ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 1 hour ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 3 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 4 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 4 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 4 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 4 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 4 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 5 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 6 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 6 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 4 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 6 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 6 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 7 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 8 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 8 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 8 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 9 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 8 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 9 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 9 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 9 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 9 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 9 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 9 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 9 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 9 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 9 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 10 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 10 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਅੰਮ੍ਰਿਤਸਰ

ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ- ਡੀ. ਸੀ.

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)¸ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਭਾਵੇਂ ਹਾਲੇ ਅੰਮਿ੍ਤਸਰ ਜ਼ਿਲ੍ਹੇ ਨੂੰ ਹੜਾਂ ਦਾ ਕੋਈ ਖ਼ਤਰਾ ਦਿਖਾਈ ਨਹੀਂ ਦੇ ਰਿਹਾ ਪਰ ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਧਿਆਨ 'ਚ ਰੱਖਦੇ ਹੋਏ ਡੀ. ਸੀ. ਸ: ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਹੜ੍ਹਾਂ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ | ਉਨ੍ਹਾਂ ਅੱਜ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ 'ਚ ਹੜਾਂ ਤੋਂ ਜਾਨ-ਮਾਲ ਦੀ ਰਾਖੀ ਲਈ ਯੋਜਨਾਬੰਦੀ ਕਰਦੇ ਹੋਏ ਹਦਾਇਤ ਕੀਤੀ ਕਿ ਲੋਕਾਂ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀ ਬਿਨ੍ਹਾਂ ਆਗਿਆ ਲਏ ਸ਼ਟੇਸ਼ਨ ਨਾ ਛੱਡਣ | ਸ: ਢਿੱਲੋਂ ਨੇ ਕਿਹਾ ਕਿ ਅੰਮਿ੍ਤਸਰ ਜ਼ਿਲ੍ਹੇ ਨੂੰ ਮੁੱਖ ਤੌਰ 'ਤੇ ਰਾਵੀ ਦਰਿਆ ਹੀ ਪੈਂਦਾ ਹੈ ਅਤੇ ਰਾਵੀ ਦਰਿਆ ਜੋ ਕਿ ਤਿੰਨ ਲੱਖ ਕਿਊਸਿਕ ਪਾਣੀ ਅਸਾਨੀ ਨਾਲ ਝੱਲ ਸਕਦਾ ਹੈ, 'ਚ ਅੱਜ ਸਵੇਰੇ 10:00 ਵਜੇ 98000 ਕਿਊਸਿਕ ਪਾਣੀ ਹੀ ਸੀ ਅਤੇ ਦੁਪਿਹਰ ਤੱਕ ਇਹ ਪਾਣੀ ਕੇਵਲ 47000 ਕਿਊਸਿਕ ਪਾਣੀ ਰਹਿ ਗਿਆ ਸੀ | ਉਨ੍ਹਾਂ ਸਪੱਸ਼ਟ ਕੀਤਾ ਕਿ ਭਾਖੜਾ ਬੰਨ ਤੋਂ ਛੱਡੇ ਗਏ ਪਾਣੀ ਦਾ ਇਸ ਜ਼ਿਲ੍ਹੇ ਨੂੰ ਰਤੀ ਭਰ ਵੀ ਖ਼ਤਰਾ ਨਹੀਂ ਹੈ, ਕਿਉਂਕਿ ਅੰਮਿ੍ਤਸਰ ਦੇ ਅਜਨਾਲਾ ਖੇਤਰ ਨੂੰ ਰਾਵੀ ਦਰਿਆ ਦਾ ਪਾਣੀ ਹੀ ਪ੍ਰਭਾਵਿਤ ਕਰਦਾ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਬਹੁਤ ਹੇਠਾਂ ਹੈ | ਉਨ੍ਹਾਂ ਐਸ. ਡੀ. ਐਮ. ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਵਿਚ ਉਨ੍ਹਾਂ ਇਲਾਕਿਆਂ ਦਾ ਅੱਜ ਹੀ ਦੌਰਾ ਕਰਨ, ਜਿੱਥੇ ਕਿ ਪਾਣੀ ਆਉਣ ਜਾਂ ਖ਼ੜਨ ਦੀ ਸੰਭਾਵਨਾ ਰਹਿੰਦੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਪੱਧਰ 'ਤੇ ਹੜ੍ਹ ਕੰਟਰੋਲ ਰੂਮ ਜਿਸਦਾ ਨੰਬਰ 0183-2229125 ਲਗਾਤਾਰ ਕੰਮ ਕਰ ਰਿਹਾ ਹੈ ਅਤੇ ਜਿਸ ਵੀ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਆਵੇ, ਉਹ 24 ਘੰਟੇ ਚੱਲਦੇ ਇਸ ਨੰਬਰ 'ਤੇ ਸੂਚਨਾ ਦੇ ਸਕਦਾ ਹੈ | ਉਨ੍ਹਾਂ ਪੁਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦੇ ਚਾਰੇ ਅਤੇ ਦਵਾਈਆਂ ਲਈ ਪ੍ਰਬੰਧ ਕਰਨ, ਪਾਵਰਕਾਮ ਨੂੰ ਰਾਹਤ ਕੈਪਾਂ 'ਚ ਬਿਜਲੀ ਸਪਲਾਈ ਯਕੀਨੀ ਬਣਾਉਣ, ਸਿਵਲ ਸਪਲਾਈ ਵਿਭਾਗ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਜਰੂਰਤ ਲਈ ਲੋੜ ਅਨੁਸਾਰ ਕੈਰੋਸੀਨ, ਡੀਜ਼ਲ, ਪੈਟਰੋਲ, ਤਰਪਾਲਾਂ, ਰਾਸ਼ਨ ਅਤੇ ਹੋਰ ਖਾਣ-ਪੀਣ ਦੀਆਂ ਵਸਤੂਆਂ, ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਖ਼ੇਤਰਾਂ ਅਤੇ ਰਾਹਤ ਕੈਂਪਾਂ ਲਈ ਦਵਾਈਆਂ ਅਤੇ ਮੈਡੀਕਲ ਟੀਮਾਂ ਤੋਂ ਇਲਾਵਾ ਉਨ੍ਹਾਂ ਕਿਸ਼ਤੀਆਂ, ਚੱਪੂ, ਲਾਈਫ ਜੈਕਟਾਂ, ਬੋਰੇ, ਰੱਸੀਆਂ ਆਦਿ ਦਾ ਪ੍ਰਬੰਧ ਕਰਨ ਦੇ ਵੀ ਹਦਾਇਤ ਕੀਤੀ | ਇਸ ਮੌਕੇ ਵਧੀਕ ਡੀ.ਸੀ. ਸ੍ਰੀ ਹਿਮਾਸ਼ੂੰ ਅਗਰਵਾਲ, ਸ੍ਰੀ ਵਿਸ਼ੇਸ਼ ਸਾਰੰਗਲ, ਐਸ. ਡੀ .ਐਮ. ਸ੍ਰੀ ਵਿਕਾਸ ਹੀਰਾ, ਐਸ. ਡੀ. ਐਮ. ਸ੍ਰੀ ਰਜਤ ਉਬਰਾਏ, ਤੇ ਹੋਰ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ |

ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦਾ ਯਾਦਗਾਰੀ ਆਦਮਕੱਦ ਬੁੱਤ ਲੱਗਾਇਆ ਜਾਵੇਗਾ- ਜਥੇ: ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮਿ੍ਤਸਰ, 17 ਅਗਸਤ (ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਅਕਾਲ ਤਖ਼ਤ ਸਾਹਿਬ ਦੇ ਤੱਤਕਾਲੀ ਜਥੇਦਾਰ ਬਾਬਾ ਫੂਲਾ ਸਿੰਘ ਅਕਾਲੀ ਨਿਹੰਗ ਸਿੰਘ ਦਾ ਆਦਮਕੱਦ ਬੁੱਤ ਬਣਾ ਕੇ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਲਗਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਨਾਬਾਲਗ ਪ੍ਰਭਕੀਰਤ ਸਿੰਘ ਦੇ ਕਤਲ ਦੇ ਮਾਮਲੇ 'ਚ ਨਾਮਜ਼ਦ ਨੌਜਵਾਨ ਅਦਾਲਤ 'ਚ ਪੇਸ਼

ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਵੇਰਕਾ ਖੇਤਰ 'ਚ ਫਿਰੌਤੀ ਹਾਸਿਲ ਕਰਨ ਲਈ ਇਕ 11ਵੀਂ ਕਲਾਸ ਦੇ 16 ਸਾਲਾ ਨਾਬਾਲਗ ਵਿਦਿਆਰਥੀ ਪ੍ਰਭਕੀਰਤ ਸਿੰਘ ਪੁੱਤਰ ਮਾਸਟਰ ਬਲਜੀਤ ਸਿੰਘ ਵਾਸੀ ਆਨੰਦ ਵਿਹਾਰ ਵੇਰਕਾ ਨੂੰ ਬੀਤੀ 12 ਅਗਸਤ ਦੀ ਸ਼ਾਮ ਨੂੰ ਉਸੇ ਦੇ ...

ਪੂਰੀ ਖ਼ਬਰ »

ਲੁਟੇਰਿਆਂ ਨੇ ਸਠਿਆਲਾ 'ਚ ਰਾਹਗੀਰ ਨੂੰ ਲੁੱਟਿਆ

ਸਠਿਆਲਾ, 17 ਅਗਸਤ (ਜਗੀਰ ਸਿੰਘ ਸਫਰੀ)-ਗੁ: ਗੱਖੜ ਸਾਹਿਬ ਸਠਿਆਲਾ ਨੇੜੇ ਲੁਟੇਰਿਆਂ ਨੇ ਰਾਹਗੀਰ ਨੂੰ ਲੁੱਟਣ ਬਾਰੇ ਖ਼ਬਰ ਹੈ | ਇਸ ਬਾਰੇ ਹਰਮਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਨੌਰੰਗਪੁਰ ਨੇ ਦੱਸਿਆ ਹੈ ਕਿ ਉਹ ਕਚਹਿਰੀ ਅੰਮਿ੍ਤਸਰ ਵਿਖੇ ਬਤੌਰ ਅਹਿਲਮਦ ਲੱਗਾ ...

ਪੂਰੀ ਖ਼ਬਰ »

ਏ. ਟੀ. ਐਮ. ਬਦਲ ਕੇ ਲੋਕਾਂ ਨਾਲ ਠੱਗੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)¸ਏ. ਟੀ. ਐਮ. ਮਸ਼ੀਨ 'ਚੋਂ ਪੈਸੇ ਕਢਵਾਉਣ ਜਾਂਦੇ ਭੋਲੇ ਭਾਲੇ ਲੋਕਾਂ ਦੇ ਧੋਖੇ ਨਾਲ ਏ. ਟੀ. ਐਮ. ਕਾਰਡ ਬਦਲ ਕੇ ਉਨ੍ਹਾਂ ਦੇ ਪੈਸੇ ਕਢਵਾ ਲੈਣ ਵਾਲੇ ਇਕ ਠੱਗ ਨੂੰ ਥਾਣਾ ਸਦਰ ਦੀ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ | ਜਿਸ ਪਾਸੋਂ ਪੁਲਿਸ ...

ਪੂਰੀ ਖ਼ਬਰ »

ਗੁਰੂ ਨਗਰੀ 'ਚ ਮੀਂਹ ਕਾਰਨ ਹੋਈ ਜਲਥਲ, ਆਵਾਜਾਈ ਰਹੀ ਪ੍ਰਭਾਵਿਤ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)¸ਗੁਰੂ ਨਗਰੀ 'ਚ ਅੱਜ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਜਲਥਲ ਹੋ ਗਈ, ਜਿਸ ਕਾਰਨ ਸੜਕਾਂ 'ਤੇ ਪਾਣੀ ਖੜ੍ਹਾ ਹੋ ਗਿਆ ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ | ਅੱਜ ਸਵੇਰ ਤੋਂ ਹੀ ਛਾਏ ਸੰਘਣੇ ਬੱਦਲ ਜੰਮ ਕੇ ਵਰ੍ਹੇ ਤੇ ਦੇਰ ਸ਼ਾਮ ਤੱਕ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚ ਲੈਬ ਅਟੈਂਡੈਂਟ ਤੇ ਸਾਥੀਆਂ ਵਲੋਂ ਸ਼ਰਾਬ ਪੀ ਕੇ ਮਚਾਇਆ ਖਰੂਦ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)¸ਬੀਤੀ ਰਾਤ ਇੱਥੇ ਗੁਰੂ ਨਾਨਕ ਦੇਵ ਹਸਪਤਾਲ 'ਚ ਇਕ ਲੈਬ ਅਟੈਂਡੈਟ ਤੇ ਉਸਦੇ ਸਾਥੀਆਂ ਵਲੋਂ ਸ਼ਰਾਬ ਪੀ ਕੇ ਚੰਗਾ ਖਰੂਦ ਮਚਾਇਆ ਗਿਆ ਜਿਨ੍ਹਾਂ ਵਲੋਂ ਬਾਇਓ ਕਮਿਸਟਰੀ ਵਿਭਾਗ ਡਾਇਨੋਸਟਿਕ ਸੈਂਟਰ ਦਾ ਤਾਲਾ ਤੋੜ ਕੇ ਅੰਦਰ ਪਏ ਸਾਮਾਨ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਦਾ ਕਬਜ਼ਾ ਛੁਡਵਾਉਣ ਲਈ ਅਦਾਲਤੀ ਬੈਲਫ਼ ਨੇ ਦਿੱਤੀ ਦਸਤਕ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)¸ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਦਫ਼ਤਰ 'ਚ ਅੱਜ ਅਦਾਲਤੀ ਹੁਕਮਾਂ 'ਤੇ ਕਬਜ਼ਾ ਛੁਡਵਾਉਣ ਲਈ ਬੈਲਫ਼ ਵਲੋਂ ਦਸਤਕ ਦਿੱਤੀ ਤੇ ਉਥੇ ਕਰਮਚਾਰੀਆਂ ਨੂੰ ਕਬਜ਼ਾ ਛੱਡ ਦੇਣ ਲਈ ਕਿਹਾ | ਇਹ ਘਟਨਾ ਅੱਜ ਦੁਪਹਿਰ ਦੀ ਹੈ ਜਦੋਂ ਕਿ ਉਥੇ ...

ਪੂਰੀ ਖ਼ਬਰ »

ਗਲਿਆਰਾ ਵਿਖੇ ਦੁਕਾਨਦਾਰਾਂ ਦੀ ਲੜਾਈ 'ਚ ਉੱਡੀ ਲੁੱਟ ਦੀ ਅਫ਼ਵਾਹ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਇਥੇ ਗਲਿਆਰਾ ਨੇੜੇ ਦੁਕਾਨਦਾਰਾਂ ਦੀ ਆਪਸੀ ਲੜਾਈ ਕਾਰਨ ਜਦੋਂ ਲੋਕ ਇਕੱਠੇ ਹੋਏ ਤਾਂ ਕਿਸੇ ਨੇ ਇਹ ਅਫ਼ਵਾਹ ਉਡਾਅ ਦਿੱਤੀ ਕਿ ਉਥੇ ਵੱਡੀ ਲੁੱਟ ਖੋਹ ਹੋ ਗਈ ਹੈ | ਦੱਸਣਯੋਗ ਹੈ ਕਿ ਸ਼ਹਿਰ ਦੇ ਇਸ ਇਲਾਕੇ ਗੁਰੂ ਬਾਜ਼ਾਰ ਆਦਿ 'ਚ ...

ਪੂਰੀ ਖ਼ਬਰ »

ਦਰਿਆ ਰਾਵੀ ਵਿਚ ਪਾਣੀ ਦਾ ਪੱਧਰ ਵੱਧਣਾ ਸ਼ੁਰੂ

ਗੱਗੋਮਾਹਲ, 17 ਅਗਸਤ (ਬਲਵਿੰਦਰ ਸਿੰਘ ਸੰਧੂ)-ਪੰਜਾਬ ਭਰ ਅੰਦਰ ਭਾਰੀ ਮੀਂਹ ਹੋਣ ਕਾਰਨ ਦਰਿਆ ਰਾਵੀ ਅੰਦਰ ਪਾਣੀ ਦਾ ਪੱਧਰ ਵੱਧਣਾ ਸ਼ੁਰੂ ਹੋ ਗਿਆ ਹੈ | ਦਰਿਆ ਕਿਨਾਰੇ ਵੱਸਦੇ ਪਿੰਡਾਂ ਦੇ ਲੋਕਾਂ ਮੁਤਾਬਕ ਦੇਰ ਸ਼ਾਮ ਤੋਂ ਦਰਿਆ ਅੰਦਰ ਪਾਣੀ ਦਾ ਪੱਧਰ ਲੱਗਾਤਾਰ ਵਧ ...

ਪੂਰੀ ਖ਼ਬਰ »

'ਜੰਗੇ ਆਜ਼ਾਦੀ' ਆਉਣ ਵਾਲੀਆਂ ਪੀੜ੍ਹੀਆਂ ਲਈ ਬਣੇਗਾ ਪ੍ਰੇਰਣਾ ਸਰੋਤ - ਸਰਕਾਰੀਆ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)¸ਸੂਬਾ ਸਰਕਾਰ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਰਤਾਪੁਰ ...

ਪੂਰੀ ਖ਼ਬਰ »

ਨੌਜਵਾਨ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ

ਟਾਂਗਰਾ, 17 ਅਗਸਤ (ਹਰਜਿੰਦਰ ਸਿੰਘ ਕਲੇਰ)-ਰੇਲਵੇ ਸਟੇਸ਼ਨ ਟਾਂਗਰਾ ਨੇੜੇ ਇਕ ਨੌਜਵਾਨ ਨੇ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜੀ. ਆਰ. ਪੀ. ਪੁਲਿਸ ਚੌਕੀ ਟਾਂਗਰਾ ਦੇ ਇੰਚਾਰਜ ਪਲਵਿੰਦਰ ਸਿੰਘ, ਬਾਬਾ ਸਤਨਾਮ ਸਿੰਘ ਏ. ਐਸ. ਆਈ. ਨੇ ...

ਪੂਰੀ ਖ਼ਬਰ »

'ਜੰਗੇ ਆਜ਼ਾਦੀ' ਆਉਣ ਵਾਲੀਆਂ ਪੀੜ੍ਹੀਆਂ ਲਈ ਬਣੇਗਾ ਪ੍ਰੇਰਣਾ ਸਰੋਤ - ਸਰਕਾਰੀਆ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)¸ਸੂਬਾ ਸਰਕਾਰ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਰਤਾਪੁਰ ...

ਪੂਰੀ ਖ਼ਬਰ »

ਸੰਤੋਖ ਸਿੰਘ ਭਲਾਈਪੁਰ ਵਲੋਂ ਕਾਨਫ਼ਰੰਸ ਵਿਚ ਪੁੱਜੇ ਲੋਕਾਂ ਦਾ ਧੰਨਵਾਦ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਮੇਲਾ 'ਸਾਚਾ ਗੁਰੂ ਲਾਧੋ ਰੇ' ਮੌਕੇ ਕਾਂਗਰਸ ਪਾਰਟੀ ਦੀ ਵਿਸ਼ਾਲ ਕਾਨਫ਼ਰੰਸ 'ਚ ਸ਼ਾਮਿਲ ਹੋਏ ਵੱਡੀ ਤਾਦਾਦ ਵਿਚ ਲੋਕਾਂ ਦਾ ਧੰਨਵਾਦ ਕਰਦਿਆਂ ਹਲਕਾ ਵਿਧਾਇਕ ਸ: ਸੰਤੋਖ ਸਿੰਘ ...

ਪੂਰੀ ਖ਼ਬਰ »

ਮਨਜੀਤ ਸਿੰਘ ਮੰਨਾ ਵਲੋਂ ਅਕਾਲੀ ਦਲ ਦੀ ਕਾਨਫ਼ਰੰਸ ਵਿਚ ਪੁੱਜਣ ਵਾਲੇ ਵਰਕਰਾਂ ਦਾ ਧੰਨਵਾਦ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-'ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸਾਲਾਨਾ ਜੋੜ ਮੇਲਾ 'ਸਾਚਾ ਗੁਰੂ ਲਾਧੋ ਰੇ' ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਗਈ ਵਿਸ਼ਾਲ ਕਾਨਫਰੰਸ ਵਿਚ ਸਾਡੇ ਨਿਮਾਣੇ ਜਿਹੇ ...

ਪੂਰੀ ਖ਼ਬਰ »

'ਆਪ' ਨੇ ਹਲਕੇ ਦੇ ਦਰਜਨਾਂ ਪਿੰਡਾਂ 'ਚ ਬਿਜਲੀ ਦਰਾਂ ਵਿਰੁੱਧ ਰੋਸ ਮਾਰਚ ਕਰ ਕੇ ਕੀਤੀਆਂ ਮੀਟਿੰਗਾਂ

ਅਜਨਾਲਾ, 17 ਅਗਸਤ (ਐਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ ਮਾਝਾ ਜ਼ੋਨ ਪ੍ਰਧਾਨ ਤੇ ਹਲਕਾ ਅਜਨਾਲਾ ਇੰਚਾਰਜ ਸ: ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਵਲੋਂ ਖਪਤਕਾਰਾਂ ਦਾ ਮਹਿੰਗਾਈ 'ਚ ਕਚੂਮਰ ਕੱਢ ਰਹੀਆਂ ਮਹਿੰਗੀਆਂ ਬਿਜਲੀ ਦਰਾਂ ਦੇ ਵਿਰੁੱਧ ਅਤੇ ਬਿਜਲੀ ਪ੍ਰਤੀ ਯੂਨਿਟ 2 ...

ਪੂਰੀ ਖ਼ਬਰ »

ਬਲਜੀਤ ਸਿੰਘ ਜਲਾਲ ਉਸਮਾਂ ਵਲੋਂ ਅਕਾਲੀ ਕਾਨਫ਼ਰੰਸ 'ਚ ਪੁੱਜਣ ਵਾਲੇ ਲੋਕਾਂ ਦਾ ਧੰਨਵਾਦ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-'ਸਾਚਾ ਗੁਰੂ ਲਾਧੋ ਰੇ' ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਗਈ ਵਿਸ਼ਾਲ ਕਾਨਫ਼ਰੰਸ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਪੁੱਜਕੇ ਆਪਣੇ ਮਹਿਬੂਬ ਨੇਤਾ ਸ: ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ...

ਪੂਰੀ ਖ਼ਬਰ »

'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਅੰਮਿ੍ਤ ਸੰਚਾਰ ਕਰਵਾਇਆ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੇ ਸਮਾਪਤੀ ਮੌਕੇ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੀ ਧਰਮ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਖਾਨਕੋਟ 'ਚ ਅੰਤਰ-ਹਾਊਸ ਪੰਜਾਬੀ ਭਾਸ਼ਨ ਮੁਕਾਬਲੇ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ, ਖਾਨਕੋਟ (ਅੰਮਿ੍ਤਸਰ) ਵਿਖੇ ਪਿ੍ੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੀ ਦੇਖ-ਰੇਖ ਹੇਠ ਬੱਚਿਆਂ ਵਿਚ ਸਵੈ-ਭਰੋਸੇ ਅਤੇ ...

ਪੂਰੀ ਖ਼ਬਰ »

ਉੱਗਰ ਔਲਖ ਸਹਿਕਾਰੀ ਫੋਕਲ ਪੁਆਇੰਟ ਦੀ ਚੋਣ 'ਚ ਸਰਪੰਚ ਸੁਖਦੇਵ ਸਿੰਘ ਮਲਵਈ ਬਿਨਾਂ ਮੁਕਾਬਲਾ ਪ੍ਰਧਾਨ ਬਣੇ

ਅਜਨਾਲਾ, 17 ਅਗਸਤ (ਐਸ. ਪ੍ਰਸ਼ੋਤਮ)-ਦੀ ਉੱਗਰ ਔਲਖ ਸਹਿਕਾਰੀ ਖੇਤੀਬਾੜੀ ਸਭਾ ਲਿਮ: ਫੋਕਲ ਪੁਆਇੰਟ (ਅਜਨਾਲਾ) ਦੇ ਬੋਰਡ ਆਫ ਡਾਇਰੈਕਟਰਜ਼ ਦੀ ਚੋਣ ਉਪਰੰਤ ਬਿਨਾਂ ਮੁਕਾਬਲਾ ਜੇਤੂ ਰਹੇ ਪ੍ਰਧਾਨ ਟਕਸਾਲੀ ਕਾਂਗਰਸ ਆਗੂ ਸਰਪੰਚ ਸ: ਸੁਖਦੇਵ ਸਿੰਘ ਮਲਵਈ ਤੇ ਉੱਪ ਪ੍ਰਧਾਨ ਸ: ...

ਪੂਰੀ ਖ਼ਬਰ »

ਏ. ਆਰ. ਵਲੋਂ ਕਾਨਫ਼ਰੰਸ 'ਚ ਸ਼ਾਮਿਲ ਹੋਏ ਵਰਕਰਾਂ ਦਾ ਧੰਨਵਾਦ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-'ਹਲਕਾ ਬਾਬਾ ਬਕਾਲਾ ਸਾਹਿਬ ਦੇ ਵਰਕਰਾਂ ਦਾ ਕਰਜ਼ ਸਾਰੀ ਉਮਰ ਨਹੀਂ ਚੁਕਾ ਸਕਾਂਗਾ, ਜਿਨ੍ਹਾਂ ਨੇ ਇਤਿਹਾਸਕ ਜੋੜ 'ਸਾਚਾ ਗੁਰੂ ਲਾਧੋ ਰੇ' ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਕਾਨਫ਼ਰੰਸ ਵਿਚ ਸਾਡੇੇ ...

ਪੂਰੀ ਖ਼ਬਰ »

ਅਜੀਤ ਵਿਦਿਆਲਾ ਸਕੂਲ ਦੀ ਬਾਕਸਿੰਗ ਟੀਮ ਨੇ 17 ਤਗਮੇ ਜਿੱਤ ਕੇ ਨਵਾਂ ਰਿਕਾਰਡ ਸਥਾਪਤ ਕੀਤਾ

ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਦੀ ਬਾਕਸਿੰਗ ਟੀਮ (ਲੜਕੀਆਂ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕਰਦੇ ਹੋਏ 17 ਮੈਡਲ ਜਿੱਤ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ | ਇਸ ਦੌਰਾਨ ਖ਼ੁਸ਼ੀ ...

ਪੂਰੀ ਖ਼ਬਰ »

ਛੱਪੜਾਂ, ਟੋਇਆਂ 'ਚ ਖੜ੍ਹਾ ਬਰਸਾਤ ਦਾ ਗੰਦਾ ਪਾਣੀ ਦੇ ਰਿਹੈ ਭਿਆਨਕ ਬਿਮਾਰੀਆਂ ਨੂੰ ਸੱਦਾ

ਟਾਂਗਰਾ, 17 ਅਗਸਤ (ਹਰਜਿੰਦਰ ਸਿੰਘ ਕਲੇਰ)-ਬਰਸਾਤਾਂ ਦੇ ਚੱਲ ਰਹੇ ਮੌਸਮ 'ਚ ਪਿੰਡਾਂ ਵਿਚਲੇ ਛੱਪੜਾਂ ਦੀ ਖੁਦਾਈ ਨਾ ਹੋਣ ਅਤੇ ਸੀਵਰੇਜ ਦੇ ਪ੍ਰਬੰਧਾਂ ਦੀ ਘਾਟ ਕਾਰਨ ਖੜੇ ਗੰਦੇ ਪਾਣੀ ਕਾਰਨ ਭਿਆਨਕ ਬਿਮਾਰੀਅਾ ਪੀਲੀਆ, ਦਸਤ, ਉਲਟੀਆਂ, ਬੁਖਾਰ ਆਦਿ ਦਾ ਖਦਸ਼ਾ ਲੋਕਾਂ ਲਈ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਵਲੋਂ ਗੁਰਪ੍ਰੀਤ ਵਡਾਲੀ ਹਲਕਾ ਪੱਛਮੀ ਤੋਂ ਸਹਾਇਕ ਅਬਜ਼ਰਵਰ ਨਿਯੁਕਤ

ਛੇਹਰਟਾ, 17 ਅਗਸਤ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵਲੋਂ ਮਿਹਨਤੀ ਤੇ ਜੁਝਾਰੂ ਆਗੂ ਗੁਰਪ੍ਰੀਤ ਸਿੰਘ ਵਡਾਲੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਨੂੰ ਅੰਮਿ੍ਤਸਰ ਸ਼ਹਿਰੀ ਦੇ ਅਬਜ਼ਰਵਰ ਤੇ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦੀ ਸਰਬਪੱਖੀ ਵਿਕਾਸ ਨਾਲ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ- ਡੈਨੀ ਬੰਡਾਲਾ

ਜੰਡਿਆਲਾ ਗੁਰੂ, 17 ਅਗਸਤ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦਾ ਸਰਬਪੱਖੀ ਵਿਕਾਸ ਕਰ ਕੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਜਨਤਾ ਨਾਲ ਕੀਤੇ ਵਾਅਦੇ ਹਰ ਹਾਲਤ 'ਚ ਪੂਰੇ ਕੀਤੇ ਜਾਣਗੇ¢ ਇਸ ਗੱਲ ਦਾ ਪ੍ਰਗਟਾਵ ਹਲਕਾ ...

ਪੂਰੀ ਖ਼ਬਰ »

ਪੰਜਾਬੀ ਲੇਖਿਕਾ ਪ੍ਰੋ: ਅਤਰਜੀਤ ਸੂਰੀ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਪੰਜਾਬੀ ਨਾਵਲ ਦੇ ਪਿਤਾਮਾ ਨਾਵਲਕਾਰ ਨਾਨਕ ਸਿੰਘ ਦੀ ਨੂੰਹ, ਉੱਘੇ ਪ੍ਰਕਾਸ਼ਕ ਕੁਲਵੰਤ ਸਿੰਘ ਸੂਰੀ ਦੀ ਧਰਮ ਪਤਨੀ, ਯੂ. ਏ. ਈ. ਵਿਚ ਭਾਰਤ ਦੇ ਰਾਜਦੂਤ ਨਵਦੀਪ ਸਿੰਘ ਸੂਰੀ ਦੇ ਮਾਤਾ ਅਤੇ ਉੱਘੀ ਪੰਜਾਬੀ ਲੇਖਿਕਾ ਪ੍ਰੋ: ਅਤਰਜੀਤ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਿਖੇ ਸੰਤ ਗਿਆਨੀ ਕਰਤਾਰ ਸਿੰਘ ਦੀ 41ਵੀਂ ਬਰਸੀ ਮਨਾਈ

ਚੌਕ ਮਹਿਤਾ, 17 ਅਗਸਤ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ 41ਵੀਂ ਬਰਸੀ ਅੱਜ ਇਥੇ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਵਿੱਖੇ, ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ

ਤਲਵੰਡੀ ਸਾਬੋ, 17 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਸ਼ਟਰੀ ਸੈਮੀਨਾਰਾਂ ਦੀ ਲੜੀ ਤਹਿਤ ਗੁਰਦੁਆਰਾ ਜੰਡ ਸਾਹਿਬ ਤਲਵੰਡੀ ਸਾਬੋ ...

ਪੂਰੀ ਖ਼ਬਰ »

ਸੂਬਾ ਸਰਕਾਰ ਪੰਜਾਬ ਵਿਧਾਨ ਸਭਾ ਚੋਣਾਂ 'ਚ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰੇ-ਬੋਨੀ ਅਜਨਾਲਾ

ਅਜਨਾਲਾ, 17 ਅਗਸਤ (ਸੁੱਖ ਮਾਹਲ)-ਪੰਜਾਬ ਦੀ ਕਾਂਗਰਸ ਸਰਕਾਰ ਿਖ਼ਲਾਫ਼ ਜਨਤਾ ਨੂੰ ਲਾਮਬੰਦ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਅੱਜ ਸਥਾਨਕ ਵਾਰਡ ਨੰਬਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਸ਼ਹਿਰ ਦੇ ਪਹਿਲੇ ਸਿਟੀ ਸਮਾਰਟ ਸਕੂਲ ਦਾ ਉਦਘਾਟਨ

ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਸ਼ਹਿਰ 'ਚ 137 ਸਕੂਲ ਸਿਟੀ ਸਮਾਰਟ ਸਕੂਲ ਬਣਾਏ ਗਏ ਹਨ ਅਤੇ ਇਨ੍ਹਾਂ ਸਕੂਲਾਂ ਨੂੰ ਸਮਾਰਟ ਸਕੂਲ ਵਿਚ ਬਦਲਣ ਦੀ ਪ੍ਰਕਿਰਿਆ ਤਹਿਤ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਿਟੀ ਸਕੂਲ ਬਣਾਉਣ ਲਈ 1.58 ਲੱਖ, ਮਿਡਲ ...

ਪੂਰੀ ਖ਼ਬਰ »

ਸਰਚ ਆਪੇ੍ਰਸ਼ਨ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ

ਸੁਲਤਾਨਵਿੰਡ, 17 ਅਗਸਤ (ਗੁਰਨਾਮ ਸਿੰਘ ਬੁੱਟਰ)-ਏ. ਸੀ. ਪੀ. ਸਾਊਥ ਕਮਲਜੀਤ ਸਿੰਘ ਦੀ ਅਗਵਾਈ ਹੇਠ ਐਸ. ਐਚ. ਓ. ਸੁਲਤਾਨਵਿੰਡ ਰਵੀਸ਼ੇਰ ਸਿੰਘ ਵਲੋਂ ਪਿੰਡ ਸੁਲਤਾਨਵਿੰਡ ਪੱਤੀ ਬਾਬਾ ਜੀਵਨ ਸਿੰਘ, ਪੱਤੀ ਦਾਦੂ ਜਲਾ, ਪੱਤੀ ਬਲੋਅ, ਪੱਤੀ ਛੇ ਵਾਰਡ ਪੰਡੋਰਾ, ਜਨਤਾ ਕਲੋਨੀ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਸ਼ਹਿਰ ਦੇ ਪਹਿਲੇ ਸਿਟੀ ਸਮਾਰਟ ਸਕੂਲ ਦਾ ਉਦਘਾਟਨ

ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਸ਼ਹਿਰ 'ਚ 137 ਸਕੂਲ ਸਿਟੀ ਸਮਾਰਟ ਸਕੂਲ ਬਣਾਏ ਗਏ ਹਨ ਅਤੇ ਇਨ੍ਹਾਂ ਸਕੂਲਾਂ ਨੂੰ ਸਮਾਰਟ ਸਕੂਲ ਵਿਚ ਬਦਲਣ ਦੀ ਪ੍ਰਕਿਰਿਆ ਤਹਿਤ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਿਟੀ ਸਕੂਲ ਬਣਾਉਣ ਲਈ 1.58 ਲੱਖ, ਮਿਡਲ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਜਾਰੀ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦੇ ਅੱਜ ਅੱਠਵੇਂ ਦਿਨ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੇ ਸੀ. ਕੇ. ਡੀ. ਸਕੂਲਾਂ-ਕਾਲਜਾਂ ਦੇ ਪਿ੍ੰਸੀਪਲਾਂ ਦੀ ਇਕੱਤਰਤਾ

ਅੰਮਿ੍ਤਸਰ, 17 ਅਗਸਤ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ 'ਚ ਚੱਲ ਰਹੇ ਸਮੂਹ ਸਕੂਲਾਂ ਅਤੇ ਕਾਲਜਾਂ ਦੇ ਪਿ੍ੰਸੀਪਲਾਂ ਦੀ ਇੱਕਤਰਤਾ ਅੱਜ ਇਥੇ ਸੰਸਥਾ ਦੇ ਕਾਰਜਕਾਰੀ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਦੇ ਆਦੇਸ਼ ਅਨੁਸਾਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ: ...

ਪੂਰੀ ਖ਼ਬਰ »

ਪੰਜਾਬ ਦੀ ਜਨਤਾ ਦਾ ਮੋਹ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਚੁੱਕੈ- ਸੁਰਿੰਦਰਪਾਲ ਸਿੰਘ

ਜੰਡਿਆਲਾ ਗੁਰੂ, 17 ਅਗਸਤ (ਰਣਜੀਤ ਸਿੰਘ ਜੋਸਨ)- ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ ਅਤੇ ਪੰਜਾਬ ਦੀ ਜਨਤਾ ਦਾ ਮੋਹ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਚੁਕਾ ਹੈ¢ ਇਸ ਗੱਲ ਦਾ ਪ੍ਰਗਟਾਵਾ ਸ: ਸੁਰਿੰਦਰਪਾਲ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਜਾਰੀ-ਹਰਜੀਤ ਸਿੰਘ ਬੰਡਾਲਾ

ਜੰਡਿਆਲਾ ਗੁਰੂ, 17 ਅਗਸਤ (ਰਣਜੀਤ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਜਨਤਾ ਨਾਲ ਕੀਤੇ ਵਾਅਦੇ ਹਰ ਹਾਲਤ ਵਿਚ ਪੂਰੇ ਕੀਤੇ ਜਾਣਗੇ ਅਤੇ ਹਲਕਾ ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਸ: ਹਰਜੀਤ ...

ਪੂਰੀ ਖ਼ਬਰ »

ਭੱਦਰਕਾਲੀ ਮੰਦਰ ਵਿਖੇ ਸਾਵਣ ਧਾਰਮਿਕ ਮੇਲਾ ਕਰਵਾਇਆ

ਜੰਡਿਆਲਾ ਗੁਰੂ, 17 ਅਗਸਤ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਪ੍ਰਾਚੀਨ ਭੱਦਰਕਾਲੀ ਮੰਦਿਰ ਵਿਖੇ ਸਾਵਣ ਧਾਰਮਿਕ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਹੰਤ ਗੋਪਾਲ ਗਿਰੀ ਦੀ ਰਹਿਨੁਮਾਈ ਹੇਠ ਸਤਿਕਾਰ ਸਹਿਤ ਕਰਵਾਇਆ ਗਿਆ¢ ਇਸ ਸਾਵਣ ਧਾਰਮਿਕ ਮੇਲੇ ਮੌਕੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਅੰਮਿ੍ਤਸਰ 'ਚ ਚੱਲ ਰਹੀ ਓ.ਪੀ.ਡੀ. ਵਿਚ ਮਰੀਜ਼ਾਂ ਦੀ ਭਾਰੀ ਭੀੜ

ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੋੜੀਆਂ ਦਵਾਈਆਂ ਖਾਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਬਿਨ੍ਹਾ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਗੋਡਿਆਂ ਦੇ ਮਾਹਿਰ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਅੰਮਿ੍ਤਸਰ 'ਚ ਚੱਲ ਰਹੀ ਓ.ਪੀ.ਡੀ. ਵਿਚ ਮਰੀਜ਼ਾਂ ਦੀ ਭਾਰੀ ਭੀੜ

ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੋੜੀਆਂ ਦਵਾਈਆਂ ਖਾਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਬਿਨ੍ਹਾ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਗੋਡਿਆਂ ਦੇ ਮਾਹਿਰ ...

ਪੂਰੀ ਖ਼ਬਰ »

ਨੌਸ਼ਹਿਰਾ ਵਿਖੇ ਡੇਅਰੀ ਫ਼ਾਰਮ 'ਚ ਮਰਨ ਵਾਲੇ ਪਸ਼ੂਆਂ ਦੀ ਗਿਣਤੀ 13 ਤੋਂ ਵੱਧ ਕੇ 34 ਹੋਈ

ਮਜੀਠਾ,17 ਅਗਸਤ (ਮਨਿੰਦਰ ਸਿੰਘ ਸੋਖੀ)¸ਮਜੀਠਾ-ਅੰਮਿ੍ਤਸਰ ਸੜਕ 'ਤੇ ਸਥਿਤ ਪਿੰਡ ਨੌਸ਼ਹਿਰਾ ਵਿਖੇ ਇਕ ਡੇਅਰੀ 'ਚ ਭੇਦਭਰੀ ਹਾਲਤ ਨਾਲ ਮਰਨ ਵਾਲੇ ਪਸ਼ੂਆਂ ਦੀ ਗਿਣਤੀ ਅੱਜ ਵੱਧ ਕੇ 34 ਹੋ ਗਈ ਹੈ | ਜਦ ਕਿ ਪਸ਼ੂ ਪਾਲਣ ਵਿਭਾਗ ਦੇ ਮਾਹਿਰ ਡਾਕਟਰਾਂ ਤੋਂ ਇਲਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਬੋਲਣ ਵਾਲੇ ਸਰਪੰਚ ਦੀ ਜਾਨ ਨੂੰ ਬਣਿਆ ਖ਼ਤਰਾ!

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)¸ਇਕ ਸਰਪੰਚ ਨੇ ਥਾਣਾ ਖਿਲਚੀਆਂ ਦੀ ਪੁਲਿਸ ਨੂੰ ਇਕ ਸਰਪੰਚ ਨੇ ਦਿੱਤੀ ਹੈ ਜਿਸ ਨੇ ਦੱਸਿਆ ਕਿ ਨਸ਼ਿਆਂ ਕਾਰਨ ਤਸਕਰਾਂ ਵਲੋਂ ਉਸਦੇ ਕਤਲ ਦੀ ਸੁਪਾਰੀ ਦੇ ਦਿੱਤੀ ਗਈ ਹੈ ਅਤੇ ਉਸਦੀ ਜਾਨ ਖ਼ਤਰੇ 'ਚ ਹੈ | ਪਿੰਡ ਧਿਆਨਪੁਰ ਦੇ ਸਾਬਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX