ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਤਰਨਤਾਰਨ

ਬਿਆਸ ਤੇ ਸਤਲੁਜ ਦਰਿਆ 'ਚ ਵਧ ਰਹੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ 'ਤੇ ਫਲੱਡ ਕੰਟਰੋਲ ਰੂਮ ਸਥਾਪਤ

ਤਰਨ ਤਾਰਨ 17 ਅਗਸਤ (ਹਰਿੰਦਰ ਸਿੰਘ)- ਰਾਜ ਵਿਚ ਅਗਲੇ 72 ਘੰਟਿਆਂ ਵਿਚ ਭਾਰੀ ਬਾਰਿਸ਼ ਹੋਣ ਦੇ ਖਦਸ਼ਾ ਹੈ ਅਤੇ ਭਾਖੜਾ ਡੈਮ ਤੋਂ ਵੀ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਕਾਰਨ ਦਰਿਆ ਬਿਆਸ ਨਾਲ ਲੱਗਦੇ ਸਬ ਡਵੀਜ਼ਨ ਤਰਨ ਤਾਰਨ, ਖਡੂਰ ਸਾਹਿਬ ਅਤੇ ਪੱਟੀ ਦੇ ਨੀਵੇਂ ਇਲਾਕਿਆਂ ਵਿਚ ਪਾਣੀ ਆਉਣ ਦੀ ਸੰਭਾਵਨਾ ਹੈ ਅਤੇ ਬਿਆਸ ਦਰਿਆ ਦੇ ਨਾਲ ਨਾਲ ਹਰੀਕੇ ਸਤਲੁਜ ਦਰਿਆ ਵਿਚ ਵੀ ਪਾਣੀ ਲਗਾਤਾਰ ਵੱਧ ਰਿਹਾ ਹੈ | ਸਨਿਚਰਵਾਰ ਸਵੇਰ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਤੋਂ ਆਉਣ ਵਾਲੇ ਪਾਣੀ ਦੇ ਨਾਲ ਨਾਲ ਪੈ ਰਹੇ ਮੀਂਹ ਦੇ ਪਾਣੀ ਦੀ ਸਥਾਨਕ ਲੋਕਾਂ ਲਈ ਮੁਸ਼ਕਿਲ ਬਣਦੀ ਜਾ ਰਹੀ ਹੈ | ਸੰਭਾਵੀਂ ਹੜ੍ਹਾਂ ਤੋਂ ਬਚਾਅ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਹੰਗਾਮੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਜਿੱਥੇ ਸੁਚੇਤ ਰਹਿਣ ਅਪੀਲ ਕੀਤੀ ਉੱਥੇ ਉਨ੍ਹਾਂ ਨੇ ਧੁੱਸੀ ਦੇ ਅੰਦਰਵਾਰ ਮਕਾਨ ਬਣਾ ਕੇ ਰਹਿ ਰਹੇ ਲੋਕਾਂ ਨੂੰ ਤੁਰੰਤ ਆਪਣੇ ਪਰਿਵਾਰ ਸਮੇਤ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ | ਇਸ ਤੋਂ ਇਲਾਵਾ ਦਰਿਆ ਨਾਲ ਲਗਦੇ ਸਾਰੇ ਪਿੰਡਾਂ ਵਿਚ ਜਿੱਥੇ ਉੱਚ ਅਧਿਕਾਰੀ ਆਪਣੇ ਹੇਠਲੇ ਕਰਮਚਾਰੀਆਂ ਸਮੇਤ 24 ਘੰਟੇ ਨਿਗਰਾਨੀ ਕਰਨਗੇ, ਉੱਥੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਰਾਤ ਸਮੇਂ ਠੀਕਰੀ ਪਹਿਰਾ ਦੇਣ ਲਈ ਕਿਹਾ | ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਜ਼ਿਲ੍ਹਾ ਪੱਧਰ ਦਾ 1 ਅਤੇ 3 ਸਬ ਡਵੀਜ਼ਨ ਪੱਧਰ 'ਤੇ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ ਫਲੱਡ ਰਲੀਫ ਸੈਂਟਰ ਵੀ ਬਣਾਏ ਗਏ ਹਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ | ਜ਼ਿਲ੍ਹਾ ਤਰਨ ਤਾਰਨ ਵਿਚ 5 ਕਸੂਰ ਨਾਲੇ, 7 ਪੱਟੀ ਨਾਲੇ ਤੇ 4 ਡਿਫੈਂਸ ਡਰੇਨਾਂ ਪੈਂਦੀਆਂ ਹਨ ਅਤੇ ਡਿਫੈਂਸ ਡਰੇਨਾਂ ਦਾ ਪਾਣੀ ਸਤਲੁਜ ਦਰਿਆ ਵਿਚ ਜਾਂਦਾ ਹੈ | ਭਾਖੜਾ ਤੋਂ ਆਉਣ ਵਾਲੇ ਵੱਧ ਪਾਣੀ ਅਤੇ ਲਗਾਤਾਰ ਬਾਰਿਸ਼ ਹੋਣ ਨਾਲ ਜਿਥੇ ਮੰਡ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਸਭ ਤੋਂ ਵੱਧ ਪਾਣੀ ਦਾ ਨੁਕਸਾਨ ਹੁੰਦਾ ਹੈ, ਉੱਥੇ ਭਾਰਤ ਪਾਕਿਸਤਾਨ ਨਾਲ ਲਗਦੇ ਪਿੰਡਾਂ ਦੀਆਂ ਡਿਫੈਂਸ ਡਰੇਨਾਂ ਵਿਚ ਜ਼ਿਆਦਾ ਪਾਣੀ ਦੀ ਮਾਰ ਵੀ ਇਥੋਂ ਦੇ ਲੋਕਾਂ ਨੂੰ ਵੱਡਾ ਨੁਕਸਾਨ ਕਰਦੀ ਹੈ | ਹੜਾਂ ਸਬੰਧੀ ਪੁਲਿਸ ਵਲੋਂ ਵੀ ਤਿੰਨ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਤੇ ਹੜਾਂ ਸਬੰਧੀ ਕੋਈ ਵੀ ਸੂਚਨਾ 01852-224107 'ਤੇ ਦੇਣ ਦੇ ਨਾਲ ਨਾਲ ਐੱਸ. ਡੀ. ਐੱਮ. ਤਰਨ ਤਾਰਨ ਸੁਰਿੰਦਰ ਸਿੰਘ ਨਾਲ ਮੋਬਾਈਲ ਨੰਬਰ 82838-08371, ਐੱਸ. ਡੀ. ਐੱਮ. ਪੱਟੀ ਨਵਰਾਜ ਸਿੰਘ ਬਰਾੜ ਨਾਲ ਮੋਬਾਈਲ ਨੰਬਰ 98888-88802 ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਕੁਲਪ੍ਰੀਤ ਸਿੰਘ ਨਾਲ ਮੋਬਾਈਲ ਨੰਬਰ 98558-83389 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਆਉਣ ਵਾਲੇ 72 ਘੰਟਿਆਂ ਵਿਚ 24 ਘੰਟੇ ਆਪਣੇ ਕਰਮਚਾਰੀਆਂ ਨੂੰ ਹਾਜ਼ਰ ਰਹਿਣ ਦੀ ਹਦਾਇਤ ਕਰਦਿਆਂ ਇਹ ਵੀ ਕਿਹਾ ਕਿ ਡਿਊਟੀ 'ਤੇ ਗ਼ੈਰ ਹਾਜ਼ਰ ਰਹਿਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ | ਇਸ ਤੋਂ ਇਲਾਵਾ ਲੋੜ ਪੈਣ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੀਆਂ 14 ਟੀਮਾਂ ਬਣਾਈਆਂ ਗਈਆਂ ਹਨ ਤੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਲੱਡ ਬੈਂਕ ਵਿਚ ਹਰ ਤਰ੍ਹਾਂ ਦੇ ਗਰੁੱਪ ਦਾ ਬਲੱਡ ਜਮ੍ਹਾਂ ਰੱਖਣ ਅਤੇ ਲੋੜੀਂਦੀਆਂ ਦਵਾਈਆਂ ਤਿਆਰ ਰੱਖਣ | ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਲੋਂ ਵੀ 22 ਟੀਮਾਂ ਬਣਾਈਆਂ ਗਈਆਂ ਹਨ ਤਾਕਿ ਹੜ੍ਹ ਆਉਣ ਦੀ ਸਥਿਤੀ ਵਿਚ ਦਵਾਈਆਂ ਅਤੇ ਚਾਰਾ ਮੁਹੱਈਆ ਕਰਵਾਇਆ ਜਾ ਸਕੇ | ਉਨ੍ਹਾਂ ਨੇ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਲੋੜੀਂਦੇ ਰਾਸ਼ਨ, ਸੁੱਕੇ ਦੁੱਧ ਅਤੇ ਡੀਜ਼ਲ ਤੇ ਪੈਟਰੋਲ ਅਤੇ ਤਰਪਾਲ ਆਦਿ ਦਾ ਭੰਡਾਰ ਤਿਆਰ ਰੱਖਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਰਨ ਜਨਰਲ ਸੰਦੀਪ ਰਿਸ਼ੀ, ਸਿਵਲ ਸਰਜਨ ਡਾ: ਅਨੂਪ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰਪਾਲ ਸਿੰਘ, ਐਕਸੀਅਨ ਡਰੇਨੇਜ਼ ਮਹੇਸ਼ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਜੀਤ ਸਿੰਘ ਬੱਲ਼, ਐੱਸ. ਈ. ਪਾਵਰਕਾਮ ਜਤਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ: ਰਣਬੀਰ ਸਿੰਘ ਗਿੱਲ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਭਾਰੀ ਮਾਤਰਾ 'ਚ ਹੈਰੋਇਨ ਤੇ ਲੱਖਾਂ ਰੁਪਏ ਦੀ ਭਾਰਤੀ ਕਰੰਸੀ ਸਮੇਤ 2 ਤਸਕਰ ਗਿ੍ਫਤਾਰ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ 'ਚ ਹੈਰੋਇਨ ਅਤੇ ਲੱਖਾਂ ਰੁਪਏ ਦੀ ਭਾਰਤੀ ਕਰੰਸੀ ਸਮੇਤ 2 ਤਸਕਰਾਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਦੋਵਾਂ ਵਿਅਕਤੀਆਂ ਖਿਲਾਫ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਨਾਲ ਮੰਗਾਂ ਨੂੰ ਲੈ ਕੇ ਐੱਸ.ਈ. ਪਾਵਰਕਾਮ ਨੇ ਕੀਤੀ ਮੀਟਿੰਗ

ਤਰਨ ਤਾਰਨ, 17 ਅਗਸਤ (ਗੁਰਪ੍ਰੀਤ ਸਿੰਘ ਕੱਦਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵਫਦ ਨਾਲ ਐੱਸ.ਈ. ਪਾਵਰਕਾਮ ਤਰਨ ਤਾਰਨ ਜਤਿੰਦਰ ਸਿੰਘ ਵਲੋਂ ਬਿਜਲੀ ਸਬੰਧੀ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ...

ਪੂਰੀ ਖ਼ਬਰ »

ਕਤਲ ਦੇ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਵਾਉਣ ਲਈ ਸੈਂਕੜੇ ਸਮਰਥਕਾਂ ਸਮੇਤ ਵਿਧਾਇਕ ਗਿੱਲ ਮਿਲੇ ਐੱਸ.ਐੱਸ.ਪੀ. ਨੂੰ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਥਾਣਾ ਸਰਹਾਲੀ ਦੇ ਅਧੀਨ ਪੈਂਦੇ ਪਿੰਡ ਜਵੰਦਾ ਕਲਾ ਵਿਖੇ ਇਕ ਕਿਸਾਨ ਅਤੇ ਉਸਦੇ 2 ਸਾਥੀਆਂ ਵਲੋਂ ਕਣਕ ਚੋਰੀ ਕਰਨ ਦੇ ਸ਼ੱਕ ਵਿਚ ਕੁੱਟ ਮਾਰਨ ਕਰਨ 'ਤੇ ਇਕ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ 'ਚ ਪੁਲਿਸ ਵਲੋਂ ਦਰਜ ਕੀਤੇ ਗਏ ਕਤਲ ਦੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਵਿਅਕਤੀ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਉਕਤ ਵਿਅਕਤੀ ਨੂੰ ਨੂੰ ਗੋਲੀ ਮਾਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਅਤੇ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 6 ਵਿਅਕਤੀਆਂ ...

ਪੂਰੀ ਖ਼ਬਰ »

ਪਿੰਡ ਚੀਮਾ ਕਲਾਂ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਪੁੱਜਾ ਨੁਕਸਾਨ

ਸਰਾਏਾ ਅਮਾਨਤ ਖਾਂ, 17 ਅਗਸਤ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਚੀਮਾ ਕਲਾਂ ਵਿਖੇ ਸ਼ਾਮ ਨੂੰ ਪਿੰਡ ਵਿਚ ਗੁਰਦੁਆਰਾ ਬਾਬਾ ਜੀਵਨ ਸਿੰਘ ਸਾਹਿਬ ਵਿਖੇ ਬਿਜਲੀ ਦੀ ਵੋਲਟੇਜ ਵਧਣ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਪੀੜੇ੍ਹ ਉੱਪਰ ਕੰਧ 'ਤੇ ਲੱਗਾ ਪਲਾਸਟਿਕ ਦਾ ਪੱਖਾ ...

ਪੂਰੀ ਖ਼ਬਰ »

ਸਮਾਰਟ ਕਲਾਸ ਰੂਮ ਵਿਦਿਆਰਥੀਆਂ ਦਾ ਗਿਆਨ ਵਧਾਉਣ 'ਚ ਸਹਾਈ ਸਿੱਧ ਹੋਵੇਗਾ- ਡੀ.ਈ.ਓ. ਕੰਵਲਜੀਤ ਸਿੰਘ

ਸੁਰ ਸਿੰਘ, 17 ਅਗਸਤ (ਧਰਮਜੀਤ ਸਿੰਘ)-ਸਮਾਰਟ ਕਲਾਸ ਰੂਮ ਵਿਦਿਆਰਥੀਆਂ ਦਾ ਗਿਆਨ ਵਧਾਉਣ ਵਿਚ ਸਹਾਈ ਸਿੱਧ ਹੋਵੇਗਾ ਅਤੇ ਵਿਦਿਆਰਥੀ ਸਮੇਂ ਦੇ ਹਾਣੀ ਬਣ ਸਕਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਈ.ਓ.(ਐ:) ਕੰਵਲਜੀਤ ਸਿੰਘ ਨੇ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ...

ਪੂਰੀ ਖ਼ਬਰ »

ਪੈਟਰੋਲ 'ਚੋਂ ਪਾਣੀ ਨਿਕਲਿਆ, ਲੋਕਾਂ ਪੰਪ ਬੰਦ ਕਰਵਾ ਕੇ ਧਰਨਾ ਲਾਇਆ

ਅਮਰਕੋਟ, 17 ਅਗਸਤ (ਗੁਰਚਰਨ ਸਿੰਘ ਭੱਟੀ)- ਸਰਹੱਦੀ ਖੇਤਰ ਦੇ ਮਸ਼ਹੂਰ ਪਿੰਡ ਵਲਟੋਹਾ ਵਿਖੇ ਅੱਜ ਪਿੰਡ ਦੇ ਕੁਝ ਨੌਜਵਾਨਾਂ ਨੇ ਪਿੰਡ 'ਚ ਸਥਿਤ ਜ਼ਿਮੀਦਾਰਾਂ ਪੈਟਰੋਲ ਪੰਪ ਤੋਂ ਮੋਟਰ ਸਾਈਕਲਾਂ 'ਚ ਪੈਟਰੋਲ ਪਵਾਇਆ ਤੇ ਜਦੋਂ ਕੁਝ ਦੂਰੀ 'ਤੇ ਜਾਣ ਤੋਂ ਬਾਅਦ ਮੋਟਰਸਾਈਕਲ ...

ਪੂਰੀ ਖ਼ਬਰ »

ਦੋ ਵਿਅਕਤੀ ਹੈਰੋਇਨ ਸਮੇਤ ਕਾਬੂ

ਝਬਾਲ, 17 ਅਗਸਤ (ਸਰਬਜੀਤ ਸਿੰਘ)- ਥਾਣਾ ਝਬਾਲ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਐਸ.ਐਚ.ਓ. ਅਜੇ ਕੁਮਾਰ ਨੇ ਦੱਸਿਆ ਕਿ ਸਬ ਇੰਸਪੈਕਟਰ ਦੇਸ ਰਾਜ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆਂ ਮੱਝੂਪੁਰ 'ਤੇ ਨਾਕਾ ਲਗਾਇਆ ਸੀ ਕਿ ਇਕ ਨੌਜਵਾਨ ...

ਪੂਰੀ ਖ਼ਬਰ »

ਕਤਲ ਦੇ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਵਾਉਣ ਲਈ ਸੈਂਕੜੇ ਸਮਰਥਕਾਂ ਸਮੇਤ ਵਿਧਾਇਕ ਗਿੱਲ ਮਿਲੇ ਐੱਸ.ਐੱਸ.ਪੀ. ਨੂੰ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਥਾਣਾ ਸਰਹਾਲੀ ਦੇ ਅਧੀਨ ਪੈਂਦੇ ਪਿੰਡ ਜਵੰਦਾ ਕਲਾ ਵਿਖੇ ਇਕ ਕਿਸਾਨ ਅਤੇ ਉਸਦੇ 2 ਸਾਥੀਆਂ ਵਲੋਂ ਕਣਕ ਚੋਰੀ ਕਰਨ ਦੇ ਸ਼ੱਕ ਵਿਚ ਕੁੱਟ ਮਾਰਨ ਕਰਨ 'ਤੇ ਇਕ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ 'ਚ ਪੁਲਿਸ ਵਲੋਂ ਦਰਜ ਕੀਤੇ ਗਏ ਕਤਲ ਦੇ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਬੱਚਾ ਚੁਕਣ ਦੀ ਕੋਸ਼ਿਸ਼

ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਉਸ ਵਕਤ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਿਲਾ ਮੁਹੱਲਾ 'ਚੋਂ ਇਕ ਸ਼ੱਕੀ ਔਰਤ ਵਲੋਂ 6 ਸਾਲਾ ਦੀ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ | ਪ੍ਰਮਜੀਤ ਕੌਰ ਪਤਨੀ ਇੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਲਹਿਰਾਇਆ ਕੌਮੀ ਝੰਡਾ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਗੁਰਪ੍ਰੀਤ ਸਿੰਘ)- ਆਜ਼ਾਦੀ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਈਨ ਗਰਾਊਾਡ, ਤਰਨ ਤਾਰਨ ਵਿਖੇ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀ ਮੀਟਿੰਗ 'ਚੋਂ ਮੁੱਖ ਖੇਤੀਬਾੜੀ ਅਫਸਰ ਦੇ ਗੈਰ ਹਾਜ਼ਰ ਹੋਣ 'ਤੇ ਡਾਕਟਰੀ ਮੁਆਇਨੇ ਦੇ ਹੁਕਮ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਬਾਰਿਸ਼ ਨਾਲ ਹੜ੍ਹਾਂ ਵਰਗੀ ਸਥਿਤੀ ਬਣਨ ਸਬੰਧੀ ਰੱਖੀ ਗਈ ਐਮਰਜੈਂਸੀ ਮੀਟਿੰਗ ਵਿਚ ਮੁੱਖ ਖੇਤੀਬਾੜੀ ਅਫਸਰ ਦੇ ਗੈਰ ਹਾਜ਼ਰ ਹੋਣ 'ਤੇ ਡਿਪਟੀ ਕਮਿਸ਼ਨਰ ਵਲੋਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਮੰਦਰ ਮੁੜ ਉਸਾਰਿਆ ਜਾਵੇ : ਮਾੜੀਮੇਘਾ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਚ ਗੁਰੂ ਰਵੀਦਾਸ ਦਾ 600 ਸਾਲ ਪੁਰਾਣਾ ਮੰਦਰ ਢਾਏ ਜਾਣ ਕਰਕੇ ਰਵਿਦਾਸ ਭਾਈਚਾਰੇ ਨਾਲ ਸਬੰਧਤ ਵੱਖ ਵੱਖ ਸੰਸਥਾਵਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ...

ਪੂਰੀ ਖ਼ਬਰ »

ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਲਗਾਈ ਮੈਥ ਪ੍ਰਦਰਸ਼ਨੀ

ਚੋਹਲਾ ਸਾਹਿਬ, 17 ਅਗਸਤ (ਬਲਵਿੰਦਰ ਸਿੰਘ ਚੋਹਲਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀ ਵਲਾਹ ਵਿਖੇ ਸੀ. ਬੀ. ਐੱਸ. ਈ. ਦੇ ਨਿਰਦੇਸ਼ਾਂ 'ਤੇ ਹਬ ਆਫ ਲਰਨਿੰਗ ਦੇ ਅਧੀਨ ਕੰਮ ਕਰ ਰਹੇ ਸਕੂਲ- ਸ਼ਾਹ ਹਰਬੰਸ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਲੜਕੇ ਪੱਟੀ ਵਿਖੇ ਜ਼ੋਨਲ ਖੇਡਾਂ ਕਰਵਾਉਣ ਸੰਬੰਧੀ ਮੀਟਿੰਗ

ਪੱਟੀ, 17 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ)- ਸਰਕਾਰੀ ਸੈਕੰਡਰੀ ਸਕੂਲ ਲੜਕੇ ਪੱਟੀ ਵਿਖੇ ਸਾਲ 2019-20 ਨਾਲ ਸਬੰਧਤ ਪੱਟੀ ਜ਼ੋਨ ਦੇ ਖੇਡ ਮੁਕਾਬਲੇ 21 ਤੋਂ 31 ਅਗਸਤ ਤੱਕ ਕਰਵਾਏ ਜਾ ਰਹੇ ਹਨ | ਇਸ ਸਿਲਸਿਲੇ ਵਿੱਚ ਇਕ ਵਿਸ਼ੇਸ਼ ਮੀਟਿੰਗ ਜ਼ੋਨ ਕਨਵੀਨਰ ਪਿ੍ੰਸੀਪਲ ਗੁਰਬਚਨ ...

ਪੂਰੀ ਖ਼ਬਰ »

ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਰੈਸ਼ੀਆਣਾ ਵਿਖੇ ਸੰਗਤ ਦਰਸ਼ਨ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਰੈਸ਼ੀਆਣਾ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ | ਜੁੜੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਰੈਸ਼ੀਆਣਾ ਵਿਖੇ ਸੰਗਤ ਦਰਸ਼ਨ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਰੈਸ਼ੀਆਣਾ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ | ਜੁੜੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਪੰਚਾਇਤੀ ਨਾਲਾ ਬੰਦ ਕਰਨ ਤੇ ਇੱਟਾਂ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪੰਚਾਇਤੀ ਨਾਲਾ ਬੰਦ ਕਰਨ ਤੇ ਇੱਟਾਂ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ, ਚੂਰਾ ਪੋਸਤ ਤੇ ਨਾਜਾਇਜ ਸ਼ਰਾਬ ਸਮੇਤ 8 ਵਿਅਕਤੀ ਗਿ੍ਫ਼ਤਾਰ

ਤਰਨਤਾਰਨ, 17 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਚੂਰਾ ਪੋਸਤ ਤੇ ਨਾਜਾਇਜ ਸ਼ਰਾਬ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਸੱਜਣ ਸਿੰਘ ਛੀਨਾ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ਖਾਲੜਾ, 17 ਅਗਸਤ (ਜੱਜਪਾਲ ਸਿੰਘ ਜੱਜ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਬਾਊ ਅਤੇ ਗੁਰਵਿੰਦਰ ਸਿੰਘ ਦੇ ਪਿਤਾ ਸੱਜਣ ਸਿੰਘ ਨਮਿਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਨਿਵਾਸ ਪਿੰਡ ਛੀਨਾ ਬਿਧੀ ਚੰਦ (ਤਰਨ ਤਾਰਨ) ਵਿਖੇ ਪੈਣ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਪਿੰਡ ਵਾੜਾ ਤੇਲੀਆਂ ਨੇ ਨਸ਼ਾ ਖ਼ਤਮ ਕਰਨ ਦਾ ਪ੍ਰਣ ਲਿਆ

ਖੇਮਕਰਨ, 17 ਅਗਸਤ (ਰਾਕੇਸ਼ ਬਿੱਲਾ)-ਕੱਲ੍ਹ ਅਜ਼ਾਦੀ ਦਿਹਾੜੇ ਮੌਕੇ ਜਿਥੇ ਲੋਕ ਆਜ਼ਾਦੀ ਦਿਹਾੜਾ ਮਨਾ ਰਹੇ ਸਨ, ਉਥੇ ਨਜ਼ਦੀਕੀ ਇਕ ਪਿੰਡ ਵਾੜਾ ਤੇਲੀਆਂ (ਨਜ਼ਦੀਕ ਅਲਗੋ ਕੋਠੀ) ਵਾਸੀਆਂ ਨੇ ਨਵੀ ਪਹਿਲ ਕਰਦਿਆਂ ਜਿਹੜੀ ਇਸ ਵਕਤ ਅਹਿਮ ਲੋੜ ਬਣ ਗਈ ਹੈ | ਇਸ ਵਾਸਤੇ ਪਿੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸਕੂਲ ਵਿਖੇ ਆਜ਼ਾਦੀ ਅਤੇ ਰੱਖੜੀ ਦਾ ਤਿਓਹਾਰ ਮਨਾਇਆ

ਗੋਇੰਦਵਾਲ ਸਾਹਿਬ, 17 ਅਗਸਤ (ਵਰਿੰਦਰ ਸਿੰਘ ਰੰਧਾਵਾ)¸ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਅਜ਼ਾਦੀ ਦਿਵਸ ਮਨਾਇਆ | ਇਸ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਅਤੇ ਪ੍ਰੈਜ਼ੀਡੈਂਟ ਮੈਡਮ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਵਿਧਾਇਕ ਗਿੱਲ ਨੇ ਪਿੰਡ ਭੱਗੂਪੁਰ ਵਿਖੇ ਸੀਵਰੇਜ ਸਿਸਟਮ, ਇੰਟਰਲਾਕਿੰਗ ਟਾਈਲ ਦਾ ਉਦਘਾਟਨ ਕੀਤਾ

ਪੱਟੀ, 17 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪਿੰਡ ਭੱਗੂਪੁਰ ਵਿਖੇ ਸਰਪੰਚ ਜਸਬੀਰ ਸਿੰਘ ਦੀ ਅਗਵਾਈ ਵਿਚ ਸ਼ੁਰੂ ਹੋਏ ਸੀਚੇਵਾਲ ਮਾਡਲ ਤਹਿਤ ਸੀਵਰੇਜ ਸਿਸਟਮ ਦਾ ਉਦਘਾਟਨ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਤੇ ਹਲਕਾ ਵਿਧਾਇਕ ਹਰਮਿੰਦਰ ...

ਪੂਰੀ ਖ਼ਬਰ »

ਬਾਬਾ ਸਰੂਪ ਸਿੰਘ ਦੀਆਂ ਅਸਥੀਆਂ ਕੀਤੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ)-ਗੁਰਦੁਆਰਾ ਭੱਠ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ਜੋ ਪਿਛਲੇ ਦਿਨੀਂ ਆਪਣਾ ਪੰਜ ਭੂਤਿਕ ਸਰੀਰ ਤਿਆਗ ਪ੍ਰਲੋਕ ਸਿਧਾਰ ਗਏ ਸਨ, ਦੀਆਂ ਅਸਥੀਆਂ ਅੱਜ ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਜਥੇਦਾਰ ਸੰਤ ਬਾਬਾ ਗੁਰਬਚਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਮਾਰਟ ਕਲਾਸ ਰੂਮ ਦੇ ਕਮਰਿਆਂ ਦਾ ਉਦਘਾਟਨ

ਸੁਰ ਸਿੰਘ, 17 ਅਗਸਤ (ਧਰਮਜੀਤ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰਡਰੀ ਸਮਾਰਟ ਸਕੂਲ ਵਿਖੇ ਸਮਾਰਟ ਕਲਾਸ ਰੂਮ ਦੇ 4 ਕਮਰਿਆਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸੱਭਰਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਜਲਾਲਾਬਾਦ ਪੰਚਾਇਤ ਦਾ ਕੋਰਮ ਪੂਰਾ ਨਾ ਹੋਣ 'ਤੇ ਬੀ.ਡੀ.ਪੀ.ਓ ਖਡੂਰ ਸਾਹਿਬ ਪ੍ਰਬੰਧਕ ਨਿਯੁਕਤ

ਖਡੂਰ ਸਾਹਿਬ, 17 ਅਗਸਤ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਜਲਾਲਾਬਾਦ ਨੂੰ ਦਿੱਤੀ ਇੱਕ ਕਰੋੜ ਰੁਪਏ ਦੀ ਗ੍ਰਾਂਟ ਪੰਚਾਇਤ ਦਾ ਕੋਰਮ ਪੂਰਾ ਨਾ ਹੋਣ ਕਰਕੇ ਉਵੇਂ ਦੀ ਉੇਵੇਂ ਪਈ ਸੀ | ਜਿਸ ਦੀ ਪਿੰਡ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ, ਚੂਰਾ ਪੋਸਤ ਤੇ ਨਾਜਾਇਜ ਸ਼ਰਾਬ ਸਮੇਤ 8 ਵਿਅਕਤੀ ਗਿ੍ਫ਼ਤਾਰ

ਤਰਨਤਾਰਨ, 17 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਚੂਰਾ ਪੋਸਤ ਤੇ ਨਾਜਾਇਜ ਸ਼ਰਾਬ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂਆਂ ਨੇ ਮੰਡ ਖੇਤਰ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜ਼ਿਲ੍ਹਾ ਸਕੱਤਰ ਪਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਸਕੱਤਰੇਤ ਮੈਂਬਰ ਬਲਦੇਵ ਸਿੰਘ ਪੰਡੋਰੀ, ਸੁਲੱਖਣ ਸਿੰਘ ਤੁੜ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਜਾਰੀ ਕੀਤੇ ਹਾਈ ਅਲਰਟ ਨੂੰ ਲੈ ਕੇ ਸਬ-ਡਵੀਜ਼ਨਲ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਿਤ

ਖਡੂਰ ਸਾਹਿਬ, 17 ਅਗਸਤ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਵਲੋਂ ਅਗਲੇ 42 ਤੋਂ 72 ਘੰਟੇ ਭਾਰੀ ਮੀਂਹ ਪੈਣ ਦੇ ਜਾਰੀ ਕੀਤੇ ਹਾਈ ਅਲਰਟ ਨੂੰ ਲੈ ਕੇ ਐੱਸ.ਡੀ.ਐੱਮ. ਖਡੂਰ ਸਾਹਿਬ ਹਰਦੀਪ ਸਿੰਘ ਧਾਲੀਵਾਲ ਨੇ ਸਬ-ਡਵੀਜ਼ਨਲ ਖਡੂਰ ਸਾਹਿਬ ਅਧੀਨ ਆਉਂਦੇ ਸਮੂਹ ਅਧਿਕਾਰੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX