ਤਾਜਾ ਖ਼ਬਰਾਂ


ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਈਦ ਮੌਕੇ ਭਾਰਤ ਪਾਕਿ ਵਿਚਾਲੇ ਅਟਾਰੀ ਸਰਹੱਦ 'ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
. . .  1 day ago
ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸੰਬੰਧਾਂ ਕਾਰਨ...
ਚੰਡੀਗੜ੍ਹ 'ਚ ਸਿਹਤਯਾਬ ਹੋਏ ਕੋਰੋਨਾ ਤੋਂ ਪੀੜਤ 3 ਸਾਲਾ ਬੱਚਾ ਅਤੇ ਮਾਂ
. . .  1 day ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਰੀਜ਼ ਮਾਂ-ਪੁੱਤ ਦੇ ਸਿਹਤਯਾਬ ਹੋਣ ...
ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ
. . .  1 day ago
ਜਲੰਧਰ, 25 ਮਈ- ਨਕੋਦਰ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੋਟਰਸਾਈਕਲ...
ਰੇਤਾ ਦੀ ਨਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ
. . .  1 day ago
ਮੁੰਬਈ ਤੋਂ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਦੋ ਉਡਾਣਾਂ ਰੱਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਵਿਖੇ ਮੁੰਬਈ ਤੋਂ ...
ਪਾਰਕ 'ਚੋਂ ਨੌਜਵਾਨ ਦੀ ਮਿਲੀ ਲਾਸ਼
. . .  1 day ago
ਤਲਵੰਡੀ ਸਾਬੋ, 25 ਮਈ (ਰਣਜੀਤ ਸਿੰਘ ਰਾਜੂ) - ਅੱਜ ਸਿਖਰ ਦੁਪਹਿਰੇ ਸ਼ਹਿਰ ਦੇ ਡੱਲ ਸਿੰਘ ਪਾਰਕ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551

ਖੰਨਾ / ਸਮਰਾਲਾ

ਮੋਬਾਈਲ ਦੇ ਪੈਸੇ ਮੰਗਣ ਕਾਰਨ ਹੋਏ ਝਗੜੇ ਦੌਰਾਨ 2 ਵਿਅਕਤੀ ਜ਼ਖ਼ਮੀ

ਖੰਨਾ, 17 ਅਗਸਤ (ਮਨਜੀਤ ਸਿੰਘ ਧੀਮਾਨ)-ਮੋਬਾਈਲ ਦੇ ਪੈਸੇ ਮੰਗਣ ਤੇ ਦੇਣ ਤੋਂ ਇਨਕਾਰ ਕਰਨ ਤੇ ਹੋਏ ਦੋ ਵਿਅਕਤੀ ਦੇ ਆਪਸੀ ਝਗੜੇ ਦੌਰਾਨ ਦੋਵਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਜ਼ਖ਼ਮੀ ਗੁਰਪ੍ਰੀਤ ਸਿੰਘ 38 ਵਾਸੀ ਨਸਰਾਲੀ ਨੇ ਦੱਸਿਆ ਕਿ ਮੇਰੇ ਕੋਲੋਂ ਪਿੰਡ ਦੇ ਹੀ ਜੋਤੀ ਵਾਸੀ ਨਸਰਾਲੀ ਦੇ ਵਿਅਕਤੀ ਨੇ ਨੋਕੀਆ ਕੰਪਨੀ ਦਾ ਮੋਬਾਈਲ ਇਕ ਮਹੀਨੇ ਵਰਤਣ ਲਈ ਲੈ ਲਿਆ ਤੇ ਕਿਹਾ ਕਿ ਮੈਂ ਤੈਨੂੰ ਇਹ ਮੋਬਾਈਲ ਇਕ ਮਹੀਨੇ ਵਰਤ ਕੇ ਵਾਪਸ ਕਰ ਦੇਵਾਂਗਾ ਅਤੇ ਮੈਂ ਇਸ ਨੂੰ ਆਪਣਾ ਮੋਬਾਈਲ ਦੇ ਦਿੱਤਾ | ਕਈ ਮਹੀਨੇ ਬੀਤ ਜਾਣ ਮਗਰੋਂ ਜਦੋਂ ਜੋਤੀ ਨੇ ਮੇਰਾ ਮੋਬਾਈਲ ਵਾਪਸ ਨਾ ਕੀਤਾ ਤਾਂ ਮੈਂ ਉਸ ਕੋਲੋਂ ਮੋਬਾਈਲ ਬਦਲੇ ਪੈਸੇ ਲੈਣ ਲਈ ਗਿਆ ਤਾਂ ਉਸ ਨੇ ਮੈਨੂੰ ਪੈਸੇ ਨਹੀਂ ਦਿੱਤੇ ਅਤੇ ਝਗੜਾ ਕਰਨ ਦੌਰਾਨ ਕਿਸੇ ਲੋਹੇ ਦੀ ਚੀਜ਼ ਨਾਲ ਮੇਰੇ ਤੇ ਹਮਲਾ ਕਰ ਕੇ ਮੈਨੂੰ ਜ਼ਖ਼ਮੀ ਕਰ ਦਿੱਤਾ | ਜਿਸ ਨੂੰ ਜ਼ਖ਼ਮੀ ਹਾਲਤ ਵਿਚ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਦੂਜੀ ਧਿਰ ਦੇ ਦਾਖਲ ਜ਼ਖ਼ਮੀ ਜੋਤੀ ਨੇ ਕਿਹਾ ਕਿ ਮੈਂ ਕੋਈ ਕੁੱਟਮਾਰ ਨਹੀਂ ਕੀਤੀ, ਸਗੋਂ ਗੁਰਪ੍ਰੀਤ ਸਿੰਘ ਨੇ ਬਿਨਾਂ ਵਜਾ ਮੇਰੇ ਨਾਲ ਕੁੱਟਮਾਰ ਕਰ ਕੇ ਮੈਨੂੰ ਜ਼ਖਮੀ ਕਰ ਦਿੱਤਾ | ਸਾਡਾ ਈਸੜੂ ਚੌਕੀ ਪੁਲਿਸ ਕੋਲ ਮੋਬਾਈਲ ਦੇ ਹੋਏ ਝਗੜੇ ਦਾ ਫ਼ੈਸਲਾ ਕਰਵਾ ਦਿੱਤਾ ਸੀ ਤੇ ਅੱਜ ਇਸ ਨੇ ਮੇਰੇ ਨਾਲ ਕੁੱਟਮਾਰ ਕੀਤੀ | ਕੁੱਟਮਾਰ ਕਰਨ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ |

ਮੋਬਾਈਲ ਦੀ ਘੰਟੀ ਨੇ ਫੜਾਇਆ ਲੁਟੇਰਾ

ਸਮਰਾਲਾ, 17 ਅਗਸਤ (ਬਲਜੀਤ ਸਿੰਘ ਬਘੌਰ)-ਅੱਜ ਸਵੇਰੇ ਪਿੰਡ ਬਘੌਰ ਤੋਂ ਮਾਣਕੀ ਨੂੰ ਪੈਦਲ ਜਾ ਰਹੀ ਇਕ ਬਜ਼ੁਰਗ ਔਰਤ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ, ਪਰ ਇਕ ਸਕੂਟਰ ਸਵਾਰ ਦੇ ਆਉਣ ਦੇ ਨਾਲ ਲੁਟੇਰਾ ਬਜ਼ੁਰਗ ਔਰਤ ਨੂੰ ਛੱਡ ਕੇ ਦਰਖਤ 'ਤੇ ਚੜ੍ਹ ਗਿਆ | ਲੁਟੇਰੇ ਨੂੰ ਦਰਖਤ ...

ਪੂਰੀ ਖ਼ਬਰ »

ਭਾਰਤ ਬੰਦ ਦੌਰਾਨ ਦੁਕਾਨਾਂ ਦੀ ਭੰਨਤੋੜ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖੰਨਾ, 17 ਅਗਸਤ (ਪੱਤਰ ਪੇ੍ਰਰਕ)-ਖੰਨਾ ਪੁਲਿਸ ਨੇ 13 ਅਗਸਤ ਨੂੰ ਭਾਰਤ ਬੰਦ ਦੌਰਾਨ ਰਵਿਦਾਸ ਭਾਈਚਾਰੇ ਦੇ ਕੁੱਝ ਲੜਕੇ ਮਾਰਕੀਟਾਂ ਸ਼ਹਿਰ ਵਿਚ ਦੁਕਾਨਾਂ ਬੰਦ ਕਰਵਾਉਂਦੇ ਘੁੰਮ ਰਹੇ ਸੀ, ਜੋ 20-25 ਦੇ ਕਰੀਬ ਵਿਅਕਤੀ ਸਨ | ਜਿਨ੍ਹਾਂ ਨੇ ਗੁਰੂ ਅਮਰਦਾਸ ਮਾਰਕੀਟ ਖੰਨਾ ਵਿਖੇ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਦੇ ਚੱਲਦਿਆਂ ਨੌਜਵਾਨ ਨਾਲ ਕੀਤੀ ਕੁੱਟਮਾਰ

ਖੰਨਾ, 17 ਅਗਸਤ (ਮਨਜੀਤ ਸਿੰਘ ਧੀਮਾਨ)-ਇੱਥੋਂ ਨੇੜਲੇ ਪਿੰਡ ਬੂਥਗੜ੍ਹ ਵਿਖੇ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਕੁੱਟਮਾਰ ਦੌਰਾਨ ਇਕ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਭਗਤ ਸਿੰਘ (18) ਵਾਸੀ ਬੂਥਗੜ੍ਹ ਨੇ ਦੱਸਿਆ ਕਿ ਬੀਤੀ ਸ਼ਾਮ ਦੇ ...

ਪੂਰੀ ਖ਼ਬਰ »

ਸਟੇਟ ਐਵਾਰਡੀ ਦੋਨੇਂ ਸੰਸਥਾਵਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸਨਮਾਨ

ਅਹਿਮਦਗੜ੍ਹ, 17 ਅਗਸਤ (ਪੁਰੀ)-ਸ਼ਹਿਰ ਦੀਆਂ ਦੋ ਪ੍ਰਸਿੱਧ ਸਮਾਜ ਸੇਵੀ ਸੰਸਥਾਵਾਂ ਜਿਹੜੀਆਂ ਲੋੜਵੰਦ ਲੋਕਾਂ ਦੀ ਭਲਾਈ ਲਈ ਪਿਛਲੇ ਲੰਮੇ ਸਮੇਂ ਤੋਂ ਕਾਰਜ ਕਰ ਰਹੀਆਂ ਹਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਕਰਕੇ ਸਨਮਾਨਿਆ ਗਿਆ ਹੈ | ਸੋਸ਼ਲ ਵੈੱਲਫੇਅਰ ...

ਪੂਰੀ ਖ਼ਬਰ »

ਭਾਦੋਂ ਦੀ ਸੰਗਰਾਂਦ ਵਾਲੇ ਦਿਨ ਤੇਜ਼ ਬਾਰਿਸ਼ ਕਾਰਨ ਬੀਜਾ ਇਲਾਕਾ ਹੋਇਆ ਜਲ-ਥਲ

ਬੀਜਾ, 17 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਮਗਰੋਂ ਅੱਜ ਇੱਥੇ ਬਾਅਦ ਦੁਪਹਿਰ 3 ਵਜੇ ਤੋਂ ਸ਼ੁਰੂ ਹੋਈ ਤੇਜ਼ ਬਾਰਸ਼ ਨਾਲ ਕਸਬਾ ਬੀਜਾ ਤੇ ਇਸ ਦੇ ਨਾਲ ਲਗਦੇ ਪਿੰਡ ਜਲ-ਥਲ ਹੋ ਗਏ ¢ ਪਿਛਲੇ ਤਿੰਨ ਘੰਟੇ ਤੋਂ ਪੈ ਰਹੀ ਮੋਹਲ਼ੇਧਾਰ ...

ਪੂਰੀ ਖ਼ਬਰ »

ਤਿੰਨ ਮੈਂਬਰੀ ਕਾਰਾਂ ਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ 2 ਦਿਨਾਂ ਪੁਲਿਸ ਰਿਮਾਂਡ ਮਿਲਿਆ

ਖੰਨਾ, 17 ਅਗਸਤ (ਮਨਜੀਤ ਸਿੰਘ ਧੀਮਾਨ)-ਬੀਤੇ ਦਿਨੀਂ ਖੰਨਾ ਪੁਲਿਸ ਵਲੋਂ ਫ਼ੜੇ ਗਏ ਤਿੰਨ ਮੈਂਬਰੀ ਚੋਰ ਗਰੋਹ ਦੇ ਕਥਿਤ ਦੋਸ਼ੀਆਂ ਮੇਜਰ ਸਿੰਘ ਉਰਫ਼ ਬਿੱਟੂ ਵਾਸੀ ਮਾਣਕਮਾਜਰਾ, ਅਮਨਿੰਦਰ ਸਿੰਘ ਵਾਸੀ ਫ਼ਤਿਹਗੜ੍ਹ ਨਿਊਆਂ ਅਤੇ ਜੀਤ ਸਿੰਘ ਵਾਸੀ ਮਾਣਕਮਾਜਰਾ ਨੂੰ ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੰਧ ਦੀਆਂ ਇੱਟਾਂ ਚੋਰੀ ਕਰਨ ਦੇ ਦੋਸ਼ ਵਿਚ ਦੋ ਨਾਮਜ਼ਦ

ਸਮਰਾਲਾ, 17 ਅਗਸਤ (ਪੱਤਰ ਪ੍ਰੇਰਕ)-ਸਮਰਾਲਾ ਪੁਲਿਸ ਨੇ ਪਲਾਟ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੰਧ ਦੀਆਂ ਇੱਟਾਂ ਉਧੇੜ ਕੇ ਚੋਰੀ ਕਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ ਤੇ ਜੇਰ ਧਾਰਾ 447, 511, 427, 379, 506, 34 ਆਈ. ਪੀ. ਸੀ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀਆਂ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਖੰਨਾ ਪੁਲਿਸ ਵਲੋਂ ਚੋਰੀ ਕੀਤੇ ਮੋਟਰਸਾਈਕਲ ਸਮੇਤ ਇਕ ਕਾਬੂ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਸੀ. ਆਈ. ਏ. ਸਟਾਫ਼ ਖੰਨਾ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ 'ਚ ਬਿਨਾਂ ਨੰਬਰ ਤੋਂ ਚੋਰੀ ਕੀਤੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਏ. ਐੱਸ. ਮਸ਼ਿੰਦਰ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਸੰਤ ਬੇਰ ਕਲਾਂ ਵਾਲਿਆਂ ਨੇ ਸੈਕਰਟ ਹਾਰਟ ਕਾਨਵੈਂਟ ਸਕੂਲ ਵਿਖੇ Tਜੀਵਨ ਵਿਚ ਸਫਲਤਾ ਦਾ ਰਾਜ਼U ਵਿਸ਼ੇ 'ਤੇ ਵਿਚਾਰ ਪੇਸ਼ ਕੀਤੇ

ਮਲੌਦ, 17 ਅਗਸਤ (ਸਹਾਰਨ ਮਾਜਰਾ)-ਗੁਰਦੁਆਰਾ ਲੰਗਰ ਦਮਦਮਾ ਸਾਹਿਬ ਨਗਰਾਸੂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਅਤੇ ਸੰਤ ਬਾਬਾ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਨੇ ਸੈਕਰਟ ਹਾਰਟ ਕਾਨਵੈਂਟ ਸਕੂਲ ਵਿਖੇ ਕਰਵਾਏ ਗਏ ਪਿ੍ੰਸੀਪਲ ਅਤੇ ਸਟਾਫ਼ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਚਾਵਾ ਰੋਡ 'ਤੇ ਸੈਰ ਕਰਦੇ ਨੌਜਵਾਨ ਦਾ ਨਕਾਬਪੋਸ਼ ਲੁਟੇਰੇ ਨੇ ਮੋਬਾਈਲ ਝਪਟਿਆ

ਸਮਰਾਲਾ, 17 ਅਗਸਤ (ਬਲਜੀਤ ਸਿੰਘ ਬਘੌਰ)-ਚਾਵਾ ਰੋਡ ਸਮਰਾਲਾ ਤੇ ਪੈਂਦੇ ਪਿੰਡ ਸਮਸ਼ਪੁਰ ਵਿਚਕਾਰ ਅਣਪਛਾਤੇ ਲੁਟੇਰਿਆਂ ਵਲੋਂ ਆਏ ਦਿਨ ਲੱੁਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਪਰ ਪੁਲਿਸ ਇਸ ਝਪਟਮਾਰ ਲੁਟੇਰਾ ਗਰੋਹ ਨੂੰ ਫੜਨ ਵਿਚ ਨਾਕਾਮ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀ ਦੇਸ਼ ਭਗਤੀ ਦੇ ਰੰਗ ਵਿਚ ਰੰਗੇ

ਦੋਰਾਹਾ, 17 ਅਗਸਤ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਵਿਚ ਦੇਸ਼ ਦੀ 73ਵੀਂ ਆਜ਼ਾਦੀ ਵਰ੍ਹੇਗੰਢ ਨੂੰ ਸਮਰਪਿਤ ਦੇਸ਼ ਭਗਤੀ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਨਰਸਰੀ ਅਤੇ ਕੇ. ਜੀ. ਦੇ ਨਿੱਕੇ ਨਿੱਕੇ ਬੱਚਿਆਂ ਨੇ ਇਸ ਮੌਕੇ 'ਤੇ ਆਪਣੀਆਂ ਕੌਮੀ ਭਾਵਨਾਵਾਂ ਨੂੰ ਦੇਸ਼ ...

ਪੂਰੀ ਖ਼ਬਰ »

ਚੌਾਕੀ ਇੰਚਾਰਜ ਨੇ ਸਕੂਲੀ ਬੱਚਿਆਂ ਨੂੰ ਵਾਤਾਵਰਨ ਤੇ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਾਇਆ

ਮਾਛੀਵਾੜਾ ਸਾਹਿਬ, 17 ਅਗਸਤ (ਸੁਖਵੰਤ ਸਿੰਘ ਗਿੱਲ)-ਨਿੱਤ ਦਿਨ ਸੜਕਾਂ 'ਤੇ ਵੱਧ ਰਹੇ ਵਾਹਨ ਹਾਦਸਿਆਂ ਦੇ ਬਚਾਅ ਲਈ ਸ਼ੇਰਪੁਰ ਦੇ ਚੌਾਕੀ ਇੰਚਾਰਜ ਬਲਵੀਰ ਸਿੰਘ ਨੇ ਸਰਕਾਰੀ ਹਾਈ ਸਕੂਲ ਸ਼ੇਰਪੁਰ ਬੇਟ ਵਿਖੇ ਮੁੱਖ ਅਧਿਆਪਕ ਅਵਤਾਰ ਸਿੰਘ ਦੀ ਅਗਵਾਈ ਹੇਠ ਹੋਏ ਸਮਾਗਮ ...

ਪੂਰੀ ਖ਼ਬਰ »

ਦਹਿੜੂ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ

ਬੀਜਾ, 17 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨੇੜਲੇ ਪਿੰਡ ਦਹਿੜੂ ਵਿਖੇ ਸਮੂਹ ਪਿੰਡ ਦੀਆਂ ਔਰਤਾਂ ਵਲੋਂ ਤੇ ਮੌਜੂਦਾ ਪੰਚਾਇਤ ਮੈਂਬਰ ਬਲਜਿੰਦਰ ਕੌਰ ਦੇ ਯਤਨ ਸਦਕਾ ਨਾਲ ਪਹਿਲੀ ਵਾਰ ਬੜੀ ਧੂਮ ਧਾਮ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ¢ ਇਸ ਮੌਕੇ ਮੌਜੂਦਾ ...

ਪੂਰੀ ਖ਼ਬਰ »

ਓਰੀਐਾਟਲ ਬੈਂਕ ਮੈਨੇਜਰ ਸੁਖਵਿੰਦਰ ਪਾਲ ਕੌਰ ਨੇ ਰਾਜੇਵਾਲ ਵਿਖੇ ਬੂਟੇ ਲਗਾਏ

ਜੌੜੇਪੁਲ ਜਰਗ, 17 ਅਗਸਤ (ਪਾਲਾ ਰਾਜੇਵਾਲੀਆ)-ਓਰੀਐਾਟਲ ਬੈਂਕ ਆਫ਼ ਕਮਰਸ ਦੀ ਬਰਾਂਚ ਰਾਜੇਵਾਲ (ਰੋਹਣੋਂ) ਦੇ ਮੈਨੇਜਰ ਸੁਖਵਿੰਦਰਪਾਲ ਕੌਰ ਨੇ ਪਿੰਡ ਰਾਜੇਵਾਲ ਵਿਖੇ 20 ਤੋਂ ਵੱਧ ਬੂਟੇ ਲਗਾਏ | ਉਨ੍ਹਾਂ ਪ੍ਰਗਟਾਵਾ ਕੀਤੀ ਕਿ ਰੁੱਖ ਹੀ ਮਨੁੱਖ ਦੇ ਨੇੜਲੇ ਦੋਸਤ ਹਨ, ...

ਪੂਰੀ ਖ਼ਬਰ »

ਰੂਪ ਰਾਏ ਦੀ ਅਗਵਾਈ ਵਿਚ ਲਾਇਨਜ਼ ਕਲੱਬ ਨੇ ਮਨਾਇਆ ਆਜ਼ਾਦੀ ਦਿਵਸ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਲਾਇਨਜ਼ ਕਲੱਬ ਖੰਨਾ ਗਰੇਟਰ ਦੇ ਮੈਂਬਰਾਂ ਨੇ 73ਵਾਂ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਕਲੱਬ ਮੈਂਬਰਾਂ ਨੇ ਕੌਮੀ ਝੰਡਾ ਲਹਿਰਾਇਆ ਅਤੇ ਰਾਸ਼ਟਰ ਗਾਣ ਵੀ ਗਾਇਆ | ਇਸ ਮੌਕੇ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਰੂਪ ਰਾਏ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਦੌਰਾਨ ਗੜੇਮਾਰੀ ਦਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ

ਸਮਰਾਲਾ, 17 ਅਗਸਤ (ਬਲਜੀਤ ਸਿੰਘ ਬਘੌਰ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਅਹੁਦੇਦਾਰਾਂ ਦੀ ਮੀਟਿੰਗ ਨਵੀਂ ਦਾਣਾ ਮੰਡੀ ਵਿਚ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਧਨਾਨਸੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਰਕਰ ਅਤੇ ਅਹੁਦੇਦਾਰਾਂ ਤੋਂ ਇਲਾਵਾ ਸੂਬਾ ਜਨਰਲ ...

ਪੂਰੀ ਖ਼ਬਰ »

ਨਰੋਤਮ ਵਿੱਦਿਆ ਮੰਦਰ ਵਿਚ ਗੁਰਲੀਨ ਕੌਰ ਬਣੀ ਮਿਸ ਤੀਜ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਨਰੋਤਮ ਵਿੱਦਿਆ ਮੰਦਿਰ ਖੰਨਾ ਦੇ ਵਿਹੜੇ ਵਿਚ ਤੀਆਂ ਦਾ ਤਿਉਹਾਰ ਬੜੀ ਸ਼ਿੱਦਤ ਅਤੇ ਚਾਅ ਨਾਲ ਮਨਾਇਆ ਗਿਆ | ਬੇਟੀ ਬਚਾਓ ਅਤੇ ਬੇਟੀ ਪੜਾਓ ਸੰਕਲਪ ਨੂੰ ਮੁੱਖ ਰੱਖਦੇ ਹੋਏ ਅਧਿਆਪਕਾਂ ਅਤੇ ਵਿਦਿਆਰਥਣਾਂ ਨੇ ਇਸ ਪ੍ਰੋਗਰਾਮ ਨੂੰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਸਮਾਜ ਸੇਵਾ ਐਸੋਸੀਏਸ਼ਨ ਦੀ ਮੀਟਿੰਗ

ਸਾਹਨੇਵਾਲ, 17 ਅਗਸਤ (ਹਰਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕ ਸਮਾਜ ਸੇਵਾ ਐਸੋਸੀਏਸ਼ਨ ਦੀ ਕੈਪਟਨ ਅਮਰੀਕ ਸਿੰਘ ਉਮੈਦਪੁਰੀ ਪ੍ਰਧਾਨ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਹੋਈ ਮੀਟਿੰਗ ਦੇ ਮਿਲੇ ਵੇਰਵੇ ਅਨੁਸਾਰ ਮੀਟਿੰਗ ਵਿਚ ਵੱਖ-ਵੱਖ ...

ਪੂਰੀ ਖ਼ਬਰ »

358ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਸਬੰਧੀ ਮੀਟਿੰਗ ਕੀਤੀ

ਮਲੌਦ, 17 ਅਗਸਤ (ਦਿਲਬਾਗ ਸਿੰਘ ਚਾਪੜਾ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 358ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਾਢਾ ਸਾਹਿਬ ਤੱਕ ਕੱਢੇ ਜਾਣ ਵਾਲੇ ਚੇਤਨਾ ਮਾਰਚ ਸਬੰਧੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਅਤੇ ਭਲਾਈ ਟਰੱਸਟ ਦੀ ...

ਪੂਰੀ ਖ਼ਬਰ »

ਹਲਕਾ ਪਾਇਲ ਮਹਿਲਾ ਕਾਂਗਰਸ ਪ੍ਰਧਾਨ ਦੀਪੀ ਮਾਂਗਟ ਦੀ ਅਗਵਾਈ 'ਚ ਮਨਾਇਆ ਗਿਆ ਤੀਜ ਦਾ ਤਿਉਹਾਰ

ਦੋਰਾਹਾ, 17 ਅਗਸਤ (ਮਨਜੀਤ ਸਿੰਘ ਗਿੱਲ)-ਹਲਕਾ ਪਾਇਲ ਮਹਿਲਾ ਕਾਂਗਰਸ ਪ੍ਰਧਾਨ ਸਤਿੰਦਰਦੀਪ ਕੌਰ ਦੀਪੀ ਮਾਂਗਟ ਦੀ ਅਗਵਾਈ 'ਚ ਪਿੰਡ ਬੇਗੋਵਾਲ ਵਿਖੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਬਲਾਕ ਸੰਮਤੀ ਦੋਰਾਹਾ ਦੀ ਮੈਂਬਰ ਸ਼ਿਵਦੀਪ ਕੌਰ ਦਾਉਮਾਜਰਾ ...

ਪੂਰੀ ਖ਼ਬਰ »

ਅਕਾਲੀ ਦਲ ਹਲਕਾ ਪਾਇਲ ਦੀ ਘੁਡਾਣੀ ਕਲਾਂ 'ਚ ਭਰਵੀਂ ਮੀਟਿੰਗ

ਰਾੜਾ ਸਾਹਿਬ, 17 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਦੇ ਗੁਰਦਵਾਰਾ ਸ੍ਰੀ ਨਿੰਮਸਰ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ 'ਚ ਸ਼ੋ੍ਰਮਣੀ ਅਕਾਲੀ ਦੀ ਸਮੁੱਚੀ ਜਥੇਬੰਦੀ ਦੀ ਵਿਉਂਤਬੰਦੀ ...

ਪੂਰੀ ਖ਼ਬਰ »

ਸੜਕ ਵਿਚਕਾਰ ਮਰੀ ਗਊ ਚੁੱਕਣ ਦੀ ਮੰਗ

ਦੋਰਾਹਾ, 16 ਅਗਸਤ (ਜਸਵੀਰ ਝੱਜ)-ਦੋਰਾਹਾ-ਲੁਧਿਆਣਾ ਤਿੰਨ ਮਾਰਗੀ ਦੱਖਣੀ ਬਾਈਪਾਸ ਤੇ ਦੋਰਾਹਾ ਤੋਂ ਲਗਪਗ ਇੱਕ ਕਿਲੋਮੀਟਰ ਦੇ ਫ਼ਾਸਲੇ ਤੇ 14 ਅਗਸਤ ਦੀ ਇੱਕ ਆਵਾਰਾ ਗਊ ਕਿਸੇ ਵਾਹਨ ਨਾਲ ਟਕਰਾ ਕੇ ਮਰੀ ਗਈ ਸੀ | ਜਿਸ ਵਿਚ ਰਾਤ ਦੇ ਹਨੇਰੇ ਵਿਚ ਇੱਕ ਕਾਰ ਸਰਵਿਸ ਰੋਡ ਦੀ ...

ਪੂਰੀ ਖ਼ਬਰ »

ਹੈਵਨਲੀ ਪੈਲੇਸ ਦੋਰਾਹਾ ਵਿਖੇ ਮਨਾਇਆ ਗਿਆ 73ਵਾਂ ਸੁਤੰਤਰਤਾ ਦਿਵਸ

ਦੋਰਾਹਾ, 17 ਅਗਸਤ (ਮਨਜੀਤ ਸਿੰਘ ਗਿੱਲ)-ਬਜ਼ੁਰਗਾਂ ਦੇ ਰਹਿਣ ਲਈ ਬਣਾਏ ਗਏ ਅਤਿ ਆਧੁਨਿਕ ਬਿਰਧ ਆਸ਼ਰਮ ਤਹਿਤ ਹੈਵਨਲੀ ਪੈਲੇਸ ਦੋਰਾਹਾ ਵਿਖੇ ਭਾਰਤ ਦੇ 73 ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਡਰੀਮ ਐਾਡ ਬਿਊਟੀ ਚੈਰੀਟੇਬਲ ਟਰੱਸਟ ਦੇ ਮੈਨੇਜਮੈਂਟ ਵੱਲੋਂ ਚੇਅਰਮੈਨ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੋਟਲੀ ਤੇ ਵਿਧਾਇਕ ਲੱਖਾ ਵੱਲੋਂ ਆਈ. ਈ. ਐੱਸ. ਓਵਰਸੀਜ਼ ਦੋਰਾਹਾ ਦੇ ਦਫ਼ਤਰ ਦਾ ਉਦਘਾਟਨ

ਦੋਰਾਹਾ, 17 ਅਗਸਤ (ਮਨਜੀਤ ਸਿੰਘ ਗਿੱਲ)-ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਨ ਜਾਣ ਅਤੇ ਇਮੀਗ੍ਰੇਸ਼ਨ ਆਦਿ ਦੀ ਜਾਣਕਾਰੀ ਮਹੁੱਈਆਂ ਕਰਵਾਉਣ ਦੇ ਮੰਤਵ ਨਾਲ ਕਮਲਦੀਪ ਸਿੰਘ ਪੰਧੇਰ ਵੱਲੋਂ ਬੀਤੇ ਦਿਨੀਂ ਆਈ. ਈ. ਐੱਸ. ਓਵਰਸੀਜ਼ ਦੋਰਾਹਾ ਦਾ ਨਾਂ ਦਫ਼ਤਰ ਰਾਸ਼ਟਰੀ ਰਾਜ ...

ਪੂਰੀ ਖ਼ਬਰ »

ਅਵਤਾਰ ਨੰਦਪੁਰੀ ਕੈਨੇਡਾ ਲਈ ਰਵਾਨਾ

ਸਾਹਨੇਵਾਲ, 17 ਅਗਸਤ (ਹਰਜੀਤ ਸਿੰਘ ਢਿੱਲੋਂ)-ਟੀ.ਵੀ. ਤੇ ਫ਼ਿਲਮ ਕਲਾਕਾਰ ਅਵਤਾਰ ਨੰਦਪੁਰੀ ਕੈਨੇਡਾ ਐਬਸਫੋਰਡ ਵੈਲੀ ਕਲਚਰ ਕਲੱਬ ਦੇ ਸੱਦੇ ਤੇ ਕੈਨੇਡਾ ਲਈ ਰਵਾਨਾ ਹੋ ਗਏ ਹਨ, ਪਰਿਵਾਰਕ ਮੈਂਬਰਾਂ ਅਨੁਸਾਰ 18 ਅਗਸਤ ਨੂੰ ਰੋਟਰੀ ਸਟੇਡੀਅਮ ਵਿਖੇ ਹੋਣ ਵਾਲੇ ਸਭਿਆਚਾਰਕ ...

ਪੂਰੀ ਖ਼ਬਰ »

ਏ. ਐੱਸ. ਕਾਲਜ ਦੇ ਵਿਦਿਆਰਥੀ ਨੇ ਕਰਾਟੇ ਵਿਚ ਜਿੱਤੇ ਤਗਮੇ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਖੰਨਾ ਦੇ ਹੋਣਹਾਰ ਵਿਦਿਆਰਥੀਆਂ ਨੇ ਇਨਡਿਪੈਂਡਨਸ ਕਰਾਟੇ ਕੱਪ 2019 (ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ) ਵਿਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਮਾਣਮੱਤੀ ਜਿੱਤ ਕਾਲਜ ਦੀ ਝੋਲੀ ਪਾਈ ਹੈ¢ ਇਹ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX