ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਤਾਜ਼ਾ ਖ਼ਬਰਾਂ

ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ

ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ ਡਿਜ਼ਾਸਟਰ ਰਿਲੀਫ ਫੋਰਸ ਅਤੇ ਸਟੇਟ ਡਿਜ਼ਾਸਟਰ ਰਿਲੀਫ ਫੋਰਸ ਦੀ ਸ਼ਾਹਕੋਟ, ਨਕੋਦਰ ਅਤੇ ਫਿਲੌਰ ਦੇ ਕਮਜ਼ੋਰ ਪੁਆਇੰਟਾਂ ਤੇ ਤਾਇਨਾਤੀ ਦੇ ਹੁਕਮ ਦੇ ਦਿੱਤੇ ਹਨ। ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਵੱਲੋਂ ਫਿਲੌਰ ਦੇ ਪੁਲ ਅਤੇ ਸ਼ਾਹਕੋਟ ਦੇ ਪਿੰਡ ਦਾਨੇਵਾਲ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।ਦੋਵਾਂ ਅਫ਼ਸਰਾਂ ਨੇ ਕਿਹਾ ਕਿ 40 ਮਾਹਿਰ ਤੈਰਾਕ ਅਤੇ ਐਨਡੀਐਰਐਫ ਦੇ ਗ਼ੋਤਾਖ਼ੋਰ ਸ਼ਾਹਕੋਟ ਵਿਖੇ ਅਤੇ 42 ਮਾਹਿਰ ਤੈਰਾਕ ਅਤੇ ਐਸ.ਡੀ.ਆਰ.ਐਫ ਦੇ ਗ਼ੋਤਾਖ਼ੋਰ ਸਬ ਡਵੀਜ਼ਨ ਨਕੋਦਰ ਵਿਖੇ ਤਾਇਨਾਤ ਕਰ ਦਿੱਤੇ ਗਏ ਹਨ। ਜੇਕਰ ਲੋੜ ਪਈ ਤਾਂ ਐਨ.ਡੀ.ਆਰ.ਐਫ ਦੀ ਕੰਪਨੀ ਲਾਡੋਵਾਲ ਤੋਂ ਸਬ ਡਵੀਜ਼ਨ ਫਿਲੌਰ ਵਿਖੇ ਆਪਣੀ ਡਿਊਟੀ ਨਿਭਾਉਣ ਲਈ ਲਗਾ ਦਿੱਤੀ ਜਾਵੇਗੀ। 

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ

ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ ਸਰਕਾਰੀ/ਨਿੱਜੀ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ।। ਅੱਜ ...

ਪੂਰੀ ਖ਼ਬਰ »

ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ

ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ ਗਿਆ ...

ਪੂਰੀ ਖ਼ਬਰ »

ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ

ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ 40 ਹਜ਼ਾਰ ਕਿਊਸਿਕ ਦੇ ਕਰੀਬ ਛੱਡੇ ਪਾਣੀ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਇਸ ਦੇ ਚੱਲਦਿਆਂ ਪ੍ਰਸ਼ਾਸਨ ਨੇ ਹੜ੍ਹ ...

ਪੂਰੀ ਖ਼ਬਰ »

19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ

ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ ਸਰਕਾਰੀ, ਪ੍ਰਾਈਵੇਟ ਸਕੂਲ, ਕਾਲਜ, ਇੰਸਟੀਚਿਊਟ ਨੂੰ 19 ਅਗਸਤ ਦਿਨ ਸੋਮਵਾਰ ਨੂੰ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ

ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ਫਸੇ ਪ੍ਰਵਾਸੀ ਮਜ਼ਦੂਰ ਨੂੰ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਕੀਤੇ ਯਤਨਾਂ ਨੇ ਨਵੀਂ ਜ਼ਿੰਦਗੀ ...

ਪੂਰੀ ਖ਼ਬਰ »

ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ

ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਉਨ੍ਹਾਂ ਦਾ ਹਾਲ ਜਾਣਨ ਏਮਜ਼ ਪਹੁੰਚੇ ...

ਪੂਰੀ ਖ਼ਬਰ »

ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ

ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ 40 ਹਜ਼ਾਰ ਕਿਊਸਿਕ ਦੇ ਕਰੀਬ ਛੱਡੇ ਪਾਣੀ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ...

ਪੂਰੀ ਖ਼ਬਰ »

ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਸਮੂਹ ਸਰਕਾਰੀ ਅਦਾਰਿਆਂ ਨਿਗਮ ਬੋਰਡਾਂ, ਵਿੱਦਿਅਕ ਅਦਾਰਿਆਂ ਅਤੇ ਹੋਰ ...

ਪੂਰੀ ਖ਼ਬਰ »

ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ

ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ਹੋ ਗਿਆ ਹੈ। ਸੜਕਾਂ ਦੇ ਉੱਪਰ ਦੀ ਪਾਣੀ ਲੰਘਣਾ ਸ਼ੁਰੂ ਹੋ ਗਿਆ। ਹਰੇ ਚਾਰੇ ਦੀਆਂ ਫ਼ਸਲਾਂ ਪਾਣੀ ...

ਪੂਰੀ ਖ਼ਬਰ »

ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ

ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ਜਾਂਦਾ ਹੈ, ਉਸ 'ਤੇ ਬਣੇ ਇਕ ਮੁੱਖ ਓਵਰਬ੍ਰਿਜ ਹੇਠਲੀ ਮਿੱਟੀ ਖੁਰ ਕੇ ਸੜਕ 'ਤੇ ਆ ਗਈ ਹੈ ਜਿਸ ਦੇ ਚੱਲਦਿਆਂ ਖ਼ਤਰੇ ਦੇ ਸੰਕੇਤ ਮਿਲਣੇ ...

ਪੂਰੀ ਖ਼ਬਰ »

ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ

ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ ਨਜ਼ਦੀਕ ਵਗਦੇ ਸਤਲੁਜ ਦਰਿਆ ਅੰਦਰ ਪਿੰਡਾਂ ਦੇ ਲੋਕਾਂ ਦੀ ਕਰੀਬ 800 ਏਕੜ ਫ਼ਸਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ

ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ, ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਅਤੇ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬ ਗਈ। ਪਿੰਡ ਚਕਲੀ ਸੁਜਾਇਤ ਵਿਖੇ ਇਕ ਵਿਅਕਤੀ ਵੱਲੋਂ ਪੰਚਾਇਤ ਦੀ ਠੇਕੇ ਤੇ ਲਈ ਜ਼ਮੀਨ ਵਿਚ ਛੱਪੜ ਤਿਆਰ ਕਰ ਕੇ ਵੇਚਣ ਲਈ ਤਿਆਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ

ਲੌਂਗੋਵਾਲ, 18 ਅਗਸਤ (ਸ.ਸ.ਖੰਨਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ 'ਚ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਕੁਲਦੀਪ ਸਿੰਘ ਬੁੱਢੇ ਵਾਲ, ਜਗਰੂਪ ਸਿੰਘ ਲਹਿਰਾ, ਰੇਸ਼ਮ ਸਿੰਘ ਗਿੱਲ, ਭਗਤ ਸਿੰਘ ਭਗਤਾ, ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ

ਫਿਲੌਰ, 18 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਭਰ ਅੰਦਰ ਬਣ ਰਹੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਲ੍ਹਾ ਜਲੰਧਰ ਅੰਦਰ ਜਿੱਥੇ 85 ਪਿੰਡਾਂ ਨੂੰ ਖਾਲੀ ਕਰਨ ਦੇ ਆਦੇਸ਼ ਦਿੱਤੇ ਗਏ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ

ਨਾਭਾ, 18 ਅਗਸਤ (ਕਰਮਜੀਤ ਸਿੰਘ)- ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਨਾਭਾ ਖੇਤਰ ਦਾ ਦੌਰਾ ਕਰ ਕੇ ਸਰਹਿੰਦ ਚੋਅ 'ਚ ਵੱਧ ਪਾਣੀ ਆਉਣ ਕਰ ਕੇ ਉਤਪੰਨ ਹੋਈ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਾਭਾ ਦੇ ਐੱਸ.ਡੀ.ਐਮ. ਕਾਲਾ ਰਾਮ ਕਾਂਸਲ ਅਤੇ ...

ਪੂਰੀ ਖ਼ਬਰ »

ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ 18 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੂਟਾਨ ਦੇ ਦੋ ਦਿਨਾਂ ਦੌਰੇ ਤੋਂ ਭਾਰਤ ਵਾਪਸ ਪਰਤ ਆਏ ਹਨ। ਦਿੱਲੀ ਦੇ ਹਵਾਈ ਅੱਡੇ 'ਤੇ ਪਹੁੰਚਣ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ...

ਪੂਰੀ ਖ਼ਬਰ »

ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ

ਦੇਹਰਾਦੂਨ, 18 ਅਗਸਤ- ਭਾਰਤੀ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਉਤਰਾਖੰਡ ਦੇ ਉਤਰਾਕਾਸ਼ੀ, ਚਮੌਲੀ, ਪਿਥੌਰਾਗੜ੍ਹ, ਦੇਹਰਾਦੂਨ, ਪੌੜੀ ਅਤੇ ਨੈਨੀਤਾਲ ਆਦਿ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ...

ਪੂਰੀ ਖ਼ਬਰ »

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ

ਫਿਲੌਰ, 18 ਅਗਸਤ (ਇੰਦਰਜੀਤ ਚੰਦੜ੍ਹ) - ਭਾਖੜਾ ਤੋਂ ਛੱਡੇ ਜਾ ਰਹੇ ਨਿਰੰਤਰ ਵਾਧੂ ਪਾਣੀ ਕਾਰਨ ਫਿਲੌਰ ਦੇ ਸਤਲੁਜ ਦਰਿਆ ਵਿਚ ਵੱਧ ਰਹੇ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਲਈ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਸਤਲੁਜ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਦੌਰਾ ...

ਪੂਰੀ ਖ਼ਬਰ »

ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ

ਫਿਲੌਰ, 18 ਅਗਸਤ (ਸੁਰਜੀਤ ਸਿੰਘ ਬਰਨਾਲਾ)- ਭਾਖੜਾ ਡੈਮ 'ਚ ਪਾਣੀ ਦੇ ਪੱਧਰ ਜ਼ਿਆਦਾ ਹੋਣ ਤੋਂ ਬਾਅਦ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਕਾਰਨ ਸਤਲੁਜ ਦਰਿਆ ਨਾਲ ਲਗਦੇ ਪਿੰਡਾਂ 'ਚ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ਸੰਬੰਧੀ ਐੱਸ.ਡੀ.ਐਮ. ਫਿਲੌਰ ਰਾਜੇਸ਼ ਸ਼ਰਮਾ, ...

ਪੂਰੀ ਖ਼ਬਰ »

ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ

ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਭਾਖੜਾ ਡੈਮ 'ਚ ਪਾਣੀ ਦਾ ਪੱਧਰ ਹੁਣ 1679 ਫੁੱਟ 'ਤੇ ਪਹੁੰਚ ਗਿਆ ਹੈ। ਇੱਥੇ ਇਹ ਦੱਸਣਯੋਗ ਹੈ ਕਿ 1680 ਫੁੱਟ 'ਤੇ ਖ਼ਤਰੇ ਦੀ ਚਿਤਾਵਨੀ ਦੇ ਦਿੱਤੀ ਜਾਂਦੀ ਹੈ। ਡੈਮ 'ਚ ਪਾਣੀ ਹੁਣ ਖ਼ਤਰੇ ਦੇ ਨਿਸ਼ਾਨ ਤੋਂ ਮਹਿਜ਼ ਇੱਕ ਫੁੱਟ ਹੇਠਾਂ ...

ਪੂਰੀ ਖ਼ਬਰ »

ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ

ਮਾਛੀਵਾੜਾ ਸਾਹਿਬ, 18 ਅਗਸਤ (ਮਨੋਜ ਕੁਮਾਰ) - ਐਤਵਾਰ ਦੀ ਸਵੇਰ ਤੋਂ ਹੀ ਮਾਮੂਲੀ ਕਿਣ ਮਿਣ ਨੂੰ ਛੱਡ ਕੇ ਅਜੇ ਫਿਲਹਾਲ ਭਾਰੀ ਮੀਂਹ ਤੋ ਮਾਛੀਵਾੜਾ ਇਲਾਕੇ 'ਚ ਕੁੱਝ ਰਾਹਤ ਹੈ। ਪਰ ਪਿਛਲੀ ਰਾਤ ਪਏ ਭਾਰੀ ਮੀਂਹ ਦਾ ਅਸਰ ਇਹ ਹੋਇਆ ਕਿ ਪਿੰਡ ਰੱਤੀਪੁਰ ਦੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ

ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮਾਛੀਵਾੜਾ ਪੁਲ ਨਜ਼ਦੀਕ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਇਕ ਪ੍ਰਵਾਸੀ ਮਜ਼ਦੂਰ ਦਰਿਆ ਦੇ ਪਾਣੀ 'ਚ ਫਸਿਆ ਹੋਇਆ ਹੈ। ਉਹ ਇੱਟਾਂ ਦੇ ਇਕ ਚਲੇ ਦੇ ਸਹਾਰੇ ਬੈਠਾ ਹੈ। ਉਸ ਦੇ ਨਾਲ ਤਿੰਨ ਗਾਵਾਂ ਅਤੇ ਤਿੰਨ ...

ਪੂਰੀ ਖ਼ਬਰ »

ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ

ਨਵੀਂ ਦਿੱਲੀ, 18 ਅਗਸਤ- ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਵਾਲੀ ਧਾਰਾ 370 ਨੂੰ ਹਟਾਉਣ ਕਾਰਨ ਬੌਖਲਾਏ ਪਾਕਿਸਤਾਨ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਖ਼ਤ ਚਿਤਾਵਨੀ ਦਿੱਤੀ ਹੈ। ਰੱਖਿਆ ਮੰਤਰੀ ਨੇ ਸਪਸ਼ਟ ਸ਼ਬਦਾਂ 'ਚ ਕਿਹਾ ਹੈ ਕਿ ਹੁਣ ਪਾਕਿਸਤਾਨ ਨਾਲ ਜੋ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)- ਸੰਭਾਵੀ ਹੜ੍ਹ ਨੂੰ ਰੋਕਣ ਲਈ ਪ੍ਰਬੰਧ ਕਰਨ ਤੇ ਪਾਣੀ ਦੇ ਵਹਾਅ ਬਾਰੇ ਜਾਣਕਾਰੀ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਬਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਅਗਰਵਾਲ ਨੇ ਸਾਰੇ ...

ਪੂਰੀ ਖ਼ਬਰ »

ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ, 18 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਟਾਪੂਨੁਮਾ ਮੰਡ ਬਾਊਪੁਰ ਆਦਿ ਪਿੰਡਾਂ ਦਾ ...

ਪੂਰੀ ਖ਼ਬਰ »

ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ

ਕੁਹਾੜਾ/ਮਾਛੀਵਾੜਾ ਸਾਹਿਬ 18 ਅਗਸਤ (ਤੇਲੂ ਰਾਮ ਕੁਹਾੜਾ, ਸੁਖਵੰਤ ਗਿੱਲ)- ਕੁਹਾੜਾ-ਮਾਛੀਵਾੜਾ ਸਾਹਿਬ ਸੜਕ 'ਤੇ ਪਿੰਡ ਪੰਜੇਟਾ ਨੇੜੇ ਲੰਘਦੀ ਇੱਕ ਡਰੇਨ 'ਚ ਵੇਲ 'ਚ ਫਸਣ ਕਾਰਨ ਗੁੱਜਰਾਂ ਦੀਆਂ 25 ਦੇ ਕਰੀਬ ਮੱਝਾਂ ਦੇ ਡੁੱਬ ਕੇ ਮਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ

ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਮੌਸਮ ਵਿਭਾਗ ਵੱਲੋਂ 72 ਘੰਟੇ ਅੰਦਰ ਭਾਰੀ ਮੀਂਹ ਦੀ ਚਿਤਾਵਨੀ ਤੋਂ ਬਾਅਦ ਭਾਖੜਾ ਬੰਨ੍ਹ ਤੋਂ ਸਤਲੁਜ ਦਰਿਆ 'ਚ ਪਾਣੀ ਛੱਡੇ ਜਾਣ ਕਾਰਨ ਅਤੇ ਬੀਤੇ ਕੱਲ੍ਹ ਪਏ ਭਾਰੀ ਮੀਂਹ ਕਾਰਨ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਰ ਕੇ ਸਤਲੁਜ ...

ਪੂਰੀ ਖ਼ਬਰ »

ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ

ਡੇਰਾਬਸੀ,18 ਅਗਸਤ (ਗੁਰਮੀਤ ਸਿੰਘ)- ਡੇਰਾਬਸੀ ਖੇਤਰ 'ਚ ਵਗਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਰ ਕੇ ਮੁਬਾਰਕਪੁਰ ਵਿਖੇ ਘੱਗਰ ਕੰਢੇ ਸਥਿਤ ਝੁੱਗੀ ਝੋਂਪੜੀਆਂ ਪਾਣੀ 'ਚ ਡੁੱਬ ਗਿਆ। ਝੋਂਪੜੀਆਂ 'ਚ ਰਹਿਣ ਵਾਲੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਓਥੋਂ ...

ਪੂਰੀ ਖ਼ਬਰ »

ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ

ਸੰਗਰੂਰ, 18 ਅਗਸਤ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਆਵਾਰਾ ਪਸ਼ੂਆਂ ਦਾ ਕਹਿਰ ਲਗਾਤਾਰ ਜਾਰੀ ਹੈ। ਬੀਤੇ ਦਿਨ ਸੰਗਰੂਰ-ਪਾਤੜਾਂ ਰੋਡ 'ਤੇ ਇੱਕ ਆਵਾਰਾ ਢੱਠੇ ਨੇ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਜਤਿੰਦਰਪਾਲ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ

ਊਧਨਵਾਲ, 18 ਅਗਸਤ (ਪ੍ਰਗਟ ਸਿੰਘ)- ਨਜ਼ਦੀਕੀ ਪਿੰਡ ਹਰਪੁਰਾ ਦੇ ਇਕ ਵਿਅਕਤੀ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਮ੍ਰਿਤਕ ਸਰਜੀਤ ਸਿੰਘ ਵਾਸੀ ਹਰਪੁਰਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਜੀਤ ਸਿੰਘ (42) ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ

ਸੰਗਰੂਰ, 18 ਅਗਸਤ(ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੂੰ ਪੁਲਿਸ ਨੇ ਰਸਤੇ 'ਚੋਂ ਹੀ ਬੈਰੀਕੇਡ ਲਗਾ ਕੇ ਘੇਰ ਲਿਆ ਹੈ। ਇਸ ਤੋਂ ਬਾਅਦ ਅਧਿਆਪਕਾਂ ਨੇ ਸੜਕ ...

ਪੂਰੀ ਖ਼ਬਰ »

ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ

ਸ਼ਾਹਕੋਟ, 18 ਅਗਸਤ (ਸੁਖਦੀਪ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਸ਼ਰਮਾ, ਐੱਸ.ਐੱਸ.ਪੀ. ਜਲੰਧਰ (ਦਿਹਾਤੀ) ਨਵਜੋਤ ਸਿੰਘ ਮਾਹਲ ਅਤੇ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ 'ਤੇ ਬਣੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸ਼ਾਹਕੋਟ ਦਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)- ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਆਸ਼ੂ ਨੇ ਕਿਹਾ ਕਿ ਫਲੱਡ ਗੇਟ ਖੋਲ੍ਹਣ ਨਾਲ ਭਾਵੇਂ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ ਪਰ ...

ਪੂਰੀ ਖ਼ਬਰ »

ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ

ਮੋਗਾ, 18 ਅਗਸਤ(ਗੁਰਦੇਵ ਭਾਮ)- ਮੋਗਾ ਦੇ ਧਰਮਕੋਟ 'ਚ ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਦੇ ਕਰੀਬ ਫ਼ਸਲ ਪਾਣੀ 'ਚ ਡੁੱਬ ਗਈ ਹੈ। ਕੱਲ੍ਹ ਤੋਂ ਹੁਣ ਤੱਕ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ ਜਿਸ ਦਾ ਦੇਰ ਰਾਤ ਤੱਕ ਜਲ ਪੱਧਰ ਵੱਧ ਸਕਦਾ ਹੈ। ਪ੍ਰਸ਼ਾਸਨ ਵੱਲੋਂ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ

ਅਜਨਾਲਾ, 18 ਅਗਸਤ ( ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ-ਪਾਕਿਸਤਾਨ ਸਰਹੱਦ ਨਾਲ ਵਗਦੇ ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ ਹੈ । ਇਹ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ ਡਾ. ਰੱਜਤ ਓਬਰਾਏ ਨੇ ਦੱਸਿਆ ਕਿ ਰਾਵੀ ਦਰਿਆ 'ਚ ਅੱਜ ਸਵੇਰੇ 1.10 ਲੱਖ ਕਿਊਸਿਕ ਪਾਣੀ ਆ ਰਿਹਾ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ

 ਅਬੋਹਰ, 18 ਅਗਸਤ (ਸੁਖਜਿੰਦਰ ਸਿੰਘ ਢਿੱਲੋਂ) - ਫ਼ਿਰੋਜ਼ਪੁਰ ਤੋਂ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਅਬੋਹਰ ਹਲਕੇ 'ਚ ਲੋਕਾਂ ਦਾ ਧੰਨਵਾਦ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਵੱਡਾ ਹਮਲਾ ਕੀਤਾ ਹੈ। ਇਸ ਦੌਰਾਨ ...

ਪੂਰੀ ਖ਼ਬਰ »

ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ

ਲਖਨਊ, 18 ਅਗਸਤ- ਉੱਤਰ ਪ੍ਰਦੇਸ਼ ਦੇ ਸਹਾਰਨਪੁਰ 'ਚ ਅਣਪਛਾਤੇ ਹਮਲਾਵਰਾਂ ਵੱਲੋਂ ਪੱਤਰਕਾਰ ਆਸ਼ੀਸ਼ ਜਨਵਾਨੀ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ...

ਪੂਰੀ ਖ਼ਬਰ »

ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ

ਫਿਲੌਰ, 18 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਅਤੇ ਹਿਮਾਚਲ ਅੰਦਰ ਲਗਾਤਾਰ ਹੋ ਰਹੀ ਬਾਰਸ਼ ਅਤੇ ਭਾਖੜਾ ਤੋਂ ਨਿਰੰਤਰ ਛੱਡੇ ਜਾ ਰਹੇ ਵਾਧੂ ਪਾਣੀ ਕਾਰਨ ਸੂਬੇ ਅੰਦਰ ਹੜ੍ਹ ਵਰਗੇ ਹਾਲਾਤ ਬਣਦੇ ਜਾ ਰਹੇ ਹਨ। ਫਿਲੌਰ ਅੰਦਰ ਵੀ 20 ਦੇ ਕਰੀਬ ਪਿੰਡਾਂ ਨੂੰ ਡੇਂਜਰ ਜੋਨ 'ਚ ...

ਪੂਰੀ ਖ਼ਬਰ »

ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ

ਸ਼ਿਮਲਾ, 18 ਅਗਸਤ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਕਾਰਨ ਇਹ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਗਿਆ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ

ਅਬੋਹਰ, 18 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਬੋਹਰ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਦਾ ਅਬੋਹਰ ਪੁੱਜਣ 'ਤੇ ਯੂਥ ...

ਪੂਰੀ ਖ਼ਬਰ »

2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਅਮਰਕੋਟ, 18 ਅਗਸਤ (ਗੁਰਚਰਨ ਸਿੰਘ ਭੱਟੀ)- ਪੁਲਿਸ ਥਾਣਾ ਵਲਟੋਹਾ ਦੇ ਐੱਸ.ਐੱਚ.ਓ, ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਅਲਗੋ ਲਾਗੇ ਲਿੰਕ ਰੋਡ 'ਤੇ ਨਾਕਾ ਲਗਾਇਆ ਗਿਆ ਸੀ। ਇਸ ਦੌਰਾਨ ਜਦੋਂ ਇੱਕ ਜੈਨ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਨੂੰ ਚਲਾ ਰਹੇ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ

ਲਾਡੋਵਾਲ(ਲੁਧਿਆਣਾ), 18 ਅਗਸਤ (ਕਰਮਦੀਪ ਸਿੰਘ) - ਲੁਧਿਆਣਾ ਦੇ ਲਾਡੂਵਾਲ ਨਾਲ ਲਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ ਵੱਧ ਗਿਆ ਹੈ । ਜਾਣਕਾਰੀ ਦੇ ਅਨੁਸਾਰ, ਸਤਲੁਜ ਦਰਿਆ 'ਚ 55000 ਕਿਊਸਿਕ ਪਾਣੀ ਸਤਲੁਜ ਦਰਿਆ 'ਚ ਚੱਲ ਰਿਹਾ ਹੈ ਜਿਸ ਕਾਰਨ ਲੁਧਿਆਣਾ ਦੇ ਨੇੜਲੇ ਇਲਾਕੇ ਇਸ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ

ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਪਿਛਲੇ ਸਮੇਂ 'ਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਦੀ ਹੁੰਦੀ ਰਹੀ ਰੇਤ ਦੀ ਮਾਈਨਿੰਗ ਦਾ ਅਸਰ ਅੱਜ ਵੇਖਣ ਨੂੰ ਮਿਲਿਆ ਹੈ। ਜ਼ਿਲ੍ਹੇ ਦੀ ਪਿੰਡ ਰੈਲ ਮਾਜਰਾ ਨਜ਼ਦੀਕ 9000 ਨੰਬਰ ਬੁਰਜੀ ਨਜ਼ਦੀਕ ਬੰਨ੍ਹ ਨੂੰ ਕਿਸੇ ਵੇਲੇ ਵੀ ਢਾਹ ...

ਪੂਰੀ ਖ਼ਬਰ »

ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ

ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆਂ)- ਭਾਖੜਾ ਡੈਮ 'ਚੋ ਢਾਈ ਲੱਖ ਕਿਊਸਿਕ ਪਾਣੀ ਛੱਡਣ ਦਾ ਸਮਾਚਾਰ ਮਿਲਿਆ ਹੈ। ਇਸ ਦੇ ਨਾਲ ਹੀ ਸ਼ਹਿਰਾਂ ਦੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਪਟਿਆਲਾ 'ਚ 1989 ਆਏ ਹੜ੍ਹ ਦੌਰਾਨ 80 ਹਜ਼ਾਰ ਕਿਊਸਿਕ ਪਾਣੀ ...

ਪੂਰੀ ਖ਼ਬਰ »

ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ)- ਬੀਤੇ ਦਿਨ ਤੋਂ ਹੀ ਦਰਿਆ ਸਤਲੁਜ 'ਚ ਭਾਖੜਾ ਡੈਮ ਤੋਂ ਛੱਡੇ ਕਰੀਬ 32,000 ਕਿਊਸਿਕ ਪਾਣੀ ਅਤੇ ਹੋ ਰਹੀ ਭਾਰੀ ਵਰਖਾ ਕਾਰਨ ਬਰਸਾਤੀ ਖੱਡਾਂ ਤੇ ਸਵਾ ਨਦੀ 'ਚ ਆਏ ਭਾਰੀ ਮਾਤਰਾ ਪਾਣੀ ਨੇ ਸਬ ਡਵੀਜ਼ਨ ਸ੍ਰੀ ...

ਪੂਰੀ ਖ਼ਬਰ »

ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ

ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਲਈ 'ਸਰਬੱਤ ਬੀਮਾ ਯੋਜਨਾ' ਦੇ ਲਾਭ ਵਧਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਆਪਣੇ ਟਵਿੱਟਰ 'ਤੇ ਟਵੀਟ ...

ਪੂਰੀ ਖ਼ਬਰ »

ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼

ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਸੋਢੇ ਨਾਲ ਸੰਬੰਧਿਤ ਇੱਕ 17 ਸਾਲਾ ਨੌਜਵਾਨ ਦੀ ਲਾਸ਼ ਅੱਜ ਤੀਜੇ ਦਿਨ ਬਠਿੰਡਾ ਬਰਾਂਚ ਨਹਿਰ ਦੇ ਪੁਲ ਗਹਿਲ ਤੋਂ ਮਿਲੀ ਹੈ। ਦੱਸਣਯੋਗ ਹੈ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਇੰਦਰਜੀਤ ਸਿੰਘ 16 ਅਗਸਤ ਸਵੇਰੇ ...

ਪੂਰੀ ਖ਼ਬਰ »

ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ

ਹਰੀਕੇ ਪੱਤਣ, 18 ਅਗਸਤ (ਸੰਜੀਵ ਕੁੰਦਰਾ)- ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਇਸ ਨਾਲ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਗਿਆ ਹੈ। ਵਿਭਾਗ ਤੋਂ ...

ਪੂਰੀ ਖ਼ਬਰ »

ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼

ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)- ਹੜ੍ਹ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਤਹਿਸੀਲ ਫਿਲੌਰ, ਨਕੋਦਰ ਅਤੇ ਸ਼ਾਹਕੋਟ ਦੇ 85 ਪਿੰਡਾਂ ਨੂੰ ਖ਼ਾਲੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੋਪੜ ਹੈੱਡ ਵਰਕਸ ਤੋਂ 2 ਲੱਖ, 40 ...

ਪੂਰੀ ਖ਼ਬਰ »

ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਸਮੁੰਦੜਾ, 18 ਅਗਸਤ (ਤੀਰਥ ਸਿੰਘ ਰੱਕੜਾ)- ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਤੋਂ ਪੂਰੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਸੰਪਰਕ ਸੜਕਾਂ 'ਚ ਪਾਣੀ ਭਰਨ ...

ਪੂਰੀ ਖ਼ਬਰ »

ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ

ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਵਿਖੇ ਛਾਂਦਾਰ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ 'ਚ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ...

ਪੂਰੀ ਖ਼ਬਰ »

ਖੰਨਾ ਨੇੜਲੇ ਪਿੰਡ 'ਚ ਡਿੱਗਿਆ ਘਰ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਨੇੜਲੇ ਪਿੰਡ ਹੋਲ 'ਚ ਭਾਰੀ ਮੀਂਹ ਦੇ ਚੱਲਦਿਆਂ ਇੱਕ ਘਰ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾਂ 'ਚ ਪਤੀ-ਪਤਨੀ ਅਤੇ ਇੱਕ ਬੱਚਾ ਸ਼ਾਮਲ ਹੈ। ਉੱਥੇ ਹੀ ਇਸ ਹਾਦਸੇ 'ਚ ਇੱਕ ਛੋਟੀ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਨਵਾਂਸ਼ਹਿਰ ਦੇ ਕਈ ਪਿੰਡ ਪਾਣੀ 'ਚ ਡੁੱਬੇ

ਨਵਾਂਸ਼ਹਿਰ, 18 ਅਗਸਤ (ਹਰਵਿੰਦਰ ਸਿੰਘ)- ਬੀਤੀ ਬਾਅਦ ਦੁਪਹਿਰ ਤੋਂ ਸ਼ੁਰੂ ਹੋਇਆ ਤੇਜ਼ ਮੀਂਹ ਲੋਕਾਂ ਲਈ ਮੁਸੀਬਤ ਬਣ ਗਿਆ। ਮੀਂਹ ਕਾਰਨ ਨਵਾਂਸ਼ਹਿਰ ਦਾ ਕੱਲਰਾਂ ਮੁਹੱਲਾ, ਗੁਰੂ ਤੇਗ਼ ਬਹਾਦਰ ਨਗਰ, ਪਿੰਡ ਸਿੰਬਲੀ, ਮੁਬਾਰਕਪੁਰ, ਅਲਾਚੌਰ, ਕੁਲਾਮ ਆਦਿ ਪਾਣੀ 'ਚ ਡੁੱਬ ਗਏ। ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਕੌਮੀ ਮਾਰਗ 3 ਨੁਕਸਾਨਿਆਂ

ਸ਼ਿਮਲਾ, 18 ਅਗਸਤ - ਹਿਮਾਚਲ ਪ੍ਰਦੇਸ਼ ਸਥਿਤ ਮਨਾਲੀ ਤੇ ਕੁੱਲੂ ਵਿਚਕਾਰ ਨੈਸ਼ਨਲ ਹਾਈਵੇ 3 ਭਾਰੀ ਮੀਂਹ ਤੇ ਢਿਗਾਂ ਡਿੱਗਣ ਕਾਰਨ ਅੰਸ਼ਿਕ ਤੌਰ 'ਤੇ ਨੁਕਸਾਨਿਆਂ ਗਿਆ ਹੈ। ਭਾਰੀ ਵਾਹਨਾਂ ਦੀ ਆਵਾਜਾਈ ਮਾਰਗ 'ਤੇ ਠੱਪ ਕਰ ਦਿੱਤੀ ਗਈ ਹੈ। ਛੋਟੇ ਵਾਹਨ ਅਜੇ ਵੀ ਚੱਲ ਰਹੇ ...

ਪੂਰੀ ਖ਼ਬਰ »

ਨਾਭਾ ਵਿਚ ਭਾਰੀ ਮੀਂਹ ਕਾਰਨ ਕਈ ਪਿੰਡਾਂ ਦਾ ਆਪਸ ਵਿਚ ਟੁੱਟਿਆ ਸੰਪਰਕ, ਪੀ.ਡਬਲਿਊ.ਡੀ. ਰੈਸਟ ਹਾਊਸ ਦੀ ਡਿੱਗੀ ਕੰਧ

ਨਾਭਾ, 18 ਅਗਸਤ (ਕਰਮਜੀਤ ਸਿੰਘ ਨਾਭਾ) - ਪੀ.ਡਬਲਿਊ.ਡੀ. ਰੈਸਟ ਹਾਊਸ ਦੀ ਕੰਧ ਡਿੱਗਣ ਕਾਰਨ ਉਸ ਦੇ ਅੰਦਰ ਪਾਣੀ ਦਾਖਲ ਹੋ ਗਿਆ ਅਤੇ ਪਾਣੀ ਭਰਨ ਕਾਰਨ ਬਚਾਅ ਤੇ ਰਾਹਤ ਕਾਰਜ ਚਲਾਇਆ ਜਾਵੇਗਾ। ਪਾਣੀ ਨੂੰ ਬਾਹਰ ਕੱਢਣ ਲਈ ਪੰਪ ਸਮੇਤ ਸਾਮਾਨ ਬਾਹਰ ਕੱਢਣ ਲਈ ਟੀਮ ਪਹੁੰਚ ਰਹੀ ...

ਪੂਰੀ ਖ਼ਬਰ »

ਬਿਆਸ ਦਰਿਆ 'ਚ ਪਾਣੀ ਦੇ ਪੱਧਰ 'ਚ ਭਾਰੀ ਵਾਧਾ, ਨੀਵੇਂ ਇਲਾਕਿਆਂ 'ਚ ਪਾਣੀ ਭਰਨਾ ਸ਼ੁਰੂ

ਢਿਲਵਾਂ, 18 ਅਗਸਤ (ਪ੍ਰਵੀਨ ਕੁਮਾਰ/ਸੁਖੀਜਾ) - ਹਿਮਾਚਲ ਪ੍ਰਦੇਸ਼ ਸਮੇਤ ਉਤਰ ਭਾਰਤ ਵਿਚ ਹੋ ਰਹੀ ਭਾਰੀ ਬਾਰਸ਼ ਚੱਲਦਿਆਂ ਦਰਿਆ ਬਿਆਸ ਦੇ ਪਾਣੀ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਿਆਸ ਦਰਿਆ 'ਤੇ ਬਣੇ ਡਿਸਚਾਰਜ ਐਰੀਗੇਸ਼ਨ ਵਿਭਾਗ ਤੋਂ ਲਈ ਜਾਣਕਾਰੀ ...

ਪੂਰੀ ਖ਼ਬਰ »

ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ

ਨਵੀਂ ਦਿੱਲੀ, 18 ਅਗਸਤ - ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਤੇ ਗਾਇਕ ਹੰਸ ਰਾਜ ਹੰਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ) ਵਿਚ ਆਰਟੀਕਲ 370 'ਤੇ ਬੋਲਦਿਆਂ ਕਿਹਾ ਕਿ ਸਾਰਿਆਂ ਨੂੰ ਅਰਦਾਸ ਕਰਨੀ ਚਾਹੀਦੀ ਹੈ ਕਿ ਅਮਨ ਰਹੇ ਤੇ ਬੰਬ ਨਾਲ ਚੱਲਣ, ਸਾਡੇ ਬਜ਼ੁਰਗਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX