ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਫਾਜ਼ਿਲਕਾ / ਅਬੋਹਰ

ਵਿਕਾਸ ਲਈ ਪੈਸਿਆਂ ਨਾਲੋਂ ਜ਼ਿਆਦਾ ਹਿੰਮਤ ਤੇ ਜਿਗਰੇ ਦੀ ਲੋੜ-ਸੁਖਬੀਰ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ/ਅਮਰਜੀਤ ਸ਼ਰਮਾ)-ਸਰਕਾਰਾਂ ਕੋਲ ਸੂਬੇ ਦੇ ਵਿਕਾਸ ਲਈ ਪੈਸਿਆਂ ਦੀ ਕਦੇ ਕੋਈ ਕਮੀ ਨਹੀਂ ਹੁੰਦੀ, ਇਸ ਲਈ ਸਰਕਾਰ ਕੋਲ ਹਿੰਮਤ ਦੀ ਲੋੜ ਹੋਣੀ ਚਾਹੀਦੀ ਹੈ ਤਾਂ ਹੀ ਵਿਕਾਸ ਹੋ ਸਕਦਾ ਹੈ, ਇਹ ਸ਼ਬਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਫ਼ਾਜ਼ਿਲਕਾ ਇਲਾਕੇ 'ਚ ਧੰਨਵਾਦੀ ਦੌਰੇ ਦੌਰਾਨ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਅਕਾਲੀ ਸਰਕਾਰ ਸਮੇਂ ਦੇ ਚੱਲ ਰਹੇ ਵਿਕਾਸ ਕੰਮ ਬੰਦ ਕਰ ਦਿੱਤੇ ਹਨ | ਉਨ੍ਹਾਂ ਫ਼ਾਜ਼ਿਲਕਾ ਵਾਸੀਆਂ ਨਾਲ ਵਾਅਦਾ ਕੀਤਾ ਅਤੇ ਕਿਹਾ ਕਿ ਜੇਕਰ ਪ੍ਰਮਾਤਮਾ ਨੇ ਤੁਹਾਡੇ ਸਹਿਯੋਗ ਨਾਲ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਬਣ ਗਈ ਤਾਂ ਪਹਿਲਾ ਕੰਮ ਫਾਜ਼ਿਲਕਾ ਇਲਾਕੇ ਵਿਚ ਮੈਡੀਕਲ ਕਾਲਜ ਦੀ ਸਥਾਪਤੀ ਹੋਵੇਗਾ | ਇਸ ਮੌਕੇ ਫ਼ਾਜ਼ਿਲਕਾ ਦੇ ਸਾਬਕਾ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਨੇ ਕਾਂਗਰਸ ਸਰਕਾਰ ਨੂੰ ਪੂਰੀ ਤਰ੍ਹਾਂ ਫਲਾਪ ਸਰਕਾਰ ਕਰਾਰ ਦਿੰਦਿਆਂ ਸੱਤਾਧਾਰੀਆਂ ਵਲੋਂ ਮਚਾਈ ਲੁੱਟ ਬਾਰੇ ਕਿਹਾ ਕਿ ਸਮਾਂ ਆਉਣ 'ਤੇ ਕਿਸੇ ਨੂੰ ਬਖ਼ਸ਼ਾਂਗੇ ਨਹੀ | ਇਸ ਮੌਕੇ ਜਥੇਦਾਰ ਗੁਰਪਾਲ ਸਿੰਘ ਗਰੇਵਾਲ ਪ੍ਰਧਾਨ ਜ਼ਿਲ੍ਹਾ ਅਕਾਲੀ ਜਥਾ, ਸੁਬੋਧ ਵਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ, ਨਗਰ ਕੌਾਸਲ ਪ੍ਰਧਾਨ ਰਾਕੇਸ਼ ਧੂੜੀਆ, ਅਨਿਲ ਸੇਠੀ, ਭਾਜਪਾ ਮੰਡਲ ਪ੍ਰਧਾਨ ਲਖਬੀਰ ਸਿੰਘ ਢਿੱਲੋਂ, ਯੂਥ ਅਕਾਲੀ ਦਲ ਦੀ ਕੌਰ ਕਮੇਟੀ ਮੈਂਬਰ ਸਤਿੰਦਰ ਸਿੰਘ ਸਵੀ, ਸੋਈ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਸਵਨਾ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਸਤਿੰਦਰਜੀਤ ਸਿੰਘ ਮੰਟਾ ਕੋਆਰਡੀਨੇਟਰ ਅਕਾਲੀ ਦਲ ਫ਼ਾਜ਼ਿਲਕਾ, ਅਸ਼ੋਕ ਅਨੇਜਾ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਸ਼ਹਿਰੀ, ਐਡਵੋਕੇਟ ਦੇਸ ਰਾਜ ਜੰਡਵਾਲੀਆ, ਚੌਧਰੀ ਆਤਮਾ ਰਾਮ ਕੰਬੋਜ, ਹਰਦੀਪ ਢਾਕਾ ਸਰਪੰਚ ਖ਼ਾਨਪੁਰ, ਨਰੇਸ਼ ਸੇਤੀਆ, ਗੁਰਮੀਤ ਸਿੰਘ ਰਾਣੂ, ਨਿਰਭੈ ਸਿੰਘ ਬਰਾੜ ਪ੍ਰਧਾਨ ਸਰਕਲ ਅਕਾਲੀ ਜਥਾ ਫ਼ਾਜ਼ਿਲਕਾ ਦਿਹਾਤੀ, ਪੂਰਨ ਸਿੰਘ ਮੁਜੈਦੀਆ, ਕਾਲੀ ਕਾਲੜਾ, ਸੰਦੀਪ ਧੂੜੀਆ ਮੰਡਲ ਪ੍ਰਧਾਨ ਭਾਜਪਾ, ਮਹਿੰਦਰ ਨਾਥ ਬਾਵਾ, ਬਲਜੀਤ ਸਹੋਤਾ, ਵਿਨੋਦ ਜਾਗਿੜ, ਗੁਰਮੇਹਰ ਸਿੰਘ ਕਾਠਪਾਲ, ਸੁਖਪਾਲ ਸਿੰਘ ਥੇਹ ਕਲੰਦਰ ਆਦਿ ਅਕਾਲੀ ਭਾਜਪਾ ਵਰਕਰ ਹਾਜ਼ਰ ਸਨ |
ਕੌਾਸਲ ਪ੍ਰਧਾਨ ਨੇ ਸੱਤਾਧਾਰੀਆਂ ਨੂੰ ਵਿਕਾਸ ਕਾਰਜਾਂ 'ਚ ਦੱਸਿਆ ਅੜਿੱਕਾਫ਼ਾਜ਼ਿਲਕਾ ਵਿਖੇ ਸੁਖਬੀਰ ਸਿੰਘ ਬਾਦਲ ਦੀ ਆਮਦ ਮੌਕੇ ਨਗਰ ਕੌਾਸਲ ਪ੍ਰਧਾਨ ਰਾਕੇਸ਼ ਧੂੜੀਆ ਨੇ ਮੌਜੂਦਾ ਸੱਤਾਧਾਰੀਆਂ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮਿੰਨੀ ਸਕੱਤਰੇਤ ਵਾਲੀ ਥਾਂ ਜੋ ਨਗਰ ਕੌਾਸਲ ਨੇ ਸਰਕਾਰ ਨੂੰ ਵੇਚੀ ਸੀ, ਬੜੀ ਮਿਹਨਤ ਨਾਲ 23 ਕਰੋੜ ਰੁਪਏ ਪ੍ਰਾਪਤ ਹੋਏ ਹਨ, ਜੋ ਡੀ. ਸੀ. ਦਫ਼ਤਰ 'ਚ ਪਿਆ ਹੈ | ਉਨ੍ਹਾਂ ਕਿਹਾ ਕਿ ਉਹ ਪੈਸਾ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ 'ਤੇ ਲੱਗਣਾ ਹੈ, ਪਰ ਸੱਤਾਧਾਰੀ ਆਗੂ ਆਪਣੇ ਸਿਆਸੀ ਮੁਫਾਦਾਂ ਲਈ ਦੇ ਨਹੀਂ ਰਹੇ | ਉਨ੍ਹਾਂ ਸੁਖਬੀਰ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਸਿਰਫ਼ 6 ਕਰੋੜ ਰੁਪਏ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੇ ਸੌਾਪਿਆ ਹੈ | ਉਨ੍ਹਾਂ ਕਿਹਾ ਕਿ ਅਗਰ ਸਾਰਾ ਪੈਸਾ ਨਗਰ ਕੌਾਸਲ ਨੂੰ ਮਿਲ ਜਾਵੇ ਤਾਂ ਸ਼ਹਿਰ ਦਾ ਸਮੁੱਚਾ ਵਿਕਾਸ ਹੋ ਸਕਦਾ ਹੈ | ਉਨ੍ਹਾਂ ਸ਼ਹਿਰ ਦੇ ਵਿਕਾਸ ਲਈ ਕਾਂਗਰਸ ਪਾਰਟੀ ਨੂੰ ਅੜਿੱਕਾ ਦੱਸਿਆ |
ਮੈਡੀਕਲ ਕਾਲਜ ਦਾ ਮੁੱਦਾ ਰਿਹਾ ਭਾਰੂਸੁਖਬੀਰ ਦੇ ਧੰਨਵਾਦੀ ਦੌਰੇ ਮੌਕੇ ਫ਼ਾਜ਼ਿਲਕਾ ਇਲਾਕੇ ਅੰਦਰ ਮੈਡੀਕਲ ਕਾਲਜ ਬਣਾਉਣ ਦਾ ਮੁੱਦਾ ਬੁਲਾਰਿਆਂ ਨੇ ਬੜੇ ਜ਼ੋਰਦਾਰ ਢੰਗ ਨਾਲ ਉਠਾਇਆ | ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਨਿਲ ਸੇਠੀ ਨੇ ਕਿਹਾ ਕਿ ਪਹਿਲਾ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਕੈਂਸਰ ਹਸਪਤਾਲ ਤੇ ਟਰਾਮਾਂ ਸੈਂਟਰ ਕੇਂਦਰ ਸਰਕਾਰ ਨੇ ਬਣਾਇਆ ਹੈ, ਹੁਣ ਸਾਰੀਆਂ ਸਿਹਤ ਸਹੂਲਤਾਂ ਦੇਣ ਲਈ ਮੈਡੀਕਲ ਕਾਲਜ ਦੀ ਬਹੁਤ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਨਗਰ ਕੌਾਸਲ ਇਸ ਲਈ ਜਿੰਨੀ ਵੀ ਜ਼ਮੀਨ ਦੀ ਲੋੜ ਪਵੇ ਦੇਣ ਲਈ ਤਿਆਰ ਹੈ | ਉਨ੍ਹਾਂ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਉਹ ਕੇਂਦਰ ਸਰਕਾਰ ਤੋਂ ਮੈਡੀਕਲ ਕਾਲਜ ਦੀ ਪ੍ਰਵਾਨਗੀ ਲਿਆਉਣ |

ਤਿੰਨ ਮੋਟਰਾਂ ਤੇ ਇਕ ਸਪਰੇਅ ਪੰਪ ਚੋਰੀ

ਮੰਡੀ ਰੋੜਾਂਵਾਲੀ, 17 ਅਗਸਤ (ਮਨਜੀਤ ਸਿੰਘ ਬਰਾੜ)-ਪੁਲਿਸ ਥਾਣਾ ਵੈਰੋ ਕਾ ਅਧੀਨ ਪੈਂਦੇ ਪਿੰਡ ਮੀਨਿਆਂਵਾਲਾ ਤੇ ਰੋਹੀਵਾਲਾ 'ਚੋਂ ਚੋਰ ਬੀਤੀ ਰਾਤ ਪੰਜ ਹਾਰਸ ਪਾਵਰ ਦੀਆਂ 3 ਮੋਟਰਾਂ ਤੇ ਇਕ ਵੱਡਾ ਸਪਰੇਅ ਪੰਪ ਜਿਸ ਦੀ ਕੀਮਤ 10 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ ਚੋਰੀ ਕਰ ਕੇ ...

ਪੂਰੀ ਖ਼ਬਰ »

ਚੌਧਰੀ ਜਾਖੜ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅਬੋਹਰ, 17 ਅਗਸਤ (ਕੁਲਦੀਪ ਸਿੰਘ ਸੰਧੂ)-ਕਾਂਗਰਸ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਸਥਾਨਕ ਭਗਵਾਨ ਪੁਰਾ ਦੇ ਵਾਰਡ ਨੰਬਰ 33 ਦੀ ਗਲੀ ਨੰਬਰ 2 'ਚ 43.21 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੀ ਸ਼ੁਰੂਆਤ ਕਰਵਾਈ | ਇਸੇ ਕੜੀ ਤਹਿਤ ਉਨ੍ਹਾਂ ਵਾਰਡ ਨੰਬਰ ਵਿਚ ਕਰੀਬ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਪਤੀ-ਪਤਨੀ ਗਿ੍ਫ਼ਤਾਰ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਸਮੇਤ 2 ਜਣਿਆਂ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਭਗਵਾਨ ਸਿੰਘ ਪੁਲਿਸ ਪਾਰਟੀ ਸਮੇਤ ਬੋਦੀਵਾਲਾ ਪੀਥਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਨਾਕਾਬੰਦੀ ...

ਪੂਰੀ ਖ਼ਬਰ »

ਵਾਟਰ ਵਰਕਸ ਦੀਆਂ ਡਿੱਗੀਆਂ ਵਾਲੀ ਜ਼ਮੀਨ ਦੇ ਘੁਟਾਲੇ 'ਚ ਵਿਜੀਲੈਂਸ ਵਿਭਾਗ ਵਲੋਂ ਮਾਮਲਾ ਦਰਜ

ਅਬੋਹਰ 17 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਦੇ ਵਾਟਰ ਵਰਕਸ ਦੀਆਂ ਡਿੱਗੀਆਂ ਵਾਲੀ ਬਹੁ ਕਰੋੜੀ ਜ਼ਮੀਨ ਦੇ ਘੁਟਾਲੇ 'ਚ ਵਿਜੀਲੈਂਸ ਦਾ ਮੁੱਖ ਮੰਤਰੀ ਦੇ ਹੁਕਮਾਂ 'ਤੇ ਲੱਗੀ ਵਿਜੀਲੈਂਸ ਜਾਂਚ ਦੌਰਾਨ ਨਾਜਾਇਜ਼ ਕਬਜ਼ਾ ਧਾਰੀਆਂ ਿਖ਼ਲਾਫ਼ ਵੱਡੀ ਕਾਰਵਾਈ ਪਈ ਹੈ ...

ਪੂਰੀ ਖ਼ਬਰ »

ਅਣਪਛਾਤੀ ਔਰਤ ਦੀ ਲਾਸ਼ ਬਰਾਮਦ

ਅਬੋਹਰ, 17 ਅਗਸਤ (ਕੁਲਦੀਪ ਸਿੰਘ ਸੰਧੂ)-ਸਥਾਨਕ ਕੰਧਵਾਲਾ ਰੋਡ ਤੋਂ ਨਿਕਲਦੀ ਮਲੂਕਪੁਰਾ ਮਾਈਨਰ 'ਚੋਂ ਅੱਜ ਦੁਪਹਿਰ ਇਕ ਔਰਤ ਦੀ ਲਾਸ਼ ਬਰਾਮਦ ਹੋਈ ਹੈ | ਜਾਣਕਾਰੀ ਅਨੁਸਾਰ ਅੱਜ ਦੁਪਹਿਰ ਲੋਕਾਂ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਪ੍ਰਧਾਨ ਰਾਜੂ ਚਰਾਇਆ ਨੂੰ ਸੂਚਨਾ ...

ਪੂਰੀ ਖ਼ਬਰ »

ਸੁਖਬੀਰ ਨੇ ਮੰਡੀ ਲਾਧੂਕਾ ਦੇ ਵਾਸੀਆਂ ਤੇ ਨਾਲ ਲੱਗਦੇ ਪਿੰਡਾਂ ਦੇ ਵਾਸੀਆਂ ਦਾ ਕੀਤਾ ਧੰਨਵਾਦ

ਮੰਡੀ ਲਾਧੂਕਾ, 17 ਅਗਸਤ (ਮਨਪ੍ਰੀਤ ਸਿੰਘ ਸੈਣੀ/ਰਾਕੇਸ਼ ਛਾਬੜਾ)-ਸੰਸਦ ਮੈਬਰ ਬਣਨ ਤੋਂ ਬਾਅਦ ਧੰਨਵਾਦੀ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਮੰਡੀ ਲਾਧੂਕਾ ਦੇ ਸ਼ਗਨ ਪੈਲੇਸ 'ਚ ...

ਪੂਰੀ ਖ਼ਬਰ »

ਆਤਮ ਹੱਤਿਆ ਕਰਨ ਦੇ ਮਾਮਲੇ 'ਚ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 17 ਅਗਸਤ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਪਿੰਡ ਭਾਗਸਰ ਦੀ ਇਕ ਮਹਿਲਾ ਵਲੋਂ ਫਾਹਾ ਲਗਾ ਕੇ ਆਤਮ ਹੱਤਿਆ ਕਰਨ ਦੇ ਮਾਮਲੇ 'ਚ ਪਿੰਡ ਦੇ ਹੀ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਇਕਰਾਰਨਾਮਾ ਮੁਕਰਨ 'ਤੇ ਮਾਂ ਸਮੇਤ 2 ਪੁੱਤਰਾਂ ਿਖ਼ਲਾਫ਼ ਮਾਮਲਾ ਦਰਜ

ਖੂਈਆ ਸਰਵਰ, 17 ਅਗਸਤ (ਜਗਜੀਤ ਸਿੰਘ ਧਾਲੀਵਾਲ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਇਕ ਔਰਤ ਤੇ ਉਸ ਦੇ ਦੋ ਪੁੱਤਰਾਂ ਦੇ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਮੰਡੀ ਕੱਲਰ ਖੇੜਾ ਪੁਲਿਸ ਚੌਕੀ ਦੇ ਇੰਚਾਰਜ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਡੰਗਰ ਖੇੜਾ ...

ਪੂਰੀ ਖ਼ਬਰ »

ਜੂਆ ਖੇਡਦੇ ਦੋ ਕਾਬੂ

ਅਬੋਹਰ, 17 ਅਗਸਤ (ਕੁਲਦੀਪ ਸਿੰਘ ਸੰਧੂ)-ਸਥਾਨਕ ਥਾਣਾ ਸਿਟੀ-1 ਦੀ ਪੁਲਿਸ ਨੇ ਬੀਤੀ ਸ਼ਾਮ ਜੂਆ ਖੇਡਦੇ ਦੋ ਲੋਕਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੋਮ ਪ੍ਰਕਾਸ਼ ਸਮੇਤ ਪੁਲਿਸ ਪਾਰਟੀ ਸੰਤ ਨਗਰ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕੈਂਸਰ ਨਾਲ ਸਾਬਕਾ ਸਰਪੰਚ ਦੀ ਨੂੰ ਹ ਦੀ ਮੌਤ

ਮੰਡੀ ਰੋੜਾਂਵਾਲੀ, 17 ਅਗਸਤ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ 'ਚ ਇਕ ਔਰਤ ਦੀ ਕੈਂਸਰ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮੰਡੀ ਰੋੜਾਂਵਾਲੀ ਦੇ ਸਾਬਕਾ ਸਰਪੰਚ ਓਮ ਪ੍ਰਕਾਸ਼ ਖਟਕ ਦੀ ਸਭ ਤੋਂ ਛੋਟੀ ਨੂੰ ਹ ਸੁਨੀਤਾ ...

ਪੂਰੀ ਖ਼ਬਰ »

ਬੈਡਮਿੰਟਨ ਗਊਸ਼ਾਲਾ ਮੈਨੇਜਿੰਗ ਕਮੇਟੀ ਦੀ ਨਵੀਂ ਕਾਰਜਕਾਰਨੀ ਦਾ ਐਲਾਨ

ਅਬੋਹਰ, 17 ਅਗਸਤ (ਕੁਲਦੀਪ ਸਿੰਘ ਸੰਧੂ)-ਸ੍ਰੀ ਗਊਸ਼ਾਲਾ ਮੈਨੇਜਿੰਗ ਕਮੇਟੀ ਦੀ ਬੈਠਕ ਗਊਸ਼ਾਲਾ 'ਚ ਮਦਨ ਲਾਲ ਭਲੋਟੀਆ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਨਗੌਰੀ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ | ਬੈਠਕ 'ਚ ਪ੍ਰਧਾਨ ਫ਼ਕੀਰ ਚੰਦ ...

ਪੂਰੀ ਖ਼ਬਰ »

ਗੁਰੂ ਅਮਰਦਾਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਮੰਡੀ ਰੋੜਾਂਵਾਲੀ, 17 ਅਗਸਤ (ਮਨਜੀਤ ਸਿੰਘ ਬਰਾੜ)-ਗੁਰੂ ਅਮਰ ਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਰਤਾ ਥੇੜ੍ਹ ਵਿਖੇ ਤੀਆਂ ਤੀਜ ਦੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਤੇ ਸਕਿੱਟ ਆਦਿ ਪੇਸ਼ ਕੀਤੇ ਗਏ | ਸਕੂਲ ਪ੍ਰਬੰਧਕਾਂ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਜਵਾਨਾਂ ਨੂੰ ਵੰਡੇ ਫਲ

ਜਲਾਲਾਬਾਦ, 17 ਅਗਸਤ (ਸਤਿੰਦਰ ਸਿੰਘ ਸੋਢੀ)-ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਜਲਾਲਾਬਾਦ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਬੀ. ਐਸ. ਐਫ. ਦੀ 118 ਬਟਾਲੀਅਨ ਵਿਖੇ ਆਜ਼ਾਦੀ ਦਿਹਾੜਾ ਮਨਾਉਂਦੇ ਹੋਏ ਫ਼ੌਜ ਜਵਾਨਾਂ ਨੂੰ ਫਲ ਵੰਡੇ ਗਏ | ਇਸ ਮੌਕੇ ਫ਼ੌਜ ਦੇ ਉੱਚ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਅਬੋਹਰ, 17 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮੋਗਾ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਵਿੰਦਰ ਸਿੰਘ, ਡਾ: ਕੁਲਦੀਪ ਸਿੰਘ, ਜਸਵਿੰਦਰ ਸਿੰਘ ਤੇ ਰਾਮ ਸਿੰਘ ਨੇ ਅਬੋਹਰ ਦੀਆਂ ਖਾਦ ਤੇ ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੀਆਂ ਰੇਲਵੇ ਮੰਗਾਂ ਨੂੰ ਲੈ ਕੇ ਜਿਆਣੀ ਨੇ ਸੰਸਦ ਮੈਂਬਰ ਸੁਖਬੀਰ ਨੂੰ ਸੌ ਾਪਿਆ ਮੰਗ-ਪੱਤਰ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਧੰਨਵਾਦੀ ਦੌਰੇ 'ਤੇ ਪੁੱਜੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਫ਼ਾਜ਼ਿਲਕਾ ਦੀਆਂ ਰੇਲਵੇ ਮੰਗਾਂ ਸਬੰਧੀ ਇਕ ਮੰਗ-ਪੱਤਰ ਸਥਾਨਕ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਸੌਾਪਿਆ | ਜਿਸ 'ਚ ਮੰਗ ...

ਪੂਰੀ ਖ਼ਬਰ »

ਗੋਪੀਚੰਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 17 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੇ ਗੋਪੀ ਚੰਦ ਆਰੀਆ ਮਹਿਲਾ ਕਾਲਜ ਦਾ ਐਮ. ਏ ਅੰਗਰੇਜ਼ੀ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੀ ਵਿਦਿਆਰਥਣ ਅਰਸੀਨ ਨੇ 70 ਫ਼ੀਸਦੀ ਅੰਕ ਲੈ ਕੇ ਯੂਨੀਵਰਸਿਟੀ 'ਚ ਨੌਵਾਂ ਤੇ ਕਾਲਜ 'ਚ ਪਹਿਲਾ ਸਥਾਨ ...

ਪੂਰੀ ਖ਼ਬਰ »

ਸਾਹਿਤ ਸਭਾ ਜਲਾਲਾਬਾਦ ਵਲੋਂ ਮੀਟਿੰਗ

ਜਲਾਲਾਬਾਦ, 17 ਅਗਸਤ (ਜਤਿੰਦਰ ਪਾਲ ਸਿੰਘ)-ਸਾਹਿਤ ਸਭਾ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਸਥਾਨਕ ਇਕ ਪ੍ਰਾਈਵੇਟ ਕਾਲਜ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਪ੍ਰੀਤੀ ਬਬੂਟਾ ਤੇ ਸਰਪ੍ਰਸਤ ਸੂਬਾ ਸਿੰਘ ਨੰਬਰਦਾਰ ਵਲੋਂ ਕੀਤੀ ਗਈ | ਆਜ਼ਾਦੀ ਦਿਹਾੜੇ ਤੇ ਰੱਖੜੀ ...

ਪੂਰੀ ਖ਼ਬਰ »

ਜੋਸਨ ਵਲੋਂ ਮੁਰਾਦ ਵਾਲਾ ਦਲ ਸਿੰਘ ਦੇ ਕਾਂਗਰਸੀਆਂ ਨਾਲ ਮੀਟਿੰਗ

ਮੰਡੀ ਅਰਨੀਵਾਲਾ, 17 ਅਗਸਤ (ਨਿਸ਼ਾਨ ਸਿੰਘ ਸੰਧੂ)-ਸਾਬਕਾ ਕਾਗਰਸੀ ਮੰਤਰੀ ਹੰਸ ਰਾਜ ਜੋਸਨ ਨੇ ਪਿੰਡ ਮੁਰਾਦਵਾਲਾ ਦਲ ਸਿੰਘ ਵਿਖੇ ਕਾਗਰਸੀ ਆਗੂਆਂ ਤੇ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਇਸ ਮੀਟਿੰਗ ਦੌਰਾਨ ਅਕਾਲੀ-ਭਾਜਪਾ ਸਰਕਾਰ ਵਲੋਂ ਪਿਛਲੇ 10 ਸਾਲ ...

ਪੂਰੀ ਖ਼ਬਰ »

ਦਿਨ-ਦਿਹਾੜੇ ਮੋਟਰਸਾਈਕਲ ਚੋਰੀ, ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ ਘਟਨਾ

ਜਲਾਲਾਬਾਦ, 17 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ 'ਚ ਮੋਟਰਸਾਈਕਲ ਚੋਰ ਬੇਖ਼ੌਫ ਹੋਏ ਲਗਾਤਾਰ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਹੁਣ ਸ਼ਹਿਰ ਦੀ ਡਾ: ਟੱਕਰ ਵਾਲੀ ਗਲੀ 'ਚ ਸਵੇਰੇ ਲਗਪਗ 9 ਵਜੇ ਚੋਰਾਂ ਨੇ ਚਿੱਟੇ ਦਿਨ ਮੋਟਰਸਾਈਕਲ ...

ਪੂਰੀ ਖ਼ਬਰ »

ਰੇਤ ਦੀ ਟਰਾਲੀ ਕਾਬੂ, ਪਰਚਾ ਦਰਜ

ਜਲਾਲਾਬਾਦ, 17 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕੇ ਦੀ ਪੁਲਿਸ ਵਲੋਂ ਰੇਤ ਦੀ ਟਰਾਲੀ ਕਾਬੂ ਕੀਤੀ ਗਈ ਹੈ | ਇਸ ਬਾਰੇ ਸਬ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਉਹ ਸਮੇਤ ਪਾਰਟੀ ਗਸ਼ਤ ਤੇ ਚੈਕਿੰਗ ਦੌਰਾਨ ਪਿੰਡ ਤਾਰੇ ਵਾਲਾ ਦੇ ਕੋਲ ਮੌਜੂਦ ਸਨ ਤਾਂ ਇਸ ...

ਪੂਰੀ ਖ਼ਬਰ »

ਐਸ. ਵਾਈ. ਐਲ. ਦਾ ਕੋਈ ਮੁੱਦਾ ਨਹੀਂ ਇਹ ਕਿੱਸਾ ਹੁਣ ਮੁੱਕ ਚੁਕਿਐ-ਸੁਖਬੀਰ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਹਰਿਆਣਾ ਸਰਕਾਰ ਵਲੋਂ ਐਸ. ਵਾਈ. ਐਲ. ਦਾ ਜੋ ਮੁੱਦਾ ਚੁੱਕਿਆ ਜਾ ਰਿਹਾ ਹੈ, ਇਹ ਹੁਣ ਕੋਈ ਮੁੱਦਾ ਨਹੀ ਰਿਹਾ, ਕਿਉਂਕਿ ਅਕਾਲੀ ਦਲ ਦੀ ਸਰਕਾਰ ਨੇ ਐਸ. ਵਾਈ. ਐਲ. ਨਹਿਰ ਵਾਲੀ ਥਾਂ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਹੈ, ਹੁਣ ਇਹ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਅਣਦੇਖੀ ਦੇ ਚੱਲਦਿਆਂ ਆਵਾਰਾ ਪਸ਼ੂਆਂ ਕਰ ਕੇ ਵਾਪਰ ਰਹੇ ਹਨ ਵੱਡੇ ਹਾਦਸੇ

ਮੰਡੀ ਘੁਬਾਇਆ, 17 ਅਗਸਤ (ਅਮਨ ਬਵੇਜਾ)-ਆਵਾਰਾ ਪਸ਼ੂਆਂ ਦਾ ਮਸਲਾ ਇਕ ਗੰਭੀਰ ਮੁੱਦਾ ਹੈ ਪਰ ਸਥਾਨਕ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਅਣਦੇਖੀ ਦੇ ਚੱਲਦਿਆਂ ਆਏ ਦਿਨ ਕਿਸੇ ਨਾ ਕਿਸੇ ਨੂੰ ਜਾਨ ਮਾਲ ਵਰਗਾ ਨੁਕਸਾਨ ਸਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਪਰ ਪ੍ਰਸ਼ਾਸਨ ...

ਪੂਰੀ ਖ਼ਬਰ »

ਸੁਖਬੀਰ ਦਾ ਮੰਡੀ ਲਾਧੂਕਾ ਪਹੁੰਚਣ 'ਤੇ ਟੀਟਾ ਤੇ ਉਸ ਦੇ ਸਾਥੀਆਂ ਵਲੋਂ ਸਵਾਗਤ

ਮੰਡੀ ਲਾਧੂਕਾ, 17 ਅਗਸਤ (ਮਨਪ੍ਰੀਤ ਸਿੰਘ ਸੈਣੀ)-ਸੰਸਦ ਮੈਂਬਰ ਬਣਨ ਤੋਂ ਬਾਅਦ ਧੰਨਵਾਦੀ ਦੌਰੇ ਦੌਰਾਨ ਮੰਡੀ ਲਾਧੂਕਾ ਵਿਖੇ ਮੰਡੀ ਲਾਧੂਕਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇਜਵੰਤ ਸਿੰਘ ਟੀਟਾ ਤੇ ਸੁਰਿੰਦਰ ਕੰਬੋਜ ਸਾਬਕਾ ਸਰਪੰਚ ਦੇ ਗ੍ਰਹਿ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਆਜ਼ਾਦੀ ਦਿਹਾੜਾ ਮਨਾਇਆ

ਸਾਦਕੀ ਚੌਕੀ 'ਤੇ ਮਨਾਇਆ ਦੇਸ਼ ਦਾ ਆਜ਼ਾਦੀ ਦਿਹਾੜਾ ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੀ ਸਾਦਕੀ ਚੌਕੀ 'ਤੇ ਆਜ਼ਾਦੀ ਦਿਹਾੜੇ ਮੌਕੇ ਹਜ਼ਾਰਾਂ ਦੇਸ਼ ਵਾਸੀਆਂ ਨੇ ਦੇਸ਼ ਭਗਤੀ ਦਾ ਜਜਬਾ ਦਿਖਾਉਂਦਿਆਂ ਸਰਹੱਦ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX