ਤਾਜਾ ਖ਼ਬਰਾਂ


ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਈਦ ਮੌਕੇ ਭਾਰਤ ਪਾਕਿ ਵਿਚਾਲੇ ਅਟਾਰੀ ਸਰਹੱਦ 'ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
. . .  1 day ago
ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸੰਬੰਧਾਂ ਕਾਰਨ...
ਚੰਡੀਗੜ੍ਹ 'ਚ ਸਿਹਤਯਾਬ ਹੋਏ ਕੋਰੋਨਾ ਤੋਂ ਪੀੜਤ 3 ਸਾਲਾ ਬੱਚਾ ਅਤੇ ਮਾਂ
. . .  1 day ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਰੀਜ਼ ਮਾਂ-ਪੁੱਤ ਦੇ ਸਿਹਤਯਾਬ ਹੋਣ ...
ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ
. . .  1 day ago
ਜਲੰਧਰ, 25 ਮਈ- ਨਕੋਦਰ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੋਟਰਸਾਈਕਲ...
ਰੇਤਾ ਦੀ ਨਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ
. . .  1 day ago
ਮੁੰਬਈ ਤੋਂ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਦੋ ਉਡਾਣਾਂ ਰੱਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਵਿਖੇ ਮੁੰਬਈ ਤੋਂ ...
ਪਾਰਕ 'ਚੋਂ ਨੌਜਵਾਨ ਦੀ ਮਿਲੀ ਲਾਸ਼
. . .  1 day ago
ਤਲਵੰਡੀ ਸਾਬੋ, 25 ਮਈ (ਰਣਜੀਤ ਸਿੰਘ ਰਾਜੂ) - ਅੱਜ ਸਿਖਰ ਦੁਪਹਿਰੇ ਸ਼ਹਿਰ ਦੇ ਡੱਲ ਸਿੰਘ ਪਾਰਕ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551

ਲੁਧਿਆਣਾ

ਸ਼ਹਿਰ 'ਚ ਘੰਟਿਆਂਬੱਧੀ ਹੋਈ ਤੇਜ਼ ਬਾਰਿਸ਼ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਲੁਧਿਆਣਾ, 17 ਅਗਸਤ (ਅਮਰੀਕ ਸਿੰਘ ਬੱਤਰਾ)-ਅੱਜ ਸ਼ਾਮ ਨੂੰ ਸ਼ਹਿਰ ਵਿਚ ਘੰਟਿਆਂਬੱਧੀ ਹੋਈ ਤੇਜ਼ ਬਾਰਿਸ਼ ਕਾਰਨ ਤਾਪਮਾਨ ਵਿਚ ਕਮੀ ਆਉਣ 'ਤੇ ਮੌਸਮ ਖੁਸ਼ਕਨੁਮਾ ਹੋ ਗਿਆ, ਪ੍ਰੰਤੂ ਜ਼ਿਆਦਾਤਰ ਇਲਾਕਿਆਂ ਵਿਚ ਪਾਣੀ ਭਰ ਜਾਣ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ | ਥਾਂ-ਥਾਂ ਟਰੈਫ਼ਿਕ ਜਾਮ ਹੋਣ ਕਾਰਨ ਲੋਕਾਂ ਨੂੰ ਘੰਟਿਆਂਬੱਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਬਿਜਲੀ ਸਪਲਾਈ ਠੱਪ ਹੋਣ ਕਾਰਨ ਵੀ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਅਨੁਸਾਰ ਸ਼ਾਮ 5:30 ਵਜੇ ਤੋਂ 48 ਐਮ.ਐਮ. ਬਰਸਾਤ ਕਾਰਨ ਚੌੜਾ ਬਾਜ਼ਾਰ, ਤਲਾਬ ਬਾਜ਼ਾਰ, ਗੁਜਰਮੱਲ ਰੋਡ, ਸਾਬਣ ਬਾਜ਼ਾਰ, ਪ੍ਰੇਮ ਨਗਰ, ਭਦੌੜ ਹਾਊਸ ਰੋਡ, ਮਾਤਾ ਰਾਣੀ ਰੋਡ, ਮੀਨਾ ਬਾਜ਼ਾਰ, ਸ਼ੂਜ ਮਾਰਕੀਟ, ਵਪਾਰਕ ਕੇਂਦਰ ਵਿਚ ਕਾਰੋਬਾਰ ਪੂਰੀ ਤਰ੍ਹਾਂ ਠੱਪ ਰਿਹਾ, ਪ੍ਰੰਤੂ ਦੁਕਾਨਦਾਰ ਘਰਾਂ ਨੂੰ ਜਾਣ ਤੋਂ ਡਰ ਰਹੇ ਸਨ ਅਤੇ ਕੀਮਤੀ ਸਾਮਾਨ ਨੂੰ ਦੁਕਾਨਾਂ ਅੰਦਰ 4-5 ਫੁੱਟ ਉੱਚਾ ਰੱਖਣ ਵਿਚ ਲੱਗੇ ਰਹੇ | ਮੌਸਮ ਵਿਭਾਗ ਵਲੋਂ ਤੇਜ਼ ਬਰਸਾਤ ਆਉਣ ਦੀ ਦਿੱਤੀ ਚਿਤਾਵਨੀ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਜਿੱਥੇ ਖੁਦ ਅੱਜ ਬੁੱਢੇ ਨਾਲੇ ਦੇ ਆਲੇ ਦੁਆਲੇ ਦਾ ਨਿਰੀਖਣ ਕਰਕੇ ਪਾਣੀ ਓਵਰਫਲੋ ਹੋਣ ਤੋਂ ਰੋਕਣ ਲਈ ਲੋੜੀਂਦੇ ਨਿਰਦੇਸ਼ ਦਿੱਤੇ, ਉੱਥੇ ਓ ਐਾਡ ਐਮ ਅਤੇ ਦੂਸਰੇ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਮਸ਼ੀਨਰੀ ਸਮੇਤ ਐਮਰਜੈਂਸੀ ਲਈ ਤਿਆਰ ਰਹਿਣ ਦੀ ਸਖ਼ਤ ਹਦਾਇਤ ਦਿੱਤੀ | ਜੇ.ਸੀ.ਬੀ. ਮਸ਼ੀਨਾਂ, ਟਿੱਪਰ ਅਤੇ ਦੂਸਰੇ ਵਾਹਨਾਂ ਵਿਚ ਡੀਜ਼ਲ ਦਾ ਪ੍ਰਬੰਧ ਕਰਨ ਦੇ ਨਾਲ ਮੋਬਾਇਲ ਫੋਨ 24 ਘੰਟੇ ਖੁੱਲ੍ਹੇ ਰੱਖਣ ਦੀ ਹਦਾਇਤ ਵੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਕਮਿਸ਼ਨਰ ਸ੍ਰੀਮਤੀ ਬਰਾੜ ਅਤੇ ਐਡੀਸ਼ਨਲ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਪਲ ਪਲ ਦੀ ਰਿਪੋਰਟ ਲਈ ਜਾ ਰਹੀ ਸੀ | ਉਨ੍ਹਾਂ ਦੱਸਿਆ ਕਿ ਬਾਲ ਸਿੰਘ ਨਗਰ ਵਿਚ ਕੁਝ ਸਮੱਸਿਆ ਆਈ ਸੀ, ਪ੍ਰੰਤੂ ਤੁਰੰਤ ਹੱਲ ਕਰ ਦਿੱਤੀ ਗਈ |

ਜ਼ਿਲੇ੍ਹ 'ਚ ਸੰਭਾਵੀ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦਾ ਕੋਈ ਖ਼ਤਰਾ ਨਹੀਂ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਲੁਧਿਆਣਾ ਸਮੇਤ ਸੂਬੇ ਦੇ 14 ਜ਼ਿਲਿ੍ਹਆਂ ਵਿਚ ਭਾਰੀ ਮੀਂਹ ਕਾਰਨ ਜਾਰੀ ਕੀਤੇ ਗਏ ਹਾਈ ਅਲਰਟ ਸੰਬੰਧੀ ਜ਼ਿਲ੍ਹਾ ਲੁਧਿਆਣਾ ਵਿਚ ਸਬੰਧਿਤ ਵਿਭਾਗ ਅਨੁਸਾਰ ਹੜ੍ਹ ਵਰਗੀ ਕਿਸੇ ਵੀ ...

ਪੂਰੀ ਖ਼ਬਰ »

ਸਤਲੁਜ 'ਚ 25529 ਕਿਊਸਿਕ ਪਾਣੀ ਚੱਲ ਰਿਹੈ-ਅਮਰਜੀਤ ਚੋਪੜਾ

  ਲਾਡੋਵਾਲ, 17 ਅਗਸਤ (ਬਲਬੀਰ ਸਿੰਘ ਰਾਣਾ)-ਭਾਰੀ ਬਾਰਿਸ਼ਾਂ ਪੈਣ ਕਾਰਨ ਭਾਖੜਾ ਡੈਮ ਵਿਚ ਪਾਣੀ ਵਧ ਗਿਆ ਹੈ, ਜਿਸ ਕਰਕੇ ਬੀਤੇ ਦਿਨ ਥੋੜੇ ਸਮੇਂ ਲਈ ਫਲੱਡ ਗੇਟ ਖੋਲ੍ਹ ਦਿੱਤੇ ਸਨ, ਜਿਸ ਕਰਕੇ ਲੁਧਿਆਣਾ ਦੇ ਕਸਬਾ ਲਾਡੋਵਾਲ ਸਥਿਤ ਵਗਦੇ ਸਤਲੁਜ ਦਰਿਆ ਦੇ ਨਾਲ ਲਗਦੇ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਦੇ ਚਲਦਿਆਂ ਹੌਜ਼ਰੀ ਵਪਾਰੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਨਿਊ ਕੁੰਦਨਪੁਰੀ ਵਿਚ ਘਰੇਲੂ ਕਲੇਸ਼ ਦੇ ਚਲਦੇ ਹੌਜ਼ਰੀ ਵਪਾਰੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ ਵਿਚ ਮਿ੍ਤਕ ਵਪਾਰੀ ਦੀ ਮਾਂ, ਦੋ ਭੈਣਾਂ, ਜੀਜੇ ਅਤੇ ਦੋ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਦੀ ਚਿਤਾਵਨੀ 'ਤੇ ਨਿਗਮ ਵਲੋਂ ਲੋੜੀਂਦੇ ਨਿਰਦੇਸ਼

ਲੁਧਿਆਣਾ, 17 ਅਗਸਤ (ਅਮਰੀਕ ਸਿੰਘ ਬੱਤਰਾ)- ਮੌਸਮ ਵਿਭਾਗ ਵਲੋਂ ਆਉਂਦੇ 48 ਤੋਂ 72 ਘੰਟਿਆਂ ਦਰਮਿਆਨ ਭਾਰੀ ਬਰਸਾਤ ਆਉਣ ਦੀ ਚਿਤਾਵਨੀ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਪ੍ਰਸ਼ਾਸਨ ਵਲੋਂ ਬਰਸਾਤ ਕਾਰਨ ਪੈਦਾ ਹੋਣ ਵਾਲੇ ਹਾਲਾ ਨਾਲ ਨਜਿੱਠਣ ਲਈ ਹਰ ਸੰਭਵ ਉਪਰਾਲੇ ਸ਼ੁਰੂ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਦੇ ਤਸ਼ੱਦਦ ਦਾ ਸ਼ਿਕਾਰ ਵਿਆਹੁਤਾ ਨੂੰ ਮਹਿਲਾ ਐਸ.ਐੱਚ.ਓ. ਨੇ ਪੂਰੀ ਰਾਤ ਮਾਪਿਆਂ ਸਣੇ ਹਿਰਾਸਤ 'ਚ ਰੱਖਿਆ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾੜੇਵਾਲ ਸੜਕ 'ਤੇ ਸਹੁਰੇ ਪਰਿਵਾਰ ਦੇ ਕਥਿਤ ਤਸ਼ੱਦਦ ਦਾ ਸ਼ਿਕਾਰ ਵਿਆਹੁਤਾ ਨੂੰ ਮਹਿਲਾ ਪੁਲਿਸ ਐਸ.ਐੱਚ.ਓ. ਵਲੋਂ ਪੂਰੀ ਰਾਤ ਉਸ ਦੇ ਮਾਪਿਆਂ ਸਮੇਤ ਨਾਜਾਇਜ਼ ਹਿਰਾਸਤ ...

ਪੂਰੀ ਖ਼ਬਰ »

ਖ਼ਤਰਨਾਕ ਅਪਰਾਧਕ ਮਾਮਲਿਆਂ 'ਚ ਲੋੜੀਂਦੇ ਚਾਰ ਭਗੌੜੇ ਕਾਬੂ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੀ. ਓ. ਸਟਾਫ ਦੀ ਪੁਲਿਸ ਨੇ ਖਤਰਨਾਕ ਅਪਰਾਧਿਕ ਮਾਮਲਿਆਂ ਵਿਚ ਲੋੜੀਂਦੇ ਚਾਰ ਭਗੌੜਿਆਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੀ. ਓ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰੇਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਮੈਂਬਰ ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਲੁੱਟ ਖੋਹ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖਤਰਨਾਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫਤਾਰ ਕਰਨ ਦੀ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸੰਤ ਪਾਰਕ ਵਿਚ 12 ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੇ ਬਿਆਨਾਂ 'ਤੇ ...

ਪੂਰੀ ਖ਼ਬਰ »

'ਆਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਤਹਿਤ ਬਰਤਾਨਵੀ ਨੌਜਵਾਨਾਂ ਵਲੋਂ ਸ਼ਹਿਰ ਦਾ ਦੌਰਾ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)- 'ਆਪਣੀਆਂ ਜੜ੍ਹਾਂ ਨਾਲ ਜੁੜੋ' ਮੁਹਿੰਮ ਤਹਿਤ ਇੰਗਲੈਂਡ ਤੋਂ ਆਏ ਨੌਜਵਾਨਾਂ ਨੇ ਸਨਅਤੀ ਸ਼ਹਿਰ ਲੁਧਿਆਣਾ ਦਾ ਦੌਰਾ ਕੀਤਾ | ਪਹਿਲੀ ਵਾਰ ਪੰਜਾਬ ਦੇ ਸਨਅਤੀ ਸ਼ਹਿਰ ਦੇ ਦੌਰੇ 'ਤੇ ਆਏ ਬਰਤਾਨਵੀ ਨੌਜਵਾਨਾਂ ਨੇ ਹੀਰੋ ਸਾਈਕਲ ਤੇ ਮੌਾਟੇ ...

ਪੂਰੀ ਖ਼ਬਰ »

ਆਰ. ਐਸ. ਮਾਡਲ ਸਕੂਲ 'ਚ ਚਿੱਤਰਕਲਾ ਤੇ ਭਾਸ਼ਨ ਮੁਕਾਬਲੇ

ਲੁਧਿਆਣਾ, 17 ਅਗਸਤ (ਬੀ.ਐਸ.ਬਰਾੜ)- ਆਰ. ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਸਕੂਲ ਪ੍ਰਧਾਨ ਰਾਜਿੰਦਰਪਾਲ ਸਿਆਲ ਦੀ ਅਗਵਾਈ ਵਿਚ 13ਵਾਂ ਅੰਤਰ-ਸਕੂਲ ਚਿੱਤਰਕਲਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਲੋਕਾਂ ਨੂੰ ਪਾਣੀ ਬਚਾਉਣ ਸਬੰਧੀ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਸੰਨੀ ਕੈਂਥ ਦੀ ਅਗਵਾਈ 'ਚ ਮਨਸੂਰਾਂ 'ਚ ਲੋਕਾਂ ਨੇ ਲਿਆ ਦਸਤਖ਼ਤੀ ਮੁਹਿੰਮ 'ਚ ਹਿੱਸਾ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਵਲੋਂ ਛੇੜੇ ਗਏ ਜਨ ਅੰਦੋਨਲ 'ਸਾਡਾ ਪਾਣੀ ਸਾਡਾ ਹੱਕ' ਤਹਿਤ ਸ਼ੁਰੂ ਕੀਤੀ ਗਈ ਦਸਤਖਤੀ ਮੁਹਿੰਮ ਵਿੱਚ ਜਿੱਥੇ ਪੰਜਾਬ ਭਰ ਦੇ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਦਸਤਖਤ ਕਰ ਰਹੇ ਹਨ, ਉੱਥੇ ਪਾਰਟੀ ਦੇ ਬੁਲਾਰੇ ...

ਪੂਰੀ ਖ਼ਬਰ »

ਵਿੱਤ ਮੰਤਰਾਲੇ ਵਲੋਂ ਪਬਲਿਕ ਖੇਤਰ ਦੇ ਸਮੂਹ ਬੈਂਕਾਂ ਨੂੰ ਅਰਥਚਾਰੇ ਦੀ ਗਤੀ ਵਧਾਉਣ ਲਈ ਨਿਰਦੇਸ਼ ਜਾਰੀ

ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬਸਰਾ)- ਭਾਰਤ ਸਰਕਾਰ ਦੇ ਵਿੱਤ ਮੰਤਰਾਲਾ ਤੇ ਵਿੱਤ ਵਿਭਾਗ ਸੇਵਾਵਾਂ ਵਲੋਂ ਐਸ.ਬੀ.ਆਈ. ਦੇ ਚੇਅਰਮੈਨ ਅਤੇ ਰਾਸ਼ਟਰੀ ਬੈਂਕਾਂ ਦੇ ਐਮ.ਡੀ. ਤੇ ਸੀ.ਈ.ਓਜ. ਨੂੰ ਜਾਰੀ ਕੀਤੇ ਗਏ ਪੱਤਰ ਰਾਹੀ ਦੇਸ਼ ਦੇ ਅਰਥਚਾਰੇ ਨੂੰ ਗਤੀ ਦੇਣ ਲਈ ...

ਪੂਰੀ ਖ਼ਬਰ »

ਸਾਬਕਾ ਰਾਜ ਮੰਤਰੀ ਬੱਗਾ ਦੇ ਗ੍ਰਹਿ ਵਿਖੇ ਪੁੱਜਣ 'ਤੇ ਦਲਜੀਤ ਸਿੰਘ ਚੀਮਾ ਦਾ ਸਵਾਗਤ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅਕਾਲੀ ਦਲ ਦੇ ਰਾਸ਼ਟਰੀ ਸਕੱਤਰ ਜਨਰਲ ਅਤੇ ਲੁਧਿਆਣਾ ਇਕਾਈ ਦੇ ਅਬਜਰਵਰ ਦਲਜੀਤ ਸਿੰਘ ਚੀਮਾ ਨੇ ਲੁਧਿਆਣਾ ਦੌਰੇ ਦੌਰਾਨ ਸਾਬਕਾ ਰਾਜ ਮੰਤਰੀ ਚੌਧਰੀ ਮਦਨ ਲਾਲ ਬੱਗਾ ਦੇ ਸਲੇਮ ਟਾਬਰੀ ਸਥਿਤ ਨਿਵਾਸ ਤੇ ਇੱਕਤਰਤ ਹੋਏ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਵਲੋਂ ਪੱਛਮੀ ਬੰਗਾਲ ਲਈ ਗੁਰੂ ਨਾਨਕ ਸੰਦੇਸ਼ ਯਾਤਰਾ ਜਥਾ ਰਵਾਨਾ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)- ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਉਂਡੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੱਛਮੀ ਬੰਗਾਲ ਨੂੰ ਗੁਰੂ ਨਾਨਕ ਸੰਦੇਸ਼ ਯਾਤਰਾ ਜਥਾ ਅੱਜ ਚੇਅਰਮੈਨ ਸ੍ਰੀ ਕਿ੍ਸ਼ਨ ਕੁਮਾਰ ਬਾਵਾ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਲੁਧਿ: ਆਂਸਲ ਪਲਾਜ਼ਾ ਬ੍ਰਾਂਚ ਦਾ ਆਇਲਟਸ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਂਸਲ ਪਲਾਜ਼ਾ ਬ੍ਰਾਂਚ ਰਾਹੀਂ ਤਿਆਰੀ ਕਰਕੇ ਆਈਲੈਟਸ ਦਾ ਟੈਸਟ ਦੇਣ ਵਾਲੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰਕੇ ਆਪਣਾ ਵਿਦੇਸ਼ ਪੜ੍ਹਾਈ ਸੁਪਨਾ ਸਾਕਾਰ ਕਰ ਰਹੇ ਹਨ | ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਹੋਏ ਸਰਗਰਮ

ਇਯਾਲੀ/ਥਰੀਕੇ, 17 ਅਗਸਤ (ਰਾਜ ਜੋਸ਼ੀ)- ਜਥੇਦਾਰ ਸ੍ਰੀ ਅਕਾਲ ਤਖਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਗਰਮ ਹੋ ਗਏ ਹਨ, ਜਿਨ੍ਹਾਂ ਨੇ ਅੱਜ ਬੁੜੈਲ ਜੇਲ੍ਹ ਵਿਚ ਬੰਦ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ...

ਪੂਰੀ ਖ਼ਬਰ »

ਸੀਵਰੇਜ ਜਾਮ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਨੇ ਨਿਗਮ ਵਲੋਂ ਲਗਾਈ ਰੋਕ ਹਟਾਈ

ਲੁਧਿਆਣਾ, 17 ਅਗਸਤ (ਅਮਰੀਕ ਸਿੰਘ ਬੱਤਰਾ)-ਸੀਵਰੇਜ ਜਾਮ ਦੀ ਸਮੱਸਿਆ ਦਾ ਪਿਛਲੇ ਕਈ ਮਹੀਨਿਆਂ ਤੋਂ ਸਾਹਮਣਾ ਕਰ ਰਹੇ ਗਾਂਧੀ ਨਗਰ ਅਤੇ ਆਸਪਾਸ ਦੇ ਦੁਕਾਨਦਾਰਾਂ ਦਾ ਸਬਰ ਜੁਆਬ ਦੇ ਗਿਆ | ਪਿਛਲੇ ਦਿਨੀਂ ਦੁਕਾਨਦਾਰਾਂ ਨੇ ਬੁੱਢੇ ਨਾਲੇ ਵਿਚ ਗੰਦਗੀ ਸੁੱਟਣ ਤੋਂ ਰੋਕਣ ਲਈ ...

ਪੂਰੀ ਖ਼ਬਰ »

ਪੀ. ਏ. ਯੂ. ਸਥਿਤ ਅਟਾਰੀ ਵਿਖੇ ਕੌਮਾਂਤਰੀ ਸਿਖਲਾਈ ਕੋਰਸ ਆਰੰਭ

ਲੁਧਿਆਣਾ, 17 ਅਗਸਤ (ਬੀ.ਐਸ.ਬਰਾੜ)-ਪੀ.ਏ.ਯੂ. ਵਿਖੇ ਸਥਿਤ ਖੇਤੀਬਾੜੀ ਟੈਕਨਾਲੋਜੀ ਐਪਲੀਕੇਸ਼ਨ ਰਿਸਰਚ ਇੰਸਟੀਚਿਊਟ (ਅਟਾਰੀ) ਵਿਖੇ 'ਭਾਰਤ ਵਿਚ ਖੇਤੀ ਪਸਾਰ ਪ੍ਰਬੰਧਨ ਤੰਤਰ, ਅਫ਼ਰੀਕੀ ਮਹਾਂਦੀਪ ਲਈ ਮੁੱਖ ਸਬਕ' ਸਿਰਲੇਖ ਅਧੀਨ ਇਕ ਸਿਖਲਾਈ ਪ੍ਰੋਗਰਾਮ ਆਰੰਭ ਹੋਇਆ | ...

ਪੂਰੀ ਖ਼ਬਰ »

ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 17 ਅਗਸਤ (ਭੁਪਿਦੰਰ ਸਿੰਘ ਬਸਰਾ)- ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਸਿਵਲ ਹਸਪਤਾਲ ਲੁਧਿਆਣਾ ਦੇ ਸੈਮੀਨਾਰ ਹਾਲ ਵਿਚ ਹੋਈ, ਜਿਸ ਦੀ ਅਗਵਾਈ ਸੂਬਾ ਪ੍ਰਧਾਨ ਮਹਿੰਦਰ ਸਿੰਘ ਪਟਿਆਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ਼ਹਿਰ 'ਚ ਖੁੱਲ੍ਹੇ ਮਸਾਜ ਸੈਂਟਰ ਨੌਜਵਾਨ ਪੀੜ੍ਹੀ ਨੂੰ ਪਾ ਰਹੇ ਹਨ ਕੁਰਾਹੇ-ਹੌਬੀ

ਲੁਧਿਆਣਾ, 17 ਅਗਸਤ (ਅਮਰੀਕ ਸਿੰਘ ਬੱਤਰਾ)- ਸਟੂਡੈਂਟ ਡੈਮੋਕ੍ਰੇਟਿਕ ਫੈੱਡਰੇਸ਼ਨ ਦੇ ਪ੍ਰਧਾਨ ਅਤੇ ਹਲਕਾ ਪੱਛਮੀ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਜਿੱਥੇ ਚਿੱਟੇ ਵਰਗੇ ਨਸ਼ਿਆਂ ਨੇ ਘੁਣ ਲਾ ...

ਪੂਰੀ ਖ਼ਬਰ »

ਕੈਂਸਰ ਰੋਗ ਦੇ ਮਾਹਿਰ ਡਾ: ਦਵਿੰਦਰ ਸਿੰਘ ਰਾਜ ਪੁਰਸਕਾਰ ਨਾਲ ਸਨਮਾਨਿਤ

ਜਲੰਧਰ, 17 ਅਗਸਤ (ਅਜੀਤ ਬਿਊਰੋ)-ਕੈਂਸਰ ਰੋਗ ਦੇ ਮਾਹਰ ਡਾ. ਦਵਿੰਦਰ ਸਿੰਘ ਨੂੰ ਆਜ਼ਾਦੀ ਦਿਵਸ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਰੋਹ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀਆਂ 20 ਸਾਲਾਂ ਦੀਆਂ ਪ੍ਰਾਪਤੀਆਂ ਬਦਲੇ ਸਨਮਾਨਿਤ ਕੀਤਾ | ਡਾ. ਦਵਿੰਦਰ ...

ਪੂਰੀ ਖ਼ਬਰ »

ਜੱਸੋਵਾਲ ਵਿਖੇ ਤੀਆਂ ਦਾ ਮੇਲਾ ਕਰਵਾਇਆ

ਆਲਮਗੀਰ, 17 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਜੱਸੋਵਾਲ ਵਿਖੇ ਗਰਾਮ ਪੰਚਾਇਤ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜਗਤਾਰ ਸਿੰਘ ਜੱਗਾ, ਸਰਪੰਚ ਬੀਬੀ ਗੁਰਮੀਤ ਕੌਰ ਦੀ ਅਗਵਾਈ ਹੇਠ ਧੂਮ ਧੜੱਕੇ ਨਾਲ ਤੀਆਂ ਦਾ ਮੇਲਾ ਕਰਵਾਇਆ ਗਿਆ ...

ਪੂਰੀ ਖ਼ਬਰ »

ਜੀ.ਐਨ.ਈ. ਕਾਲਜ ਦੇ ਵਿਦਿਆਰਥੀਆਂ ਨੇ ਬਣਾਈ ਆਟੋਮੈਟਿਕ ਸਟੈਂਪਿੰਗ ਮਸ਼ੀਨ

ਆਲਮਗੀਰ, 17 ਅਗਸਤ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਘੱਟ ਕੀਮਤ ਵਾਲੀ ਆਟੋਮੈਟਿਕ ਸਟੈਂਪਿੰਗ ਮਸ਼ੀਨ ਤਿਆਰ ਕੀਤੀ ਹੈ¢ ਪ੍ਰੋਜੈਕਟ ਵਿਚ ਵਿਦਿਆਰਥੀਆਂ ਦੇ ਮਾਗਦਰਸ਼ਕ ਪ੍ਰੋ. ਸੁਖਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਸਮਾਰਟ ਸਕੂਲ ਹੰਬੜਾਂ 'ਚ ਹੰਬੜਾਂ ਨੇ ਲਹਿਰਾਇਆ ਤਿਰੰਗਾ

ਹੰਬੜਾਂ, 17 ਅਗਸਤ (ਜਗਦੀਸ਼ ਸਿੰਘ ਗਿੱਲ)- ਕਸਬਾ ਹੰਬੜਾਂ ਵਿਚ ਆਜ਼ਾਦੀ ਦਿਵਸ ਧੁਮ-ਧਾਮ ਨਾਲ ਮਨਾਇਆ ਗਿਆ | ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ ਵਿੱਚ ਆਜ਼ਾਦੀ ਦਿਵਸ ਮੌਕੇ ਬਹੁਤ ਸ਼ਾਨਦਾਰ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸਕੂਲ ਦੇ ਪਿੰ੍ਰ. ਮੈਡਮ ਸਨੇਹ ...

ਪੂਰੀ ਖ਼ਬਰ »

ਪੀ. ਏ. ਯੂ. ਸਥਿਤ ਅਟਾਰੀ ਵਿਖੇ ਕੌਮਾਂਤਰੀ ਸਿਖਲਾਈ ਕੋਰਸ ਆਰੰਭ

ਲੁਧਿਆਣਾ, 17 ਅਗਸਤ (ਬੀ.ਐਸ.ਬਰਾੜ)-ਪੀ.ਏ.ਯੂ. ਵਿਖੇ ਸਥਿਤ ਖੇਤੀਬਾੜੀ ਟੈਕਨਾਲੋਜੀ ਐਪਲੀਕੇਸ਼ਨ ਰਿਸਰਚ ਇੰਸਟੀਚਿਊਟ (ਅਟਾਰੀ) ਵਿਖੇ 'ਭਾਰਤ ਵਿਚ ਖੇਤੀ ਪਸਾਰ ਪ੍ਰਬੰਧਨ ਤੰਤਰ, ਅਫ਼ਰੀਕੀ ਮਹਾਂਦੀਪ ਲਈ ਮੁੱਖ ਸਬਕ' ਸਿਰਲੇਖ ਅਧੀਨ ਇਕ ਸਿਖਲਾਈ ਪ੍ਰੋਗਰਾਮ ਆਰੰਭ ਹੋਇਆ | ...

ਪੂਰੀ ਖ਼ਬਰ »

ਪੁਲਿਸ ਵਲੋਂ ਪਿੰਡ ਕੋਟਲੀ ਦੀ ਘੇਰਾਬੰਦੀ ਕਰ ਕੇ ਸ਼ੱਕੀਆਂ ਦੇ ਘਰਾਂ ਦੀ ਤਲਾਸ਼ੀ

ਹੰਬੜਾਂ, 17 ਅਗਸਤ (ਹਰਵਿੰਦਰ ਸਿੰਘ ਮੱਕੜ)- ਨਜ਼ਦੀਕ ਪਿੰਡ ਕੋਟਲੀ ਵਿਖੇ ਡਿਪਟੀ ਮੁੱਲਾਂਪੁਰ ਦਾਖਾ ਗੁਰਬੰਸ ਸਿੰਘ ਬੈਂਸ ਵਲੋਂ ਗੁਪਤ ਸੂਚਨਾ 'ਤੇ ਤਿੰਨ ਥਾਣਿਆਂ ਦੀ ਪੁਲਿਸ ਲੇਡੀਜ਼ ਕਾਂਸਟੇਬਲ ਸਮੇਤ 200 ਦੇ ਕਰੀਬ ਅਤੇ 50 ਸਪੈਸ਼ਲ ਆਪ੍ਰੇਸ਼ਨ ਗਰੁੱਪ ਦੇ ਜਵਾਨਾਂ ਸਮੇਤ ...

ਪੂਰੀ ਖ਼ਬਰ »

ਮਾਲ ਵਿਭਾਗ 'ਚ 4716 ਪਟਵਾਰੀਆਂ ਦੀਆਂ ਅਸਾਮੀਆਂ 'ਚੋਂ 2116 ਖ਼ਾਲੀ

ਲੁਧਿਆਣਾ, 17 ਅਗਸਤ (ਸਲੇਮਪੁਰੀ)- ਮਾਲ ਵਿਭਾਗ ਪੰਜਾਬ 'ਚ ਸੇਵਾਵਾਂ ਨਿਭਾਅ ਰਹੇ ਪਟਵਾਰੀਆਂ ਦੀ ਜਥੇਬੰਦੀ ਮਾਲ ਪਟਵਾਰੀ ਯੂਨੀਅਨ ਪੰਜਾਬ ਦੀ ਅੱਜ ਸੂਬਾ ਪ੍ਰਧਾਨ ਮੋਹਣ ਸਿੰਘ ਭੇਡਪੁਰ ਦੀ ਪ੍ਰਧਾਨਗੀ ਹੇਠ ਲੁਧਿਆਣਾ 'ਚ ਸੂਬਾ ਪੱਧਰੀ ਮੀਟਿੰਗ ਹੋਈ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਨਸ਼ਾ ਤਸਕਰੀ ਮਾਮਲੇ 'ਚ ਬੈਂਸ ਦੀ ਸ਼ਿਕਾਇਤ 'ਤੇ ਵਿਅਕਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲੋਕ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਸ਼ਿਕਾਇਤ 'ਤੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਇਕ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ 11 ਮਾਰਚ ਨੂੰ ...

ਪੂਰੀ ਖ਼ਬਰ »

ਸਵਾ ਦੋ ਕਰੋੜ ਰੁਪਏ ਦੀ ਹੈਰੋਇਨ ਸਮੇਤ ਡੇਅਰੀ ਮਾਲਕ ਗਿ੍ਫ਼ਤਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਡੇਅਰੀ ਮਾਲਕ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਸਵਾ ਦੋ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੂਰਜੋਤ ਸਿੰਘ ਮੱਕੜ ਦੀ ਅਗਵਾਈ 'ਚ ਡਾ: ਚੀਮਾ ਦਾ ਸਵਾਗਤ

ਲੁਧਿਆਣਾ, 17 ਅਗਸਤ (ਅਮਰੀਕ ਸਿੰਘ ਬੱਤਰਾ)- ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਦਾ ਲੁਧਿਆਣਾ ਪੁੱਜਣ 'ਤੇ ਯੂਥ ਅਕਾਲੀ ਦਲ ਦੇ ਆਗੂਆਂ/ਵਰਕਰਾਂ ਵਲੋਂ ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਦੇ ਜਨਰਲ ਸਕੱਤਰ ਨੂਰਜੋਤ ਸਿੰਘ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਤੰਗ ਕਰਨ ਵਾਲੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਕਿਸੇ ਅਧਿਕਾਰੀ ਨੂੰ ਨਹੀਂ ਬਖ਼ਸ਼ਾਂਗੇ-ਗੋਗੀ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)- ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਗੁਰਪ੍ਰੀਤ ਗੋਗੀ ਬਸੀ ਨੇ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਸਨਅਤਕਾਰਾਂ ਨਾਲ ਮੀਟਿੰਗ ਕਰਦਿਆਂ ਐਲਾਨ ਕੀਤਾ ਕਿ ਸਨਅਤਕਾਰਾਾ ਨੂੰ ਤੰਗ ...

ਪੂਰੀ ਖ਼ਬਰ »

ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਲੱਖਾਂ ਦੇ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਚੌਕੀ ਮੁੰਡੀਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਕਰਨ ...

ਪੂਰੀ ਖ਼ਬਰ »

ਬਜਾਜ ਕਾਲਜ ਚੌਾਕੀਮਾਨ 'ਚ ਪਿ੍ੰਟਿੰਗ ਤੇ ਡਾਇੰਗ ਵਿਸ਼ੇ 'ਤੇ ਵਰਕਸ਼ਾਪ

ਚੌਾਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ)- ਬਜਾਜ ਕਾਲਜ ਚੌਾਕੀਮਾਨ ਵਿਖੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਬ੍ਰਾਈਟਵੇਅ ਕਲਰਸ ਮੁੰਬਈ ਦੇ ਸਹਿਯੋਗ ਨਾਲ ਪਿ੍ੰਟਿੰਗ ਅਤੇ ਡਾਇੰਗ ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਬ੍ਰਾਈਟਵੇਅ ਕਲਰਸ ਮੁੰਬਈ ਤੋਂ ਆਏ ਹੋਏ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ-ਚੀਮਾ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਸੂਬੇ ਦੇ ਲੋਕ ਕਾਂਗਰਸ ਸਰਕਾਰ ਤੋਂ ਦੁਖੀ ਹਨ ਅਤੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਲੋਕ ਕਾਂਗਰਸ ਨੂੰ ਮੂੰਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX