ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 minute ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 3 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 4 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 4 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 4 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 4 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 4 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 6 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 6 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 6 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 4 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 6 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 7 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 7 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 8 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 8 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 8 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 9 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 8 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 9 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 9 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 9 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 9 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 9 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 9 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 9 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 9 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 9 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 10 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 10 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਮੋਗਾ

ਰੋਟਰੀ ਕਲੱਬ ਮੋਗਾ ਗਰੇਟਰ ਦਾ ਤਾਜਪੋਸ਼ੀ ਸਮਾਗਮ ਕਰਵਾਇਆ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਰੋਟਰੀ ਕਲੱਬ ਮੋਗਾ ਗਰੇਟਰ ਵਲੋਂ ਨੀਲਮ ਨੋਵਾ ਮੋਗਾ ਵਿਖੇ ਪ੍ਰਧਾਨ ਰੋਟੇਰੀਅਨ ਲਖਵੀਰ ਸਿੰਘ ਧੁੰਨਾ ਦੀ ਪ੍ਰਧਾਨਗੀ ਹੇਠ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਜਿਸ 'ਚ ਰੋਟੇਰੀਅਨ ਰਜੀਵ ਗਰਗ ਡਿਸਟਿ੍ਕਟ ਗਵਰਨਰ 3090 ਬਤੌਰ ਮੁੱਖ ਮਹਿਮਾਨ, ਅਕਸ਼ਿਤ ਜੈਨ ਮੇਅਰ ਨਗਰ ਨਿਗਮ ਮੋਗਾ, ਰੋਟੇਰੀਅਨ ਵਿਜੇ ਗਰਗ ਡੀ. ਜੀ. ਈ., ਡਾ: ਅਰਨ ਗੁਪਤਾ ਸਾਬਕਾ ਡਿਸਟਿ੍ਕਟ ਗਵਰਨਰ ਬਤੌਰ ਵਿਸ਼ੇਸ਼ ਮਹਿਮਾਨ ਪੁੱਜੇ | ਤਾਜਪੋਸ਼ੀ ਸਮਾਗਮ ਮੌਕੇ ਨਵ-ਨਿਯੁਕਤ ਪ੍ਰਧਾਨ ਰੋਟੇਰੀਅਨ ਲਖਵੀਰ ਸਿੰਘ ਧੁੰਨਾ ਨੂੰ ਰੋਟਰੀ ਕਾਲਰ ਪਹਿਨਾ ਕੇ ਜ਼ਿੰਮੇਵਾਰੀ ਸੌਾਪੀ | ਇਸ ਮੁੱਖ ਮਹਿਮਾਨ ਰੋਟੇਰੀਅਨ ਰਜੀਵ ਗਰਗ ਨੇ ਨਵੀਂ ਚੁਣੀ ਟੀਮ ਨੂੰ ਰੋਟਰੀ ਇੰਟਰਨੈਸ਼ਨਲ ਦੇ ਨਿਯਮਾਂ ਤੋਂ ਜਾਣੂੰ ਕਰਵਾਇਆ | ਉਨ੍ਹਾਂ ਕਿਹਾ ਕਿ ਰੋਟਰੀ ਦਾ ਮੁੱਖ ਮਿਸ਼ਨ ਸੇਵਾ, ਅੰਦਰਲੀ ਜੋਤੀ ਨੂੰ ਜਗਾਉਣਾ ਤੇ ਸਮਾਜ ਭਲਾਈ ਕਾਰਜਾਂ ਵਿਚ ਭਰਵੀਂ ਸ਼ਮੂਲੀਅਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਰੋਟਰੀ ਵਿਚ ਸਭ ਧਰਮਾ ਦਾ ਸਤਿਕਾਰ ਹੈ ਤੇ ਰੋਟਰੀ 'ਚ ਔਰਤਾਂ ਦੀ ਸ਼ਮੂਲੀਅਤ ਵੱਧ ਰਹੀ ਹੈ | ਇਸ ਮੌਕੇ ਰੋਟੇਰੀਅਨ ਲਖਵੀਰ ਸਿੰਘ ਧੁੰਨਾ, ਸਮੀਰ ਜੈਨ, ਨਰਿੰਦਰ ਜਿੰਦਲ ਨੇ ਕਿਹਾ ਕਿ ਰੋਟਰੀ ਕਲੱਬ ਮੋਗਾ ਗਰੇਟਰ ਰੋਟਰੀ ਮਿਸ਼ਨ ਉੱਪਰ ਦਿ੍ੜਤਾ ਨਾਲ ਪਹਿਰਾ ਦੇ ਰਹੀ ਹੈ | ਇਸ ਮੌਕੇ ਮੇਅਰ ਅਕਸ਼ਿਤ ਜੈਨ ਨੂੰ ਰੋਟਰੀ ਕਲੱਬ ਮੋਗਾ ਗਰੇਟਰ 'ਚ ਬਤੌਰ ਮੈਂਬਰ ਸ਼ਾਮਿਲ ਹੋਣ 'ਤੇ ਰੋਟਰੀ ਪਿੰਨ ਲਗਾ ਕੇ ਸਨਮਾਨਿਤ ਕੀਤਾ | ਸਮਾਗਮ ਮੌਕੇ ਸਾਹਿਲ ਅਰੋੜਾ ਪ੍ਰਧਾਨ ਰੋਟਰੈਕਟ ਕਲੱਬ, ਕਮਲ ਗੋਇਲ ਸਕੱਤਰ ਰੋਟਰੀ ਕਲੱਬ ਨਾਰਥ ਤੋਂ ਇਲਾਵਾ ਰੋਟੇਰੀਅਨ ਲਖਵੀਰ ਸਿੰਘ ਧੁੰਨਾ, ਸਕੱਤਰ ਡਾ. ਕੁਲਦੀਪ ਸਿੱਧੂ, ਅਮਨਦੀਪ ਗੋਇਲ, ਸਚਿਨ ਬਾਂਸਲ, ਰਜਿੰਦਰ ਜੈਨ, ਸਮੀਰ ਜੈਨ, ਨਰਿੰਦਰ ਜਿੰਦਲ, ਵਰਿੰਦਰ ਬਾਂਸਲ, ਰਾਹੁਲ ਗਰਗ, ਹਰਸ਼ਰਨਦੀਪ ਸਿੰਘ, ਅਸ਼ੋਕ ਸਹਿਗਲ, ਪਰਵਿੰਦਰ ਸਿੰਘ, ਜੁਆਲਾ ਪ੍ਰਸ਼ਾਦ ਸਿੰਗਲਾ, ਤਨੁਜ ਗਰਗ, ਗੌਰਵ ਬਜਾਜ, ਅਕਸ਼ੇ ਸ਼ਰਮਾ, ਰਾਜ ਕੁਮਾਰ ਗੋਇਲ, ਅਤੁਲ ਤੇ ਰੋਟਰੀ ਕਲੱਬ ਪਰਿਵਾਰਕ ਮੈਂਬਰ ਸ਼ਾਮਿਲ ਸਨ | ਸਟੇਜ ਦੀ ਕਾਰਵਾਈ ਸਚਿਨ ਬਾਂਸਲ ਤੇ ਸਮੀਰ ਜੈਨ ਨੇ ਚਲਾਈ |

ਲੁਟੇਰੇ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਲੁਟੇਰਿਆਂ ਵਲੋਂ ਸੈਰ ਕਰ ਰਹੀ ਇਕ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟ ਮਾਰ ਕੇ ਤੇ ਲਾਹ ਕੇ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਸਥਾਨਕ ਸ਼ਹਿਰ ਦੀ ...

ਪੂਰੀ ਖ਼ਬਰ »

ਮੋਹਲੇਧਾਰ ਵਰਖਾ ਨੇ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਅੱਜ ਬਾਅਦ ਦੁਪਹਿਰ ਪਈ ਮੋਹਲੇਧਾਰ ਵਰਖਾ ਨਾਲ ਸਥਾਨਕ ਸ਼ਹਿਰ ਤੇ ਚੁਫੇਰਾ ਪੂਰੀ ਤਰ੍ਹਾਂ ਜਲ-ਥਲ ਹੋ ਗਿਆ | ਮੀਂਹ ਦੇ ਪਾਣੀ ਨੇ ਨਿਕਾਸੀ ਪ੍ਰਬੰਧਾਂ ਦੀ ਪੂਰੀ ਤਰ੍ਹਾਂ ਪੋਲ ਖੋਲ੍ਹ ਕੇ ਰੱਖ ਦਿੱਤੀ | ਵਰਖਾ ਦੇ ਪਾਣੀ ਨੇ ਬਾਘਾ ...

ਪੂਰੀ ਖ਼ਬਰ »

ਬਲਦੇਵ ਸਿੰਘ ਦਾ ਨਾਵਲ 'ਵਿਰਲਾਂ ਵਿਚੋਂ ਝਾਕਦੀ ਜ਼ਿੰਦਗੀ' ਲੋਕ ਅਰਪਣ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਸਾਹਿਤ ਅਕਾਦਮੀ ਮੋਗਾ ਵਲੋਂ ਜ਼ਿਲੇ੍ਹ ਦੀਆਂ ਹੋਰ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਸਾਹਿਤ ਅਕਾਦਮੀ ਐਵਾਰਡ ਜੇਤੂ ਨਾਵਲਕਾਰ ਬਲਦੇਵ ਸਿੰਘ ਦਾ ਨਵਾਂ ਨਾਵਲ 'ਵਿਰਲਾਂ ਵਿਚੋਂ ਝਾਕਦੀ ਜ਼ਿੰਦਗੀ' ਲੋਕ ਅਰਪਣ ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਗਨ ਭੇਟ

ਮੋਗਾ, 17 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਥਾਨਕ ਸ਼ਹਿਰ ਦੇ ਬੁੱਘੀਪੁਰਾ ਚੌਕ ਗਿੱਲ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਨ ਭੇਟ ਹੋ ਗਏ | ਜਾਣਕਾਰੀ ਮੁਤਾਬਿਕ ਅੱਜ ਦਿਨ ...

ਪੂਰੀ ਖ਼ਬਰ »

ਪੁਲਿਸ ਨੇ ਅਦਾਲਤ ਦਾ ਭਗੌੜਾ ਦੋਸ਼ੀ ਕੀਤਾ ਕਾਬੂ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਥਾਣੇ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਅਦਾਲਤ ਦਾ ਭਗੌੜਾ ਕਰਾਰ ਦਿੱਤੇ ਹੋਏ ਜਗਜੀਤ ਸਿੰਘ ਉਰਫ਼ ਜੱਜ ਵਾਸੀ ਲੰਗੇਆਣਾ ਨਵਾਂ ਨੂੰ ਆਪਣੀ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕੀਤਾ ਹੈ | ਇਸ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੋਗਾ ਸੜਕ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਫੱਟੜ ਹੋਏ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਹੌਲਦਾਰ ਅਮਰਜੀਤ ਸਿੰਘ ਵਲੋਂ ਜਸਵੀਰ ਸਿੰਘ ਪੁੱਤਰ ਛਿੰਦਰ ਸਿੰਘ ...

ਪੂਰੀ ਖ਼ਬਰ »

ਮਹਿਲਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਵੀਰਪਾਲ ਕੌਰ ਜੌਹਲ ਨੂੰ ਕੀਤਾ ਅਹੁਦੇ ਤੋਂ ਲਾਂਭੇ

ਮੋਗਾ, 17 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਮਮਤਾ ਦੱਤਾ ਵਲੋਂ ਤੁਰੰਤ ਲਏ ਫ਼ੈਸਲੇ ਅਨੁਸਾਰ ਮਹਿਲਾ ਜ਼ਿਲ੍ਹਾ ਕਾਂਗਰਸ ਮੋਗਾ ਦੀ ਪ੍ਰਧਾਨ ਬੀਬੀ ਵੀਰਪਾਲ ਕੌਰ ਜੌਹਲ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੁਰਾਣੀ ਪੱਠੇ ਕੁਤਰਣ ਵਾਲੀ ਮਸ਼ੀਨ ਚੋਰੀ ਕਰਨ ਿਖ਼ਲਾਫ਼ ਦੋ ਨਾਮਜ਼ਦ

ਮੋਗਾ, 17 ਅਗਸਤ (ਸ਼ਿੰਦਰ ਸਿੰਘ ਭੁਪਾਲ)-ਪਰਮਜੀਤ ਕੌਰ ਪਤਨੀ ਗੁਰਦੇਵ ਸਿੰਘ ਵਾਸੀ ਚੂਹੜਚੱਕ ਦੀ ਪੁਰਾਣੀ ਪੱਠੇ ਕੁਤਰਨ ਵਾਲੀ ਮਸ਼ੀਨ ਜੋ ਪੁੱਟ ਕੇ ਰੱਖੀ ਹੋਈ ਸੀ, 1 ਅਗਸਤ ਦੁਪਹਿਰੇ 12 ਵਜੇ ਦੇ ਕਰੀਬ ਚੋਰੀ ਹੋ ਗਈ ਸੀ | ਇਸ ਮਸ਼ੀਨ ਦੀ ਉਹ ਹੁਣ ਤੱਕ ਭਾਲ ਕਰਦੀ ਰਹੀ ਪਰ ...

ਪੂਰੀ ਖ਼ਬਰ »

ਲੁਟੇਰੇ ਨੇ ਔਰਤ ਤੋਂ ਹੈਂਡ ਬੈਗ ਖੋਹਿਆ

ਨਿਹਾਲ ਸਿੰਘ ਵਾਲਾ, 17 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸਥਾਨਕ ਸ਼ਹਿਰ ਵਿਚ ਇਕ ਔਰਤ ਤੋਂ ਅਣਪਛਾਤੇ ਲੁਟੇਰੇ ਵਲੋਂ ਬੈਗ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੀਲੋ ਕੌਰ ਪਤਨੀ ਅਨੋਖ ਸਿੰਘ ਵਾਸੀ ਮਧੇਕੇ ਨੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਦਿੱਤੀ ਦਰਖਾਸਤ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੋਗਾ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਜੈਮਲਵਾਲਾ ਤੇ ਜ਼ਿਲ੍ਹਾ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਦੀ ਅਗਵਾਈ ਹੇਠ ਹੋਈ | ਜਿਸ 'ਚ ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਦੀ ਮੀਟਿੰਗ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਨਾਇਬ ਸਿੰਘ ਰੌਾਤਾ ਸੁਪਰਡੈਂਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਡਾ: ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸਪੈਸ਼ਲ ਸਭਾ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਡੀਨ ਮਲਕੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਪ੍ਰਭਪ੍ਰੀਤ ਸਿੰਘ ਵਾਸੀ ਬਿਲਾਸਪੁਰ ਦਾ ਨਿਆਗਰਾ ਕਾਲਜ ਕੈਨੇਡਾ ਦਾ ਸਟੱਡੀ ਵੀਜ਼ਾ ਇਕ ਮਡਿਉੂਲ 'ਚ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟਰੇਟ ਵਲੋਂ ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀ ਸਨਮਾਨਿਤ

ਫਤਹਿਗੜ੍ਹ ਪੰਜਤੂਰ, 17 ਅਗਸਤ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਿਖੇ ਸਕੂਲ ਦੇ ਪਿ੍ੰਸੀਪਲ ਨਮਰਤਾ ਭੱਲਾ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਵਲੋਂ ਧਰਮਕੋਟ ਵਿਖੇ ਹੋਏ ਸੁਤੰਤਰਤਾ ਦਿਵਸ ਸਮਾਗਮ 'ਚ ਭਾਗ ਲਿਆ ...

ਪੂਰੀ ਖ਼ਬਰ »

ਜ਼ੋਰਾ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ

ਬਿਲਾਸਪੁਰ, 17 ਅਗਸਤ (ਸੁਰਜੀਤ ਸਿੰਘ ਗਾਹਲਾ)-ਇੰਚਾਰਜ ਅਧਿਆਪਕ ਦਲ ਪੰਜਾਬ ਤੇ ਮੈਥ ਮਾਸਟਰ ਹਰਜੰਟ ਸਿੰਘ ਬੋਡੇ ਦੇ ਤਾਇਆ ਜੋਰਾ ਸਿੰਘ ਧਾਲੀਵਾਲ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਬੋਡੇ ਵਿਖੇ ਹੋਇਆ | ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ | ਸੇਵਾ-ਮੁਕਤ ...

ਪੂਰੀ ਖ਼ਬਰ »

ਕਿਸਾਨ ਕੀਟਨਾਸ਼ਕ ਦਵਾਈਆਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਹੀ ਵਰਤਣ-ਮੁੱਖ ਖੇਤੀਬਾੜੀ ਅਫ਼ਸਰ

ਅਜੀਤਵਾਲ, 17 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਅਜੀਤਵਾਲ ਬਲਾਕ ਪੱਧਰ ਦਾ ਕਿੰਗਰਾ ਪੈਸਟੀਸਾਈਡਜ਼ 'ਚ ਡੀਲਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਬਲਵਿੰਦਰ ਸਿੰਘ ਮੋਗਾ ਨੇ ਕਿਹਾ ਕਿ ਡੀਲਰ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ, ਸਪਰੇਆਂ ਆਪਣੇ ਹਿਤ ਲਈ ਨਾ ...

ਪੂਰੀ ਖ਼ਬਰ »

ਰੱਖੜ ਪੁੰਨਿਆ ਦੇ ਦਿਹਾੜੇ 'ਤੇ ਚੰਦ ਪੁਰਾਣਾ ਵਿਖੇ ਪੁੱਜੀਆਂ ਵੱਡੀ ਗਿਣਤੀ 'ਚ ਸੰਗਤਾਂ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਮਾਲਵੇ ਦੇ ਪ੍ਰਸਿੱਧ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਪਿੰਡ ਚੰਦ ਪੁਰਾਣਾ ਵਿਖੇ ਰੱਖੜ ਪੁੰਨਿਆਂ ਦੇ ਦਿਹਾੜੇ 'ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਪੰਜਾਬ ਬਿਜਲੀ ਬੋਰਡ ਵਲੋਂ 1798 ਭਰਤੀਆਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ-ਸੰਜੇ ਅਰੋੜਾ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਲੰਮੇ ਸਮੇਂ ਤੋਂ ਇੰਤਜ਼ਾਰ ਕੀਤੇ ਜਾ ਰਹੇ ਪੰਜਾਬ ਬਿਜਲੀ ਬੋਰਡ ਦੇ ਭਰਤੀਆਂ ਸਬੰਧੀ ਨੋਟੀਫ਼ਿਕੇਸ਼ਨ ਨੂੰ ਆਖ਼ਰਕਾਰ ਜਾਰੀ ਕਰ ਦਿੱਤਾ ਗਿਆ ਹੈ | ਮੋਗਾ ਸ਼ਹਿਰ ਦੀ ਮੰਨੀ-ਪ੍ਰਮੰਨੀ ਸੰਸਥਾ ਐਕੋਨ ਅਕੈਡਮੀ ਦੇ ਮੈਨੇਜਿੰਗ ...

ਪੂਰੀ ਖ਼ਬਰ »

ਘਲੋਟੀ ਵਿਖੇ ਗੁਰਮਤਿ ਕੈਂਪ ਲਗਾਇਆ

ਕੋਟ ਈਸੇ ਖਾਂ, 17 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਮੁੱਚੀ ਮਾਨਵਤਾ ਲਈ ਸਰਬ ਸਾਂਝਾ ਤੇ ਪੂਰੇ ਵਿਸ਼ਵ ਨੂੰ ਹਰੇਕ ਖੇਤਰ 'ਚ ਅਗਵਾਈ ਪ੍ਰਦਾਨ ਕਰਨ ਵਾਲਾ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਵਰ੍ਹੇ ਗੁਰੂ ਨਾਨਕ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਦਾ ਐਮ. ਏ. ਅੰਗਰੇਜ਼ੀ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਤੇ ਪਿ੍ੰਸੀਪਲ ਡਾ: ਗੋਬਿੰਦ ਸਿੰਘ ਦੀ ਯੋਗ ਅਗਵਾਈ 'ਚ ਚੱਲ ਰਹੀ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਦੇ ਐਮ. ਏ. ਅੰਗਰੇਜ਼ੀ ਦੂਜਾ ਸਮੈਸਟਰ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਜਾਨਲੇਵਾ ਹਮਲੇ ਦੇ ਭਗੌੜੇ ਦੋਸ਼ੀ ਿਖ਼ਲਾਫ਼ ਬਾਘਾ ਪੁਰਾਣਾ ਪੁਲਿਸ ਵਲੋਂ ਮਾਮਲਾ ਦਰਜ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਜਾਨਲੇਵਾ ਹਮਲੇ ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤੇ ਵਿਅਕਤੀ ਰਣਬੀਰ ਸਿੰਘ ਉਰਫ਼ ਸੁਮੀਤ ਵਾਸੀ ਨਾਰਨੌਧ ਜ਼ਿਲ੍ਹਾ ਹਿਸਾਰ (ਹਰਿਆਣਾ) ਦੇ ਿਖ਼ਲਾਫ਼ ਐਡੀਸ਼ਨਲ ਸੈਸ਼ਨ ਜੱਜ ਮੋਗਾ ਸੋਨੀਆ ਕਿੰਨਰਾ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਦਾ ਫ਼ਰੰਟ ਆਫ਼ਿਸ ਬਣਿਆ ਜੰਗ ਦਾ ਅਖਾੜਾ

ਨਿਹਾਲ ਸਿੰਘ ਵਾਲਾ, 17 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਨਿਹਾਲ ਸਿੰਘ ਵਾਲਾ ਵਿਖੇ ਲੋਕਾਂ ਨੰੂ ਮੁਫ਼ਤ ਕਾਨੰੂਨੀ ਸੇਵਾਵਾਂ ਦੇਣ ਲਈ ਬਣਾਇਆ ਗਿਆ ਫ਼ਰੰਟ ਆਫ਼ਿਸ ਜੰਗ ਦਾ ਅਖਾੜਾ ਬਣ ਗਿਆ¢ ਸਥਾਨਕ ਮੰਡੀ ਦੇ ਇਕ ਮਸ਼ਹੂਰ ਬੂਟ ਹਾਊਸ ਦੇ ਮਾਲਕ ਦੇ ਆਪਣੀ ਮਹਿਲਾ ਦੋਸਤ ਨੰੂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਇੰਦਰਗੜ੍ਹ ਨੂੰ ਪ੍ਰੋਜੈਕਟਰ ਭੇਟ

ਕਿਸ਼ਨਪੁਰਾ ਕਲਾਂ, 17 ਅਗਸਤ (ਪਰਮਿੰਦਰ ਸਿੰਘ ਗਿੱਲ)-ਮਾਸਟਰ ਬੰਤ ਸਿੰਘ ਭਿੰਡਰ ਜੋ ਆਪਣੇ ਦਸਾਂ ਨੌਹਾਂ ਦੀ ਕਿਰਤ ਕਮਾਈ ਵਿਚੋਂ ਕੁਝ ਦਸਵੰਧ ਕੱਢ ਕੇ ਸਮਾਜ ਸੇਵੀ ਕਾਰਜਾਂ ਵਿਚ ਪਾਉਂਦੇ ਹਨ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਇੰਦਰਗੜ੍ਹ ਦੇ ਨਰਸਰੀ ਤੋਂ ਲੈ ਕੇ ਪੰਜਵੀਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਕਾਰਜਕਾਰਨੀ ਦੀ ਮੀਟਿੰਗ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੈੱਡ ਕਰਾਸ ਡੇਅ ਕੇਅਰ ਸੈਂਟਰ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਕੌਾਸਲ (ਸੇਵਾ ਮੁਕਤ ਮੁਲਾਜ਼ਮ) ਮੋਗਾ ਕਾਰਜਕਾਰਨੀ ਦੀ ਮੀਟਿੰਗ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਪ੍ਰਧਾਨ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਦਾ ਫ਼ਰੰਟ ਆਫ਼ਿਸ ਬਣਿਆ ਜੰਗ ਦਾ ਅਖਾੜਾ

ਨਿਹਾਲ ਸਿੰਘ ਵਾਲਾ, 17 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਨਿਹਾਲ ਸਿੰਘ ਵਾਲਾ ਵਿਖੇ ਲੋਕਾਂ ਨੰੂ ਮੁਫ਼ਤ ਕਾਨੰੂਨੀ ਸੇਵਾਵਾਂ ਦੇਣ ਲਈ ਬਣਾਇਆ ਗਿਆ ਫ਼ਰੰਟ ਆਫ਼ਿਸ ਜੰਗ ਦਾ ਅਖਾੜਾ ਬਣ ਗਿਆ¢ ਸਥਾਨਕ ਮੰਡੀ ਦੇ ਇਕ ਮਸ਼ਹੂਰ ਬੂਟ ਹਾਊਸ ਦੇ ਮਾਲਕ ਦੇ ਆਪਣੀ ਮਹਿਲਾ ਦੋਸਤ ਨੰੂ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਲਏ ਓਵਰਆਲ 7.5 ਬੈਂਡ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇੰਮੀਗ੍ਰੇਸ਼ਨ ਸੰਸਥਾ ਦੇ ਐਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਕੁਲਦੀਪ ਕੌਰ ਪੁੱਤਰੀ ਰਾਜ ਸਿੰਘ ਵਾਸੀ ਚੜਿੱਕ ਨੇ ਬਹੁਤ ਹੀ ਘੱਟ ਸਮੇਂ ਦੀ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 17 ਅਗਸਤ (ਅਮੋਲਕ ਸਿੰਘ ਕਲਸੀ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ ਜਿਸ ਦੌਰਾਨ ਹਜ਼ੂਰੀ ਰਾਗੀ ਗੁਰਮੀਤ ਸਿੰਘ, ਗੁਰਜੰਟ ਸਿੰਘ ਦੇ ਜਥੇ ਨੇ ਕੀਰਤਨ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਮਿਡ-ਡੇ-ਮੀਲ ਕੁੱਕ ਯੂਨੀਅਨ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਿਡ-ਡੇ-ਮੀਲ ਕੁੱਕ ਯੂਨੀਅਨ ਏਟਕ ਜ਼ਿਲ੍ਹਾ ਮੋਗਾ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਹਿਰ ਬਾਜ਼ਾਰ ਵਿਚ ਜਿੱਥੇ ਰੋਸ ਮੁਜ਼ਾਹਰਾ ਕੀਤਾ ਉੱਥੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਦੇ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗੰ੍ਰਥੀ ਸਭਾ ਦੀ ਮੀਟਿੰਗ

ਮੋਗਾ, 17 ਅਗਸਤ (ਸ਼ਿੰਦਰ ਸਿੰਘ ਭੁਪਾਲ)-ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਈ ਰਣਜੀਤ ਸਿੰਘ ਸਿੰਘਾਂਵਾਲਾ ਅਤੇ ਸ਼ਹਿਰੀ ਪ੍ਰਧਾਨ ਭਾਈ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਰਾਗੀ ਹਰਕ੍ਰਿਸ਼ਨ ਸਿੰਘ ਪਟਨਾ ਸਾਹਿਬ ਵਾਲਿਆਂ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਮਨਪ੍ਰੀਤ ਬਾਦਲ ਵਲੋਂ ਫਿਜੀਸ਼ੀਅਨ ਐਸੋ. ਸਨਮਾਨਿਤ

ਮੋਗਾ, 17 ਅਗਸਤ (ਰਾਜੇਸ਼ ਕੋਛੜ)-ਆਜ਼ਾਦੀ ਦਿਹਾੜੇ ਮੌਕੇ ਪ੍ਰਸ਼ਾਸਨ ਵਲੋਂ ਕਰਵਾਏ ਗਏ ਸਮਾਰੋਹ 'ਚ ਫਿਜ਼ਿਸੀਅਨ ਫਰੈਂਡਜ਼ ਮੋਗਾ ਨੂੰ ਸਮਾਜ ਸੇਵੀ ਕੰਮਾਂ ਦੇ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਦਾ ਆਈਲਟਸ ਨਤੀਜਾ ਸ਼ਾਨਦਾਰ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਪੰਜਾਬ ਦੀ ਨਾਮਵਰ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਉਨ੍ਹਾਂ ਦੇ ਮਿਹਨਤੀ ਸਟਾਫ਼ ਸਦਕਾ ਅਰਸ਼ਪ੍ਰੀਤ ਕੌਰ ਨਿਵਾਸੀ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਮਨਾਇਆ ਆਜ਼ਾਦੀ ਦਿਵਸ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਆਜ਼ਾਦੀ ਦਿਵਸ ਨੂੰ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ...

ਪੂਰੀ ਖ਼ਬਰ »

ਆਜ਼ਾਦ ਯੂਥ ਵੈੱਲਫੇਅਰ ਕਲੱਬ ਸੈਦੋਕੇ ਨੇ ਪਿੰਡ ਦੇ ਮੋੜਾਂ 'ਤੇ ਲਾਏ ਗਲਾਸ ਸਾਈਡ

ਸਮਾਧ ਭਾਈ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਆਜ਼ਾਦ ਯੂਥ ਵੈੱਲਫੇਅਰ ਕਲੱਬ ਸੈਦੋਕੇ ਵਲੋਂ ਪਿੰਡ ਦੇ ਮੋੜਾਂ 'ਤੇ ਗਲਾਸ ਸਾਈਡ ਲਾਏ ਗਏ | ਇਸ ਮੌਕੇ ਕਲੱਬ ਪ੍ਰਧਾਨ ਕਮਲਜੀਤ ਸਿੰਘ ਕਮਲ ਨੇ ਦੱਸਿਆ ਕਿ ਪਿੰਡ ਸੈਦੋਕੇ ਵਿਖੇ ਕਈ ਮੋੜ ਜਾਂ ਚੁਰਸਤੇ ਅਜਿਹੇ ਹਨ ਜਿੱਥੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX