ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 minute ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 3 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 4 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 4 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 4 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 4 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 4 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 6 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 6 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 6 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 4 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 6 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 7 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 7 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 8 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 8 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 8 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 9 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 8 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 9 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 9 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 9 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 9 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 9 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 9 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 9 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 9 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 9 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 10 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 10 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਰਸਤਾ ਬੰਦ ਕੀਤੇ ਜਾਣ 'ਤੇ ਲੋਕਾਂ ਵਲੋਂ ਰੇਲਵੇ ਵਿਭਾਗ ਿਖ਼ਲਾਫ਼ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 17 ਅਗਸਤ (ਕੰਵਰਜੀਤ ਸਿੰਘ ਜੈਂਟੀ)-ਫ਼ਿਰੋਜ਼ਪੁਰ 'ਚ ਪੈਂਦੇ ਅਹਿਮਦ ਖਾਂ ਦੇ ਪਲਾਟ ਕਾਲੋਨੀ ਦੇ ਵਾਸੀਆਂ ਨੇ ਰੇਲਵੇ ਵਿਭਾਗ ਵਲੋਂ ਰਸਤਾ ਬੰਦ ਕੀਤੇ ਜਾਣ ਕਰ ਕੇ ਦੁਖੀ ਹੋ ਕੇ ਧਰਨਾ ਲਗਾ ਭਾਰੀ ਰੋਸ ਪ੍ਰਦਰਸ਼ਨ ਕੀਤਾ | ਧਰਨੇ ਦੀ ਅਗਵਾਈ ਕਰ ਰਹੇ ਪਿੰਡ ਵਾਸੀ ਬਾਊ ਗਿੱਲ, ਰਾਮ ਲਾਲ ਸਰਪੰਚ ਤੇ ਅਕਾਸ਼ ਭੰਡਾਰੀ ਨੇ ਦੋਸ਼ ਲਗਾਇਆ ਕਿ ਲਗਪਗ 41 ਸਾਲ ਤੋਂ ਪਹਿਲਾਂ ਪਿੰਡ ਅਹਿਮਦ ਖਾਂ ਦੇ ਬਾਹਰਲੇ ਪਾਸੇ ਨੇੜੇ ਰੇਲਵੇ ਲਾਇਨ ਵਿਖੇ ਪੰਚਾਇਤੀ ਜ਼ਮੀਨ 'ਤੇ ਸਰਕਾਰ ਵਲੋਂ ਗ਼ਰੀਬ ਲੋਕਾਂ ਨੰੂ ਘਰ ਬਣਾਉਣ ਲਈ ਪਲਾਟ ਕੱਟ ਕੇ ਦਿੱਤੇ ਗਏ ਸਨ | ਲਗਪਗ 75 ਘਰਾਂ 'ਚ 280 ਦੇ ਕਰੀਬ ਆਬਾਦੀ ਵਾਲੇ ਪਿੰਡ ਵਾਸੀਆਂ ਨੰੂ ਬਿਜਲੀ, ਪਾਣੀ ਆਦਿ ਸਹੂਲਤਾਂ ਸਰਕਾਰ ਵਲੋਂ ਉਪਲਬਧ ਕਰਵਾਈਆਂ ਗਈਆਂ, ਪਰ ਲੰਬੇ ਸਮੇਂ ਤੋਂ ਮੁਸ਼ਕਿਲਾਂ ਨਾਲ ਲੋਕ ਕੱਚੇ ਰਸਤੇ ਤੋਂ ਲੰਘ ਕੇ ਆਪਣੀਆਂ ਜ਼ਰੂਰਤਾਂ ਪੂਰੀਆਂ ਕਰ ਰਹੇ ਸਨ | ਅੱਜ ਰੇਲਵੇ ਵਿਭਾਗ ਵਲੋਂ ਰੇਲਵੇ ਦੀ ਜ਼ਮੀਨ 'ਚੋਂ ਲੰਘਦਾ ਰਸਤਾ ਲੋਹੇ ਦੇ ਪਿੱਲਰ ਲਗਾ ਕੇ ਬੰਦ ਕਰ ਦਿੱਤਾ ਗਿਆ | ਦੁਖੀ ਹੋ ਕੇ ਲੋਕਾਂ ਵਲੋਂ ਰੇਲਵੇ ਵਿਭਾਗ ਿਖ਼ਲਾਫ਼ ਬੰਦ ਕੀਤੇ ਗਏ ਰਸਤੇ 'ਤੇ ਬੈਠ ਧਰਨਾ ਲਗਾ ਭਾਰੀ ਰੋਸ ਪ੍ਰਦਰਸ਼ਨ ਕੀਤਾ | ਧਰਨੇ 'ਚ ਬਾਊ ਲਾਲ, ਰਾਮ ਲਾਲ ਸਰਪੰਚ, ਆਕਾਸ਼ ਭੰਡਾਰੀ, ਸੁਰਜੀਤ ਸਿੰਘ, ਜੱਸ ਭੰਡਾਰੀ, ਰਾਮਾ ਪੰਚ, ਮੰਗਲ ਪੰਚ, ਪ੍ਰੇਮ ਸਹੋਤਾ, ਸੁਖਦੇਵ ਭੰਡਾਰੀ, ਅਸ਼ੋਕ ਕੁਮਾਰ, ਮੋਹਨ ਪ੍ਰਕਾਸ਼ ਭੰਡਾਰੀ, ਸਿਮਰਜੀਤ ਕੌਰ, ਪਰਮਜੀਤ ਕੌਰ, ਜੀਜਾਂ, ਵੀਰ ਚੰਦ, ਬਿੰਦਰ ਆਦਿ ਨੇ ਸ਼ਮੂਲੀਅਤ ਕੀਤੀ | ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰ ਕੇ ਮਸਲਾ ਹੱਲ ਕਰਵਾਇਆ ਜਾਵੇਗਾ ਤੇ ਭਰੋਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਧਰਨਾ ਸਮਾਪਤ ਕਰ ਦਿੱਤਾ |

ਟਰਾਂਸਫ਼ਾਰਮਰ 'ਚੋਂ ਤੇਲ ਚੋਰੀ ਕਰਨ ਦੇ ਦੋਸ਼ਾਂ ਤਹਿਤ 4 ਿਖ਼ਲਾਫ਼ ਮਾਮਲਾ ਦਰਜ, ਦੋ ਗਿ੍ਫ਼ਤਾਰ

ਮਮਦੋਟ, 17 ਅਗਸਤ (ਜਸਬੀਰ ਸਿੰਘ ਕੰਬੋਜ)-ਨਜ਼ਦੀਕੀ ਪਿੰਡ ਕੜਮਾਂ ਵਿਖੇ ਖੇਤਾਂ 'ਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ 'ਚੋਂ ਤੇਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਚਾਰ ਵਿਅਕਤੀਆਂ ਿਖ਼ਲਾਫ਼ ਮਮਦੋਟ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਮਮਦੋਟ ਦੇ ...

ਪੂਰੀ ਖ਼ਬਰ »

ਸੁਖਬੀਰ ਕੱਲ੍ਹ ਤਲਵੰਡੀ ਭਾਈ 'ਚ

ਤਲਵੰਡੀ ਭਾਈ, 17 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਚੋਣ ਜਿੱਤ ਕੇ ਮੈਂਬਰ ਪਾਰਲੀਮੈਂਟ ਬਣਨ ਉਪਰੰਤ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕਰਨ ਲਈ 19 ਅਗਸਤ ਨੂੰ ਦੁਪਹਿਰ 12 ...

ਪੂਰੀ ਖ਼ਬਰ »

ਗੁਰੂਹਰਸਹਾਏ ਹਲਕੇ ਦੇ ਸੰਭਾਵਿਤ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸੂਚੀ ਜਾਰੀ

ਗੁਰੂਹਰਸਹਾਏ, 17 ਅਗਸਤ (ਹਰਚਰਨ ਸਿੰਘ ਸੰਧੂ)-ਭਾਰੀ ਬਾਰਿਸ਼ ਦੇ ਮੱਦੇਨਜ਼ਰ ਭਾਖੜਾ ਡੈਮ 'ਚੋਂ ਪਾਣੀ ਛੱਡਣ ਨਾਲ ਗੁਰੂਹਰਸਹਾਏ ਹਲਕੇ ਦੇ ਸੰਭਾਵਿਤ ਹੜ੍ਹ ਪ੍ਰਭਾਵਿਤ 26 ਪਿੰਡਾਂ ਦੀ ਸੂਚੀ ਜਾਰੀ ਕਰ ਕੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ | ਸਤਲੁਜ ...

ਪੂਰੀ ਖ਼ਬਰ »

ਅਵਾਰਾ ਗਾਂ ਅੱਗੇ ਆਉਣ ਕਾਰਨ ਸਬਜ਼ੀ ਵਾਲੀ ਗੱਡੀ ਪਲਟੀ

ਮਖੂ, 17 ਅਗਸਤ (ਮੇਜਰ ਸਿੰਘ ਥਿੰਦ)-ਮਖੂ ਨਜ਼ਦੀਕ ਪਿੰਡ ਭੂਤੀ ਵਾਲਾ ਵਿਖੇ ਕੱੁਲੂ ਤੋਂ ਖੀਰਾ, ਟਮਾਟਰ ਸਬਜ਼ੀਆਂ ਲਿਆ ਰਹੀ ਗੱਡੀ ਜੋ ਫ਼ਿਰੋਜ਼ਪੁਰ ਜਾਣੀ ਸੀ, ਦੇ ਅੱਗੇ ਆਵਾਰਾ ਗਾਂ, ਜਿਸ ਨੂੰ ਬਚਾਉਂਦਿਆਂ ਮਹਿੰਦਰਾ ਪਿਕਅਪ ਗੱਡੀ ਸੜਕ ਤੋਂ 15 ਫੁੱਟ ਥੱਲੇ ਜਾ ਡਿੱਗੀ | ਇਸ ...

ਪੂਰੀ ਖ਼ਬਰ »

ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਵਿਸ਼ੇਸ਼ ਪੈਕੇਜ ਦੀ ਪ੍ਰਧਾਨ ਮੰਤਰੀ ਤੋਂ ਮੰਗ ਕਰਾਂਗੇ-ਸੁਖਬੀਰ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਛੇਤੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਵਿਸ਼ੇਸ਼ ਪੈਕੇਜ ਦੇਣ ਦੀ ਬੇਨਤੀ ਕਰਨਗੇ | ਬੀਤੀ ਸ਼ਾਮ ...

ਪੂਰੀ ਖ਼ਬਰ »

ਪਿੰਡ ਚੱਕੀਆਂ ਨਜ਼ਦੀਕ ਹਾਦਸਾ ਹੋਣ 'ਤੇ ਕਰੇਟਾ ਕਾਰ ਛੱਡ ਕੇ ਭੱਜੇ

ਮਖੂ, 17 ਅਗਸਤ (ਮੇਜਰ ਸਿੰਘ ਥਿੰਦ)-ਮਖੂ ਨਜ਼ਦੀਕ ਪਿੰਡ ਚੱਕੀਆਂ ਦੇ ਕੋਲ ਕਰੇਟਾ ਗੱਡੀ ਛੱਡ ਕੇ ਭੱਜੇ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਚੱਕੀਆਂ ਦੇ ਵਸਨੀਕਾਂ ਨੇ ਦੱਸਿਆ ਰਾਤ 9 ਵਜੇ ਕਿਸੇ ਵਾਹਨ ਦਾ ਹਾਦਸਾ ਹੋਣ ਦੀ ਆਵਾਜ਼ ਆਈ ਕੁਝ ਨੌਜਵਾਨ ਰਾਤ ਦੇ ਸਮੇਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸ਼ਹਿਰ ਦੇ 2 ਸਰਕਾਰੀ ਟਿਊਬਵੈੱਲ ਹੋਏ ਖ਼ਰਾਬ, ਪੀਣ ਵਾਲੇ ਪਾਣੀ ਨੂੰ ਤਰਸੇ ਲੋਕ

ਫ਼ਿਰੋਜ਼ਪੁਰ, 17 ਅਗਸਤ (ਨਿਰਮਲ ਸਿੰਘ ਗਿੱਲ)-ਜਿਥੇ ਫ਼ਿਰੋਜ਼ਪੁਰ ਦਾ ਵਾਟਰ ਸਪਲਾਈ ਬੋਰਡ ਸ਼ਹਿਰ ਨੂੰ ਵਧੀਆ ਤੇ ਸਾਫ਼-ਸੁਥਰਾ ਪਾਣੀ ਦੇਣ ਲਈ ਆਪ ਆਪਣੀ ਪਿੱਠ ਥਾਪੜਦਾ ਨਹੀਂ ਥੱਕਦਾ, ਉਥੇ ਹੀ ਦੂਸਰੇ ਪਾਸੇ ਵਾਟਰ ਸਪਲਾਈ ਬੋਰਡ ਦੀ ਢਿੱਲੀ ਕਾਰਗੁਜਾਰੀ ਤੋਂ ਲੋਕ ਡਾਢੇ ...

ਪੂਰੀ ਖ਼ਬਰ »

9 ਲੱਖ ਦੀ ਠੱਗੀ, ਦੋਸ਼ੀ ਫ਼ਰਾਰ

ਫ਼ਿਰੋਜ਼ਪੁਰ, 17 ਅਗਸਤ (ਨਿਰਮਲ ਸਿੰਘ ਗਿੱਲ)-ਫ਼ਿਰੋਜ਼ਪੁਰ ਦੀ ਇਕ ਨਿੱਜੀ ਕੋਰੀਅਰ ਕੰਪਨੀ 'ਚ ਸਟੋਰ ਸੁਪਰਵਾਈਜਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੇ ਆਪਣੇ ਦੋ ਸਾਥੀਆਂ ਨਾਲ ਰਲ ਕੇ ਲਗਪਗ 9 ਲੱਖ ਦੀ ਠੱਗੀ ਮਾਰੀ ਹੈ | ਪੀੜਤ ਅਜੇ ਕੁਮਾਰ ਠਾਕੁਰ ਮੈਨੇਜਰ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਹੜ੍ਹ ਦੇ ਸੰਭਾਵਿਤ ਖ਼ਤਰੇ ਕਾਰਨ ਫ਼ਿਰੋਜ਼ਪੁਰ ਦੇ ਕਈ ਪਿੰਡਾਂ 'ਚ ਅਲਰਟ ਜਾਰੀ

ਫ਼ਿਰੋਜ਼ਪੁਰ, 17 ਅਗਸਤ (ਕੰਵਰਜੀਤ ਸਿੰਘ ਜੈਂਟੀ)-ਭਾਰੀ ਬਾਰਿਸ਼ ਦੀ ਚੇਤਾਵਨੀ ਤੇ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਬਾਰੇ ਲੋਕਾਂ ਨੂੰ ਸੁਚੇਤ ਕਰਦਿਆਂ ਨਾਇਬ ਤਹਿਸੀਲਦਾਰ ਪਰਮਜੀਤ ਸਿੰਘ ਵਲੋਂ ਅਲਰਟ ਜਾਰੀ ਕੀਤਾ ਗਿਆ ਕਿ ਧੁੱਸੀ ਬੰਨ੍ਹ ਦੇ ਅੰਦਰ ਸਤਲੁਜ ਦਰਿਆ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਸ਼ਹਿਰ 'ਚ ਮੈਂਬਰਸ਼ਿਪ ਭਰਤੀ ਸਬੰਧੀ ਕੀਤੀ ਵਿਉਂਤਬੰਦੀ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਮੈਂਬਰਸ਼ਿਪ ਭਰਤੀ ਨੂੰ ਪੇਂਡੂ ਹਲਕਿਆਂ ਦੇ ਨਾਲ-ਨਾਲ ਸ਼ਹਿਰੀ ਖੇਤਰ 'ਚ ਲੋਕਾਂ ਦੇ ਮਿਲ ਰਹੇ ਵੱਡੇ ਹੁੰਗਾਰੇ ਨੂੰ ਵੇਖਦਿਆਂ ਪਾਰਟੀ ਵਲੋਂ ਹਰ ਬੂਥ 'ਤੇ 200 ਤੋਂ ਵੱਧ ਮੈਂਬਰ ਭਰਤੀ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਗਿੱਲ 'ਚ ਤੀਆਂ ਦੇ ਅਖੀਰਲੇ ਦਿਨ ਪਾਈ 'ਬੱਲੋ'

ਮੁੱਦਕੀ, 17 ਅਗਸਤ (ਭੁਪਿੰਦਰ ਸਿੰਘ)-ਪਿੰਡ ਗਿੱਲ ਵਿਖੇ ਪਿੰਡ ਦੀਆਂ ਸਜ-ਵਿਆਹੀਆਂ ਮੁਟਿਆਰਾਂ ਤੇ ਪਿੰਡ ਦੀਆਂ ਧੀਆਂ ਵਲੋਂ ਪੰਚਾਇਤ ਘਰ ਵਿਚ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ 'ਚ ਪਿੰਡ ਦੀਆਂ ਬਜ਼ੁਰਗ ਔਰਤਾਂ ਨੇ ਵੀ ਹਿੱਸਾ ਲਿਆ | ਮੁਟਿਆਰਾਂ ਨੇ ਆਪਣੇ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਤੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਵਫ਼ਦ ਵਲੋਂ ਪ੍ਰਧਾਨ ਰਾਮ ਪ੍ਰਸਾਦਿ ਤੇ ਜਰਨਲ ਸਕੱਤਰ ਪ੍ਰਵੀਨ ਕੁਮਾਰ ਦੀ ਅਗਵਾਈ 'ਚ ਵਧੀਕ ਡਿਪਟੀ ਕਮਿਸ਼ਨਰ ਰਵਿੰਦਰਪਾਲ ਸਿੰਘ ਨੂੰ ਮਿਲ ...

ਪੂਰੀ ਖ਼ਬਰ »

ਗੁਰੂਹਰਸਹਾਏ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਨੋਨੀ ਮਾਨ ਦਾ ਵੈਨਕੂਵਰ 'ਚ ਸਵਾਗਤ

ਗੁਰੂਹਰਸਹਾਏ, 17 ਅਗਸਤ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੇ ਹਲਕਾ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਵਰਦੇਵ ਸਿੰਘ ਨੋਨੀ ਮਾਨ ਕੈਨੇਡਾ, ਅਮਰੀਕਾ ਦੇ ਦੌਰੇ 'ਤੇ ਗਏ ਹੋਏ ਹਨ | ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ...

ਪੂਰੀ ਖ਼ਬਰ »

20 ਦੀ ਰੈਲੀ ਨੂੰ ਲੈ ਕੇ ਮੁਲਾਜ਼ਮਾਂ 'ਚ ਭਾਰੀ ਉਤਸ਼ਾਹ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਮਾਰੂ ਨੀਤੀਆਂ ਤੇ ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਲਈ ਸੂਬਾ ਕਮੇਟੀ ਵਲੋਂ ਉਲੀਕੇ ਸੰਘਰਸ਼ ਦੇ ਤਹਿਤ 20 ਅਗਸਤ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 17 ਅਗਸਤ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਸੁਖਦੇਵ ਸਿੰਘ ਸਨ੍ਹੇਰ ਬਲਾਕ ਪ੍ਰਧਾਨ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਪੈਸਟੀਸਾਈਡਜ਼ ਤੇ ਖਾਦ ਵਿਕਰੇਤਾਵਾਂ ਨਾਲ ਬੈਠਕ

ਤਲਵੰਡੀ ਭਾਈ, 17 ਅਗਸਤ (ਕੁਲਜਿੰਦਰ ਸਿੰਘ ਗਿੱਲ)-ਫ਼ਸਲਾਂ ਨੂੰ ਰੋਗ ਮੁਕਤ ਰੱਖਣ ਵਾਲੀਆਂ ਦਵਾਈਆਂ ਤੇ ਖਾਦਾਂ ਦੇ ਮਨੁੱਖੀ ਸਿਹਤ 'ਤੇ ਪੈਣ ਵਾਲੇ ਦੁਰਪ੍ਰਭਾਵਾਂ ਨੂੰ ਰੋਕਣ ਤੇ ਮਿਆਰੀ ਵਸਤਾਂ ਦੀ ਵਿਕਰੀ ਬਰਕਰਾਰ ਰੱਖਣ ਦੇ ਮਕਸਦ ਨਾਲ ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਧਾਰਾ 370 ਖਤਮ ਕਰ ਕੇ ਕਸ਼ਮੀਰੀਆਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ-ਕਾਮਰੇਡ ਸੇਖੋਂ

ਫ਼ਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)-ਸੰਘੀ ਫਾਸ਼ੀਵਾਦੀ ਹਾਕਮਾਂ ਵਲੋਂ ਕਸ਼ਮੀਰ ਵਿਚੋਂ ਧਾਰਾ 370 ਤੇ 35 ਏ ਹਟਾ ਕੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ ਖਤਮ ਕਰ ਕੇ ਕਸ਼ਮੀਰੀ ਲੋਕਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ ਤੇ ਕਸ਼ਮੀਰ ਦੇ ਦੋ ਟੋਟੇ ...

ਪੂਰੀ ਖ਼ਬਰ »

ਵਿਧਾਇਕਾ ਗਹਿਰੀ ਨੇ ਵੰਡੀਆਂ ਲੋੜਵੰਦ ਔਰਤਾਂ ਨੂੰ ਮਸ਼ੀਨਾਂ ਤੇ ਟ੍ਰਾਈਸਾਈਕਲ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)-ਆਜ਼ਾਦੀ ਦਿਹਾੜੇ ਦੀਆਂ ਖ਼ੁਸ਼ੀਆਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਂਦੇ ਹੋਏ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕਾ ਸਤਿਕਾਰ ਕੌਰ ਗਹਿਰੀ ਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੇ ਆਪਣੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ 'ਤੇ ਕਮਲ ਸ਼ਰਮਾ ਨੇ ਕੌਮੀ ਝੰਡਾ ਲਹਿਰਾਇਆ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਸੁਤੰਤਰਤਾ ਦਿਵਸ 'ਤੇ ਭਾਜਪਾ ਵਲੋਂ ਫ਼ਿਰੋਜ਼ਪੁਰ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਦੇ ਭਾਜਪਾ ਦੀ ਕੇਂਦਰ ਕਾਰਜਕਾਰਨੀ ਦੇ ਮੈਂਬਰ ਤੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਨਾਇਆ ਆਜ਼ਾਦੀ ਦਾ ਦਿਹਾੜਾ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)-15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ 'ਤੇ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਸਿਵਲ ਹਸਪਤਾਲ ਫ਼ਿਰੋਜਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਤੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੁਤੰਤਰਤਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਤੇ ਡੀ. ਸੀ. ਨੇ ਕਸ਼ਮੀਰੀ ਵਿਦਿਆਰਥੀਆਂ ਨਾਲ ਮਨਾਇਆ ਆਜ਼ਾਦੀ ਦਿਹਾੜਾ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਆਜ਼ਾਦੀ ਦਿਹਾੜਾ ਆਪਣੀ ਰਿਹਾਇਸ਼ 'ਤੇ ਇਕ ਵੱਖਰੇ ਆਗਾਜ਼ 'ਚ ਮਨਾਇਆ, ਜਿਸ ਤਹਿਤ ਉਨ੍ਹਾਂ ਨੇ ਫ਼ਿਰੋਜ਼ਪੁਰ 'ਚ ਪੜ੍ਹਾਈ ਕਰ ਰਹੇ ਕਸ਼ਮੀਰੀ ਵਿਦਿਆਰਥੀਆਂ ਨੂੰ ਆਪਣੇ ਘਰ ਬਤੌਰ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਗੁਰੂਹਰਸਹਾਏ, 17 ਅਗਸਤ (ਅਮਰਜੀਤ ਸਿੰਘ ਬਹਿਲ)-ਸਥਾਨਕ ਸ਼ਹਿਰ ਦੇ ਜੀ. ਟੀ. ਬੀ. ਪਬਲਿਕ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ 'ਚ ਮੈਡਮ ਕੰਵਲਜੀਤ ਬਿੰਦਰਾ ਨੇ ਦੱਸਿਆ ਕਿ ਇਹ ਤਿਉਹਾਰ ਸਾਉਣ ਦੇ ਮਹੀਨੇ ਵਿਚ ਆਉਂਦਾ ਹੈ | ਪਹਿਲੇ ਸਮੇਂ 'ਚ ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਦੇਣ ਬਦਲੇ ਡੀ. ਸੀ. ਵਲੋਂ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਵਲੋਂ ਪ੍ਰਸ਼ਾਸਨਿਕ ਕਾਰਜਾਂ 'ਚ ਵਧੀਆ ਕਾਰਗੁਜ਼ਾਰੀ ਲਈ ਡੀ. ਸੀ. ਦਫ਼ਤਰ ਤੇ ਸਿੱਖਿਆ ਵਿਭਾਗ 'ਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੁਖਬੀਰ ਕਰਨਗੇ ਕੱਲ੍ਹ ਨੂੰ ਮੁੱਦਕੀ ਦਾ ਧੰਨਵਾਦੀ ਦੌਰਾ-ਬਰਾੜ

ਮੁੱਦਕੀ, 17 ਅਗਸਤ (ਭੁਪਿੰਦਰ ਸਿੰਘ)-ਸਥਾਨਕ ਕਸਬੇ 'ਚ ਸੁਖਬੀਰ ਸਿੰਘ ਬਾਦਲ ਦੇ ਮੁੱਦਕੀ ਦੇ ਧੰਨਵਾਦੀ ਦੌਰੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਗੁਰਮੀਤ ਸਿੰਘ ਬਰਾੜ (ਨੰਬਰਦਾਰ) ਤੇ ਸੁਖਵਿੰਦਰ ਸਿੰਘ ਕਾਕਾ ਬਰਾੜ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸੁਖਬੀਰ ਦੇ ਧੰਨਵਾਦੀ ਦੌਰੇ ਸਬੰਧੀ ਅਕਾਲੀ ਦਲ ਦੇ ਰਾਮਗੜ੍ਹੀਆ ਆਗੂਆਂ ਵਲੋਂ ਇਕੱਤਰਤਾ

ਤਲਵੰਡੀ ਭਾਈ, 17 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਲਵੰਡੀ ਭਾਈ ਆਮਦ ਨੂੰ ਲੈ ਕੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਆਗੂਆਂ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਧਰਨਾ 20 ਨੂੰ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਵਿਖੇ ਹੋਈ | ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਦੇ ਦਰਿਆਈ ਪਾਣੀਆਂ ਸਬੰਧੀ ਬਿੱਲ ਦਾ ...

ਪੂਰੀ ਖ਼ਬਰ »

ਸੁਖਬੀਰ ਵਲੋਂ ਦਿਹਾਤੀ ਹਲਕੇ ਦਾ ਧੰਨਵਾਦੀ ਦੌਰਾ ਭਲਕੇ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਲੋਕ ਸਭਾ ਚੋਣਾਂ 'ਚ ਫ਼ਿਰੋਜ਼ਪੁਰ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਦਿਹਾਤੀ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਪਾਰਟੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਅਧਿਕਾਰੀਆਂ ਨੂੰ ਸੌਾਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ 'ਚ ਹੋਈ | ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਆਗੂ ਰੁਪਿੰਦਰ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਤੇ ਏ. ਐਸ. ਆਈ. ਦੀ ਰਿਸ਼ਵਤ ਮੰਗਦੇ ਤੇ ਬਲੈਕਮੇਲ ਕਰਦੇ ਦੀ ਆਡੀਓ ਆਈ ਸਾਹਮਣੇ

ਜਲਾਲਾਬਾਦ, 17 ਅਗਸਤ (ਜਤਿੰਦਰ ਪਾਲ ਸਿੰਘ)-ਸਦਰ ਥਾਣਾ ਅਮੀਰ ਖ਼ਾਸ ਦੇ ਐਸ. ਐਚ. ਓ. ਵਲੋਂ ਰਿਸ਼ਵਤ ਲੈਂਦੇ ਵਿਜੀਲੈਂਸ ਟੀਮ ਤੋਂ ਫੜੇ ਜਾਣ ਤੋਂ ਬਾਅਦ ਹੁਣ ਫਿਰ ਤੋਂ ਸਬ ਇੰਸਪੈਕਟਰ ਤੇ ਏ. ਐਸ. ਆਈ. ਵਲੋਂ ਗ਼ਰੀਬ ਪਰਿਵਾਰ ਨੂੰ ਪੈਸੇ ਲਈ ਤੰਗ ਪ੍ਰੇਸ਼ਾਨ ਕਰਨ ਦੀ ਆਡੀਓ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX