅਟਾਰੀ, 29 ਮਈ (ਰੁਪਿੰਦਰਜੀਤ ਸਿੰਘ ਭਕਨਾ) - ਸਰਹੱਦੀ ਪਿੰਡ ਰਣੀਕੇ ਵਿਖੇ ਲਗਾਈ ਗਈ ਛਬੀਲ ਨੇੜੇ ਤੇਜ਼ ਮੋਟਰਸਾਈਕਲ...
ਮੁੱਖ ਮੰਤਰੀ ਯੋਗੀ ਵੱਲੋਂ ਉਦਯੋਗਿਕ ਐਸੋਸੀਏਸ਼ਨ ਨਾਲ ਬੈਠਕ
. . .  about 1 hour ago
ਲਖਨਊ, 29 ਮਈ- ਉੱਤਰ ਪ੍ਰਦੇਸ਼ ਦੇ ਲਖਨਊ 'ਚ ਮੁੱਖ ਮੰਤਰੀ ਆਦਿੱਤਾਨਾਥ ਯੋਗੀ ਨੇ ਅੱਜ ਉਦਯੋਗਿਕ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,466 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 29 ਮਈ- ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ ਦੌਰਾਨ 7,466 ਮਾਮਲੇ ਸਾਹਮਣੇ...
ਮੋਗਾ ਵਿਖੇ ਕੁਵੈਤ ਤੋਂ ਪਰਤੇ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਮੋਗਾ, 29 ਮਈ ( ਗੁਰਤੇਜ ਬੱਬੀ )- ਜ਼ਿਲ੍ਹਾ ਮੋਗਾ ਦਾ ਗਰੀਨ ਜ਼ੋਨ ਟੁੱਟਦਿਆਂ ਹੁਣ ਫਿਰ ਕੁਵੈਤ ਤੋਂ ਪਰਤੇ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ...
ਸਿੱਧੂ ਮੂਸੇ ਵਾਲਾ ਮਾਮਲਾ : ਹੈੱਡ ਕਾਂਸਟੇਬਲ ਸਮੇਤ ਦੋ ਹੋਰ ਨੇ ਸੰਗਰੂਰ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਲਾਈ ਅਰਜ਼ੀ
. . .  about 1 hour ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ)- ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਧੂਰੀ ਪੁਲਿਸ ਥਾਣੇ ਵਿਕੇ ਦਰਜ ਮਾਮਲੇ 'ਚ ਪੁਲਿਸ ਨੂੰ ਲੌਂੜੀਦੇ ਹੈੱ
ਚੱਲ ਰਹੀ ਨਾਜਾਇਜ਼ ਮਾਈਨਿੰਗ 'ਤੇ ਪੁਲਿਸ ਵੱਲੋਂ ਛਾਪੇਮਾਰੀ
. . .  about 2 hours ago
ਮੰਡੀ ਘੁਬਾਇਆ, 29 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੇ ਜਲਾਲਾਬਾਦ ਦੇ ਨੇੜਲੇ ਪਿੰਡ ਲਮੋਚੜ ਕਲਾਂ ...
ਚੰਡੀਗੜ੍ਹ 'ਚ ਕੋਰੋਨਾ ਦੇ ਚਾਰ ਹੋਰ ਮਾਮਲੇ ਆਏ ਸਾਹਮਣੇ
. . .  1 minute ago
ਚੰਡੀਗੜ੍ਹ, 29 ਮਈ(ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਚਾਰ ਹੋਰ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਦੇ ...
ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਨਵੀਂ ਦਿੱਲੀ, 29 ਮਈ- ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਰਸ਼ੀਦ ਨਾਂਅ ਦੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਮਜੀਠੀਆ
. . .  about 4 hours ago
ਅੰਮ੍ਰਿਤਸਰ, 29 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ...
ਫ਼ਤਿਹਗੜ੍ਹ ਚੂੜੀਆਂ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਤਿੰਨ ਕਾਬੂ
. . .  about 4 hours ago
ਫ਼ਤਿਹਗੜ੍ਹ ਚੂੜੀਆਂ, 29 ਮਈ (ਧਰਮਿੰਦਰ ਸਿੰਘ ਬਾਠ)- ਕੱਲ੍ਹ ਦੇਰ ਸ਼ਾਮ ਫ਼ਤਿਹਗੜ੍ਹ ਚੂੜੀਆਂ ਦੀ ਵਾਰਡ ਨੰ. 4 ਦਸਮੇਸ਼ ਨਗਰ ਵਿਖੇ ਇੱਕ ਘਰ 'ਚ ਧਾਰਮਿਕ ਲਿਟਰੇਚਰ
ਅੱਜ ਦਾ ਵਿਚਾਰ
. . .  about 4 hours ago
ਛੇਹਰਟਾ 'ਚ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ,ਇਲਾਕੇ ‘ਚ ਦਹਿਸ਼ਤ
. . .  1 day ago
ਛੇਹਰਟਾ ,28 ਮਈ {ਸੁਖ ਵਡਾਲੀ } - ਬੀਤੇ ਦਿਨੀਂ ਛੇਹਰਟਾ ਤੋਂ ਇੱਕ ਕੋਰੋਨਾ ਪੀੜਤ ਮਹਿਲਾ ਦਾ ਕੇਸ ਸਾਹਮਣੇ ਸਾਹਮਣੇ ਆਇਆ ਸੀ। ਉਕਤ ਔਰਤ ਦੇ ਸੰਪਰਕ ਵਿਚ ਆਉਣ ਵਾਲੇ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ...
ਕੋਰੋਨਾ ਮੁਕਤ ਹੋ ਚੁੱਕੇ ਜ਼ਿਲ੍ਹਾ ਮੋਗਾ ‘ਚ ਫਿਰ ਦਸਤਕ
. . .  1 day ago
ਕੋਟ ਈਸੇ ਖਾਂ ,28 ਮਈ { ਯਸ਼ਪਾਲ ਗੁਲਾਟੀ }-ਕੁਵੈਤ ਤੋਂ ਆਏ ਪਿੰਡ ਭਿੰਡਰ ਕਲਾਂ ਦੇ 2 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਕਨਾਤਵਾਸ ਇਕਾਂਤਵਾਸ ਰੱਖਣ ਤੋਂ ਬਾਅਦ ਇਨ੍ਹਾਂ ਦੇ ਟੈਸਟ ਭੇਜੇ ...
ਜ਼ਮੀਨੀ ਝਗੜੇ ਕਾਰਣ ਸਰਪੰਚ ਨੇ ਨਿਗਲ਼ੀ ਜ਼ਹਿਰ ਮੌਤ
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਮੈਰਾ ਦੀ ਮੌਜੂਦਾ ਸਰਪੰਚ ਵੱਲੋਂ ਆਪਣੇ ਸਹੁਰਾ ਪਰਿਵਾਰ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲੇ ਵਿਵਾਦ ਕਾਰਣ ਕੋਈ ਜ਼ਹਿਰੀਲੀ ਚੀਜ਼ ਖਾ ਕੇ ...
ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  1 day ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  1 day ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  1 day ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  1 day ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  1 day ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ਼ਹੀਦ ਬੀਬੀ ਸੁੰਦਰੀ ਗੁਰਦੁਆਰਾ ਸੇਮ ਨਹਿਰ ਦਾ ਕਾਜਵੇ ਪੁਲ ਹੇਠਾਂ ਧਸਿਆ ਅਤੇ ਆਵਾਜਾਈ ਹੋਈ ਠੱਪ

ਪੁਰਾਣਾਂ ਸ਼ਾਲਾ 17 ਅਗਸਤ (ਅਸ਼ੋਕ ਸ਼ਰਮਾ)-ਉੱਤਰੀ ਭਾਰਤ ਦੀ ਪ੍ਰਸਿੱਧ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਛੰਭ ਕਾਹਨੂੰਵਾਨ ਦੀ ਸੇਮ ਨਹਿਰ 'ਤੇ ਬਣੇ ਕਾਜਵੇ ਪੁਲ ਬਾਰਿਸ਼ ਕਾਰਨ ਹੇਠਾਂ ਧੱਸਣ ਨਾਲ ਆਵਾਜਾਈ ਪ੍ਰਭਾਵਿਤ ਹੋ ਗਈ ਹੈ | ਇਸ ਪੁਲ ਦੀ ਘਟੀਆ ਹਾਲਤ ਨੂੰ ਵੇਖਦੇ ਹੋਏ ਲੋਕ ਨਿਰਮਾਣ ਵਿਭਾਗ ਗੁਰਦਾਸਪੁਰ ਨੇ 23 ਲੱਖ 60 ਹਜ਼ਾਰ ਰੁਪਏ ਮਨਜ਼ੂਰ ਵੀ ਕੀਤੇ ਹਨ | ਮਹਿਕਮਾ ਇਸ ਪਾਸੇ ਬਿਲਕੁਲ ਧਿਆਨ ਨਹੀਂ ਦੇ ਰਿਹਾ | ਜਿਸ ਕਰਕੇ ਇਲਾਕਾ ਵਾਸੀ ਮਹਿਕਮੇ ਤੋਂ ਖ਼ਫ਼ਾ ਹੋਏ ਪਏ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਰਿੰਜਣ ਸਿੰਘ, ਅਮਰੀਕ ਸਿੰਘ ਮੈਂਬਰ ਪੰਚਾਇਤ, ਕੈਪਟਨ ਜਰਨੈਲ ਸਿੰਘ, ਜਗਜੀਤ ਸਿੰਘ, ਅਮਰਜੀਤ ਸਿੰਘ ਲੁਬਾਣਾ ਅਤੇ ਮਾਸਟਰ ਜਰਨੈਲ ਸਿੰਘ ਨੇ ਦੱਸਿਆ ਕਿ ਇਹ ਪੁਲ ਇਕ ਸਾਲ ਪਹਿਲਾਂ ਹੇਠਾਂ ਧਸ ਗਿਆ ਅਤੇ ਹੁਣ ਪੂਰਾ ਹੇਠਾਂ ਬੈਠ ਗਿਆ ਹੈ | ਹੁਣ ਇਸ ਪੁਲ ਤੋਂ ਭਾਰੀ ਵਹੀਕਲ ਲੰਘਣੇ ਬਿਲਕੁਲ ਬੰਦ ਹੋ ਗਏ ਹਨ | ਇਸ ਨਾਲ ਸ਼ਰਧਾਲੂਆਂ ਨੂੰ ਕਾਫ਼ੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਉਨ੍ਹਾਂ ਡੀ.ਸੀ. ਗੁਰਦਾਸਪੁਰ ਪਾਸੋਂ ਮੰਗ ਕੀਤੀ ਹੈ ਕਿ ਲੋਕ ਨਿਰਮਾਣ ਵਿਭਾਗ ਗੁਰਦਾਸਪੁਰ ਨੂੰ ਹਦਾਇਤਾਂ ਕਰਕੇ ਪੁਲ ਦਾ ਕੰਮ ਆਰੰਭ ਕਰਵਾਇਆ ਜਾਵੇ | ਜਿਸ ਨਾਲ ਆਵਾਜਾਈ ਸਹੀ ਤਰੀਕੇ ਨਾਲ ਬਹਾਲ ਹੋ ਸਕੇ |

ਚੱਕੀ ਦਰਿਆ 'ਚ ਜ਼ਿਆਦਾ ਪਾਣੀ ਆ ਜਾਣ 'ਤੇ ਗੁੱਜਰ ਬਰਾਦਰੀ ਦੇ ਦੋ ਪਰਿਵਾਰ ਦਰਿਆ ਦੇ ਪਾਰ ਫਸੇ

ਦੀਨਾਨਗਰ, 17 ਅਗਸਤ (ਸੰਧੂ/ਸੋਢੀ/ ਗੁਰਾਇਆ)-ਦੀਨਾਨਗਰ ਖੇਤਰ ਵਿਚ ਸਵੇਰ ਤੋਂ ਹੋ ਰਹੀ ਭਾਰੀ ਵਰਖਾ ਦੇ ਚੱਲਦਿਆਂ ਅੱਜ ਦੀਨਾਨਗਰ ਦੇ ਪਿੰਡ ਚੇਚੀਆਂ ਵਿਖੇ ਚੱਕੀ ਦਰਿਆ ਵਿਚ ਭਾਰੀ ਮਾਤਰਾ ਵਿਚ ਪਾਣੀ ਆਉਣ ਨਾਲ ਗੁੱਜਰ ਬਿਰਾਦਰੀ ਦੇ ਦੋ ਪਰਿਵਾਰਾਾ ਦੇ 11 ਮੈਂਬਰਾਂ ਦੇ ਪਾਣੀ ...

ਪੂਰੀ ਖ਼ਬਰ »

ਭਾਰੀ ਮੀਂਹ ਨੰੂ ਮੁੱਖ ਰੱਖਦਿਆਂ ਪ੍ਰਸ਼ਾਸਨ ਵਲੋਂ ਲੋਕਾਂ ਨੰੂ ਕੀਤਾ ਚੌਕੰਨੇ

ਦੋਰਾਂਗਲਾ, 17 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਮੌਸਮ ਵਿਭਾਗ ਵਲੋਂ ਭਾਰੀ ਮੀਂਹ ਪੈਣ ਦੀ ਦਿੱਤੀ ਚਿਤਾਵਨੀ ਦੇ ਚੱਲਦਿਆਂ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਵੀ ਦਰਿਆ ਦੇ ਨੇੜਲੇ ਪਿੰਡ ਨੰੂ ਚੌਕੰਨੇ ਕਰ ਦਿੱਤਾ ਗਿਆ ਹੈ | ਪ੍ਰਸ਼ਾਸਨ ਵਲੋਂ ਇਸ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਚੱਲ ਰਹੇ ਪ੍ਰਾਜੈਕਟਾਂ ਨੂੰ ਬੰਦ ਕਰਕੇ ਜਵਾਨਾਂ ਤੇ ਮੁਲਾਜ਼ਮਾਂ ਨੂੰ ਮੁੜ ਬੇਰੁਜ਼ਗਾਰੀ ਵੱਲ ਧੱਕਿਆ-ਸੋਨੂੰ, ਬਾਜਵਾ, ਚੌਹਾਨ

ਫਤਹਿਗੜ੍ਹ ਚੂੜੀਆਂ, 17 ਅਗਸਤ (ਐਮ.ਐਸ. ਫੁੱਲ)-ਪੰਜਾਬ ਅੰਦਰ ਰਾਜ ਕਰ ਰਹੀ ਕਾਂਗਰਸ ਸਰਕਾਰ ਕਿਸਾਨ, ਮੁਲਾਜ਼ਮ ਤੇ ਵਪਾਰੀ ਵਰਗ ਵਿਰੋਧੀ ਸਾਬਤ ਹੋਈ ਅਤੇ ਪੰਜਾਬ ਦੀ ਜਨਤਾ ਦਾ ਮੋਹ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਹੁੱਕਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਆਸ ਫਾਊਾਡੇਸ਼ਨ ਸੰਸਥਾ ਦੇ ਮੈਂਬਰ ਨੇ ਆਪਣੇ ਜਨਮ ਦਿਨ ਮੌਕੇ ਲੋੜਵੰਦ ਨੂੰ ਦਿੱਤੀ ਸਿਲਾਈ ਮਸ਼ੀਨ

ਕਾਦੀਆਂ, 17 ਅਗਸਤ (ਗੁਰਪ੍ਰੀਤ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਮਦਦ ਕਰਦੀ ਆ ਰਹੀ ਹੈ ਅਤੇ ਬੇਸਹਾਰਾ ਦੀ ਸਹਾਰਾ ਬਣਦੀ ਆ ਰਹੀ ਆਸ ਫਾਊਾਡੇਸ਼ਨ ਸੰਸਥਾ ਵਲੋਂ ਆਸ ਫਾਊਾਡੇਸ਼ਨ ਦੇ ਨੌਜਵਾਨ ਮੈਂਬਰ ਗੌਰਵ ਵਰਮਾ ਵਲੋਂ ਆਪਣੇ ਜਨਮ ਦਿਨ ਦੇ ਮੌਕੇ 'ਤੇ ਇਕ ...

ਪੂਰੀ ਖ਼ਬਰ »

20 ਨੂੰ ਸਬ-ਡਵੀਜ਼ਨ ਪੱਧਰ 'ਤੇ ਲੱਗਣਗੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ-ਡੀ.ਸੀ.

ਗੁਰਦਾਸਪੁਰ, 17 ਅਗਸਤ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ 20 ਅਗਸਤ ਨੂੰ ਜ਼ਿਲੇ੍ਹ ਦੀਆਂ ਸਾਰੀਆਂ ਸਬ ਡਵੀਜ਼ਨਾਂ 'ਤੇ ਲੋੜਵੰਦ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮੌਕੇ 'ਤੇ ਪੁੱਜਦਾ ਕਰਨ ਦੇ ਮੰਤਵ ਨਾਲ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਦੀ ਉਸਾਰੀ ਰਵਿਦਾਸੀਆ ਭਾਈਚਾਰਾ ਆਪਣੇ ਤੌਰ 'ਤੇ ਕਰੇਗਾ-ਲੰਬੜਦਾਰ

ਬਟਾਲਾ, 17 ਅਗਸਤ (ਕਾਹਲੋਂ)-ਦਿੱਲੀ ਵਿਖੇ ਤੁਗਲਕਾਬਾਦ ਵਿਚ 500 ਸਾਲ ਤੋਂ ਪੁਰਾਣੇ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਦਿੱਲੀ ਡਿਵੈਲਪਮੈਂਟ ਅਥਾਰਟੀ ਵਲੋਂ ਤੋੜ ਦੇਣ ਤੋਂ ਬਾਅਦ ਰਵਿਦਾਸੀਆ ਭਾਈਚਾਰੇ ਅੰਦਰ ਪਾਏ ਜਾ ਰਹੇ ਰੋਸ ਨੂੰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਖਿਲਾਫ਼ ਮੁਕੱਦਮਾ ਦਰਜ

ਘੁਮਾਣ, 17 ਅਗਸਤ (ਬੰਮਰਾਹ)-ਨਜ਼ਦੀਕੀ ਪਿੰਡ ਲੱਧਾ ਮੁੰਡਾ ਵਿਖੇ ਇਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਾਰੇ ਮਸਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੁਮਾਣ ਦੇ ਮੁਖੀ ਹਰਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਪਿੰਡ ਲੱਧਾ ...

ਪੂਰੀ ਖ਼ਬਰ »

ਸੰਤ ਫਰਾਂਸਿਸ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਬਟਾਲਾ, 17 ਅਗਸਤ (ਕਾਹਲੋਂ)-ਸੰਤ ਫਰਾਂਸਿਸ ਸਕੂਲ ਬਟਾਲਾ ਦੇ ਅਥਲੈਟਿਕਸ ਤੇ ਕਰਾਟੇ ਖਿਡਾਰੀਆਂ ਨੇ ਸੈਕਰਡ ਹਾਰਟ ਕਾਨਵੈਂਟ ਸਕੂਲ ਲੁਧਿਆਣਾ ਵਿਖੇ ਕਰਵਾਏ ਗਏ ਅੰਤਰਰਾਜੀ ਖੇਡ (ਅਥਲੈਟਿਕਸ) ਮੁਕਾਬਲਿਆਂ 'ਚ ਭਾਗ ਲਿਆ, ਜਿਸ ਵਿਚ ਕ੍ਰਮਵਾਰ ਅਸ਼ਮੀਤ ਕੌਰ ਨੇ ਡਿਸਕਸ ਥਰੋ 'ਚ ...

ਪੂਰੀ ਖ਼ਬਰ »

ਸੈਂਟਰਲ ਪਬਲਿਕ ਸਕੂਲ ਘੁਮਾਣ ਵਿਖੇ 73ਵਾਂ ਆਜ਼ਾਦੀ ਦਿਹਾੜਾ ਮਨਾਇਆ

ਬਟਾਲਾ, 17 ਅਗਸਤ (ਕਾਹਲੋਂ)-ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੇ ਆਪਣੇ 33ਵੇਂ ਸਥਾਪਨਾ ਦਿਹਾੜੇ ਦੇ ਮੌਕੇ 'ਤੇ ਸੈਂਟਰਲ ਗਰੁੱਪ ਆਫ਼ ਇੰਸਟੀਚਿਊਟਸ ਦੇ ਮੈਨੇਜਿੰਗ ਡਾਇਰੈਕਟਰ, ਰਾਸ਼ਟਰੀ ਤੇ ਅੰਤਰਰਾਸ਼ਟਰੀ ਅਵਾਰਡੀ ਪਿ੍ੰ. ਸ੍ਰੀਮਤੀ ਸਤਿੰਦਰ ਕੌਰ ...

ਪੂਰੀ ਖ਼ਬਰ »

ਸੰਜੀਵਨੀ ਨਸ਼ਾ ਛੁਡਾਊ ਕੇਂਦਰ ਵਲੋਂ ਰੈਲੀ

ਬਟਾਲਾ, 17 ਅਗਸਤ (ਕਾਹਲੋਂ)-ਸਥਾਨਕ ਕਾਦੀਆਂ ਰੋਡ ਸਥਿਤ ਸੰਜੀਵਨੀ ਨਸ਼ਾ ਛੁਡਾਓ ਕੇਂਦਰ ਦੇ ਡਾਇਰੈਕਟਰ ਅਸੀਸ਼ ਪ੍ਰਭਾਕਰ ਤੇ ਸੰਚਾਲਕ ਵਰਿੰਦਰ ਪ੍ਰਭਾਕਰ ਦੀ ਅਗਵਾਈ ਹੇਠ ਨਸ਼ੇ ਦੇ ਖਿਲਾਫ਼ ਰੈਲੀ ਕੱਢੀ ਗਈ, ਜਿਸ 'ਚ ਮੁੱਖ ਮਹਿਮਾਨ ਵਜੋਂ ਐਸ.ਐਸ.ਪੀ. ਸ: ਉਪਿੰਦਰਜੀਤ ...

ਪੂਰੀ ਖ਼ਬਰ »

ਪਿ੍ੰਸੀਪਲ ਸ਼ਾਲਿਨੀ ਸ਼ਰਮਾ ਦਾ ਸੁਤੰਤਰਤਾ ਦਿਹਾੜੇ 'ਤੇ ਵਿਸ਼ੇਸ਼ ਸਨਮਾਨ

ਬਟਾਲਾ, 17 ਅਗਸਤ (ਕਾਹਲੋਂ)-ਮਤੀ ਸ਼ਾਲਿਨੀ ਸ਼ਰਮਾ ਪਿ੍ੰ. ਕਲਾਸਵਾਲਾ ਖ਼ਾਲਸਾ ਸੀ.ਸੈਕੰ. ਸਕੂਲ ਕਾਦੀਆਂ ਨੂੰ ਆਜ਼ਾਦੀ ਦੇ 73ਵੇਂ ਦਿਹਾੜੇ 'ਤੇ ਅਰੁਣਾ ਚੌਧਰੀ ਕੈਬਨਿਟ ਮੰਤਰੀ ਪੰਜਾਬ ਅਤੇ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਸਨਮਾਨਿਤ ਕੀਤਾ | ਪਿ੍ੰ. ...

ਪੂਰੀ ਖ਼ਬਰ »

ਆਇਲਟਸ 'ਚੋਂ 5.5 ਬੈਂਡ ਵਾਲੇ ਵਿਦਿਆਰਥੀ ਯੂ. ਕੇ. ਵਿਚ ਬਣਾਉਣ ਆਪਣਾ ਭਵਿੱਖ-ਗੈਵੀ ਕਲੇਰ

ਗੁਰਦਾਸਪੁਰ, 17 ਅਗਸਤ (ਆਰਿਫ਼)-ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਇਸ ਸਮੇਂ ਯੂ.ਕੇ. ਸਭ ਤੋਂ ਵਧੀਆ ਅਤੇ ਬਿਹਤਰ ਵਿਕਲਪ ਹੈ, ਜਿੱਥੇ ਪੜਾਈ ਦੇ ਨਾਲ ਵਿਦਿਆਰਥੀਆਂ ਨੂੰ ਨੌਕਰੀ ਅਤੇ ਪੱਕੇ ਹੋਣ ਦੇ ਕਈ ਮੌਕੇ ਉਪਲੱਬਧ ਹੋਣਗੇ | ਇਸ ਸਬੰਧੀ ...

ਪੂਰੀ ਖ਼ਬਰ »

ਨੌਮਣੀ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਖੇਤਾਂ 'ਚ ਖੜ੍ਹਾ ਪਾਣੀ-ਬਰਬਾਦ ਹੋ ਰਹੀਆਂ ਹਨ ਫ਼ਸਲਾਂ

ਦੋਰਾਂਗਲਾ, 17 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਇਸ ਖੇਤਰ 'ਚੋਂ ਲੰਘਦੇ ਨੌਮਣੀ ਨਾਲੇ 'ਚੋਂ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਾਰਨ ਦਰਜਨਾਂ ਪਿੰਡਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬ ਕੇ ਬਰਬਾਦ ਹੋ ਰਹੀ ਹੈ | ਪਰ ਹਰ ਸਾਲ ਕਿਸਾਨਾਂ ਨੰੂ ਇਹ ਸਮੱਸਿਆ ...

ਪੂਰੀ ਖ਼ਬਰ »

ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਗੁਰਦਾਸਪੁਰ, 17 ਅਗਸਤ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟਰੇਟ ਤੇਜਿੰਦਰਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ (1973 1974) ਦਾ ਐਕਟ -2 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ ਕੀਤੇ ਹਨ | ਜਿਸ ਤਹਿਤ ਜ਼ਿਲੇ੍ਹ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਨੇ ਮੰਗਾਂ ਸਬੰਧੀ ਕੈਬਨਿਟ ਮੰਤਰੀ ਨੰੂ ਦਿੱਤਾ ਮੰਗ-ਪੱਤਰ

ਗੁਰਦਾਸਪੁਰ, 17 ਅਗਸਤ (ਭਾਗਦੀਪ ਸਿੰਘ ਗੋਰਾਇਆ)-ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਆਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੰੂ ਸੀਟੂ ਨਾਲ ਸਬੰਧਿਤ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੇ ਵਫ਼ਦ ਨੇ ਕੁਲਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

550 ਸਾਲਾ ਨੂੰ ਸਮਰਪਿਤ ਸਰਪੰਚ ਰਣਯੋਧ ਸਿੰਘ ਨੇ ਸਾਥੀਆਂ ਸਮੇਤ ਲਗਾਏ ਬੂਟੇ

ਧਾਰੀਵਾਲ, 17 ਅਗਸਤ (ਜੇਮਸ ਨਾਹਰ)-ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਪਿੰਡ ਤਲਵੰਡੀ ਬੱਥੂਨਗੜ ਦੇ ਸਰਪੰਚ ਰਣਯੋਧ ਸਿੰਘ ਯੋਧਾ ਵਲੋਂ ਆਪਣੇ ਪੰਚਾਇਤ ਮੈਂਬਰਾਂ ਸਮੇਤ ਪਿੰਡ ਵਿਚ ਬੂਟੇ ਲਗਾਏ ਗਏ | ਇਸ ਮੌਕੇ ਸਰਪੰਚ ਯੋਧੇ ਨੇ ...

ਪੂਰੀ ਖ਼ਬਰ »

ਨਗਰ ਕੌਾਸਲ ਦਫ਼ਤਰ ਵਿਖੇ ਝੰਡਾ ਲਹਿਰਾਉਣ ਮੌਕੇ 27 'ਚੋਂ ਕੇਵਲ ਤਿੰਨ ਐਮ.ਸੀ. ਹੋਏ ਹਾਜ਼ਰ

ਗੁਰਦਾਸਪੁਰ, 17 ਅਗਸਤ (ਗੁਰਪ੍ਰਤਾਪ ਸਿੰਘ)-ਸੁਤੰਤਰਤਾ ਦਿਵਸ ਮੌਕੇ ਜਦ ਪੂਰਾ ਦੇਸ਼ ਇਕਮੁੱਠ ਹੋ ਕੇ ਆਜ਼ਾਦੀ ਦਿਹਾੜੇ ਦੀਆਂ ਖ਼ੁਸ਼ੀਆਂ ਮਨਾਉਂਦਾ ਦਿਖਾਈ ਦਿੱਤਾ | ਉਸ ਵਕਤ ਨਗਰ ਕੌਾਸਲ ਗੁਰਦਾਸਪੁਰ ਦੇ ਦਫ਼ਤਰ ਵਿਚ ਕੋਈ ਹੋਰ ਹੀ ਨਜ਼ਾਰਾ ਦੇਖਣ ਨੰੂ ਮਿਲਿਆ | ...

ਪੂਰੀ ਖ਼ਬਰ »

ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਫੈਡਰੇਸ਼ਨ ਵਲੋਂ ਵਣ ਮੰਡਲ ਅਫ਼ਸਰ ਦੇ ਦਫ਼ਤਰ ਬਾਹਰ ਰੋਸ ਧਰਨਾ

ਗੁਰਦਾਸਪੁਰ, 17 ਅਗਸਤ (ਭਾਗਦੀਪ ਸਿੰਘ ਗੋਰਾਇਆ)-ਡੈਮੋਕਰੈਟਿਕ ਜੰਗਲਾਤ ਮੁਲਾਜ਼ਮ ਫੈਡਰੇਸ਼ਨ ਵਲੋਂ ਅੱਜ ਵਣ ਮੰਡਲ ਅਫ਼ਸਰ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਜਿਸ ਦੀ ਪ੍ਰਧਾਨਗੀ ਹਰਜਿੰਦਰ ਸਿੰਘ ਵਡਾਲਾ ਬਾਂਗਰ, ਜੋਗਿੰਦਰਪਾਲ ਘੁਰਾਲਾ ਤੇ ਨਿਰਮਲ ਸਿੰਘ ...

ਪੂਰੀ ਖ਼ਬਰ »

ਐਸ.ਡੀ.ਕਾਲਜ ਦਾ ਐਮ. ਕਾਮ ਸਮੈਸਟਰ ਦੂਜੇ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 17 ਅਗਸਤ (ਸੁਖਵੀਰ ਸਿੰਘ ਸੈਣੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਐਮ.ਕਾਮ ਸਮੈਸਟਰ ਦੂਜੇ ਦੇ ਨਤੀਜੇ ਵਿਚੋਂ ਪੰਡਿਤ ਮੋਹਣ ਲਾਲ ਐਸ.ਡੀ.ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ: ਨੀਰੂ ਸ਼ਰਮਾ ਨੇ ਦੱਸਿਆ ਕਿ ਐਮ.ਕਾਮ ਦੇ ਨਤੀਜੇ ...

ਪੂਰੀ ਖ਼ਬਰ »

ਹੜ੍ਹ ਸੰਭਾਵੀ ਖ਼ਤਰੇ ਨੂੰ ਲੈ ਕੇ ਦਰਿਆਈ ਖੇਤਰ ਦੇ ਪਿੰਡਾਂ ਅੰਦਰ ਲਾਊਡ ਸਪੀਕਰਾਂ ਰਾਹੀਂ ਅਨਾਊਾਸਮੈਂਟਾਂ ਜਾਰੀ

ਪੁਰਾਣਾ ਸ਼ਾਲਾ, 17 ਅਗਸਤ (ਗੁਰਵਿੰਦਰ ਸਿੰਘ ਗੁਰਾਇਆ)-ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਹੋ ਰਹੀ ਮੋਹਲ਼ੇਧਾਰ ਬਰਸਾਤ ਅਤੇ ਮੌਸਮ ਵਿਭਾਗ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਅਗਲੇ 48 ਤੋਂ 72 ਘੰਟਿਆਂ ਤੱਕ 16 ਅਗਸਤ ਨੂੰ ਜਾਰੀ ਕੀਤੇ ਅਲਰਟ ਦੀਆਂ ਖ਼ਬਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਉੱਜ ਅਤੇ ਜਲਾਲੀਆ ਦਰਿਆ 'ਚ ਪਾਣੀ ਦਾ ਪੱਧਰ ਵਧਿਆ

ਪਠਾਨਕੋਟ/ਬਮਿਆਲ, 17 ਅਗਸਤ (ਸੰਧੂ/ਆਰ. ਸਿੰਘ, ਰਾਕੇਸ਼ ਸ਼ਰਮਾ)-ਪਿਛਲੇ ਕਈ ਦਿਨਾਾ ਤੋਂ ਪਹਾੜੀ ਇਲਾਕੇ ਵਿਚ ਪੈ ਰਹੇ ਲਗਾਤਾਰ ਮੀਂਹ ਦੇ ਚੱਲਦੇ ਅੱਜ ਸਰਹੱਦੀ ਇਲਾਕਾ ਬਮਿਆਲ ਵਿਚ ਵਹਿੰਦੇ ਉੱਜ ਅਤੇ ਜਲਾਲੀਆ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਪਾਣੀ ਦਾ ਪੱਧਰ ਹੱਦੋਂ ਵਧਿਆ

ਬਹਿਰਾਮਪੁਰ, 17 ਅਗਸਤ (ਬਲਬੀਰ ਸਿੰਘ ਕੋਲਾ)-ਪਹਾੜੀ ਖੇਤਰਾਂ ਵਿਚ ਹੋਈ ਭਾਰੀ ਬਰਸਾਤ ਦੇ ਚੱਲਦਿਆਂ ਰਾਵੀ ਦਰਿਆ ਵਿਚ ਵਧੇ ਪਾਣੀ ਦੇ ਪੱਧਰ ਦੇ ਚੱਲਦਿਆਂ ਸਥਿਤੀ ਹੜ੍ਹ ਤੱਕ ਪਹੁੰਚ ਜਾਣ ਕਾਰਨ ਰਾਵੀ ਦਰਿਆ ਨੇੜੇ ਰਹਿੰਦੇ ਲੋਕ ਸਹਿਮ ਦੇ ਮਾਹੌਲ ਵਿਚ ਹਨ | ਅੱਜ ਸਵੇਰੇ 9.30 ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਹੜ੍ਹਾਂ ਦੇ ਅਗਾਊਾ ਪ੍ਰਬੰਧਾਂ ਸਬੰਧੀ ਰੀਵਿਊ ਮੀਟਿੰਗ

ਗੁਰਦਾਸਪੁਰ, 17 ਅਗਸਤ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਪ੍ਰਧਾਨਗੀ ਹੇਠ ਮਾਨਸੂਨ ਨੂੰ ਮੁੱਖ ਰੱਖਦੇ ਹੋਏ ਹੜ੍ਹਾਂ ਦੇ ਕੀਤੇ ਅਗਾਂਹ ਪ੍ਰਬੰਧਾਂ ਦਾ ਰਿਵਿਊ ਕਰਨ ਸਬੰਧੀ ਸਥਾਨਿਕ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਸਮੂਹ ਵਿਭਾਗਾਂ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਹੋਵੇਗੀ ਵਰਦਾਨ ਸਾਬਤ-ਵਿਧਾਇਕ ਪਾਹੜਾ

ਗੁਰਦਾਸਪੁਰ, 17 ਅਗਸਤ (ਸੁਖਵੀਰ ਸਿੰਘ ਸੈਣੀ)-ਕੈਪਟਨ ਸਰਕਾਰ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਨੰੂ ਹੋਰ ਮਜ਼ਬੂਤ ਕਰਨ ਲਈ ਗ਼ਰੀਬ ਤੇ ਲੋੜਵੰਦ ਲੋਕਾਂ ਦਾ ਮੁਫ਼ਤ 5 ਲੱਖ ਤੱਕ ਦਾ ਬੀਮਾ ਕੀਤਾ ਜਾ ਰਿਹਾ ਹੈ | ਇਸ ਸਬੰਧੀ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ 'ਚੋਂ ਲੱਖਾਂ ਰੁਪਏ ਚੋਰੀ

ਪੁਰਾਣਾ ਸ਼ਾਲਾ, 17 ਅਗਸਤ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਨਵਾਂ ਸ਼ਾਲਾ (ਫੌਜੀ ਕਾਲੋਨੀ) ਵਿਚ ਦਿਨ ਦਿਹਾੜੇ ਚੋਰਾਂ ਵਲੋਂ ਸ਼ੰਨ ਲਗਾ ਕੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪੀੜਤ ...

ਪੂਰੀ ਖ਼ਬਰ »

ਮਾਤਾ ਸਵਰਨ ਕੌਰ ਨਮਿਤ ਵੈਰਾਗਮਈ ਕੀਰਤਨ ਤੇ ਸ਼ਰਧਾਂਜਲੀਆਂ ਭੇਟ

ਨੌਸ਼ਹਿਰਾ ਮੱਝਾ ਸਿੰਘ, 17 ਅਗਸਤ (ਤਰਸੇਮ ਸਿੰਘ ਤਰਾਨਾ)-ਮਾਂ ਦਾ ਰਿਸ਼ਤਾ ਸਭਨਾਂ ਸਮਾਜਿਕ ਰਿਸ਼ਤਿਆਂ ਤੋਂ ਪਵਿੱਤਰ ਤੇ ਮੋਹ ਭਰਿਆ ਹੈ | ਮਾਂ ਵਲੋਂ ਬਾਲ ਉਮਰੇ ਦਿੱਤੀਆਂ ਨੈਤਿਕ ਸਿੱਖਿਆਵਾਂ ਤੇ ਚੰਗੇ ਗੁਣ ਹੀ ਮਨੱੁਖ ਨੂੰ ਮਹਾਨ ਬਣਾਉਂਦੇ ਹਨ | ਉਪਰੋਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਅਪਰਬਾਰੀ ਦੁਆਬ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਦੀਨਾਨਗਰ, 17 ਅਗਸਤ (ਸੰਧੂ/ ਸੋਢੀ/ ਸ਼ਰਮਾ)-ਦੀਨਾਨਗਰ ਅਪਰਬਾਰੀ ਦੁਆਬ ਨਹਿਰ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਧਮਰਾਈ ਦੇ ਨਿਵਾਸੀਆਂ ਨੇ ਨਹਿਰ ਵਿਚ ਇਕ ਲਾਸ਼ ਨੂੰ ਤੈਰਦੇ ਹੋਏ ...

ਪੂਰੀ ਖ਼ਬਰ »

ਹਲਕਾ ਕਾਦੀਆਂ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਬਾਜਵਾ ਨਾਲ ਚੱਟਾਨ ਵਾਂਗ ਖੜ੍ਹੀ-ਸੀਨੀਅਰ ਕਾਂਗਰਸੀ ਆਗੂ

ਧਾਰੀਵਾਲ, 17 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਹਰਮਨ ਪਿਆਰੇ ਨੇਤਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਵਿਚ ਹਲਕਾ ਕਾਦੀਆਂ ਦੇ ਸਾਰੇ ਕਾਂਗਰਸੀ ਵਰਕਰ ਤੇ ਸਮੁੱਚੀ ਲੀਡਰਸ਼ਿਪ ਬਾਜਵਾ ਨਾਲ ਚੱਟਾਨ ਵਾਂਗ ਖੜ੍ਹੀ ਹੈ | ਨਗਰ ...

ਪੂਰੀ ਖ਼ਬਰ »

ਹਲਕਾ ਭੋਆ ਅਤੇ ਪਠਾਨਕੋਟ ਦੇ ਅਕਾਲੀ ਆਗੂਆਂ ਦਾ ਵਫ਼ਦ ਬੱਬੇਹਾਲੀ ਨੰੂ ਮਿਲਿਆ

ਗੁਰਦਾਸਪੁਰ, 17 ਅਗਸਤ (ਭਾਗਦੀਪ ਸਿੰਘ ਗੋਰਾਇਆ)-ਹਲਕਾ ਭੋਆ ਅਤੇ ਪਠਾਨਕੋਟ ਦੇ ਅਕਾਲੀ ਆਗੂਆਂ ਦਾ ਵਫ਼ਦ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੰੂ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਿਆ | ਜ਼ਿਕਰਯੋਗ ਹੈ ਕਿ ਹਾਈ ਕਮਾਨ ਵਲੋਂ ਗੁਰਬਚਨ ...

ਪੂਰੀ ਖ਼ਬਰ »

ਡੁੱਲਟ ਪਰਿਵਾਰ ਨੂੰ ਸਦਮਾ-ਰਘਬੀਰ ਸਿੰਘ ਕਾਦੀਆਂ ਦਾ ਦਿਹਾਂਤ

ਅਲੀਵਾਲ, 17 ਅਗਸਤ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਕਾਦੀਆਂ ਰਾਜਪੂਤਾਂ 'ਚ ਉਸ ਵਕਤ ਸੋਗ ਦੀ ਲਹਿਰ ਛਾ ਗਈ, ਜਦੋਂ ਇਲਾਕੇ ਦੀ ਸਤਿਕਾਰਯੋਗ ਸ਼ਖ਼ਸੀਅਤ ਰਹੇ ਸਵਰਗੀ ਜਥੇ: ਸਵਰਨ ਸਿੰਘ ਡੁੱਲਟ ਦੇ ਸਪੁੱਤਰ ਸੇਵਾ-ਮੁਕਤ ਹੈਡਮਾਸਟਰ ਰਘਬੀਰ ਸਿੰਘ ਡੁੱਲਟ ਭੱਠੇ ਵਾਲੇ ...

ਪੂਰੀ ਖ਼ਬਰ »

ਜ਼ਖ਼ਮੀਆਂ ਦੀ ਸਹਾਇਤਾ ਲਈ ਵਿਧਾਇਕ ਪਾਹੜਾ ਵਲੋਂ ਫ਼ੋਨ ਕਰਨ ਦੇ ਬਾਵਜੂਦ ਵੀ ਨਹੀਂ ਆਈ ਐਾਬੂਲੈਂਸ

ਗੁਰਦਾਸਪੁਰ, 17 ਅਗਸਤ (ਆਰਿਫ਼)-ਬੀਤੀ ਰਾਤ ਸਿਵਲ ਹਸਪਤਾਲ ਗੁਰਦਾਸਪੁਰ ਉਸ ਸਮੇਂ ਲੋਕਾਂ ਦਾ ਭਾਰੀ ਹਜੂਮ ਇਕੱਠ ਹੋ ਗਿਆ ਜਦੋਂ ਦੇਰ ਰਾਤ ਕਰੀਬ 11 ਵਜੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਸਿਵਲ ਹਸਪਤਾਲ ਬਹੁਤ ਹੀ ਨਾਰਾਜ਼ਗੀ ਭਰੇ ਲਹਿਜ਼ੇ ਨਾਲ ਪਹੁੰਚੇ | ਕਾਰਨ ਇਹ ਸੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਗੁਰਵੰਤ ਸਿੰਘ ਲਾਡੀ ਨੇ 35 ਅਪਾਹਜ ਵਿਅਕਤੀਆਂ ਨੂੰ ਦਿੱਤੀ ਵਿੱਤੀ ਸਹਾਇਤਾ

ਬਟਾਲਾ, 17 ਅਗਸਤ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਹਰਨਾਮ ਨਗਰ ਬਟਾਲਾ ਵਲੋਂ ਲੋੜਵੰਦ ਅਪਾਹਜ ਵਿਅਕਤੀਆਂ ਨੂੰ ਗੁਰਦੁਆਰਾ ਸਿੰਘ ਸਭਾ ਹਰਨਾਮ ਨਗਰ 'ਚ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਗਈ | ਇਸ ਵਿੱਤੀ ਵੰਡ ਸਮਾਗਮ ਦੌਰਾਨ ...

ਪੂਰੀ ਖ਼ਬਰ »

ਰਾਣਾ ਸਵਰਾਜ ਯੂਨੀਵਰਸਲ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਧਾਰੀਵਾਲ, 17 ਅਗਸਤ (ਸਵਰਨ ਸਿੰਘ)-ਇੱਥੋਂ ਨਜ਼ਦੀਕ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ, ਧਾਰੀਵਾਲ ਵਿਖੇ 73ਵਾਾ ਆਜਾਦੀ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲ ਦੁਆਰਾ ਸਥਾਪਤ ਚਾਰੇ ਹਾਊਸ ਨੀਲਾ, ਲਾਲ, ਹਰਾ ਅਤੇ ਪੀਲਾ ਦੇ ਬੱਚਿਆਾ ਨੇ ਅਲੱਗ ...

ਪੂਰੀ ਖ਼ਬਰ »

ਸ੍ਰੀ ਆਨੰਦ ਮੋਟਰ ਬਜਾਜ ਏਜੰਸੀ ਕਲਾਨੌਰ 'ਚ ਪਲਾਟਿਨਾ ਦਾ ਨਵਾਂ ਮਾਡਲ ਲਾਂਚ

ਕਲਾਨੌਰ, 17 ਅਗਸਤ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਆਨੰਦ ਬਜਾਜ ਏਜੰਸੀ 'ਚ ਪਲੈਟੀਨਾ ਮੋਟਰਸਾਈਕਲ ਦਾ ਗ੍ਰਾਹਕਾਂ ਨੂੰ ਆਕ੍ਰਸ਼ਿਤ ਕਰਨ ਵਾਲਾ ਮਾਡਲ ਲਾਂਚ ਕੀਤਾ ਗਿਆ | ਇਸ ਮੌਕੇ ਆਨੰਦ ਮੋਟਰ ਬਜਾਜ ਏਜੰਸੀ ਦੇ ਮਾਲਕ ਦੀਪਕ ਕੁਮਾਰ ਗੈਂਦ ਨੇ ਪਲੈਟੀਨਾ 110 ਐਚ. ਗੇਅਰ ਦੇ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਸਾਉਣ ਮਹੀਨੇ ਦੀ ਸਮਾਪਤੀ ਮੌਕੇ 'ਤੇ ਸਮਾਗਮ

ਧਾਰੀਵਾਲ, 17 ਅਗਸਤ (ਸਵਰਨ ਸਿੰਘ)-ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸੀਮਾ ਸ਼ਰਮਾ ਦੀ ਅਗਵਾਈ ਵਿਚ ਸਾਉਣ ਮਹੀਨੇ ਦੀ ਸਪਾਮਤੀ ਮੌਕੇ 'ਤੇ ਲੜਕੀਆਂ ਦੀਆਂ ਤੀਆਂ ਦਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਰੀਤੀ-ਰਿਵਾਜ ਅਨੁਸਾਰ ...

ਪੂਰੀ ਖ਼ਬਰ »

ਮੁਸਲਿਮ ਰਾਸ਼ਟਰੀ ਮੰਚ ਵਲੋਂ ਰੱਖੜ ਦਿਵਸ 'ਤੇ ਪ੍ਰੋਗਰਾਮ ਕਰਵਾਇਆ

ਨਰੋਟ ਮਹਿਰਾ, 17 ਅਗਸਤ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪਿੰਡ ਜਾਖੋਵੜ ਵਿਖੇ ਪੰਜਾਬ ਮੁਸਲਿਮ ਮੰਚ ਸੰਯੋਜਨ ਮੁਹੰਮਦ ਸਫ਼ੀ ਚੇਚੀ ਦੀ ਪ੍ਰਧਾਨਗੀ ਹੇਠ ਰੱਖੜ ਦਿਵਸ 'ਤੇ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਮੁਸਲਿਮ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਹ ਦੇ ਚਲਦਿਆਾ ਸਰਹੱਦੀ ਇਲਾਕੇ ਦੇ ਦਰਿਆਵਾਂ 'ਚ ਪਾਣੀ ਦਾ ਪੱਧਰ ਵਧਿਆ

ਨਰੋਟ ਜੈਮਲ ਸਿੰਘ, 17 ਅਗਸਤ (ਗੁਰਮੀਤ ਸਿੰਘ)-ਬੀਤੀ ਰਾਤ ਤੋਂ ਲਗਾਤਾਰ ਹੋ ਰਹੀ ਬਾਰਸ਼ ਦੇ ਚੱਲਦਿਆਾ ਸਰਹੱਦੀ ਇਲਾਕਾ ਨਰੋਟ ਜੈਮਲ ਸਿੰਘ ਵਿਖੇ ਵੱਗਦੇ ਰਾਵੀ ਦਰਿਆ ਅਤੇ ਹੋਰ ਨਾਲਿਆਾ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ | ਜਿਸ ਦੇ ਚੱਲਦੇ ਦਰਿਆ ਰਾਵੀ ਅਤੇ ਜਲਾਲੀਆ ਵਿਖੇ ...

ਪੂਰੀ ਖ਼ਬਰ »

ਪਠਾਨਕੋਟ-ਹਿਮਾਚਲ ਨੂੰ ਜੋੜਦੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜਿ੍ਹਆ ਦਰਿਆ ਦੀ ਭੇਟ

ਪਠਾਨਕੋਟ 17 ਅਗਸਤ (ਸੰਧੂ/ਆਰ. ਸਿੰਘ)-ਮੌਸਮ ਵਿਭਾਗ ਵਲੋਂ ਦਿੱਤੀ ਚਿਤਾਵਨੀ ਤੋਂ ਬਾਅਦ ਬੀਤੀ ਰਾਤ ਤੋਂ ਲਗਾਤਾਰ ਹੋ ਰਹੀ ਭਾਰੀ ਵਰਖਾ ਕਾਰਨ ਪਠਾਨਕੋਟ ਦੇ ਨਾਲ ਵਗਦੇ ਚੱਕੀ ਦਰਿਆ ਵਿਚ ਪਾਣੀ ਦਾ ਪੱਧਰ ਕਾਫ਼ੀ ਹੱਦ ਤੱਕ ਵੱਧ ਗਿਆ | ਜਿਸ ਨਾਲ ਪਠਾਨਕੋਟ ਅਤੇ ਹਿਮਾਚਲ ...

ਪੂਰੀ ਖ਼ਬਰ »

ਫਿਦਾਈਨ ਹਮਲੇ ਦੇ ਇਨਪੁੱਟ ਤੋਂ ਬਾਅਦ ਜ਼ਿਲ੍ਹਾ ਪਠਾਨਕੋਟ ਤੇ ਜੰਮੂ-ਕਸ਼ਮੀਰ 'ਚ ਸੁਰੱਖਿਆ ਏਜੰਸੀਆਂ ਵਲੋਂ ਹਾਈ ਅਲਰਟ

ਪਠਾਨਕੋਟ, 17 ਅਗਸਤ (ਆਰ. ਸਿੰਘ)-ਫਿਦਾਈਨ ਹਮਲੇ ਦੀ ਜਾਣਕਾਰੀ ਤੋਂ ਬਾਅਦ ਬੀਤੀ ਰਾਤ ਤੋ ਕਠੂਆ ਅਤੇ ਸਾਂਬਾ ਵਿਚ ਹਾਈ ਅਲਰਟ ਐਲਾਨਿਆ ਗਿਆ ਸੀ¢ ਜਿਸ ਕਾਰਨ ਸਾਰੀਆਾ ਸੁਰੱਖਿਆ ਟਿਕਾਣਿਆਾ 'ਤੇ ਸੁਰੱਖਿਆ ਵਧਾ ਦਿੱਤੀ ਗਈ ਸੀ | ਵਾਹਨਾਂ ਦੀ ਚੈਕਿੰਗ ਅਤੇ ਸੁਰੱਖਿਆ ਲਈ ਲਗਾਏ ...

ਪੂਰੀ ਖ਼ਬਰ »

10 ਦਿਨ ਪਹਿਲਾਂ ਲਾਪਤਾ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਲਗਾਈ ਪ੍ਰਸ਼ਾਸਨ ਤੋਂ ਗੁਹਾਰ

ਸਰਨਾ, 17 ਅਗਸਤ (ਬਲਵੀਰ ਰਾਜ)-ਸਰਨਾ ਦੇ ਵਾਰਡ ਨੰਬਰ 50 ਵਿਖੇ ਪੈਂਦੇ ਮਲਕਪੁਰ ਅੱਡੇ ਨੇੜਿਉਂ ਕਰੀਬ ਦੱਸ ਦਿਨ ਪਹਿਲਾਂ ਲਾਪਤਾ ਹੋਏ ਬੂਟਾ ਲਾਲ ਪੁੱਤਰ ਪਿਆਰੇ ਲਾਲ ਦਾ ਅਜੇ ਤੱਕ ਕੋਈ ਥਹੁ ਪਤਾ ਨਾ ਲੱਗਣ ਕਾਰਨ ਪਰਿਵਾਰਕ ਮੈਂਬਰ ਪ੍ਰੇਸ਼ਾਨੀ ਦੇ ਆਲਮ ਵਿਚੋਂ ਗੁਜਰ ਰਹੇ ਹਨ ...

ਪੂਰੀ ਖ਼ਬਰ »

ਮਾਈਨਿੰਗ ਅਤੇ ਰੇਤ ਬੱਜਰੀ ਦੇ ਰੇਟ ਵਧਣ ਨਾਲ ਸਰਕਾਰ ਵਲੋਂ ਜਾਰੀ ਕੀਤੇ ਕੰਮ ਠੇਕੇਦਾਰ ਨਹੀਂ ਕਰ ਸਕਣਗੇ ਪੂਰੇ

ਪਠਾਨਕੋਟ, 17 ਅਗਸਤ (ਚੌਹਾਨ)-ਮਾਈਨਿੰਗ ਅਤੇ ਰੇਤ ਬੱਜਰੀ ਦੀਆਂ ਕੀਮਤਾਂ ਵਧਣ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਕੰਮ ਕਿਸੇ ਵੀ ਹਾਲਤ ਵਿਚ ਪੂਰੇ ਨਹੀਂ ਹੋ ਸਕਦੇ | ਇਹ ਗੱਲ ਲੁੱਕ ਪਲਾਂਟ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਚੋਪੜਾ ਨੇ ਸੰਮੇਲਨ ਦੌਰਾਨ ਕਹੀ | ...

ਪੂਰੀ ਖ਼ਬਰ »

ਅਮਰਨਾਥ ਯਾਤਰੀਆਂ ਲਈ ਲਗਾਇਆ ਭੰਡਾਰਾ ਸਮਾਪਤ-ਇੰਜੀ: ਐਸ.ਕੇ ਪੁੰਜ ਨੇ ਕੀਤੀ ਪੂਜਾ

ਪਠਾਨਕੋਟ, 17 ਅਗਸਤ (ਚੌਹਾਨ)-ਸ਼ਿਵ ਸੇਵਕ ਵੈੱਲਫੇਅਰ ਸੁਸਾਇਟੀ ਤੇ ਅਮਰਨਾਥ ਲੰਗਰ ਕਮੇਟੀ ਦੇ 46ਵੇਂ ਦਿਨ ਭੰਡਾਰੇ ਦਾ ਸਮਾਪਨ ਕੀਤਾ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ੍ਰੀ ਸਾਈਾ ਯੂਨੀਵਰਸਿਟੀ ਦੇ ਚਾਂਸਲਰ ਇੰਜੀ: ਐਸ.ਕੇ ਪੁੰਜ ਸ਼ਾਮਿਲ ਹੋਏ | ਲੰਗਰ ਦੇ ਪ੍ਰਧਾਨ ...

ਪੂਰੀ ਖ਼ਬਰ »

ਪ੍ਰੀ-ਮੈਟਿ੍ਕ, ਪੋਸਟ ਮੈਟਿ੍ਕ ਸਕਾਲਰਸ਼ਿਪ ਤੇ ਮੈਰਿਟ ਕਮ-ਮੀਨਜ਼ ਦੀਆਂ ਆਨਲਾਈਨ ਦਰਖਾਸਤਾਂ ਲਈ ਸਮਾਂ ਸਾਰਨੀ ਜਾਰੀ

ਪਠਾਨਕੋਟ, 17 ਅਗਸਤ (ਸੰਧੂ/ਆਰ. ਸਿੰਘ)-ਸੁਖਵਿੰਦਰ ਸਿੰਘ ਘੁੰਮਣ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ, ਪਠਾਨਕੋਟ ਵਲੋਂ ਦੱਸਿਆ ਗਿਆ ਕਿ ਵਿੱਦਿਅਕ ਸੈਸ਼ਨ 2019-20 ਦੌਰਾਨ 100 ਫ਼ੀਸਦੀ ਕੇਂਦਰੀ ਪ੍ਰਯੋਜਿਤ ਘੱਟ ਗਿਣਤੀ ਵਰਗ ਲਈ ਪ੍ਰੀ-ਮੈਟਿ੍ਕ ...

ਪੂਰੀ ਖ਼ਬਰ »

ਤਾਰਾਗੜ੍ਹ ਪੁਲਿਸ ਵਲੋਂ ਦੇਸੀ ਰਿਵਾਲਵਰ ਅਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ ਇਕ ਗਿ੍ਫ਼ਤਾਰ

ਤਾਰਾਗੜ੍ਹ, 17 ਅਗਸਤ (ਸੋਨੂੰ ਮਹਾਜਨ)-ਐਸ.ਐਸ.ਪੀ ਪਠਾਨਕੋਟ ਦੀਪਕ ਹਿਲੌਰੀ ਵਲੋਂ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਦੇ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਤਾਰਾਗੜ੍ਹ ਪੁਲਿਸ ਵਲੋਂ ਐਸ.ਐਚ.ਓ ਇੰਸਪੈਕਟਰ ਵਿਸ਼ਵ ਨਾਥ ਦੀ ਅਗਵਾਈ ਹੇਠ ਦੇਸੀ ਰਿਵਾਲਵਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਵਲੋਂ ਮੁਫ਼ਤ ਮੈਗਾ ਮੈਡੀਕਲ ਜਾਂਚ ਕੈਂਪ

ਪਠਾਨਕੋਟ, 17 ਅਗਸਤ (ਸੰਧੂ/ਆਰ. ਸਿੰਘ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਅਵਤਾਰ ਅਬਰੋਲ ਦੀ ਪ੍ਰਧਾਨਗੀ ਹੇਠ ਸਥਾਨਿਕ ਦੌਲਤਪੁਰ ਸਥਿਤ ਰਾਮ ਸ਼ਰਨਮ ਆਸ਼ਰਮ ਵਿਖੇ ਮੁਫ਼ਤ ਮੈਗਾ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਕਲੱਬ ਦੇ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਵਿਖੇ ਮਨਾਇਆ ਤੀਜ ਦਾ ਤਿਉਹਾਰ

ਪਠਾਨਕੋਟ, 17 ਅਗਸਤ (ਆਰ. ਸਿੰਘ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਵਿਖੇ ਪਿੰ੍ਰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਦੀ ਪ੍ਰਧਾਨਗੀ ਹੇਠ ਤੀਜ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਸ਼ੋਭਾ ਪਰਾਸ਼ਰ, ਨੀਲਮ ਸ਼ਰਮਾ, ਇੰਦੂ ਭੰਡਾਰੀ ਵਿਸ਼ੇਸ਼ ਰੂਪ ...

ਪੂਰੀ ਖ਼ਬਰ »

ਪ੍ਰਤਾਪ ਵਰਲਡ ਸਕੂਲ ਪਠਾਨਕੋਟ ਨੂੰ ਲੰਡਨ ਤੋਂ ਮਿਲਿਆ ਵਧੀਆ ਸਿੱਖਿਆ ਸੰਸਥਾ ਦਾ ਐਵਾਰਡ

ਪਠਾਨਕੋਟ, 17 ਅਗਸਤ (ਆਰ. ਸਿੰਘ)-ਪ੍ਰਤਾਪ ਵਰਲਡ ਸਕੂਲ ਪਠਾਨਕੋਟ ਦੇ ਡਾਇਰੈਕਟਰ ਵਿਸ਼ਾਲ ਮਹਾਜਨ ਅਤੇ ਸੰਨੀ ਮਹਾਜਨ ਨੇ ਸਕੂਲ ਨੂੰ ਲੰਦਨ ਤੋਂ ਮਿਲੇ ਐਵਾਰਡ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਹਾਊਸ ਆਫ਼ ਕਾਮਨਸ ਲੰਦਨ ਵਲੋਂ ਕਰਵਾਏ ਗਏ ਪ੍ਰੋਗਰਾਮ ਵਿਚ 60 ਪ੍ਰਸਿੱਧ ...

ਪੂਰੀ ਖ਼ਬਰ »

ਜ਼ਖ਼ਮੀਆਂ ਦੀ ਸਹਾਇਤਾ ਲਈ ਵਿਧਾਇਕ ਪਾਹੜਾ ਵਲੋਂ ਫ਼ੋਨ ਕਰਨ ਦੇ ਬਾਵਜੂਦ ਵੀ ਨਹੀਂ ਆਈ ਐਾਬੂਲੈਂਸ

ਗੁਰਦਾਸਪੁਰ, 17 ਅਗਸਤ (ਆਰਿਫ਼)-ਬੀਤੀ ਰਾਤ ਸਿਵਲ ਹਸਪਤਾਲ ਗੁਰਦਾਸਪੁਰ ਉਸ ਸਮੇਂ ਲੋਕਾਂ ਦਾ ਭਾਰੀ ਹਜੂਮ ਇਕੱਠ ਹੋ ਗਿਆ ਜਦੋਂ ਦੇਰ ਰਾਤ ਕਰੀਬ 11 ਵਜੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਸਿਵਲ ਹਸਪਤਾਲ ਬਹੁਤ ਹੀ ਨਾਰਾਜ਼ਗੀ ਭਰੇ ਲਹਿਜ਼ੇ ਨਾਲ ਪਹੁੰਚੇ | ਕਾਰਨ ਇਹ ਸੀ ...

ਪੂਰੀ ਖ਼ਬਰ »

ਮੁਸਲਿਮ ਰਾਸ਼ਟਰੀ ਮੰਚ ਵਲੋਂ ਰੱਖੜ ਦਿਵਸ 'ਤੇ ਪ੍ਰੋਗਰਾਮ ਕਰਵਾਇਆ

ਨਰੋਟ ਮਹਿਰਾ, 17 ਅਗਸਤ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪਿੰਡ ਜਾਖੋਵੜ ਵਿਖੇ ਪੰਜਾਬ ਮੁਸਲਿਮ ਮੰਚ ਸੰਯੋਜਨ ਮੁਹੰਮਦ ਸਫ਼ੀ ਚੇਚੀ ਦੀ ਪ੍ਰਧਾਨਗੀ ਹੇਠ ਰੱਖੜ ਦਿਵਸ 'ਤੇ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਮੁਸਲਿਮ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX