ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 minute ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 3 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 4 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 4 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 4 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 4 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 4 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 6 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 6 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 6 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 4 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 6 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 7 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 7 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 8 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 8 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 8 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 9 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 8 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 9 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 9 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 9 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 9 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 9 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 9 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 9 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 9 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 9 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 10 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 10 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਸੰਗਰੂਰ

ਲੁੱਟਾਂ ਖੋਹਾਾ ਕਰਨ ਵਾਲੇ 2 ਦੋਸ਼ੀ ਕਾਬੂ

ਧੂਰੀ, 17 ਅਗਸਤ (ਭੰਡਾਰੀ, ਭੁੱਲਰ) - ਸਥਾਨਕ ਪੁਲਿਸ ਨੇ ਲੁੱਟਾਾ ਖੋਹਾਾ ਦੀਆਾ ਵਾਰਦਾਤਾਾ ਨੂੰ ਅੰਜ਼ਾਮ ਦੇਣ ਵਾਲੇ 2 ਦੋਸ਼ੀਆਾ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ¢ ਇਨਾਾ ਦੋਸੀਆਾ ਦਾ ਇਕ ਹੋਰ ਸਾਥੀ ਹਾਲੇ ਪੁਲਿਸ ਦੀ ਪਕੜ ਤੋਂ ਬਾਹਰ ਹੈ¢ ਇਨਾਾ ਦੋਸ਼ੀਆਾ ਤੋਂ ਪੁਲਸ ਨੇ ਇਕ ਦੇਸੀ ਕੱਟਾ ਤੇ ਗੋਲੀਆਾ ਤੋਂ ਇਲਾਵਾ ਖੋਹ ਦੀ ਵਾਰਦਾਤ 'ਚ ਇਸਤੇਮਾਲ ਕੀਤਾ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ¢ ਇਸ ਸਬੰਧੀ ਡੀ.ਐਸ.ਪੀ. ਧੂਰੀ ਰਛਪਾਲ ਸਿੰਘ ਢੀਂਡਸਾ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਲੰਘੀ 13 ਜੁਲਾਈ ਨੂੰ ਹਲਕੇ ਦੇ ਪਿੰਡ ਕਿਲਾ ਹਕੀਮਾਾ ਦੇ ਨਜ਼ਦੀਕ ਨਹਿਰ ਦੀ ਪਟੜੀ ਤੋਂ ਪੀੜਤ ਜਗਸੀਰ ਸਿੰਘ ਵਾਸੀ ਬਡਬਰ ਤੋਂ ਤਿੰਨ ਲੁਟੇਰਿਆਾ ਵਲੋਂ ਇਕ ਮੋਟਰਸਾਈਕਲ ਖੋਹਿਆ ਗਿਆ ਸੀ¢ ਇਨਾਾ ਕੋਲ ਕਿਰਪਾਣਾਾ ਸਮੇਤ ਹੋਰ ਤੇਜ਼ ਹਥਿਆਰ ਵੀ ਸੀ¢ ਉਨ੍ਹਾਾ ਦੱਸਿਆਾ ਕਿ ਇਸ ਮਾਮਲੇ 'ਚ ਦੋਸ਼ੀਆਾ ਨੂੰ ਫੜਣ ਲਈ ਉਨ੍ਹਾਾ ਵਲੋਂ ਐਸ.ਐਚ.ਓ. ਸਦਰ ਧੂਰੀ ਹਰਵਿੰਦਰ ਸਿੰਘ ਖਹਿਰਾ ਤੇ ਪੁਲਸ ਚੌਾਕੀ ਰਣੀਕੇ ਦੇ ਇੰਚਾਰਜ਼ ਸਹਾਇਕ ਥਾਣੇਦਾਰ ਪਿਰਤਪਾਲ ਸਿੰਘ ਸਮੇਤ ਇਕ ਟੀਮ ਦਾ ਗਠਨ ਕੀਤਾ ਗਿਆ ਸੀ¢ ਇਸ ਟੀਮ ਨੇ ਲੁੱਟਾਾ-ਖੋਹਾਾ ਦੀਆਾ ਵਾਰਦਾਤਾਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀ ਸੋਨੀ ਸਿੰਘ ਪੁੱਤਰ ਗੁਰਚਰਨ ਸਿੰਘ ਤੇ ਬਘੇਲ ਸਿੰਘ ਉਰਫ ਰਾਜਾ ਪੁੱਤਰ ਕੁਲਵੰਤ ਸਿੰਘ ਵਾਸੀਆਣ ਸੇਖਾ ਰੋਡ, ਬਰਨਾਲਾ ਨੂੰ ਕਾਬੂ ਕਰਕੇ ਇਨਾਾ ਕੋਲੋਂ ਇਕ ਦੇਸੀ ਕੱਟਾ (ਰਿਵਾਲਵਰ) ਤੇ ਗੋਲੀਆਾ ਤੋਂ ਇਲਾਵਾ ਖੋਹ ਦੀ ਵਾਰਦਾਤ 'ਚ ਇਸਤੇਮਾਲ ਕੀਤਾ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ¢ ਇਨ੍ਹਾਂ ਦਾ ਤੀਸਰਾ ਸਾਥੀ ਇੰਦਰਜੀਤ ਸਿੰਘ ਉਰਫ ਬਿੱਲਾ ਪੁੱਤਰ ਹਰਜਿੰਦਰ ਸਿੰਘ ਵਾਸੀ ਬਰਾਨਾਲਾ ਫਿਲਹਾਲ ਪੁਲਿਸ ਦੀ ਗਿਰਫਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ¢ ਦੋਸ਼ੀਆ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਇਨ੍ਹਾਾ ਦੋਵਾਾ ਨੇ ਆਪਣੇ ਤਿੰਨ ਹੋਰ ਸਾਥੀਆਾ ਨਾਲ ਮਿਲਕੇ 15 ਜੁਲਾਈ ਨੂੰ ਵੀ ਥਾਣਾ ਸਹਿਣਾ ਦੇ ਇਲਾਕੇ 'ਚ ਇਕ ਮੋਟਰਸਾਈਕਲ ਖੋਹਣ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ¢ ਇਸ ਸਬੰਧੀ 16 ਜੁਲਾਈ ਨੂੰ ਥਾਣਾ ਸਹਿਣਾ ਵਿਖੇ ਖੋਹ ਦਾ ਮਾਮਲਾ ਵੀ ਦਰਜ ਹੋਇਆ ਹੈ¢

ਕਾਵਿ ਸੰਗ੍ਰਹਿ 'ਸੱਤ ਕਵੀ' ਦਾ ਲੋਕ ਅਰਪਣ ਸਮਾਗਮ ਅੱਜ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ) - ਸਾਹਿਤਕ ਕਲਾ ਮੰਚ ਸੰਗਰੂਰ ਵਲੋਂ ਕਰਵਾਏ ਜਾ ਰਹੇ ਸਾਹਿਤਕ ਸਮਾਗਮ 'ਚ ਲੇਖਕ ਜੀਤ ਹਰਜੀਤ ਅਤੇ ਧਰਮੀ ਤੁੰਗਾਂ ਦੁਆਰਾ ਸੰਪਾਦਿਤ ਕੀਤੀ ਪੁਸਤਕ 'ਸੱਤ ਕਵੀ' ਕਾਵਿ ਸੰਗ੍ਰਹਿ, ਈਟਿੰਗ ਮਾਲ ਸੰਗਰੂਰ ਵਿਖੇ 18 ਅਗਸਤ ਨੂੰ ਲੋਕ ...

ਪੂਰੀ ਖ਼ਬਰ »

ਨਕਲੀ ਕੀਟਨਾਸ਼ਕ ਦਵਾਈ ਤੇ ਦਵਾਈ ਬਣਾਉਣ ਲਈ ਵਰਤੇ ਜਾਂਦੇ ਸਾਮਾਨ ਸਮੇਤ ਇਕ ਕਾਬੂ

ਮਾਲੇਰਕੋਟਲਾ, 17 ਅਗਸਤ (ਥਿੰਦ, ਜੈਨ)-ਥਾਣਾ ਸਿਟੀ-2 ਦੀ ਪੁਲਿਸ ਨੇ ਨਕਲੀ ਦਵਾਈ ਸਮੇਤ ਨਕਲੀ ਕੀਟਨਾਸ਼ਕ ਦਵਾਈ ਬਣਾਉਣ ਲਈ ਵਰਤੇ ਜਾਂਦੇ ਸਾਮਾਨ ਸਮੇਤ ਇਕ ਵਿਅਕਤੀਨੂੰ ਗਿ੍ਫ਼ਤਾਰ ਕੀਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਸੁਮਿਤ ਸੂਦ, ਥਾਣਾ ਸਿਟੀ-2 ਦੇ ...

ਪੂਰੀ ਖ਼ਬਰ »

ਛੋਟੀ ਬੱਚੀ ਹੱਥੋਂ ਕਰਵਾਇਆ ਵਿਕਾਸ ਕਾਰਜਾਂ ਦਾ ਉਦਘਾਟਨ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ) - ਵਾਰਡ ਨੰਬਰ 1 ਦੇ ਅਨੰਦ ਨਗਰ'ਚ ਸੀਵਰੇਜ ਅਤੇ ਇੰਟਰਲਾਕ ਟਾਇਲਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਕਾਂਗਰਸ ਦੇ ਇਸ ਵਾਰਡ ਨਾਲ ਸਬੰਧਤ ਚਮਕੌਰ ਸਿੰਘ ਜੱਸੀ ਤੇ ਭੁਪਿੰਦਰ ਸਿੰਘ ਵਲੋਂ ਕੰਮਾਂ ਦੀ ਸ਼ੁਰੂਆਤ ਇਕ ਛੋਟੀ ਬੱਚੀ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਦੁਖੀ ਹੋਏ ਲੋਕਾਂ ਨੇ ਕੀਤੀਆਂ ਗੰਭੀਰ ਵਿਚਾਰਾਂ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ) - ਆਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਤੋਂ ਪ੍ਰੇਸ਼ਾਨ ਲੋਕਾਂ ਨੇ ਇਸ ਮਸਲੇ ਦੇ ਹੱਲ ਲਈ ਸਰਕਾਰ ਤੇ ਪ੍ਰਸ਼ਾਸਨ ਤੱਕ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਹੈ | 'ਆਵਾਰਾ ਪਸ਼ੂ ਮੁਕਤ ਸੰਗਰੂਰ' ਨਾਂਅ ਦੀ ਬਣੀ ਸੰਸਥਾ ਦੇ ਕਨਵੀਨਰ ...

ਪੂਰੀ ਖ਼ਬਰ »

-ਧੂਰੀ ਜਬਰ ਜਨਾਹ ਮਾਮਲਾ- ਪੀੜਤ ਬੱਚੀ ਦਾ ਮੈਡੀਕਲ ਕਰਨ ਵਾਲੇ ਦੋ ਡਾਕਟਰਾਂ ਤੇ ਇਕ ਜੱਜ ਦੀ ਹੋਈ ਅਗਵਾਹੀ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ) - ਧੂਰੀ ਦੇ ਇਕ ਨਿੱਜੀ ਸਕੂਲ 'ਚ ਪੜ੍ਹਦੀ ਪੰਜ ਸਾਲਾ ਮਾਸੂਮ ਬੱਚੀ ਨਾਲ ਸਕੂਲ 'ਚ ਹੀ ਹੋਏ ਜਬਰ ਜਨਾਹ ਦੇ ਮਾਮਲੇ ਦੀ ਜ਼ਿਲ੍ਹਾ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ 'ਚ ਹੋ ਰਹੀ ਸੁਣਵਾਈ ਦੌਰਾਨ ਅੱਜ ਮੁੱਖ ਕਥਿਤ ਦੋਸ਼ੀ ਬੱਸ ਕੰਡਕਟਰ ...

ਪੂਰੀ ਖ਼ਬਰ »

ਮਾੜੀਆਂ ਨੀਤੀਆਂ ਕਾਰਨ ਹੀ ਕਾਂਗਰਸ ਦਾ ਦੇਸ਼ 'ਚੋ ਹੋਇਆ ਸਫਾਇਆ-ਢੀਂਡਸਾ

ਲਹਿਰਾਗਾਗਾ, 17 ਅਗਸਤ (ਸੂਰਜ ਭਾਨ ਗੋਇਲ) - ਕਾਂਗਰਸ ਪਾਰਟੀ ਦੀਆਂ ਮਾੜੀਆਂ ਨੀਤੀਆਂ ਹੀ ਉਸਦੀ ਹਾਰ ਦਾ ਕਾਰਨ ਬਣ ਰਹੀਆਂ ਹਨ ਜਿਸ ਕਰਕੇ ਸਾਰੇ ਦੇਸ਼ 'ਚੋਂ ਕਾਂਗਰਸ ਦਾ ਸਫਾਇਆ ਹੋ ਗਿਆ ਹੈ ਹੁਣ ਵਾਰੀ ਪੰਜਾਬ ਦੀ ਆ ਗਈ ਹੈ | ਇਹ ਗੱਲ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ...

ਪੂਰੀ ਖ਼ਬਰ »

-ਅਵਾਰਾ ਪਸ਼ੂਆਂ ਦਾ ਕਹਿਰ- ਕਾਰ ਪਲਟੀ, ਕਾਰ ਸਵਾਰ ਵਾਲ-ਵਾਲ ਬਚੇ

ਧੂਰੀ, 17 ਅਗਸਤ (ਰਤਨ ਸਿੰਘ ਭੰਡਾਰੀ)-ਅਵਾਰਾ ਪਸ਼ੂ ਲੋਕਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ¢ ਰਾਤ 12 ਵਜੇ ਦੇ ਕਰੀਬ ਵਰੁਣ ਸ਼ਰਮਾ ਆਪਣੀ ਭੈਣ ਕੋਲ ਜਲੰਧਰ ਰੱਖੜੀ ਦੇ ਤਿਉਹਾਰ ਨੂੰ ਮਨਾਉਣ ਉਪਰੰਤ ਵਾਪਸ ਪਰਤ ਰਿਹਾ ਸੀ ਕਿ ਅਚਾਨਕ ਕਾਰ ਅੱਗੇ ਮਾਲੇਰਕੋਟਲਾ ਬਾਈਪਾਸ ਨੇੜੇ ...

ਪੂਰੀ ਖ਼ਬਰ »

ਸੰਦੌੜ ਸਕੂਲ ਦੇ ਨਵੇਂ ਪਿ੍ੰਸੀਪਲ ਵਜੋਂ ਇੰਜ. ਬਲਵੰਤ ਸਿੰਘ ਨੇ ਅਹੁਦਾ ਸੰਭਾਲਿਆ

ਸੰਦੌੜ, 17 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਦੇ ਮੋਹਰੀ ਸਰਕਾਰੀ ਸਕੂਲਾਂ 'ਚ ਸ਼ੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਦੇ ਨਵੇਂ ਪਿ੍ੰਸੀਪਲ ਵਜੋਂ ਇੰਜਨੀਅਰ ਬਲਵੰਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇੰਜ. ਬਲਵੰਤ ਸਿੰਘ ਨੂੰ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

17 ਸਾਲਾ ਲੜਕੇ ਦੇ ਕਤਲ ਦੇ ਦੋਸ਼ਾਂ 'ਚ ਮਾਂ-ਪੁੱਤ ਨੰੂ ਉਮਰ ਕੈਦ

ਸੰਗਰੂਰ, 17 ਅਗਸਤ (ਧੀਰਜ਼ ਪਸ਼ੌਰੀਆ) - ਜ਼ਿਲ੍ਹਾ ਤੇ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਇਕ 17 ਸਾਲਾ ਲੜਕੇ ਦੇ ਕਤਲ ਦੇ ਦੋਸ਼ਾਂ 'ਚ ਇਕ ਔਰਤ ਤੇ ਉਸ ਦੇ ਪੁੱਤਰ ਨੰੂ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਮੂਣਕ ਵਿਖੇ 6 ਅਕਤੂਬਰ, 2018 ਨੰੂ ਦਰਜ਼ ਮਾਮਲੇ ਮੁਤਾਬਕ ...

ਪੂਰੀ ਖ਼ਬਰ »

ਲੁੱਟ ਖੋਹ ਦੀ ਯੋਜਨਾ ਬਣਾਉਂਦੇ ਕਾਬੂ ਕੀਤੇ ਪੰਜ ਵਿਅਕਤੀਆਂ 'ਚੋਂ ਤਿੰਨ ਨੂੰ ਦੋ-ਦੋ ਸਾਲ ਦੀ ਕੈਦ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਤਿੰਨ ਵਿਅਕਤੀਆਂ ਨੂੰ ਆਰਮਜ਼ ਐਕਟ 'ਚ ਦੋ-ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ ਜਦ ਕਿ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਦਿੜ੍ਹਬਾ ਵਿਖੇ 7 ਸਤੰਬਰ 2016 ...

ਪੂਰੀ ਖ਼ਬਰ »

ਸਟੇਟ ਐਵਾਰਡੀ ਸੋਸ਼ਲ ਵੈੱਲਫੇਅਰ ਸੰਸਥਾ ਨੇ ਸ਼ਾਂਤੀ ਤਾਰਾ ਗਰਲਜ਼ ਕਾਲਜ ਵਿਖੇ ਬੂਟੇ ਲਗਾਏ

ਅਹਿਮਦਗੜ੍ਹ, 17 ਅਗਸਤ (ਰਣਧੀਰ ਸਿੰਘ ਮਹੋਲੀ)-ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਗਿਰਦੇ ਨੂੰ ਹਰਾ ਭਰਾ ਬਣਾਉਣ ਲਈ ਆਸ-ਪਾਸ ਦੇ ਇਲਾਕੇ 'ਚ ਵੱਡੀ ਪੱਧਰ 'ਤੇ ਬੂਟੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਕੌਹਰੀਆਂ, 17 ਅਗਸਤ (ਮਾਲਵਿੰਦਰ ਸਿੰਘ ਸਿੱਧੂ) - ਗੁਰੂ ਨਾਨਕ ਮਿਸ਼ਨ ਪ੍ਰਚਾਰਕ ਜਥਾ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਭਜਨਸਰ ਸਾਹਿਬ ਪਿੰਡ ਹਰੀਗੜ ਵਿਚ 'ਗੁਰਮਤਿ ਸਮਾਗਮ' ਕਰਵਾਇਆ ਗਿਆ ਜਿਸ ਵਿਚ ਭਾਈ ਗੁਰਜੀਤ ਸਿੰਘ ਹਰੀਗੜ ਵਾਲਿਆਂ ਨੇ ਕਥਾ ਵਿਚਾਰਾਂ ...

ਪੂਰੀ ਖ਼ਬਰ »

ਪ੍ਰੋ. ਉਦੈ ਪ੍ਰਤਾਪ ਸਿੰਘ ਨੰੂ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ)-ਸਮਾਜ ਸੇਵੀ ਪ੍ਰੋ. ਉਦੈ ਪ੍ਰਤਾਪ ਸਿੰਘ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸ਼ਹਿਰ ਦੀਆਂ ਰਾਜਨੀਤਿਕ, ਸਮਾਜਿਕ ਸਖ਼ਸ਼ੀਅਤਾਂ ਨੇ ਉਨ੍ਹਾਂ ਨੰੂ ਅੰਤਿਮ ਵਿਦਾਇਗੀ ਦਿੱਤੀ | ...

ਪੂਰੀ ਖ਼ਬਰ »

ਸੰਤ ਹਰਚੰਦ ਸਿੰਘ ਲੌ ਾਗੋਵਾਲ ਦੀ ਬਰਸੀ ਸਬੰਧੀ ਮੀਟਿੰਗ

ਅਹਿਮਦਗੜ੍ਹ, 17 ਅਗਸਤ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ ਮੌਕੇ ਕੀਤੀ ਜਾ ਰਹੀ ਜ਼ਿਲ੍ਹਾ ਕਾਨਫਰੰਸ ਸਬੰਧੀ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਿਚ ਵਿਸ਼ੇਸ਼ ਬੈਠਕ ਕੀਤੀ ...

ਪੂਰੀ ਖ਼ਬਰ »

ਸੋਫ਼ੀਆ ਸੰਗਰੂਰ ਐਾਡ ਰੁਦਰਾ ਕੰਸਲਟੈਂਟ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ) - ਵੀਜ਼ਾ ਖੇਤਰ 'ਚ ਅੱਜ ਇੱਕ ਹੋਰ ਮਾਅਰਕਾ ਮਾਰਦਿਆਂ ਸੋਫ਼ੀਆ ਸੰਗਰੂਰ ਐਾਡ ਰੁਦਰਾ ਇੰਮੀਗ੍ਰੇਸ਼ਨ ਕਨਸਲਟੈਂਟ ਨੇ ਇਕ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ | ਸੋਫ਼ੀਆ ਸੰਗਰੂਰ ਦੇ ਐਮ.ਡੀ. ਅਮਿਤ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਵਲੋਂ ਇਮਤਿਹਾਨ ਫ਼ੀਸਾਂ 'ਚ ਕੀਤੇ 100 ਫ਼ੀਸਦੀ ਵਾਧੇ ਦਾ ਵਿਰੋਧ

ਲਹਿਰਾਗਾਗਾ, 17 ਅਗਸਤ (ਅਸ਼ੋਕ ਗਰਗ) - ਜਿੱਥੇ ਹਰ ਪਾਸੇ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਸਬੰਧੀ ਕਿੰਤੂ-ਪ੍ਰੰਤੂ ਹੋ ਰਿਹਾ ਹੈ ਉੱਥੇ ਸੀ.ਬੀ.ਐੱਸ.ਈ ਬੋਰਡ ਨੇ ਆਪਣੀ ਇਮਤਿਹਾਨ ਫ਼ੀਸ 'ਚ 100 ਫ਼ੀਸਦੀ ਵਾਧਾ ਕਰਕੇ ਗ਼ਰੀਬ ਮਾਪਿਆਂ ਲਈ ਆਰਥਿਕ ਬੋਝ ਹੋਰ ਵਧਾ ਦਿੱਤਾ ਹੈ ਜਿਸ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰਫਾੜ ਸੰਭਵ-ਸਿੱਧੂ

ਜਲੰਧਰ, 17 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਕਿਹਾ ਕਿ ਗੋਡਿਆਂ ਦੇ ਇਲਾਜ ਲਈ ਹੁਣ ਆਪ੍ਰੇਸ਼ਨ ਦੀ ਲੋੜ ਨਹੀਂ ਹੈ ਤੇ ਗੋਡਿਆਂ ਦੀ ਪੁਰਾਣੀ ਤੋਂ ਪੁਰਾਣੀ ਬੀਮਾਰੀ ਆਯੁਰਵੈਦਿਕ ਦਵਾਈ ਨਾਲ ਠੀਕ ਕੀਤੀ ਜਾ ਸਕਦੀ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਕੀਤਾ ਨਿੱਘਾ ਸਵਾਗਤ

ਮਸਤੂਆਣਾ ਸਾਹਿਬ, 17 ਅਗਸਤ (ਦਮਦਮੀ) - 20ਵੀਂ ਸਦੀ ਦੀ ਮਹਾਨ ਸ਼ਖਸੀਅਤ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਨਿਨ ਸੇਵਕ ਸੰਤ ਬਿਸ਼ਨ ਸਿੰਘ ਕਾਂਝਲਾ ਦੀ ਬਰਸੀ ਗੁਰਦੁਆਰਾ ਝਿੜ੍ਹਾ ਸਾਹਿਬ ਪਾਤਸ਼ਾਹੀ ਪਹਿਲੀ, ਛੇਵੀਂ ਤੇ ਨੌਵੀਂ ਕਾਂਝਲਾ ਵਿਖੇ ...

ਪੂਰੀ ਖ਼ਬਰ »

ਖੇੜੀ ਸਕੂਲ ਦੇ ਲੜਕਿਆਂ ਨੇ ਕਬੱਡੀ ਜ਼ੋਨ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਸ਼ੇਰਪੁਰ, 17 ਅਗਸਤ (ਦਰਸ਼ਨ ਸਿੰਘ ਖੇੜੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀਕਲਾਂ ਦੇ ਖਿਡਾਰੀਆਂ ਨੇ ਜੋਨ ਪੱਧਰ ਦੇ ਹੋਏ ਕਬੱਡੀ ਅੰਡਰ 17 ਸਾਲ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਸਕੂਲ ਇੰਚਾਰਜ ਮਾ: ਜਗਰੂਪ ਸਿੰਘ ਨੇ ਦੱਸਿਆ ਕਿ ਡੀ.ਪੀ.ਈ ਅਮਰਦੀਪ ...

ਪੂਰੀ ਖ਼ਬਰ »

ਪਿੰਡ ਮੰਗਵਾਲ 'ਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਛੇਵੀਂ ਪਾਤਸਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਮੰਗਵਾਲ (ਅਫ਼ਸਰ ਕਾਲੋਨੀ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ...

ਪੂਰੀ ਖ਼ਬਰ »

ਰੇਨਬੋ ਪਬਲਿਕ ਸਕੂਲ ਵਿਖੇ ਮੌਨਸੂਨ ਸਮਾਗਮ ਕਰਵਾਇਆ

ਮਾਲੇਰਕੋਟਲਾ, 17 ਅਗਸਤ (ਪਾਰਸ ਜੈਨ) - ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਮਾਨਸੂਨ ਸਮਾਗਮ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਗਾਇਕੀ, ਲੋਕ ਨਾਚ ਤੇ ਹਾਸ - ਰਸ ਮੁਕਾਬਲਿਆਂ 'ਚ ਭਾਗ ਲਿਆ ਗਿਆ | ਵੱਖ-ਵੱਖ ਪੇਸ਼ਕਾਰੀਆਂ 'ਚ ਵਿਦਿਆਰਥੀਆਂ ਦੇ ਫੈਂਸੀ ਡਰੈੱਸ ...

ਪੂਰੀ ਖ਼ਬਰ »

ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਨੌਜਵਾਨ ਨਸ਼ਿਆਂ ਤੇ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਪਿਆ-ਕਾਮਰੇਡ ਚੰਨੋਂ

ਭਵਾਨੀਗੜ੍ਹ, 17 ਅਗਸਤ (ਪਵਿੱਤਰ ਸਿੰਘ ਬਾਲਦ) - ਕੇਂਦਰ ਤੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਮਾਰੂ ਨੀਤੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਹ ਵਿਚਾਰ ਸੀ.ਪੀ.ਆਈ (ਐਮ) ਦੇ ਜ਼ਿਲ੍ਹਾ ਸਕੱਤਰ ਕਾਮਰੇਡ ਭੂਪ ਚੰਦ ਚੰਨੋਂ ਨੇ ਸਥਾਨਕ ਵਿਸ਼ਵਕਰਮਾਂ ...

ਪੂਰੀ ਖ਼ਬਰ »

ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸੰਦੌੜ, 17 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਵੈੱਲਫੇਅਰ ਕਲੱਬ ਸੰਦੌੜ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਾਣੀ ਅਤੇ ਰੁੱਖ ਬਚਾਓ, ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਥਾਣਾ ਸੰਦੌੜ ਦੇ ਐਸ.ਐਚ.ਓ. ਸੁਖਦੀਪ ਸਿੰਘ ਨੇ ...

ਪੂਰੀ ਖ਼ਬਰ »

ਬਿਜਲੀ ਦਾ ਕੰਮ ਕਰਦਾ ਲਾਈਨਮੈਨ ਖੰਭੇ ਤੋਂ ਡਿਗਿਆ

ਅਮਰਗੜ੍ਹ, 17 ਅਗਸਤ (ਸੁਖਜਿੰਦਰ ਸਿੰਘ ਝੱਲ) - ਪਾਵਰਕਾਮ ਦੇ ਦਫ਼ਤਰ ਚੌਾਦਾ ਅਧੀਨ ਪੈਂਦੇ ਗਰਿੱਡ ਮਾਨਵੀ ਤੋਂ ਚੱਲਦੇ ਯੂ.ਪੀ.ਐਸ. ਫੀਡਰ ਪਿੰਡ ਚੌਾਦਾ ਦੀ ਸਪਲਾਈ ਠੀਕ ਕਰਦੇ ਸਮੇਂ ਲਾਈਨਮੈਨ ਪ੍ਰਭੂ ਨਾਥ ਨਾਲ ਇਹ ਹਾਦਸਾ ਵਾਪਰਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੈਨਸ਼ਨ ਕੱਟਣ ਨਾਲ ਅਪਾਹਜ ਬਜ਼ੁਰਗ ਖਾ ਰਿਹੈ ਦਫ਼ਤਰਾਂ ਦੀਆਂ ਠੋਕਰਾਂ

ਛਾਹੜ, 17 ਅਗਸਤ (ਜਸਵੀਰ ਸਿੰਘ ਔਜਲਾ) - ਪੈਨਸ਼ਨ ਜਾਂਚ ਮੁਹਿੰਮ 'ਚ ਜਾਂਚ ਕਰਤਾਵਾਂ ਦੇ ਹਰ ਰੋਜ਼ ਨਵੇਂ-ਨਵੇਂ ਕਾਰਨਾਮੇ ਵੇਖਣ ਨੂੰ ਮਿਲ ਰਹੇ ਹਨ¢ ਅਮਲੇ ਵਲੋਂ ਕਦੇ ਅਪਾਹਜ, ਕਦੇ ਬਜ਼ੁਰਗ ਤੇ ਕਦੇ ਦਿਵਿਆਂਗ ਦੀ ਪੈਨਸ਼ਨ ਕੱਟੀ ਜਾ ਰਹੀ ਹੈ¢ ਅਜਿਹਾ ਹੀ ਇਕ ਮਾਮਲਾ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX