ਤਾਜਾ ਖ਼ਬਰਾਂ


ਗੋਆ ਨੇ ਕੇਂਦਰ ਸਰਕਾਰ ਤੋਂ 15 ਦਿਨ ਹੋਰ ਲਾਕਡਾਊਨ ਵਧਾਉਣ ਦੀ ਕੀਤੀ ਮੰਗ
. . .  4 minutes ago
ਪਣਜੀ, 29 ਮਈ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਉਨ੍ਹਾਂ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਫ਼ੋਨ 'ਤੇ ਗੱਲ ਹੋਈ...
ਵਿਸ਼ੇਸ਼ ਪੈਕੇਜ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
. . .  19 minutes ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਲਗਾਏ ਗਏ...
ਮੇਅਰ ਦੀ ਪਹਿਲਕਦਮੀ ਤੋਂ ਬਾਅਦ ਮੁਲਾਜ਼ਮ ਵੀ ਸਾਈਕਲਾਂ 'ਤੇ ਦਫ਼ਤਰ ਆਉਣਾ ਸ਼ੁਰੂ
. . .  22 minutes ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਦੋ ਦਿਨ ਪਹਿਲਾਂ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਕੁਮਾਰ....
ਪਿੰਡ ਖੁੱਡੀ ਕਲਾਂ ਵਿਖੇ ਬੈਂਕ 'ਚੋਂ ਚੋਰਾਂ ਵੱਲੋਂ ਮੇਨ ਗੇਟ ਦੇ ਜਿੰਦਰੇ ਤੋੜ ਕੇ ਗੰਨਮੈਨ ਦੀ ਰਾਈਫਲ ਚੋਰੀ
. . .  27 minutes ago
ਹੰਡਿਆਇਆ/ਬਰਨਾਲਾ, 29 ਮਈ(ਗੁਰਜੀਤ ਸਿੰਘ ਖੁੱਡੀ)- ਬਰਨਾਲਾ ਦੇ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਬੈਂਕ 'ਚੋਂ ਚੋਰਾਂ ਨੇ ਮੇਨ ਗੇਟ ਦੇ ਜਿੰਦਰੇ ਤੋੜ ਕੇ ਗੰਨਮੈਨ ਦੀ...
ਭਰਾ ਵੱਲੋਂ ਡੰਡੇ ਮਾਰ ਕੇ ਸਕੇ ਭਰਾ ਦਾ ਕਤਲ
. . .  46 minutes ago
ਸਲਾਣਾ, 29 ਮਈ (ਗੁਰਚਰਨ ਸਿੰਘ ਜੰਜੂਆ)- ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਭਰਾ ਵੱਲੋਂ ਸਕੇ ਭਰਾ...
ਸਰਹੱਦੀ ਪਿੰਡ ਰਣੀਕੇ ਵਿਖੇ ਇਕ ਨੌਜਵਾਨ ਦਾ ਕਤਲ
. . .  57 minutes ago
ਅਟਾਰੀ, 29 ਮਈ (ਰੁਪਿੰਦਰਜੀਤ ਸਿੰਘ ਭਕਨਾ) - ਸਰਹੱਦੀ ਪਿੰਡ ਰਣੀਕੇ ਵਿਖੇ ਲਗਾਈ ਗਈ ਛਬੀਲ ਨੇੜੇ ਤੇਜ਼ ਮੋਟਰਸਾਈਕਲ...
ਮੁੱਖ ਮੰਤਰੀ ਯੋਗੀ ਵੱਲੋਂ ਉਦਯੋਗਿਕ ਐਸੋਸੀਏਸ਼ਨ ਨਾਲ ਬੈਠਕ
. . .  about 1 hour ago
ਲਖਨਊ, 29 ਮਈ- ਉੱਤਰ ਪ੍ਰਦੇਸ਼ ਦੇ ਲਖਨਊ 'ਚ ਮੁੱਖ ਮੰਤਰੀ ਆਦਿੱਤਾਨਾਥ ਯੋਗੀ ਨੇ ਅੱਜ ਉਦਯੋਗਿਕ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,466 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 29 ਮਈ- ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ ਦੌਰਾਨ 7,466 ਮਾਮਲੇ ਸਾਹਮਣੇ...
ਮੋਗਾ ਵਿਖੇ ਕੁਵੈਤ ਤੋਂ ਪਰਤੇ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਮੋਗਾ, 29 ਮਈ ( ਗੁਰਤੇਜ ਬੱਬੀ )- ਜ਼ਿਲ੍ਹਾ ਮੋਗਾ ਦਾ ਗਰੀਨ ਜ਼ੋਨ ਟੁੱਟਦਿਆਂ ਹੁਣ ਫਿਰ ਕੁਵੈਤ ਤੋਂ ਪਰਤੇ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ...
ਸਿੱਧੂ ਮੂਸੇ ਵਾਲਾ ਮਾਮਲਾ : ਹੈੱਡ ਕਾਂਸਟੇਬਲ ਸਮੇਤ ਦੋ ਹੋਰ ਨੇ ਸੰਗਰੂਰ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਲਾਈ ਅਰਜ਼ੀ
. . .  about 1 hour ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ)- ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਧੂਰੀ ਪੁਲਿਸ ਥਾਣੇ ਵਿਕੇ ਦਰਜ ਮਾਮਲੇ 'ਚ ਪੁਲਿਸ ਨੂੰ ਲੌਂੜੀਦੇ ਹੈੱ
ਚੱਲ ਰਹੀ ਨਾਜਾਇਜ਼ ਮਾਈਨਿੰਗ 'ਤੇ ਪੁਲਿਸ ਵੱਲੋਂ ਛਾਪੇਮਾਰੀ
. . .  about 2 hours ago
ਮੰਡੀ ਘੁਬਾਇਆ, 29 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੇ ਜਲਾਲਾਬਾਦ ਦੇ ਨੇੜਲੇ ਪਿੰਡ ਲਮੋਚੜ ਕਲਾਂ ...
ਚੰਡੀਗੜ੍ਹ 'ਚ ਕੋਰੋਨਾ ਦੇ ਚਾਰ ਹੋਰ ਮਾਮਲੇ ਆਏ ਸਾਹਮਣੇ
. . .  58 minutes ago
ਚੰਡੀਗੜ੍ਹ, 29 ਮਈ(ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਚਾਰ ਹੋਰ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਦੇ ...
ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਨਵੀਂ ਦਿੱਲੀ, 29 ਮਈ- ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਰਸ਼ੀਦ ਨਾਂਅ ਦੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਮਜੀਠੀਆ
. . .  about 4 hours ago
ਅੰਮ੍ਰਿਤਸਰ, 29 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ...
ਫ਼ਤਿਹਗੜ੍ਹ ਚੂੜੀਆਂ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਤਿੰਨ ਕਾਬੂ
. . .  about 4 hours ago
ਫ਼ਤਿਹਗੜ੍ਹ ਚੂੜੀਆਂ, 29 ਮਈ (ਧਰਮਿੰਦਰ ਸਿੰਘ ਬਾਠ)- ਕੱਲ੍ਹ ਦੇਰ ਸ਼ਾਮ ਫ਼ਤਿਹਗੜ੍ਹ ਚੂੜੀਆਂ ਦੀ ਵਾਰਡ ਨੰ. 4 ਦਸਮੇਸ਼ ਨਗਰ ਵਿਖੇ ਇੱਕ ਘਰ 'ਚ ਧਾਰਮਿਕ ਲਿਟਰੇਚਰ
ਅੱਜ ਦਾ ਵਿਚਾਰ
. . .  about 4 hours ago
ਛੇਹਰਟਾ 'ਚ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ,ਇਲਾਕੇ ‘ਚ ਦਹਿਸ਼ਤ
. . .  1 day ago
ਛੇਹਰਟਾ ,28 ਮਈ {ਸੁਖ ਵਡਾਲੀ } - ਬੀਤੇ ਦਿਨੀਂ ਛੇਹਰਟਾ ਤੋਂ ਇੱਕ ਕੋਰੋਨਾ ਪੀੜਤ ਮਹਿਲਾ ਦਾ ਕੇਸ ਸਾਹਮਣੇ ਸਾਹਮਣੇ ਆਇਆ ਸੀ। ਉਕਤ ਔਰਤ ਦੇ ਸੰਪਰਕ ਵਿਚ ਆਉਣ ਵਾਲੇ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ...
ਕੋਰੋਨਾ ਮੁਕਤ ਹੋ ਚੁੱਕੇ ਜ਼ਿਲ੍ਹਾ ਮੋਗਾ ‘ਚ ਫਿਰ ਦਸਤਕ
. . .  1 day ago
ਕੋਟ ਈਸੇ ਖਾਂ ,28 ਮਈ { ਯਸ਼ਪਾਲ ਗੁਲਾਟੀ }-ਕੁਵੈਤ ਤੋਂ ਆਏ ਪਿੰਡ ਭਿੰਡਰ ਕਲਾਂ ਦੇ 2 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਕਨਾਤਵਾਸ ਇਕਾਂਤਵਾਸ ਰੱਖਣ ਤੋਂ ਬਾਅਦ ਇਨ੍ਹਾਂ ਦੇ ਟੈਸਟ ਭੇਜੇ ...
ਜ਼ਮੀਨੀ ਝਗੜੇ ਕਾਰਣ ਸਰਪੰਚ ਨੇ ਨਿਗਲ਼ੀ ਜ਼ਹਿਰ ਮੌਤ
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਮੈਰਾ ਦੀ ਮੌਜੂਦਾ ਸਰਪੰਚ ਵੱਲੋਂ ਆਪਣੇ ਸਹੁਰਾ ਪਰਿਵਾਰ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲੇ ਵਿਵਾਦ ਕਾਰਣ ਕੋਈ ਜ਼ਹਿਰੀਲੀ ਚੀਜ਼ ਖਾ ਕੇ ...
ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  1 day ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  1 day ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  1 day ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  1 day ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  1 day ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ਼ਹਿਰ 'ਚ ਦਿਨ ਸਮੇਂ ਕਿਣ-ਮਿਣ ਤੋਂ ਬਾਅਦ ਸ਼ਾਮ ਨੂੰ ਪਿਆ ਭਾਰੀ ਮੀਂਹ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਬੀਤੇ ਦੋ ਦਿਨਾਂ ਦੌਰਾਨ ਪਏ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ | ਆਉਣ ਵਾਲੇ ਦੋ ਦਿਨਾਂ ਦੌਰਾਨ ਵੀ ਸ਼ਹਿਰ ਵਿਚ ਬੱਦਲਵਾਈ ਰਹਿਣ ਤੇ ਮੀਂਹ ਪੈਣ ਦੇ ਅਸਾਰ ਹਨ | ਮੀਂਹ ਪੈਣ ਕਾਰਨ ਦਿਨ ਤੇ ਰਾਤ ਦੇ ਤਾਪਮਾਨ ਵਿਚ ਤਿੰਨ ਡਿਗਰੀ ਸੈਲਸੀਅਸ ਗਿਰਾਵਟ ਦਰਜ ਕੀਤੀ ਗਈ ਹੈ | ਸ਼ਨੀਵਾਰ ਦਿਨ ਸਮੇਂ ਜਿਥੇ ਕਿਣ ਮਿਣ ਹੁੰਦੀ ਰਹੀ, ਉਥੇ ਹੀ ਸ਼ਾਮ ਸਮੇਂ ਤੇਜ਼ ਮੀਂਹ ਨੇ ਸ਼ਹਿਰ ਵਿਚ ਦਸਤਕ ਦਿੱਤੀ | ਕੁਝ ਸਮੇਂ ਵਿਚ ਹੀ ਸ਼ਹਿਰ ਦੀਆਂ ਸੜਕਾਂ ਪਾਣੀ-ਪਾਣੀ ਹੋ ਗਈਆਂ | ਸ਼ਹਿਰ ਦੇ ਕਈ ਹਿੱਸਿਆਂ ਵਿਚ ਚੌਕਾਂ ਦੇ ਨੇੜੇ ਵੀ ਪਾਣੀ ਭਰ ਗਿਆ, ਜਿਸ ਕਾਰਨ ਵਾਹਨ ਚਾਲਕਾਂ ਨੂੰ ਖ਼ਾਸੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਮੌਸਮ ਵਿਭਾਗ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 29.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਘੱਟ ਤੋਂ ਘੱਟ ਤਾਪਮਾਨ 26.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਸ਼ਹਿਰ ਵਿਚ ਅੱਜ ਸ਼ਾਮ ਤੱਕ 18.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦਕਿ ਬਾਅਦ ਵਿਚ ਵੀ ਮੀਂਹ ਜਾਰੀ ਰਿਹਾ | ਹਾਲਾਂਕਿ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ |

ਪੁਲਿਸ ਥਾਣਾ ਸੈਕਟਰ 3 ਇਲਾਕੇ 'ਚ ਸਰਗਰਮ ਬੈਟਰੀ ਚੋਰ ਕਾਬੂ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ, ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ ਦੀਆਂ ਪਾਰਕਿੰਗਾਂ ਵਿਚ ਖੜ੍ਹੇ ਦੋ ਪਹੀਆ ਵਾਹਨਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ...

ਪੂਰੀ ਖ਼ਬਰ »

ਨਿਗਮ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਗਿ੍ਫ਼ਤਾਰ

ਚੰਡੀਗੜ੍ਹ, 17 ਅਗਸਤ (ਰਣਜੀਤ ਸਿੰਘ)- ਨਗਰ ਨਿਗਮ ਦੇ ਐਮ. ਓ. ਐਚ. ਵਿਭਾਗ ਵਿਚ ਤਾਇਨਾਤ ਇੰਸਪੈਕਟਰ ਨਰੇਸ਼ ਕੁਮਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਚੰਡੀਗੜ੍ਹ ਪੁਲਿਸ ਦੀ ਵਿਜੀਲੈਂਸ ਟੀਮ ਨੇ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਇੰਸਪੈਕਟਰ ਨੂੰ ...

ਪੂਰੀ ਖ਼ਬਰ »

'ਟੈਲੇਂਟ ਸ਼ੋਅ' ਦੌਰਾਨ ਪੰਜਾਬੀ ਗੀਤ ਤੇ ਲੋਕ ਨਾਚ ਦੀਆਂ ਪੇਸ਼ਕਾਰੀਆਂ ਰਹੀਆਂ ਭਾਰੂ

ਚੰਡੀਗੜ੍ਹ, 17 ਅਗਸਤ (ਅਜਾਇਬ ਸਿੰਘ ਔਜਲਾ)- ਮੱਖਣ ਸ਼ਾਹ ਲੁਬਾਣਾ ਭਵਨ ਸੈਕਟਰ 30 ਵਿਖੇ ਇਕ 'ਟੈਲੇਂਟ ਸ਼ੋਅ' ਕਰਵਾਇਆ ਗਿਆ, ਜਿਸ ਵਿਚ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਤੋਂ ਪ੍ਰਤਿਭਾਵਾਨ ਬਾਲ ਫ਼ਨਕਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | 'ਅਰਸ਼ ਈਵੈਂਟਸ' ਵਲੋਂ ਈਸ਼ਾ ਜੈਨ ...

ਪੂਰੀ ਖ਼ਬਰ »

ਸੁਖਨਾ ਝੀਲ 'ਚੋਂ ਮਿਲੀ ਔਰਤ ਦੀ ਲਾਸ਼

ਚੰਡੀਗੜ੍ਹ, 17 ਅਗਸਤ (ਰਣਜੀਤੀ ਸਿੰਘ)- ਸੁਖਨਾ ਝੀਲ ਵਿਚੋਂ ਇਕ ਔਰਤ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣਾ ਆਇਆ ਹੈ, ਜਿਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ, ਤੇ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਔਰਤ ਦੀ ਲਾਸ਼ ਨੂੰ ਪਾਣੀ 'ਚੋਂ ਬਾਹਰ ਕੱਢ ਲਿਆ, ਜਿਸ ਦੇ ਬਾਅਦ ਪੁਲਿਸ ...

ਪੂਰੀ ਖ਼ਬਰ »

ਸੈਕਟਰ 56 ਦੀਆਂ ਤਾਜ਼ੀਆਂ ਅਣ-ਅਧਿਕਾਰਤ ਉਸਾਰੀਆਂ ਢਾਹੀਆਂ

ਚੰਡੀਗੜ੍ਹ, 17 ਅਗਸਤ (ਆਰ. ਐਸ. ਲਿਬਰੇਟ)- ਚੰਡੀਗੜ੍ਹ ਹਾਊਸਿੰਗ ਬੋਰਡ ਵਲੋਂ ਸੈਕਟਰ 56 ਦੀਆਂ ਤਾਜ਼ੀਆਂ ਅਣ-ਅਧਿਕਾਰਤ ਉਸਾਰੀਆਂ ਢਾਹ ਦਿੱਤੀਆਂ ਗਈਆਂ ਹਨ | ਬੀਤੇ ਦਿਨੀਂ ਸੈਕਟਰ 45-ਸੀ ਤੇ ਡੀ ਦੇ ਰਿਹਾਇਸ਼ੀਆਂ ਵਲੋਂ ਕੀਤੀਆਂ ਤਾਜ਼ੀਆਂ 14 ਅਣ-ਅਧਿਕਾਰਤ ਉਸਾਰੀਆਂ ਨੂੰ ...

ਪੂਰੀ ਖ਼ਬਰ »

ਰਾਜਪਾਲ ਦੇ ਭਾਸ਼ਨ ਵਾਲਾ ਕਿਤਾਬਚਾ ਪੰਜਾਬੀ 'ਚ ਵੀ ਹੋਵੇ ਜਾਰੀ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਸਮਾਜ ਸੇਵੀ ਨਰਿੰਦਰ ਸਿੰਘ ਇੰਟਰਨੈਸ਼ਨਲ ਨੇ ਕਿਹਾ ਕਿ ਜੋ 15 ਅਗਸਤ 2019 ਨੂੰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਭਾਸ਼ਣ ਦਿੱਤਾ, ਇਹ ਕਿਤਾਬਚਾ ਅੰਗਰੇਜ਼ੀ ਤੇ ਹਿੰਦੀ ਵਿਚ ਹੈ ਪਰ ਇਥੋਂ ਦੀ ...

ਪੂਰੀ ਖ਼ਬਰ »

ਨਿਗਮ ਵਲੋਂ 7 ਵਾਹਨ ਜ਼ਬਤ, 29 ਦੇ ਚਲਾਨ

ਚੰਡੀਗੜ੍ਹ, 17 ਅਗਸਤ (ਆਰ. ਐਸ. ਲਿਬਰੇਟ)- ਐਾਟੀ ਐਕਰੋਚਮੈਂਟ ਮੁਹਿੰਮ ਦੌਰਾਨ ਨਗਰ ਨਿਗਮ ਨੇ ਪਿੰਡ ਬੁੜੈਲ ਦੀ ਮਾਰਕੀਟ ਵਿਚ 7 ਵਾਹਨ ਜ਼ਬਤ ਕੀਤੇ, ਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਣ ਕੀਤੇ | ਇੰਸਪੈਕਟਰ ਲਲਿਤ ਕੁਮਾਰ ਦੀ ਅਗਵਾਈ 'ਚ 3 ਕਾਰਾਂ ਅਤੇ 4 ਮੋਟਰਸਾਈਕਲਾਂ ਨੂੰ ...

ਪੂਰੀ ਖ਼ਬਰ »

ਰਾਜਪਾਲ ਵਲੋਂ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਹਾੜੇ ਮੌਕੇ ਕੌਮੀ ਸੈਮੀਨਾਰ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 17 ਅਗਸਤ (ਆਰ. ਐਸ. ਲਿਬਰੇਟ)- ਪੰਜਾਬ ਦੇ ਰਾਜਪਾਲ ਤੇ ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਮਹਾਤਮਾ ਗਾਂਧੀ ਦੇ 150 ਵੇਂ ਜਨਮ ਦਿਹਾੜੇ ਮੌਕੇ ਰਾਜ ਭਵਨ ਵਿਖੇ ਅਨੇਕਤਾ ਵਿਚ ਏਕਤਾ ਕੌਮੀ ਸੈਮੀਨਾਰ ਦੀ ਰਸਮੀ ਸ਼ੁਰੂਆਤ ਕੀਤੀ | ਡਾ: ਲੋਕੇਸ ...

ਪੂਰੀ ਖ਼ਬਰ »

ਨਵੇਂ ਵਿਆਹੇ ਜੋੜਿਆਂ ਨੂੰ ਦਿੱਤੇ ਜਾਣਗੇ 'ਕੂੜਾਦਾਨ'

ਚੰਡੀਗੜ੍ਹ, 17 ਅਗਸਤ (ਆਰ. ਐਸ. ਲਿਬਰੇਟ)- ਨਗਰ ਨਿਗਮ ਸਵੱਛਤਾ ਕਮੇਟੀ ਦੇ ਚੇਅਰਮੈਨ ਸ਼ਕਤੀ ਪ੍ਰਕਾਸ਼ ਦੇਵਸਾਲੀ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਕੂੜੇ ਨੂੰ ਸਹੀ ਤਰੀਕੇ ਇਕੱਠਾ ਕਰਨ ਦੀ ਪਿਰਤ ਪਾਉਣ ਦੇ ਉਦੇਸ਼ ਨਾਲ ਨਵੇਂ ਵਿਆਹੇ ਜੋੜਿਆਂ ਨੂੰ ਕੂੜਾ ਵੱਖ-ਵੱਖ ਕਰਨ ...

ਪੂਰੀ ਖ਼ਬਰ »

ਜੀ.ਐਮ. ਮੈਰਿਜ਼ ਪੈਲੇਸ ਖਰੌੜਾ ਵਲੋਂ ਵਿਆਹ ਲਈ ਪੈਲੇਸ ਬੁੱਕ ਕਰਨ 'ਤੇ ਘਰ ਲਈ ਫਰਨੀਚਰ ਮੁਫ਼ਤ ਦੇਣ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 17 ਅਗਸਤ (ਨਰਿੰਦਰ ਸਿੰਘ ਝਾਂਮਪੁਰ)- ਸਰਹੰਦ-ਪਟਿਆਲਾ ਰੋਡ 'ਤੇ ਖਰੌੜਾ ਸਥਿਤ ਜੀ. ਐਮ. ਮੈਰਿਜ ਪੈਲੇਸ ਨੇ ਬੁਕਿੰਗ ਦੀ ਸ਼ੁਰੂਆਤ ਕਰ ਦਿੱਤੀ ਹੈ | ਜੀ. ਐਮ. ਮੈਰਿਜ ਪੈਲੇਸ ਦੇ ਐਮ. ਡੀ. ਹਰੀ ਸਿੰਘ ਨੇ ਦੱਸਿਆ ਕਿ ਹੁਣ ਕਿਸੇ ਵੀ ਪ੍ਰਕਾਰ ਦੇ ਪ੍ਰੋਗਰਾਮ ਲਈ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਨੇ ਮੈਗਾ ਰੁਜ਼ਗਾਰ ਮੇਲਿਆਂ ਦੌਰਾਨ ਰੁਜ਼ਗਾਰ ਹਾਸਲ ਕਰਨ ਵਾਲੇ 100 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-73ਵੇਂ ਸੁਤੰਤਰਤਾ ਦਿਵਸ ਮੌਕੇ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਵਲੋਂ ਰਾਜੀਵ ਗਾਂਧੀ ਦੀ ਵਰ੍ਹੇਗੰਢ ਮਨਾਉਣ ਸਬੰਧੀ ਵਿਸ਼ੇਸ਼ ਕਮੇਟੀ ਦਾ ਗਠਨ

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਾਧੀ ਦੀ 75ਵੀਂ ਜਨਮ ਵਰ੍ਹੇਗੰਢ ਮਨਾਉਣ ਸਬੰਧੀ ਪੰਜਾਬ ਕਾਂਗਰਸ ਵਲੋਂ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਕਮੇਟੀ ਦਾ ਚੇਅਰਮੈਨ ਵਿਧਾਇਕ ਸ. ਕੁਲਜੀਤ ਨਾਗਰਾ ...

ਪੂਰੀ ਖ਼ਬਰ »

ਪੰਜਾਬ ਜਾਂ ਬਾਦਲਾਂ 'ਚੋਂ ਇਕ ਨੂੰ ਚੁਣ ਲੈਣ ਮੁੱਖ ਮੰਤਰੀ-ਭਗਵੰਤ ਮਾਨ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਂਗਰਸ ਦੇ ਰਾਜ ਸਭਾ ਮੈਂਬਰ ਤੇ ਸਾਬਕਾ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵਲੋਂ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਹਰਿਆਣਾ ਭਾਜਪਾ ਦਾ ਲੱਗਾ 'ਸਿਆਸੀ ਮੇਲਾ'

ਚੰਡੀਗੜ੍ਹ, 17 ਅਗਸਤ (ਐਨ.ਐਸ.ਪਰਵਾਨਾ)- ਅੱਜ ਚੰਡੀਗੜ੍ਹ ਵਿਚ ਹਰਿਆਣਾ ਭਾਜਪਾ ਦਾ ਇਕ ਤਰ੍ਹਾਂ ਨਾਲ ਸਿਆਸੀ ਮੇਲਾ ਜਿਹਾ ਲੱਗਾ ਰਿਹਾ | ਸਵੇਰੇ ਤੋਂ ਲੈ ਕੇ ਸ਼ਾਮ ਤਕ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਿਹਾ, ਜਿਨ੍ਹਾਂ ਵਿਚ ਜ਼ਿਲਿ੍ਹਆਂ ਦੇ ਪ੍ਰਧਾਨ, ਵਿਧਾਇਕ, ਮੰਤਰੀ ਅਤੇ ...

ਪੂਰੀ ਖ਼ਬਰ »

ਹਰਿਆਣਾ 'ਚ ਪਹਿਲੀ ਵਰਚੂਅਲ ਕੋਰਟ ਦੀ ਸ਼ੁਰੂਆਤ

ਚੰਡੀਗੜ੍ਹ, 17 ਅਗਸਤ (ਸੁਰਜੀਤ ਸਿੰਘ ਸੱਤੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਹਰਿਆਣਾ ਦੇ ਫ਼ਰੀਦਾਬਾਦ ਵਿਖੇ ਸਥਾਪਤ ਵਰਚੂਅਲ ਈ-ਕੋਰਟ ਦਾ ਹਾਈਕੋਰਟ ਤੋਂ ਵੀਡੀਉ ਕਾਨਫਰੰਸਿੰਗ ਜ਼ਰੀਏ ਉਦਘਾਟਨ ਕੀਤਾ | ਫ਼ਰੀਦਾਬਾਦ ਵਿਖੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਹਰਿਆਣਾ ਭਾਜਪਾ ਦਾ ਲੱਗਾ 'ਸਿਆਸੀ ਮੇਲਾ'

ਚੰਡੀਗੜ੍ਹ, 17 ਅਗਸਤ (ਐਨ.ਐਸ.ਪਰਵਾਨਾ)- ਅੱਜ ਚੰਡੀਗੜ੍ਹ ਵਿਚ ਹਰਿਆਣਾ ਭਾਜਪਾ ਦਾ ਇਕ ਤਰ੍ਹਾਂ ਨਾਲ ਸਿਆਸੀ ਮੇਲਾ ਜਿਹਾ ਲੱਗਾ ਰਿਹਾ | ਸਵੇਰੇ ਤੋਂ ਲੈ ਕੇ ਸ਼ਾਮ ਤਕ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਿਹਾ, ਜਿਨ੍ਹਾਂ ਵਿਚ ਜ਼ਿਲਿ੍ਹਆਂ ਦੇ ਪ੍ਰਧਾਨ, ਵਿਧਾਇਕ, ਮੰਤਰੀ ਅਤੇ ...

ਪੂਰੀ ਖ਼ਬਰ »

ਸ਼ਹੀਦ ਜਥੇ: ਬਾਬਾ ਹਨੂੰਮਾਨ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ

ਐੱਸ. ਏ. ਐੱਸ. ਨਗਰ, 17 ਅਗਸਤ (ਨਰਿੰਦਰ ਸਿੰਘ ਝਾਂਮਪੁਰ)- ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੇਸ਼ ਦੀ ਆਜ਼ਾਦੀ ਲਈ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਵਲੋਂ ...

ਪੂਰੀ ਖ਼ਬਰ »

ਹਲਕੇ 'ਚ ਵਿਕਾਸ ਕਾਰਜਾਂ 'ਤੇ 18 ਕਰੋੜ ਖਰਚੇ- ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਵਿਧਾਨ ਸਭਾ ਹਲਕੇ ਮੁਹਾਲੀ ਦੀਆਂ 21 ਪੰਚਾਇਤਾਂ ਨੂੰ ਪਾਣੀ ਵਾਲੇ ਟੈਂਕਰ ਭੇਟ ਕੀਤੇ ਗਏ, ਤਾਂ ਜੋ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਕਿੱਲਤ ...

ਪੂਰੀ ਖ਼ਬਰ »

ਕੌ ਾਸਲ ਟੀਮ ਨੇ ਨਾਜਾਇਜ਼ ਖੜ੍ਹੀਆਂ ਰੇਹੜੀਆਂ ਤੇ ਦੁਕਾਨਦਾਰਾਂ ਦਾ ਸਾਮਾਨ ਲਿਆ ਕਬਜ਼ੇ 'ਚ

ਕੁਰਾਲੀ, 17 ਅਗਸਤ (ਹਰਪ੍ਰੀਤ ਸਿੰਘ)- ਸਥਾਨਕ ਨਗਰ ਕੌਾਸਲ ਨੇ ਇਕ ਵਾਰ ਫਿਰ ਰੇਹੜੀਆਂ ਫੜੀਆਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਮੁਹਿੰਮ ਸ਼ੁਰੂ ਕਰਦਿਆਂ ਵੱਖ-ਵੱਖ ਬਾਜ਼ਾਰਾਂ ਤੇ ਚੌਕਾਂ ਵਿਚੋਂ ਕਰੀਬ ਦੋ ਦਰਜਨ ਰੇਹੜੀਆਂ ਤੇ ਕੁਝ ਦੁਕਾਨਦਾਰਾਂ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ

ਤਲਵੰਡੀ ਸਾਬੋ, 17 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਸ਼ਟਰੀ ਸੈਮੀਨਾਰਾਂ ਦੀ ਲੜੀ ਤਹਿਤ ਗੁਰਦੁਆਰਾ ਜੰਡ ਸਾਹਿਬ ਤਲਵੰਡੀ ਸਾਬੋ ...

ਪੂਰੀ ਖ਼ਬਰ »

ਮੁਹਾਲੀ ਜ਼ਿਲ੍ਹੇ ਦੇ ਨੌਜਵਾਨਾਂ ਲਈ ਫ਼ੌਜ 'ਚ ਭਰਤੀ ਲਈ ਸਿਖਲਾਈ ਕੈਂਪ ਜਲਦ

ਲਾਲੜੂ, 17 ਅਗਸਤ (ਰਾਜਬੀਰ ਸਿੰਘ)- ਲੁਧਿਆਣਾ ਵਿਖੇ 18 ਨਵੰਬਰ ਤੋਂ 27 ਨਵੰਬਰ ਤੱਕ ਮੁਹਾਲੀ ਜ਼ਿਲ੍ਹੇ ਦੇ ਨੌਜਵਾਨਾਂ ਦੀ ਫ਼ੌਜ ਵਿਚ ਭਰਤੀ ਲਈ ਰੈਲੀ ਹੋਵੇਗੀ | ਰੈਲੀ ਵਿਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਲਾਲੜੂ ਵਿਖੇ ...

ਪੂਰੀ ਖ਼ਬਰ »

ਫੇਜ਼-5 'ਚ ਕੋਠੀ ਦੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ ਕੀਤੀ ਚੋਰੀ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)- ਸਥਾਨਕ ਫ਼ੇਜ਼-5 ਦੀ ਇਕ ਬੰਦ ਕੋਠੀ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਤਾਲਾ ਤੋੜ ਕੇ ਲੱਖਾਂ ਰੁਪਏ ਦੇ ਗਹਿਣੇ ਤੇ ਕੁਝ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਅਸ਼ੋਕ ਕੁਮਾਰ ਕੋਹਲੀ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦੇ ਗਰਭਵਤੀ ਹੋਣ ਦਾ ਮਾਮਲਾ ਫਿਰ ਉਲਝਿਆ

ਡੇਰਾਬੱਸੀ, 17 ਅਗਸਤ (ਗੁਰਮੀਤ ਸਿੰਘ)- ਨਾਬਾਲਗ ਲੜਕੀ ਦੇ ਗਰਭਵਤੀ ਹੋਣ ਦਾ ਮਾਮਲਾ ਗੁੰਝਲਦਾਰ ਹੁੰਦਾ ਜਾ ਰਿਹਾ ਹੈ | ਇਸ ਮਾਮਲੇ 'ਚ ਇਕ ਪਾਸੇ ਪੁਲਿਸ ਨੇ ਲੜਕੀ ਦੇ ਦੋਸਤ ਿਖ਼ਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰ ਉਸ ਨੂੰ ਗਿ੍ਫ਼ਤਾਰ ਕੀਤਾ ਸੀ, ਉਥੇ ਮਾਮਲੇ ਦੀ ਜਾਂਚ ਕਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਅੰਡਰ-25 ਟੂਰਨਾਮੈਂਟ ਸ਼ੁਰੂ

ਐੱਸ. ਏ. ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਖੇਡ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲੜਕੇ ਤੇ ਲੜਕੀਆਂ ਅੰਡਰ-25 ਖੇਡ ਭਵਨ ਸੈਕਟਰ-78 ਮੁਹਾਲੀ ਵਿਖੇ ਆਰੰਭ ਹੋ ਗਿਆ, ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਰਤਵਾੜਾ ਸਾਹਿਬ ਦੇ ਸੇਵਾਦਾਰ ਵਲੋਂ ਫਾਹਾ ਲਾ ਕੇ ਖੁਦਕੁਸ਼ੀ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)- ਗੁਰਦੁਆਰਾ ਰਤਵਾੜਾ ਸਾਹਿਬ ਦੇ ਮੁਖੀ ਸਵਰਗੀ ਬਾਬਾ ਵਰਿਆਮ ਸਿੰਘ ਦੀ ਕੋਠੀ ਦੇ ਸੇਵਾਦਾਰ ਵਲੋਂ ਪੱਖੇ ਨਾਲ ਫਾਹਾ ਲਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਜੱਗਾ ਸਿੰਘ (23) ਵਾਸੀ ਫੇਜ਼-3ਬੀ-1 ...

ਪੂਰੀ ਖ਼ਬਰ »

ਮੁੱਲਾਂਪੁਰ ਦਾ ਕੁਸ਼ਤੀ ਦੰਗਲ 20 ਨੂੰ

ਮੁੱਲਾਂਪੁਰ ਗਰੀਬਦਾਸ, 17 ਅਗਸਤ (ਖੈਰਪੁਰ)- ਮੁੱਲਾਂਪੁਰ ਵਿਖੇ ਗੁੱਗਾ ਮੈੜੀ ਦੇ ਮੇਲੇ ਮੌਕੇ 20 ਅਗਸਤ ਨੂੰ ਕੁਸ਼ਤੀ ਮੇਲਾ ਕਰਵਾਇਆ ਜਾ ਰਿਹਾ ਹੈ | ਮੁੰਨਾ ਲਾਲ ਪੁਰੀ ਖੇਡ ਸਟੇਡੀਅਮ 'ਚ ਕਰਵਾਏ ਜਾ ਰਹੇ ਇਸ ਕੁਸ਼ਤੀ ਦੰਗਲ 'ਚ ਝੰਡੀ ਦੀ ਕੁਸ਼ਤੀ ਪਹਿਲਵਾਨ ਕਮਲਜੀਤ ਸਿੰਘ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ 'ਚ ਬੁੱਧ ਰਾਮ ਨੂੰ ਮਿਲਿਆ ਗੋਡਿਆਂ ਦੇ ਆਪ੍ਰੇਸ਼ਨ ਤੋਂ ਛੁਟਕਾਰਾ

ਐੱਸ. ਏ. ਐੱਸ. ਨਗਰ 17 ਅਗਸਤ (ਕੇ. ਐੱਸ. ਰਾਣਾ)- ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਰੋਪੜ ਗੋਡਿਆਂ, ਰੀੜ੍ਹ ਦੀ ਹੱਡੀ, ਸੈਟੀਕਾ ਪੈਨ, ਡਿਸਕ, ਪ੍ਰੋਲੈਪਸ, ਬਵਾਸੀਰ ਤੇ ਦਮੇ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਦੋ ਦੀ ਮੌਤ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)- ਸਥਾਨਕ ਥਾਣਾ ਸੋਹਾਣਾ ਅਧੀਨ ਆਉਂਦੇ ਖੇਤਰ ਵਿਚ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਕ ਪਿੰਡ ਬਾਕਰਪੁਰ ਦੇ ਨਜ਼ਦੀਕ ਏਅਰਪੋਰਟ ਸੜਕ 'ਤੇ ਤੇਜ਼ ਰਫਤਾਰ ਕਾਰ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX