ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 minute ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 3 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 4 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 4 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 4 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 4 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 4 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 6 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 6 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 6 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 4 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 6 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 7 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 7 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 8 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 8 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 8 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 9 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 8 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 9 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 9 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 9 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 9 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 9 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 9 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 9 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 9 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 9 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 10 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 10 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਬਠਿੰਡਾ /ਮਾਨਸਾ

ਮਾਮਲਾ ਵਕੀਲ ਤੇ ਟਰੈਫ਼ਿਕ ਪੁਲਿਸ ਮੁਲਾਜਮ ਦਰਮਿਆਨ ਹੋਈ ਹਿੰਸਕ ਝੜੱਪ ਦਾ

ਵਕੀਲ ਤੇ ਟਰੈਫ਼ਿਕ ਹਵਾਲਦਾਰ ਕੁੱਟਮਾਰ ਮਾਮਲੇ 'ਚ ਪੁਲਿਸ ਤੇ ਵਕੀਲ ਆਹਮੋ ਸਾਹਮਣੇ

ਬਠਿੰਡ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੀ ਪ੍ਰਸਿੱਧ ਅਜੀਤ ਰੋਡ ਵਿਖੇ ਅੱਜ ਸਵੇਰੇ ਇਥੋ ਗੁਜ਼ਰਨ ਨੂੰ ਲੈ ਕੇ ਬਠਿੰਡਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਟਰੈਫ਼ਿਕ ਪੁਲਿਸ ਦੇ ਹਵਲਦਾਰ ਦੌਰਾਨ ਹੋਈ ਬਹਿਸਬਾਜ਼ੀ ਨੇ ਹਿੰਸਕ ਰੂਪ ਧਾਰ ਲਿਆ ਜਿਸ 'ਚ ਸਾਬਕਾ ਪ੍ਰਧਾਨ ਨਵਦੀਪ ਸਿੰਘ ਜੀਦਾ ਜੋ ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਵੀ ਹੈ ਦੇ ਮੂੰਹ ਤੇ ਨੱਕ 'ਤੇ ਸੱਟਾਂ ਵੱਜਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਦਕਿ ਦੂਸਰੇ ਪਾਸੇ ਟਰੈਫ਼ਿਕ ਹਵਾਲਦਾਰ ਰਣਜੀਤ ਸਿੰਘ ਨੂੰ ਵੀ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਉੱਧਰ ਪੁਲਿਸ ਨੇ ਇਸ ਮਾਮਲੇ 'ਚ ਨਵਦੀਪ ਸਿੰਘ ਜੀਦਾ 'ਤੇ ਡਿਊਟੀ ਵਿਚ ਵਿਘਨ ਪਾਉਣ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਵੀ ਦਰਜ ਕਰ ਦਿੱਤਾ ਹੈ ਜਦਕਿ ਜੀਦਾ ਦੀ ਸ਼ਿਕਾਇਤ 'ਤੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਰਣਜੀਤ ਸਿੰਘ ਤੇ ਰੁੱਕਾ ਮਿਲਣ 'ਤੇ ਬਣਦੀ ਕਾਰਵਾਈ ਦੀ ਗੱਲ ਕਹੀ ਜਾ ਰਹੀ ਹੈ | ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਉਸ ਵੇਲੇ ਹਿੰਸਕ ਰੂਪ ਧਾਰਨ ਕਰ ਗਿਆ ਜਦੋ ਜੀਦਾ ਜੋ ਕਿ ਐਕਟਿਵਾ ਤੇ ਸਵਾਰ ਸਨ ਨਾਲ ਇਥੇ ਤੈਨਾਤ ਟਰੈਫ਼ਿਕ ਹਵਾਲਦਾਰ ਰਣਜੀਤ ਸਿੰਘ ਜੋ ਕਿ ਕਿਧਰੇ ਫ਼ੋਨ 'ਤੇ ਗੱਲਬਾਤ ਕਰ ਰਿਹਾ ਸੀ, ਨੂੰ ਇੱਥੋਂ ਦਵਾਈ ਲੈਣ ਲਈ ਗੁਜ਼ਰਨ ਦੀ ਅਪੀਲ ਕੀਤੀ ਪਰ ਉਕਤ ਨੇ ਵਨ ਵੇ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਰੋਕ ਦਿੱਤਾ | ਜੀਦਾ ਨੇ ਕਿਹਾ ਕਿ ਉਕਤ ਨੂੰ ਉਸ ਨੇ ਬਿਮਾਰ ਹੋਣ ਦਾ ਹਵਾਲਾ ਦੇ ਕੇ ਦਵਾਈ ਲੈਣਕੇ ਆਉਣ ਦੀ ਅਪੀਲ ਕੀਤੀ ਸੀ ਪਰ ਉਕਤ ਨੇ ਉਸ ਨੂੰ ਬੁਰਾ ਭਲਾ ਕਿਹਾ ਤੇ ਗੰਦੀਆਂ ਗਾਲ੍ਹਾ ਤੱਕ ਕੱਢੀਆਂ | ਉਕਤ ਸਮੇਤ 6 ਪੁਲਿਸ ਮੁਲਾਜ਼ਮਾਂ ਵਲੋਂ ਉਸ ਦੀ ਬੇਰਹਿਮੀ ਨਾਲ ਕੁੱਟ ਮਾਰ ਕਰਨ ਅਤੇ ਨੱਕ ਦੀ ਹੱਡੀ ਤੋੜ ਕੇ ਜ਼ਖ਼ਮੀ ਹਾਲਤ 'ਚ ਸਵਾ ਡੇਢ ਘੰਟਾ ਥਾਣੇ ਵਿਚ ਬਿਠਾਈ ਰੱਖ ਕੇ ਜ਼ਲੀਲ ਕਰਨ ਦੇ ਦੋਸ਼ ਲਗਾਏ | ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਤੇ ਵਕੀਲਾਂ ਦੇ ਆਉਣ 'ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਉੱਧਰ ਉਕਤ ਮੁਲਾਜ਼ਮਾਂ ਰਣਜੀਤ ਸਿੰਘ ਨੂੰ ਵੀ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿਸ ਨੇ ਵਕੀਲ ਜੀਦਾ ਤੇ ਧੱਕੇਸ਼ਾਹੀ ਅਤੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਜਿਸ ਦੇ ਬਿਆਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਨਵਦੀਪ ਸਿੰਘ ਜੀਦਾ 'ਤੇ ਧਾਰਾ 353, 186, 506 ਤਹਿਤ ਮਾਮਲਾ ਦਰਜ ਕੀਤਾ ਹੈ | ਦੂਸਰੇ ਪਾਸੇ ਅੱਜ ਵਕੀਲ ਦੀ ਪੁਲਿਸ ਮੁਲਾਜ਼ਮ ਵਲੋਂ ਕੀਤੀ ਗਈ ਕੁੱਟਮਾਰ ਦੇ ਿਖ਼ਲਾਫ਼ ਜ਼ਿਲ੍ਹਾ ਬਾਰ ਨੇ ਤੁਰੰਤ ਇਸ ਸਬੰਧੀ ਜ਼ਿਲ੍ਹਾ ਕਚਹਿਰੀਆਂ ਦੇ ਅਦਾਲਤੀ ਕੰਮ ਕਾਜ਼ ਠੱਪ ਕਰਕੇ ਐਸ.ਐਸ.ਪੀ. ਦਫ਼ਤਰ ਅੱਗੇ ਧਰਨਾ ਦੇ ਦਿੱਤਾ ਅਤੇ ਦਰੀਆਂ ਵਿਛਾ ਕੇ ਉਚ ਪੁਲਿਸ ਅਧਿਕਾਰੀਆਂ ਦੇ ਿਖ਼ਲਾਫ਼ ਰੋਸ ਮੁਜ਼ਾਹਰਾ ਕਰਦਿਆਂ ਤਿੱਖੀ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਾਰ ਦੇ ਪ੍ਰਧਾਨ ਕੰਵਲਜੀਤ ਸਿੰਘ ਕੁੱਟੀ, ਸਾਬਕਾ ਪ੍ਰਧਾਨ ਰਣਜੀਤ ਸਿੰਘ ਜਲਾਲ, ਜਤਿੰਦਰ ਰਾਏ ਖੱਟੜ ਸਮੇਤ ਵਕੀਲਾਂ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਐਲਾਨ ਕੀਤਾ ਕਿ ਸੋਮਵਾਰ ਨੂੰ ਇਸ ਦੇ ਵਿਰੋਧ ਵਿਚ ਸਾਰੇ ਜ਼ਿਲੇ੍ਹ ਦੀਆਂ ਬਾਰਾਂ 'ਚ ਕੰਮਕਾਜ ਠੱਪ ਰੱਖ ਕੇ ਪੁਲਿਸ ਦੇ ਿਖ਼ਲਾਫ਼ ਧਰਨਾ ਦਿੱਤਾ ਜਾਵੇਗਾ | ਇਸ ਉਪਰੰਤ ਵਕੀਲਾਂ ਨੇ ਐਸ.ਐਸ.ਪੀ ਦੀ ਰਿਹਾਇਸ਼ ਤੱਕ ਵੀ ਜਲੂਸ ਦੇ ਰੂਪ ਵਿਚ ਰੋਸ ਮਾਰਚ ਕੱਢਿਆ ਤੇ ਰਿਹਾਇਸ਼ ਸਾਹਮਣੇ ਜਾ ਕੇ ਨਾਅਰੇਬਾਜ਼ੀ ਕੀਤੀ | ਆਪ ਵਿਧਾਇਕਾ ਨੇ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਂਦਾ ਨਾਲ ਬਠਿੰਡਾ ਪੁਲਸ ਵਲੋਂ ਕੀਤੀ ਮਾਰ-ਕੁੱਟ ਅਤੇ ਬਦਸਲੂਕੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ¢ ਪਾਰਟੀ ਦੇ ਕੋਰ ਕਮੇਟੀ ਦੇ ਚੇਅਰਮੈਨ ਅਤੇ ਬੁਢਲਾਡਾ ਤੋਂ ਵਿਧਾਇਕ ਪਿ੍ੰਸੀਪਲ ਬੁੱਧਰਾਮ, ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ, ਟਰੇਡ ਵਿੰਗ ਦੇ ਸੂਬਾ ਸਹਿ ਪ੍ਰਧਾਨ ਅਨਿਲ ਠਾਕੁਰ ਨੇ ਬਠਿੰਡਾ ਪੁਲਸ ਦੇ ਕੁਝ ਮੁਲਾਜ਼ਮਾਾ ਵਲੋਂ ਪਾਰਟੀ ਦੇ ਸੀਨੀਅਰ ਆਗੂ ਤੇ ਨਾਮਵਰ ਵਕੀਲ ਨਵਦੀਪ ਸਿੰਘ ਜੀਦਾ ਨਾਲ ਕੀਤੀ ਕੁੱਟਮਾਰ ਦੀ ਨਿਖੇਧੀ ਕੀਤੀ ਹੈ | 'ਆਪ' ਆਗੂਆਾ ਨੇ ਬਠਿੰਡਾ ਪੁਲਿਸ ਅਧਿਕਾਰੀਆਾ ਤੋਂ ਸੰਬੰਧਿਤ ਪੁਲਿਸ ਕਰਮਚਾਰੀਆਾ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦੇ ਹੋਏ ਚੇਤਾਵਨੀ ਦਿੱਤੀ ਕਿ ਜੇਕਰ ਪੁਲਸ ਅਫ਼ਸਰਾਾ ਨੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਤਾਾ ਸੀਨੀਅਰ ਲੀਡਰਸ਼ਿਪ ਸਮੇਤ ਪਾਰਟੀ ਆਗੂ ਤੇ ਵਰਕਰ

ਬਠਿੰਡਾ 'ਚ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਚ ਮੌਸਮ ਵਿਭਾਗ ਵਲੋਂ ਅਗਾੳਾੁ ਭਾਰੀ ਮੀਂਹ ਦੀ ਚਿਤਾਵਨੀ ਦੇ ਬਾਵਜੂਦ ਨਗਰ ਨਿਗਮ ਵਲੋਂ ਹੁਣ ਤੱਕ ਪਾਣੀ ਦੀ ਨਿਕਾਸੀ ਦੇ ਕੀਤੇ ਗਏ ਠੋਸ ਦਾਅਵੇ ਉਸ ਵੇਲੇ ਪਾਣੀ 'ਚ ਹੀ ਵਹਿ ਗਏ, ਜਦੋਂ ਕੁਝ ਸਮੇਂ ਦੀ ਬਰਸਾਤ ਨੇ ਮੁੜ ...

ਪੂਰੀ ਖ਼ਬਰ »

ਨਸ਼ੇ ਕਾਰਨ ਲਹਿਰਾ ਮੁਹੱਬਤ ਦੇ ਇਕ ਨੌਜਵਾਨ ਦੀ ਮੌਤ

ਲਹਿਰਾ ਮੁਹੱਬਤ, 17 ਅਗਸਤ (ਸੁਖਪਾਲ ਸਿੰਘ ਸੁੱਖੀ, ਭੀਨ ਸੈਨ ਹਦਵਾਰੀਆ)- ਨਸ਼ੇ ਦੇ ਦੈਂਤ ਨੇ ਅੱਜ ਮਾਪਿਆਂ ਦੀ ਇਕਲੌਤੀ ਔਲਾਦ ਤੇ 3 ਭੈਣਾਂ ਦੇ ਇਕੱਲੇ ਭਰਾ ਨੂੰ ਨਿਗਲ ਲਿਆ ਹੈ | ਇਸ ਸਬੰਧੀ ਭੁੱਚੋ ਮੰਡੀ ਪੁਲਿਸ ਚੌਕੀ ਦੇ ਇੰਚਾਰਜ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਲਹਿਰਾ ...

ਪੂਰੀ ਖ਼ਬਰ »

ਸੁੱਤੀ ਪਈ ਔਰਤ ਦਾ ਸ਼ੱਕੀ ਹਲਾਤ 'ਚ ਕਤਲ

ਸੰਗਤ ਮੰਡੀ, 17 ਅਗਸਤ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੇ ਪਿੰਡ ਕੋਟਗੁਰੂ ਵਿਖੇ ਬੀਤੀ ਰਾਤ ਆਪਣੇ ਘਰ 'ਚ ਸੁੱਤੀ ਪਈ ਔਰਤ ਦਾ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਮਿ੍ਤਕ ਔਰਤ ਸੁਖਪਾਲ ਕੌਰ (50-55) ਪਤਨੀ ਬਲਕਰਨ ਸਿੰਘ ਜੋ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ ਬਠਿੰਡਾ ਦਿਹਾਤੀ ਹਲਕੇ ਦਾ ਦੌਰਾ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਬਠਿੰਡਾ ਦਿਹਾਤੀ ਹਲਕੇ ਦਾ ਦੌਰਾ ਕਰਦਿਆਂ ਹਲਕੇ 'ਚ ਹੋ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਹਲਕਾ ਸੇਵਾਦਾਰ ਹਰਵਿੰਦਰ ਸਿੰਘ ਲਾਡੀ ਤੋਂ ਸਮੁੱਚੀ ਕਾਰਜਾਂ ...

ਪੂਰੀ ਖ਼ਬਰ »

ਹਰਿਆਣਾ ਦੀ ਨਾਜਾਇਜ਼ ਸ਼ਰਾਬ ਸਮੇਤ ਦੋ ਇਨੋਵਾ ਸਵਾਰ ਕਾਬੂ, ਇਕ ਫ਼ਰਾਰ

ਸੀਂਗੋ ਮੰਡੀ, 17 ਅਗਸਤ (ਲੱਕਵਿੰਦਰ ਸ਼ਰਮਾ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਸੀਂਗੋ ਮੰਡੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਨੋਵਾ ਸਵਾਰ ਤਿੰਨ ਵਿਅਕਤੀਆਂ ਪਾਸੋਂ 276 ਬੋਤਲਾਂ ਨਾਜਾਇਜ਼ ਹਰਿਆਣਾ ਸ਼ਰਾਬ ਬਰਾਮਦ ਕਰਨ 'ਚ ...

ਪੂਰੀ ਖ਼ਬਰ »

ਰੇਲ ਗੱਡੀ ਥੱਲੇ ਆ ਕੇ ਕੀਤੀ ਖ਼ੁਦਕੁਸ਼ੀ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀਤੀ ਰਾਤ ਤਕਰੀਬਨ 12 ਵਜੇ ਬਠਿੰਡਾ-ਬੀਕਾਨੇਰ ਰੇਲਵੇ ਲਾਈਨ 'ਤੇ ਬਾਦਲ ਪੁਲ ਦੇ ਥੱਲੇ ਇਕ ਵਿਅਕਤੀ ਨੇ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ ਹਰਗੋਬਿੰਦ ਸਿੰਘ 45 ਪੁੱਤਰ ਪ੍ਰਗਟ ਸਿੰਘ ਵਾਸੀ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲ ਸਵਾਰ ਲੁਟੇਰੇ ਇਕ ਲੱਖ ਤੋਂ ਵੱਧ ਦੀ ਨਕਦੀ ਲੁੱਟ ਕੇ ਫ਼ਰਾਰ

ਸੰਗਤ ਮੰਡੀ, 17 ਅਗਸਤ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੇ ਇਲਾਕੇ 'ਚ ਲੁੱਟ-ਖ਼ੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਪ੍ਰੰਤੂ ਪੁਲਿਸ ਪ੍ਰਸ਼ਾਸ਼ਨ ਅਜੇ ਤੱਕ ਲੁਟੇਰਿਆਂ ਨੂੰ ਨੱਥ ਪਾਉਣ 'ਚ ਕਾਮਯਾਬ ਨਹੀਂ ਹੋ ਸਕਿਆ | ਥਾਣਾ ਸੰਗਤ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਕੋਟਸ਼ਮੀਰ ਵਿਖੇ ਸਮਾਰਟ ਸਕੂਲ ਦਾ ਉਦਘਾਟਨ

ਬਠਿੰਡਾ/ਕੋਟਫ਼ੱਤਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ/ਰਣਜੀਤ ਸਿੰਘ ਬੁੱਟਰ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਬਠਿੰਡਾ ਦਿਹਾਤੀ ਹਲਕੇ ਦਾ ਦੌਰਾ ਕੀਤਾ ਤੇ ਇਲਾਕੇ 'ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਹਲਕਾ ਸੇਵਾਦਾਰ ਹਰਵਿੰਦਰ ਸਿੰਘ ਲਾਡੀ ਤੋਂ ...

ਪੂਰੀ ਖ਼ਬਰ »

ਨਗਰ ਕੌਾਸਲ ਕੋਟਫੱਤਾ ਵਿਖੇ ਤਿਰੰਗਾ ਲਹਿਰਾਇਆ

ਕੋਟਫੱਤਾ, 17 ਅਗਸਤ (ਰਣਜੀਤ ਸਿੰਘ ਬੁੱਟਰ)-ਨਗਰ ਕੌਾਸਲ ਕੋਟਫੱਤਾ ਵਿਖੇ ਵੀ ਸੁਤੰਤਰਤਾ ਦਿਵਸ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਨਗਰ ਕੌਾਸਲ ਦੇ ਮੀਤ ਪ੍ਰਧਾਨ ਤੇਜਵੀਰ ਸਿੰਘ ਢਿੱਲੋਂ ਨੇ ਨਿਭਾਈ | ਤਿਰੰਗੇ ਨੂੰ ਸਲਾਮੀ ਥਾਣਾ ਕੋਟਫੱਤਾ ਦੀ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਤੇ ਡੋਡੇ ਬਰਾਮਦ

ਸੰਗਤ ਮੰਡੀ, 17 ਅਗਸਤ (ਸ਼ਾਮ ਸੁੰਦਰ ਜੋਸ਼ੀ)-ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ 30 ਕਿੱਲੋ ਭੁੱਕੀ ਚੂਰਾ ਪੋਸਤ ਅਤੇ ਡੋਡੇ ਬਰਾਮਦ ਕੀਤੇ ਹਨ | ਪਿੰਡ ਕਾਲਝਰਾਣੀ ਵਿਖੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪ੍ਰਗਟ ਸਿੰਘ ਪੁੱਤਰ ਕੌਰ ਸਿੰਘ ਵਾਸੀ ਹਿੰਮਤਪੁਰਾ ਪਾਸੋਂ 20 ਕਿੱਲੋ ...

ਪੂਰੀ ਖ਼ਬਰ »

50 ਲੀਟਰ ਲਾਹਣ ਸਮੇਤ ਇਕ ਕਾਬੂ

ਬਠਿੰਡਾ ਛਾਉਣੀ, 17 ਅਗਸਤ (ਪਰਵਿੰਦਰ ਸਿੰਘ ਜੌੜਾ)-ਭੁੱਚੋ ਪੁਲਿਸ ਨੇ ਪਿੰਡ ਤੁੰਗਵਾਲੀ ਵਿਚੋਂ 50 ਲੀਟਰ ਲਾਹਣ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਚੌਾਕੀ ਇੰਚਾਰਜ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਤੁੰਗਵਾਲੀ ਵਿਚ ਮੌਜੂਦ ਸੀ ਕਿ ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

ਸੀਂਗੋ ਮੰਡੀ, 17 ਅਗਸਤ (ਲੱਕਵਿੰਦਰ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਪ੍ਰਚਾਰ ਦੇ ਚੱਲਦਿਆਂ ਪਿੰਡ ਲਹਿਰੀ ਦੇ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਮੋਹਣ ਸਿੰਘ ਬੰਗੀ ਨੇ 7 ਕੈਂਸਰ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਤਲਵੰਡੀ ਸਾਬੋ, 17 ਅਗਸਤ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਕਾਰਜਾਂ ਦੇ ਨਾਲ ਨਾਲ ਲੋੜਵੰਦ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਇਲਾਜ ਆਦਿ ਲਈ ਦਿੱਤੀ ਜਾਂਦੀ ਮਾਇਕ ਮਦਦ ਦੀ ਲੜੀ 'ਚ ਅਜਿਹੇ ਹੀ ਸੱਤ ਪਰਿਵਾਰਾਂ ਲਈ ਆਈ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਮਹਿਰਾਜ 'ਚ ਲੱਗਿਆ 7 ਰੋਜ਼ਾ ਤੀਆਂ ਦਾ ਮੇਲਾ

ਮਹਿਰਾਜ, 17 ਅਗਸਤ (ਸੁਖਪਾਲ ਮਹਿਰਾਜ)-ਪੰਜਾਬੀ ਸੱਭਿਆਚਾਰ ਨੂੰ ਸੰਭਾਲਣ ਦੇ ਮਕਸਦ ਨਾਲ ਬਾਬਾ ਸਿੱਧ ਤਿਲਕ ਰਾਏ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਹਾਰਾਜਾ ਯਾਦਵਿੰਦਰਾ ਖੇਡ ਸਟੇਡੀਅਮ ਮਹਿਰਾਜ ਵਿਖੇ ਲੱਗਿਆ 7 ਰੋਜ਼ਾ ਤੀਆਂ ਦਾ ਰਿਵਾਇਤੀ ਮੇਲਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ 'ਚ ਸੂਬੇ ਦੇ ਲੋਕਾਂ ਦੇ ਆਰਥਿਕ ਹਾਲਾਤ ਵਿਗੜੇ-ਮਲੂਕਾ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਕੈਪਟਨ ਅਮਰਿੰਦਰ ਸਿੰਘ ਉਪਰ ਰੱਬ ਵਰਗਾ ਵਿਸ਼ਵਾਸ ਕਰਕੇ ਪੰਜਾਬ ਦੇ ਲੋਕਾਂ ਨੇ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਸਥਾਪਤ ਕੀਤੀ ਸੀ, ਪਰੰਤੂ ਕਾਂਗਰਸ ਸਰਕਾਰ ਵਲੋਂ ਲੋਕਾਂ ਦੀ ਉਮੀਦਾਂ ਉਪਰ ਖਰਾ ਨਾ ਉਤਰਣ ਕਰਕੇ ਲੋਕਾਂ ਦੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਆਜ਼ਾਦੀ ਦਿਵਸ ਮਨਾਇਆ

ਬਠਿੰਡਾ, 17 ਅਗਸਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ¢ ਰਾਸ਼ਟਰ ਅਤੇ ਇਸ ਦੇ ਮਹਾਨ ਸੁਤੰਤਰਤਾ ਸੈਨਾਨੀਆਾ ਨੂੰ ਸਲਾਮ ਕਰਦਿਆਂ ਮੁੱਖ ਮਹਿਮਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਮੋਹਨ ਪਾਲ ਸਿੰਘ ...

ਪੂਰੀ ਖ਼ਬਰ »

ਨਗਰ ਪੰਚਾਇਤ ਬਣਾਏ ਜਾਣ ਦੇ ਵਿਰੋਧ 'ਚ ਆਜ਼ਾਦੀ ਦਿਵਸ ਕਾਲੇ ਦਿਨ ਵਜੋਂ ਮਨਾਇਆ

ਲਹਿਰਾ ਮੁਹੱਬਤ, 17 ਅਗਸਤ (ਭੀਮ ਸੈਨ ਹਦਵਾਰੀਆ)-ਲਹਿਰਾ ਮੁਹੱਬਤ ਨੂੰ ਨਗਰ ਪੰਚਾਇਤ ਬਣਾਏ ਜਾਣ ਦੇ ਵਿਰੋਧ 'ਚ ਐਕਸ਼ਨ ਕਮੇਟੀ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ 15 ਅਗਸਤ ਨੂੰ ਆਜ਼ਾਦੀ ਦਿਵਸ ਕਾਲੇ ਦਿਨ ਵਜੋਂ ਮਨਾਉਂਦਿਆਂ ਪਿੰਡ 'ਚ ਕਾਲੀਆਂ ਝੰਡੀਆਂ ਨਾਲ ਰੋਸ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਆਜ਼ਾਦੀ ਦਿਵਸ ਮਨਾਇਆ

ਬਠਿੰਡਾ, 17 ਅਗਸਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ¢ ਰਾਸ਼ਟਰ ਅਤੇ ਇਸ ਦੇ ਮਹਾਨ ਸੁਤੰਤਰਤਾ ਸੈਨਾਨੀਆਾ ਨੂੰ ਸਲਾਮ ਕਰਦਿਆਂ ਮੁੱਖ ਮਹਿਮਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਮੋਹਨ ਪਾਲ ਸਿੰਘ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਵੱਖ-ਵੱਖ ਥਾਵਾਂ 'ਤੇ ਕਰਵਾਏ ਸਮਾਗਮ

ਬੱਲੂਆਣਾ, 17 ਅਗਸਤ (ਗੁਰਨੈਬ ਸਾਜਨ)-ਆਜ਼ਾਦੀ ਦਿਵਸ ਸਬੰਧੀ ਸਿਵਲ ਏਅਰ ਪੋਰਟ ਅਥਾਰਿਟੀ ਵਿਰਕ ਕਲਾਂ ਬਠਿੰਡਾ ਵਿਖੇ ਕੌਮੀ ਝੰਡਾ ਏਅਰਪੋਰਟ ਅਥਾਰਿਟੀ ਦੇ ਡਾਇਰੈਕਟਰ ਦਿਨੇਸ਼ ਕੁਮਾਰ ਨੇ ਲਹਿਰਾਇਆ | ਇਸ ਦੌਰਾਨ ਵਰਿੰਦਰ ਸਿੰਘ, ਕੌਸਲ ਕੰਬੋਜ, ਸੱਜਨ ਕੁਮਾਰ, ਰੋਹਿਤ ...

ਪੂਰੀ ਖ਼ਬਰ »

ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਭਰਵਾਂ ਹੰੁਗਾਰਾ

ਬਠਿੰਡਾ/ਰਾਮਪੁਰਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ/ਨਰਪਿੰਦਰ ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਸੂਬੇ ਵਿਚ ਆਰੰਭ ਕੀਤੀ ਮੈਂਬਰਸ਼ਿਪ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਕਾਂਗਰਸ ਸਰਕਾਰ ਤੋਂ ਨਿਰਾਸ਼ ਲੋਕ ਅਕਾਲੀ ਦਲ ...

ਪੂਰੀ ਖ਼ਬਰ »

ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਨਸ਼ੇ ਿਖ਼ਲਾਫ਼ 'ਸਲੋਗਨ ਲਿਖਣ' ਦਾ ਆਯੋਜਨ

ਗੋਨਿਆਣਾ, 17 ਅਗਸਤ (ਲਛਮਣ ਦਾਸ ਗਰਗ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ 'ਬਡੀ ਪ੍ਰੋਗਰਾਮ' ਦੇ ਤਹਿਤ ਨਸ਼ਾ ਵਿਰੋਧੀ ਮੁਹਿੰਮ ਤਹਿਤ ਨੋਡਲ ਅਫ਼ਸਰ ਪ੍ਰੋ. ਗੁਰਲੀਨ ਕੌਰ ਦੀ ਦੇਖ ਰੇਖ ਹੇਠ ਸਥਾਨਕ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਸ੍ਰੀ ਗੁਰੂ ...

ਪੂਰੀ ਖ਼ਬਰ »

ਨਾਮਾਲੂਮ ਲੁੱਟਾਂ-ਖੋਹਾਂ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਸੰਗਤ ਮੰਡੀ, 17 ਅਗਸਤ (ਸ਼ਾਮ ਸੁੰਦਰ ਜੋਸ਼ੀ)-ਥਾਣਾ ਸੰਗਤ ਦੀ ਪੁਲਿਸ ਨੇ ਨਾਮਾਲੂਮ ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ | ਇਹ ਮੁਕੱਦਮਾ ਸੰਦੀਪ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਡਮਰੂ ਕਲਾਂ ਥਾਣਾ ਸਮਾਲਸਰ ਜ਼ਿਲ੍ਹਾ ਮੋਗਾ ਦੇ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲਵੇ ਸਟੇਸ਼ਨ ਛੱਡਣ ਜਾ ਰਿਹਾ ਟੈਂਪੂ ਪਲਟਿਆ, ਦਰਜਨ ਜ਼ਖ਼ਮੀ

ਤਲਵੰਡੀ ਸਾਬੋ/ਸੀਂਗੋ ਮੰਡੀ/ਭਾਗੀਵਾਂਦਰ, 17 ਅਗਸਤ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ/ਮਹਿੰਦਰ ਰੂਪ)-ਤਲਵੰਡੀ ਸਾਬੋ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਬਠਿੰਡਾ ਰੇਲਵੇ ਸਟੇਸ਼ਨ ਚੜ੍ਹਾਉਣ ਜਾ ਰਹੇ ਟਾਟਾ ਏਸ ਟੈਂਪੂ ਦੇ ਤਲਵੰਡੀ ...

ਪੂਰੀ ਖ਼ਬਰ »

ਸਾਈਕਲਾਂ ਨਾਲ ਭਰਿਆ ਟਰੱਕ ਪਲਟਣ ਨਾਲ 2 ਜ਼ਖ਼ਮੀ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਾਅਦ ਦੁਪਹਿਰ ਬਠਿੰਡਾ-ਬਰਨਾਲਾ ਮੁੱਖ ਸੜਕ 'ਤੇ ਛਾਉਣੀ ਦੇ ਖੇਤਰ 'ਚ ਸਾਈਕਲਾਂ ਦਾ ਭਰਿਆ ਇਕ ਟਰੱਕ ਪਲਟ ਗਿਆ | ਜਿਸ ਨਾਲ ਚਾਲਕ ਤੇ ਉਸ ਦਾ ਸਹਾਇਕ ਜ਼ਖ਼ਮੀ ਹੋ ਗਏ ਹਨ | ਸੂਚਨਾ ਮਿਲਦਿਆਂ ਹੀ ਸਹਾਰਾ ਦੀ ਲਾਈਫ਼ ਸੇਵਿੰਗ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਵਕੀਲ ਦੇ ਘਰ ਬਾਹਰੋਂ ਕਾਰ ਚੋਰੀ

ਰਾਮਾਂ ਮੰਡੀ, 17 ਅਗਸਤ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ 'ਚ ਚੋਰਾਂ ਨੂੰ ਪੁਲਿਸ ਦਾ ਡਰ ਨਹੀਂ ਰਿਹਾ, ਬੀਤੀ ਰਾਤ ਸਥਾਨਕ ਸ਼ਹਿਰ ਦੇ ਨਾਮੀ ਵਕੀਲ ਦੇ ਘਰ ਦੇ ਬਾਹਰੋਂ ਕਾਰ ਚੋਰੀ ਹੋ ਗਈ | ਵਕੀਲ ਰੋਹਿਤ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਰਾਮਾਂ ਮੰਡੀ ਨੇ ਦੱਸਿਆ ...

ਪੂਰੀ ਖ਼ਬਰ »

ਐਕਟਿਵਾ ਸਵਾਰ 10 ਕਿੱਲੋ ਡੋਡੇ ਪੋਸਤ ਸਮੇਤ ਕਾਬੂ

ਸੰਗਤ ਮੰਡੀ, 17 ਅਗਸਤ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲ ਰੋਡ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਨੇੜੇ ਐਕਟਿਵਾ ਸਕੂਟਰੀ ਸਵਾਰ ਇਕ ਵਿਅਕਤੀ ਨੂੰ 10 ਕਿਲੋ ਡੋਡੇ ਪੋਸਤ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਕਾਰ ਸਵਾਰ 20 ਕਿਲੋ ਭੁੱਕੀ ਸਮੇਤ ਕਾਬੂ

ਸੰਗਤ ਮੰਡੀ, 17 ਅਗਸਤ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਬਠਿੰਡਾ ਬਾਦਲ ਰੋਡ 'ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਇਕ ਕਾਰ ਸਵਾਰ ਨੂੰ 20 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ | ਥਾਣਾ ਨੰਦਗੜ੍ਹ ਦੇ ਸਬ-ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਅਲੂਮਨੀ ਐਸੋਸੀਏਸ਼ਨ ਲੁਧਿਆਣਾ ਚੈਪਟਰ ਦੀ ਸ਼ੁਰੂਆਤ

ਬਠਿੰਡਾ, 17 ਅਗਸਤ (ਸਟਾਫ਼ ਰਿਪੋਰਟਰ)-ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ (ਜੀ.ਜੈਡ.ਐਸ.ਸੀ.ਸੀ.ਈ.ਟੀ.) ਬਠਿੰਡਾ ਐਲੂਮਨੀ ਐਸੋਸੀਏਸ਼ਨ ਦੇ ਲੁਧਿਆਣਾ ਚੈਪਟਰ ਦੀ ਸ਼ਾਨਦਾਰ ਸ਼ੁਰੂਆਤ ਨਾਮਵਰ ਇੰਜੀਨੀਅਰਾਂ ਦੀ ਹਾਜ਼ਰੀ 'ਚ ਲੁਧਿਆਣਾ ...

ਪੂਰੀ ਖ਼ਬਰ »

ਅੰਡਰ- 25 ਵਰਗ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਖੇਡ ਵਿਭਾਗ ਵਲੋਂ ਤੀਜੇ ਪੜਾਅ ਤਹਿਤ ਅੰਡਰ-25 ਸਾਲ ਉਮਰ ਵਰਗ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ (ਲੜਕੇ-ਲੜਕੀਆਂ) ਦਾ ਆਗਾਜ਼ ਕੀਤਾ ਗਿਆ, ਜਿਨ੍ਹਾਂ ਦੀ ਸ਼ੁਰੂਆਤ ਅੱਜ ਬਹੁ-ਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ...

ਪੂਰੀ ਖ਼ਬਰ »

ਭਾਜਪਾ ਦੀਆਂ ਚੋਣਾਂ ਲਈ ਅਰਚਨਾ ਦੱਤ ਇੰਚਾਰਜ ਤੇ ਗੁਰਜੀਤ ਮਾਨ ਸਹਾਇਕ ਇੰਚਾਰਜ ਨਿਯੁਕਤ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਵਲੋਂ ਆਗਾਮੀ ਹੋਣ ਵਾਲੀਆਂ ਭਾਜਪਾ ਦੇ ਮੰਡਲ ਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਚੋਣਾਂ ਲਈ ਸੂਬਾ ਮੀਤ ਪ੍ਰਧਾਨ ਅਰਚਨਾ ਦੱਤ ਨੂੰ ਜ਼ਿਲ੍ਹਾ ਬਠਿੰਡਾ ਭਾਜਪਾ ਦਾ ਇੰਚਾਰਜ ਤੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਦਾ ਤੁਰੰਤ ਹੱਲ ਕਰੇ ਪੰਜਾਬ ਸਰਕਾਰ-ਬੋਦੀ ਵਾਲਾ

ਲਹਿਰਾ ਮੁਹੱਬਤ, 17 ਅਗਸਤ (ਭੀਮ ਸੈਨ ਹਦਵਾਰੀਆ)-ਇੰਪਲਾਈਜ਼ ਫੈਡਰੇਸ਼ਨ ਪੀ. ਐਸ. ਈ. ਬੀ. ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ (ਸੂਬਾ ਮੀਤ ਪ੍ਰਧਾਨ) ਨੇ ਪੈ੍ਰੱਸ ਨੂੰ ਜਾਰੀ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ...

ਪੂਰੀ ਖ਼ਬਰ »

ਗੁਰੂ ਕਾਸ਼ੀ ਕਾਲਜ ਵਿਖੇ ਨਸ਼ਿਆਂ ਦੇ ਬੁਰੇ ਪ੍ਰਭਾਵ ਬਾਰੇ ਵਿਸ਼ੇਸ਼ ਲੈਕਚਰ

ਤਲਵੰਡੀ ਸਾਬੋ, 17 ਅਗਸਤ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕਾਲਜ, ਦਮਦਮਾ ਸਾਹਿਬ ਵਿਖੇ ਨਸ਼ਿਆਂ ਦੇ ਬੁਰੇ ਪ੍ਰਭਾਵ ਬਾਰੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਲੈਕਚਰ ਵਿਚ ਕਾਲਜ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਸੇਵਾਮੁਕਤ ਇੰਸਪੈਕਟਰ ਸੜਕਾਂ 'ਤੇ ਪਏ ਖੱਡਿਆਂ ਨੂੰ ਪੂਰ ਕੇ ਨਿਗਮ ਤੇ ਪ੍ਰਸ਼ਾਸਨ ਨੂੰ ਦੇ ਰਿਹੈ ਸਬਕ

ਬਠਿੰਡਾ, 17 ਅਗਸਤ (ਪੱਤਰ ਪ੍ਰੇਰਕ)-ਬਠਿੰਡਾ 'ਚ ਇਨ੍ਹੀਂ ਦਿਨੀਂ ਸੜਕਾਂ 'ਤੇ ਪਏ ਖੱਡਿਆਂ ਕਾਰਨ ਹਾਲਤ ਇੰਨੀ ਖ਼ਸਤਾ ਹੋ ਚੁੱਕੀ ਹੈ ਕਿ ਇਨ੍ਹਾਂ 'ਚ ਵੱਜ ਕੇ ਲੋਕ ਆਪਣੀਆਂ ਹੱਡੀਆਂ ਤੁੜਵਾ ਰਹੇ ਹਨ | ਪਰ ਇਸ ਸਬੰਧੀ ਜ਼ਿੰਮੇਵਾਰ ਅਧਿਕਾਰੀ ਆਪਣੀਆਂ ਅੱਖਾਂ ਬੰਦ ਕਰੀ ਬੈਠੇ ...

ਪੂਰੀ ਖ਼ਬਰ »

ਤੀਆਂ ਤੀਜ ਦੀਆਂ 'ਚ ਸੁਖਜੀਤ ਕੌਰ ਸਿਰ ਸਜਿਆ ਮਿਸਿਜ਼ ਤੀਜ ਦਾ ਤਾਜ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਬਾਹੀਆ ਫੋਰਟ ਵਿਖੇ ਔਰਤਾਂ ਲਈ ਤਿਉਹਾਰ ਦੇ ਤਿਉਹਾਰ ਸਬੰਧੀ 'ਤੀਆਂ ਤੀਜ ਦੀਆਂ' ਦਾ ਪ੍ਰੋਗਰਾਮ ਕਰਵਾਇਆ ਗਿਆ¢ ਮੁੱਖ ਪ੍ਰਬੰਧਕ ਅਮਰਦੀਪ ਸਿੰਘ ਬਾਹੀਆ ਤੇ ਸਤਪਾਲ ਕੌਰ ਬਾਹੀਆ ਦੀ ਦੇਖ-ਰੇਖ ਵਿਚ ਉਲੀਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX