ਤਾਜਾ ਖ਼ਬਰਾਂ


ਗੋਆ ਨੇ ਕੇਂਦਰ ਸਰਕਾਰ ਤੋਂ 15 ਦਿਨ ਹੋਰ ਲਾਕਡਾਊਨ ਵਧਾਉਣ ਦੀ ਕੀਤੀ ਮੰਗ
. . .  2 minutes ago
ਪਣਜੀ, 29 ਮਈ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਉਨ੍ਹਾਂ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਫ਼ੋਨ 'ਤੇ ਗੱਲ ਹੋਈ...
ਵਿਸ਼ੇਸ਼ ਪੈਕੇਜ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
. . .  17 minutes ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਲਗਾਏ ਗਏ...
ਮੇਅਰ ਦੀ ਪਹਿਲਕਦਮੀ ਤੋਂ ਬਾਅਦ ਮੁਲਾਜ਼ਮ ਵੀ ਸਾਈਕਲਾਂ 'ਤੇ ਦਫ਼ਤਰ ਆਉਣਾ ਸ਼ੁਰੂ
. . .  20 minutes ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਦੋ ਦਿਨ ਪਹਿਲਾਂ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਕੁਮਾਰ....
ਪਿੰਡ ਖੁੱਡੀ ਕਲਾਂ ਵਿਖੇ ਬੈਂਕ 'ਚੋਂ ਚੋਰਾਂ ਵੱਲੋਂ ਮੇਨ ਗੇਟ ਦੇ ਜਿੰਦਰੇ ਤੋੜ ਕੇ ਗੰਨਮੈਨ ਦੀ ਰਾਈਫਲ ਚੋਰੀ
. . .  25 minutes ago
ਹੰਡਿਆਇਆ/ਬਰਨਾਲਾ, 29 ਮਈ(ਗੁਰਜੀਤ ਸਿੰਘ ਖੁੱਡੀ)- ਬਰਨਾਲਾ ਦੇ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਬੈਂਕ 'ਚੋਂ ਚੋਰਾਂ ਨੇ ਮੇਨ ਗੇਟ ਦੇ ਜਿੰਦਰੇ ਤੋੜ ਕੇ ਗੰਨਮੈਨ ਦੀ...
ਭਰਾ ਵੱਲੋਂ ਡੰਡੇ ਮਾਰ ਕੇ ਸਕੇ ਭਰਾ ਦਾ ਕਤਲ
. . .  44 minutes ago
ਸਲਾਣਾ, 29 ਮਈ (ਗੁਰਚਰਨ ਸਿੰਘ ਜੰਜੂਆ)- ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਭਰਾ ਵੱਲੋਂ ਸਕੇ ਭਰਾ...
ਸਰਹੱਦੀ ਪਿੰਡ ਰਣੀਕੇ ਵਿਖੇ ਇਕ ਨੌਜਵਾਨ ਦਾ ਕਤਲ
. . .  55 minutes ago
ਅਟਾਰੀ, 29 ਮਈ (ਰੁਪਿੰਦਰਜੀਤ ਸਿੰਘ ਭਕਨਾ) - ਸਰਹੱਦੀ ਪਿੰਡ ਰਣੀਕੇ ਵਿਖੇ ਲਗਾਈ ਗਈ ਛਬੀਲ ਨੇੜੇ ਤੇਜ਼ ਮੋਟਰਸਾਈਕਲ...
ਮੁੱਖ ਮੰਤਰੀ ਯੋਗੀ ਵੱਲੋਂ ਉਦਯੋਗਿਕ ਐਸੋਸੀਏਸ਼ਨ ਨਾਲ ਬੈਠਕ
. . .  1 minute ago
ਲਖਨਊ, 29 ਮਈ- ਉੱਤਰ ਪ੍ਰਦੇਸ਼ ਦੇ ਲਖਨਊ 'ਚ ਮੁੱਖ ਮੰਤਰੀ ਆਦਿੱਤਾਨਾਥ ਯੋਗੀ ਨੇ ਅੱਜ ਉਦਯੋਗਿਕ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,466 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 29 ਮਈ- ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ ਦੌਰਾਨ 7,466 ਮਾਮਲੇ ਸਾਹਮਣੇ...
ਮੋਗਾ ਵਿਖੇ ਕੁਵੈਤ ਤੋਂ ਪਰਤੇ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਮੋਗਾ, 29 ਮਈ ( ਗੁਰਤੇਜ ਬੱਬੀ )- ਜ਼ਿਲ੍ਹਾ ਮੋਗਾ ਦਾ ਗਰੀਨ ਜ਼ੋਨ ਟੁੱਟਦਿਆਂ ਹੁਣ ਫਿਰ ਕੁਵੈਤ ਤੋਂ ਪਰਤੇ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ...
ਸਿੱਧੂ ਮੂਸੇ ਵਾਲਾ ਮਾਮਲਾ : ਹੈੱਡ ਕਾਂਸਟੇਬਲ ਸਮੇਤ ਦੋ ਹੋਰ ਨੇ ਸੰਗਰੂਰ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਲਾਈ ਅਰਜ਼ੀ
. . .  about 1 hour ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ)- ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਧੂਰੀ ਪੁਲਿਸ ਥਾਣੇ ਵਿਕੇ ਦਰਜ ਮਾਮਲੇ 'ਚ ਪੁਲਿਸ ਨੂੰ ਲੌਂੜੀਦੇ ਹੈੱ
ਚੱਲ ਰਹੀ ਨਾਜਾਇਜ਼ ਮਾਈਨਿੰਗ 'ਤੇ ਪੁਲਿਸ ਵੱਲੋਂ ਛਾਪੇਮਾਰੀ
. . .  about 2 hours ago
ਮੰਡੀ ਘੁਬਾਇਆ, 29 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੇ ਜਲਾਲਾਬਾਦ ਦੇ ਨੇੜਲੇ ਪਿੰਡ ਲਮੋਚੜ ਕਲਾਂ ...
ਚੰਡੀਗੜ੍ਹ 'ਚ ਕੋਰੋਨਾ ਦੇ ਚਾਰ ਹੋਰ ਮਾਮਲੇ ਆਏ ਸਾਹਮਣੇ
. . .  56 minutes ago
ਚੰਡੀਗੜ੍ਹ, 29 ਮਈ(ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਚਾਰ ਹੋਰ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਦੇ ...
ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਨਵੀਂ ਦਿੱਲੀ, 29 ਮਈ- ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਰਸ਼ੀਦ ਨਾਂਅ ਦੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਮਜੀਠੀਆ
. . .  about 4 hours ago
ਅੰਮ੍ਰਿਤਸਰ, 29 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ...
ਫ਼ਤਿਹਗੜ੍ਹ ਚੂੜੀਆਂ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਤਿੰਨ ਕਾਬੂ
. . .  about 4 hours ago
ਫ਼ਤਿਹਗੜ੍ਹ ਚੂੜੀਆਂ, 29 ਮਈ (ਧਰਮਿੰਦਰ ਸਿੰਘ ਬਾਠ)- ਕੱਲ੍ਹ ਦੇਰ ਸ਼ਾਮ ਫ਼ਤਿਹਗੜ੍ਹ ਚੂੜੀਆਂ ਦੀ ਵਾਰਡ ਨੰ. 4 ਦਸਮੇਸ਼ ਨਗਰ ਵਿਖੇ ਇੱਕ ਘਰ 'ਚ ਧਾਰਮਿਕ ਲਿਟਰੇਚਰ
ਅੱਜ ਦਾ ਵਿਚਾਰ
. . .  about 4 hours ago
ਛੇਹਰਟਾ 'ਚ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ,ਇਲਾਕੇ ‘ਚ ਦਹਿਸ਼ਤ
. . .  1 day ago
ਛੇਹਰਟਾ ,28 ਮਈ {ਸੁਖ ਵਡਾਲੀ } - ਬੀਤੇ ਦਿਨੀਂ ਛੇਹਰਟਾ ਤੋਂ ਇੱਕ ਕੋਰੋਨਾ ਪੀੜਤ ਮਹਿਲਾ ਦਾ ਕੇਸ ਸਾਹਮਣੇ ਸਾਹਮਣੇ ਆਇਆ ਸੀ। ਉਕਤ ਔਰਤ ਦੇ ਸੰਪਰਕ ਵਿਚ ਆਉਣ ਵਾਲੇ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ...
ਕੋਰੋਨਾ ਮੁਕਤ ਹੋ ਚੁੱਕੇ ਜ਼ਿਲ੍ਹਾ ਮੋਗਾ ‘ਚ ਫਿਰ ਦਸਤਕ
. . .  1 day ago
ਕੋਟ ਈਸੇ ਖਾਂ ,28 ਮਈ { ਯਸ਼ਪਾਲ ਗੁਲਾਟੀ }-ਕੁਵੈਤ ਤੋਂ ਆਏ ਪਿੰਡ ਭਿੰਡਰ ਕਲਾਂ ਦੇ 2 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਕਨਾਤਵਾਸ ਇਕਾਂਤਵਾਸ ਰੱਖਣ ਤੋਂ ਬਾਅਦ ਇਨ੍ਹਾਂ ਦੇ ਟੈਸਟ ਭੇਜੇ ...
ਜ਼ਮੀਨੀ ਝਗੜੇ ਕਾਰਣ ਸਰਪੰਚ ਨੇ ਨਿਗਲ਼ੀ ਜ਼ਹਿਰ ਮੌਤ
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਮੈਰਾ ਦੀ ਮੌਜੂਦਾ ਸਰਪੰਚ ਵੱਲੋਂ ਆਪਣੇ ਸਹੁਰਾ ਪਰਿਵਾਰ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲੇ ਵਿਵਾਦ ਕਾਰਣ ਕੋਈ ਜ਼ਹਿਰੀਲੀ ਚੀਜ਼ ਖਾ ਕੇ ...
ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  1 day ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  1 day ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  1 day ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  1 day ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  1 day ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551

ਪਟਿਆਲਾ

ਪਟਿਆਲਾ 'ਚ ਸਵੇਰ ਤੋਂ ਹੋ ਰਹੀ ਬਾਰਿਸ਼ ਨੇ ਲੋਕਾਂ ਦੇ ਸਾਹ ਸੂਤੇ

ਪਟਿਆਲਾ, 17 ਅਗਸਤ (ਜਸਪਾਲ ਸਿੰਘ ਢਿੱਲੋਂ)-ਪਟਿਆਲਾ 'ਚ ਅੱਜ ਸਵੇਰ ਤੋਂ ਹੀ ਰੁਕ ਰੁਕ ਕੇ ਬਰਸਾਤ ਹੋ ਰਹੀ ਹੈ | ਇਸ ਬਰਸਾਤ ਨੇ ਲੋਕਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ | ਲੋਕਾਂ ਦੇ ਪੂਰੀ ਤਰ੍ਹਾਂ ਸਾਹ ਸੂਤੇ ਹੋਏ ਹਨ | ਪਟਿਆਲਾ 'ਚ ਭਾਵੇਂ ਇਹ ਬਰਸਾਤ ਦੀ ਰਫ਼ਤਾਰ ਤੇਜ਼ ਨਹੀਂ ਹੈ ਪਰ ਸਵੇਰ ਤੋਂ ਪੈਂਦੀ ਹੋਣ ਕਰਕੇ ਕਈ ਸੜਕਾਂ 'ਤੇ ਪਾਣੀ ਖੜ ਗਿਆ ਹੈ | ਪਟਿਆਲਾ ਦੇ ਬੱਸ ਅੱਡੇ ਵਿਚ ਵੀ ਕਾਫ਼ੀ ਪਾਣੀ ਭਰ ਗਿਆ | ਬਾਜ਼ਾਰਾਂ ਦੀਆਂ ਸੜਕਾਂ 'ਤੇ ਪਾਣੀ ਖੜ੍ਹ ਗਿਆ ਹੈ | ਹਾਲ ਹੀ ਪਟਿਆਲਾ ਦੇ ਕਈ ਪਿੰਡਾਂ 'ਚ ਬਰਸਾਤ ਤੋਂ ਬਾਅਦ ਘੱਗਰ ਨੇ ਕਾਫ਼ੀ ਤਬਾਹੀ ਮਚਾ ਦਿੱਤੀ ਸੀ ਤੇ ਕਈ ਜ਼ਿਲਿ੍ਹਆਂ ਦੇ ਬਹੁਤ ਸਾਰੇ ਕਿਸਾਨਾਂ ਦੀਆਂ ਫ਼ਸਲਾਂ ਮਰ ਗਈਆਂ ਸਨ ਤੇ ਕਈ ਥਾਵਾਂ 'ਤੇ ਕਿਸਾਨਾਂ ਨੂੰ ਦੁਬਾਰਾ ਝੋਨੇ ਦੀ ਫ਼ਸਲ ਬੀਜਣੀ ਪਈ ਸੀ | ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਥਿਤੀ ਤੋਂ ਨਾ ਘਬਰਾਉਣ ਸਗੋਂ ਸੰਜਮ ਤੋਂ ਕੰਮ ਲੈਣ |
ਪਟਿਆਲਾ ਦੇ ਆਸ ਪਾਸ ਖੇਤਰਾਂ ਵਿਚ ਹੋਈ ਦੇਰ ਸ਼ਾਮ ਬਰਸਾਤ ਨੇ ਜਲ ਥਲ ਕਰ ਦਿੱਤਾ | ਇਸ ਦੌਰਨ 2-2 ਫੁੱਟ ਪਾਣੀ ਖੜ੍ਹਾ ਨਜ਼ਰ ਆਇਆ | ਖਾਸ ਕਰ ਫੁਹਾਰਾ ਚੌਕ, ਲੀਲਾ ਭਵਨ, 22 ਨੰਬਰ ਮਾਰਕੀਟ, ਰਜਵਾਹਾ ਰੋਡ, ਪੋਲੋ ਗਰਾਊਾਡ | ਇਸ ਤੋਂ ਇਲਾਵਾ ਭਾਦਸੋਂ ਰੋਡ, ਗੁਰਬਖਸ਼ ਕਲੋਨੀ, ਬੱਸ ਅੱਡਾ, ਸ਼ਹਿਰ ਦੇ ਅੰਦਰੂਨੀ ਖੇਤਰਾਂ ਵਿਚ ਵੀ ਬਰਸਾਤ ਦਾ ਕਹਿਰ ਜਾਰੀ ਰਿਹਾ | ਇਸ ਬਰਸਾਤ ਕਾਰਨ ਕਈ ਵਾਹਨ ਰੁਕ ਗਏ ਕਈ ਹਾਦਸੇ ਵੀ ਵਾਪਰੇ |

ਪਟਿਆਲਾ ਰੇਲਵੇ ਸਟੇਸ਼ਨ ਦਾ ਸਫ਼ਾਈ ਪੱਖੋਂ ਦਰਜਾ ਸੁਧਾਰਨ ਲਈ ਵਿਸ਼ੇਸ਼ ਬੈਠਕ

ਪਟਿਆਲਾ, 17 ਅਗਸਤ (ਜਸਪਾਲ ਸਿੰਘ ਢਿੱਲੋਂ)- ਭਾਰਤ ਵਲੋਂ ਪੂਰੇ ਦੇਸ਼ ਅੰਦਰ ਇਸ ਵੇਲੇ ਕੌਮੀ ਗਰੀਨ ਟਿ੍ਬਿਊਨਲ ਦੇ ਆਦੇਸ਼ਾਂ 'ਤੇ ਸਵੱਛਤਾ ਮੁਹਿੰਮ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ | ਇਸ ਮਾਮਲੇ ਅਧੀਨ ਅੱਜ ਪਟਿਆਲਾ ਦੇ ਰੇਲਵੇ ਸਟੇਸ਼ਨ 'ਤੇ ਅੰਬਾਲਾ ਮੰਡਲ ਦੇ ਡੀ.ਐਮ. ਮੰਡਲ ...

ਪੂਰੀ ਖ਼ਬਰ »

ਤਗਮਾ ਜੇਤੂ ਭਾਰਤੀ ਵਾਲੀਬਾਲ ਟੀਮ ਦੇ ਮੈਨੇਜਰ ਦਾ ਸਵਾਗਤ

ਪਟਿਆਲਾ, 17 ਅਗਸਤ (ਚਹਿਲ)-ਮੀਆਂਮਾਰ ਵਿਖੇ ਹੋਈ ਤੀਜੀ ਏਸ਼ੀਅਨ ਯੂਥ ਵਾਲੀਬਾਲ ਚੈਂਪੀਅਨਸ਼ਿਪ ਵਿਚੋਂ ਚਾਂਦੀ ਦਾ ਤਗਮਾ ਜਿੱਤ ਕੇ ਆਈ ਭਾਰਤੀ ਟੀਮ ਦੇ ਮੈਨੇਜਰ ਨਰੇਸ਼ ਪਾਠਕ ਦਾ ਪਟਿਆਲਾ ਰੇਲਵੇ ਸਟੇਸ਼ਨ ਪੁੱਜਣ 'ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਸਵਾਗਤ ਕਰਨ ...

ਪੂਰੀ ਖ਼ਬਰ »

350 ਗ੍ਰਾਮ ਗਾਂਜਾ ਸਮੇਤ ਔਰਤ ਕਾਬੂ

ਪਟਿਆਲਾ, 17 ਅਗਸਤ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਔਰਤ ਦੀ ਤਲਾਸ਼ੀ ਲੈਣ 'ਤੇ 350 ਗ੍ਰਾਮ ਗਾਂਜਾ ਬਰਾਮਦ ਹੋਣ 'ਤੇ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ¢ ਇਸ ਸਬੰਧੀ ਸਹਾਇਕ ਥਾਣੇਦਾਰ ਬਾਦਲ ਸਿੰਘ ਨੇ ਦੱਸਿਆ ਕਿ ਜਦੋਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਮਾਮਲਾ ਦਰਜ

ਪਟਿਆਲਾ, 17 ਅਗਸਤ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਕੁੱਟਮਾਰ ਕਰਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਇਕ ਦਰਜਨ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ ¢ ਪੁਲਿਸ ਕੋਲ ਗੋਨੀ ਪੁੱਤਰ ਪੰਮੀ ਵਾਸੀ ਸ਼ਾਹੀ ਸਮਾਧਾਂ ਪਟਿਆਲਾ ਨੇ ਸ਼ਿਕਾਇਤ ...

ਪੂਰੀ ਖ਼ਬਰ »

ਬਿਕਰਮ ਕਾਲਜ ਦੇ ਵਿਦਿਆਰਥੀਆਂ ਨੇ ਦਿੱਤੀ ਫਰੈਸ਼ਰ ਪਾਰਟੀ

ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਦੇ ਬੀ.ਕਾਮ ਭਾਗ ਦੂਜਾ ਦੇ ਵਿਦਿਅਤਰਥੀਆਂ ਵਲੋਂ ਪਿ੍ੰਸੀਪਲ ਡਾ. ਕੁਸਮ ਲਤਾ ਦੀ ਅਗਵਾਈ ਵਿਚ ਬੀ.ਕਾਮ ਭਾਗ ਪਹਿਲਾ ਦੇ ਵਿਦਿਆਰਥੀਆਂ ਵਲੋਂ ਕਰਵਾਏ ਸਮਾਗਮ ਰਾਹੀਂ ਜੀ ਆਇਆਂ ਨੂੰ ਆਖਿਆ ਇਸ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੱਖਣ ਸ਼ਾਹ ਲੁਬਾਣਾ ਵਿਖੇ ਸਜਾਇਆ ਨਗਰ ਕੀਰਤਨ

ਬਨੂੜ, 17 ਅਗਸਤ (ਭੁਪਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੱਖਣ ਸ਼ਾਹ ਲੁਬਾਣਾ ਪਿੰਡ ਮਾਣਕਪੁਰ ਤੋਂ ਗੁਰਦੁਆਰਾ ਗੁਰਸਾਗਰ ਸਾਹਿਬ ਚੰਡੀਗੜ੍ਹ ਤੱਕ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਸਮੇਤ ਕੰਟੇਨਰ ਚਾਲਕ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ

ਬਨੂੜ, 17 ਅਗਸਤ (ਭੁਪਿੰਦਰ ਸਿੰਘ)-ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਫਤਿਹਪੁਰ ਗੜ੍ਹੀ ਟੀ ਪੁਆਇੰਟ ਨੇੜੇ ਇਕ ਕਨਟੇਨਰ ਚਾਲਕ ਨੂੰ 10 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਏ.ਐਸ.ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਦੇ ...

ਪੂਰੀ ਖ਼ਬਰ »

ਚੋਰਾਂ ਦੇ ਹੌਸਲੇ ਬੁਲੰਦ, ਮਾਲਕ ਦੀ ਚੌਕਸੀ ਕਾਰਨ ਚੋਰ ਮੱਝਾਂ ਛੱਡ ਭੱਜੇ

ਘਨੌਰ, 17 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਬੀਤੀ ਰਾਤ ਚੋਰਾਂ ਨੇ ਬੁਲੰਦ ਹੌਸਲੇ ਨਾਲ ਥਾਣਾ ਘਨੌਰ ਦੇ ਪਿੰਡ ਕਾਮੀ ਕਲਾਂ ਅਤੇ ਪਿੰਡ ਚਮਾਰੂ 'ਚ ਮੱਝਾਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਪਰੰਤੂ ਚੋਰਾਂ ਦੀ ਬਿੜਕ ਨਾਲ ਦੇ ਘਰ ਵਾਲਿਆਂ ਨੂੰ ਲੱਗੀ ਅਤੇ ਉਸ ਦੇ ਰੌਲਾ ਪਾਉਣ ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਦੀ ਅਲੂਮਨੀ ਐਸੋਸੀਏਸ਼ਨ ਦਾ ਗਠਨ

ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਦੇ ਖੇਤਰ 'ਚ ਵੱਡੀਆਂ ਪੁਲਾਂਘਾਂ ਪੁੱਟ ਰਹੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਪੁਰਾਣੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਅਲੂਮਨੀ ਐਸੋਸੀਏਸ਼ਨ ਦੀ ਪਹਿਲੀ ਰਸਮੀ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਦੀ ਯਾਦ 'ਚ ਲੰਗਰ ਲਗਾਇਆ

ਰਾਜਪੁਰਾ, 17 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਸਥਾਨਕ ਟਾਊਨ ਦੇ ਬਾਜ਼ਾਰ ਵਿਚ ਆਜ਼ਾਦੀ ਦਿਵਸ ਦੇ ਮੌਕੇ ਉੱਘੇ ਸਮਾਜਸੇਵੀ ਡਾ. ਰਾਜਕੁਮਾਰ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰ ਤੇ ਸਮਾਜਸੇਵੀ ਅਜੈ ਚੌਧਰੀ ਅਤੇ ਡਾ. ਅਭਿਸ਼ੇਕ ਚੌਧਰੀ ਦੀ ਸਾਂਝੀ ਅਗਵਾਈ ਵਿਚ ਲੰਗਰ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮਹਿਰੂਮ ਆਗੂ ਬਲਕਾਰ ਸਿੰਘ ਡਕੌਾਦਾ ਨੂੰ ਸ਼ਰਧਾਂਜਲੀਆਂ ਭੇਟ

ਪਟਿਆਲਾ, 17 ਅਗਸਤ (ਜ.ਸ. ਢਿੱਲੋਂ)-ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮਹਿਰੂਮ ਬਲਕਾਰ ਸਿੰਘ ਡਕੌਾਦਾ ਦੀ ਬਰਸੀ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਰਵਾਈ ਗਈ ਇਕ ਵਿਸ਼ੇਸ਼ ਕਾਨਫ਼ਰੰਸ ਜਿਸ ਦਾ ਮੁੱਖ ਵਿਸ਼ਾ ਖੇਤੀ ਸੰਕਟ, ਸੂਦ ਖੋਰੀ, ਕਰਜ਼ਾ, ...

ਪੂਰੀ ਖ਼ਬਰ »

ਭਾਦਸੋਂ ਵਿਖੇ ਭਾਕਿਯੂ (ਏਕਤਾ) ਡਕੌ ਾਦਾ ਦਾ ਇਜਲਾਸ 20 ਨੂੰ

ਭਾਦਸੋਂ, 17 ਅਗਸਤ (ਪ੍ਰਦੀਪ ਦੰਦਰਾਲ਼ਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਬਲਾਕ ਭਾਦਸੋਂ ਦਾ ਡੈਲੀਗੇਟ ਇਜਲਾਸ 20 ਅਗਸਤ ਨੂੰ ਅਨਾਜ ਮੰਡੀ ਭਾਦਸੋਂ ਵਿਖੇ ਹੋਣ ਜਾ ਰਿਹਾ ਹੈ | ਜਿਸ ਵਿਚ ਬਲਾਕ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਜਾਵੇਗੀ ਅਤੇ ਪਿਛਲੀ ਕਾਰਗੁਜ਼ਾਰੀ ...

ਪੂਰੀ ਖ਼ਬਰ »

ਨਕਲੀ ਦੁੱਧ ਦੇ ਕਾਲੇ ਕਾਰੋਬਾਰ ਦੀ ਪੜਤਾਲ ਸੀ. ਬੀ. ਆਈ. ਤੋਂ ਕਰਵਾਈ ਜਾਵੇ-ਬੀਰ ਦਵਿੰਦਰ ਸਿੰਘ

ਪਟਿਆਲਾ, 17 ਅਗਸਤ (ਜ.ਸ. ਢਿੱਲੋਂ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਆਗੂ ਬੀਰ ਦਵਿੰਦਰ ਸਿੰਘ ਨੇ ਅੱਜ ਇੱਥੇ ਪਟਿਆਲਾ ਜ਼ਿਲੇ੍ਹ ਅੰਦਰ ਚੱਲ ਰਹੇ ਨਕਲੀ ਦੁੱਧ ਦੇ ਕਥਿਤ ਕਾਲੇ ਕਾਰੋਬਾਰ ਦੇ ਮਾਮਲੇ ਨੂੰ ਮੁੜ ਉਜਾਗਰ ਕੀਤਾ ਹੈ | ਉਨ੍ਹਾਂ ਜਾਰੀ ਇਕ ਬਿਆਨ 'ਚ ...

ਪੂਰੀ ਖ਼ਬਰ »

ਪ੍ਰੀਮੀਅਰ ਪਬਲਿਕ ਸਕੂਲ 'ਚ ਬੱਚਿਆਂ ਵਲੋਂ ਪ੍ਰਤਿਭਾ ਦਾ ਪ੍ਰਦਰਸ਼ਨ

ਸਮਾਣਾ, 17 ਅਗਸਤ (ਹਰਵਿੰਦਰ ਸਿੰਘ ਟੋਨੀ)-ਪ੍ਰੀਮੀਅਰ ਪਬਲਿਕ ਸਕੂਲ ਚੁਪਕੀ (ਸਮਾਣਾ) 'ਚ ਵਿਦਿਆਰਥੀਆਂ ਵਲੋਂ ਅੱਜ ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਪ੍ਰੋਗਰਾਮ ਤਹਿਤ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ¢ ਕਿਥੇ ਪੰਜਾਬੀ ਚੁਲਾ ਕਿਥੇ ਮੁਟਿਆਰਾਂ ਚਰਖਾ ...

ਪੂਰੀ ਖ਼ਬਰ »

ਪਟਿਆਲਾ ਵਾਸੀ ਬੀ. ਐਸ. ਐਫ. ਕਮਾਂਡੈਂਟ ਨੂੰ ਮਿਲਿਆ ਰਾਸ਼ਟਰਪਤੀ ਮੈਡਲ

ਪਟਿਆਲਾ, 17 ਅਗਸਤ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੇ ਰਹਿਣ ਵਾਲੇ ਬੀ.ਐਸ.ਐਫ. ਦੇ ਕਮਾਡੈਂਟ ਸੁਖਵਿੰਦਰ ਸਿੰਘ ਮੰਡ ਜੋ ਅੱਜ ਕੱਲ੍ਹ ਬੀ.ਐਸ.ਐਫ. ਦੇ ਸਬਸਿਡਰੀ ਸਿਖਲਾਈ ਸਕੂਲ ਖੜਕਾਂ ਹੁਸ਼ਿਆਰਪੁਰ ਵਿਖੇ ਮੁੱਖ ਇੰਸਟਰਕਟਰ ਹਨ ਨੂੰ ਵੀ ਚੰਗੀਆਂ ਸਨਮਾਨਯੋਗ ਸੇਵਾਵਾਂ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਨੇ ਦੁੱਧ ਫ਼ੈਕਟਰੀ ਦੇ ਸਬੰਧ 'ਚ ਆਪਣੀ ਸਥਿਤੀ ਸਪੱਸ਼ਟ ਕੀਤੀ

ਪਟਿਆਲਾ, 17 ਅਗਸਤ (ਜ.ਸ. ਢਿੱਲੋਂ)-ਪਟਿਆਲਾ ਦੇ ਜੁਲਕਾਂ ਖੇਤਰ 'ਚ ਪਿਛਲੇ ਦਿਨੀਂ ਇਕ ਦੁੱਧ ਫ਼ੈਕਟਰੀ ਜਿਸ 'ਤੇ ਦੋਸ਼ ਸੀ ਕਿ ਉਹ ਨਕਲੀ ਦੁੱਧ ਪਦਾਰਥ ਵੇਚਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ | ਹਾਲ ਹੀ 'ਚ ਇਸ ਬਾਰੇ ਚਰਚਾ ਸਾਹਮਣੇ ਆਈ ਕਿ ਇਸ ਫ਼ੈਕਟਰੀ ਮੁੜ ਚੱਲ ਪਈ ...

ਪੂਰੀ ਖ਼ਬਰ »

ਨਿਸ਼ਾਨੇਬਾਜ਼ ਰਾਜਕੰਵਰ ਸਿੰਘ ਨੇ ਜਿੱਤੇ 6 ਸੋਨ ਤਗਮੇ

ਪਟਿਆਲਾ, 17 ਅਗਸਤ (ਚਹਿਲ)-ਦੇਸ਼ ਦੇ ਨਾਮਵਰ ਸਕੂਲਾਂ 'ਚ ਸ਼ੁਮਾਰ ਯਾਦਵਿੰਦਰਾ ਪਬਲਿਕ ਸਕੂਲ ਪਟਿਆਲਾ ਦੇ ਕੌਮਾਂਤਰੀ ਨਿਸ਼ਾਨੇਬਾਜ਼ ਰਾਜਕੰਵਰ ਸਿੰਘ ਨੇ ਹਾਲ ਹੀ ਵਿਚ ਹੋਈ 54ਵੀਂ ਪੰਜਾਬ ਨਿਸ਼ਾਨੇਬਾਜ਼ੀ ਚੈਪੀਅਨਸ਼ਿਪ 'ਚੋਂ 6 ਸੋਨ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਬੱਚਿਆਂ ਦਾ ਬਚਾਓ ਅਤੇ ਸਿਹਤ ਸਰਵੋਤਮ ਕਾਰਜ-ਬਾਂਗਾ

ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਬੱਚਿਆਂ ਦੀ ਸੇਫ਼ਟੀ, ਬਚਾਓ, ਸਿਹਤ ਅਤੇ ਤੰਦਰੁਸਤੀ ਹਿਤ ਜੰਗੀ ਪੱਧਰ 'ਤੇ ਕਾਰਜ ਕਰ ਰਹੀ ਹੈ | ਇਸ ਕਾਰਜ ਅਤੇ ਜ਼ਿੰਮੇਵਾਰੀ ਵਿਚ ਸਕੂਲ, ਮਾਪੇ, ਵਿਦਿਆਰਥੀ, ਸਮਾਜ ਸੇਵੀ ਸੰਸਥਾਵਾਂ, ਆਮ ਪਬਲਿਕ ਵੀ ਜ਼ਰੂਰ ਮਦਦ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਪੂਰੇ ਵਿਸ਼ਵ 'ਚ ਵੱਡੀ ਪੱਧਰ 'ਤੇ ਮਨਾਇਆ ਜਾਵੇ-ਸੰਤ ਕੰਬਲੀਵਾਲੇ

ਪਟਿਆਲਾ, 17 ਅਗਸਤ (ਜਸਪਾਲ ਸਿੰਘ ਢਿੱਲੋਂ)-ਗੁਰਦੁਆਰਾ ਕੰਬਲੀਵਾਲਾ ਵਿਖੇ ਰੱਖੜ ਪੁੰਨਿਆਂ ਦਾ ਸਮਾਗਮ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਆਪਣੇ ਸੰਦੇਸ਼ 'ਚ ਸੰਤ ਨਛੱਤਰ ਸਿੰਘ ਕੰਬਲੀਵਾਲਿਆਂ ਨੇ ਆਖਿਆ ਕਿ ਰੱਖੜ ਪੁੰਨਿਆ ਦਾ ਸਾਡੇ ਨਾਲ ਵਿਸ਼ੇਸ਼ ਸਬੰਧ ਹੈ | ...

ਪੂਰੀ ਖ਼ਬਰ »

ਪੀ. ਐੱਸ. ਟੀ. ਸੀ. ਐਲ. ਨੇ 73ਵਾਂ ਸੁਤੰਤਰਤਾ ਦਿਵਸ ਮਨਾਇਆ

ਪਟਿਆਲਾ, 17 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ 73ਵੇਂ ਸੁਤੰਤਰਤਾ ਦਿਵਸ ਸਮਾਗਮ ਮੌਕੇ ਪ੍ਰਮੁੱਖ ਸਕੱਤਰ ਪਾਵਰ ਪੰਜਾਬ ਸਰਕਾਰ ਏ. ਵੇਨੂੰ ਪ੍ਰਸ਼ਾਦ ਤੇ ਸੀ.ਐਮ.ਡੀ. ਪੀ.ਐਸ.ਟੀ.ਸੀ.ਐਲ. ਨੇ ਰਾਸ਼ਟਰੀ ਝੰਡਾ ਲਹਿਰਾਇਆ | ...

ਪੂਰੀ ਖ਼ਬਰ »

ਚੇਅਰਮੈਨ ਕੇ.ਕੇ. ਸ਼ਰਮਾ ਨੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਲਹਿਰਾਇਆ ਤਿਰੰਗਾ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੀ.ਆਰ.ਟੀ.ਸੀ. ਦੇ ਇੱਥੇ ਨਾਭਾ ਰੋਡ 'ਤੇ ਸਥਿਤ ਮੁੱਖ ਦਫ਼ਤਰ ਵਿਖੇ 73ਵੇਂ ਆਜ਼ਾਦੀ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਨਿਭਾਈ¢ ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਬਰਸਾਤ ਦੀ ਚਿਤਾਵਨੀ ਪ੍ਰਤੀ ਸੂਚਨਾ ਭੇਜੀ

ਪਟਿਆਲਾ, 17 ਅਗਸਤ (ਜ.ਸ. ਢਿੱਲੋਂ)-ਪੰਜਾਬ ਸਰਕਾਰ ਵਲੋਂ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਲਿਖਤੀ ਹਦਾਇਤ ਭੇਜੀ ਹੈ ਕਿ ਅਗਲੇ ਦੋ ਦਿਨ ਭਾਰੀ ਬਰਸਾਤ ਹੋ ਸਕਦੀ ਹੈ | ਇਸ ਸਬੰਧੀ ਮਾਲ ਤੇ ਪੁਨਰਵਾਸ ਅਤੇ ਡਿਜਾਸਟਰ ਪ੍ਰਬੰਧਨ ਵਿਭਾਗ ਨੇ ਡਿਪਟੀ ਕਮਿਸ਼ਨਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX