ਤਾਜਾ ਖ਼ਬਰਾਂ


ਭਰਾ ਵੱਲੋਂ ਡੰਡੇ ਮਾਰ ਕੇ ਸਕੇ ਭਰਾ ਦਾ ਕਤਲ
. . .  10 minutes ago
ਸਲਾਣਾ, 29 ਮਈ (ਗੁਰਚਰਨ ਸਿੰਘ ਜੰਜੂਆ)- ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਭਰਾ ਵੱਲੋਂ ਸਕੇ ਭਰਾ...
ਸਰਹੱਦੀ ਪਿੰਡ ਰਣੀਕੇ ਵਿਖੇ ਇਕ ਨੌਜਵਾਨ ਦਾ ਕਤਲ
. . .  21 minutes ago
ਅਟਾਰੀ, 29 ਮਈ (ਰੁਪਿੰਦਰਜੀਤ ਸਿੰਘ ਭਕਨਾ) - ਸਰਹੱਦੀ ਪਿੰਡ ਰਣੀਕੇ ਵਿਖੇ ਲਗਾਈ ਗਈ ਛਬੀਲ ਨੇੜੇ ਤੇਜ਼ ਮੋਟਰਸਾਈਕਲ...
ਮੁੱਖ ਮੰਤਰੀ ਯੋਗੀ ਵੱਲੋਂ ਉਦਯੋਗਿਕ ਐਸੋਸੀਏਸ਼ਨ ਨਾਲ ਬੈਠਕ
. . .  27 minutes ago
ਲਖਨਊ, 29 ਮਈ- ਉੱਤਰ ਪ੍ਰਦੇਸ਼ ਦੇ ਲਖਨਊ 'ਚ ਮੁੱਖ ਮੰਤਰੀ ਆਦਿੱਤਾਨਾਥ ਯੋਗੀ ਨੇ ਅੱਜ ਉਦਯੋਗਿਕ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,466 ਮਾਮਲੇ ਆਏ ਸਾਹਮਣੇ
. . .  54 minutes ago
ਨਵੀਂ ਦਿੱਲੀ, 29 ਮਈ- ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ ਦੌਰਾਨ 7,466 ਮਾਮਲੇ ਸਾਹਮਣੇ...
ਮੋਗਾ ਵਿਖੇ ਕੁਵੈਤ ਤੋਂ ਪਰਤੇ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਮੋਗਾ, 29 ਮਈ ( ਗੁਰਤੇਜ ਬੱਬੀ )- ਜ਼ਿਲ੍ਹਾ ਮੋਗਾ ਦਾ ਗਰੀਨ ਜ਼ੋਨ ਟੁੱਟਦਿਆਂ ਹੁਣ ਫਿਰ ਕੁਵੈਤ ਤੋਂ ਪਰਤੇ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ...
ਸਿੱਧੂ ਮੂਸੇ ਵਾਲਾ ਮਾਮਲਾ : ਹੈੱਡ ਕਾਂਸਟੇਬਲ ਸਮੇਤ ਦੋ ਹੋਰ ਨੇ ਸੰਗਰੂਰ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਲਾਈ ਅਰਜ਼ੀ
. . .  about 1 hour ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ)- ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਧੂਰੀ ਪੁਲਿਸ ਥਾਣੇ ਵਿਕੇ ਦਰਜ ਮਾਮਲੇ 'ਚ ਪੁਲਿਸ ਨੂੰ ਲੌਂੜੀਦੇ ਹੈੱ
ਚੱਲ ਰਹੀ ਨਾਜਾਇਜ਼ ਮਾਈਨਿੰਗ 'ਤੇ ਪੁਲਿਸ ਵੱਲੋਂ ਛਾਪੇਮਾਰੀ
. . .  about 1 hour ago
ਮੰਡੀ ਘੁਬਾਇਆ, 29 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੇ ਜਲਾਲਾਬਾਦ ਦੇ ਨੇੜਲੇ ਪਿੰਡ ਲਮੋਚੜ ਕਲਾਂ ...
ਚੰਡੀਗੜ੍ਹ 'ਚ ਕੋਰੋਨਾ ਦੇ ਚਾਰ ਹੋਰ ਮਾਮਲੇ ਆਏ ਸਾਹਮਣੇ
. . .  22 minutes ago
ਚੰਡੀਗੜ੍ਹ, 29 ਮਈ(ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਚਾਰ ਹੋਰ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਦੇ ...
ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਨਵੀਂ ਦਿੱਲੀ, 29 ਮਈ- ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਰਸ਼ੀਦ ਨਾਂਅ ਦੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਮਜੀਠੀਆ
. . .  about 3 hours ago
ਅੰਮ੍ਰਿਤਸਰ, 29 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ...
ਫ਼ਤਿਹਗੜ੍ਹ ਚੂੜੀਆਂ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਤਿੰਨ ਕਾਬੂ
. . .  about 3 hours ago
ਫ਼ਤਿਹਗੜ੍ਹ ਚੂੜੀਆਂ, 29 ਮਈ (ਧਰਮਿੰਦਰ ਸਿੰਘ ਬਾਠ)- ਕੱਲ੍ਹ ਦੇਰ ਸ਼ਾਮ ਫ਼ਤਿਹਗੜ੍ਹ ਚੂੜੀਆਂ ਦੀ ਵਾਰਡ ਨੰ. 4 ਦਸਮੇਸ਼ ਨਗਰ ਵਿਖੇ ਇੱਕ ਘਰ 'ਚ ਧਾਰਮਿਕ ਲਿਟਰੇਚਰ
ਅੱਜ ਦਾ ਵਿਚਾਰ
. . .  about 3 hours ago
ਛੇਹਰਟਾ 'ਚ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ,ਇਲਾਕੇ ‘ਚ ਦਹਿਸ਼ਤ
. . .  1 day ago
ਛੇਹਰਟਾ ,28 ਮਈ {ਸੁਖ ਵਡਾਲੀ } - ਬੀਤੇ ਦਿਨੀਂ ਛੇਹਰਟਾ ਤੋਂ ਇੱਕ ਕੋਰੋਨਾ ਪੀੜਤ ਮਹਿਲਾ ਦਾ ਕੇਸ ਸਾਹਮਣੇ ਸਾਹਮਣੇ ਆਇਆ ਸੀ। ਉਕਤ ਔਰਤ ਦੇ ਸੰਪਰਕ ਵਿਚ ਆਉਣ ਵਾਲੇ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ...
ਕੋਰੋਨਾ ਮੁਕਤ ਹੋ ਚੁੱਕੇ ਜ਼ਿਲ੍ਹਾ ਮੋਗਾ ‘ਚ ਫਿਰ ਦਸਤਕ
. . .  1 day ago
ਕੋਟ ਈਸੇ ਖਾਂ ,28 ਮਈ { ਯਸ਼ਪਾਲ ਗੁਲਾਟੀ }-ਕੁਵੈਤ ਤੋਂ ਆਏ ਪਿੰਡ ਭਿੰਡਰ ਕਲਾਂ ਦੇ 2 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਕਨਾਤਵਾਸ ਇਕਾਂਤਵਾਸ ਰੱਖਣ ਤੋਂ ਬਾਅਦ ਇਨ੍ਹਾਂ ਦੇ ਟੈਸਟ ਭੇਜੇ ...
ਜ਼ਮੀਨੀ ਝਗੜੇ ਕਾਰਣ ਸਰਪੰਚ ਨੇ ਨਿਗਲ਼ੀ ਜ਼ਹਿਰ ਮੌਤ
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਮੈਰਾ ਦੀ ਮੌਜੂਦਾ ਸਰਪੰਚ ਵੱਲੋਂ ਆਪਣੇ ਸਹੁਰਾ ਪਰਿਵਾਰ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲੇ ਵਿਵਾਦ ਕਾਰਣ ਕੋਈ ਜ਼ਹਿਰੀਲੀ ਚੀਜ਼ ਖਾ ਕੇ ...
ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  1 day ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  1 day ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  1 day ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  1 day ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  1 day ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  1 day ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  1 day ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  1 day ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  1 day ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551

ਖੇਡ ਸੰਸਾਰ

ਬਜਰੰਗ ਪੂਨੀਆ ਤੇ ਦੀਪਾ ਮਲਿਕ ਨੂੰ ਖੇਡ ਰਤਨ

ਤੂਰ, ਸੰਧੂ ਤੇ ਰਵਿੰਦਰ ਜਡੇਜਾ ਦੀ ਅਰਜੁਨ ਪੁਰਸਕਾਰ ਲਈ ਚੋਣ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਸ਼ਨਿਚਰਵਾਰ ਨੂੰ ਖੇਡ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ | ਪੈਰਾ ਉਲੰਪਿਕ ਵਿਚ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਅਥਲੀਟ ਦੀਪਾ ਮਲਿਕ ਅਤੇ ਏਸ਼ੀਅਨ ਅਤੇ ਰਾਸ਼ਟਰਮੰਡਲ ਖੇਡਾਂ ਵਿਚ ਸੋਨ ਤਗਮਾ ਜਿੱਤਣ ਵਾਲੇ ਪਹਿਲਵਾਨ ਬਜਰੰਗ ਪੂਨੀਆ ਨੂੰ ਦੇਸ਼ ਵਿਚ ਖੇਡ ਦੇ ਸਭ ਤੋਂ ਵੱਡੇ ਪੁਰਸਕਾਰ ਰਾਜੀਵ ਗਾਂਧੀ ਖੇਡ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ | ਇਨ੍ਹਾਂ ਨਾਂਵਾਂ ਦਾ ਐਲਾਨ ਸਨਿਚਰਵਾਰ ਨੂੰ ਪੁਰਸਕਾਰ ਕਮੇਟੀ ਵਲੋਂ ਕੀਤਾ ਗਿਆ | ਦੀਪਾ ਨੇ 2016 ਵਿਚ ਰੀਓ ਡੀ ਜਨੇਰੀਓ ਵਿਚ ਸ਼ਾਟ ਪੁੱਟ ਵਿਚ ਚਾਂਦੀ ਦਾ ਤਗਮਾ ਜਿੱਤਿਆ ਸੀ | ਇਸ ਤੋਂ ਇਲਾਵਾ ਉਨ੍ਹਾਂ ਨੇ ਏਸ਼ੀਅਨ ਖੇਡਾਂ ਵਿਚ ਵੀ ਚਾਂਦੀ ਦਾ ਤਗਮਾ ਜਿੱਤਿਆ ਸੀ | ਜਸਟਿਸ (ਸੇਵਾ-ਮੁਕਤ) ਮੁਕੁੰਦਕਮ ਸ਼ਰਮਾ ਦੀ ਅਗਵਾਈ ਵਾਲੇ ਪੈਨਲ ਨੇ ਵਿਸ਼ਵ ਵਿਚ 65 ਕਿਲੋ ਭਾਰ ਵਰਗ ਵਿਚ ਨੰਬਰ ਇਕ ਬਜਰੰਗ ਪੂਨੀਆ ਨੂੰ ਸ਼ੁੱਕਰਵਾਰ ਨੂੰ ਹੀ ਖੇਡ ਰਤਨ ਲਈ ਚੁਣ ਲਿਆ ਸੀ | ਛੇ ਵਾਰ ਦੀ ਵਿਸ਼ਵ ਚੈਂਪੀਅਨ ਅਤੇ ਉਲੰਪਿਕ ਕਾਂਸੀ ਤਗਮਾ ਜੇਤੂ ਐਸ.ਸੀ. ਮੈਰੀਕਾਮ ਨੇ ਹਿੱਤਾਂ ਦੇ ਟਕਰਾਅ ਤੋਂ ਬਚਣ ਲਈ ਬੈਠਕ ਵਿਚ ਹਿੱਸਾ ਨਹੀਂ ਲਿਆ | ਉਨ੍ਹਾਂ ਦੇ ਨਿੱਜੀ ਕੋਚ ਛੋਟੇਲਾਲ ਯਾਦਵ ਦਰੋਣਾਚਾਰੀਆ ਪੁਰਸਕਾਰ ਦੌੜ ਵਿਚ ਸ਼ਾਮਿਲ ਸਨ | ਅਰਜੁਨ ਪੁਰਸਕਾਰਾਂ ਦੀ ਗੱਲ ਕੀਤੀ ਜਾਵੇ ਤਾਂ ਕ੍ਰਿਕਟਰ ਰਵਿੰਦਰ ਜਡੇਜਾ, ਪੂਨਮ ਯਾਦਵ ਤੇਜਿੰਦਰਪਾਲ ਸਿੰਘ ਤੂਰ, ਫੁੱਟਬਾਲਰ ਗੁਰਪ੍ਰੀਤ ਸਿੰਘ ਸੰਧੂ ਸਮੇਤ 19 ਹੋਰ ਖਿਡਾਰੀਆਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਦੇ ਨਾਲ ਹੀ ਕੋਚ ਵਿਮਲ ਕੁਮਾਰ, ਟੇਬਲ ਟੈਨਿਸ ਕੋਚ ਸੰਦੀਪ ਗੁਪਤਾ ਅਤੇ ਅਥਲੈਟਿਕਸ ਕੋਚ ਮੋਹਿੰਦਰ ਸਿੰਘ ਢਿੱਲੋਂ ਨੂੰ ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ | ਹਾਕੀ ਦੇ ਮੇਜਬਾਨ ਪਟੇਲ, ਰਾਮਬੀਰ ਸਿੰਘ ਖੋਖਰ (ਕਬੱਡੀ) ਅਤੇ ਕ੍ਰਿਕਟ ਦੇ ਸੰਜੇ ਭਾਰਦਵਾਜ ਨੂੰ 'ਜ਼ਿੰਦਗੀ ਭਰ ਦੀਆਂ ਪ੍ਰਾਪਤੀਆਂ ਕੈਟਾਗਰੀ ਵਿਚ ਸਨਮਾਨਿਤ ਕੀਤਾ ਜਾਵੇਗਾ | ਇਹ ਪੁਰਸਕਾਰ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਵਲੋਂ ਦਿੱਤੇ ਜਾਣਗੇ | ਇਸ ਦਿਨ ਹਾਕੀ ਦੇ ਜਾਦੂਗਰ ਨਾਲ ਮਸ਼ਹੂਰ ਭਾਰਤ ਦੇ ਸਵ. ਮਹਾਨ ਹਾਕੀ ਖਿਡਾਰੀ ਧਿਆਨਚੰਦ ਦਾ ਜਨਮ ਦਿਨ ਹੁੰਦਾ ਹੈ |
ਅਭਿਨਵ ਬਿੰਦਰਾ ਨੇ ਚੁੱਕੇ ਚੋਣ ਪੈਨਲ 'ਤੇ ਸਵਾਲ
ਭਾਰਤ ਵਲੋਂ ਉਲੰਪਿਕ ਵਿਚ ਵਿਅਕਤੀਗਤ ਸੋਨ ਤਗਮਾ ਜਿੱਤਣ ਵਾਲੇ ਇਕਮਾਤਰ ਖਿਡਾਰੀ ਅਭਿਨਵ ਬਿੰਦਰਾ ਨੇ ਸਨਿਚਰਵਾਰ ਨੂੰ ਜਸਪਾਲ ਰਾਣਾ ਦਾ ਨਾਂਅ ਦਰੋਣਾਚਾਰੀਆ ਪੁਰਸਕਾਰ ਲਈ ਨਾਮਜ਼ਦ ਨਾ ਕੀਤੇ ਜਾਣ 'ਤੇ ਚੋਣ ਪੈਨਲ ਦੀ ਸਖ਼ਤ ਅਲੋਚਨਾ ਕੀਤੀ | ਏਸ਼ੀਆਈ ਖੇਡਾਂ ਵਿਚ ਕਈ ਸੋਨ ਤਗਮਾ ਜਿੱਤਣ ਵਾਲੇ ਰਾਣਾ ਨੇ ਮਨੁ ਭਾਕਰ, ਸੌਰਵ ਚੌਧਰੀ ਅਤੇ ਅਨੀਸ ਭਾਨਵਾਲਾ ਵਰਗੇ ਵਿਸ਼ਵ ਪੱਧਰੀ ਨਿਸ਼ਾਨੇਬਾਜ਼ਾਂ ਨੂੰ ਤਿਆਰ ਕੀਤਾ ਹੈ | ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦੇ ਸ਼ਗਿਰਦਾਂ ਨੂੰ ਅਗਲ ਸਾਲ ਟੋਕੀਓ ਉਲੰਪਿਕ ਵਿਚ ਵਧੀਆ ਪ੍ਰਦਰਸ਼ਨ ਕਰਕੇ ਚੋਣ ਪੈਨਲ ਨੂੰ ਗਲਤ ਸਾਬਤ ਕਰਨਾ ਚਾਹੀਦਾ ਹੈ |
3 ਪੰਜਾਬੀ ਵੀ ਪੁਰਸਕਾਰ ਹਾਸਲ ਕਰਨ ਵਾਲਿਆਂ 'ਚ ਸ਼ਾਮਿਲ
ਪਟਿਆਲਾ, (ਚਹਿਲ)- ਥਰੋਅਜ਼ ਦੇ ਖੇਤਰ 'ਚ ਬਹੁਤ ਸਾਰੇ ਕੌਮਾਂਤਰੀ ਅਥਲੀਟ ਪੈਦਾ ਕਰਨ ਵਾਲੇ ਕੋਚ ਮਹਿੰਦਰ ਸਿੰਘ ਢਿੱਲੋਂ ਦੀਆਂ ਪ੍ਰਾਪਤੀਆਂ ਦਾ ਸਿਖਰ ਉਸ ਵੇਲੇ ਹੋ ਗਿਆ ਜਦੋਂ ਉਨ੍ਹਾਂ ਦਾ ਸ਼ਾਗਿਰਦ ਤੇਜਿੰਦਰਪਾਲ ਸਿੰਘ ਤੂਰ ਜਕਾਰਤਾ ਏਸ਼ੀਅਨ ਖੇਡਾਂ 'ਚੋਂ ਸੋਨ ਤਗਮਾ ਜਿੱਤਣ 'ਚ ਸਫਲ ਰਿਹਾ | ਕੋਚ ਢਿੱਲੋਂ ਨੂੰ ਇਸੇ ਵਰ੍ਹੇ ਏਸ਼ੀਆ ਦੇ ਸਰਬੋਤਮ ਅਥਲੈਟਿਕਸ ਕੋਚ ਵਜੋਂ ਏਸ਼ੀਅਨ ਅਥਲੈਟਿਕਸ ਫੈਡਰੇਸ਼ਨ ਵਲੋਂ ਸਨਮਾਨਿਤ ਕੀਤਾ ਗਿਆ ਸੀ | ਇਸ ਵਾਰ ਉਨ੍ਹਾਂ ਨੂੰ ਦਰੋਣਾਚਾਰੀਆ ਪੁਰਸਕਾਰ ਲਈ ਚੁਣਿਆ ਗਿਆ ਹੈ | ਉਨ੍ਹਾਂ ਦੇ ਸ਼ਾਗਿਰਦ ਤੇਜਿੰਦਰਪਾਲ ਸਿੰਘ ਤੂਰ ਨੂੰ ਇਸ ਵਾਰ ਅਰਜੁਨਾ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ | ਤੂਰ ਮੋਗਾ ਜ਼ਿਲੇ੍ਹ ਦੇ ਪਿੰਡ ਖੋਸਾ ਪਾਂਡੋ ਦਾ ਜੰਮਪਲ ਹੈ ਅਤੇ ਏਸ਼ੀਅਨ ਖੇਡਾਂ ਜਕਾਰਤਾ 'ਚੋਂ ਸੋਨ ਤਗਮਾ ਜਿੱਤਣ ਸਮੇਤ ਅੱਧੀ ਦਰਜਨ ਦੇ ਕਰੀਬ ਕੌਮਾਂਤਰੀ ਤਗਮੇ ਜਿੱਤ ਚੁੱਕਿਆ ਹੈ | ਇਨ੍ਹਾਂ ਤੋਂ ਇਲਾਵਾ ਫੁੱਟਬਾਲ ਦੇ ਖੇਤਰ 'ਚ ਗੋਲ-ਕੀਪਰ ਵਜੋਂ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੇ ਗੁਰਪ੍ਰੀਤ ਸਿੰਘ ਸੰਧੂ ਦਾ ਨਾਂਅ ਵੀ ਅਰਜੁਨਾ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ | ਸੰਧੂ ਚਮਕੌਰ ਸਾਹਿਬ ਦਾ ਜੰਮਪਲ ਹੈ |

ਉਲੰਪਿਕ ਟੈਸਟ ਈਵੈਂਟ 'ਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਜੇਤੂ ਸ਼ੁਰੂਆਤ

ਪਟਿਆਲਾ, 17 ਅਗਸਤ (ਚਹਿਲ)-ਅੱਜ ਸ਼ੁਰੂ ਹੋਏ ਉਲੰਪਿਕ ਹਾਕੀ ਟੈਸਟ ਟੂਰਨਾਮੈਂਟ 'ਚ ਭਾਰਤੀ ਮੁਟਿਆਰਾਂ ਨੇ ਮੇਜ਼ਬਾਨ ਜਾਪਾਨ ਦੀ ਟੀਮ ਨੂੰ 2-1 ਨਾਲ ਹਰਾ ਕੇ, ਜੇਤੂ ਸ਼ੁਰੂਆਤ ਕੀਤੀ ਹੈ | ਭਾਰਤੀ ਟੀਮ ਲਈ ਦੋਵੇਂ ਗੋਲ ਪੰਜਾਬਣ ਡਰੈਗ ਫਲਿੱਕਰ ਗੁਰਜੀਤ ਕੌਰ ਨੇ ਪੈਨਲਟੀ ...

ਪੂਰੀ ਖ਼ਬਰ »

ਕੈਪਟਨ ਵਲੋਂ ਪੀ.ਆਈ.ਐਸ. ਗਵਰਨਿੰਗ ਕੌ ਾਸਲ ਲਈ 5 ਉੱਘੇ ਖਿਡਾਰੀਆਂ ਦੇ ਨਾਂਵਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਉੱਘੇ ਖਿਡਾਰੀਆਂ ਦੇ ਨਾਂਵਾਂ ਨੂੰ ਮਨਜ਼ੂਰੀ ਦਿੱਤੀ ਹੈ ਜੋ ਕਿ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੀ ਗਵਰਨਿੰਗ ਕੌਾਸਲ ਦੇ ਮੈਂਬਰ ਹੋਣਗੇ | ਮੁੱਖ ਮੰਤਰੀ ਦੇ ਬੁਲਾਰੇ ਅਨੁਸਾਰ ...

ਪੂਰੀ ਖ਼ਬਰ »

100 ਮੀਟਰ ਦੀ ਦੌੜ 11 ਸਕਿੰਟ 'ਚ ਪੂਰੀ ਕਰਦਾ ਹੈ ਰਾਮੇਸ਼ਵਰ

ਖੇਡ ਮੰਤਰੀ ਨੇ ਕਿਹਾ, ਮੇਰੇ ਕੋਲ ਲੈ ਕੇ ਆਓ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਜਿਸ ਤਰ੍ਹਾਂ ਜਮਾਇਕਾ ਕੋਲ ਉਸੈਨ ਬੋਲਟ ਵਰਗਾ ਬਿਹਤਰੀਨ 100 ਮੀਟਰ ਦਾ ਦੌੜਾਕ ਹੈ, ਸ਼ਾਇਦ ਭਾਰਤ ਨੂੰ ਇਕ ਅਜਿਹਾ ਹੀ ਦੌੜਾਕ ਮਿਲ ਗਿਆ ਹੈ | ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਦੇ ਨੌਜਵਾਨ ਦੌੜਾਕ ਰਾਮੇਸ਼ਵਰ ਦੀ 100 ਮੀਟਰ ਦੀ ਫਰਾਟਾ ਦੌੜ ਇਸ ...

ਪੂਰੀ ਖ਼ਬਰ »

ਏ.ਆਈ.ਜੀ. ਅਸ਼ੀਸ਼ ਕਪੂਰ ਨੇ ਜਿੱਤੇ 2 ਸੋਨ ਤਗਮੇ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਚੀਨ ਦੇ ਸ਼ਹਿਰ ਚੇਂਗਦੂ ਵਿਖੇ ਹੋਈਆਂ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ (ਡਬਲਯੂ.ਪੀ.ਐਫ.ਜੀ) ਦੌਰਾਨ ਪੰਜਾਬ ਵਿਜੀਲੈਂਸ ਬਿਓਰੋ ਏ.ਆਈ.ਜੀ. ਅਸ਼ੀਸ਼ ਕਪੂਰ ਨੇ ਟੈਨਿਸ ਮੁਕਾਬਲਿਆਂ ਵਿਚ 2 ਸੋਨ ਤਗਮੇ ਜਿੱਤੇ | ਉਨ੍ਹਾਂ ਨੇ ਟੈਨਿਸ ਦੇ ...

ਪੂਰੀ ਖ਼ਬਰ »

ਵਿਸ਼ਵ ਪੁਲਿਸ ਖੇਡਾਂ-ਅਥਲੀਟ ਰੁਪਿੰਦਰ ਕੌਰ ਨੇ ਜਿੱਤੇ ਤਿੰਨ ਸੋਨ ਤਗਮੇ

ਪਟਿਆਲਾ, 17 ਅਗਸਤ (ਚਹਿਲ)-ਚੀਨ ਦੇ ਸ਼ਹਿਰ ਚੇਂਗਦੂ ਵਿਖੇ ਚੱਲ ਰਹੀਆਂ ਵਿਸ਼ਵ ਪੁਲਿਸ ਖੇਡਾਂ 'ਚੋਂ ਪੰਜਾਬ ਪੁਲਿਸ ਦੀ ਏ.ਐਸ.ਆਈ. ਰੁਪਿੰਦਰ ਕੌਰ ਨੇ 3 ਸੋਨ ਅਤੇ ਇਕ ਚਾਂਦੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਰੁਪਿੰਦਰ ਕੌਰ ਨੇ ਉਕਤ ਖੇਡਾਂ ਦੇ ਜੈਵਲਿਨ, ਡਿਸਕਸ ...

ਪੂਰੀ ਖ਼ਬਰ »

ਉਲੰਪਿਕ ਟੈਸਟ ਈਵੈਂਟ

ਭਾਰਤੀ ਪੁਰਸ਼ ਟੀਮ ਨੇ ਮਲੇਸ਼ੀਆ ਨੂੰ 6-0 ਨਾਲ ਦਿੱਤੀ ਮਾਤ

ਟੋਕੀਓ, 17 ਅਗਸਤ (ਏਜੰਸੀ)-ਉਲੰਪਿਕ ਕੁਆਲੀਫਾਇਰਜ਼ ਦੀ ਤਿਆਰੀਆਂ ਲਈ ਉਲੰਪਿਕ ਟੈਸਟ ਮੁਕਾਬਲੇ ਵਿਚ ਭਾਗ ਲੈਣ ਗਈ ਜਾਪਾਨ ਗਈ ਭਾਰਤੀ ਪੁਰਸ਼ ਹਾਕੀ ਟੀਮ ਨੇ ਟੂਰਨਾਮੈਂਟ ਵਿਚ ਜੇਤੂ ਸ਼ੁਰੂਆਤ ਕਰਦੇ ਹੋਏ ਸਨਿਚਰਵਾਰ ਨੂੰ ਮਲੇਸ਼ੀਆ ਨੂੰ 6-0 ਨਾਲ ਕਰਾਰੀ ਹਾਰ ਦਿੱਤੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX