ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਫਰੀਦਕੋਟ / ਮੁਕਤਸਰ

ਕੋਟਕਪੂਰਾ ਦੇ ਨੌਜਵਾਨ ਦੀ ਕੈੈਨੇਡਾ ਵਿਖੇ ਭੇਦਭਰੇ ਹਾਲਾਤ 'ਚ ਮੌਤ

ਕੋਟਕਪੂਰਾ, 17 ਅਗਸਤ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ ਦੇ ਇਕ ਨੌਜਵਾਨ ਦੀ ਕੈਨੇਡਾ ਵਿਖੇ ਮੌਤ ਹੋ ਜਾਣ ਦਾ ਸਮਾਚਾਰ ਹੈ | ਇਹ ਨੌਜਵਾਨ ਲਗਪਗ ਡੇਢ ਕੁ ਸਾਲ ਪਹਿਲਾਂ ਪੜ੍ਹਾਈ ਕਰਨ ਦੇ ਲਈ ਵਿਦੇਸ਼ ਗਿਆ ਸੀ | ਉਸ ਦੀ ਮੌਤ ਦੇ ਕਾਰਨ ਦਾ ਸਪੱਸ਼ਟ ਪਤਾ ਨਾ ਲੱਗਣ ਕਾਰਨ ਮੌਤ ਦਾ ਰਹੱਸ ਬਣਿਆ ਹੋਇਆ ਹੈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਵਸਨੀਕ ਭਗਵਾਨ ਦਾਸ ਚਾਵਲਾ ਮੁਲਾਜ਼ਮ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦਾ ਲੜਕਾ ਰੌਕਸੀ ਚਾਵਲਾ (23) ਜੋ ਕਿ ਕਰੀਬ ਡੇਢ ਕੁ ਸਾਲ ਪਹਿਲਾਂ ਸਟੱਡੀ ਬੇਸ 'ਤੇ ਕੈਨੇਡਾ ਗਿਆ ਅਤੇ ਕੈਨੇਡਾ ਦੇ ਬਿ੍ਿਟਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਰਹਿ ਰਿਹਾ ਸੀ | 15 ਅਗਸਤ ਦੇ ਦਿਨ ਪਰਿਵਾਰ ਨੂੰ ਕੈਨੇਡਾ ਦੀ ਪੁਲਿਸ ਦਾ ਫ਼ੋਨ ਆਇਆ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਹੋ ਗਈ ਹੈ ਪਰ ਹਾਲੇ ਤੱਕ ਪਰਿਵਾਰ ਨੂੰ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ | ਮੌਤ ਕਾਰਨ ਪਰਿਵਾਰ ਅਤੇ ਸ਼ਹਿਰ 'ਚ ਸੋਗ ਦਾ ਮਾਹੌਲ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ 26 ਜੁਲਾਈ ਤੋਂ ਰੌਕਸੀ ਚਾਵਲਾ ਦਾ ਕੋਈ ਫ਼ੋਨ ਨਹੀਂ ਆ ਰਿਹਾ ਸੀ ਅਤੇ ਪਰਿਵਾਰ ਨਾਲ ਸੰਪਰਕ ਟੁੱਟਣ ਕਾਰਨ ਪਰਿਵਾਰ 'ਚ ਕਾਫ਼ੀ ਜ਼ਿਆਦਾ ਬੇਚੈਨੀ ਮਹਿਸੁੂਸ ਕੀਤੀ ਜਾ ਰਹੀ ਸੀ, ਜਦ ਕਿ ਪਹਿਲਾਂ ਉਸ ਦਾ ਫ਼ੋਨ ਅਕਸਰ ਆਉਂਦਾ ਰਹਿੰਦਾ ਸੀ | ਰੌਕਸੀ ਦੀ ਮੌਤ ਦੀ ਸੂਚਨਾ ਮਿਲਦਿਆਂ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ | ਪਰਿਵਾਰ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਨੂੰ ਮਿਲ ਕੇ ਮੰਗ ਕੀਤੀ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਭਾਰਤੀ ਗ੍ਰਹਿ ਮੰਤਰਾਲੇ ਰਾਹੀਂ ਜਲਦੀ ਭਾਰਤ ਮੰਗਵਾ ਕੇ ਪਰਿਵਾਰ ਨੂੰ ਸੌਾਪੀ ਜਾਵੇ ਤਾਂ ਜੋ ਉਹ ਕੋਟਕਪੂਰਾ ਵਿਖੇ ਆਪਣੇ ਮਿ੍ਤਕ ਲੜਕੇ ਦੀਆਂ ਅੰਤਿਮ ਰਸਮਾਂ ਕਰ ਸਕਣ | ਇਸ ਮੌਕੇ ਐਡਕੋਵੇਟ ਚੇਤਨ ਸਹਿਗਲ ਨੇ ਦੱਸਿਆ ਹੈ ਕਿ ਪੀੜ੍ਹਤ ਪਰਿਵਾਰ ਦੀਆਂ ਲਿਖਤੀ ਦਰਖ਼ਾਸਤਾਂ ਸਾਰੀ ਵਿਭਾਗੀ ਕਾਰਵਾਈ ਮੁਕੰਮਲ ਹੋਣ ਉਪਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੱਕ ਪੁੱਜ ਗਈਆਂ ਹਨ ਅਤੇ ਇਸੇ ਹਫ਼ਤੇ ਦੇ ਅੰਦਰ-ਅੰਦਰ ਲਾਸ਼ ਵਾਰਸਾਂ ਨੂੰ ਮਿਲ ਜਾਵੇਗੀ | ਪੱਤਰਕਾਰਾਂ ਦੀ ਟੀਮ ਨੇ ਜਦ ਪੀੜ੍ਹਤ ਪਰਿਵਾਰ ਦੇ ਘਰ ਜਾ ਕੇ ਵੇਖਿਆ ਤਾਂ ਘਰ ਦਾ ਮਾਹੌਲ ਬੇਹੱਦ ਗਮਗੀਨ ਸੀ | ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਪਿੰ੍ਰਸੀਪਲ ਡਾ. ਅੰਮਿ੍ਤਪਾਲ ਕੌਰ, ਪੋ੍ਰ. ਜਸਪਾਲ ਸਿੰਘ ਵੜੈਚ, ਸਮੁੱਚੇ ਸਟਾਫ਼ ਸਮੇਤ ਰਿਸ਼ਤੇਦਾਰ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀ ਪਰਵਿਾਰ ਨਾਲ ਦੁੱਖ ਸਾਂਝਾ ਕਰ ਰਹੇ ਸਨ |

ਜੈ ਮਜ਼ਦੂਰ ਅੰਦੋਲਨ ਜਥੇਬੰਦੀ ਵਲੋਂ ਮਜ਼ਦੂਰ ਚੇਤਨਾ ਮੁਹਿੰਮ ਦਾ ਆਗਾਜ਼

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)- ਪਿੰਡ ਡੱਲੇਵਾਲਾ ਵਿਖੇ ਜੈ ਮਜ਼ਦੂਰ ਅੰਦੋਲਨ ਪੰਜਾਬ ਦੀ ਪਲੇਠੀ ਬੈਠਕ ਦੌਰਾਨ ਮਜ਼ਦੂਰ ਚੇਤਨਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਮਜ਼ਦੂਰ ਵਰਗ ਨੂੰ ਆਪਣੇ ਹੱਕ ਲੈਣ ਲਈ ਇਕਜੁਟ ਹੋਣ ਦਾ ਸੁਨੇਹਾ ਦਿੱਤਾ ਗਿਆ | ਯੂਥ ...

ਪੂਰੀ ਖ਼ਬਰ »

ਬਾਜਾਖਾਨਾ ਦੇ ਬੱਸ ਸਟੈਂਡ ਨੂੰ ਜਾਂਦੇ ਰਸਤੇ ਦੀ ਹਾਲਤ ਖਸਤਾ

ਬਾਜਾਖਾਨਾ, 17 ਅਗਸਤ (ਜਗਦੀਪ ਸਿੰਘ ਗਿੱਲ)- ਸਥਾਨਿਕ ਨਵੇਂ ਬੱਸ ਸਟੈਂਡ ਨੂੰ ਭਗਤਾ ਭਾਈ ਕਾ ਰੋਡ ਤੋਂ ਜਾਂਦੇ ਰਸਤੇ ਦੀ ਹਾਲਤ ਇੰਨੀ ਜਿਆਦਾ ਖਸਤਾ ਹੋ ਗਈ ਹੈ ਕਿ ਇੱਥੋਂ ਦੀ ਵਹੀਕਲ ਤਾਂ ਕੀ ਪੈਦਲ ਜਾਣਾ ਵੀ ਮੁਸ਼ਕਿਲ ਹੈ ਅਤੇ ਆਸ-ਪਾਸ ਵਾਲੇ ਦੁਕਾਨਦਾਰਾਂ ਅਤੇ ਕਸਬੇ ਦੇ ...

ਪੂਰੀ ਖ਼ਬਰ »

ਨਵੀਂ ਰੈਗੂਲਰ ਭਰਤੀ ਦਾ ਯੂਨੀਵਰਸਿਟੀ ਦੇ ਕੱਚੇ ਕਾਮਿਆਂ ਵੱਲੋਂ ਵਿਰੋਧ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)- ਅੱਜ ਸਥਾਨਕ ਰੋਜ਼ ਗਾਰਡਨ ਪਾਰਕ ਵਿੱਚ ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਦੀ ਅਗਵਾਈ 'ਚ ਬਾਬਾ ਫ਼ਰੀਦ ਸਿਹਤ ਵਿਗਿਆਨ ਯੂਨੀਵਰਸਿਟੀ ਅਧੀਨ ਕੰਮ ਕਰ ਰਹੇ ਸਮੂਹ ਠੇਕਾ ਅਧਾਰਿਤ ਅਤੇ ਆਊਟ ਸੋਰਸਿੰਗ ਕਰਮਚਾਰੀਆਂ ਨੇ ਯੂਨੀਵਰਸਿਟੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵਲੋਂ ਧਰਨਾ

ਬਾਜਾਖਾਨਾ, 17 ਅਗਸਤ (ਜਗਦੀਪ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵਲੋਂ ਬਲਾਕ ਪ੍ਰਧਾਨ ਨਾਇਬ ਸਿੰਘ ਘਣੀਆਂ ਦੀ ਪ੍ਰਧਾਨਗੀ ਹੇਠ ਬਾਜਾਖਾਨਾ ਦੇ ਗਰਿੱਡ ਵਿਖੇ ਧਰਨਾ ਦਿੱਤਾ ਗਿਆ ਅਤੇ ਐਸ.ਡੀ.ਓ. ਬਾਜਾਖਾਨਾ ਦਾ ਘਿਰਾਓ ਕੀਤਾ ਗਿਆ | ਇਸ ਧਰਨੇ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ 20 ਨੂੰ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਏ ਜਾ ਰਹੇ ਮਹਾਤਮਾ ਗਾਾਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਅਗਸਤ ਨੂੰ ਸਵੇਰੇ 10 ਵਜੇ ਸਰਕਾਰੀ ਹਾਈ ਸਕੂਲ ਔਲਖ ਵਿਖੇ ਸਬ ਡਵੀਜ਼ਨ ਪੱਧਰ ਦਾ ਕੈਂਪ ਲਗਾਇਆ ਜਾ ਰਿਹਾ ਹੈ | ਡਿਪਟੀ ...

ਪੂਰੀ ਖ਼ਬਰ »

ਸਕੂਲ ਅਧਿਆਪਕਾਂ ਦੀ ਵੈਨ 'ਤੇ ਸਫੈਦਾ ਡਿਗਿਆ-5 ਜ਼ਖਮੀ, ਇਕ ਦੀ ਹਾਲਤ ਗੰਭੀਰ

ਸਾਦਿਕ, 17 ਅਗਸਤ (ਗੁਰਭੇਜ ਸਿੰਘ ਚੌਹਾਨ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਦੁਪਹਿਰੇ ਛੁੱਟੀ ਤੋਂ ਬਾਅਦ ਇਕ ਸਕਾਰਪੀਓ ਗੱਡੀ ਵਿਚ ਅਧਿਆਪਕ ਵਾਪਸ ਫ਼ਰੀਦਕੋਟ ਜਾ ਰਹੇ ਸਨ ਕਿ ਮਚਾਕੀ ਕਲਾਂ ਪਿੰਡ ਲੰਘ ਕੇ ਅੱਗੇ ਸ਼ੈਲਰਾਂ ਦੇ ਨੇੜੇ ਇਸ ਵਹੀਕਲ 'ਤੇ ਮੌਸਮ ਦੀ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਦਰਜਾ ਚਾਰ ਯੂਨੀਅਨ ਦੀ ਮੀਟਿੰਗ ਹੋਈ

ਫ਼ਰੀਦਕੋਟ, 17 ਅਗਸਤ (ਪੁਰਬਾ)-ਪੀ.ਡਬਲਯੂ.ਡੀ. ਟੈਕਨੀਸ਼ਨ ਐਾਡ ਦਰਜਾ ਚਾਰ ਯੂਨੀਅਨ ਦੀ ਇਕ ਮੀਟਿੰਗ ਬਿੰਦਰ ਸਿੰਘ ਭੀਮ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਵਿਖੇ ਹੋਈ | ਜਿਸ ਵਿਚ 21 ਅਗਸਤ 2019 ਦੇ ਪਟਿਆਲਾ ਹੈਡ ਆਫ਼ਿਸ ਦੇ ਉਲੀਕੇ ਹੋਏ ਪ੍ਰੋਗਰਾਮ ਅਧੀਨ ਜਥੇਬੰਦੀ ਵਲੋਂ ਧਰਨੇ ...

ਪੂਰੀ ਖ਼ਬਰ »

ਬੇਟੀ ਬਚਾਓ-ਬੇਟੀ ਪੜ੍ਹਾਓ ਤਹਿਤ ਰੈਲੀ ਕੱਢੀ

ਫ਼ਰੀਦਕੋਟ, 17 ਅਗਸਤ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਵਲੋਂ ਸਰਕਾਰੀ ਮਿਡਲ ਸਕੂਲ ਬੁਰਜ ਮਸਤਾ ਵਿਖੇ ਬੇਟੀ ਬਚਾਓ-ਬੇਟੀ ਪੜ੍ਹਾਓ ਤਹਿਤ ਰੈਲੀ ਕੱਢੀ ਗਈ | ਇਸ ਰੈਲੀ ਨੂੰ ਲਾਇਨ ਇੰਜ. ਰਾਜੀਵ ਗੋਇਲ ਪਾਸਟ ਡਿਸਟਿ੍ਕ ਗਵਰਨਰ ਨੇ ਰਵਾਨਾ ਕੀਤਾ | ...

ਪੂਰੀ ਖ਼ਬਰ »

ਲੋਕਾਂ ਨੂੰ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ

ਸਾਦਿਕ, 17 ਅਗਸਤ (ਆਰ.ਐਸ.ਧੁੰਨਾ)-ਨੇੜਲੇ ਪਿੰਡ ਪਿੰਡੀ ਬਲੋਚਾਂ ਵਿਖੇ ਥਾਣਾ ਸਾਦਿਕ ਦੀ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਰਵਾਏ ਗਏ ਸੈਮੀਨਾਰ ਵਿਚ ਸ਼ਾਮਿਲ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਵਕੀਲ ਸਿੰਘ ਬਰਾੜ ਨੇ ਕਿਹਾ ਕਿ ...

ਪੂਰੀ ਖ਼ਬਰ »

ਟਰੈਕਟਰ ਟਰਾਲੀਆਂ 'ਤੇ ਰਿਫਲੈਕਟਰ ਲਗਾਏ

ਸਾਦਿਕ, 17 ਅਗਸਤ (ਆਰ.ਐਸ.ਧੁੰਨਾ)-ਇੰਸਪੈਕਟਰ ਖੁਸ਼ਵਿੰਦਰ ਸਿੰਘ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਦੀ ਅਗਵਾਈ ਹੇਠ ਸਾਦਿਕ ਦੇ ਇੰਚਾਰਜ ਐਸ.ਆਈ ਸੁਖਜਿੰਦਰ ਸਿੰਘ ਬੇਦੀ ਨੇ ਸ਼ਹੀਦ ਭਗਤ ਸਿੰਘ ਕਲੱਬ ਦੇ ਸਹਿਯੋਗ ਨਾਲ ਵੱਖ-ਵੱਖ ਵਹੀਕਲਾਂ 'ਤੇ ਰਿਫ਼ਲੈਕਟਰ ਲਗਵਾਏ | ਸ: ਬੇਦੀ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਬਰਾੜ ਨੇ ਆਪਣੀ ਮਾਤਾ ਦੀਆਂ ਅਸਥੀਆਂ ਖੇਤ 'ਚ ਦੱਬ ਕੇ ਪੌਦੇ ਲਗਾਏ

ਪੰਜਗਰਾੲੀਂ ਕਲਾਂ, 17 ਅਗਸਤ (ਸੁਖਮੰਦਰ ਸਿੰਘ ਬਰਾੜ)-ਵਾਤਾਵਰਨ ਅਤੇ ਪਾਣੀ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਜਸਵਿੰਦਰ ਸਿੰਘ ਸ਼ਿੰਦਰ ਬਰਾੜ ਨੇ ਆਪਣੀ ਮਾਤਾ ਕਰਨੈਲ ਕੌਰ ਪਤਨੀ ਹਰਨੇਕ ਸਿੰਘ ਬਰਾੜ ਦੀਆਂ ...

ਪੂਰੀ ਖ਼ਬਰ »

ਬੀ.ਕੇ.ਯੂ ਰਾਜੇਵਾਲ ਵਲੋਂ ਕਿਸਾਨਾਂ ਨੂੰ ਸਮੱਸਿਆਵਾਂ ਪ੍ਰਤੀ ਜਾਗਿ੍ਤ ਕਰਨ ਲਈ ਨੁੱਕੜ ਮੀਟਿੰਗਾਂ

ਸਾਦਿਕ, 17 ਅਗਸਤ (ਗੁਰਭੇਜ ਸਿੰਘ ਚੌਹਾਨ)-ਬੀ.ਕੇ.ਯੂ. ਰਾਜੇਵਾਲ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਦਰਪੇਸ਼ ਮਸਲਿਆਂ ਸਬੰਧੀ ਜਾਗਰੂਕ ਕਰਨ ਲਈ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ | ਜਿਸ ਤਹਿਤ ਅੱਜ ਪਿੰਡ ਸਾਧਾਂਵਾਲਾ, ਡੱਲੇਵਾਲਾ, ਨੱਥਲ ਵਾਲਾ, ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਚੋਰਾਂ ਨੇ ਦਿੱਤਾ ਤੋਹਫਾ-ਟਰਾਂਸਫ਼ਾਰਮਰਾਂ 'ਚੋਂ ਤੇਲ ਕੀਤਾ ਚੋਰੀ

ਬਰਗਾੜੀ, 17 ਅਗਸਤ (ਸ਼ਰਮਾ)-ਪੂਰਾ ਦੇਸ਼ ਜਿੱਥੇ ਆਜ਼ਾਦੀ ਦਿਵਸ ਮਨਾਉਣ ਵਿਚ ਮਘਨ ਸੀ ਤਾਂ ਚੋਰ ਆਪਣੇ ਕੰਮ ਵਿਚ ਮਸਤ ਸਨ | ਪਿੰਡ ਚੱਕ ਭਾਗ ਸਿੰਘ ਵਾਲਾ ਢਿਲਵਾਂ ਕਲਾਂ ਦੇ ਅਨੇਕਾਂ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਟਰਾਂਸਫਾਰਮਰਾਂ ਵਿਚੋਂ ਆਜ਼ਾਦੀ ਦਿਵਸ 'ਤੇ ਰਾਤ ਸਮੇਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਰਿਪਬਲਿਕਨ ਪਾਰਟੀ ਨੇ ਸ਼ਹੀਦਾਂ ਨੂੰ ਯਾਦ ਕੀਤਾ

ਫ਼ਰੀਦਕੋਟ, 17 ਅਗਸਤ (ਸਤੀਸ਼ ਬਾਗ਼ੀ)-ਰਿਪਬਲਿਕਨ ਪਾਰਟੀ ਆਫ਼ ਇੰਡੀਆ ਪੰਜਾਬ ਦੀ ਇਕਾਈ ਫ਼ਰੀਦਕੋਟ ਦੇ ਆਗੂਆਂ ਨੇ ਆਜ਼ਾਦੀ ਦਿਵਸ ਦੇ ਮੌਕੇ ਡਾਕਟਰ ਬੀ.ਆਰ. ਅੰਬੇਦਕਰ, ਨੇਤਾ ਜੀ ਸੁਭਾਸ਼ ਚੰਦਰ ਬੋਸ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤਾਂ ਦੇ ਹਾਰ ਪਾ ਕੇ ਸਲਾਮੀਂ ਦਿੱਤੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸਾਈਕਲ ਜਾਗਰੂਕਤਾ ਰੈਲੀ ਕੱਢੀ

ਕੋਟਕਪੂਰਾ, 17 ਅਗਸਤ (ਮੇਘਰਾਜ)-ਭਾਰਤ ਦੇ 73ਵੇਂ ਆਜ਼ਾਦੀ ਦਿਵਸ ਮੌਕੇ ਲੋਕਾਂ ਨੂੰ ਸਾਈਕਲ, ਸਿਹਤ ਅਤੇ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਕੋਟਕਪੂਰਾ ਸਾਈਕਲ ਰਾਇਡਰਜ਼ ਅਤੇ ਫ਼ਰੀਦਕੋਟ ਸਾਈਕਲ ਕਲੱਬ ਵਲੋਂ ਸਾਂਝੇ ਤੌਰ 'ਤੇ ਫ਼ਰੀਦਕੋਟ ਤੋਂ ਬਾਜਾਖਾਨਾ ਤੱਕ 73 ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੋੜ ਕੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ-ਸਿੱਖਾਂਵਾਲਾ

ਬਾਜਾਖਾਨਾ, 17 ਅਗਸਤ (ਜੀਵਨ ਗਰਗ)-ਕੇਂਦਰ ਦੀ ਬੀਜੇਪੀ ਸਰਕਾਰ ਨੇ ਦਿੱਲੀ ਵਿਖੇ ਬਣੇ ਗੁਰੂ ਰਵੀਦਾਸ ਮੰਦਰ ਨੂੰ ਤੋੜ ਕਿ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁਹੰਚਾਈ ਹੈ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਖੀਵਾ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜੀਵਨ ਭਰ ਲਈ ਪ੍ਰਧਾਨ ਬਣੇ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਦੇ ਪ੍ਰਧਾਨ ਦੀ ਚੋਣ ਲਈ ਮੀਟਿੰਗ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਜਿਸ 'ਚ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਜ਼ਿਲ੍ਹਾ ਜੇਤੂ ਬਾਸਕਟਬਾਲ ਖਿਡਾਰੀ ਸਨਮਾਨਿਤ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ ਲਈ ਖਿਡਾਰੀਆਂ ਦੀ ਚੋਣ

ਗਿੱਦੜਬਾਹਾ 17 ਅਗਸਤ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਅਨਿੰਦਰਵੀਰ ਕੌਰ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਆਜ਼ਾਦੀ ਦਿਵਸ ਮਨਾਇਆ

ਫ਼ਰੀਦਕੋਟ, 17 ਅਗਸਤ (ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਨੇ ਅੱਜ ਆਪਣੇ ਵਿਹੜੇ ਵਿਚ ਆਜ਼ਾਦੀ ਦਿਵਸ ਮਨਾਇਆ | ਝੰਡਾ ਲਹਿਰਾਉਣ ਦੀ ਰਸਮ ਪ੍ਰੋ: (ਡਾ.) ਰਾਜ ਬਹਾਦੁਰ ਉਪ ਕੁਲਪਤੀ ਨੇ ਕੀਤੀ | ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਲਲਿਤ ...

ਪੂਰੀ ਖ਼ਬਰ »

'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਨੇ ਪੈਨਸ਼ਨਾਂ ਵੰਡੀਆਂ

ਫ਼ਰੀਦਕੋਟ, 17 ਅਗਸਤ (ਕਾ. ਪ੍ਰਤੀ.)-'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਵਲੋਂ ਲੋੜਵੰਦਾਂ ਨੂੰ ਮਹੀਨਾ ਵਾਰ ਦਿੱਤੀ ਜਾਂਦੀ ਵਿੱਤੀ ਸਹਾਇਤਾ ਲਈ ਸੰਨੀ ਉਬਰਾਏ ਰੈਣ ਬਸੇਰਾ ਵਿਖੇ ਇਕ ਸੰਖੇਪ ਪ੍ਰੋਗਰਾਮ ਦੌਰਾਨ ਚੈੱਕ ਤਕਸੀਮ ਕੀਤੇ ਗਏ | ਜਾਣਕਾਰੀ ਦਿੰਦਿਆਂ ਇਕਾਈ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਅਤੇ ਰੱਖੜੀ ਦਾ ਤਿਉਹਾਰ ਮਨਾਇਆ

ਬਾਜਾਖਾਨਾ, 17 ਅਗਸਤ (ਗਿੱਲ)- ਆਜ਼ਾਦੀ ਦਿਹਾੜੇ 'ਤੇ ਭੈਣਾਂ ਅਤੇ ਭਰਾਵਾਂ ਦੇ ਗੂੜ੍ਹੇ ਪਿਆਰ ਦੇ ਪ੍ਰਤੀਕ ਰੱਖੜੀ ਨੂੰ ਸਮਰਪਿਤ ਸਮਾਗਮ ਮੌਕੇ ਔਰਤਾਂ ਵਲੋਂ ਗਿੱਧਾ ਅਤੇ ਬੋਲੀਆਂ ਪਾਈਆਂ ਗਈਆਂ | ਇਸ ਮੌਕੇ ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਪੂਰੇ ਭਾਰਤ ਵਿਚ ਆਪਸੀ ...

ਪੂਰੀ ਖ਼ਬਰ »

ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਪੰਜਗਰਾੲੀਂ ਕਲਾਂ, 17 ਅਗਸਤ (ਬਰਾੜ)-ਸਥਾਨਕ ਰਿਸ਼ੀ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾੲੀਂ ਨੇ ਮੁੱਖ ...

ਪੂਰੀ ਖ਼ਬਰ »

ਕੱਢੇ ਗਏ ਵਰਕਰਾਂ ਦੀ ਬਹਾਲੀ ਲਈ ਰੋਸ ਧਰਨਾ ਦਿੱਤਾ

ਕੋਟਕਪੂਰਾ, 17 ਅਗਸਤ (ਮੋਹਰ ਸਿੰਘ ਗਿੱਲ)-ਸੈਂਟਰ ਸਟੋਰ ਕੋਟਕਪੂਰਾ ਅਧੀਨ 9 ਨੰਬਰ ਅਧੀਨ ਕੰਮ ਕਰਦੇ ਵਰਕਰਾਂ ਦੀ ਬਹਾਲੀ ਲਈ ਵਰਕਰਾਂ ਵਲੋਂ ਪੰਜਾਬ ਪਾਵਰਕਾਮ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਹ ਵਰਕਰ ਇਸ ਸੈਂਟਰ ਅਧੀਨ ਕੰਮ ਕਰਦੇ ਸਨ, ਪਰ ਟੈਂਡਰ ਬਦਲੇ ...

ਪੂਰੀ ਖ਼ਬਰ »

ਗਮਦੂਰ ਸਿੰਘ ਨੂੰ ਬੀ.ਕੇ.ਯੂ. ਰਾਜੇਵਾਲ ਜਥੇਬੰਦੀ 'ਚੋਂ ਖਾਰਜ ਕਰਨ ਦੀ ਨਿਖੇਧੀ

ਸਾਦਿਕ, 19 ਅਗਸਤ (ਗੁਰਭੇਜ ਸਿੰਘ ਚੌਹਾਨ)-ਬੀ.ਕੇ.ਯੂ. ਰਾਜੇਵਾਲ ਬਲਾਕ ਸਾਦਿਕ ਦੀ ਮੀਟਿੰਗ ਇੱਥੇ ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਹੋਈ ਜਿਸ ਵਿਚ ਗਮਦੂਰ ਸਿੰਘ ਸੰਗਰਾਹੂਰ, ਨਿਰਭੈ ਸਿੰਘ ਗੁੱਜਰ, ਕਾਕਾ ਸਿੰਘ ਡੋਡ, ਸੁਖਮੰਦਰ ਸਿੰਘ ਸੰਗਰਾਹੂਰ, ਬੇਅੰਤ ਸਿੰਘ ਦੀਪ ਸਿੰਘ ...

ਪੂਰੀ ਖ਼ਬਰ »

ਭਾਦੋਂ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ,17 ਅਗਸਤ (ਗੋਂਦਾਰਾ)-ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ (ਮੁਹੱਲਾ ਬਾਠਾਂ) ਫ਼ਰੀਦਕੋਟ 'ਚ ਭਾਦੋਂ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਸਾਧਾ ਸਿੰਘ ਟਿੱਲਾ ਬਾਬਾ ਫ਼ਰੀਦ ...

ਪੂਰੀ ਖ਼ਬਰ »

ਗਊ ਸੇਵਾ ਪ੍ਰੋਜੈਕਟ ਤਹਿਤ ਸੇਵਾ ਕਰਵਾਈ

ਕੋਟਕਪੂਰਾ, 17 ਅਗਸਤ (ਮੇਘਰਾਜ)-ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵਲੋਂ ਸਥਾਨਕ ਸਿੱਖਾਂ ਵਾਲਾ ਰੋਡ 'ਤੇ ਸਥਿਤ ਗਊਸ਼ਾਲਾ ਵਿਖੇ ਗਊ ਸੇਵਾ ਪ੍ਰੋਜੈਕਟ ਅਧੀਨ ਸੇਵਾ ਕਰਵਾਈ ਗਈ | ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਨੇ ਗਊ ਮਾਤਾ ਦੀ ਸੇਵਾ ਕੀਤੀ | ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਦਿਆਰਥੀ ਹੱਕਾਂ ਲਈ ਲੜਦਾ ਕੁਲਵੰਤ ਸਿੰਘ ਕੈਂਸਰ ਦੀ ਬਿਮਾਰੀ ਤੋਂ ਹਾਰਿਆ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਦੋ ਦਹਾਕੇ ਤੱਕ ਵਿਦਿਆਰਥੀਆਂ ਦੀਆਂ ਮੰਗਾਂ ਲਈ ਸੰਘਰਸ਼ ਕਰਨ ਅਤੇ ਪੁਲਿਸ ਦੇ ਤਸ਼ੱਦਦ ਦਾ ਸਾਹਮਣਾ ਕਰਨ ਵਾਲੇ ਵਿਦਿਆਰਥੀ ਆਗੂ ਕੁਲਵੰਤ ਸਿੰਘ ਜਲਾਲੇਆਣਾ ਦੀ ਲਿਵਰ ਦੇ ਕੈਂਸਰ ਦੀ ਬਿਮਾਰੀ ਨੇ ਜਾਨ ਲੈ ਲਈ | 1972 ਵਿਚ ਸਰਕਾਰੀ ...

ਪੂਰੀ ਖ਼ਬਰ »

ਨੌਜਵਾਨ ਕਿਸਾਨ ਸੁਖਜਿੰਦਰ ਸਿੰਘ ਗਿੱਲ ਆਜ਼ਾਦੀ ਦਿਵਸ ਮੌਕੇ ਸਨਮਾਨਿਤ

ਪੰਜਗਰਾੲੀਂ ਕਲਾਂ, 17 ਅਗਸਤ (ਸੁਖਮੰਦਰ ਸਿੰਘ ਬਰਾੜ)-ਪਿਛਲੇ ਦੋ ਸਾਲਾ ਤੋਂ ਝੋਨੇ ਦੀ ਪਰਾਲੀ ਤੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਕਰਕੇ ਆਜ਼ਾਦੀ ਦਿਵਸ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ 'ਚ ਪੰਜਗਰਾੲੀਂ ਕਲਾਂ ਦੇ ਨੌਜਵਾਨ ਕਿਸਾਨ ਸੁਖਜਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »

ਪਿੰਡ ਵਾਂਦਰ ਜਟਾਣਾ ਵਿਖੇ ਭਾਈ ਕੁੱਕੂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ

ਕੋਟਕਪੂਰਾ, 17 ਅਗਸਤ (ਮੇਘਰਾਜ)-ਨੇੜਲੇ ਪਿੰਡ ਵਾਂਦਰ ਜਟਾਣਾ ਵਿਖੇ ਪਿੰਡ ਵਾਸੀਆਂ ਤੇ ਸਮੂਹ ਪੰਚਾਇਤ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਮੌਕੇ ਪਿੰਡ ਦੀ ਸਾਂਝੀ ਥਾਂ 'ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਜਿਸ ਦਾ ਉਦਘਾਟਨ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ...

ਪੂਰੀ ਖ਼ਬਰ »

ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਬਾਜਾਖਾਨਾ, 17 ਅਗਸਤ (ਜੀਵਨ ਗਰਗ)-ਜ਼ਿਲ੍ਹਾ ਟਰੈਫਿਕ ਇੰਚਾਰਜ ਖੁਸ਼ਵਿੰਦਰ ਸਿੰਘ ਦੀ ਅਗਵਾਈ 'ਚ ਟਰੈਫਿਕ ਇੰਚ. ਬਾਜਾਖਾਨਾ ਸੁਖਦੇਵ ਸਿੰਘ, ਬਲਰਾਜ ਸਿੰਘ, ਸੁਖਮੰਦਰ ਸਿੰਘ, ਸੁਖਰਾਜ ਸਿੰਘ ਆਦਿ ਟਰੈਫਿਕ ਪਾਰਟੀ ਨੇ ਵੱਖ-ਵੱਖ ਵਹੀਕਲਾਂ ਦੀ ਚੈਕਿੰਗ ਦੌਰਾਨ ਆਵਾਜਾਈ ਦੇ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨਾਲ ਛੱਪੜ ਦਾ ਪਾਣੀ ਸੜਕ 'ਤੇ ਆਇਆ

ਪੰਜਗਰਾੲੀਂ ਕਲਾਂ, 17 ਅਗਸਤ (ਸੁਖਮੰਦਰ ਸਿੰਘ ਬਰਾੜ)-ਦਸਮੇਸ਼ ਨਗਰ 'ਚ ਬਣੇ ਛੱਪੜ ਦੇ ਪਾਣੀ ਦਾ ਨਿਕਾਸ ਸਹੀ ਨਾ ਹੋਣ ਕਾਰਨ ਮੀਂਹ ਪੈਣ ਕਾਰਨ ਛੱਪੜ ਦਾ ਪਾਣੀ ਪੰਜਗਰਾੲੀਂ ਕਲਾਂ ਤੋਂ ਢਿਲਵਾਂ ਕਲਾਂ ਨੂੰ ਜਾਣ ਵਾਲੀ ਸੰਪਰਕ ਸੜਕ 'ਤੇ ਆ ਗਿਆ | ਇਤਿਹਾਸਕ ਪਿੰਡ ਢਿਲਵਾਂ ...

ਪੂਰੀ ਖ਼ਬਰ »

ਰਾਹਗੀਰਾਂ ਲਈ ਲੰਘਣਾ ਹੋਇਆ ਮੁਸ਼ਕਿਲ ਮੀਂਹ ਦੇ ਪਾਣੀ ਨਾਲ ਛੱਪੜ ਦਾ ਪਾਣੀ ਸੜਕ 'ਤੇ ਆਇਆ

ਪੰਜਗਰਾੲੀਂ ਕਲਾਂ, 17 ਅਗਸਤ (ਸੁਖਮੰਦਰ ਸਿੰਘ ਬਰਾੜ)-ਦਸਮੇਸ਼ ਨਗਰ 'ਚ ਬਣੇ ਛੱਪੜ ਦੇ ਪਾਣੀ ਦਾ ਨਿਕਾਸ ਸਹੀ ਨਾ ਹੋਣ ਕਾਰਨ ਮੀਂਹ ਪੈਣ ਕਾਰਨ ਛੱਪੜ ਦਾ ਪਾਣੀ ਪੰਜਗਰਾੲੀਂ ਕਲਾਂ ਤੋਂ ਢਿਲਵਾਂ ਕਲਾਂ ਨੂੰ ਜਾਣ ਵਾਲੀ ਸੰਪਰਕ ਸੜਕ 'ਤੇ ਆ ਗਿਆ | ਇਤਿਹਾਸਕ ਪਿੰਡ ਢਿਲਵਾਂ ...

ਪੂਰੀ ਖ਼ਬਰ »

ਸ਼ਹਿਰ ਦੀਆਂ ਟੁੱਟੀਆਂ ਸੜਕਾਂ ਬਾਬਾ ਫ਼ਰੀਦ ਦੇ ਮੇਲੇ ਨੂੰ ਉਡੀਕਦੀਆਂ

ਫ਼ਰੀਦਕੋਟ, 17 ਅਗਸਤ (ਸਤੀਸ਼ ਬਾਗ਼ੀ)-ਫ਼ਰੀਦਕੋਟ ਸ਼ਹਿਰ ਦੀਆਂ ਲਗਪਗ ਸਾਰੀਆਂ ਸੜਕਾਂ ਦਾ ਬੁਰਾ ਹਾਲ ਹੈ, ਜਿਸ ਵਿਚ ਬਾਜ਼ੀਗਰ ਬਸਤੀ ਦੀ ਮੇਨ ਸੜਕ ਦਾ ਸੱਭ ਤੋਂ ਬੁਰਾ ਹਾਲ ਹੈ | ਇਸ ਸੜਕ 'ਤੇ ਥਾਂ-ਥਾਂ 'ਤੇ ਵੱਡੇ-ਵੱਡੇ ਟੋਏ ਪਏ ਹੋਏ ਹਨ ਅਤੇ ਇਸ ਰਸਤੇ 'ਤੇ ਚੱਲਣ ਵਾਲੇ ਵਾਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX