ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਰੂਪਨਗਰ

ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ ਦੇ ਪਾਣੀ ਨੇ ਪਿੰਡ ਲੋਧੀਪੁਰ ਸਮੇਤ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਮੌਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਸ਼ ਪੈਣ ਦੀ ਦਿੱਤੀ ਸੂਚਨਾ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖ਼ਤਰੇ ਨੂੰ ਭਾਂਪਦਿਆਂ ਡੈਮ 'ਚੋਂ ਛੱਡੇ ਪਾਣੀ ਨੇ ਸਤਲੁਜ ਦਰਿਆ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਦੇ ਬਿਲਕੁਲ ਨਾਲ ਲੱਗਦੇ ਪਿੰਡ ਲੋਧੀਪੁਰ ਸਮੇਤ ਤਕਰੀਬਨ ਅੱਧੀ ਦਰਜਨ ਪਿੰਡਾਂ ਨੂੰ ਆਪਣੀ ਲਪੇਟ 'ਚ ਲੈ ਲਿਆ | ਲਗਾਤਾਰ ਪੈ ਰਹੀ ਬਾਰਸ਼ ਤੇ ਸਤਲੁਜ ਦਰਿਆ 'ਚ ਲਗਾਤਾਰ ਵੱਧ ਰਹੇ ਪਾਣੀ ਨੇ ਦਰਿਆ ਦੇ ਨਾਲ ਰਹਿੰਦੇ ਲੋਕਾਂ 'ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਜਾਣਕਾਰੀ ਮੁਤਾਬਿਕ ਭਾਖੜਾ ਡੈਮ ਵਲੋਂ ਛੱਡੇ ਜਾ ਰਹੇ 53000 ਕਿਊਸਿਕ ਪਾਣੀ 'ਚੋਂ 30700 ਕਿਊਸਿਕ ਪਾਣੀ ਇਕੱਲੇ ਸਤਲੁਜ ਦਰਿਆ 'ਚ ਆ ਰਿਹਾ ਹੈ ਤੇ ਬਾਕੀ ਪਾਣੀ ਨਾਲ ਲੱਗਦੀਆਂ ਦੋ ਨਹਿਰਾਂ 'ਚ ਜਾ ਰਿਹਾ ਹੈ | ਸਤਲੁਜ ਦਰਿਆ ਦੇ ਨਾਲ ਲੱਗਦੇ ਕੱਚੇ ਬੰਨ੍ਹ ਨੂੰ ਪਾਰ ਕਰਦਿਆਂ ਭਾਰੀ ਮਾਤਰਾ 'ਚ ਪਾਣੀ ਨੇ ਪਿੰਡ ਲੋਧੀਪੁਰ, ਲੋਧੀਪੁਰ ਬਰੋਟੂ ਬਾਸ, ਮਟੋਰ, ਨਿੱਕੂਵਾਲ, ਮਹਿੰਦਲੀ ਕਲਾਂ, ਗੱਜਪੁਰ, ਚੰਦਪੁਰ, ਮੀਂਢਵਾ ਲੋਅਰ, ਕੋਟਲਾ ਲੋਅਰ, ਸ਼ਾਹਪੁਰ ਬੇਲਾ ਆਦਿ ਪਿੰਡਾਂ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ | ਸਤਲੁਜ ਦਰਿਆ ਦਾ ਦੌਰਾ ਕਰਨ ਤੇ ਪਿੰਡ ਵਾਸੀ ਹਰਦੀਪ ਸਿੰਘ ਬਬਲੀ, ਸਰਪੰਚ ਹਰਜਾਪ ਸਿੰਘ, ਸੁੱਚਾ ਸਿੰਘ, ਬਲਦੇਵ ਸਿੰਘ, ਮਲਕੀਤ ਸਿੰਘ ਆਦਿ ਨੇ ਦੱਸਿਆਂ ਕਿ ਲੋਧੀਪੁਰ ਤੇ ਲੋਧੀਪੁਰ ਬਰੋਟੂ ਬਾਸ ਪਿੰਡਾਂ 'ਚ ਵੜੇ ਇਸ ਪਾਣੀ ਕਾਰਨ ਸਾਡੀ ਤਕਰੀਬਨ 150 ਏਕੜ ਫ਼ਸਲ ਪਾਣੀ 'ਚ ਡੁੱਬ ਗਈ ਹੈ ਅਤੇ ਇਸ ਕਾਰਨ ਪਾਣੀ ਨਾਲ ਆਉਂਦੀ ਰੇਤ ਫ਼ਸਲਾਂ ਤੇ ਪੈਣ ਕਾਰਨ ਸਾਡੀ ਸਾਰੀ ਫ਼ਸਲ ਨੁਕਸਾਨੀ ਗਈ ਹੈ | ਉਨ੍ਹਾਂ ਦੱਸਿਆਂ ਕਿ ਇਹ ਤਾਂ ਸਿਰਫ਼ ਸਾਡੇ ਦੋ ਪਿੰਡਾਂ ਦਾ ਹਾਲ ਹੈ ਜਦਕਿ ਬਾਕੀ ਅਗਲੇ ਪਿੰਡਾਂ ਦੀ ਵੀ ਹਜ਼ਾਰਾਂ ਏਕੜ ਜ਼ਮੀਨ ਇਸ ਪਾਣੀ ਦੀ ਮਾਰ ਹੇਠ ਆ ਚੁੱਕੀ ਹੈ | ਪਿੰਡ ਵਾਸੀ ਬਜ਼ੁਰਗ ਔਰਤ ਹਾਕਮੀ ਦੇਵੀ ਨੇ ਇਸ ਮੌਕੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਅਸੀਂ ਪਿਛਲੇ ਕਈ ਸਾਲਾਂ ਤੋਂ ਇਸ ਕਹਿਰ ਦਾ ਸਾਹਮਣਾ ਕਰਦੇ ਆ ਰਹੇ ਹਾਂ ਪ੍ਰੰਤੂ ਸਮੇਂ ਦੀਆਂ ਸਾਰੀਆਂ ਸਰਕਾਰਾਂ ਨੇ ਸਾਨੂੰ ਸਿਰਫ਼ ਲਾਰਿਆਂ ਤੱਕ ਹੀ ਸੀਮਤ ਰੱਖਿਆਂ ਪਰ ਸਾਡੀ ਇਸ ਸਮੱਸਿਆ ਦਾ ਕਦੇ ਕੋਈ ਹੱਲ ਨਹੀਂ ਕੀਤਾ | ਅੱਜ ਆਏ ਇਸ ਪਾਣੀ ਕਾਰਨ ਕਈ ਪਿੰਡਾਂ ਦਾ ਆਪਸ ਵਿਚ ਸੰਪਰਕ ਟੁੱਟ ਗਿਆ ਹੈ |

ਸਤਲੁਜ ਦਰਿਆ ਵਿਚ ਭਾਖੜਾ ਡੈਮ ਦਾ ਪਾਣੀ ਛੱਡਣ ਨਾਲ ਬੇਲਿਆਂ ਦੇ ਲੋਕਾਂ ਨੂੰ ਫਿਰ ਪਈ ਬਿਪਤਾ

ਨੂਰਪੁਰ ਬੇਦੀ, 17 ਅਗਸਤ (ਹਰਦੀਪ ਸਿੰਘ ਢੀਂਡਸਾ)-ਹਿਮਾਚਲ ਪ੍ਰਦੇਸ਼ ਵਿਚ ਪਈ ਭਾਰੀ ਵਰਖਾ ਤੇ ਭਾਖੜਾ ਡੈਮ ਤੋਂ ਪਾਣੀ ਸਤਲੁਜ ਦਰਿਆ ਵਿਚ ਛੱਡੇ ਜਾਣ ਕਾਰਨ ਇਲਾਕੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਨੂੰ ਫਿਰ ਹੜ੍ਹ ਦੇ ਪਾਣੀ ਦੀ ਬਿਪਤਾ ਨੇ ਘੇਰ ਲਿਆ ਹੈ | ਦਰਿਆ ਵਿਚ ...

ਪੂਰੀ ਖ਼ਬਰ »

ਚਰਚਾ 'ਚ ਹੈ ਗੁਰਸਿੱਖ ਮਹਿਲਾ ਅਫਸਰ...

ਨੰਗਲ, 17 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਰੂਪਨਗਰ ਦੀ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਸਰਬਜੀਤ ਕੌਰ ਦੀ ਕਾਰਜਸ਼ੈਲੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਮੁਲਾਕਾਤੀਆਂ ਨੂੰ ਮਿਲਣ ਲਈ ਨਾ ਤਾਂ ਚਿੱਟ ਭੇਜਣੀ ਪੈਂਦੀ ਹੈ ਤੇ ਨਾ ਹੀ ਸੇਵਾਦਾਰ ਰੋਕਦਾ ਹੈ | ...

ਪੂਰੀ ਖ਼ਬਰ »

ਅਗਵਾਕਾਰ ਰੋਲਾ ਪੈਣ ਮਗਰੋਂ ਟੱਪਰੀਆਂ (ਬੜਾ ਪਿੰਡ) 'ਚ ਬੱਚੀ ਨੂੰ ਛੱਡ ਕੇ ਹੋਏ ਫ਼ਰਾਰ

ਭਰਤਗੜ, 17 ਅਗਸਤ (ਜਸਬੀਰ ਸਿੰਘ ਬਾਵਾ)-ਕੱਲ ਸ਼ਾਮੀ ਕਰੀਬ 2:45 ਵਜੇ ਟੱਪਰੀਆਂ (ਬੜਾ ਪਿੰਡ) ਸਥਿਤ ਗੁ: ਦੁਖਭੰਜਨ ਸਾਹਿਬ ਨੇੜਲੇ ਇਕ ਮੁਹੱਲੇ 'ਚ ਦਹਿਸ਼ਤ ਦਾ ਮਾਹੌਲ ਹੋ ਗਿਆ, ਜਦੋਂ ਇਸ ਮਹੱਲੇ 'ਚ ਆਪਣੇ ਪੇਕੇ ਘਰ ਆਈ ਹੋਈ ਕੁੜੀ ਨੂੰ ਕੱਚੀ ਨਹਿਰ ਦੀ ਪਟੜੀ 'ਤੇ 2 ਅਣਪਛਾਤੇ ...

ਪੂਰੀ ਖ਼ਬਰ »

ਗਹੂਣੀਆ ਇਨਕਲੇਵ 'ਚ ਸੀਵਰੇਜ ਦੇ ਓਵਰ ਫਲੋਅ ਕਾਰਨ ਲੋਕ ਪ੍ਰੇਸ਼ਾਨ

ਰੂਪਨਗਰ, 17 ਅਗਸਤ (ਸਟਾਫ ਰਿਪੋਰਟਰ)-ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਕ) ਤੋਂ ਸੰਤ ਕਰਮ ਸਿੰਘ ਅਕੈਡਮੀ ਮੇਨ ਸੜਕ 'ਤੇ ਲਗਪਗ ਇਕ ਹਫ਼ਤੇ ਤੋਂ ਸੀਵਰੇਜ਼ ਮੇਨ ਪਾਈਪ ਟੁੱਟਣ ਕਰਕੇ ਸਾਰੇ ਸ਼ਹਿਰ ਦੇ ਸੀਵਰੇਜ਼ ਦਾ ਓਵਰ ਫਲੋਅ ਹੋਇਆ ਗੰਦਾ ਪਾਣੀ ਗਹੁਣੀਆ ਇਨਕਲੇਵ ਦੇ ਖ਼ਾਲੀ ...

ਪੂਰੀ ਖ਼ਬਰ »

ਹਾਦਸੇ 'ਚ ਸਹਾਇਕ ਥਾਣੇਦਾਰ ਦੀ ਮੌਕੇ 'ਤੇ ਮੌਤ

ਸ੍ਰੀ ਚਮਕੌਰ ਸਾਹਿਬ, 17 ਅਗਸਤ (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਧੌਲਰਾਂ ਦੇ ਪੁਲ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਪੰਜਾਬ ਪੁਲਿਸ ਦੇ ਸਹਾਇਕ ਥਾਣੇਦਾਰ ਨੂੰ ਮਾਰੀ ਫੇਟ ਨਾਲ ਸਹਾਇਕ ਥਾਣੇਦਾਰ ਦੀ ਮੌਕੇ 'ਤੇ ਹੀ ਮੌਤ ਹੋ ...

ਪੂਰੀ ਖ਼ਬਰ »

ਤਹਿਸੀਲਦਾਰ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ

ਨੰਗਲ, 17 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਤਹਿਸੀਲਦਾਰ ਨੰਗਲ ਰਾਮਕਿਸ਼ਨ ਨੇ ਅੱਜ ਨੰਗਲ ਤਹਿਸੀਲ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ | ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਕਾਰਨ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ | ਪਿੰਡ ਹਰਸਾ ...

ਪੂਰੀ ਖ਼ਬਰ »

ਸਤਲੁਜ ਦਰਿਆ ਵਿਚ ਵਾਧੂ ਪਾਣੀ ਆਉਣ ਕਾਰਨ ਦਸਗਰਾਈਾ ਦੌਲਾ ਬਸਤੀ ਦਾ ਭਾਰੀ ਨੁਕਸਾਨ

ਢੇਰ, 17 ਅਗਸਤ (ਸ਼ਿਵ ਕੁਮਾਰ ਕਾਲੀਆ)-ਸਤਲੁਜ ਦਰਿਆ ਵਿਚ ਵਾਧੂ ਪਾਣੀ ਆ ਜਾਣ ਕਾਰਨ ਪਿੰਡ ਦਸਗਰਾਈਾ ਦੀ ਸਤਲੁਜ ਦਰਿਆ ਕੰਢੇ ਵਸੀ ਦੌਲਾ ਬਸਤੀ ਦਾ ਭਾਰੀ ਨੁਕਸਾਨ ਹੋ ਗਿਆ ਹੈ | ਦਰਿਆ ਵਿਚ ਪਾਣੀ ਐਨਾ ਵੱਧ ਗਿਆ ਹੈ ਕਿ ਇਹ ਪਾਣੀ ਬਸਤੀ ਦੇ ਘਰਾਂ ਵਿਚ ਘੁੰਮ ਰਿਹਾ ਹੈ | ਜਿਸ ਨਾਲ ...

ਪੂਰੀ ਖ਼ਬਰ »

ਬਰਸਾਤ ਕਾਰਨ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਇਆ ਪਾਣੀ ਹੀ ਪਾਣੀ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸਮੁੱਚੇ ਸੂਬੇ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਚ ਪੈ ਰਹੀ ਬਰਸਾਤ ਕਾਰਨ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆਇਆ ਜਿਸਦੀ ਮਿਸਾਲ ਪੰਜ ਪਿਆਰਾ ਪਾਰਕ, ਪੱਥਰ ਮਾਰਕੀਟ, ਕਲਗ਼ੀਧਰ ਮਾਰਕੀਟ, ਘੱਟੀਵਾਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਐਾਬੂਲੈਂਸ ਦੀਆਂ ਚਾਬੀਆਂ ਬੇਲਾ ਕਾਲਜ ਨੂੰ ਸੌਾਪੀਆਂ

ਬੇਲਾ, 17 ਅਗਸਤ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੂੰ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਦਿੱਤੀ ਐਾਬੂਲੈਂਸ ਵੈਨ ਦੀਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਾਬੀਆਂ ਕਾਲਜ ਦੀ ਪ੍ਰਬੰਧਕੀ ਕਮੇਟੀ ...

ਪੂਰੀ ਖ਼ਬਰ »

ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਵਿਚ ਛਿੰਝ ਮੇਲੇ ਸਬੰਧੀ ਮੀਟਿੰਗ

ਨੂਰਪੁਰ ਬੇਦੀ, 17 ਅਗਸਤ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਪਿੰਡ ਲਾਲਪੁਰ ਵਿਖੇ ਉੁੱਘੇ ਸਮਾਜ ਸੇਵੀ ਅਤੇ ਢਿੱਲੋਂ ਐਵੀਏਸ਼ਨ ਕੰਪਨੀ ਦੇ ਐਮ.ਡੀ. ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਵਿਚ ਪਿੰਡ ਵਾਸੀਆਂ ਦੀ ਮੀਟਿੰਗ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ...

ਪੂਰੀ ਖ਼ਬਰ »

ਸਮਾਜ ਨੂੰ ਬੱਚਤ ਕਰਨ ਦਾ ਸੁਨੇਹਾ ਦੇ ਰਹੇ ਹਨ ਤਿੰਨ ਸਾਹਿਤਕਾਰ

ਨੰਗਲ, 17 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬੀ ਲਿਖਾਰੀ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਸੈਣੀ, ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਰੂਪਨਗਰ ਦੀ ਮੈਂਬਰ ਕੈਲਾਸ਼ ਠਾਕੁਰ, ਨਵਾਬ ਫੈਸਲ ਖ਼ਾਨ ਅਖਬਾਰਾਂ 'ਚ ਆਉਂਦੇ ਪੈਂਫਲੇਟ ਇਕੱਤਰ ਕਰਕੇ ਰੱਖਦੇ ਹਨ | ਇਹ ਤਿੰਨੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਰਪੰਚ ਦਾ ਸਨਮਾਨ

ਮੋਰਿੰਡਾ, 17 ਅਗਸਤ (ਤਰਲੋਚਨ ਸਿੰਘ ਕੰਗ)-ਪ੍ਰਸ਼ਾਸਨ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ ਗਏ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਮਨਕੰਵਲ ਸਿੰਘ ਚਾਹਲ ਵਲੋਂ ਪਿੰਡ ਅਰਨੌਲੀ ਦੇ ਸਰਪੰਚ ਬਲਵਿੰਦਰ ਸਿੰਘ ਸੰਧੂ ਨੂੰ ਉਨ੍ਹਾਂ ...

ਪੂਰੀ ਖ਼ਬਰ »

ਤਖ਼ਤਗੜ੍ਹ ਜ਼ੋਨਲ ਸਕੂਲ ਖੇਡਾਂ ਸਬੰਧੀ ਖੇਡ ਅਧਿਆਪਕਾਂ ਦੀ ਹੋਈ ਅਹਿਮ ਮੀਟਿੰਗ

ਨੂਰਪੁਰ ਬੇਦੀ, 17 ਅਗਸਤ (ਹਰਦੀਪ ਸਿੰਘ ਢੀਂਡਸਾ)-ਤਖਤਗੜ੍ਹ ਜ਼ੋਨ ਦੀਆਂ ਸੈਸ਼ਨ 2019-20 ਦੀਆਂ ਜ਼ੋਨਲ ਸਕੂਲ ਖੇਡਾਂ ਦੀ ਰੂਪ-ਰੇਖਾ ਤੈਅ ਕਰਨ ਲਈ ਜ਼ੋਨ ਪ੍ਰਧਾਨ ਪਿ੍ੰਸੀਪਲ ਵਰਿੰਦਰ ਸ਼ਰਮਾ ਤੇ ਜ਼ੋਨਲ ਸਕੱਤਰ ਗੁਰਿਵਦਰ ਸਿੰਘ ਦੀ ਅਗਵਾਈ ਹੇਠ ਤਖਤਗੜ੍ਹ ਜ਼ੋਨ ਦੇ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਡਰ 15 ਬੈਡਮਿੰਟਨ ਮੁਕਾਬਲੇ 'ਚ ਚੈਂਪੀਅਨ ਬਣਿਆ ਮਾਣਕ

ਨੰਗਲ, 17 ਅਗਸਤ (ਪ੍ਰੋ: ਅਵਤਾਰ ਸਿੰਘ)-ਉੱਪ-ਮੰਡਲ ਨੰਗਲ ਦੇ ਅਧੀਨ ਪੈਂਦੇ ਪਿੰਡ ਜਿੰਦਵੜੀ ਵਿਚ ਸਥਿਤ ਮਾਊਾਟ ਕਾਰਮਲ ਸਕੂਲ ਦੇ ਵਿਦਿਆਰਥੀ ਮਾਣਕ ਰਤਨ ਪੁੱਤਰ ਵਰਿੰਦਰ ਰਤਨ ਨੇ 46ਵੇਂ ਜ਼ਿਲ੍ਹਾ ਪੱਧਰੀ ਅੰਡਰ 15 ਵਰਗ ਦੇ ਸਿੰਗਲ ਬੈਡਮਿੰਟਨ ਮੁਕਾਬਲੇ ਜਿੱਤ ਕੇ ਸਕੂਲ ਦਾ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਚੱਲ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਕੌਮੀ ਗਰੀਨ ਟਿ੍ਬਿਊਨਲ ਨੂੰ ਮਿਲਾਂਗੇ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਜ਼ਿਲ੍ਹਾ ਰੂਪਨਗਰ ਅੰਦਰ ਚੱਲ ਰਹੀ ਨਾਜਾਇਜ਼ ਮਾਈਨਿੰਗ ਕਾਰਨ ਜਿੱਥੇ ਸੜਕਾਂ ਦੀ ਹਾਲਤ ਖਸਤਾ ਹੋਈ ਹੈ ਉੱਥੇ ਹੀ ਕੁਦਰਤੀ ਸਰੋਤਾਂ ਨਾਲ ਹੋਈ ਛੇੜਛਾੜ ਕਾਰਨ ਪਾਣੀ ਦਾ ਰੁੱਖ ਬਦਲਿਆ ਹੈ ਜਿਸਨੂੰ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਅਕੈਡਮੀ ਵਿਚ ਵੱਖ-ਵੱਖ ਮੁਕਾਬਲੇ ਕਰਵਾਏ

ਰੂਪਨਗਰ, 17 ਅਗਸਤ (ਸਟਾਫ਼ ਰਿਪੋਰਟਰ)-ਸੰਤ ਕਰਮ ਸਿੰਘ ਅਕੈਡਮੀ ਵਿਚ ਆਜ਼ਾਦੀ ਦਿਵਸ ਤੇ ਰੱਖੜੀ ਦੇ ਪਵਿੱਤਰ ਤਿਉਹਾਰ ਸਬੰਧੀ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਸੋਲੋ ਗੀਤ ਤੇ ਫੈਂਸੀ ਡਰੈੱਸ ਸ਼ਾਮਲ ਸਨ | ਕਿੰਡਰ ਗਾਰਡਨ ਦੇ ਛੋਟੇ-ਛੋਟੇ ਬੱਚਿਆਂ ਨੇ ਫੈਂਸੀ ...

ਪੂਰੀ ਖ਼ਬਰ »

ਪਿੰਡ ਪੱਟੀ ਲਾਗੇ ਰੇਲਵੇ ਲਾਈਨਾਂ ਕੋਲੋਂ ਲਾਸ਼ ਮਿਲੀ

ਨੰਗਲ, 17 ਅਗਸਤ (ਪ੍ਰੀਤਮ ਸਿੰਘ ਬਰਾਰੀ)-ਤਹਿਸੀਲ ਦੇ ਪਿੰਡ ਪੱਟੀ ਲਾਗੇ ਰੇਲਵੇ ਲਾਈਨਾਂ ਕੋਲੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਇਸ ਦੀ ਪੁਸ਼ਟੀ ਕਰਦਿਆਂ ਰੇਲਵੇ ਪੁਲਿਸ ਚੌਕੀ ਨੰਗਲ ਦੇ ਇੰਚਾਰਜ ਏ. ਐਸ. ਆਈ. ਸੁਗਰੀਬ ਚੰਦ ਨੇ ਦੱਸਿਆ ਕਿ ਕਿਸੇ ਰੇਲ ਗੱਡੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਦੰਦਾਂ ਦਾ ਮੁਫ਼ਤ ਜਾਂਚ ਕੈਂਪ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਲਾਇਨਜ਼ ਕਲੱਬ ਰੂਪਨਗਰ ਵਲੋਂ ਗੁਰਦੁਆਰਾ ਸਦਾਬਰਤ ਵਿਖੇ ਗੌਰਮਿੰਟ ਪ੍ਰਾਇਮਰੀ ਸਕੂਲ ਵਿਚ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ ਡਾ: ਕੇ.ਐਸ. ਦੇਵ ਵਲੋਂ ਸਾਰੇ ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ | ਕਲੱਬ ...

ਪੂਰੀ ਖ਼ਬਰ »

ਵਾਤਾਵਰਨ ਨੂੰ ਹਰਿਆ–ਭਰਿਆ ਰੱਖਣ ਤੇ ਸ਼ੱੁਧਤਾ ਲਈ ਬੂਟੇ ਲਾਉਣੇ ਜ਼ਰੂਰੀ-ਸਵਾਮੀ ਚੇਤਨਾ ਨੰਦ

ਨੂਰਪੁਰ ਬੇਦੀ, 17 ਅਗਸਤ (ਵਿੰਦਰਪਾਲ ਝਾਂਡੀਆਂ)-ਮਹਾਰਾਜ ਭੂਰੀ ਵਾਲਿਆਂ ਦੀ ਗੁਰਗੱਦੀ ਪ੍ਰੰਪਰਾ ਦੇ ਨੌਜਵਾਨ ਸੇਵਾਦਾਰਾਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਧਾਮ ਝਾਂਡੀਆਂ ਵਿਖੇ 350 ਬੂਟੇ ਲਗਾਉਣ ਲਈ ਕੀਤੇ ਸੰਕਲਪ ਤੋਂ ਬਾਅਦ ਇਸ ਮੁਹਿੰਮ ਦੀ ਸ਼ੁਰੂਆਤ ਪ੍ਰੰਪਰਾ ਦੇ ...

ਪੂਰੀ ਖ਼ਬਰ »

ਸ਼ਿਵ ਮੰਦਰ ਜਟਵਾਹੜ ਵਿਖੇ ਭਾਗਵਤ ਕਥਾ ਸਮਾਪਤ

ਨੂਰਪੁਰ ਬੇਦੀ, 17 ਅਗਸਤ (ਵਿੰਦਰਪਾਲ ਝਾਂਡੀਆਂ)-ਉੱਤਰੀ ਭਾਰਤ ਦੇ ਪ੍ਰਸਿੱਧ ਇਤਿਹਾਸਕ ਪ੍ਰਾਚੀਨ ਸ਼ਿਵ ਮੰਦਰ ਜਟਵਾਹੜ ਵਿਖੇ ਸਾਉਣ ਦੇ ਮਹੀਨੇ ਦੇ ਮੱਦੇਨਜ਼ਰ ਆਰੰਭ ਸ੍ਰੀਮਦ ਭਾਗਵਤ ਕਥਾ ਸ਼ਰਧਾਪੂਰਵਕ ਨਾਲ ਸਮਾਪਤ ਹੋ ਗਈ | ਭੋਗ ਪਾਉਣ ਉਪਰੰਤ ਜੁੜੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਜ਼ੋਨ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ਸਬੰਧੀ ਹੋਈ ਮੀਟਿੰਗ

ਸ੍ਰੀ ਚਮਕੌਰ ਸਾਹਿਬ, 17 ਅਗਸਤ (ਜਗਮੋਹਣ ਸਿੰਘ ਨਾਰੰਗ)-ਜ਼ੋਨ ਸ੍ਰੀ ਚਮਕੌਰ ਸਾਹਿਬ ਦੀਆਂ ਜ਼ੋਨਲ ਖੇਡਾਂ ਸਬੰਧੀ ਜ਼ੋਨਲ ਟੂਰਨਾਮੈਂਟ ਕਮੇਟੀ ਦੀ ਮੀਟਿੰਗ ਜ਼ੋਨਲ ਪ੍ਰਧਾਨ ਜਸਵੰਤ ਸਿੰਘ ਹੈੱਡ ਮਾਸਟਰ ਬਰਸਾਲਪੁਰ ਦੀ ਅਗਵਾਈ ਹੇਠ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਭਾਖੜੇ ਦੀ ਮੱਛੀ ਤੋਂ ਹਟੀ ਰੋਕ, ਪਹਿਲੇ ਦਿਨ ਫੜੀ 17 ਕੁਇੰਟਲ ਮੱਛੀ

ਨੰਗਲ, 17 ਅਗਸਤ (ਪ੍ਰੋ: ਅਵਤਾਰ ਸਿੰਘ)-ਮੱਛਲੀ ਖਾਣ ਦੇ ਸ਼ੌਕੀਨਾਂ ਲਈ ਇਹ ਖ਼ੁਸ਼ੀ ਦੀ ਗੱਲ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਮੱਛਲੀ 'ਤੇ ਲੱਗੀ ਪਾਬੰਦੀ ਹੁਣ ਪੂਰੀ ਤਰ੍ਹਾਂ ਖ਼ਤਮ ਚੁੱਕੀ ਹੈ | ਦੱਸਣਯੋਗ ਹੈ ਕਿ 1 ਜੂਨ ਤੋਂ ਲੈ ਕੇ 31 ਜੁਲਾਈ ਤੱਕ ਮੱਛਲੀਆਂ ਦੇ ਅੰਡੇ ਦੇਣ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਰੂਪਨਗਰ, 17 ਅਗਸਤ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ (ਲੜਕੇ-ਲੜਕੀਆਂ) ਅੰਡਰ-25, ਵੱਖ-ਵੱਖ ਖੇਡਾਂ ਮੁਕਾਬਲੇ ਵੱਖ-ਵੱਖ ਖੇਡ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ ਵਿਖੇ ਨਸ਼ਾ ਵਿਰੋਧੀ ਸੰਕਲਪ ਲੈਣ ਦਾ ਪ੍ਰੋਗਰਾਮ ਕਰਵਾਇਆ

ਰੂਪਨਗਰ, 17 ਅਗਸਤ (ਮਨਜਿੰਦਰ ਸਿੰਘ ਚੱਕਲ)-ਸਰਕਾਰੀ ਕਾਲਜ, ਰੂਪਨਗਰ ਵਿਖੇ ਚੇਤਨਾ ਨਸ਼ਾ ਵਿਰੋਧੀ ਲਹਿਰ ਵਲੋਂ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਨਸ਼ਾ ਵਿਰੋਧੀ ਸੰਕਲਪ ਲੈਣ ਦਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੰਤ ਸੁਰਿੰਦਰ ਪਾਲ ਸਿੰਘ ਮੁੱਖ ...

ਪੂਰੀ ਖ਼ਬਰ »

ਪੰਜਾਬ ਪਾਵਰਕਾਮ ਵਲੋਂ ਗਰੀਨ ਪੰਜਾਬ ਮੁਹਿੰਮ ਤਹਿਤ ਸੌ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ

ਨੂਰਪੁਰ ਬੇਦੀ, 17 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਾਵਰਕਾਮ ਦੇ ਸੀ.ਐਮ.ਡੀ. ਇੰਜੀ. ਬਲਦੇਵ ਸਿੰਘ ਸਰਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ...

ਪੂਰੀ ਖ਼ਬਰ »

ਰੂਪਨਗਰ ਕਾਂਗਰਸ ਕਮੇਟੀ ਦਾ ਸਮੁੱਚਾ ਢਾਂਚਾ ਕਾਂਗਰਸ ਭਵਨ ਤੋਂ ਚੱਲੇਗਾ-ਜ਼ਿਲ੍ਹਾ ਢਿੱਲੋਂ

ਰੂਪਨਗਰ, 17 ਅਗਸਤ (ਸਟਾਫ਼ ਰਿਪੋਰਟਰ)-ਰੂਪਨਗਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਕੀਤੀ ਗਈ ਜਿਸ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਸਰਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX