ਤਾਜਾ ਖ਼ਬਰਾਂ


ਫ਼ਿਲਮੀ ਅਦਾਕਾਰ ਸੰਜੇ ਦੱਤ ਹਸਪਤਾਲ ਦਾਖਲ
. . .  about 1 hour ago
ਮੁੰਬਈ, 8 ਅਗਸਤ - ਮਸ਼ਹੂਰ ਫ਼ਿਲਮੀ ਅਦਾਕਾਰ ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ਼ ਦੇ ਚੱਲਦਿਆਂ ਮੁੰਬਈ ਦੇ ਲੀਲਾਵਤੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ ਪਰ ਡਾਕਟਰੀ ਨਿਰੀਖਣ ਲਈ ਉਨ੍ਹਾਂ ਨੂੰ ਕੁੱਝ ਸਮਾਂ ਹਸਪਤਾਲ...
ਜਲਾਲਾਬਾਦ 'ਚ (ਫ਼ਾਜ਼ਿਲਕਾ) ਕੋਰੋਨਾ ਦੇ 7 ਹੋਰ ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 1 hour ago
ਜਲਾਲਾਬਾਦ 8 ਅਗਸਤ (ਪ੍ਰਦੀਪ ਕੁਮਾਰ) - ਜ਼ਿਲ੍ਹਾ ਫ਼ਾਜ਼ਿਲਕਾ ਦੇ ਜਲਾਲਾਬਾਦ ਵਿਚ 7 ਹੋਰ ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ 2 ਔਰਤਾਂ ਅਤੇ 5 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਿਹਤ ਵਿਭਾਗ...
ਸ਼ਾਹਕੋਟ (ਜਲੰਧਰ)'ਚ ਕੋਰੋਨਾ ਦਾ ਕਹਿਰ ਵਧਿਆ, ਨਵੇਂ 17 ਮਾਮਲੇ ਆਏ ਸਾਹਮਣੇ
. . .  about 2 hours ago
ਸ਼ਾਹਕੋਟ, 8 ਅਗਸਤ (ਆਜ਼ਾਦ ਸਚਦੇਵਾ/ਸੁਖਦੀਪ ਸਿੰਘ) ਸ਼ਨੀਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸਿਹਤ ਬਲਾਕ ਸ਼ਾਹਕੋਟ ਨਾਲ ਜੁੜੇ 17 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਐੱਸ.ਐੱਮ.ਓ. ਡਾ. ਅਮਰਦੀਪ ਸਿੰਘ ਦੁੱਗਲ ਅਤੇ ਬੀਈਈ ਚੰਦਨ ਮਿਸ਼ਰਾ...
ਭੁਲੱਥ (ਕਪੂਰਥਲਾ) ਸਬ ਡਵੀਜ਼ਨਲ ਹਸਪਤਾਲ 24 ਘੰਟੇ ਲਈ ਸੀਲ
. . .  about 2 hours ago
ਭੁਲੱਥ, 8 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) - ਜ਼ਿਲ੍ਹਾ ਕਪੂਰਥਲਾ ਦਾ ਭੁਲੱਥ ਸਬ ਡਵੀਜ਼ਨਲ ਹਸਪਤਾਲ ਵਿਚ ਇੱਕ ਕਰਮਚਾਰੀ ਦੀ ਕੋਵਿਡ 19 ਰਿਪੋਰਟ ਪਾਜ਼ੀਟਿਵ ਆਉਣ ਕਰ ਕੇ ਹਸਪਤਾਲ 24 ਘੰਟੇ ਲਈ...
ਜੰਡਿਆਲਾ ਗੁਰੂ (ਅੰਮ੍ਰਿਤਸਰ) 'ਚ 5 ਮਾਮਲੇ ਕੋਰੋਨਾ ਪਾਜ਼ੀਟਿਵ
. . .  about 2 hours ago
ਜੰਡਿਆਲਾ ਗੁਰੂ, 8 ਅਗਸਤ (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ 5 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਵਿਚੋਂ 4 ਪਾਜ਼ੀਟਿਵ ਮਰੀਜ਼ਾਂ ਨੂੰ ਡਾਕਟਰਾਂ ਦੀ ਟੀਮ ਵੱਲੋਂ ਐਂਬੂਲੈਂਸ ਰਾਹੀਂ ਅੰਮ੍ਰਿਤਸਰ ਵਿਖੇ ਭੇਜ...
ਰਾਜਪੁਰਾ (ਪਟਿਆਲਾ) 'ਚ ਕੋਰੋਨਾ ਦੇ 20 ਨਵੇਂ ਮਾਮਲੇ ਪਾਜ਼ੀਟਿਵ
. . .  about 3 hours ago
ਰਾਜਪੁਰਾ, 8 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 20 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਸਥਿਤੀ ਦਿਨੋਂ ਦਿਨ ਬਦਤਰ ਤੋਂ ਬਦਤਰ ਹੁੰਦੀ ਜਾ ਰਹੀ ਹੈ ।ਅੱਜ ਅਮਰੀਕ ਕਲੋਨੀ, ਦਸ਼ਮੇਸ਼...
ਭਾਰਤੀ ਕ੍ਰਿਕਟਰ ਯੁਜਵੇਂਦਰ ਚਹਲ ਨੇ ਕੀਤੀ ਮੰਗਣੀ
. . .  about 4 hours ago
ਨਵੀਂ ਦਿੱਲੀ, 8 ਅਗਸਤ - ਭਾਰਤੀ ਟੀਮ ਦੇ ਲੈੱਗ ਸਪਿੰਨਰ ਯੁਜਵੇਂਦਰ ਚਹਲ ਨੇ ਆਈ.ਪੀ.ਐਲ. 13 ਦੀ ਸ਼ੁਰੂਆਤ ਤੋਂ ਪਹਿਲਾ ਮੰਗਣੀ ਕਰ ਲਈ ਹੈ। ਉਨ੍ਹਾਂ ਨੇ ਧਨਾਸ਼੍ਰੀ ਵਰਮਾ...
ਜ਼ਿਲ੍ਹਾ ਕਪੂਰਥਲਾ ਵਿਚ 25 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 4 hours ago
ਕਪੂਰਥਲਾ, 8 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 25 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 7 ਫਗਵਾੜਾ ਦੇ, ਇਕ ਟਿੱਬਾ, 13 ਕਪੂਰਥਲਾ ਸ਼ਹਿਰ ਤੇ ਨੇੜਲੇ ਪਿੰਡਾਂ ਦੇ, 2 ਢਿਲਵਾਂ ਦੇ ਅਤੇ 2 ਮਾਮਲੇ...
ਲੁਧਿਆਣਾ 'ਚ ਨਿੱਤ ਕੋਰੋਨਾ ਧਮਾਕਾ- 314 ਮਾਮਲੇ ਆਏ ਸਾਹਮਣੇ, 10 ਮਰੀਜ਼ਾਂ ਦੀ ਮੌਤ
. . .  about 4 hours ago
ਲੁਧਿਆਣਾ, 8 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 10 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਸਾਰੇ ਮ੍ਰਿਤਕ ਮਰੀਜ਼ ਲੁਧਿਆਣਾ ਨਾਲ ਸਬੰਧਿਤ...
ਸ਼ਹਿਰ ਨਾਭਾ ਵਿਚ 33 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਨਾਭਾ, 8 ਅਗਸਤ ( ਅਮਨਦੀਪ ਸਿੰਘ ਲਵਲੀ) ਸ਼ਹਿਰ ਨਾਭਾ ਵਿੱਚ ਕੋਰੋਨਾ ਮਹਾਮਾਰੀ ਨੂੰ ਲੈ ਪਾਜੀਟਿਵ ਮਰੀਜਾ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ। ਜਿਸ ਦੇ ਚਲਦਿਆ ਅੱਜ ਨਾਭਾ ਵਿੱਚ ਮੁੜ 33 ਦੇ ਕਰੀਬ ਕੋਰੋਨਾ ਮਰੀਜ਼ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਨਾਇਬ ਤਹਿਸੀਲਦਾਰ ਕਰਮਜੀਤ...
ਕੈਪਟਨ ਨੇ ਮਨਜੀਤ ਸਿੰਘ ਦੀ ਬਹਾਦਰੀ ਤੇ ਕੁਰਬਾਨੀ ਨੂੰ ਕੀਤਾ ਸਲਾਮ
. . .  about 4 hours ago
ਚੰਡੀਗੜ੍ਹ, 8 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ 29 ਸਾਲਾ ਪੰਜਾਬੀ ਨੌਜਵਾਨ ਮਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ ਜਿਸ ਨੇ ਕੈਲੇਫੋਰਨੀਆ ਦੀ ਕਿੰਗਸ ਨਦੀ 'ਚ ਡੁੱਬ ਰਹੇ 3 ਬੱਚਿਆਂ ਦੀ ਜਾਨ ਬਚਾਈ ਪਰ ਆਪਣੀ ਜਾਨ ਗੁਆ ਬੈਠਾ। ਉਨ੍ਹਾਂ ਨੇ ਕਿਹਾ ਕਿ...
ਪਿੰਡ ਵਜੀਦਕੇ ਕਲਾਂ (ਬਰਨਾਲਾ) ਦੇ ਨੌਜਵਾਨ ਦੀ ਕੈਨੇਡਾ 'ਚ ਮੌਤ
. . .  about 5 hours ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਨਾਲ ਸਬੰਧਤ 31 ਸਾਲਾ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ਨਾਲ ਸਬੰਧਤ ਨੌਜਵਾਨ ਰਾਜਵੀਰ ਸਿੰਘ ਚੀਮਾ ਪੁੱਤਰ ਸੁਖਦੇਵ ਸਿੰਘ ਕਾਲਖ ਵਾਲੇ...
ਮਾਛੀਵਾੜਾ ਵਿਚ ਫਿਰ ਕੋਰੋਨਾ ਧਮਾਕਾ, 5 ਨਵੇਂ ਆਏ ਕੇਸਾਂ ਨਾਲ ਦਹਿਸ਼ਤ ਦਾ ਮਾਹੌਲ, ਕੰਨਟੇਨਮੈਂਟ ਜ਼ੋਨ ਐਲਾਨਿਆ
. . .  about 5 hours ago
ਮਾਛੀਵਾੜਾ ਸਾਹਿਬ, 8 ਅਗਸਤ (ਮਨੋਜ ਕੁਮਾਰ) - ਅੱਜ ਇੱਕ ਵਾਰ ਫਿਰ ਵੱਖ ਵੱਖ ਥਾਵਾਂ ਤੋ ਆਏ ਕਰੋਨਾ ਦੇ ਨਵੇਂ 5 ਕੇਸਾਂ ਨੇ ਸ਼ਹਿਰ ਵਾਸੀਆ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਇੱਕ ਗੈਸ ਏਜੰਸੀ ਦਾ ਕਰਿੰਦਾ,ਧਾਗਾ ਮਿੱਲ ਦਾ ਵਰਕਰ,ਗੁਰਾਂ ਕਲੋਨੀ ਦੇ ਆੜੁਤੀ ਪਰਿਵਾਰ...
ਆਈ.ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਵੱਲੋਂ 14 ਤੱਕ ਦੇ ਮੁਲਾਜਮ ਸੰਘਰਸ਼ ਚ ਸ਼ਾਮਲ ਹੋਣ ਦਾ ਫੈਸਲਾ
. . .  about 5 hours ago
ਬੁਢਲਾਡਾ 8 ਅਗਸਤ (ਸਵਰਨ ਸਿੰਘ ਰਾਹੀ) ਆਈ. ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਨੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸ਼ਾਂਝਾ ਫਰੰਟ ਵਲੋਂ 14 ਅਗਸਤ ਤੱਕ ਕੀਤੇ ਜਾ ਰਹੇ ਮੁਲਾਜਮ ਹੱਕੀ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ।ਇਸ...
ਮੋਗਾ 'ਚ ਕੋਰੋਨਾ ਦੇ 37 ਮਾਮਲੇ ਆਏ ਸਾਹਮਣੇ
. . .  about 5 hours ago
ਮੋਗਾ, 8 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ 'ਚ ਇਕ ਵਾਰ ਫਿਰ ਕੋਰੋਨਾ ਬਲਾਸਟ ਹੋਇਆ ਹੈ। ਇਕੋ ਦਿਨ ਵਿਚ ਹੀ 37 ਮਾਮਲੇ ਕੋਰੋਨਾ ਪਾਜ਼ੀਟਿਵ ਆਏ ਹਨ ਤੇ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 577 ਤੇ ਪਹੁੰਚ ਗਿਆ ਹੈ...
ਇਕ ਜੱਜ ਤੇ 5 ਗੈਂਗਸਟਰਾਂ ਸਣੇ 111 ਲੋਕਾਂ ਨੂੰ ਹੋਇਆ ਕੋਰੋਨਾ ਦੋ ਹੋਰ ਮੌਤਾਂ
. . .  about 5 hours ago
ਅੰਮ੍ਰਿਤਸਰ , 8 ਅਗਸਤ (ਰੇਸ਼ਮ ਸਿੰਘ) ਕੋਰੋਨਾ ਦੀ ਲਗਾਤਾਰ ਵੱਧ ਰਹੀ ਮਾਰ ਤਹਿਤ ਅੱਜ ਇਕੋਂ ਦਿਨ 'ਚ 111 ਨਵੇਂ ਮਾਮਲੇ ਸਾਹਮਣੇ ਆਂਹੇ ਹਨ ਜਿਨਾਂ 'ਚ ਇਕ ਜੱਜ ਤੇ ਕੇਂਦਰੀ ਜੇਲ 'ਚ ਬੰਦ 5 ਗੈਂਗਸਟਰ ਵੀ ਸ਼ਾਮਿਲ ਹਨ ਜਿਨਾਂ ਦੇ ਲਏ ਨਮੂਨਿਆਂ ਦੀ ਰਿਪੋਰਟ ਅੱਜ ਪਾਜਟਿਵ ਪਾਈ ਗਈ ਹੈ । ਇਸ ਦੇ ਨਾਲ ਹੀ...
ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਪੰਜਾਬ ਆਪ ਜਥੇਬੰਦੀ ਨੂੰ ਕੀਤਾ ਭੰਗ
. . .  about 4 hours ago
ਚੰਡੀਗੜ੍ਹ, 8 ਅਗਸਤ (ਸੁਰਜੀਤ ਸਿੰਘ ਸੱਤੀ) - ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਆਪ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਵਿਚ ਆਪ ਦੀ ਜਥੇਬੰਦੀ ਨੂੰ ਭੰਗ ਕਰ ਦੇਣ ਦਾ ਐਲਾਨ ਕੀਤਾ ਹੈ...
ਨਵਾਂਸ਼ਹਿਰ 'ਚ‌‌‌ ਦੋ ਔਰਤਾਂ ਸਮੇਤ ਪੰਜ ਆਏ ਕੋਰੋਨਾ ਪਾਜ਼ੀਟਿਵ
. . .  about 6 hours ago
ਨਵਾਂਸ਼ਹਿਰ,8 ਅਗਸਤ (ਗੁਰਬਖਸ਼ ਸਿੰਘ ਮਹੇ)-ਜਿਲ੍ਹੇ ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਜਿਸਦੇ ਤਹਿਤ ਅੱਜ ਫਿਰ ਦੋ ਔਰਤਾਂ ਸਮੇਤ ਪੰਜਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ...
ਪੰਜਾਬ ਸਰਕਾਰ ਨੇ ਬਾਜਵਾ ਤੋਂ ਸੁਰੱਖਿਆ ਵਾਪਸ ਲੈਣ ਦਾ ਕੀਤਾ ਫੈਸਲਾ
. . .  about 6 hours ago
ਚੰਡੀਗੜ੍ਹ, 8 ਅਗਸਤ - ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਸੂਬਾ ਪੁਲਿਸ ਦੀ ਸੁਰੱਖਿਆ ਨੂੰ ਵਾਪਸ ਲਿਆ ਜਾਵੇਗਾ। ਮੁਲਾਂਕਣ ਕਰਨ ਮਗਰੋਂ ਇਹ ਪ੍ਰਤਖ ਹੋਇਆ ਹੈ ਅਸਲ ਵਿਚ ਉਨ੍ਹਾਂ ਨੂੰ ਕਿਸੇ ਖਤਰੇ ਦੀ ਅਨੁਭੂਤੀ ਨਹੀਂ ਹੈ। ਇਸ ਦੇ ਨਾਲ...
ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਬੰਦ 5 ਗੈਂਗਸਟਰਾਂ ਨੂੰ ਵੀ ਹੋਇਆ ਕੋਰੋਨਾ
. . .  about 6 hours ago
ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)-ਦੱਸਿਆ ਜਾ ਰਿਹਾ ਹੈ ਕਿ 6 ਅਗਸਤ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਹੋਏ ਕੋਰੋਨਾ ਟੈਸਟ ਲਈ ਜੋ ਸੈਂਪਲ ਲਏ ਗਏ ਸਨ, ਉਨ੍ਹਾਂ ਦੀ ਅੱਜ ਆਈ ਰਿਪੋਰਟ 'ਚ ਪਤਾ ਲੱਗਾ ਹੈ ਕਿ ਉਨ੍ਹਾਂ 'ਚੋਂ 28 ਬੰਦੀ 20 ਚੱਕੀਆਂ 'ਚੋਂ ਅਤੇ 8 ਬੰਦੀ 24 ਚੱਕੀਆਂ 'ਚੋਂ ਪਾਜ਼ਿਟਿਵ ਪਾਏ ਗਏ ਹਨ। ਉਕਤ...
ਅੱਜ ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 11 ਹੋਰ ਮਾਮਲੇ ਆਏ ਸਾਹਮਣੇ
. . .  about 6 hours ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਅਨੁਸਾਰ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਕੋਰੋਨਾ ਵਾਇਰਸ ਦੇ 11 ਮਾਮਲਿਆਂ 'ਚ 5 ਮਾਮਲੇ ਸ਼ਹਿਰ ਬਰਨਾਲਾ, 1 ਮਾਮਲਾ...
ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਸਬ-ਇੰਸਪੈਕਟਰ ਦੀ ਹੋਈ ਮੌਤ
. . .  about 6 hours ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਪਿਛਲੇ ਦਿਨੀਂ ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਪੁਲਸ ਸਬ-ਇੰਸਪੈਕਟਰ ਪਰਗਟ ਸਿੰਘ ਔਲਖ ਦੀ ਅੰਮ੍ਰਿਤਸਰ ਦੇ...
ਸਿਹਤ ਵਿਭਾਗ ਦੀ ਕਥਿਤ ਗਲਤੀ ਕਾਰਨ ਲਾਸ਼ਾ ਬਦਲੀਆਂ
. . .  about 6 hours ago
ਸੂਬੇ ਦੇ ਲੋਕਾਂ ਨੂੰ ਕਾਂਗਰਸ ਦਾ ਕਾਰਜਕਾਲ ਪੂਰਾ ਹੋਣ ਤੱਕ 1 ਲੱਖ ਕਰੋੜ ਰੁਪਏ ਕਰਜ਼ੇ ਦਾ ਵਾਧੂ ਬੋਝ ਝੱਲਣਾ ਪਏਗਾ - ਢੀਂਡਸਾ
. . .  about 6 hours ago
ਟਾਂਡਾ ਉੜਮੁੜ, 8 ਅਗਸਤ (ਭਗਵਾਨ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਟਾਂਡਾ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਚਰਮਰਾ ਗਈ ਹੈ ਤੇ ਕਾਨੂੰਨ ਦਾ ਕਿਧਰੇ ਵੀ ਡਰ ਨਹੀਂ ਹੈ। ਕਾਂਗਰਸ ਦੀ ਸ਼ਹਿ 'ਤੇ ਡਰੱਗ...
ਗੁਰਦਾਸਪੁਰ ਜ਼ਿਲ੍ਹੇ 'ਚ 42 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਗੁਰਦਾਸਪੁਰ, 8 ਅਗਸਤ (ਸੁਖਵੀਰ ਸਿੰਘ ਸੈਣੀ) - ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ 42 ਨਵੇਂ ਕੋਰੋਨਾ ਪਾਜ਼ੀਟਿਵ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551

ਬਰਨਾਲਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਬਰਨਾਲਾ, 17 ਅਗਸਤ (ਧਰਮਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਨੇ ਜ਼ੇਲ੍ਹ 'ਚ ਬੰਦ ਕੈਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਉਨ੍ਹਾਂ ਨੇ ਕੈਦੀਆਂ ਦੀਆਂ ਬੈਰਕਾਂ, ਰਸੋਈ ਘਰ ਦੀ ਚੈਕਿੰਗ ਤੋਂ ਇਲਾਵਾ ਸਾਫ਼ ਸਫ਼ਾਈ ਅਤੇ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ | ਰੁਪਿੰਦਰ ਸਿੰਘ ਸੀ.ਜੇ.ਐ ੱਮ. ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਤੇ ਨਾਲਸਾ ਦੀਆਂ ਸਕੀਮਾਂ ਬਾਰੇ ਵੀ ਚਾਨਣਾ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜ਼ੇਲ੍ਹ, ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਇਕ ਲੀਗਲ ਏਡ ਕਲੀਨਿਕ ਚੱਲ ਰਿਹਾ ਹੈ, ਜਿੱਥੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੈਰਾ ਲੀਗਲ ਵਲੰਟੀਅਰਾਂ ਨੂੰ ਨਿਯੁਕਤ ਕੀਤਾ ਗਿਆ ਹੈ ਤੇ ਕੈਦੀਆਂ ਨੂੰ ਉਨ੍ਹਾਂ ਦੇ ਕੇਸਾਂ ਸਬੰਧੀ ਹਰ ਲੋੜੀਂਦੀ ਜਾਣਕਾਰੀ ਉਪਲੱਬਧ ਕਰਵਾਈ ਜਾਂਦੀ ਹੈ | ਕੈਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ | ਇਸ ਮੌਕੇ ਸੀ.ਜੀ.ਐਮ. ਵਨੀਤ ਨਾਰੰਗ ਤੇ ਜ਼ੇਲ੍ਹ ਅਧਿਕਾਰੀ ਵੀ ਹਾਜ਼ਰ ਸਨ |

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਅੱਜ ਕੱਲ੍ਹ ਗਰਮੀ ਦਾ ਸੀਜ਼ਨ ਚੱਲ ਰਿਹਾ ਹੈ ਤੇ ਗਰਮੀ ਤੋਂ ਬਚਣ ਲਈ ਸਕੂਲਾਂ/ਕਾਲਜਾਂ ਦੇ ...

ਪੂਰੀ ਖ਼ਬਰ »

450 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਟੱਲੇਵਾਲ, 17 ਅਗਸਤ (ਸੋਨੀ ਚੀਮਾ)-ਐਸ.ਐਸ.ਪੀ. ਬਰਨਾਲਾ ਅਤੇ ਡੀ.ਐਸ.ਪੀ. ਮਹਿਲ ਕਲਾਂ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਸਫਲਤਾ ਮਿਲੀ ਜਦ ਥਾਣਾ ਟੱਲੇਵਾਲ ਦੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਪਿੰਡ ਮੌੜਾਂ ਵਿਖੇ ਭਗਵੰਤ ਮਾਨ ਵਲੋਂ ਸੰਗਤ ਦਰਸ਼ਨ

ਸ਼ਹਿਣਾ, 17 ਅਗਸਤ (ਸੁਰੇਸ਼ ਗੋਗੀ)-ਪਿੰਡ ਮੌੜਾਂ ਵਿਖੇ ਪੰਚਾਇਤਾਂ ਦੇ ਰੱਖੇ ਸੰਗਤ ਦਰਸ਼ਨ ਦੌਰਾਨ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਹਲਕਾ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਬਾਰੇ ਪੱਤਰਕਾਰਾਂ ਵਲੋਂ ਪੱੁਛੇ ਸਵਾਲ ਕਿ ਪਿਰਮਲ ਸਿੰਘ ਖ਼ਾਲਸਾ ਨੂੰ ਤੁਸੀਂ ਹੁਣ ਵੀ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ, ਅਣਪਛਾਤੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 17 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਜ਼ਿਲ੍ਹਾ ਜੇਲ੍ਹ ਦੀ ਬੈਰਕ ਨੰ: 4 ਦੀ ਫੁੱਲਾਂ ਦੀ ਕਿਆਰੀ 'ਚੋਂ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਲਵਿੰਦਰ ...

ਪੂਰੀ ਖ਼ਬਰ »

60 ਸਾਲਾ ਵਿਅਕਤੀ ਵਲੋਂ ਖ਼ੁਦਕੁਸ਼ੀ

ਮਹਿਲ ਕਲਾਂ, 17 ਅਗਸਤ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ 60 ਸਾਲਾ ਵਿਅਕਤੀ ਵਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਕਿਸੇ ਜ਼ਹਿਰੀਲੀ ਵਸਤੂ ਦਾ ਸੇਵਨ ਕਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਪਤਾ ਲੱਗਿਆ ਹੈ | ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ 'ਚੋਂ ਇਕ ਔਰਤ ਸਮੇਤ 3 ਬਰੀ

ਬਰਨਾਲਾ, 17 ਅਗਸਤ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਨੇ ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਕੇਸ 'ਚ ਨਾਮਜ਼ਦ ਗੁਰਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ, ਗੁਰਪ੍ਰੀਤ ਸਿੰਘ ਗੋਗੀ ਪੁੱਤਰ ਚਰਨ ਸਿੰਘ ਵਾਸੀ ਹਰੀਗੜ੍ਹ ਅਤੇ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚੋਂ 4 ਵਿਅਕਤੀ ਬਰੀ

ਬਰਨਾਲਾ, 17 ਅਗਸਤ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਕਤਲ ਕੇਸ ਦਾ ਫ਼ੈਸਲਾ ਕਰਦਿਆਂ ਕੇਸ 'ਚ ਨਾਮਜ਼ਦ ਦਲਜੀਤ ਸਿੰਘ ਉਰਫ਼ ਬਬਲੀ ਪੁੱਤਰ ਸਰਬਣ ਸਿੰਘ ਵਾਸੀ ਰਾਏਕੋਟ ਜ਼ਿਲ੍ਹਾ ਲੁਧਿਆਣਾ, ਭਗਵੰਤ ਸਿੰਘ ਉਰਫ਼ ਭੰਤਾ ਪੁੱਤਰ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਦਾ ਡੈਲੀਗੇਟ ਇਜਲਾਸ ਪਿੰਡ ਘੁੰਨਸ 'ਚ ਹੋਇਆ

ਤਪਾ ਮੰਡੀ , 17 ਅਗਸਤ (ਵਿਜੇ ਸ਼ਰਮਾ)-ਨੇੜਲੇ ਪਿੰਡ ਘੁੰਨਸ ਵਿਖੇ ਕੁਲ ਹਿੰਦ ਕਿਸਾਨ ਸਭਾ ਤਹਿਸੀਲ ਬਰਨਾਲਾ ਦਾ ਡੈਲੀਗੇਟ ਇਜਲਾਸ ਕਾਮਰੇਡ ਨਿਰੰਜਨ ਸਿੰਘ ਡੀ.ਪੀ. ਠੀਕਰੀਵਾਲ, ਕਾਮਰੇਡ ਹਰਨੇਕ ਸਿੰਘ ਹਮੀਦੀ, ਕਾਮਰੇਡ ਜੋਰਾ ਸਿੰਘ ਕਾਹਨੇਕੇ ਦੀ ਪ੍ਰਧਾਨਗੀ ਹੇਠ ਹੋਇਆ | ...

ਪੂਰੀ ਖ਼ਬਰ »

ਐਸ.ਐਸ. ਇੰਟਰਨੈਸ਼ਨਲ ਸਕੂਲ ਵਿਖੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਹੰਡਿਆਇਆ, 17 ਜੁਲਾਈ (ਗੁਰਜੀਤ ਸਿੰਘ ਖੱੁਡੀ)-ਐਸ.ਐਸ. ਇੰਟਰਨੈਸ਼ਨਲ ਸਕੂਲ ਖੱੁਡੀ ਕਲਾਂ ਵਿਖੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸਿਹਤ ਵਿਭਾਗ ਦੇ ਐਸ.ਆਈ. ਹਰਮੀਤ ਸਿੰਘ ਨੇ ਕਿਹਾ ਕਿ ਆਪਣੇ ਆਸ ਪਾਸ ਘਰ ਦੀਆਂ ਛੱਤਾਂ 'ਤੇ ਟੁੱਟੇ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਸੈਮੀਨਾਰ

ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)-ਸਥਾਨਕ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪਿੰ੍ਰਸੀਪਲ ਰਾਕੇਸ਼ ਗੁਪਤਾ ਦੀ ਅਗਵਾਈ ਹੇਠ ਬੱਡੀ ਪ੍ਰੋਗਰਾਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ¢ ਪਿੰ੍ਰਸੀਪਲ ਰਾਕੇਸ਼ ਗੁਪਤਾ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਤੈਰਾਕੀ ਮੁਕਾਬਲੇ ਕਰਵਾਏ

ਰੂੜੇਕੇ ਕਲਾਂ, 17 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਾ ਵਿਖੇ ਨਰਸਰੀ ਤੇ ਕੇ.ਜੀ. ਜਮਾਤਾਂ ਦੇ ਵਿਦਿਆਰਥੀਆਂ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ 'ਚ ਤੈਰਾਕੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ...

ਪੂਰੀ ਖ਼ਬਰ »

ਤਪਾ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਫ਼ੋਟੋਗ੍ਰਾਫੀ ਦਿਵਸ ਕੱਲ੍ਹ

ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)-ਸਥਾਨਕ ਤਪਾ ਫ਼ੋਟੋਗਰਾਫ਼ਰ ਐਸੋਸੀਏਸ਼ਨ ਵਲੋਂ ਮੀਟਿੰਗ ਚੇਅਰਮੈਨ ਵਿਸ਼ਵਜੀਤ ਸ਼ਰਮਾ ਦੀ ਅਗਵਾਈ 'ਚ ਸਮੂਹ ਮੈਂਬਰਾਂ ਨਾਲ ਕੀਤੀ ਗਈ | ਜਿਸ 'ਚ ਅੰਤਰ ਰਾਸ਼ਟਰੀ ਫ਼ੋਟੋਗਰਾਫ਼ੀ ਦਿਵਸ 19 ਅਗਸਤ ਨੂੰ ਮਨਾਉਣ ਸਬੰਧੀ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਜੈ ਵਾਟਿਕਾ ਪਬਲਿਕ ਸਕੂਲ 'ਚ ਭਾਸ਼ਨ ਮੁਕਾਬਲੇ ਕਰਵਾਏ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਅੰਗਰੇਜ਼ੀ ਵਿਸ਼ੇ ਸਬੰਧੀ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ 'ਚ ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਕੂਲ ਦੀ ਪਿ੍ੰਸੀਪਲ ਡਾ: ਵਰਿੰਦਰ ਕੌਰ ਨੇ ਜੇਤੂ ...

ਪੂਰੀ ਖ਼ਬਰ »

ਕਲਸ਼ ਯਾਤਰਾ ਕੱਢੀ

ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੰਤ ਬਾਬਾ ਬਲਵੰਤ ਮੁਨੀ ਗਊਸ਼ਾਲਾ ਕਮੇਟੀ ਵਲੋਂ ਪਹਿਲੀ ਵਾਰ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੰਦਰਲੀ ਗਊਸ਼ਾਲਾ ਵਿਖੇ ਸ੍ਰੀ ਮਦ ਭਾਗਵਤ ਸਪਤਾਹ ਗਿਆਨ ਯੱਗ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ¢ ਇਸ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ 'ਚ ਭਾਸ਼ਨ ਮੁਕਾਬਲੇ ਕਰਵਾਏ

ਭਦੌੜ, 17 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਤੇ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਨੂੰ ਸਮਰਪਿਤ ਛੋਟੇ ਬੱਚਿਆਂ ਦੇ ਕੁਇਜ਼ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਮਾ: ...

ਪੂਰੀ ਖ਼ਬਰ »

ਇੰਡੋ-ਨਿਪਾਲ ਸਪੋਰਟਸ ਚੈਂਪੀਅਨਸ਼ਿਪ 'ਚ ਭਾਗ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਪਿਛਲੇ ਦਿਨੀਂ ਕਰਵਾਈ ਗਈ ਇੰਡੋ ਨੇਪਾਲ ਸਪੋਰਟਸ ਚੈਂਪੀਅਨਸ਼ਿਪ 2019 ਦੌਰਾਨ ਇੰਡੀਅਨ ਹਾਕੀ ਟੀਮ ਵਲੋਂ ਖੇਡਣ ਵਾਲੇ ਪਿੰਡ ਛੀਨੀਵਾਲ ਕਲਾਂ ਦੇ ਹੋਣਹਾਰ ਖਿਡਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਜਲ ਸ਼ਕਤੀ ਅਭਿਆਨ ਤਹਿਤ ਰੈਲੀ

ਬਰਨਾਲਾ, 17 ਅਗਸਤ (ਰਾਜ ਪਨੇਸਰ)-ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਤੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵਿੰਗ ਕਮਾਂਡਰ ਰਾਜਵੰਤ ਸਿੰਘ ਦੀ ਅਗਵਾਈ ਹੇਠ ਜਲ ਸ਼ਕਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਕੀਤੂ ਵਲੋਂ ਪਿੰਡ ਪੱਤੀ ਸੇਖਵਾਂ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਚੱਲ ਰਹੀ ਮੈਂਬਰਸ਼ਿਪ ਮੁਹਿੰਮ ਤੇ 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ ਸਬੰਧੀ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਵਲੋਂ ਪਿੰਡ ਪੱਤੀ ਸੇਖਵਾਂ ਵਿਚ ...

ਪੂਰੀ ਖ਼ਬਰ »

ਗੁ: ਕਾਲਾਮਲ੍ਹਾ ਸਾਹਿਬ ਛਾਪਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ 21 ਤੋਂ-ਸੰਤ ਖ਼ਾਲਸਾ

ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ ਛਾਪਾ ਵਿਖੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਤੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ 21, 22 ਤੇ 23 ...

ਪੂਰੀ ਖ਼ਬਰ »

ਅੰਗਰੇਜ਼ੀ ਭਾਸ਼ਾ 'ਚ ਕਹਾਣੀ ਮੁਕਾਬਲੇ ਕਰਵਾਏ

ਮਹਿਲ ਕਲਾਂ, 17 ਅਗਸਤ (ਤਰਸੇਮ ਸਿੰਘ ਚੰਨਣਵਾਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਸਕੂਲ ਵਿਦਿਆਰਥੀਆਂ ਵਿਚਕਾਰ ਅੰਗਰੇਜ਼ੀ ਭਾਸ਼ਾ 'ਚ ਕਹਾਣੀ ਮੁਕਾਬਲੇ ਕਰਵਾਏ ਗਏ | ਇਸ ਸਮੇਂ ਸਕੂਲ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਕੂਲ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ

ਮਹਿਲ ਕਲਾਂ, 17 ਅਗਸਤ (ਤਰਸੇਮ ਸਿੰਘ ਚੰਨਣਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਰਮਗੜ੍ਹ ਵਿਖੇ ਸਕੂਲ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੱਢੀ ਗਈ | ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਤੇ ਮੁੱਕੇਬਾਜ਼ੀ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਡਾਇਰੈਕਟਰ ...

ਪੂਰੀ ਖ਼ਬਰ »

24 ਨੂੰ ਹੋਣ ਵਾਲੀ ਕਨਵੈਨਸ਼ਨ ਸਬੰਧੀ ਮੀਟਿੰਗ

ਬਰਨਾਲਾ, 17 ਅਗਸਤ (ਧਰਮਪਾਲ ਸਿੰਘ)-ਗੁਰੂ ਰਵਿਦਾਸ ਮੰਦਰ ਢਾਹੇ ਜਾਣ, ਜੰਮੂ ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਦੇ ਵਿਰੋਧ 'ਚ ਤੇ ਮਨਰੇਗਾ ਕਾਮਿਆਂ ਦੇ ਹੱਕਾਂ ਲਈ ਜੱਦੋ ਜਹਿਦ ਤੇਜ਼ ਕਰਨ ਦੇ ਅਹਿਦ ਨਾਲ ਸੀ.ਪੀ.ਆਈ.(ਐਮ.ਐਲ.) ਲਿਬਰੇਸ਼ਨ ਦੇ ਆਗੂਆਂ ਦੀ ਮੀਟਿੰਗ ਤਰਕਸ਼ੀਲ ਭਵਨ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰਫਾੜ ਸੰਭਵ-ਸਿੱਧੂ

ਜਲੰਧਰ, 17 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਕਿਹਾ ਕਿ ਗੋਡਿਆਂ ਦੇ ਇਲਾਜ ਲਈ ਹੁਣ ਆਪ੍ਰੇਸ਼ਨ ਦੀ ਲੋੜ ਨਹੀਂ ਹੈ ਤੇ ਗੋਡਿਆਂ ਦੀ ਪੁਰਾਣੀ ਤੋਂ ਪੁਰਾਣੀ ਬੀਮਾਰੀ ਆਯੁਰਵੈਦਿਕ ਦਵਾਈ ਨਾਲ ਠੀਕ ਕੀਤੀ ਜਾ ਸਕਦੀ ...

ਪੂਰੀ ਖ਼ਬਰ »

ਸੋਫ਼ੀਆ ਸੰਗਰੂਰ ਐਾਡ ਰੁਦਰਾ ਕੰਸਲਟੈਂਟ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ) - ਵੀਜ਼ਾ ਖੇਤਰ 'ਚ ਅੱਜ ਇੱਕ ਹੋਰ ਮਾਅਰਕਾ ਮਾਰਦਿਆਂ ਸੋਫ਼ੀਆ ਸੰਗਰੂਰ ਐਾਡ ਰੁਦਰਾ ਇੰਮੀਗ੍ਰੇਸ਼ਨ ਕਨਸਲਟੈਂਟ ਨੇ ਇਕ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ | ਸੋਫ਼ੀਆ ਸੰਗਰੂਰ ਦੇ ਐਮ.ਡੀ. ਅਮਿਤ ...

ਪੂਰੀ ਖ਼ਬਰ »

ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਸੰਸਥਾ ਸਟੇਟ ਐਵਾਰਡ ਨਾਲ ਸਨਮਾਨਿਤ

ਅਹਿਮਦਗੜ੍ਹ, 17 ਅਗਸਤ (ਰਣਧੀਰ ਸਿੰਘ ਮਹੋਲੀ)-ਮਾਨਵ ਸੇਵਾ ਨੂੰ ਸਮਰਪਿਤ ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਵਲੋਂ ਹਰ ਮਹੀਨੇ ਜ਼ਰੂਰਤਮੰਦ 25 ਪਰਿਵਾਰਾਂ ਨੂੰ ਮੁਫਤ ਰਾਸ਼ਨ, ਟਰਾਈ ਸਾਇਕਲ ਵੰਡੇ ਜਾਂਦੇ ਹਨ ਇਨ੍ਹਾਂ ...

ਪੂਰੀ ਖ਼ਬਰ »

ਖੇੜੀ ਸਕੂਲ ਦੇ ਲੜਕਿਆਂ ਨੇ ਕਬੱਡੀ ਜ਼ੋਨ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਸ਼ੇਰਪੁਰ, 17 ਅਗਸਤ (ਦਰਸ਼ਨ ਸਿੰਘ ਖੇੜੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀਕਲਾਂ ਦੇ ਖਿਡਾਰੀਆਂ ਨੇ ਜੋਨ ਪੱਧਰ ਦੇ ਹੋਏ ਕਬੱਡੀ ਅੰਡਰ 17 ਸਾਲ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਸਕੂਲ ਇੰਚਾਰਜ ਮਾ: ਜਗਰੂਪ ਸਿੰਘ ਨੇ ਦੱਸਿਆ ਕਿ ਡੀ.ਪੀ.ਈ ਅਮਰਦੀਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX