ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਪੰਜਾਬ / ਜਨਰਲ

550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੀਆਂ ਇਮਾਰਤਾਂ ਨੂੰ ਸਫ਼ੈਦ ਰੰਗ 'ਚ ਰੰਗਿਆ ਜਾਵੇਗਾ-ਭਾਈ ਲੌ ਾਗੋਵਾਲ

ਕਪੂਰਥਲਾ/ਸੁਲਤਾਨਪੁਰ ਲੋਧੀ, 17 ਅਗਸਤ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਪੰਥ ਦੇ 300 ਸਾਲਾ ਸਾਜਣਾ ਦਿਵਸ 'ਤੇ 1999 'ਚ ਜਿਸ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਨੂੰ ਸਫ਼ੈਦ ਰੰਗ 'ਚ ਰੰਗਿਆ ਗਿਆ ਸੀ ਉਸੇ ਤਰ੍ਹਾਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੀਆਂ ਇਮਾਰਤਾਂ ਨੂੰ ਸਫ਼ੈਦ ਰੰਗ 'ਚ ਰੰਗਿਆ ਜਾਵੇਗਾ | ਇਹ ਜਾਣਕਾਰੀ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਲਤਾਨਪੁਰ ਲੋਧੀ 'ਚ ਦਿੱਤੀ | ਭਾਈ ਗੋਬਿੰਦ ਸਿੰਘ ਲੌਾਗੋਵਾਲ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧੀ ਹੋਣ ਵਾਲੀ ਇਕ ਉੱਚ ਪੱਧਰੀ ਮੀਟਿੰਗ 'ਚ ਸ਼ਮੂਲੀਅਤ ਕਰਨ ਆਏ ਸਨ | ਉਨ੍ਹਾਂ ਕਿਹਾ ਕਿ ਇਹ ਕਾਰਜ ਬਹੁਤ ਜਲਦੀ ਆਰੰਭ ਕਰ ਦਿੱਤਾ ਜਾਵੇਗਾ ਤੇ 550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਸੁੰਦਰ ਤੇ ਨਿਵੇਕਲੀ ਦਿੱਖ ਪ੍ਰਦਾਨ ਕੀਤੀ ਜਾਵੇਗੀ | ਭਾਈ ਲੌਾਗੋਵਾਲ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਮੰਨਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਆਪਣੀ ਕਿਰਤ ਕਮਾਈ 'ਚੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 13-13 ਦੇ ਸਿਧਾਂਤ ਅਨੁਸਾਰ ਆਪਣਾ ਯੋਗਦਾਨ ਪਾਉਣ | ਉਨ੍ਹਾਂ ਕਿਹਾ ਕਿ ਇਹ ਯੋਗਦਾਨ 13 ਰੁਪਏ, 1300 ਰੁਪਏ, 13 ਹਜ਼ਾਰ ਰੁਪਏ ਸੰਗਤਾਂ ਦੀ ਸਮਰੱਥਾ ਅਨੁਸਾਰ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਕਾਰ ਸੇਵਾ ਸੰਤ ਮਹਾਂਪੁਰਸ਼ਾਂ, ਸੰਤ ਸਮਾਜ, ਸਿੱਖ ਜਥੇਬੰਦੀਆਂ ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵੀ ਇਕ ਲਹਿਰ ਦੇ ਰੂਪ 'ਚ ਇਸ ਕਾਰਜ ਦਾ ਹਿੱਸਾ ਬਣਾਇਆ ਜਾਵੇਗਾ | ਭਾਈ ਲੌਾਗੋਵਾਲ ਨੇ ਸੰਗਤਾਂ ਨੂੰ ਸੱਦਾ ਦਿੱਤਾ ਕਿ ਸੁਲਤਾਨਪੁਰ ਲੋਧੀ ਦੀ ਸਾਫ਼ ਸਫ਼ਾਈ ਤੇ ਇਸ ਨੂੰ ਹਰਿਆ ਭਰਿਆ ਬਣਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਚਲਾਈ ਜਾਣ ਵਾਲੀ ਲਹਿਰ 'ਚ ਆਪਣਾ ਯੋਗਦਾਨ ਪਾਉਣ | ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾਣ ਵਾਲੇ ਸਮਾਗਮ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਦੀ ਕਮੇਟੀ ਦੀ ਮੀਟਿੰਗ ਹੋਈ | ਜਿਸ 'ਚ ਕੇਂਦਰੀ ਫੂਡ ਤੇ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਸੀਨੀਅਰ ਅਕਾਲੀ ਆਗੂ ਤੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਸ਼ਤਾਬਦੀ ਸਮਾਗਮਾਂ ਦੀ ਕਮੇਟੀ ਚੇਅਰਮੈਨ ਬੀਬੀ ਜਗੀਰ ਕੌਰ, ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਮੈਂਬਰ ਸਕੱਤਰ ਦਰਬਾਰਾ ਸਿੰਘ ਗੁਰੂ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ, ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ, ਬੀਬੀ ਗੁਰਪ੍ਰੀਤ ਕੌਰ, ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਜਥੇ. ਰਣਜੀਤ ਸਿੰਘ ਕਾਹਲੋਂ, ਜਥੇ. ਸਰਵਣ ਸਿੰਘ ਕੁਲਾਰ (ਸਾਰੇ ਮੈਂਬਰ ਸ਼ੋ੍ਰਮਣੀ ਕਮੇਟੀ), ਡਾ: ਰੂਪ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ, ਬਲਵਿੰਦਰ ਸਿੰਘ ਜੌੜਾ, ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ (ਤਿੰਨੇ ਸਕੱਤਰ ਸ਼ੋ੍ਰਮਣੀ ਕਮੇਟੀ), ਇੰਜ: ਸੁਖਮਿੰਦਰ ਸਿੰਘ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਮੀਟਿੰਗ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਬੀਬੀ ਜਗੀਰ ਕੌਰ, ਬੀਬੀ ਗੁਰਪ੍ਰੀਤ ਕੌਰ, ਜਥੇ. ਸਰਵਣ ਸਿੰਘ ਕੁਲਾਰ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ |

ਪਾਕਿ ਸਰਕਾਰ ਕਰਤਾਰਪੁਰ ਲਾਂਘਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੁਕੰਮਲ ਕਰ ਕੇ ਸੰਗਤਾਂ ਦੀਆਂ ਅਸੀਸਾਂ ਲਵੇ- ਹਰਸਿਮਰਤ

ਕਪੂਰਥਲਾ/ਸੁਲਤਾਨਪੁਰ ਲੋਧੀ, 17 ਅਗਸਤ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)- ਪਾਕਿਸਤਾਨ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਚੱਲ ਰਹੇ ਕਾਰਜ ਨੂੰ ਰੋਕਣਾ ਨਹੀਂ ਚਾਹੀਦਾ ਤੇ ਇਹ ਕਾਰਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅੰਮਿ੍ਤਸਰ, 17 ਅਗਸਤ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਕੀਤੇ ਗਏ ...

ਪੂਰੀ ਖ਼ਬਰ »

ਲੈਫ਼ਟੀਨੈਂਟ ਜਨਰਲ ਸੁਰਿੰਦਰ ਸਿੰਘ ਨੂੰ ਬਣਾਇਆ ਪੀ.ਪੀ.ਐਸ.ਸੀ. ਦਾ ਚੇਅਰਮੈਨ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਦੀ ਨਿਯੁਕਤੀ ਦੀ ਸੂਚਨਾ ਪ੍ਰਾਪਤ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵਲੋਂ ਸੇਵਾਮੁਕਤ ਲੈਫ਼ਟੀਨੈਂਟ ਜਨਰਲ ਸ. ਸੁਰਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਦਾਗ਼ੀ ਕਰਮਚਾਰੀਆਂ ਤੇ ਅਧਿਕਾਰੀਆਂ 'ਤੇ ਸਰਕਾਰ ਦੀ ਨਜ਼ਰ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 17 ਅਗਸਤ -ਰਾਜ ਸਰਕਾਰ ਵਲੋਂ ਵਿਜੀਲੈਂਸ ਟ੍ਰੈਪ ਦੌਰਾਨ ਰਿਸ਼ਵਤ ਲੈਂਦੇ ਰੰਗੇ ਹੱਥੀ ਫੜੇ ਜਾਂਦੇ ਭਿ੍ਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਸਬੰਧੀ ਨੀਤੀ ਤਿਆਰ ਕੀਤੀ ਜਾ ਰਹੀ ਹੈ | ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਲਾਪਤਾ 2 ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ ਨਹਿਰ 'ਚੋਂ ਬਰਾਮਦ, ਦੂਜੀ ਦੀ ਤਲਾਸ਼ ਜਾਰੀ

ਸਮਾਣਾ, 17 ਅਗਸਤ (ਸਾਹਿਬ ਸਿੰਘ)- 15 ਅਗਸਤ ਤੋਂ ਲਾਪਤਾ ਕਾਲਜ ਦੀਆਂ ਦੋ ਵਿਦਿਆਰਥਣਾਂ 'ਚੋਂ ਇਕ ਦੀ ਲਾਸ਼ 24 ਘੰਟਿਆਂ ਬਾਅਦ ਸ਼ੁੱਕਰਵਾਰ ਦੇਰ ਰਾਤ ਭਾਖੜਾ ਨਹਿਰ ਦੀ ਮੁੱਖ ਸ਼ਾਖਾ (ਬੀ.ਐਮ.ਐਲ.) ਦੀ ਟੋਹਾਣਾ ਸ਼ਾਖਾ ਦੇ ਕੁਦਨੀ ਹੈੱਡ ਤੋਂ ਬਰਾਮਦ ਹੋ ਗਈ ਹੈ ਜਦਕਿ ਖ਼ਬਰ ਲਿਖੇ ...

ਪੂਰੀ ਖ਼ਬਰ »

ਖ਼ਾਲਿਸਤਾਨ ਪੱਖੀ ਜਥੇਬੰਦੀ ਨਾਲ ਸਬੰਧਾਂ ਕਾਰਨ ਔਰਤ ਦਿੱਲੀ ਹਵਾਈ ਅੱਡੇ ਤੋਂ ਗਿ੍ਫ਼ਤਾਰ

ਬਟਾਲਾ, 17 ਅਗਸਤ (ਬੁੱਟਰ)- ਪੰਜਾਬ 'ਚ ਰੈਫਰੈਂਡਮ 2020 ਦੇ ਨਾਂਅ ਨਾਲ ਨੌਜਵਾਨਾਂ ਨੂੰ ਸੋਸ਼ਲ ਸਾਈਟ ਦੇ ਜ਼ਰੀਏ ਉਕਸਾਉਣ ਅਤੇ ਖ਼ਾਲਿਸਤਾਨ ਪੱਖੀ ਜਥੇਬੰਦੀ ਨਾਲ ਜੁੜੀ ਇਕ ਔਰਤ ਕੁਲਬੀਰ ਕੌਰ, ਜੋ ਮਲੇਸ਼ੀਆ 'ਚ ਰਹਿੰਦੀ ਸੀ, ਨੂੰ ਬਟਾਲਾ ਪੁਲਿਸ ਵਲੋਂ ਦਿੱਲੀ ਹਵਾਈ ਅੱਡੇ ...

ਪੂਰੀ ਖ਼ਬਰ »

ਮਾਂ-ਧੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਜਲੰਧਰ, 17 ਅਗਸਤ (ਸ਼ਿਵ ਸ਼ਰਮਾ)- ਅੱਜ ਸਵੇਰੇ ਸੋਢਲ ਫਾਟਕ ਲਾਗੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇਕ ਮਹਿਲਾ ਨੇ ਅਚਾਨਕ ਨਾਲ ਆਈ ਆਪਣੀ ਧੀ ਨਾਲ ਅੰਮਿ੍ਤਸਰ ਨੂੰ ਜਾਂਦੀ ਹਰਿਦੁਆਰ ਮੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ | ਰੇਲ ਟਰੈਕ 'ਤੇ ਖੜੀ ਮਾਂ-ਧੀ ਗੱਡੀ ਹੇਠਾਂ ਆ ...

ਪੂਰੀ ਖ਼ਬਰ »

ਪਾਕਿ 'ਚ 3 ਮਕਾਨਾਂ ਦੇ ਡਿੱਗਣ ਨਾਲ 7 ਦੀ ਮੌਤ, 6 ਜ਼ਖਮੀ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)¸ਅੱਜ ਸਵੇਰੇ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਹੋਈ ਭਾਰੀ ਬਰਸਾਤ ਨਾਲ ਪਹਾੜੀ 'ਤੇ ਵਸੇ ਇਕ ਪਿੰਡ ਪੋਥੀ ਚੱਪੜੀਆਂ ਹਿਲੋਤੀ 'ਚ ਤਿੰਨ ਮਕਾਨਾਂ ਦੇ ਡਿੱਗਣ ਕਾਰਨ ਘੱਟੋ-ਘੱਟ ਸੱਤ ਲੋਕ ਮਾਰੇ ਗਏ ਅਤੇ ਛੇ ਹੋਰ ਜ਼ਖਮੀ ਹੋ ਗਏ | ...

ਪੂਰੀ ਖ਼ਬਰ »

'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਮੇਲੇ ਦੀ ਸਮਾਪਤੀ ਮੌਕੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਨੇ ਮਹੱਲਾ ਸਜਾਇਆ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੀ ਸਮਾਪਤੀ ਮੌਕੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀਆਂ ਨਿਹੰਗ ਸਿੰਘ ਫ਼ੌਜਾਂ ਵਲੋਂ ਤਰਨਾ ਦਲ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਪ੍ਰਾਜੈਕਟ ਦਾ ਕੰਮ ਨਿਰਵਿਘਨ ਜਾਰੀ-ਬਿਸ਼ਨ ਸਿੰਘ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)- ਭਾਰਤ ਵਲੋਂ ਜੰਮੂ-ਕਸ਼ਮੀਰ 'ਚੋਂ ਧਾਰਾ 370 ਅਤੇ 35-ਏ ਖ਼ਤਮ ਕਰਨ ਉਪਰੰਤ ਭਾਰਤ ਤੇ ਪਾਕਿਸਤਾਨ ਦੇ ਰਿਸ਼ਤਿਆਂ 'ਚ ਪੈਦਾ ਹੋਈ ਤਲਖ਼ੀ ਦਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਉਸਾਰੀ 'ਤੇ ਕਿਸੇ ਤਰ੍ਹਾਂ ਦਾ ਕੋਈ ਅਸਰ ਨਹੀਂ ਪਿਆ ਹੈ | ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਬਾਬਾ ਸੁੱਚਾ ਸਿੰਘ ਦੀ 17ਵੀਂ ਬਰਸੀ ਦੇ ਸਬੰਧ 'ਚ ਸਮਾਗਮ ਅੱਜ ਤੋਂ

ਲੁਧਿਆਣਾ, 17 ਅਗਸਤ (ਅਮਰੀਕ ਸਿੰਘ ਬੱਤਰਾ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਦੀ 17ਵੀਂ ਬਰਸੀ ਸਮਾਗਮ 15 ਤੋਂ 27 ਅਗਸਤ ਤੱਕ ਹੋ ਰਹੇ ਹਨ | ਦੇਰ ਰਾਤ ਬਰਸੀ ਸਮਾਗਮ ਆਰੰਭ ਹੋਏ | ਇਨ੍ਹਾਂ ਸਮਾਗਮਾਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਕੈਨੇਡਾ ਡੈਲੀਗੇਟਸ ਨੂੰ ਮਿਲਣ ਦਾ ਸਿੱਧਾ ਮੌਕਾ-ਮਾਈਲਸਟੋਨ

ਜਲੰਧਰ, 17 ਅਗਸਤ (ਅ.ਬ.)-20 ਅਗਸਤ ਨੂੰ ਮਾਇਲਸਟੋਨ ਵਲੋਂ ਕੈਨੇਡਾ ਦੀ ਮਸ਼ਹੂਰ ਯੂਨੀਵਰਸਿਟੀ ਮਾਊਾਟ ਸੇਂਟ ਵਿਨਸੈਂਟ ਯੂਨੀਵਰਸਿਟੀ ਦੇ ਇੰਟਰਨੈਸ਼ਨਲ ਡੈਲੀਗੇਟਮ ਸ੍ਰੀਮਤੀ ਪਾਉਲਾ ਬੈਰੀ, ਸ੍ਰੀਮਾਨ ਕਾਇਲ ਸਟੀਲ ਤੇ ਸ੍ਰੀਮਾਨ ਚਿਤਰਾ ਸੈਣੀ ਆਪਣਾ ਕੈਨੇਡਾ ਦਾ ਸੈਮੀਨਾਰ ...

ਪੂਰੀ ਖ਼ਬਰ »

ਸਾਹਿਤਕਾਰ ਡਾ: ਐਨ.ਐਸ. ਤਸਨੀਮ ਦਾ ਦਿਹਾਂਤ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)- ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਤੇ ਨਾਵਲਕਾਰ ਡਾ: ਨਿਰੰਜਨ ਸਿੰਘ ਤਸਨੀਮ ਦਾ ਲੁਧਿਆਣਾ ਦੇ ਵਿਸ਼ਾਲ ਨਗਰ ਸਥਿਤ ਘਰ ਵਿਖੇ ਦਿਹਾਂਤ ਹੋ ਗਿਆ ਹੈ, ਜਿਨ੍ਹਾਂ ਦਾ ਅੰਤਿਮ ਸੰਸਕਾਰ 18 ਅਗਸਤ ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਮਾਡਲ ਟਾਊਨ ...

ਪੂਰੀ ਖ਼ਬਰ »

ਅਮਰੀਕਾ ਵਲੋਂ ਪਾਕਿ ਨੂੰ ਝਟਕਾ

ਆਰਥਿਕ ਮਦਦ ਦੀ ਰਕਮ ਕੀਤੀ ਅੱਧੀ

ਇਸਲਾਮਾਬਾਦ, 17 ਅਗਸਤ (ਏਜੰਸੀ)-ਆਰਥਿਕ ਸੰਕਟ ਨਾਲ ਜੂਝ ਰਹੇ ਪਕਿਸਤਾਨ ਨੂੰ ਅਮਰੀਕਾ ਨੇ ਇਕ ਹੋਰ ਝਟਕਾ ਦਿੱਤਾ ਹੈ | ਅਮਰੀਕਾ ਨੇ 'ਕੇਰੀ ਲੂਗਰ ਬਰਮਨ ਐਕਟ' ਤਹਿਤ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਪ੍ਰਸਤਾਵਿਤ ਆਰਥਿਕ ਮਦਦ 'ਚ 44 ਕਰੋੜ ਡਾਲਰ ਦੀ ਕਟੌਤੀ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕਹੀ ਨਾਲ ਧੌਣ ਵੱਢ ਕੇ ਪਤਨੀ ਦਾ ਕਤਲ

ਅਬੋਹਰ, 17 ਅਗਸਤ (ਕੁਲਦੀਪ ਸਿੰਘ ਸੰਧੂ)- ਉਪ ਮੰਡਲ ਦੇ ਪਿੰਡ ਰਾਜਾ ਵਾਲੀ ਵਿਖੇ ਬੀਤੀ ਰਾਤ ਇਕ ਵਿਅਕਤੀ ਨੇ ਆਪਣੀ ਪਤਨੀ ਉੱਪਰ ਨਾਜਾਇਜ਼ ਸੰਬੰਧਾਂ ਦਾ ਸ਼ੱਕ ਕਰਦਿਆਂ ਕਹੀ ਨਾਲ ਧੌਣ ਵੱਢ ਕੇ ਉਸ ਦਾ ਕਤਲ ਕਰ ਦਿੱਤਾ | ਥਾਣਾ ਬਹਾਵਵਾਲਾ ਦੀ ਪੁਲਿਸ ਨੇ ਮਿ੍ਤਕਾ ਦੇ ਭਰਾ ਦੇ ...

ਪੂਰੀ ਖ਼ਬਰ »

ਸੰਤ ਲੌਾਗੋਵਾਲ ਦੇ ਬਰਸੀ ਸਮਾਰੋਹ 'ਚ ਸੁਖਬੀਰ ਆਉਣਗੇ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਸੰਤ ਹਰਚੰਦ ਸਿੰਘ ਲੌਾਗੋਵਾਲ ਦੇ ਲੌਾਗੋਵਾਲ 'ਚ 20 ਅਗਸਤ ਨੰੂ ਹੋਣ ਵਾਲੇ ਬਰਸੀ ਸਮਾਰੋਹ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ ਪਹੁੰਚ ਰਹੇ ਹਨ | ਸਮਾਰੋਹ ਦੀਆਂ ਤਿਆਰੀਆਂ ਲਈ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ ਭੂਆ-ਭਤੀਜੀ ਦੀ ਮੌਤ

ਫ਼ਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)- ਦੇਰ ਰਾਤ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਕ ਦੇ ਕੋਲ ਟਰੱਕ ਦੀ ਲਪੇਟ 'ਚ ਆਉਣ ਨਾਲ ਰਿਸ਼ਤੇ 'ਚ ਭੂਆ-ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਯੋਗਰਾਜ ਆਪਣੀ ਬੱਚੀ ਮੰਨਤ ...

ਪੂਰੀ ਖ਼ਬਰ »

ਕਈ ਜ਼ਿਲਿ੍ਹਆਂ 'ਚ ਵਿਭਾਗੀ ਤਰੱਕੀਆਂ ਨਾ ਹੋਣ ਕਾਰਨ ਪ੍ਰਾਇਮਰੀ ਅਧਿਆਪਕ ਸੰਘਰਸ਼ ਦੇ ਰੌਾਅ 'ਚ

ਬੁਢਲਾਡਾ, 17 ਅਗਸਤ (ਸਵਰਨ ਸਿੰਘ ਰਾਹੀ)- ਪਿਛਲੇ ਲੰਮੇ ਸਮੇਂ ਤੋਂ ਰਾਜ ਦੇ ਮਾਨਸਾ, ਸੰਗਰੂਰ, ਗੁਰਦਾਸਪੁਰ, ਅੰਮਿ੍ਤਸਰ, ਨਵਾਂ ਸ਼ਹਿਰ ਆਦਿ ਜ਼ਿਲਿ੍ਹਆਂ ਅੰਦਰ ਪ੍ਰਾਇਮਰੀ ਅਧਿਆਪਕਾਂ ਦੀਆਂ ਬਤੌਰ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਤਰੱਕੀਆਂ ਨਾ ਹੋਣ ਕਾਰਨ ਅਧਿਆਪਕ ...

ਪੂਰੀ ਖ਼ਬਰ »

ਰਾਜਸਥਾਨ ਸਰਕਾਰ ਦਾ ਕਾਰਨਾਮਾ

ਪੰਜਾਬੀ ਅਸਾਮੀਆਂ ਖ਼ਤਮ ਕਰਕੇ ਅੰਗਰੇਜ਼ੀ ਨਿਯੁਕਤੀ ਲਈ ਕਰਵਾਈ ਕੌਂਸਲਿੰਗ

ਸ੍ਰੀਗੰਗਾਨਗਰ, 17 ਅਗਸਤ (ਦਵਿੰਦਰ ਜੀਤ ਸਿੰਘ)-ਆਮ ਤੌਰ 'ਤੇ ਕਹਾਵਤ ਹੈ ਕਿ ਕਿਸੇ ਕੌਮ ਨੂੰ ਖ਼ਤਮ ਕਰਨ ਹੋਵੇ ਤਾਂ ਉਸ ਦੀ ਮਾਤ ਭਾਸ਼ਾ ਨੂੰ ਖ਼ਤਮ ਕਰ ਦਿਓ, ਕੌਮ ਆਪਣੇ ਆਪ ਖ਼ਤਮ ਹੋ ਜਾਵੇਗੀ, ਅਜਿਹਾ ਹੀ ਕਰ ਦਿਖਾਇਆ ਹੈ ਰਾਜਸਥਾਨ ਸੂਬੇ ਦੀ ਸਰਕਾਰ ਨੇ | ਰਾਜਸਥਾਨ ਸਰਕਾਰ ਨੇ ...

ਪੂਰੀ ਖ਼ਬਰ »

ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਰੋਮਾਨੀਆ 'ਚ ਗਿ੍ਫ਼ਤਾਰ

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ 'ਮੋਸਟ ਵਾਂਟੇਡ' ਗੈਂਗਸਟਰਾਂ 'ਚੋਂ ਇਕ ਸੁਖਪ੍ਰੀਤ ਸਿੰਘ ਬੁੱਢਾ ਨੂੰ ਰੋਮਾਨੀਆ 'ਚ ਗਿ੍ਫ਼ਤਾਰ ਕਰ ਲਏ ਜਾਣ ਦੀ ਸੂਚਨਾ ਹੈ¢ ਪੁਲਿਸ ਸੂਤਰਾਂ ਅਨੁਸਾਰ ਉਸ ਨੂੰ ਛੇਤੀ ਹੀ ਭਾਰਤ ਲਿਆਂਦਾ ਜਾਵੇਗਾ¢ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਬਰਸਾਤਾਂ ਵਿਚ ਝੜਦੇ ਵਾਲਾਂ ਲਈ ਆਰੋਗਿਅਮ ਕੇਸ ਤੇਲ ਹੀ ਉੱਤਮ ਕਿਉਂ

ਜਲੰਧਰ, 17 ਅਗਸਤ (ਅ. ਬ.)-ਆਰੋਗਿਅਮ ਦੇ ਡਾਕਟਰਾਂ ਨੇ ਆਪਣੇ ਕਲੀਨਿਕ 'ਚ ਆਉਣ ਵਾਲੇ ਮਰੀਜ਼ਾਂ ਦੇ ਤਜਰਬੇ ਨਾਲ ਵੇਖਿਆ ਕਿ ਉਨ੍ਹਾਂ ਦੇ ਵਾਲ ਬਰਸਾਤਾਂ ਵਿਚ ਝੜਨੇ ਸ਼ੁਰੂ ਹੁੰਦੇ ਹਨ ਅਤੇ 5-6 ਮਹੀਨੇ ਲਗਾਤਾਰ ਵਾਲ ਝੜਦੇ ਹੀ ਰਹਿੰਦੇ ਹਨ | ਉਨ੍ਹਾਂ ਇਕ ਐਸਾ ਤੇਲ ਤਿਆਰ ਕੀਤਾ, ...

ਪੂਰੀ ਖ਼ਬਰ »

ਚੁੰਨੀ ਚੜ੍ਹਾ ਕੇ ਵਿਆਹ ਕਰਵਾਉਣ ਦੀ ਰਵਾਇਤ 'ਤੇ ਹਾਈਕੋਰਟ ਨੇ ਲਾਈ ਮੋਹਰ

ਚੰਡੀਗੜ੍ਹ, 17 ਅਗਸਤ (ਸੁਰਜੀਤ ਸਿੰਘ ਸੱਤੀ)- ਚੁੰਨੀ ਚੜ੍ਹਾ ਕੇ ਵਿਆਹ ਕਰਵਾਉਣ ਦੀ ਰਵਾਇਤ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀ ਮੋਹਰ ਲਗਾ ਦਿੱਤੀ ਹੈ | ਇਸੇ ਰਵਾਇਤ ਨਾਲ ਹੋਏ ਵਿਆਹ ਉਪਰੰਤ ਤੋੜ ਵਿਛੋੜਾ ਹੋਣ 'ਤੇ ਇਕ ਔਰਤ ਵਲੋਂ ਗੁਜ਼ਾਰਾ ਭੱਤਾ ਦੇਣ ਦੇ ਕੇਸ 'ਚ ਉਸ ...

ਪੂਰੀ ਖ਼ਬਰ »

ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਮੈਗਾ ਐਜੂਕੇਸ਼ਨ ਸੈਮੀਨਾਰ ਅੱਜ ਤੋਂ-ਗੁਰਿੰਦਰ ਭੱਟੀ

ਜਲੰਧਰ, 17 ਅਗਸਤ (ਅ.ਬ.)- ਇਮੀਗ੍ਰੇਸ਼ਨ 'ਚ ਪੰਜਾਬ ਦੀ ਜਾਨੀ ਪਹਿਚਾਣੀ ਕੰਪਨੀ ਈ.ਐਸ.ਐਸ. ਗਲੋਬਲ ਦੇ ਸਹਿਯੋਗ ਨਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਅੱਜ ਤੋਂ ਮੈਗਾ ਐਜੂਕੇਸ਼ਨ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਵੀਜ਼ਾ ਮਾਹਿਰ ਗੁਰਿੰਦਰ ਭੱਟੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੰਗੀ ਜ਼ਿੰਦਗੀ ਬਤੀਤ ਕਰਨ ਲਈ ਸੰਤਾਂ ਮਹਾਂਪੁਰਖਾਂ ਦੇ ਜੀਵਨ ਤੋਂ ਸੇਧ ਲੈਣੀ ਜ਼ਰੂਰੀ-ਡਾ: ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ, 17 ਅਗਸਤ (ਭੂਸ਼ਨ ਸੂਦ, ਜੀ.ਐਸ. ਰੁਪਾਲ)-ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਰਿਸ਼ੀ ਮੁਨੀਆਂ ਅਤੇ ਸਾਧੂ ਸੰਤਾਂ ਦੀ ਵਰੋਸਾਈ ਧਰਤੀ ਹੈ | ਇਸ ਧਰਤੀ 'ਤੇ ਸਦਾ ਹੀ ਸਾਧੂ ਸੰਤਾਂ ਦੀ ਮਿਹਰ ਰਹੀ ਹੈ | ਚੰਗੀ ਜ਼ਿੰਦਗੀ ਬਤੀਤ ਕਰਨ ਲਈ ਲਾਜ਼ਮੀ ਹੈ ...

ਪੂਰੀ ਖ਼ਬਰ »

ਚਾਂਦਪੁਰ ਰੁੜਕੀ ਦੇ ਬਾਬਾ ਗੁਰਦਿੱਤਾ ਦੇ ਜੋੜ ਮੇਲੇ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਪੋਜੇਵਾਲ ਸਰਾਂ, 17 ਅਗਸਤ (ਨਵਾਂਗਰਾਈਾ, ਭਾਟੀਆ)- ਪਿੰਡ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਦੇ ਸਾਲਾਨਾ ਜੋੜ ਮੇਲੇ ਸਬੰਧੀ ਸਮਾਗਮਾਂ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਹੋਇਆ, ਜਿਸ 'ਚ ਭਾਈ ਹਰਪੀ੍ਰਤ ਸਿੰਘ ਚਾਂਦਪੁਰੀ, ਭਾਈ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਫਾਹਾ ਲਗਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਸਥਾਨਕ ਫੇਜ਼-10 ਵਿਖੇ ਇਕ ਵਿਅਕਤੀ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਵਨੀਤ ਸਿੰਘ (44) ਪ੍ਰਾਈਵੇਟ ਨੌਕਰੀ ਕਰਦਾ ਸੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੇ ਪਸ਼ੂ-ਪਾਲਣ ਵਿਭਾਗ 'ਚ ਡਿਪਟੀ/ਸੰਯੁਕਤ ਨਿਰਦੇਸ਼ਕ ਦੀਆਂ ਅਸਾਮੀਆਂ ਜਲਦ ਭਰਨ ਦਾ ਦਿੱਤਾ ਭਰੋਸਾ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਪੰਜਾਬ ਦੇ ਪਸ਼ੂ-ਪਾਲਣ ਵਿਭਾਗ ਅੰਦਰ ਤਕਰੀਬਨ 7 ਸਾਲਾਂ ਤੋਂ ਖਾਲੀ ਪਈ ਡਿਪਟੀ ਡਾਇਰੈਕਟਰ ਅਤੇ ਸੰਯੁਕਤ ਡਾਇਰੈਕਟਰ ਦੀਆਂ ਆਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ | ਇਹ ਭਰੋਸਾ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ...

ਪੂਰੀ ਖ਼ਬਰ »

ਚਾਰ ਨਕਾਬਪੋਸ਼ਾਂ ਨੇ ਚਾਕੂ ਦੀ ਨੋਕ 'ਤੇ ਕਾਰ ਸਮੇਤ ਅਗਵਾ ਕੀਤਾ ਚਾਲਕ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਬਲੌਾਗੀ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਕੁਝ ਨਕਾਬਪੋਸ਼ ਨੌਜਵਾਨਾਂ ਵਲੋਂ ਚਾਕੂ ਦੀ ਨੋਕ 'ਤੇ ਟੀ. ਡੀ. ਆਈ. ਸਿਟੀ ਦੇ ਨੇੜਿਓਾ ਕਾਰ ਸਮੇਤ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸੁਰਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦੇ ਗਰਭਵਤੀ ਹੋਣ ਦਾ ਮਾਮਲਾ ਉਲਝਿਆ, ਲੜਕੇ ਦੇ ਪਰਿਵਾਰ ਨੇ ਕੀਤਾ ਹੰਗਾਮਾ

ਡੇਰਾਬੱਸੀ, 17 ਅਗਸਤ (ਗੁਰਮੀਤ ਸਿੰਘ)-ਇਕ ਨਾਬਾਲਗ ਲੜਕੀ ਦੇ ਗਰਭਵਤੀ ਹੋਣ 'ਤੇ ਪੁਲਿਸ ਵਲੋਂ ਲੜਕੀ ਦੇ ਦੋਸਤ ਿਖ਼ਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ ਕਰ ਉਸ ਨੂੰ ਗਿ੍ਫ਼ਤਾਰ ਕਰਨ ਦਾ ਮਾਮਲਾ ਅੱਜ ਉਸ ਸਮੇਂ ਉਲਝ ਗਿਆ, ਜਦੋਂ ਪੁਲਿਸ ਹਿਰਾਸਤ 'ਚ ਲੜਕਾ ਗੰਭੀਰ ਰੂਪ 'ਚ ਜ਼ਖ਼ਮੀ ...

ਪੂਰੀ ਖ਼ਬਰ »

ਪੰਚਕੂਲਾ 'ਚ ਗੁਰੂ ਰਵਿਦਾਸ ਸਭਾ ਵਲੋਂ ਰੋਸ ਪ੍ਰਦਰਸ਼ਨ

ਪੰਚਕੂਲਾ, 17 ਅਗਸਤ (ਕਪਿਲ)-ਦਿੱਲੀ ਦੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਦਾ ਇਤਿਹਾਸਕ ਮੰਦਰ ਤੋੜੇ ਜਾਣ ਦੇ ਰੋਸ ਵਜੋਂ ਪੰਚਕੂਲਾ ਵਿਚ ਗੁਰੂ ਰਵਿਦਾਸ ਸਭਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਸਭਾ ਨੇ ਪੰਚਕੂਲਾ ਸੈਕਟਰ 15 ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ...

ਪੂਰੀ ਖ਼ਬਰ »

ਰਾਜਪਾਲ ਪੰਜਾਬ ਦੇ 'ਐਟ ਹੋਮ' ਸਮਾਗਮ 'ਚ ਪੰਜਾਬ ਤੇ ਹਰਿਆਣਾ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਲਵਾਈ ਹਾਜ਼ਰੀ-ਗੈਰ ਹਾਜ਼ਰ ਰਹੇ ਕੈਪਟਨ

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)- ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ ਸਿੰਘ ਬਦਨੌਰ ਵਲੋਂ ਕਰਵਾਏ 'ਐਟ ਹੋਮ' ਸਮਾਗਮ ਵਿਚ ਪੰਜਾਬ ਤੇ ਹਰਿਆਣਾ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਲਵਾਈ | ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਖੋਹਬਾਜ਼ੀ ਦੇ ਮਾਮਲੇ 'ਚ 5 ਸਾਲ ਦੀ ਕੈਦ, ਇਕ ਬਰੀ

ਜਲੰਧਰ, 17 ਅਗਸਤ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਵਿਸ਼ਾਲ ਕੁਮਾਰ ਉਰਫ ਬੰਟੀ ਪੁੱਤਰ ਰਾਜ ਕੁਮਾਰ ਵਾਸੀ ਸੰਤ ਨਗਰ, ਜਲੰਧਰ ਨੂੰ 5 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ...

ਪੂਰੀ ਖ਼ਬਰ »

ਭਰਜਾਈ ਨੇ ਜੇਠ 'ਤੇ ਲਗਾਇਆ ਜਬਰ ਜਨਾਹ ਦਾ ਦੋਸ਼, ਜੇਠ ਗਿ੍ਫ਼ਤਾਰ

ਮਕਸੂਦਾਂ, 17 ਅਗਸਤ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਗਿੱਲਾਂ ਦੀ 40 ਸਾਲਾ ਔਰਤ ਨੇ ਆਪਣੇ ਜੇਠ 'ਤੇ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ਹਨ, ਜਿਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਸ਼ੀ ਜੇਠ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਨੰੂ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ 40 ਹਜ਼ਾਰ ਦੇ ਗਹਿਣੇ ਚੋਰੀ

ਜਲੰਧਰ, 17 ਅਗਸਤ (ਐੱਮ ਐੱਸ ਲੋਹੀਆ)-ਮੁਹੱਲਾ ਰਵਿਦਾਸ ਨਗਰ ਦੇ ਇਕ ਮਕਾਨ ਦੇ ਤਾਲੇ ਤੋੜ ਕੇ ਕਿਸੇ ਨੇ ਘਰ ਵਿਚੋਂ 40 ਹਜ਼ਾਰ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਘਰ ਦੀ ਮਾਲਕਣ ਪੂਰੋ ਦੇਵੀ ਆਪਣੇ ਕਿਸੇ ਕੰਮ ਸ਼ਹਿਰ ਤੋਂ ਬਾਹਰ ਗਈ ਹੋਈ ਸੀ | ...

ਪੂਰੀ ਖ਼ਬਰ »

ਮੇਅਰ, ਕਮਿਸ਼ਨਰ ਨੇ ਦੇਖੀਆਂ ਤਿੰਨ ਹਲਕੇ ਦੀਆਂ ਖ਼ਰਾਬ ਸੜਕਾਂ

ਜਲੰਧਰ, 17 ਅਗਸਤ (ਸ਼ਿਵ)-ਸ਼ਹਿਰ ਦੀਆਂ ਖ਼ਰਾਬ ਹੋਈਆਂ ਸੜਕਾਂ ਦੀ ਹਾਲਤ ਸੁਧਰਨ ਜਾ ਰਹੀ ਹੈ | ਮੇਅਰ ਜਗਦੀਸ਼ ਰਾਜਾ ਅਤੇ ਕਮਿਸ਼ਨਰ ਦੀਪਰਵਾ ਲਾਕੜਾ ਨੇ ਪਹਿਲੀ ਵਾਰ ਸ਼ਹਿਰ ਦੀਆਂ ਖ਼ਰਾਬ ਹੋਈਆਂ ਸੜਕਾਂ ਦੀ ਸਾਰ ਲੈਣ ਲਈ ਸ਼ੁੱਕਰਵਾਰ ਨੂੰ ਸਾਰਾ ਦਿਨ ਸੜਕਾਂ ਦੀ ਹਾਲਤ ਦਾ ...

ਪੂਰੀ ਖ਼ਬਰ »

ਰਵਿਦਾਸ ਭਾਈਚਾਰੇ ਨੇ ਰਾਮਾ ਮੰਡੀ 'ਚ ਆਜ਼ਾਦੀ ਦਿਹਾੜੇ ਨੂੰ ਕਾਲਾ ਦਿਵਸ ਵਜੋਂ ਮਨਾਇਆ

ਜਲੰਧਰ ਛਾਉਣੀ, 17 ਅਗਸਤ (ਪਵਨ ਖਰਬੰਦਾ)-ਦਿੱਲੀ 'ਚ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਢਾਹ-ਢੇਰੀ ਕੀਤੇ ਜਾਣ ਤੋਂ ਬਾਅਦ ਸੂਬਾ ਪੰਜਾਬ 'ਚ ਦਲਿਤ ਭਾਈਚਾਰੇ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਅਤੇ 13 ਅਗਸਤ ਨੂੰ ਪੰਜਾਬ ਬੱਦ ਦੇ ਸੱਦੇ ਦੌਰਾਨ ਵੀ ...

ਪੂਰੀ ਖ਼ਬਰ »

ਮੁਲਾਜ਼ਮਾਂ ਲਈ ਸਕੀਮ ਦੇ ਮਕਾਨਾਂ ਦੀ ਕੀਮਤ ਦੇ ਨੋਟਿਸ 'ਤੇ ਹਾਈਕੋਰਟ ਦੀ ਰੋਕ

ਚੰਡੀਗੜ੍ਹ, 17 ਅਗਸਤ (ਸੁਰਜੀਤ ਸਿੰਘ ਸੱਤੀ)-ਯੂ ਟੀ ਇੰਪਲਾਈਜ਼ ਹਾਊਸਿੰਗ ਸਕੀਮ ਦੇ ਫਲੈਟਾਂ ਦੀ ਵਧਾਈ ਗਈ ਕੀਮਤ ਬਾਰੇ ਬਿਨੈਕਾਰ ਮੁਲਾਜ਼ਮਾਂ ਨੂੰ ਭੇਜੇ ਪ੍ਰਸ਼ਾਸਨ ਦੇ ਨੋਟਿਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਲੇ ਹੁਕਮ ਤੱਕ ਰੋਕ ਲਗਾ ਦਿੱਤੀ ਹੈ | ਦਰਅਸਲ ...

ਪੂਰੀ ਖ਼ਬਰ »

ਜਾਸਤਨਾ ਕਲਾਂ 'ਚ ਜੂਸ ਦੀ ਫੈਕਟਰੀ 'ਚ ਹੋਏ ਚੌਾਕੀਦਾਰ ਦੇ ਅੰਨੇ ਕਤਲ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਲਾਲੜੂ, 17 ਅਗਸਤ (ਰਾਜਬੀਰ ਸਿੰਘ)-ਨੇੜਲੇ ਪਿੰਡ ਜਾਸਤਨਾ ਕਲਾਂ 'ਚ ਬੰਦ ਪਈ ਇਕ ਜੂਸ ਦੀ ਫੈਕਟਰੀ ਵਿਚ 29 ਜੁਲਾਈ ਨੂੰ 44 ਸਾਲਾ ਚੌਾਕੀਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਲੁਟੇਰਿਆਂ ਵਲੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਸੀ, ਜਿਸ ਸਬੰਧੀ ਪੁਲਿਸ ਨੇ ...

ਪੂਰੀ ਖ਼ਬਰ »

ਕਾਂਗਰਸ ਦੇ ਕੇਂਦਰੀ ਨੇਤਾ ਕਸ਼ਮੀਰ ਮੁੱਦੇ 'ਤੇ ਪਾਕਿ ਦੀ ਬੋਲੀ ਬੋਲ ਰਹੇ ਹਨ-ਅਵਿਨਾਸ਼ ਰਾਏ ਖੰਨਾ

ਐੱਸ.ਏ.ਐੱਸ. ਨਗਰ, 17 ਅਗਸਤ (ਕੇ.ਐੱਸ. ਰਾਣਾ)- ਕਸ਼ਮੀਰ ਮੁੱਦੇ 'ਤੇ ਕਾਂਗਰਸ ਪਾਰਟੀ ਨੂੰ ਘੇਰਦਿਆਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਉਪ-ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ ਨੇ ਆਖਿਆ ਕਿ ਕਾਂਗਰਸ ਦੇ ਕੇਂਦਰੀ ਨੇਤਾ ਕਸ਼ਮੀਰ ਮੁੱਦੇ 'ਤੇ ...

ਪੂਰੀ ਖ਼ਬਰ »

ਐੱਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਸਮਾਂਬੱਧ ਤੇਜ਼ੀ ਨਾਲ ਨਿਪਟਾਵਾਂਗੇ-ਸਹੋਤਾ

ਜਲੰਧਰ, 17 ਅਗਸਤ (ਮੇਜਰ ਸਿੰਘ)-ਐੱਨ.ਆਰ.ਆਈਜ਼ ਕਮਿਸ਼ਨ ਪੰਜਾਬ ਦੇ ਨਵ-ਨਿਯੁਕਤ ਮੈਂਬਰ ਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ਸਾਬਕਾ ਪ੍ਰਧਾਨ ਸ. ਦਲਜੀਤ ਸਿੰਘ ਸਹੋਤਾ ਨੇ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ 'ਚ ਮਿਲਣ ਆਏ ਪ੍ਰਵਾਸੀ ਪੰਜਾਬੀਆਂ ਨੂੰ ਕਿਹਾ ਕਿ ਕਮਿਸ਼ਨ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਪੁੱਜੀਆਂ 627 ਕੰਪਨੀਆਂ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)- ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ਼ (ਸੀ.ਜੀ.ਸੀ.) ਲਾਂਡਰਾਂ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਲਈ 627 ਬਹੁਕੌਮੀ ਕੰਪਨੀਆਂ ਦੀ ਆਮਦ ਨਾਲ ਕੈਂਪਸ ਪਲੇਸਮੈਂਟ ਦੇ ਖੇਤਰ 'ਚ ਨਵਾਂ ਰਿਕਾਰਡ ਕਾਇਮ ਹੋਇਆ ਹੈ | ਸੰਸਥਾ ਨੇ ਅਮਰੀਕਨ ...

ਪੂਰੀ ਖ਼ਬਰ »

ਰਾਜ ਪੱਧਰੀ ਸਿੱਖਿਆ ਸੰਮੇਲਨ ਕੱਲ੍ਹ

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ 1650 ਤੋਂ ਜ਼ਿਆਦਾ ਅਨਏਡਿਡ ਇੰਸਟੀਚਿਊਸ਼ਨਸ ਦੀ ਪ੍ਰਤੀਨਿਧਤਾ ਕਰਦੀ ਜੁਆਇੰਟ ਐਕਸ਼ਨ ਕਮੇਟੀ (ਜੈਕ) ਵਲੋਂ ਰਾਜ ਪੱਧਰੀ ਸਿੱਖਿਆ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ 'ਚ ਪੰਜਾਬ ਦੇ 7 ਕੈਬਨਿਟ ਮੰਤਰੀਆਂ ਸਮੇਤ ਵੱਖ ...

ਪੂਰੀ ਖ਼ਬਰ »

ਬਦਮਾਸ਼ ਕਰਨ ਥਾਪਰ ਨੂੰ ਦੇਸੀ ਕੱਟਾ ਤੇ ਜ਼ਿੰਦਾ ਕਾਰਤੂਸਾਂ ਸਮੇਤ ਕੀਤਾ ਗਿ੍ਫ਼ਤਾਰ

ਜਲੰਧਰ, 17 ਅਗਸਤ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੁਨਿਟ ਦੀ ਟੀਮ ਨੇ ਬਦਮਾਸ਼ ਕਰਨ ਥਾਪਰ ਉਰਫ਼ ਕਰਨ ਪੁੱਤਰ ਸਵ. ਬੂਟਾ ਰਾਮ ਵਾਸੀ ਕੈਨਾਲ ਕਾਲੋਨੀ ਨੇੜੇ ਸਪੋਰਟਸ ਕਾਲਜ, ਜਲੰਧਰ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 12 ਬੋਰ ਦੇ ਇਕ ਦੇਸੀ ...

ਪੂਰੀ ਖ਼ਬਰ »

ਫੁੱਟਪਾਥ 'ਤੇ ਭੈਣ ਨਾਲ ਸੁੱਤੇ 15 ਦਿਨਾਂ ਦੇ ਬੱਚੇ ਨੂੰ ਲੈ ਗਏ ਦੋ ਨਕਾਬਪੋਸ਼

ਮਕਸੂਦਾਂ, 17 ਅਗਸਤ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਜਲੰਧਰ-ਅੰਮਿ੍ਤਸਰ ਹਾਈਵੇ 'ਤੇ ਸਥਿਤ ਫੇਅਰ ਫਾਰਮ ਰਿਜ਼ੋਰਟਸ ਨੇੜੇ ਇਕ ਪਲਾਟ ਦੀ ਰਾਖੀ ਲਈ ਬਣੀਆਂ ਦੁਕਾਨਾਂ 'ਚ ਰਹਿੰਦੇ ਇਕ ਪਰਿਵਾਰ ਦੇ 15 ਦਿਨ ਦੇ ਬੱਚੇ ਨੂੰ ਹਾਈਵੇ ਦੇ ਫੁੱਟਪਾਥ 'ਤੇ ਆਪਣੀ ਭੈਣ ਨਾਲ ...

ਪੂਰੀ ਖ਼ਬਰ »

ਚੋਰੀ ਦੇ 3 ਦੋਪਹੀਆ ਵਾਹਨਾਂ ਤੇ 10 ਮੋਬਾਈਲਾਂ ਸਮੇਤ ਗਿ੍ਫ਼ਤਾਰ ਚਵੰਨੀ ਨੂੰ ਭੇਜਿਆ ਜੇਲ੍ਹ

ਜਲੰਧਰ, 17 ਅਗਸਤ (ਐੱਮ. ਐੱਸ. ਲੋਹੀਆ)-ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਕਰਕੇ ਮਸ਼ਹੂਰ ਹੋਏ ਚਵੰਨੀ ਚੋਰ ਨੂੰ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਚੋਰੀ ਦੇ 2 ਮੋਟਰਸਾਈਕਲਾਂ, ਇਕ ਸਕੂਟਰ ਅਤੇ 10 ਮੋਬਾਈਲ ਫੋਨਾਂ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਰਾਜ ਕੁਮਾਰ ਉਰਫ਼ ...

ਪੂਰੀ ਖ਼ਬਰ »

ਸ਼ਰਾਬ ਦੀਆਂ 17 ਬੋਤਲਾਂ ਸਮੇਤ 1 ਵਿਅਕਤੀ ਕਾਬੂ, ਮਾਮਲਾ ਦਰਜ

ਚੁਗਿੱਟੀ/ਜੰਡੂਸਿੰਘਾ, 17 ਅਗਸਤ (ਨਰਿੰਦਰ ਲਾਗੂ)-ਥਾਣਾ ਪਤਾਰਾ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਸ਼ਰਾਬ ਦੀਆਂ 17 ਬੋਤਲਾਂ ਸਮੇਤ 1 ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਥਾਣਾ ਮੁਖੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਂਪਲਾ ਦੀ ਅਗਵਾਈ 'ਚ 73 ਫੁੱਟ ਲੰਮੇ ਤਿਰੰਗੇ ਨਾਲ ਕੱਢੀ ਯਾਤਰਾ

ਜਲੰਧਰ, 17 ਅਗਸਤ (ਸ਼ਿਵ ਸ਼ਰਮਾ)-ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਦੇ ਸਮਰਥਨ ਵਿਚ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ ਵਿਚ ਆਜ਼ਾਦੀ ਦਿਹਾੜੇ ਮੌਕੇ ਅਖੰਡ ਭਾਰਤ ਸੰਕਲਪ ਸਮਿਤੀ ਦੇ ਸੈਂਕੜੇ ਮੈਂਬਰਾਂ ਨੇ 73 ਫੁੱਟ ਲੰਬੇ ਤਿਰੰਗੇ ਨਾਲ 2 ਕਿੱਲੋਮੀਟਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ ਡਾ: ਨਾਂਗਲ ਵਲੋਂ ਦੁਕਾਨਾਂ 'ਤੇ ਛਾਪਾਮਾਰੀ

ਜਲੰਧਰ ਛਾਉਣੀ, 17 ਅਗਸਤ (ਪਵਨ ਖਰਬੰਦਾ)-ਸਫ਼ਾਈ ਅਭਿਆਨ ਦੇ ਤਹਿਤ ਰਾਮਾ ਮੰਡੀ ਵਿਖੇ ਜ਼ਿਲ੍ਹਾ ਸਿਹਤ ਅਫਸਰ ਡਾ. ਨੰਗਲ ਵਲੋਂ ਆਪਣੀ ਟੀਮ ਸਮੇਤ ਖਾਣ-ਪੀਣ ਵਾਲੀਆਂ ਦੁਕਾਨਾਂ, ਫੱਲ ਅਤੇ ਸਬਜ਼ੀਆਂ ਆਦਿ ਦੀਆਂ ਦੁਕਾਨਾਂ 'ਤੇ ਜਾ ਕੇ ਸਫ਼ਾਈ ਅਭਿਆਨ ਦੇ ਤਹਿਤ ਉਨ੍ਹਾਂ ਦੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼: ਹਰਮਿੰਦਰ ਸਿੰਘ ਬਾਂਗਾ ਲੁਧਿਆਣਾ

ਡੇਹਲੋਂ-ਹਰਮਿੰਦਰ ਸਿੰਘ ਬਾਂਗਾ ਦਾ ਜਨਮ 2 ਫਰਵਰੀ 1958 ਨੰੂ ਪਿਤਾ ਰਿਟ. ਤਹਿਸੀਲਦਾਰ ਸ. ਸੇਵਾ ਸਿੰਘ ਦੇ ਗ੍ਰਹਿ ਮਾਤਾ ਲਾਜਵੰਤ ਕੌਰ ਦੀ ਕੁੱਖੋਂ ਲੁਧਿਆਣਾ ਵਿਖੇ ਹੋਇਆ¢ ਸ੍ਰੀ ਬਾਂਗਾ ਨੇ ਮੁੱਢਲੀ ਪੜ੍ਹਾਈ ਸ਼ਾਂਤੀ ਨਿਕੇਤਨ ਸਕੂਲ ਲੁਧਿਆਣਾ ਤੋਂ ਕਰਨ ਉਪਰੰਤ ਸਰਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX